ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  20 minutes ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  about 1 hour ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  about 1 hour ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  about 1 hour ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  about 3 hours ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  about 4 hours ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  about 4 hours ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  about 4 hours ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  about 5 hours ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 minute ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  about 6 hours ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  about 6 hours ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  about 7 hours ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  about 8 hours ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  about 8 hours ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  about 8 hours ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 10 hours ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 10 hours ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 11 hours ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 11 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 11 hours ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 11 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 11 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 11 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਅੰਮ੍ਰਿਤਸਰ

ਫੋਕਲ ਪੁਆਇੰਟ ਸਥਿਤ ਪੇਂਟ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ

ਅੰਮਿ੍ਤਸਰ, 30 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਮਹਿਤਾ ਰੋਡ ਸਥਿਤ ਫੋਕਲ ਪੁਆਇੰਟ ਵਿਖੇ ਅੱਜ ਤੜਕਸਾਰ ਪੇਂਟ ਦੀ ਇਕ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ | ਫਾਇਰ ਬਿ੍ਗੇਡ ਦੇ ਕਰਮਚਾਰੀਆਂ ਵਲੋਂ ਸਖ਼ਤ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ | ਫਿਲਹਾਲ ਇਸ ਘਟਨਾ 'ਚ ਕਿਸੇ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ | ਜਾਣਕਾਰੀ ਮੁਤਾਬਕ ਉਕਤ ਪੇਂਟ ਫੈਕਟਰੀ 'ਚ ਅੱਜ ਤੜਕਸਾਰ ਕਰੀਬ 5 ਵਜੇ ਅਚਾਨਕ ਅੱਗ ਲੱਗ ਗਈ | ਫੈਕਟਰੀ ਅੰਦਰ ਪੇਂਟ ਬਣਾਉਣ ਦਾ ਸਾਮਾਨ ਰੱਖੇ ਹੋਣ ਕਾਰਨ ਅੱਗ ਨੇ ਕੁਝ ਮਿੰਟਾਂ 'ਚ ਹੀ ਭਿਆਨਕ ਰੂਪ ਅਖ਼ਤਿਆਰ ਕਰ ਲਿਆ | ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਫੈਕਟਰੀ 'ਚ ਅੱਗ ਲੱਗਣ ਸਾਰ ਹੀ ਜ਼ਬਰਦਸਤ ਧਮਾਕੇ ਹੋਏ, ਜਿਸ ਨਾਲ ਫੈਕਟਰੀ ਦੇ ਲੈਂਟਰ ਤੇ ਸ਼ਟਰਾਂ ਨੂੰ ਵੀ ਨੁਕਸਾਨ ਪਹੁੰਚਿਆ | ਇਸ ਦੌਰਾਨ ਫਾਇਰ ਬਿ੍ਗੇਡ ਨੂੰ ਤੁਰੰਤ ਸੂਚਿਤ ਕਰਨ 'ਤੇ ਟਾਉਨ ਹਾਲ ਸਮੇਤ ਢਾਬ ਬਸਤੀ ਰਾਮ, ਖੰਨਾ ਪੇਪਰ ਮਿੱਲ ਅਤੇ ਏਅਰਫੋਰਸ ਤੋਂ ਵੀ ਅੱਗ ਬੁਝਾਉਣ ਲਈ ਗੱਡੀਆਂ ਮੌਕੇ 'ਤੇ ਪੁੱਜੀਆਂ, ਅੱਗ ਇੰਨੀ ਭਿਆਨਕ ਸੀ ਕਿ ਜਿਸ 'ਤੇ ਕਾਬੂ ਪਾਉਣ ਲਈ ਫਾਇਰ ਬਿ੍ਗੇਡ ਦੀਆਂ ਟੀਮਾਂ ਨੂੰ 4 ਘੰਟਿਆਂ ਤੋਂ ਵੀ ਵਧੇਰੇ ਸਮਾਂ ਲੱਗਾ | ਫਾਇਰ ਬਿ੍ਗੇਡ ਦੇ ਕਰਮਚਾਰੀਆਂ ਦੇ ਅਨੁਸਾਰ ਪੇਂਟ ਫੈਕਟਰੀ ਹੋਣ ਕਾਰਨ ਅੰਦਰ ਈਥਾਨੌਲ ਭਾਰੀ ਮਾਤਰਾ 'ਚ ਮੌਜੂਦ ਸੀ | ਜਿਸ ਕਾਰਨ ਅੱਗ ਬਹੁਤ ਜ਼ਿਆਦਾ ਫੈਲ ਗਈ, ਜਿਸ 'ਤੇ ਕਾਬੂ ਪਾਉਣ ਲਈ ਪਾਣੀ ਤੇ ਫੋਮ ਦਾ ਛਿੜਕਾਅ ਕੀਤਾ ਗਿਆ | ਤਿੰਨ ਘੰਟਿਆਂ ਵਿਚ 10 ਤੋਂ 12 ਟੈਂਡਰ ਪਾਣੀ ਅਤੇ ਫੋਮ ਦੇ ਲੱਗ ਚੱੁਕੇ ਸਨ |

ਅਸ਼ੋਕਾ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਆਇਆ

ਅੰਮਿ੍ਤਸਰ, 30 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰ: ਸ੍ਰੀਮਤੀ ਸੁਨੈਨਾ ਅਤੇ ਡਾਇਰੈਕਟਰ ਸੁਸ਼ੀਲ ਅਗਰਵਾਲ ਨੇ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ | ...

ਪੂਰੀ ਖ਼ਬਰ »

ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਨੇ ਬਜਟ ਦੀਆਂ ਕਾਪੀਆਂ ਸਾੜੀਆਂ

ਅੰਮਿ੍ਤਸਰ, 30 ਜੂਨ (ਹਰਮਿੰਦਰ ਸਿੰਘ)-ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਫ਼ੈਸਲੇ ਅਨੁਸਾਰ ਅੱਜ ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਅੰਮਿ੍ਤਸਰ ਸੰਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਵਲੋਂ ਨਗਰ ਨਿਗਮ ਅੰਮਿ੍ਤਸਰ ...

ਪੂਰੀ ਖ਼ਬਰ »

ਕੱਚੇ ਮੀਟਰ ਰੀਡਰ ਮੁਲਾਜ਼ਮਾਂ ਨੇ ਹਾਲ ਬਾਜ਼ਾਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

ਅੰਮਿ੍ਤਸਰ, 30 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪਾਵਰਕਾਮ ਮੀਟਰ ਰੀਡਰ ਯੂਨੀਅਨ ਵਲੋਂ ਹਾਲ ਗੇਟ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਮੇਜਰ ਸਿੰਘ ਰੰਧਾਵਾ ਸੂਬਾ ਪ੍ਰਧਾਨ ਪਾਵਰਕਾਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਨੇ ਮੰਗ ਕੀਤੀ ...

ਪੂਰੀ ਖ਼ਬਰ »

ਪੁਲਿਸ ਵਲੋਂ ਡੀ.ਐਮ. ਡਾਇਗਨੋਸਟਿਕ ਕੇਂਦਰ ਦਾ ਮਾਲਕ ਗਿ੍ਫਤਾਰ

ਅੰਮਿ੍੍ਰਤਸਰ, 30 ਜੂਨ (ਰੇਸ਼ਮ ਸਿੰਘ)-ਬੀਤੇ ਦਿਨ ਇਥੇ ਡੀ.ਐਮ. ਡਾਇਗਨੋਸਟਿਕ ਕੇਂਦਰ 'ਚ ਭਰੂਣ ਦਾ ਿਲੰਗ ਨਿਰਧਾਰਣ ਟੈਸਟ ਕਰਨ ਦੇ ਚਰਚਿਤ ਮਾਮਲੇ 'ਚ ਜਿਥੇ ਸਿਹਤ ਵਿਭਾਗ ਵਲੋਂ ਇਸ ਕੇਂਦਰ ਦੀਆਂ ਤਿੰਨੇ ਅਲਟਰਾਸਾਊਾਡ ਮਸ਼ੀਨਾਂ ਸੀਲ ਕਰ ਦਿੱਤੀਆਂ ਗਈਆਂ ਸਨ ਉਥੇ ਹੁਣ ...

ਪੂਰੀ ਖ਼ਬਰ »

ਨਗਰ ਨਿਗਮ ਨੇ ਡਿਊਟੀ ਮੈਜਿਸਟ੍ਰੇਟ ਦੀ ਮੌਜੂਦਗੀ 'ਚ ਅਜੀਤ ਨਗਰ ਗਲੀਆਂ ਦੇ ਬਾਹਰ ਲੱਗੇ 6 ਗੇਟ ਹਟਾਏ

ਅੰਮਿ੍ਤਸਰ, 30 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਮੁਹੱਲਾ ਵਿਕਾਸ ਕਮੇਟੀ ਅਜੀਤ ਨਗਰ ਸੁਲਤਾਨਵਿੰਡ ਰੋਡ ਦੀ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਡਿਊਟੀ ਮੈਜਿਸਟਰੇਟ ਅਰਚਨਾ ਸ਼ਰਮਾ ਨਾਇਬ ਤਹਿਸੀਲਦਾਰ ਅੰਮਿ੍ਤਸਰ-1 ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ 'ਤੇ ਸੰਨ 1955 'ਚ ਕੀਤੇ ਹਮਲੇ ਦੀ ਯਾਦ 'ਚ ਸ਼ੋ੍ਰਮਣੀ ਕਮੇਟੀ ਵਲੋਂ ਸਮਾਗਮ 4 ਨੂੰ - ਧਾਮੀ

ਅੰਮਿ੍ਤਸਰ, 30 ਜੂਨ (ਜੱਸ)- ਸ਼੍ਰੋਮਣੀ ਕਮੇਟੀ ਵਲੋਂ ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਉਸ ਵੇਲੇ ਦੀ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ 'ਤੇ ਕਰਵਾਏ ਗਏ ਹਮਲੇ ਦੀ ਯਾਦ 'ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਵਾਇਆ ਜਾਵੇਗਾ | ਪਿਛਲੇ ...

ਪੂਰੀ ਖ਼ਬਰ »

ਪਿੰਡ ਗੁਮਾਨਪੁਰਾ ਵਿਖੇ ਰੇਲਵੇ ਲਾਈਨਾਂ ਦੇ ਕੋਲ ਮਿਲੀ ਨੌਜਵਾਨ ਦੀ ਲਾਸ਼

ਛੇਹਰਟਾ, 30 ਜੂਨ (ਸੁਰਿੰਦਰ ਸਿੰਘ ਵਿਰਦੀ)-ਜੀ.ਆਰ.ਪੀ. ਪੁਲਿਸ ਚੌਂਕੀ ਛੇਹਰਟਾ ਦੇ ਅਧੀਨ ਖੇਤਰ ਪਿੰਡ ਗੁਮਾਨਪੁਰਾ ਦੇ ਰੇਲਵੇ ਫਾਟਕ ਤੋਂ ਕੁਝ ਹੀ ਦੂਰੀ ਤੇ ਗੱਡੀ ਦੇ ਹੇਠਾਂ ਆ ਜਾਣ ਕਰਕੇ ਨੌਜਵਾਨ ਦੀ ਮੌਤ ਹੋ ਗਈ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਜੀ.ਆਰ.ਪੀ. ਪੁਲਿਸ ...

ਪੂਰੀ ਖ਼ਬਰ »

ਗਵਾਲ ਮੰਡੀ ਵਿਖੇ ਹੋਏ ਔਰਤ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ

ਅੰਮਿ੍ਤਸਰ, 30 ਜੂਨ (ਰੇਸ਼ਮ ਸਿੰਘ)-ਇਥੇ ਰਾਮ ਤੀਰਥ ਰੋਡ ਸਥਿਤ ਇਲਾਕਾ ਗਵਾਲ ਮੰਡੀ ਵਿਖੇ ਇਕੱਲੀ ਰਹਿ ਰਹੀ ਬਜ਼ੁਰਗ ਔਰਤ ਜਿਸਨੂੰ ਸਾਰਾ ਮੁਹੱਲਾ ਹੀ ਭੂਆ ਕਹਿ ਕੇ ਪੁਕਾਰਦਾ ਸੀ, ਦੇ ਅੰਨੇ ਕਤਲ ਦੀ ਗੁੱਥੀ ਪੁਲਿਸ ਨੇ 18 ਦਿਨ ਬਾਅਦ ਸੁਲਝਾ ਲਈ ਹੈ ਤੇ ਇਸ ਮਾਮਲੇ 'ਚ ਗੁਆਂਢ ...

ਪੂਰੀ ਖ਼ਬਰ »

ਏ. ਡੀ. ਸੀ. ਪੀ. (ਟ੍ਰੈਫਿਕ) ਹਰਵਿੰਦਰ ਸਿੰਘ ਡੱਲੀ ਨਾਲ ਵਿਸ਼ੇਸ਼ ਗੱਲਬਾਤ

ਅੰਮਿ੍ਤਸਰ, 30 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਧਾਰਮਿਕ ਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਗੁਰੂ ਨਗਰੀ 'ਚ ਰੋਜਾਨਾ ਪੁੱਜਦੇ ਲੱਖਾਂ ਸ਼ਰਧਾਲੂਆਂ, ਸੈਲਾਨੀਆਂ ਦੇ ਵਾਹਨਾ ਦੇ ਟ੍ਰੈਫਿਕ ਪੁਲਿਸ ਮੁਲਾਜਮਾਂ ਵਲੋਂ ਚਲਾਨ ਨਹੀਂ ਕੱਟੇ ...

ਪੂਰੀ ਖ਼ਬਰ »

ਸਿੰਘਾਪੁਰ ਤੋਂ ਅੰਮਿ੍ਤਸਰ ਪੁੱਜੀ ਉਡਾਣ 'ਚ ਬੰਬ ਦੀ ਸੂਚਨਾ ਮਿਲਣ 'ਤੇ ਮੱਚਿਆ ਹੜਕੰਪ

ਰਾਜਾਸਾਂਸੀ, 30 ਜੂਨ (ਹਰਦੀਪ ਸਿੰਘ ਖੀਵਾ)-ਸਿੰਘਾਪੁਰ ਤੋਂ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ ਸਕੂਟ ਏਅਰ ਲਾਇਨ ਵਿਚ ਬੰਬ ਦੀ ਸੂਚਨਾ ਮਿਲਣ 'ਤੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਹੜਕੰਪ ਮੱਚ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਬਾਸਮਤੀ 1121 ਤੇ 1509 'ਤੇ ਆਉਣ ਵਾਲੇ ਉੱਲੀ ਰੋਗਾਂ ਲਈ ਜੈਵਿਕ ਉੱਲੀਨਾਸ਼ਕ ਹਨ ਵਧੇਰੇ ਕਾਰਗਰ-ਮੀਰਾਂਕੋਟ

ਰਾਜਾਸਾਂਸੀ 30 ਜੂਨ (ਹਰਦੀਪ ਸਿੰਘ ਖੀਵਾ)-ਪੂਸਾ 1121 ਤੇ 1509 ਤੇ 1718 ਬਾਸਮਤੀ 'ਤੇ ਆਉਣ ਵਾਲੇ ਉੱਲੀ ਰੋਗਾਂ ਤੇ ਜੈਵਿਕ ਉੱਲੀਨਾਸ਼ਕ ਰਸਾਇਣਕ ਉੱਲੀਨਾਸ਼ਕਾਂ ਨਾਲੋਂ ਵਧੇਰੇ ਕਾਰਗਰ ਹਨ | ਇਹ ਪ੍ਰਗਟਾਵਾ ਜੈਵਿਕ ਉਤਪਾਦਾਂ ਦੀ ਪ੍ਰਸਿੱਧ ਕੰਪਨੀ ਅਮੇਜ਼ ਆਰਗੈਨਿਕ ਲਿਮਟਿਡ ਦੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦਾ ਨਤੀਜਾ ਸ਼ਾਨਦਾਰ

ਅੰਮਿ੍ਤਸਰ, 30 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਲ ਰੋਡ ਨੇ ਆਪਣੀ ਅਮੀਰ ਅਕਾਦਮਿਕ ਪਰੰਪਰਾਵਾਂ ਨੂੰ ਜਾਰੀ ਰੱਖਦਿਆਂ ਇਸ ਵਾਰ ਫਿਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਸ਼੍ਰੇਣੀ ਸੈਸ਼ਨ 2021-22 ਦੇ ...

ਪੂਰੀ ਖ਼ਬਰ »

ਨਗਰ ਨਿਗਮ 'ਚ ਹੋਵੇਗਾ ਵੱਡੇ ਪੱਧਰ 'ਤੇ ਫੇਰ ਬਦਲ ਸੂਚੀਆਂ ਹੋਈਆਂ ਤਿਆਰ

ਅੰਮਿ੍ਤਸਰ, 30 ਜੂਨ (ਹਰਮਿੰਦਰ ਸਿੰਘ)-ਜ਼ਿਲ੍ਹਾ ਡਿਪਟੀ ਕਮਿਸ਼ਨਰ ਕਮ ਨਗਰ ਨਿਗਮ ਕਮਿਸ਼ਨਰ ਵਲੋਂ ਨਗਰ ਨਿਗਮ ਅੰਮਿ੍ਤਸਰ 'ਚ ਅਗਲੇ ਦਿਨਾਂ ਵਿਚ ਵੱਡੇ ਪੱਧਰ ਤੋਂ ਤਬਾਦਲੇ ਕੀਤੇ ਜਾਣ ਸਬੰਧੀ ਜਾਣਕਾਰੀ ਮਿਲੀ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਤਬਾਦਲੇ ...

ਪੂਰੀ ਖ਼ਬਰ »

ਡੀਜ਼ਲ ਦੀ ਜਗ੍ਹਾ 'ਬਾਇਓ ਗੈਸ' ਨਾਲ ਚਲਾਈਆਂ ਜਾਣਗੀਆਂ ਗੁਰੂ ਨਗਰੀ 'ਚ ਮੈਟਰੋ ਬੱਸਾਂ

ਅੰਮਿ੍ਤਸਰ, 30 ਜੂਨ (ਹਰਮਿੰਦਰ ਸਿੰਘ)-ਬੀ.ਆਰ.ਟੀ.ਐੱਸ ਪ੍ਰਾਜੈਕਟ ਤਹਿਤ ਅੰਮਿ੍ਤਸਰ 'ਚ ਚੱਲ ਰਹੀ ਪੰਜਾਬ ਦੀ ਪਲੇਠੀ ਦੀ ਮੈਟਰੋ ਬੱਸ ਸੇਵਾ 'ਬਾਇਓ ਗੈਸ' ਨਾਲ ਚਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਜਿਸ ਨਾਲ ਚੱਲ ਰਹੀ ਮੈਟਰੋ ਸੇਵਾ 'ਤੇ ਖ਼ਰਚ ਹੋਣ ਵਾਲਾ ਸਵਾ ...

ਪੂਰੀ ਖ਼ਬਰ »

ਘੱਟ-ਗਿਣਤੀਆਂ ਨੂੰ ਸੁਰੱਖਿਆ ਦੇਵੇ ਪਾਕਿ ਸਰਕਾਰ : ਕਪਿਲ ਅਗਰਵਾਲ

ਅੰਮਿ੍ਤਸਰ, 30 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੇ ਕੀਤੇ ਜਾ ਰਹੇ ਧਰਮ ਪਰਿਵਰਤਨ ਦੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਭਾਜਪਾ ਕਾਰਕੰੁਨ ਕਪਿਲ ਅਗਰਵਾਲ ਨੇ ਪਾਕਿ ਸਰਕਾਰ ਪਾਸੋਂ ਦੋਸ਼ੀ ਵਿਅਕਤੀਆਂ ਨੂੰ ਸਖ਼ਤ ਸਜ਼ਾ ...

ਪੂਰੀ ਖ਼ਬਰ »

ਸਵੈ-ਰੋਜ਼ਗਾਰ ਦੇ ਕੋਰਸਾਂ ਦੇ ਦਾਖਲੇ ਦਾ 15 ਜੁਲਾਈ ਤੱਕ ਵਾਧਾ

ਅੰਮਿ੍ਤਸਰ, 30 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਸੈਸ਼ਨ 2022-23 ਲਈ ਕੋਰਸਾਂ/ਡਿਪਲੋਮਿਆਂ 'ਚ ਦਾਖਲਾ ਲੈਣ ਲਈ 15 ਜੁਲਾਈ ਤੱਕ ਵਾਧਾ ਕੀਤਾ ਗਿਆ ਹੈ | ਡਾ: ਸਰੋਜ ਬਾਲਾ ਡਾਇਰੈਕਟਰ ਨੇ ਦੱਸਿਆ ਕਿ ਇਕ ਸਾਲ ...

ਪੂਰੀ ਖ਼ਬਰ »

ਅਗਨੀਪਥ ਦੇ ਖ਼ਿਲਾਫ਼ ਮੇਅਰ ਦੀ ਅਗਵਾਈ 'ਚ 'ਆਪ' ਦੇ ਕੌਂਸਲਰਾਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਅੰਮਿ੍ਤਸਰ, 30 ਜੂਨ (ਹਰਮਿੰਦਰ ਸਿੰਘ)-ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾਂ ਦੇ ਖ਼ਿਲਾਫ਼ ਵਿਧਾਨ ਸਭਾ ਹਲਕਾ ਪੱਛਮੀ ਦੇ ਅਧੀਨ ਵਾਰਡਾਂ ਨਾਲ ਸਬੰਧਿਤ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਤੇ ਪਾਰਟੀ ਵਰਕਰਾਂ ਵਲੋਂ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ ਹੇਠ ਵਾਲਮੀਕੀ ...

ਪੂਰੀ ਖ਼ਬਰ »

ਫੀਸ 'ਚ ਕਟੌਤੀ ਦੇ ਬਾਵਜੂਦ ਤੀਸਰੀ ਵਾਰ ਵੀ ਬਹੁਤੇ ਠੇਕੇਦਾਰਾਂ ਨੇ ਈ-ਟੈਂਡਰਿੰਗ 'ਚ ਨਹੀਂ ਦਿਖਾਈ ਦਿਲਚਸਪੀ

ਅੰਮਿ੍ਤਸਰ, 30 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਨਵੀਂ ਆਬਕਾਰੀ ਨੀਤੀ ਨੂੰ ਲੈ ਕੇ ਠੇਕੇਦਾਰਾਂ 'ਚ ਨਾਰਾਜ਼ਗੀ ਬਰਕਰਾਰ ਹੈ, ਜਿਸਦੇ ਚੱਲਦਿਆਂ ਸਰਕਾਰ ਵਲੋਂ ਫੀਸ 'ਚ ਕਟੌਤੀ ਕਰਨ ਦੇ ਬਾਵਜੂਦ ਤੀਸਰੀ ਵਾਰ ਵੀ ਬਹੁਤੇ ਠੇਕੇਦਾਰਾਂ ਨੇ ਈ-ਟੈਂਡਰਿੰਗ 'ਚ ਦਿਲਚਸਪੀ ਨਹੀਂ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਵੱਖ-ਵੱਖ ਵਿਭਾਗਾਂ ਦੇ ਇੰਚਾਰਜਾਂ ਤੇ ਗੁਰਦੁਆਰਾ ਇੰਸਪੈਕਟਰਾਂ ਸਮੇਤ 14 ਅਧਿਕਾਰੀ-ਕਰਮਚਾਰੀ ਏਧਰੋਂ ਓਧਰ

ਅੰਮਿ੍ਤਸਰ, 30 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼ੋ੍ਰਮਣੀ ਕਮੇਟੀ ਦੇ ਕੰਮ ਕਾਜ ਅਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਤੇ ਪ੍ਰਬੰਧਕੀ ਨੁਕਤਾ-ਨਿਗਾਹ ਨੂੰ ...

ਪੂਰੀ ਖ਼ਬਰ »

ਪ੍ਰਸ਼ਾਸਨ ਦੇ ਅਧੂਰੇ ਪ੍ਰਬੰਧਾਂ ਕਾਰਨ ਪਹਿਲੇ ਦਿਨ ਕਰਾਫਟ ਬਾਜ਼ਾਰ ਦਾ ਨਹੀਂ ਹੋ ਸਕਿਆ ਉਦਘਾਟਨ

ਅੰਮਿ੍ਤਸਰ, 30 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਪਾਇਟੈਕਸ ਮੈਦਾਨ ਰਣਜੀਤ ਐਵੀਨਿਊ, ਅੰਮਿ੍ਤਸਰ ਵਿਚ 30 ਜੂਨ ਤੋਂ 10 ਜੁਲਾਈ ਤੱਕ ਕਰਾਫਟ ਬਾਜ਼ਾਰ ਲਗਾਇਆ ਜਾ ਰਿਹਾ ਹੈ, ਲੇਕਿਨ ਪ੍ਰਸ਼ਾਸਨ ਦੇ ਅਧੂਰੇ ਪ੍ਰਬੰਧਾਂ ਕਾਰਨ ਅੱਜ ਪਹਿਲੇ ਦਿਨ ਇਸਦਾ ਉਦਘਾਟਨ ਨਹੀਂ ਹੋ ਸਕੀ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ 12ਵੀਂ 'ਚ ਸ਼ਾਨਦਾਰ ਅੰਕ ਹਾਸਲ ਕੀਤੇ

ਅੰਮਿ੍ਤਸਰ, 30 ਜੂਨ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿੱਦਿਅਕ, ਖੇਡਾਂ, ਧਾਰਮਿਕ ਅਤੇ ਸੱਭਿਆਚਾਰਕ ਖੇਤਰ 'ਚ ਸਵਾ ਸੌ ਸਾਲ ਤੋਂ ਸਫ਼ਲਤਾਪੂਰਵਕ ਕਾਰਜਸ਼ੀਲ ਹੈ | ਸਕੂਲ ਦੇ ਵਿਦਿਆਰਥੀਆਂ ਨੇ ਇਸ ਪ੍ਰੰਪਰਾ ਨੂੰ ...

ਪੂਰੀ ਖ਼ਬਰ »

ਐਪਰਲ ਐਂਡ ਟੈਕਸਟਾਈਲ ਤਕਨਾਲੋਜੀ ਵਲੋਂ ਲੋਗੋ ਡਿਜ਼ਾਈਨ ਮੁਕਾਬਲੇ ਕਰਵਾਏ

ਅੰਮਿ੍ਤਸਰ, 30 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਪਰਲ ਐਂਡ ਟੈਕਸਟਾਈਲ ਟੈਕਨਾਲੋਜੀ ਵਿਭਾਗ ਵਲੋਂ ਲੋਗੋ ਡਿਜ਼ਾਈਨ ਮੁਕਾਬਲਾ ਕਰਵਾਇਆ ਗਿਆ | ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਯੂ. ਪੀ. ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ 12ਵੀਂ ਦੀ ਪ੍ਰੀਖਿਆਂ 'ਚ ਮਾਰੀਆਂ ਮੱਲ੍ਹਾਂ

ਅੰਮਿ੍ਤਸਰ, 30 ਜੂਨ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜ਼ਿਆਂ 'ਚ ਸ਼ਾਨਦਾਰ ਅੰਕ ਹਾਸਿਲ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂਅ ...

ਪੂਰੀ ਖ਼ਬਰ »

ਐਕਪ੍ਰੈੱਸਵੇਅ 'ਚ ਕਿਸਾਨਾਂ ਨੂੰ ਮਿਲੇ ਮੁਆਵਜ਼ੇ 'ਚ ਹੋਈ ਗੜਬੜੀ ਦੀ ਜਾਂਚ ਰਿਪੋਰਟ ਰੋਕੀ

ਅੰਮਿ੍ਤਸਰ, 30 ਜੂਨ (ਰੇਸ਼ਮ ਸਿੰਘ)-ਅੰਮਿ੍ਤਸਰ ਕਟੜਾ ਐੱਕਸਪ੍ਰੈੱਸ ਹਾਈਵੇਅ ਲਈ ਜ਼ਮੀਨ ਐਕੁਆਇਰ ਕਰਨ ਦੇ ਮਾਮਲੇ 'ਚ ਸਿਵਲ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਜਾਂਚ ਵਿਵਾਦਾਂ ਦੇ ਘੇਰੇ 'ਚ ਆ ਗਈ ਹੈ ਜਿਸ ਉਪਰੰਤ ਡੀ.ਸੀ. ਹਰਪ੍ਰੀਤ ਸਿੰਘ ਸੂਦਨ ਵਲੋਂ ਇਹ ਜਾਂਚ ਰਿਪੋਰਟ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਚਲਾਏ ਜਾ ਰਹੇ ਐੱਸ.ਜੀ.ਐੱਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਵਿਰਾਸਤੀ ਦਿੱਖ ਦੀ ਸੰਭਾਲ ਤੇ ਹਾਈਟੈੱਕ ਕਰਨ ਦਾ ਫੈਸਲਾ

ਅੰਮਿ੍ਤਸਰ, 30 ਜੂਨ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੀ ਪ੍ਰਧਾਨਗੀ ਹੇਠ ਹੋਈ ਵਿੱਤ ਕਮੇਟੀ ਦੀ ਇਕੱਤਰਤਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੀਵਾਨ ਦੇ ਪ੍ਰਬੰਧਾਂ ਹੇਠ ਚੱਲ ਰਹੇ ...

ਪੂਰੀ ਖ਼ਬਰ »

ਪਾਕਿ ਗਏ ਸ਼ਰਧਾਲੂਆਂ ਦਾ ਜਥਾ ਵਤਨ ਪਰਤਿਆ

ਅਟਾਰੀ, 30 ਜੂਨ (ਗੁਰਦੀਪ ਸਿੰਘ ਅਟਾਰੀ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਪਾਕਿਸਤਾਨ ਵਿਖੇ ਮਨਾ ਕੇ ਭਾਰਤੀ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਵਤਨ ਪਰਤ ਆਇਆ | ਜਥੇ ਨਾਲ ਗਏ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਸਿੰਘਾਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ 12ਵੀਂ ਦੀ ਪ੍ਰੀਖਿਆਂ 'ਚ ਮਾਰੀਆਂ ਮੱਲ੍ਹਾਂ

ਅੰਮਿ੍ਤਸਰ, 30 ਜੂਨ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜ਼ਿਆਂ 'ਚ ਸ਼ਾਨਦਾਰ ਅੰਕ ਹਾਸਿਲ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂਅ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX