ਤਾਜਾ ਖ਼ਬਰਾਂ


ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  18 minutes ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  28 minutes ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  49 minutes ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  about 1 hour ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  about 1 hour ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  about 1 hour ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  about 1 hour ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  about 1 hour ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  about 1 hour ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  about 2 hours ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  about 2 hours ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 2 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  about 2 hours ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  about 2 hours ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  about 2 hours ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  about 3 hours ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  about 3 hours ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  about 3 hours ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  about 4 hours ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  about 4 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  about 4 hours ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  about 5 hours ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  about 5 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਬਰਨਾਲਾ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  about 6 hours ago
ਬਰਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਉਚੇਰੀ ਸਿੱਖਿਆ ਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਮੁੱਖ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਮੀਤ ਹੇਅਰ ਨੇ ਕਿਹਾ...
ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ-ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
. . .  about 6 hours ago
ਹਰੀਕੇ ਪੱਤਣ, 5 ਅਕਤੂਬਰ (ਸੰਜੀਵ ਕੁੰਦਰਾ)-ਝੋਨੇ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ, ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖ਼ਰੀਦ ਨੂੰ ਲੈ ਕੇ ਕਿਸਾਨ, ਆੜ੍ਹਤੀ ਅਤੇ ਮਜ਼ਦੂਰ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਅੰਮ੍ਰਿਤਸਰ

ਵੱਖ-ਵੱਖ ਥਾੲੀਂ ਜਥੇਬੰਦੀਆਂ ਵਲੋਂ ਅਗਨੀਪਥ ਯੋਜਨਾ ਦਾ ਜ਼ਬਰਦਸਤ ਵਿਰੋਧ

ਅੰਮਿ੍ਤਸਰ, 24 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੀਆਂ ਵੱਖ-ਵੱਖ ਨੌਜਵਾਨ ਜਥੇਬੰਦੀਆਂ ਦੀ ਅਗਵਾਈ ਹੇਠ ਬਣੇ ਅਗਨੀਪੱਥ ਯੋਜਨਾ ਵਿਰੋਧੀ ਮੋਰਚੇ ਵਲੋਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ 'ਤੇ ਇਕ ਮੰਗ ਪੱਤਰ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਰਾਹੀਂ ਦਿੱਤਾ ਗਿਆ, ਜਿਸ ਦੀ ਅਗਵਾਈ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾਈ ਆਗੂ ਕੁਲਵੰਤ ਸਿੰਘ ਮੱਲੂਨੰਗਲ, ਵਿੱਤ ਸਕੱਤਰ ਹਰਮੀਤ ਸਿੰਘ ਦਾਉਦ, ਸਰਬਜੀਤ ਸਿੰਘ ਹੈਰੀ, ਪਲਵਿੰਦਰ ਸਿੰਘ, ਸਤਵਿੰਦਰ ਸਿੰਘ ਉਠੀਆਂ, ਸੁੱਚਾ ਸਿੰਘ ਘੋਗਾ ਅਤੇ ਗੁਰਭੇਜ ਸਿੰਘ ਮਾਖੋਵਾਲ ਨੇ ਕੀਤੀ | ਇਸ ਮੌਕੇ ਆਗੂਆਂ ਨੇ ਭੰਡਾਰੀ ਪੁੱਲ ਵਿਖੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੱਕ ਜਿੰਨ੍ਹੀਆਂ ਵੀ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ, ਉਸ ਨਾਲ ਦੇਸ਼ ਬਰਬਾਦੀ ਵੱਲ ਨੂੰ ਗਿਆ ਹੈ ਤੇ ਲੋਕ ਆਪਣੇ ਰੁਜ਼ਗਾਰ ਤੋਂ ਸੱਖਣੇ ਹੋਏ ਹਨ ਤੇ ਇਨ੍ਹਾਂ ਯੋਜਨਾਵਾਂ ਨੇ ਲੋਕਾਂ ਦੀਆਂ ਜੇਬਾਂ 'ਤੇ ਡਾਕਾ ਮਾਰ ਕੇ ਸਰਮਾਏਦਾਰ ਘਰਾਣਿਆਂ ਨੂੰ ਮਜ਼ਬੂਤ ਕੀਤਾ ਹੈ | ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਕਰੋੜ ਨੌਕਰੀਆਂ ਦਾ ਹੋਕਾ ਦੇਣ ਵਾਲੀ ਮੋਦੀ ਸਰਕਾਰ ਅੱਜ ਅੱਠ ਸਾਲਾਂ ਬਾਅਦ 10 ਲੱਖ ਨੌਕਰੀਆਂ 'ਤੇ ਸੀਮਤ ਹੋ ਕੇ ਰਹਿ ਗਈ ਹੈ, ਜੋ ਕਿ 10 ਲੱਖ ਨੌਕਰੀਆਂ ਵੀ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੈ | ਉਨ੍ਹਾਂ ਕਿਹਾ ਕਿ ਇਹ ਅਗਨੀਪੱਥ ਯੋਜਨਾ ਦੇਸ਼ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਨੀਅਤ ਨਾਲ ਲਾਗੂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਸਭਾ ਦੇਸ਼ ਦੇ ਨੌਜਵਾਨਾਂ ਨੂੰ ਹਰ ਪਿੰਡ, ਸ਼ਹਿਰ ਤੇ ਨੁਕਰ 'ਚ ਜਾ ਕੇ ਆਪਣੇ ਹੱਕਾਂ ਲਈ ਲਾਮਬੰਦ ਕਰੇਗੀ | ਇਹ ਮੋਟਰਸਾਈਕਲ ਮਾਰਚ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਾ ਹੋਇਆ ਭੰਡਾਰੀ ਪੁੱਲ ਸ਼ੁਰੂ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਖੇ ਪਹੁੰਚਿਆ, ਜਿੱਥੇ ਇਸ ਮੰਗ ਪੱਤਰ ਨੂੰ ਪੀ. ਪੀ. ਐੱਸ. ਅਮਨਦੀਪ ਸਿੰਘ ਨੇ ਲਿਆ ਤੇ ਇਸ ਨੂੰ ਅੱਗੇ ਭੇਜਣ ਦਾ ਭਰੋਸਾ ਦਿੱਤਾ | ਇਸ ਮੌਕੇ ਮਨਪ੍ਰੀਤ ਸਿੰਘ ਜੋਸ਼, ਮੰਗਲ ਸਿੰਘ ਟੌਂਗ, ਵਿਜੈ ਪਾਲ ਸਿੰਘ ਦਾਉਦ, ਰਿੰਪਲ ਬਾਬਾ ਬਕਾਲਾ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਮਹਿਤਾਬ ਸਿੰਘ, ਬਲਵਿੰਦਰ ਸਿੰਘ, ਸੋਨੂੰ ਬੁਟਾਰੀ, ਗੁਰਪ੍ਰੀਤ ਸਿੰਘ ਡੇਹਰੀਵਾਲ, ਜਸਕਰਨਪ੍ਰੀਤ ਸਿੰਘ, ਗੁਰਤੇਜ਼ ਸਿੰਘ, ਗੁਰਜੋਤ ਸਿੰਘ, ਸਵਿੰਦਰ ਸਿੰਘ, ਸਿਕੰਦਰ ਸਿੰਘ ਤੇ ਜਸਪਾਲ ਸਿੰਘ ਆਦਿ ਹਾਜ਼ਰ ਸਨ |
ਅੰਮਿ੍ਤਸਰ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅਮਿ੍ਤਸਰ ਦੀਆਂ ਸਰਗਰਮ ਕਿਸਾਨ ਜਥੇਬੰਦੀਆਂ ਨੇ ਅਗਨੀਪੱਥ ਦੇ ਵਿਰੋਧ 'ਚ ਰਾਸ਼ਟਰਪਤੀ ਦੇ ਨਾਂਅ ਜੀ. ਏ. ਅਮਿ੍ਤਸਰ ਨੂੰ ਮੰਗ ਪੱਤਰ ਦਿੱਤਾ | ਇਨ੍ਹਾਂ ਜਥੇਬੰਦੀਆਂ ਦੀ ਅਗਵਾਈ ਰਤਨ ਸਿੰਘ ਰੰਧਾਵਾ ਜਮਹੂਰੀ ਕਿਸਾਨ ਸਭਾ, ਬਲਕਾਰ ਸਿੰਘ ਦੁਧਾਲਾ ਕੁੱਲ ਹਿੰਦ ਕਿਸਾਨ ਸਭਾ, ਜਤਿੰਦਰ ਸਿੰਘ ਛੀਨਾ ਕਿਰਤੀ ਕਿਸਾਨ ਯੂਨੀਅਨ ਤੇ ਬਲਬੀਰ ਸਿੰਘ ਝਾਮਕਾ ਪੰਜਾਬ ਕਿਸਾਨ ਯੂਨੀਅਨ ਨੇ ਕੀਤੀ | ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਸਾਂਤ ਮਈ ਤਰੀਕੇ ਨਾਲ ਅਗਨੀਪੱਥ ਕਨੂੰਨ ਦਾ ਵਿਰੋਧ ਕਰਨਾ ਚਾਹੀਦਾ ਹੈ | ਇਸ ਵਕਤ ਨੌਜਵਾਨਾਂ ਦੇ ਨਾਲ ਪੰਜਾਬ ਦੇ ਸੰਯੁਕਤ ਕਿਸਾਨ ਮੋਰਚੇ ਦੀਆਂ ਹਿੱਸਾ ਕਿਸਾਨ ਜਥੇਬੰਦੀਆਂ ਮੋਢੇ ਨਾਲ ਮੋਢਾ ਜੋੜ ਕੇ ਖੜੀਆਂ ਹਨ | ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਅਗਨੀਪੱਥ ਦਾ ਸਰਕਾਰ ਵਲੋਂ ਐਲਾਨ ਹੋਇਆ ਹੈ, ਪੂਰੇ ਦੇਸ਼ ਦੇ ਨੌਜਵਾਨਾਂ ਵਿਚ ਗ਼ੱੁਸੇ ਦੀ ਲਹਿਰ ਜਾਗ ਪਈ ਹੈ | ਇਸ ਵਾਸਤੇ ਇਸ ਕਨੂੰਨ ਨੂੰ ਛੇਤੀ ਤੋਂ ਛੇਤੀ ਵਾਪਿਸ ਲਿਆ ਜਾਵੇ ਤਾਂ ਜੋ ਨੌਜਵਾਨਾਂ ਦੇ ਗ਼ੁੱਸੇ ਨੂੰ ਸ਼ਾਂਤ ਕੀਤਾ ਜਾ ਸਕੇ, ਜੇ ਸਰਕਾਰ ਅਗਨੀਪਥ ਕਨੂੰਨ ਰੱਦ ਨਹੀਂ ਕਰਦੀ ਤਾਂ ਇਸਦੇ ਨਤੀਜੇ ਮਾਰੂ ਹੋ ਸਕਦੇ ਹਨ | ਆਗੂਆਂ ਨੇ ਰਾਸ਼ਟਰਪਤੀ ਕੋਲੋਂ ਮੰਗ ਕੀਤੀ ਕਿ ਫੌਜ 'ਚ ਜਵਾਨਾਂ ਦੀ ਭਰਤੀ ਪਹਿਲਾਂ ਦੀ ਤਰ੍ਹਾਂ ਹੀ ਕੀਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਦਿਲਾਂ 'ਚ ਦੇਸ਼ ਪ੍ਰੇਮ ਦੀ ਭਾਵਨਾ ਬਣੀ ਰਹੇ | ਇਸ ਮੌਕੇ ਬਾਬਾ ਅਰਜਨ ਸਿੰਘ, ਪ੍ਰਕਾਸ਼ ਸਿੰਘ ਕੈਰੋਨੰਗਲ, ਡਾਕਟਰ ਸ਼ਮਸੇਰ ਸਿੰਘ, ਗੁਰਜੰਟ ਸਿੰਘ ਭਲਵਾਨ, ਮਲਕੀਤ ਸਿੰਘ, ਜੁਗਰਾਜ ਸਿੰਘ, ਕਿਰਨਬੀਰ ਸਿੰਘ, ਬਲਕਾਰ ਸਿੰਘ, ਮੰਗਲ ਸਿੰਘ ਧਰਮਕੋਟ, ਮਨੋਹਰ ਸਿੰਘ, ਮਨਦੀਪ ਸਿੰਘ ਮੁਰਾਦਪੁਰਾ, ਚਹਾਰਨਜੀਤ ਸਿੰਘ ਰਾਮਪੁਰਾ ਤੇ ਸਰਪੰਚ ਬਲਵਿੰਦਰ ਸਿੰਘ ਮੁਰਾਦਪੁਰਾ ਆਦਿ ਹਾਜ਼ਰ ਸਨ |
ਸੁਲਤਾਨਵਿੰਡ, (ਗੁਰਨਾਮ ਸਿੰਘ ਬੁੱਟਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਅਗਨੀਪਥ ਕਾਨੂੰਨ ਦੇ ਵਿਰੋਧ ਵਿਚ ਭਾਰਤ ਦੀ ਮੋਦੀ ਸਰਕਾਰ ਦਾ ਸਾਝੇ ਤੌਰ 'ਤੇ ਪੁਤਲਾ ਸਾੜਿਆ ਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਜ਼ੀ ਕੀਤੀ | ਇਸ ਮੌਕੇ ਗੱਲਬਾਤ ਕਰਦਿਆ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਤੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿੰਡ, ਮੰਗਲ ਸਿੰਘ ਰਾਮਪੁਰਾ, ਸੋਨੂੰ ਮਾਹਲ ਸੁਲਤਾਨਵਿੰਡ ਨੇ ਕਿਹਾ ਕਿ ਕੇਂਦਰ ਸਰਕਾਰ ਅਗਨੀਪਥ ਯੋਜਨਾ ਲਿਆ ਕੇ ਦੇਸ਼ ਉਪਰ ਕੰਪਨੀ ਰਾਜ ਸਥਾਪਤ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਦੇਸ਼ ਦੀ ਸੰਮਤੀ ਨਿੱਜੀ ਕੰਪਨੀਆਂ ਦੇ ਹਵਾਲੇ ਕਰੇ ਸਾਰਾ ਦੇਸ਼ ਕਾਰਪੋਰੇਟ ਘਰਾਣਿਆਂ ਨੂੰ ਵੇਚਿਆ ਜਾ ਰਿਹਾ ਹੈ | ਅਗਨੀਪਥ ਯੋਜਨਾ ਦੇਸ਼ ਦੀ ਸੁਰੱਖਿਆ ਨਾਲ ਵੱਡਾ ਖਿਲਵਾੜ ਹੈ | ਉਨ੍ਹਾਂ ਮੰਗ ਕੀਤੀ ਕੇਂਦਰ ਸਰਕਾਰ ਅਗਨੀਪਥ ਯੋਜਨਾ ਦਾ ਫੈਸਲਾ ਵਾਪਿਸ ਲਵੇ | ਇਸ ਮੌਕੇ ਕੰਵਰ ਦਲੀਪ ਸਿੰਘ,ਬਾਜ਼ ਸਿੰਘ ਸਾਰੰਗੜਾ, ਬਲਦੇਵ ਸਿੰਘ ਬੱਗਾ, ਲਖਵਿੰਦਰ ਸਿੰਘ ਡਾਲਾ, ਮੰਗਜੀਤ ਸਿੰਘ ਸਿੱਧਵਾਂ, ਮੰਗਵਿੰਦਰ ਸਿੰਘ ਮੰਡਿਆਲਾ, ਨਿਸ਼ਾਨ ਸਿੰਘ ਚੱਬਾ, ਕਵਲਜੀਤ ਸਿੰਘ ਵੰਨਚੜੀ, ਮਨਰਾਜ ਸਿੰਘ, ਰਵਿੰਦਰਬੀਰ ਸਿੰਘ ਵੱਲਾ, ਫਤਹਿ ਸਿੰਘ ਬੁੱਤ, ਬਲਿਹਾਰ ਸਿੰਘ ਛੀਨਾ, ਗੁਰਪਾਲ ਸਿੰਘ ਮੱਖਣਵਿੰਡੀ, ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ ਵਰਪਾਲ, ਬਲਵੰਤ ਸਿੰਘ ਪੰਡੋਰੀ, ਰੁਪਿੰਦਰਜੀਤ ਸਿੰਘ ਸੁਲਤਾਨਵਿੰਡ, ਸਤਨਾਮ ਸਿੰਘ ਜੰਡਿਆਲਾ, ਗੁਰਸਾਹਿਬ ਸਿੰਘ ਚਾਟੀਵਿੰਡ ਤੇ ਹੋਰ ਹਾਜ਼ਰ ਸਨ |

ਭਾਜਪਾ ਵਲੋਂ ਪੁਤਲੀਘਰ ਮੰਡਲ ਤੇ ਸਵੱਛ ਭਾਰਤ ਅਭਿਆਨ ਦੀਆਂ ਟੀਮਾਂ ਦਾ ਵਿਸਤਾਰ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਅੰਮਿ੍ਤਸਰ ਦੇ ਪ੍ਰਧਾਨ ਸੁਰੇਸ਼ ਮਹਾਜਨ ਨਾਲ ਬੈਠਕ ਕਰਨ ਤੋਂ ਬਾਅਦ ਭਾਜਪਾ ਪੁਤਲੀਘਰ ਮੰਡਲ ਦੇ ਪ੍ਰਧਾਨ ਸ਼ਿਵ ਕੁਮਾਰ ਸ਼ਰਮਾ ਤੇ ਸਵੱਛ ਭਾਰਤ ਅਭਿਆਨ ਅੰਮਿ੍ਤਸਰ ਦੇ ਜ਼ਿਲ੍ਹਾ ਕਨਵੀਨਰ ਤਰੁਣ ਅਰੋੜਾ ਨੇ ...

ਪੂਰੀ ਖ਼ਬਰ »

20 ਸਾਲਾਂ ਅੰਬ ਦੇ ਰੁੱਖ ਨੂੰ ਖ਼ਾਲਸਾ ਕਾਲਜ ਵੂਮੈਨ 'ਚ ਕੀਤਾ 'ਟਰਾਂਸਪਲਾਂਟ'

ਅੰਮਿ੍ਤਸਰ, 24 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਵਾਤਾਵਰਣ ਪ੍ਰੇਮੀ ਜਥੇਬੰਦੀਆਂ ਦੀ ਪਹਿਲਕਦਮੀ ਦੇ ਚਲਦਿਆਂ ਅੱਜ ਪਹਿਲੀ ਵਾਰ 20 ਸਾਲਾਂ ਅੰਬ ਦੇ ਰੁੱਖ ਨੂੰ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 'ਟਰਾਂਸਪਲਾਂਟ' ਕੀਤਾ ਗਿਆ, ਜਿਸ ਨਾਲ ਅੱਜ ਇਕ ਹਰਿਆ ਭਰਿਆ ਰੁੱਖ ਵਿਕਾਸ ...

ਪੂਰੀ ਖ਼ਬਰ »

ਕੋਰੋਨਾ ਦੇ ਮਾਮਲਿਆਂ 'ਚ ਹੋ ਰਿਹਾ ਵਾਧਾ: ਇਕੋ ਦਿਨ 'ਚ ਮਿਲੇ 9 ਹੋਰ ਮਾਮਲੇ

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)-ਕੋਰੋਨਾ ਕੇਸਾਂ ਦੀ ਰਫ਼ਤਾਰ ਇਕ ਵਾਰ ਫਿਰ ਵਧਣੀ ਸ਼ੁਰੂ ਹੋ ਗਈ ਹੈ ਤੇ ਅੱਜ ਮੁੜ ਦਿਨ 'ਚ ਹੀ 9 ਨਵੇਂ ਮਰੀਜ਼ ਕੋਰੋਨਾ ਗ੍ਰਸਤ ਪਾਏ ਗਏ ਹਨ ਜਦੋਂ ਕਿ ਬੀਤੇ ਦਿਨ ਇਕੇ ਦਿਨ 'ਚ 8 ਮਰੀਜ਼ ਸਾਹਮਣੇ ਆਏ ਸਨ | ਦੂਜੇ ਪਾਸੇ ਕੋਰੋਨਾ ਮੁਕਤ ਹੋਣ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਅੱਗ ਲੱਗਣ ਦੀਆਂ ਵਾਪਰੀਆਂ ਘਟਨਾਵਾਂ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਬੀਤੀ ਰਾਤ ਸਥਾਨਕ ਨਿਊ ਸ਼ਹੀਦ ਊਧਮ ਸਿੰਘ ਨਗਰ ਵਿਖੇ ਇਕ ਦੋ ਮੰਜ਼ਿਲਾਂ ਘਰ ਵਿਚ ਅੱਗ ਲੱਗ ਗਈ | ਜਿਸ ਵੇਲੇ ਇਹ ਘਟਨਾ ਵਾਪਰੀ ਉਸ ਵੇਲੇ ਘਰ ਵਾਲੇ ਘਰ ਵਿਚ ਮੌਜੂਦ ਨਹੀਂ ਸਨ | ਫਾਇਰ ਬਿ੍ਗੇਡ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਸ਼ਰਧਾਲੂ ਪਾਸੋਂ ਲੁਟੇਰੇ ਆਈ.ਫੋਨ ਖੋਹ ਕੇ ਫਰਾਰ

ਅੰਮਿ੍੍ਰਤਸਰ, 24 ਜੂਨ (ਰੇਸ਼ਮ ਸਿੰਘ)-ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਜਾ ਰਹੇ ਇਕ ਸ਼ਰਧਾਲੂ ਪਾਸੋਂ ਲੁਟੇਰੇ ਉਸਦਾ ਕੀਮਤੀ ਮੋਬਾਈਲ ਆਈ. ਫ਼ੋਨ ਖੋਹ ਕੇ ਫਰਾਰ ਹੋ ਗਏ | ਥਾਣਾ ਰਾਮ ਬਾਗ ਦੀ ਪੁਲਿਸ ਨੂੰ ਕੀਤੀ ਸ਼ਿਕਾਇਤ 'ਚ ਸ਼ਰਧਾਲੂ ਸ਼ੰਕਰ ...

ਪੂਰੀ ਖ਼ਬਰ »

ਪਿੰਡ ਸੂਰੋ ਪੱਡਾ ਨੇੜੇ ਲੁਟੇਰਿਆਂ ਨੇ ਦਾਤਰ ਮਾਰ ਕੇ ਮੋਟਰਸਾਈਕਲ ਸਵਾਰ ਕੀਤਾ ਜ਼ਖ਼ਮੀ

ਚੌਕ ਮਹਿਤਾ, 24 ਜੂਨ (ਜਗਦੀਸ਼ ਸਿੰਘ ਬਮਰਾਹ)-ਬੀਤੀ ਸ਼ਾਮ ਮਹਿਤਾ ਚੌਕ ਤੋਂ ਥੋੜੀ ਦੂਰ ਅੰਮਿ੍ਤਸਰ ਰੋਡ 'ਤੇ ਪਿੰਡ ਸੂਰੋ ਪੱਡਾ ਦੇ ਸੂਏ 'ਤੇ ਮੋਟਰਸਾਈਕਲ ਸਵਾਰ ਇਕ ਡਾਕਟਰ ਨੂੰ ਦਾਤਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਉਸ ਕੋਲੋਂ ਨਕਦੀ ਖੋਹ ਕੇ ਲੁਟੇਰੇ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ ਨਾਜਾਇਜ਼ ਕਬਜ਼ਿਆਂ ਨਾਲ ਘਿਰੇ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਮੁੱਖ ਰਸਤਿਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ, ਸੈਰ ਸਪਾਟਾ ਵਿਭਾਗ, ਨਗਰ ਨਿਗਮ ਤੇ ਸ਼ੋ੍ਰਮਣੀ ਕਮੇਟੀ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਫ਼ਿਲਮ ਟੀਮ ਬਾਊਾਸਰਾਂ ਵਲੋਂ ਗੱਡੀ ਗ਼ਲਤ ਸਾਇਡ ਪਾਰਕ ਕਰਨ 'ਤੇ ਪੁਲਿਸ ਨਾਲ ਹੋਈ ਤਕਰਾਰ

ਅੰਮਿ੍੍ਰਤਸਰ, 24 ਜੂਨ (ਰੇਸ਼ਮ ਸਿੰਘ)-ਫ਼ਿਲਮ ਦੀ ਪ੍ਰਮੋਸ਼ਨ 'ਤੇ ਪੁੱਜੇ ਗਾਇਕ ਰਣਜੀਤ ਬਾਵਾ ਦੇ ਬਾਊਾਸਰਾਂ ਨਾਲ ਇੱਥੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੱਡੀ ਲਾਉਣ ਤੋਂ ਪੁਲਿਸ ਨਾਲ ਤਕਰਾਰ ਹੋ ਗਈ, ਜਿਸਦਾ ਬਾਅਦ 'ਚ ਮੁਕ-ਮੁਕਾਅ ਹੋ ਗਿਆ | ਮਿਲੇ ਵੇਰਵਿਆਂ ਅਨੁਸਾਰ ਇਕ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਦੇ ਨੁੰਮਾਇੰਦਿਆਂ ਨੇ ਈ-ਰਿਕਸ਼ਾ ਚਾਲਕ ਦਾ ਹਸਪਤਾਲ ਪਹੁੰਚ ਕੇ ਹਾਲ-ਚਾਲ ਪੱੁਛਿਆ

ਮਾਨਾਂਵਾਲਾ, 24 ਜੂਨ (ਗੁਰਦੀਪ ਸਿੰਘ ਨਾਗੀ)-ਬੀਤੇ ਕੱਲ੍ਹ ਈ-ਰਿਕਸ਼ਾ ਚਾਲਕ ਦੀ ਕੁੱਟਮਾਰ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡਿਓ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਦੇ ਨੁੰਮਾਇਦੇ ਸਰਕਾਰੀ ਹਸਪਤਾਲ ਮਾਨਾਂਵਾਲਾ ਵਿਖੇ ਪਹੁੰਚੇ ਤੇ ਕੁੱਟਮਾਰ ਦਾ ਸ਼ਿਕਾਰ ਹੋਏ ...

ਪੂਰੀ ਖ਼ਬਰ »

ਸਵ. ਦਰਸ਼ਨ ਕੌਰ ਨੂੰ ਸ਼ਰਧਾਂਜਲੀਆਂ ਭੇਟ

ਅੰਮਿ੍ਤਸਰ, 24 ਜੂਨ (ਸਟਾਫ ਰਿਪੋਰਟਰ)-ਪਿਛਲੇ ਦਿਨੀਂ ਸੁਖਵਿੰਦਰ ਸਿੰਘ ਨਿਸ਼ਾਨ ਸਾਹਿਬ ਵਾਲੇ, ਨਰਿੰਦਰ ਸਿੰਘ ਐੱਮ.ਜੀ.ਏ. ਤੇ ਪਲਵਿੰਦਰ ਸਿੰਘ ਗੋਲਡੀ ਦੇ ਦਾਦੀ ਤੇ ਪੱਤਰਕਾਰ ਗੁਰਨਾਮ ਸਿੰਘ ਬੁੱਟਰ ਦੇ ਨਜ਼ਦੀਕੀ ਰਿਸ਼ਤੇਦਾਰ ਮਾਤਾ ਦਰਸ਼ਨ ਕੌਰ (ਸੁਪਤਨੀ ਸਵ. ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਦਾਖ਼ਲਾ ਪ੍ਰਕਿਰਿਆ ਹੋਈ ਸ਼ੁਰੂ

ਅੰਮਿ੍ਤਸਰ, 24 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਨੇ 2022-23 ਲਈ ਆਨਲਾਈਨ ਤੇ ਆਫਲਾਈਨ ਦਾਖ਼ਲਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਵਿਦਿਆਰਥੀ ਘਰ ਬੈਠੇ ਹੀ ਵੈੱਬਸਾਈਟ ਰਾਹੀਂ ਦਾਖ਼ਲਾ ਲੈ ਸਕਣਗੇ | ਇਸ ਤੋਂ ਇਲਾਵਾ ਵਿਦਿਆਰਥੀ ਕਾਲਜ ਵਿਚ ਆ ਕੇ ...

ਪੂਰੀ ਖ਼ਬਰ »

ਪੰਜਾਬ ਐਂਡ ਸਿੰਧ ਬੈਂਕ ਦਾ ਸਥਾਪਨਾ ਦਿਵਸ ਮਨਾਇਆ

ਅੰਮਿ੍ਤਸਰ, 24 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਐਂਡ ਸਿੰਧ ਬੈਂਕ ਦਾ 115ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਸ਼ੁਭ ਮÏਕੇ ਬੈਂਕ ਦੀ ਚੜ੍ਹਦੀ ਕਲਾ ਲਈ ਜ਼ੋਨਲ ਦਫ਼ਤਰ ਹਾਲ ਬਾਜ਼ਾਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ਵਿਚ ਬੈਂਕ ਦੇ ਜ਼ੋਨਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪਲੇਸਮੈਂਟ ਕੈਂਪ ਲਗਾਇਆ

ਅੰਮਿ੍ਤਸਰ, 24 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਯੂਨੀਵਰਸਿਟੀ ਦੇ ਕੈਂਪਸ ਵਿਖੇ ਪ੍ਰਸਿੱਧ ਕੰਪਨੀ ਹਲਦੀਰਾਮ ਸਨੈਕਸ ਪ੍ਰਾਈਵੇਟ ਲਿਮਟਿਡ (ਐੱਚ. ਐੱਸ. ਪੀ. ਐੱਲ.) ਵਲੋਂ ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਦੇ 70 ਤੋਂ ਉਪਰ ਪਿੰਡਾਂ 'ਚ ਹਾੜ੍ਹੀ ਦੇ ਪੰਚਾਇਤ ਇਜਲਾਸ ਹੋ ਚੁੱਕੇ ਹਨ- ਵਿਰਕ

ਚੋਗਾਵਾਂ, 24 ਜੂਨ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ 70 ਤੋਂ ਉਪਰ ਪਿੰਡਾਂ ਵਿਚ ਗ੍ਰਾਮ ਪੰਚਾਇਤਾਂ ਦੇ ਹਾੜੀ ਇਜਲਾਸ ਕਰਵਾ ਕੇ ਜਿੱਥੇ ਲੋਕਾਂ ਦੇ ਦੁੱਖ ਦਰਦ ਸੁਣੇ ਗਏ ਤੇ ਪਿੰਡਾਂ ਦੇ ਵਿਕਾਸ, ਲੋੜਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ, ਉੱਥੇ ਇਨ੍ਹਾਂ ...

ਪੂਰੀ ਖ਼ਬਰ »

ਬਲਦੇਵ ਸਿੰਘ ਬੱਬੂ ਨੂੰ ਸਦਮਾ, ਤਾਏ ਦਾ ਦਿਹਾਂਤ

ਚੇਤਨਪੁਰਾ, 24 ਜੂਨ (ਮਹਾਂਬੀਰ ਸਿੰਘ ਗਿੱਲ)-ਅਜਨਾਲਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਤੇ ਸੀਨੀਅਰ ਆਗੂ ਬਲਦੇਵ ਸਿੰਘ ਬੱਬੂ ਚੇਤਨਪੁਰਾ ਦੇ ਤਾਇਆ ਤੇ ਸਾਬਕਾ ਫੌਜੀ ਤਰਸੇਮ ਸਿੰਘ ਅਤੇ ਗੁਰਸੇਵਕ ਸਿੰਘ (ਡੁਬਈ) ਦੇ ਪਿਤਾ ਅਮਰੀਕ ਸਿੰਘ ਗਿੱਲ (85 ਸਾਲ) ਸੰਖੇਪ ...

ਪੂਰੀ ਖ਼ਬਰ »

ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਮੁਰੱਬੇ ਵਾਲਾ ਭਾਈ ਲੁਟਿਆ

ਅੰਮਿ੍੍ਰਤਸਰ, 24 ਜੂਨ (ਰੇਸ਼ਮ ਸਿੰਘ)-ਸ਼ਹਿਰ 'ਚ ਹੋ ਰਹੀਆਂ ਲੁੱਟਾ ਖੋਹਾਂ ਤਹਿਤ ਇੱਥੇ ਥਾਣਾ ਮੋਹਕਮਪੁਰਾ ਦੇ ਖੇਤਰ 'ਚ ਦੁਕਾਨਦਾਰ ਨੂੰ ਪਿਸਤੌਲ ਤੇ ਦਾਤਰ ਆਦਿ ਹਥਿਆਰ ਦਿਖਾ ਕੇ ਲੁੱਟ ਲਿਆ | ਇਹ ਦੁਕਾਨਦਾਰ ਰਾਤ ਵੇਲੇ ਆਪਣੀ ਦੁਕਾਨ ਬੰਦ ਕਰਕੇ ਘਰ ਜਾਣ ਲਈ ਪਰਤ ਰਿਹਾ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਜੰਗਲਾਤ ਕਾਮਿਆਂ ਵਲੋਂ ਲੇਬਰ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਅੰਮਿ੍ਤਸਰ, 24 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਜੋਧਾ ਨਗਰੀ ਦੀ ਅਗਵਾਈ ਹੇਠ ਸਹਾਇਕ ਲੇਬਰ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਦੌਰਾਨ ਹਰਿੰਦਰ ਕਮਾਰ ਐਮਾ ਨੇ ਕਿਹਾ ਕਿ ...

ਪੂਰੀ ਖ਼ਬਰ »

ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਲੋਂ ਕੈਂਸਰ ਮੈਡੀਕਲ ਕੈਂਪ 26 ਨੂੰ - ਭਾਈ ਲਿਟਲ

ਅੰਮਿ੍ਤਸਰ, 24 ਜੂਨ (ਜਸਵੰਤ ਸਿੰਘ ਜੱਸ)-ਭਾਈ ਗੁਰਇਕਬਾਲ ਸਿੰਘ ਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੀ ਸਰਪ੍ਰਤੀ ਹੇਠ ਲੋੜਵੰਦਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਤਰਨ ਤਾਰਨ ਰੋਡ ਵਲੋਂ ਕੈਂਸਰ ਦੇ ਮਰੀਜ਼ਾਂ ਦੀ ...

ਪੂਰੀ ਖ਼ਬਰ »

ਏਅਰਪੋਰਟ ਡਾਇਰੈਕਟਰ ਨੇ ਰਾਜਾਸਾਂਸੀ ਹਵਾਈ ਅੱਡਾ ਵਿਖੇ ਬੂਟੇ ਲਗਾਏ

ਰਾਜਾਸਾਂਸੀ, 24 ਜੂਨ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਦੇ ਡਾਇਰੈਕਟਰ ਵਿਪਨ ਕਾਂਤ ਸੇਠ ਦੀ ਅਗਵਾਈ 'ਚ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਕਰਮਚਾਰੀਆਂ ਦੇ ਜਨਮ ਦਿਨ ਮੌਕੇ ਬੂਟੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੀ.ਐੱਮ. ਡਾਇਗਨੋਸਟਿਕ ਸੈਂਟਰ ਮੁਅਤਲ

ਅੰਮਿ੍੍ਰਤਸਰ, 24 ਜੂਨ (ਰੇਸ਼ਮ ਸਿੰਘ)-ਬੀਤੇ ਦਿਨ ਇੱਥੇ ਡੀ. ਐੱਮ. ਡਾਇਗਨੋਸਟਿਕ ਕੇਂਦਰ 'ਚ ਿਲੰਗ ਨਿਰਧਾਰਣ ਟੈੱਸਟ ਕਰਨ ਦੇ ਮਾਮਲੇ ਦਾ ਪਰਦਾਫਾਸ਼ ਹੋਣ ਉਪਰੰਤ ਸਿਹਤ ਵਿਭਾਗ ਵਲੋਂ ਇਸ ਕੇਂਦਰ ਦੀਆਂ ਤਿੰਨੇ ਅਲਟਰਾਸਾਊਾਡ ਮਸ਼ੀਨਾਂ ਸੀਲ ਕਰ ਦਿੱਤੀਆਂ ਗਈਆਂ ਸਨ, ਪਰ ਹੁਣ ...

ਪੂਰੀ ਖ਼ਬਰ »

ਉਰਦੂ ਦੀ ਸਿਖਲਾਈ ਲਈ ਉਰਦੂ ਆਮੋਜ਼ ਕਲਾਸ ਦਾ ਦਾਖ਼ਲਾ 9 ਤੱਕ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਭਾਸ਼ਾ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰ 'ਤੇ ਉਰਦੂ ਦੀ ਮੁਫ਼ਤ ਪੜ੍ਹਾਈ ਕਰਵਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖ਼ਲਾ ਸ਼ੁਰੂ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫਸਰ ਡਾ. ਪਰਮਜੀਤ ਸਿੰਘ ਕਲਸੀ ਨੇ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀਆਂ ਮੰਗਾਂ ਸੰਬੰਧੀ ਕਮਿਸ਼ਨਰ ਦਫ਼ਤਰ ਵਿਖੇ ਦਿੱਤਾ ਮੰਗ ਪੱਤਰ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਸਫ਼ਾਈ ਮੁਲਾਜਮਾਂ ਦੀਆਂ ਮੰਗਾਂ ਨੂੰ ਲੈ ਕੇ ਭਾਰਤੀਯ ਸਫ਼ਾਈ ਸੈਨਿਕ ਦਲ ਯੂਨੀਅਨ ਵਲੋਂ ਕਮਿਸ਼ਨਰ ਦਫ਼ਤਰ ਵਿਖੇ ਮੰਗ ਪੱਤਰ ਸੌਂਪਿਆ ਗਿਆ | ਇਸ ਦੌਰਾਨ ਯੂਨੀਅਨ ਪ੍ਰਧਾਨ ਨਰੇਸ਼ ਕੁਮਾਰ, ਚੇਅਰਮੈਨ ਦਲਬੀਰ ਸਿੰਘ ਮਜੀਠੀਆ ਨੇ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਕਰਾਫਟ ਬਾਜ਼ਾਰ 30 ਤੋਂ, ਦੇਸ਼ ਭਰ 'ਚੋਂ ਪਹੁੰਚ ਰਹੇ ਹਨ ਹਸਤਕਲਾ ਦੇ ਕਾਰੀਗਰ

ਅੰਮਿ੍ਤਸਰ, 24 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਪਾਇਟੈਕਸ ਮੈਦਾਨ ਰਣਜੀਤ ਐਵੀਨਿਊ ਅੰਮਿ੍ਤਸਰ ਵਿਚ 30 ਜੂਨ ਤੋਂ 10 ਜੁਲਾਈ ਤੱਕ ਕਰਾਫਟ ਬਾਜ਼ਾਰ ਲਗਾਇਆ ਜਾ ਰਿਹਾ ਹੈ, ਜਿਸ ਵਿਚ ਦੇਸ਼ ਭਰ ਤੋਂ ਵੱਖ-ਵੱਖ ਹਸਤਕਲਾ ਨਾਲ ਸੰਬੰਧਤ ਕਾਰੀਗਰ ਆਪਣੇ ਸਾਮਾਨ ਦੀ ਪ੍ਰਦਰਸ਼ਨੀ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਵਪਾਰੀਆਂ ਦੀਆਂ ਮੁਸ਼ਕਿਲਾਂ ਹਲ ਕਰਨ 'ਚ ਰਹੀ ਨਾਕਾਮ- ਵਪਾਰੀ ਆਗੂ

ਅੰਮਿ੍ਤਸਰ, 24 ਜੂਨ (ਸੁਰਿੰਦਰ ਕੋਛੜ)-ਕੇਂਦਰ ਤੇ ਸੂਬਾ ਸਰਕਾਰ ਦੀਆਂ ਨੀਤੀਆਂ ਤੇ ਵਪਾਰੀਆਂ ਪ੍ਰਤੀ ਰਵਈਏ ਤੋਂ ਵਪਾਰਕ ਤੇ ਸਨਅਤ ਜਥੇਬੰਦੀਆਂ ਦੇ ਆਗੂ ਤੇ ਵਧੇਰੇਤਰ ਆਮ ਕਾਰੋਬਾਰੀ ਬੇਹੱਦ ਨਾਰਾਜ਼ ਹਨ | ਉਨ੍ਹਾਂ ਦਾ ਸਾਫ਼ ਤੌਰ 'ਤੇ ਕਹਿਣਾ ਹੈ ਕਿ ਦੋਵੇਂ ਸਰਕਾਰਾਂ ...

ਪੂਰੀ ਖ਼ਬਰ »

ਨਿਗਮ ਮੁਲਾਜ਼ਮਾਂ ਦੇ ਡੀ.ਏ. ਦਾ 10 ਫੀਸਦੀ ਬਕਾਇਆ 30 ਜੂਨ ਤੱਕ ਅਦਾ ਕਰਨ ਲਈ ਪੱਤਰ ਜਾਰੀ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਬੀਤੇ ਦਿਨੀ ਸੰਯੁਕਤ ਕਮਿਸ਼ਨਰ ਅਤੇ ਸੇਵਾਦਾਰ ਇੰਪਲਾਈਜ ਦਰਮਿਆਨ ਨਿਗਮ ਮੁਲਾਜਮਾਂ ਦੇ ਡੀ. ਏ. ਦੇ 10 ਫੀਸਦੀ ਬਕਾਇਆ ਦੇ ਭੁਗਤਾਨ ਸੰਬੰਧੀ ਹੋਈ ਬੈਠਕ ਉਪਰੰਤ ਸੰਯੁਕਤ ਕਮਿਸ਼ਨਰ ਵਲੋਂ ਲਏ ਫ਼ੈਸਲੇ ਦੇ ਆਧਾਰ 'ਤੇ ਸੁਪਰਡੈਂਟ ਜਨਰਲ ...

ਪੂਰੀ ਖ਼ਬਰ »

ਲਾਪਤਾ ਹੋਇਆ ਨਾਬਾਲਗ ਲੜਕਾ ਪੁਲਿਸ ਨੇ ਲਭ ਕੇ ਕੀਤਾ ਮਾਪਿਆਂ ਦੇ ਹਵਾਲੇ

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)-ਗੁਰਦੁਆਰਾ ਸਾਹਿਬ ਮੱਥਾ ਟੇਕਣ ਗਿਆ ਇਕ ਨਾਬਾਲਗ ਲੜਕਾ ਜੋ ਕਿ ਲਾਪਤਾ ਹੋ ਗਿਆ ਸੀ ਅੱਜ ਲੱਭ ਕੇ ਪੁਲਿਸ ਵਲੋਂ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਥਾਣਾ ਮਕਬੂਲਪੁਰਾ ਦੇ ਮੁਖੀ ਐਸ. ਆਈ. ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਅੰਮਿ੍ਤਸਰ ਸ਼ਹਿਰ ਨੂੰ ਸੋਲਰ/ਆਰ: ਈ ਸਿਟੀ ਵਜੋਂ ਕੀਤਾ ਜਾਵੇਗਾ ਵਿਕਸਿਤ-ਡਿਪਟੀ ਕਮਿਸ਼ਨਰ

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)-ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰਾਲਾ ਦੇਸ਼ ਵਿਚ ਨਵਿਆਉਣਯੋਗ ਊਰਜਾ ਦੇ ਵਿਕਾਸ ਲਈ ਕੰਮ ਕਰ ਰਿਹਾ ਹੈ ਤੇ ਸੂਬਾ ਸਰਕਾਰ ਵੱਲੋਂ ਊਰਜਾ ਸੁਰੱਖਿਆਂ ਨੂੰ ਵਧਾਉਣ ਤੇ ਜਲਵਾਯੂ ਪਰਿਵਰਤਣ ਵਿਚ ਆਪਣੇ ਯਤਨਾਂ ਵਜੋਂ ਅੰਮਿ੍ਤਸਰ ਸ਼ਹਿਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਵਿੱਦਿਅਕ ਸੰਸਥਾਵਾਂ ਨੇ ਕੌਮਾਂਤਰੀ ਯੋਗਾ ਦਿਵਸ ਨੂੰ ਸਮਰਪਿਤ ਯੋਗਾ ਸੈਮੀਨਾਰ ਕਰਵਾਏ

ਅੰਮਿ੍ਤਸਰ, 24 ਜੂਨ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜ਼ੀ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕੌਮਾਂਤਰੀ ਯੋਗ ...

ਪੂਰੀ ਖ਼ਬਰ »

ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ ਹੋਈ

ਅੰਮਿ੍ਤਸਰ, 24 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੀ ਤਿਮਾਹੀ ਮੀਟਿੰਗ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੇ ਪ੍ਰਧਾਨਗੀ ਮੰਡਲ ਵਿਚ ਬਖ਼ਸ਼ੀਸ਼ ਸਿੰਘ ਬਰਨਾਲਾ, ਅਜੀਤ ਸਿੰਘ ਫਤਿਹਚੱਕ ਤਰਨਤਾਰਨ, ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਵਲੋਂ ਮਿਲਕ ਪਲਾਂਟ ਵੇਰਕਾ ਦਾ ਦÏਰਾ

ਅੰਮਿ੍ਤਸਰ, 24 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਦੇ ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਵੇਰਕਾ ਪਲਾਂਟ ਅਮਿ੍ਤਸਰ ਵਿਖੇ ਦÏਰਾ ਕਰਵਾਇਆ ਗਿਆ | ਵਿਦਿਆਰਥੀਆਂ ਨੂੰ ਦੁੱਧ ਤੋਂ ਬਣਨ ਵਾਲੀਆਂ ਵਸਤੂਆਂ ਤੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਏਸ਼ੀਅਨ ਖੇਡਾਂ 'ਚ ਤਗਮਾ ਜਿੱਤਣ ਵਾਲੇ ਅਜੇ ਸਹਿਦੇਵ ਦਾ ਵਿਧਾਇਕਾ ਜੀਵਨਜੋਤ ਕੌਰ ਵਲੋਂ ਸਨਮਾਨ

ਅੰਮਿ੍ਤਸਰ, 24 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਏਸ਼ੀਅਨ ਆਰਮ ਰੈਸਲਿੰਗ ਚੈਂਪੀਅਨਸ਼ਿੱਪ 'ਚ ਤਾਂਬੇ ਦਾ ਤਗਮਾ ਜਿੱਤ ਕੇ ਅੰਮਿ੍ਤਸਰ ਦਾ ਨਾਂਅ ਰੌਸ਼ਨ ਕਰਨ ਵਾਲੇ ਖਿਡਾਰੀ ਅਜੇ ਸਹਿਦੇਵ ਨੂੰ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਜਾ ...

ਪੂਰੀ ਖ਼ਬਰ »

ਸਾਂਝੀ ਸੰਘਰਸ਼ ਕਮੇਟੀ ਵਲੋਂ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ 27 ਜੂਨ ਨੂੰ ਛੇਹਰਟਾ ਚੌਕ ਵਿਚ ਵਿਸ਼ਾਲ ਰੋਸ ਧਰਨਾ ਦੇਣ ਦਾ ਐਲਾਨ

ਛੇਹਰਟਾ, 24 ਜੂਨ (ਪੱਤਰ ਪ੍ਰੇਰਕ)-ਛੇਹਰਟਾ ਖੇਤਰ ਵਿਚ ਪਿਛਲੇ ਕਈ ਮਹੀਨਿਆਂ ਤੋਂ ਵਾਟਰ ਸਪਲਾਈ ਦੇ ਵਿਚ ਮਿਕਸ ਹੋ ਕੇ ਆ ਰਹੇ ਗੰਦੇ ਪਾਣੀ ਦੀ ਸਮੱਸਿਆ ਦਾ ਮਾਮਲਾ ਅੱਜ ਉਸ ਵਕਤ ਗਰਮਾ ਗਿਆ ਜਦੋਂ ਓਮ ਜੀ ਪਾਰਕ ਛੇਹਰਟਾ ਵਿਖੇ ਸਾਂਝੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਇਲਾਕਾ ...

ਪੂਰੀ ਖ਼ਬਰ »

ਪਾਕਿ ਨੇ ਹਿੰਦੂਆਂ ਲਈ ਖੋਲਿ੍ਹਆ ਲਾਹੌਰ ਦਾ ਜੈਨ ਮੰਦਰ

ਅੰਮਿ੍ਤਸਰ, 24 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਾਹੌਰ ਸ਼ਹਿਰ 'ਚ ਅਨਾਰਕਲੀ ਆਬਾਦੀ ਦੇ ਨਜ਼ਦੀਕ ਜੈਨ ਮੰਦਰ ਚੌਕ ਵਿਚਲੇ ਜਿਸ ਇਤਿਹਾਸਕ ਜੈਨ ਮੰਦਰ ਨੂੰ ਸਾਲ 1992 'ਚ ਭਾਰਤ ਵਿਚ ਉੱਠੇ ਬਾਬਰੀ ਮਸਜਿਦ ਵਿਵਾਦ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਜ਼ਮੀਨਦੋਜ਼ ਕਰ ...

ਪੂਰੀ ਖ਼ਬਰ »

ਹਲਕਾ ਰਾਜਾਸਾਂਸੀ 'ਚ ਪਿੰਡ ਤੋਲਾਨੰਗਲ ਦੀ ਸਮੁੱਚੀ ਕਾਂਗਰਸ ਪੰਚਾਇਤ 'ਆਪ' 'ਚ ਸ਼ਾਮਿਲ

ਰਾਜਾਸਾਂਸੀ, 24 ਜੂਨ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਝਟਕਾ ਲੱਗਾ ਜਦ ਹਲਕੇ ਦੇ ਪਿੰਡ ਤੋਲਾਨੰਗਲ ਵਿਖੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਰਾਜਬੀਰ ਸਿੰਘ ਤੋਲਾਨੰਗਲ ਦੀ ਪ੍ਰੇਰਣਾ ਸਦਕਾ ਪਿੰਡ ...

ਪੂਰੀ ਖ਼ਬਰ »

ਬਾਸਰਕੇ ਭੈਣੀ ਪਿੰਡ ਨੇੜੇ ਸਿਟੀ ਆਊਟ ਫਾਲ ਗੰਦੇ ਨਾਲੇ 'ਚ ਪਿਆ 35 ਫੁੱਟ ਵੱਡਾ ਪਾੜ, 15 ਏਕੜ ਰਕਬੇ ਵਿਚ ਭਰਿਆ ਪਾਣੀ

ਛੇਹਰਟਾ, 24 ਜੂਨ (ਵਡਾਲੀ, ਵਿਰਦੀ)-ਪੁਲਿਸ ਚੌਂਕੀ ਖਾਸਾ ਅਧੀਨ ਪੈਂਦੇ ਪਿੰਡ ਬਾਸਰਕੇ ਭੈਣੀ ਦੇ ਰਕਬੇ ਵਿਚੋਂ ਲੰਘਦੇ ਸਿਟੀ ਆਊਟ ਫਾਲ ਗੰਦੇ ਨਾਲ਼ੇ ਵਿਚ ਵੱਡਾ ਪਾੜ ਪੈਣ ਨਾਲ ਨਾਲ ਲੱਗਦੀ ਕਰੀਬ 15 ਏਕੜ ਜ਼ਮੀਨ ਵਿਚ ਨਾਲ਼ੇ ਦਾ ਗੰਦਾ ਪਾਣੀ ਭਰ ਗਿਆ ਹੈ ਤੇ ਨੇੜਲੇ ਲੋਕਾਂ ...

ਪੂਰੀ ਖ਼ਬਰ »

ਸੁਲਤਾਨਵਿੰਡ ਭਾਈ ਮੰਝ ਸਾਹਿਬ ਰੋਡ ਦੀ ਖਸਤਾ ਹਾਲਤ ਹੋਣ ਕਰਕੇ ਇਲਾਕਾ ਵਾਸੀਆਂ 'ਚ ਭਾਰੀ ਰੋਸ

ਸੁਲਤਾਨਵਿੰਡ, 24 ਜੂਨ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਪਿੰਡ ਸੁਲਤਾਨਵਿੰਡ ਭਾਈ ਮੰਝ ਸਾਹਿਬ ਰੋਡ ਦੀ ਖਸਤਾ ਹਾਲਤ ਹੋਣ ਕਰਕੇ ਇਲਾਕਾ ਵਾਸੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਗੱਲਬਾਤ ਕਰਦਿਆਂ ਇਲਾਕਾ ਵਾਸੀਆਂ ਨੇ ਕਿਹਾ ਕਿ ਵਿਧਾਨ ਸਭਾ ਚੋਣਾ ਦੌਰਾਨ ...

ਪੂਰੀ ਖ਼ਬਰ »

ਬਾਬਾ ਸ਼ਰਨ ਨਾਥ ਦੇ ਡੇਰੇ ਚੈਨਪੁਰ ਵਿਖੇ ਸਾਲਾਨਾ ਮੇਲਾ ਕਰਵਾਇਆ

ਰਾਮ ਤੀਰਥ, 24 ਜੂਨ (ਧਰਵਿੰਦਰ ਸਿੰਘ ਔਲਖ)-ਪਿੰਡ ਚੈਨਪੁਰ ਵਿਖੇ ਬਾਬਾ ਸ਼ਰਨ ਨਾਥ ਦੇ ਡੇਰੇ ਤੇ ਸਾਲਾਨਾ ਮੇਲਾ ਬਾਬਾ ਭੋਲਾ ਨਾਥ ਦੀ ਅਗਵਾਈ ਹੇਠ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ | ਧਾਰਮਿਕ ਗਾਇਕਾਂ ਤੇ ਕੀਰਤਨੀ ਜਥਿਆਂ ਵਲੋਂ ਕਥਾ ਕੀਰਤਨ ਕੀਤਾ ਗਿਆ ਅਤੇ ਲੰਗਰ ...

ਪੂਰੀ ਖ਼ਬਰ »

ਅਜਨਾਲਾ ਦੇ ਮੰਦਿਰ ਲਾਲ ਦੁਆਰਾ ਵਿਖੇ 18ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ

ਅਜਨਾਲਾ, 24 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੀ ਵਾਰਡ ਨੰਬਰ 14 'ਚ ਪੁਰਾਣੀ ਸਬਜ਼ੀ ਮੰਡੀ ਬਾਈਪਾਸ ਨਜ਼ਦੀਕ ਸਥਿਤ ਮੰਦਰ ਲਾਲ ਦੁਆਰਾ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 18ਵਾਂ ਮੂਰਤੀ ਸਥਾਪਨਾ ਦਿਵਸ ਬੜੀ ਸ਼ਰਧਾ ਤੇ ...

ਪੂਰੀ ਖ਼ਬਰ »

ਲਘੂ ਫੂਡ ਪ੍ਰੋਸੈਸਿੰਗ ਇਕਾਈਆਂ ਲੈ ਸਕਦੀਆਂ ਹਨ 35 ਫੀਸਦੀ ਸਬਸਿਡੀ- ਜਨਰਲ ਮੈਨੇਜਰ ਉਦਯੋਗ

ਅੰਮਿ੍ਤਸਰ, 24 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਕਿ੍ਸ਼ੀ ਵਿਗਿਆਨ ਕੇਂਦਰ, ਮਜੀਠਾ ਰੋਡ ਅੰਮਿ੍ਤਸਰ ਵਿਖੇ ਪ੍ਰਾਈਮ ਮਿਨਿਸਟਰ ਫੋਰਮਲਾਈਜੇਸ਼ਨ ਆਫ ਮਾਈਕ੍ਰੋ ਫੂਡ ਪੋ੍ਰਸੈਸਿੰਗ ਇੰਟਰਪ੍ਰਾਈਜਿਜ਼ ਸਕੀਮ ਸੰਬੰਧੀ ਅਵੇਰਨੈਂਸ ਕੈਂਪ ਦਾ ਲਗਾਇਆ ਗਿਆ, ਜਿਸ ਵਿਚ ਹਾਜ਼ਰੀਨ ...

ਪੂਰੀ ਖ਼ਬਰ »

ਬੀ.ਐੱਡ. ਸਮੈਸਟਰ ਚੌਥਾ ਦੇ ਦਾਖਲਾ ਫਾਰਮਾ ਲਈ ਸ਼ਡਿਊਲ ਜਾਰੀ

ਅੰਮਿ੍ਤਸਰ, 24 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸੈਸ਼ਨ ਮਈ 2022 ਬੀ. ਐਡ. ਸਮੈਸਟਰ ਚੌਥਾ (ਜਿਸ ਵਿਚ ਵਿਦਿਆਰਥੀਆਂ ਨੇ ਸਮੈਸਟਰ ਤੀਜਾ ਦਾ ਸਿਲੇਬਸ ਪੜਿ੍ਹਆ ਹੈ) ਦੇ ਦਾਖਲਾ ਫਾਰਮ ਆਨਲਾਈਨ ਪ੍ਰਣਾਲੀ ਰਾਹੀਂ ਭਰੇ ਜਾ ਰਹੇ ਹਨ | ਰੈਗੂਲਰ ...

ਪੂਰੀ ਖ਼ਬਰ »

ਗ੍ਰਾਮ ਸਭਾ ਦੇ ਇਜਲਾਸ ਦੌਰਾਨ ਨਗਰ ਪੰਚਾਇਤ ਬਣਾਉਣ ਦਾ ਮਤਾ ਪਾਸ

ਚੌਂਕ ਮਹਿਤਾ, 24 ਜੂਨ (ਜਗਦੀਸ਼ ਸਿੰਘ ਬਮਰਾਹ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਹਿਤਾ ਚੌਕ ਦੀ ਗ੍ਰਾਮ ਪੰਚਾਇਤ ਵਲੋਂ ਗੁ: ਗੁਰੂ ਨਾਨਕ ਪ੍ਰਕਾਸ਼ ਵਿਖੇ ਗ੍ਰਾਮ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ, ਜਿਸ ਵਿਚ ਪੰਚਾਇਤ ਅਫਸਰ ਅਮਨਦੀਪ ਸਿੰਘ, ਸਕੱਤਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਨੇ ਖਤਰਾਏ ਕਲਾਂ ਤੇ ਕੋਟਲੀ ਸੱਕਿਆਂਵਾਲੀ ਵਿਖੇ ਛੱਪੜਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ

ਜਗਦੇਵ ਕਲਾਂ, 24 ਜੂਨ (ਸ਼ਰਨਜੀਤ ਸਿੰਘ ਗਿੱਲ)-ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੰਡਾਂ ਵਿਚ ਲੋਕਾਂ ਦਾ ਧੰਨਵਾਦ ਕਰਨ ਲਈ ਅਰੰਭੇ ਧੰਨਵਾਦੀ ਦੌਰਿਆਂ ਦੌਰਾਨ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਖਤਰਾਏ ਕਲਾਂ ਤੇ ਕੋਟਲੀ ...

ਪੂਰੀ ਖ਼ਬਰ »

ਪੰਜਗਰਾਈਆਂ ਨਿੱਝਰਾਂ ਦੀ ਪੰਚਾਇਤੀ ਬੋਲੀ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਬੀ. ਡੀ. ਪੀ. ਓ. ਦਫਤਰ ਅੱਗੇ ਰੋਸ ਪ੍ਰਦਰਸ਼ਨ

ਅਜਨਾਲਾ, 24 ਜੂਨ (ਐਸ. ਪ੍ਰਸ਼ੋਤਮ)- ਬੀਤੇ ਦਿਨੀਂ ਇਥੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਨਜ਼ਦੀਕੀ ਪਿੰਡ ਪੰਜ ਗਰਾਈਆਂ ਨਿੱਜਰਾਂ ਦੇ ਵਾਸੀਆਂ ਨੇ ਬੀ.ਡੀ.ਪੀ.ਓ. ਦਫ਼ਤਰ ਦੇ ਮੁੱਖ ਗੇਟ ਅੱਗੇ ਰੋਸ ਮੁਜ਼ਾਹਰੇ ਦੌਰਾਨ ਨਾਅਰੇਬਾਜ਼ੀ ਕੀਤੀ | ਰੋਸ ਮੁਜ਼ਾਹਰੇ ਨੂੰ ...

ਪੂਰੀ ਖ਼ਬਰ »

- ਥੋੜ੍ਹੀ ਜਿਹੀ ਬਰਸਾਤ-ਹੋ ਗਏ ਮਾੜੇ ਹਾਲਾਤ - ਸਿਵਲ ਹਸਪਤਾਲ ਬਾਬਾ ਬਕਾਲਾ ਨੂੰ ਜਾਣ ਵਾਲੇ ਰਸਤੇ ਦੀ ਹਾਲਤ ਹੋਈ ਖਸਤਾ

ਬਾਬਾ ਬਕਾਲਾ ਸਾਹਿਬ, 24 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 100 ਤੋਂ ਵੱਧ ਪਿੰਡਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਾਲੇ ਇਕਲੌਤੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੀ 'ਸਿਹਤ' ਵੀ ਖਰਾਬ ਚੱਲ ਰਹੀ ਹੈ, ਜਿੱਥੇ ਕਿ ...

ਪੂਰੀ ਖ਼ਬਰ »

ਪਿੰਡਾਂ ਦੇ ਬਹੁਪੱਖੀ ਵਿਕਾਸ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਗ੍ਰਾਂਟਾਂ 'ਚ ਕੋਈ ਕਮੀ ਨਹੀਂ ਆਵੇਗੀ- ਮੰਤਰੀ ਧਾਲੀਵਾਲ

ਅਜਨਾਲਾ, 24 ਜੂਨ (ਐਸ. ਪ੍ਰਸ਼ੋਤਮ)-ਅੱਜ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਬਲਾਕ ਅਜਨਾਲਾ ਦੇ ਪਿੰਡ ਹਰੜ ਖੁਰਦ ਦੇ ਛੱਪੜ ਦਾ ਥਾਪੜ ਸਕੀਮ ਤਹਿਤ ਆਧੁਨਿਕ ਤਕਨੀਕਾਂ ਨਾਲ ਸੁੰਦਰੀਕਰਨ ਦੇ ਪ੍ਰਾਜੈਕਟ ਦਾ ਉਦਘਾਟਨ ਕਰਦਿਆਂ ਪਿੰਡ ਦੀ ...

ਪੂਰੀ ਖ਼ਬਰ »

ਰਤਨਜੀਤ ਖੁੱਲਰ ਨੇ ਤਹਿਸੀਲਦਾਰ ਮਜੀਠਾ ਦੇ ਅਹੁਦੇ ਦਾ ਕਾਰਜਭਾਰ ਸੰਭਾਲਿਆ

ਮਜੀਠਾ, 24 ਜੂਨ (ਮਨਿੰਦਰ ਸਿੰਘ ਸੋਖੀ)-ਨਾਇਬ ਤਹਿਸੀਲਦਾਰ ਰਤਨਜੀਤ ਖੁੱਲਰ ਨੇ ਮਜੀਠਾ ਤਹਿਸੀਲ ਵਿਖੇ ਤਹਿਸੀਲਦਾਰ ਮਜੀਠਾ ਦੇ ਅਹੁਦੇ ਦਾ ਕਾਰਜਭਾਰ ਸੰਭਾਲਿਆ | ਅਹੁਦਾ ਸੰਭਾਲਣ ਉਪਰੰਤ ਦਫਤਰ ਦੇ ਕਰਮਚਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਤਹਿਸੀਲਦਾਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਕੱਲ੍ਹ ਕੱਥੂਨੰਗਲ਼ ਟੋਲ ਪਾਲਜ਼ਾ ਵਿਖੇ ਮੋਦੀ ਸਰਕਾਰ ਦੇ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ-ਮਾਨ, ਰੂਪੋਵਾਲੀ

ਕੱਥੂਨੰਗਲ਼, 24 ਜੂਨ (ਦਲਵਿੰਦਰ ਸਿੰਘ ਰੰਧਾਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੱਲ ਪੂਰੇ ...

ਪੂਰੀ ਖ਼ਬਰ »

ਭਾਜਪਾ ਨੂੰ ਨਗਰ ਨਿਗਮ ਦੀ ਵਾਰਡਬੰਦੀ ਦੇ ਕੰਮ 'ਚ ਸ਼ਾਮਿਲ ਕਰਨ ਸਬੰਧੀ ਸੰਯੁਕਤ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਆਗਾਮੀ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਸ਼ਹਿਰ ਵਿਚ ਚੱਲ ਰਹੇ ਵਾਰਡਬੰਦੀ ਦੇ ਕੰਮ ਵਿਚ ਭਾਰਤੀ ਜਨਤਾ ਪਾਰਟੀ ਨੂੰ ਸ਼ਾਮਿਲ ਕਰਨ ਦੀ ਮੰਗ ਨੂੰ ਲੈ ਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਦੀ ਅਗਵਾਈ ਹੇਠ ਇਕ ਵਫ਼ਦ ...

ਪੂਰੀ ਖ਼ਬਰ »

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ 'ਤੇ ਭਾਜਪਾਈਆਂ ਨੇ ਸ਼ਰਧਾਂਜਲੀ ਭੇਟ ਕੀਤੀ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਜਨ ਸੰਘ ਦੇ ਸੰਸਥਾਪਕ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦਾ 69ਵਾਂ ਬਲੀਦਾਨ ਦਿਵਸ ਦੇ ਸੰਬੰਧ ਵਿਚ ਭਾਜਪਾ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ...

ਪੂਰੀ ਖ਼ਬਰ »

ਜਨ ਕਲਿਆਣ ਸੰਗਠਨ ਵਲੋਂ 'ਰਾਸ਼ਟਰ ਨਿਰਮਾਣ ਦਾ ਆਧਾਰ ਚਰਿੱਤਰ ਨਿਰਮਾਣ' ਸਮਾਗਮ

ਅੰਮਿ੍ਤਸਰ, 24 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਜਨ ਕਲਿਆਣ ਸੰਗਠਨ ਤੇ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵਲੋਂ 'ਰਾਸ਼ਟਰ ਨਿਰਮਾਣ ਦਾ ਆਧਾਰ ਚਰਿੱਤਰ ਨਿਰਮਾਣ' ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਦੋਵਾਂ ਸੰਸਥਾਵਾਂ ਦੀ ਡਾਇਰੈਕਟਰ ਰਾਸ਼ਟਰਪਤੀ ਪੁਰਸਕਾਰ ਪ੍ਰਾਪਤ ਡਾ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX