ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਬਰਨਾਲਾ

ਜ਼ਿਲ੍ਹਾ ਬਰਨਾਲਾ ਦੇ ਤਿੰਨੇ ਵਿਧਾਨ ਸਭਾ ਹਲਕਿਆਂ 'ਚ ਸ਼ਾਂਤੀਪੂਰਵਕ ਪਾਈਆਂ ਵੋਟਾਂ

ਬਰਨਾਲਾ, 23 ਜੂਨ (ਗੁਰਪ੍ਰੀਤ ਸਿੰਘ ਲਾਡੀ)- ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਲਈ ਅੱਜ ਪਈਆਂ ਵੋਟਾਂ ਦੀ ਪ੍ਰੀਕ੍ਰਿਆ ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਧਾਨ ਸਭਾ ਹਲਕਿਆਂ ਬਰਨਾਲਾ, ਭਦੌੜ ਅਤੇ ਮਹਿਲ ਕਲਾਂ 'ਚ ਅਮਨ-ਅਮਾਨ ਨਾਲ ਸਫ਼ਲਤਾਪੂਰਵਕ ਨੇਪਰੇ ਚੜ੍ਹੀ | ਵੋਟਾਂ ਪਾਉਣ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਰਿਹਾ ਪਰ ਵੋਟਰਾਂ ਵਿਚ ਉਤਸ਼ਾਹ ਬਹੁਤ ਘੱਟ ਦੇਖਣ ਨੂੰ ਮਿਲਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ 9:30 ਵਜੇ ਤੱਕ ਹਲਕਾ ਬਰਨਾਲਾ 'ਚ 4.43 ਫ਼ੀਸਦੀ, ਹਲਕਾ ਭਦੌੜ 'ਚ 3.7 ਫ਼ੀਸਦੀ ਤੇ ਮਹਿਲ ਕਲਾਂ 'ਚ 5 ਫ਼ੀਸਦੀ, ਸਵੇਰੇ 11 ਵਜੇ ਤੱਕ ਹਲਕਾ ਬਰਨਾਲਾ 'ਚ 13.4 ਫ਼ੀਸਦੀ, ਭਦੌੜ 'ਚ 12.53 ਫ਼ੀਸਦੀ ਤੇ ਮਹਿਲ ਕਲਾਂ 'ਚ 11 ਫ਼ੀਸਦੀ, ਦੁਪਹਿਰ 1 ਵਜੇ ਤੱਕ ਹਲਕਾ ਬਰਨਾਲਾ 'ਚ 21.80 ਫ਼ੀਸਦੀ, ਭਦੌੜ 'ਚ 22.58 ਫ਼ੀਸਦੀ ਤੇ ਮਹਿਲ ਕਲਾਂ 'ਚ 20 ਫ਼ੀਸਦੀ ਪੋਿਲੰਗ ਹੋਈ, ਸ਼ਾਮ 3 ਵਜੇ ਤੱਕ ਹਲਕਾ ਬਰਨਾਲਾ 'ਚ 27.23 ਫ਼ੀਸਦੀ, ਭਦੌੜ 27.8 ਫ਼ੀਸਦੀ ਤੇ ਮਹਿਲ ਕਲਾਂ 'ਚ 28 ਫ਼ੀਸਦੀ, ਸ਼ਾਮ 5 ਵਜੇ ਤੱਕ ਹਲਕਾ ਬਰਨਾਲਾ 'ਚ 36.23 ਫ਼ੀਸਦੀ, ਭਦੌੜ 38.02 ਫ਼ੀਸਦੀ ਤੇ ਮਹਿਲ ਕਲਾਂ 'ਚ 37 ਫ਼ੀਸਦੀ ਪੋਿਲੰਗ ਹੋਈ ਸੀ |

ਲੋਕ ਸਭਾ ਹਲਕਾ ਸੰਗਰੂਰ ਦੀ ਉੱਪ ਚੋਣ 'ਚ ਵੋਟਾਂ ਪੈਣ ਦਾ ਕੰਮ ਰਿਹਾ ਮੱਠਾ ਸ਼ਾਂਤੀਪੂਰਵਕ ਪਈਆਂ ਵੋਟਾਂ, 26 ਨੂੰ ਹੋਣ ਵਾਲੀ ਗਿਣਤੀ ਲਈ ਕੀਤੇ ਪੁਖ਼ਤਾ ਪ੍ਰਬੰਧ

ਸੰਗਰੂਰ/ਬਰਨਾਲਾ, 23 ਜੂਨ (ਸੁਖਵਿੰਦਰ ਸਿੰਘ ਫੁੱਲ, ਗੁਰਪ੍ਰੀਤ ਸਿੰਘ ਲਾਡੀ)- ਮੁੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ 'ਚੋਂ ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੇ ਬਰਨਾਲੇ, ਕਾਂਗਰਸ ਦੇ ਦਲਵੀਰ ਸਿੰਘ ਗੋਲਡੀ ਨੇ ਧੂਰੀ, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਘਰਾਚੋਂ ਨੇ ...

ਪੂਰੀ ਖ਼ਬਰ »

ਸਹੁਰਿਆਂ ਤੋਂ ਤੰਗ ਵਿਆਹੁਤਾ ਨੇ ਖ਼ੁਦ ਨੂੰ ਅੱਗ ਲਾ ਕੀਤੀ ਖ਼ੁਦਕੁਸ਼ੀ

ਮਹਿਲ ਕਲਾਂ, 23 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਕੁਰੜ 'ਚ ਸਹੁਰਿਆਂ ਤੋਂ ਤੰਗ ਇਕ ਨੌਜਵਾਨ ਵਿਆਹੁਤਾ ਵਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕਾ ਅਮਨਦੀਪ ਕੌਰ (32) ਪੁੱਤਰੀ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਪੋਲਿੰਗ ਬੂਥਾਂ ਦਾ ਦੌਰਾ

ਬਰਨਾਲਾ, 23 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਈਅਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਵਲੋਂ ਉਪ ਚੋਣ ਲਈ ਹੋ ਰਹੀ ਵੋਟਿੰਗ ਦੌਰਾਨ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਸ਼ਹਿਣਾ, 23 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਇਕ ਵਿਅਕਤੀ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਥਾਣਾ ਮੁਖੀ ਬਲਦੇਵ ਸਿੰਘ ਮਾਨ ਨੇ ਦੱਸਿਆ ਕਿ ਮੁਖ਼ਬਰ ਦੀ ਇਤਲਾਹ 'ਤੇ ਗੁਰਚਰਨ ਸਿੰਘ ਉਰਫ਼ ਤੋਤੀ ਪੁੱਤਰ ਜੋਗਿੰਦਰ ਸਿੰਘ ਤੂਤੜਾ ਪੱਤੀ ਸ਼ਹਿਣਾ ...

ਪੂਰੀ ਖ਼ਬਰ »

ਬੀ.ਐਸ.ਐੱਫ. ਅਧਿਕਾਰੀਆਂ ਨੇ ਬੀ. ਐੱਲ. ਓਜ਼. ਨੂੰ ਵੀ ਅੰਦਰ ਜਾਣੋਂ ਰੋਕਿਆ

ਸ਼ਹਿਣਾ, 23 ਜੂਨ (ਸੁਰੇਸ਼ ਗੋਗੀ)-ਜਿੱਥੇ ਵੋਟਰਾਂ ਵਿਚ ਵੋਟਾਂ ਪਾਉਣ ਲਈ ਉਤਸ਼ਾਹ ਨਹੀਂ ਸੀ, ਉੱਥੇ ਕਈ ਥਾਵਾਂ 'ਤੇ ਪੋਲਿੰਗ ਬੂਥਾਂ 'ਤੇ ਲਾਏ ਗਏ ਬੀ.ਐਸ.ਐਫ ਦੇ ਅਧਿਕਾਰੀਆਂ ਦੀ ਬੇਰੁਖ਼ੀ ਵੀ ਵੋਟਰਾਂ ਨੂੰ ਚੁੱਭੀ, ਇੱਥੋਂ ਤੱਕ ਕਿ ਸ਼ਹਿਣਾ ਦੇ ਇਕ ਪੋਲਿੰਗ ਬੂਥ 'ਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਵਲੋਂ 'ਅਗਨੀਪਥ' ਯੋਜਨਾ ਖ਼ਿਲਾਫ਼ ਰੋਸ ਪ੍ਰਦਰਸ਼ਨ ਅੱਜ

ਬਰਨਾਲਾ, 23 ਜੂਨ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਵਲੋਂ ਲਿਆਂਦੀ 'ਅਗਨੀਪਥ' ਸਕੀਮ ਵਿਰੁੱਧ 24 ਜੂਨ ਨੂੰ ਦੇਸ਼ ਵਿਆਪੀ ਵਿਰੋਧ ਦੇ ਸੱਦੇ ਨੂੰ ਲਾਗੂ ਕਰਦਿਆਂ 11 ਵਜੇ ਦਾਣਾ ਮੰਡੀ ਬਰਨਾਲਾ ਵਿਖੇ ਇਕੱਠੇ ਹੋਣ ...

ਪੂਰੀ ਖ਼ਬਰ »

ਚੀਮਾ ਮਾਈਨਰ 'ਚ ਪਾੜ ਪੈਣ ਕਾਰਨ ਦੋ ਏਕੜ ਜ਼ਮੀਨ 'ਚ ਭਰਿਆ ਪਾਣੀ

ਟੱਲੇਵਾਲ, 23 ਜੂਨ (ਸੋਨੀ ਚੀਮਾ)- ਪਿੰਡ ਚੀਮਾ ਵਿਖੇ ਚੀਮਾ ਮਾਈਨਰ ਵਿਚ ਪਾੜ ਪੈਣ ਕਾਰਨ ਕਿਸਾਨ ਵਲੋਂ ਠੇਕੇ 'ਤੇ ਲਈ ਜ਼ਮੀਨ ਪਾਣੀ ਤੇ ਰੇਤ ਭਰ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕਬਾਲ ਸਿੰਘ ਟੋਨੀ ਹਰੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿੰਡ ਦੇ ਜਗਦੇਵ ਸਿੰਘ ...

ਪੂਰੀ ਖ਼ਬਰ »

ਮੀਰੀ ਪੀਰੀ ਖ਼ਾਲਸਾ ਕਾਲਜ 'ਚ ਲੁੱਟ ਦੀ ਨੀਅਤ ਨਾਲ ਭੰਨਤੋੜ ਕੀਤੀ

ਭਦੌੜ, 23 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖਾਲਸਾ ਕਾਲਜ ਭਦੌੜ ਵਿਖੇ ਬੀਤੀ ਅੱਧੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਕਾਲਜ ਦੇ ਚੌਕੀਦਾਰ ਨੂੰ ਬੰਦੀ ਬਣਾ ਕੇ ਕਾਲਜ ਅੰਦਰ ਲੁੱਟ ਦੀ ਨੀਅਤ ਨਾਲ ਭੰਨ ਤੋੜ ਅਤੇ ਫਰੋਲਾ ਫਰਾਲੀ ਕੀਤੀ ਗਈ | ਚੌਕੀਦਾਰ ...

ਪੂਰੀ ਖ਼ਬਰ »

ਪਿੰਡਾਂ 'ਚ ਵੋਟਰਾਂ ਨੇ ਪੋਲਿੰਗ ਬੂਥਾਂ 'ਤੇ ਜਾਣ ਤੋਂ ਵੱਟਿਆ ਪਾਸਾ

ਸ਼ਹਿਣਾ, 23 ਜੂਨ (ਸੁਰੇਸ਼ ਗੋਗੀ)-ਵਿਧਾਨ ਸਭਾ ਚੋਣਾਂ ਦੇ ਤਿੰਨ ਮਹੀਨੇ ਬਾਅਦ ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਵੋਟਰਾਂ ਨੇ ਵੋਟ ਪਾਉਣ ਲਈ ਕੋਈ ਉਤਸ਼ਾਹ ਨਹੀਂ ਦਿਖਾਇਆ ਜਿਸ ਲਈ ਜ਼ਿਆਦਾਤਰ ਪੋਲਿੰਗ ਬੂਥ ਸੁੰਨੇ ਰਹੇ ਅਤੇ ਵੋਟ ਫ਼ੀਸਦੀ 40 ਫ਼ੀਸਦੀ ਤੱਕ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀਆਂ ਉੱਡੀਆਂ ਧੱਜੀਆਂ

ਰੂੜੇਕੇ ਕਲਾਂ, 23 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਵਲੋਂ 21 ਜੂਨ 2022 ਨੂੰ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 126 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਹੁਕਮ ਜਾਰੀ ਕਰ ਕੇ ...

ਪੂਰੀ ਖ਼ਬਰ »

ਪੋਲਿੰਗ ਸਟੇਸ਼ਨਾਂ 'ਤੇ ਬਜ਼ੁਰਗ ਤੇ ਦਿਵਿਆਂਗ ਵੋਟਰਾਂ ਲਈ ਵੀਲ੍ਹ ਚੇਅਰ ਤੇ ਵਿਸ਼ੇਸ਼ ਵਾਹਨਾਂ ਦਾ ਪ੍ਰਬੰਧ

ਬਰਨਾਲਾ, 23 ਜੂਨ (ਗੁਰਪ੍ਰੀਤ ਸਿੰਘ ਲਾਡੀ)- ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਵਿਚ ਜ਼ਿਲ੍ਹਾ ਚੋਣ ਅਫ਼ਸਰ ਹਰੀਸ਼ ਨਈਅਰ ਦੇ ਨਿਰਦੇਸ਼ਾਂ ਤਹਿਤ ਪੀਡਬਲਿਊਡੀ ਤੇ ਬਜ਼ੁਰਗ ਵੋਟਰਾਂ ਲਈ ਪੋਲਿੰਗ ਸਟੇਸ਼ਨ 'ਤੇ ਵਿਸ਼ੇਸ਼ ਪ੍ਰਬੰਧ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX