ਤਾਜਾ ਖ਼ਬਰਾਂ


ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 day ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  1 day ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮਹਿੰਗਾਈ, ਬੇਰੁਜ਼ਗਾਰੀ ਵਿਰੁੱਧ 'ਭਾਰਤ ਛੱਡੋ ਅੰਦੋਲਨ' ਦੀ 75ਵੀਂ ਵਰੇ੍ਹਗੰਢ 'ਤੇ ਰੈਲੀ ਤੇ ਮੁਜ਼ਾਹਰਾ

ਨਵਾਂਸ਼ਹਿਰ, 8 ਅਗਸਤ (ਹਰਵਿੰਦਰ ਸਿੰਘ)- ਅੱਜ ਇੱਥੇ ਕਿਸਾਨ, ਮਜ਼ਦੂਰ ਖੇਤ ਮਜ਼ਦੂਰ ਜਥੇਬੰਦੀਆਂ, ਕੁਲ ਹਿੰਦ ਕਿਸਾਨ ਸਭਾ, ਸੀਟੂ ਅਤੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਮਹਿੰਗਾਈ, ਬੇਰੁਜ਼ਗਾਰੀ ਤੇ ਫ਼ਿਰਕਾਪ੍ਰਸਤੀ ਵਿਰੁੱਧ' ਭਾਰਤ ਛੱਡੋ ਅੰਦੋਲਨ' ਦੀ 75ਵੀਂ ਵਰ੍ਹੇਗੰਢ ਤੇ ਰੈਲੀ ਉਪਰੰਤ ਮੁਜ਼ਾਹਰਾ ਕੀਤਾ | ਕਾਮਰੇਡ ਦਿਲਬਾਗ ਸਿੰਘ ਕੰਗਣਾ, ਬਲਜੀਤ ਕੌਰ ਮੱਲਪੁਰ ਤੇ ਸਤਨਾਮ ਸਿੰਘ ਜਾਨੀਵਾਲ ਤੇ ਆਧਾਰਿਤ ਪ੍ਰਧਾਨਗੀ ਮੰਡਲ ਬਣਾਇਆ ਗਿਆ | ਇਸ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾਈ ਕਿਸਾਨ ਆਗੂ ਕਾਮਰੇਡ ਬਲਵੀਰ ਸਿੰਘ ਜਾਡਲਾ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨੇ ਮੋਦੀ ਸਰਕਾਰ ਵਲੋਂ ਬਣਾਏ ਖੇਤੀ ਨਾਲ ਸਬੰਧਤ ਤਿੰਨ ਕਾਲੇ ਕਾਨੂੰਨਾਂ ਨੂੰ 13 ਮਹੀਨਿਆਂ ਲਗਾਤਾਰ ਸੰਘਰਸ਼ ਕਰਕੇ ਵਾਪਸ ਕਰਾਏ ਤੇ ਜਿਣਸਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਸੀ | ਸੀਟੂ ਆਗੂ ਕਾਮਰੇਡ ਮਹਾਂ ਸਿੰਘ ਰੌੜੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਆਪਣੇ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ਾ ਕਮਾਉਣ ਦੀ ਖੁੱਲ੍ਹੀ ਛੁੱਟੀ ਦੇ ਕੇ ਮਜ਼ਦੂਰਾਂ ਦੀ ਲੁੱਟ ਕਰ ਰਹੀ ਹੈ | ਮਜ਼ਦੂਰ ਇਸ ਬੇਇਨਸਾਫ਼ੀ ਖਿਲਾਫ਼ ਆਪਣਾ ਸੰਘਰਸ਼ ਜਾਰੀ ਰੱਖਣਗੇ | ਟਰੇਡ ਯੂਨੀਅਨ ਆਗੂ ਪ੍ਰੇਮ ਰੱਕੜ ਨੇ ਕਿਹਾ ਕਿ ਪੂਰੇ ਦੇਸ਼ ਅੰਦਰ ਮਨਰੇਗਾ ਮਜ਼ਦੂਰਾਂ ਨੂੰ ਸੌ ਦਿਨ ਕੰਮ ਦੇਣ ਲਈ ਦੋ ਲੱਖ ਕਰੋੜ ਰੁਪਏ ਦੀ ਜ਼ਰੂਰਤ ਹੈ ਪਰ ਕੇਂਦਰ ਸਰਕਾਰ ਵਲੋਂ ਇਸ ਚਾਲੂ ਬਜਟ ਵਿਚ 73 ਹਜ਼ਾਰ ਕਰੋੜ ਰੁਪਏ ਹੀ ਅਲਾਟ ਕੀਤੇ ਹਨ | ਸਾਰੇ ਲੋੜਵੰਦ ਪਰਿਵਾਰਾਂ ਨੂੰ ਮਨਰੇਗਾ ਵਿਚ ਕੰਮ ਦਿੱਤਾ ਜਾਵੇ | ਇਸ ਇਕੱਠ ਨੂੰ ਖੇਤ ਮਜ਼ਦੂਰ ਆਗੂ ਕੁਲਦੀਪ ਝਿੰਗੜ ਸੀਟੂ ਆਗੂ ਜਸਵੰਤ ਸਿੰਘ ਸੈਣੀ, ਇਸਤਰੀ ਆਗੂ ਸੁਨੀਤਾ ਤਲਵੰਡੀ ਤੇ ਚਰਨਜੀਤ ਕੌਰ, ਆਂਗਣਵਾੜੀ ਆਗੂ ਬਲਜੀਤ ਕੌਰ ਮਲਪੁਰ ਕਿਸਾਨ ਆਗੂ ਦਿਲਬਾਗ ਸਿੰਘ ਕੰਗਣਾ, ਦਲਜੀਤ ਸਿੰਘ ਗੁਣਾਚੌਰ, ਨਿਰਮਲ ਸਿੰਘ ਜੁਲਾਹਮਾਜਰਾ ਖੇਤ ਮਜ਼ਦੂਰ ਆਗੂ ਸਰਾਧੂ ਰਾਮ, ਹੁਸਨ ਸਿੰਘ ਮਾਂਗਟ ਤੇ ਅੱਛਰ ਸਿੰਘ ਟੋਰੋਵਾਲ, ਰਾਮ ਬਾਬੂ, ਨੌਜਵਾਨ ਆਗੂ ਪਰਮਜੀਤ ਸਿੰਘ ਰੌੜੀ ਆਦਿ ਸਾਥੀਆਂ ਨੇ ਸੰਬੋਧਨ ਕੀਤਾ |

ਸਿੱਖ ਨੈਸ਼ਨਲ ਕਾਲਜ ਬੰਗਾ ਦਾ ਵਿਦਿਆਰਥੀ ਸੁਖਜਿੰਦਰ ਸਿੰਘ ਯੂਨੀਵਰਸਿਟੀ ਮੈਰਿਟ 'ਚ ਅੱਵਲ

ਬੰਗਾ, 8 ਅਗਸਤ (ਕਰਮ ਲਧਾਣਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਬੀ. ਬੀ. ਏ. ਸਮੈਸਟਰ ਛੇਵਾਂ ਦੇ ਨਤੀਜਿਆਂ 'ਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀ ਸੁਖਜਿੰਦਰ ਸਿੰਘ ਵਲੋਂ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਲ ਕਰਨ 'ਤੇ ਕਾਲਜ ਵਿਚ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਦਿੱਤਾ ਮੰਗ ਪੱਤਰ

ਬਲਾਚੌਰ, 8 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਵਿਚ ਪਾਣੀ ਦੀ ਹੋ ਰਹੀ ਬੇਹਿਸਾਬੀ ਬਰਬਾਦੀ ਦੇ ਮੁੱਦੇ ਨੂੰ ਲੈ ਕੇ ਅੱਜ ਕਿਰਤੀ ਕਿਸਾਨ ਯੂਨੀਅਨ (ਏ.ਆਈ.ਕੇ.ਐਮ.ਐੱਸ.) ਦੇ ਸੂਬਾਈ ਸੱਦੇ 'ਤੇ ਵਿਸ਼ੇਸ਼ ਮੋਟਰ ਸਾਈਕਲ ਮਾਰਚ ਨਵਾਂਸ਼ਹਿਰ ਤੋਂ ਵੱਖ-ਵੱਖ ਪਿੰਡਾਂ ਰਾਹੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ

ਕਾਠਗੜ੍ਹ, 8 ਅਗਸਤ (ਬਲਦੇਵ ਸਿੰਘ ਪਨੇਸਰ)-ਥਾਣਾ ਕਾਠਗੜ੍ਹ ਦੇ ਸਬ-ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਪ੍ਰੇਮ ਲਾਲ ਆਪਣੀ ਪੁਲਿਸ ਪਾਰਟੀ ਸਮੇਤ ਸ਼ੱਕੀ ਬੰਦਿਆਂ ਦੀ ਚੈਕਿੰਗ ਕਰਦਿਆਂ ਕਾਠਗੜ੍ਹ ਮੋੜ ਵੱਲ ਜਾ ਰਹੇ ਸਨ | ਜਦੋਂ ਪੁਲਿਸ ਪਾਰਟੀ ਪਿੰਡ ਚਾਹਲਾਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਪਾਣੀਆਂ ਦੀ ਰਾਖੀ ਲਈ ਵਿਧਾਇਕਾਂ ਨੂੰ ਦਿੱਤੇ ਮੰਗ ਪੱਤਰ

ਨਵਾਂਸ਼ਹਿਰ, 8 ਅਗਸਤ (ਹਰਵਿੰਦਰ ਸਿੰਘ)- ਅੱਜ ਕਿਰਤੀ ਕਿਸਾਨ ਯੂਨੀਅਨ ਤੇ ਕਾਰਕੁਨਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਪਾਣੀਆਂ ਦੀ ਰਾਖੀ ਲਈ ਵਿਧਾਇਕ ਡਾ. ਨਛੱਤਰਪਾਲ ਅਤੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ...

ਪੂਰੀ ਖ਼ਬਰ »

ਸੈਸ਼ਨ ਜੱਜ ਬਾਜਵਾ ਵਲੋਂ ਜੇਲ੍ਹਾਂ 'ਚ ਬੰਦ ਵਿਚਾਰ ਅਧੀਨ ਕੈਦੀਆਂ ਦੀ ਰਿਹਾਈ ਲਈ ਡੀ.ਸੀ. ਤੇ ਐੱਸ.ਐੱਸ.ਪੀ. ਨਾਲ ਮੀਟਿੰਗ

ਨਵਾਂਸ਼ਹਿਰ, 8 ਅਗਸਤ (ਗੁਰਬਖਸ਼ ਸਿੰਘ ਮਹੇ)- ਦੇਸ਼ ਭਰ ਵਿਚ 13 ਤੋਂ 15 ਅਗਸਤ ਤੱਕ ਚੱਲਣ ਵਾਲੀ ਹਰ ਘਰ ਤਿਰੰਗਾ ਮੁਹਿੰਮ ਦੌਰਾਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਜ਼ਿਲ੍ਹਾ ਅਤੇ ਉਪ ਮੰਡਲ ਅਦਾਲਤਾਂ ਦੇ ਜੱਜ ਅਤੇ ਅਦਾਲਤੀ ਸਟਾਫ਼ ਵੀ ਤਿਰੰਗਾ ਫਹਿਰਾਏਗਾ | ਜ਼ਿਲ੍ਹਾ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਬੰਗਾ 'ਚ ਅਸ਼ਟਾਮ ਫਰੋਸ਼ ਤੇ ਯੂਨੀਅਨਾਂ ਵਲੋਂ ਰੋਸ ਧਰਨਾ

ਬੰਗਾ, 8 ਅਗਸਤ (ਜਸਬੀਰ ਸਿੰਘ ਨੂਰਪੁਰ)- ਬੰਗਾ ਤਹਿਸੀਲ ਕੰਪਲੈਕਸ ਵਿਖੇ ਸਮੂਹ ਅਸ਼ਟਾਮ ਫਰੋਸ਼, ਵਸੀਕਾ ਨਵੀਸ, ਟਾਇਪਿਸਟ, ਫੋਟੋ ਸਟੇਟ ਤੇ ਪ੍ਰਾਪਰਟੀ ਡੀਲਰਾਂ ਵਲੋਂ ਸਰਕਾਰ ਦੀਆਂ ਨੀਤੀਆਂ ਖਿਲਾਫ ਰੋਸ ਧਰਨਾ ਦਿੱਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਵਸੀਕਾ ਨਵੀਸ, ਅਸ਼ਟਾਮ ਫਰੋਸ਼, ਟਾਈਪਿਸਟ, ਫ਼ੋਟੋ ਸਟੇਟ ਯੂਨੀਅਨ ਵਾਲਿਆਂ ਨੇ ਕਾਰੋਬਾਰ ਬੰਦ ਕਰਕੇ ਰੋਸ ਪ੍ਰਦਰਸ਼ਨ

ਨਵਾਂਸ਼ਹਿਰ, 8 ਅਗਸਤ (ਗੁਰਬਖਸ਼ ਸਿੰਘ ਮਹੇ)- ਤਹਿਸੀਲ ਕੰਪਲੈਕਸ ਨਵਾਂਸ਼ਹਿਰ ਵਿਚ ਕੰਮ ਕਰੇ ਰਹੇ ਵੱਖ-ਵੱਖ ਕਾਰੋਬਾਰ ਕਰਨ ਵਾਲਿਆਂ ਨਕਸ਼ਾ ਨਵੀਸ, ਟਾਈਪਿਸਟ, ਅਸ਼ਟਾਮ ਫਰੋਸ਼, ਫ਼ੋਟੋ ਸਟੇਟ ਵਰਕਰਾਂ ਨੇ ਅੱਜ ਪੰਜਾਬ ਸਰਕਾਰ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰਕੇ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਨੇ ਬਿਜਲੀ ਸੋਧ ਬਿੱਲ ਦੀਆਂ ਸਾੜੀਆਂ ਕਾਪੀਆਂ

ਰਾਹੋਂ, 8 ਅਗਸਤ (ਬਲਬੀਰ ਸਿੰਘ ਰੂਬੀ)- ਬਿਜਲੀ ਐਕਟ 2022 ਜੋਕਿ ਕੇਂਦਰ ਸਰਕਾਰ ਵਲੋਂ ਲੋਕ ਸਭਾ ਵਿਚ ਪੇਸ਼ ਕਰਨ ਦੀ ਤਿਆਰੀ ਹੈ ਦਾ ਪਾਵਰਕਾਮ ਮੁਲਾਜ਼ਮਾਂ ਤੇ ਪੈਨਸ਼ਨਰ ਯੂਨੀਅਨ ਵਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ ਅਤੇ ਇਸ ਦੀਆਂ ਕਾਪੀਆਂ ਸਾੜੀਆਂ ਗਈਆਂ | ਇੱਥੇ ਸਰਦਾਰਾ ...

ਪੂਰੀ ਖ਼ਬਰ »

76ਵੇਂ ਆਜ਼ਾਦੀ ਦਿਵਸ ਲਈ ਆਈ. ਟੀ. ਆਈ. ਗਰਾਊਾਡ ਵਿਖੇ ਰਿਹਰਸਲਾਂ ਅੱਜ ਤੋਂ

ਨਵਾਂਸ਼ਹਿਰ, 8 ਅਗਸਤ (ਗੁਰਬਖਸ਼ ਸਿੰਘ ਮਹੇ)-76ਵੇਂ ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਜ਼ਿਲ੍ਹਾ ਪੱਧਰ 'ਤੇ ਮਨਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੇ ਮੱਦੇਨਜ਼ਰ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵਲੋਂ ਸਿੱਖਿਆ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ...

ਪੂਰੀ ਖ਼ਬਰ »

ਲੋਕ ਰਾਸ਼ਟਰੀ ਫਲੈਗ ਕੋਡ ਦਾ ਧਿਆਨ ਰੱਖ ਕੇ ਆਪਣੇ ਘਰਾਂ 'ਤੇ ਤਿਰੰਗਾ ਲਹਿਰਾਉਣ ਲਈ ਸੁਤੰਤਰ-ਡੀ. ਸੀ. ਰੰਧਾਵਾ

ਨਵਾਂਸ਼ਹਿਰ, 8 ਅਗਸਤ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਇੱਥੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਆਏ ਰਾਸ਼ਟਰ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਲਗ-ਪਗ ...

ਪੂਰੀ ਖ਼ਬਰ »

ਵਿਧਾਇਕਾ ਵਲੋਂ ਪਾਰਕ ਦਾ ਰੱਖਿਆ ਨੀਂਹ ਪੱਥਰ ਸ਼ਰਾਰਤੀ ਅਨਸਰਾਂ ਨੇ ਤੋੜਿਆ

ਕਾਠਗੜ੍ਹ, 8 ਅਗਸਤ (ਬਲਦੇਵ ਸਿੰਘ ਪਨੇਸਰ)- ਕਸਬਾ ਕਾਠਗੜ੍ਹ ਵਿਚ ਗਰਾਮ ਪੰਚਾਇਤ ਦੇ ਉੱਦਮ ਨਾਲ ਬਣਾਇਆ ਜਾ ਰਿਹਾ ਪਾਰਕ ਜਿਸ ਦਾ ਨੀਂਹ ਪੱਥਰ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੇ 5 ਜੁਲਾਈ ਨੂੰ ਰੱਖਿਆ ਸੀ | ਉਸ ਪੱਥਰ ਨੂੰ ਬੀਤੀ ਰਾਤ ਸ਼ਰਾਰਤੀ ਅਨਸਰਾਂ ...

ਪੂਰੀ ਖ਼ਬਰ »

ਘੱਟ ਗਿਣਤੀ ਵਰਗਾਂ ਨਾਲ ਸੰਬੰਧਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਲਈ ਆਨਲਾਈਨ ਪੋਰਟਲ ਸ਼ੁਰੂ

ਨਵਾਂਸ਼ਹਿਰ, 8 ਅਗਸਤ (ਗੁਰਬਖਸ਼ ਸਿੰਘ ਮਹੇ)- ਸਮਾਜਿਕ ਨਿਆਂ ਸਸ਼ਕਤੀਕਰਨ ਤੇ ਘੱਟ ਗਿਣਤੀ ਵਿਭਾਗ, ਪੰਜਾਬ ਨੇ ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ, ਭਾਰਤ ਸਰਕਾਰ ਦੀ ਤਰਫ਼ੋਂ ਪੰਜਾਬ ਦੇ ਸਕੂਲਾਂ ਵਿਚ ਸੈਸ਼ਨ 2002-23 ਵਿਚ ਪੜ੍ਹ ਰਹੇ ਘੱਟ ਗਿਣਤੀ ਭਾਈਚਾਰੇ ਦੇ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ- ਡਾ. ਮਾਨ

ਰੱਤੇਵਾਲ/ਕਾਠਗੜ੍ਹ, 8 ਅਗਸਤ (ਆਰ.ਕੇ. ਸੂਰਾਪੁਰੀ, ਬਲਦੇਵ ਸਿੰਘ ਪਨੇਸਰ)- ਸਿਹਤ ਵਿਭਾਗ ਨੇ ਅੱਜ ਪਿੰਡ ਕਾਠਗੜ੍ਹ ਤੇ ਨੇੜਲੇ ਖੇਤਰ ਵਿਚ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਤਹਿਤ ਘਰੋ-ਘਰੀਂ ਲਾਰਵੇ ਦੀ ਜਾਂਚ ਕੀਤੀ | ਲੋਕਾਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਦੇ ਮਾਹਿਰ ਡਾਕਟਰਾਂ ਕੋਲੋਂ ਸਰਕਾਰੀ ਹਸਪਤਾਲਾਂ ਵਿਚ ਹੀ ਜਾਂਚ ਕਰਵਾਈ ਜਾਵੇ-ਸਿਵਲ ਸਰਜਨ

ਨਵਾਂਸ਼ਹਿਰ, 8 ਅਗਸਤ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਅੱਜ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਨਵਾਂਸ਼ਹਿਰ ਵਿਖੇ ਬਿਹਤਰ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਉੱਥੇ ਅਚਨਚੇਤ ਦੌਰਾ ਕੀਤਾ ਤੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ...

ਪੂਰੀ ਖ਼ਬਰ »

ਖਾਣ ਵਾਲੇ ਤੇਲਾਂ ਵਿਚ ਮਿਲਾਵਟਖੋਰੀ ਨੂੰ ਨੱਥ ਪਾਉਣ ਲਈ ਵਿਸ਼ੇਸ਼ ਜਾਂਚ ਮੁਹਿੰਮ 14 ਤੱਕ

ਨਵਾਂਸ਼ਹਿਰ, 8 ਅਗਸਤ (ਗੁਰਬਖਸ਼ ਸਿੰਘ ਮਹੇ)- ਭਾਰਤੀ ਫੂਡ ਸੇਫ਼ਟੀ ਤੇ ਸਟੈਂਡਰਡਸ ਅਥਾਰਿਟੀ ਵਲੋਂ ਖਾਣ ਵਾਲੇ ਤੇਲਾਂ ਵਿਚ ਮਿਲਾਵਟ ਨੂੰ ਰੋਕਣ ਲਈ 14 ਅਗਸਤ ਤੱਕ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ | ਇਸ ਸੰਬੰਧੀ ਮਨੋਜ ਖੋਸਲਾ ਜੁਆਇੰਟ ਕਮਿਸ਼ਨਰ ...

ਪੂਰੀ ਖ਼ਬਰ »

ਆਦੋਆਣਾ ਵਿਖੇ ਸਤਿਗੁਰੂ ਲਾਲ ਦਾਸ ਮਹਾਰਾਜ ਦੀ ਬਰਸੀ ਸੰਬੰਧੀ ਸੰਤ ਸਮਾਗਮ ਕਰਵਾਇਆ

ਭੱਦੀ, 8 ਅਗਸਤ (ਨਰੇਸ਼ ਧੌਲ)- ਕੁਟੀਆ ਸਾਹਿਬ ਪਿੰਡ ਆਦੋਆਣਾ ਵਿਖੇ ਸਤਿਗੁਰੂ ਲਾਲ ਦਾਸ ਮਹਾਰਾਜ ਰਕਬੇ ਵਾਲਿਆਂ ਦੀ 47ਵੀਂ ਬਰਸੀ ਨੂੰ ਸਮਰਪਿਤ ਸਾਲਾਨਾ ਸੰਤ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸਮੁੱਚੇ ਪੰਜਾਬ ਦੀਆਂ ਔਰਤਾਂ ਆਪਣੇ-ਆਪ ਨੂੰ ਕਰ ਰਹੀਆਂ ਹਨ ਠੱਗਿਆ ਹੋਇਆ ਮਹਿਸੂਸ-ਵਿਜੇ ਟਕਾਰਲਾ

ਭੱਦੀ, 8 ਅਗਸਤ (ਨਰੇਸ਼ ਧੌਲ)- 'ਆਪ' ਸਰਕਾਰ ਦੇ ਝੂਠੇ ਲਾਰਿਆਂ ਦੀ ਬਦੌਲਤ ਸਮੁੱਚੇ ਪੰਜਾਬ ਦੀਆਂ ਔਰਤਾਂ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀਆਂ ਹਨ | ਇਹ ਪ੍ਰਗਟਾਵਾ ਸਾਬਕਾ ਬਲਾਕ ਸੰਮਤੀ ਮੈਂਬਰ ਤੇ ਕਾਂਗਰਸੀ ਆਗੂ ਚੌਧਰੀ ਵਿਜੇ ਟਕਾਰਲਾ ਨੇ 'ਆਪ' ਸਰਕਾਰ ਦੀ ...

ਪੂਰੀ ਖ਼ਬਰ »

ਮੁਲਾਜ਼ਮ ਆਗੂਆਂ ਨੇ ਬਿਜਲੀ ਐਕਟ ਦੀਆਂ ਕਾਪੀਆਂ ਸਾੜੀਆਂ

ਨਵਾਂਸ਼ਹਿਰ, 8 ਅਗਸਤ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਬਿਜਲੀ ਐਕਟ 2022, ਜੋ ਕਿ ਕੇਂਦਰ ਸਰਕਾਰ ਲੋਕ ਸਭਾ ਵਿਚ ਪੇਸ਼ ਕਰਨ ਜਾ ਰਹੀ ਹੈ ਦੇ ਵਿਰੋਧ ਵਿਚ ਸਮੁੱਚੀਆਂ ਮੁਲਾਜ਼ਮ ਜਥੇਬੰਦੀਆਂ ਤੇ ਪੈਨਸ਼ਨਰ ਯੂਨੀਅਨ ਵਲੋਂ ਮੰਡਲ ਦਫ਼ਤਰ ਨਵਾਂਸ਼ਹਿਰ ਅੱਗੇ ਰੋਸ ...

ਪੂਰੀ ਖ਼ਬਰ »

ਕਬੱਡੀ ਦਾ ਫਰੈਂਡਲੀ ਮੈਚ ਖੇਡਿਆ

ਸੰਧਵਾਂ, 8 ਅਗਸਤ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਦੇ ਵਿਦਿਆਰਥੀਆਂ ਨੂੰ ਇਸੇ ਹੀ ਮਹੀਨੇ ਵਿਚ ਸਕੂਲਾਂ ਦੀਆਂ ਹੋ ਰਹੀਆਂ ਖੇਡਾਂ ਦੇ ਸਬੰਧ ਵਿਚ ਪਿਛਲੇ ਕਈ ਦਿਨਾਂ ਤੋਂ ਪਿ੍ੰ. ਜਸਵਿੰਦਰ ਕੌਰ ਜਲੰਧਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗਾਵਾਂ ਨੂੰ ਧਫੜੀ ਰੋਗ ਪਸ਼ੂ ਪਾਲਕ ਪ੍ਰੇਸ਼ਾਨ

ਘੁੰਮਣਾਂ, 8 ਅਗਸਤ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ 'ਚ ਗਾਵਾਂ ਨੂੰ ਧਫੜੀ ਰੋਗ ਲੱਗ ਗਿਆ ਹੈ, ਜਿਸ ਨਾਲ ਗਾਵਾਂ ਨੂੰ ਕਾਫੀ ਤੇਜ਼ ਬੁਖਾਰ ਅਤੇ ਸਰੀਰ 'ਤੇ ਜ਼ਖ਼ਮ ਹੋ ਗਏ ਹਨ | ਗਾਵਾਂ ਬੇਚੈਨ ਹਨ | ਪਸ਼ੂ ਪਾਲਕ ਪਾਲ ਸਿੰਘ ਨੇ ਦੱਸਿਆ ਕਿ ਅਸੀਂ ਆਪਣੇ ਖਰਚੇ 'ਤੇ ਗਾਵਾਂ ...

ਪੂਰੀ ਖ਼ਬਰ »

ਕੌਮੀ ਖਿਡਾਰੀ ਅਵੀਜੀਤ ਸਿੰਘ ਗੁ. ਅਟਾਰੀ ਵਿਖੇ ਸਨਮਾਨਿਤ

ਬੰਗਾ, 8 ਅਗਸਤ (ਕਰਮ ਲਧਾਣਾ) - ਕਿੱਕ ਬਾਕਸਿੰਗ ਖੇਡ ਦਾ ਕੌਮੀ ਖਿਡਾਰੀ ਜਿਸ ਨੇ ਕਿ ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਨੈਸ਼ਨਲ ਪੱਧਰ 'ਤੇ ਸੋਨ ਤਗਮਾ ਪ੍ਰਾਪਤ ਕੀਤਾ ਹੈ ਨੂੰ ਉਸਦੀਆਂ ਪ੍ਰਾਪਤੀਆਂ ਲਈ ਗੁਰਦੁਆਰਾ ਨਿਰਮਲ ਕੁਟੀਆ ਅਟਾਰੀ ਵਿਖੇ ਸੰਤ ਬਾਬਾ ...

ਪੂਰੀ ਖ਼ਬਰ »

ਬੰਗਾ 'ਚ ਬਿਜਲੀ ਟਰੇਡ ਯੂਨੀਅਨ ਵਲੋਂ ਅਰਥੀ ਫੂਕ ਮੁਜ਼ਾਹਰਾ

ਬੰਗਾ, 8 ਅਗਸਤ (ਜਸਬੀਰ ਸਿੰਘ ਨੂਰਪੁਰ) - ਕੇਂਦਰੀ ਬਿਜਲੀ ਟਰੇਡ ਯੂਨੀਅਨ ਭਾਰਤ ਦੇ ਸੱਦੇ 'ਤੇ ਜੁਆਇੰਟ ਐਕਸ਼ਨ ਕਮੇਟੀ ਮੰਡਲ ਬੰਗਾ (ਪਾਵਰਕਾਮ) ਦੇ ਸਮੁੱਚੇ ਬਿਜਲੀ ਮੁਲਾਜ਼ਮਾਂ ਵਲੋਂ ਅਜੀਤ ਰਾਮ ਮੰਡਲ ਪ੍ਰਧਾਨ ਬੰਗਾ ਪੈਨਸ਼ਨਰ ਐਸੋਸੀਏਸ਼ਨ ਦੀ ਪ੍ਰਧਾਨਗੀ ਵਿਚ ...

ਪੂਰੀ ਖ਼ਬਰ »

ਮੋਦੀ ਸਰਕਾਰ ਬਿਜਲੀ ਬਿੱਲ ਤਹਿਤ ਬਿਜਲੀ ਵਿਭਾਗ ਨੂੰ ਚਹੇਤਿਆਂ ਦੇ ਹੱਥਾਂ ਵਿਚ ਦੇਣ ਲਈ ਤਤਪਰ-ਮੋਹਨ ਸਿੰਘ ਲੰਗੜੋਆ

ਬਲਾਚੌਰ, 8 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਬਿਜਲੀ ਕਰਮਚਾਰੀਆਂ ਦੀ ਸੂਬਾ ਸੰਯੁਕਤ ਫੋਰਮ ਦੇ ਸੱਦੇ 'ਤੇ ਪੰਜਾਬ ਰਾਜ ਪਾਵਰ ਨਿਗਮ ਲਿਮਟਿਡ ਉੱਪ ਮੰਡਲ ਬਲਾਚੌਰ ਇਕ ਅਤੇ ਦੋ ਦੇ ਸਮੂਹ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕੀਤੀ ਗਈ | ਜਿਸ ਵਿਚ ਕੇਂਦਰ ਸਰਕਾਰ ਵੱਲੋਂ ਬਿਜਲੀ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਦਾ ਫੈਸ਼ਨ ਡਿਜ਼ਾਇਨਿੰਗ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 8 ਜੁਲਾਈ (ਜਸਬੀਰ ਸਿੰਘ ਨੂਰਪੁਰ) - ਸਿੱਖ ਨੈਸ਼ਨਲ ਕਾਲਜ ਬੰਗਾ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਦੌਰਾਨ ਸ਼ਾਨਦਾਰ ਨਤੀਜੇ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ | ਇਸ ਸਬੰਧੀ ਖੁਸ਼ੀ ਜਾਹਰ ਕਰਦਿਆਂ ਕਾਲਜ ਦੇ ...

ਪੂਰੀ ਖ਼ਬਰ »

ਆਪਣੀਆਂ ਮੰਗਾਂ ਨੂੰ ਲੈ ਕੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਨੇ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 8 ਅਗਸਤ (ਹਰਵਿੰਦਰ ਸਿੰਘ)- ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਜ਼ਦੂਰਾਂ ਦੇ ਭੱਖਦੇ ਮਸਲਿਆਂ ਦੇ ਸਬੰਧ ਵਿਚ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਸਿਰਫ਼ ਕਾਰਪੋਰੇਟਾਂ ਪੱਖੀ-ਬੂਟਾ ਉਟਾਲਾ

ਨਵਾਂਸ਼ਹਿਰ, 8 ਅਗਸਤ (ਹਰਵਿੰਦਰ ਸਿੰਘ)- ਅੱਜ ਕੇਂਦਰ ਸਰਕਾਰ ਵਲੋਂ ਸੰਸਦ ਵਿਚ ਪੇਸ਼ ਕੀਤੇ ਜਾ ਰਹੇ ਬਿਜਲੀ ਸੋਧ ਬਿੱਲ ਦੇ ਵਿਰੋਧ ਵਿਚ ਦਿਹਾਤੀ ਦਫ਼ਤਰ ਨਵਾਂਸ਼ਹਿਰ ਵਿਖੇ ਇੰਪਲਾਈਜ਼ ਜੁਆਇੰਟ ਫੋਰਮ ਬਿਜਲੀ ਬੋਰਡ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ ਪੋਜੇਵਾਲ ਤੋਂ ਹੋਰ ਵਿਦਿਆਲਿਆ 'ਚ ਗਏ ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਪੋਜੇਵਾਲ ਸਰਾਂ, 8 ਅਗਸਤ (ਨਵਾਂਗਰਾਈਾ)- ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਤੋਂ ਵੱਖ-ਵੱਖ ਨਵੋਦਿਆ ਵਿਦਿਆਲਿਆ ਵਿਚ ਬਦਲ ਕੇ ਗਏ ਅਧਿਆਪਕਾਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਇਸ ਸਕੂਲ ਤੋਂ ਬਦਲ ਕੇ ਗਏ ਸੰਦੀਪ ਸ਼ਰਮਾ, ਸੰਜੇ ਕੁਮਾਰ, ...

ਪੂਰੀ ਖ਼ਬਰ »

ਝਿੰਗੜਾਂ 'ਚ ਤੀਆਂ ਦਾ ਮੇਲਾ ਉਤਸ਼ਾਹ ਨਾਲ ਮਨਾਇਆ

ਔੜ/ਝਿੰਗੜਾਂ, 8 ਅਗਸਤ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਗਰਾਮ ਪੰਚਾਇਤ ਵਲੋਂ ਐਨ.ਆਰ.ਆਈ. ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੀਆਂ ਦਾ ਮੇਲਾ ਸਰਪੰਚ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਬੰਧਕ ਕੁਲਦੀਪ ਰਾਮ ਝਿੰਗੜ, ...

ਪੂਰੀ ਖ਼ਬਰ »

ਪੁਲਿਸ ਤੇ ਲੋਕਾਂ ਵਿਚਕਾਰ ਵਿਸ਼ਵਾਸ ਤੇ ਮਿੱਤਰਤਾਪੂਰਨ ਸੰਬੰਧ ਜ਼ਰੂਰੀ- ਐਸ. ਐਚ. ਓ. ਬਖਸ਼ੀਸ਼ ਸਿੰਘ

ਉੜਾਪੜ/ਲਸਾੜਾ, 8 ਅਗਸਤ (ਲਖਵੀਰ ਸਿੰਘ ਖੁਰਦ) - ਪੁਲਿਸ ਤੇ ਲੋਕਾਂ ਵਿਚਕਾਰ ਚੰਗੇ ਅਤੇ ਨਿੱਘੇ ਸਬੰਧਾਂ ਦਾ ਸੁਨੇਹਾ ਦੇਣ ਲਈ ਥਾਣਾ ਔੜ ਪੁਲਿਸ ਵਲੋਂ ਐਸ. ਐਚ. ਓ. ਬਖਸ਼ੀਸ਼ ਸਿੰਘ ਦੀ ਅਗਵਾਈ ਹੇਠ ਪਿੰਡ ਖੁਰਦ ਗੇਟ 'ਤੇ ਲੱਗੇ ਨਾਕੇ 'ਤੇ ਰਾਸ਼ਟਰੀ ਮਿੱਤਰਤਾ ਦਿਵਸ ਮਨਾਇਆ ...

ਪੂਰੀ ਖ਼ਬਰ »

ਹਲਕਾ ਬਲਾਚੌਰ ਵਿਖੇ ਕਾਂਗਰਸ ਪਾਰਟੀ ਕੱਲ੍ਹ ਕਰੇਗੀ ਪੈਦਲ 'ਆਜ਼ਾਦੀ ਦੀ ਗੌਰਵ ਯਾਤਰਾ'-ਸਾਬਕਾ ਵਿਧਾਇਕ ਮੰਗੂਪੁਰ

ਬਲਾਚੌਰ, 8 ਅਗਸਤ (ਸ਼ਾਮ ਸੁੰਦਰ ਮੀਲੂ)- ਆਜ਼ਾਦੀ ਦਿਵਸ ਮੌਕੇ ਕਾਂਗਰਸ ਪਾਰਟੀ ਵਲੋਂ 'ਆਜ਼ਾਦੀ ਦੀ ਗੌਰਵ ਯਾਤਰਾ' ਸ਼ੁਰੂ ਕਰਨ ਦੇ ਉਲੀਕੇ ਪ੍ਰੋਗਰਾਮ ਤਹਿਤ ਹਲਕਾ ਬਲਾਚੌਰ ਵਿਖੇ ਆਜ਼ਾਦੀ ਦਿਵਸ ਵਾਲੇ ਦਿਨ 'ਆਜ਼ਾਦੀ ਗੌਰਵ ਯਾਤਰਾ' ਕਰਨ ਲਈ ਤਿਆਰੀਆਂ ਸੰਬੰਧੀ ਕਾਂਗਰਸ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਨੇ ਹਲਕਾ ਵਿਧਾਇਕ ਕੋਲ ਰੋਏ ਦੁਖੜੇ

ਨਵਾਂਸ਼ਹਿਰ, 8 ਅਗਸਤ (ਗੁਰਬਖਸ਼ ਸਿੰਘ ਮਹੇ)- ਦੀ ਰੈਵੀਨਿਊ ਪਟਵਾਰ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਦੇ ਆਗੂਆਂ ਤੇ ਵਰਕਰਾਂ ਵਲੋਂ ਸਰਕਾਰੀ ਨੀਤੀਆਂ ਤੋਂ ਦੁਖੀ ਹੁੰਦਿਆਂ ਅੱਜ ਹਲਕਾ ਵਿਧਾਇਕ ਡਾ. ਨਛੱਤਰ ਪਾਲ ਕੋਲ ਅੱਜ ਆਪਣੇ ਦੁਖੜੇ ਰੋਏ ਗਏ | ਜਥੇਬੰਦੀ ਦੇ ਆਗੂ ...

ਪੂਰੀ ਖ਼ਬਰ »

ਨੱਚ-ਟੱਪ ਕੇ ਮਨਾਇਆ ਤੀਆਂ ਦਾ ਤਿਉਹਾਰ

ਰਾਹੋਂ, 8 ਅਗਸਤ (ਬਲਬੀਰ ਸਿੰਘ ਰੂਬੀ)- ਸਥਾਨਕ ਮੁਹੱਲਾ ਡਾ. ਭੀਮ ਰਾਓ ਅੰਬੇਡਕਰ ਨਗਰ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ | ਜਿਸ ਵਿਚ ਨਰੋਆ ਪੰਜਾਬ ਦੇ ਸਰਪ੍ਰਸਤ ਬਰਜਿੰਦਰ ਸਿੰਘ ਹੁਸੈਨਪੁਰ ਤੇ ਸਤਨਾਮ ਸਿੰਘ ਸੁੱਜੋ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸਵ. ਤੁਲਸੀ ਰਾਮ ਚੌਹਾਨ ਦੇ ਪਰਿਵਾਰ ਨਾਲ ਦੁੱਖ ਪ੍ਰਗਟ

ਭੱਦੀ, 8 ਅਗਸਤ (ਨਰੇਸ਼ ਧੌਲ)- ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸਾਬਕਾ ਵਿਧਾਇਕ ਸਵ. ਚੌਧਰੀ ਤੁਲਸੀ ਰਾਮ ਚੌਹਾਨ ਪਿੰਡ ਨਾਨੋਵਾਲ ਦੇ ਜਵਾਈ ਤੇ ਸਵ. ਸਾਬਕਾ ਸਰਪੰਚ ਚੌਧਰੀ ਕੁਲਦੀਪ ਚੌਹਾਨ ਦੇ ਬਹਿਨੋਈ ਨਾਮਵਰ ਸ਼ਖਸੀਅਤ ਡਿਪਟੀ ਡਾਇਰੈਕਟਰ ਖੇਤੀਬਾੜੀ ਵਿਭਾਗ ਅਨਿਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX