ਤਾਜਾ ਖ਼ਬਰਾਂ


ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  13 minutes ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  37 minutes ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 1 hour ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਅੰਮ੍ਰਿਤਸਰ / ਦਿਹਾਤੀ

ਗੁਰੂ ਘਰ 'ਚ ਸੇਵਾਵਾਂ ਨਿਭਾਉਣ ਬਦਲੇ ਡਾ: ਜਗਜੀਤ ਕੌਰ ਬਟਾਲਾ ਸਨਮਾਨਿਤ

ਬਾਬਾ ਬਕਾਲਾ ਸਾਹਿਬ, 9 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਸਮਾਜ ਸੇਵੀ ਡਾ: ਜਗਜੀਤ ਕੌਰ (ਗੁਨਤਾਸ ਹਸਪਤਾਲ, ਬਟਾਲਾ) ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ 'ਤੇ ਗੁਰੂ ਘਰ ਦਾ ਸਿਰੋਪਾਉ ਬਖ਼ਸ਼ਿਸ਼ ਕਰਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਸਭ ਤੋਂ ਉੱਤਮ ਹੈ | ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਜਥੇਦਾਰ ਅਮਰਜੀਤ ਸਿੰਘ ਭਲਾਈਪੁਰ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ), ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ, ਐਡੀਸ਼ਨਲ ਮੈਨੇਜਰ ਭਾਈ ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਮੋਹਣ ਸਿੰਘ ਕੰਗ ਸਾ: ਐਡੀਸ਼ਨਲ ਮੈਨੇਜਰ, ਵਿਕਾਸ ਸਿੰਘ ਪੀ.ਏ., ਭਾਈ ਬਲਦੇਵ ਸਿੰਘ ਓਗਰਾ ਕਥਾ ਵਾਚਕ, ਬਾਬਾ ਸੁਰਜਨ ਸਿੰਘ ਬੁਤਾਲਾ ਵਾਲੇ, ਬਾਬਾ ਅਵਤਾਰ ਸਿੰਘ ਕਾਰ ਸੇਵਾ ਵਾਲੇ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 9 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2022 ਸੈਸ਼ਨ ਦੇ ਐਮ. ਐਸ. ਸੀ. ਇੰਟਰਨੈਟ ਸਟੱਡੀਜ਼ ਸਮੈਸਟਰ ਦੂਜਾ ਅਤੇ ਚੌਥਾ, ਬੀ. ਕਾਮ ਸਮੈਸਟਰ ਛੇਵਾਂ, ਬੀ. ਬੀ. ਏ. ਸਮੈਸਟਰ ਛੇਵਾਂ ਅਤੇ ਬੀ. ਐਸ. ਸੀ. ਫੈਸ਼ਨ ਡਿਜ਼ਾਇਨਿੰਗ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ ਨੇ ਵੱਖ-ਵੱਖ ਕੋਰਸਾਂ 'ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ-ਚੇਅਰਮੈਨ ਚੰਦੀ

ਜੇਠੂਵਾਲ, 9 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ. ਟੀ. ਰੋਡ ਤੇ ਸਥਿੱਤ ਗਲੋਬਲ ਇੰਸਟੀਚਿਊਟ ਸੋਹੀਆਂ ਖੁਰਦ (ਅੰਮਿ੍ਤਸਰ) ਜੋ ਕਿ ਆਪਣੇ 14 ਸਾਲਾ 'ਚ ਵਿੱਦਿਆਕ ਤੇ ਤਕਨੀਕੀ ਖੇਤਰ 'ਚ ਪੰਜਾਬ ਭਰ 'ਚ ਅਜਿਹੀਆਂ ਮੱਲਾਂ ਮਾਰੀਆਂ, ਜਿਸ ਨੇ ਆਪਣੀ ਪੰਜਾਬ 'ਚ ...

ਪੂਰੀ ਖ਼ਬਰ »

ਸੂਏ 'ਚ ਤੈਰਦੀ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖਬਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੋਪੋਕੇ ਦੇ ਐੱਸ. ਐੱਚ. ਓ. ਮਨਤੇਜ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ

ਚੋਗਾਵਾ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)-ਜ਼ਿਲ੍ਹਾ ਅੰਮਿ੍ਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ 22 ਸਾਲ ਦੀ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਵਡਾਲਾ ਕਲਾਂ ਵਿਖੇ ਬੱਚਿਆਂ ਨੂੰ ਹਾਕੀਆਂ ਵੰਡੀਆਂ

ਰਈਆ, 9 ਅਗਸਤ (ਸ਼ਰਨਬੀਰ ਸਿੰਘ ਕੰਗ) ਸਰਕਾਰੀ ਐਲੀਮੈਂਟਰੀ ਸਕੂਲ ਵਡਾਲਾ ਕਲਾਂ ਵਿਖੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਵਾਸਤੇ ਸਕੂਲ ਇੰਚਾਰਜ ਜਸਵਿੰਦਰਪਾਲ ਸਿੰਘ ਜੱਸ ਦੀ ਅਗਵਾਈ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਸੇਵਾ ਮੁਕਤ ਐੱਸ. ਪੀ. ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਗੁਰੂ ਕਾ ਬਾਗ ਵਿਖੇ ਸਨਮਾਨ

ਜਗਦੇਵ ਕਲਾਂ, 9 ਅਗਸਤ (ਸ਼ਰਨਜੀਤ ਸਿੰਘ ਗਿੱਲ)-ਪੰਜਾਬ ਦੇ ਪੇਂਡੂ ਵਿਕਾਸ, ਪੰਚਾਇਤ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਗੁਰੂ ਕਾ ਬਾਗ ਵਿਖੇ 'ਮੋਰਚਾ ਗੁਰੂ ਕਾ ਬਾਗ' ਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਸਮਾਗਮਾਂ ਦੌਰਾਨ ਹਾਜ਼ਰੀ ਭਰਨ ਮੌਕੇ ...

ਪੂਰੀ ਖ਼ਬਰ »

ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ

ਬਾਬਾ ਬਕਾਲਾ ਸਾਹਿਬ, 9 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ | ਉਨ੍ਹਾਂ ਕੜਾਹ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਮਿ੍ਤਕ ਵਿਅਕਤੀਆਂ ਨੂੰ ਰੱਖਣ ਵਾਲੀ ਮਸ਼ੀਨ ਦੋ ਮਹੀਨੇ ਤੋਂ ਖ਼ਰਾਬ

ਬਾਬਾ ਬਕਾਲਾ ਸਾਹਿਬ, 9 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਰਬਜੀਤ ਸਿੰਘ ਸੰਧੂ ਸਾਬਕਾ ਸਰਪੰਚ ਅਤੇ ਸਾਬਕਾ ਚੇਅਰਮੈਨ ਪੀ. ਏ. ਡੀ. ਬੀ. ਬਾਬਾ ਬਕਾਲਾ ਸਾਹਿਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਇਤਿਹਾਸਕ ਨਗਰ ਵਿਖੇ 100 ਤੋਂ ਵੱਧ ਪਿੰਡਾਂ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ 'ਚ ਵਿਦਿਆਰਥਣਾਂ ਨੇ ਤੀਆਂ ਦੇ ਤਿਉਹਾਰ ਮੌਕੇ ਪੇਸ਼ ਕੀਤਾ ਰੰਗਾਰੰਗ ਪ੍ਰੋਗਰਾਮ

ਜੇਠੂਵਾਲ, 9 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਰੋਡ ਤੇ ਸਥਿਤ ਆਨੰਦ ਕਾਲਜ ਜੇਠੂਵਾਲ ਵਿਖੇ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥਣਾਂ ਵਲੋਂ ਸਾਵਣ ਮਹੀਨੇ ਦਾ ਤਿਉਹਾਰ ਤੀਆਂ ਚਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ ਇਸ ਮੌਕੇ ਕਾਲਜ ਦੇ ਵਿਹੜੇ ਵਿਚ ...

ਪੂਰੀ ਖ਼ਬਰ »

ਪਿੰਡ ਛਾਪਿਆਂਵਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਭਰਵੀਂ ਮੀਟਿੰਗ

ਬਾਬਾ ਬਕਾਲਾ ਸਾਹਿਬ, 9 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਨਜ਼ਦੀਕੀ ਪਿੰਡ ਛਾਪਿਆਂਵਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਸੁਰਿੰਦਪਾਲ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਹੋਈ | ਜਿਸ ਵਿਚ ਇਤਿਹਾਸਕ ਨਗਰ ਬਾਬਾ ਬਕਾਲਾ ...

ਪੂਰੀ ਖ਼ਬਰ »

ਮਾਂ ਚਿੰਤਪੁਰਨੀ ਸਾਵਣ ਦਾ ਮੇਲਾ ਮਨਾਇਆ

ਜੰਡਿਆਲਾ ਗੁਰੂ, 9 ਅਗਸਤ (ਪ੍ਰਮਿੰਦਰ ਸਿੰਘ ਜੋਸਨ)-ਮਾਂ ਚਿੰਤਪੂਰਨੀ ਧਾਮ ਲੰਗਰ ਕਮੇਟੀ ਜੰਡਿਆਲਾ ਗੁਰੂ ਵਲੋਂ ਮਾਂ ਚਿੰਤਪੁਰਨੀ ਸਾਵਣ ਦੇ ਮੇਲਾ ਦਾ ਤਿਉਹਾਰ ਜੰਡਿਆਲਾ ਗੁਰੂ ਵਿਚ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਮਾਂ ...

ਪੂਰੀ ਖ਼ਬਰ »

ਚੋਗਾਵਾਂ ਤੋਂ ਕੋਹਾਲਾ ਤੱਕ ਸੜਕ 10 ਸਾਲਾਂ ਤੋਂ ਬਣੀ ਨਰਕ ਦਾ ਨਮੂਨਾ

ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸਥਾਨਕ ਕਸਬਾ ਚੋਗਾਵਾਂ ਤੋਂ ਕੋਹਾਲਾ ਤੱਕ ਸੜਕ ਜੋ ਪਿਛਲੇ 10 ਸਾਲਾਂ ਤੋਂ ਨਰਕ ਦਾ ਨਮੂਨਾ ਪੇਸ਼ ਕਰ ਰਹੀ ਹੈ ਉਸ ਉੱਪਰ ਥਾਂ-ਥਾਂ ਡੂੰਘੇ ਟੋਏ ਪਏ ਹਨ, ਜਿਸ ਕਾਰਨ ਇਥੋਂ ਹਰ ਰੋਜ਼ ਚਾਰ ਵੱਡੇ ਸਕੂਲਾਂ ਵਿਚ ਪੜ੍ਹਦੇ ਬੱਚੇ ਅਕਾਲ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਘਰ-ਘਰ ਵਿਖੇ ਤਿਰੰਗਾ ਝੰਡਾ ਲਹਿਰਾਉਣ ਦਾ ਉਪਰਾਲਾ ਸ਼ਲਾਘਾਯੋਗ-ਤਰੁਣ ਚੁੱਘ

ਕੱਥੂਨੰਗਲ, 9 ਅਗਸਤ (ਦਲਵਿੰਦਰ ਸਿੰਘ ਰੰਧਾਵਾ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਆਜ਼ਾਦੀ ਦਿਵਸ ਮੌਕੇ ਘਰ ਘਰ 'ਚ ਤਿਰੰਗਾ ਝੰਡਾ ਲਹਿਰਾਉਣ ਦੀ ਜੋ ਮੁਹਿੰਮ ਚਲਾਈ ਗਈ ਹੈ ਇਸ ਤਹਿਤ ਹਲਕਾ ਮਜੀਠਾ ਤੋਂ ਭਾਜਪਾ ਦੇ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਦੀ ਅਗਵਾਈ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਪੰਜਾਬ ਤੇ ਸੀ.ਪੀ.ਆਈ. ਮਜੀਠਾ ਨੇ ਬਿਜਲੀ ਬਿੱਲ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਕੀਤਾ ਵਿਰੋਧ

ਮਜੀਠਾ, 9 ਅਗਸਤ (ਮਨਿੰਦਰ ਸਿੰਘ ਸੋਖੀ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਤੇ ਸੀ.ਪੀ.ਆਈ. ਬਲਾਕ ਮਜੀਠਾ ਇਕਾਈ ਦੇ ਆਗੂਆਂ ਵਲੋਂ ਬਿਜਲੀ ਐਕਟ 2020 ਦੇਸ਼ ਦੀ ਲੋਕ ਸਭਾ ਵਿਚ ਚੋਰ ਮੋਰੀ ਰਾਹੀ ਸਟੈਂਡਿੰਗ ਕਮੇਟੀ ਵੱਲ ਭੇਜ ਦੇਣ ਦੇ ਵਿਰੋਧ ਵਿਚ ਬਿਜਲੀ ਦਫਤਰ ਮਜੀਠਾ ਵਿਖੇ ਬਿਜਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX