ਤਾਜਾ ਖ਼ਬਰਾਂ


ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਵੈਡਿੰਗ ਸ਼ੂਟ ਦੀਆਂ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ
. . .  31 minutes ago
9 ਸਾਲਾਂ ਬਾਅਦ ਸੰਗਰੂਰ ਵਿਖੇ ਪਰਤੇਗੀ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ
. . .  about 1 hour ago
ਸੰਗਰੂਰ, 7 ਅਕਤੂਬਰ (ਧੀਰਜ ਪਸ਼ੋਰੀਆ)-ਲਗਭਗ 9 ਸਾਲਾਂ ਬਾਅਦ 8 ਅਕਤੂਬਰ ਤੋਂ ਸੰਗਰੂਰ ਸ਼ਹਿਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ 'ਚ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ ਪਰਤਣ ਜਾ ਰਹੀ ਹੈ, ਜਿਸ 'ਚ ਸ਼ਾਮਿਲ ਹੋਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਪੰਜਾਬ ਭਰ...
ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਮਾਮਲੇ 'ਚ ਕੱਢੇ ਰੋਸ ਮਾਰਚਾਂ ਦੀ ਸਮਾਪਤੀ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਕੀਤੀ ਅਰਦਾਸ
. . .  about 1 hour ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)- ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਦੇ ਵਿਰੋਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਤਖ਼ਤ ਸਾਹਿਬਾਨਾਂ ਸਮੇਤ ਤਿੰਨ ਥਾਵਾਂ ਤੋਂ ਅੰਮ੍ਰਿਤਸਰ ਤੱਕ ਕੱਢੇ ਗਏ ਰੋਸ ਮਾਰਚਾਂ ਦੇ ਸੰਪੂਰਨ...
ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਅਤੇ ਥਾਣੇਦਾਰ ਮੰਗਲਵਾਰ ਤੱਕ ਰਿਮਾਂਡ 'ਤੇ
. . .  about 2 hours ago
ਐੱਸ.ਏ.ਐੱਸ.ਨਗਰ, 7 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਤਫ਼ਤੀਸ਼ੀ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਅਤੇ ਥਾਣੇਦਾਰ ਹਰਜਿੰਦਰ ਸਿੰਘ ਨੂੰ ਵਿਜੀਲੈਂਸ ਨੇ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ...
ਅੰਮ੍ਰਿਤਪਾਲ ਸਿੰਘ ਦੇ ਟਵਿੱਟਰ ਅਕਾਊਂਟ ’ਤੇ ਭਾਰਤ ’ਚ ਲੱਗੀ ਪਾਬੰਦੀ, ਕੇਂਦਰ ਸਰਕਾਰ ਦੇ ਕਹਿਣ ’ਤੇ ਹੋਈ ਕਾਰਵਾਈ
. . .  about 1 hour ago
ਚੰਡੀਗੜ੍ਹ, 7 ਅਕਤੂਬਰ- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਬੰਦ ਹੋ ਗਿਆ ਹੈ। ਅੰਮ੍ਰਿਤਪਾਲ ਸਿੰਘ 'ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦਾ ਦੋਸ਼ ਲੱਗਾ ਹੈ। ਉਨ੍ਹਾਂ ਨੂੰ ਜਥੇਬੰਦੀ ਦਾ ਪ੍ਰਧਾਨ ਬਣਿਆ ਲਗਭਗ...
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ
. . .  about 2 hours ago
ਚੰਡੀਗੜ੍ਹ, 7 ਅਕਤੂਬਰ- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਅੱਜ ਬਾਅਦ ਦੁਪਹਿਰ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦੀ ਖ਼ਬਰ ਹੈ। ਜੀ.ਆਰ.ਪੀ. ਪੁਲਿਸ...
ਨਾਕੇ ਦੌਰਾਨ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 30 ਲੱਖ ਦੀ ਨਕਦੀ ਸਣੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਜਲੰਧਰ, 7 ਅਕਤੂਬਰ (ਹੈਪੀ)-ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐੱਸ. ਪੁਲਿਸ ਕਪਤਾਨ, ਇਨਵੈਸੀਗੇਸ਼ਨ ਜਲੰਧਰ ਦਿਹਾਤੀ ਅਤੇ ਜਸਵਿੰਦਰ ਸਿੰਘ ਚਾਹਲ ਪੀ.ਪੀ.ਐੱਸ. ਉੱਪ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ...
ਆਰਥਿਕ ਤੰਗੀ ਤੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 4 hours ago
ਭੀਖੀ, 7 ਅਕਤੂਬਰ (ਗੁਰਿੰਦਰ ਸਿੰਘ ਔਲਖ)-ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਨੇੜਲੇ ਪਿੰਡ ਸਮਾਓ ਵਿਖੇ ਬੀਤੀ ਰਾਤ ਇਕ ਨੌਜਵਾਨ ਕਿਸਾਨ ਵਲੋਂ ਆਰਥਿਕ ਤੰਗੀ ਅਤੇ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਹੈ...
ਮਹਿਲਾ ਟੀ-20 ਏਸ਼ੀਆ ਕੱਪ 'ਚ ਪਾਕਿਸਤਾਨ ਨੇ 13 ਦੌੜਾਂ ਨਾਲ ਹਰਾਇਆ ਭਾਰਤ
. . .  about 4 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਦੇ ਇਕ ਅਹਿਮ ਮੁਕਾਬਲੇ ਵਿਚ ਪਾਕਿਸਤਾਨ ਨੇ ਕੱਟੜ ਵਿਰੋਧੀ ਭਾਰਤ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ ਨਿਰਧਾਰਿਤ 20 ਓਵਰਾਂ 'ਚ 137 ਦੌੜਾਂ ਬਣਾਈਆਂ...
ਪੰਜਾਬ ਸਰਕਾਰ ਵਲੋਂ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ
. . .  about 4 hours ago
ਚੰਡੀਗੜ੍ਹ, 7 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਇਕ ਖੁਸ਼ਖਬਰੀ ਸਾਂਝੀ ਕਰ ਰਿਹਾ ਕਿ ਅਧਿਆਪਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ। ਪੰਜਾਬ ਸਰਕਾਰ ਵਲੋਂ ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ...
9 ਨਵੰਬਰ ਦੇ ਸੰਗਰੂਰ ਧਰਨੇ 'ਤੇ ਅੜੇ ਉਗਰਾਹਾਂ
. . .  about 5 hours ago
ਚੰਡੀਗੜ੍ਹ, 7 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਭਵਨ ਚੰਡੀਗੜ੍ਹ ਵਿਖੇ ਅੱਜ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਰਮਿਆਨ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ...
ਮੋਹਾਲੀ ਆਰ.ਪੀ.ਜੀ. ਹਮਲੇ ਦੇ ਸੰਬੰਧ 'ਚ ਇਕ ਗ੍ਰਿਫ਼ਤਾਰ
. . .  about 5 hours ago
ਨਵੀਂ ਦਿੱਲੀ, 7 ਅਕਤੂਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 9 ਮਈ ਨੂੰ ਮੋਹਾਲੀ 'ਚ ਪੰਜਾਬ ਪੁਲਿਸ ਦੀ ਖੁਫੀਆ ਇਮਾਰਤ 'ਤੇ ਆਰ.ਪੀ.ਜੀ. ਹਮਲੇ ਦੇ ਸੰਬੰਧ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ...
ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ, ਰੂਸ-ਯੂਕਰੇਨ ਦੇ ਸੰਗਠਨ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ
. . .  about 5 hours ago
ਸਟਾਕਹੋਮ (ਸਵੀਡਨ), 7 ਅਕਤੂਬਰ -ਰਾਇਲ ਸਵੀਡਿਸ਼ ਅਕੈਡਮੀ ਨੇ ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ ਐਲੇਸ ਬਿਆਲੀਆਟਸਕੀ, ਰੂਸੀ ਮਨੁੱਖੀ ਅਧਿਕਾਰ ਸੰਗਠਨ ਮੈਮੋਰੀਅਲ ਅਤੇ ਯੂਕਰੇਨੀ ਮਨੁੱਖੀ ਅਧਿਕਾਰ ਸੰਗਠਨ ਸੈਂਟਰ ਫਾਰ ਸਿਵਲ ਲਿਬਰਟੀਜ਼ ਨੂੰ ਸਾਂਝੇ ਤੌਰ 'ਤੇ 2022 ਦਾ ਨੋਬਲ ਸ਼ਾਂਤੀ ਪੁਰਸਕਾਰ...
ਮਹਿਲਾ ਟੀ-20 ਏਸ਼ੀਆ ਕੱਪ : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 138 ਦੌੜਾਂ ਦਾ ਟੀਚਾ
. . .  about 6 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ ਦੇ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 137 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 138 ਦੌੜਾਂ ਦਾ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ
. . .  about 6 hours ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਕਾ ਪੰਜਾ ਸਾਹਿਬ ਸ਼ਤਾਬਦੀ ਸਮਾਗਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫ਼ਦ ਵਲੋਂ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ...
ਅਮਰੀਕਾ ਵਿਚ ਹੋਈ ਪੰਜਾਬੀ ਪਰਿਵਾਰ ਦੀ ਹੱਤਿਆ 'ਚ ਇਕ ਤੋਂ ਵਧ ਲੋਕ ਸ਼ਾਮਿਲ-ਪੁਲਿਸ ਦਾ ਦਾਅਵਾ
. . .  about 6 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਇਕ ਹੱਸਦੇ ਵੱਸਦੇ ਪੰਜਾਬੀ ਪਰਿਵਾਰ ਦੀ ਇਕ 8 ਮਹੀਨਿਆਂ ਦੀ ਬੱਚੀ ਸਮੇਤ 4 ਜੀਆਂ ਨੂੰ ਅਗਵਾ ਕਰ ਕੇ ਕੀਤੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਅਜੇ ਤੱਕ ਗ੍ਰਿਫ਼ਤਾਰ ਕੀਤੇ ਇਕ 48 ਸਾਲਾਂ...
ਅਮਰੀਕਾ ਦੇ ਲਾਸ ਵੇਗਾਸ ਸ਼ਹਿਰ 'ਚ ਚਾਕੂ ਮਾਰ ਕੇ 2 ਦੀ ਹੱਤਿਆ, 6 ਜ਼ਖ਼ਮੀ
. . .  about 6 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸ਼ਹਿਰ ਲਾਸਵੇਗਾਸ ਸਟਰਿਪ 'ਚ ਇਕ ਹਵਅਕਤੀ ਨੇ ਚਾਕੂ ਨਾਲ ਹਮਲਾ ਕਰ ਕੇ ਦੋ ਵਅਕਤੀਆਂ ਦੀ ਹੱਤਿਆ ਕਰ ਦਿੱਤੀ ਤੇ 6 ਹੋਰਨਾਂ ਨੂੰ ਜ਼ਖਮੀ...
ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼, ਪੰਜ ਕਿੱਲੋ ਹੈਰੋਇਨ ਬਰਾਮਦ
. . .  about 7 hours ago
ਅੰਮ੍ਰਿਤਸਰ, 7 ਅਕਤੂਬਰ (ਰੇਸ਼ਮ ਸਿੰਘ)-ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼ ਕਰਨ 'ਚ ਐੱਸ.ਟੀ.ਐੱਫ. ਨੇ ਸਫਲਤਾ ਹਾਸਲ ਕੀਤੀ ਹੈ। ਜੱਸਾ ਜੇਲ੍ਹ ਚੋਂ ਮੁਜਰਮਾਂ ਪਾਸੋਂ ਪੰਜ ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੌਮਾਂਤਰੀ ਮੰਡੀ 'ਚ ਕੀਮਤ ਪੈਂਤੀ ਕਰੋੜ ਰੁਪਏ ਦੱਸੀ...
ਸ਼੍ਰੋਮਣੀ ਕਮੇਟੀ ਦਾ ਰੋਸ ਮਾਰਚ ਗੜ੍ਹਸ਼ੰਕਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਹੋਇਆ ਰਵਾਨਾ
. . .  about 7 hours ago
ਗੜ੍ਹਸ਼ੰਕਰ, 7 ਅਕਤੂਬਰ (ਧਾਲੀਵਾਲ)-ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢਿਆ ਗਿਆ ਰੋਸ ਮਾਰਚ ਗੜ੍ਹਸ਼ੰਕਰ ਪਹੁੰਚਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਲਈ ਰਵਾਨਾ...
ਮਹਿਲਾ ਟੀ-20 ਏਸ਼ੀਆ ਕੱਪ : ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਟਾਸ ਜਿੱਤ ਕੇ ਪਾਕਿਸਤਾਨ ਕਰ ਰਿਹਾ ਪਹਿਲਾਂ ਬੱਲੇਬਾਜ਼ੀ
. . .  about 7 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ 'ਚ ਭਾਰਤ ਅਤੇ ਪਾਕਿਸਤਾਨ ਦਾ ਅਹਿਮ ਮੁਕਾਬਲਾ ਅੱਜ ਹੋ ਰਿਹਾ ਹੈ। ਟਾਸ ਜਿੱਤ ਕੇ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਹੈ। 4 ਓਵਰਾਂ ਤੋਂ ਬਾਅਦ ਪਾਕਿਸਤਾਨ ਨੇ ਬਿਨਾਂ ਕਿਸੇ ਨੁਕਸਾਨ ਦੇ 25 ਦੌੜਾਂ ਬਣਾ...
ਈ.ਡੀ. ਵਲੋਂ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਛਾਪੇਮਾਰੀ
. . .  about 7 hours ago
ਮਾਨਸਾ, 7 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼ਰਾਬ ਕਾਰੋਬਾਰੀਆਂ 'ਤੇ ਛਾਪੇਮਾਰੀ ਦੇ ਚਲਦਿਆਂ ਮਾਨਸਾ ਵਿਖੇ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਈ.ਡੀ. ਵਲੋਂ ਛਾਪੇਮਾਰੀ ਕੀਤੀ ਗਈ। ਲਗਭਗ 4 ਘੰਟੇ ਈ.ਡੀ. ਦੇ ਅਧਿਕਾਰੀ ਫ਼ਰੋਲਾ ਫ਼ਰਾਲੀ ਕਰਦੇ ਰਹੇ ਅਤੇ ਉਨ੍ਹਾਂ ਮੁਲਾਜ਼ਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਡੀ.ਜੀ.ਪੀ. ਨੂੰ ਸ਼ਿਕਾਇਤ
. . .  about 7 hours ago
ਚੰਡੀਗੜ੍ਹ, 7 ਅਕਤੂਬਰ-(ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਡੀ.ਜੀ.ਪੀ. ਪੰਜਾਬ ਨੂੰ ਚਿੱਠੀ ਲਿਖ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਸ਼ਿਕਾਇਤ ਵਿਚ ਰਾਜਾ ਵੜਿੰਗ...
ਹਰਿਆਣਾ ਗੁਰਦੁਆਰਾ ਕਮੇਟੀ ਦੇ ਵਿਰੋਧ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਰੋਸ ਮਾਰਚ ਰਵਾਨਾ
. . .  about 8 hours ago
ਸ੍ਰੀ ਅਨੰਦਪੁਰ ਸਾਹਿਬ, 7 ਅਕਤੂਬਰ (ਕਰਨੈਲ ਸਿੰਘ, ਨਿੱਕੂਵਾਲ)-ਹਰਿਆਣਾ ਗੁਰਦੁਆਰਾ ਕਮੇਟੀ ਦੇ ਵਿਰੋਧ ਵਿਚ ਰੋਸ ਦਾ ਪ੍ਰਗਟਾਵਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ...
ਈ.ਡੀ. ਵਲੋਂ ਦੀਪ ਮਲਹੋਤਰਾ ਦੇ ਸੀ.ਏ. ਦਿਨੇਸ਼ ਗੁਪਤਾ ਦੇ ਘਰ ਛਾਪਾ
. . .  about 8 hours ago
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਨਾਲ-ਨਾਲ ਸੀ.ਏ. ਦਿਨੇਸ਼ ਗੁਪਤਾ ਦੇ ਘਰ ਵਿਚ ਵੀ ਈ.ਡੀ. ਵਲੋਂ ਛਾਪੇਮਾਰੀ ਜਾਰੀ ਹੈ। ਜਲੰਧਰ ਤੋਂ ਈ.ਡੀ. ਦੇ ਆਏ ਅਧਿਕਾਰੀ ਜਾਂਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਹਾੜ ਸੰਮਤ 554

ਮੋਗਾ

ਮੋਗਾ ਤੋਂ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ ਹੋਈ ਸ਼ੁਰੂ

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਦਿੱਤੀ ਹਰੀ ਝੰਡੀ

ਮੋਗਾ, 2 ਜੁਲਾਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ, ਗੁਰਤੇਜ ਸਿੰਘ) - ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਹਲਕੇ ਦੇ ਲੋਕਾਂ ਲਈ ਖ਼ੁਸ਼ੀ ਦੀ ਗੱਲ ਹੈ | ਖ਼ਾਸ ਤੌਰ 'ਤੇ ਐਨ.ਆਰ.ਆਈ. ਪਰਿਵਾਰਾਂ ਲਈ ਬਹੁਤ ਲੰਮੇ ਸਮੇਂ ਤੋਂ ਇਹ ਮੰਗ ਸੀ ਕਿ ਨਿੱਜੀ ਬੱਸਾਂ ਹੀ ਏਅਰ ਪੋਰਟ ਤੱਕ ਜਾਂਦੀਆਂ ਹਨ | ਸਰਕਾਰੀ ਵੋਲਵੋ ਬੱਸ ਸੇਵਾ ਸ਼ੁਰੂ ਹੋਣੀ ਚਾਹੀਦੀ ਹੈ | ਉਸ ਮੰਗ ਨੂੰ ਮੁੱਖ ਰੱਖਦੇ ਹੋਏ ਸੂਬੇ ਵਿਚ ਟਰਾਂਸਪੋਰਟ ਮਾਫ਼ੀਆ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਵੋਲਵੋ ਬੱਸਾਂ ਸ਼ੁਰੂ ਕੀਤੀਆਂ ਹਨ | ਮੁੱਖ ਮੰਤਰੀ ਦੇ ਇਸ ਐਲਾਨ ਦਾ ਮੋਗਾ ਜ਼ਿਲ੍ਹਾ ਦੇ ਵਾਸੀਆਂ ਨੂੰ ਬਹੁਤ ਲਾਭ ਹੋਵੇਗਾ | ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਦਹਾਕਿਆਂ ਤੋਂ ਸਿਰਫ਼ ਨਿੱਜੀ ਟਰਾਂਸਪੋਰਟ ਮਾਫ਼ੀਆ ਹੀ ਇਸ ਰੂਟ ਉੱਤੇ ਬੱਸਾਂ ਚਲਾ ਰਿਹਾ ਸੀ ਅਤੇ ਆਪਣੀ ਮਨਮਰਜ਼ੀ ਨਾਲ ਕਿਰਾਇਆ ਵਸੂਲ ਕੇ ਲੋਕਾਂ ਨੂੰ ਲੁੱਟ ਰਿਹਾ ਸੀ | ਇਨ੍ਹਾਂ ਨਿੱਜੀ ਬੱਸਾਂ ਵਾਲਿਆਂ ਨੇ ਇਸ ਕਾਰੋਬਾਰ ਉੱਤੇ ਇਜਾਰੇਦਾਰੀ ਕਾਇਮ ਕਰ ਲਈ ਸੀ ਅਤੇ ਲੋਕਾਂ ਦਾ ਸ਼ੋਸ਼ਣ ਹੋ ਰਿਹਾ ਸੀ | ਇਹ ਵੀ ਦੱਸਣ ਯੋਗ ਹੈ ਕਿ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਵੱਡੀ ਗਿਣਤੀ ਪਰਵਾਸੀ ਭਾਰਤੀ ਹਮੇਸ਼ਾ ਇਹ ਸ਼ਿਕਾਇਤ ਕਰਦੇ ਸਨ ਕਿ ਸਿਰਫ਼ ਨਿੱਜੀ ਬੱਸਾਂ ਵਾਲਿਆਂ ਨੂੰ ਹੀ ਕਿਉਂ ਇਸ ਰੂਟ 'ਤੇ ਬੱਸਾਂ ਚਲਾਉਣ ਦਾ ਹੱਕ ਹੈ ਅਤੇ ਕਿਉਂ ਪੰਜਾਬ ਸਰਕਾਰ ਇਨ੍ਹਾਂ ਰੂਟ ਉੱਤੇ ਬੱਸਾਂ ਨਹੀਂ ਚਲਾ ਰਹੀ | ਅੱਜ ਤੋਂ ਇਹ ਬੱਸ ਸਰਵਿਸ ਰੋਜ਼ਾਨਾ ਮੋਗਾ ਤੋਂ 9 ਵਜੇ ਦਿੱਲੀ ਲਈ ਰਵਾਨਾ ਹੋਇਆ ਕਰੇਗੀ ਅਤੇ 8 ਘੰਟਿਆਂ ਵਿਚ ਦਿੱਲੀ ਪਹੁੰਚਿਆ ਕਰੇਗੀ ਅਤੇ ਰਾਤ 11 ਵਜੇ ਦਿੱਲੀ ਤੋਂ ਮੋਗਾ ਲਈ ਵਾਪਸੀ ਰਵਾਨਾ ਹੋਇਆ ਕਰੇਗੀ ਅਤੇ 7:30 ਮੋਗਾ ਪਹੁੰਚਿਆ ਕਰੇਗੀ | ਮੋਗਾ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਸਹੂਲਤ ਦਾ ਭਰਪੂਰ ਫ਼ਾਇਦਾ ਮਿਲੇਗਾ | ਡਾ. ਅਰੋੜਾ ਨੇ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਦੇ ਐਲਾਨ ਮੁਤਾਬਿਕ ਬੱਸ ਵਿਚ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਹ ਜਾਣਕਾਰੀ ਦਿੰਦਿਆਂ ਪੰਜਾਬ ਰੋਡਵੇਜ਼ ਮੋਗਾ ਡੀਪੂ ਦੇ ਜਨਰਲ ਮੈਨੇਜਰ ਸੁਭਾਸ਼ ਚੰਦਰ ਨੇ ਦੱਸਿਆ ਕਿ ਇਹ ਨਵੀਂ ਬੱਸ ਲਈ ਸਪੈਸ਼ਲ ਸਟਾਫ਼ ਤਾਇਨਾਤ ਕਰ ਦਿੱਤਾ ਗਿਆ ਹੈ | ਇਸ ਬੱਸ ਰਾਹੀਂ ਸਫ਼ਰ ਕਰਨ ਉੱਤੇ ਪ੍ਰਤੀ ਸਵਾਰੀ ਇਕ ਪਾਸੇ ਦਾ 1165 ਰੁਪਏ ਕਿਰਾਇਆ ਵੀ ਨਿਰਧਾਰਿਤ ਕਰ ਦਿੱਤਾ ਗਿਆ ਹੈ | ਇਹ ਬੱਸ ਰੋਜ਼ਾਨਾ ਮੋਗਾ ਦੇ ਮੁੱਖ ਬੱਸ ਅੱਡੇ ਤੋਂ 15 ਨੰਬਰ ਕਾਊਾਟਰ ਤੋਂ ਚੱਲਿਆ ਕਰੇਗੀ | ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਜੀਤ ਸਿੰਘ ਚਾਨੀ, ਸਰਬਜੀਤ ਕੌਰ ਰੋਡੇ, ਕਿਰਨ ਹੁੰਦਲ, ਗੁਰਪ੍ਰੀਤ ਸਿੰਘ ਸਚਦੇਵਾ, ਹਰਜਿੰਦਰ ਸਿੰਘ ਰੋਡੇ, ਜਗਸੀਰ ਹੁੰਦਲ, ਅਮਨ ਰਖਰਾ, ਨਵਦੀਪ ਵਾਲੀਆ, ਪਿਆਰਾ ਸਿੰਘ ਬੱਧਨੀ, ਜਗਦੀਸ਼ ਸ਼ਰਮਾ, ਅਮਿਤ ਪੂਰੀ, ਡਾ. ਵਲਜਿੰਦਰ ਸਿੰਘ, ਸੋਨੀਆ ਢੰਡ, ਦੀਪ ਦਾਰਪੁਰ, ਨਿਤੀਸ਼ ਗਰਗ, ਨਛੱਤਰ ਸਿੰਘ, ਗੁਰਜੰਟ ਸੋਸਣ, ਸੁਰਿੰਦਰ ਸਿੰਘ, ਨਿਸ਼ਾਨ ਸਿੰਘ ਅਤੇ ਹੋਰ ਆਪ ਆਗੂ ਮੌਜੂਦ ਸਨ |

ਛੁੱਟੀਆਂ ਤੋਂ ਬਾਅਦ ਸਰਕਾਰੀ ਸਕੂਲਾਂ 'ਚ 2 ਦਿਨਾਂ ਦੌਰਾਨ ਵਿਦਿਆਰਥੀਆਂ ਦੀ ਘੱਟ ਗਿਣਤੀ

ਬਾਘਾ ਪੁਰਾਣਾ, 2 ਜੁਲਾਈ (ਕਿ੍ਸ਼ਨ ਸਿੰਗਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਰਮੀਆਂ ਦੀਆਂ ਛੁੱਟੀਆਂ ਜੋ ਕਿ 30 ਜੂਨ ਤੱਕ ਕੀਤੀਆਂ ਗਈਆਂ ਸਨ | ਇਨ੍ਹਾਂ ਛੁੱਟੀਆਂ ਦੇ ਬੀਤ ਜਾਣ ਤੋਂ ਬਾਅਦ ਲੱਗਦਾ ਬੱਚਿਆਂ ਦਾ ਸਕੂਲ ਆਉਣ ਦਾ ਹਾਲੇ ਕੋਈ ਇਰਾਦਾ ਨਹੀਂ ਕਿਉਂਕਿ 1 ਜੁਲਾਈ ...

ਪੂਰੀ ਖ਼ਬਰ »

ਜਾਤੀ ਸੂਚਕ ਸ਼ਬਦ ਬੋਲਣ 'ਤੇ ਦਿੱਤੀ ਸ਼ਿਕਾਇਤ

ਨਿਹਾਲ ਸਿੰਘ ਵਾਲਾ, 2 ਜੁਲਾਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਜਾਤੀ ਸੂਚਕ ਸ਼ਬਦ ਅਤੇ ਗਾਲਾਂ ਕੱਢਣ ਦੇ ਮਾਮਲੇ ਨੂੰ ਲੈ ਕੇ ਇਕ ਵਿਅਕਤੀ ਵਲੋਂ ਥਾਣਾ ਪੁਲਿਸ ਨਿਹਾਲ ਸਿੰਘ ਵਾਲਾ ਪਾਸ ਸ਼ਿਕਾਇਤ ਦਰਜ ਕਰਾਉਣ 'ਤੇ ਪੁਲਿਸ ਵਲੋਂ ਪਹਿਲਾਂ ਕੋਈ ਧਿਆਨ ਨਾ ...

ਪੂਰੀ ਖ਼ਬਰ »

ਮੂੰਗੀ 'ਤੇ ਸਮਰਥਨ ਮੁੱਲ ਦੇ ਕੇ ਮੁੱਖ ਮੰਤਰੀ ਨੇ ਹੱਥ 'ਤੇ ਸਰ੍ਹੋਂ ਜਮਾਈ

ਮੋਗਾ, 2 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਵੱਡਾ ਆਰਥਿਕ ਲਾਭ ਦਿੰਦਿਆਂ ਕਹਿਣੀ ਅਤੇ ਕਰਨੀ ਦੇ ਪੂਰੇ ਹੋਣ ਦਾ ਸਬੂਤ ਦਿੱਤਾ ਜਦੋਂ ਉਨ੍ਹਾਂ ਮੂੰਗੀ ਦੇ ਐਲਾਨ ਕੀਤੇ 7275 ...

ਪੂਰੀ ਖ਼ਬਰ »

ਟੈਂਪੂ ਬੰਦ ਕਰਨ ਦੇ ਰੋਸ ਵਜੋਂ ਬਲਜੀਤ ਸਿੰਘ ਉੱਤਰੇ ਚਾਲਕਾਂ ਦੇ ਹੱਕ ਵਿਚ

ਮੋਗਾ, 2 ਜੁਲਾਈ (ਗੁਰਤੇਜ ਸਿੰਘ) - ਟੈਂਪੂ ਆਪਰੇਟਰਾਂ ਦੇ ਹੱਕ ਵਿਚ ਨਿੱਤਰੇ ਪ੍ਰਧਾਨ ਬਲਜੀਤ ਸਿੰਘ ਮਹਿਣਾ ਦੀ ਇਕ ਭਾਰੀ ਮੀਟਿੰਗ ਟੈਂਪੂ ਯੂਨੀਅਨ ਦੇ ਆਗੂਆਂ ਨਾਲ ਹੋਈ ਜਿਸ ਵਿਚ ਨਵ ਸ਼ਕਤੀ ਮੋਰਚਾ ਪੰਜਾਬ ਪ੍ਰਧਾਨ ਬਲਜੀਤ ਸਿੰਘ ਅਤੇ ਚੇਅਰਮੈਨ ਸਰਦਾਰ ਬਸੰਤ ਸਿੰਘ ...

ਪੂਰੀ ਖ਼ਬਰ »

ਸੰਤ ਗੁਲਾਬ ਸਿੰਘ ਘੋਲੀਆ ਖ਼ੁਰਦ ਦੀ ਬਰਸੀ ਸੰਬੰਧੀ ਅਖੰਡ ਪਾਠ ਆਰੰਭ

ਬਾਘਾ ਪੁਰਾਣਾ, 2 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਘੋਲੀਆ ਖ਼ੁਰਦ ਵਿਖੇ ਸੰਤ ਬਾਬਾ ਗੁਲਾਬ ਸਿੰਘ ਜੀ ਦੀ ਸਾਲਾਨਾ ਬਰਸੀ ਸਬੰਧੀ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ | ਇਹ ਬਰਸੀ ਗੁਰਦੁਆਰਾ ਪ੍ਰਬੰਧਕ ਕਮੇਟੀ ਘੋਲੀਆ ਖ਼ੁਰਦ, ਗੁਰੂ ਮਾਨਿਓ ਗ੍ਰੰਥ ਪ੍ਰਚਾਰ ਸੰਸਥਾ, ...

ਪੂਰੀ ਖ਼ਬਰ »

ਲਾਡੀ ਢੋਸ ਵਲੋਂ ਉਠਾਏ ਮੁੱਦੇ ਪ੍ਰਸੰਸਾਯੋਗ-ਖੋਸਾ, ਬੈਂਸ

ਕੋਟ ਈਸੇ ਖਾਂ, 2 ਜੁਲਾਈ (ਨਿਰਮਲ ਸਿੰਘ ਕਾਲੜਾ) - ਹਲਕੇ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਪੰਜਾਬ ਦੇ ਭਖਦੇ ਮੁੱਦਿਆਂ ਦੀ ਆਵਾਜ਼ ਬੁਲੰਦ ਕਰਕੇ ਇਕ ਮਿਸਾਲ ਕਾਇਮ ਕੀਤੀ ਹੈ ਕਿਉਂਕਿ ਇਹ ਮੁੱਦੇ ਵਿਧਾਨ ਸਭਾ ਵਿਚ ਉਠਾਉਣੇ ਬਹੁਤ ਜ਼ਰੂਰੀ ਸਨ | ਇਨ੍ਹਾਂ ...

ਪੂਰੀ ਖ਼ਬਰ »

ਵਿਧਾਇਕ ਨੇ ਅਧਿਕਾਰੀਆਂ ਨੂੰ ਸੜਕ ਦਾ ਕੰਮ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼

ਮੋਗਾ, 2 ਜੁਲਾਈ (ਅਸ਼ੋਕ ਬਾਂਸਲ) - ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਦਫ਼ਤਰ ਵਿਚ ਲੋਕ ਮਿਲਣੀ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਸਮੇਂ ਹਲਕਾ ਮੋਗੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਦਾ ਸੰਬੰਧਿਤ ਅਧਿਕਾਰੀਆਂ ...

ਪੂਰੀ ਖ਼ਬਰ »

ਰਾਈਟਵੇ ਏਅਰਲਿੰਕਸ ਨੇ ਲਗਾਇਆ ਆਸਟ੍ਰੇਲੀਆ ਦਾ ਵੀਜ਼ਾ

ਮੋਗਾ, 2 ਜੁਲਾਈ (ਸੁਰਿੰਦਰਪਾਲ ਸਿੰਘ) - ਮਾਲਵਾ ਖੇਤਰ ਦੀ ਪ੍ਰਸਿੱਧ ਇਮੀਗ੍ਰੇਸ਼ਨ ਅਤੇ ਆਈਲਟਸ ਸੰਸਥਾ ਜੋ ਪੰਜਾਬ ਦੇ ਇਲਾਵਾ ਪੂਰੇ ਭਾਰਤ ਵਿਚ ਕੰਮ ਕਰ ਰਹੀ ਹੈ | ਇਸ ਸੰਸਥਾ ਨੇ ਹਜ਼ਾਰਾਂ ਹੀ ਵਿਦਿਆਰਥੀਆਂ ਦੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਪੂਰਾ ਕੀਤਾ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੇ ਸਾਲਾਨਾ ਜੋੜ ਮੇਲੇ ਦੇ ਸੰਬੰਧ 'ਚ 41 ਸ੍ਰੀ ਅਖੰਡ ਪਾਠ ਪ੍ਰਕਾਸ਼

ਕੋਟ ਈਸੇ ਖਾਂ, 2 ਜੁਲਾਈ (ਨਿਰਮਲ ਸਿੰਘ ਕਾਲੜਾ)-ਬ੍ਰਹਮ ਗਿਆਨੀ ਸੰਤ ਬਾਬਾ ਤੁਲਸੀ ਦਾਸ ਦੀ ਨਿੱਘੀ ਯਾਦ ਵਿਚ ਉਨ੍ਹਾਂ ਦੇ ਤਪ ਅਸਥਾਨ ਦੌਲੇਵਾਲਾ ਵਿਖੇ ਹਰ ਸਾਲ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਜੋੜ ਮੇਲਾ ਮਨਾਇਆ ਜਾਂਦਾ ਹੈ | ਇਸ ਵਾਰ ਵੀ 4 ਜੁਲਾਈ ...

ਪੂਰੀ ਖ਼ਬਰ »

ਕਰੀਅਰ ਜ਼ੋਨ 'ਚ ਆਈਲਟਸ ਦੇ ਨਵੇਂ ਬੈਚ ਦੀ ਸ਼ੁਰੂਆਤ, ਵਿਦਿਆਰਥੀਆਂ 'ਚ ਭਾਰੀ ਉਤਸ਼ਾਹ-ਗਰੋਵਰ

ਮੋਗਾ, 2 ਜੁਲਾਈ (ਸੁਰਿੰਦਰਪਾਲ ਸਿੰਘ) -ਕਰੀਅਰ ਜੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਵਿਦਿਆਰਥੀਆਂ ਨੂੰ ਆਈਲਟਸ 'ਚ ਵਧੀਆ ਬੈਂਡ ਪ੍ਰਾਪਤ ਕਰਨ 'ਚ ਪੂਰੀ ਸਹਾਇਤਾ ਕਰ ਰਹੀ ਹੈ | ਅੱਜ ਦੀ ਨੌਜਵਾਨ ਪੀੜ੍ਹੀ ਜਿਥੇ ਬਾਹਰਲੇ ਦੇਸ਼ਾਂ ਵਿਚ ਜਾ ਕੇ ਪੜ੍ਹਨ ਦੇ ਸੁਪਨੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਹਾਸਲ ਕੀਤੇ 7 ਬੈਂਡ

ਮੋਗਾ, 2 ਜੁਲਾਈ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਉੱਥੇ ਆਪਣੀਆਂ ਆਈਲਟਸ ਤੇ ਵੀਜ਼ਾ ਦੇ ਨਾਲ ਨੌਜਵਾਨਾਂ ਦੀ ਖਿੱਚ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਸ ਸੰਸਥਾ ਸਟੂਡੈਂਟ ਵੀਜ਼ੇ ਲਗਾਉਣ 'ਚ ਮਾਹਿਰ

ਮੋਗਾ, 2 ਜੁਲਾਈ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ.ਆਰ. ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਗਵਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ

ਬਾਘਾ ਪੁਰਾਣਾ, 2 ਜੁਲਾਈ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਇਲਾਕੇ ਦੀ ਨਾਮਵਰ ਗੋਲਡਨ ਐਜੂਕੇਸ਼ਨ ਸੰਸਥਾ ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਸਟੂਡੈਂਟ ਵੀਜ਼ੇ ਅਤੇ ਓਪਨ ਵਰਕ ਪਰਮਿਟ ਵੀਜ਼ੇ ਲਗਵਾ ਕੇ ਦਿੱਤੇ ਜਾ ਰਹੇ ਹਨ | ਆਪਣੀ ਇਸ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਨਾਇਆ ਜਾਵੇਗਾ ਤੀਬਰ ਦਸਤ ਰੋਕੂ ਪੰਦ੍ਹਰਵਾੜਾ-ਸਿਵਲ ਸਰਜਨ

ਮੋਗਾ, 2 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉਜਲਾ ਹੋਵੇਗਾ ਜੇਕਰ ਉਹ ਤੰਦਰੁਸਤ ਹੋਵੇਗਾ | ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਅਤੇ ਬੱਚਿਆਂ ਨੂੰ ਡਾਇਰੀਆ ਤੋਂ ਬਚਾਉਣ ਲਈ ਸਿਹਤ ਵਿਭਾਗ ਮੋਗਾ ਵਲੋਂ ਮਿਤੀ ...

ਪੂਰੀ ਖ਼ਬਰ »

ਨੌਜਵਾਨ ਆਗੂ ਪ੍ਰਬਲ ਭੱਲਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

ਮੋਗਾ, 2 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਾ. ਹਰਜੋਤ ਕਮਲ ਦੀ ਰਹਿਨੁਮਾਈ ਹੇਠ ਮੋਗਾ ਹਲਕੇ ਦੇ ਪਿੰਡ ਘੱਲ ਕਲਾਂ ਤੋਂ ਡਾ. ਹਰਜੋਤ ਕਮਲ ਦੇ ਕੱਟੜ ਸਮਰਥਕ ਪ੍ਰਬਲ ਭੱਲਾ ਨੇ ਅੱਜ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕਰ ਲਈ ਹੈ | ਸਾਬਕਾ ...

ਪੂਰੀ ਖ਼ਬਰ »

ਐਲ.ਏ. ਆਈਲਟਸ ਗਰੁੱਪ ਆਫ ਇੰਸਟੀਚਿਊਟ ਨੇ ਲਗਵਾਇਆ ਰਿਫਿਊਜ਼ਲ ਕੇਸ ਦਾ ਕੈਨੇਡਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 2 ਜੁਲਾਈ (ਗੁਰਮੀਤ ਸਿੰਘ ਮਾਣੂੰਕੇ) - ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਦੀ ਜਾ ਰਹੀ ਨਾਮਵਰ ਸੰਸਥਾ ਐਲ.ਏ. ਆਇਲਟਸ ਗਰੁੱਪ ਆਫ ਇੰਸਟੀਚਿਊਟ ਤੋਂ ਹਰ ਹਫਤੇ ਅਨੇਕਾਂ ਵਿਦਿਆਰਥੀ ਚੰਗੇ ਬੈਂਡ ਅਤੇ ਸਕੋਰ ਪ੍ਰਾਪਤ ...

ਪੂਰੀ ਖ਼ਬਰ »

ਪੰਜਾਬ ਕੋ-ਐਜੂਕੇਸ਼ਨ ਸਕੂਲ ਬਾਘਾ ਪੁਰਾਣਾ ਦੇ 95 ਫ਼ੀਸਦੀ ਤੋਂ ਜ਼ਿਆਦਾ ਅੰਕਾਂ ਵਾਲੇ ਵਿਦਿਆਰਥੀ ਸਨਮਾਨਿਤ

ਬਾਘਾ ਪੁਰਾਣਾ, 2 ਜੁਲਾਈ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ 12ਵੀਂ ਜਮਾਤ ਦੇ ਨਤੀਜਿਆਂ ਵਿਚੋਂ 95 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਦੇਵ ਪਿ੍ਆ ਤਿਆਗੀ ਦੀ ਅਗਵਾਈ 'ਚ ਹੋਣ ਵਾਲੀ ਵਿਸ਼ਾਲ ਜਗਨਨਾਥ ਯਾਤਰਾ ਦਾ ਕਾਰਡ ਜਾਰੀ

ਮੋਗਾ, 2 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਅੰਤਰ-ਰਾਸ਼ਟਰੀ ਇਸਕਾਨ ਪ੍ਰਚਾਰ ਸੰਮਤੀ ਮੋਗਾ ਵਲੋਂ ਸਮਾਜ ਸੇਵੀ ਦੇਵ ਪਿ੍ਆ ਤਿਆਗੀ ਦੀ ਅਗਵਾਈ ਵਿਚ 6 ਜੁਲਾਈ ਨੂੰ ਮੋਗਾ ਸ਼ਹਿਰ ਵਿਚ ਦੂਸਰੀ ਭਗਵਾਨ ਜਗਨ ਨਾਥ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਨੇ ਮੱਖਣ ਬਰਾੜ ਦੀ ਅਗਵਾਈ 'ਚ ਕੀਤਾ ਇਕਜੁਟਤਾ ਦਾ ਪ੍ਰਗਟਾਵਾ

ਮੋਗਾ, 2 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ) - ਬੀਤੇ ਦਿਨੀਂ ਨਗਰ ਨਿਗਮ ਮੋਗਾ ਨੂੰ ਲੈ ਕੇ ਛਪੀਆਂ ਖ਼ਬਰਾਂ ਵਿਚ ਕੁਝ ਕੌਂਸਲਰਾਂ ਵਲੋਂ ਆਪ ਪਾਰਟੀ ਦਾ ਪੱਲਾ ਫੜ ਲਏ ਜਾਣ ਬਾਰੇ ਲਿਖਿਆ ਗਿਆ ਸੀ | ਜਿਸ ਸਥਿਤੀ ਨੂੰ ਸਪਸ਼ਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ

ਮੋਗਾ, 2 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਡਾ. ਪਰਮਜੀਤ ਸਿੰਘ ਵੱਡਾ ਘਰ ਪ੍ਰਧਾਨ ਬਲਾਕ ਮੋਗਾ-2 ਦੀ ਪ੍ਰਧਾਨਗੀ ਹੇਠ ਡਰੋਲੀ ਭਾਈ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਡਾ. ...

ਪੂਰੀ ਖ਼ਬਰ »

ਵਿਧਾਇਕ ਦਵਿੰਦਰਜੀਤ ਸਿੰਘ ਵਲੋਂ ਸਰਕਾਰੀ ਕੰਨਿਆ ਸਕੂਲ ਕੋਟ ਈਸੇ ਖਾਂ ਦਾ ਦੌਰਾ

ਕੋਟ ਈਸੇ ਖਾਂ, 2 ਜੁਲਾਈ (ਗੁਰਮੀਤ ਸਿੰਘ ਖਾਲਸਾ)-ਸਥਾਨਕ ਇਲਾਕੇ ਦੀਆਂ ਮੋਹਰੀ ਵਿੱਦਿਅਕ ਸੰਸਥਾਵਾਂ 'ਚ ਗਿਣੀ ਜਾਂਦੀ ਸੰਸਥਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦੇ ਪ੍ਰਬੰਧਾਂ, ਵਿੱਦਿਆ, ਖੇਡਾਂ ਤੇ ਵਿਦਿਆਰਥਣਾਂ ਦੀਆਂ ਪੜ੍ਹਾਈ ਲਈ ਹੋਰ ...

ਪੂਰੀ ਖ਼ਬਰ »

ਦੀ ਰਿਟਾਇਰਡ ਰੈਵੀਨਿਊ ਕਾਨੰੂਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 2 ਜੁਲਾਈ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਦੀ ਰਿਟਾਇਰਡ ਰੈਵੀਨਿਊ ਕਾਨੰੂਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਰਜਿ. ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਠੇਕੇ 'ਤੇ ਭਰਤੀ ਹੋਏ ਪਟਵਾਰੀ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਨਵਜੋਤ ਕੌਰ ਦਾ ਕੈਨੇਡਾ ਦਾ ਲਗਵਾਇਆ ਸਟੱਡੀ ਵੀਜ਼ਾ

ਮੋਗਾ, 2 ਜੁਲਾਈ (ਸੁਰਿੰਦਰਪਾਲ ਸਿੰਘ) - ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ. ਰੋਡ 'ਤੇ ਜੀ.ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਵਲੋਂ ਵਿਦਿਆਰਥਣ ਨਵਜੋਤ ਕੌਰ ਨਿਵਾਸੀ ਬਾਘਾ ਪੁਰਾਣਾ ਦਾ ਯੂਨੀਵਰਸਿਟੀ ...

ਪੂਰੀ ਖ਼ਬਰ »

ਜੇ.ਐਮ.ਐਸ. ਇਮੀਗ੍ਰੇਸ਼ਨ ਨੇ ਲਗਵਾਇਆ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ

ਬਾਘਾ ਪੁਰਾਣਾ, 2 ਜੁਲਾਈ (ਕਿ੍ਸ਼ਨ ਸਿੰਗਲਾ) - ਜੇ.ਐਮ.ਐਸ. ਇਮੀਗ੍ਰੇਸ਼ਨ ਸੰਸਥਾ ਨੂੰ ਵਿਜ਼ਟਰ ਵੀਜ਼ਾ, ਸੁਪਰ ਵੀਜ਼ਾ, ਓਪਨ ਵਰਕ ਪਰਮਿਟ, ਸਟੱਡੀ ਵੀਜ਼ਾ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ਹੁਣ ਤੱਕ ਇਸ ਸੰਸਥਾ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗ ਨਾਲ ਮਦਦ ਕਰਕੇ ...

ਪੂਰੀ ਖ਼ਬਰ »

ਭੁਪਿੰਦਰਾ ਖਾਲਸਾ ਸਕੂਲ ਮੋਗਾ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮੋਗਾ, 2 ਜੁਲਾਈ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਪਿ੍ੰਸੀਪਲ ਸੁਰਿੰਦਰ ਕੌਰ ਨੇ ਦੱਸਿਆ ਕਿ ਨਾਨ ਮੈਡੀਕਲ ਕਾਮਰਸ ਤੇ ਆਰਟਸ ਗਰੁੱਪ ਦੇ 147 ਵਿਦਿਆਰਥੀਆਂ ਨੇ ਇਮਤਿਹਾਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੋਹਗੜ੍ਹ ਦਾ ਨਤੀਜਾ ਸੌ ਫੀਸਦੀ ਰਿਹਾ

ਧਰਮਕੋਟ, 2 ਜੁਲਾਈ (ਪਰਮਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਹਗੜ੍ਹ ਦਾ ਬਾਰ੍ਹਵੀਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਰੇਸ਼ਮ ਸਿੰਘ ਨੇ ਦੱਸਿਆ ਕਿ ਵਿੱਦਿਅਕ ਵਰ੍ਹੇ 2021-2022 ਦੌਰਾਨ 35 ਵਿਦਿਆਰਥੀ ...

ਪੂਰੀ ਖ਼ਬਰ »

ਸੰਤ ਗੁਰਦੇਵ ਸਿੰਘ ਮਟਵਾਣੀ ਦੇ ਪਰਲੋਕ ਗਮਨ 'ਤੇ ਦੁੱਖ ਦਾ ਪ੍ਰਗਟਾਵਾ

ਮੋਗਾ, 2 ਜੁਲਾਈ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਤ ਗੁਰਦੇਵ ਸਿੰਘ ਮਟਵਾਣੀ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੰਤ ਸੁਰਿੰਦਰ ਸਿੰਘ ਤਾਰੇਵਾਲਾ ਨੇ ਕਿਹਾ ਕਿ ਸੰਤ ਗੁਰਦੇਵ ਸਿੰਘ ਮਟਵਾਣੀ ਦੇ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਬਾਘਾ ਪੁਰਾਣਾ, 2 ਜੁਲਾਈ (ਕਿ੍ਸ਼ਨ ਸਿੰਗਲਾ)-ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰ ਕੇ ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ ਉੱਪਰ ਸਥਿਤ ਪੈਟਰੋਲ ਪੰਪ ਦੇ ਨਜ਼ਦੀਕ ਇੰਡੋ ਬੈਂਕ ਦੇ ਕਰਮਚਾਰੀਆਂ, ਸਮੂਹ ਦੁਕਾਨਦਾਰਾਂ ਅਤੇ ਕੋਠੇ ਗਾਂਧਾ ...

ਪੂਰੀ ਖ਼ਬਰ »

ਐਸ.ਡੀ. ਮਾਡਲ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮੋਗਾ, 2 ਜੁਲਾਈ (ਅਸ਼ੋਕ ਬਾਂਸਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜੇ ਵਿਚ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰੀਖਿਆ ਦੇ ਨਤੀਜੇ ਸੌ ਪ੍ਰਤੀਸ਼ਤ ਰਹੇ ਤੇ ਸਾਰੇ ਹੀ ਵਿਦਿਆਰਥੀ ਪਾਸ ਹੋ ਗਏ | ਇਨ੍ਹਾਂ ਵਿਚੋਂ ਕਾਮਰਸ ਦੇ ...

ਪੂਰੀ ਖ਼ਬਰ »

ਇੰਗਲਿਸ਼ ਹੈਲਪ ਲਾਈਨ ਨੇ ਨਵਦੀਪ ਕੌਰ ਦਾ ਸਟੱਡੀ ਵੀਜ਼ਾ ਲਗਵਾਇਆ

ਧਰਮਕੋਟ, 2 ਜੁਲਾਈ (ਪਰਮਜੀਤ ਸਿੰਘ)-ਧਰਮਕੋਟ ਦੀ ਸਭ ਤੋਂ ਪ੍ਰਸਿੱਧ ਸੰਸਥਾ ਇੰਗਲਿਸ਼ ਹੈਲਪ ਲਾਈਨ ਧਰਮਕੋਟ ਨੇ ਨਵਦੀਪ ਕੌਰ ਵਾਸੀ ਮੱਖੂ ਦਾ ਕੈਨੇਡਾ ਸਟੱਡੀ ਵੀਜ਼ਾ ਲਗਵਾਇਆ | ਨਵਦੀਪ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਸੰਸਥਾ ਦੇ ਮੁਖੀ ਰਾਮ ਤੀਰਥ ਕੌੜਾ ਅਤੇ ਲਵਿਸ਼ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਜਿਉਣ ਸਿੰਘ ਮਾਛੀਵਾਲਾ ਦੀ ਬਰਸੀ ਮੌਕੇ 500 ਬੂਟੇ ਵੰਡੇ

ਕੋਟ ਈਸੇ ਖਾਂ, 2 ਜੁਲਾਈ (ਨਿਰਮਲ ਸਿੰਘ ਕਾਲੜਾ)-ਹਰ ਸਾਲ ਦੀ ਤਰ੍ਹਾਂ ਕਾਰਗਿਲ ਸ਼ਹੀਦ ਜਿਉਣ ਸਿੰਘ ਮਾਹੀ ਮਾਛੀਵਾਲਾ ਦੀ 23ਵੀਂ ਬਰਸੀ ਪਿੰਡ ਬਹਿਰਾਮ ਕੇ ਵਿਖੇ 8 ਸਿੱਖ ਐਮ. ਟੀ. ਪੀ. ਐਲ. ਸਾਬਕਾ ਸੈਨਿਕ ਵੈੱਲਫੇਅਰ ਸੁਸਾਇਟੀ ਵਲੋਂ ਮਨਾਈ ਗਈ | ਉਨ੍ਹਾਂ ਦੀ ਸਾਲਾਨਾ ਬਰਸੀ ...

ਪੂਰੀ ਖ਼ਬਰ »

ਡਾਕਟਰਾਂ ਦਾ ਸਮਾਜ ਪ੍ਰਤੀ ਹਮੇਸ਼ਾ ਹੀ ਵੱਡਾ ਯੋਗਦਾਨ ਰਿਹਾ ਹੈ-ਡਾ. ਅਜੇ ਕਾਂਸਲ

ਮੋਗਾ, 2 ਜੁਲਾਈ (ਅਸ਼ੋਕ ਬਾਂਸਲ) - ਡਾਕਟਰਾਂ ਦਾ ਸਮਾਜ ਪ੍ਰਤੀ ਹਮੇਸ਼ਾ ਹੀ ਵੱਡਾ ਯੋਗਦਾਨ ਰਿਹਾ ਹੈ | ਡਾਕਟਰ ਦਿਵਸ ਸਮਾਜਿਕ ਤੌਰ 'ਤੇ ਇਕ ਖਾਸ ਦਿਨ ਮੰਨਿਆ ਜਾਂਦਾ ਹੈ | ਇਸ ਲੜੀ ਅਧੀਨ ਅਗਰਵਾਲ ਸਮਾਜ ਸਭਾ ਵਲੋਂ ਕਸ਼ਮੀਰੀ ਪਾਰਕ ਮੋਗਾ ਵਿਖੇ ਡਾਕਟਰ ਦਿਵਸ ਮਨਾਇਆ ਗਿਆ ...

ਪੂਰੀ ਖ਼ਬਰ »

ਧਰਤੀ ਹੇਠਲਾ ਪਾਣੀ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ-ਵਿਜੈ ਸਿੰਗਲਾ

ਮੋਗਾ, 2 ਜੁਲਾਈ (ਅਸ਼ੋਕ ਬਾਂਸਲ) - ਆਲ ਇੰਡੀਆ ਟੈਂਟ ਡੀਲਰ ਵੈੱਲਫੇਅਰ ਐਸੋਸੀਏਸ਼ਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ ਪੰਜਾਬ ਟੈਂਟ ਯੂਨੀਅਨ ਦੇ ਚੀਫ ਪੈਟਰਨ ਵਿਜੈ ਸਿੰਗਲਾ ਵਲੋਂ ਮੋਗਾ ਟੈਂਟ ਡੀਲਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਐਸ. ਡੀ. ਮਾਡਲ ਸਕੂਲ ਵਿਚ ਵਣ ...

ਪੂਰੀ ਖ਼ਬਰ »

ਰੁੱਖਾਂ ਦਾ ਜ਼ਖ਼ੀਰਾ ਲਗਾਉਣ ਦੀ ਰਸਮੀ ਸ਼ੁਰੂਆਤ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੀਤੀ

ਕੋਟ ਈਸੇ ਖਾਂ/ਧਰਮਕੋਟ, 2 ਜੁਲਾਈ (ਨਿਰਮਲ ਸਿੰਘ ਕਾਲੜਾ/ਪਰਮਜੀਤ ਸਿੰਘ) - ਇਥੋਂ ਕੋਈ ਚਾਰ ਕੁ ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਪਿੰਡ ਕੜਿਆਲ ਵਿਖੇ ਰਾਊਾਡ ਗਲਾਸ ਫਾਊਾਡੇਸ਼ਨ ਦੇ ਉੱਦਮ ਸਦਕਾ ਵਣ ਮਹਾਂ ਉਤਸਵ ਸੰਬੰਧੀ ਰੱਖੇ ਇਕ ਵਿਸ਼ੇਸ਼ ਸਮਾਗਮ 'ਚ ਸ਼ਾਮਿਲ ਹੋਣ ਲਈ ...

ਪੂਰੀ ਖ਼ਬਰ »

ਸੰਤ ਬਲਬੀਰ ਸਿੰਘ ਸੀਚੇਵਾਲ ਅਮੋਲ ਅਕੈਡਮੀ ਖੋਸਾ ਵਿਖੇ ਖਿਡਾਰੀਆਂ ਨੂੰ ਮਿਲੇ

ਕੋਟ ਈਸੇ ਖਾਂ, 2 ਜੁਲਾਈ (ਨਿਰਮਲ ਸਿੰਘ ਕਾਲੜਾ) - ਸੰਤ ਬਲਬੀਰ ਸਿੰਘ ਸੀਚੇਵਾਲ ਰਾਜ ਸਭਾ ਮੈਂਬਰ, ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਅੱਜ ਵਿਸ਼ੇਸ਼ ਤੌਰ 'ਤੇ ਸੰਤ ਬਾਬਾ ਗੁਰਮੀਤ ਸਿੰਘ ਖੋਸੇ ਵਾਲਿਆਂ ਦੇ ਉੱਦਮ ਸਦਕਾ ਅਮੋਲ ਅਕੈਡਮੀ ਖੋਸਾ ਦੇ ਖਿਡਾਰੀਆਂ ਨੂੰ ਮਿਲਣ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦੀ ਲੱਕੜ ਦੀ ਬਣਾਈ ਮੂਰਤੀ ਕਾਰਨ ਸਮਾਲਸਰ ਦੇ ਸ਼ਿਲਪਕਾਰ ਆਏ ਚਰਚਾ 'ਚ

ਸਮਾਲਸਰ, 2 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਕਤਲ ਤੋਂ ਬਾਅਦ ਹੀ ਉਸ ਦੇ ਪ੍ਰਸੰਸਕ ਲਗਾਤਾਰ ਉਨ੍ਹਾਂ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਜਾ ਆ ਰਹੇ ਹਨ | ਕਸਬਾ ਸਮਾਲਸਰ ਦੇ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਵਿਭਾਗ ਦੀ ਮੰਤਰੀ ਦੇ ਬਿਆਨ ਦੀ ਕੀਤੀ ਜ਼ੋਰਦਾਰ ਨਿੰਦਾ

ਧਰਮਕੋਟ, 2 ਜੁਲਾਈ (ਪਰਮਜੀਤ ਸਿੰਘ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾ. ਬਲਜੀਤ ਕੌਰ ਦੇ ਉਸ ਬਿਆਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀਆਂ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਦੇ 4 ਵਿਦਿਆਰਥੀਆਂ ਦੀ ਰੋਜ਼ਗਾਰ ਲਈ ਚੋਣ

ਅਜੀਤਵਾਲ, 2 ਜੁਲਾਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਹੋਏ ਰੁਜ਼ਗਾਰ ਪ੍ਰਾਪਤੀ ਸੈਮੀਨਾਰ ਵਿਚ ਕਾਲਜ ਦੇ 4 ਵਿਦਿਆਰਥੀ ਰੁਜ਼ਗਾਰ ਲਈ ਚੁਣੇ ਗਏ | ਜਿੰਨ੍ਹਾਂ ਨੂੰ ਅਲੱਗ-ਅਲੱਗ ਕੰਪਨੀਆਂ ਨੇ ਨਿਯੁਕਤੀ ਪੱਤਰ ...

ਪੂਰੀ ਖ਼ਬਰ »

ਸੁਖਦੇਵ ਸਿੰਘ ਗਿੱਲ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤਾ ਦੁੱਖ ਸਾਂਝਾ

ਮੋਗਾ, 2 ਜੁਲਾਈ (ਗੁਰਤੇਜ ਸਿੰਘ) - ਪਿਛਲੇ ਲੰਬੇ ਸਮੇਂ ਤੋਂ ਸਬਜ਼ੀ ਮੰਡੀ ਮੋਗਾ ਵਿਚ ਸੁਖਦੇਵ ਸਿੰਘ ਐਂਡ ਸੰਨਜ਼ ਕੰਪਨੀ ਜ਼ਰੀਏ ਲੋਕਾਂ ਨੂੰ ਸਾਫ਼-ਸੁਥਰੀਆਂ ਸੇਵਾਵਾਂ ਦੇਣ ਵਾਲੇ ਸੁਖਦੇਵ ਸਿੰਘ ਗਿੱਲ ਦਾ ਅਚਾਨਕ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ | ਸੁਖਦੇਵ ...

ਪੂਰੀ ਖ਼ਬਰ »

ਐਸ.ਐਫ.ਸੀ. ਇੰਸਟੀਚਿਊਟ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਸਥਾਨ ਹਾਸਲ ਕੀਤੇ

ਧਰਮਕੋਟ, 2 ਜੁਲਾਈ (ਪਰਮਜੀਤ ਸਿੰਘ)-ਐਸ.ਐਫ.ਸੀ. ਇੰਸਟੀਚਿਊਟ ਆਫ਼ ਨਰਸਿੰਗ ਜੋ ਪਿਛਲੇ ਕਈ ਸਾਲਾਂ ਤੋਂ ਜਲਾਲਾਬਾਦ (ਧਰਮਕੋਟ) ਹਲਕੇ ਵਿਚ ਸਫਲਤਾਪੂਰਵਕ ਆਪਣੀਆਂ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ | ਪੀ. ਐਨ. ਆਰ. ਸੀ. ਦੁਆਰਾ ਲਈ ਗਈ ਪ੍ਰੀਖਿਆ 'ਚ ਵਿਦਿਆਰਥੀਆਂ ਵਲੋਂ ਇਕ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਬਾਘਾ ਪੁਰਾਣਾ ਦਾ ਨਤੀਜਾ ਸੌ ਫ਼ੀਸਦੀ ਰਿਹਾ

ਬਾਘਾ ਪੁਰਾਣਾ, 2 ਜੁਲਾਈ (ਕਿ੍ਸ਼ਨ ਸਿੰਗਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦੀਆਂ ਵਿਦਿਆਰਥਣਾਂ ਵਲੋਂ ਸਾਇੰਸ, ਕਾਮਰਸ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX