ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਰਾਸ਼ਟਰੀ-ਅੰਤਰਰਾਸ਼ਟਰੀ

20 ਪੌਂਡ ਤੇ 50 ਪੌੌਂਡ ਦੇ ਕਾਗਜ਼ੀ ਨੋਟ ਖ਼ਰਚਣ ਲਈ 99 ਦਿਨ ਦਾ ਸਮਾਂ ਬਚਿਆ

ਲੰਡਨ, 23 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 20 ਪੌਂਡ ਅਤੇ 50 ਪੌਂਡ ਦੇ ਕਾਗਜ਼ੀ ਨੋਟ ਖਰਚਣ ਲਈ ਹੁਣ ਸਿਰਫ਼ 99 ਦਿਨ ਬਾਕੀ ਹਨ | ਬੈਂਕ ਆਫ ਇੰਗਲੈਂਡ ਨੇ ਕਿਹਾ ਕਿ 20 ਪੌਂਡ ਜਾਂ 50 ਪੌਂਡ ਦੇ ਕਾਗਜ਼ੀ ਨੋਟ ਸਤੰਬਰ ਦੇ ਅੰਤ ਤੱਕ ਖਰਚੇ ਜਾਂ ਜਮ੍ਹਾਂ ਕੀਤੇ ਜਾਣੇ ਚਾਹੀਦੇ ਹਨ | ਬੈਂਕ ਨੇ ਕਿਹਾ ਕਿ ਅੰਦਾਜ਼ਨ 163 ਮਿਲੀਅਨ 50 ਪੌਂਡ ਦੇ ਕਾਗਜ਼ੀ ਨੋਟ ਅਤੇ ਲਗਭਗ 314 ਮਿਲੀਅਨ 20 ਪੌਂਡ ਦੇ ਕਾਗਜ਼ੀ ਨੋਟ ਲਗਭਗ 14.5 ਅਰਬ ਪੌਂਡ ਦੀ ਕੀਮਤ ਦੀ ਕਰਾਂਸੀ ਅਜੇ ਵੀ ਪ੍ਰਚਲਨ ਵਿਚ ਹੈ | ਇਨ੍ਹਾਂ ਨੋਟਾਂ ਨੂੰ 5 ਪੌਂਡ ਅਤੇ 10 ਪੌਂਡ ਦੇ ਪਲਾਸਟਿਕ ਦੇ ਨੋਟਾਂ ਵਾਂਗ ਹੀ ਬਦਲਿਆ ਜਾ ਰਿਹਾ ਹੈ | ਬੈਂਕ ਨੇ ਕਿਹਾ ਕਿ ਨਵੇਂ ਪੋਲੀਮਰ ਨੋਟ ਦਾ ਨਕਲੀਪਣ ਕਰਨਾ ਵੀ ਔਖਾ ਹੈ | ਬੈਂਕ ਦੀ ਮੁੱਖ ਖਜ਼ਾਨਚੀ ਸਾਰਾਹ ਜੌਹਨ ਜਿਸ ਦੇ ਨੋਟਾਂ 'ਤੇ ਦਸਤਖਤ ਹਨ, ਨੇ ਕਿਹਾ ਕਿ ਜ਼ਿਆਦਾਤਰ ਕਾਗਜ਼ੀ ਬੈਂਕ ਨੋਟ ਹੁਣ ਪ੍ਰਚਲਨ ਤੋਂ ਬਾਹਰ ਕਰ ਦਿੱਤੇ ਗਏ ਹਨ, ਪਰ ਇਕ ਮਹੱਤਵਪੂਰਨ ਗਿਣਤੀ ਅਜੇ ਵੀ ਅਰਥਵਿਵਸਥਾ ਵਿਚ ਹੈ | ਕਲਾਈਡਸਡੇਲ ਬੈਂਕ, ਰਾਇਲ ਬੈਂਕ ਆਫ਼ ਸਕਾਟਲੈਂਡ ਅਤੇ ਬੈਂਕ ਆਫ਼ ਸਕਾਟਲੈਂਡ ਦੁਆਰਾ ਜਾਰੀ ਕੀਤੇ 20 ਪੌਂਡ ਅਤੇ 50 ਪੌਂਡ ਦੇ ਕਾਗਜ਼ੀ ਨੋਟ ਵੀ ਉਸੇ ਮਿਤੀ ਨੂੰ ਵਾਪਸ ਲਏ ਜਾਣਗੇ | ਉੱਤਰੀ ਆਇਰਲੈਂਡ ਵਿਚ ਬੈਂਕ ਆਫ ਆਇਰਲੈਂਡ, ਏ ਆਈ ਬੀ ਗਰੁੱਪ, ਡੈਨਸਕੇ ਬੈਂਕ ਅਤੇ ਅਲਸਟਰ ਬੈਂਕ ਦੁਆਰਾ ਜਾਰੀ ਕੀਤੇ 20 ਪੌਂਡ ਦੇ ਕਾਗਜ਼ੀ ਨੋਟ ਵੀ 30 ਸਤੰਬਰ ਤੋਂ ਬਾਅਦ ਵਾਪਸ ਲੈ ਲਏ ਜਾਣਗੇ |

ਲੇਖਕ ਬੌਬੀ ਬਾਂਸਲ ਦੀ ਕਿਤਾਬ 'ਪੰਜਾਬ ਚੀਫ਼ਸ' ਇੰਗਲੈਂਡ 'ਚ ਰਿਲੀਜ਼

ਲੈਸਟਰ, 23 ਜੂਨ (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਪ੍ਰਸਿੱਧ ਲੇਖਕ ਅਤੇ ਪੰਜਾਬੀ ਆਰਟ ਐਂਡ ਲਿਟਰੇਰੀ ਅਕਾਦਮੀ ਯੂ.ਕੇ. ਦੇ ਪ੍ਰਧਾਨ ਬੌਬੀ ਬਾਂਸਲ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਖਾਨਦਾਨ, ਵਜੀਰਾਂ, ਜਰਨੈਲਾਂ, ਦਰਬਾਰੀਆਂ ਅਤੇ ਮਹਾਰਾਜਾ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਨਾਲ 5 ਪੰਜਾਬੀਆਂ ਸਮੇਤ 6 ਗਿ੍ਫ਼ਤਾਰ

ਕੈਲਗਰੀ, 23 ਜੂਨ (ਜਸਜੀਤ ਸਿੰਘ ਧਾਮੀ)-ਕੈਲਗਰੀ ਤੋਂ ਨੇੜਲੇ ਸ਼ਹਿਰ ਏਅਰਡਰੀ ਵਿਖੇ ਆਰ ਸੀ ਐਮ ਪੀ ਪੁਲਿਸ ਨੇ 1 ਲੱਖ 50 ਹਜ਼ਾਰ ਡਾਲਰ ਦੇ ਚੋਰੀ ਹੋਏ ਸਾਮਾਨ ਨੂੰ ਜ਼ਬਤ ਕਰਨ ਤੋਂ ਬਾਅਦ ਪੰਜਾਬੀ ਮੂਲ ਦੇ 5 ਵਿਅਕਤੀਆਂ ਸਮੇਤ 6 ਵਿਅਕਤੀ ਗਿ੍ਫਤਾਰ ਕੀਤੇ ਹਨ | ਦੋਸ਼ੀਆਂ ਵਿਚ ...

ਪੂਰੀ ਖ਼ਬਰ »

ਵੈਂਜ਼ੁਏਲਾ 'ਚ ਜਹਾਜ਼ ਹਾਦਸਾਗ੍ਰਸਤ- 6 ਮੌਤਾਂ

ਮੈਕਸੀਕੋ ਸਿਟੀ, 23 ਜੂਨ (ਏਜੰਸੀ)- ਮੀਡੀਆ ਰਿਪੋਰਟਾਂ ਅਨੁਸਾਰ ਕਾਰਾਕਾਸ ਦੇ ਵੈਂਜ਼ੂਲੀਅਨ ਰਾਜਧਾਨੀ ਦੇ ਦੱਖਣ 'ਚ ਇਕ ਲਿਅਰਜੈਟ 55ਸੀ ਬਿਜਨਿਸ ਜੈਟ ਜਹਾਜ਼ ਹਾਦਸਾਗ੍ਰਸਤ ਹੋ ਗਿਆ | ਇਹ ਜਹਾਜ਼ ਕ੍ਰਿਸਟੋਬਲ ਰੋਜਸ ਮਿਉਂਸੀਪੈਲਟੀ 'ਚ ਵੈਲੇਸ ਡੇਲ ਤੁਏ ਜਾਰਜ ਦੇ ਨੇੜੇ ...

ਪੂਰੀ ਖ਼ਬਰ »

ਅਡਾਨੀ 60ਵੇਂ ਜਨਮ ਦਿਨ 'ਤੇ ਦਾਨ ਕਰਨਗੇ 60,000 ਕਰੋੜ ਰੁਪਏ

ਨਵੀਂ ਦਿੱਲੀ, 23 ਜੂਨ (ਏਜੰਸੀ)- ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਗੌਤਮ ਅਡਾਨੀ ਤੇ ਉਨ੍ਹਾਂ ਦੇ ਪਰਿਵਾਰ ਨੇ ਅਡਾਨੀ ਦੇ 60ਵੇਂ ਜਨਮ ਦਿਨ 'ਤੇ 60,000 ਕਰੋੜ ਰੁਪਏ ਦਾਨ ਕਰਨ ਦਾ ਸੰਕਲਪ ਲਿਆ ਹੈ | ਉਸ ਦੇ ਲੋਜਿਸਟਿਕ-ਟੂ-ਐਨਰਜੀ ਸਮੂਹ ਨੇ ਇਕ ਬਿਆਨ 'ਚ ਕਿਹਾ ਕਿ ਸਿਹਤ ਸੰਭਾਲ, ...

ਪੂਰੀ ਖ਼ਬਰ »

ਡਾ. ਸਵੈਮਾਨ ਸਿੰਘ ਦਾ ਸੋਨ ਤਗਮੇ ਨਾਲ ਸਨਮਾਨ

ਸਾਨ ਫਰਾਂਸਿਸਕੋ, 23 ਜੂਨ (ਐੱਸ.ਅਸ਼ੋਕ ਭੌਰਾ)-ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਚੱਲੇ ਕਿਸਾਨ ਅੰਦੋਲਨ ਵਿਚ ਦਿੱਲੀ ਦੀਆਂ ਸਰਹੱਦਾਂ 'ਤੇ ਅਹਿਮ ਯੋਗਦਾਨ ਪਾਉਣ ਵਾਲੇ ਅਮਰੀਕੀ ਡਾਕਟਰ ਸਵੈਮਾਨ ਸਿੰਘ ਦਾ ਕੈਲੀਫੋਰਨੀਆ ਦੀ ਸੰਗਤ ਵਲੋਂ ਸੋਨ ਤਗਮੇ ਨਾਲ ਸਨਮਾਨ ...

ਪੂਰੀ ਖ਼ਬਰ »

ਬਿ੍ਟੇਨ ਸਰਕਾਰ ਮਨੁੱਖੀ ਅਧਿਕਾਰ ਕਾਨੂੰਨ ਨੂੰ ਨਵਿਆਉਣ ਦੀ ਬਣਾ ਰਹੀ ਹੈ ਯੋਜਨਾ

ਲੰਡਨ, 23 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਿ੍ਟਿਸ਼ ਸਰਕਾਰ ਨੇ ਮਨੁੱਖੀ ਅਧਿਕਾਰਾਂ ਦਾ ਬਿੱਲ ਪੇਸ਼ ਕਰਨ ਦੀ ਆਪਣੀ ਯੋਜਨਾ ਦਾ ਐਲਾਨ ਕੀਤਾ ਹੈ | ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਪ੍ਰਗਟਾਵੇ ਦੀ ਆਜ਼ਾਦੀ ਅਤੇ ਸੰਸਦ ਦੀਆਂ ਸ਼ਕਤੀਆਂ ਨੂੰ ਮਜ਼ਬੂਤੀ ਮਿਲੇਗੀ | ...

ਪੂਰੀ ਖ਼ਬਰ »

ਜੈਸ਼ੰਕਰ ਨੇ ਰਵਾਂਡਾ 'ਚ ਭਾਰਤੀ ਭਾਈਚਾਰੇ ਨਾਲ ਕੀਤੀ ਮੁਲਾਕਾਤ

• ਭਾਰਤ ਦੇ ਵਿਕਾਸ ਬਾਰੇ ਦੱਸਿਆ ਕਿਗਾਲੀ, 23 ਜੂਨ (ਏਜੰਸੀ)- ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਦੁਵੱਲੇ ਸੰਬੰਧਾਂ ਨੂੰ ਮਜ਼ਬੂਤ ਕਰਨ 'ਚ ਯੋਗਦਾਨ ਲਈ ਰਵਾਂਡਾ 'ਚ ਭਾਰਤੀ ਭਾਈਚਾਰੇ ਦੀ ਪ੍ਰਸੰਸਾ ਕੀਤੀ ਤੇ ਇਸ ਪੂਰਬੀ ਅਫਰੀਕੀ ਦੇਸ਼ ਦੀ ਆਪਣੀ ਯਾਤਰਾ ਦੌਰਾਨ ਭਾਈਚਾਰੇ ...

ਪੂਰੀ ਖ਼ਬਰ »

ਲੰਡਨ 'ਚ ਭਾਰਤੀ ਹਾਈ ਕਮਿਸ਼ਨ ਨੇ ਯੋਗਾ ਦਿਵਸ ਮਨਾਇਆ

ਲੰਡਨ, 23 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਸ਼ਵ ਭਰ ਵਿਚ ਮਨਾਏ ਜਾ ਰਹੇ ਯੋਗਾ ਦਿਵਸ ਦੇ ਸੰਬੰਧ ਵਿਚ ਭਾਰਤੀ ਹਾਈ ਕਮਿਸ਼ਨ ਲੰਡਨ ਵਲੋਂ ਵੀ ਯੋਗਾ ਦਿਵਸ ਮਨਾਇਆ ਗਿਆ | ਇਸ ਦੇ ਸੰਬੰਧ ਵਿਚ 18 ਜੂਨ ਨੂੰ ਲੰਡਨ ਦੇ ਹਾਲੈਂਡ ਪਾਰਕ ਅਤੇ 21 ਜੂਨ ਨੂੰ ਸਵਾਮੀ ਨਰਾਇਣ ਮੰਦਰ ...

ਪੂਰੀ ਖ਼ਬਰ »

ਕਿੰਗਜ਼ ਕਲੱਬ ਸੈਕਰਾਮੈਂਟੋ ਵਲੋਂ ਸਪੌਂਸਰਾਂ ਦਾ ਸਨਮਾਨ

ਸੈਕਰਾਮੈਂਟੋ, 23 ਜੂਨ (ਹੁਸਨ ਲੜੋਆ ਬੰਗਾ)- ਕਿੰਗਜ ਕਲੱਬ ਸੈਕਰਾਮੈਂਟੋ ਨੇ ਆਪਣੇ 11ਵੇਂ ਇੰਟਰਨੈਸ਼ਨਲ ਕਬੱਡੀ ਕੱਪ ਦੌਰਾਨ ਸਾਰੇ ਸਪੌਂਸਰਾਂ ਦਾ ਧੰਨਵਾਦੀ ਸਮਾਗਮ ਦੌਰਾਨ ਟਰਾਫੀਆਂ ਨਾਲ ਸਨਮਾਨ ਕੀਤਾ, ਇਸ ਦੌਰਾਨ ਵੱਖ ਕੰਪਨੀਆਂ ਦੇ ਮਾਲਕ, ਬਿਜਨਸਮੈਨ ਤੇ ਟਰੱਕ ਚਾਲਕ ...

ਪੂਰੀ ਖ਼ਬਰ »

ਬਾਈਡਨ ਵਲੋਂ ਭਾਰਤੀ-ਅਮਰੀਕੀ ਕਾਨੂੰਨੀ ਮਾਹਰ ਅੰਜਲੀ ਚਤੁਰਵੇਦੀ ਅਹਿਮ ਅਹੁਦੇ ਲਈ ਨਾਮਜ਼ਦ

ਵਾਸ਼ਿੰਗਟਨ, 23 ਜੂਨ (ਏਜੰਸੀ)- ਪ੍ਰਮੁੱਖ ਭਾਰਤੀ-ਅਮਰੀਕੀ ਕਾਨੂੰਨੀ ਮਾਹਿਰ ਅੰਜਲੀ ਚਤੁਰਵੇਦੀ ਨੂੰ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਸਾਬਕਾ ਸੈਨਿਕ (ਵੇਟਰਨਸ) ਮਾਮਲਿਆਂ ਦੇ ਵਿਭਾਗ 'ਚ ਜਨਰਲ ਕਾਉਂਸਿਲ ਨਾਮਜ਼ਦ ਕੀਤਾ ਹੈ | ਅੰਜਲੀ ਅਮਰੀਕੀ ਨਿਆਂ ਵਿਭਾਗ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX