ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 'ਚ ਅੱਜ ਜਾਪਾਨ-ਕੋਸਟਾ ਰੀਕਾ, ਬੈਲਜੀਅਮ-ਮੋਰੱਕੋ, ਕ੍ਰੋਏਸ਼ੀਆ-ਕੈਨੇਡਾ ਤੇ ਸਪੇਨ-ਜਰਮਨੀ ਦੇ ਮੈਚ
. . .  11 minutes ago
ਦੋਹਾ, 27 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਜਾਪਾਨ ਅਤੇ ਕੋਸਟਾ ਰੀਕਾ ਦਾ ਮੈਚ ਸ਼ਾਮ 3.30, ਬੈਲਜੀਅਮ ਅਤੇ ਮੋਰੱਕੋ ਦਾ ਸ਼ਾਮ 6.30, ਕ੍ਰੋਏਸ਼ੀਆ ਅਤੇ ਕੈਨੇਡਾ ਦਾ ਰਾਤ 9.30 ਅਤੇ ਸਪੇਨ-ਜਰਮਨੀ ਦਾ ਮੈਚ ਅੱਧੀ ਰਾਤ 12.30 ਵਜੇ...
ਯੂ.ਪੀ-ਫਲ ਮੰਡੀ 'ਚ ਲੱਗੀ ਅੱਗ
. . .  39 minutes ago
ਲਖਨਊ, 27 ਨਵੰਬਰ-ਇਥੋਂ ਦੀ ਨਵੀਂ ਫਲ ਮੰਡੀ ਵਿਚ ਬੀਤੀ ਰਾਤ ਅੱਗ ਲੱਗ ਗਈ। ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਦੀ ਮਦਦ ਨਾਲ ਅੱਗ ਉੱਪਰ ਕਾਬੂ ਪਾਇਆ...
ਪੱਛਮੀ ਬੰਗਾਲ:ਬਿਜਲੀ ਦੀ ਤਾਰ ਟੁੱਟਣ ਕਾਰਨ ਹੋਸਟਲ ਦੇ 10 ਵਿਦਿਆਰਥੀਆਂ ਨੂੰ ਲੱਗਾ ਕਰੰਟ
. . .  about 1 hour ago
ਕੋਲਕਾਤਾ, 27 ਨਵੰਬਰ-ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਵਿਚ ਬਿਜਲੀ ਦੀ ਤਾਰ ਟੁੱਟਣ ਕਾਰਨ ਇਕ ਹੋਸਟਲ ਦੇ 10 ਵਿਦਿਆਰਥੀਆਂ ਨੂੰ ਕਰੰਟ ਲੱਗ ਗਿਆ। 5 ਵਿਦਿਆਰਥੀਆਂ ਨੂੰ ਕਾਕਦੀਪ ਦੇ ਸੁਪਰ ਸਪੈਸ਼ਲਿਟੀ ਹਸਪਤਾਲ...
ਅਮਰੀਕਾ:26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ
. . .  30 minutes ago
ਵਾਸ਼ਿੰਗਟਨ, 27 ਨਵੰਬਰ-ਲੋਕਾਂ ਨੇ 26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਵਾਸ਼ਿੰਗਟਨ ਡੀ.ਸੀ. ਵਿਖੇ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ...
ਬਿਹਾਰ:ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਚੜ੍ਹੀ ਬੇਕਾਬੂ ਕਾਰ, 18 ਜ਼ਖ਼ਮੀ
. . .  about 2 hours ago
ਸਾਰਨ, 27 ਨਵੰਬਰ-ਬਿਹਾਰ ਦੇ ਸਾਰਨ 'ਚ ਸੜਕ ਕਿਨਾਰੇ ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਇਕ ਬੇਕਾਬੂ ਕਾਰ ਚੜ੍ਹ ਗਈ। ਹਾਦਸੇ 'ਚ 18 ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ
. . .  about 2 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਟਾਸ ਜਿੱਤ ਕੇ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ।4.5 ਓਵਰਾਂ 'ਚ ਭਾਰਤ ਨੇ ਬਿਨਾਂ ਕਿਸੇ ਨੁਕਸਾਨ ਦੇ 22 ਦੌੜਾਂ ਬਣਾਈਆਂ ਸਨ ਕਿ ਮੀਂਹ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ
. . .  about 2 hours ago
ਭੋਪਾਲ, 27 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 81ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨ ਮੈਚ: ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 2 hours ago
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਉਨ੍ਹਾਂ ਦੀ ਪਾਰਟੀ ਨੇ ਸਾਰੀਆਂ ਵਿਧਾਨ ਸਭਾਵਾਂ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ – ਪੀ.ਟੀ.ਆਈ. ਦੇ ਚੇਅਰਮੈਨ ਇਮਰਾਨ ਖਾਨ
. . .  1 day ago
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦਾ ਦੂਜਾ ਮੈਚ ਕੱਲ੍ਹ ਸਵੇਰੇ 7 ਵਜੇ ਕ੍ਰਾਈਸਟਚਰਚ 'ਚ
. . .  1 day ago
ਜਾਅਲੀ ਬਿੱਲਾਂ ਰਾਹੀਂ ਲਗ-ਪਗ 2 ਲੱਖ ਦਾ ਘੋਟਾਲਾ ਕਰਨ ਦੇ ਦੋਸ਼ਾਂ ਹੇਠ ਨਗਰ ਕੌਂਸਲ ਦਾ ਈ.ਓ. ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)-ਅੱਜ ਵਿਜੀਲੈਂਸ ਬਿਊਰੋ ਵਲੋਂ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਗਰਾਂਟਾਂ ਵਿਚ ਲਗ-ਪਗ ...
ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  1 day ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  1 day ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  1 day ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  1 day ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  1 day ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਹਾੜ ਸੰਮਤ 554

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ ਬੱਚਿਆਂ ਦੇ ਕੋਵਿਡ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਵਾਲਾ ਪਹਿਲਾ ਦੇਸ਼-ਬਾਈਡਨ

ਸੈਕਰਾਮੈਂਟੋ, 22 ਜੂਨ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਤੇ ਫਸਟ ਲੇਡੀ ਜਿਲ ਬਾਈਡਨ ਨੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੋਵਿਡ-19 ਤੋਂ ਬਚਾਅ ਲਈ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਮੌਕੇ ਵਾਸ਼ਿੰਗਟਨ ਡੀ. ਸੀ. ਵਿਚ ਇਕ ਕਲੀਨਿਕ ਦਾ ਦੌਰਾ ਕੀਤਾ ਤੇ ਉਨ੍ਹਾਂ ਨੇ ਕੁਝ ਸਮਾਂ ਬੱਚਿਆਂ ਨਾਲ ਬਿਤਾਇਆ | ਯੂ. ਐਸ. ਸੈਂਟਰ ਫਾਰ ਡਜ਼ੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਵਲੋਂ ਹਰੀ ਝੰਡੀ ਮਿਲਣ ਉਪਰੰਤ ਪੂਰੇ ਅਮਰੀਕਾ ਵਿਚ ਬੱਚਿਆਂ ਦੇ ਟੀਕੇ ਲਾਉਣ ਦਾ ਕੰਮ ਸ਼ੁਰੂ ਹੋ ਗਿਆ | ਪੂਰੇ ਦੇਸ਼ ਵਿਚ 1.70 ਕਰੋੜ ਬੱਚੇ ਟੀਕਾਕਰਨ ਦੇ ਯੋਗ ਹਨ | ਰਾਸ਼ਟਰਪਤੀ ਨੇ ਇਸ ਮੌਕੇ ਮਾਪਿਆਂ ਨੂੰ ਕਿਹਾ ਕਿ ਵਿਸ਼ਵ ਭਰ ਵਿਚ ਸਾਡਾ ਪਹਿਲਾ ਦੇਸ਼ ਹੈ, ਜਿਸ ਨੇ ਬੱਚਿਆਂ ਨੂੰ ਕੋਵਿਡ ਵੈਕਸੀਨ ਲਾਉਣ ਦੀ ਸ਼ੁਰੂਆਤ ਕੀਤੀ ਹੈ |

ਅਮਰੀਕਾ 'ਚ ਭਾਰਤੀ ਮੂਲ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਵਾਸ਼ਿੰਗਟਨ, 22 ਜੂਨ (ਏਜੰਸੀ)-ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਭਾਰਤੀ ਮੂਲ ਦੇ 25 ਸਾਲਾ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਸਾਈ ਚਰਨ ਨੱਕਾ ਵਜੋਂ ਹੋਈ ਹੈ। ...

ਪੂਰੀ ਖ਼ਬਰ »

ਬਰਤਾਨਵੀ ਫੋਟੋਗ੍ਰਾਫਰ ਨੇ ਸੂਰਜ ਨੂੰ ਪਾਰ ਕਰਦੇ ਹੋਏ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਦੀਆਂ ਖਿੱਚੀਆਂ ਤਸਵੀਰਾਂ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇਕ ਬਿ੍ਟਿਸ਼ ਫੋਟੋਗ੍ਰਾਫਰ ਅਤੇ ਸ਼ੌਕੀਨ ਖਗੋਲ ਵਿਗਿਆਨੀ ਜੈਮੀ ਕੂਪਰ ਨੇ ਸੂਰਜ ਨੂੰ ਪਾਰ ਕਰਦੇ ਹੋਏ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਦੀਆਂ ਬਹੁਤ ਦਿਲਚਸਪ ਤਸਵੀਰਾਂ ਲਈਆਂ ਹਨ | ਤਸਵੀਰਾਂ ਸੂਰਜ ਦੇ ਸਾਹਮਣੇ ਆਈ ਐਸ. ਐਸ. ...

ਪੂਰੀ ਖ਼ਬਰ »

ਪਿਛਲੇ ਮਹੀਨੇ ਸਕੂਲ 'ਚ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਮਾਪਿਆਂ ਵਲੋਂ ਪੁਲਿਸ ਮੁਖੀ ਨੂੰ ਬਰਖਾਸਤ ਕਰਨ ਦੀ ਮੰਗ

ਸੈਕਰਾਮੈਂਟੋ, 22 ਜੂਨ (ਹੁਸਨ ਲੜੋਆ ਬੰਗਾ)-ਉਵਾਲਡੇ, ਟੈਕਸਾਸ ਦੇ ਸਕੂਲ ਬੋਰਡ ਦੀ ਹੋਈ ਮੀਟਿੰਗ ਵਿਚ ਰੌਬ ਐਲੀਮੈਂਟਰੀ ਸਕੂਲ ਵਿਚ ਪਿਛਲੇ ਮਹੀਨੇ ਹੋਈ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਸਥਾਨਕ ਅਧਿਕਾਰੀਆਂ ਪ੍ਰਤੀ ਗੁੱਸਾ ਦੇਖਣ ਨੂੰ ਮਿਲਿਆ | ਮੀਟਿੰਗ ਵਿਚ ਗੋਲੀਬਾਰੀ ...

ਪੂਰੀ ਖ਼ਬਰ »

ਪ੍ਰੋ. ਗੁਰਭਜਨ ਗਿੱਲ ਨਾਲ ਰੂਬਰੂ ਸਮਾਗਮ

ਟੋਰਾਂਟੋਂ, 12 ਜੂਨ (ਹਰਜੀਤ ਸਿੰਘ ਬਾਜਵਾ)-ਅੰਤਰ-ਰਾਸ਼ਟਰੀ ਸਾਹਿਤਕ ਸਾਂਝਾ ਸੰਸਥਾ ਵਲੋਂ ਬੀਤੇ ਦਿਨੀਂ ਜੂਮ ਵਿਧੀ ਰਾਹੀਂ ਕਰਵਾਏ ਅੰਤਰਰਾਸ਼ਟਰੀ ਸਾਹਿਤਕ ਸਮਾਗਮ ਦੌਰਾਨ ਪੰਜਾਬੀ ਦੇ ਉੱਘੇ ਲੇਖਕ ਪ੍ਰੋ. ਗੁਰਭਜਨ ਗਿੱਲ ਸਾਹਿਤ ਪ੍ਰੇਮੀਆਂ ਦੇ ਰੂਬਰੂ ਹੋਏ ਜਿੱਥੇ ...

ਪੂਰੀ ਖ਼ਬਰ »

ਪੰਜਾਬੀ ਸਭਾ ਗਲਾਸਗੋ ਵਲੋਂ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਨਿੰਦਾ

ਗਲਾਸਗੋ, 22 ਜੂਨ (ਹਰਜੀਤ ਸਿੰਘ ਦੁਸਾਂਝ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਦੇ ਵਿਰੋਧ ਅਤੇ ਇਸ ਨੂੰ ਬਚਾਉਣ ਲਈ ਪੰਜਾਬ ਦੀਆਂ ਸਮੂਹ ਵਿਦਿਆਰਥੀ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸਮਰਥਨ ਵਿਚ ਪੰਜਾਬੀ ਸਾਹਿਤ ਸਭਾ ਗਲਾਸਗੋ ਵਲੋਂ ਅਹਿਮ ਮੀਟਿੰਗ ...

ਪੂਰੀ ਖ਼ਬਰ »

ਹਾਂਗਕਾਂਗ 'ਚ ਇਲੈ ੱਕਟਿ੍ਕ ਕੇਬਲ ਨੂੰ ਲੱਗੀ ਅੱਗ

L ਪੱਛਮੀ ਖੇਤਰਾਂ ਦੀ ਬਿਜਲੀ ਗੁੱਲ, ਇਕ ਲੱਖ 60 ਹਜ਼ਾਰ ਘਰ ਪ੍ਰਭਾਵਿਤ ਗਕਾਂਗ, 22 ਜੂਨ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਪੱਛਮੀ ਖੇਤਰ 'ਚ ਸੀ. ਐਲ. ਪੀ. ਪਾਵਰ ਬਿਜਲੀ ਦੀਆਂ ਤਾਰਾਂ ਨੂੰ ਅੱਗ ਲੱਗਣ ਤੋਂ ਬਾਅਦ ਟਰਾਂਸਮਿਸ਼ਨ ਬਿ੍ਜ ਢਹਿ ਗਿਆ, ਜਿਸ ਕਾਰਨ ਯੂ ਲੋਂਗ, ...

ਪੂਰੀ ਖ਼ਬਰ »

ਬਾਈਡਨ ਵਲੋਂ ਆਰਤੀ ਪ੍ਰਭਾਕਰ ਵਿਗਿਆਨ ਸਲਾਹਕਾਰ ਵਜੋਂ ਨਾਮਜ਼ਦ

ਵਾਸ਼ਿੰਗਟਨ, 22 ਜੂਨ (ਏਜੰਸੀ)-ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਭਾਰਤੀ ਮੂਲ ਦੀ ਅਮਰੀਕੀ ਵਿਗਿਆਨਕ ਡਾ. ਆਰਤੀ ਪ੍ਰਭਾਕਰ ਨੂੰ ਦੇਸ਼ ਦੇ ਵਿਗਿਆਨ ਅਤੇ ਤਕਨੀਕ ਨੀਤੀ ਦਫ਼ਤਰ (ਓ.ਐਸ.ਟੀ.ਪੀ.) ਦੀ ਨਿਰਦੇਸ਼ਕ ਦੇ ਰੂਪ ਵਿਚ ਨਾਮਜ਼ਦ ਕੀਤਾ ਹੈ | ਜੇਕਰ ਬਾਈਡਨ ਦੇ ਇਸ ...

ਪੂਰੀ ਖ਼ਬਰ »

ਬੱਚਿਆਂ 'ਚ ਕੋਰੋਨਾ ਵਾਇਰਸ ਨਾਲ ਮੌਤ ਦਾ ਖ਼ਤਰਾ ਘੱਟ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੱਚਿਆਂ ਵਿਚ ਕੋਵਿਡ-19 ਤੋਂ ਮੌਤ ਦਾ ਖ਼ਤਰਾ ਬਹੁਤ ਘੱਟ ਹੈ | ਪਿਛਲੇ 22 ਮਹੀਨਿਆਂ ਦੌਰਾਨ ਬਿ੍ਟੇਨ 'ਚ ਕੀਤੇ ਅਧਿਐਨ ਵਿਚ ਇਹ ਗੱਲ ਸਾਹਮਣੇ ਆਈ ਹੈ | ਹਾਲਾਂਕਿ ਅਧਿਐਨ ਟੀਮ ਨੇ ਪਾਇਆ ਕਿ ਜੋ ਬੱਚੇ ਪਹਿਲਾਂ ਹੀ ਗੰਭੀਰ ...

ਪੂਰੀ ਖ਼ਬਰ »

ਬਿ੍ਟੇਨ 'ਚ ਮੰਕੀਪਾਕਸ ਲੈ ਰਿਹੈ ਭਿਆਨਕ ਰੂਪ

10000 ਮਾਮਲੇ ਹੋਣ ਦਾ ਖਦਸ਼ਾ ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਿ੍ਟੇਨ ਦੇ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੁਝ ਸਮਲਿੰਗੀ ਮਰਦ ਜਿਨ੍ਹਾਂ ਨੂੰ ਮੰਕੀਪਾਕਸ ਹੋਣ ਦਾ ਜ਼ਿਆਦਾ ਖਤਰਾ ਹੈ, ਉਨ੍ਹਾਂ ਨੂੰ ਵੈਕਸੀਨ ਲਗਾਈ ਜਾਣੀ ਚਾਹੀਦੀ ਹੈ | ਇਹ ਕਦਮ ਯੂ. ਕੇ. ...

ਪੂਰੀ ਖ਼ਬਰ »

ਯੂ. ਕੇ. 'ਚ ਮਹਿੰਗਾਈ ਸਿਖਰਾਂ 'ਤੇ, 40 ਸਾਲਾਂ ਦਾ ਤੋੜਿਆ ਰਿਕਾਰਡ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਵਿਚ ਮਹਿੰਗਾਈ ਦਰ ਬੀਤੇ 40 ਸਾਲਾਂ ਦੇ ਸਭ ਤੋਂ ਸਿਖਰ 'ਤੇ ਹੈ | ਅੰਕੜਿਆਂ ਅਨੁਸਾਰ ਮਈ 'ਚ ਮਹਿੰਗਾਈ ਦਰ 9.1 ਫੀਸਦੀ ਤੱਕ ਪਹੁੰਚ ਗਈ ਹੈ | ਸਰਕਾਰੀ ਅੰਕੜਾ ਸੰਗ੍ਰਹਿ ਦਫ਼ਤਰ ਓ. ਐਨ. ਐਸ. ਨੇ ਕਿਹਾ ਹੈ ਕਿ ਮਈ ਮਹੀਨੇ ਵਿਚ ...

ਪੂਰੀ ਖ਼ਬਰ »

ਕੈਨੇਡਾ ਦੇ ਸੁਪਰ ਵੀਜ਼ਾ ਦੀਆਂ ਅਰਜ਼ੀਆਂ 'ਚ ਵਾਧਾ

ਟੋਰਾਂਟੋ, 22 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਪੱਕੇ ਤੌਰ 'ਤੇ ਰਹਿ ਰਹੇ ਵਿਦੇਸ਼ੀ ਅਤੇ ਕੈਨੇਡਾ ਦੇ ਨਾਗਰਿਕ ਆਪਣੇ ਮਾਪਿਆਂ ਨੂੰ ਪੱਕੇ ਤੌਰ 'ਤੇ ਅਪਲਾਈ ਕਰਨ ਦੇ ਚਾਹਵਾਨ ਹੁੰਦੇ ਹਨ ਪਰ 2011 'ਚ ਬਦਲੇ ਕਾਨੂੰਨਾਂ ਮੁਤਾਬਿਕ ਕੈਨੇਡਾ ਸਰਕਾਰ ਵੱਡੀ ਉਮਰ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਸਰਵਣ ਸਿੰਘ ਔਜਲਾ ਦਾ ਸਨਮਾਨ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਤੋਂ ਅੱਖਰ ਮੰਚ ਕਪੂਰਥਲਾ ਦੇ ਪ੍ਰਧਾਨ ਸ: ਸਰਵਣ ਸਿੰਘ ਔਜਲਾ (ਨੈਸ਼ਨਲ ਐਵਾਰਡੀ) ਨੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਪਾਰਕ ਐਵੇਨਿਊ ਗੁਰੂ ਘਰ ਆਏ, ਜਿੱਥੇ ਉਨ੍ਹਾਂ ਦਾ ਸ੍ਰੀ ਗੁਰੂ ਸਿੰਘ ਸਭਾ ਦੇ ਸੀਨੀਅਰ ਕਮੇਟੀ ...

ਪੂਰੀ ਖ਼ਬਰ »

ਅਲਬਰਟਾ ਦੇ ਪ੍ਰੀਮੀਅਰ ਕੈਨੀ ਵਲੋਂ ਮੰਤਰੀ ਮੰਡਲ 'ਚ ਤਬਦੀਲੀਆਂ ਦਾ ਐਲਾਨ

ਕੈਲਗਰੀ, 22 ਜੂਨ (ਜਸਜੀਤ ਸਿੰਘ ਧਾਮੀ)-ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਨੇ ਆਪਣੀ ਕੈਬਨਿਟ 'ਚ ਕਈ ਤਬਦੀਲੀਆਂ ਕਰਨ ਦਾ ਐਲਾਨ ਕੀਤਾ ਹੈ | ਜੋ ਮੰਤਰੀ ਆਪਣਾ ਅਹੁੱਦਾ ਛੱਡ ਕੇ ਪਾਰਟੀ ਨੇਤਾ ਦੀ ਚੋਣ ਲੜਨ ਜਾ ਰਹੇ ਹਨ, ਉਨ੍ਹਾਂ ਮੰਤਰੀਆਂ ਵਲੋਂ ਛੱਡੇ ਅਹੁਦੇ ਭਰੇ ਜਾਣਗੇ | ...

ਪੂਰੀ ਖ਼ਬਰ »

ਵਾਇਸ ਆਫ ਵੁਮੈਨ ਵਲੋਂ ਸਾਊਥਾਲ 'ਚ ਛਬੀਲ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਔਰਤਾਂ ਦੇ ਹੱਕਾਂ ਲਈ ਕੰਮ ਕਰਨ ਵਾਲੀ ਵੋਇਸ ਆਫ ਵੁਮੈਨ ਦੀਆਂ ਬੀਬੀਆਂ ਵਲੋਂ ਸਾਊਥਾਲ ਵਿਖੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ ਗਈ | ਇਸ ਮੌਕੇ ਠੰਢੇ ਮਿੱਠੇ ਜਲ ਨਾਲ ਸੇਵਾ ...

ਪੂਰੀ ਖ਼ਬਰ »

ਪ੍ਰਸੰਸਕ ਨੇ 'ਹਾਲੀਵੁੱਡ ਵਾਕ ਆਫ ਫੇਮ' 'ਚ ਲਗਾਇਆ ਸਿੱਧੂ ਮੂਸੇਵਾਲਾ ਦਾ ਨਾਂਅ

ਮੁੰਬਈ, 22 ਜੂਨ (ਏਜੰਸੀ)-ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ਵਿਚ ਸਿੱਧੂ ਮੂਸੇਵਾਲਾ ਦਾ ਨਾਂਅ 'ਹਾਲੀਵੁੱਡ ਵਾਕ ਆਫ ਫੇਮ' 'ਚ ਨਜ਼ਰ ਆ ਰਿਹਾ ਹੈ | ਦੱਸਣਾ ਬਣਦਾ ਹੈ ਕਿ ਇਹ ਅਧਿਕਾਰਤ ਤੌਰ 'ਤੇ ਹਾਲੀਵੁੱਡ ਵਾਕ ਆਫ ਫੇਮ ਟੀਮ ਵਲੋਂ ਨਹੀਂ ਲਗਾਇਆ ਗਿਆ ...

ਪੂਰੀ ਖ਼ਬਰ »

ਬਿ੍ਟੇਨ-ਖਾਲਸਾ ਟੀ.ਵੀ. ਨੇ ਖਾਲਿਸਤਾਨੀ ਪ੍ਰਚਾਰ ਨੂੰ ਲੈ ਕੇ ਪ੍ਰਸਾਰਨ ਲਾਇਸੈਂਸ ਤਿਆਗਿਆ

ਲੰਡਨ, 22 ਜੂਨ (ਏਜੰਸੀ)-ਬਿ੍ਟੇਨ ਵਿਚ ਖਾਲਸਾ ਟੈਲੀਵਿਜ਼ਨ ਲਿਮਟਿਡ ਨੇ ਆਪਣਾ ਪ੍ਰਸਾਰਣ ਲਾਇਸੈਂਸ ਤਿਆਗ ਦਿੱਤਾ ਹੈ | ਬਿ੍ਟੇਨ ਵਿਚ ਮੀਡੀਆ 'ਤੇ ਨਜ਼ਰ ਰੱਖਣ ਵਾਲੇ ਵਿਭਾਗ ਨੇ ਪਾਇਆ ਸੀ ਕਿ ਖਾਲਸਾ ਟੈਲੀਵਿਜ਼ਨ ਲਿਮਟਿਡ ਦੇ ਚੈਨਲ ਕੇ.ਟੀ.ਵੀ. ਨੇ ਖਾਲਿਸਤਾਨੀ ਪ੍ਰਚਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX