ਤਾਜਾ ਖ਼ਬਰਾਂ


ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  41 minutes ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  about 1 hour ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  about 1 hour ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  about 1 hour ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  about 1 hour ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  about 2 hours ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  about 2 hours ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  about 2 hours ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  about 2 hours ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  about 2 hours ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  about 3 hours ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  about 3 hours ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 4 hours ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  about 4 hours ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 minute ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  about 5 hours ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  about 5 hours ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  about 5 hours ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਕੇਂਦਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਨੇ 4 ਫ਼ੀਸਦੀ ਵਧਾਇਆ ਮਹਿੰਗਾਈ ਭੱਤਾ
. . .  about 6 hours ago
ਨਵੀਂ ਦਿੱਲੀ, 28 ਸਤੰਬਰ- ਦੇਸ਼ ਦੇ 50 ਲੱਖ ਤੋਂ ਵੱਧ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਕੇਂਦਰ ਸਰਕਾਰ ਨੇ ਅੱਜ ਮਹਿੰਗਾਈ ਭੱਤੇ (ਡੀ.ਏ.) 'ਚ ਵਾਧਾ ਕੀਤਾ ਹੈ। ਇਸ ਨੂੰ 34 ਫ਼ੀਸਦ ਤੋਂ ਵਧਾ ਕੇ 38 ਫ਼ੀਸਦੀ ਕਰ ਦਿੱਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਹਾੜ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਹਰਿਆਣਾ ਸਰਕਾਰ ਜਲਦੀ ਲਿਆਏਗੀ ਫ਼ਿਲਮ ਅਤੇ ਇੰਟਰਟੇਨਮੈਂਟ ਪਾਲਸੀ

ਚੰਡੀਗੜ੍ਹ, 1 ਜੁਲਾਈ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਫਿਲਮ ਨਿਰਮਾਤਾਵਾਂ ਅਤੇ ਕਲਾਕਾਰਾਂ ਦੀ ਸਹੂਲਤਾਂ ਲਈ ਫਿਲਮ ਅਤੇ ਏਾਟਰਟੇਨਮੈਂਟ ਪਾਲਿਸੀ ਬਣਾ ਰਿਹਾ ਹੈ | ਇਸ ਤੋਂ ਇਲਾਵਾ, ਪਿੰਜੌਰ ਵਿਚ ਲਗਭਗ 60-70 ਏਕੜ ਥਾਂ ਫ਼ਿਲਮ ਸਿਟੀ ਦੇ ਲਈ ਚੋਣ ਕੀਤੀ ਗਈ ਹੈ | ਇਸ ਫ਼ਿਲਮ ਸਿਟੀ ਰਾਹੀਂ ਵਿਸ਼ੇਸ਼ ਤੌਰ 'ਤੇ ਹਰਿਆਣਾ ਅਤੇ ਪੰਜਾਬ ਦੇ ਸਭਿਆਚਾਰ ਨੂੰ ਉਤਸ਼ਾਹਿਤ ਦੇਣ ਦਾ ਯਤਨ ਕੀਤਾ ਜਾਵੇਗਾ | ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਇਹ ਗੱਲ ਅੱਜ ਚੰਡੀਗੜ੍ਹ ਦੇ ਹੋਟਲ ਮਾਊਾਟ ਵਿਯੂ ਵਿਚ ਪੰਜਾਬ ਤੇ ਹਰਿਆਣਾ ਦੇ ਦਿੱਗਜ ਕਲਾਕਾਰਾਂ ਨੂੰ ਭਰੋਸਾ ਦਿੰਦੇ ਹੋਏ ਕਹੀ | ਇਹ ਮੌਕਾ ਸੀ ਪ੍ਰਸਿੱਧ ਗਾਇਕ ਸ੍ਰੀ ਦਲੇਰ ਮਹਿੰਦੀ ਵਲੋਂ ਹਰਿਆਣਾ ਸਰਕਾਰ ਦੀ ਉਪਲਬਧੀਆਂ 'ਤੇ ਬਣਾਏ ਗਏ ਗੀਤਾਂ ਨੂੰ ਰਿਲੀਜ਼ ਕਰਨ ਦਾ | ਇਸ ਦੌਰਾਨ ਸ੍ਰੀ ਮਨੋਹਰ ਲਾਲ, ਸ੍ਰੀ ਦਲੇਰ ਮਹਿੰਦੀ ਤੇ ਉਨ੍ਹਾਂ ਦੀ ਧਰਮਪਤਨੀ ਫ਼ਿਲਮ ਅਭਿਨੇਤਰੀ ਹੌਬੀ ਧਾਲੀਵਾਲ, ਗਾਇਕ ਪੰਮੀ ਬਾਈ, ਅਭਿਨੇਤਰੀ ਨਿਸ਼ਾ, ਦਿਲਬਾਗ ਸਿੰਘ, ਸਪਨਾ ਚੌਧਰੀ ਆਦਿ ਕਲਾਕਾਰਾਂ ਨੇ ਗੀਤਾਂ ਨੂੰ ਰਿਲੀਜ਼ ਕੀਤਾ | ਇਸ ਮੌਕੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ-ਹਰਿਆਣਾ ਪਹਿਲਾਂ ਇਕ ਹੀ ਸੂਬਾ ਹੋਇਆ ਕਰਦਾ ਸੀ, ਬਾਅਦ ਵਿਚ 1966 ਵਿਚ ਹਰਿਆਣਾ ਵਜੂਦ ਵਿਚ ਆਇਆ | ਉਸ ਸਮੇਂ ਲਗਦਾ ਸੀ ਕਿ ਪੰਜਾਬ ਬਹੁਤ ਵਿਕਸਿਤ ਹੈ, ਹਰਿਆਣਾ ਵਿਕਾਸ ਦੀ ਰਾਹ 'ਤੇ ਕਿਵੇਂ ਅੱਗੇ ਵੱਧ ਪਾਵੇਗਾ | ਪਰ ਹਰਿਆਣਾ ਵਾਸੀਆਂ ਦੇ ਸੰਘਰਸ਼ ਅਤੇ ਉਨ੍ਹਾਂ ਦੀ ਮਿਹਨਤ ਦੇ ਬਲਬੂਤੇ ਅੱਜ ਹਰਿਆਣਾ ਵਿਕਾਸ ਦੇ ਮਾਮਲੇ ਵਿਚ ਪੰਜਾਬ ਤੋਂ ਕਿਤੇ ਅੱਗੇ ਨਿਕਲ ਚੁੱਕਾ ਹੈ | ਭਾਰਤੀ ਸੈਨਾ ਵਿਚ ਗਿਣਤੀ ਫੋਰਸ ਦੇ ਮਾਮਲੇ ਵਿਚ ਵੀ ਹਰਿਆਣਾ ਪੰਜਾਬ ਤੋਂ ਅੱਗੇ ਹੈ |
ਹਰਿਆਣਾ ਵਿਚ ਸੜਕ ਨੈਟਵਰਕ ਮਜ਼ਬੂਤ
ਗਾਇਕ ਕਪਤਾਨ ਲਾਡੀ ਨੇ ਕਿਹਾ ਕਿ ਹਰਿਆਣਾ ਵਿਚ ਸੜਕਾਂ ਦਾ ਜਲ ਵਿਛਿਆ ਹੈ | ਕਿਸੇ ਵੀ ਸੂਬੇ ਦੇ ਵਿਕਾਸ ਲਈ ਸੜਕ ਨੈਟਵਰਕ ਦਾ ਇਕ ਵਿਸ਼ੇਸ਼ ਮਹਤੱਵ ਹੁੰਦਾ ਹੈ | ਅੱਜ ਪਿੰਡਾਂ ਨੂੰ ਆਪਸ ਵਿਚ ਜੋੜਨ ਵਾਲੀ ਸੜਕਾਂ ਦੀ ਸਥਿਤੀ ਬਿਹਤਰ ਹੈ, ਜਿਸ ਨਾਲ ਆਵਾਜਾਈ ਵਿਚ ਪ੍ਰੇਸ਼ਾਨੀ ਨਹੀਂ ਹੁੰਦੀ | ਜ਼ਮੀਨੀ ਪੱਧਰ 'ਤੇ ਹੋ ਰਿਹਾ ਵਿਕਾਸ ਨਜ਼ਰ ਆ ਰਿਹਾ ਹੈ |
ਹਰਿਆਣਾ ਸਰਕਾਰ ਜਨ ਭਲਾਈ ਦੇ ਕੰਮ ਕਰ ਰਹੀ ਹੈ
ਪ੍ਰੋਗਰਾਮ ਵਿਚ ਆਏ ਪੰਜਾਬੀ ਗਾਇਕ ਪੰਮੀ ਬਾਈ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਹੈ ਕਿ ਕਿਸੇ ਸੂਬੇ ਦੇ ਮੁੱਖ ਮੰਤਰੀ ਸਾਰੇ ਕਲਾਕਾਰਾਂ ਨੂੰ ਇਸ ਤਰ੍ਹਾਂ ਇਕ ਮੰਚ 'ਤੇ ਲਿਆ ਕੇ ਉਨ੍ਹਾਂ ਨਾਲ ਮੁਲਾਕਾਤ ਕਰ ਰਹੀ ਹੈ | ਕਲਾਕਾਰਾਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਮਿਲਿਆ ਹੈ | ਇਸ ਮੌਕੇ 'ਤੇ ਗਾਇਕ ਡਾਲੀ ਗੁਲੇਰਿਆ ਨੇ ਕਿਹਾ ਕਿ ਮਾਰਗਦਰਸ਼ਨ ਵਿਚ ਹਰਿਆਣਾ ਵਿਚ ਹੋ ਰਹੇ ਵਿਕਾਸ ਨੂੰ ਦੇਖ ਕੇ ਉਨੱਤੀ ਦੀ ਆਸ ਬਣੀ ਹੈ |

ਖੱਟਰ ਨੇ ਡਾਕਟਰ ਡੇ ਦੀ ਦਿੱਤੀ ਵਧਾਈ

ਚੰਡੀਗੜ੍ਹ, 1 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਡਾਕਟਰਸ-ਡੇ 'ਤੇ ਡਾਕਟਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਕ ਮਿਸ਼ਨ ਵਜੋਂ ਗਰੀਬ ਜਨਤਾ ਦੀ ਸੇਵਾ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ | ਕੌਮੀ ਡਾਕਟਰ ਦਿਵਸ ਦੇ ...

ਪੂਰੀ ਖ਼ਬਰ »

ਐਸ.ਬੀ.ਆਈ. ਨੇ ਸਮਾਜ ਸੇਵੀ ਸੰਸਥਾ ਅਤੇ ਹਸਪਤਾਲ ਨੂੰ ਦੋ ਐਂਬੂਲੈਂਸਾਂ ਦਿੱਤੀਆਂ

ਚੰਡੀਗੜ੍ਹ, 1 ਜੁਲਾਈ (ਮਨਜੋਤ ਸਿੰਘ ਜੋਤ)- ਸਟੇਟ ਬੈਂਕ ਆਫ ਇੰਡੀਆ ਦੇ 67ਵੇਂ ਬੈਂਕ ਦਿਵਸ ਮੌਕੇ ਦੋ ਐਂਬੂਲੈਂਸਾਂ ਸਮਾਜ ਸੇਵੀ ਸੰਸਥਾ/ਹਸਪਤਾਲ-ਐਨ.ਜੀ.ਓ. ਪਿੰਡੀ ਫਾਊਾਡੇਸ਼ਨ ਰਾਹੀਂ ਸਮਾਜ ਨੂੰ ਸਮਰਪਿਤ ਕੀਤੀਆਂ ਗਈਆਂ | ਇਹ ਛੋਟੀ ਪਹਿਲ ਡਾਕਟਰਾਂ ਦੇ ਲਈ ਬੁਨਿਆਦੀ ...

ਪੂਰੀ ਖ਼ਬਰ »

ਅਪਾਹਜ ਬੱਚਿਆਂ ਲਈ ਰਾਖਵਾਂਕਰਨ ਬਾਰੇ ਅਹਿਮ ਐਲਾਨ

ਚੰਡੀਗੜ੍ਹ, 1 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਦਿਵਿਆਂਗਜਨ ਅਧਿਕਾਰ ਐਕਟ, 2016 ਵਿਚ ਕਵਰ ਹੋਣ ਵਾਲੇ ਬੈਂਚਮਾਰਕ ਅਪਾਹਜ ਵਿਅਕਤੀਆਂ (ਪੀ.ਡਬਲਿਯੂ.ਬੀ.ਡੀ.ਐਸ) ਨੂੰ ਪਦੋੋਓਨੱਤੀ ਦੇ ਮਾਮਲੇ ਵਿਚ 4 ਫੀਸਦੀ ਹੋਰੀਜੋਂਟਲ ਰਾਖਵਾਂ ਦਾ ਲਾਭ ਦੇਣ ਦਾ ਫ਼ੈਸਲਾ ...

ਪੂਰੀ ਖ਼ਬਰ »

ਮੁੱਖ ਸਕੱਤਰ ਨੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਦੇ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 1 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਨੂੰ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਦੇ ਖਿਲਾਫ਼ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ | ...

ਪੂਰੀ ਖ਼ਬਰ »

ਵਾਰਡ ਨੰਬਰ-24 'ਚ ਬੂਟੇ ਲਗਾਏ

ਚੰਡੀਗੜ੍ਹ, 1 ਜੁਲਾਈ (ਮਨਜੋਤ ਸਿੰਘ ਜੋਤ)-ਸਵੱਛ ਭਾਰਤ ਮੁਹਿੰਮ ਦੇ ਤਹਿਤ ਵਾਰਡ ਨੰਬਰ-24 ਵਿਚ ਇਲਾਕਾ ਕੌਂਸਲਰ ਜਸਬੀਰ ਸਿੰਘ ਬੰਟੀ ਦੀ ਦੇਖ-ਰੇਖ ਵਿਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ | ਚੰਡੀਗੜ੍ਹ ਨਗਰ ਨਿਗਮ ਕਮਿਸ਼ਨਰ ਅਨੰਦਿਤਾ ਮਿੱਤਰਾ ਨੇ ਬੂਟੇ ਲਗਾ ਕੇ ਮੁਹਿੰਮ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਚੰਡੀਗੜ੍ਹ, 1 ਜੁਲਾਈ (ਪ੍ਰੋ. ਅਵਤਾਰ ਸਿੰਘ)- ਬਰਸਾਤ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਲੜਕਿਆਂ ਦੇ ਹੋਸਟਲ ਨੰਬਰ 2, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਐਨ.ਐਸ.ਐਸ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਰੁੱਖ ਲਗਾਉਣਾ ਵਾਤਾਵਰਨ ਨੂੰ ਹਰਿਆ ...

ਪੂਰੀ ਖ਼ਬਰ »

2024 ਦੀਆਂ ਚੋਣਾਂ 'ਚ ਪ੍ਰਧਾਨ ਮੰਤਰੀ ਅਹੁਦੇ ਲਈ ਅਹਿਮ ਉਮੀਦਵਾਰ ਹੋਣਗੇ ਕੇਜਰੀਵਾਲ- ਮੌਰੀਆ

ਚੰਡੀਗੜ੍ਹ, 1 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਆਮ ਆਦਮੀ ਪਾਰਟੀ ਵਲੋਂ ਚਲਾਈ ਜਾ ਰਹੀ ਮੁਹਿੰਮ 'ਮਿਸ਼ਨ ਕੇਜਰੀਵਾਲ ਫਾਰ ਪੀ.ਐਮ.' ਦੇ ਕੌਮੀ ਇੰਚਾਰਜ ਰਾਜੂ ਮੌਰੀਆ ਕੇਤਨ ਨੇ ਅੱਜ ਚੰਡੀਗੜ੍ਹ ਵਿਖੇ ਇਸ ਮੁਹਿੰਮ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕੀਤੀ | ਉਨ੍ਹਾਂ ਇਸ ...

ਪੂਰੀ ਖ਼ਬਰ »

ਰਾਸ਼ਟਰੀ ਡਾਕਟਰ ਦਿਵਸ ਨੂੰ ਸਮਰਪਿਤ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਚੰਡੀਗੜ੍ਹ, 1 ਜੁਲਾਈ (ਮਨਜੋਤ ਸਿੰਘ ਜੋਤ)-ਕੋਵਿਡ ਮਹਾਂਮਾਰੀ ਦੌਰਾਨ ਮਾਨਵਤਾ ਦੀ ਸੇਵਾ ਲਈ ਡਾਕਟਰਾਂ ਵਲੋਂ ਪਾਏ ਨਿਰਸਵਾਰਥ ਯੋਗਦਾਨ ਨੂੰ ਸਨਮਾਨ ਦਿੰਦਿਆਂ ਅੱਜ ਰਾਸ਼ਟਰੀ ਡਾਕਟਰ ਦਿਵਸ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਵੈਲਫ਼ੇਅਰ ਟਰੱਸਟ ਵਲੋਂ ਕਮਿਊਨਿਟੀ ...

ਪੂਰੀ ਖ਼ਬਰ »

ਰਾਜ ਸਲਾਹਕਾਰ ਕੌਂਸਲ ਦੀ 11ਵੀਂ ਬੈਠਕ 'ਚ ਕਈ ਅਹਿਮ ਫ਼ੈਸਲੇ ਲਏ

ਚੰਡੀਗੜ੍ਹ, 1 ਜੁਲਾਈ (ਮਨਜੋਤ ਸਿੰਘ ਜੋਤ)- ਰਾਜ ਸਲਾਹਕਾਰ ਕੌਂਸਲ ਦੀ 11ਵੀਂ ਬੈਠਕ ਅੱਜ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਕਈ ਅਹਿਮ ਫ਼ੈਸਲੇ ਲਏ ਗਏ | ਬੈਠਕ ਵਿਚ ਫ਼ੈਸਲਾ ਲਿਆ ਗਿਆ ਕਿ ਆਰ.ਟੀ.ਈ. ਐਕਟ ਦੇ ਉਪਬੰਧਾਂ ਦੇ ਤਹਿਤ ਪ੍ਰਤੀ ...

ਪੂਰੀ ਖ਼ਬਰ »

ਬਸਪਾ ਚੰਡੀਗੜ੍ਹ ਇਕਾਈ ਦਾ ਗਠਨ

ਚੰਡੀਗੜ੍ਹ, 1 ਜੁਲਾਈ (ਪ੍ਰੋ. ਅਵਤਾਰ ਸਿੰਘ)- ਅੱਜ ਬਹੁਜਨ ਸਮਾਜ ਪਾਰਟੀ ਚੰਡੀਗੜ੍ਹ ਇਕਾਈ ਦੀ ਕਾਰਜਕਾਰਨੀ ਦਾ ਗਠਨ ਬਸਪਾ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਨਿਰਦੇਸ਼ ਅਨੁਸਾਰ, ਸ੍ਰੀ ਰਣਧੀਰ ਸਿੰਘ ਬੈਨੀਵਾਲ ਇੰਚਾਰਜ ਪੰਜਾਬ, ਹਿਮਾਚਲ, ਜੰਮੂ ...

ਪੂਰੀ ਖ਼ਬਰ »

ਮੁੱਖ ਚੋਣ ਅਧਿਕਾਰੀ ਵਲੋਂ ਚੋਣ ਅਧਿਕਾਰੀਆਂ ਦੇ ਕੰਮ ਦੀ ਸਮੀਖਿਆ

ਚੰਡੀਗੜ੍ਹ, 1 ਜੁਲਾਈ (ਮਨਜੋਤ ਸਿੰਘ ਜੋਤ)- ਚੋਣ ਨਿਯਮਾਂ ਵਿਚ ਤਾਜ਼ਾ ਸੋਧਾਂ ਸਬੰਧੀ ਅੱਜ ਚੋਣ ਵਿਭਾਗ ਯੂ.ਟੀ. ਚੰਡੀਗੜ੍ਹ ਵਿਖੇ ਜ਼ਿਲ੍ਹਾ ਚੋਣ ਅਫ਼ਸਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਚੰਡੀਗੜ੍ਹ ਸੰਸਦੀ ਹਲਕੇ ਦੇ ਸਾਰੇ ਸਹਾਇਕ ਚੋਣਕਾਰ ਰਜਿਸਟਰੇਸ਼ਨ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਡਾਕਟਰਾਂ ਦੇ ਤਬਾਦਲੇ

ਚੰਡੀਗੜ੍ਹ, 1 ਜੁਲਾਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਪ੍ਰਸ਼ਾਸਨ ਵਲੋਂ ਆਯੂਰਵੇਦਾ, ਯੋਗਾ ਅਤੇ ਨੈਚੁਰਲਪੈਥੀ, ਯੂਨਾਨੀ ਅਤੇ ਹੋਮਿਓਪੈਥਿਕ (ਏ.ਵਾਈ.ਯੂ.ਐਸ.ਐਚ) ਡਾਕਟਰਾਂ ਨੇ ਤਬਾਦਲੇ ਕੀਤੇ ਗਏ ਹਨ, ਜਿਸ ਤਹਿਤ ਡਾ.ਐਨ.ਐਸ. ਭਾਰਦਵਾਜ ਦਾ ਜੀ.ਏ.ਡੀ. ਸੈਕਟਰ-28, ਡਾ.ਰਾਜੀਵ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 70 ਨਵੇਂ ਮਾਮਲੇ

ਚੰਡੀਗੜ੍ਹ, 1 ਜੁਲਾਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 70 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 96 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 546 ਹੋ ਗਈ ਹੈ | ਅੱਜ ਆਏ ਕੋਰੋਨਾ ਦੇ ਨਵੇਂ ਮਾਮਲੇ ਸੈਕਟਰ-7, 8, 9, 15, ...

ਪੂਰੀ ਖ਼ਬਰ »

ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜੇ 'ਚ 4500 ਵਿਦਿਆਰਥੀਆਂ ਦਾ ਪੰਜਾਬੀ ਵਿਸ਼ੇ 'ਚੋਂ ਫ਼ੇਲ੍ਹ ਹੋਣਾ ਡੂੰਘੀ ਚਿੰਤਾ ਦਾ ਵਿਸ਼ਾ- ਬੀਰ ਦਵਿੰਦਰ ਸਿੰਘ

ਐੱਸ. ਏ. ਐੱਸ. ਨਗਰ, 1 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਾਲ ਹੀ ਵਿਚ ਐਲਾਨੇ 12ਵੀਂ ਜਮਾਤ ਦੇ ਨਤੀਜੇ ਵੇਖ ਕੇ ਮੈਨੂੰ ਭਾਰੀ ਨਮੋਸ਼ੀ ਤੇ ਦੁੱਖ ਹੋਇਆ ਕਿ ਪੰਜਾਬ ਦੇ 4500 ਵਿਦਿਆਰਥੀ ਆਪਣੀ ਮਾਂ ਬੋਲੀ, ਪੰਜਾਬੀ ਦੇ ਵਿਸ਼ੇ ਵਿਚੋਂ ਹੀ ...

ਪੂਰੀ ਖ਼ਬਰ »

ਪੰਚਕੂਲਾ ਪੁਲਿਸ ਦੀ ਪੀ.ਸੀ.ਆਰ. ਗੱਡੀ ਪਲਟਣ ਕਾਰਨ ਏ.ਐਸ.ਆਈ. ਰਾਮਗੋਪਾਲ ਦੀ ਮੌਤ ਤੇ ਚਾਲਕ ਜ਼ਖ਼ਮੀ

ਪੰਚਕੂਲਾ, 1 ਜੁਲਾਈ (ਕਪਿਲ)-ਦੇਰ ਰਾਤ ਪੰਚਕੂਲਾ ਪੁਲਿਸ ਦੀ ਪੀ. ਸੀ. ਆਰ. ਨੰ. 2 ਗੱਡੀ ਸੈਕਟਰ-20 ਅਤੇ 21 ਦੀ ਡਿਵਾਈਡਿੰਗ ਨੇੜੇ ਪਲਟ ਗਈ | ਇਸ ਹਾਦਸੇ 'ਚ ਪੀ. ਸੀ. ਆਰ. 'ਚ ਤਾਇਨਾਤ ਏ. ਐਸ. ਆਈ. ਰਾਮਗੋਪਾਲ (30) ਦੀ ਮੌਤ ਹੋ ਗਈ, ਜਦਕਿ ਪੀ. ਸੀ. ਆਰ ਚਾਲਕ ਜ਼ਖ਼ਮੀ ਹੋ ਗਿਆ | ਪੁਲਿਸ ਵਲੋਂ ਏ. ...

ਪੂਰੀ ਖ਼ਬਰ »

ਹਿੰਦੂ ਦਰਜੀ ਦੀ ਹੱਤਿਆ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਕੀਤਾ ਡੇਰਾਬੱਸੀ 'ਚ ਰੋਸ ਮੁਜ਼ਾਹਰਾ

ਡੇਰਾਬੱਸੀ, 1 ਜੁਲਾਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਬੱਸ ਸਟੈਂਡ 'ਤੇ ਊਦੇਪੁਰ ਵਿਖੇ ਹਿੰਦੂ ਦਰਜੀ ਦੇ ਬੇਦਰਦੀ ਨਾਲ ਕੀਤੇ ਕਤਲ ਮਾਮਲੇ ਦੇ ਦੋਸ਼ੀਆਂ ਨੂੰ ਫ਼ਾਂਸੀ ਦੀ ਸਜ਼ਾ ਦੇਣ ਦੀ ਮੰਗ ਲਈ ਸ਼ਹਿਰ ਦੀਆਂ ਹਿੰਦੂ ਜਥੇਬੰਦੀਆਂ ਨੇ ਰੋਸ ਪ੍ਰਦਸ਼ਨ ਕੀਤਾ | ਹੱਥਾਂ 'ਚ ...

ਪੂਰੀ ਖ਼ਬਰ »

ਥਾਣਾ ਫੇਜ਼-8 ਦੀ ਪੁਲਿਸ ਨੇ ਚੈਕਿੰਗ ਦੌਰਾਨ 12 ਪੀ. ਜੀ. ਮਾਲਕਾਂ ਨੂੰ ਭੇਜਿਆ ਨੋਟਿਸ

ਐੱਸ. ਏ. ਐਸ. ਨਗਰ, 1 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਵਲੋਂ ਜ਼ਿਲ੍ਹੇ ਵਿਚ ਚਲਾਏ ਜਾ ਰਹੇ ਚੈਕਿੰਗ ਅਭਿਆਨ ਦੇ ਸੰਬੰਧ ਵਿਚ ਥਾਣਾ ਮੁਖੀ ਰਾਜੇਸ਼ ਅਰੋੜਾ ਵਲੋਂ ਭੈੜੇ ਅਨਸਰਾਂ, ਲੁੱਟਾਂ ਖੋਹਾਂ, ਚੋਰਾਂ ਨੂੰ ਕਾਬੂ ਕਰਨ ਲਈ ਮੁਹਿੰਮ ਚਲਾਈ ਗਈ ਹੈ | ਇਸ ...

ਪੂਰੀ ਖ਼ਬਰ »

ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਸਮੱਸਿਆ ਹੱਲ ਕਰਵਾਈ ਜਾਵੇ- ਵਸ਼ਿਸ਼ਟ

ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਅਪੀਲ ਕਰਦਿਆਂ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ 'ਤੇ ਵਿਸ਼ਵਾਸ ਕਰਕੇ ਕੌਂਸਲਰ ਤੋਂ ਡਿਪਟੀ ਮੇਅਰ ਦੇ ਅਹੁਦੇ ਤੱਕ ਪਹੁੰਚਾਇਆ ਹੈ, ਲਿਹਾਜ਼ਾ ਉਨ੍ਹਾਂ ਨੂੰ ਲੋਕਾਂ ਨੂੰ ਗੁੰਮਰਾਹ ਕਰਨ ਦੀ ...

ਪੂਰੀ ਖ਼ਬਰ »

ਨਿਗਮ ਹਾਊਸ 'ਚ ਹੱਥਾਂ 'ਚ ਤਖ਼ਤੀਆਂ ਲੈ ਕੇ ਬੇਦੀ ਨੇ ਕੀਤਾ ਸੀ ਨਾਟਕ : ਵਸ਼ਿਸ਼ਟ

ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਪਿਛਲੇ ਕਾਫੀ ਸਮੇਂ ਤੋਂ ਬਰਸਾਤੀ ਪਾਣੀ ਦੀ ਨਿਕਾਸੀ ਦੇ ਮੁੱਦੇ ਨੂੰ ਲੈ ਕੇ ਹੰਗਾਮਾ ਕਰਦੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਜਦੋਂ ਤੋਂ ਬੇਦੀ ਕੌਂਸਲਰ ਬਣੇ ਹਨ, ਉਦੋਂ ਤੋਂ ਹੀ ਉਹ ਸੱਤਾਧਾਰੀ ਪਾਰਟੀਆਂ ...

ਪੂਰੀ ਖ਼ਬਰ »

ਡਿਪਟੀ ਮੇਅਰ ਬੇਦੀ ਡੇਢ ਸਾਲ ਸੱਤਾ 'ਚ ਰਹਿਣ ਦੇ ਬਾਵਜੂਦ ਆਪਣੇ ਵਾਰਡ 'ਚ ਬਰਸਾਤੀ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਨਾ ਕਰ ਸਕੇ-ਸੰਜੀਵ ਵਸ਼ਿਸ਼ਟ

ਐੱਸ.ਏ.ਐੱਸ. ਨਗਰ, 1 ਜੁਲਾਈ (ਕੇ. ਐੱਸ. ਰਾਣਾ)-ਪਿਛਲੇ 10 ਸਾਲਾਂ ਤੋਂ ਮੁਹਾਲੀ ਸ਼ਹਿਰ ਦੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਨੂੰ ਲੈ ਕੇ ਸਿਆਸਤ ਕਰ ਰਹੇ ਸੀਨੀਅਰ ਕਾਂਗਰਸੀ ਆਗੂ ਕੁਲਜੀਤ ਸਿੰਘ ਬੇਦੀ ਹੁਣ ਪਿਛਲੇ ਡੇਢ ਸਾਲ ਤੋਂ ਨਗਰ ਨਿਗਮ ਮੁਹਾਲੀ ਦੇ ਡਿਪਟੀ ਮੇਅਰ ਹਨ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਸਦਰ ਖਰੜ ਵਿਖੇ ਮੀਟਿੰਗ

ਖਰੜ, 1 ਜੁਲਾਈ (ਗੁਰਮੁੱਖ ਸਿੰਘ ਮਾਨ)-ਜੇਕਰ ਕਿਧਰੇ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਸੰਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ ਅਤੇ ਪੁਲਿਸ ਵਲੋਂ ਤੁਰੰਤ ਕਾਰਵਾਈ ਕੀਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਥਾਣਾ ਸਦਰ ਖਰੜ ਦੇ ਮੁਖੀ ਇੰਸਪੈਕਟਰ ਯੋਗੇਸ਼ ...

ਪੂਰੀ ਖ਼ਬਰ »

ਪਾਰਟੀ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵਲੋਂ ਕੁਲਜੀਤ ਸਿੰਘ ਏ.ਈ. ਗਮਾਡਾ ਦਾ ਸੇਵਾ ਮੁਕਤੀ ਉਪਰੰਤ ਕੀਤਾ ਵਿਸ਼ੇਸ਼ ਸਨਮਾਨ

ਐੱਸ. ਏ. ਐੱਸ. ਨਗਰ, 1 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵਲੋਂ ਇੰਜ: ਕੁਲਜੀਤ ਸਿੰਘ ਸਹਾਇਕ ਇੰਜੀਨੀਅਰ ਗਮਾਡਾ ਦਾ ਸੇਵਾ ਮੁਕਤੀ ਉਪਰੰਤ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਮੁੱਖ ...

ਪੂਰੀ ਖ਼ਬਰ »

ਰੇਲਵੇ ਲਾਈਨ ਕੋਲੋਂ ਲਾਸ਼ ਮਿਲਣ ਦਾ ਮਾਮਲਾ ਰੇਲਵੇ ਪੁਲਿਸ ਨੇ ਸੁਲਝਾਇਆ

ਡੇਰਾਬੱਸੀ, 1 ਜੁਲਾਈ (ਗੁਰਮੀਤ ਸਿੰਘ/ ਰਣਬੀਰ ਸਿੰਘ ਪੜ੍ਹੀ)-ਬੀਤੇ ਦਿਨ ਡੇਰਾਬੱਸੀ ਵਿਖੇ ਰੇਲਵੇ ਲਾਈਨ ਨੇੜੇ ਨਾਲੇ ਵਿਚੋਂ ਲਾਸ਼ ਮਿਲਣ ਦੀ ਗੁੱਥੀ ਰੇਲਵੇ ਪੁਲਿਸ ਨੇ ਸੁਲਝਾ ਲਈ ਹੈ | ਇਸ ਮਾਮਲੇ ਵਿਚ ਪੁਲਿਸ ਨੇ ਮਿ੍ਤਕ ਦੀ ਪਤਨੀ ਉਸਦੇ ਇਕ ਦੋਸਤ ਅਤੇ ਨਾਬਾਲਗ ...

ਪੂਰੀ ਖ਼ਬਰ »

ਪੰਚਕੂਲਾ ਪੁਲਿਸ ਦੀ ਪੀ.ਸੀ.ਆਰ. ਗੱਡੀ ਪਲਟਣ ਕਾਰਨ ਏ.ਐਸ.ਆਈ. ਰਾਮਗੋਪਾਲ ਦੀ ਮੌਤ ਤੇ ਚਾਲਕ ਜ਼ਖ਼ਮੀ

ਪੰਚਕੂਲਾ, 1 ਜੁਲਾਈ (ਕਪਿਲ)-ਦੇਰ ਰਾਤ ਪੰਚਕੂਲਾ ਪੁਲਿਸ ਦੀ ਪੀ. ਸੀ. ਆਰ. ਨੰ. 2 ਗੱਡੀ ਸੈਕਟਰ-20 ਅਤੇ 21 ਦੀ ਡਿਵਾਈਡਿੰਗ ਨੇੜੇ ਪਲਟ ਗਈ | ਇਸ ਹਾਦਸੇ 'ਚ ਪੀ. ਸੀ. ਆਰ. 'ਚ ਤਾਇਨਾਤ ਏ. ਐਸ. ਆਈ. ਰਾਮਗੋਪਾਲ (30) ਦੀ ਮੌਤ ਹੋ ਗਈ, ਜਦਕਿ ਪੀ. ਸੀ. ਆਰ ਚਾਲਕ ਜ਼ਖ਼ਮੀ ਹੋ ਗਿਆ | ਪੁਲਿਸ ਵਲੋਂ ਏ. ...

ਪੂਰੀ ਖ਼ਬਰ »

ਛੁੱਟੀਆਂ ਤੋਂ ਬਾਅਦ ਅੱਜ ਖੁੱਲੇ੍ਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਚ ਬੱਚਿਆਂ ਦੀ ਹਾਜ਼ਰੀ ਕਾਫੀ ਘੱਟ ਰਹੀ

ਕੁਰਾਲੀ, 1 ਜੁਲਾਈ (ਹਰਪ੍ਰੀਤ ਸਿੰਘ)-ਗਰਮੀਆਂ ਦੀ ਛੁੱਟੀਆਂ ਉਪਰੰਤ ਅੱਜ ਖੁੱਲੇ੍ਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਚ ਹਾਜ਼ਰੀ ਕਾਫੀ ਘੱਟ ਰਹੀ | ਵੱਡੀਆਂ ਜਮਾਤਾਂ ਦੇ ਸਕੂਲੀ ਨਤੀਜਿਆਂ, ਨਵੀਆਂ ਜਮਾਤਾਂ ਦੇ ਦਾਖਲੇ ਅਤੇ ਮੌਸਮ ਕਾਰਨ ਵੱਖ-ਵੱਖ ਸਕੂਲਾਂ ਦੀ ਹਾਜ਼ਰੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮੈਰਿਜ ਪੈਲੇਸਾਂ 'ਚ ਅਸਲ੍ਹਾ ਲੈ ਕੇ ਜਾਣ 'ਤੇ ਪਾਬੰਦੀ

ਐੱਸ. ਏ. ਐੱਸ. ਨਗਰ, 1 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰ. 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚਲੇ ਮੈਰਿਜ਼ ...

ਪੂਰੀ ਖ਼ਬਰ »

'ਗਿਆਨ ਅੰਜਨ ਗੁਰਮਤਿ ਕਲਾਸਾਂ' ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਦਾ ਸਨਮਾਨ ਅੱਜ

ਐੱਸ. ਏ. ਐੱਸ. ਨਗਰ, 1 ਜੁਲਾਈ (ਕੇ. ਐੱਸ. ਰਾਣਾ)-ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਮੁਹਾਲੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਬੱਚਿਆਂ ਲਈ 'ਗਿਆਨ ਅੰਜਨ ਗੁਰਮਤਿ ਕਲਾਸਾਂ' ਦਾ ਪ੍ਰਬੰਧ ਕੀਤਾ ਗਿਆ ਸੀ, ਜਿਨ੍ਹਾਂ 'ਚ 116 ਬੱਚਿਆਂ ਵਲੋਂ ਭਾਗ ...

ਪੂਰੀ ਖ਼ਬਰ »

7 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਖਰੜ, 1 ਜੁਲਾਈ (ਜੰਡਪੁਰੀ)-ਖਰੜ ਦੀ ਸਦਰ ਪੁਲਿਸ ਵਲੋਂ ਦੋ ਵਿਅਕਤੀਆਂ ਕੋਲੋਂ 7 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਸੰਨੀ ਅਤੇ ਟੱਲੀ ਵਾਸੀ ਸਹੌੜਾਂ ਵਜੋਂ ਹੋਈ ਹੈ | ਇਸ ਸੰਬੰਧੀ ਥਾਣਾ ਮੁਖੀ ਦੇ ਇੰਚਾਰਜ ਯੋਗੇਸ਼ ...

ਪੂਰੀ ਖ਼ਬਰ »

ਨਾਈਜੀਰੀਅਨ 101 ਗ੍ਰਾਮ ਕੋਕੀਨ ਸਮੇਤ ਕਾਬੂ

ਲਾਲੜੂ, 1 ਜੁਲਾਈ (ਰਾਜਬੀਰ ਸਿੰਘ)-ਲਾਲੜੂ ਪੁਲਿਸ ਨੇ ਇਕ ਨਾਈਜੀਰੀਅਨ ਨੂੰ 101 ਗ੍ਰਾਮ ਕੋਕੀਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੋੜਾਂ ਰੁ. ਦੱਸੀ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਲਾਲੜੂ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਕਾਰਨ ਸਕੂਟਰ ਸਵਾਰ ਮਹਿਲਾ ਦੀ ਮੌਤ

ਐੱਸ. ਏ. ਐੱਸ. ਨਗਰ, 1 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੇ ਖੇਤਰ ਅਧੀਨ ਪੈਂਦੇ ਇਲਾਕੇ ਵਿਚ ਇਕ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇਕ ਸਕੂਟਰ ਸਵਾਰ ਮਹਿਲਾ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਪਛਾਣ ਸੁਖਜੀਤ ਕੌਰ ਉਮਰ 34 ਸਾਲ ਵਾਸੀ ਪਿੰਡ ...

ਪੂਰੀ ਖ਼ਬਰ »

ਅੱਖਾਂ 'ਚ ਮਿਰਚਾਂ ਪਾ ਕੇ ਆਟੋ ਖੋਹਣ ਦੇ ਮਾਮਲੇ 'ਚ 4 ਮੁਲਜ਼ਮ ਗਿ੍ਫ਼ਤਾਰ

ਪੰਚਕੂਲਾ, 1 ਜੁਲਾਈ (ਕਪਿਲ)-ਪੰਚਕੂਲਾ ਦੇ ਡਿਟੈਕਟਿਵ ਸਟਾਫ਼ ਦੀ ਪੁਲਿਸ ਨੇ ਅੱਖਾਂ 'ਚ ਮਿਰਚਾਂ ਪਾ ਕੇ ਆਟੋ ਖੋਹਣ ਦੇ ਮਾਮਲੇ ਨੂੰ 30 ਘੰਟਿਆਂ 'ਚ ਹੱਲ ਕਰਦਿਆਂ 4 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ ਅਤੇ ਮੁਲਜ਼ਮਾਂ ਕੋਲੋਂ ਖੋਹ ਕੀਤਾ ਆਟੋ ਵੀ ...

ਪੂਰੀ ਖ਼ਬਰ »

ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ 'ਤੇ ਪੂਰਨ ਪਾਬੰਦੀ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਟੀਮ ਵਲੋਂ ਅਚਨਚੇਤ ਚੈਕਿੰਗ

ਐੱਸ.ਏ.ਐੱਸ. ਨਗਰ, 1 ਜੁਲਾਈ (ਕੇ. ਐੱਸ. ਰਾਣਾ)-ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ 'ਤੇ ਪੂਰਨ ਪਾਬੰਦੀ ਦੇ ਹੁਕਮਾਂ ਨੂੰ ਜ਼ਿਲ੍ਹੇ 'ਚ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਦੇ ਦਿਸ਼ਾ-ਨਿਰਦੇਸ਼ਾ ਤਹਿਤ ਐਸ. ਡੀ. ਐਮ. ਮੁਹਾਲੀ ਹਰਬੰਸ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਾਰਨ ਸਿੱਖ ਹਿਰਦੇ ਵਲੂੰਧਰੇ- ਭਾਈ ਗੁਰਪ੍ਰੀਤ ਸਿੰਘ

ਐੱਸ. ਏ. ਐੱਸ. ਨਗਰ, 1 ਜੁਲਾਈ (ਕੇ. ਐੱਸ. ਰਾਣਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਬੋਲਣ ਦਾ ਸਮਾਂ ਨਾ ਦੇ ਕੇ ਪੰਜਾਬ ਵਿਧਾਨ ਸਭਾ ਨੇ ਸਿੱਖ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ | ਵਿਧਾਨ ਸਭਾ 'ਚ ਜਿਥੇ ਵਿਧਾਇਕਾਂ ਨੇ ਟੋਭਿਆਂ ਤੇ ਨਾਲਿਆਂ ਦੀਆਂ ਗੱਲਾਂ ਤਾਂ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਖਰੜ ਦੇ ਇੰਚਾਰਜ ਵਜੋਂ ਸੁਖਮੰਦਰ ਸਿੰਘ ਨੇ ਅਹੁਦਾ ਸੰਭਾਲਿਆ

ਖਰੜ, 1 ਜੁਲਾਈ (ਮਾਨ)-ਮੁਹਾਲੀ ਦੇ ਸੀਨੀਅਰ ਪੁਲਿਸ ਕਪਤਾਨ ਵਲੋਂ ਕੀਤੀ ਗਈਆਂ ਬਦਲੀਆਂ 'ਚ ਏ. ਐੱਸ. ਆਈ. ਸੁਖਮੰਦਰ ਸਿੰਘ ਨੂੰ ਟ੍ਰੈਫਿਕ ਪੁਲਿਸ ਖਰੜ ਦਾ ਇੰਚਾਰਜ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਨੇ ਅੱਜ ਅਹੁਦਾ ਸੰਭਾਲ ਲਿਆ | ਉਨ੍ਹਾਂ ਕਿਹਾ ਕਿ ਖਰੜ ਸ਼ਹਿਰ ਪੰਜਾਬ ਦਾ ...

ਪੂਰੀ ਖ਼ਬਰ »

ਪਿੰਡ ਬੇਹੜਾ ਦੇ ਸਰਕਾਰੀ ਹਾਈ ਸਕੂਲ 'ਚ ਬੂਟੇ ਲਗਾਏ

ਡੇਰਾਬੱਸੀ, 1 ਜੁਲਾਈ (ਗੁਰਮੀਤ ਸਿੰਘ)-ਪਿੰਡ ਬੇਹੜਾ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਪਿੰਡ ਦੇ ਸਰਕਾਰੀ ਹਾਈ ਸਕੂਲ ਦੇ ਸਟਾਫ਼ ਨਾਲ ਮਿਲ ਕੇ ਸਕੂਲ 'ਚ ਬੂਟੇ ਲਗਾਏ | ਇਸ ਮੌਕੇ ਪਿੰਡ ਦੇ ਸਰਪੰਚ ਸਤਨਾਮ ਸਿੰਘ ਨੇ ਦੱਸਿਆ ਕਿ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX