ਤਾਜਾ ਖ਼ਬਰਾਂ


ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  56 minutes ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  about 1 hour ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  about 1 hour ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  about 1 hour ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  about 3 hours ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  about 3 hours ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  about 3 hours ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  about 4 hours ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  about 4 hours ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  about 4 hours ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  about 4 hours ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  about 4 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  about 5 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  about 5 hours ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  about 5 hours ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  about 5 hours ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  about 5 hours ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  about 5 hours ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 minute ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  about 6 hours ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  about 6 hours ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  about 7 hours ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  about 8 hours ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  about 9 hours ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਕਾਂਸਟੇਬਲ ਮਨਦੀਪ ਸਿੰਘ ਨੂੰ ਇਕ ਕਰੋੜ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ
. . .  about 8 hours ago
ਚੰਡੀਗੜ੍ਹ, 8 ਦਸੰਬਰ- ਬੀਤੀ ਰਾਤ ਜਲੰਧਰ ਦੇ ਨਕੋਦਰ 'ਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਸਨਅਤ ਤੇ ਵਪਾਰ

ਬਾਜ਼ਾਰ ਤੋਂ ਜਲਦ ਗਾਇਬ ਹੋ ਜਾਣਗੇ ਦਸ਼ਹਿਰੀ ਅੰਬ

ਲਖਨਊ, 23 ਜੂਨ (ਏਜੰਸੀ)- ਮੌਨਸੂਨ 'ਚ ਦੇਰੀ ਤੇ ਜ਼ਬਰਦਸਤ ਗਰਮੀ ਕਾਰਨ ਅੰਬਾਂ ਦਾ ਰਾਜਾ ਦਸ਼ਹਿਰੀ ਖਾਸ ਬਣ ਕੇ ਰਹਿ ਗਿਆ ਹੈ | ਉੱਤਰ ਪ੍ਰਦੇਸ਼ ਦੇ ਦਸ਼ਹਿਰੀ ਅੰਬਾਂ ਦਾ ਸੀਜ਼ਨ ਨਾ ਕੇਵਲ ਘੱਟ ਦਿਨਾਂ ਦਾ ਰਹਿ ਗਿਆ ਹੈ, ਬਲ ਕਿ ਕੀਮਤਾਂ ਵੀ ਰਿਕਾਰਡ ਤੇਜ਼ੀ 'ਤੇ ਹਨ | ਇਸ ਵਾਰ ਬਾਜ਼ਾਰ 'ਚ ਦਸ਼ਹਿਰੀ ਅੰਬ ਪਹਿਲਾਂ ਦੇ ਮੁਕਾਬਲੇ 15 ਦਿਨ ਪਹਿਲਾਂ ਹੀ ਗਾਇਬ ਹੋ ਜਾਣਗੇ | ਬਾਗਬਾਨਾਂ ਅਨੁਸਾਰ ਜੂਨ ਦੇ ਆਖਰ ਤੱਕ ਇਹ ਅੰਬ ਬਾਜ਼ਾਰ ਤੋਂ ਗਾਇਬ ਹੋ ਜਾਣਗੇ | ਆਮ ਤੌਰ 'ਤੇ ਦਸ਼ਹਿਰੀ ਅੰਬ ਬਾਜ਼ਾਰ 'ਚ 1 ਜੂਨ ਤੋਂ 15 ਜੁਲਾਈ ਤੱਕ ਉਪਲੱਬਧ ਰਹਿੰਦੇ ਹਨ | ਅੰਬ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਬੀਤੇ 10 ਸਾਲਾਂ 'ਚ ਪਹਿਲੀ ਵਾਰ ਦਸ਼ਹਿਰੀ ਅੰਬਾਂ ਦੀਆਂ ਕੀਮਤਾਂ ਏਨੀਆਂ ਤੇਜ਼ ਹਨ | ਬਾਜ਼ਾਰ 'ਚ ਮੰਗ ਦੇ ਮੁਤਾਬਿਕ ਉਤਪਾਦਨ ਘੱਟ ਹੈ | ਇਨ੍ਹਾਂ ਦੀ ਕੀਮਤ 60 ਤੋਂ 80 ਰੁਪਏ ਵਿਚਾਲੇ ਚੱਲ ਰਹੀ ਹੈ, ਜਦੋਂ ਕਿ ਨਿਰਯਾਤ ਲਈ ਆਰਡਰ 100 ਰੁਪਏ ਕਿੱਲੋ ਜਾਂ ਇਸ ਤੋਂ ਵੱਧ ਕੀਮਤ 'ਤੇ ਲਏ ਜਾ ਰਹੇ ਹਨ | ਮਲਿਹਾਬਾਦ ਦੀ ਨਫੀਮ ਨਰਸਰੀ ਦੇ ਸ਼ਬੀਹੁਲ ਹਸਨ ਦੱਸਦੇ ਹਨ ਕਿ ਗਰਮੀ ਤੇ ਕੀੜਿਆਂ ਦੀ ਮਾਰ ਤੋਂ ਬਚੇ ਦਸ਼ਹਿਰੀ ਅੰਬਾਂ ਦਾ ਆਕਾਰ ਸ਼ੁਰੂ 'ਚ ਚੰਗਾ ਰਿਹਾ ਤੇ ਕੀਮਤ ਵੀ ਚੰਗੀ ਮਿਲੀ, ਪਰ ਬਾਅਦ 'ਚ ਬਾਰਿਸ਼ ਨਾ ਹੋਣ ਕਾਰਨ ਅੰਬਾਂ ਦਾ ਆਕਾਰ ਬਦਲ ਗਿਆ ਤੇ ਜਲਦੀ ਖਤਮ ਹੋਣ ਲੱਗਾ | ਉਸ ਨੇ ਕਿਹਾ ਕਿ ਬੀਤੇ ਦੋ ਸਾਲਾਂ ਦੇ ਮੁਕਾਬਲੇ ਇਸ ਵਾਰ ਮਈ ਦੇ ਆਖਰੀ ਹਫਤੇ ਤੋਂ ਹੀ ਦਸ਼ਹਿਰੀ ਅੰਬ ਮੁੰਬਈ-ਦਿੱਲੀ ਜਾਣ ਲੱਗਾ ਤੇ ਖਾੜੀ ਦੇਸ਼ਾਂ ਦੇ ਇਲਾਵਾ ਥਾਈਲੈਂਡ ਵੀ ਭੇਜਿਆ ਗਿਆ ਸੀ |

ਸ੍ਰੀਨਗਰ-ਜੰਮੂ ਕੌਮੀ ਮਾਰਗ ਲਗਾਤਰ 3 ਦਿਨ ਤੋਂ ਬੰਦ ਰਹੀ

ਸ੍ਰੀਨਗਰ,23 ਜੂਨ (ਮਨਜੀਤ ਸਿੰਘ)- ਸਰੀਨਗਰ -ਜੰਮੂ ਕੌਮੀ ਮਾਰਗ ਲਗਾਤਰ 3 ਦਿਨ ਤੋ ਬੰਦ ਹੈ ਜਦਕਿ ਮਗਾਰ ਦੇ ਕਈ ਸਥਾਨਾਂ 'ਤੇ ਫਸੇ 2000 'ਚੋ 600 ਵਾਹਨਾਂ ਨੂੰ ਕਸ਼ਮੀਰ ਵਲ ਰਵਾਨ ਕਰ ਦਿਤਾ ਗਿਆ | ਅਧਿਕਾਰੀਆ ਅਨੁਸਾਰ ਬਿਤੇ 3 ਦਿਨ ਤੋ ਭਾਰੀ ਬਾਰਿਸ਼ ਕਾਰਨ ਕੌਮੀ ਮਾਰ ਦੇ ਕਈ ...

ਪੂਰੀ ਖ਼ਬਰ »

ਕੈਨਰਾ ਬੈਂਕ ਵਲੋਂ ਸ਼ੇਅਰਧਾਰਕਾਂ ਨਾਲ 20ਵੀਂ ਸਾਲਾਨਾ ਜਨਰਲ ਮੀਟਿੰਗ

ਜਲੰਧਰ, 23 ਜੂਨ (ਅ.ਬ.)- ਕੈਨਰਾ ਬੈਂਕ ਨੇ ਬੈਂਕ ਦੇ ਸ਼ੇਅਰਧਾਰਕਾਂ ਦੀ 20ਵੀਂ ਸਲਾਨਾ ਜਨਰਲ ਮੀਟਿੰਗ (ਈ-ਏ.ਜੀ.ਐਮ.) ਵੀਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਸਵੇਰੇ 11 ਵਜੇ ਵੀਡੀਓ ਕਾਨਫਰੰਸ (ਵੀ.ਸੀ.) ਤੇ ਹੋਰ ਆਡੀਓ ਵਿਜ਼ੂਅਲ ਸਾਧਨਾਂ (ਓ.ਏ.ਵੀ.ਐਮ.) ਜ਼ਰੀਏ ਐਮ.ਸੀ.ਏ. ਅਤੇ ਸੇਬੀ ...

ਪੂਰੀ ਖ਼ਬਰ »

ਸੈਂਸੈਕਸ 443 ਅੰਕਾਂ ਦੀ ਬੜਤ ਨਾਲ 52265 'ਤੇ ਬੰਦ, ਨਿਫਟੀ 15550 ਦੇ ਪਾਰ

ਮੁੰਬਈ, 23 ਜੂਨ (ਏਜੰਸੀ)- ਹਫਤੇ ਦੇ ਚੌਥੇ ਕਾਰੋਬਾਰੀ ਦਿਨ ਵੀਰਵਾਰ ਨੂੰ ਸੈਂਸੈਕਸ ਤੇ ਨਿਫਟੀ ਬੜਤ ਨਾਲ ਬੰਦ ਹੋਏ | ਸੈਂਸੈਕਸ 443.19 ਅੰਕ ਜਾਂ 0.86 ਫੀਸਦੀ ਦੀ ਬੜਤ ਨਾਲ 52265.72 'ਤੇ ਬੰਦ ਹੋਇਆ ਤੇ ਨਿਫਟੀ 143.35 ਅੰਕ ਜਾਂ 0.93 ਫੀਸਦੀ ਦੀ ਬੜਤ ਨਾਲ 15556.65 'ਤੇ ਬੰਦ ਹੋਇਆ | ਸਭ ਤੋਂ ਜ਼ਿਆਦਾ ...

ਪੂਰੀ ਖ਼ਬਰ »

ਵਿਰੋਧੀ ਪਾਰਟੀਆਂ ਦੀ ਜੋੜ-ਤੋੜ ਰਾਜਨੀਤੀ, ਧਨ-ਬਲ ਦੀ ਵਰਤੋਂ ਕਾਰਨ ਕਾਂਗਰਸ ਹਾਰੀ-ਅਮਿਤ ਸਿਹਾਗ

ਡੱਬਵਾਲੀ, 23 ਜੂਨ (ਇਕਬਾਲ ਸ਼ਾਂਤ)- ਡੱਬਵਾਲੀ ਦੇ ਕਾਂਗਰਸ ਵਿਧਾਇਕ ਅਮਿਤ ਸਿਹਾਗ ਨੇ ਨਗਰ ਪ੍ਰੀਸ਼ਦ ਚੋਣਾਂ ਵਿਚ ਚੇਅਰਮੈਨ ਅਹੁਦੇ 'ਤੇ ਕਾਂਗਰਸ ਦੀ ਹਾਰ ਨੂੰ ਵਿਰੋਧੀ ਪਾਰਟੀਆਂ ਦੀ ਜੋੜ-ਤੋੜ ਰਾਜਨੀਤੀ, ਸੱਤਾ ਅਤੇ ਧਨ-ਬਲ ਦੀ ਵਰਤੋਂ ਨੂੰ ਜੁੰਮੇਵਾਰ ਦੱਸਿਆ ਹੈ | ਉਹ ...

ਪੂਰੀ ਖ਼ਬਰ »

'ਗੁਲਾਬੀ ਸੰੁਡੀ' ਦਾ ਹਮਲਾ ਰੋਕਣ ਲਈ ਹੁਣ ਖੇਤੀਬਾੜੀ ਵਿਭਾਗ ਨੇ ਨਵੀਂ 'ਪੀ. ਬੀ. ਨੌਟ ਫਿਰੋਮਨ ਰੋਪ' ਤਕਨੀਕ ਅਮਲ 'ਚ ਲਿਆਂਦੀ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲਾ੍ਹਣ)-ਨਰਮੇ ਦੀ ਫ਼ਸਲ 'ਤੇ ਹੋਣ ਵਾਲੇ 'ਗੁਲਾਬੀ ਸੁੰਡੀ' ਦੇ ਹਮਲੇ ਤੋਂ ਚਿੰਤਤ ਖੇਤੀਬਾੜੀ ਵਿਭਾਗ ਲਗਭਗ ਪਿਛਲੇ ਇਕ ਸਾਲ ਤੋਂ ਇਸ ਸੁੰਡੀ ਦੀ ਰੋਕਥਾਮ ਲਈ ਜੱਦੋ-ਜਹਿਦ ਕਰ ਰਿਹਾ ਹੈ | ਵਿਭਾਗ ਵਲੋਂ ਜਿੱਥੇ ਨਰਮੇ ਦੀ ਬਿਜਾਂਦ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX