ਤਾਜਾ ਖ਼ਬਰਾਂ


ਗੁਰੂਗ੍ਰਾਮ 'ਚ ਡਿਗੀ ਇਮਾਰਤ, 2-3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  30 minutes ago
ਗੁਰੂਗ੍ਰਾਮ, 3 ਅਕਤੂਬਰ - ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫ਼ੇਜ਼-1 ਵਿਖੇ ਇਕ ਇਮਾਰਤ ਡਿਗ ਪਈ। ਦਰਅਸਲ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ, ਇਮਾਰਤ ਡਿਗ ਪਈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ 2-3 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ...
ਭਾਰਤ 'ਚ ਪਿਛਲੇ 24 ਘੰਟਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ
. . .  about 1 hour ago
ਨਵੀਂ ਦਿੱਲੀ, 3 ਅਕਤੂਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 36,126 ਹੋ ਗਈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ 26ਵਾਂ ਦਿਨ
. . .  about 1 hour ago
ਮੈਸੂਰ, 3 ਅਕਤੂਬਰ - ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 26ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 26ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ...
ਦੁਰਗਾ ਪੰਡਾਲ 'ਚ ਅੱਗ ਲੱਗਣ ਨਾਲ 3 ਮੌਤਾਂ, 64 ਝੁਲਸੇ
. . .  about 1 hour ago
ਲਖਨਊ, 3 ਅਕਤੂਬਰ - ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ 'ਚ ਬੀਤੀ ਰਾਤ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 3 ਜਣਿਆਂ ਦੀ ਮੌਤ ਹੋ ਗਈ, ਜਦਕਿ 64 ਲੋਕ ਝੁਲਸ ਗਏ। ਮ੍ਰਿਤਕਾਂ 'ਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇਕ 45 ਸਾਲਾਂ ਔਰਤ ਸ਼ਾਮਿਲ ਹਨ। ਝੁਲਸੇ...
ਹਵਾਈ ਫ਼ੌਜ ਨੂੰ ਅੱਜ ਮਿਲਣਗੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  about 2 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਫ਼ੌਜ ਵਿਚ ਅੱਜ ਦੇਸ਼ ਵਿਚ ਵਿਕਸਿਤ ਕੀਤੇ ਲੜਾਕੂ ਹੈਲੀਕਾਪਟਰ ਰਸਮੀ ਤੌਰ 'ਤੇ ਸ਼ਾਮਿਲ ਕੀਤੇ...
ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  about 2 hours ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  about 2 hours ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਝੋਨੇ ਦੀ ਖ਼ਰੀਦ ਅਤੇ ਢੋਆ-ਢੁਆਈ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ: ਗੋਲਡੀ ਕੰਬੋਜ
. . .  1 day ago
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ, ਕੀਤਾ ਬਰਖ਼ਾਸਤ
. . .  1 day ago
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਹੋਇਆ ਅੱਤਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਦੀ ਮੌਤ
. . .  1 day ago
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਹਾੜ ਸੰਮਤ 554

ਦਿੱਲੀ / ਹਰਿਆਣਾ

ਨਵੀਂ ਪੀੜ੍ਹੀ ਨੂੰ 'ਐਮਰਜੈਂਸੀ' ਵਰਗੀ ਘਿਨੌਣੀ ਘਟਨਾ ਤੋਂ ਜਾਣੂ ਕਰਵਾਉਣ ਦੀ ਲੋੜ-ਆਗੂ

ਨਵੀਂ ਦਿੱਲੀ, 26 ਜੂਨ (ਜਗਤਾਰ ਸਿੰਘ)- 1975 ਨੂੰ ਦੇਸ਼ ਭਰ 'ਚ ਲਾਗੂ ਕੀਤੀ ਗਈ 'ਐਮਰਜੈਂਸੀ' ਦੇ ਸਬੰਧ 'ਚ ਦਿੱਲੀ ਭਾਜਪਾ ਵੱਲੋਂ ਕਰਵਾਏ ਐਮਰਜੈਂਸੀ ਬੰਦੀ ਸਨਮਾਨ ਸਮਾਗਮ 'ਚ ਕੇਂਦਰੀ ਰਾਜ ਮੰਤਰੀ ਮੀਨਾਕਸ਼ੀ ਲੇਖੀ ਅਤੇ ਸੀਨੀਅਰ ਭਾਜਪਾ ਆਗੂ ਪ੍ਰੋ: ਵਿਜੇ ਕੁਮਾਰ ਮਲਹੋਤਰਾ ਸਮੇਤ ਹੋਰਨਾ ਕਈ ਸ਼ਖਸੀਅਤਾਂ ਨੇ ਹਾਜ਼ਰੀ ਭਰੀ | ਕੇਂਦਰੀ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਐਮਰਜੈਂਸੀ ਦੌਰਾਨ ਜੇਲ੍ਹਾਂ ਵਿਚ ਬੰਦ ਲੋਕਾਂ ਨਾਲ ਕੀਤੇ ਗਏ ਜ਼ੁਲਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਸੀਂ ਅਜਿਹੇ ਸਮਾਜ ਅਤੇ ਲੋਕਤੰਤਰ ਦੀ ਸਿਰਜਣਾ ਕਰਨੀ ਹੈ ਤਾਂ ਜੋ ਭਵਿੱਖ ਵਿਚ ਕੋਈ ਵੀ ਸਰਕਾਰ ਐਮਰਜੈਂਸੀ ਨਾ ਲਗਾ ਸਕੇ | ਪ੍ਰੋਫੈਸਰ ਵਿਜੇ ਕੁਮਾਰ ਮਲਹੋਤਰਾ ਨੇ ਕਿਹਾ ਕਿ ਐਮਰਜੈਂਸੀ ਦੇ ਉਸ ਦੌਰ ਨੂੰ ਯਾਦ ਕਰਦਿਆਂ ਰੂਹ ਕੰਬ ਜਾਂਦੀ ਹੈ ਕਿਉਂਕਿ ਉਸ ਸਮੇਂ ਲੋਕਾਂ ਨੂੰ ਪਰਿਵਾਰ ਦੇ ਸੁੱਖ-ਦੁੱਖ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਵੀ ਨਹੀਂ ਸੀ | ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਐਮਰਜੈਂਸੀ ਦੌਰਾਨ ਕਾਂਗਰਸ ਵੱਲੋਂ ਭਾਰਤੀ ਸੱਭਿਆਚਾਰ ਅਤੇ ਲੋਕਤੰਤਰ ਨੂੰ ਜੋ ਨੁਕਸਾਨ ਪਹੁੰਚਾਇਆ ਗਿਆ ਹੈ, ਉਸ ਦੀ ਭਰਪਾਈ ਕਰਨੀ ਔਖੀ ਹੈ | ਗੁਪਤਾ ਨੇ ਕਿਹਾ ਕਿ ਕਾਂਗਰਸ ਨੇ ਆਪਣੀਆਂ ਸਿਆਸੀ ਖਾਹਿਸ਼ਾਂ ਲਈ ਸੱਤਾ ਅਤੇ ਸਰਕਾਰੀ ਜਾਇਦਾਦ ਦੀ ਦੁਰਵਰਤੋਂ ਕੀਤੀ, ਉਸ ਕਾਲੇ ਇਤਿਹਾਸ ਨੂੰ ਦੇਖਣ ਅਤੇ ਦੱਸਣ ਦੀ ਲੋੜ ਹੈ | ਉਸ ਵੇਲੇ ਖ਼ਬਰਾਂ 'ਤੇ ਸੈਂਸਰਸ਼ਿਪ ਲਗਾ ਦਿੱਤੀ ਗਈ ਅਤੇ ਐਮਰਜੈਂਸੀ ਦੀ ਰਿਪੋਰਟ ਕਰਨ ਲਈ ਕਈ ਅਖ਼ਬਾਰਾਂ ਦੇ ਦਫ਼ਤਰਾਂ ਦੀ ਬਿਜਲੀ ਕੱਟ ਦਿੱਤੀ ਗਈ | ਉਨ੍ਹਾਂ ਕਿਹਾ ਕਿ ਜੇਕਰ ਭਾਰਤ ਨੇ ਜਮਹੂਰੀਅਤ ਦੀਆਂ ਕਦਰਾਂ-ਕੀਮਤਾਂ ਦੇ ਆਧਾਰ 'ਤੇ ਅੱਗੇ ਵਧਣਾ ਹੈ ਤਾਂ ਆਉਣ ਵਾਲੀ ਪੀੜ੍ਹੀ ਨੂੰ ਵੀ ਐਮਰਜੈਂਸੀ ਵਰਗੀ ਘਿਨੌਣੀ ਘਟਨਾ ਤੋਂ ਜਾਣੂ ਕਰਵਾਉਣ ਦੀ ਲੋੜ ਹੈ |

ਅਪਰਾਧਿਕ ਵਿਅਕਤੀਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਜਾਵੇ ਸਖ਼ਤ ਕਾਰਵਾਈ-ਡੀ.ਸੀ.ਪੀ. ਜਗਮੋਹਨ ਸਿੰਘ

ਜਲੰਧਰ, 26 ਜੂਨ (ਐੱਮ. ਐੱਸ. ਲੋਹੀਆ)-ਸ਼ਹਿਰ 'ਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਡੀ.ਸੀ.ਪੀ. ਸਿਟੀ ਜਗਮੋਹਨ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸਿਟੀ-1 ਸੁਹੇਲ ਮੀਰ ਨੇ ਕਮਿਸ਼ਨਰੇਟ ਪੁਲਿਸ ਦੇ ਏ.ਸੀ.ਪੀਜ਼ ਅਤੇ ਥਾਣਾ ਮੁਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ...

ਪੂਰੀ ਖ਼ਬਰ »

ਸਿਸੋਦੀਆ ਵਲੋਂ ਦਿੱਲੀ ਦੀਆਂ ਸੜਕਾਂ ਦੀ ਬਿਹਤਰੀ ਵਾਸਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਨਵੀਂ ਦਿੱਲੀ, 26 ਜੂਨ (ਜਗਤਾਰ ਸਿੰਘ)- ਦਿੱਲੀ ਦੀਆਂ ਸੜਕਾਂ ਨੂੰ ਸ਼ਾਨਦਾਰ ਬਣਾਉਣ ਦੇ ਮੱਦੇਨਜ਼ਰ ਉਪ ਮੁੱਖ ਮੰਤਰੀ ਅਤੇ ਲੋਕ ਨਿਰਮਾਣ ਮੰਤਰੀ ਮਨੀਸ਼ ਸਿਸੋਦੀਆ ਨੇ ਲੋਕ ਨਿਰਮਾਣ ਵਿਭਾਗ (ਰੋਡ ਡਿਵੀਜ਼ਨ) ਦੇ ਜੂਨੀਅਰ ਇੰਜੀਨੀਅਰ (ਜੇ.ਈ.) ਪੱਧਰ ਤੱਕ ਦੇ ਉੱਚ ਅਧਿਕਾਰੀਆਂ ...

ਪੂਰੀ ਖ਼ਬਰ »

ਕਿਸਾਨਾਂ ਨੇ ਸੰਤ ਸੀਚੇਵਾਲ ਅਤੇ ਸਰਕਾਰ ਖ਼ਿਲਾਫ਼ ਲਗਾਏ ਨਾਅਰੇ

ਲੋਹੀਆਂ ਖਾਸ, 26 ਜੂਨ (ਬਲਵਿੰਦਰ ਸਿੰਘ ਵਿੱਕੀ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੁਬਾਈ ਆਗੂ ਬਲਜਿੰਦਰ ਸਿੰਘ ਲੋਹੀਆਂ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹ•ਾ ਜਨਰਲ ਸਕੱਤਰ ਗੁਰਚਰਨ ਸਿੰਘ ਚਾਹਲ, ਸੁਖਦੇਵ ਸਿੰਘ ਮੰਡ, ਕਰਨੈਲ ਸਿੰਘ ਭੋਲਾ ਆਗੂ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲੇ 3 ਦੋਸ਼ੀ ਲੁੱਟ ਦੇ ਸਾਮਾਨ ਸਮੇਤ ਕਾਬੂ

ਮਕਸੂਦਾਂ, 26 ਜੂਨ (ਸਤਿੰਦਰ ਪਾਲ ਸਿੰਘ)-ਇੰਸਪੈਕਟਰ ਸੁਖਬੀਰ ਸਿੰਘ, ਮੁੱਖ ਅਫਸਰ ਥਾਣਾ ਡਵੀਜ਼ਨ ਨੰ-8 ਜਲੰਧਰ ਅਤੇ ਏ.ਐੱਸ.ਆਈ ਸੁਰਿੰਦਰਪਾਲ ਸਿੰਘ ਚੌਕੀ ਇੰਚਾਰਜ ਫੋਕਲ ਪੁਆਇੰਟ ਜਲੰਧਰ ਦੀ ਅਗਵਾਈ ਹੇਠ ਏ.ਐੱਸ.ਆਈ. ਪ੍ਰੇਮ ਸਿੰਘ ਨੇ ਮੁੱਦਈ ਪੰਕਜ ਕੁਮਾਰ ਪੁੱਤਰ ਲਾਲ ...

ਪੂਰੀ ਖ਼ਬਰ »

ਪਿਛਲੇ 10 ਸਾਲਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਕੇ ਕਰਨੈਲ ਸਿੰਘ ਥਿੰਦ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ

ਲੋਹੀਆਂ ਖਾਸ, 26 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੋਹੀਆਂ ਬਲਾਕ ਦੇ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਟਰੇਨਿਗ ਅਫ਼ਸਰ ਜਲੰਧਰ ਡਾ. ਮਲਵਿੰਦਰ ਸਿੰਘ ਵਲੋਂ ਗੁਰੂ ਨਾਨਕ ਕਾਲੋਨੀ, ਲੋਹੀਆਂ ਖਾਸ ਦੇ ਕਿਸਾਨ ਕਰਨੈਲ ਸਿੰਘ ਪੁੱਤਰ ਬੱਗਾ ਸਿੰਘ ਦੇ ...

ਪੂਰੀ ਖ਼ਬਰ »

ਅੱਗ ਨਾਲ ਪ੍ਰਵਾਸੀ ਮਜ਼ਦੂਰਾਂ ਦੀਆਂ 38 ਝੁੱਗੀਆਂ ਸੜ ਕੇ ਸੁਆਹ

ਕਰਤਾਰਪੁਰ, 26 ਜੂਨ (ਭਜਨ ਸਿੰਘ)-ਕਰਤਾਰਪੁਰ-ਕਪੂਰਥਲਾ ਰੋਡ ਉਪਰ ਪਿੰਡ ਦਿੱਤੂਨੰਗਲ ਵਿਖੇ ਸੜਕ ਕਿਨਾਰੇ ਵਸੇ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅਚਾਨਕ ਲੱਗੀ ਅੱਗ ਕਾਰਨ 38 ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਅੱਗ ਦੀ ਲਪੇਟ ਵਿੱਚ ਆਉਣ ਨਾਲ ਸੜ ਕੇ ਸੁਆਹ ਹੋ ਗਈਆਂ | ...

ਪੂਰੀ ਖ਼ਬਰ »

ਐੱਸ.ਟੀ.ਐਫ਼. ਦੀ ਕਾਰਵਾਈ- 2 ਨਸ਼ਾ ਤਸਕਰ 100 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਜਲੰਧਰ, 26 ਜੂਨ (ਐੱਮ. ਐੱਸ. ਲੋਹੀਆ)-ਸਪੈਸ਼ਲ ਟਾਸਕ ਫੋਰਸ ਨੇ ਸਕੂਟੀ 'ਤੇ ਜਾ ਰਹੇ 2 ਨਸ਼ਾ ਤਸਕਰਾਂ ਤੋਂ 100 ਗ੍ਰਾਮ ਹੈਰੋਇਨ ਬਰਾਮਦ ਕਰਕੇ, ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ 3 ਦਿਨ ਦਾ ਰਿਮਾਂਡ ਲਿਆ ਗਿਆ ਹੈ | ...

ਪੂਰੀ ਖ਼ਬਰ »

ਦਿਮਾਗੀ ਪ੍ਰੇਸ਼ਾਨੀ ਦੇ ਚਲਦੇ ਨੌਜਵਾਨ ਵਲੋਂ ਖ਼ੁਦਕੁਸ਼ੀ

ਜਲੰਧਰ, 26 ਜੂਨ (ਐੱਮ. ਐੱਸ. ਲੋਹੀਆ)-ਸਥਾਨਕ ਮਿੱਠਾਪੁਰ ਚੌਕ ਨੇੜੇ ਬੈਂਕ ਇਨਕਲੇਵ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਦਿਮਾਗੀ ਪ੍ਰੇਸ਼ਨੀ ਦੇ ਚੱਲਦੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ | ਮਿ੍ਤਕ ਦੀ ਪਛਾਣ ਸ਼ੁਭਮ ਅਰੋੜਾ (26) ਪੁੱਤਰ ਤਰਸੇਮ ਲਾਲ ਵਜੋਂ ਦੱਸੀ ਗਈ ਹੈ | ...

ਪੂਰੀ ਖ਼ਬਰ »

ਕੁਦਰਤੀ ਖੇਤੀ ਲਈ ਜੀਵਅੰਮਿ੍ਤ ਘੋਲ ਤਿਆਰ ਕਰਨ ਲਈ ਦਿੱਤੇ ਜਾਣਗੇ 4 ਵੱਡੇ ਡਰੰਮ

ਕਰਨਾਲ, 26 ਜੂਨ (ਗੁਰਮੀਤ ਸਿੰਘ ਸੱਗੂ)-ਹਰਿਆਣਾ ਅੰਦਰ ਕੁਦਰਤੀ ਖੇਤੀ ਨੂੰ ਬੜਾਵਾ ਦੇਣ ਲਈ ਹਰਿਆਣਾ ਸਰਕਾਰ ਨੇ ਪਹਿਲ ਕਰਦੇ ਹੋਏ ਕਿਸਾਨਾਂ ਨੂੰ ਕੁਦਰਤੀ ਖੇਤੀ ਲਈ ਜੀਵਾਅੰਮਿ੍ਤ ਦਾ ਘੋਲ ਤਿਆਰ ਕਰਨ ਲਈ ਚਾਰ ਵੱਡੇ ਡਰੰਮ ਮੁਫ਼ਤ ਦੇਣ ਅਤੇ ਦੇਸੀ ਗਾਂ ਦੀ ਖ਼ਰੀਦ 'ਤੇ 25 ...

ਪੂਰੀ ਖ਼ਬਰ »

ਅਗਨੀਪਥ ਦੇ ਵਿਰੋਧ 'ਚ ਯੂਥ ਕਾਂਗਰਸੀਆਂ ਵਲੋਂ ਨੰਗੇ ਧੜ ਪ੍ਰਦਰਸ਼ਨ

ਸਿਰਸਾ, 26 ਜੂਨ (ਭੁਪਿੰਦਰ ਪੰਨੀਵਾਲੀਆ)- ਅਗਨੀਪਥ ਸਕੀਮ ਦੇ ਖ਼ਿਲਾਫ਼ ਯੂਥ ਕਾਂਗਰਸੀਆਂ ਵੱਲੋਂ ਅੱਜ ਨੰਗੇ ਧੜ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਯੂਥ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਵੇਦ ਪ੍ਰਕਾਸ਼ ਭਾਟ ਨੇ ਕੀਤੀ | ਯੂਥ ਕਾਂਗਰਸ ਨਾਲ ਜੁੜੇ ...

ਪੂਰੀ ਖ਼ਬਰ »

ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲਿਆਂ ਦਾ ਪਿੰਡ ਦੀ ਪੰਚਾਇਤ ਕਰੇਗੀ ਸਮਾਜਿਕ ਬਾਈਕਾਟ

ਸਿਰਸਾ, 26 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਕਾਲਾਂਵਾਲੀ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਪਿੰਡ ਵਾਸੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ | ਜਿਸ ਵਿਚ ਫੈਸਲਾ ਲਿਆ ਗਿਆ ਕਿ ਮਾਪਿਆਂ ਦੀ ਮਰਜ਼ੀ ਦੇ ਖਿਲਾਫ਼ ਭੱਜ ਕੇ ਵਿਆਹ ਕਰਵਾਉਣ ਵਾਲੇ ...

ਪੂਰੀ ਖ਼ਬਰ »

ਆਉਣ ਵਾਲਾ ਸਮਾਂ ਸਾਡਾ-ਨਿਰਮਲ ਸਿੰਘ

ਗੂਹਲਾ ਚੀਕਾ 26 ਜੂਨ (ਓ.ਪੀ. ਸੈਣੀ)-ਨਗਰ ਪਾਲਿਕਾ ਚੋਣਾਂ ਤੋਂ ਬਾਅਦ ਹਲਕਾ ਗੂਹਲਾ ਚੀਕਾ ਦੇ ਵਰਕਰਾਂ ਨੂੰ ਮਿਲਣ ਪਹੁੰਚੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਨਿਰਮਲ ਸਿੰਘ ਨੇ ਅੱਜ ਇਕ ਸਵੀਟਸ ਹਾਊਸ ਵਿਖੇ ਆਮ ਆਦਮੀ ਪਾਰਟੀ ਦੇ ਮੁੱਖ ਵਰਕਰਾਂ ਨਾਲ ...

ਪੂਰੀ ਖ਼ਬਰ »

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਮੈਰਾਥਨ ਦੌੜ

ਸਿਰਸਾ, 26 ਜੂਨ (ਭੁਪਿੰਦਰ ਪੰਨੀਵਾਲੀਆ)- ਕੌਮਾਂਤਰੀ ਨਸ਼ਾ ਵਿਰੋਧ ਦਿਵਸ ਦੇ ਸਬੰਧ ਵਿੱਚ ਮੈਰਾਥਨ ਦੌੜ ਕਰਵਾਈ ਗਈ ਜਿਸ ਵਿੱਚ ਵੱਡੀ ਗਿਣਤੀ 'ਚ ਨੌਜਵਾਨਾਂ, ਵਿਦਿਆਰਥੀਆਂ ਤੇ ਮਹਿਲਾਵਾਂ ਨੇ ਹਿਸਾ ਲਿਆ | ਟਾਊਨ ਪਾਰਕ ਤੋਂ ਸਿਰਸਾ ਦੇ ਐਸਪੀ ਡਾ. ਅਰਪਿਤ ਜੈਨ ਨੇ ਮੈਰਾਥਨ ...

ਪੂਰੀ ਖ਼ਬਰ »

ਨਿਡਰ ਹੋ ਕੇ ਨਸ਼ੇ ਦੇ ਸੁਦਾਗਰਾਂ ਦੀ ਸੂਚਨਾ ਪੁਲਿਸ ਨੂੰ ਦਿਓ- ਥਾਣਾ ਮੁਖੀ ਕਰਨ ਸਿੰਘ

ਸਿਰਸਾ, 26 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਕਸਬਾ ਔਢਾਂ ਦੇ ਥਾਣਾ ਮੁਖੀ ਕਰਨ ਸਿੰਘ ਨੇ ਬੱਸ ਅੱਡੇ 'ਤੇ ਯਾਤਰੀਆਂ ਨੂੰ ਸਾਈਬਰ ਕ੍ਰਾਈਮ ਅਤੇ ਵਧ ਰਹੇ ਨਸੇ ਨੂੰ ਰੋਕਣ ਲਈ ਜਾਗਰੂਕ ਕੀਤਾ ਅਤੇ ਇਸ ਨੂੰ ਰੋਕਣ ਲਈ ਪੁਲੀਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ...

ਪੂਰੀ ਖ਼ਬਰ »

18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸਨ ਬਾਬਾ ਬੰਦਾ ਸਿੰਘ ਬਹਾਦਰ-ਪਾਲੀ

ਸ਼ਾਹਬਾਦ ਮਾਰਕੰਡਾ, 26 ਜੂਨ (ਅਵਤਾਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਸ਼ਹਾਦਤ ਦੇ ਦਿਵਸ ਦੇ ਸੰਬੰਧ ਵਿਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਹਾਈ ਸਕੂਲ ਅੰਬਾਲਾ ਵਿਖੇ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਨੂੰ ਸੰਬੋਧਿਤ ਕਰਦੇ ਹੋਏ ਅੰਬਾਲਾ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਹੜੇ ਲਗਾਈ ਪੋਸਟਰ ਪ੍ਰਦਰਸ਼ਨੀ

ਯਮੁਨਾਨਗਰ, 26 ਜੂਨ (ਗੁਰਦਿਆਲ ਸਿੰਘ ਨਿਮਰ)-ਵਿਸ਼ਵ ਨਸ਼ਾਬੰਦੀ ਦਿਵਸ ਪ੍ਰੋਗਰਾਮਾਂ ਦੀ ਲੜੀ ਤਹਿਤ ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਉਣ ਲਈ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਹੜੇ 'ਚ ਪੋਸਟਰ ਪ੍ਰਦਰਸ਼ਨੀ ਲਗਾਈ ਗਈ | ਇਸ ਸੰਬੰਧੀ ...

ਪੂਰੀ ਖ਼ਬਰ »

ਨੌਜਵਾਨਾਂ ਲਈ ਫ਼ੌਜ 'ਚ ਮੌਕੇ ਵਧਾਉਣਾ ਅਗਨੀਪਥ ਦਾ ਟੀਚਾ-ਸਾਂਸਦ ਬਿ੍ਜ ਭੂਸ਼ਣ ਸਿੰਘ

ਕਰਨਾਲ, 26 ਜੂਨ (ਗੁਰਮੀਤ ਸਿੰਘ ਸੱਗੂ)-ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਸਾਂਸਦ ਬਿ੍ਜ ਭੂਸ਼ਣ ਸਿੰਘ ਨੇ ਨੌਜਵਾਨਾਂ ਨੂੰ ਮੋਦੀ ਸਰਕਾਰ ਦੀ ਅਗਨੀਪਥ ਯੋਜਨਾ ਲਈ ਵੱਧ ਵੱਧ ਗਿਣਤੀ ਵਿਚ ਰਜਿਸਟ੍ਰੇਸ਼ਨ ਕਰਵਾ ਦੇ ਦੇਸ਼ ਸੇਵਾ ਵਿਚ ਮਹੱਤਵਪੂਰਨ ਭੁਮਿਕਾ ਨਿਭਾਉਣ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX