ਤਾਜਾ ਖ਼ਬਰਾਂ


ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  34 minutes ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  57 minutes ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  about 1 hour ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  about 1 hour ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  about 1 hour ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  about 1 hour ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  about 2 hours ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  about 2 hours ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  about 2 hours ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  about 2 hours ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  about 3 hours ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  about 3 hours ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 4 hours ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  about 4 hours ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  about 4 hours ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  about 5 hours ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  about 5 hours ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  about 5 hours ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਕੇਂਦਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਨੇ 4 ਫ਼ੀਸਦੀ ਵਧਾਇਆ ਮਹਿੰਗਾਈ ਭੱਤਾ
. . .  about 5 hours ago
ਨਵੀਂ ਦਿੱਲੀ, 28 ਸਤੰਬਰ- ਦੇਸ਼ ਦੇ 50 ਲੱਖ ਤੋਂ ਵੱਧ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਕੇਂਦਰ ਸਰਕਾਰ ਨੇ ਅੱਜ ਮਹਿੰਗਾਈ ਭੱਤੇ (ਡੀ.ਏ.) 'ਚ ਵਾਧਾ ਕੀਤਾ ਹੈ। ਇਸ ਨੂੰ 34 ਫ਼ੀਸਦ ਤੋਂ ਵਧਾ ਕੇ 38 ਫ਼ੀਸਦੀ ਕਰ ਦਿੱਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਹਾੜ ਸੰਮਤ 554

ਪਟਿਆਲਾ

ਬਾਰਿਸ਼ ਪੈਣ ਨਾਲ ਸੀਵਰੇਜ ਲਾਈਨ ਪਾਉਣ ਲਈ ਪੁੱਟੀਆਂ ਸੜਕਾਂ 'ਤੇ ਬਣੇ ਗਾਰੇ ਤੋਂ ਪ੍ਰੇਸ਼ਾਨ ਵਿਕਾਸ ਕਾਲੋਨੀ ਦੇ ਵਸਨੀਕਾਂ ਕੀਤੀ ਨਾਅਰੇਬਾਜ਼ੀ

ਰਾਜਪੁਰਾ, 1 ਜੁਲਾਈ (ਜੀ.ਪੀ. ਸਿੰਘ)-ਸਥਾਨਕ ਵਾਰਡ ਨੰਬਰ 13 'ਚ ਪੈਂਦੇ ਵਿਕਾਸ ਨਗਰ ਦੀ ਸੀਵਰੇਜ ਅਤੇ ਪਾਣੀ ਦੀ ਲਾਈਨ ਪਾਉਣ ਲਈ ਪੁੱਟੀਆਂ ਸੜਕਾਂ ਲੰਘੇ 7 ਮਹੀਨਿਆਂ ਵਿਚ ਦੁਬਾਰਾ ਨਾ ਬਣਾਏ ਜਾਣ ਕਾਰਨ ਸੀਜ਼ਨ ਦੀ ਪਹਿਲੀ ਹੋਈ ਬਰਸਾਤ ਨਾਲ ਪੁੱਟੀਆਂ ਸੜਕਾਂ 'ਤੇ ਪਈ ਮਿੱਟੀ ਦੇ ਬਣੇ ਗਾਰੇ ਤੋਂ ਪ੍ਰੇਸ਼ਾਨ ਕਲੋਨੀ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਵਿਕਾਸ ਨਗਰ ਦੇ ਵਸਨੀਕ ਧਰੁਵ ਕਾਲੜਾ, ਰਾਕੇਸ਼ ਰਿੰਕੂ, ਨਿਰਮਲ ਸਿੰਘ, ਵਿਜੈ ਕੁਮਾਰ, ਕਿਰਨਪਾਲ ਸਿੰਘ, ਵਿਜੈ ਕੁਮਾਰ, ਅਜੈ ਕੁਮਾਰ, ਰੇਖਾ ਸ਼ਰਮਾ, ਸੰਤੋਸ਼ ਅਰੋੜਾ, ਚਰਨਜੀਤ ਕੌਰ, ਰਾਜਕੁਮਾਰ, ਨੀਲਮ ਰਾਣੀ, ਅਨੀਤਾ ਰਾਣੀ, ਵੰਦਨਾ ਸ਼ਰਮਾ ਸਮੇਤ ਹੋਰਾਂ ਨੇ ਦੱਸਿਆ ਕਿ ਕਰੀਬ 7-8 ਮਹੀਨੇ ਪਹਿਲਾਂ ਲੰਘੀ ਕਾਂਗਰਸ ਸਰਕਾਰ ਦੇ ਸਮੇਂ ਵਾਰਡ ਵਿਚ ਸੀਵਰੇਜ ਅਤੇ ਪਾਣੀ ਦੀ ਲਾਈਨ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਤੇ ਹੁਣ ਕਰੀਬ 4 ਮਹੀਨੇ ਸੀਵਰੇਜ ਲਾਈਨ ਪਈ ਨੂੰ ਵੀ ਹੋ ਗਏ ਹਨ ਪਰ ਮੌਜੂਦਾ ਸਰਕਾਰ ਦੇ ਬਣਨ ਤੋਂ ਬਾਅਦ ਨਗਰ ਕੌਂਸਲ ਦੇ ਸੀਵਰੇਜ ਪਾਉਣ ਅਤੇ ਹੋਰ ਵਿਕਾਸ ਦੇ ਕੰਮ ਬੰਦ ਹੋ ਜਾਣ ਕਾਰਨ ਇਹ ਸੜਕ ਬਣਨ ਤੋਂ ਰਹਿ ਗਈ | ਹੁਣ ਪਹਿਲੀ ਬਰਸਾਤ ਹੋਣ ਨਾਲ ਪੁੱਟੀ ਸੜਕ 'ਤੇ ਪਈ ਮਿੱਟੀ ਨੇ ਗਾਰੇ ਦਾ ਰੂਪ ਧਾਰ ਲਿਆ ਹੈ | ਇਸ ਗਾਰੇ ਵਿਚੋਂ ਕਿਸੇ ਵਾਹਨ ਤਾਂ ਲੰਘਣਾ ਦੂਰ ਦੀ ਗਲ ਪੈਦਲ ਵੀ ਨਹੀਂ ਲੰਘਿਆ ਜਾ ਸਕਦਾ | ਕਈ ਔਰਤਾਂ ਨੇ ਦੱਸਿਆ ਕਿ ਅੱਜ ਤੋਂ ਸਕੂਲ ਵੀ ਖੁੱਲ੍ਹ ਗਏ ਹਨ ਤੇ ਕੋਈ ਵੀ ਕੈਬ ਜਾਂ ਬੱਸ ਬੱਚਿਆਂ ਨੂੰ ਨਹੀਂ ਲੈਣ ਆਈ | ਕਲੋਨੀ ਵਾਸੀਆਂ ਨੇ ਮੰਗ ਕੀਤੀ ਕਿ ਇਸ ਸੜਕ ਨੂੰ ਜਲਦੀ ਤੋਂ ਜਲਦੀ ਬਣਾਇਆ ਜਾਵੇ | ਇਸ ਸੰਬੰਧੀ ਸੰਪਰਕ ਕਰਨ ਤੇ ਨਗਰ ਕੋਂਸਲ ਦੇ ਕਾਰਜਸਾਧਕ ਅਫ਼ਸਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਕਲੌਨੀ ਦਾ ਕੰਮ 3 ਮਹੀਨੇ ਪਹਿਲਾਂ ਸ਼ੁਰੂ ਹੋਇਆ ਸੀ ਤੇ ਬਰਸਾਤ ਪੈਣ 'ਤੇ ਪੁੱਟੀ ਮਿੱਟੀ ਦੱਬ ਜਾਵੇਗੀ ਤੇ ਸੜਕ ਦੀ ਉਸਾਰੀ ਜਲਦੀ ਕਰਵਾ ਦਿੱਤੀ ਜਾਵੇਗੀ |

ਇੰਡੀਅਨ ਮੈਡੀਕਲ ਅਤੇ ਡੈਂਟਲ ਐਸੋਸੀਏਸ਼ਨ ਵਲੋਂ ਡਾਕਟਰ ਦਿਵਸ ਮਨਾਇਆ

ਪਟਿਆਲਾ, 1 ਜੁਲਾਈ (ਮਨਦੀਪ ਸਿੰਘ ਖਰੌੜ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਪਟਿਆਲਾ ਅਤੇ ਇੰਡੀਅਨ ਡੈਂਟਲ ਐਸੋਸੀਏਸ਼ਨ ਪਟਿਆਲਾ ਨੇ ਆਪਣੇ ਮਰੀਜ਼ਾਂ ਲਈ ਖ਼ੂਨ ਦਾਨ ਕਰਕੇ ਅੱਜ ਵਿਲੱਖਣ ਰੂਪ ਵਿਚ ਡਾਕਟਰ'ਜ਼ ਡੇ ਦਾ ਜਸ਼ਨ ਮਨਾਇਆ | ਅੱਜ ਸਥਾਨਕ ਸਰਕਾਰੀ ਮੈਡੀਕਲ ਕਾਲਜ ਦੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਮੰਦਾ ਹਾਲ

ਮਾਨਸਾ, 1 ਜੁਲਾਈ (ਰਾਵਿੰਦਰ ਸਿੰਘ ਰਵੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਮੰਦਾ ਹਾਲ ਹੈ, ਵਲੋਂ ਕਈ-ਕਈ ਸਾਲਾਂ ਤੋਂ ਅਧਿਆਪਕਾਂ ਨੂੰ ਪ੍ਰੀਖਿਆ ਡਿਊਟੀ ਅਤੇ ਪੇਪਰ ਚੈਕਿੰਗ ਦੇ ਪੈਸੇ ਨਹੀਂ ਦਿੱਤੇ ਗਏ, ਜਿਸ ਕਰ ਕੇ ਉਹ ਪ੍ਰੇਸ਼ਾਨ ਹਨ | ਦੱਸਣਾ ਬਣਦਾ ਹੈ ਕਿ ਕੋਰੋਨਾ ...

ਪੂਰੀ ਖ਼ਬਰ »

2 ਕੁਇੰਟਲ 40 ਕਿੱਲੋ ਭੁੱਕੀ ਸਮੇਤ ਦੋ ਵਿਅਕਤੀ ਕਾਬੂ

ਸਮਾਣਾ, 1 ਜੁਲਾਈ (ਸਾਹਿਬ ਸਿੰਘ)-ਥਾਣਾ ਸ਼ਹਿਰੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਭੈੜੇ ਪੁਰਸ਼ਾਂ ਦੀ ਤਲਾਸ਼ ਦੌਰਾਨ ਕੀਤੀ ਜਾ ਰਹੀ ਗਸ਼ਤ ਮੌਕੇ ਇਕ ਟਰੱਕ ਨੂੰ ਰੋਕ ਕੇ ਲਈ ਤਲਾਸ਼ੀ ਦੌਰਾਨ ਦੋ ਕੁਇੰਟਲ 40 ਕਿੱਲੋ ਭੁੱਕੀ ਬਰਾਮਦ ਕਰਦਿਆਂ 3 ਜਣਿਆਂ ...

ਪੂਰੀ ਖ਼ਬਰ »

ਸੜਕ ਪਾਰ ਕਰਦੇ ਵਿਅਕਤੀ ਦੀ ਬੱਸ ਦੀ ਟੱਕਰ ਲੱਗਣ ਨਾਲ ਮੌਤ

ਪਟਿਆਲਾ, 1 ਜੁਲਾਈ (ਮਨਦੀਪ ਸਿੰਘ ਖਰੌੜ)-ਰਾਜਪੁਰਾ ਰੋਡ 'ਤੇ ਛਣਾਂਛ ਭਵਨ ਲਾਗੇ ਸੜਕੇ ਪਾਰ ਕਰ ਰਹੇ ਇਕ ਵਿਅਕਤੀ ਨੂੰ ਬੱਸ ਵਲੋਂ ਟੱਕਰ ਮਾਰਨ ਉਪਰੰਤ ਉਸ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਛਾਣ ਪਿ੍ਥੀ ਕਲਿਆਣ ਵਾਸੀ ਪਟਿਆਲਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਸਰਕਾਰੀ ਵਿਭਾਗਾਂ ਦੀ ਜਾਇਦਾਦ 'ਤੇ ਘਰ ਬਣਾ ਕੇ ਬੈਠੇ ਗ਼ਰੀਬ ਲੋਕਾਂ ਦਾ ਹੱਕ- ਕੋਹਲੀ

ਪਟਿਆਲਾ, 1 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸ਼ਾਹੀ ਸ਼ਹਿਰ ਪਟਿਆਲਾ ਅੰਦਰ ਕਈ ਵਿਭਾਗਾਂ ਦੀ ਜ਼ਮੀਨ 'ਤੇ ਅਲੱਗ-ਅਲੱਗ ਇਲਾਕਿਆਂ ਵਿਚ ਆਪਣੇ ਘਰ ਬਣਾ ਕੇ ਕਈ-ਕਈ ਪੀੜ੍ਹੀਆਂ ਤੋਂ ਬੈਠੇ ਲੋਕਾਂ ਦੇ ਹੱਕ ਵਿਚ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਵਾਜ਼ ...

ਪੂਰੀ ਖ਼ਬਰ »

ਵਾਲੀਬਾਲ 'ਚ ਸੈਕੰਡਰੀ ਸਕੂਲ ਟੌਹੜਾ ਦੇ ਬੱਚਿਆਂ ਦੀ ਇੰਡੀਆ ਕੈਂਪ ਲਈ ਚੋਣ

ਭਾਦਸੋਂ, 1 ਜੁਲਾਈ (ਪ੍ਰਦੀਪ ਦੰਦਰਾਲਾ)-ਪਿ੍ੰਸੀਪਲ ਸ੍ਰੀਮਤੀ ਸਤਵੰਤ ਕੌਰ ਦੀ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੌਹੜਾ ਦੇ ਹੋਣਹਾਰ ਵਿਦਿਆਰਥੀ ਜਗਦੀਸ਼ ਸਿੰਘ ਤੇ ਰਾਜਵੀਰ ਸਿੰਘ ਨੇ ਵਾਲੀਬਾਲ ਗੇਮ 'ਚ ਆਪਣੀ ਕਾਬਲੀਅਤ ਵਿਖਾਉਂਦਿਆਂ ਪਾਂਡੀਚਰੀ 'ਚ ਲੱਗ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਸਮੈਕ ਵੇਚਣ ਦੇ ਦੋਸ਼ 'ਚ 2 ਕਾਬੂ

ਨਾਭਾ, 1 ਜੁਲਾਈ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਪੁਲਿਸ ਨਾਭਾ ਦੇ ਸਹਾਇਕ ਥਾਣੇਦਾਰ ਮਨਮੋਹਨ ਸਿੰਘ ਨੇ ਬਹਾਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਖੁਸਹਾਲ ਬਸਤੀ ਮਾਨਾ ਰੋਡ ਮਲੇਰਕੋਟਲਾ, ਅਮਨਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਮੁਹੱਲਾ ਬਸੰਤਪੁਰਾ ਹਾਲ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਅੱਜ 17 ਕੋਵਿਡ ਪਾਜ਼ੀਟਿਵ ਕੇਸ ਹੋਏ ਰਿਪੋਰਟ

ਪਟਿਆਲਾ, 1 ਜੁਲਾਈ (ਮਨਦੀਪ ਸਿੰਘ ਖਰੌੜ)-ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜ਼ਿਲੇ੍ਹ ਵਿਚ ਪ੍ਰਾਪਤ 387 ਕੋਵਿਡ ਰਿਪੋਰਟਾਂ 'ਚੋਂ 17 ਕੋਵਿਡ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ ਜਿਨ੍ਹਾਂ 'ਚੋਂ 12 ਪਟਿਆਲਾ ਸ਼ਹਿਰ, 2 ਨਾਭਾ, 2 ਬਲਾਕ ਕਾਲੋਮਾਜਰਾ ਅਤੇ 1 ਬਲਾਕ ...

ਪੂਰੀ ਖ਼ਬਰ »

ਦੋ ਕਿੱਲੋ ਅਫ਼ੀਮ ਸਮੇਤ ਇਕ ਵਿਅਕਤੀ ਕਾਬੂ

ਰਾਜਪੁਰਾ, 1 ਜੁਲਾਈ (ਰਣਜੀਤ ਸਿੰਘ)-ਖੇੜੀ ਗੰਡਿਆਂ ਪੁਲਿਸ ਨੇ ਇਕ ਵਿਅਕਤੀ ਨੂੰ ਦੋ ਕਿੱਲੋ ਅਫ਼ੀਮ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਥਾਣਾ ਮੁਖੀ ਕਿਰਪਾਲ ...

ਪੂਰੀ ਖ਼ਬਰ »

ਬਾਰ੍ਹਵੀਂ ਦੀ ਪ੍ਰੀਖਿਆ 'ਚ ਮਾਡਲ ਟਾਊਨ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਪਟਿਆਲਾ, 1 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ, ਪਟਿਆਲਾ ਦੇ ਵਿਦਿਆਰਥੀਆਂ ਨੇ 100 ਫ਼ੀਸਦੀ ਨਤੀਜੇ ਨਾਲ ਬੱਲੇ ਬੱਲੇ ਕਰਵਾ ...

ਪੂਰੀ ਖ਼ਬਰ »

ਆਜ਼ਾਦੀ ਸੰਗਰਾਮ ਦੇ ਨਾਇਕਾਂ ਦੇ ਯੋਗਦਾਨ ਨੂੰ ਦੇਸ਼ ਵਾਸੀਆਂ ਸਾਹਮਣੇ ਲਿਆਉਣ ਲਈ ਵਿਸ਼ੇਸ਼ ਮੁਹਿੰਮ

ਪਟਿਆਲਾ, 1 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਤਹਿਤ ਸਰਕਾਰ ਵੱਲੋਂ ਵੱਖ-ਵੱਖ ਸਮਾਗਮ ਕਰਵਾ ਕੇ ਦੇਸ਼ ਵਾਸੀਆਂ ਨੂੰ ਦੇਸ਼ ਦੀ ਆਜ਼ਾਦੀ 'ਚ ਯੋਗਦਾਨ ਪਾਉਣ ਵਾਲੇ ਨਾਇਕਾਂ ਦੇ ਜੀਵਨ ਤੋਂ ...

ਪੂਰੀ ਖ਼ਬਰ »

ਸਾਥੀ ਨਾਲ ਰਲ ਕੇ ਪਤਨੀ ਨੇ ਹੀ ਰਚੀ ਪਤੀ ਨੂੰ ਕਤਲ ਕਰਨ ਦੀ ਸਾਜਿਸ਼

ਪਟਿਆਲਾ, 1 ਜੁਲਾਈ (ਮਨਦੀਪ ਸਿੰਘ ਖਰੌੜ)-ਬੀਤੀ 29 ਜੂਨ ਨੂੰ ਡੇਰਾਬਸੀ 'ਚ ਰੇਲਵੇ ਲਾਈਨ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼ ਦੇ ਮਾਮਲੇ ਨੂੰ ਰੇਲਵੇ ਪੁਲਿਸ ਪਟਿਆਲਾ ਨੇ 24 ਘੰਟੇ 'ਚ ਸੁਲਝਾ ਲਿਆ ਹੈ ਤੇ ਅਪਰਾਧ 'ਚ ਸ਼ਾਮਲ ਮਿ੍ਤਕ ਦੀ ਪਤਨੀ ਤੇ ਉਸ ਦੇ ਸਾਥੀ ਨੂੰ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮੋਬਾਈਲ ਬਰਾਮਦ ਹੋਣ ਸੰਬੰਧੀ ਮਾਮਲਾ ਦਰਜ

ਨਾਭਾ, 1 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਚ ਨਵੀਂ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਰਜਿੰਦਰ ਸਿੰਘ ਦੀ ਸ਼ਿਕਾਇਤ 'ਤੇ ਹਵਾਲਾਤੀ ਗੋਬਿੰਦ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਦੋਘਾਟ ਥਾਣਾ ਬਖਸ਼ੀਵਾਲਾ ਦੇ ਖ਼ਿਲਾਫ਼ ਮੋਬਾਈਲ ਬਰਾਮਦ ਹੋਣ ...

ਪੂਰੀ ਖ਼ਬਰ »

ਨਰੇਸ਼ ਬਾਂਸਲ ਨੂੰ ਸਰਬਸੰਮਤੀ ਨਾਲ ਨਗਰ ਪੰਚਾਇਤ ਘੱਗਾ ਦਾ ਵਾਈਸ ਪ੍ਰਧਾਨ ਚੁਣਿਆ

ਘੱਗਾ, 1 ਜੁਲਾਈ (ਵਿਕਰਮਜੀਤ ਸਿੰਘ ਬਾਜਵਾ)-ਅੱਜ ਨਗਰ ਪੰਚਾਇਤ ਘੱਗਾ ਦੇ ਵਾਇਸ ਪ੍ਰਧਾਨ ਦੀ ਚੋਣ ਐਸ.ਡੀ.ਐਮ. ਕਮ ਕਨਵੀਨਰ ਨਵਦੀਪ ਕੁਮਾਰ ਦੀ ਦੇਖਰੇਖ ਤੇ ਕਾਰਜ ਸਾਧਕ ਅਫਸਰ ਬਲਜਿੰਦਰ ਕੌਰ ਦੀ ਹਾਜਰੀ ਹੇਠ ਸਰਵ ਸੰਮਤੀ ਨਾਲ ਹੋਈ ਜਿਸ ਦੌਰਾਨ ਹਲਕਾ ਵਿਧਾਇਕ ਕੁਲਵੰਤ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਬਾਰੇ ਵਿਧਾਨ ਸਭਾ ਵਿਚ ਮਤਾ ਪਾਉਣ ਅਤੇ ਅਗਨੀਪਥ ਸਕੀਮ ਦੇ ਵਿਰੋਧ 'ਚ ਆਵਾਜ਼ ਉਠਾਉਣ ਨਾਲ ਭਗਵੰਤ ਮਾਨ ਦਾ ਪੰਜਾਬੀਆਂ 'ਚ ਮਾਣ ਵਧਿਆ-ਸੰਧੂ

ਬਹਾਦਰਗੜ੍ਹ, 1 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਯੂਨੀਵਰਸਿਟੀ ਪੰਜਾਬ ਦੀ ਹੈ, ਪੰਜਾਬ 'ਚੋਂ ਲੰਘਦੇ ਪਾਣੀ ਪੰਜਾਬ ਦੇ ਹਨ, ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ ਉੱਪਰ ਕੇਂਦਰ ਦਾ ਕਬਜ਼ਾ ਨਹੀਂ ਹੋਣ ਦੇਵੇਗੀ | ਇਹ ਵਿਚਾਰ ਪ੍ਰਗਟ ...

ਪੂਰੀ ਖ਼ਬਰ »

ਤਿੰਨ ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ

ਪਟਿਆਲਾ, 1 ਜੁਲਾਈ (ਮਨਦੀਪ ਸਿੰਘ ਖਰੌੜ)-ਇੱਥੇ ਨਾਭਾ ਰੋਡ 'ਤੇ ਇਕ ਪੈਲੇਸ ਦੇ ਪਿੱਛੇ ਸ਼ਰਾਬ ਰੱਖ ਕੇ ਗ੍ਰਾਹਕਾਂ ਦੀ ਉਡੀਕ ਕਰ ਰਹੇ ਦੋ ਵਿਅਕਤੀਆਂ ਨੂੰ ਥਾਣਾ ਬਖ਼ਸ਼ੀਵਾਲਾ ਦੀ ਪੁਲਿਸ ਨੇ ਮੌਕੇ 'ਤੇ ਕਾਬੂ ਕਰਕੇ ਉਕਤ ਦੇ ਕਬਜ਼ੇ 'ਚੋਂ 36 ਬੋਤਲਾਂ ਦੇਸੀ ਸ਼ਰਾਬ ਮਾਰਕਾ ...

ਪੂਰੀ ਖ਼ਬਰ »

ਸੰਯੁਕਤ ਕਮਿਸ਼ਨਰ ਨੇ ਪਾਣੀ ਦੀ ਮਾਰ ਦੀ ਸੰਭਾਵਨਾ ਵਾਲੇ ਇਲਾਕਿਆਂ ਦਾ ਕੀਤਾ ਦੌਰਾ

ਪਟਿਆਲਾ 1 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਵੀਰਵਾਰ ਨੂੰ 29.5 ਮਿਲੀਮੀਟਰ ਬਰਸਾਤ ਹੋਣ ਦੇ ਬਾਵਜੂਦ ਸ਼ਹਿਰ ਦੇ ਅੰਦਰਲੇ ਹਿੱਸਿਆਂ ਵਿਚ ਕਿਤੇ ਵੀ ਪਾਣੀ ਭਰਨ ਦੀ ਨੌਬਤ ਨਹੀਂ ਆਈ | ਜ਼ਿਕਰਯੋਗ ਹੈ ਕਿ ਮਾਨਸੂਨ ਤੋਂ ਪਹਿਲਾਂ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਪਾਣੀ ਖੜ੍ਹਨ ਕਾਰਨ ਮੌਸਮੀ ਬਿਮਾਰੀਆਂ ਦੇ ਫੈਲਣ ਦਾ ਖ਼ਦਸ਼ਾ ਬਣਿਆਂ

ਪਟਿਆਲਾ, 1 ਜੁਲਾਈ (ਮਨਦੀਪ ਸਿੰਘ ਖਰੌੜ)-ਮਾਨਸੂਨ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਪਾਣੀ ਖੜ੍ਹਨ ਕਾਰਨ ਮੌਸਮੀ ਬਿਮਾਰੀਆਂ ਦੇ ਫੈਲਣ ਦਾ ਖ਼ਦਸ਼ਾ ਅਕਸਰ ਬਣਿਆ ਰਹਿੰਦਾ ਹੈ | ਇਸ ਸੰਬੰਧੀ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ 'ਚ ਰਹਿਣ ਵਾਲੇ ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚ ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਪਟਿਆਲਾ, 1 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ, ਨਵੀਂ ਦਿੱਲੀ ਨੇ ਨੋਟੀਫ਼ਿਕੇਸ਼ਨ ਨੰਬਰ 571 (ਈ) 12 ਅਗਸਤ 2021 ਤਹਿਤ ਕੁਝ ਸਿੰਗਲ ਯੂਜ਼ ਪਲਾਸਟਿਕ (ਐਸ.ਯੂ.ਪੀ.) ਵਸਤੂਆਂ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ...

ਪੂਰੀ ਖ਼ਬਰ »

'ਪਿ੍ੰਸੈੱਸ ਕੱਪ' ਥਾਈਲੈਂਡ 'ਚ ਭਾਰਤੀ ਸੀਨੀਅਰ ਵੁਮੈਨ ਵਾਲੀਬਾਲ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

ਪਟਿਆਲਾ, 1 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤੀ ਵਾਲੀਬਾਲ ਫੈੱਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਪ੍ਰੋ. (ਡਾ.) ਅਚਿਓਤ ਸਮਾਂਤਾ ਮੈਂਬਰ ਪਾਰਲੀਮੈਂਟ, ਸਕੱਤਰ ਜਨਰਲ ਅਨਿਲ ਚੌਧਰੀ ਅਤੇ ਸੀ.ਈ.ਓ. ਰਾਮ ਅਵਤਾਰ ਜਾਖੜ ਨੇ ਦੱਸਿਆ ਕਿ ਥਾਈਲੈਂਡ ਵਿਚ ਹੋਏ ਪਿ੍ੰਸੈੱਸ ...

ਪੂਰੀ ਖ਼ਬਰ »

ਭਰਵੀਂ ਬਾਰਿਸ਼ ਕਾਰਨ 'ਕਿਤੇ ਖ਼ੁਸ਼ੀ ਕਿਤੇ ਗਮ' ਵਾਲਾ ਬਣਿਆ ਮਾਹੌਲ

ਰਾਜਪੁਰਾ, 1 ਜੁਲਾਈ (ਰਣਜੀਤ ਸਿੰਘ)-ਸਥਾਨਿਕ ਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕੇ 'ਚ ਪਈ ਭਰਵੀਂ ਬਾਰਿਸ਼ ਕਾਰਨ ਜਿੱਥੇ ਕਿਸਾਨਾਂ ਦੇ ਚਿਹਰਿਆਂ ਦੇ ਰੌਣਕ ਛਾ ਗਈ ਹੈ ਉੱਥੇ ਹੀ ਸ਼ਹਿਰ ਵਿਚ ਸੜਕਾਂ 'ਤੇ ਬਾਰਸ਼ ਦਾ ਪਾਣੀ ਜਮਾਂ ਹੋ ਜਾਣ ਕਾਰਨ ਰਾਹਗੀਰਾਂ ਨੂੰ ਭਾਰੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਖ਼ਾਲੀ ਕਰਵਾਉਣ ਨੂੰ ਲੈ ਕੇ ਸੰਗਤਾਂ ਤੇ ਨਗਰ ਕੌਂਸਲ ਆਹਮਣੇ-ਸਾਹਮਣੇ

ਸੰਗਤਾਂ ਦੇ ਭਾਰੀ ਵਿਰੋਧ ਕਾਰਨ ਪ੍ਰਸ਼ਾਸਨਿਕ ਅਧਿਕਾਰੀ ਮੁੜੇ ਬੇਰੰਗ ਰਾਜਪੁਰਾ, 1 ਜੁਲਾਈ (ਜੀ.ਪੀ. ਸਿੰਘ)-ਸਥਾਨਕ ਪਿੰਡ ਨੀਲਪੁਰ ਦੀ ਜ਼ਮੀਨ ਵਿਚ ਬਣੇ ਸਟੇਡੀਅਮ ਦੇ ਇਕ ਪਾਸੇ ਗੁਰਦੁਆਰਾ ਸਾਹਿਬ ਉਸਾਰੇ ਜਾਣ ਤੋਂ ਬਾਅਦ ਅੱਜ ਅਦਾਲਤ ਦੇ ਹੁਕਮਾਂ 'ਤੇ ਗੁਰਦੁਆਰਾ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੀ ਪ੍ਰੀਖਿਆ 'ਚੋਂ ਚੰਗੇ ਨੰਬਰਾਂ 'ਤੇ ਪਾਸ ਵਿਦਿਆਰਥੀ ਸਨਮਾਨਿਤ

ਦੇਵੀਗੜ੍ਹ, 1 ਜੁਲਾਈ (ਰਾਜਿੰਦਰ ਸਿੰਘ ਮੌਜੀ)-ਨਜ਼ਦੀਕੀ ਪਿੰਡ ਬਹਾਦੁਰਪੁਰ ਫ਼ਕੀਰਾਂ ਵਿਖੇ ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ 'ਚੋਂ ਚੰਗੇ ਨੰਬਰਾਂ 'ਤੇ ਪਾਸ ਹੋਏ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਗਾਂਜੇ ਸਮੇਤ ਵਿਅਕਤੀ ਕਾਬੂ-ਪਰਚਾ ਦਰਜ

ਰਾਜਪੁਰਾ, 1 ਜੁਲਾਈ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਗਾਂਜੇ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਥਾਣਾ ਮੁਖੀ ਹਰਮਨਪ੍ਰੀਤ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਐੱਸ.ਆਈ. ਵਿਜੈ ਕੁਮਾਰ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 300 ਯੂਨਿਟ ਮਾਫ਼ ਹੋਣ 'ਤੇ ਮੁਸਲਿਮ ਭਾਈਚਾਰੇ ਨੇ ਵੰਡੇ ਲੱਡੂ

ਰਾਜਪੁਰਾ, 1 ਜੁਲਾਈ (ਜੀ.ਪੀ. ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਹਰ ਵਰਗ ਦੇ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਦਿੱਤੇ ਜਾਣ ਦੀ ਖ਼ੁਸ਼ੀ ਵਿਚ ਅੱਜ ਆਮ ਆਦਮੀ ਪਾਰਟੀ ਦੇ ਮਨਿਉਰਿਟੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਸਲਾਮ ਅਲੀ ਦੀ ਅਗਵਾਈ ਵਿਚ ਮੁਸਲਮਾਨ ...

ਪੂਰੀ ਖ਼ਬਰ »

ਪੀਡੀਏ ਵਲੋਂ ਧੂਰੀ ਵਿਖੇ ਰਿਹਾਇਸ਼ੀ ਤੇ ਵਪਾਰਕ ਪਲਾਟਾਂ ਦੀ ਸਕੀਮ ਦੀ ਸ਼ੁਰੂਆਤ ਜਲਦ ਹੀ-ਸਾਕਸ਼ੀ ਸਾਹਨੀ

ਪਟਿਆਲਾ, 1 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਦੇ ਮੁੱਖ ਪ੍ਰਸ਼ਾਸਕ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੀ 'ਜ਼ਮੀਨ ਦੇ ਮਾਲਕ ਬਣੋ ਪਾਰਟਨਰ' ਸਕੀਮ (80:20) ਤਹਿਤ ਧੂਰੀ ਵਿਖੇ ...

ਪੂਰੀ ਖ਼ਬਰ »

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵਲੋਂ ਰਾਸ਼ਨ ਡੀਪੂਆਂ ਦਾ ਨਿਰੀਖਣ

ਰਾਜਪੁਰਾ, 1 ਜੁਲਾਈ (ਰਣਜੀਤ ਸਿੰਘ)-ਅੱਜ ਇੱਥੇ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਲੋਂ ਆਨੰਦ ਨਗਰ ਅਤੇ ਧਮੋਲੀ ਵਿਖੇ ਰਾਸ਼ਨ ਡੀਪੂਆਂ ਤੇ ਲਾਭ ਪਾਤਰੀਆਂ ਨੰੂ ਵੰਡੀ ਜਾ ਰਹੀ ...

ਪੂਰੀ ਖ਼ਬਰ »

ਵਿਅਕਤੀ ਨੇ ਆਪਣੇ ਭਰਾ 'ਤੇ ਕੁੱਟਮਾਰ ਕਰਨ ਦੇ ਲਾਏ ਦੋਸ਼

ਪਾਤੜਾਂ, 1 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਿੰਡ ਖਾਂਨੇਵਾਲ ਦੇ ਇਕ ਵਿਅਕਤੀ ਨੇ ਭਰਾ 'ਤੇ ਦੋਸ਼ ਲਾਏ ਹਨ ਕਿ ਉਸ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਅਤੇ ਹੋਰ ਵਿਅਕਤੀਆਂ ਨਾਲ ਮਿਲ ਕੇ ਮੇਰੇ ਨਾਲ ਅਤੇ ਮੇਰੀ ਪਤਨੀ ਤੇ ਨੌਕਰ ਦੀ ਕੁੱਟਮਾਰ ਕੀਤੀ ਹੈ, ਬਿਆਨਾਂ ਦੇ ਅਧਾਰ 'ਤੇ ...

ਪੂਰੀ ਖ਼ਬਰ »

ਜੇਲ੍ਹ 'ਚ 33 ਸਿਮ ਕਾਰਡ ਮੁਹੱਈਆ ਕਰਵਾਉਣ ਵਾਲੇ ਪਟਿਆਲਾ ਪੁਲਿਸ ਨੇ ਚੁੱਕੇ

ਪਟਿਆਲਾ, 1 ਜੁਲਾਈ (ਮਨਦੀਪ ਸਿੰਘ ਖਰੌੜ)-ਪਿਛਲੇ ਦਿਨੀਂ ਪਟਿਆਲਾ ਜੇਲ੍ਹ 'ਚ ਧਰਤੀ 'ਚ ਦੱਬੇ 33 ਸਿਮ ਕਾਰਡ ਬਰਾਮਦ ਹੋਣ ਤੋਂ ਬਾਅਦ ਕੇਸ ਦੀ ਪੜਤਾਲ ਕਰਦਿਆਂ ਜੇਲ੍ਹ 'ਚ ਕੈਦੀਆਂ ਨੂੰ ਸਿਮ ਭੇਜਣ ਵਾਲੇ 2 ਵਿਅਕਤੀਆਂ ਨੂੰ ਥਾਣਾ ਤਿ੍ਪੜੀ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ, ਦੀ ...

ਪੂਰੀ ਖ਼ਬਰ »

ਵਿਅਕਤੀ ਨੇ ਆਪਣੇ ਭਰਾ 'ਤੇ ਕੁੱਟਮਾਰ ਕਰਨ ਦੇ ਲਾਏ ਦੋਸ਼

ਪਾਤੜਾਂ, 1 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਿੰਡ ਖਾਂਨੇਵਾਲ ਦੇ ਇਕ ਵਿਅਕਤੀ ਨੇ ਭਰਾ 'ਤੇ ਦੋਸ਼ ਲਾਏ ਹਨ ਕਿ ਉਸ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਅਤੇ ਹੋਰ ਵਿਅਕਤੀਆਂ ਨਾਲ ਮਿਲ ਕੇ ਮੇਰੇ ਨਾਲ ਅਤੇ ਮੇਰੀ ਪਤਨੀ ਤੇ ਨੌਕਰ ਦੀ ਕੁੱਟਮਾਰ ਕੀਤੀ ਹੈ, ਬਿਆਨਾਂ ਦੇ ਅਧਾਰ 'ਤੇ ...

ਪੂਰੀ ਖ਼ਬਰ »

ਰੁੱਖ ਡਾਕਟਰਾਂ ਤੋਂ ਘੱਟ ਨਹੀਂ-ਡਾ. ਅਨੁਜ

ਪਟਿਆਲਾ, 1 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਵਣ ਮੰਡਲ ਅਫ਼ਸਰ (ਵਿਸਥਾਰ) ਜਰਨੈਲ ਸਿੰਘ ਪੀ.ਐਫ.ਐੱਸ. ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਣ ਵਿਸਥਾਰ ਰੇਂਜ ਪਟਿਆਲਾ ਵਲੋਂ ਪੌਦੇ ਲਗਾ ਕੇ ਤੇ ਪੌਦੇ ਵੰਡ ਮੁਹਿੰਮ ਚਲਾ ਕੇ ਰਾਸ਼ਟਰੀ ਚਿਕਿਤਸਿਕ ਦਿਵਸ ਮਨਾਇਆ ਗਿਆ | ਵਿਭਾਗ ...

ਪੂਰੀ ਖ਼ਬਰ »

ਪ੍ਰੋ. ਅੰਮਿ੍ਤ ਸਮਰਾ ਸਰਕਾਰੀ ਕਾਲਜ ਟੀਚਰਜ਼ ਐਸੋਸੀਏਸ਼ਨ ਪੰਜਾਬ ਦੀ ਪ੍ਰਧਾਨਗੀ ਦੀ ਚੋਣ ਜਿੱਤੇ

ਪਟਿਆਲਾ, 1 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਟੀਚਰਜ਼ ਐਸੋਸੀਏਸ਼ਨ ਪੰਜਾਬ ਦੇ ਵੱਖ-ਵੱਖ ਅਹੁਦਿਆਂ ਲਈ ਪਿਛਲੀ ਦਿਨੀਂ ਹੋਈਆਂ ਚੋਣਾਂ ਦਾ ਨਤੀਜਾ ਅੱਜ ਐਲਾਨਿਆ ਗਿਆ | ਪ੍ਰਧਾਨਗੀ ਦੀ ਚੋਣ ਲੜ ਰਹੇ ਸਰਕਾਰੀ ਮਹਿੰਦਰਾ ਕਾਲਜ ਦੇ ਅੰਗਰੇਜ਼ੀ ਵਿਭਾਗ ਦੇ ਪ੍ਰੋ. ...

ਪੂਰੀ ਖ਼ਬਰ »

ਸਪੈਸ਼ਲ ਚੀਫ਼ ਸੈਕਟਰੀ ਜੰਜੂਆ ਨੇ ਪਟਿਆਲਾ ਜੇਲ੍ਹ ਦੀ ਕੀਤੀ ਚੈਕਿੰਗ

ਪਟਿਆਲਾ, 1 ਜੁਲਾਈ (ਮਨਦੀਪ ਸਿੰਘ ਖਰੌੜ)-ਪੰਜਾਬ ਜੇਲ੍ਹ ਵਿਭਾਗ ਦੇ ਚੀਫ਼ ਸੈਕਟਰੀ ਵਿਜੇ ਕੁਮਾਰ ਜੰਜੂਆ ਨੇ ਕੇਂਦਰੀ ਜੇਲ੍ਹ ਪਟਿਆਲਾ ਦੀ ਤਿੰਨ ਘੰਟਿਆਂ ਦੇ ਕਰੀਬ ਚੈਕਿੰਗ ਕੀਤੀ | ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਜੇਲ੍ਹ ਅੰਦਰੋਂ ਮੋਬਾਈਲ ਅਤੇ ਹੋਰ ਨਸ਼ੀਲੇ ...

ਪੂਰੀ ਖ਼ਬਰ »

ਉਦੇਪੁਰ ਘਟਨਾ ਨੂੰ ਲੈ ਕੇ ਹਿੰਦੂ ਜਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਰਾਜਪੁਰਾ, 1 ਜੁਲਾਈ (ਰਣਜੀਤ ਸਿੰਘ)-ਅੱਜ ਇਥੇ ਟਾਹਲੀ ਵਾਲਾ ਚੌਂਕ ਵਿਖੇ ਹਿੰਦੂ ਜਥੇਬੰਦੀਆਂ ਨੇ ਉਦੇਪੁਰ ਦੀ ਘਟਨਾ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਦੋਸ਼ੀਆਂ ਨੂੰ ਸਖਤ ਸਜਾ ਦੇਣ ਦੀ ਮੰਗ ਕੀਤੀ | ਇਸ ਮੌਕੇ ਨਾਅਰੇਬਾਜ਼ੀ ਕਰਕੇ ਆਤੰਕਵਾਦ ਦਾ ਪੁਤਲਾ ਵੀ ਸਾੜਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX