ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  56 minutes ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  about 1 hour ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  about 2 hours ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  about 2 hours ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  about 4 hours ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  about 4 hours ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 minute ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  about 5 hours ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  about 5 hours ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  about 6 hours ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  about 7 hours ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  about 7 hours ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  about 8 hours ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  about 8 hours ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  about 9 hours ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  about 9 hours ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 11 hours ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 11 hours ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 11 hours ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 11 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 11 hours ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 12 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 12 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 12 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਫਿਰੋਜ਼ਪੁਰ

ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਲਗਾਤਾਰ ਹਰ ਖੇਤਰ 'ਚ ਵਧ ਰਿਹਾ ਅੱਗੇ-ਸਾਬਕਾ ਵਿਧਾਇਕ ਨਾਰੰਗ

ਫ਼ਿਰੋਜ਼ਪੁਰ, 30 ਜੂਨ (ਰਾਕੇਸ਼ ਚਾਵਲਾ)- ਭਾਰਤ ਨੂੰ ਤਰੱਕੀ ਦੀਆਂ ਬਰੰੂਹਾਂ ਵੱਲ ਲੈ ਜਾ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੇ ਸਫਲਤਾਪੂਰਵਕ 8 ਸਾਲ ਪੂਰੇ ਹੋਣ ਅਤੇ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਦੇ ਸੰਬੰਧ ਵਿਚ ਅੱਜ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਹੋਈ | ਇਸ ਮੌਕੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ, ਜਦੋਂ ਕਿ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਵੱਡੀ ਗਿਣਤੀ ਭਾਜਪਾ ਆਗੂਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਬੋਲਦਿਆਂ ਅਰੁਣ ਨਾਰੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਲਈ ਕੀਤੇ ਇਤਿਹਾਸਿਕ ਕਾਰਜਾਂ ਦਾ ਜ਼ਿਕਰ ਕਰਦਿਆਂ ਕਾਰਜਕਾਰੀ ਕਮੇਟੀ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਵਿਸ਼ਵ ਪੱਧਰ 'ਤੇ ਹਰ ਖੇਤਰ ਵਿਚ ਲਗਾਤਾਰ ਅੱਗੇ ਵੱਧ ਰਿਹਾ ਹੈ ਅਤੇ ਵਿਸ਼ਵ ਵਿਚ ਇਕ ਨਵੀਂ ਸ਼ਕਤੀ ਦੇ ਰੂਪ ਵਿਚ ਉੱਭਰ ਕੇ ਸਾਹਮਣੇ ਆਇਆ ਹੈ | ਪੰਜਾਬ ਦੀ ਸਤ੍ਹਾ 'ਤੇ ਝੂਠੇ ਦਾਅਵਿਆਂ ਨਾਲ ਕਾਬਜ਼ ਹੋਈ ਆਪ ਸਰਕਾਰ 'ਤੇ ਤੰਜ ਕੱਸਦਿਆਂ ਅਰੁਣ ਨਾਰੰਗ ਨੇ ਸਪਸ਼ਟ ਕੀਤਾ ਕਿ ਵਿਧਾਨ ਸਭਾ ਚੋਣਾਂ ਜਿੱਤਣ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਪਰ ਸਰਕਾਰ ਆਪਣੇ ਕੀਤੇ ਵਾਅਦੇ ਪੁਗਾਉਣ ਵਿਚ ਅਸਫਲ ਸਿੱਧ ਹੋ ਰਹੀ ਹੈ ਅਤੇ ਪੰਜਾਬੀ ਆਪਣੇ-ਆਪ ਨੂੰ ਲੁੱਟਿਆ ਮਹਿਸੂਸ ਕਰ ਰਹੇ ਹਨ | ਪੰਜਾਬ ਦੀ ਸਤ੍ਹਾ 'ਤੇ ਕਾਬਜ਼ ਹੋਣ ਉਪਰੰਤ ਜਾਰੀ ਕੀਤੇ ਬਜਟ ਦਾ ਜ਼ਿਕਰ ਕਰਦਿਆਂ ਅਰੁਣ ਨਾਰੰਗ ਨੇ ਸਪਸ਼ਟ ਕੀਤਾ ਕਿ ਜਾਰੀ ਬਜਟ ਵਿਚ 95258 ਕਰੋੜ ਰੁਪਏ ਆਮਦਨੀ ਦਿਖਾਈ ਗਈ ਹੈ, ਜਦੋਂ ਕਿ 1,55,860 ਕਰੋੜ ਦਾ ਕਰਜ਼ ਵਿਖਾ ਕੇ ਪੰਜਾਬ ਦੀ ਭੋਲੀ-ਭਾਲੀ ਜਨਤਾ ਨੂੰ ਮੂਰਖ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ | ਪੰਜਾਬ ਸਰਕਾਰ 'ਤੇ ਵਰ੍ਹਦਿਆਂ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਸਪਸ਼ਟ ਕੀਤਾ ਕਿ ਕਾਨੂੰਨ ਵਿਵਸਥਾ ਦੀਆਂ ਦਿਨ-ਦਿਹਾੜੇ ਧੱਜੀਆਂ ਉੱਡ ਰਹੀਆਂ ਹਨ ਅਤੇ ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦੇ ਦਾਅਵੇ ਕਰਨ ਵਾਲੀ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਪ੍ਰਸਿੱਧ ਅੰਤਰ ਰਾਸ਼ਟਰੀ ਗਾਇਕ ਸਿੱਧੂ ਮੂਸੇ ਵਾਲਾ ਅਤੇ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬਿਆਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ ਨੇ ਕਿਹਾ ਕਿ ਪੰਜਾਬ ਅਤੇ ਭਾਰਤ ਦੇ ਲੋਕ ਭਾਜਪਾ ਨੂੰ ਦਿਲੋਂ ਪਿਆਰ ਕਰਦੇ ਹਨ ਅਤੇ ਪੰਜਾਬ ਦੇ ਭੋਲੇ-ਭਾਲੇ ਲੋਕ ਇਨ੍ਹਾਂ ਟੋਪੀਆਂ ਵਾਲਿਆਂ ਦੀਆਂ ਗੱਲਾਂ ਵਿਚ ਆ ਕੇ ਸੱਤਾ ਸੌਂਪ ਬੈਠੇ ਹਨ ਅਤੇ ਹੁਣ ਇਨ੍ਹਾਂ ਦੀਆਂ ਕਰਤੂਤਾਂ ਤੋਂ ਵਾਕਫ਼ ਹੋ ਕੇ ਪੰਜਾਬੀ ਇਨ੍ਹਾਂ ਨੂੰ ਸੱਤ੍ਹਾ ਤੋਂ ਲਾਂਬੇ ਕਰਨ ਦੀ ਸੋਚ ਬਣਾਈ ਬੈਠੇ ਹਨ | ਇਸ ਮੌਕੇ ਮਨਜੀਤ ਸਿੰਘ ਰਾਏ, ਅਵਤਾਰ ਸਿੰਘ ਮਿੰਨਾ, ਗੁਰਪਰਵੇਜ ਸਿੰਘ ਸੈਲੇ, ਜ਼ਸਮੇਲ ਸਿੰਘ ਲਾਡੀ ਗਹਿਰੀ, ਡੀ.ਪੀ ਚੰਦਨ, ਅਸ਼ਵਨੀ ਗਰੋਵਰ, ਦਵਿੰਦਰ ਬਜਾਜ, ਦਵਿੰਦਰ ਕਪੂਰ, ਜੁਗਰਾਜ ਸਿੰਘ ਕਟੋਰਾ, ਮੋਹਿਤ ਢੱਲ, ਸੁਸ਼ੀਲ ਗੁਪਤਾ, ਅਮਨਦੀਪ ਗਿਰਧਰ, ਹੀਰਾ ਪੁੱਗਲ, ਭੀਮ ਸਿੰਘ, ਵਿਜੈ ਅਟਵਾਲ, ਸਰਬਜੀਤ ਸ਼ਰਮਾ, ਦਰਬਾਰਾ ਸਿੰਘ, ਮਹਿੰਦਰ ਖੋਖਰ, ਦੀਪਕ ਵਰਮਾ, ਬੌਬੀ ਬਾਠ, ਹਰਿੰਦਰ ਸਿੰਘ ਕੁੱਲ, ਰਜੇਸ਼ ਨਿੰਦੀ, ਦਵਿੰਦਰ ਨਾਰੰਗ, ਜਤਿੰਦਰ ਮੌਂਗਾ, ਸੁਖਮਿੰਦਰ ਸਿੰਘ ਮਿਸਰੀ ਵਾਲਾ, ਵਿਜੈ ਕੈਂਥ ਸਮੇਤ ਵੱਡੀ ਗਿਣਤੀ ਭਾਜਪਾ ਆਗੂ ਹਾਜ਼ਰ ਸਨ |

ਡਿਪਟੀ ਕਮਿਸ਼ਨਰ ਵਲੋਂ ਮਗਨਰੇਗਾ ਸਕੀਮ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਿਰੋਜ਼ਪੁਰ, 30 ਜੂਨ (ਤਪਿੰਦਰ ਸਿੰਘ)- ਮਗਨਰੇਗਾ ਸਕੀਮ ਦੀ ਪ੍ਰਗਤੀ ਦਾ ਰੀਵਿਊ ਕਰਨ ਲਈ ਸਮੂਹ ਮਗਨਰੇਗਾ ਸਟਾਫ਼ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਵਲੋਂ ਸਮੂਹ ...

ਪੂਰੀ ਖ਼ਬਰ »

ਕਰੋਨਾ ਦੇ ਮਿਲੇ ਅੱਠ ਹੋਰ ਮਾਮਲੇ

ਫ਼ਿਰੋਜ਼ਪੁਰ, 30 ਜੂਨ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਮਹਾਂਮਾਰੀ ਵਲੋਂ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਅੱਠ ਹੋਰ ਵਿਅਕਤੀ ਨੂੰ ਆਪਣੇ ਕਲਾਵੇ ਵਿਚ ਲੈ ਲੈਣ ਦੀ ਖ਼ਬਰ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਹੈ | ਵਿਭਾਗ ਦੇ ...

ਪੂਰੀ ਖ਼ਬਰ »

38 ਸਾਲ ਦੀ ਸੇਵਾ ਤੋਂ ਬਾਅਦ ਸੇਵਾ ਮੁਕਤ ਹੋਏ ਸੁਬਾਰਡੀਨੇਟ ਡਵੀਜ਼ਨਲ ਰੇਲਵੇ ਮੈਨੇਜਰ

ਫ਼ਿਰੋਜ਼ਪੁਰ, 30 ਜੂਨ (ਕੁਲਬੀਰ ਸਿੰਘ ਸੋਢੀ)- ਸਾਲ 1984 ਰੇਲਵੇ ਵਿਚ ਭਰਤੀ ਹੋਏ ਨਿੰਕੂ ਪਾਲ, ਸੁਬਾਰਡੀਨੇਟ ਡਵੀਜ਼ਨਲ ਰੇਲਵੇ ਮੈਨੇਜਰ ਫ਼ਿਰੋਜ਼ਪੁਰ ਜੋ 38 ਸਾਲ ਦੀ ਸੇਵਾ ਤੋਂ ਬਾਅਦ ਸੇਵਾ ਮੁਕਤ ਹੋ ਗਏ ਹਨ, ਜਿਨ੍ਹਾਂ ਨੇ ਆਪਣੇ ਕਾਰਜਕਾਲ ਸਮੇਂ ਦੌਰਾਨ ਦਫ਼ਤਰੀ ਕੰਮ ਨੂੰ ...

ਪੂਰੀ ਖ਼ਬਰ »

ਅਪਰਾਧਿਕ ਗਤੀਵਿਧੀਆਂ 'ਚ ਸ਼ਾਮਿਲ ਤਿੰਨ ਦੋਸ਼ੀ ਗਿ੍ਫ਼ਤਾਰ

ਗੁਰੂਹਰਸਹਾਏ/ਗੋਲੂ ਕਾ ਮੋੜ, 30 ਜੂਨ (ਕਪਿਲ ਕੰਧਾਰੀ, ਸੁਰਿੰਦਰ ਸਿੰਘ ਪੁਪਨੇਜਾ)- ਚਰਨਜੀਤ ਸਿੰਘ ਆਈ.ਪੀ.ਐੱਸ. ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਅਪਰਾਧੀਆਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪੁਲੀਸ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਸਿੱਧੂਪੁਰ ਨੇ ਮੱੁਖ ਮੰਤਰੀ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 30 ਜੂਨ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਘੋੜੇਚੱਕ ਦੀ ਅਗਵਾਈ ਹੇਠ ਏ.ਡੀ.ਸੀ ਅਮਿਤ ਮਹਾਜਨ ਫ਼ਿਰੋਜ਼ਪੁਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਬਜਟ ਨੂੰ ਲੈ ਕੇ ਪੈਨਸ਼ਨਰਜ਼ ਤੇ ਕਰਮਚਾਰੀਆਂ 'ਚ ਭਾਰੀ ਨਿਰਾਸ਼ਾ- ਭੁੱਲਰ

ਫ਼ਿਰੋਜ਼ਪੁਰ, 30 ਜੂਨ (ਤਪਿੰਦਰ ਸਿੰਘ)- ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋ ਬਜਟ ਪੇਸ਼ ਕੀਤਾ ਹੈ, ਉਸ ਬਜਟ ਨੂੰ ਲੈ ਕੇ ਪੈਨਸ਼ਨਰਜ਼ ਅਤੇ ਕਰਮਚਾਰੀਆਂ 'ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦੇ ਜ਼ੋਨ ਪ੍ਰਧਾਨ ...

ਪੂਰੀ ਖ਼ਬਰ »

ਵਿਧਾਨ ਸਭਾ ਸੈਸ਼ਨ ਦੌਰਾਨ ਦਿਹਾਤੀ ਵਿਧਾਇਕ ਰਜਨੀਸ਼ ਦਹੀਆ ਨੇ ਉਠਾਇਆ ਪੀ.ਜੀ.ਆਈ. ਸੈਟੇਲਾਈਟ ਦਾ ਮੁੱਦਾ

ਫ਼ਿਰੋਜ਼ਪੁਰ, 30 ਜੂਨ (ਕੁਲਬੀਰ ਸਿੰਘ ਸੋਢੀ)- ਹਿੰਦ-ਪਾਕਿ ਸੀਮਾ ਨੇੜੇ ਵਸਿਆ ਜ਼ਿਲ੍ਹਾ ਫ਼ਿਰੋਜ਼ਪੁਰ ਸਿਹਤ ਸਹੂਲਤਾਂ ਦੇ ਨਾਲ-ਨਾਲ ਹੋਰ ਵੱਡੀਆਂ ਸਹੂਲਤਾਂ ਤੋਂ ਵਾਂਝਾ ਹੈ, ਜਿਸ ਨੂੰ ਪੂਰਾ ਕਰਵਾਉਣ ਦੀ ਆਸ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਵਾਸੀਆਂ ਨੇ ਚਾਰੋ ਵਿਧਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੀਆਂ ਕਾਪੀਆਂ ਸਾੜੀਆਂ

ਫ਼ਿਰੋਜ਼ਪੁਰ, 30 ਜੂਨ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਦੀਆਂ ਅੱਜ ਸਾਂਝੇ ਫ਼ਰੰਟ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਕਨਵੀਨਰ ਰਾਮ ਪ੍ਰਸਾਦ, ਮਨੋਹਰ ਲਾਲ ਪ੍ਰਧਾਨ ਕਲੈਰੀਕਲ, ਓਮ ਪ੍ਰਕਾਸ਼, ...

ਪੂਰੀ ਖ਼ਬਰ »

ਪੋਲੀਥੀਨ ਅਤੇ ਪਲਾਸਟਿਕ ਵਰਤਣ ਤੇ ਵੇਚਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ- ਕਾਰਜ ਸਾਧਕ ਅਫ਼ਸਰ

ਫ਼ਿਰੋਜ਼ਪੁਰ, 30 ਜੂਨ (ਤਪਿੰਦਰ ਸਿੰਘ)- ਕੇਂਦਰ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨਗਰ ਕੌਂਸਲ ਤਲਵੰਡੀ ਭਾਈ ਵਲੋਂ ਸ਼ਹਿਰ ਦੇ ਥੋਕ ਦੇ ਪਲਾਸਟਿਕ ਅਤੇ ਸਿੰਗਲ ਯੂਜ਼ ਪਲਾਸਟਿਕ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਜ਼ੀਰਾ, 30 ਜੂਨ (ਮਨਜੀਤ ਸਿੰਘ ਢਿੱਲੋਂ)- ਸਮਾਜ ਸੇਵੀ ਸ੍ਰੀਮਤੀ ਸੀਮਾ ਵਿੱਜ ਦੀ ਯਾਦ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਕੋਆਰਡੀਨੇਸ਼ਨ ਕਮੇਟੀ ਬਲਾਕ ਜ਼ੀਰਾ ਵਲੋਂ 15 ਜੁਲਾਈ ਨੂੰ ਸ਼ਿਵਾਲਾ ਮੰਦਰ ਜ਼ੀਰਾ ਵਿਖੇ ਲਗਾਏ ਜਾ ਰਹੇ ਖੂਨਦਾਨ ਕੈਂਪ ਦੀਆਂ ਤਿਆਰੀਆਂ ਸੰਬੰਧੀ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦਹੀਆ ਵਲੋਂ ਤਲਵੰਡੀ ਭਾਈ ਦੇ ਬੱਸ ਅੱਡੇ ਦਾ ਮੁੱਦਾ ਚੁੱਕਣਾ ਸ਼ਲਾਘਾਯੋਗ ਕਦਮ- ਕੌਂਸਲਰ ਕਲਸੀ

ਤਲਵੰਡੀ ਭਾਈ, 30 ਜੂਨ (ਰਵਿੰਦਰ ਸਿੰਘ ਬਜਾਜ)- ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕਾ ਫ਼ਿਰੋਜ਼ਪੁਰ ਛਾਉਣੀ ਤੋਂ ਵਿਧਾਇਕ ਰਜਨੀਸ਼ ਦਹੀਆ ਵਲੋਂ ਹਲਕੇ ਦੀਆਂ ਸਮੱਸਿਆਵਾਂ ਬਾਰੇ ਬੋਲਦਿਆਂ ਹੋਇਆਂ ਤਲਵੰਡੀ ਭਾਈ ਦੇ ਬੱਸ ਅੱਡੇ ਬਾਰੇ ਆ ਰਹੀਆਂ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ-ਪ੍ਰੋ. ਕਾਉਂਕੇ

ਮੋਗਾ, 30 ਜੂਨ (ਜਸਪਾਲ ਸਿੰਘ ਬੱਬੀ)-ਪੰਜਾਬੀ ਭਾਸ਼ਾ ਸਾਹਿਤ ਸੱਭਿਆਚਾਰ ਤੇ ਪੁਰਾਤਨ ਵਿਰਸੇ ਦੀ ਸੰਭਾਲ ਲਈ ਸਰਕਾਰ ਵਲੋਂ ਉਚੇਚੇ ਯਤਨ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਵਿੱਤ ਮੰਤਰੀ ਪੰਜਾਬ ਵਲੋਂ ਬਜਟ 'ਚ ਲੇਖਕਾਂ, ਕਲਾਕਾਰਾਂ ਅਤੇ ਪੰਜਾਬੀ ਸੱਭਿਆਚਾਰ ਨੂੰ ...

ਪੂਰੀ ਖ਼ਬਰ »

ਵੀਜ਼ਨ ਐਜੂਕੇਸ਼ਨ ਦੇ ਵਿਦਿਆਰਥੀ ਨੇ ਪੀ. ਟੀ. ਈ. 'ਚੋਂ ਪ੍ਰਾਪਤ ਕੀਤੇ 57 ਸਕੋਰ

ਬਾਘਾ ਪੁਰਾਣਾ, 30 ਜੂਨ (ਗੁਰਮੀਤ ਸਿੰਘ ਮਾਣੂੰਕੇ)-ਸੰਸਥਾ ਵੀਜ਼ਨ ਐਜੂਕੇਸ਼ਨ ਬਾਘਾ ਪੁਰਾਣਾ ਤੋਂ ਵਿਦਿਆਰਥੀ ਚੰਗੇ ਬੈਂਡ ਸਕੋਰ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਗੁਰਪਿਆਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਪੁਲਿਸ ਚੌਕੀ ਇੰਚਾਰਜ ਵਲੋਂ ਨਸ਼ੇ ਦੀ ਰੋਕਥਾਮ ਲਈ ਕੈਂਪ ਲਗਾਉਣ ਦੀ ਸ਼ੁਰੂਆਤ

ਮੰਡੀ ਘੁਬਾਇਆ, 30 ਜੂਨ (ਅਮਨ ਬਵੇਜਾ)-ਮੰਡੀ ਘੁਬਾਇਆ ਪੁਲਿਸ ਚੌਂਕੀ ਦੇ ਇੰਚਾਰਜ ਬਲਕਾਰ ਸਿੰਘ ਵਲੋਂ ਮੰਡੀ ਘੁਬਾਇਆ,ਚੱਕ ਬਜੀਦਾ,ਟਾਹਲੀ ਵਾਲਾ ਸਮੇਤ ਦਰਜਨਾਂ ਪਿੰਡਾਂ 'ਚ ਨਸ਼ੇ ਦੀ ਰੋਕਥਾਮ ਲਈ ਕੈਂਪ ਲਗਾ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਸਥਾਨਕ ਲੋਕਾਂ ...

ਪੂਰੀ ਖ਼ਬਰ »

ਸ਼ਾਕਿਆ ਮਹਾਂ ਸਭਾ ਦੌਰਾਨ ਅਬੋਹਰ ਦੇ ਮੈਂਬਰਾਂ ਨੂੰ ਕੀਤਾ ਸਨਮਾਨਿਤ

ਅਬੋਹਰ, 30 ਜੂਨ (ਵਿਵੇਕ ਹੂੜੀਆ)-ਸ਼ਾਕਿਆ ਮਹਾਂ ਸਭਾ ਸੰਸਥਾ ਅਤੇ ਅਖਿਲ ਭਾਰਤੀ ਸ਼ਾਕਿਆ ਮਹਾਂ ਸਭਾ ਇਕਾਈ ਹਨੂਮਾਨਗੜ੍ਹ ਵਲੋਂ ਮਹਾਰਾਜਾ ਅਗਰ ਸੈਨ ਭਵਨ ਵਿਖੇ ਸ਼ਾਕਿਆ ਪ੍ਰਤਿਭਾ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਪੰਜਾਬ, ਹਰਿਆਣਾ, ਰਾਜਸਥਾਨ ਦਿੱਲੀ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਫ਼ਾਜ਼ਿਲਕਾ, 30 ਜੂਨ (ਅਮਰਜੀਤ ਸ਼ਰਮਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਇਸ ਵਾਰ ਵੀ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸ਼੍ਰੀਮਤੀ ...

ਪੂਰੀ ਖ਼ਬਰ »

ਵਿਧਾਇਕ ਸਵਨਾ ਨੇ ਵਿਧਾਨ ਸਭਾ 'ਚ ਚੁੱਕਿਆ ਨਹਿਰੀ ਪਾਣੀ ਦਾ ਮੁੱਦਾ

ਫ਼ਾਜ਼ਿਲਕਾ, 30 ਜੂਨ (ਦਵਿੰਦਰ ਪਾਲ ਸਿੰਘ)- ਪੰਜਾਬ ਵਿਧਾਨ ਸਭਾ ਵਿਚ ਚੱਲ ਰਹੇ ਸੈਸ਼ਨ ਵਿਚ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਰਹੱਦੀ ਖੇਤਰ ਦੇ ਪਿੰਡਾਂ ਵਿਚ ਪਾਣੀ ਸਪਲਾਈ ਦਾ ਮੁੱਦਾ ਚੁੱਕਿਆ | ਉਨ੍ਹਾਂ ਕਿਹਾ ਕਿ ਨਹਿਰੀ ਨਾ ਮਿਲਣ ਕਾਰਨ ...

ਪੂਰੀ ਖ਼ਬਰ »

ਸੇਵਾ ਮੁਕਤ ਮਿਊਾਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ

ਅਬੋਹਰ, 30 ਜੂਨ (ਬਰਾੜ/ਵਿਵੇਕ ਹੂੜੀਆ)-ਸੇਵਾ ਮੁਕਤ ਮਿਊਾਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਸਥਾਨਕ ਨਹਿਰੂ ਪਾਰਕ ਵਿਖੇ ਸਕੱਤਰ ਪ੍ਰਮੋਦ ਕੁਮਾਰ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਸੇਵਾ ਮੁਕਤ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਨਗਰ ...

ਪੂਰੀ ਖ਼ਬਰ »

ਪਹਿਲੀ ਨੂੰ ਪਿੰਡ ਰੁਹੇਲਾ ਹਾਜੀ ਤੇ 5 ਜੁਲਾਈ ਨੂੰ ਸਿਵਲ ਹਸਪਤਾਲ ਮਮਦੋਟ ਵਿਖੇ ਲੱਗਣਗੇ ਮੈਗਾ ਵੈਕਸੀਨੇਸ਼ਨ ਕੈਂਪ- ਐੱਸ.ਐਮ.ਓ ਮਮਦੋਟ

ਮਮਦੋਟ, 30 ਜੂਨ (ਸੁਖਦੇਵ ਸਿੰਘ ਸੰਗਮ)- ਸਿਹਤ ਵਿਭਾਗ ਪੰਜਾਬ ਦੇ ਆਦੇਸ਼ਾਂ 'ਤੇ ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਅਤੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਬਲਾਕ ਮਮਦੋਟ ਵਿਖੇ ਮੈਗਾ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ | ਜਾਣਕਾਰੀ ਦਿੰਦਿਆਂ ਡਾ: ਦਵਿੰਦਰਪਾਲ ...

ਪੂਰੀ ਖ਼ਬਰ »

ਕਮਲ ਸ਼ਰਮਾ ਪਾਰਕ ਹਾਊਸਿੰਗ ਬੋਰਡ ਕਾਲੋਨੀ ਦੀ ਸਫ਼ਾਈ ਅਤੇ ਸਾਂਭ-ਸੰਭਾਲ ਖੁਣੋਂ ਬੁਰਾ ਹਾਲ

ਫ਼ਿਰੋਜ਼ਪੁਰ, 30 ਜੂਨ (ਜਸਵਿੰਦਰ ਸਿੰਘ ਸੰਧੂ)- ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਦੇ ਬਾਅਦ ਵੀ ਪ੍ਰਸ਼ਾਸਨਿਕ ਢਾਂਚੇ ਦੇ ਸੇਵਾ ਕਾਰਜਾਂ 'ਚ ਬਹੁਤਾ ਬਦਲਾਅ ਹੋਇਆ ਨਜ਼ਰ ਨਹੀਂ ਆ ਰਿਹਾ, ਦਫ਼ਤਰਾਂ 'ਚ ਕੰਮਕਾਜ ਸਮੇਂ ਜਿੱਥੇ ਲੋਕਾਂ ਦੀ ਖੱਜਲ-ਖ਼ੁਆਰੀ ਘੱਟਣ ...

ਪੂਰੀ ਖ਼ਬਰ »

ਐੱਸ.ਟੀ.ਐਫ. ਵਲੋਂ ਹੈਰੋਇਨ ਤੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਫ਼ਿਰੋਜ਼ਪੁਰ, 30 ਜੂਨ (ਰਾਕੇਸ਼ ਚਾਵਲਾ)- ਨਿਰਮਲਜੀਤ ਸਿੰਘ ਸਹੋਤਾ ਏ.ਆਈ.ਜੀ ਐੱਸ.ਟੀ.ਐਫ ਫ਼ਿਰੋਜ਼ਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਹੇਠ ਰਾਜਵੀਰ ਸਿੰਘ ਉਪ ਕਪਤਾਨ ਪੁਲਿਸ, ਐੱਸ.ਟੀ.ਐਫ ਰੇਂਜ ਦੀ ਯੋਗ ਅਗਵਾਈ ਹੇਠ ਸ:ਥ ਸਤਪਾਲ ਫ਼ਿਰੋਜ਼ਪੁਰ ਨੇ ਸਮੇਤ ਸਾਥੀ ...

ਪੂਰੀ ਖ਼ਬਰ »

ਲੋਕਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਦਾ ਆਪ ਦੇ ਡਾਕਟਰੀ ਵਿੰਗ ਤੋਂ ਜ਼ਿਲ੍ਹਾ ਪ੍ਰਧਾਨ ਸੋਢੀ ਨੇ ਲਿਆ ਜਾਇਜ਼ਾ

ਫ਼ਿਰੋਜ਼ਪੁਰ, 30 ਜੂਨ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾ ਲੋਕਾਂ ਨੂੰ ਜ਼ਮੀਨੀ ਪੱਧਰ ਤੱਕ ਘਰ-ਘਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਦੇ ਹੋਏ ਬੀਤੇ ਦਿਨ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ...

ਪੂਰੀ ਖ਼ਬਰ »

ਜਸਵੰਤ ਸਿੰਘ ਨੂੰ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਮਖੂ, 30 ਜੂਨ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਸੰਨ੍ਹ 1993 ਤੋਂ ਜਦ ਨਗਰ ਪੰਚਾਇਤ ਮਖੂ ਹੋਂਦ ਵਿਚ ਆਈ, ਉਸੇ ਦਿਨ ਤੋਂ ਨਗਰ ਪੰਚਾਇਤ ਮਖੂ ਵਿਖੇ ਦਫ਼ਤਰ ਦੇ ਕੰਮਾਂ ਦੀ ਸੇਵਾ ਤੋਂ ਬੇਦਾਗ ਸੇਵਾ ਮੁਕਤੀ ਦੀ ਵਧਾਈ ਦਿੰਦਿਆਂ ਹਲਕਾ ਜ਼ੀਰਾ ਤੋਂ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਮਖੂ ਕਿੰਡਰਗਾਰਟਨ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਚੰਗੇ ਨੰਬਰ ਕੀਤੇ ਹਾਸਲ

ਮਖੂ, 30 ਜੂਨ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਮਖੂ ਸ਼ਹਿਰ ਦੇ ਕਿੰਡਰਗਾਰਟਨ ਸੀਨੀਅਰ ਸੈਕੰਡਰੀ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਸਾਇੰਸ ਗਰੁੱਪ ਵਿਚੋਂ ਸਪਨਾ 95.2 ਫ਼ੀਸਦੀ ਅੰਕ ...

ਪੂਰੀ ਖ਼ਬਰ »

ਜ਼ੀਰਾ ਵਿਖੇ ਪੀਰ ਬਾਬਾ ਮੌਜਦੀਨ ਦੀ ਦਰਗਾਹ 'ਤੇ ਸਾਲਾਨਾ ਮੇਲਾ ਕੰਵਰ ਗਰੇਵਾਲ ਨੇ ਲੁੱਟਿਆ

ਜ਼ੀਰਾ, 30 ਜੂਨ (ਮਨਜੀਤ ਸਿੰਘ ਢਿੱਲੋਂ/ਜੋਗਿੰਦਰ ਸਿੰਘ ਕੰਡਿਆਲ)-ਜ਼ੀਰਾ-ਮੱਲੋ ਕੇ ਰੋਡ 'ਤੇ ਸਥਿਤ ਪੀਰ ਬਾਬਾ ਮੌਜਦੀਨ ਦੀ ਦਰਗਾਹ 'ਤੇ ਸਾਲਾਨਾ ਮੇਲਾ ਪੀਰ ਬਾਬਾ ਮੌਜਦੀਨ ਵੈੱਲੇਫੇਅਰ ਸੁਸਾਇਟੀ (ਰਜਿ:) ਜ਼ੀਰਾ ਅਤੇ ਪ੍ਰਬੰਧਕਾਂ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਪਿੰਡ ਹਾਜੀ ਬੇਟੂ ਦਾ ਸਟੇਡੀਅਮ ਸਾਂਭ-ਸੰਭਾਲ ਤੋਂ ਬਿਨਾਂ ਪਿਆ ਲਾਵਾਰਸ

ਪੱਪੂ ਸੰਧਾ ਪੰਜੇ ਕੇ ਉਤਾੜ, 30 ਜੂਨ- ਮੰਡੀ ਪੰਜੇ ਕੇ ਉਤਾੜ ਦੇ ਨਾਲ ਲੱਗਦੇ ਪਿੰਡ ਹਾਜੀ ਬੇਟੂ ਵਿਚ ਪਿਛਲੀ ਕਾਂਗਰਸ ਸਰਕਾਰ ਦੇ ਸਪੋਰਟਸ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਬਣਵਾਏ ਗਏ ਸਟੇਡੀਅਮ ਦੀ ਨਾਲ ਲੱਗਦੇ ਕਈ ਪਿੰਡਾਂ ਨੇ ਸ਼ਲਾਘਾ ਕੀਤੀ | ...

ਪੂਰੀ ਖ਼ਬਰ »

ਐੱਸ.ਟੀ.ਐਫ. ਵਲੋਂ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਗੁਰੂਹਰਸਹਾਏ, 30 ਜੁੂਨ (ਕਪਿਲ ਕੰਧਾਰੀ)- ਐੱਸ.ਟੀ.ਐਫ. ਫ਼ਿਰੋਜ਼ਪੁਰ ਰੇਂਜ ਦੇ ਏ.ਆਈ.ਜੀ. ਨਿਰਮਲਜੀਤ ਸਿੰਘ ਸਹੋਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰਾਜਵੀਰ ਸਿੰਘ ਉਪ ਕਪਤਾਨ ਪੁਲਿਸ, ਐੱਸ.ਟੀ.ਐਫ. ਰੇਂਜ ਦੀ ਯੋਗ ਅਗਵਾਈ ਹੇਠ ਸ: ਥ ਪਰਮਜੀਤ ਸਿੰਘ ਨੇ ਸਮੇਤ ਸਾਥੀ ਕਰਮਚਾਰੀਆਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਜੇਲ੍ਹ 'ਚ ਬੰਦ ਗੈਂਗਸਟਰ ਕੋਲੋਂ ਮੋਬਾਈਲ ਫ਼ੋਨ ਸਮੇਤ ਸਿੰਮ ਕਾਰਡ, ਚਾਰਜਰ ਤੇ ਹੋਰ ਸਮੱਗਰੀ ਬਰਾਮਦ

ਫ਼ਿਰੋਜ਼ਪੁਰ, 30 ਜੂਨ (ਗੁਰਿੰਦਰ ਸਿੰਘ)- ਮੋਬਾਈਲ ਫੋਨਾਂ ਅਤੇ ਨਸ਼ਿਆਂ ਦੀ ਬਰਾਮਦਗੀ ਨਾਲ ਸੁਰਖ਼ੀਆਂ ਵਿਚ ਚੱਲ ਰਹੀ ਸਥਾਨਕ ਕੇਂਦਰੀ ਜੇਲ੍ਹ ਵਿਚ ਚੱਕੀਆਂ 'ਚ ਬੰਦ ਗੈਂਗਸਟਰ ਹਵਾਲਾਤੀ ਕੋਲੋਂ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ, ਚਾਰਜਰ ਤੇ ਹੋਰ ਸਮਗਰੀ ਬਰਾਮਦ ਹੋਈ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰੂਹਰਸਹਾਏ, 30 ਜੂਨ (ਹਰਚਰਨ ਸਿੰਘ ਸੰਧੂ)- ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜਿਆਂ ਦੌਰਾਨ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਆਏ ਨਤੀਜਿਆਂ 'ਚ ਵਿਦਿਆਰਥਣ ਸਾਨੀਆ ਨੇ 95.6 ਪ੍ਰਤੀਸ਼ਤ, ਕਾਜਲ ਨੇ 95.2 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX