ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ 'ਚ ਉਦਯੋਗਾਂ ਦੀ ਮੰਗ ਦੇ ਹਿਸਾਬ ਨਾਲ ਕਰਵਾਏ ਜਾਣਗੇ ਸਕਿੱਲ ਕੋਰਸ- ਡੀ.ਸੀ.

ਨਵਾਂਸ਼ਹਿਰ, 27 ਜੂਨ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ 'ਚ ਕਿਹਾ ਕਿ ਜ਼ਿਲ੍ਹੇ ਵਿਚ ਸਨਅਤ ਦੀ ਮੰਗ ਦੇ ਹਿਸਾਬ ਨਾਲ ਸਕਿੱਲ ਕੋਰਸ ਕਰਵਾਏ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਹੋ ਸਕਣ | ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਡਿਪਟੀ ਕਮਿਸ਼ਨਰ ਨੇ 'ਸਕਿੱਲ ਗੈੱਪ' ਦੇ ਮੁੱਦੇ 'ਤੇ ਮੀਟਿੰਗ 'ਚ ਹਾਜ਼ਰ ਸਨਅਤੀ ਪ੍ਰਤੀਨਿਧਾਂ ਅਤੇ ਜ਼ਿਲ੍ਹਾ ਸਕਿੱਲ ਕਮੇਟੀ ਦੇ ਮੈਂਬਰਾਂ ਨਾਲ ਜ਼ਿਲ੍ਹੇ ਦੇ ਵੱਖ-ਵੱਖ ਤਰੀਕਿਆਂ ਨਾਲ 'ਸਕਿੱਲ ਦੀ ਲੋੜ' ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਪੰਜਾਬ ਸਕਿਲ ਵਿਕਾਸ ਮਿਸ਼ਨ ਦੇ ਸਥਾਨਕ ਅਧਿਕਾਰੀਆਂ ਨੂੰ ਇਸ ਦੀ ਮੰਗ ਅਨੁਸਾਰ ਜ਼ਿਲ੍ਹੇ ਵਿਚ ਵੱਖ-ਵੱਖ ਸਕਿੱਲ ਕੋਰਸ ਚਲਾਉਣ ਦੀ ਹਦਾਇਤ ਕੀਤੀ | ਡੀ.ਸੀ. ਰੰਧਾਵਾ ਵਲੋਂ ਇੰਡਸਟਰੀ ਨੂੰ ਖ਼ੁਦ 'ਟਰੇਨਿੰਗ ਪਾਰਟਨਰ' ਬਣ ਕੇ ਆਪਣੀ ਇੰਡਸਟਰੀ ਵਿਚ ਹੀ ਆਪਣੀ ਲੋੜ ਅਨੁਸਾਰ ਮੁਫ਼ਤ ਕੋਰਸ ਕਰਵਾਉਣ ਲਈ ਪ੍ਰੇਰਿਤ ਕੀਤਾ ਤੇ ਦੱਸਿਆ ਕਿ ਇਸ ਸਬੰਧੀ ਸਾਰਾ ਖਰਚਾ 'ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ' ਵਲੋਂ ਕੀਤਾ ਜਾਵੇਗਾ | ਉਨ੍ਹਾਂ ਸਨਅਤ ਦੀ ਲੋੜ ਮੁਤਾਬਿਕ ਹੁਨਰ ਵਿਕਾਸ ਕੋਰਸ ਸ਼ੁਰੂ ਕਰਵਾਉਣ ਲਈ ਜ਼ਿਲ੍ਹੇ ਦੀਆਂ ਪ੍ਰਮੁੱਖ ਉਦਯੋਗਿਕ ਇਕਾਈਆਂ ਨਾਲ ਇਕ ਵਿਸ਼ੇਸ਼ ਮੀਟਿੰਗ ਅਗਲੇ ਹਫ਼ਤੇ ਕਰਵਾਉਣ ਦੀ ਵੀ ਹਦਾਇਤ ਕੀਤੀ | ਮੀਟਿੰਗ 'ਚ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸੰਜੀਵ ਕੁਮਾਰ, ਹੈਲਥ ਕੈਪ ਇੰਡਸਟਰੀ ਵੱਲੋਂ ਜਸਵਿੰਦਰ, ਲੇਬਰ ਅਫ਼ਸਰ ਰਣਦੀਪ ਸਿੰਘ ਸਿੱਧੂ, ਜ਼ਿਲ੍ਹਾ ਲੀਡ ਬੈਂਕ ਮੈਨੇਜਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਫੰਕਸ਼ਨਲ ਮੈਨੇਜਰ, ਤਹਿਸੀਲ ਵੈੱਲਫੇਅਰ ਅਫ਼ਸਰ, ਜ਼ਿਲ੍ਹਾ ਪੰਚਾਇਤ ਅਤੇ ਵਿਕਾਸ ਅਫ਼ਸਰ ਦਵਿੰਦਰ ਸ਼ਰਮਾ ਅਤੇ ਪੀ.ਐੱਸ.ਡੀ.ਐਮ. ਵਲੋਂ ਰਾਜ ਕੁਮਾਰ ਤੇ ਸ਼ਮੀ ਠਾਕੁਰ ਮੌਜੂਦ ਸਨ |

ਬੇਗਮਪੁਰਾ ਸੰਸਥਾ ਵਲੋਂ ਗੀਤਕਾਰ ਅਸ਼ੋਕ ਸੂੰਢ ਦਾ ਸਨਮਾਨ

ਬੰਗਾ, 27 ਜੂਨ (ਜਸਬੀਰ ਸਿੰਘ ਨੂਰਪੁਰ)-ਬੇਗਮਪੁਰਾ ਇੰਟਰਨੈਸ਼ਨਲ ਸੰਗੀਤ ਸੰਸਥਾ ਪੰਜਾਬ ਵਲੋਂ ਬੰਗਾ ਵਿਖੇ ਪ੍ਰਸਿੱਧ ਮਿਸ਼ਨਰੀ ਗੀਤਕਾਰ ਅਸ਼ੋਕ ਸੂੰਢ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਬਹੁਜਨ ਰਹਿਬਰਾਂ ਦੇ ਮਿਸ਼ਨ ਵਾਸਤੇ ਆਪਣੀ ਕਲਮ ਰਾਹੀਂ ਲਿਖੇ ਗੀਤਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਅਧਿਆਪਕਾਂ ਦਾ ਸਨਮਾਨ

ਨਵਾਂਸ਼ਹਿਰ, 27 ਜੂਨ (ਗੁਰਬਖਸ਼ ਸਿੰਘ ਮਹੇ)-ਅਧਿਆਪਕ ਹੀ ਸਾਡੇ ਸਮਾਜ ਨੂੰ ਸਹੀ ਸੇਧ ਦੇ ਸਕਦੇ ਹਨ, ਇਸ ਲਈ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਅਧਿਆਪਕਾਂ ਨੂੰ ਬਣਦਾ ਮਾਣ ਸਨਮਾਨ ਦੇਈਏ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਨਵਾਂਸ਼ਹਿਰ, 27 ਜੂਨ (ਹਰਵਿੰਦਰ ਸਿੰਘ)-ਪਿੰਡ ਅਲਾਚੌਰ ਦੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਸੰਤਾਂ ਦੀ ਕੁਟੀਆ ਵਿਖੇ ਸੰਤ ਬਾਬਾ ਖੇਮ ਸਿੰਘ ਦੀ ਬਰਸੀ ਮੌਕੇ ਬਲੱਡ ਬੈਂਕ ਨਵਾਂਸ਼ਹਿਰ ਦੀ ਟੀਮ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ 'ਚ 21 ਯੂਨਿਟ ਖ਼ੂਨਦਾਨ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਸਿੱਧ ਹੋਵੇਗੀ-ਬੰਗਾ

ਬਹਿਰਾਮ, 27 ਜੂਨ (ਨਛੱਤਰ ਸਿੰਘ ਬਹਿਰਾਮ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਭਾਰਤੀ ਨੌਜਵਾਨਾਂ ਨੂੰ ਫੌਜ 'ਚ ਭਰਤੀ ਕਰਨ ਲਈ ਸ਼ੁਰੂ ਕੀਤੀ ਜਾ ਰਹੀ ਯੋਜਨਾ ਅਗਨੀਪਥ ਬੇਰੁਜ਼ਗਾਰ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਸਿੱਧ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਲਾ ਰਿਹੈ ਪੂਰੀ ਵਾਹ-ਸਿਵਲ ਸਰਜਨ

ਨਵਾਂਸ਼ਹਿਰ, 27 ਜੂਨ (ਗੁਰਬਖਸ਼ ਸਿੰਘ ਮਹੇ)- ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਨੇ ਸਰਵੇ, ਜਾਂਚ ਤੇ ਜਾਗਰੂਕਤਾ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ | ਸਿਹਤ ਵਿਭਾਗ ਦੀਆਂ ਡੇਂਗੂ ਵਿਰੋਧੀ 18 ਟੀਮਾਂ ਨੇ ਅੱਜ ਨਵਾਂਸ਼ਹਿਰ 'ਚ ...

ਪੂਰੀ ਖ਼ਬਰ »

ਗਰਾਮ ਪੰਚਾਇਤ ਝਿੰਗੜਾਂ ਦਾ ਆਮ ਇਜਲਾਸ

ਔੜ/ਝਿੰਗੜਾਂ, 27 ਜੂਨ (ਕੁਲਦੀਪ ਸਿੰਘ ਝਿੰਗੜ)-ਗਰਾਮ ਪੰਚਾਇਤ ਝਿੰਗੜਾਂ ਦਾ ਆਮ ਇਜਲਾਸ ਸਰਪੰਚ ਕਿ੍ਸ਼ਨ ਕੁਮਾਰ ਦੀ ਪ੍ਰਧਾਨਗੀ ਹੇਠ ਹੋਇਆ | ਉੱਥੇ ਇਸ ਇਜਲਾਸ ਵਿਚ ਪੰਚਾਇਤ ਸੈਕਟਰੀ ਜਸਵੰਤ ਸਿੰਘ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਉਨ੍ਹਾਂ ਗ੍ਰਾਮ ਪੰਚਾਇਤ ...

ਪੂਰੀ ਖ਼ਬਰ »

5 ਲੱਖ 29 ਹਾਜ਼ਰ ਦੀ ਧੋਖਾਧੜੀ ਕਰਨ ਵਾਲਾ ਕਥਿਤ ਦੋਸ਼ੀ ਗਿ੍ਫਤਾਰ

ਬੰਗਾ, 27 ਜੂਨ (ਜਸਬੀਰ ਸਿੰਘ ਨੂਰਪੁਰ)-ਬੰਗਾ ਸਿਟੀ ਪੁਲਿਸ ਵਲੋਂ ਸਹਾਰਾ ਕੰਪਨੀ ਦੇ ਨਾਮ 'ਤੇ ਲੋਕਾਂ ਤੋਂ ਪੈਸੇ ਇਕੱਠੇ ਕਰਕੇ ਧੋਖਾਧੜੀ ਕਰਨ ਦੇ ਦੋਸ਼ ਤਹਿਤ ਬਲਵਿੰਦਰ ਕੁਮਾਰ ਵਾਸੀ ਬੰਗਾ ਨੂੰ ਗਿ੍ਫ਼ਤਾਰ ਕਰ ਲਿਆ | ਏ. ਐਸ. ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਕਤ ...

ਪੂਰੀ ਖ਼ਬਰ »

ਬੰਦ ਫ਼ੈਕਟਰੀ 'ਚੋਂ ਚੋਰੀ ਕਰਦਾ ਵਿਅਕਤੀ ਕਾਬੂ

ਰੈਲਮਾਜਰਾ, 27 ਜੂਨ (ਸੁਭਾਸ਼ ਟੌਂਸਾ)- ਸਨਅਤੀ ਖੇਤਰ ਦੇ ਪਿੰਡ ਆਸਰੋਂ 'ਚ ਇਕ ਬੰਦ ਪਈ ਫ਼ੈਕਟਰੀ ਵਿਚੋਂ ਇਕ ਕਥਿਤ ਦੋਸ਼ੀ ਚੋਰੀ ਕਰਦੇ ਰੰਗੇ ਹੱਥੀ ਫੜਿਆ ਗਿਆ ਜਦੋਂ ਕਿ ਉਸ ਦੇ ਦੋ ਸਾਥੀ ਭੱਜਣ 'ਚ ਸਫਲ ਹੋ ਗਏ | ਫੜੇ ਗਏ ਕਥਿਤ ਦੋਸ਼ੀ ਨੇ ਆਪਣਾ ਨਾਮ ਗੋਨੀ ਵਾਸੀ ਟੌਂਸਾ ...

ਪੂਰੀ ਖ਼ਬਰ »

ਨੌਜਵਾਨ ਲੜਕੀ ਨੇ ਖਾਧੀ ਜ਼ਹਿਰੀਲੀ ਚੀਜ਼

ਰੈਲਮਾਜਰਾ, 27 ਜੂਨ (ਸੁਭਾਸ਼ ਟੌਂਸਾ)- ਪਿੰਡ ਰੈਲਮਾਜਰਾ ਦੀ ਇਕ ਨੌਜਵਾਨ ਲੜਕੀ ਦੁਆਰਾ ਕੋਈ ਜ਼ਹਿਰੀਲੀ ਚੀਜ਼ ਖਾਧੇ ਜਾਣ ਤੋਂ ਬਾਅਦ ਉਸ ਨੂੰ ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਹੈ ਜਿੱਥੇ ਪੁਲਿਸ ਦੁਆਰਾ ਹਾਸਲ ਕੀਤੇ ਗਏ ਬਿਆਨਾਂ ਵਿਚ ਲੜਕੀ ਨੇ ਆਪਣੇ ...

ਪੂਰੀ ਖ਼ਬਰ »

ਰਾਹੋਂ ਮਾਛੀਵਾੜਾ ਸਤਲੁਜ ਪੁਲ 'ਤੇ ਲੱਗੀਆਂ 61 ਸੋਲਰ ਲਾਈਟਾਂ ਪਿਛਲੇ ਇਕ ਸਾਲ ਤੋਂ ਬੰਦ

ਰਾਹੋਂ, 27 ਜੂਨ (ਬਲਬੀਰ ਸਿੰਘ ਰੂਬੀ)-ਪੰਜਾਬ 'ਚ ਕਤਲੇਆਮ ਤੇ ਲੁੱਟ ਖੋਹ ਦੀਆਂ ਵਾਰਦਾਤਾਂ 'ਚ ਰੋਜ਼ਾਨਾ ਹੀ ਵਾਧਾ ਹੋ ਰਿਹਾ ਹੈ ਤੇ ਪੰਜਾਬ ਪੁਲਿਸ ਵਲੋਂ ਥਾਂ-ਥਾਂ ਚੈਕਿੰਗ ਕੀਤੀ ਜਾ ਰਹੀ ਹੈ | ਇਸ ਦੇ ਉਲਟ ਮੇਨ ਹਾਈਵੇ ਤੇ ਦਰਿਆਵਾਂ 'ਤੇ ਸੁਰੱਖਿਆ ਲਈ ਲਗਾਈਆਂ ਲਾਈਟਾਂ ...

ਪੂਰੀ ਖ਼ਬਰ »

ਨਹਿਰ 'ਚ ਪਾਣੀ ਨਾ ਆਉਣ ਕਰਕੇ ਕਿਸਾਨਾਂ 'ਚ ਗੁੱਸੇ ਦੀ ਲਹਿਰ

ਸੰਧਵਾਂ, 27 ਜੂਨ (ਪ੍ਰੇਮੀ ਸੰਧਵਾਂ)-ਝੰਡੇਰਾਂ, ਸੂੰਢ- ਮਕਸੂਦਪੁਰ, ਸੰਧਵਾਂ, ਭਰੋਲੀ, ਮਾਣਕਾਂ-ਘੁੰਮਣਾਂ ਆਦਿ ਪਿੰਡਾਂ ਦੇ ਕੋਲੋਂ ਲੰਘਦੀ ਨਹਿਰ 'ਚ ਝੋਨੇ ਦੀ ਲੁਆਈ ਸਮੇਂ ਪਾਣੀ ਨਾ ਆਉਣ ਕਾਰਨ ਕਿਸਾਨਾਂ 'ਚ ਪੰਜਾਬ ਸਰਕਾਰ ਪ੍ਰਤੀ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਦਰਬਾਰ ਬਾਬਾ ਮੋਤੀ ਸ਼ਾਹ 'ਤੇ ਮੇਲਾ 30 ਨੂੰ

ਬਹਿਰਾਮ, 27 ਜੂਨ (ਸਰਬਜੀਤ ਸਿੰਘ ਚੱਕਰਾਮੂੰ)-ਪ੍ਰਸਿੱਧ ਧਾਰਮਿਕ ਅਸਥਾਨ ਹਜ਼ਰਤ ਬਾਬਾ ਮੋਤੀ ਸ਼ਾਹ ਸਾਬਰ ਚਿਸ਼ਤੀ ਦੇ ਦਰਬਾਰ 'ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਮੇਲਾ 30 ਜੂਨ ਨੂੰ ਕਰਵਾਇਆ ਜਾਵੇਗਾ | ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ...

ਪੂਰੀ ਖ਼ਬਰ »

ਪ੍ਰੀਮਿਕਸ ਪਾਉਣ ਦੀ ਮੰਗ

ਘੁੰਮਣਾਂ, 27 ਜੂਨ (ਮਹਿੰਦਰਪਾਲ ਸਿੰਘ)- ਪਿੰਡ ਭਰੋਲੀ ਦੇ ਆਲੇ-ਦੁਆਲੇ ਸੜਕ ਪੁੱਟੀ ਨੂੰ ਕਾਫੀ ਸਮਾਂ ਹੋ ਗਿਆ ਹੈ | ਘਰਾਂ ਵਾਲੇ ਪੱਥਰ ਖਿਲਰੇ ਹੋਣ ਕਰਕੇ ਪ੍ਰੇਸ਼ਾਨ ਹਨ, ਨਾ ਹੀ ਸੜਕ ਦੀ ਘਰਾਂ ਮੂਹਰੇ ਸਫ਼ਾਈ ਹੁੰਦੀ ਹੈ | ਬਹੁਤ ਦੇਰ ਹੋਣ ਕਰਕੇ ਪਿੰਡ ਵਾਲੇ ਕਾਫੀ ...

ਪੂਰੀ ਖ਼ਬਰ »

ਹਾਈ ਕਮਾਂਡ ਦੀਆਂ ਗ਼ਲਤੀਆਂ ਕਰਕੇ ਹੀ ਪੰਜਾਬ 'ਚ ਕਾਂਗਰਸ ਦਾ ਬੁਰਾ ਹਾਲ ਹੋਇਆ-ਮੰਡੇਰ

ਮਜਾਰੀ/ਸਾਹਿਬਾ, 27 ਜੂਨ (ਨਿਰਮਲਜੀਤ ਸਿੰਘ ਚਾਹਲ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਸ਼ਪਾਲ ਸਿੰਘ ਮੰਡੇਰ ਨੇ ਕਸਬਾ ਮਜਾਰੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਦੀ ਦਿੱਲੀ ਬੈਠੀ ਹਾਈ ਕਮਾਂਡ ਵਲੋਂ ਪੰਜਾਬ ਵਿਚ ਮਾੜੀਆਂ ਨੀਤੀਆਂ ਲਿਆ ਕੇ ਪੈਦਾ ਕੀਤੀ ...

ਪੂਰੀ ਖ਼ਬਰ »

ਲੋੜਵੰਦ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ - ਬਾਬਾ ਭਾਗ ਸ਼ਾਹ

ਬਹਿਰਾਮ, 27 ਜੂਨ (ਸਰਬਜੀਤ ਸਿੰਘ ਚੱਕਰਾਮੂੰ)-ਕਿਸੇ ਬੇਸਹਾਰਾ ਤੇ ਲੋੜਵੰਦ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਹੈ ਤੇ ਸਾਨੂੰ ਆਪਣੀ ਦਸਾਂ ਨਹੁੰਆਂ ਦੀ ਕਿਰਤ 'ਚੋਂ ਦਸਵੰਧ ਕੱਢ ਕੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਭਾਗ ...

ਪੂਰੀ ਖ਼ਬਰ »

ਹਾਈ ਕਮਾਂਡ ਦੀਆਂ ਗ਼ਲਤੀਆਂ ਕਰਕੇ ਹੀ ਪੰਜਾਬ 'ਚ ਕਾਂਗਰਸ ਦਾ ਬੁਰਾ ਹਾਲ ਹੋਇਆ-ਮੰਡੇਰ

ਮਜਾਰੀ/ਸਾਹਿਬਾ, 27 ਜੂਨ (ਨਿਰਮਲਜੀਤ ਸਿੰਘ ਚਾਹਲ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਸ਼ਪਾਲ ਸਿੰਘ ਮੰਡੇਰ ਨੇ ਕਸਬਾ ਮਜਾਰੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਦੀ ਦਿੱਲੀ ਬੈਠੀ ਹਾਈ ਕਮਾਂਡ ਵਲੋਂ ਪੰਜਾਬ ਵਿਚ ਮਾੜੀਆਂ ਨੀਤੀਆਂ ਲਿਆ ਕੇ ਪੈਦਾ ਕੀਤੀ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਡ ਲੱਡੂ ਵੰਡੇ

ਸੜੋਆ, 27 ਜੂਨ (ਨਾਨੋਵਾਲੀਆ)- ਸ਼੍ਰੋਮਣੀ ਅਕਾਲੀ ਦਲ (ਮਾਨ) ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿਚ ਹੋਈ ਸ਼ਾਨਦਾਰ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਿੱਖ ਕੌਮ ਨੂੰ ਸਹੀ ਮਾਰਗ ਦਿਖਾਉਣ ਵਾਲੇ ਸ.ਸਿਮਰਨਜੀਤ ਸਿੰਧ ਮਾਨ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰ ਬਲਾਕ ਸੁੱਜੋਂ ਦੀ ਚੋਣ

ਬੰਗਾ, 27 ਜੂਨ (ਜਸਬੀਰ ਸਿੰਘ ਨੂਰਪੁਰ)-ਪਿੰਡ ਢਾਹਾਂ ਵਿਖੇ ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਧੀਨ ਪੈਂਦੇ ਬਲਾਕ ਸੁੱਜੋਂ ਦੀ ਚੋਣ ਲਈ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਵਿੱਤ ਸਕੱਤਰ ਸ਼ਕੁੰਤਲਾ ਸਰੋਏ ਦੀ ਅਗਵਾਈ 'ਚ ...

ਪੂਰੀ ਖ਼ਬਰ »

ਟੈਕਨੀਕਲ ਕਰਮਚਾਰੀਆਂ ਲਈ ਲਗਾਇਆ ਕੈਂਪ

ਨਵਾਂਸ਼ਹਿਰ, 27 ਜੂਨ (ਗੁਰਬਖਸ਼ ਸਿੰਘ ਮਹੇ)- ਅੱਜ ਸੀਡ ਨਵਾਂਸ਼ਹਿਰ (ਸ਼ਹਿਰੀ) ਵਿਖੇ ਟੈਕਨੀਕਲ ਟਰੇਨਿੰਗ ਸੈਂਟਰ, ਜਲੰਧਰ ਵਲੋਂ ਇੰਜੀ. ਬਿੰਦਰ ਸਿੰਘ, ਏ.ਈ.ਈ. ਦੁਆਰਾ ਟੈਕਨੀਕਲ ਕਰਮਚਾਰੀਆਂ ਲਈ ਟਰੇਨਿੰਗ ਕੈਂਪ ਲਗਾਇਆ ਗਿਆ | ਇਹ ਕੈਂਪ ਇੰਜੀ. ਗੁਰਬਖਸ਼ ਰਾਮ ਐੱਸ.ਡੀ.ਓ. ...

ਪੂਰੀ ਖ਼ਬਰ »

ਝੰਡੇਰ ਖੁਰਦ 'ਚ ਡਾ. ਅੰਬੇਡਕਰ ਦੀ ਯਾਦ 'ਚ ਸਮਾਗਮ

ਸੰਧਵਾਂ, 27 ਜੂਨ (ਪ੍ਰੇਮੀ ਸੰਧਵਾਂ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਝੰਡੇਰ ਖੁਰਦ ਵਿਖੇ ਸੁਰਜੀਤ ਲਾਲ, ਰਵਿੰਦਰ ਕੁਮਾਰ, ਕੁਲਦੀਪ ਕੁਮਾਰ ਸਪੁੱਤਰ ਸੋਹਣ ਲਾਲ ਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਵਲੋਂ ਡਾ. ਬੀ. ਆਰ ਅੰਬੇਡਕਰ ਯੂਥ ਕਲੱਬ ਝੰਡੇਰ ਖੁਰਦ ਤੇ ਵਰਲਡ ...

ਪੂਰੀ ਖ਼ਬਰ »

ਔੜ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਔੜ, 27 ਜੂਨ (ਜਰਨੈਲ ਸਿੰਘ ਖੁਰਦ)-ਇਤਿਹਾਸਿਕ ਧਾਰਮਿਕ ਅਸਥਾਨ ਗੁਰਦੁਆਰਾ ਭਗਵਾਨੀ ਸਾਹਿਬ ਯਾਦਗਾਰ ਸਿੱਖ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਬੱਸ ਅੱਡਾ ਔੜ-ਗੜੱਪੜ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਹਰ ਨੌਜਵਾਨ ਕੁਰਬਾਨੀਆਂ ਭਰੇ ਇਤਿਹਾਸਕ ਵਿਰਸੇ ਤੋਂ ਸੇਧ ਲਵੇ-ਝਿੱਕਾ

ਬੰਗਾ, 27 ਜੂਨ (ਕਰਮ ਲਧਾਣਾ)-ਸਮਾਜ ਦੀ ਬਿਹਤਰੀ ਲਈ ਦਿਨ ਰਾਤ ਕੰਮ ਕਰਨ ਵਾਲੀ ਉੱਘੀ ਸਮਾਜ ਸੇਵੀ ਸ਼ਖਸੀਅਤ ਬਲਬੀਰ ਸਿੰਘ ਝਿੱਕਾ ਐੱਮ. ਡੀ ਇੰਸ਼ੋਰੈਂਸ ਪੁਆਇੰਟ ਬੰਗਾ ਨੇ ਬੰਗਾ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਤੇ ਉਨ੍ਹਾਂ ਨੂੰ ਆਪਣੇ ਪੰਜਾਬੀ ਅਮੀਰ ...

ਪੂਰੀ ਖ਼ਬਰ »

'ਆਪ' ਨੇ ਬਜਟ 'ਚ ਹਰ ਵਰਗ ਦੇ ਲੋਕਾ ਨੂੰ ਸਹੂਲਤਾਂ ਦਿੱਤੀਆਂ- ਔਲਖ

ਪੰਜਾਬ ਸਰਕਾਰ ਵਲੋਂ ਜਾਰੀ ਕੀਤਾ ਗਿਆ ਬਜਟ ਇੱਕ ਇਤਿਹਾਸਕ ਬਜਟ ਹੈ ਜਿਸ ਵਿੱਚ ਹਰ ਵਰਗ ਦੇ ਲੋਕਾ ਨੂੰ ਸਹੂਲਤਾਂ ਦਿੱਤੀਆ ਗਈਆ ਹਨ | ਇਸ ਗੱਲ ਦਾ ਪ੍ਰਗਟਾਵਾ ਕਰਦਿਆ 'ਆਪ' ਦੇ ਜੁਆਇੰਟ ਸਕੱਤਰ ਕਿਸਾਨ ਵਿੰਗ ਪੰਜਾਬ ਹਰਮੀਤ ਸਿੰਘ ਔਲਖ ਨੇ ਕਿਹਾ ਕਿ ਇਸ ਬਜਟ ਵਿੱਚ ਸਭ ਤੋਂ ...

ਪੂਰੀ ਖ਼ਬਰ »

ਬਜਟ ਨਾਲ ਆਮ ਲੋਕਾਂ ਦੀਆਂ ਆਸਾਂ ਨੂੰ ਬੂਰ ਨਹੀਂ ਪਿਆ- ਕਿਸਾਨ ਤਲਵਿੰਦਰ ਸਿੰਘ ਹੀਰ

ਮਾਹਿਲਪੁਰ- ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੁਆਰਾ ਤਿਆਰ ਕੀਤਾ ਗਿਆ ਜੋ ਬਜਟ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ ਉਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤਾ ਗਿਆ | ਪੰਜਾਬ ਦੀ ਆਪ ਸਰਕਾਰ ਵਲੋਂ ਪੇਸ਼ ਕੀਤੇ ਪਲੇਠੇ ਬਜਟ ਨਾਲ ਆਮ ਲੋਕਾਂ  ਦੀਆਂ ਆਸਾਂ ...

ਪੂਰੀ ਖ਼ਬਰ »

ਬਜਟ ਕਿਸਾਨਾਂ ਲਈ ਬੇਹੱਦ ਨਿਰਾਸ਼ਾਜਨਕ- ਰਸੂਲਪੁਰ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੇ ਇੱਕ ਬਿਆਨ ਰਾਹੀਂ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ 'ਤੇ ਪ੍ਰਤੀਕਰਮ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤਾ ਗਿਆ ਬਜਟ ਕਿਸਾਨਾਂ ਲਈ ਬੇਹੱਦ ਨਿਰਾਸ਼ਾਜਨਕ ਤੇ ...

ਪੂਰੀ ਖ਼ਬਰ »

ਬਜਟ 'ਚ ਮੈਡੀਕਲ ਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਸਰਕਾਰ ਦੀ ਨੇਕ ਨੀਅਤ ਨੂੰ ਦਰਸਾਉਂਦਾ ਹੈ-ਬੱਲੂ

ਨਵਾਂਸ਼ਹਿਰ, 27 ਜੂਨ (ਗੁਰਬਖਸ਼ ਸਿੰਘ ਮਹੇ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੇਸ਼ ਕੀਤਾ ਗਿਆ ਪਹਿਲਾ ਬਜਟ ਹਰ ਵਰਗ ਨੂੰ ਧਿਆਨ 'ਚ ਰੱਖ ਕੇ ਬਣਾਇਆ ਗਿਆ ਹੈ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਦੇ ਲੋਕਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਪੇਸ਼ ਕੀਤਾ ਬਜਟ ਮੁਲਾਜ਼ਮਾਂ ਤੇ ਬੇਰੁਜ਼ਗਾਰਾਂ ਨਾਲ ਧੋਖਾ

ਨਵਾਂਸ਼ਹਿਰ, 27 ਜੂਨ (ਗੁਰਬਖਸ਼ ਸਿੰਘ ਮਹੇ)- ਪੰਜਾਬ 'ਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਪੇਸ਼ ਕੀਤਾ ਬਜਟ ਪੁਰਾਣੀਆਂ ਸਰਕਾਰਾਂ ਵਾਂਗ ਧੋਖਾ ਹੀ ਹੈ | ਬਜਟ ਤਿਆਰ ਕਰਨ ਤੋਂ 2 ਮਹੀਨੇ ਪਹਿਲਾਂ ਸਰਕਾਰ ਵਲੋਂ ਆਮ ਲੋਕਾਂ ਦਾ ਬਜਟ ਤਿਆਰ ਕਰਨ ਦਾ ਰੌਲਾ ਪਾਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਪਲੇਠੇ ਬਜਟ 'ਤੇ ਵੱਖ-ਵੱਖ ਵਰਗਾਂ ਦਾ ਰਲਿਆ-ਮਿਲਿਆ ਪ੍ਰਤੀਕਰਮ

ਨਵਾਂਸ਼ਹਿਰ, 27 ਜੂਨ-ਅੱਜ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਲ 2022-23 ਦਾ ਬਜਟ ਦਾ ਪਟਾਰਾ ਖੋਲਿ੍ਹਆ ਹੈ ਜਿਸ ਰਾਹੀਂ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਖ਼ੁਸ਼ੀ ਦਾ ਅਹਿਸਾਸ ਕਰਾਉਣ ਦਾ ਯਤਨ ਕੀਤਾ ਹੈ | ਸਰਕਾਰ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX