ਤਾਜਾ ਖ਼ਬਰਾਂ


ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  18 minutes ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  about 1 hour ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 1 hour ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 2 hours ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 2 hours ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 3 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਜਲੰਧਰ

ਸੂਬੇ ਭਰ 'ਚ ਨਿੱਜੀ ਬੱਸ ਆਪ੍ਰੇਟਰਾਂ ਨੇ ਇਕ ਦਿਨ ਲਈ ਕੀਤਾ ਚੱਕਾ ਜਾਮ

ਜਲੰਧਰ, 9 ਅਗਸਤ (ਰਣਜੀਤ ਸਿੰਘ ਸੋਢੀ)-ਪੰਜਾਬ ਸਮਾਲ ਸਕੇਲ ਬੱਸ ਆਪ੍ਰੇਟਰ ਆਫ਼ ਪੰਜਾਬ ਦੇ ਬੁਲਾਰੇ ਜਰਨੈਲ ਸਿੰਘ ਗੜ੍ਹਦੀਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬੇ ਭਰ 'ਚ ਨਿੱਜੀ ਬੱਸ ਆਪ੍ਰੇਟਰਾਂ ਨੇ ਸੂਬਾ ਸਰਕਾਰ ਵਲੋਂ ਟੈਕਸਾਂ 'ਚ ਕੀਤੇ ਵਾਧੇ, ਜਲੰਧਰ ਲੁਧਿਆਣਾ ਹਾਈਵੇਅ 'ਤੇ ਟੋਲ ਪਲਾਜ਼ਾ 'ਤੇ ਹੋ ਰਹੀ ਲੁੱਟ, ਮੋਟਰ ਵੈਹਕੀਲ ਟੈਕਸ 'ਚ ਵਾਧਾ ਤੇ ਸਰਕਾਰੀ ਬੱਸਾਂ 'ਚ ਮੁਫ਼ਤ ਬੱਸ ਸਹੂਲਤ ਕਾਰਨ ਨਿੱਜੀ ਬੱਸ ਆਪ੍ਰੇਟਰਾਂ ਨੂੰ ਹੋ ਰਹੇ ਵਿੱਤੀ ਨੁਕਸਾਨ ਕਾਰਨ ਇਕ ਦਿਨ ਲਈ ਬੱਸਾਂ ਦਾ ਚੱਕਾ ਜਾਮ ਕੀਤਾ | ਉਨ੍ਹਾਂ ਕਿਹਾ ਕਿ 11 ਤੋਂ 14 ਅਗਸਤ ਤੱਕ ਸੂਬੇ ਦੀਆਂ 2200 ਵੱਡੀਆਂ ਬੱਸਾਂ ਤੇ 4500 ਦੇ ਕਰੀਬ ਮਿੰਨੀ ਬੱਸਾਂ ਸੂਬੇ ਭਰ 'ਚ ਬੱਸਾਂ 'ਤੇ ਕਾਲੇ ਝੰਡੇ ਲਗਾ ਕੇ ਰੋਸ ਜ਼ਾਹਿਰ ਕਰਨਗੇ ਤੇ ਜੇ ਮੁੱਖ ਮੰਤਰੀ ਪੰਜਾਬ ਨੇ ਨਿੱਜੀ ਬੱਸ ਆਪ੍ਰੇਟਰਾਂ ਦੀਆਂ ਹੱਕੀ ਮੰਗਾਂ 'ਤੇ ਗ਼ੌਰ ਨਾ ਕੀਤੀ ਤਾਂ 14 ਅਗਸਤ ਤੋਂ ਬਾਅਦ ਆਪ੍ਰੇਟਰ ਬੱਸ ਨੂੰ ਫੂਕ ਕੇ ਸਰਕਾਰ ਖ਼ਿਲਾਫ਼ ਤੇਜ ਸੰਘਰਸ਼ ਵਿੱਢਣਗੇ | ਆਗੂਆਂ ਨੇ ਕਿਹਾ ਕਿ ਸੂਬੇ ਅੰਦਰ ਮਹਿਲਾਵਾਂ ਦੇ ਮੁਫ਼ਤ ਸੇਵਾ ਸ਼ੁਰੂ ਕਰਨ ਨਾਲ ਨਿੱਜੀ ਬੱਸ ਆਪ੍ਰੇਟਰ ਵਿਹਲੇ ਹੋ ਗਏ ਹਨ, ਉਨ੍ਹਾਂ ਦੀਆਂ ਬੱਸਾਂ 'ਤੇ ਸਵਾਰੀਆਂ ਚੜ੍ਹਨੋਂ ਹੱਟ ਗਈਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੇ 10 ਫ਼ੀਸਦੀ ਸੋਸ਼ਲ ਸਕਿਉਰਿਟੀ ਟੈਕਸ ਵੀ ਲਗਾਇਆ ਹੈ, ਆਪ੍ਰੇਟਰਾਂ ਦੀ ਮੰਗ ਹੈ ਕਿ ਇਨ੍ਹਾਂ ਵਧੇ ਟੈਕਸਾਂ ਤੇ ਵਾਧੂ ਟੈਕਸਾਂ ਨੂੰ ਮੁਆਫ਼ ਕੀਤਾ ਜਾਵੇ, ਜਿਸ ਨਾਲ ਨਿੱਜੀ ਬੱਸ ਆਪ੍ਰੇਟਰਾਂ 'ਤੇ ਵਧੇ ਬੋਝ ਨੂੰ ਘਟਾਇਆ ਜਾ ਸਕੇ | ਮਨਿੰਦਰਪਾਲ ਸਿੰਘ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਜਲੰਧਰ-1, ਪੁਲਿਸ ਪ੍ਰਸ਼ਾਸਨ ਜਗਮੋਹਨ ਸਿੰਘ ਡੀ. ਸੀ. ਪੀ., ਖੁਸ਼ਬੀਰ ਕੌਰ ਏ. ਸੀ. ਪੀ. ਨੇ ਨਿੱਜੀ ਬੱਸ ਆਪ੍ਰੇਟਰਾਂ ਵਲੋਂ ਜਰਨੈਲ ਸਿੰਘ ਗੜ੍ਹਦੀਵਾਲ ਨਾਲ ਮੀਟਿੰਗ ਕੀਤੀ ਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਜਲਦ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਵਾਈ ਜਾਵੇਗੀ |
ਨਿੱਜੀ ਬੱਸਾਂ ਦੀ ਹੜਤਾਲ ਕਾਰਨ ਬੱਸ ਅੱਡੇ 'ਤੇ ਪਸਰੀ ਸੁੰਨ-ਸਵਾਰੀਆਂ ਹੋਈਆਂ ਖੱਜਲ
ਨਿੱਜੀ ਬੱਸ ਆਪ੍ਰੇਟਰਾਂ ਨੇ ਸੂਬਾ ਸਰਕਾਰ ਵਲੋਂ ਨਿੱਜੀ ਬੱਸਾਂ ਲਈ ਮਾਰੂ ਨੀਤੀ ਕਾਰਨ ਸੂਬੇ ਭਰ 'ਚ ਚੱਕਾ ਜਾਮ ਕਰਕੇ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ, ਜਿਸ ਤਹਿਤ ਜਲੰਧਰ ਦੇ ਬੱਸ ਅੱਡੇ 'ਤੇ ਹੜਤਾਲ ਕਾਰਨ ਸਾਰਾ ਦਿਨ ਸੁੰਨ ਪਸਰੀ ਰਹੀ, ਜਿਸ ਕਰਕੇ ਸਵਾਰੀਆਂ ਨੂੰ ਆਪਣੀ ਮੰਜ਼ਿਲ 'ਤੇ ਪਹੁੰਚਣ ਲਈ ਖੱਜਲ ਹੋਣਾ ਪਿਆ | ਸਵਾਰੀਆਂ ਨੂੰ ਆਪਣੀ ਮੰਜ਼ਿਲ 'ਤੇ ਪਹੁੰਚਣ ਲਈ ਸਰਕਾਰੀ ਬੱਸਾਂ, ਥ੍ਰੀ ਵੀਲ੍ਹਰ ਜਾਂ ਹੋਰ ਵਾਹਨਾਂ ਦਾ ਸਹਾਰਾ ਲੈਣਾ ਪਿਆ | ਸਰਕਾਰੀ ਬੱਸਾਂ ਦੀ ਵੀ ਘਾਟ ਹੋਣ ਕਾਰਨ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਮੁਸਾਫ਼ਰਾਂ ਨੇ ਕਿਹਾ ਕਿ ਰੋਜ਼ਾਨਾ ਦੇ ਕੰਮ ਕਾਜ ਕਰਨ ਲਈ ਹਰ ਜਗ੍ਹਾ 'ਤੇ ਸਰਕਾਰੀ ਬੱਸਾਂ ਨਹੀਂ ਜਾਂਦੀਆਂ , ਪਰ ਅੱਜ ਨਿੱਜੀ ਬੱਸਾਂ ਵਲੋਂ ਹੜਤਾਲ ਕਰਨ ਕਰਕੇ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੁਸਾਫ਼ਰਾਂ ਨੂੰ ਬੱਸ ਸਟੈਂਡ 'ਤੇ ਸੁੰਨ ਪਸਰੀ ਹੋਣ ਕਾਰਨ ਬੱਸ ਸਟੈਂਡ ਦੇ ਬਾਹਰ ਜਾਂ ਹੋਰ ਸਾਈਡਾਂ 'ਤੋਂ ਬੰਦੋਬਸਤ ਕਰਕੇ ਆਪਣੀ ਮੰਜ਼ਿਲ 'ਤੇ ਜਾਣਾ ਪੈ ਰਿਹਾ ਹੈ, ਜਿਸ ਲਈ ਪਹਿਲਾਂ ਨਾਲੋਂ ਕਾਫ਼ੀ ਵੱਧ ਪੈਸੇ ਵੀ ਖਰਚਣੇ ਪੈ ਰਹੇ ਹਨ |

ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਸ ਲਈ ਦਵਾਈਆਂ ਦੀ ਪਹਿਲੀ ਖੇਪ ਭੇਜੀ

ਜਲੰਧਰ, 9 ਅਗਸਤ (ਐੱਮ. ਐੱਸ. ਲੋਹੀਆ)-ਪੰਜਾਬ ਸਰਕਾਰ ਨੇ ਜਲੰਧਰ ਜ਼ਿਲ੍ਹੇ 'ਚ ਆਮ ਆਦਮੀ ਕਲੀਨਿਕਸ ਦੇ ਲਈ ਸਿਹਤ ਵਿਭਾਗ ਪੰਜਾਬ ਵਲੋਂ ਭੇਜੀ ਗਈ ਦਵਾਈਆਂ ਦੀ ਪਹਿਲੀ ਖੇਪ ਦਫ਼ਤਰ ਸਿਵਲ ਸਰਜਨ ਵਿਖੇ ਪਹੁੰਚ ਗਈ ਹੈ¢ ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ...

ਪੂਰੀ ਖ਼ਬਰ »

ਬਾਬਾ ਨਾਥ ਦੀ ਯਾਦ 'ਚ ਸਾਲਾਨਾ ਧਾਰਮਿਕ ਸਮਾਗਮ

ਚੁਗਿੱਟੀ/ਜੰਡੂ ਸਿੰਘਾ, 9 ਅਗਸਤ (ਨਰਿੰਦਰ ਲਾਗੂ)-'ਗੁਰੂਆਂ, ਪੀਰਾਂ-ਫ਼ਕੀਰਾਂ ਵਲੋਂ ਦਿੱਤੀ ਗਈ ਸਿੱਖਿਆ ਨੂੰ ਜੀਵਨ ਦਾ ਅਧਾਰ ਬਣਾ ਕੇ ਪ੍ਰਮਾਰਥ ਦੇ ਰਾਹ 'ਤੇ ਤਰੱਕੀ ਲਈ ਭਲੇ ਦੇ ਕਾਰਜਾਂ ਪ੍ਰਤੀ ਰੁਚੀ ਵਧਾਈ ਜਾਣੀ ਚਾਹੀਦੀ ਹੈ |' ਇਹ ਗੱਲ ਅੱਜ ਚੁਗਿੱਟੀ 'ਚ ਸਥਿਤ ਬਾਬਾ ...

ਪੂਰੀ ਖ਼ਬਰ »

ਫ਼ਿਲÏਰ ਤੋਂ ਫੜੀਆਂ 15 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ

ਜਲੰਧਰ, 9 ਅਗਸਤ (ਸ਼ਿਵ)-ਐਕਸਾਈਜ਼ ਵਿਭਾਗ ਦੀ ਇਕ ਟੀਮ ਨੇ ਫਿਲÏਰ 'ਚ ਨਾਜਾਇਜ਼ ਸ਼ਰਾਬ ਵੇਚਣ ਵਾਲੇ ਖ਼ਿਲਾਫ਼ ਕਾਰਵਾਈ ਕੀਤੀ ਹੈ¢ ਐਕਸਾਈਜ਼ ਵਿਭਾਗ ਦੇ ਈ. ਟਿ. ਓ. ਨੀਰਜ ਸ਼ਰਮਾ ਨੇ ਦੱਸਿਆ ਕਿ ਆਬਕਾਰੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਐਕਸਾਈਜ਼ ਵਿਭਾਗ ਦੀ ਟੀਮ ਨੇ ...

ਪੂਰੀ ਖ਼ਬਰ »

ਵਰਿਆਣਾ ਡੰਪ ਨੂੰ ਲੈ ਕੇ ਵੀ ਮੌਕੇ 'ਤੇ ਗਈ ਜਾਂਚ ਕਰਨ ਵਾਲੀ ਥਰਡ ਪਾਰਟੀ

ਜਲੰਧਰ, 9 ਅਗਸਤ (ਸ਼ਿਵ)- ਸਮਾਰਟ ਸਿਟੀ ਦੇ ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਦੀ ਜਾਂਚ ਕਰਨ ਲਈ ਰੱਖੀ ਗਈ ਥਰਡ ਪਾਰਟੀ ਨੇ ਚਾਹੇ ਅਜੇ ਤੱਕ ਵੱਡੇ ਖ਼ੁਲਾਸੇ ਨਹੀਂ ਕੀਤੇ ਹਨ ਪਰ ਦੂਜੇ ਪਾਸੇ ਉਸ ਨੇ ਕਈ ਪ੍ਰਾਜੈਕਟਾਂ ਦੀ ਜਾਂਚ ਕਰਨ ਜਾਂ ਮੌਕਾ ਦੇਖਣ ਦਾ ਕੰਮ ਸ਼ੁਰੂ ਕਰ ...

ਪੂਰੀ ਖ਼ਬਰ »

ਐਸ.ਟੀ.ਐਫ਼ ਨੇ ਹੈਰੋਇਨ ਬਰਾਮਦ ਕਰਕੇ ਨਸ਼ਾ ਤਸਕਰ ਭਰਾਵਾਂ ਨੂੰ ਕੀਤਾ ਗਿ੍ਫ਼ਤਾਰ

ਜਲੰਧਰ, 9 ਅਗਸਤ (ਐੱਮ.ਐੱਸ. ਲੋਹੀਆ)-ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਮੋਟਰਸਾਈਕਲ 'ਤੇ ਜਾ ਰਹੇ ਦੋ ਸਕੇ ਭਰਾਵਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਦਿੰਦੇ ਹੋਏ ਐਸ.ਟੀ.ਐਫ਼ ਦੇ ਏ.ਆਈ.ਜੀ. ਸੁਰਿੰਦਰ ਕੁਮਾਰ ਨੇ ...

ਪੂਰੀ ਖ਼ਬਰ »

ਗਾਂਜੇ ਸਮੇਤ 1 ਵਿਅਕਤੀ ਗਿ੍ਫ਼ਤਾਰ, ਮਾਮਲਾ ਦਰਜ

ਚੁਗਿੱਟੀ/ਜੰਡੂਸਿੰਘਾ, 9 ਅਗਸਤ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਇਕ ਵਿਅਕਤੀ ਕੋਲੋਂ ਗਾਂਜਾ ਮਿਲਣ 'ਤੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ | ਪੁਲਿਸ ਅੜਿੱਕੇ ਚੜ੍ਹੇ ਇਸ ਵਿਅਕਤੀ ਦੀ ਪਛਾਣ ਪੁਲਿਸ ਵਲੋਂ ਢੋਲਾ ਰਾਮ ਪੱੁਤਰ ਰਤੀ ਰਾਮ ਵਾਸੀ ਨੇੜੇ ...

ਪੂਰੀ ਖ਼ਬਰ »

ਟੈਗੋਰ ਹਸਪਤਾਲ ਵਾਲੀ ਰੋਡ 'ਤੇ ਬਣ ਰਹੇ ਸਨ ਘਟੀਆ ਫੁੱਟਪਾਥ

ਜਲੰਧਰ, 9 ਅਗਸਤ (ਸ਼ਿਵ)-ਘਟੀਆ ਕੰਮਾਂ ਦੀਆਂ ਵਾਰ-ਵਾਰ ਸ਼ਿਕਾਇਤਾਂ ਹੋਣ ਦੇ ਬਾਵਜੂਦ ਕਈ ਠੇਕੇਦਾਰ ਵਲੋਂ ਅਜੇ ਵੀ ਕੀਤੇ ਜਾ ਰਹੇ ਕੰਮਾਂ ਦੇ ਘਟੀਆ ਹੋਣ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ | ਘਟੀਆ ਕੰਮਾਂ ਦੀਆਂ ਲਗਾਤਾਰ ਆ ਰਹੀਆਂ ਸ਼ਿਕਾਇਤਾਂ ਦੇ ਬਾਵਜੂਦ ਨਿਗਮ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਦੀ ਅਗਵਾਈ ਹੇਠ ਗੌਰਵ ਯਾਤਰਾ

ਜਲੰਧਰ, 9 ਅਗਸਤ (ਜਸਪਾਲ ਸਿੰਘ)-ਕਾਂਗਰਸ ਦੀ ਭਾਰਤ ਜੋੜੋ ਮੁਹਿੰਮ ਤਹਿਤ ਜਲੰਧਰ ਪੱਛਮੀ ਹਲਕੇ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਦੀ ਅਗਵਾਈ ਹੇਠ ਬਸਤੀ ਦਾਨਿਸ਼ਮੰਦਾਂ ਦਫ਼ਤਰ ਤੋਂ ਗੌਰਵ ਯਾਤਰਾ ਸ਼ੁਰੂ ਹੋਈ | ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਸ਼ੁਰੂ ਹੋਈ ਇਹ ਗੋਰਵ ...

ਪੂਰੀ ਖ਼ਬਰ »

ਜੀ. ਐਸ. ਟੀ. ਵਿਭਾਗ ਦੇ ਛਾਪਿਆਂ ਦਾ ਕਾਰੋਬਾਰੀ ਜਥੇਬੰਦੀਆਂ ਵਲੋਂ ਵਿਰੋਧ

ਜਲੰਧਰ, 9 ਅਗਸਤ (ਸ਼ਿਵ)-ਜਲੰਧਰ ਦੇ ਸਨਅਤਕਾਰਾਂ ਤੇ ਵਪਾਰੀਆਂ ਵਲੋਂ ਜੀ.ਐੱਸ.ਟੀ ਵਿਭਾਗ ਵਲੋਂ ਕੀਤੇ ਜਾ ਰਹੇ ਰੋਜ਼ਾਨਾ ਮਾਰੇ ਜਾ ਰਹੇ ਛਾਪਿਆਂ ਦੇ ਰੋਸ ਵਜੋਂ ਡੀ. ਈ. ਟੀ. ਸੀ ਜਲੰਧਰ ਡਵੀਜ਼ਨ ਪਰਮਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਹੈ | ਵਪਾਰਕ ਜਥੇਬੰਦੀਆਂ ਨੇ ਵਿਭਾਗ ...

ਪੂਰੀ ਖ਼ਬਰ »

ਟੋਲ ਪਲਾਜ਼ਿਆਂ ਦੇ ਪ੍ਰਬੰਧਕਾਂ ਵਲੋਂ ਕੀਤੀ ਜਾ ਰਹੀ ਲੁੱਟ ਖ਼ਿਲਾਫ਼ ਛੇਤੀ ਸ਼ੁਰੂ ਕਰਾਂਗੇ ਸੰਘਰਸ਼-ਬੱਗਾ

ਚੁਗਿੱਟੀ/ਜੰਡੂ ਸਿੰਘਾ, 9 ਅਗਸਤ (ਨਰਿੰਦਰ ਲਾਗੂ)-ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਮੈਂਬਰਾਂ ਵਲੋਂ ਕਲੱਬ ਦੇ ਪ੍ਰਧਾਨ ਜਸਵੀਰ ਸਿੰਘ ਬੱਗਾ ਦੀ ਪ੍ਰਧਾਨਗੀ ਹੇਠ ਇਕ ਬੈਠਕ ਕੀਤੀ ਗਈ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਬੱਗਾ ਨੇ ਕਿਹਾਂ ਕਿ ਟੋਲ ਪਲਾਜ਼ਿਆਂ ਦੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਸੰਘਰਸ਼ ਕਮੇਟੀ ਵਲੋਂ ਤਿਰੰਗਾ ਯਾਤਰਾ 13 ਨੂੰ

ਜਲੰਧਰ, 9 ਅਗਸਤ (ਸ਼ਿਵ)-ਸ੍ਰੀ ਗੁਰੂ ਰਵਿਦਾਸ ਸੰਘਰਸ਼ ਕਮੇਟੀ ਪੰਜਾਬ ਵਲੋਂ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਮੌਕੇ ਤੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਤਿਰੰਗਾ ਯਾਤਰਾ 13 ਅਗਸਤ ਨੂੰ ਕੱਢੀ ਜਾ ਰਹੀ ਹੈ | ਸ੍ਰੀ ਗੁਰੂ ਰਵਿਦਾਸ ਸੰਘਰਸ਼ ਕਮੇਟੀ ਦੇ ਪ੍ਰਧਾਨ ਰੌਬਿਨ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਬਣਿਆ ਸੂਬੇ ਦਾ ਨੰਬਰ-1 ਕਾਲਜ

ਜਲੰਧਰ, 9 ਅਗਸਤ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਪਿ੍ੰਸੀਪਲ ਡਾ. ਨੀਰਜਾ ਢੀਂਗਰਾਂ ਨੇ ਦੱਸਿਆ ਕਿ ਸੰਸਥਾ ਦੇ ਸੰਸਥਾਪਕ ਚੇਅਰਮੈਨ ਡਾ. ਸੱਤਿਆਪਾਲ ਦਾ ਮੰਤਵ ਸੀ ਕਿ ਸਭ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਵੇ | ਇਕ ਸਰਵੇ ਅਨੁਸਾਰ ਏ. ...

ਪੂਰੀ ਖ਼ਬਰ »

ਜਲੰਧਰ ਕ੍ਰਿਕਟ ਕਲੱਬ ਨੇ ਰਾਠÏਰ ਕਲੱਬ ਨੂੰ 54 ਦÏੜਾਂ 'ਚ ਕੀਤਾ ਆਲ ਆਊਟ

ਜਲੰਧਰ ਛਾਉਣੀ, 9 ਅਗਸਤ (ਪਵਨ ਖਰਬੰਦਾ)-ਜਲੰਧਰ ਕ੍ਰਿਕਟ ਕਲੱਬ ਤੇ ਰਾਠÏਰ ਕ੍ਰਿਕਟ ਕਲੱਬ ਵਿਚਕਾਰ ਅੱਜ ਦੋਸਤਾਨਾ ਮੈਚ ਲੈਦਰ ਕੰਪਲੈਕਸ ਵਿਖੇ ਕਰਵਾਇਆ ਗਿਆ, ਜਿਸ ਦÏਰਾਨ ਰਾਠÏਰ ਕ੍ਰਿਕਟ ਕਲੱਬ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ¢ ਇਸ ਦÏਰਾਨ ਰਾਠÏਰ ...

ਪੂਰੀ ਖ਼ਬਰ »

ਪਿੰਡ ਰੇਰੂ 'ਚ ਮਨਾਇਆ ਤੀਆਂ ਦਾ ਤਿਉਹਾਰ

ਜਲੰਧਰ, 9 ਅਗਸਤ (ਹਰਵਿੰਦਰ ਸਿੰਘ ਫੁੱਲ)-ਪਿੰਡ ਰੇਰੂ ਦੇ ਜੰਝਘਰ ਵਿਖੇ ਤੀਆਂ ਦਾ ਤਿਉਹਾਰ ਬੜੇ ਸੱਧਰਾਂ ਤੇ ਚਾਵਾਂ ਨਾਲ ਮਨਾਇਆ ਗਿਆ¢ ਪ੍ਰੋਗਰਾਮ ਦੀ ਮੁੱਖ ਸੰਚਾਲਤ ਨੀਰਜ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਜਾਬ ਦੇ ਲੋਕ ਸੱਭਿਆਚਾਰ ਦਾ ਹਰ ਰੰਗ ਪੇਸ਼ ਕੀਤਾ ਗਿਆ | ...

ਪੂਰੀ ਖ਼ਬਰ »

ਕੇ. ਐਮ. ਵੀ. ਨੇ ਤੀਆਂ ਦਾ ਤਿਉਹਾਰ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਹੋ ਕੇ ਮਨਾਇਆ

ਜਲੰਧਰ, 9 ਅਗਸਤ (ਰਣਜੀਤ ਸਿੰਘ ਸੋਢੀ)-ਕੰਨਿਆ ਮਹਾਂ ਵਿਦਿਆਲਾ, ਜਲੰਧਰ 'ਚ ਮਾਨਸੂਨ ਦੇ ਰਵਾਇਤੀ ਸਵਾਗਤ ਨੂੰ ਮੁੱਖ ਰੱਖਦਿਆਂ ਸਾਉਣ ਦੇ ਵਿਸ਼ੇਸ਼ ਤਿਉਹਾਰ ਤੀਆਂ ਬਹੁਤ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ | ਇਹ ਜਸ਼ਨ ਰਾਸ਼ਟਰਵਾਦੀ ਭਾਵਨਾ ਨਾਲ ਭਰਿਆ ਹੋਇਆ ਤੇ ਭਾਰਤ ...

ਪੂਰੀ ਖ਼ਬਰ »

ਗੁਰਮੁੱਖ ਸਿੰਘ ਬਰਾੜ ਦਾ 12 ਤੱਕ ਮੁੜ ਪੁਲਿਸ ਰਿਮਾਂਡ

ਅੰਮਿ੍ਤਸਰ, 9 ਅਗਸਤ (ਰੇਸ਼ਮ ਸਿੰਘ)-ਇਕ ਪੰਜਾਬੀ ਅਖਬਾਰ ਦੇ ਮੁੱਖ ਸੰਪਾਦਕ ਗੁਰਮੁੱਖ ਸਿੰਘ ਬਰਾੜ ਨੂੰ ਅੱਤਵਾਦੀ ਸਰਗਰਮੀਆਂ ਦੇ ਦੋਸ਼ ਹੇਠ ਅੱਜ ਇੱਥੇ ਅਦਾਲਤ 'ਚ ਪੇਸ਼ ਕਰਕੇ 12 ਅਗਸਤ ਤੱਕ ਦਾ ਪੁਲਿਸ ਰਿਮਾਂਡ ਲੈ ਲਿਆ ਗਿਆ ਹੈ | ਉਸ ਨੂੰ ਹਥਿਆਰ ਬਰਾਮਦਗੀ ਦੇ ਕੇਸ 'ਚ ਇਕ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਕਾਰਨ ਅਣਪਛਾਤੀ ਔਰਤ ਦੀ ਮੌਤ

ਚੁਗਿੱਟੀ/ਜੰਡੂਸਿੰਘਾ, 9 ਅਗਸਤ (ਨਰਿੰਦਰ ਲਾਗੂ)-ਰੇਲਵੇ ਸਟੇਸ਼ਨ ਸੁੱਚੀ ਪਿੰਡ ਅਲਾਵਲਪੁਰ ਨਜ਼ਦੀਕ ਓਵਰ ਬਿ੍ਜ ਜੰਡੂਸਿੰਘਾ ਦੀ ਰੇਲ ਪਟੜੀ ਤੋਂ ਪੁਲਿਸ ਵਲੋਂ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਥਾਣਾ ਜੀ. ਆਰ. ਪੀ. ਜਲੰਧਰ ਦੇ ਐਸ. ਆਈ. ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ-ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 9 ਅਗਸਤ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਯੁਕਤੀ ਗੋਇਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਲਵਲੀਨ ਅਰੋੜਾ ਪੁੱਤਰ ਕ੍ਰਿਸ਼ਨ ਲਾਲ ਵਾਸੀ ਮੁਹੱਲਾ ਆਜ਼ਾਦ ਨਗਰ, ਸ਼ਾਹਕੋਟ ਨੂੰ 10 ਸਾਲ ਦੀ ਕੈਦ ਤੇ 1 ਲੱਖ ਰੁਪਏ ...

ਪੂਰੀ ਖ਼ਬਰ »

ਹੈਰੋਇਨ ਬਰਾਮਦ ਕਰਕੇ 2 ਨਸ਼ਾ ਤਸਕਰ ਗਿ੍ਫ਼ਤਾਰ

ਜਲੰਧਰ, 9 ਅਗਸਤ (ਐੱਮ. ਐੱਸ. ਲੋਹੀਆ)-ਮੋਟਰਸਾਈਕਲ 'ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇਣ ਜਾ ਰਹੇ 2 ਨਸ਼ਾ ਤਸਕਰਾਂ ਕੋਲੋਂ 262 ਗ੍ਰਾਮ ਹੈਰੋਇਨ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਸੁਰਿੰਦਰ ਪਾਲ ਸਿੰਘ ...

ਪੂਰੀ ਖ਼ਬਰ »

ਆਈ.ਐੱਮ.ਏ ਵਲੋਂ ਸੰਗਰੂਰ ਵਿਖੇ ਮੋਟਾਪੇ ਤੇ ਗੋਡਿਆਂ/ਚੂਲਿ੍ਹਆਂ ਸੰਬੰਧੀ ਡਾਕਟਰਾਂ ਲਈ ਕਰਵਾਈ ਗਈ ਸੀ.ਐੱਮ.ਈ

ਬੀਜਾ, 9 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ, ਮੈਡੀਕਲ ਵਿੱਦਿਅਕ ਸੰਸਥਾਵਾਂ ਤੇ ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ ਬੀਜਾ ਦੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਨੇ ਮੁਲਾਕਾਤ ਦੌਰਾਨ ਦਸਿਆ ਕਿ ਪੰਜਾਬ ਮੈਡੀਕਲ ਕੌਂਸਲ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਜਮਸ਼ੇਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਜਮਸ਼ੇਰ ਖ਼ਾਸ, 9 ਅਗਸਤ (ਅਵਤਾਰ ਤਾਰੀ)-ਜਮਸ਼ੇਰ ਖ਼ਾਸ ਪੱਤੀ ਮਾਨਾਂ ਦੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਪੰਜਾਬੀ ਸੱਭਿਆਚਾਰਕ ਪਹਿਰਾਵੇ 'ਚ ਸਜੀਆਂ ਸਥਾਨਕ ਮਹਿਲਾਵਾਂ ਤੇ ਲੜਕੀਆਂ ਵਲੋਂ ਗਿੱਧਾ, ਭੰਗੜਾ, ਸਿੱਠਣੀਆਂ, ਸੁਹਾਗ ਆਦਿ ਸੱਭਿਆਚਾਰਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX