ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਪਟਿਆਲਾ

ਪਿੰਡ ਝਿੱਲ 'ਚ ਡਾਇਰੀਆ ਪੀੜਤਾਂ ਦੀ ਗਿਣਤੀ ਅੱਪੜੀ 235 ਤੱਕ

ਪਟਿਆਲਾ, 23 ਜੂਨ (ਮਨਦੀਪ ਸਿੰਘ ਖਰੌੜ)-ਪਾਣੀ ਸਪਲਾਈ ਪਾਈਪਾਂ ਰਾਹੀਂ ਘਰਾਂ 'ਚ ਆਏ ਗੰਦਾ ਪਾਣੀ ਪੀਣ ਕਾਰਨ ਪਿੰਡ ਝਿੱਲ 'ਚ ਡਾਇਰੀਏ ਦੀ ਮਰੀਜ਼ਾਂ ਦੀ ਗਿਣਤੀ 235 ਤੱਕ ਅੱਪੜ ਗਈ ਹੈ | ਜਦਕਿ ਕੱਲ੍ਹ ਤੱਕ ਇਹ ਅੰਕੜਾ 170 ਦੇ ਕਰੀਬ ਸੀ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਬਿਮਾਰੀ ਤੋਂ ਪੀੜਤ 32 ਕਰੀਬ ਵਿਅਕਤੀ ਪਟਿਆਲਾ ਦੇ ਸਰਕਾਰੀ ਹਸਪਤਾਲਾਂ 'ਚ ਦਾਖਲ ਕਰਵਾਏ ਗਏ ਸੀ ਜਿਨ੍ਹਾਂ ਹਾਲਤ ਡਾਕਟਰਾਂ ਵਲੋਂ ਠੀਕ ਦੱਸੀ ਜਾ ਰਹੀ ਹੈ | ਝਿੱਲ ਪਿੰਡ 'ਚ ਫੈਲੇ ਡਾਇਰੀਏ ਕਾਰਨ ਸਿਵਲ ਸਰਜਨ ਡਾ. ਰਾਜੂ ਧੀਰ, ਐਸ.ਐਮ.ਓ. ਡਾ. ਰੰਜਨਾ ਸ਼ਰਮਾ, ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਅਤੇ ਡਾ. ਦਿਵਜੋਤ ਸਿੰਘ ਵਲੋਂ ਪ੍ਰਭਾਵਿਤ ਖੇਤਰ ਦੌਰਾ ਕੀਤਾ ਗਿਆ | ਡਾ. ਰਾਜੂ ਧੀਰ ਨੇ ਦੱਸਿਆ ਕਿ ਹੁਣ ਤੱਕ 234 ਮਰੀਜ਼ ਡਾਇਰੀਏ ਨਾਲ ਪੀੜਤ ਪਾਏ ਗਏ ਹਨ | ਕੱਲ੍ਹ ਸ਼ਾਮ ਤੋਂ ਹੁਣ ਤੱਕ 7 ਨਵੇਂ ਮਰੀਜ਼ ਦਾਖਿਲ ਕੀਤੇ ਗਏ ਹਨ, ਹੁਣ ਤੱਕ ਕੁੱਲ੍ਹ 32 ਮਰੀਜ਼ ਦਾਖਿਲ ਹੋਏ ਹਨ ਜਿਨ੍ਹਾਂ 'ਚੋਂ 11 ਮਰੀਜ਼ਾਂ ਨੂੰ ਠੀਕ ਹੋਣ ਕਾਰਨ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ | ਇਸ ਸਮੇਂ 21 ਮਰੀਜ਼ ਪਟਿਆਲਾ ਦੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਦਾਖਲ ਹਨ | ਸਿਵਲ ਸਰਜਨ ਡਾ. ਰਾਜੂ ਧੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ 'ਚੋਂ ਅੱਜ ਪਾਣੀ ਦੇ 7 ਸੈਂਪਲ ਅਤੇ ਸਟੂਲ ਦੇ 3 ਨਮੂਨੇ ਹੋਰ ਲੈ ਕੇ ਜਾਂਚ ਲਈ ਭੇਜੇ ਗਏ ਹਨ | ਉਨ੍ਹਾਂ ਦੱਸਿਆ ਕਿ ਧਰਮਸ਼ਾਲਾ ਵਿਚ ਆਰਜ਼ੀ ਡਿਸਪੈਂਸਰੀ ਬਣਾਈ ਗਈ ਹੈ, ਜਿੱਥੇ ਬਿਮਾਰ ਮਰੀਜ਼ਾਂ ਨੂੰ ਸਿਹਤ ਜਾਂਚ ਕਰ ਕੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ | ਇਸ ਤੋਂ ਇਲਾਵਾ ਮਰੀਜ਼ਾਂ ਨੂੰ ਹਸਪਤਾਲ 'ਚ ਲਿਜਾਉਣ ਲਈ ਲਈ ਐਂਬੂਲੈਂਸ ਸਮੇਤ ਪੁਖ਼ਤਾ ਪ੍ਰਬੰਧ ਕੀਤਾ ਹੋਇਆ ਹੈ | ਇਸ ਦੌਰਾਨ ਸਿਵਲ ਸਰਜਨ ਡਾ. ਰਾਜੂ ਧੀਰ ਵਲੋਂ ਪਟਿਆਲਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਚੱਲ ਰਹੇ ਗਰਮੀ ਅਤੇ ਬਰਸਾਤਾਂ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਦੂਸ਼ਿਤ ਭੋਜਨ ਅਤੇ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਰੱਖਿਆ ਜਾਵੇ |

ਪੀਣ ਵਾਲਾ ਸਵੱਛ ਪਾਣੀ ਮੁਹੱਈਆ ਕਰਵਾਉਣ 'ਚ ਕੋਈ ਕੁਤਾਹੀ ਨਾ ਵਰਤੀ ਜਾਵੇ-ਸਾਕਸ਼ੀ ਸਾਹਨੀ

ਪਟਿਆਲਾ, 23 ਜੂਨ (ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ 'ਚ ਪਿੰਡ ਸ਼ਾਮਦੂ ਅਤੇ ਝਿੱਲ ਵਿਖੇ ਡਾਇਰੀਆ ਦੇ ਮਾਮਲੇ ਸਾਹਮਣੇ ਆਉਣ 'ਤੇ ਜ਼ਿਲ੍ਹਾ ਨਿਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਸਮੇਤ ਭਵਿੱਖ 'ਚ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਗੈਸਟ ਫ਼ੈਕਲਟੀ ਅਧਿਆਪਕਾਂ ਵਲੋਂ ਲੜੀਵਾਰ ਭੁੱਖ ਹੜਤਾਲ ਆਰੰਭ

ਪਟਿਆਲਾ, 23 (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਕਾਂਸਟੀਚੁਐਟ ਕਾਲਜਾਂ ਅਤੇ ਨੇਬਰਹੁੱਡ ਕੈਂਪਸਾਂ ਦ ਗੈਸਟ ਫੈਕਲਟੀ ਅਧਿਆਪਕਾਂ ਦਾ ਦਿਨ ਰਾਤ ਦਾ ਧਰਨਾ ਅੱਜ ਨੌਵੇਂ ਦਿਨ ਵੀ ਜਾਰੀ ਰਿਹਾ | ਇਸ ਤਹਿਤ ਅੱਜ ਤੋਂ ਗੈਸਟ ਅਧਿਆਪਕਾਂ ਦੁਆਰਾ ਲਗਾਤਾਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਕੱਲ੍ਹ ਜ਼ਿਲ੍ਹਾ ਹੈਡਕੁਆਰਟਰਾਂ ਸਾਹਮਣੇ ਕਰੇਗਾ ਰੋਸ ਪ੍ਰਦਰਸ਼ਨ-ਬਹਿਰੂ

ਦੇਵੀਗੜ੍ਹ, 23 ਜੂਨ (ਰਾਜਿੰਦਰ ਸਿੰਘ ਮੌਜੀ)-ਅੱਜ ਇੱਥੇ ਇੰਡੀਅਨ ਫਰਾਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੇਸ ਵਿਚ ਪਹਿਲੀ ਵਾਰ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਪਾਣੀ ਦੀ ਸਪਲਾਈ ਨਾ ਠੀਕ ਹੋਣ 'ਤੇ ਯੂਥ ਕਾਂਗਰਸ ਵਲੋਂ ਕੀਤੀ ਜਾਵੇਗੀ ਨਗਰ ਨਿਗਮ ਦੀ ਤਾਲਾਬੰਦੀ-ਸੰਜੀਵ ਸ਼ਰਮਾ ਕਾਲੂ

ਪਟਿਆਲਾ, 23 ਜੂਨ (ਅ.ਸ. ਆਹਲੂਵਾਲੀਆ)-ਨਗਰ ਨਿਗਮ ਦੀ ਹਦੂਦ 'ਚ ਪੈਂਦੇ ਪਿੰਡ ਝਿੱਲ ਵਿਚ ਲਗਾਤਾਰ ਗੰਦੇ ਪੀਣ ਵਾਲੇ ਪਾਣੀ ਦੀ ਸਪਲਾਈ ਕਾਰਨ ਡਾਇਰੀਆ ਦੇ ਕੇਸ ਸਾਹਮਣੇ ਆ ਰਹੇ ਹਨ | ਜਿਸ ਦਾ ਖ਼ਮਿਆਜ਼ਾ ਉੱਥੇ ਰਹਿ ਰਹੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ | ਇਸ ਸਭ ਨਗਰ ਨਿਗਮ ਤੇ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਤੇ ਕਿਸਾਨ ਜਥੇਬੰਦੀਆਂ ਨੇ ਸਾੜਿਆ ਮੋਦੀ ਸਰਕਾਰ ਦਾ ਪੁਤਲਾ

ਬਨੂੜ, 23 ਜੂਨ (ਭੁਪਿੰਦਰ ਸਿੰਘ)-ਸਾਬਕਾ ਸੈਨਿਕਾਂ ਤੇ ਕਿਸਾਨ ਜਥੇਬੰਦੀਆਂ ਵਲੋਂ ਅਗਨੀਪਥ ਦਾ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ | ਬਨੂੜ ਬੈਰੀਅਰ 'ਤੇ ਐਕਸ ਆਰਮੀ ਵੈੱਲਫੇਅਰ ਸੁਸਾਇਟੀ ਦੇ ਸੂਬਾ ਪ੍ਰਧਾਨ ਵਾਹਿਗੁਰੂ ਸਿੰਘ ਜਲਾਲਪੁਰ, ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ...

ਪੂਰੀ ਖ਼ਬਰ »

ਅਗਨੀਪਥ ਨੂੰ ਲੈ ਕੇ ਸੰਯੁਕਤ ਮੋਰਚੇ ਵਲੋਂ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਵਿਰੋਧ ਪ੍ਰਦਰਸ਼ਨ ਅੱਜ

ਪਟਿਆਲਾ, 23 ਜੂਨ (ਅ.ਸ. ਆਹਲੂਵਾਲੀਆ)-ਕੇਂਦਰ ਸਰਕਾਰ ਵਲੋਂ ਫ਼ੌਜ ਦੀ ਭਰਤੀ ਲਈ ਨਵੀਂ ਲਿਆਂਦੀ ਚਾਰ ਸਾਲਾਂ ਅਗਨੀਪਥ ਯੋਜਨਾ ਖ਼ਿਲਾਫ਼ ਪੂਰੇ ਦੇਸ਼ 'ਚ ਭਾਰੀ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ | ਕੇਂਦਰ ਸਰਕਾਰ ਦੀ ਫ਼ੌਜ 'ਚ ਭਾਰਤੀ ਨੂੰ ਲੈ ਕੇ ਨਵੀਂ ਲਿਆਂਦੀ ਅਗਨੀਪਥ ਯੋਜਨਾ ...

ਪੂਰੀ ਖ਼ਬਰ »

ਮਨਰੇਗਾ ਸਕੱਤਰ ਦਾ ਮੋਟਰਸਾਈਕਲ ਤੇ ਉਸ 'ਚ ਪਿਆ ਪੰਚਾਇਤ ਦਾ ਰਿਕਾਰਡ ਚੋਰੀ

ਸ਼ੁਤਰਾਣਾ, 23 ਜੂਨ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ 'ਚ ਚੱਲ ਰਹੇ ਮਨਰੇਗਾ ਕੰਮਾਂ ਦੀ ਨਿਗਰਾਨੀ ਕਰ ਰਹੇ ਮਨਰੇਗਾ ਸਕੱਤਰ ਦਰਸ਼ਨ ਸਿੰਘ ਦਾ ਮੋਟਰਸਾਈਕਲ ਚੋਰੀ ਹੋ ਗਿਆ ਤੇ ਉਸ ਦੀ ਡਿੱਗੀ 'ਚ ਪਿਆ ਗੁਲਾਹੜ ਪੰਚਾਇਤ ਦਾ ਰਿਕਾਰਡ ਵੀ ਚੋਰੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਵਲੋਂ ਆੜ੍ਹਤੀ ਦੀ ਕੋਠੀ ਅੱਗੇ ਧਰਨਾ ਜਾਰੀ

ਪਾਤੜਾਂ, 23 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਇਕ ਆੜ੍ਹਤੀਏ 'ਤੇ ਕਿਸਾਨਾਂ ਦੇ ਰੁਪਏ ਲੈ ਕੇ ਭੱਜਣ ਦੇ ਦੋਸ਼ ਲਾਉਂਦਿਆਂ ਉਸ ਦੀ ਕੋਠੀ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ 'ਚ ਕਿਸਾਨਾਂ ਵਲੋਂ ਦਿੱਤਾ ਜਾ ਰਿਹਾ ਧਰਨਾ 17ਵੇਂ ਦਿਨ 'ਚ ਦਾਖਿਲ ਹੋ ...

ਪੂਰੀ ਖ਼ਬਰ »

ਡਾਇਰੀਆ ਦੀ ਸ਼ਿਕਾਇਤ ਤੋਂ ਬਾਅਦ ਨਿਗਮ ਨੇ ਪਾਣੀ ਦੀਆਂ ਟੈਂਕੀਆਂ ਦੀ ਕਰਵਾਈ ਸਫ਼ਾਈ

ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)-ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ (ਆਈ.ਏ.ਐਸ.) ਦੇ ਹੁਕਮਾਂ 'ਤੇ ਪਟਿਆਲਾ ਦਿਹਾਤੀ ਦੇ ਵਾਰਡ ਨੰਬਰ 10 ਅਧੀਨ ਪੈਂਦੇ ਪਿੰਡ ਝਿੱਲ 'ਚ ਡਾਇਰੀਆ ਦੀ ਸ਼ਿਕਾਇਤ ਮਿਲਣ 'ਤੇ ਸਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਪਾਣੀ ਦੇ 37 ਸੈਂਪਲ ਲਏ ...

ਪੂਰੀ ਖ਼ਬਰ »

ਘਨੌਰ ਦੇ ਲੋਕ ਹੜ੍ਹ ਰੋਕੂ ਪ੍ਰਬੰਧਾਂ ਦੀ ਉਡੀਕ 'ਚ

ਘਨੌਰ, 23 ਜੂਨ (ਸਰਦਾਰਾ ਸਿੰਘ ਲਾਛੜੂ)-ਇਸ ਖੇਤਰ 'ਚੋਂ ਗੁਜ਼ਰਦੇ ਘੱਗਰ ਦਰਿਆ, ਪੱਚੀਦਰਾ ਗੰਦਾ ਨਾਲਾ, ਭਾਗਨਾ, ਝਾੜਵਾਂ ਅਤੇ ਮੀਰਪੁਰ ਡਰੇਨ ਸਮੇਤ ਹੋਰਨਾਂ ਨਦੀਆਂ ਨਾਲਿਆਂ 'ਚ ਹਰ ਸਾਲ ਬਰਸਾਤ ਦੇ ਦਿਨਾਂ ਦੌਰਾਨ ਆਉਂਦੇ ਹੜ੍ਹਾਂ ਦੀ ਰੋਕਥਾਮ ਲਈ ਡਰੇਨਜ ਵਿਭਾਗ ਨੂੰ ...

ਪੂਰੀ ਖ਼ਬਰ »

44ਵੀਂ ਚੈੱਸ ਉਲੰਪੀਆਡ ਮਸ਼ਾਲ ਦਾ ਪਟਿਆਲਾ ਪੁੱਜਣ 'ਤੇ ਨਿੱਘਾ ਸਵਾਗਤ

ਪਟਿਆਲਾ, 23 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਵਿਸ਼ਵ ਦੇ 190 ਦੇਸ਼ਾਂ ਦੇ ਸ਼ਤਰੰਜ ਖਿਡਾਰੀਆਂ ਦੀ ਸ਼ਮੂਲੀਅਤ ਤੇ ਭਾਰਤ 'ਚ ਪਹਿਲੀ ਵਾਰ ਆਯੋਜਿਤ ਹੋਣ ਜਾ ਰਹੀ 44ਵੀਂ ਚੈੱਸ ਓਲੰਪੀਆਡ ਦੀ ਪਹਿਲੀ ਵਾਰ ਜਗਾਈ ਗਈ ਸ਼ਤਰੰਜ ਓਲੰਪੀਆਡ ਮਸ਼ਾਲ ਰਿਲੇਅ ਅੱਜ ਪਟਿਆਲਾ ਪੁੱਜੀ | ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਵਲੋਂ ਗ੍ਰਨੇਡ ਤੇ ਕਾਰਤੂਸ ਬਰਾਮਦ

ਪਟਿਆਲਾ, 23 ਜੂਨ (ਮਨਦੀਪ ਸਿੰਘ ਖਰੌੜ)-ਸਰਹਿੰਦ ਰੋਡ 'ਤੇ ਪਿੰਡ ਬਾਰਨ ਦੇ ਸ਼ਮਸ਼ਾਨਘਾਟ 'ਚ ਦੱਬੇ ਹੋਏ ਗਰਨੇਡ ਅਤੇ ਕਾਰਤੂਸ ਪਟਿਆਲਾ ਪੁਲਿਸ ਨੇ ਬਰਾਮਦ ਕੀਤੇ ਹਨ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਟਿਆਲਾ ਇਹ ਗਰਨੇਡ ਲੰਮੇ ਸਮੇਂ ਤੋਂ ਧਰਤੀ ਵਿਚ ਦੱਬੇ ਹੋਣ ਕਾਰਨ ...

ਪੂਰੀ ਖ਼ਬਰ »

ਵੱਖ-ਵੱਖ ਕੇਸਾਂ 'ਚ ਭਗੌੜੇ 2 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 23 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਵੱਖ-ਵੱਖ ਪੁਲਿਸ ਕੇਸਾਂ 'ਚ ਭਗੌੜੇ ਚੱਲ ਰਹੇ 2 ਮੁਲਜ਼ਮਾਂ ਖ਼ਿਲਾਫ਼ ਅਦਾਲਤ 'ਚ ਪੇਸ਼ ਨਾ ਹੋਣ 'ਤੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਮਾਣਯੋਗ ਅਦਾਲਤ ਦੇ ਹੀਰਦੇਜੀਤ ...

ਪੂਰੀ ਖ਼ਬਰ »

ਈ-ਵਾਹਨ ਪ੍ਰੋਜੈਕਟ ਤਹਿਤ ਪ੍ਰਦੂਸ਼ਣ ਜਾਂਚ ਕੇਂਦਰ ਖੋਲ੍ਹਣ ਦਾ ਸੁਨਹਿਰੀ ਮੌਕਾ-ਜ਼ਿਲ੍ਹਾ ਰੁਜ਼ਗਾਰ ਅਫ਼ਸਰ

ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਤੇ ਸਵੈ-ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਜਿੱਥੇ ਪਲੇਸਮੈਂਟ ਕੈਂਪ ਲਗਾਏ ...

ਪੂਰੀ ਖ਼ਬਰ »

ਸਮਾਣਾ ਤਾਈਕਵਾਂਡੋ ਅਕੈਡਮੀ ਦੇ ਖਿਡਾਰੀਆਂ ਨੇ ਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਮਾਰੀਆਂ ਮੱਲਾਂ

ਸਮਾਣਾ, 23 ਜੂਨ (ਪ੍ਰੀਤਮ ਸਿੰਘ ਨਾਗੀ)-ਅੰਮਿ੍ਤਸਰ ਵਿਖੇ ਹੋਈ ਤਿੰਨ ਦਿਨਾ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਸਮਾਣਾ ਤਾਈਕਵਾਂਡੋ ਅਕੈਡਮੀ ਦੇ 5 ਖਿਡਾਰੀਆਂ ਨੇ ਹਿੱਸਾ ਲਿਆ ਤੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਮਾਪਿਆਂ ਅਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ | ਅਕੈਡਮੀ ...

ਪੂਰੀ ਖ਼ਬਰ »

ਗਰਾਮ ਸਭਾ ਗੋਬਿੰਦਪੁਰਾ ਦਾ ਆਮ ਇਜਲਾਸ ਕਰਵਾਇਆ

ਭਾਦਸੋਂ, 23 ਜੂਨ (ਪ੍ਰਦੀਪ ਦੰਦਰਾਲਾ)-ਗਰਾਮ ਪੰਚਾਇਤ ਗੋਬਿੰਦਪੁਰਾ ਦਾ ਗਰਾਮ ਸਭਾ ਆਮ ਇਜਲਾਸ ਬੀ.ਡੀ.ਪੀ.ਓ. ਨਾਭਾ ਦੀ ਨਿਗਰਾਨੀ ਅਤੇ ਸਰਪੰਚ ਅੱਛਰ ਕੁਮਾਰ ਦੀ ਪ੍ਰਧਾਨਗੀ ਹੇਠ ਨਗਰ ਦੀ ਸਾਂਝੀ ਥਾਂ ਦਰਵਾਜ਼ੇ ਵਿਚ ਹੋਇਆ ਜਿਸ ਵਿਚ ਪੰਚਾਇਤ ਵਲੋਂ ਪਿਛਲੇ ਸਮੇਂ ਕਰਵਾਏ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪਿੰਡਾਂ 'ਚ ਲਗਾਏ ਜਾ ਰਹੇ ਆਮ ਇਜਲਾਸਾਂ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)-ਪਿੰਡਾਂ ਦੇ ਵਿਕਾਸ ਕੰਮਾਂ ਨੂੰ ਲੋਕ ਰਾਏ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਵਾਤਾਵਰਨ ਦੀ ਸੁਰੱਖਿਆ ਲਈ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਹੋਣਾ ਜ਼ਰੂਰੀ-ਮੇਅਰ

ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ)-ਕੇਂਦਰ ਸਰਕਾਰ ਨੇ 1 ਜੁਲਾਈ, 2022 ਤੋਂ ਦੇਸ ਭਰ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ | ਇਸ ਦੇ ਲਈ ਹਰ ਰਾਜ ਨੇ ਆਪਣੇ ਪੱਧਰ 'ਤੇ ਜ਼ਰੂਰੀ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ...

ਪੂਰੀ ਖ਼ਬਰ »

ਪਿੰਡ ਰਾਜੋਮਾਜਰਾ ਗਰਾਮ ਸਭਾ ਦਾ ਹੋਇਆ ਇਜਲਾਸ

ਬਨੂੜ, 23 ਜੂਨ (ਭੁਪਿੰਦਰ ਸਿੰਘ)-ਪਿੰਡ ਰਾਜੋਮਾਜਰਾ ਵਿਖੇ ਸਰਪੰਚ ਸਤਪਾਲ ਸਿੰਘ ਰਾਜੋਮਾਜਰਾ ਦੀ ਅਗਵਾਈ ਹੇਠ ਗ੍ਰਾਮ ਸਭਾ ਦਾ ਇਜਲਾਸ ਹੋਇਆ ਜਿਸ ਵਿਚ ਪਿੰਡ ਦੇ ਵੱਡੀ ਗਿਣਤੀ ਵਿਚ ਗ੍ਰਾਮ ਸਭਾ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਹਾਜ਼ਰ ਪੰਚਾਇਤ ਸਕੱਤਰ ...

ਪੂਰੀ ਖ਼ਬਰ »

ਸਿਵਲ ਸਰਜਨ ਪਟਿਆਲਾ ਨੇ ਆਪਣੀ ਨਿਗਰਾਨੀ 'ਚ ਸ਼ਾਮਦੋ ਕੈਂਪ ਦੇ ਘਰ-ਘਰ ਕਰਵਾਈ ਸਪਰੇਅ

ਰਾਜਪੁਰਾ, 23 ਜੂਨ (ਜੀ.ਪੀ. ਸਿੰਘ)-ਨੇੜਲੇ ਪਿੰਡ ਸ਼ਾਮਦੋਂ ਕੈਂਪ 'ਚ ਡਾਇਰੀਆ ਫੈਲਣ ਕਾਰਨ ਸੈਂਕੜੇ ਮਰੀਜ਼ਾਂ ਦੇ ਦਸਤ ਨਾਲ ਪੀੜਤ ਹੋਣ ਅਤੇ 2 ਬੱਚਿਆਂ ਸਣੇ 5 ਜਣਿਆਂ ਦੀ ਮੌਤ ਹੋ ਜਾਣ ਤੋਂ ਬਾਅਦ ਹੁਣ ਸਥਿਤੀ ਕਾਬੂ 'ਚ ਆਉਂਦੀ ਦਿਖਾਈ ਦੇ ਰਹੀ ਹੈ | ਜਿਸ ਦੇ ਚੱਲਦਿਆਂ ਅੱਜ ...

ਪੂਰੀ ਖ਼ਬਰ »

ਬਾਲ ਸਾਹਿਤਕਾਰ ਬਾਜ ਸਿੰਘ ਮਹਿਲੀਆ ਦੀ ਪੁਸਤਕ 'ਰੰਗਲੇ ਸੱਜਣ' ਕੀਤੀ ਜਾਰੀ

ਪਾਤੜਾਂ, 23 ਜੂਨ (ਜਗਦੀਸ਼ ਸਿੰਘ ਕੰਬੋਜ)-ਦੇਸ਼ ਅਤੇ ਵਿਦੇਸ਼ ਵਿਚ ਬਾਲ ਸਾਹਿਤ ਵਿਚ ਵੱਡਾ ਨਾਮ ਰੱਖਦੇ ਬਾਜ ਸਿੰਘ ਮਹਿਲੀਆ ਦੇ ਮਿੰਨੀ ਕਹਾਣੀ ਸੰਗ੍ਰਹਿ ਰੰਗਲੇ ਸੱਜਣ ਦੀ ਘੁੰਡ ਚੁਕਾਈ ਕੀਤੀ ਗਈ | ਆਈ.ਕਿਊ.ਏ.ਸੀ., ਐਨ.ਐੱਸ.ਐੱਸ. ਵਿਭਾਗ ਅਤੇ ਲਾਇਬਰੇਰੀ ਕਮੇਟੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX