ਤਾਜਾ ਖ਼ਬਰਾਂ


ਗੁਰੂਗ੍ਰਾਮ 'ਚ ਡਿਗੀ ਇਮਾਰਤ, 2-3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  24 minutes ago
ਗੁਰੂਗ੍ਰਾਮ, 3 ਅਕਤੂਬਰ - ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫ਼ੇਜ਼-1 ਵਿਖੇ ਇਕ ਇਮਾਰਤ ਡਿਗ ਪਈ। ਦਰਅਸਲ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ, ਇਮਾਰਤ ਡਿਗ ਪਈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ 2-3 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ...
ਭਾਰਤ 'ਚ ਪਿਛਲੇ 24 ਘੰਟਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ
. . .  about 1 hour ago
ਨਵੀਂ ਦਿੱਲੀ, 3 ਅਕਤੂਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 36,126 ਹੋ ਗਈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ 26ਵਾਂ ਦਿਨ
. . .  about 1 hour ago
ਮੈਸੂਰ, 3 ਅਕਤੂਬਰ - ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 26ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 26ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ...
ਦੁਰਗਾ ਪੰਡਾਲ 'ਚ ਅੱਗ ਲੱਗਣ ਨਾਲ 3 ਮੌਤਾਂ, 64 ਝੁਲਸੇ
. . .  about 1 hour ago
ਲਖਨਊ, 3 ਅਕਤੂਬਰ - ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ 'ਚ ਬੀਤੀ ਰਾਤ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 3 ਜਣਿਆਂ ਦੀ ਮੌਤ ਹੋ ਗਈ, ਜਦਕਿ 64 ਲੋਕ ਝੁਲਸ ਗਏ। ਮ੍ਰਿਤਕਾਂ 'ਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇਕ 45 ਸਾਲਾਂ ਔਰਤ ਸ਼ਾਮਿਲ ਹਨ। ਝੁਲਸੇ...
ਹਵਾਈ ਫ਼ੌਜ ਨੂੰ ਅੱਜ ਮਿਲਣਗੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  about 2 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਫ਼ੌਜ ਵਿਚ ਅੱਜ ਦੇਸ਼ ਵਿਚ ਵਿਕਸਿਤ ਕੀਤੇ ਲੜਾਕੂ ਹੈਲੀਕਾਪਟਰ ਰਸਮੀ ਤੌਰ 'ਤੇ ਸ਼ਾਮਿਲ ਕੀਤੇ...
ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  about 2 hours ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  about 2 hours ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਝੋਨੇ ਦੀ ਖ਼ਰੀਦ ਅਤੇ ਢੋਆ-ਢੁਆਈ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ: ਗੋਲਡੀ ਕੰਬੋਜ
. . .  1 day ago
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ, ਕੀਤਾ ਬਰਖ਼ਾਸਤ
. . .  1 day ago
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਹੋਇਆ ਅੱਤਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਦੀ ਮੌਤ
. . .  1 day ago
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਹਾੜ ਸੰਮਤ 554

ਰਾਸ਼ਟਰੀ-ਅੰਤਰਰਾਸ਼ਟਰੀ

ਕਤਰ ਦੇ ਸਾਬਕਾ ਪ੍ਰਧਾਨ ਮੰਤਰੀ ਵਲੋਂ ਪ੍ਰਿੰਸ ਚਾਰਲਸ ਨੂੰ ਨੋਟਾਂ ਦੇ ਭਰੇ ਬੈਗ ਦੇਣ ਦੇ ਚਰਚੇ

ਲੰਡਨ, 26 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਸੰਭਾਵਿਤ ਮਹਾਰਾਜਾ ਪ੍ਰਿੰਸ ਚਾਰਲਸ ਵਲੋਂ ਕਤਰ ਦੇ ਸਿਆਸਤਦਾਨ ਤੋਂ ਪੈਸਿਆਂ ਨਾਲ ਭਰਿਆ ਸੂਟਕੇਸ ਲੈਣ ਦੇ ਚਰਚੇ ਹੋ ਰਹੇ ਹਨ, ਉਕਤ ਬੈਗ ਵਿਚ 10 ਲੱਖ ਯੂਰੋ ਹੋਣ ਦੀ ਗੱਲ ਸਾਹਮਣੇ ਆਈ ਹੈ। ਦ ਸੰਡੇ ਟਾਈਮਜ਼ ਦੀ ...

ਪੂਰੀ ਖ਼ਬਰ »

ਕੈਲਗਰੀ ਵਿਖੇ ਜਥੇਦਾਰ ਤੋਤਾ ਸਿੰਘ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ

ਜਥੇਦਾਰ ਤੋਤਾ ਸਿੰਘ ਦੇ ਪੰਥ ਤੇ ਪੰਜਾਬ ਪ੍ਰਤੀ ਕੀਤੇ ਕਾਰਜਾਂ ਨੂੰ ਭੁਲਾਇਆ ਨਹੀਂ ਜਾ ਸਕਦਾ-ਗਿੱਲ

ਕੈਲਗਰੀ, 26 ਜੂਨ (ਜਸਜੀਤ ਸਿੰਘ ਧਾਮੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਕੋਰ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਵਾਸਤੇ ਕੈਲਗਰੀ ਦੀ ਸਮੂਹ ਸੰਗਤ ਤੇ ਉਨ੍ਹਾਂ ਦੇ ਸਪੁੱਤਰ ਡਾਕਟਰ ਜਸਵਿੰਦਰ ਸਿੰਘ ਬਰਾੜ ...

ਪੂਰੀ ਖ਼ਬਰ »

ਪ੍ਰੀਤੀ ਪਟੇਲ ਵਲੋਂ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣ ਤੋਂ ਇਨਕਾਰ

ਲੰਡਨ, 26 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਵਲੋਂ ਬੀਤੇ ਵਰ੍ਹੇ ਅਮਰੀਕਾ 'ਚ ਹੋਏ ਇਕ ਸਮਾਗਮ 'ਚ ਕੱਟੜਪੰਥੀ ਮਾਮਲੇ 'ਚ ਸਿੱਖਾਂ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣ ਤੋਂ ਨਾਂਹ ਕਰ ਦਿੱਤੀ ਹੈ। ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦੀ ਯਾਦ 'ਚ ਗਲਾਸਗੋ 'ਚ ਸ਼ਰਧਾਂਜਲੀ ਸਮਾਗਮ

ਗਲਾਸਗੋ, 26 ਜੂਨ (ਹਰਜੀਤ ਸਿੰਘ ਦੁਸਾਂਝ)- ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਯਾਦ ਵਿਚ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਗਲਾਸਗੋ ਵਿਖੇ ਗੁਰਚੇਤ ਸਿੰਘ, ਰੋਬਿਨ ਸਿੰਘ, ਨਿਤਿਨ ਠਾਕੁਰ, ਰਾਜੀਵ ਕੌਲ, ਕਮਲਜੀਤ ਸਿੰਘ ਬੌਬੀ, ਅੰਕੁਸ਼ ਅਤੇ ਪ੍ਰਭਸ਼ਰਨ ਸਿੰਘ ...

ਪੂਰੀ ਖ਼ਬਰ »

ਹਾਂਗਕਾਂਗ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖ਼ੁਸ਼ੀ ਦਾ ਆਲਮ

ਹਾਂਗਕਾਂਗ, 26 ਜੂਨ (ਜੰਗ ਬਹਾਦਰ ਸਿੰਘ)-ਸਿਮਰਨਜੀਤ ਸਿੰਘ ਮਾਨ ਵਲੋਂ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਦੀ ਜ਼ਿਮਨੀ ਚੋਣ 'ਚ ਦਰਜ ਕਰਵਾਈ ਇਤਿਹਾਸਕ ਜਿੱਤ 'ਤੇ ਹਾਂਗਕਾਂਗ ਵਸਦੇ ਪੰਜਾਬੀ ਭਾਈਚਾਰੇ 'ਚ ਖ਼ੁਸ਼ੀ ਦਾ ਆਲਮ ਪਾਇਆ ਜਾ ਰਿਹਾ ਹੈ। ਹਾਂਗਕਾਂਗ ਤੋਂ ਸ਼੍ਰੋਮਣੀ ...

ਪੂਰੀ ਖ਼ਬਰ »

ਕਿਆਂਪੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮਨਾਈ

ਵੈਨਿਸ (ਇਟਲੀ), 26 ਜੂਨ (ਹਰਦੀਪ ਸਿੰਘ ਕੰਗ)- ਮਹਾਨ ਸਮਾਜ ਸੁਧਾਰਕ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 72ਵੀਂ ਬਰਸੀ ਦੇ ਸੰਬੰਧ ਵਿਚ ਇਟਲੀ ਦੇ ਗੁਰਦੁਆਰਾ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ) ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਪਾਠ ਦੇ ...

ਪੂਰੀ ਖ਼ਬਰ »

ਜੀ-7 ਦੇਸ਼ ਲਗਾਉਣਗੇ ਰੂਸੀ ਸੋਨੇ ਦੇ ਆਯਾਤ 'ਤੇ ਰੋਕ- ਬਾਈਡਨ

ਐਲਮੋ, 26 ਜੂਨ (ਏਜੰਸੀ)- ਰੂਸ ਤੇ ਯੂਕਰੇਨ ਵਿਚਾਲੇ ਜਾਰੀ ਜੰਗ ਦੇ ਤਿੰਨ ਮਹੀਨੇ ਬੀਤ ਚੁੱਕੇ ਹਨ। ਯੂਕਰੇਨ 'ਤੇ ਹਮਲੇ ਨੂੰ ਲੈ ਕੇ ਰੂਸ 'ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਵਿਚਾਲੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਐਲਾਨ ਕੀਤਾ ਕਿ ਜੀ-7 ਮੈਂਬਰ ...

ਪੂਰੀ ਖ਼ਬਰ »

ਦੱਖਣੀ ਅਫਰੀਕਾ ਨਾਈਟ ਕਲੱਬ 'ਚ 20 ਲੋਕ ਮ੍ਰਿਤਕ ਮਿਲੇ

ਕੇਪਟਾਉਨ, 26 ਜੂਨ (ਏਜੰਸੀ)- ਦੱਖਣੀ ਅਫਰੀਕਾ ਦੇ ਪੂਰਬੀ ਲੰਡਨ ਸ਼ਹਿਰ ਦੇ ਐਨਿਓਬੇਨੀ ਟੈਵਰਨਸ 'ਚ ਭੇਦਭਰੇ ਹਾਲਾਤ 'ਚ 20 ਲੋਕ ਮ੍ਰਿਤਕ ਪਾਏ ਗਏ। ਮੀਡੀਆ ਨੇ ਐਤਵਾਰ ਨੂੰ ਇਹ ਰਿਪੋਰਟ ਦਿੱਤੀ। ਪੁਲਿਸ ਬੁਲਾਰੇ ਨੇ ਦੱਸਿਆ ਕਿ ਘਟਨਾ ਦੀਆਂ ਆਲੇ ਦੁਆਲੇ ਦੀਆਂ ਪ੍ਰਸਥਿਤੀਆਂ ਦੀ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਅਮਰੀਕੀ ਸਿੱਖਾਂ 'ਚ ਖੁਸ਼ੀ ਦੀ ਲਹਿਰ

ਪੰਜਾਬ 'ਚ ਪੰਥਕ ਸਿਆਸਤ ਦੀ ਹੋਈ ਵਾਪਸੀ- ਅਮਰੀਕੀ ਸਿੱਖ

ਸਾਨ ਫਰਾਂਸਿਸਕੋ, 26 ਜੂਨ (ਐੱਸ. ਅਸ਼ੋਕ ਭੌਰਾ) ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੀ ਜਿੱਤ ਸਿਮਰਨਜੀਤ ਸਿੰਘ ਮਾਨ ਦੀ ਝੋਲੀ ਪਾਉਣ 'ਤੇ ਵਿਦੇਸ਼ਾਂ 'ਚ ਵਸਦੇ ਸਿੱਖਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਦੀ ਸਿਆਸਤ 'ਚ ਇੱਕ ਨਵਾਂ ਮੋੜ ਆਇਆ ਹੈ ਤੇ ...

ਪੂਰੀ ਖ਼ਬਰ »

ਓਂਟਾਰੀਓ ਖਾਲਸਾ ਦਰਬਾਰ ਗੁਰੂਘਰ ਵਿਖੇ ਦਸਤਾਰ ਮੁਕਾਬਲੇ ਕਰਵਾਏ

ਟੋਰਾਂਟੋ, 26 ਜੂਨ (ਹਰਜੀਤ ਸਿੰਘ ਬਾਜਵਾ)- ਇੱਥੋਂ ਦੇ ਕੁਝ ਉਤਸ਼ਾਹੀ ਨੌਜਵਾਨਾਂ ਵੱਲੋਂ ਓਂਟਾਰੀਓ ਖਾਲਸਾ ਦਰਬਾਰ ਗੁਰੂਘਰ (ਡਿਕਸੀ ਰੋਡ) ਮਿਸੀਸਾਗਾ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸਤਾਰ ਮੁਕਾਬਲੇ ਕਰਵਾਏ ਗਏ। ਗੁਰੂਘਰ ਕਮੇਟੀ ਦੇ ਚੇਅਰਮੈਨ ਭਾਈ ਬਲਜੀਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX