ਤਾਜਾ ਖ਼ਬਰਾਂ


ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  1 day ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  1 day ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  1 day ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਹਾੜ ਸੰਮਤ 554

ਤਰਨਤਾਰਨ

ਫਾਸ਼ੀ ਹਮਲੇ ਵਿਰੋਧੀ ਵੱਖ-ਵੱਖ ਜਥੇਬੰਦੀਆਂ ਵਲੋਂ ਪ੍ਰਭਾਵਸ਼ਾਲੀ ਮਾਰਚ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)¸ਫਾਸ਼ੀ ਹਮਲੇ ਵਿਰੋਧੀ ਫਰੰਟ ਵਲੋਂ ਤਰਨ ਤਾਰਨ ਦੇ ਬਾਜ਼ਾਰਾਂ ਵਿਚ ਤਖ਼ਤੀਆਂ ਝੰਡੇ ਫੜ ਕੇ ਇਕ ਪ੍ਰਭਾਵਸ਼ਾਲੀ ਮਾਰਚ ਕੀਤਾ ਗਿਆ | ਸ਼ਾਮਿਲ ਪਾਰਟੀਆਂ ਸੀ.ਪੀ.ਆਈ., ਆਰ.ਐੱਮ.ਪੀ.ਆਈ., ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ ਸੀ.ਪੀ.ਆਈ.ਐਮ. ਨਿਊ ਡੈਮੋਕਰੇਸੀ ਦੇ ਕ੍ਰਮਵਾਰ ਆਗੂ ਬਲਕਾਰ ਸਿੰਘ ਵਲਟੋਹਾ, ਪ੍ਰਗਟ ਸਿੰਘ ਜਾਮਾਰਾਏ, ਦਲਵਿੰਦਰ ਸਿੰਘ ਪੰਨੂੰ, ਨਛੱਤਰ ਸਿੰਘ ਪੰਨੂੰ ਨੇ ਕਿਹਾ ਕਿ ਮੋਦੀ ਸਰਕਾਰ ਫਾਸ਼ੀਵਾਦੀ ਨੀਤੀ 'ਤੇ ਅਮਲ ਕਰਦੀ ਜਾ ਰਹੀ ਹੈ | ਮਹਿੰਗਾਈ ਘੱਟ ਕਰਨ ਦੀ ਥਾਂ ਭਰਾ ਮਾਰੂ ਜੰਗ ਲਾਉਣਾ ਜ਼ਰੂਰੀ ਸਮਝਦੀ ਹੈ, ਜਿਸ ਕਾਰਨ ਘੱਟ ਗਿਣਤੀ ਮੁਸਲਮਾਨਾਂ ਇਸਾਈਆਂ ਦਲਿਤਾਂ ਖਾਸ ਕਰ ਔਰਤਾਂ 'ਤੇ ਹਮਲੇ ਤੇਜੀ ਨਾਲ ਕੀਤੇ ਜਾ ਰਹੇ ਹਨ | ਮੋਦੀ ਸਰਕਾਰ ਦੀ ਇਸ ਘਾਤਕ ਨੀਤੀ ਵਿਰੁੱਧ ਫਾਸ਼ੀ ਹਮਲੇ ਵਿਰੋਧੀ ਫਰੰਟ ਨੇ 26 ਜੂਨ 1975 ਨੂੰ ਲੱਗੀ ਐਮਰਜੈਂਸੀ ਦੇ ਵਿਰੋਧ 'ਚ ਮਾਰਚ ਕੀਤਾ ਹੈ ਕਿ ਮੋਦੀ ਸਰਕਾਰ ਪੜ੍ਹਨ ਲਿਖਣ ਦੀ ਆਜ਼ਾਦੀ ਨੂੰ ਖੋਹ ਰਹੀ ਹੈ | ਮੋਦੀ ਸਰਕਾਰ ਲੋਕ ਵਿਰੋਧੀ ਕਾਲੇ ਕਾਨੂੰਨ ਬਣਾ ਕੇ ਲੇਖਕਾਂ ਬੁੱਧੀਜੀਵੀਆਂ ਅਤੇ ਹੋਰ ਅਗਾਂਹਵਧੂ ਲੋਕਾਂ ਨੂੰ ਝੂਠੇ ਕੇਸਾਂ 'ਚ ਫਸਾ ਕੇ ਜੇਲ੍ਹਾਂ 'ਚ ਡੱਕ ਰਹੀ ਹੈ | ਜਿਸ ਵਿਰੁੱਧ ਖੱਬੀਆ ਪਾਰਟੀਆਂ ਨੂੰ ਇਕਜੁੱਟ ਹੋ ਕੇ ਸੰਘਰਸ਼ ਦੇ ਮੈਦਾਨ 'ਚ ਆਉਣਾ ਲਾਜਮੀ ਹੈ | ਇਸ ਮੌਕੇ ਮੁਖਤਾਰ ਸਿੰਘ ਮੱਲਾ, ਬਲਦੇਵ ਸਿੰਘ ਪੰਡੋਰੀ, ਦਵਿੰਦਰ ਸੋਹਲ, ਕਰਮਜੀਤ ਸਿੰਘ ਕਲੇਰ, ਚਰਨ ਸਿੰਘ ਤਰਨ ਤਾਰਨ, ਜਸਪਾਲ ਸਿੰਘ ਝਬਾਲ, ਬਲਦੇਵ ਸਿੰਘ ਭੈਲ, ਰਜਿੰਦਰਪਾਲ ਕੌਰ, ਰਪਿੰਦਰ ਕੌਰ, ਸੀਮਾ ਸੋਹਲ, ਮਨਜੀਤ ਸਿੰਘ ਬੱਗੂ, ਰੇਸ਼ਮ ਸਿੰਘ ਫੈਲੋਕੇ, ਬਲਬੀਰ ਸਿੰਘ ਝਾਮਕਾ ਆਦਿ ਹਾਜ਼ਰ ਸਨ |

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਸੁਰਸਿੰਘ ਵਿਖੇ ਖ਼ੁਸ਼ੀ ਮਨਾਈ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਸੰਗਰੂਰ ਦੀ ਉੱਪ ਚੋਣ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ ਵਿਚ ਨਜ਼ਦੀਕੀ ਕਸਬਾ ਸੁਰ ਸਿੰਘ ਵਿਖੇ ...

ਪੂਰੀ ਖ਼ਬਰ »

ਚੋਰੀ ਦੀ ਕਾਰ, ਦੇਸੀ ਕੱਟਾ ਤੇ ਕਾਰਤੂਸ ਸਮੇਤ ਇਕ ਕਾਬੂ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੀ ਕਾਰ 'ਤੇ ਆ ਰਹੇ ਇਕ ਵਿਅਕਤੀ ਨੂੰ ਕਾਰ ਸਮੇਤ ਇਕ ਦੇਸੀ ਕੱਟੇ ਅਤੇ ਚਾਰ ਕਾਰਤੂਸਾਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫੜੇ ਗਏ ਵਿਅਕਤੀ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਪਿੰਡ ਭਰੋਵਾਲ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਚੋਰੀ

ਫਤਿਆਬਾਦ, 26 ਜੂਨ ( ਹਰਵਿੰਦਰ ਸਿੰਘ ਧੂੰਦਾ)¸ਪਿੰਡ ਭਰੋਵਾਲ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਵਿਚੋਂ ਚੋਰਾਂ ਵਲੋਂ ਸਕੂਲ ਦੇ ਕਮਰਿਆਂ ਦੇ ਤਾਲੇ ਤੋੜੇ ਕੇ ਸਕੂਲ ਦੇ ਰਿਕਾਰਡ ਰਜਿਸਟਰ ਅਤੇ ਬੱਚਿਆਂ ਦੇ ਖਾਣੇ ਲਈ ਵਰਤੇ ਜਾਂਦੇ ਬਰਤਨ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਦੀਆਂ ਵਿਦਿਆਰਥਣਾਂ ਨੇ ਫਿਰ ਰਚਿਆ ਇਤਿਹਾਸ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)¸ਸ੍ਰੀ ਗੁਰੂ ਅਰਜਨ ਦੇਵ ਜੀ ਦੀ ਵਸਾਈ ਨਗਰੀ ਤਰਨ ਤਾਰਨ ਵਿਚ ਪਿਛਲੇ 22 ਸਾਲ ਤੋਂ ਚੱਲ ਰਹੇ ਮਾਈ ਭਾਗੋ ਨਰਸਿੰਗ ਕਾਲਜ ਦਾ ਬੀ.ਐੱਸ.ਸੀ. ਨਰਸਿੰਗ ਦੇ ਨਤੀਜਿਆ ਵਿਚ ਸਥਾਪਿਤ ਕੀਤਾ ਰਿਕਾਰਡ ਪੰਜਾਬ ਦਾ ਕੋਈ ਵੀ ਨਰਸਿੰਗ ਕਾਲਜ ਨਹੀਂ ਤੋੜ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਥਾਣਾ ਵਲਟੋਹਾ ਦੇ ਅਧੀਨ ਪੈਂਦੇ ਪਿੰਡ ਅਲਗੋਂ ਕਲਾਂ ਦੇ ਨਜ਼ਦੀਕ ਦੁੱਧ ਲੈਣ ਗਏ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਇਕ ਹੋਰ ਮੋਟਰਸਾਈਕਲ ਨਾਲ ਟੱਕਰ ਹੋਣ 'ਤੇ ਮੌਤ ਹੋ ਗਈ | ਇਸ ਸਬੰਧ ਵਿਚ ਪੁਲਿਸ ਨੇ ਮੋਟਰਸਾਈਕਲ ਚਾਲਕ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਵਲੋਂ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫੜੇ ਗਏ ਵਿਅਕਤੀਆਂ ਦੇ ਖ਼ਿਲਾਫ਼ ਥਾਣਾ ਸਰਹਾਲੀ ਵਿਖੇ ਪੁਲਿਸ ਨੇ ਕੇਸ ਦਰਜ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ, ਲਾਹਣ ਅਤੇ ਸ਼ਰਾਬ ਸਮੇਤ ਸੱਤ ਵਿਅਕਤੀ ਗਿ੍ਫ਼ਤਾਰ, ਦੋ ਫ਼ਰਾਰ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਸੱਤ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਗਿ੍ਫ਼ਤਾਰ ਕੀਤਾ ਹੈ | ਜਦਕਿ ਦੋ ਵਿਅਕਤੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰ ਰਹੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 26 ਜੂਨ (ਪਰਮਜੀਤ ਜੋਸ਼ੀ)-ਥਾਣਾ ਖੇਮਕਰਨ ਅਤੇ ਵੈਰੋਵਾਲ ਦੀ ਪੁਲਿਸ ਨੇ ਨਾਜਾਇਜ਼ ਮਾਈਨਿੰਗ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ, ਜਦਕਿ ਪੁਲਿਸ ਨੇ ਤਿੰਨ ...

ਪੂਰੀ ਖ਼ਬਰ »

ਕਿਸਾਨਾਂ ਤੇ ਮੁਹਤਬਰ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਜੇ.ਈ. ਦੀ ਬਦਲੀ ਰੱਦ ਕਰਨ ਦੀ ਕੀਤੀ ਮੰਗ

ਝਬਾਲ, 26 ਜੂਨ (ਸਰਬਜੀਤ ਸਿੰਘ)-ਇਲਾਕੇ ਦੇ ਕਿਸਾਨ ਆਗੂਆਂ ਤੇ ਹੋਰ ਮੁਹਤਬਰ ਆਗੂਆਂ ਨੇ ਕੀਤੀ ਮੀਟਿੰਗ ਦੌਰਾਨ ਪਾਵਰਕਾਮ ਅਧਿਕਾਰੀਆਂ ਵਲੋਂ ਬਿਜਲੀ ਘਰ ਸੁਰਸਿੰਘ ਵਿਖੇ ਤਾਇਨਾਤ ਜੇ.ਈ. ਹਰਕੀਰਤ ਸਿੰਘ ਨੂੰ ਬਦਲ ਕੇ ਗੱਗੋਬੂਹਾ ਵਿਖੇ ਲਾਏ ਜਾਣ ਦਾ ਵਿਰੋਧ ਕਰਦਿਆਂ ਜੇ.ਈ. ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਗੋਇੰਦਵਾਲ ਸਾਹਿਬ ਨੇ ਆਮ ਇਜਲਾਸ ਬੁਲਾਇਆ

ਗੋਇੰਦਵਾਲ ਸਾਹਿਬ, 26 ਜੂਨ (ਸਕੱਤਰ ਸਿੰਘ ਅਟਵਾਲ)¸ਕਸਬਾ ਗੋਇੰਦਵਾਲ ਸਾਹਿਬ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਆਮ ਇਜਲਾਸ ਬੁਲਾਇਆ ਗਿਆ, ਜਿਸ ਵਿਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਗੂ ਅਤੇ ਪਿੰਡ ਵਾਸੀਆਂ ਨੇ ਹਿੱਸਾ ਲਿਆ | ਬੁਲਾਏ ...

ਪੂਰੀ ਖ਼ਬਰ »

ਪਿੰਡ ਸੰਗਤਪੁਰ ਵਿਖੇ ਚੋਰ ਦਰਗਾਹ 'ਚੋਂ ਗੋਲਕ ਪੁੱਟ ਕੇ ਫ਼ਰਾਰ

ਚੋਹਲਾ ਸਾਹਿਬ, 26 ਜੂਨ (ਬਲਵਿੰਦਰ ਸਿੰਘ)¸ਆਏ ਦਿਨ ਇਲਾਕਾ ਚੋਹਲਾ ਸਾਹਿਬ ਵਿਚ ਹੋ ਰਹੀਆਂ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਕਾਰਨ ਪੂਰੇ ਇਲਾਕੇ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਦੇ ਚੱਲਦਿਆਂ ਬੀਤੀ ਰਾਤ ਵੀ ਕੁੱਝ ਅਣਪਛਾਤੇ ਚੋਰਾਂ ਵਲੋਂ ਇਥੋਂ ਨਜ਼ਦੀਕੀ ...

ਪੂਰੀ ਖ਼ਬਰ »

ਇੰਡਸਟਰੀ ਖ਼ੇਤਰ 'ਚ ਚੋਰੀ ਦੀ ਮਨਸ਼ਾ ਨਾਲ ਘਰਾਂ 'ਚ ਵੜੇ ਵਿਅਕਤੀ ਨੂੰ ਫੜ ਕੇ ਕੀਤਾ ਪੁਲਿਸ ਹਵਾਲੇ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਬੱਸ ਅੱਡਾ ਪੁਲਿਸ ਚੌਂਕੀ ਦੇ ਬਹੁਤ ਹੀ ਨਜ਼ਦੀਕ ਇੰਡਸਟਰੀ ਖੇਤਰ ਵਿਚ ਚੋਰੀ ਦੀ ਮਨਸ਼ਾ ਨਾਲ ਘਰਾਂ ਵਿਚ ਵੜੇ ਇਕ ਵਿਅਕਤੀ ਨੂੰ ਫੜ ਕੇ ਇਲਾਕਾ ਨਿਵਾਸੀਆਂ ਨੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਤੋਂ ਜਾਗਰੂਕ ਕੀਤਾ

ਖੇਮਕਰਨ, 26 ਜੂਨ (ਰਾਕੇਸ਼ ਬਿੱਲਾ)-ਪੰਜਾਬ ਪੁਲਿਸ ਵਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲਿਸ ਵਲੋਂ ਜਿਥੇ ਨਸ਼ਾ ਵੇਚਣ ਵਾਲਿਆਂ ਨੂੰ ਲਗਾਤਾਰ ਕਾਬੂ ਕੀਤਾ ਜਾ ਰਿਹਾ ਹੈ ਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ, ਉਥੇ ਨੌਜਵਾਨਾਂ ਨੂੰ ਨਸ਼ੇ ਤੋਂ ਜਾਗਰੂਕ ...

ਪੂਰੀ ਖ਼ਬਰ »

ਸੰਗਰੂਰ ਲੋਕ ਸਭਾ ਹਲਕੇ ਤੋਂ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਪੰਜਾਬੀਆਂ ਲਈ ਵੱਡਾ ਮਾਣ-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)¸ਸੰਗਰੂਰ ਲੋਕ ਸਭਾ ਹਲਕੇ ਤੋਂ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂ ਵਿਰਸਾ ਸਿੰਘ, ਕਾਬਲ ਸਿੰਘ, ਐਡਵੋਕੇਟ ਜਗਦੀਪ ਸਿੰਘ ਨੇ ਕਿਹਾ ਕਿ ਸੰਗਰੂਰ ਹਲਕੇ ਦਾ ਸੁਨੇਹਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਟੈਕਸ ਦਾ ਪੈਸਾ ਦੂਜੇ ਸੂਬਿਆਂ ਦੀਆਂ ਚੋਣਾਂ ਦੇ ਪ੍ਰਚਾਰ 'ਤੇ ਖ਼ਰਚ ਕਰ ਰਹੀ-ਮਾ. ਸਵਿੰਦਰ ਸਿੰਘ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)- ਆਰ.ਟੀ.ਆਈ. ਕਰਤਾ, ਪੈਨਸ਼ਨਰ ਮਾ. ਸਤਵਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਵਲੋਂ ਆਰ.ਟੀ.ਆਈ. ਐਕਟ ਅਧੀਨ ਮੰਗੀ ਜਾਣਕਾਰੀ ਵਿਚ ਪਤਾ ਲੱਗਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਲੋਕਾਂ ਦੇ ਟੈਕਸਾਂ ਦਾ ਪੈਸਾ ਪਾਣੀ ...

ਪੂਰੀ ਖ਼ਬਰ »

ਅਸਿਸਟੈਂਟ ਸਟੇਟ ਕਮਿਸ਼ਨਰ ਸੇਲਜ਼ ਟੈਕਸ ਸੁਨੀਲ ਕੁਮਾਰ ਸਨਮਾਨਿਤ

ਤਰਨ ਤਾਰਨ, 26 ਜੂਨ (ਵਿਕਾਸ ਮਰਵਾਹਾ) - ਨਵੇਂ ਆਏ ਅਸਿਸਟੈਂਟ ਸਟੇਟ ਕਮਿਸ਼ਨਰ ਸੇਲਜ ਟੈਕਸ ਸੁਨੀਲ ਕੁਮਾਰ ਨੂੰ ਐਂਟੀ ਪ੍ਰਦੂਸ਼ਣ ਆਰਗਾਈਨੇਜਸ਼ਨ ਦੇ ਪ੍ਰਧਾਨ ਆਦੇਸ਼ ਅਗਨੀਹੋਤਰੀ ਅਤੇ ਉਨ੍ਹਾਂ ਦੀ ਟੀਮ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਆਦੇਸ਼ ਅਗਨੀਹੋਤਰੀ ਨੇ ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ ਇਕ ਔਰਤ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 26 ਜੂਨ (ਪਰਮਜੀਤ ਜੋਸ਼ੀ)-ਥਾਣਾ ਸਦਰ ਪੱਟੀ ਦੀ ਪੁਲਿਸ ਨੇ ਅੱਡਾ ਘਰਿਆਲਾ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪਿੰਡ ਦੀ ਇਕ ਔਰਤ ਸਮੇਤ ਪੰਜ ਵਿਅਕਤੀਆਂ ਦੇ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਕਸੇਲ ਵਿਖੇ ਨਸ਼ਾ ਮੁਕਤੀ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਸਰਾਏ ਅਮਾਨਤ ਖਾਂ, 26 ਜੂਨ (ਨਰਿੰਦਰ ਸਿੰਘ ਦੋਦੇ)¸ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੇ ਦਿਸ਼ਾ ਨਿਰਦੇਸ਼ਾ ਅਤੇ ਸੀ.ਐੱਚ.ਸੀ. ਕਸੇਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਦੀਪਕ ਸਿੰਘ ਰਿਆੜ ਤੇ ਮੈਡੀਕਲ ਅਫ਼ਸਰ ਡਾ. ਸੰਦੀਪ ਸਿੰਘ ਦੀ ਅਗਵਾਈ ਹੇਠ ਸੀ.ਐੱਚ.ਸੀ. ਕਸੇਲ ਵਿਖੇ ...

ਪੂਰੀ ਖ਼ਬਰ »

ਵਿਆਹੁਤਾ ਦੀ ਕੁੱਟਮਾਰ ਕਰਨ 'ਤੇ ਸੱਸ-ਸਹੁਰੇ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਅੱਡਾ ਤੂਤ ਦੀ ਰਹਿਣ ਵਾਲੀ ਇਕ ਵਿਆਹੁਤਾ ਦੀ ਕੁੱਟਮਾਰ ਕਰਨ 'ਤੇ ਥਾਣਾ ਸਦਰ ਦੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਉਸ ਦੇ ਸੱਸ, ਸਹੁਰੇ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਚੂਸਲੇਵੜ ਮੋੜ ਵਿਖੇ ਗੁਰਦੁਆਰਾ ਬਾਬਾ ਚਰਨ ਦਾਸ ਵਿਖੇ ਲਗਾਇਆ ਗੁਰਮਤਿ ਸਿਖਲਾਈ ਕੈਂਪ

ਪੱਟੀ, 26 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-­ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਥੇਦਾਰ ਖੁਸ਼ਵਿੰਦਰ ਸਿੰਘ ਪੱਟੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਸੁਖਵਰਸ਼ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਰੋਕਣ ਲਈ ਜਾਗਰੂਕਤਾ ਦਿਵਸ ਮਨਾਇਆ

ਸਰਹਾਲੀ ਕਲਾਂ, 26 ਜੂਨ (ਅਜੈ ਸਿੰਘ ਹੁੰਦਲ)¸ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਐੱਚ.ਸੀ. ਸਰਹਾਲੀ ਵਿਖੇ ਐਤਵਾਰ 26 ਜੂਨ ਨੂੰ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਅਵੈਧ ਤਸਕਰੀ ਦੇ ਖ਼ਿਲਾਫ਼ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ | ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਪੁਲਿਸ ਵਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਖੇਮਕਰਨ 'ਚ ਲੋਕਾਂ ਨੂੰ ਕੀਤਾ ਜਾਗਰੂਕ

ਖੇਮਕਰਨ, 26 ਜੂਨ (ਰਾਕੇਸ਼ ਬਿੱਲਾ)¸ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਅੱਜ ਸਰਹੱਦੀ ਕਸਬਾ ਖੇਮਕਰਨ 'ਚ ਐੱਸ.ਐੱਚ.ਓ. ਇੰਸਪੈਕਟਰ ਕੰਵਲਜੀਤ ਰਾਏ ਦੀ ਅਗਵਾਈ ਹੇਠ ਜਾਗਰੂਕਤਾ ਰੈਲੀ ਰਾਹੀਂ ਲੋਕਾਂ ਨੂੰ ਨਸ਼ੇ ਵਿਰੁੱਧ ਜਾਗਰੂਕ ਕੀਤਾ ਗਿਆ | ਇਸ ਮੌਕੇ 'ਤੇ ਉਨ੍ਹਾਂ ...

ਪੂਰੀ ਖ਼ਬਰ »

ਹਰ ਇਕ ਵਿਅਕਤੀ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾਏ ਤੇ ਉਸ ਦੀ ਸਾਂਭ ਸੰਭਾਲ ਵੀ ਜ਼ਰੂਰ ਕਰੇ-ਸੁਰਿੰਦਰਪਾਲ ਕੌਰ ਭੁੱਲਰ

ਪੱਟੀ, 26 ਜੂਨ (ਕਾਲੇਕੇ, ਖਹਿਰਾ)¸ਆਜ਼ਾਦੀ ਕਾ ਅੰਮਿ੍ਤ ਮਹਾਓਤਸਵ ਤਹਿਤ ਜੰਗਲਾਤ ਵਿਭਾਗ ਵਲੋਂ ਪੱਟੀ ਵਿਖੇ ਬਣੇ ਨਵੇਂ ਸਟੇਡੀਅਮ ਵਿਚ ਵਾਤਾਵਰਣ ਹਿੱਤ ਪੋ੍ਰਗਰਾਮ ਕਰਵਾਇਆ ਗਿਆ | ਪੋ੍ਰਗਰਾਮ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਦੇ ਧਰਮ ਪਤਨੀ ਸੁਰਿੰਦਰਪਾਲ ਕੌਰ ...

ਪੂਰੀ ਖ਼ਬਰ »

ਬਾਬਾ ਦਰਵੇਸ਼ ਦਾ ਸਾਲਾਨਾ ਧਾਰਮਿਕ ਦੋ ਰੋਜ਼ਾ ਜੋੜ ਮੇਲਾ 28 ਤੇ 29 ਨੂੰ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਇੱਥੋਂ ਥੋੜ੍ਹੀ ਦੂਰ ਪਿੰਡ ਜੌਹਲ ਰਾਜੂ ਸਿੰਘ ਵਿਖੇ ਸੁਸ਼ੋਭਿਤ ਸੁੰਦਰ ਗੁਰਦੁਆਰਾ ਧੰਨ ਧੰਨ ਬਾਬਾ ਦਰਵੇਸ਼ ਜੀ ਵਿਖੇ ਬਾਬਾ ਦਰਵੇਸ਼ ਜੀ ਦਾ ਸਾਲਾਨਾ ਦੋ ਰੋਜ਼ਾ ਧਾਰਮਿਕ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੇਲਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦਾ ਮੁਲਾਜ਼ਮ ਵਿਰੋਧੀ ਕਿਰਦਾਰ ਹੋਇਆ ਬੇਪਰਦ-ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ

ਤਰਨ ਤਾਰਨ, 26 ਜੂਨ (ਪਰਮਜੀਤ ਜੋਸ਼ੀ)¸ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ਆਸਵੰਦ ਮੁਲਾਜ਼ਮਾਂ ਦੀ ਆਸ ਨੂੰ ਉਸ ਸਮੇਂ ਬਹੁਤ ਵੱਡਾ ਧੱਕਾ ਲੱਗਾ, ਜਦੋਂ ਪੰਜਾਬ ਸਰਕਾਰ ਦੇ ਮੌਜੂਦਾ ਬਜਟ ਸੈਸ਼ਨ ਦੌਰਾਨ 'ਆਪ' ਸਰਕਾਰ ਵਲੋਂ ਮੁਲਾਜ਼ਮਾਂ ਦੀ ਪੈਨਸ਼ਨ ਮੁੜ ਬਹਾਲ ਕਰਨ ਸੰਬੰਧੀ ...

ਪੂਰੀ ਖ਼ਬਰ »

ਸੰਗਤਪੁਰਾ ਵਿਖੇ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ

ਚੇਤਨਪੁਰਾ, 26 ਜੂਨ (ਮਹਾਂਬੀਰ ਸਿੰਘ ਗਿੱਲ)-ਅੱਜ ਪੁਲਿਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਸੰਗਤਪੁਰਾ ਵਿਖੇ ਨਸ਼ੇ ਦੇ ਆਦੀ ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਗੁਰਬੀਰ ਸਿੰਘ (24) ਸਪੁੱਤਰ ਬਲਵਿੰਦਰ ਸਿੰਘ ਜੋ ਕਿ ਚਿੱਟੇ ਦਾ ਨਸ਼ਾ ਕਰਨ ਦਾ ਆਦੀ ਸੀ ...

ਪੂਰੀ ਖ਼ਬਰ »

ਫਤਿਆਬਾਦ ਦੇ ਗਰਲਜ਼ ਸਕੂਲ ਵਿਖੇ ਵੱਖ-ਵੱਖ ਆਗੂਆਂ ਵਲੋਂ ਬੂਟੇ ਲਗਾਏ

ਫਤਿਆਬਾਦ, 26 ਜੂਨ (ਹਰਵਿੰਦਰ ਸਿੰਘ ਧੂੰਦਾ)¸ਗਰਲਜ਼ ਸਕੂਲ ਫਤਿਆਬਾਦ ਵਿਖੇ ਰੁੱਖਾਂ ਦੀ ਸਾਂਭ-ਸੰਭਾਲ ਸੰਸਥਾ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਦੇ ਆਗੂ ਗੁਰਚਰਨ ਸਿੰਘ ਭੋਲਾ ਨਾਰਵੇ, ਕਾਮਰੇਡ ਆਗੂ ਬਲਜੀਤ ਸਿੰਘ ਅਤੇ ਮੁਹੱਲਾ ਬਾਜੀਗਰ ਦੇ ਵਸਨੀਕਾਂ ਵਲੋਂ ਵਾਤਾਵਰਣ ...

ਪੂਰੀ ਖ਼ਬਰ »

ਖੇਡ ਵਿਭਾਗ ਵਲੋਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਾ ਕੇ ਅਤੇ ਵੱਖ-ਵੱਖ ਖੇਡਾਂ ਕਰਵਾ ਕੇ ਮਨਾਇਆ ਨਸ਼ਾ ਮੁਕਤ ਦਿਵਸ

ਤਰਨ ਤਾਰਨ, 26 ਜੂਨ (ਵਿਕਾਸ ਮਰਵਾਹਾ)¸ਨਸ਼ਾ ਵਿਰੋਧੀ ਦਿਵਸ ਮੌਕੇ ਖੇਡ ਦਫ਼ਤਰ ਤਰਨ ਤਾਰਨ ਵਲੋਂ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਜ਼ਿਲ੍ਹਾ ਖੇਡ ਅਫਸਰ ਜਸਮੀਤ ਕੌਰ ਦੀ ਅਗਵਾਈ ਖੇਡ ਨਸ਼ਾ ਮੁਕਤ ਅਭਿਆਨ ਤਹਿਤੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੂੰ ਲਾਮਬੰਦ ਕਰਨ ਦੀ ਕਵਾਇਦ ਸ਼ੁਰੂ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)¸ਮੁਸਲਿਮ ਭਾਈਚਾਰੇ ਨੂੰ ਲਾਮਬੰਦ ਕਰਨ ਲਈ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਨੇ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ | ਪਿੰਡ ਬਿਹਾਰੀਪੁਰ ਹੋਠੀਆਂ ਵਿਖੇ ਦਲਬੀਰ ਹੁਸੈਨ ਦੇ ਗ੍ਰਹਿ ਵਿਖੇ ਜ਼ਿਲ੍ਹਾ ਤਰਨ ਤਾਰਨ ਦੇ ਮੁਸਲਿਮ ਭਾਈਚਾਰੇ ...

ਪੂਰੀ ਖ਼ਬਰ »

ਬਾਬਾ ਬੁੱਢਾ ਸੇਵਾ ਸੁਸਾਇਟੀ ਨੇ ਮਾਤਾ ਗੁਰਮੀਤ ਕੌਰ ਮੰਨਣ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਝਬਾਲ, 26 ਜੂਨ (ਸੁਖਦੇਵ ਸਿੰਘ)¸ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਦੇ ਮੈਂਬਰ ਅਮਿ੍ਤਸੇਰ ਸਿੰਘ ਮੰਨਣ ਦੀ ਤਾਈ ਮਾਤਾ ਗੁਰਮੀਤ ਕੌਰ ਮੰਨਣ ਦੀ ਅਚਨਚੇਤ ਹੋਈ ਮੌਤ 'ਤੇ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ...

ਪੂਰੀ ਖ਼ਬਰ »

ਬਾਬਾ ਬੁੱਢਾ ਸੇਵਾ ਸੁਸਾਇਟੀ ਨੇ ਮਾਤਾ ਗੁਰਮੀਤ ਕੌਰ ਮੰਨਣ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਝਬਾਲ, 26 ਜੂਨ (ਸੁਖਦੇਵ ਸਿੰਘ)¸ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਦੇ ਮੈਂਬਰ ਅਮਿ੍ਤਸੇਰ ਸਿੰਘ ਮੰਨਣ ਦੀ ਤਾਈ ਮਾਤਾ ਗੁਰਮੀਤ ਕੌਰ ਮੰਨਣ ਦੀ ਅਚਨਚੇਤ ਹੋਈ ਮੌਤ 'ਤੇ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੂੰ ਲਾਮਬੰਦ ਕਰਨ ਦੀ ਕਵਾਇਦ ਸ਼ੁਰੂ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)¸ਮੁਸਲਿਮ ਭਾਈਚਾਰੇ ਨੂੰ ਲਾਮਬੰਦ ਕਰਨ ਲਈ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਨੇ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ | ਪਿੰਡ ਬਿਹਾਰੀਪੁਰ ਹੋਠੀਆਂ ਵਿਖੇ ਦਲਬੀਰ ਹੁਸੈਨ ਦੇ ਗ੍ਰਹਿ ਵਿਖੇ ਜ਼ਿਲ੍ਹਾ ਤਰਨ ਤਾਰਨ ਦੇ ਮੁਸਲਿਮ ਭਾਈਚਾਰੇ ...

ਪੂਰੀ ਖ਼ਬਰ »

ਪੱਟੀ ਸ਼ਹਿਰ ਵਿਚ ਮੁਹੱਲਾ ਨਿਵਾਸੀਆਂ ਦੀਆਂ ਨਕਲੀ ਗਵਾਈਆਂ ਪਾ ਕੇ ਲਗਾਏ ਮੋਬਾਈਲ ਟਾਵਰ ਦੇ ਵਿਰੋਧ 'ਚ ਧਰਨਾ ਚੌਥੇ ਦਿਨ ਵੀ ਜਾਰੀ-ਸਿੱਧਵਾਂ ਪੱਟੀ

ਪੱਟੀ, 26 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)¸ਸ਼ਹਿਰ ਪੱਟੀ ਦੀ ਵਾਰਡ ਨੰਬਰ 19 ਵਿਚ ਮੁਹੱਲਾ ਨਿਵਾਸੀਆਂ ਦੀਆਂ ਨਕਲੀ ਅਗਵਾਈਆ ਪਾ ਕੇ ਲਗਾਏ ਗਏ ਮੋਬਾਈਲ ਟਾਵਰ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਵਲੋਂ ਸੂਬਾ ...

ਪੂਰੀ ਖ਼ਬਰ »

ਸੈਲਫ ਹੈਲਪ ਗਰੁੱਪਾਂ ਦੀਆਂ ਔਰਤਾਂ, ਆਂਗਣਵਾੜੀ ਵਰਕਰਾਂ ਵਲੋਂ ਜ਼ਿਲ੍ਹੇ ਦੇ ਪਿੰਡਾਂ ਅਤੇ ਬਲਾਕਾਂ ਵਿਚ ਜਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਕੀਤਾ ਜਾਗਰੂਕ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)¸ਸਟੇਟ ਲਾਈਵਲੀਹੁੱਡ ਮਿਸ਼ਨ ਅਜੀਵਿਕਾ ਇਕ ਗਰੀਬੀ ਹਟਾਓ ਪ੍ਰੋਗਰਾਮ ਹੈ, ਜਿਸ ਵਿਚ ਗ਼ਰੀਬ ਪਰਿਵਾਰਾਂ ਦੇ ਲੋਕ ਸੈਲਫ਼ ਹੈਲਪ ਗਰੁੱਪਾਂ ਦੇ ਰੂਪ ਵਿਚ ਇਕੱਠੇ ਹੁੰਦੇ ਹਨ | ਨਸ਼ਾ ਮੁਕਤ ਦਿਵਸ ਮੌਕੇ ਇਨ੍ਹਾਂ ਸੈਲਫ ਹੈਲਪ ਗਰੁੱਪਾਂ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਪੜਾਓ ਫਤਿਆਬਾਦ ਵਿਖੇ ਬੱਚਿਆਂ ਦੇ ਸੁੰਦਰ ਲਿਖਤ ਮੁਕਾਬਲੇ ਅਤੇ ਧਾਰਮਿਕ ਸਮਾਗਮ ਕਰਵਾਇਆ

ਫਤਿਆਬਾਦ, 26 ਜੂਨ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁ. ਗੁਰੂ ਨਾਨਕ ਪੜਾਓ ਸਾਹਿਬ ਦੀ ਪ੍ਰਬੰਧਕੀ ...

ਪੂਰੀ ਖ਼ਬਰ »

ਸੰਕਲਪ ਨਸ਼ਾ ਛੁਡਾਊ ਅਤੇ ਮਾਨਸਿਕ ਰੋਗ ਇਲਾਜ ਕੇਂਦਰ ਵਲੋਂ ਨਸ਼ਾ ਵਿਰੋਧੀ ਦਿਵਸ ਮਨਾਇਆ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਸੰਕਲਪ ਨਸ਼ਾ ਛੁਡਾਊ ਅਤੇ ਮਾਨਸਿਕ ਰੋਗ ਇਲਾਜ ਕੇਂਦਰ ਵਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਮੈਨੇਜਿੰਗ ਡਾਇਰੈਕਟਰ ਰੋਹਿਤ ਤਕਿਆਰ ਅਤੇ ਡਾ. ਅਭਿਸ਼ੇਕ ਨੇ ਦੱਸਿਆ ਕਿ ਸਾਡੇ ਸਾਰੇ ...

ਪੂਰੀ ਖ਼ਬਰ »

ਬਾਬਾ ਚਰਨਦਾਸ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 27 ਨੂੰ ਹੋਵੇਗਾ ਆਰੰਭ

ਪੱਟੀ, 26 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)¸ਬਾਬਾ ਚਰਨਦਾਸ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਪਿੰਡ ਚੂਸਲੇਵੜ੍ਹ ਵਿਖੇ ਸੁਸ਼ੋਭਿਤ ਗੁਰਦਆਰਾ ਬਾਬਾ ਚਰਨਦਾਸ ਵਿਖੇ 27 ਜੂਨ ਨੂੰ ਸਮੂਹ ਪਿੰਡ ਨਿਵਾਸੀਆ ਦੇ ਸਹਿਯੋਗ ਨਾਲ ਅਰੰਭ ਹੋਵੇਗਾ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਜੀ.ਓ.ਜੀ. ਵਲੋਂ ਖਡੂਰ ਸਾਹਿਬ ਤੋਂ ਰੈਲੀ ਰਵਾਨਾ

ਖਡੂਰ ਸਾਹਿਬ, 26 ਜੂਨ (ਰਸ਼ਪਾਲ ਸਿੰਘ ਕੁਲਾਰ)¸ਅੱਜ ਇੰਟਰਨੈਸ਼ਨਲ ਐਂਟੀ ਡਰੱਗ ਡੇ 'ਤੇ ਤਹਿਸੀਲ ਖਡੂਰ ਸਾਹਿਬ ਦੇ ਜੀ.ਓ.ਜੀਜ ਨੇ ਜੀ.ਓ.ਜੀ. ਜ਼ਿਲ੍ਹਾ ਮੁੱਖੀ ਕਰਨਲ ਅਮਰਜੀਤ ਸਿੰਘ ਗਿੱਲ ਸਾਹਿਬ ਅਤੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਦਿਸ਼ਾ ...

ਪੂਰੀ ਖ਼ਬਰ »

ਪਿੰਡ ਭੱਟੀਕੇ ਦੇ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ

ਤਰਸਿੱਕਾ, 26 ਜੂਨ (ਅਤਰ ਸਿੰਘ ਤਰਸਿੱਕਾ)-ਪਿੰਡ ਭੱਟੀਕੇ ਦੇ ਨੌਜਵਾਨ ਦਿਲਸੇਰ ਸਿੰਘ (27) ਪੁੱਤਰ ਰੋਸਨ ਸਿੰਘ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ | ਮਿ੍ਤਕ ਦੇ ਵੱਡੇ ਭਰਾ ਜਸਵੰਤ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਦਿਲਸ਼ੇਰ ਸਿੰਘ ਇਕ ਮਹੀਨਾ ਪਹਿਲਾਂ ਦਿੱਲੀ ਦੀ ਕਿਸੇ ਕੰਪਨੀ ...

ਪੂਰੀ ਖ਼ਬਰ »

ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਲਈ ਪੁਲਿਸ ਸਾਂਝ ਕੇਂਦਰ ਜੰਡਿਆਲਾ ਗੁਰੂ ਵਿਖੇ ਲਾਇਆ ਸੈਮੀਨਾਰ

ਜੰਡਿਆਲਾ ਗੁਰੂ, 26 ਜੁਲਾਈ (ਰਣਜੀਤ ਸਿੰਘ ਜੋਸਨ)-ਪੋਲੀਸਿੰਗ ਸਾਂਝ ਕੇਂਦਰ ਜੰਡਿਆਲਾ ਗੁਰੂ ਵਿਖੇ ਇੰਚਾਰਜ ਇੰਸਪੈਕਟਰ ਕੁਲਦੀਪ ਸਿੰਘ ਵਲੋਂ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਲਈ ਬੈਨਰ, ਪੈਂਫਲੈਟ, ਪੋਸਟਰ ਵਿਚ ਦਰਸਾਈ ਗਈ ਸੂਚਨਾ ਦੁਆਰਾ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਵਿਦੇਸ਼ ਤੋਂ ਧਮਕੀਆਂ ਆਉਣ ਦੇ ਬਾਵਜੂਦ ਪੁਲਿਸ ਵਲੋਂ ਕਾਰਵਾਈ ਨਾ ਕਰਨ ਦੇ ਪੀੜਤ ਵਿਅਕਤੀ ਨੇ ਲਗਾਏ ਦੋਸ਼

ਖਾਲੜਾ, 26 ਜੂਨ (ਜੱਜਪਾਲ ਸਿੰਘ ਜੱਜ)¸ਪਿੰਡ ਖਾਲੜਾ ਦੇ ਇਕ ਵਿਅਕਤੀ ਵਲੋਂ ਉਸ ਨੂੰ ਵੱਟਸਐਪ ਰਾਹੀਂ ਵਿਦੇਸ਼ ਵਿਚੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ 'ਤੇ ਪੁਲਿਸ ਕੋਲ ਦਿੱਤੀ ਦਰਖ਼ਾਸਤ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਣ 'ਤੇ ਉਸ ਨੇ ਪੁਲਿਸ ਅਧਿਕਾਰੀਆਂ ਦੇ ਉੱਚ ...

ਪੂਰੀ ਖ਼ਬਰ »

ਨਿਸ਼ਾਨ ਏ ਸਿੱਖੀ ਖਡੂਰ ਸਾਹਿਬ ਵਿਖੇ ਮੁਫ਼ਤ ਭਰਤੀ ਕੋਰਸ ਦੇ ਦਾਖ਼ਲੇ ਲਈ ਟੈਸਟ 4 ਨੂੰ

ਖਡੂਰ ਸਾਹਿਬ, 26 ਜੂਨ (ਰਸ਼ਪਾਲ ਸਿੰਘ ਕੁਲਾਰ) - ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਤਰਨ-ਤਾਰਨ ਦੀ ਰਹਿਨੁਮਾਈ ਹੇਠ ਕਾਰਜਸ਼ੀਲ ਸੰਸਥਾ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਵਲੋਂ ਕੁੜੀਆਂ ਲਈ ਪੁਲਿਸ ਅਤੇ ਹੋਰ ਵੱਖ-ਵੱਖ ਫੋਰਸਜ਼ ਵਿਚ ਭਰਤੀ ਹੋਣ ਲਈ ਮੁਫ਼ਤ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਜੌਹਲ ਦੀ ਮੌਤ 'ਤੇ ਵੱਖ-ਵੱਖ ਆਗੂਆਂ ਨੇ ਕੀਤਾ ਦੁੱਖ ਪ੍ਰਗਟ

ਚੇਤਨਪੁਰਾ, 26 ਜੂਨ (ਮਹਾਂਬੀਰ ਸਿੰਘ ਗਿੱਲ)-ਪਿੰਡ ਵਿਛੋਆ ਦੇ ਵਸਨੀਕ ਤੇ ਐਨ. ਆਰ. ਆਈ. ਸ਼ਿਵਦੀਪ ਸਿੰਘ ਜੌਹਲ ਦੇ ਸਤਿਕਾਰਯੋਗ ਪਿਤਾ ਤੇ ਪੰਜਾਬ ਮੰਡੀ ਬੋਰਡ ਦੇ ਰਿਟਾਇਡ ਸੁਪਰਡੈਂਟ ਹਰਜਿੰਦਰ ਸਿੰਘ ਜੌਹਲ ਵਿਛੋਆ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੀ ਮੌਤ 'ਤੇ ਮੋਹਿੰਦਰ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਜੌਹਲ ਦੀ ਮੌਤ 'ਤੇ ਵੱਖ-ਵੱਖ ਆਗੂਆਂ ਨੇ ਕੀਤਾ ਦੁੱਖ ਪ੍ਰਗਟ

ਚੇਤਨਪੁਰਾ, 26 ਜੂਨ (ਮਹਾਂਬੀਰ ਸਿੰਘ ਗਿੱਲ)-ਪਿੰਡ ਵਿਛੋਆ ਦੇ ਵਸਨੀਕ ਤੇ ਐਨ. ਆਰ. ਆਈ. ਸ਼ਿਵਦੀਪ ਸਿੰਘ ਜੌਹਲ ਦੇ ਸਤਿਕਾਰਯੋਗ ਪਿਤਾ ਤੇ ਪੰਜਾਬ ਮੰਡੀ ਬੋਰਡ ਦੇ ਰਿਟਾਇਡ ਸੁਪਰਡੈਂਟ ਹਰਜਿੰਦਰ ਸਿੰਘ ਜੌਹਲ ਵਿਛੋਆ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੀ ਮੌਤ 'ਤੇ ਮੋਹਿੰਦਰ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਇਕ ਵਿਅਕਤੀ ਕੋਲੋਂ ਐਕਟਿਵਾ ਖੋਹੀ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਪਿੰਡ ਅਲਾਦੀਨਪੁਰ ਦੇ ਨੇੜੇ ਫਲਾਈਓਵਰ ਪੁਲ ਵਿਖੇ ਤਿੰਨ ਅਣਪਛਾਤੇ ਵਿਅਕਤੀਆਂ ਨੇ ਸਬਜ਼ੀ ਲੈ ਕੇ ਆ ਰਹੇ ਇਕ ਵਿਅਕਤੀ ਨੂੰ ਰੋਕ ਕੇ ਪਿਸਤੌਲ ਦੀ ਨੋਕ 'ਤੇ ਉਸ ਦੀ ਐਕਟਿਵਾ ਖੋਹ ਲਈ ਅਤੇ ਫ਼ਰਾਰ ਹੋ ਗਏ | ਇਸ ਸਬੰਧ ਵਿਚ ਸ਼ਿਕਾਇਤਕਰਤਾ ਦੀ ...

ਪੂਰੀ ਖ਼ਬਰ »

ਕੌਮਾਂਤਾਰੀ ਨਸ਼ਾ ਵਿਰੋਧੀ ਦਿਵਸ ਮੌਕੇ ਹੋਇਆ ਮਾਨਤਾ ਪ੍ਰਾਪਤ ਕੇਂਦਰ ਨਯਾ ਸਵੇਰਾ ਹਸਪਤਾਲ ਵਿਖੇ ਜਾਗਰੂਕਤਾ ਸੈਮੀਨਾਰ

ਅਜਨਾਲਾ, 26 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਮਾਨਤਾ ਪ੍ਰਾਪਤ ਨਸ਼ਾ ਛੁਡਾਓ ਕੇਂਦਰ ਤੇ ਮਾਨਸਿਕ/ਦਿਮਾਗੀ ਬਿਮਾਰੀਆਂ ਇਲਾਜ ਕੇਂਦਰ ਨਯਾ ਸਵੇਰਾ ਹਸਪਤਾਲ ਵਿਖੇ ਐਮ.ਡੀ. ਰਾਹੁਲ ਐਸ.ਪੀ. ਤੇ ਮਨੋਵਿਗਆਨਕ ...

ਪੂਰੀ ਖ਼ਬਰ »

ਸੰਧੂ ਹਸਪਤਾਲ ਪੱਟੀ 'ਚ ਹੱਡੀਆਂ ਦੇ ਮਾਹਿਰਾਂ ਵਲੋਂ ਕੈਂਪ ਲਗਾਇਆ

ਪੱਟੀ, 26 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆ ਹੋਇਆ ਅਤੇ ਪੰਜਾਬ ਸਰਕਾਰ ਵਲੋਂ ਜਨਤਾ ਨੂੰ ਸਰਕਾਰੀ ਡਾਕਟਰੀ ਸੇਵਾਵਾਂ ਦੇਣ ਅਤੇ ਸਰਕਾਰੀ ਸੇਵਾ ਤੋਂ ਮੁਕਤ ਹੋਣ ਤੋਂ ਬਾਅਦ ਜ਼ਿਲ੍ਹਾ ਤਰਨ ...

ਪੂਰੀ ਖ਼ਬਰ »

ਡੇਅਰੀ ਵਿਭਾਗ ਨੇ ਲਗਾਇਆ ਦੁੱਧ ਖਪਤਕਾਰ ਜਾਗਰੂਕਤਾ ਕੈਂਪ

ਤਰਨ ਤਾਰਨ, 26 ਜੂਨ (ਵਿਕਾਸ ਮਰਵਾਹਾ) - ਕੈਬਨਿਟ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ, ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਦੀ ਰਹਿਨੁਮਾਈ ਹੇਠ ਪੰਜਾਬ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਖੇਮਕਰਨ ਦੇ ਮੰਦਰ ਗਊਆਂ ਵਾਲਾ ਵਿਖੇ ਸਾਲਾਨਾ ਭੰਡਾਰਾ ਕਰਵਾਇਆ

ਖੇਮਕਰਨ, 26 ਜੂਨ (ਰਾਕੇਸ਼ ਬਿੱਲਾ) - ਸਥਾਨਕ ਪੁਰਾਤਨ ਮੰਦਰ ਮਹਾਬਲੀ ਗਊਆਂ ਵਾਲਾ ਵਿਖੇ ਸੱਚਖੰਡ ਵਾਸੀ ਸੁਆਮੀ ਜੀ ਦੀ ਯਾਦ 'ਚ ਸਲਾਨਾ ਲੰਗਰ ਭੰਡਾਰਾ ਪ੍ਰਬੰਧਕ ਕਮੇਟੀ ਵਲੋਂ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਸੰਬੰਧੀ ਪਹਿਲਾਂ ਹਵਨ ਯੱਗ ਕਰਵਾਇਆ ਗਿਆ ਤੇ ਭਜਨ ਬੰਦਗੀ ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਨਵਦੀਪ ਡਿਪਟੀ ਦੀ ਅਗਵਾਈ ਹੇਠ ਰੁੱਖ ਲਗਾਏ

ਫਤਿਆਬਾਦ, 26 ਜੂਨ (ਹਰਵਿੰਦਰ ਸਿੰਘ ਧੂੰਦਾ) - ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਗੁਰਦੁਆਰਾ ਕਮੇਟੀ ਅਤੇ ਸਮਾਜ ਸੇਵੀ ਲੋਕਾਂ ਵਲੋਂ ਰੁੱਖ ਲਗਾਉਣ ਦੀ ਕੀਤੀ ਸ਼ੁਰੂਆਤ ਅਤੇ ਦੋ ਸਾਲ ਪਹਿਲਾਂ ਰੁੱਖਾਂ ਦੀ ਸਾਂਭ ਸੰਭਾਲ ਸੰਸਥਾ ਵਲੋਂ ਰੁੱਖ਼ ਲਗਾਉਣ ਅਤੇ ...

ਪੂਰੀ ਖ਼ਬਰ »

ਬੀਰ ਖ਼ਾਲਸਾ ਗਰੁੱਪ ਦਾ ਸਿਡਨੀ ਵਿਖੇ ਵਿਸ਼ੇਸ਼ ਸਨਮਾਨ

ਸਿਡਨੀ, 26 ਜੂਨ (ਹਰਕੀਰਤ ਸਿੰਘ ਸੰਧਰ)- ਵਿਸ਼ਵ ਭਰ 'ਚ ਮਾਰਸ਼ਲ ਆਰਟ ਤੇ ਖ਼ਤਰਨਾਕ ਕਰਤੱਬਾਂ ਨਾਲ ਸਿੱਖ ਕੌਮ ਦਾ ਨਾਂਅ ਉੱਚਾ ਕਰਨ ਵਾਲਾ ਬੀਰ ਖ਼ਾਲਸਾ ਗਰੁੱਪ ਇਨ੍ਹੀਂ ਦਿਨੀਂ ਸਿਡਨੀ ਵਿਖੇ ਪਹੁੰਚਿਆ ਹੋਇਆ ਹੈ | ਸੱਤ ਫੁੱਟ ਛੇ ਇੰਚ ਲੰਬੇ ਜਗਦੀਪ ਸਿੰਘ ਨੂੰ ਮਿਲਣ ਅਤੇ ...

ਪੂਰੀ ਖ਼ਬਰ »

ਸੰਗਰੂਰ ਦੀ ਲੋਕ ਸਭਾ ਸੀਟ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਕੇ ਸਾਬਤ ਕਰ ਦਿੱਤਾ ਕਿ ਪੰਜਾਬੀ ਜਾਗ ਚੁੱਕੇ ਹਨ-ਸੁੱਖ ਪ੍ਰਧਾਨ, ਗੁਰਭੇਜ ਭੇਜੀ

ਫਤਿਆਬਾਦ, 26 ਜੂਨ (ਹਰਵਿੰਦਰ ਸਿੰਘ ਧੂੰਦਾ)¸ਸੰਗਰੂਰ ਦੀ ਲੋਕ ਸਭਾ ਸੀਟ ਦੇ ਨਤੀਜੇ ਵਿਚ ਪੰਜਾਬ ਅਤੇ ਪੰਜਾਬੀਆਂ ਨੇ ਇਕ ਨਵੀਂ ਦਿਸ਼ਾ ਦਿਖਾ ਦਿੱਤੀ ਹੈ, ਜਿਸ ਤੋਂ ਸਿਆਸੀ ਪਾਰਟੀਆਂ ਨੂੰ ਬਹੁਤ ਸਾਰੇ ਸਬਕ ਸਿਖਣੇ ਚਾਹੀਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਬੰਦ ਕਤਲ ਕੇਸ 'ਚ ਨਾਮਜ਼ਦ ਹਵਾਲਾਤੀ ਕੋਲੋਂ ਮਿਲਿਆ ਮੋਬਾਈਲ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ, ਜਿਸ ਦੇ ਖ਼ਿਲਾਫ਼ ਕਤਲ, ਇਰਾਦਾ ਕਤਲ ਅਤੇ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ ਹੈ, ਕੋਲੋਂ ਤਲਾਸ਼ੀ ਦੌਰਾਨ ਇਕ ਮੋਬਾਈਲ ਅਤੇ ਸਿੰਮ ਕਾਰਡ ਮਿਲਿਆ ਹੈ | ਇਸ ਸੰਬੰਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX