ਤਾਜਾ ਖ਼ਬਰਾਂ


ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  51 minutes ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  about 1 hour ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  about 1 hour ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  about 1 hour ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 3 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 4 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 4 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 5 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 5 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 5 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 5 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 6 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 6 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 6 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 6 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 6 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 7 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 5 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 8 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 8 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  1 minute ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 9 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 9 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 9 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 9 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਲੁਧਿਆਣਾ

ਰੇਤ ਦੀਆਂ ਸੁੱਕੀਆਂ ਖੱਡਾਂ ਚਾਲੂ ਕਰਨ ਤੇ ਨਾਜਾਇਜ਼ ਮਾਈਨਿੰਗ ਰੋਕਣ ਲਈ ਟਿੱਪਰ ਐਸੋਸੀਏਸ਼ਨ ਵਲੋਂ ਡੀ. ਸੀ. ਨੂੰ ਸ਼ਿਕਾਇਤ

ਲੁਧਿਆਣਾ, 7 ਅਗਸਤ (ਪੁਨੀਤ ਬਾਵਾ)-ਲੁਧਿਆਣਾ ਟਿੱਪਰ ਐਸੋਸੀਏਸ਼ਨ ਦੇ ਇਕ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨਾਲ ਮੁਲਾਕਾਤ ਕਰਕੇ ਸ਼ਿਕਾਇਤ ਦਰਜ ਕਰਵਾਈ ਗਈ | ਟਿੱਪਰ ਐਸੋਸੀਏਸ਼ਨ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਸੁੱਕੀਆਂ ਖੱਡਾਂ ਚਾਲੂ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਹੋ ਰਹੀ ਨਜਾਇਜ਼ ਮਾਈਨਿੰਗ ਰੋਕਣ ਦੀ ਅਪੀਲ ਕੀਤੀ ਤਾਂ ਜੋ ਕੰਮ ਬੰਦ ਹੋਣ ਨਾਲ ਜੋ ਉਨ੍ਹਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ ਉਨ੍ਹਾਂ ਮੁਸ਼ਕਿਲਾਂ ਤੋ ਛੁਟਕਾਰਾ ਪਾਇਆ ਜਾ ਸਕੇ | ਚੇਅਰਮੈਨ ਰਵਿੰਦਰ ਕੁਮਾਰ, ਉਪ ਚੇਅਰਮੈਨ ਜਰਨੈਲ ਸਿੰਘ ਅਤੇ ਪ੍ਰਧਾਨ ਮੁਹੰਮਦ ਇਲਿਆਸ ਨੇ ਕਿਹਾ ਕਿ ਟਿੱਪਰਾਂ ਵਾਲੇ ਰੇਤ ਦੀਆ ਖੱਡਾਂ ਵਿਚੋਂ ਰੇਤਾ ਦੀ ਢੋਆ ਢੁਆਈ ਦਾ ਕੰਮ ਕਰ ਰਹੇ ਹਨ | ਜਿਸ ਨਾਲ ਹੋਣ ਵਾਲੀ ਆਮਦਨ ਨਾਲ ਉਹ ਗੱਡੀਆਂ ਦੀਆਂ ਕਿਸ਼ਤਾਂ, ਸਰਕਾਰੀ ਟੈਕਸ, ਗੱਡੀਆਂ ਦੇ ਟੈਕਸ, ਬੀਮਾ ਤੇ ਡਰਾਈਵਰਾਂ ਦਾ ਖ਼ਰਚਾ ਕੱਢਣ ਤੋਂ ਇਲਾਵਾ ਆਪਣੇ ਘਰ ਦਾ ਗੁਜ਼ਾਰਾ ਚਲਾਉਂਦੇ ਹਨ | ਉਨ੍ਹਾਂ ਕਿਹਾ ਕਿ 1 ਜੁਲਾਈ 2022 ਤੋਂ 30 ਸਤੰਬਰ 2022 ਤੱਕ ਬਰਸਾਤੀ ਮੌਸਮ ਹੋਣ ਕਰਕੇ ਮਾਈਨਿੰਗ ਦਾ ਕੰਮ ਪੱਕੇ ਤੌਰ 'ਤੇ ਬੰਦ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਹਰ ਸਾਲ ਵਾਂਗ ਸੁੱਕੀਆਂ ਰੇਤ ਦੀਆਂ ਖੱਡਾਂ 'ਤੇ ਸਰਕਾਰ ਵਲੋਂ ਕੰਮ ਚਲਾਇਆ ਜਾਂਦਾ ਹੈ, ਜਿਸ ਵਿਚ ਰਤਨਗੜ੍ਹ, ਬਲੀਏਵਾਲ, ਖਾਂਸੀ ਕਲਾ ਦੀਆਂ ਸੁੱਕੀਆਂ ਖੱਡਾ ਹਨ | ਉਨ੍ਹਾਂ ਕਿਹਾ ਕਿ ਠੇਕੇਦਾਰ ਵਲੋਂ ਕੰਮ ਪੂਰਨ ਤੌਰ 'ਤੇ ਬੰਦ ਕੀਤਾ ਹੋਇਆ ਹੈ, ਜਿਸ ਨਾਲ ਅਸੀਂ ਤੇ ਸਾਡੇ ਨਾਲ ਜੁੜੇ ਵੱਡੀ ਗਿਣਤੀ ਵਿਚ ਕਾਮੇ ਬੇਰੁਜ਼ਗਾਰ ਹੋ ਗਏ ਹਨ | ਉਨ੍ਹਾਂ ਕਿਹਾ ਕਿ ਗੱਡੀਆਂ ਦੀਆਂ ਕਿਸ਼ਤਾਂ ਨਾ ਦੇਣ ਕਰਕੇ ਸਾਨੂੰ ਬੈਂਕਾਂ ਵਲੋਂ ਡਿਫਾਲਟਰ ਸ਼ੋਅ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸ਼ਤਾਂ ਨਾ ਦੇਣ ਕਰਕੇ ਬੈਂਕਾਂ ਵਲੋਂ ਸਾਡੀਆਂ ਗੱਡੀਆਂ ਚੁੱਕੀਆ ਜਾਣਗੀਆਂ | ਸ਼ਿਕਾਇਤ ਵਿਚ ਆਗੂਆਂ ਨੇ ਕਿਹਾ ਕਿ ਚਾਂਦ ਸਿਨੇਮਾ ਦੇ ਨਾਲ ਬੇਸਮੈਂਟ ਵਿਚ, ਪੈਵੇਲੀਅਨ ਮਾਲ ਦੇ ਸਾਹਮਣੇ, ਪਿੰਡ ਧਨਾਨਸੂ ਤੇ ਪਿੰਡ ਭੂਖੜੀ ਵਿਚ ਰੇਤ ਹੋ ਰਹੀ ਨਜਾਇਜ਼ ਮਾਈਨਿੰਗ ਨੂੰ ਤੁਰੰਤ ਬੰਦ ਕਰਵਾਇਆ ਜਾਵੇ, ਤਾਂ ਜੋ ਸਰਕਾਰ ਦੇ ਮਾਲੀਏ ਨੂੰ ਜੋ ਨੁਕਸਾਨ ਹੋ ਰਿਹਾ ਹੈ, ਉਸ ਨੂੰ ਬਚਾਇਆ ਜਾ ਸਕੇ ਅਤੇ ਨਜਾਇਜ਼ ਰੇਤਾ ਮਾਰਕੀਟ ਵਿਚ ਆਉਣ ਕਰਕੇ ਜੋ ਸਾਨੂੰ ਮਾਲੀ ਨੁਕਸਾਨ ਹੋ ਰਿਹਾ ਹੈ, ਉਸ ਨੂੰ ਰੋਕਿਆ ਜਾ ਸਕੇ | ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ, ਤਾਂ ਉਹ ਆਪਣੇ ਟਿੱਪਰ ਸੜਕ 'ਤੇ ਖੜ੍ਹੇ ਕਰਕੇ ਰੋਸ ਪ੍ਰਦਰਸ਼ਨ ਕਰਨ ਦੇ ਰਾਹ 'ਤੇ ਤੁਰਨਗੇ | ਟਿੱਪਰ ਐਸੋਸੀਏਸ਼ ਦੇ ਆਹੁਦੇਦਾਰਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਮਾਈਨਿੰਗ ਨਿਰਦੇਸ਼ਕ ਨੂੰ ਵੀ ਸ਼ਿਕਾਇਤ ਕੀਤੀ ਹੈ, ਪਰ ਕਿਸੇ ਵੀ ਕਿਸਮ ਦੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ | ਇਸ ਮੌਕ ਹਰਚੰਦ ਸਿੰਘ, ਜਸਵਿੰਦਰ ਸਿੰਘ, ਅਜਮੇਰ ਸਿੰਘ, ਸਿਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ |

ਲੜਾਈ ਦੇ ਮਾਮਲੇ ਵਿਚ ਪੁਲਿਸ ਦੀ ਕਾਰਵਾਈ ਤੋਂ ਅਸੰਤੁਸ਼ਟ ਲੋਕਾਂ ਨੇ ਮੁੱਖ ਸੜਕ 'ਤੇ ਦਿੱਤਾ ਧਰਨਾ

ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਨੇੜੇ ਬੀਤੀ ਰਾਤ ਦੋ ਧਿਰਾਂ ਵਿਚਾਲੇ ਹੋਈ ਲੜਾਈ ਦੇ ਮਾਮਲੇ ਵਿਚ ਪੁਲਿਸ ਦੀ ਕਾਰਵਾਈ ਤੋਂ ਅਸੰਤੁਸ਼ਟ ਹੋਏ ਲੋਕਾਂ ਵਲੋਂ ਅੱਜ ਲੁਧਿਆਣਾ ਚੰਡੀਗੜ੍ਹ ਮੁੱਖ ਸੜਕ 'ਤੇ ਧਰਨਾ ਦੇ ਕੇ ਪੁਲਿਸ ਖਿਲਾਫ ਜੰਮ ਕੇ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਈਨਿੰਗ ਨਹੀਂ ਹੋਣ ਦਿਆਂਗੇ-ਸੁਰਭੀ ਮਲਿਕ

ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੇਤ ਦੀ ਨਾਜਾਇਜ਼ ਮਾਈਨਿੰਗ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖ਼ਤੀ ਨਾਲ ਨਿਪਟਿਆ ਜਾਵੇਗਾ | ਉਨ੍ਹਾਂ ਕਿਹਾ ਕਿ ਮੌਨਸੂਨ ਸੀਜ਼ਨ ...

ਪੂਰੀ ਖ਼ਬਰ »

ਮਾਮਲਾ ਮਰੇ ਹੋਏ ਪਸ਼ੂਆਂ ਦੇ ਪਲਾਂਟ ਨੂੰ ਚਲਾਉਣ ਦਾ

ਪਿੰਡ ਵਾਸੀਆਂ ਤੇ ਹੋਰਾਂ ਨੇ ਕਾਰਪੋਰੇਸ਼ਨ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ

ਲਾਡੋਵਾਲ,7 ਅਗਸਤ (ਬਲਬੀਰ ਸਿੰਘ ਰਾਣਾ)-ਲਾਡੋਵਾਲ ਤੋਂ ਹੰਬੜਾਂ ਰੋਡ ਸਥਿਤ ਪਿੰਡ ਰਸੂਲਪੁਰ ਨੇੜੇ ਬਣੇ ਮਰੇ ਹੋਏ ਪਸ਼ੂਆਂ ਦੇ ਪਲਾਂਟ ਨੂੰ ਚਲਾਉਣ ਵਿਰੁੱਧ ਪਿੰਡ ਵਾਸੀਆਂ ਅਤੇ ਇਲਾਕੇ ਦੀਆਂ ਪੰਚਾਇਤਾਂ ਵਲੋਂ ਕਾਫੀ ਲੰਬੇ ਸਮੇਂ ਤੋਂ ਧਰਨਾ ਲਾਇਆ ਹੋਇਆ ਹੈ | ਅੱਜ ...

ਪੂਰੀ ਖ਼ਬਰ »

ਔਰਤਾਂ ਦੀਆਂ ਵਾਲੀਆਂ ਝਪਟਣ ਵਾਲੇ ਗਰੋਹ ਦੇ ਤਿੰਨ ਮੈਂਬਰ ਗਿ੍ਫਤਾਰ

ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸੀਆਈਏ ਸਟਾਫ ਦੀ ਪੁਲਿਸ ਨੇ ਔਰਤਾਂ ਦੀਆਂ ਸੋਨੇ ਦੀਆਂ ਵਾਲੀਆਂ ਖੋਹਣ ਵਾਲੇ ਇਕ ਖਤਰਨਾਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਡੀਸੀਪੀ ਵਰਿੰਦਰ ਸਿੰਘ ਬਰਾੜ ...

ਪੂਰੀ ਖ਼ਬਰ »

ਸਹੁਰੇ ਨਾਲ ਠੱਗੀ ਕਰਨ ਦੇ ਦੋਸ਼ ਤਹਿਤ ਜਵਾਈ ਖਿਲਾਫ਼ ਕੇਸ ਦਰਜ

ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸਹੁਰੇ ਨਾਲ ਸਾਢੇ 29 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਜਵਾਈ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਕਿ੍ਸ਼ਨ ਕੁਮਾਰ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਜੇਲ੍ਹ ਵਿਚੋਂ ਮੋਬਾਈਲ ਬਰਾਮਦ

ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਵਿਚ ਛਾਪਾਮਾਰੀ ਦੌਰਾਨ ਅਧਿਕਾਰੀਆਂ ਵਲੋਂ ਹਵਾਲਾਤੀ ਪਾਸੋਂ ਇਕ ਮੋਬਾਇਲ ਬਰਾਮਦ ਕੀਤਾ ਗਿਆ ਹੈ | ਅਧਿਕਾਰੀਆਂ ਵਲੋਂ ਇਸ ਮਾਮਲੇ ਵਿਚ ਪੁਲਿਸ ਪਾਸ ਵੀ ਕੇਸ ਦਰਜ ਕਰਵਾਇਆ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਉਸਾਰੀ ਅਧੀਨ ਇਮਾਰਤ 'ਚੋਂ ਸਾਮਾਨ ਚੋਰੀ ਕਰਨ ਵਾਲੇ ਕਾਬੂ

ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਉਸਾਰੀ ਅਧੀਨ ਇਮਾਰਤ ਵਿਚੋਂ ਸਾਮਾਨ ਚੋਰੀ ਕਰਨ ਵਾਲੇ ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪ੍ਰਦੀਪ ਕੁਮਾਰ ਚਾਵਲਾ ਵਾਸੀ ਜੀਵਨਪ੍ਰੀਤ ਇਸ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਖ਼ੁਰਾਕ ਸਪਲਾਈ ਵਿਭਾਗ ਸਖ਼ਤ ਰੌਂਅ 'ਚ, ਕਾਰਵਾਈਆਂ ਜਾਰੀ

ਲੁਧਿਆਣਾ, 7 ਅਗਸਤ (ਜੋਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਅਤੇ ਰੀਫੀਲਿੰਗ ਰੋਕਣ ਲਈ ਕਾਰਵਾਈਆਂ ਦੌਰਾਨ ਵੱਡੀ ਗਿਣਤੀ ਵਿਚ ਸਿਲੰਡਰ ਅਤੇ ਹੋਰ ਸਾਮਾਨ ਕਬਜ਼ੇ ਵਿਚ ਲਿਆ ਜਾ ਰਿਹਾ ਹੈ | ਇਸ ਦੇ ਨਾਲ-ਨਾਲ ਨਿਯਮਾਂ ਦੀ ...

ਪੂਰੀ ਖ਼ਬਰ »

ਨਹੀਂ ਮਿਲਦੀਆਂ ਲੋਕਾਂ ਨੂੰ ਸ਼ਹਿਰ ਦੇ ਅਨੇਕਾਂ ਪੈਟਰੋਲ ਪੰਪਾਂ 'ਤੇ ਮੁਢਲੀਆਂ ਸਹੂਲਤਾਂ

ਲੁਧਿਆਣਾ, 7 ਅਗਸਤ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਅਨੇਕਾਂ ਹੀ ਪੈਟਰੋਲ ਪੰਪਾਂ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਨਾ ਮਿਲਣ ਕਾਰਨ ਲੋਕ ਪਰੇਸ਼ਾਨ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਵਲੋਂ ਸ਼ਿਕਾਇਤਾਂ ਵੀ ਕੀਤੀਆਂ ਜਾਂਦੀਆਂ ਹਨ | ਹਾਲਾਂਕਿ ...

ਪੂਰੀ ਖ਼ਬਰ »

ਸਹਿਯੋਗ ਐਨ. ਜੀ.ਓ. ਵਲੋਂ ਨਸ਼ਿਆਂ ਵਿਰੁੱਧ ਸੈਮੀਨਾਰ

ਲੁਧਿਆਣਾ, 7 ਅਗਸਤ (ਕਵਿਤਾ ਖੁੱਲਰ)-ਸਹਿਯੋਗ ਐਨ.ਜੀ.ਓ. ਬਾਲ ਮਜ਼ਦੂਰੀ, ਨਸ਼ਿਆਂ ਦੀ ਦੁਰਵਰਤੋਂ ਅਤੇ ਗ਼ਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੀਆਂ ਔਰਤਾਂ ਅਤੇ ਬੱਚਿਆਂ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ ਅਤੇ ਸਮਾਜ ਵਿਚ ਜਾਗਰੂਕਤਾ ਲਿਆਉਣ ਲਈ ਸਮੇਂ-ਸਮੇਂ 'ਤੇ ਸੈਮੀਨਾਰ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 7 ਅਗਸਤ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਦੀ ਲੜੀ ...

ਪੂਰੀ ਖ਼ਬਰ »

ਵਿਧਾਇਕ ਗੋਗੀ ਦੇ ਯਤਨਾਂ ਸਦਕਾ ਮੁੱਖ ਮੰਤਰੀ ਨਾਲ ਹੋਵੇਗੀ ਪਲਾਸਟਿਕ ਵਪਾਰੀਆਂ ਦੀ ਮੀਟਿੰਗ

ਲੁਧਿਆਣਾ, 7 ਅਗਸਤ (ਕਵਿਤਾ ਖੁੱਲਰ)-ਕੇਂਦਰ ਸਰਕਾਰ ਦੇ ਕਾਨੂੰਨਾਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਸਰਕਾਰ ਵਲੋਂ 75 ਮਾਈਕਰੋਨ ਤੋਂ ਵੱਧ ਦੇ ਪਲਾਸਟਿਕ ਉਤਪਾਦਾਂ 'ਤੇ ਲਾਈ ਪਾਬੰਦੀ ਉਪਰ ਮੁੜ ਵਿਚਾਰ ਕਰਨ ਦੀ ਮੰਗ ਲੈ ਕੇ ਦਰ-ਦਰ ਭਟਕ ਰਹੇ ਪਲਾਸਟਿਕ ਵਪਾਰੀਆਂ ਅਤੇ ਪੰਜਾਬ ...

ਪੂਰੀ ਖ਼ਬਰ »

ਕੇਂਦਰੀ ਡਾਕ ਘਰ ਲੁਧਿਆਣਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਲੁਧਿਆਣਾ, 7 ਅਗਸਤ (ਕਵਿਤਾ ਖੁੱਲਰ)-ਕੇਂਦਰੀ ਡਾਕ ਘਰ ਲੁਧਿਆਣਾ ਵਿਖੇ ਤੀਆਂ ਦਾ ਤਿਉਹਾਰ ਸਾਰੇ ਸਟਾਫ਼ ਦੀਆਂ ਬੀਬੀਆਂ ਨੇ ਰਲ ਕੇ ਬਹੁਤ ਚਾਵਾਂ ਨਾਲ ਮਨਾਇਆ ਗਿਆ | ਇਸ ਮੌਕੇ ਡਾਕ ਵਿਭਾਗ ਦੇ ਸਾਬਕਾ ਸਾਥੀ ਸੁਰਿੰਦਰ ਸੇਠੀ ਚੇਅਰਮੈਨ ਪੰਜਾਬੀ ਵਿਰਾਸਤ ਸਭਿਆਚਾਰਕ ਮੰਚ ...

ਪੂਰੀ ਖ਼ਬਰ »

ਬਲੌਸਮ ਸੀਨੀਅਰ ਸੈਕੰਡਰੀ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਭਾਮੀਆਂ ਕਲਾਂ, 7 ਅਗਸਤ (ਜਤਿੰਦਰ ਭੰਬੀ)-ਚੰਡੀਗੜ੍ਹ ਰੋਡ 'ਤੇ ਸਥਿਤ ਬਲੌਸਮ ਸੀਨੀਅਰ ਸੈਕੰਡਰੀ ਸਕੂਲ, ਮੁੰਡੀਆਂ ਕਲਾਂ ਵਿਖੇ ਸਕੂਲੀ ਵਿਦਿਆਰਥਣਾਂ ਵਲੋਂ ਪੰਜਾਬੀ ਸਭਿਆਚਾਰ ਅਤੇ ਵਿਰਾਸਤੀ ਧੀਆਂ ਦਾ ਤਿਉਹਾਰ ਬੜੇ ਹੀ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜਮਾਲਪੁਰ ਸਥਿਤ ਡਰੀਮ ਪਾਰਕ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਭਾਮੀਆਂ ਕਲਾਂ, 7 ਅਗਸਤ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ ਨੰ: 24'ਚ ਸਥਿਤ ਡਰੀਮ ਪਾਰਕ ਵਿਖੇ ਤੀਆਂ ਦਾ ਤਿਉਹਾਰ ਬੜੇ ਹੀ ਚਾਅ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਲੁਧਿਆਣਾ, 7 ਅਗਤਸ (ਕਵਿਤਾ ਖੁੱਲਰ)-ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਜੀ ਦੇ ਜਨਮ ਦਿਹਾੜੇ 'ਤੇ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਆਲੋਵਾਲ ਵਿਖੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਜਥੇਦਾਰ ਹਰਫੂਲ ਸਿੰਘ ਭੰਗੂ, ਜਥੇਦਾਰ ਕਰਨੈਲ ...

ਪੂਰੀ ਖ਼ਬਰ »

ਦੁਕਾਨ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ

ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਨੇੜੇ ਚੰਡੀਗੜ੍ਹ ਰੋਡ 'ਤੇ ਚੋਰਾਂ ਵੱਲੋਂ ਬੀਤੀ ਦੇਰ ਰਾਤ ਇਕ ਦੁਕਾਨ ਵਿੱਚੋਂ ਲੱਖਾਂ ਰੁਪਏ ਮੁੱਲ ਦੇ ਮੋਬਾਈਲ ਚੋਰੀ ਕਰ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਮਾਲਕ ਪ੍ਰੇਮ ਰਾਤ ਦੁਕਾਨ ਬੰਦ ਕਰ ਕੇ ...

ਪੂਰੀ ਖ਼ਬਰ »

ਰੋਟਰੀ ਕਲੱਬ ਆਫ਼ ਲੁਧਿਆਣਾ ਵਲੋਂ ਇੰਸਟਾਲੇਸ਼ਨ ਸੈਰੇਮਨੀ

ਲੁਧਿਆਣਾ, 7 ਅਗਸਤ (ਕਵਿਤਾ ਖੁੱਲਰ)-ਇਨਸਾਨੀ ਕਦਰਾਂ ਕੀਮਤਾਂ 'ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਸਮਾਜ ਭਲਾਈ ਦੇ ਕਾਰਜਾਂ ਵਿਚ ਲਗਾਉਣਾ ਹੀ ਅਸਲ ਮਨੁੱਖੀ ਸੇਵਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਵਿਪੁਲ ਗੋਇਲ ਆਈ.ਪੀ.ਆਰ.ਐਸ, ਡਿਪਟੀ ਜਨਰਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਪਰਿਵਾਰ ਦੇ ਚਾਰ ਮੈਂਬਰ ਜ਼ਖ਼ਮੀ

ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੀਮਾ ਚੌਕ ਨੇੜੇ ਪੁਲ 'ਤੇ ਅੱਜ ਹੋਏ ਇਕ ਸੜਕ ਹਾਦਸੇ ਵਿਚ ਪਰਿਵਾਰ ਦੇ ਚਾਰ ਮੈਂਬਰ ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ਘਟਨਾ ਅੱਜ ਉਸ ਵਕਤ ਵਾਪਰੀ ਜਦੋਂ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਨੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਕੀਤੀ ਬੈਠਕ

ਲੁਧਿਆਣਾ, 7 ਅਗਸਤ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਵਲੋਂ ਸ੍ਰੀ ਗੋਬਿੰਦ ਗੋਧਾਮ ਗਊਸ਼ਾਲਾ ਵਿਖੇ ਰੱਖੀਆਂ ਗਈਆਂ ਗਊਆਂ ਦੇ ਗੋਬਰ ਅਤੇ ਮਲ-ਮੂਤਰ ਆਦਿ ਦੀ ਸਾਂਭ-ਸੰਭਾਲ ਦਾ ਜਾਇਜ਼ਾ ਲੈਣ ਲਈ ਗਊਸ਼ਾਲਾ ਦੇ ਪ੍ਰਬੰਧਕਾਂ ਨਾਲ ਗਊਸ਼ਾਲਾ ...

ਪੂਰੀ ਖ਼ਬਰ »

ਵਿਧਾਇਕ ਬੱਗਾ, ਗੋਗੀ ਤੇ ਪਰਾਸ਼ਰ ਨੇ ਦਿੱਤਾ ਪਲਾਸਟਿਕ ਵਪਾਰੀਆਂ ਨੂੰ ਭਰੋਸਾ

ਲੁਧਿਆਣਾ, 7 ਅਗਸਤ (ਕਵਿਤਾ ਖੁੱਲਰ)-ਪਲਾਸਟਿਕ ਮਰਚੈਂਟ ਵੈਲਫੇਅਰ ਐਸੋਸੀਏਸ਼ਨ ਦੇ ਵਫ਼ਦ ਨੇ ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਗੁਰਪ੍ਰੀਤ ਗੋਗੀ ਅਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਫ਼ਰਿਆਦ ਪੱਤਰ ਸੌਂਪ ਕੇ ਪੰਜਾਬ ਸਰਕਾਰ ਵਲੋਂ 75 ਮਾਈਕਰੋਨ ਤੋਂ ਉਪਰ ...

ਪੂਰੀ ਖ਼ਬਰ »

ਦੋਸ਼ਾਂ 'ਚ ਘਿਰੇ ਆਗੂ ਨੂੰ ਕਾਂਗਰਸ ਵਲੋਂ ਮੁੱਖ ਬੁਲਾਰਾ ਲਗਾਉਣ ਦੀ ਟਿੱਕਾ ਨੇ ਕੀਤੀ ਨਿੰਦਾ

ਲੁਧਿਆਣਾ, 7 ਅਗਸਤ (ਕਵਿਤਾ ਖੁੱਲਰ)-ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਨਅਤ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਜਾਰੀ ਸਪੋਕਸਪਰਸਨਜ ਦੀ ਸੂਚੀ 'ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਕਾਂਗਰਸ ਦੇ ਇੰਚਾਰਜ ...

ਪੂਰੀ ਖ਼ਬਰ »

ਮਾਮਲਾ ਸੀਵਰਮੈਨਾਂ ਤੇ ਸਫ਼ਾਈ ਸੇਵਕਾਂ ਨੰੂ ਪੱਕੇ ਕਰਨ ਦਾ

ਨਿਗਮ ਵਲੋਂ ਬਣਾਈ ਕਮੇਟੀ ਨੇ ਜਾਂਚ ਕੀਤੀ ਸ਼ੁਰੂ

ਲੁਧਿਆਣਾ, 7 ਅਗਸਤ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੰੂ ਪੱਕਾ ਕਰਨ ਲਈ ਬਣਾਈ ਕਮੇਟੀ ਵਲੋਂ ਅੱਜ ਸੀਵਰਮੈਨਾਂ ਅਤੇ ਸਫ਼ਾਈ ਸੇਵਕਾਂ ਦੀ ਜਾਂਚ ਕਰ ਉਨ੍ਹਾਂ ਦੀਆਂ ਅੰਤਿਮ ਲਿਸਟਾਂ ਬਣਾਉਣ ਦਾ ਕੰਮ ਸਨਿੱਚਰਵਾਰ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਨੇ 'ਬਾਇਓ ਇਨਫਰਮੈਟਿਕਸ' ਵਿਸ਼ੇ 'ਤੇ ਕਰਵਾਇਆ ਲਘੂ ਸਿਖਲਾਈ ਕੋਰਸ

ਲੁਧਿਆਣਾ, 7 ਅਗਸਤ (ਪੁਨੀਤ ਬਾਵਾ)-ਐਨੀਮਲ ਬਾਇਓ ਤਕਨਾਲੋਜੀ ਕਾਲਜ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਨੇ ਆਨਲਾਈਨ ਅਤੇ ਆਫਲਾਈਨ ਢੰਗ ਨਾਲ ਬਾਇਓ ਇਨਫਰਮੈਟਿਕਸ ਵਿਸ਼ੇ 'ਤੇ ਲਘੂ ਕੋਰਸ ਕਰਵਾਇਆ | ਪੰਜ ਸੂਬਿਆਂ ਦੇ ਪ੍ਰਤੀਭਾਗੀਆਂ ...

ਪੂਰੀ ਖ਼ਬਰ »

ਤਪਦਿਕ ਦੀ ਰੋਕਥਾਮ ਲਈ ਸੈਮੀਨਾਰ ਕਰਵਾਇਆ

ਲੁਧਿਆਣਾ, 7 ਅਗਸਤ (ਸਲੇਮਪੁਰੀ)-ਆਈ. ਐਮ ਏ ਸ਼ਾਖਾ ਲੁਧਿਆਣਾ ਵਲੋਂ ਨਾਮੁਰਾਦ ਬੀਮਾਰੀ ਤਪਦਿਕ ਦੀ ਰੋਕਥਾਮ ਲਈ ਸੈਮੀਨਾਰ ਕਰਵਾਇਆ ਗਿਆ | ਪੰਜਾਬ ਮੈਡੀਕਲ ਕੌਂਸਲ ਚੰਡੀਗੜ੍ਹ ਦੇ ਮੈਂਬਰ ਡਾ. ਮਨੋਜ ਸੋਬਤੀ ਅਤੇ ਆਈ ਐਮ ਏ ਸ਼ਾਖਾ ਲੁਧਿਆਣਾ ਦੇ ਪ੍ਰਧਾਨ ਡਾ. ਬਿਮਲ ਕਨਿਸ਼ ...

ਪੂਰੀ ਖ਼ਬਰ »

ਰਾਸ਼ਟਰੀ ਹੈਂਡਲੂਮ ਦਿਵਸ ਮਨਾਇਆ

ਲੁਧਿਆਣਾ, 7 ਅਗਸਤ (ਪੁਨੀਤ ਬਾਵਾ)-ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਨੇ ਅੱਜ ਰਾਸ਼ਟਰੀ ਹੈਂਡਲੂਮ ਦਿਵਸ ਮਨਾਇਆ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਮਾਂ ਦੇ ਦੁੱਧ ਸੰਬੰਧੀ ਹਸਪਤਾਲਾਂ ਵਿਚ ਹੋਏ ਜਾਗਰੂਕਤਾ ਸਮਾਗਮ

ਲੁਧਿਆਣਾ, 7 ਅਗਸਤ (ਸਲੇਮਪੁਰੀ)-ਮਾਂ ਦੇ ਦੁੱਧ ਦੀ ਮਹੱਤਤਾ ਸ੍ਰਬੰਧੀ ਸੰਸਾਰ ਵਿਚ ਮਨਾਏ ਜਾ ਰਹੇ ਹਫ਼ਤੇ ਦੇ ਸੰਦਰਭ ਵਿਚ ਸ਼ਹਿਰ ਦੇ ਵੱਖ ਵੱਖ ਹਸਪਤਾਲਾਂ ਵਿਚ ਜਾਗਰੂਕਤਾ ਸਮਾਗਮ ਕਰਵਾਏ ਜਾ ਰਹੇ ਹਨ | ਡਾ. ਕੋਟਨਿਸ ਐਕੂਪੰਕਚਰ ਹਸਪਤਾਲ ਸਲੇਮਟਾਬਰੀ ਲੁਧਿਆਣਾ ਵਿਚ ਡਾ. ...

ਪੂਰੀ ਖ਼ਬਰ »

ਡਾਕਟਰ ਅੰਬੇਡਕਰ ਸੰਘ ਵਲੋਂ ਮੰਗਾਂ ਦੇ ਹੱਲ ਲਈ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ

ਲੁਧਿਆਣਾ, 7 ਅਗਸਤ (ਸਲੇਮਪੁਰੀ)-ਐਸ. ਸੀ./ ਬੀ. ਸੀ. ਵਰਗ ਨਾਲ ਸਬੰਧਿਤ ਮੰਗਾਂ ਦੇ ਹੱਲ ਲਈ ਡਾਕਟਰ ਅੰਬੇਡਕਰ ਸੰਘ ਪੰਜਾਬ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸੋਹਣ ਸਿੰਘ ਖੋਖਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੰਘ ਦੇ ਚੇਅਰਮੈਨ ਸ਼ੇਰ ਸਿੰਘ ਛਿੱਬਰ ਰਿਟਾਇਰਡ ਬੀ. ਈ. ਪੀ. ਓ. ...

ਪੂਰੀ ਖ਼ਬਰ »

ਪੀ. ਏ. ਸੀ. ਨੇ ਪੰਜਾਬ ਦੇ ਪ੍ਰਾਪਰਟੀ ਡੀਲਰਾਂ ਤੇ ਕਲੋਨਾਈਜ਼ਰਾਂ ਦੇ ਧੱਕੇ ਖਿਲਾਫ਼ ਮੁੱਖ ਮੰਤਰੀ ਨੂੰ ਚਿੱਠੀ ਲਿਖੀ

ਲੁਧਿਆਣਾ, 7 ਅਗਸਤ (ਪੁਨੀਤ ਬਾਵਾ)-ਪਬਲਿਕ ਐਕਸ਼ਨ ਕਮੇਟੀ (ਪੀ.ਏ.ਸੀ.) ਸਤਲੁਜ, ਬੁੱਢਾ ਦਰਿਆ ਤੇ ਮੱਤੇਵਾੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖਣ ਤੋਂ ਬਾਅਦ ਅੱਜ ਲੁਧਿਆਣਾ ਵਿਖੇ ਮੀਟਿੰਗ ਦੌਰਾਨ ਨਿੱਜੀ ਕਲੋਨਾਈਜ਼ਰਾਂ ਵਲੋਂ ਨਿਜੀ ਹਿੱਤਾਂ ਲਈ ...

ਪੂਰੀ ਖ਼ਬਰ »

ਬਲਾਕ ਡੇਹਲੋਂ ਵਿਖੇ ਤਾਇਨਾਤ ਰਹੇ ਬੀ. ਡੀ. ਪੀ. ਓ. ਓਮੇਸ਼ ਗੋਇਲ ਬਣੇ ਆਈ. ਪੀ. ਐੱਸ. ਅਧਿਕਾਰੀ

ਡੇਹਲੋਂ, 7 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਪੰਚਾਇਤ ਸੰਮਤੀ ਅਤੇ ਬਲਾਕ ਵਿਕਾਸ ਦਫ਼ਤਰ ਡੇਹਲੋਂ ਵਿਖੇ ਸੰਨ 2020 ਵਿਚ ਤਾਇਨਾਤ ਰਹੇ ਬੀ. ਡੀ. ਪੀ. ਓ. ਓਮੇਸ਼ ਗੋਇਲ ਹੁਣ ਆਈ. ਪੀ. ਐੱਸ. ਅਧਿਕਾਰੀ ਬਣ ਗਏ ਹਨ, ਜਦਕਿ ਉਨ੍ਹਾਂ ਦੇ ਸਾਕ ਸਬੰਧੀਆਂ, ਵੱਖ-ਵੱਖ ਸੇਵਾ ਮੁਕਤ ਅਫ਼ਸਰਾਂ, ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਭਾਮੀਆਂ ਕਲਾਂ , 7 ਅਗਸਤ (ਜਤਿੰਦਰ ਭੰਬੀ)-ਰਾਹੋਂ ਰੋਡ ਤੇ ਸਥਿਤ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਜਿੱਥੇ ਸਕੂਲ ਦੀਆਂ ਵਿਦਿਆਰਥਣਾਂ ਨੇ ਸੱਭਿਆਚਾਰਕ ਲੋਕ ਗੀਤਾਂ ਅਤੇ ਬੋਲੀਆਂ ਤੇ ਧਮਾਲਾਂ ਪਾਈਆਂ ਉਥੇ ਹੀ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਸਬੰਧੀ ਮੀਟਿੰਗ ਭਲਕੇ

ਰਾੜਾ ਸਾਹਿਬ, 7 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਰੂਹਾਨੀਅਤ ਦੇ ਕੇਂਦਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਪਰਮ ਸੰਤ ਬਾਬਾ ਈਸ਼ਰ ਸਿੰਘ ਦੀ 47ਵੀਂ ਸਾਲਾਨਾ ਬਰਸੀਂ 24, 25 ਅਤੇ 26 ਅਗਸਤ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪਰਦਾਇ ਦੇ ਮੌਜੂਦਾ ਮੁਖੀ ...

ਪੂਰੀ ਖ਼ਬਰ »

ਡਾ. ਨਬੀਲਾ ਰਹਿਮਾਨ ਯੂਨੀਵਰਸਿਟੀ ਆਫ਼ ਝੰਗ ਦੀ ਵਾਈਸ ਚਾਂਸਲਰ ਬਣੀ

ਲੁਧਿਆਣਾ, 7 ਅਗਸਤ (ਕਵਿਤਾ ਖੁੱਲਰ)-ਪੰਜਾਬ ਯੂਨੀਵਰਸਿਟੀ ਲਾਹੌਰ ਦੇ ਪੰਜਾਬੀ ਵਿਭਾਗ ਦੀ ਡਾਇਰੈਕਟਰ ਤੇ ਉੱਘੀ ਪੰਜਾਬੀ ਕਵਿੱਤਰੀ ਡਾ. ਨਬੀਲਾ ਰਹਿਮਾਨ ਨੂੰ ਯੂਨੀਵਰਸਿਟੀ ਆਫ਼ ਝੰਗ ਦੀ ਵਾਈਸ ਚਾਂਸਲਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਇਹ ਖ਼ੁਸ਼ਖ਼ਬਰੀ ਡਾ ਜਸਬੀਰ ...

ਪੂਰੀ ਖ਼ਬਰ »

ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲਾ ਦੁਕਾਨਦਾਰ ਗਿ੍ਫ਼ਤਾਰ

ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਦੁਕਾਨਦਾਰ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਵੇਦ ਪ੍ਰਕਾਸ਼ ਵਾਸੀ ਘੁਮਾਰ ਮੰਡੀ ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਵਿਧਾਇਕ ਬੱਗਾ ਨੇ ਕੀਤਾ ਬੈਨਸਨ ਰਿਜੈਂਸੀ ਹੋਟਲ ਦਾ ਉਦਘਾਟਨ

ਲੁਧਿਆਣਾ, 7 ਅਗਸਤ (ਕਵਿਤਾ ਖੁੱਲਰ)-ਜਲੰਧਰ ਬਾਈਪਾਸ ਨੇੜੇ ਨਵੇ ਬਣੇ ਬੈਨਸਨ ਰਿਜੈਂਸੀ ਹੋਟਲ ਦਾ ਉਦਘਾਟਨ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਇਸ ਤੋਂ ਪਹਿਲਾਂ ਸ੍ਰੀ ਬੱਗਾ ਨੇ ਬੈਨਸਨ ਰਿਜੈਂਸੀ ਪਰਿਵਾਰ ਦੇ ਮੈਂਬਰਾਂ ਮੇਜਰ ਸਿੰਘ, ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਠੋਸ ਹੱਲ ਕੀਤਾ ਜਾਵੇ-ਅਹੂਜਾ

ਲੁਧਿਆਣਾ, 7 ਅਗਸਤ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਵਪਾਰੀ ਆਗੂ ਅਤੇ ਲੁਧਿਆਣਾ ਨਾਰਥ ਵਾਪਰ ਸੈੱਲ ਦੇ ਚੇਅਰਮੈਨ ਹਰਜੀਤ ਸਿੰਘ ਅਹੂਜਾ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸੜਕਾਂ ਉਪਰ ਹੀ ਘੁੰਮਣ ਅਤੇ ਲੰਬਾ ...

ਪੂਰੀ ਖ਼ਬਰ »

ਕਾਲੋਨਾਈਜ਼ਰਾਂ ਤੇ ਪ੍ਰਾਪਰਟੀ ਡੀਲਰਾਂ ਵਲੋਂ ਤਹਿਸੀਲ ਪੱਛਮੀ 'ਚ ਧਰਨਾ ਅੱਜ

ਹੰਬੜਾਂ, 7 ਅਗਸਤ (ਮੇਜਰ ਹੰਬੜਾਂ)-ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਕਲੈਕਟਰ ਰੇਟਾਂ 'ਚ ਕੀਤੇ ਵਾਧੇ ਵਿਰੁੱਧ ਅਹਿਮ ਮੀਟਿੰਗ ਪਿੰਡ ਮਲਕਪੁਰ ਵਿਖੇ ਰੱਖੀ ਗਈ, ਜਿਸ ਵਿਚ ਕਲੋਨਾਈਜ਼ਰ ਹਰਕਿੰਦਰ ਸਿੰਘ ਇਯਾਲੀ, ਕਮਲ ਚੇਤਲੀ ਸਮੇਤ ਹੋਰ ਦਰਜਨਾਂ ਦੇ ਕਰੀਬ ...

ਪੂਰੀ ਖ਼ਬਰ »

ਸੜਕਾਂ ਉਪਰ ਖੱਡੇ ਹੋਣ ਕਾਰਨ ਰਾਹਗੀਰਾਂ ਨੂੰ ਪੇਸ਼ ਆ ਰਹੀਆਂ ਹਨ ਦਿੱਕਤਾਂ

ਲੁਧਿਆਣਾ, 7 ਅਗਸਤ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੀਆਂ ਅਨੇਕਾਂ ਸੜਕਾਂ ਵਿਚ ਪਏ ਵੱਡੇ ਵੱਡੇ ਖੱਡਿਆਂ ਕਾਰਨ ਵਾਹਨ ਚਾਲਕਾਂ ਨੂੰ ਦਿੱਕਤਾਂ ਪੇਸ਼ ਆ ਰਹੀਆਂ ਹਨ ਅਤੇ ਉਨ੍ਹਾਂ ਦੇ ਮਨਾਂ ਵਿਚ ਨਾਰਾਜ਼ਗੀ ਜਿਹੀ ਪਾਈ ਜਾਂਦੀ ਹੈ | ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ...

ਪੂਰੀ ਖ਼ਬਰ »

ਪੀ. ਏ. ਯੂ. ਕਿਸਾਨ ਕਲੱਬ ਵਲੋਂ ਮਾਸਿਕ ਸਿਖਲਾਈ ਕੈਂਪ

ਲੁਧਿਆਣਾ, 7 ਅਗਸਤ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹੁਨਰ ਵਿਕਾਸ ਕੇਂਦਰ ਵਲੋਂ ਕਿਸਾਨ ਕਲੱਬ ਦਾ ਇੱਕ ਰੋਜ਼ਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਇਸ ਕੈਂਪ ਵਿਚ 110 ਕਿਸਾਨ ਵੀਰਾਂ ਨੇ ਭਾਗ ਲਿਆ | ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ...

ਪੂਰੀ ਖ਼ਬਰ »

ਬੁੱਢੇ ਨਾਲੇ ਦੇ ਨਾਲ ਲਗਦੀ ਸੜਕ 'ਤੇ ਸੀਵਰੇਜ਼ ਪਾਈਪ ਤਾਂ ਪਾ ਦਿੱਤੀ, ਪਰ ਸੜਕ ਬਣਾਉਣੀ ਭੁੱਲਿਆ ਨਿਗਮ ਪ੍ਰਸ਼ਾਸਨ

ਲੁਧਿਆਣਾ, 7 ਅਗਸਤ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਬੁੱਢੇ ਨਾਲੇ ਦੇ ਨਾਲ ਲਗਦੀ ਸੜਕ 'ਤੇ ਹੈਬੋਵਾਲ ਪੁਲੀ ਤੋਂ ਲੈ ਕੇ ਰੇਲਵੇ ਪੁਲ, ਚੰਦਰ ਨਗਰ ਤੱਕ ਸੀਵਰੇਜ ਪਾਈਪ ਤਾਂ ਪਾ ਦਿੱਤੀ ਗਈ ਹੈ, ਲੇਕਿਨ ਨਿਗਮ ਪ੍ਰਸ਼ਾਸਨ ਵਲੋਂ ਸੀਵਰੇਜ ਪਾਈਪ ਨੰੂ ਪਾਏ ...

ਪੂਰੀ ਖ਼ਬਰ »

ਸਮਾਜ ਦੇ ਹਰ ਵਰਗ ਨੂੰ ਆਜ਼ਾਦੀ ਦਾ ਜਸ਼ਨ ਵੱਧ ਤੋਂ ਵੱਧ ਬੂਟੇ ਲਗਾ ਕੇ ਮਨਾਉਣਾ ਚਾਹੀਦੈ-ਗਰੇਵਾਲ

ਲੁਧਿਆਣਾ, 7 ਅਗਸਤ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਫਰੈਡਜ਼ ਵੈਲਫੇਅਰ ਸੁਸਾਇਟੀ ਮਾਡਲ ਟਾਊਨ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਅਜ਼ਾਦੀ ਦਾ ਜਸ਼ਨ ਵੱਧ ਤੋਂ ...

ਪੂਰੀ ਖ਼ਬਰ »

ਸੈਂਟਰਲ ਟੂਮ ਰੂਮ ਵਿਖੇ ਦੀਨ ਦਿਆਲ ਉਪਾਧਿਆ ਗ੍ਰਾਮੀਣ ਕੌਸ਼ਨ ਯੋਜਨਾ ਤਹਿਤ ਕਿੱਟਾਂ ਵੰਡੀਆਂ

ਲੁਧਿਆਣਾ, 7 ਅਗਸਤ (ਪੁਨੀਤ ਬਾਵਾ)-ਦੀਨ ਦਿਆਲ ਉਪਾਧਿਆ ਗ੍ਰਾਮੀਣ ਕੋਸ਼ਲ ਯੋਜਨਾ (ਡੀ.ਡੀ.ਯੂ.ਜੀ.ਕੇ.ਵਾਈ.) ਅਧੀਨ ਅੱਜ ਸੈਂਟਰਲ ਟੂਲ ਰੂਮ ਵਿਖੇ ਕਿੱਟਾਂ ਵੰਡਣ ਲਈ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਰੁਜ਼ਗਾਰ ਉਤਪੱਤੀ ਤੇ ਹੁਨਰ ਵਿਕਾਸ ਅਫ਼ਸਰ ਸੁਖਮਨ ਮਾਨ ਨੇ ਮੁੱਖ ...

ਪੂਰੀ ਖ਼ਬਰ »

ਨਹੀਂ ਹਟ ਰਹੇ ਸੜਕਾਂ ਨੇੜੇ ਲੱਗੇ ਗੰਦਗੀ ਦੇ ਢੇਰ

ਲੁਧਿਆਣਾ, 7 ਅਗਸਤ (ਜੋਗਿੰਦਰ ਸਿੰਘ ਅਰੋੜਾ)-ਸੜਕਾਂ ਨੇੜੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਦੁਕਾਨਦਾਰਾਂ ਨੂੰ ਭਾਰੀ ਦਿੱਕਤਾਂ ਪੇਸ਼ ਆ ਰਹੀਆਂ ਹਨ ਅਤੇ ਉਹ ਬਦਬੂਦਾਰ ਮਾਹੌਲ ਵਿਚ ਰਹਿਣ ਨੂੰ ਮਜ਼ਬੂਰ ਹਨ | ਸਮਾਰਟ ਸੀਟੀ ਕਹੇ ਜਾਣ ਵਾਲੇ ਸ਼ਹਿਰ ਲੁਧਿਆਣਾ ਦੇ ਅਨੇਕਾਂ ...

ਪੂਰੀ ਖ਼ਬਰ »

ਹਿੱਸੇਦਾਰ ਨਾਲ ਕਰੋੜਾਂ ਦੀ ਠੱਗੀ ਕਰਨ ਦੇ ਮਾਮਲੇ ਵਿਚ ਸ਼ਹਿਰ ਦੇ ਉੱਘੇ ਸਨਅਤਕਾਰ ਖਿਲਾਫ਼ ਕੇਸ ਦਰਜ

ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਹਿੱਸੇਦਾਰ ਨਾਲ ਕਥਿਤ ਤੌਰ 'ਤੇ ਕਰੋੜਾਂ ਦੀ ਠੱਗੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਸ਼ਹਿਰ ਦੇ ਉੱਘੇ ਸਨਅਤਕਾਰ ਖਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮੈਫਾ ਨੀਡਲਜ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਰਾਵਾਂ 'ਤੇ ਲਗਾਏ ਗਏ ਜੀ. ਐਸ. ਟੀ. ਦਾ ਫੈਸਲਾ ਤੁਰੰਤ ਵਾਪਸ ਲਵੇ-ਮਰਵਾਹਾ

ਭਾਮੀਆਂ ਕਲਾਂ, 7 ਅਗਸਤ (ਜਤਿੰਦਰ ਭੰਬੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਇੰਦਰਪਾਲ ਸਿੰਘ ਮਰਵਾਹਾ ਨੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਜਿਹੀ ਸਿਆਸਤ ਨਹੀਂ ਕਰਨੀ ਚਾਹੀਦੀ, ਜਿਸ ਨਾਲ ਸਿੱਖ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣੇ ਅਤਿ ਜ਼ਰੂਰੀ- ਡਾ. ਅਮਰੀਕ ਸਿੰਘ

ਆਲਮਗੀਰ, 7 ਅਗਸਤ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਬਚਿੱਤਰ ਨਗਰ ਸਥਿਤ ਉੱਘੇ ਸਮਾਜ ਸੇਵੀ ਡਾ. ਅਮਰੀਕ ਸਿੰਘ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਹਰ ਇਨਸਾਨ ਨੂੰ ਬੂਟੇ ਲਗਾਉਣੇ ਅਤਿ ...

ਪੂਰੀ ਖ਼ਬਰ »

ਕੀਰਤ ਇੰਸਟੀਚਿਊਟ ਹੰਬੜਾਂ ਵਲੋਂ ਤੀਆਂ ਤੀਜ ਦਾ ਤਿਉਹਾਰ ਮਨਾਇਆ

ਹੰਬੜਾਂ, 8 ਅਗਸਤ (ਹਰਵਿੰਦਰ ਸਿੰਘ ਮੱਕੜ)-ਕੀਰਤ ਇੰਸਟੀਟਿਊਟ ਹੰਬੜਾਂ ਵਲੋਂ ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਤੀਆਂ ਤੀਜ ਤਿਉਹਾਰ ਮਨਾਇਆ ਗਿਆ, ਜਿਸ ਦਾ ਉਦਘਾਟਨ ਵਿੱਦਿਅਕ ਸੰਸਥਾ 'ਕੀਰਤ ਇੰਸਟੀਚਿਊਟ ਇਨਫਾਰਮੇਸ਼ਨ ਐਂਡ ਟੈਕਨੌਲੋਜੀ' ਦੇ ਚੇਅਰਮੈਨ ਸਾਬਕਾ ਸਰਪੰਚ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ

ਡਾਬਾ/ਲੁਹਾਰਾ, 7 ਅਗਸਤ (ਕੁਲਵੰਤ ਸਿੰਘ ਸੱਪਲ)-ਇਲਾਕੇ ਦੇ ਉੱਘੇ ਸਮਾਜ ਸੇਵੀ ਆਗੂ ਜਗਦੀਸ਼ ਸਿੰਘ ਡਾਬਾ ਦੇ ਉੱਦਮ ਸਦਕਾ ਸ਼ੰਕਰਾ ਆਈ ਹਸਪਤਾਲ ਦੇ ਸਹਿਯੋਗ ਨਾਲ ਸਥਾਨਕ ਪਿੰਡ ਚੰਦ ਪੁਰਾਣਾ ਮੋਗਾ ਸਥਿਤ ਗੁਰਦੁਆਰਾ ਬਾਬਾ ਤੇਗਾ ਸਿੰਘ ਜੀ ਸ਼ਹੀਦ ਵਿਖੇ ਅੱਖਾਂ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਈਟ ਰਾਈਟ ਮੇਲਾ ਤੇ ਵਾਕਾਥਨ

ਲੁਧਿਆਣਾ, 7 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਜ਼ਿਲ੍ਹਾ ਸਿਹਤ ਪ੍ਰਸ਼ਾਸ਼ਨ ਅਤੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਸਾਂਝੇ ਤੌਰ 'ਤੇ 'ਈਟ ਰਾਈਟ ਮੇਲਾ' ...

ਪੂਰੀ ਖ਼ਬਰ »

ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 7 ਅਗਸਤ (ਕਵਿਤਾ ਖੁੱਲਰ)-ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ ਸਿੰਘਾਂ ਵਲੋਂ ਆਰੰਭਿਆ ਗਿਆ ਮੋਰਚਾ ਗੁਰੂ ਕਾ ਬਾਗ ਇਕ ਇਤਿਹਾਸਕ ਮੋਰਚਾ ਸੀ, ਜਿਸ ਨੇ ਸਮੁੱਚੀ ਸਿੱਖ ਕੌਮ ਅੰਦਰ ਇਕ ਨਵੀਂ ਚੇਤਨਾ ਦੀ ਲਹਿਰ ਆਰੰਭ ਕੀਤੀ ...

ਪੂਰੀ ਖ਼ਬਰ »

ਨਾਬਾਰਡ ਦੇ ਚੀਫ਼ ਜਨਰਲ ਮੈਨੇਜਰ ਵਲੋਂ ਪੀ. ਏ. ਡੀ. ਬੀ. ਲੁਧਿਆਣਾ ਦਾ ਦੌਰਾ

ਲੁਧਿਆਣਾ, 7 ਅਗਸਤ (ਪੁਨੀਤ ਬਾਵਾ)-ਨਾਬਾਰਡ ਦੇ ਚੀਫ ਜਨਰਲ ਮੈਨੇਜਰ (ਸੀ.ਜੀ.ਐਮ.) ਰਘੁਨਾਥ ਬੀ. ਆਪਣੀ ਟੀਮ ਨਾਲ ਜ਼ਿਲ੍ਹਾ ਲੁਧਿਆਣਾ ਦੇ ਦੌਰੇ 'ਤੇ ਪੁੱਜੇ, ਜਿਸ ਦੌਰਾਨ ਵਿਸ਼ੇਸ ਤੌਰ 'ਤੇ ਉਨ੍ਹਾਂ ਨੇ ਪੀ.ਏ.ਡੀ.ਬੀ. ਲੁਧਿਆਣਾ ਵਿਖੇ ਪਹੁੰਚੇ | ਪੀ.ਏ.ਡੀ.ਬੀ. ਬੈਂਕ ਦੇ ਚੇਅਰਮੈਨ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਗਿੱਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਆਲਮਗੀਰ, 7 ਅਗਸਤ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਵਿਖੇ ਸਾਵਣ, ਤੀਜ ਦਾ ਤਿਉਹਾਰ ਪਿ੍ੰਸੀਪਲ ਹਰਮੀਤ ਕੌਰ ਵੜੈਚ ਦੀ ਰਹਿਨੁਮਾਈ ਹੇਠ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਅਤੇ ਉਤਸ਼ਾਹ ਨਾਲ ਭਰਿਆ ...

ਪੂਰੀ ਖ਼ਬਰ »

ਡਾਕਘਰ ਵਿਖੇ ਤੀਜ ਦਾ ਤਿਉਹਾਰ ਮਨਾਇਆ

ਲੁਧਿਆਣਾ, 7 ਅਗਸਤ (ਕਵਿਤਾ ਖੁੱਲਰ)-ਕੇਂਦਰੀ ਡਾਕਘਰ ਵਿਖੇ ਤੀਆਂ ਦਾ ਤਿਉਹਾਰ ਸਾਰੇ ਸਟਾਫ ਦੀਆਂ ਬੀਬੀਆਂ ਨੇ ਰਲ਼ ਕੇ ਮਨਾਇਆ | ਇਸ ਸਮੇਂ ਡਾਕ ਵਿਭਾਗ ਦੇ ਸੇਵਾਮੁਕਤ ਸਾਥੀ ਸ੍ਰੀ ਸੁਰਿੰਦਰ ਸੇਠੀ ਚੇਅਰਮੈਨ ਪੰਜਾਬੀ ਵਿਰਾਸਤ ਸਭਿਆਚਾਰਕ ਮੰਚ ਨੇ ਵੀ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਜੀ. ਏ. ਡੀ. ਸਕੂਲ ਬਚਿੱਤਰ ਨਗਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਆਲਮਗੀਰ, 7 ਅਗਸਤ (ਜਰਨੈਲ ਸਿੰਘ ਪੱਟੀ)-ਸਥਾਨਕ ਬਚਿੱਤਰ ਨਗਰ ਸਥਿੱਤ ਜੀ.ਏ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਉਣ ਮਹੀਨੇ ਦੀ ਤੀਆਂ ਦਾ ਤਿਉਹਾਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਵਾਂ ਨੇ ਮਿਲਕੇ ਮਨਾਇਆ | ਸਕੂਲ ਵਿਖੇ ਇਸ ਤਿਉਹਾਰ ਦੀ ...

ਪੂਰੀ ਖ਼ਬਰ »

ਕੋਟਨਿਸ ਐਕੂਪੰਕਚਰ ਹਸਪਤਾਲ ਵਿਚ ਤੀਆਂ ਦਾ ਤਿਉਹਾਰ ਮਨਾਇਆ

ਲੁਧਿਆਣਾ, 7 ਅਗਸਤ (ਸਲੇਮਪੁਰੀ)-ਡਾ: ਕੋਟਨਿਸ ਐਕਯੂਪੰਕਚਰ ਹਸਪਤਾਲ, ਸਲੇਮ ਟਾਬਰੀ ਵਲੋਂ ਤੀਜ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਹ ਪ੍ਰੋਗਰਾਮ ਡਾ. ਕੋਟਨਿਸ ਹਸਪਤਾਲ ਵਲੋਂ ਚਲਾਏ ਜਾ ਰਹੇ ਸੀ.ਪੀ.ਐਲ.ਆਈ ਅਤੇ ਓ.ਜੇ. ਡੀ.ਆਈ ਸੀ ਪ੍ਰੋਜੈਕਟ ਦੁਆਰਾ ਕਰਵਾਇਆ ਗਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX