ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਫਿਰੋਜ਼ਪੁਰ

1 ਜੁਲਾਈ ਤੋਂ ਅਣਮਿਥੇ ਸਮੇਂ ਲਈ ਭੱਠੇ ਬੰਦ ਰੱਖਣ ਦੀ ਚਿਤਾਵਨੀ

ਜ਼ੀਰਾ, 27 ਜੂਨ (ਮਨਜੀਤ ਸਿੰਘ ਢਿੱਲੋਂ)- ਭੱਠਾ ਮਾਲਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਮੰਗਾਂ ਸੰਬੰਧੀ ਭੱਠਾ ਯੂਨੀਅਨ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਬਲਟੇਕ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਤਹਿਸੀਲ ਜ਼ੀਰਾ ਦੇ ਭੱਠਾ ਕਾਰੋਬਾਰੀਆਂ ਅਤੇ ਮਾਲਕਾਂ ਨੇ ਭਾਗ ਲਿਆ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੱਠਾ ਯੂਨੀਅਨ ਦੇ ਪ੍ਰਧਾਨ ਬਲਟੇਕ ਸਿੰਘ, ਸੈਕਟਰੀ ਸੁਖਵਿੰਦਰ ਸਿੰਘ ਬਾਠ ਅਤੇ ਪ੍ਰੈੱਸ ਸਕੱਤਰ ਕਰਨ ਬਾਂਸਲ ਨੇ ਕਿਹਾ ਕਿ ਆਏ ਦਿਨ ਕੇਂਦਰ ਸਰਕਾਰ ਵਲੋਂ ਭੱਠਾ ਮਾਲਕਾਂ ਨਾਲ ਧੱਕਾ ਕਰਦਿਆਂ ਨਵੇਂ-ਨਵੇਂ ਬੋਝ ਥੋਪੇ ਜਾ ਰਹੇ ਹਨ, ਜਿਸ ਕਾਰਨ ਭੱਠਾ ਉਦਯੋਗ ਬੰਦ ਹੋਣ ਕਿਨਾਰੇ ਹੈ ਅਤੇ ਆਏ ਦਿਨ ਪੈ ਰਹੇ ਕਾਰੋਬਾਰੀ ਬੋਝ ਅਤੇ ਕੋਲੇ ਦੇ ਅਸਮਾਨ ਛੰੂਹਦੇ ਭਾਅ ਕਾਰਨ ਭੱਠੇ ਦਾ ਕਾਰੋਬਾਰ ਕਰਨ ਵਾਲੇ ਲੋਕ ਬਹੁਤ ਚਿੰਤਤ ਹਨ, ਜਿਸ ਤੋਂ ਤੰਗ ਆਏ ਸਮੁੱਚੇ ਪੰਜਾਬ ਦੇ ਭੱਠਾ ਮਾਲਕਾਂ ਨੇ ਫ਼ੈਸਲਾ ਕੀਤਾ ਹੈ ਕਿ ਜੇਕਰ ਸਰਕਾਰ ਜੀ.ਐੱਸ.ਟੀ 'ਚ ਵਾਧਾ ਵਾਪਸ ਨਹੀਂ ਲੈਂਦੀ ਤਾਂ ਪੰਜਾਬ ਦੇ ਸਮੁੱਚੇ ਲਗਭਗ 2700 ਭੱਠੇ ਮਿਤੀ 1 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੇ ਜਾਣਗੇ ਅਤੇ ਭੱਠੇ ਉਦੋਂ ਹੀ ਚਾਲੂ ਕੀਤੇ ਜਾਣਗੇ, ਜਦੋਂ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨੇਗੀ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਸੈਕਟਰੀ, ਕਰਨ ਬਾਂਸਲ ਕੈਸ਼ੀਅਰ, ਸੁੱਚਾ ਸਿੰਘ, ਸ਼ਕਤੀ ਨੰਦਨ, ਗੁਰਮੀਤ ਸਿੰਘ, ਗੁਰਨਾਮ ਸਿੰਘ, ਬਲਟੇਕ ਸਿੰਘ, ਪ੍ਰਵੀਨ ਕੁਮਾਰ, ਜਗਜੀਤ ਸਿੰਘ, ਕੁਲਦੀਪ ਸਿੰਘ, ਸ਼ਮਸ਼ੇਰ ਸਿੰਘ, ਗੁਰਸੇਵਕ ਸਿੰਘ, ਅੰਗਰੇਜ਼ ਸਿੰਘ, ਨਰਿੰਦਰ ਸਿੰਘ, ਤੇਗਾ ਸਿੰਘ ਆਦਿ ਹਾਜ਼ਰ ਸਨ |

ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਨੇ ਮਾਨ ਦੀ ਜਿੱਤ 'ਤੇ ਖ਼ੁਸ਼ੀ 'ਚ ਲੱਡੂ ਵੰਡੇ

ਤਲਵੰਡੀ ਭਾਈ, 27 ਜੂਨ (ਰਵਿੰਦਰ ਸਿੰਘ ਬਜਾਜ)- ਸੰਗਰੂਰ ਤੋਂ ਲੋਕ ਸਭਾ ਦੇ ਇਲੈੱਕਸ਼ਨ ਵਿਚ ਜੇਤੂ ਹੋਏ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ ਵਿਚ ਅੱਜ ਤਲਵੰਡੀ ਭਾਈ 'ਚ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਵਲੋਂ ਇਕ-ਦੂਜੇ ਨੂੰ ਲੱਡੂ ਖੁਆ ਕੇ ਮੂੰਹ ਮਿੱਠਾ ਕਰਕੇ ...

ਪੂਰੀ ਖ਼ਬਰ »

ਕੋਰੋਨਾ ਮਾਮਲੇ ਵਧਦੇ ਦੇਖ ਸਿਵਲ ਸਰਜਨ ਦਿੱਤੇ ਕੋਵਿਡ ਸੈਂਪਲਿੰਗ ਵਧਾਉਣ ਦੇ ਹੁਕਮ

ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ)- ਇਕ ਵਾਰ ਫਿਰ ਤੋਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨੋਂ-ਦਿਨ ਵਧਦੇ ਜਾਣ 'ਤੇ ਚਿੰਤਾ ਜ਼ਾਹਿਰ ਕਰਦੇ ਹੋਏ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਦੀ ਅਗਵਾਈ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀਆਂ ਹੋਣਹਾਰ ਮਹਿਲਾ ਵਣ ਗਾਰਡਾਂ ਦੁਆਰਾ ਸਿਰਜੀਆਂ ਹਰਿਆਵਲ ਕਤਾਰਾਂ ਦੀ ਚੁਫੇਰਿਓਾ ਸ਼ਲਾਘਾ

ਗੁਰੂਹਰਸਹਾਏ, 27 ਜੂਨ (ਹਰਚਰਨ ਸਿੰਘ ਸੰਧੂ)- ਪੰਜਾਬ ਦੇ ਜੰਗਲਾਤ ਵਿਭਾਗ ਦੀਆਂ ਹੋਣਹਾਰ ਮਹਿਲਾ ਵਣ ਗਾਰਡਾਂ ਸਮੇਤ ਸਮੁੱਚੇ ਅਮਲੇ ਦੁਆਰਾ ਹਰਿਆਵਲ ਭਰਪੂਰ ਦਰੱਖਤਾਂ ਦੀਆਂ ਕਤਾਰਾਂ ਰਾਹੀਂ ਸ਼ਾਨਦਾਰ ਕਾਰਗੁਜ਼ਾਰੀ ਦਾ ਭਰਵਾਂ ਪ੍ਰਦਰਸ਼ਨ ਦੀ ਚੁਫੇਰਿਓਾ ਸ਼ਲਾਘਾ ਹੈ | ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਲਾਵਾਰਸ ਮੋਬਾਈਲ ਫ਼ੋਨ ਬਰਾਮਦ

ਫ਼ਿਰੋਜ਼ਪੁਰ, 27 ਜੂਨ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ ਅੰਦਰ ਕੀਤੀ ਤਲਾਸ਼ੀ ਦੌਰਾਨ ਲਾਵਾਰਸ ਹਾਲਤ ਵਿਚ ਪਿਆ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ | ਪੁਲਿਸ ਨੂੰ ਭੇਜੇ ਪੱਤਰ ਨੰਬਰ 2414 ਵਿਚ ਜਰਨੈਲ ਸਿੰਘ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਬੀਤੇ ਕੱਲ੍ਹ ਸਮੇਤ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੀਆਂ ਦੋ ਐਨ.ਸੀ.ਸੀ ਕੈਡਿਟਾਂ ਨੂੰ ਮਿਲਿਆ ਵਜ਼ੀਫ਼ਾ

ਫ਼ਿਰੋਜ਼ਪੁਰ, 27 ਜੂਨ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜਪੁਰ ਸ਼ਹਿਰ ਅੰਦਰ ਪੰਜ ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ. ਮੋਗਾ ਅਧੀਨ ਚੱਲ ਰਹੇ ਐਨ.ਸੀ.ਸੀ. ਯੂਨਿਟ ਦੀਆਂ ਦੋ ਕੈਡਿਟਾਂ ਨੇ ਵਜ਼ੀਫ਼ਾ ਹਾਸਲ ਕੀਤਾ ਹੈ | ਕਾਲਜ ਦੀ ਐਨ.ਸੀ.ਸੀ ਯੂਨਿਟ ਦੇ ...

ਪੂਰੀ ਖ਼ਬਰ »

ਨਾਜਾਇਜ਼ ਅਸਲ੍ਹੇ, ਹੈਰੋਇਨ ਤੇ ਨਸ਼ਾ ਵੱਟਕ ਸਮੇਤ ਗਿ੍ਫ਼ਤਾਰ ਦੋ ਸਕੇ ਭਰਾ ਪੁਲਿਸ ਰਿਮਾਂਡ 'ਤੇ

ਫ਼ਿਰੋਜ਼ਪੁਰ, 27 ਜੂਨ (ਰਾਕੇਸ਼ ਚਾਵਲਾ)- ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨਾਰਕੋਟਿਕ ਸੈੱਲ ਵਲੋਂ ਹੈਰੋਇਨ, ਨਸ਼ਾ ਵੱਟਕ ਅਤੇ ਅਸਲੇ ਸਮੇਤ ਦੋ ਸਕੇ ਭਰਾਵਾਂ ਅਮਨ ਅਤੇ ਰਮਨ ਪੁੱਤਰਾਨ ਭੀਖੂ ਰਾਮ ਵਾਸੀਆਨ ਕਨਾਲ ਕਾਲੋਨੀ ਨੂੰ 29 ਜੂਨ ਤੱਕ ਪੁਲਿਸ ਰਿਮਾਂਡ 'ਤੇ ਲਿਆ ਗਿਆ ...

ਪੂਰੀ ਖ਼ਬਰ »

ਥਾਣਾ ਮੁਖੀ ਅਭੀਨਵ ਚੌਹਾਨ ਨੇ ਅਹੁਦਾ ਸੰਭਾਲਣ 'ਤੇ ਕੀਤੀ ਪਲੇਠੀ ਮੀਟਿੰਗ

ਮੱਲਾਂਵਾਲਾ, 27 ਜੂਨ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦਾ ਚਾਰਜ ਲੈਣ ਉਪਰੰਤ ਥਾਣਾ ਮੁਖੀ ਅਭੀਨਵ ਚੌਹਾਨ ਨੇ ਪੱਤਰਕਾਰ ਭਾਈਚਾਰੇ ਨਾਲ ਪਲੇਠੀ ਮੀਟਿੰਗ ਕਰਦੇ ਹੋਏ ਕਿਹਾ ਕਿ ਅੱਜ-ਕੱਲ੍ਹ ਸਮਾਜ ਅੰਦਰ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲ-ਦਲ ਵਿਚ ...

ਪੂਰੀ ਖ਼ਬਰ »

45ਵੀਂ ਪੰਜਾਬ ਰਾਜ ਜੂਨੀਅਰ ਸਵਿਮਿੰਗ ਚੈਂਪੀਅਨਸ਼ਿਪ

ਫ਼ਿਰੋਜ਼ਪੁਰ, 27 ਜੂਨ (ਗੁਰਿੰਦਰ ਸਿੰਘ)- ਬੀਤੇ ਦਿਨ ਅੰਮਿ੍ਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਿਤ ਸਵਿਮਿੰਗ ਪੂਲ ਵਿਖੇ ਸੰਪੰਨ ਹੋਈ 45ਵੀਂ ਜੂਨੀਅਰ ਪੰਜਾਬ ਰਾਜ ਸਵਿਮਿੰਗ ਤੇ ਵਾਟਰਪੋਲੋ ਚੈਂਪੀਅਨਸ਼ਿਪ 'ਚ ਫ਼ਿਰੋਜ਼ਪੁਰ ਦੇ ਤੈਰਾਕਾਂ ਨੇ ਵੱਡੀਆਂ ਮੱਲ੍ਹਾਂ ...

ਪੂਰੀ ਖ਼ਬਰ »

ਵਿਧਾਇਕ ਨਰੇਸ਼ ਕਟਾਰੀਆ ਨੇ ਵਿਧਾਨ ਸਭਾ ਅੰਦਰ ਪਿੰਡਾਂ 'ਚ ਖੇਡ ਸਟੇਡੀਅਮ ਬਣਾਉਣ ਦਾ ਮੁੱਦਾ ਚੁੱਕਿਆ

ਖੋਸਾ ਦਲ ਸਿੰਘ, 27 ਜੂਨ (ਮਨਪ੍ਰੀਤ ਸਿੰਘ ਸੰਧੂ)- ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਵਿਚ ਜ਼ੀਰਾ ਦੇ ਕਸਬਾ ਮੱਲਾਂਵਾਲਾ ਵਿਚ ਖੇਡ ਸਟੇਡੀਅਮ ਬਣਾਉਣ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਮੌਜੂਦਾ ਸਮੇਂ ਅੰਦਰ ...

ਪੂਰੀ ਖ਼ਬਰ »

ਸ਼ਹਿਰ 'ਚ ਸੁਧਾਰਾਂ ਲਈ ਕ੍ਰਾਈਮ ਐਂਡ ਕੁਰੱਪਸ਼ਨ ਰਿਫਾਰਮ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਨੇ ਉਠਾਈ ਆਵਾਜ਼

ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ)- ਸ਼ਹਿਰ ਅੰਦਰ ਰੋਜ਼ ਦਿਹਾੜੇ ਵਾਪਰਦੀਆਂ ਲੁੱਟ-ਖੋਹ, ਚੋਰੀ ਦੀਆਂ ਘਟਨਾਵਾਂ ਅਤੇ ਟਰੈਫ਼ਿਕ ਸਮੱਸਿਆ ਆਦਿ ਸ਼ਹਿਰ ਵਾਸੀਆਂ ਅੰਦਰ ਸੁਰੱਖਿਆ ਨੂੰ ਲੈ ਕੇ ਪੈਦਾ ਹੋਈ ਬੇਚੈਨੀ ਦੇ ਹੱਲ ਸੰਬੰਧੀ ਕ੍ਰਾਈਮ ਐਂਡ ਕੁਰੱਪਸ਼ਨ ...

ਪੂਰੀ ਖ਼ਬਰ »

ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨਗੇ ਸਿਮਰਨਜੀਤ ਮਾਨ- ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ

ਗੁਰੂਹਰਸਹਾਏ, 27 ਜੂਨ (ਹਰਚਰਨ ਸਿੰਘ ਸੰਧੂ)- ਸੰਗਰੂਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ ਵਿਚ ਗੁਰੂਹਰਸਹਾਏ ਦੇ ਗੁਰਦੁਆਰਾ ਬੇਰ ਸਾਹਿਬ ਵਿਖੇ ਪਾਰਟੀ ਆਗੂਆਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ | ...

ਪੂਰੀ ਖ਼ਬਰ »

ਆਪ ਆਗੂ ਡਾ. ਮਲਕੀਤ ਥਿੰਦ ਨੇ ਆਪਣੇ ਜਨਮ ਦਿਨ 'ਤੇ ਰੁੱਖ ਲਗਾਉਣ ਤੇ ਸਾਂਭ-ਸੰਭਾਲ ਲਈ ਕੀਤਾ ਪ੍ਰੇਰਿਤ

ਗੋਲੂ ਕਾ ਮੋੜ, 27 ਜੂਨ (ਸੁਰਿੰਦਰ ਸਿੰਘ ਪੁਪਨੇਜਾ)- ਆਮ ਆਦਮੀ ਪਾਰਟੀ ਦੇ ਆਗੂ ਅਤੇ ਬੀ.ਸੀ. ਵਿੰਗ ਦੇ ਸੂਬਾ ਜਰਨਲ ਸਕੱਤਰ ਡਾ: ਮਲਕੀਤ ਥਿੰਦ ਨੇ ਆਪਣੇ ਜਨਮ ਦਿਨ 'ਤੇ 500 ਬੂਟੇ ਵੰਡੇ ਅਤੇ ਲਗਵਾਏ ਗਏ | ਇਸ ਮੌਕੇ ਉਨ੍ਹਾਂ ਕਿਹਾ ਕਿ ਜਨਮ ਦਿਨ ਪਾਰਟੀਆਂ 'ਤੇ ਫ਼ਾਲਤੂ ਖ਼ਰਚੇ ਘਟਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਦੇ ਚਾਹਵਾਨ 1 ਜੁਲਾਈ ਤੋਂ 15 ਅਗਸਤ ਤੱਕ ਭਾਈ ਮਰਦਾਨਾ ਸੁਸਾਇਟੀ ਕੋਲ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਦੇਣ- ਭੁੱਲਰ

ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਨਨਕਾਣਾ ਸਾਹਿਬ ਆਦਿ ਪਾਕਿਸਤਾਨ ਦੇ ਗੁਰਧਾਮਾਂ 'ਤੇ ਪਹੁੰਚ ਸ਼ਰਧਾ ਪੂਰਵਕ ਮਨਾਇਆ ਜਾਵੇਗਾ | ਇਸ ਜਥੇ 'ਚ ਜਾਣ ਦੇ ਚਾਹਵਾਨ ਯਾਤਰੂ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸ਼ੀ 'ਚ ਅਕਾਲੀ ਦਲ (ਅ) ਦੇ ਆਗੂਆਂ ਨੇ ਲੱਡੂ ਵੰਡੇ

ਜ਼ੀਰਾ, 27 ਜੂਨ (ਮਨਜੀਤ ਸਿੰਘ ਢਿੱਲੋਂ)- ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਸ਼ੋ੍ਰਮਣੀ ਅਕਾਲੀ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਹੋਈ ਵੱਡੀ ਜਿੱਤ ਦੀ ਖੁਸ਼ੀ ਵਿਚ ਅਕਾਲੀ ਦਲ (ਅੰਮਿ੍ਤਸਰ) ਦੇ ਆਗੂਆਂ ਅਤੇ ਸਮਰਥਕਾਂ ਵਲੋਂ ਸ਼ੇਰਾਂ ...

ਪੂਰੀ ਖ਼ਬਰ »

ਕੋਰੋਨਾ ਦਾ ਮਿਲਿਆ ਇਕ ਹੋਰ ਮਾਮਲਾ

ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਇਕ ਹੋਰ ਵਿਅਕਤੀ ਨੂੰ ਆਪਣੇ ਕਲਾਵੇ ਵਿਚ ਲੈ ਲਿਆ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕੀਤੀ ਗਈ ਹੈ | ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਦੇ ...

ਪੂਰੀ ਖ਼ਬਰ »

ਦੋ ਪਹੀਆ ਵਾਹਨ ਚੋਰੀ ਕਰਨ ਵਾਲੇ ਦੋ ਵਿਅਕਤੀ ਕਾਬੂ, 2 ਮੋਟਰਸਾਈਕਲ ਬਰਾਮਦ

ਫ਼ਿਰੋਜ਼ਪੁਰ, 27 ਜੂਨ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਦੋ ਪਹੀਆ ਵਾਹਨ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਰੂਪ ...

ਪੂਰੀ ਖ਼ਬਰ »

ਭਜਨ ਭਗਤੀ ਗਰੁੱਪ ਨੇ ਕੀਰਤਨ ਕਰ ਕੀਤਾ ਸਨਾਤਨ ਧਰਮ ਦਾ ਪ੍ਰਚਾਰ

ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ)- ਸਨਾਤਨ ਧਰਮ ਪ੍ਰਚਾਰ ਦੀ ਮੁਹਿੰਮ ਤਹਿਤ ਭਜਨ ਭਗਤੀ ਗਰੁੱਪ ਵਲੋਂ ਐੱਸ.ਬੀ.ਐੱਸ ਕਾਲਜ ਆਫ਼ ਨਰਸਿੰਗ ਸੋਢੇਵਾਲਾ ਅਤੇ ਹਾਰਮਨੀ ਆਯੁਰਵੈਦਿਕ ਕਾਲਜ ਦੇ ਚੇਅਰਮੈਨ ਧਰਮਪਾਲ ਬਾਂਸਲ ਦੇ ਗ੍ਰਹਿ ਮਹੀਨਾਵਾਰ ਕੀਰਤਨ ਸਮਾਗਮ ਕਰ ...

ਪੂਰੀ ਖ਼ਬਰ »

ਜ਼ਿਲ੍ਹਾ ਕਚਹਿਰੀ ਵਿਖੇ ਬਣ ਰਹੇ ਸੈਪਟਿਕ ਟੈਂਕ 'ਚ ਗੈਰ ਮਿਆਰੀ ਮਟੀਰੀਅਲ ਲਾਉਣ ਦਾ ਦੋਸ਼

ਫ਼ਿਰੋਜ਼ਪੁਰ, 27 ਜੂਨ (ਰਾਕੇਸ਼ ਚਾਵਲਾ)- ਨਵੇਂ ਬਣੇ ਜੁਡੀਸ਼ੀਅਲ ਕੰਪਲੈਕਸ ਅੰਦਰ ਰਿਕਾਰਡ ਰੂਮ ਦੇ ਕੋਲ ਪਾਣੀ ਦੇ ਸੁਧਾਰੀਕਰਨ ਵਾਸਤੇ ਬਣ ਰਹੇ ਸੈਪਟਿਕ ਟੈਂਕ ਵਿਚ ਗੈਰ ਮਿਆਰੀ ਮਟੀਰੀਅਲ ਲਾਉਣ ਦੇ ਦੋਸ਼ ਲੱਗੇ ਹਨ | ਇਸ ਸੰਬੰਧੀ ਪੀ.ਡਬਲਿਊ.ਡੀ ਅਤੇ ਵਿਜੀਲੈਂਸ ਵਿਭਾਗ ...

ਪੂਰੀ ਖ਼ਬਰ »

ਪ੍ਰਸਿੱਧ ਸ਼ਖ਼ਸੀਅਤ ਸਵਾਮੀ ਧਰਮ ਬੰਧੂ ਨੇ ਕੀਤਾ ਵਿਵੇਕਾਨੰਦ ਵਰਲਡ ਸਕੂਲ ਦਾ ਦੌਰਾ

ਫ਼ਿਰੋਜ਼ਪੁਰ, 27 ਜੂਨ (ਤਪਿੰਦਰ ਸਿੰਘ)- ਵਿਵੇਕਾਨੰਦ ਵਰਲਡ ਸਕੂਲ ਦਾ ਵੈਦਿਕ ਮਿਸ਼ਨ ਟਰੱਸਟ ਪਿੰਡ ਪ੍ਰਸਾਲਾ ਜ਼ਿਲ੍ਹਾ ਰਾਜਕੋਟ ਗੁਜਰਾਤ ਦੇ ਬਾਨੀ ਸਵਾਮੀ ਧਰਮ ਬੰਧੂ ਨੇ ਸਕੂਲ ਦਾ ਦੌਰਾ ਕੀਤਾ | ਸਕੂਲ ਦੇ ਮੁੱਖ ਸਰਪ੍ਰਸਤ ਸ੍ਰੀਮਤੀ ਪ੍ਰਭਾ ਭਾਸਕਰ ਨੇ ਸਵਾਮੀ ...

ਪੂਰੀ ਖ਼ਬਰ »

ਰੇਤ ਨਾਲ ਭਰੇ 2 ਟਰੈਕਟਰ ਟਰਾਲੇ ਸਮੇਤ ਕੀਤੇ ਕਾਬੂ

ਮੱਲਾਂਵਾਲਾ, 27 ਜੂਨ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਸਹਾਇਕ ਥਾਣੇਦਾਰ ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੁਆਰਾ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਬਾਹੱਦ ਰਕਬਾ ਪਿੰਡ ਬੋੜਾਂਵਾਲੀ ਨਹਿਰ ਪੁਲ ਪਾਸ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

ਗੁਰੂਹਰਸਹਾਏ, 27 ਜੂਨ (ਹਰਚਰਨ ਸਿੰਘ ਸੰਧੂ)- ਅੰਤਰਰਾਸ਼ਟਰੀ ਨਸ਼ਾ ਦਿਵਸ ਮੌਕੇ ਗੁਰੂਹਰਸਹਾਏ ਟਰੱਕ ਯੂਨੀਅਨ ਵਿਖੇ ਵੀ ਨਸ਼ਾ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਗੁਰੂਹਰਸਹਾਏ ਦੇ ਡੀ.ਐੱਸ.ਪੀ ਪ੍ਰਸ਼ੋਤਮ ਸਿੰਘ ਬੱਲ, ਐੱਸ.ਐੱਚ.ਓ ...

ਪੂਰੀ ਖ਼ਬਰ »

ਸਦਰ ਪੁਲਿਸ ਨੂੰ ਅਦਾਲਤੀ ਝਟਕਾ

ਫ਼ਿਰੋਜ਼ਪੁਰ, 27 ਜੂਨ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)- ਕੋਮਪੋਸਾਈਟ ਟਾਸਕ ਫੋਰਸ ਦੇ ਜਵਾਨਾਂ ਨੂੰ ਪਿਸਤੌਲ ਨਾਲ ਡਰਾਉਣ ਦੇ ਮਾਮਲੇ ਵਿਚ ਨਾਮਜ਼ਦ ਮੀਡੀਆ ਕਰਮੀ ਅਤੇ ਉਸ ਦੇ ਭਰਾ ਦੀ ਗਿ੍ਫ਼ਤਾਰੀ 'ਤੇ ਫ਼ਿਰੋਜ਼ਪੁਰ ਦੀ ਅਦਾਲਤ ਨੇ ਰੋਕ ਲਗਾਉਂਦੇ ਹੋਏ ਥਾਣਾ ਸਦਰ ...

ਪੂਰੀ ਖ਼ਬਰ »

ਘਰ ਅੱਗੋਂ ਗੱਡੀ ਪਾਸੇ ਕਰਨ ਨੂੰ ਕਹਿਣਾ ਪਿਆ ਮਹਿੰਗਾ

ਫ਼ਿਰੋਜ਼ਪੁਰ, 27 ਜੂਨ (ਗੁਰਿੰਦਰ ਸਿੰਘ)- ਘਰ ਅੱਗੋਂ ਗੱਡੀ ਪਾਸੇ ਕਰਨ ਨੂੰ ਕਹਿਣ 'ਤੇ ਸ਼ਰਾਬੀ ਹਾਲਤ ਵਿਚ ਘਰ ਅੰਦਰ ਦਾਖਲ ਹੋ ਕੇ ਪਿਉ-ਪੁੱਤਰਾਂ ਦੀ ਕੁੱਟਮਾਰ 'ਤੇ ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸਿਹਤ ਵਿਭਾਗ ਕਰੇਗਾ 27 ਜੂਨ ਤੋਂ 10 ਜੁਲਾਈ ਤੱਕ ਦੰਪਤੀ ਸੰਪਰਕ ਪਖਵਾੜਾ ਦੇ ਤਹਿਤ ਲੋਕਾਂ ਨੂੰ ਜਾਗਰੂਕ

ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ)- ਸਿਹਤ ਵਿਭਾਗ ਫ਼ਿਰੋਜ਼ਪੁਰ 75ਵਾਂ ਆਜ਼ਾਦੀ ਦਾ ਅੰਮਿ੍ਤ ਉਤਸਵ ਮਨਾਉਣ ਤਹਿਤ ਵਿਸ਼ਵ ਆਬਾਦੀ ਦਿਵਸ ਦੋ ਪੜਾਵਾਂ 'ਚ ਮਨਾ ਲੋਕਾਂ ਅੰਦਰ ਜਾਗਰੂਕਤਾ ਲਹਿਰ ਪੈਦਾ ਕਰਨ ਲਈ 27 ਜੂਨ ਤੋਂ 10 ਜੁਲਾਈ ਤੱਕ ਜੋੜਿਆ ਸੰਪਰਕ ਪਖਵਾੜਾ ...

ਪੂਰੀ ਖ਼ਬਰ »

ਬੀ.ਕੇ.ਯੂ. ਲੱਖੋਵਾਲ ਦੇ ਆਗੂਆਂ ਦੀ ਹੋਈ ਅਹਿਮ ਬੈਠਕ

ਫ਼ਿਰੋਜ਼ਪੁਰ, 27 ਜੂਨ (ਕੁਲਬੀਰ ਸਿੰਘ ਸੋਢੀ)- ਕਿਸਾਨ ਵਰਗ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ ਵਿਚ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਕੈਨੇਡਾ 'ਚ ਸੁੰਦਰ ਦਸਤਾਰ ਮੁਕਾਬਲਿਆਂ 'ਚ ਗੁਰੂਹਰਸਹਾਏ ਦੇ ਨੌਜਵਾਨ ਨੇ ਕੀਤਾ ਤੀਜਾ ਸਥਾਨ ਹਾਸਲ

ਗੋਲੂ ਕਾ ਮੋੜ, 27 ਜੂਨ (ਸੁਰਿੰਦਰ ਸਿੰਘ ਪੁਪਨੇਜਾ)- ਕੈਨੇਡਾ ਵਿਚ ਵੱਸਦੇ ਪੰਜਾਬੀਆਂ ਵਲੋਂ ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਦਸਤਾਰ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਓਨਟਾਰੀਓ ਖ਼ਾਲਸਾ ਦਰਬਾਰ ਗੁਰਦੁਆਰਾ ਸਾਹਿਬ ਮਿਸੀਸਾਗਾ ਕੈਨੇਡਾ ਵਿਖੇ ਕਰਵਾਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX