ਤਾਜਾ ਖ਼ਬਰਾਂ


ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  18 minutes ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 2 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 2 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 2 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 3 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 4 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 4 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 4 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 4 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 5 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 5 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 5 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 6 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 4 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 6 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 6 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 7 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 8 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 8 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖਰਾਬ' ਸ਼੍ਰੇਣੀ 'ਚ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਸਰਦੀਆਂ ਸ਼ੁਰੂ ਹੋਣ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਨੇ ਫਿਰ ਤੋਂ 'ਬਹੁਤ ਖਰਾਬ' ਸ਼੍ਰੇਣੀ ਦੀ ਹਵਾ ਵਿਚ ਸਾਹ ਲਿਆ। ਅੱਜ ਸਵੇਰੇ ਰਾਸ਼ਟਰੀ ਰਾਜਧਾਨੀ 'ਤੇ ਧੂੰਏਂ ਦੀ ਇਕ ਪਰਤ ਛਾਈ ਰਹੀ ਕਿਉਂਕਿ ਸਮੁੱਚਾ ਏਅਰ ਕੁਆਲਿਟੀ ਇੰਡੈਕਸ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ-ਮੀਂਹ ਰੁਕਣ ਤੋਂ ਬਾਅਦ ਖੇਡ ਦੁਬਾਰਾ ਸ਼ੁਰੂ, 29 ਓਵਰਾਂ ਦਾ ਹੋਵੇਗਾ ਮੈਚ
. . .  about 8 hours ago
ਜੇਲ੍ਹ 'ਚ ਬੰਦ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਆਈ ਸਾਹਮਣੇ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਜੇਲ੍ਹ ਵਿਚ ਬੰਦ ਦਿੱਲੀ ਦੇ ਮੰਤਰੀ ਅਤੇ ‘ਆਪ’ ਆਗੂ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਸਾਹਮਣੇ ਆਈ ਹੈ।ਤਾਜ਼ਾ ਫੁਟੇਜ ਦਿਖਾਉਂਦੀ ਹੈ ਕਿ ਮੰਤਰੀ ਦੀ ਕੋਠੜੀ ਵਿਚ ਘਰ ਦੀ ਦੇਖਭਾਲ ਦੀ ਸੇਵਾ ਪ੍ਰਦਾਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬੀ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਦੋ ਰੋਜ਼ਾ ਤੀਜ ਮਹਾਂਉਤਸਵ ਸਮਾਪਤ

ਚੰਡੀਗੜ੍ਹ, 7 ਅਗਸਤ (ਅਜਾਇਬ ਸਿੰਘ ਔਜਲਾ)-ਸ਼ਿਵਾਲਿਕ ਗਾਰਡਨ ਮਨੀਮਾਜਰਾ ਸੈਕਟਰ-13 ਚੰਡੀਗੜ੍ਹ ਵਿਖੇ ਦੋ ਰੋਜ਼ਾ ਤੀਜ ਮਹਾਂਉਤਸਵ ਦੀ ਸਮਾਪਤੀ 'ਤੇ ਸੱਭਿਆਚਾਰਕ ਸਮਾਗਮ, ਪੇਸ਼ਕਾਰੀਆਂ ਤੇ ਜਾਦੂ ਅਤੇ ਕਠਪੁਤਲੀ ਸ਼ੋਅ ਦੌਰਾਨ ਮੁੱਖ ਮਹਿਮਾਨ ਵਜੋਂ ਐਮ. ਸੀ. ਸੀ. ਦੀਆਂ ਸਾਰੀਆਂ ਮਹਿਲਾ ਕੌਂਸਲਰਾਂ ਸ਼ਾਮਿਲ ਹੋਈਆਂ | ਇਸ ਮੌਕੇ ਗਾਇਕ ਰੇਸਮ ਸਿੰਘ ਅਨਮੋਲ ਵਲੋਂ ਆਪਣੇ ਗੀਤਾਂ ਨਾਲ ਖੂਬ ਰੌਣਕਾਂ ਲਾਈਆਂ | ਸ੍ਰੀਮਤੀ ਸਰਬਜੀਤ ਕੌਰ ਮੇਅਰ ਤੇ ਐਮ. ਸੀ. ਸੀ. ਦੀਆਂ ਸਾਰੀਆਂ ਮਹਿਲਾ ਕੌਂਸਲਰ ਮੁੱਖ ਮਹਿਮਾਨ ਵਜੋਂ ਜਦ ਕਿ ਸ੍ਰੀਮਤੀ ਅਨਿੰਦਿਤਾ ਮਿੱਤਰਾ ਆਈ. ਏ. ਐਸ. ਕਮਿਸ਼ਨਰ ਐਮ. ਸੀ. ਸੀ. ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਸਨ | ਸਵੇਰ ਦੇ ਸੱਭਿਆਚਾਰਕ ਪ੍ਰੋਗਰਾਮ ਨੂੰ ਵੀ ਦਰਸ਼ਕਾਂ ਨੇ ਉਤਸੁਕਤਾ ਨਾਲ ਮਾਣਿਆ | ਸਮਾਪਤੀ ਸਮਾਗਮ ਦੌਰਾਨ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ, ਜਿਸ 'ਚ ਨਗਾੜਾ, ਹਰਿਆਣਵੀ ਤੇ ਪੰਜਾਬੀ ਨਿ੍ਤ ਪੇਸ਼ਕਾਰੀਆਂ, ਪ੍ਰਸਿੱਧ ਜਾਦੂਗਰ ਪਰਦੀਪ ਕੁਮਾਰ ਦਾ ਮੈਜਿਕ ਸ਼ੋਅ, ਨਵੀਂ ਦਿੱਲੀ ਦੇ ਕਲਾਕਾਰਾਂ ਵਲੋਂ ਕਠਪੁਤਲੀ ਸ਼ੋਅ, ਬਹਿਰੂਪੀਆ ਦੀ ਟੀਮ ਨੇ ਵੱਖ-ਵੱਖ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕੀਤਾ | ਆਈ. ਲਵ ਚੰਡੀਗੜ੍ਹ ਤੇ ਹਰ ਘਰ ਤਿਰੰਗਾ ਥੀਮ 'ਤੇ ਵੀ ਪੇਸ਼ਕਾਰੀ ਖ਼ੂਬ ਰਹੀ |

ਨਸ਼ੀਲੇ ਪਦਾਰਥਾਂ ਸਮੇਤ 3 ਗਿ੍ਫ਼ਤਾਰ

ਜ਼ੀਰਕਪੁਰ, 7 ਅਗਸਤ (ਹੈਪੀ ਪੰਡਵਾਲਾ)-ਪੁਲਿਸ ਨੇ ਪਿੰਡ ਸਿੰਘਪੁਰਾ ਨੇੜੇ ਨਸ਼ੀਲੇ ਪਦਾਰਥਾਂ ਸਮੇਤ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਸ਼ਿਵ ਸ਼ੰਕਰ, ਪ੍ਰੇਮ ਸ਼ੰਕਰ ਤੇ ਸੋਹਿਤ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ | ਮਾਮਲੇ ਬਾਬਤ ਥਾਣਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 126 ਨਵੇਂ ਮਾਮਲੇ

ਚੰਡੀਗੜ੍ਹ, 7 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ 126 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 188 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 769 ਹੋ ਗਈ ਹੈ | ...

ਪੂਰੀ ਖ਼ਬਰ »

ਅਣਪਛਾਤੀ ਕਾਰ ਦੀ ਫੇਟ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਲਾਲੜੂ, 7 ਅਗਸਤ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਲਾਲੜੂ ਵਿਖੇ ਅਣਪਛਾਤੀ ਕਾਰ ਦੀ ਫੇਟ ਲੱਗਣ ਕਾਰਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ | ਪੁਲਿਸ ਨੇ ਅਣਪਛਾਤੀ ਕਾਰ ਦੇ ਫਰਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਨਵੀਂ ਤਕਨੀਕ ਨਾਲ ਸੈਨੇਟਰੀ ਵੇਸਟ ਦਾ ਵਿਗਿਆਨਕ ਨਿਪਟਾਰਾ ਸ਼ੁਰੂ

ਚੰਡੀਗੜ੍ਹ, 7 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਨੇ ਸੈਨੇਟਰੀ ਵੇਸਟ ਨੂੰ ਵੱਖ-ਵੱਖ ਕੰਪਾਰਟਮੈਂਟਾਂ 'ਚ ਇਕੱਠਾ ਕਰਨ ਤੋਂ ਲੈ ਕੇ ਇਸ ਦੇ ਵਿਗਿਆਨਕ ਨਿਪਟਾਰੇ ਤੱਕ ਸੈਨੇਟਰੀ ਵੇਸਟ ਦਾ ਵਿਗਿਆਨਕ ਨਿਪਟਾਰਾ ਸ਼ੁਰੂ ਕਰ ਦਿੱਤਾ ਹੈ | ਨਗਰ ਨਿਗਮ ਨੇ ਹਾਲ ਹੀ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਭਾਰਤੀ ਕੁੜੀਆਂ ਦੀ ਹਾਕੀ 'ਚ ਕਾਂਸੀ ਤਗਮਾ ਜਿੱਤਣ 'ਤੇ ਵਧਾਈ

ਚੰਡੀਗੜ੍ਹ, 7 ਅਗਸਤ (ਔਜਲਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਟਵੀਟ ਦੇ ਰਾਹੀਂ ਰਾਸ਼ਟਰ ਮੰਡਲ ਖੇਡਾਂ 'ਚ ਭਾਰਤ ਦੀ ਲੜਕੀਆਂ ਦੀ ਟੀਮ ਵਲੋਂ ਕਾਂਸੀ ਤਗਮਾ ਜਿੱਤਣ 'ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਇਹ ਤਗਮਾ ਹਾਸਲ ਕਰਨ 'ਤੇ ਭਾਰਤੀ ਹਾਕੀ ਟੀਮ ਦੀਆਂ ਕੁੜੀਆਂ ...

ਪੂਰੀ ਖ਼ਬਰ »

ਚਰਸ ਸਮੇਤ ਦੋ ਗਿ੍ਫ਼ਤਾਰ

ਚੰਡੀਗੜ੍ਹ, 7 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਦੋ ਲੋਕਾਂ ਨੂੰ ਚਰਸ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਚੰਡੀਗੜ੍ਹ ਪੁਲਿਸ ਦੇ ਜ਼ਿਲ੍ਹਾ ਕਰਾਈਮ ਸੈੱਲ ਦੀ ਟੀਮ ਨੇ ਕਾਲਕਾ ਹਰਿਆਣਾ ਦੇ ਰਹਿਣ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਚੰਡੀਗੜ੍ਹ, 7 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਆਈ. ਆਰ. ਬੀ. ਮੋੜ ਮੁਲਾਂਪੁਰ ਨੇੜੇ ਕਾਰ ਦੀ ਟੱਕਰ ਲੱਗਣ ਕਾਰਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀ ਦੀ ਪਛਾਣ ਰਾਜੇਸ਼ ਕੁਮਾਰ ਵਜੋਂ ਹੋਈ ਹੈ, ਜੋ ਮੁਹਾਲੀ ਦਾ ਰਹਿਣ ਵਾਲਾ ਸੀ | ਜਾਣਕਾਰੀ ...

ਪੂਰੀ ਖ਼ਬਰ »

ਵਿਦਿਆਰਥੀ ਆਪਣਾ ਨਵਾਂ ਪ੍ਰਮਾਣ ਪੱਤਰ ਬੋਰਡ ਦਫ਼ਤਰ ਤੋਂ ਦਸਤੀ ਪ੍ਰਾਪਤ ਕਰਨ

ਚੰਡੀਗੜ੍ਹ, 7 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਕੂਲ ਸਿੱਖਿਆ ਬੋਰਡ ਭਿਵਾਨੀ ਵਲੋਂ ਸੰਚਾਲਿਤ ਸੀਨੀਅਰ ਸੈਕੰਡਰੀ (ਵਿੱਦਿਅਕ) ਪ੍ਰੀਖਿਆ ਮਾਰਚ-2022 ਦੇ ਪ੍ਰੀਖਿਆ ਨਤੀਜੇ ਦਾ ਐਲਾਨ ਬਾਅਦ ਜਿਨ੍ਹਾਂ ਪ੍ਰੀਖਿਆਰਥੀਆਂ ਦਾ ਮੁੜ ਮੁਲਾਂਕਣ ਤੇ ਮੁੜ ਜਾਂਚ ਬਾਅਦ ਨਤੀਜਾ ...

ਪੂਰੀ ਖ਼ਬਰ »

ਹਰਿਆਣਾ ਐਫ.ਡੀ.ਏ. ਬਰਵਾਲਾ, ਪੰਚਕੂਲਾ 'ਚ ਇਕ ਨਕਲੀ ਦਵਾਈਆਂ ਦੀ ਫ਼ੈਕਟਰੀ ਫੜੀ

ਚੰਡੀਗੜ੍ਹ, 7 ਅਗਸਤ (ਐਨ. ਐਸ. ਪਰਵਾਨਾ)-ਹਰਿਆਣਾ ਦੇ ਫੂਡ ਐਂਡ ਡਰੱਗ ਪ੍ਰਸ਼ਾਸਨ ਵਿਭਾਗ (ਐਫ. ਡੀ. ਏ.) ਨੇ ਬਰਵਾਲਾ, ਪੰਚਕੂਲਾ 'ਚ ਇਕ ਨਕਲੀ ਦਵਾਈਆਂ ਦੀ ਫ਼ੈਕਟਰੀ ਦਾ ਫੜੀ ਅਤੇ ਇਹ ਫ਼ੈਕਟਰੀ ਦਿੱਲੀ ਦੇ ਬਵਾਨਾ ਤੋਂ ਵੀ ਨਕਲੀ ਦਵਾਈਆਂ ਦੀ ਸਪਲਾਈ ਕਰਦੀ ਸੀ | ਸ਼ੱਕ ਹੈ ਕਿ ਇਹ ...

ਪੂਰੀ ਖ਼ਬਰ »

'ਸਵੱਛਤਾ ਕੀ ਪਾਠਸ਼ਾਲਾ' ਤਹਿਤ ਨਗਰ ਨਿਗਮ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਚੰਡੀਗੜ੍ਹ, 7 ਅਗਸਤ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 27 ਚੰਡੀਗੜ੍ਹ ਵਿਖੇ ਉਚੇਚੇ ਤੌਰ 'ਤੇ ਪਹੁੰਚ ਕੇ ਵਿਦਿਆਰਥੀਆਂ ਨੂੰ 'ਸਵੱਛਤਾ ਕੀ ਪਾਠਸ਼ਾਲਾ' ਵਿਸ਼ੇ ਤਹਿਤ ...

ਪੂਰੀ ਖ਼ਬਰ »

ਹੋਮਿਓਪੈਥਿਕ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਸਨਮਾਨ ਸਮਾਰੋਹ ਕਰਵਾਇਆ

ਚੰਡੀਗੜ੍ਹ, 7 ਅਗਸਤ (ਮਨਜੋਤ ਸਿੰਘ ਜੋਤ)-ਬੈਕਸਨ ਡਰੱਗਜ਼ ਐਂਡ ਫਾਰਮਾਸਿਊਟੀਕਲਜ ਵਲੋਂ ਹੋਮਿਓਪੈਥਿਕ ਮੈਡੀਕਲ ਕਾਲਜ ਤੇ ਹਸਪਤਾਲ ਸੈਕਟਰ-26 ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਅੰਤਿਮ ਸਾਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਤਗਮੇ ਤੇ ਸਰਟੀਫਿਕੇਟ ਦੇ ਕੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਗੁਰਚਰਨ ਨੂਰਪੁਰ ਦੇ ਨਾਵਲ 'ਸੁਕਰਾਤ ਕਦੇ ਮਰਦਾ ਨਹੀਂ' ਸੰਬੰਧੀ ਸਾਹਿਤਕ ਸਮਾਰੋਹ

ਚੰਡੀਗੜ੍ਹ, 7 ਅਗਸਤ (ਅਜਾਇਬ ਸਿੰਘ ਔਜਲਾ)-ਸਾਹਿਤ ਚਿੰਤਨ ਚੰਡੀਗੜ੍ਹ ਵਲੋਂ ਗੁਰਚਰਨ ਸਿੰਘ ਨੂਰਪੁਰ ਦੇ ਨਵੇਂ ਨਾਵਲ 'ਸੁਕਰਾਤ ਕਦੇ ਮਰਦਾ ਨਹੀਂ' ਸੰਬੰਧੀ ਸਾਹਿਤਕ ਸਮਾਰੋਹ ਕਰਵਾਇਆ ਗਿਆ | ਸਰਦਾਰਾ ਸਿੰਘ ਚੀਮਾ ਦੀ ਅਗਵਾਈ ਹੇਠ ਕਰਵਾਏ ਸਮਾਰੋਹ ਦੌਰਾਨ ਡਾ. ਕਿਰਨਜੀਤ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਲੋਂ ਸੈਮੀਨਾਰ

ਚੰਡੀਗੜ੍ਹ, 7 ਅਗਸਤ (ਪ੍ਰੋ. ਅਵਤਾਰ ਸਿੰਘ)- ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਨੇ ਇੰਦਰਾ ਗਾਂਧੀ ਨੈਸ਼ਨਲ ਸੈਂਟਰ ਫ਼ਾਰ ਦਾ ਆਰਟਸ ਐਂਡ ਕਲਚਰ ਮੰਤਰਾਲਾ ਭਾਰਤ ਸਰਕਾਰ ਦੇ ਸਹਿਯੋਗ ਨਾਲ 'ਪਾਰਟੀਸ਼ਨ ਹਾਰਰ ਰੀਮੇਬਰੈਂਸ ਡੇਅ' 'ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ | ...

ਪੂਰੀ ਖ਼ਬਰ »

ਮਾਪਿਆਂ ਵਲੋਂ ਦਿੱਤੀ ਚੰਗੀ ਵਿੱਦਿਅਕ ਸਿੱਖਿਆ ਨੂੰ ਹੀ ਵੱਡਾ ਦਾਜ ਮੰਨਣਾ ਚਾਹੀਦੈ-ਨਵਨੀਤ ਕੌਰ ਮਠਾੜੂ

ਚੰਡੀਗੜ੍ਹ, 7 ਅਗਸਤ (ਅਜਾਇਬ ਸਿੰਘ ਔਜਲਾ)-ਪ੍ਰਧਾਨ ਮੰਤਰੀ ਦੇ ਈ-ਵਿੱਦਿਆ ਪ੍ਰੋਗਰਾਮ 'ਚ ਕੰਮ ਕਰ ਰਹੀ ਤੇ 12 ਡੀ. ਟੀ. ਐਚ. ਚੈਨਲਾਂ ਤੇ ਟੈਲੀਵਿਜ਼ਨ ਪ੍ਰਸ਼ਾਰਣ ਲਈ ਈ-ਸਮੱਗਰੀ ਬਣਾਉਣ ਲਈ ਚੁਣੇ ਗਏ 21 ਅਧਿਆਪਕਾਂ 'ਚ ਹੋਣ ਦਾ ਮਾਣ ਨਵਨੀਤ ਕੌਰ ਮਠਾੜੂ ਨੂੰ ਹਾਸਲ ਹੈ | 'ਅਜੀਤ' ...

ਪੂਰੀ ਖ਼ਬਰ »

'ਆਜ਼ਾਦੀ ਕਾ ਅੰਮਿ੍ਤ ਮਹੋਤਸਵ' ਸਮਾਗਮ 'ਚ ਕਲਾਕਾਰਾਂ ਵਲੋਂ ਲੋਕ ਨਾਚਾਂ ਦੀਆਂ ਪੇਸ਼ਕਾਰੀਆਂ

ਚੰਡੀਗੜ੍ਹ, 7 ਅਗਸਤ (ਅਜਾਇਬ ਸਿੰਘ ਔਜਲਾ)-ਵਾਤਾਵਰਨ ਦੀ ਸੰਭਾਲ ਤੇ ਜਾਗਰੂਕਤਾ ਲਈ ਕੰਮ ਕਰਨ ਵਾਲੀ ਗੈਰ ਸਰਕਾਰੀ ਸੰਸਥਾ ਗਾਰਡੀਅਨਜ ਆਫ ਨੇਚਰ ਫੈਡਰੇਸ਼ਨ ਨੇ ਇਥੇ 'ਆਜ਼ਾਦੀ ਕਾ ਅੰਮਿ੍ਤ ਮਹੋਤਸਵ' ਦੇ ਹਿੱਸੇ ਵਜੋਂ 'ਹਰ ਘਰ ਤਿਰੰਗਾ' ਨੂੰ ਉਤਸ਼ਾਹਿਤ ਕਰਨ ਲਈ 'ਸਪਿਰਿਟ ...

ਪੂਰੀ ਖ਼ਬਰ »

'ਆਪ' ਵਲੋਂ ਲੋਕਾਂ ਨੂੰ ਵੇਚਿਆ ਜਾ ਰਿਹਾ ਇਕ ਹੋਰ ਸੁਪਨਾ–ਬਾਜਵਾ

ਚੰਡੀਗੜ੍ਹ, 7 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ਨੂੰ ਇਕ ਵਾਰ ਫਿਰ ਆਮ ਆਦਮੀ ਕਲੀਨਿਕਾਂ ਦੇ ਮੁੱਦੇ 'ਤੇ ਘੇਰਿਆ ਹੈ | ਸ. ਬਾਜਵਾ ਨੇ ਟਵੀਟ ਕਰਕੇ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਦਾ ਵਫ਼ਦ ਵਿੱਤ ਮੰਤਰੀ ਚੀਮਾ ਤੇ ਕੈਬਨਿਟ ਮੰਤਰੀ ਫੌਜਾ ਸਿੰਘ ਨੂੰ ਮਿਲਿਆ

ਚੰਡੀਗੜ੍ਹ, 7 ਅਗਸਤ (ਅਜਾਇਬ ਸਿੰਘ ਔਜਲਾ)-ਦੇਸ਼ ਦੀ ਅਜ਼ਾਦੀ ਸਮੇਂ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੂਬਾ ਪੱਧਰੀ ਜਥੇਬੰਦੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਪੰਜਾਬ ...

ਪੂਰੀ ਖ਼ਬਰ »

ਗ੍ਰੇਟਰ ਚੰਡੀਗੜ੍ਹ ਚੈਪਟਰ ਆਫ਼ ਇੰਡੀਅਨ ਫਰਟੀਲਿਟੀ ਸੁਸਾਇਟੀ ਵਲੋਂ ਪੈਨਲ ਚਰਚਾ

ਚੰਡੀਗੜ੍ਹ, 7 ਅਗਸਤ (ਮਨਜੋਤ ਸਿੰਘ ਜੋਤ)-ਇੰਡੀਅਨ ਫਰਟੀਲਿਟੀ ਸੁਸਾਇਟੀ ਦੇ ਗ੍ਰੇਟਰ ਚੰਡੀਗੜ੍ਹ ਚੈਪਟਰ ਵਲੋਂ ਇਕ ਰੋਜ਼ਾ 17ਵੀਂ ਏ. ਆਰ. ਟੀ. ਬਾਰੇ ਪੈਨਲ ਚਰਚਾ ਕਰਵਾਈ ਗਈ, ਜਿਸ 'ਚ ਖੇਤਰ ਦੇ ਗਾਇਨੀਕੋਲੋਜਿਸਟਸ ਨੇ ਹਿੱਸਾ ਲਿਆ ਅਤੇ ਅਸਿਸਟਡ ਰੀਪ੍ਰੋਡਕਸ਼ਨ ਟੈਕਨਾਲੋਜੀ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਨੇ ਸੈਕਟਰ-18 ਦੇ ਪਾਰਕ 'ਚ ਬੂਟੇ ਲਗਾਏ

ਚੰਡੀਗੜ੍ਹ, 7 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ ਵਲੋਂ ਸੈਕਟਰ-18 ਦੇ ਪਾਰਕ ਵਿਚ ਫੁੱਲਾਂ ਵਾਲੇ ਬੂਟੇ ਲਗਾਏ ਗਏ | ਇਸ ਮੌਕੇ ਡਿਪਟੀ ਮੇਅਰ ਅਨੂਪ ਗੁਪਤਾ, ਸੰਜੇ ਕੁਮਾਰ ਸਚਦੇਵਾ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ (ਸੇਵਾਮੁਕਤ), ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਮਨਾਇਆ ਸਾਇਬਰ ਜਾਗਰੂਕਤਾ ਦਿਵਸ

ਐੱਸ.ਏ.ਐੱਸ. ਨਗਰ, 7 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੁਆਰਾ ਦਿੱਤੇ ਪ੍ਰੋਗਰਾਮ ਅਨੁਸਾਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਦੇ ਸਮੂਹ ਸਰਕਾਰੀ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ...

ਪੂਰੀ ਖ਼ਬਰ »

ਕੁਰਾਲੀ ਵਿਖੇ ਮੈਡੀਕਲ ਕੈਂਪ ਲਗਾਇਆ

ਕੁਰਾਲੀ, 7 ਅਗਸਤ (ਬਿੱਲਾ ਅਕਾਲਗੜ੍ਹੀਆ)-ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਬਾਰਾਂ ਮੰਦਰ ਕਾਲੋਨੀ ਵਾਰਡ ਨੰ: 6 ਕੁਰਾਲੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਬਹੁ ਕਰੋੜੀ ਜ਼ਮੀਨ ਨੂੰ ਧੋਖੇ ਨਾਲ ਅੱਗੇ ਵੇਚਣ ਦਾ ਦੋਸ਼, ਪੁਲਿਸ ਮੁਲਜ਼ਮਾਂ ਨੂੰ ਨਹੀਂ ਕਰ ਰਹੀ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 7 ਅਗਸਤ (ਜਸਬੀਰ ਸਿੰਘ ਜੱਸੀ)-ਪਿੰਡ ਸੇਖਨ ਮਾਜਰਾ ਵਿਚਲੀ ਇਕ ਜ਼ਮੀਨ ਨੂੰ ਲੈ ਕੇ ਭਖੇ ਵਿਵਾਦ ਨੇ ਪਰਚਾ ਦਰਜ ਕਰਵਾਉਣ ਵਾਲੀ ਧਿਰ ਨੂੰ ਮੀਡੀਆ ਦੇ ਰੂਬਰੂ ਇਸ ਲਈ ਹੋਣਾ ਪਿਆ ਕਿਉਂਕਿ ਉਕਤ ਧਿਰ ਦਾ ਪੁਲਿਸ 'ਤੇ ਦੋਸ਼ ਹੈ ਕਿ ਉਹ ਮੁਲਜ਼ਮਾਂ ਨੂੰ ਹੁਣ ਤੱਕ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ 2 ਝਪਟਮਾਰ ਸੋਨੇ ਦੀ ਚੇਨ ਝਪਟ ਕੇ ਫ਼ਰਾਰ

ਡੇਰਾਬੱਸੀ, 7 ਅਗਸਤ (ਗੁਰਮੀਤ ਸਿੰਘ)-ਇਥੋਂ ਦੇ ਸ਼ਕਤੀ ਨਗਰ ਵਿਖੇ ਬੀਤੀ ਸ਼ਾਮ ਇਕ ਮੋਟਰਸਾਈਕਲ 'ਤੇ ਸਵਾਰ 2 ਝਪਟਮਾਰ ਇਕ ਵਿਅਕਤੀ ਦੀ ਸੋਨੇ ਦੀ ਚੇਨ ਝਪਟ ਕੇ ਫ਼ਰਾਰ ਹੋ ਗਏ | ਝਪਟਮਾਰਾਂ ਵਿਅਕਤੀ ਤੋਂ ਪਤਾ ਪੁੱਛਣ ਦੇ ਬਹਾਨੇ ਉਸ ਦੇ ਕੋਲ ਗਏ ਤੇ ਉਸ ਦੇ ਗਲੇ 'ਚ ਪਾਈ ਡੇਢ ...

ਪੂਰੀ ਖ਼ਬਰ »

ਡੇਰਾਬੱਸੀ ਦੀਆਂ ਗਲੀਆਂ 'ਚ ਘੁੰਮ ਰਹੇ ਨੇ ਲੰਪੀ ਪਾਕਸ ਇਨਫੈਕਸ਼ਨ ਦੇ ਲੱਛਣ ਵਾਲੇ ਲਾਵਾਰਸ ਪਸ਼ੂ

ਡੇਰਾਬੱਸੀ, 7 ਅਗਸਤ (ਗੁਰਮੀਤ ਸਿੰਘ)-ਪਸ਼ੂਆਂ 'ਚ ਫੈਲ ਰਹੇ ਲੰਪੀ ਪਾਕਸ ਨਾਂਅ ਵਾਇਰਸ ਨੇ ਡੇਰਾਬੱਸੀ ਹਲਕੇ 'ਚ ਪੈਰ ਪਸਾਰਦੇ ਪਸ਼ੂਆਂ ਨੂੰ ਆਪਣੀ ਲਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ ਹੈ | ਇਸ ਵਾਇਰਸ ਦੀ ਲਪੇਟ 'ਚ ਆਉਣ ਕਰਕੇ ਪਿੰਡ ਤਿ੍ਵੇਦੀ ਕੈਂਪ ਵਿਖੇ 2 ਗਾਵਾਂ ਦੀ ਮੌਤ ਨੇ ...

ਪੂਰੀ ਖ਼ਬਰ »

ਪਿੰਡ ਮੁਹਾਲੀ ਦੀ ਧਰਮਸ਼ਾਲਾ ਬਣ ਕੇ ਤਿਆਰ, ਮੇਅਰ ਨੇ ਕੀਤਾ ਉਦਘਾਟਨ

ਐੱਸ. ਏ. ਐੱਸ. ਨਗਰ, 7 ਅਗਸਤ (ਜਸਬੀਰ ਸਿੰਘ ਜੱਸੀ)-ਪਿੰਡ ਮੁਹਾਲੀ ਜਿਸ ਤੋਂ ਅੱਜ ਲੱਖਾਂ ਦੀ ਆਬਾਦੀ ਵਾਲਾ ਮੁਹਾਲੀ ਸ਼ਹਿਰ ਬਣ ਗਿਆ ਹੈ ਤੇ ਇਸ ਸ਼ਹਿਰ ਨੂੰ ਜਿਥੇ ਸਾਰੀਆਂ ਸਹੂਲਤਾਂ ਪ੍ਰਾਪਤ ਹਨ, ਉਥੇ ਪਿੰਡ ਮੁਹਾਲੀ 'ਚ ਕਈ ਦਹਾਕਿਆਂ ਤੋਂ ਬਾਅਦ ਪਿੰਡ ਦੀ ਧਰਮਸ਼ਾਲਾ ਬਣ ...

ਪੂਰੀ ਖ਼ਬਰ »

ਬੂਟੇ ਲਗਾਉਣ ਨਾਲ ਅਸੀਂ ਸਾਫ਼-ਸੁਥਰੇ ਵਾਤਾਵਰਨ ਲਈ ਆਪਣਾ ਯੋਗਦਾਨ ਪਾ ਸਕਦੇ ਹਾਂ-ਡਾ. ਚਰਨਜੀਤ ਸਿੰਘ

ਖਰੜ, 7 ਅਗਸਤ (ਗੁਰਮੁੱਖ ਸਿੰਘ ਮਾਨ)-ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਕਰਕੇ ਵੱਡੇ ਰੁੱਖ ਬਣਾ ਕੇ ਗੰਧਲੇ ਹੋ ਰਹੇ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਅਸੀਂ ਆਪਣਾ ਅਹਿਮ ਯੋਗਦਾਨ ਪਾ ਸਕਦੇ ਹਾਂ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਕਮੇਟੀ ਵਲੋਂ 15 ਨੂੰ ਗੁਪਤ ਐਕਸ਼ਨ ਕਰਨ ਦਾ ਐਲਾਨ

ਖਰੜ, 7 ਅਗਸਤ (ਗੁਰਮੁੱਖ ਸਿੰਘ ਮਾਨ)-ਕੰਪਿਊਟਰ ਅਧਿਆਪਕ ਕਮੇਟੀ ਦੀ ਹੋਈ ਮੀਟਿੰਗ 'ਚ ਫ਼ੈਸਲਾ ਕੀਤਾ ਗਿਆ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ 15 ਅਗਸਤ ਨੂੰ ਕਮੇਟੀ ਵਲੋਂ ਸਰਕਾਰ ਖ਼ਿਲਾਫ਼ ਗੁਪਤ ਐਕਸ਼ਨ ਕੀਤਾ ਜਾਵੇਗਾ | ਸੂਬਾ ਪ੍ਰਧਾਨ ਪਰਮਵੀਰ ਸਿੰਘ, ...

ਪੂਰੀ ਖ਼ਬਰ »

ਸਕਰੂਲਾਂਪੁਰ ਵਿਖੇ ਝੰਡੀ ਦੀ ਕੁਸ਼ਤੀ ਗੋਲਡੀ ਸ੍ਰੀ ਚਮਕੌਰ ਸਾਹਿਬ ਨੇ ਜਿੱਤੀ

ਖਰੜ, 7 ਅਗਸਤ (ਗੁਰਮੁੱਖ ਸਿੰਘ ਮਾਨ)-ਬਲਾਕ ਖਰੜ ਤਹਿਤ ਪੈਂਦੇ ਪਿੰਡ ਸਕਰੂਲਾਂਪੁਰ ਵਿਖੇ ਮਾਤਾ ਚੰਦਕਾ ਦੇਵੀ ਦੇ ਮੰਦਰ 'ਚ ਮੇਲਾ ਭਰਿਆ ਜਿਥੇ ਦੂਰ-ਦੁਰਾਡੇ ਤੋਂ ਆਈਆਂ ਸੰਗਤਾਂ ਨੇ ਮਾਤਾ ਦੇ ਦਰਬਾਰ 'ਚ ਮੱਥਾ ਟੇਕਿਆ ਤੇ ਅਸ਼ੀਰਵਾਦ ਲਿਆ | ਗ੍ਰਾਮ ਪੰਚਾਇਤ ਸਕਰੂਲਾਂਪੁਰ ...

ਪੂਰੀ ਖ਼ਬਰ »

ਕਸਬਾ ਖਿਜ਼ਰਾਬਾਦ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਵਿਖੇ ਦਸਵੀਂ ਦਿਹਾੜਾ ਮਨਾਇਆ

ਮਾਜਰੀ, 7 ਅਗਸਤ (ਕੁਲਵੰਤ ਸਿੰਘ ਧੀਮਾਨ)-ਕਸਬਾ ਖਿਜਰਾਬਾਦ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦਸਵੀਂ ਦਾ ਦਿਹਾੜਾ ਮਨਾਇਆ ਗਿਆ | ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰ ਨੂੰ ਜਗਾਉਣ ਲਈ ਜਲਦ ਹੋਵੇਗਾ ਵੱਡਾ ਫੈਸਲਾ-ਰੋਡ ਸੰਯੁਕਤ ਕਿਸਾਨ ਕਮੇਟੀ

ਐੱਸ. ਏ. ਐੱਸ. ਨਗਰ, 7 ਅਗਸਤ (ਜਸਬੀਰ ਸਿੰਘ ਜੱਸੀ)-ਭਾਰਤਮਾਲਾ ਪ੍ਰਾਜੈਕਟ 'ਚ ਐਨ. ਐਚ. ਆਈ. ਏ. ਨੂੰ ਪੰਜਾਬ ਸਰਕਾਰ ਕੌਡੀਆਂ ਦੇ ਭਾਅ ਕਿਸਾਨਾਂ ਦੀ ਕਰੋੜਾਂ ਦੀ ਜ਼ਮੀਨ ਜ਼ਬਰਦਸਤੀ ਐਕਵਾਇਰ ਕਰਵਾਈ ਜਾ ਰਹੀ ਹੈ, ਜੋ ਭਾਅ ਸਰਕਾਰ ਕਿਸਾਨਾਂ ਨੂੰ ਦੇ ਰਹੀ ਹੈ ਉਹ ਮਾਰਕੀਟ ਰੇਟ ...

ਪੂਰੀ ਖ਼ਬਰ »

ਸਿਤਾਰਪੁਰ-ਜੜੌਤ ਸੰਪਰਕ ਸੜਕ ਦੀ ਖ਼ਸਤਾ ਹਾਲਤ ਤੋਂ ਰਾਹਗੀਰ ਪ੍ਰੇਸ਼ਾਨ

ਲਾਲੜੂ, 7 ਅਗਸਤ (ਰਾਜਬੀਰ ਸਿੰਘ)-ਸਿਤਾਰਪੁਰ-ਜੜੌਤ ਸੰਪਰਕ ਸੜਕ ਦੀ ਹਾਲਤ ਤਰਸਯੋਗ ਹੋਣ ਕਾਰਨ ਇਥੋਂ ਲੰਘਣ ਵਾਲੇ ਰਾਹਗੀਰ ਬਹੁਤ ਪ੍ਰੇਸ਼ਾਨ ਹਨ | ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਗ੍ਰਾਮੀਣ ਯੋਜਨਾ ਤਹਿਤ 18 ਫੁੱਟ ਚੌੜੀ ਬਣੀ ਇਸ ਸੜਕ ਦੀ ਹਾਲਤ ਪੰਜਾਬੀ ਢਾਬੇ ਤੋਂ ਲੈ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਪਏ ਟੋਏ ਬਣ ਰਹੇ ਨੇ ਹਾਦਸਿਆਂ ਦਾ ਕਾਰਨ

ਐੱਸ. ਏ. ਐੱਸ. ਨਗਰ, 7 ਅਗਸਤ (ਕੇ.ਐੱਸ. ਰਾਣਾ)-ਪਿੰਡ ਭਾਗੋਮਾਜਰਾ ਬੈਰੋਂਪੁਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਕਈ ਥਾਈਾ ਟੋਏ ਪੈ ਗਏ ਹਨ, ਜੋ ਕਿ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਇਸ ਸੰਬੰਧੀ ਪਿੰਡ ਭਾਗੋਮਾਜਰਾ ਬੈਰੋਂਪੁਰ ਦੇ ਵਸਨੀਕਾਂ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਲੋੜਵੰਦਾਂ ਦੇ ਘਰ-ਘਰ ਆਟਾ ਦਾਲ ਪਹੁੰਚਾਉਣ ਦੀ ਨਿਵੇਕਲੀ ਨੀਤੀ ਰੰਗ ਲਿਆਵੇਗੀ-ਬੈਨੀਪਾਲ

ਮੁੱਲਾਂਪੁਰ ਗਰੀਬਦਾਸ, 7 ਅਗਸਤ (ਖੈਰਪੁਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਸਰਕਾਰ ਵਲੋਂ 'ਮੁਫ਼ਤ ਰਾਸ਼ਨ' ਦੇ ਬੈਨਰ ਹੇਠ ਜੋ ਘਰ-ਘਰ ਰਾਸ਼ਨ ਪਹੁੰਚਾਉਣ ਦਾ ਨਿਵੇਕਲਾ ਫ਼ੈਸਲਾ ਲਿਆ ਗਿਆ ਹੈ, ਉਸ ਦੀ ਆਮ ਲੋਕਾਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਸੇਵਾ-ਮੁਕਤ ਅਧਿਕਾਰੀ ਵਲੋਂ ਆਪਣੀ ਜ਼ਮੀਨ ਦਾ ਐਨ.ਓ.ਸੀ. ਸਰਟੀਫ਼ਿਕੇਟ ਜਾਰੀ ਕਰਵਾਉਣ ਦੀ ਮੰਗ

ਐੱਸ. ਏ. ਐੱਸ. ਨਗਰ, 7 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪਿੰਡ ਦੇਸੂਮਾਜਰਾ ਦੇ ਰਹਿਣ ਵਾਲੇ ਸੇਵਾ-ਮੁਕਤ ਅਧਿਕਾਰੀ ਭਾਗ ਸਿੰਘ ਪੁੱਤਰ ਮਹਿਮਾ ਸਿੰਘ ਨੇ ਪੰਜਾਬ ਸਰਕਾਰ ਤੋਂ ਉਨ੍ਹਾਂ ਦੀ ਤੇ ਉਨ੍ਹਾਂ ਦੇ ਭਰਾ ਦੀ 9 ਕਨਾਲ 13 ਮਰਲੇ ਦੇ ਕਰੀਬ ਜੱਦੀ ਪੁਸ਼ਤੀ ਜ਼ਮੀਨ ਜੋ ਕਿ ...

ਪੂਰੀ ਖ਼ਬਰ »

ਨਿਊ ਕੈਂਬਿ੍ਜ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਡੇਰਾਬੱਸੀ, 7 ਅਗਸਤ (ਗੁਰਮੀਤ ਸਿੰਘ)-ਨਿਊ ਕੈਂਬਿ੍ਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਨਵੇਂ ਅਕਾਦਮਿਕ ਸੈਸ਼ਨ 2022-2023 ਲਈ ਨਵੀਂ ਕੈਬਨਿਟ ਦੇ ਗਠਨ ਮੌਕੇ ਨਿਵੇਸ਼ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਸਕੂਲੀ ਬੈਂਡ ਦੀ ਜ਼ਬਰਦਸਤ ਧੁਨ ਨਾਲ ਨਵਨਿਯੁਕਤ ...

ਪੂਰੀ ਖ਼ਬਰ »

ਡੇਰਾਬੱਸੀ ਹਲਕੇ ਨੂੰ ਮਿਲੀ ਫਾਇਰ ਬਿ੍ਗੇਡ ਦੀ ਗੱਡੀ

ਡੇਰਾਬੱਸੀ, 7 ਅਗਸਤ (ਗੁਰਮੀਤ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਦੀ ਸਹੂਲਤ ਲਈ ਫਾਇਰ ਸਰਵਿਸ ਨੂੰ ਅੱਪਗ੍ਰੇਡ ਕਰਦਿਆਂ ਡੇਰਾਬੱਸੀ ਫਾਇਰ ਸਟੇਸ਼ਨ ਵਿਖੇ ਇਕ ਹੋਰ ਫਾਇਰ ਬਿ੍ਗੇਡ ਦੀ ਗੱਡੀ ਭੇਜੀ ਹੈ | ਫਾਇਰ ਸਟੇਸ਼ਨ ਦਫ਼ਤਰ ਡੇਰਾਬੱਸੀ ਵਿਖੇ ਪੁੱਜੇ ਹਲਕਾ ...

ਪੂਰੀ ਖ਼ਬਰ »

ਕੌਂਸਲਰ ਨਰਪਿੰਦਰ ਸਿੰਘ ਰੰਗੀ ਵਲੋਂ ਓਪਨ ਜਿੰਮ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 7 ਅਗਸਤ (ਕੇ. ਐੱਸ. ਰਾਣਾ)-ਸਥਾਨਕ ਵਾਰਡ ਨੰ. 16 ਵਿਖੇ ਵਾਰਡ ਵਾਸੀਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਕੌਂਸਲਰ ਨਰਪਿੰਦਰ ਸਿੰਘ ਰੰਗੀ ਵਲੋਂ ਓਪਨ ਜਿੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਜੁੜੇ ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੌਂਸਲਰ ਰੰਗੀ ਨੇ ...

ਪੂਰੀ ਖ਼ਬਰ »

ਪਿੰਡ ਖਾਨਪੁਰ ਦੀ ਜਸਪ੍ਰੀਤ ਕੌਰ ਭਾਰਤੀ ਸੈਨਾ 'ਚ ਲੈਫਟੀਨੈਂਟ ਬਣੀ

ਖਰੜ, 7 ਅਗਸਤ (ਗੁਰਮੁੱਖ ਸਿੰਘ ਮਾਨ)-ਖਰੜ ਤਹਿਸੀਲ ਦੇ ਪਿੰਡ ਖਾਨਪੁਰ ਦੀ ਧੀ ਜਸਪ੍ਰੀਤ ਕੌਰ ਨੇ ਭਾਰਤੀ ਸੈਨਾ 'ਚ ਲੈਫਟੀਨੈਂਟ ਭਰਤੀ ਹੋ ਕੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ | ਉਸ ਨੂੰ ਬੀਤੀ 30 ਜੁਲਾਈ ਨੂੰ ਚੇਨਈ 'ਚ ਹੋਈ ਪਾਸਿੰਗ ਆਊਟ ਪਰੇਡ 'ਚ ਜਸਪ੍ਰੀਤ ਕੌਰ ਦੇ ਮੋਢਿਆਂ ...

ਪੂਰੀ ਖ਼ਬਰ »

ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਜ਼ੀਰਕਪੁਰ ਵਿਖੇ ਕੱਢੀ ਤਿਰੰਗਾ ਯਾਤਰਾ

ਜ਼ੀਰਕਪੁਰ, 7 ਅਗਸਤ (ਅਵਤਾਰ ਸਿੰਘ)-ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤੇ ਹਰ ਘਰ 'ਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਦੇ ਤਹਿਤ ਰਾਸ਼ਟਰੀ ਸਵੈਯਮ ਸੇਵਕ ਸੰਘ ਦੇ ਸਹਿਯੋਗ ਨਾਲ ਵਾਇਸ ਆਫ਼ ਇੰਡੀਆ ਤੇ ਸੇਵਾ ਭਾਰਤੀ ਦੀ ਸਾਂਝੀ ਅਗਵਾਈ ਹੇਠ ਜ਼ੀਰਕਪੁਰ ਸ਼ਹਿਰ ਵਿਖੇ ਵਿਸ਼ਾਲ ...

ਪੂਰੀ ਖ਼ਬਰ »

ਨਿਊ ਚੰਡੀਗੜ੍ਹ ਅਧੀਨ ਬੂਥਗੜ੍ਹ-ਤੋਗਾਂ ਮਾਰਗ ਦੀ ਮੁਰੰਮਤ ਲਈ ਗਮਾਡਾ ਨੂੰ ਕੰਗ ਨੇ ਲਿਖਿਆ ਪੱਤਰ

ਮੁੱਲਾਂਪੁਰ ਗਰੀਬਦਾਸ, 7 ਅਗਸਤ (ਖੈਰਪੁਰ)-ਸਾਬਕਾ ਮੰਤਰੀ ਤੇ 'ਆਪ' ਆਗੂ ਜਗਮੋਹਨ ਸਿੰਘ ਕੰਗ ਨੇ ਨਿਊ ਚੰਡੀਗੜ੍ਹ ਦੇ ਪੀ. ਆਰ-4 ਮੁੱਖ ਮਾਰਗ ਦੀ ਮੁਰੰਮਤ ਪਹਿਲ ਦੇ ਆਧਾਰ 'ਤੇ ਕਰਵਾਉਣ ਲਈ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਲਿਖਿਆ ਹੈ | ਬੂਥਗੜ੍ਹ ਟੀ-ਪੁਆਇੰਟ ਤੋਂ ...

ਪੂਰੀ ਖ਼ਬਰ »

ਪੁਰਸ਼ ਅੰਡਰ-16 ਕ੍ਰਿਕਟ ਟੂਰਨਾਮੈਂਟ 'ਚ ਲੁਧਿਆਣਾ ਦੀ ਟੀਮ ਪਹਿਲੇ ਦਿਨ 107 'ਤੇ ਸਿਮਟੀ

ਐੱਸ. ਏ. ਐੱਸ. ਨਗਰ, 7 ਅਗਸਤ (ਜਸਬੀਰ ਸਿੰਘ ਜੱਸੀ)-ਪੰਜਾਬ ਰਾਜ ਇੰਟਰ ਜ਼ਿਲ੍ਹਾ ਪੁਰਸ਼ 16 ਸਾਲ ਕ੍ਰਿਕਟ ਟੂਰਨਾਮੈਂਟ 14 ਜੁਲਾਈ ਨੂੰ ਸ਼ੁਰੂ ਹੋਏ ਸਨ | ਟੂਰਨਾਮੈਂਟ ਦੇ ਆਖਰੀ ਮੈਚ ਵਿਚ ਲੁਧਿਆਣਾ ਤੇ ਪਟਿਆਲਾ ਵਿਚਕਾਰ ਪੀ. ਸੀ. ਏ. ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਸੇਵਾ-ਮੁਕਤ ਫ਼ੌਜੀ ਅਫ਼ਸਰ ਦੀ ਕੋਰੋਨਾ ਨਾਲ ਮੌਤ

ਡੇਰਾਬੱਸੀ, 7 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਦੇ ਸੈਣੀ ਮੁਹੱਲੇ 'ਚ 80 ਸਾਲਾ ਸੇਵਾ-ਮੁਕਤ ਫ਼ੌਜੀ ਸਾਧੂ ਰਾਮ ਸੈਣੀ ਦੀ ਕੋਰੋਨਾ ਦੀ ਬਿਮਾਰੀ ਨਾਲ ਮੌਤ ਹੋ ਗਈ | ਹਾਲਾਂਕਿ ਕੈਂਸਰ ਨਾਲ ਜੂਝ ਰਹੇ ਸਾਧੂ ਰਾਮ ਪਿਛਲੇ 35 ਦਿਨਾਂ ਤੋਂ ਪੰਚਕੂਲਾ ਦੇ ਪਾਰਸ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਫ਼ੋਰਮ ਨੇ ਮੇਲਾ ਤੀਜ ਕਰਵਾਇਆ

ਜ਼ੀਰਕਪੁਰ, 7 ਅਗਸਤ (ਅਵਤਾਰ ਸਿੰਘ)-ਕੋਵਿਡ ਕਾਲ ਤੋਂ ਬਾਅਦ ਸਥਾਨਕ ਸੀਨੀਅਰ ਸਿਟੀਜਨ ਫ਼ੋਰਮ ਦੇ ਮੈਂਬਰਾਂ ਵਲੋਂ ਮੇਲਾ ਤੀਜ ਦਾ ਪ੍ਰਬੰਧ ਕਰਕੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ | ਸਮਾਗਮ 'ਚ ਬਜ਼ੁਰਗ ਔਰਤਾਂ ਨੇ ਖੂਬ ਆਨੰਦ ਮਾਣਿਆ ਤੇ ਨੱਚ-ਗਾ ਕੇ ਆਪਣੇ ਮਨ ਦੀਆਂ ...

ਪੂਰੀ ਖ਼ਬਰ »

ਸੁਮਿਥਾ ਕਲੇਰ ਨੂੰ ਤੀਆਂ ਮੌਕੇ ਮਿਲਿਆ ਮਿਸ ਤੀਜ ਦਾ ਖ਼ਿਤਾਬ

ਜ਼ੀਰਕਪੁਰ, 7 ਅਗਸਤ (ਅਵਤਾਰ ਸਿੰਘ)-ਜਿਥੇ ਪੰਜਾਬ 'ਚ ਸਾਡਾ ਪੁਰਾਤਨ ਸੱਭਿਆਚਾਰ ਦਿਨੋ-ਦਿਨ ਅਲੋਪ ਹੁੰਦਾ ਜਾ ਰਿਹਾ ਹੈ ਉਥੇ ਹੀ ਸਰਵਪ੍ਰੀਤ ਕੌਰ, ਨਵਰੀਤ ਕੌਰ ਤੇ ਰਜਿੰਦਰ ਕੌਰ ਦੀ ਅਗਵਾਈ ਹੇਠ ਵੀ ਆਪਣੇ ਸੱਭਿਆਚਾਰਕ ਨੂੰ ਕਾਇਮ ਰੱਖਣ ਦੇ ਯਤਨ ਕੀਤੇ ਜਾ ਰਹੇ ਹਨ | ਜਿਸ ...

ਪੂਰੀ ਖ਼ਬਰ »

ਕਿੱਟੀ ਗਰੁੱਪ ਵਲੋਂ ਮਹਿੰਦੀ ਤੇ ਗਿੱਧੇ ਦੇ ਮੁਕਾਬਲੇ ਕਰਵਾਏ

ਖਰੜ, 7 ਅਗਸਤ (ਮਾਨ)-ਕਿੱਟੀ ਗਰੁੱਪ ਸੰਨੀ ਇਨਕਲੇਵ ਖਰੜ ਵਲੋਂ ਤੀਆਂ ਮਨਾਉਣ ਲਈ ਸਮਾਗਮ ਕਰਵਾਇਆ ਗਿਆ ਤੇ ਔਰਤਾਂ ਨੇ ਇਕ ਦੂਜੇ ਨਾਲ ਗੱਲ ਕੀਤੀ ਕਿ ਔਰਤਾਂ ਕਿਵੇਂ ਅੱਗੇ ਵੱਧ ਸਕਦੀਆਂ ਹਨ | ਸਮਾਗਮ 'ਚ ਔਰਤਾਂ ਵਲੋਂ ਪੰਜਾਬੀ ਥੀਮ ਨਾਲ ਤਿਆਰ ਹੋ ਕੇ ਪਹੁੰਚੀਆਂ ਸਨ | ਉਨ੍ਹਾਂ ...

ਪੂਰੀ ਖ਼ਬਰ »

ਆਉਣ ਵਾਲੇ ਸਮੇਂ 'ਚ ਬੂਟੇ ਹੀ ਕਰਨਗੇ ਇਨਸਾਨੀ ਜੀਵਨ ਦੀ ਰੱਖਿਆ-ਹਰੀਸ਼ ਗੁਪਤਾ

ਜ਼ੀਰਕਪੁਰ, 7 ਅਗਸਤ (ਅਵਤਾਰ ਸਿੰਘ)-ਸਮਾਜ ਸੇਵਾ ਦੇ ਖੇਤਰ 'ਚ ਨਾਮਣਾ ਖੱਟਣ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਤੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅੱਜ ਵੀ. ਆਈ. ਪੀ. ਰੋਡ ਦੇ ਸੁੰਦਰੀਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ | ਜਿਸ ਤਹਿਤ ਵੀ. ਆਈ. ਪੀ ਰੋਡ 'ਦੇ ਡਿਵਾਈਡਰ 'ਤੇ ...

ਪੂਰੀ ਖ਼ਬਰ »

ਅੱਖਾਂ ਤੇ ਹੋਰਨਾਂ ਬਿਮਾਰੀਆਂ ਦੇ ਇਲਾਜ ਲਈ ਜਾਂਚ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 7 ਅਗਸਤ (ਜਸਬੀਰ ਸਿੰਘ ਜੱਸੀ)-ਯੋਗੀ ਯੂਥ ਸੇਵਾ ਸੁਸਾਇਟੀ ਭਬਾਤ ਜ਼ੀਰਕਪੁਰ-ਚੰਡੀਗੜ੍ਹ ਵਲੋਂ ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ 9ਵੀਂ ਮਿੱਠੀ ਯਾਦ 'ਚ ਪਿੰਡ ਭਬਾਤ ਵਿਖੇ ...

ਪੂਰੀ ਖ਼ਬਰ »

ਪਿੰਡ ਖਿਜ਼ਰਾਬਾਦ ਉੱਪਰਲੀ ਪੱਤੀ ਦੀ ਮਨਰੇਗਾ ਵਰਕਰਾਂ ਨੇ ਦਿਹਾੜੀ ਦੇ ਪੈਸੇ ਨਾ ਦੇਣ ਦੇ ਲਗਾਏ ਦੋਸ਼

ਮਾਜਰੀ, 7 ਅਗਸਤ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਦੇ ਵੱਖ-ਵੱਖ ਪਿੰਡਾਂ 'ਚ ਮਨਰੇਗਾ ਸਕੀਮ ਤਹਿਤ ਵਿਕਾਸ ਕਾਰਜ ਕਰਵਾਉਣ ਮੌਕੇ ਵੱਡੇ ਪੱਧਰ 'ਤੇ ਮਨਰੇਗਾ ਵਿਭਾਗ ਦੇ ਅਧਿਕਾਰੀਆਂ, ਪੰਚਾਇਤ ਮੈਂਬਰਾਂ ਤੇ ਪੰਚਾਇਤ ਸੈਕਟਰੀਆਂ ਦੀ ਮਿਲੀਭੁਗਤ ਨਾਲ ਕੀਤੀ ਘਪਲੇਬਾਜ਼ੀ ...

ਪੂਰੀ ਖ਼ਬਰ »

ਕਿੱਟੀ ਗਰੁੱਪ ਵਲੋਂ ਮਹਿੰਦੀ ਤੇ ਗਿੱਧੇ ਦੇ ਮੁਕਾਬਲੇ ਕਰਵਾਏ

ਖਰੜ, 7 ਅਗਸਤ (ਮਾਨ)-ਕਿੱਟੀ ਗਰੁੱਪ ਸੰਨੀ ਇਨਕਲੇਵ ਖਰੜ ਵਲੋਂ ਤੀਆਂ ਮਨਾਉਣ ਲਈ ਸਮਾਗਮ ਕਰਵਾਇਆ ਗਿਆ ਤੇ ਔਰਤਾਂ ਨੇ ਇਕ ਦੂਜੇ ਨਾਲ ਗੱਲ ਕੀਤੀ ਕਿ ਔਰਤਾਂ ਕਿਵੇਂ ਅੱਗੇ ਵੱਧ ਸਕਦੀਆਂ ਹਨ | ਸਮਾਗਮ 'ਚ ਔਰਤਾਂ ਵਲੋਂ ਪੰਜਾਬੀ ਥੀਮ ਨਾਲ ਤਿਆਰ ਹੋ ਕੇ ਪਹੁੰਚੀਆਂ ਸਨ | ਉਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX