ਤਾਜਾ ਖ਼ਬਰਾਂ


ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  20 minutes ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  42 minutes ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 1 hour ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 1 hour ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਫਾਜ਼ਿਲਕਾ / ਅਬੋਹਰ

ਸਰਕਾਰੀ ਬੱਸਾਂ 'ਚ ਔਰਤਾਂ ਦੀ ਮੁਫ਼ਤ ਬੱਸ ਸਹੂਲਤ ਨੂੰ ਲੈ ਕੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਲੋਂ ਹੜਤਾਲ

ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿਚ ਔਰਤਾਂ ਦੀ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਲੋਂ ਰੋਡਵੇਜ਼ ਸਬ ਡੀਪੂ ਬੰਦ ਕੀਤਾ ਗਿਆ | ਸਬ ਡੀਪੂ ਦੇ ਮੁੱਖ ਗੇਟਾਂ 'ਤੇ ਬੱਸਾਂ ਖੜ੍ਹੀਆਂ ਕਰ ਉਨ੍ਹਾਂ ਵਲੋਂ ਆਵਾਜਾਈ ਬੰਦ ਕੀਤੀ ਗਈ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਯੂਨੀਅਨ ਪ੍ਰਧਾਨ ਨਛੱਤਰ ਸਿੰਘ, ਕਰਤਾਰ ਸਿੰਘ, ਓਮ ਪ੍ਰਕਾਸ਼, ਸੁਖਚੈਨ ਸਿੰਘ, ਸੁਖਦੇਵ ਸਿੰਘ, ਵਿਜੈ ਕੁਮਾਰ, ਗੋਰਾ ਆਦਿ ਨੇ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ ਔਰਤਾਂ ਲਈ ਮੁਫ਼ਤ ਬੱਸ ਸੇਵਾ ਪ੍ਰਾਈਵੇਟ ਬੱਸ ਆਪ੍ਰੇਟਰਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਰਹੀ ਹੈ | ਕੋਈ ਵੀ ਔਰਤ ਪ੍ਰਾਈਵੇਟ ਬੱਸਾਂ 'ਤੇ ਸਫ਼ਰ ਨਹੀਂ ਕਰ ਰਹੀ, ਜਿਸ ਨਾਲ ਉਨ੍ਹਾਂ ਦੇ ਖ਼ਰਚੇ ਵੀ ਪੂਰੇ ਨਹੀਂ ਹੋ ਰਹੇ | ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਟੈਕਸਾਂ ਦਾ ਬੋਝ ਪ੍ਰਾਈਵੇਟ ਬੱਸ ਆਪ੍ਰੇਟਰਾਂ 'ਤੇ ਪਾ ਰਹੀ ਹੈ ਅਤੇ ਦੂਜੇ ਪਾਸੇ ਉਨ੍ਹਾਂ ਨੂੰ ਵਪਾਰ ਪੱਖੋਂ ਘਾਟਾ ਪੈ ਰਿਹਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਮੁਫ਼ਤ ਸਹੂਲਤ ਨੂੰ ਬੰਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਮੁਫ਼ਤ ਬੱਸ ਸਹੂਲਤ ਦੀ ਜਗ੍ਹਾ ਔਰਤਾਂ ਤੋਂ ਅੱਧਾ ਕਿਰਾਇਆ ਵਸੂਲਿਆ ਜਾਵੇ ਤਾਂਕਿ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਵੀ ਕੰਮ ਮਿਲ ਸਕੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਅਗਰ ਉਨ੍ਹਾਂ ਦੀਆਂ ਮੰਗਾਂ ਤੇ ਗ਼ੌਰ ਨਾ ਕੀਤਾ ਗਿਆ ਤਾਂ 14 ਅਗਸਤ ਤੋਂ ਅਣਮਿਥੇ ਸਮੇਂ ਲਈ ਬੱਸ ਸੇਵਾ ਬੰਦ ਕਰ ਦਿੱਤੀ ਜਾਵੇਗੀ ਅਤੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ | ਸਬ ਡਿਪੂ ਇੰਚਾਰਜ ਪਵਨ ਕੁਮਾਰ ਨਾਲ ਜਦੋਂ ਇਸ ਸੰਬੰਧੀ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਚੱਲ ਰਹੀਆਂ ਹਨ | ਜਦੋਂ ਉਨ੍ਹਾਂ ਨੂੰ ਸਬ ਡੀਪੂ ਦੇ ਗੇਟਾਂ ਦੇ ਬੰਦ ਹੋਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਹੜਤਾਲ ਕਾਰਨ ਕੁੱਝ ਥਾਵਾਂ 'ਤੇ ਬੱਸਾਂ ਦੇ ਰੂਟ ਪ੍ਰਭਾਵਿਤ ਹੋਏ ਹਨ ਅਤੇ ਦੂਜੀਆਂ ਰਾਹਾਂ ਤੋਂ ਸਰਕਾਰੀ ਬੱਸ ਸਰਵਿਸ ਜਾਰੀ ਹੈ | ਸਬ ਡੀਪੂ ਤੋਂ ਬਾਹਰ ਸਰਕਾਰੀ ਬੱਸਾਂ ਚੱਲ ਰਹੀਆਂ ਹਨ |

ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਜਾਮ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ

ਅਬੋਹਰ, 9 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਦਿ ਪੰਜਾਬ ਮੋਟਰ ਯੂਨੀਅਨ ਨੇ ਅੱਜ ਸਵੇਰੇ ਬੱਸਾਂ ਦਾ ਚੱਕਾ ਜਾਮ ਕਰਕੇ ਬੱਸ ਸਟੈਂਡ ਦੇ ਸਾਹਮਣੇ ਧਰਨਾ ਲਗਾ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਬੱਸ ਆਪ੍ਰੇਟਰਾਂ ਨੇ ਕਿਹਾ ਕਿ ਸਰਕਾਰੀ ਬੱਸਾਂ 'ਚ ...

ਪੂਰੀ ਖ਼ਬਰ »

ਜਬਰ ਜਨਾਹ ਦੀ ਪੀੜਤਾ ਵਲੋਂ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੀ ਅਬੋਹਰ ਤਹਿਸੀਲ ਦੀ ਇਕ ਜਬਰ ਜਨਾਹ ਪੀੜਤਾ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀ ਦੀ ਗਿ੍ਫ਼ਤਾਰੀ ਦੀ ਮੰਗ ਕੀਤੀ ਹੈ | ਪੀੜਤਾ ਨੇ ਕਿਹਾ ਕਿ ਬਲਜੀਤ ਕੁਮਾਰ ਨਾਂਅ ...

ਪੂਰੀ ਖ਼ਬਰ »

ਵੋਟਰ ਸੂਚੀ 'ਚ ਦਰਜ ਵਿਅਕਤੀਆਂ ਦੇ ਆਧਾਰ ਨੰਬਰ ਇਕੱਤਰ ਕਰਨ ਲਈ ਮੁਹਿੰਮ ਸ਼ੁਰੂ

ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਧੀਕ ਡਿਪਟੀ ਕਮਿਸ਼ਨਰ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਹਰਚਰਨ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀ ਸਿਫ਼ਾਰਿਸ਼ ਤੇ ...

ਪੂਰੀ ਖ਼ਬਰ »

ਸੁਰ ਸੰਗਮ ਵਲੋਂ 'ਇਕ ਸ਼ਾਮ ਰਫ਼ੀ ਦੇ ਨਾਂਅ' ਪ੍ਰੋਗਰਾਮ 'ਚ ਗਾਇਕਾਂ ਨੇ ਬੰਨਿ੍ਹਆ ਰੰਗ

ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)- ਸੁਰ ਸੰਗਮ ਵਲੋਂ ਗਾਇਕ ਮੁਹੰਮਦ ਰਫ਼ੀ ਨੂੰ ਸਮਰਪਿਤ ਇਕ ਸ਼ਾਮ ਰਫ਼ੀ ਦੇ ਨਾਂਅ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਟਰੱਕ ਯੂਨੀਅਨ ਪ੍ਰਧਾਨ ਮਨਜੋਤ ਸਿੰਘ ਖੇੜਾ, ਖ਼ਾਸ ਮਹਿਮਾਨ ਦੇ ਰੂਪ ਵਿਚ ਸਰਹੱਦ ਕੇਸਰੀ ਵੈੱਲਫੇਅਰ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਮੁਹਿੰਮ ਨੂੰ ਸਫਲ ਬਣਾਉਣ ਲਈ ਭਾਜਪਾ ਅਹੁਦੇਦਾਰਾਂ ਵਲੋਂ ਮੀਟਿੰਗ

ਅਬੋਹਰ, 9 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਹਰ ਘਰ ਤਿਰੰਗਾ ਮੁਹਿੰਮ ਨੂੰ ਸਫਲ ਬਣਾਉਣ ਲਈ ਭਾਜਪਾ ਉੱਤਰ ਮੰਡਲ ਦੇ ਅਹੁਦੇਦਾਰਾਂ ਦੀ ਮੀਟਿੰਗ ਮੰਡਲ ਪ੍ਰਧਾਨ ਗੌਰਵ ਟੱਕਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਹਰ ਘਰ ਵਿਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਨੂੰ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਐੈੱਸ.ਡੀ.ਐਮ. ਦਫ਼ਤਰ ਮੂਹਰੇ ਦਿੱਤਾ ਧਰਨਾ

ਅਬੋਹਰ, 9 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਦਿਹਾਤੀ ਮਜ਼ਦੂਰ ਸਭਾ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਐੱਸ.ਡੀ.ਐਮ. ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ | ਇਸ ਦੌਰਾਨ ਸਭਾ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸੱਟਾਂ ਮਾਰਨ ਦੇ ਦੋਸ਼ 'ਚ 2 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਕੁੱਟਮਾਰ ਦੇ ਦੋਸ਼ ਵਿਚ ਸਿਟੀ ਥਾਣਾ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਮਨਜੀਤ ਕੌਰ ਪਤਨੀ ਕੁਲਵੰਤ ਸਿੰਘ ਵਾਸੀ ਗਲੀ ਨੰਬਰ 11 ਰਾਧਾ ਸਵਾਮੀ ਕਾਲੋਨੀ ਫ਼ਾਜ਼ਿਲਕਾ ਨੇ ...

ਪੂਰੀ ਖ਼ਬਰ »

20 ਗਰਾਮ ਹੈਰੋਇਨ ਸਣੇ 1 ਵਿਅਕਤੀ ਕਾਬੂ

ਜਲਾਲਾਬਾਦ, 9 ਅਗਸਤ (ਜਤਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਇਕ ਵਿਅਕਤੀ ਨੂੰ 20 ਗਰਾਮ ਹੈਰੋਇਨ ਸਣੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਥਾਣਾ ਅਮੀਰ ਖ਼ਾਸ ਦੇ ਮੁਲਾਜ਼ਮ ਸਬ ਇੰਸਪੈਕਟਰ ਰਵੀਪਾਲ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸਵਰਨ ਸਿੰਘ ਪੁਲਿਸ ...

ਪੂਰੀ ਖ਼ਬਰ »

ਸਰਕਾਰ ਸਾਡੀਆਂ ਮੰਗਾਂ ਨੂੰ ਅਣਦੇਖਿਆ ਨਾ ਕਰੇ-ਬੇਰੁਜ਼ਗਾਰ ਆਰਟ ਐਂਡ ਕਰਾਫ਼ਟ ਯੂਨੀਅਨ

ਅਬੋਹਰ, 9 ਅਗਸਤ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਬੇਰੁਜ਼ਗਾਰ ਆਰਟ ਐਂਡ ਕਰਾਫ਼ਟ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ | ਜਿਸ ਵਿਚ ਵੱਡੀ ਗਿਣਤੀ 'ਚ ਯੂਨੀਅਨ ਦੇ ਆਗੂਆਂ ਨੇ ਸਰਕਾਰ ਦੀਆਂ ਗ਼ਲਤ ਨੀਤੀਆਂ ਦੀ ਆਲੋਚਨਾ ਕੀਤੀ | ਇਸ ਮੌਕੇ ਪ੍ਰਧਾਨ ਸੰਦੀਪ ਸਿੰਘ, ਜ਼ਿਲ੍ਹਾ ...

ਪੂਰੀ ਖ਼ਬਰ »

ਖੰਡ ਮਿੱਲ ਦੇ ਸੇਵਾ ਮੁਕਤ ਕਰਮੀਆਂ ਵਲੋਂ ਬਕਾਇਆ ਰਾਸ਼ੀ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਓ.ਐੱਸ.ਡੀ. ਨਾਲ ਮੁਲਾਕਾਤ

ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਸਹਿਕਾਰੀ ਖੰਡ ਮਿਲ ਦੇ ਸੇਵਾ ਮੁਕਤ ਕਰਮਚਾਰੀਆਂ ਅਤੇ ਸਵਰਗਵਾਸ ਹੋ ਚੁੱਕੇ ਕਰਮਚਾਰੀਆਂ ਦੇ ਵਾਰਸਾਂ ਨੇ ਮੁੱਖ ਮੰਤਰੀ ਦੇ ਓ.ਐੱਸ.ਡੀ. ਨਾਲ ਮੁਲਾਕਾਤ ਕਰ ਕੇ ਆਪਣੀਆਂ ਸਮੱਸਿਆਵਾਂ ਦੱਸੀਆਂ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਰੱਖੜੀ ਦੇ ਤਿਉਹਾਰ ਮੌਕੇ ਬੂਟਿਆਂ ਦੀ ਸੰਭਾਲ ਦਾ ਦਿੱਤਾ ਸੁਨੇਹਾ

ਜਲਾਲਾਬਾਦ, 9 ਅਗਸਤ (ਸਤਿੰਦਰ ਸਿੰਘ ਸੋਢੀ)-ਸਰਕਾਰੀ ਪ੍ਰਾਇਮਰੀ ਸਕੂਲ, ਸ਼ਮਸ਼ਦੀਨ ਵਿਖੇ ਰੱਖੜੀ ਦੇ ਤਿਉਹਾਰ ਨੂੰ ਵਾਤਾਵਰਨ ਸੰਭਾਲ ਦੇ ਨਾਲ ਜੋੜ ਕੇ ਮਨਾਇਆ ਗਿਆ | ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਸਕੂਲ ਵਿਖੇ ਲੱਗੇ ਬੂਟਿਆਂ ਨੂੰ ਰੱਖੜੀਆਂ ਬੰਨ੍ਹੀਆਂ ਗਈਆਂ | ਇਸ ...

ਪੂਰੀ ਖ਼ਬਰ »

25 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ

ਜਲਾਲਾਬਾਦ, 9 ਅਗਸਤ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਪੁਲਿਸ ਨੇ ਇਕ ਵਿਅਕਤੀ ਨੰੂ ਸਵਾ 25 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਥਾਣਾ ਵੈਰੋਂ ਕੇ ਪੁਲਿਸ ਦੇ ਮੁਲਾਜ਼ਮ ਹੈੱਡ ਕਾਂਸਟੇਬਲ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਏਾਜਲਸ ਵਰਲਡ ਸਕੂਲ ਵਿਖੇ ਡਰਾਇੰਗ ਐਕਟੀਵਿਟੀ ਕਰਵਾਈ

ਅਬੋਹਰ, 9 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਏਾਜਲਸ ਵਰਲਡ ਪਲੇਅ ਵੇ ਕਾਨਵੈਂਟ ਸਕੂਲ ਵਿਖੇ ਬੱਚਿਆਂ ਵਿਚਕਾਰ ਡਰਾਇੰਗ ਗਤੀਵਿਧੀ ਕਰਵਾਈ ਗਈ | ਬੱਚਿਆਂ ਨੇ ਇਸ ਗਤੀਵਿਧੀ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਰੰਗਦਾਰ ਸ਼ੀਟ ਉੱਤੇ ਰੰਗਾਂ ਦੀ ਵਰਤੋਂ ਕਰਕੇ ਆਪਣੀ ਪਸੰਦ ...

ਪੂਰੀ ਖ਼ਬਰ »

ਕਾਂਗਰਸ ਵਲੋਂ ਤਿਰੰਗਾ ਯਾਤਰਾ ਅੱਜ ਕੱਢੀ ਜਾਵੇਗੀ-ਬੀਬੀ ਰਾਜਪੁਰਾ

ਅਬੋਹਰ, 9 ਅਗਸਤ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੀ ਕਾਂਗਰਸ ਪਾਰਟੀ ਵਲੋਂ ਅੱਜ 10 ਅਗਸਤ ਨੂੰ ਤਿਰੰਗਾ ਯਾਤਰਾ ਕੱਢੀ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਕਾਂਗਰਸ ਪਾਰਟੀ ਦ ਹਲਕਾ ਇੰਚਾਰਜ ਬੀਬੀ ਰਾਜਿੰਦਰ ਕੌਰ ਨੇ ਦੱਸਿਆ ਕਿ ਇਹ ਤਿਰੰਗਾ ਯਾਤਰਾ ਕਾਂਗਰਸ ਸੂਬਾ ...

ਪੂਰੀ ਖ਼ਬਰ »

ਦੀ ਰੈਵੇਨਿਊ ਪਟਵਾਰ ਯੂਨੀਅਨ ਨੇ ਅਸਾਮੀਆਂ ਘਟਾਉਣ ਦਾ ਕੀਤਾ ਵਿਰੋਧ

ਜਲਾਲਾਬਾਦ, 9 ਅਗਸਤ (ਜਤਿੰਦਰ ਪਾਲ ਸਿੰਘ)-ਦੀ ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਜਲਾਲਾਬਾਦ ਦੀ ਮੀਟਿੰਗ ਵਰਿੰਦਰ ਕੁਮਾਰ ਤਹਿਸੀਲ ਪ੍ਰਧਾਨਗੀ ਹੇਠ ਹੋਈ। ਮੀਟਿੰਗ 'ਚ ਤਹਿਸੀਲ ਦੇ ਪਟਵਾਰੀ ਹਾਜ਼ਰ ਸਨ। ਮੀਟਿੰਗ 'ਚ ਆਗੂਆਂ ਨੇ ਪੰਜਾਬ ਸਰਕਾਰ ਵਲ਼ੋਂ ਪੁਨਰਗਠਨ ਦੇ ਨਾਂਅ ...

ਪੂਰੀ ਖ਼ਬਰ »

ਮਾਡਰਨ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਅਬੋਹਰ, 9 ਅਗਸਤ (ਸੁਖਜੀਤ ਸਿੰਘ ਬਰਾੜ)-ਮਾਡਰਨ ਮਾਲਵਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬੁਰਜ ਮੁਹਾਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕਰਵਾਏ ਪ੍ਰੋਗਰਾਮ ਦੇ ਮੁੱਖ ਮਹਿਮਾਨ ਮੈਡਮ ਦਿਲਜੀਤ ਕੌਰ ਚੰਡੀਗੜ੍ਹ ਅਤੇ ਮਨਜੋਤ ਕੌਰ ਇੰਗਲੈਂਡ ਸਨ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX