ਤਾਜਾ ਖ਼ਬਰਾਂ


ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 day ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  1 day ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਜਲੰਧਰ

ਰੱਖੜੀ ਦੇ ਤਿਉਹਾਰ ਸੰਬੰਧੀ ਬਾਜ਼ਾਰਾਂ 'ਚ ਰਹੀਆਂ ਰੌਣਕਾਂ

ਜਲੰਧਰ, 10 ਅਗਸਤ (ਸ਼ੈਲੀ)-ਭੈਣ ਭਰਾ ਦੇ ਪਿਆਰ ਦਾ ਪ੍ਰਤੀਕ 'ਰੱਖੜੀ' ਦੇ ਤਿਉਹਾਰ ਸਬੰਧੀ ਲੋਕਾਂ 'ਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ | ਰੱਖੜੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ਵਿਚ ਖੂਬ ਖਰੀਦਾਰੀ ਕੀਤੀ ਜਾ ਰਹੀ ਹੈ | ਇਸ ਤਿਉਹਾਰ ਦਾ ਭੈਣਾਂ ਨੂੰ ਬੜੀ ਬੇਸਬਰੀ ਦੇ ਨਾਲ ਇੰਤਜ਼ਾਰ ਰਹਿੰਦਾ ਹੈ | ਇਸ ਦਿਨ ਭੈਣਾ ਆਪਣੇ ਭਰਾਵਾਂ ਦੇ ਗੱੁਟ 'ਤੇ ਰੱਖੜੀ ਬੰਨ•ਦੀਆਂ ਹਨ ਤੇ ਉਸ ਦੀ ਲੰਬੀ ਉਮਰ ਤੇ ਸੱੁਖ ਦੀ ਦੁਆ ਮੰਗਦੀਆਂ ਹਨ | ਇਸ ਦੇ ਬਦਲੇ ਭਰਾ ਆਪਣੀਆਂ ਭੈਣਾਂ ਨੂੰ ਉਸ ਦੇ ਦੱੁਖ ਸੁੱਖ 'ਚ ਸਾਥ ਦੇਣ ਦਾ ਵਾਅਦਾ ਕਰਦੇ ਹਨ ਅਤੇ ਕੋਈ ਨਾ ਕੋਈ ਉਪਹਾਰ ਦਿੰਦੇ ਹਨ | ਭਾਰਤ ਵਿਚ ਇਸ ਤਿਉਹਾਰ ਨੂੰ ਬੜੀ ਮਾਨਤਾ ਦਿੱਤੀ ਜਾਂਦੀ ਹੈ | ਜਿਨ੍ਹ•ਾਂ ਭੈਣਾਂ ਦੇ ਭਰਾ ਵਿਦੇਸ਼ਾਂ ਵਿਚ ਜਾਂ ਫਿਰ ਦੂਰ ਬੈਠੇ ਹੁੰਦੇ ਹਨ, ਉਹ ਆਪਣੇ ਭਰਾਵਾਂ ਨੂੰ ਪਾਰਸਲ ਜਾਂ ਕੋਰੀਅਰ ਦੇ ਰਾਹੀਂ ਰੱਖੜੀ ਭੇਜ ਕੇ ਤਿਉਹਾਰ ਮਨਾਉਂਦੀਆਂ ਹਨ | ਰੱਖੜੀ ਨੂੰ ਲੈ ਕੇ ਜਿੱਥੇ ਲੋਕਾਂ 'ਚ ਉਤਸ਼ਾਹ ਹੈ, ਉੱਥੇ ਹੀ ਬਾਜ਼ਾਰਾਂ ਵਿਚ ਵੀ ਖਰੀਦਦਾਰੀ ਕਰਨ ਵਾਲਿਆਂ ਦੀ ਕਾਫੀ ਭੀੜ ਹੈ | ਬੀਤੀ ਰਾਤ ਸ਼ਹਿਰ ਦੇ ਰੈਣਕ ਬਾਜ਼ਾਰ ਵਿਚ ਲੱਗੀਆਂ ਰੱਖੜੀ ਦੀਆਂ ਦੁਕਾਨਾਂ 'ਤੇ ਗ੍ਰਾਹਕਾਂ ਦੀ ਆਮਦ ਵੱਡੀ ਗਿਣਤੀ 'ਚ ਦੇਖੀ ਗਈ ਜਿਸ ਨਾਲ ਦੁਕਾਨਦਾਰਾਂ ਦੇ ਚਹਿਰਿਆਂ 'ਤੇ ਵੀ ਰੌਣਕ ਦਿਖਾਈ ਦਿੱਤੀ | ਇਸ ਵਾਰ ਬਾਜਾਰਾਂ 'ਚ ਕਈ ਤਰ੍ਹ•ਾਂ ਦੇ ਦਿਲ ਖਿਚਵੇਂ ਡਿਜ਼ਾਈਨ ਵਾਲੀਆਂ ਰੱਖੜੀਆਂ ਜਿਨ੍ਹ•ਾਂ 'ਚ ਬੱਚਿਆਂ ਦੇ ਲਈ ਛੋਟਾ ਭੀਮ, ਡੋਰੀਮਾਨ, ਲਾਈਟਿੰਗ ਵਾਲੀ ਰੱਖੜੀ, ਵੱਖ- ਵੱਖ ਖਡੌਣਿਆਂ ਵਾਲੀ ਰੱਖੜੀ ਜਿਨ੍ਹ•ਾਂ ਵੱਲ ਬੱਚੇ ਜ਼ਿਆਦਾ ਆਕਰਸ਼ਿਤ ਹੋ ਰਹੇ ਹਨ | ਇਸ ਤੋਂ ਇਲਾਵਾ ਬਾਜ਼ਾਰ ਵਿਚ ਵੱਡਿਆਂ ਦੇ ਲਈ ਸਵਾਸਤਿਕ ਦੇ ਨਿਸ਼ਾਨ ਵਾਲੀ ਰੱਖੜੀ, ਮੋਤੀਆਂ ਵਾਲੀ ਰੱਖੜੀ, ਗੋਲਡਨ ਰੰਗ ਦੀ ਰੱਖੜੀ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੇ ਤਰੀਕੇ ਦੇ ਧਾਗੇ ਦੁਕਾਨਾਂ 'ਤੇ ਵਿਕ ਰਹੇ ਹਨ | ਔਰਤਾਂ ਰੱਖੜੀ ਸਬੰਧੀ ਖੂਬ ਖਰੀਦਾਰੀ ਕਰ ਰਹੀਆਂ ਹਨ | ਬੀਤੀ ਰਾਤ ਰੈਣਕ ਬਾਜ਼ਾਰ ਵਿਖੇ ਰੱਖੜੀਆਂ ਦੀਆਂ ਦੁਕਾਨਾਂ 'ਤੇ ਕਾਫੀ ਭੀੜ ਰਹੀ | ਦੇਰ ਰਾਤ ਤੱਕ ਔਰਤਾਂ ਨੇ ਰਖੱੜੀ ਸਬੰਧੀ ਖਰੀਦਾਰੀ ਕੀਤੀ | ਇਸ ਦੌਰਾਨ ਕੁੱਝ ਔਰਤਾਂ ਨੇ ਆਪਣੇ ਹੱਥਾਂ 'ਤੇ ਮਹਿੰਦੀ ਵੀ ਲਗਵਾਈ | ਜਿਨ੍ਹਾਂ ਦੇ ਭਰਾ ਕਿਸੇ ਕਾਰਨ ਆਪਣੀਆਂ ਭੈਣਾਂ ਕੋਲ ਦੂਰ ਹਨ ਜਾਂ ਫਿਰ ਵਿਦੇਸ਼ਾਂ ਵਿਚ ਰਹਿੰਦੇ ਹਨ, ਉਨ੍ਹਾਂ 'ਚੋਂ ਕੱੁਝ ਭੈਣਾਂ ਨੇ ਆਪਣੇ ਹੱਥਾਂ 'ਤੇ ਮਹਿੰਦੀ ਲਗਵਾਉਣ ਦੇ ਨਾਲ ਆਪਣੀ ਕਲਾਈ 'ਤੇ ਆਪਣੇ ਭਰਾ ਪ੍ਰਤੀ ਪਿਆਰ ਨੂੰ ਦਰਸਾਉਂਦੇ ਹੋਏ 'ਭਾਈ ਆਈ ਲਨ ਯੂ' ਵੀ ਲਿਖਵਾਇਆ ਹੈ |
ਰੱਖੜੀ ਦੀ ਤਰੀਕ ਨੂੰ ਲੈ ਕੇ ਸ਼ਸ਼ੋਪੰਜ
ਇਸ ਵਾਰ ਰੱਖੜੀ ਦੀ ਤਰੀਕ ਨੂੰ ਲੈ ਕੇ ਕੁਝ ਲੋਕ ਸ਼ਸ਼ੋਪੰਜ ਵਿਚ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਡਿਤ ਦਵਿੰਦਰ ਰਤੂੜੀ ਤੇ ਮਾਂ ਬਗਲਾਮੁਖੀ ਧਾਮ ਦੇ ਸੰਸਥਾਪਕ ਨਵਜੀਤ ਭਾਰਦਵਾਜ ਨੇ ਦੱਸਿਆ ਕਿ ਇਸ ਵਾਰ 11 ਅਗਸਤ ਸਵੇਰੇ 9.30 ਮਿੰਟ ਤੋਂ ਲੈ ਕੇ 12 ਅਗਸਤ ਸਵੇਰੇ 8 ਵਜ ਕੇ 25 ਮਿੰਟ ਤੱਕ ਰੱਖੜੀ ਬੰਨੀ ਜਾ ਸਕਦੀ ਹੈ | ਉਨ੍ਹ•ਾਂ ਦੱਸਿਆ ਕਿ 11 ਅਗਸਤ ਵਾਲੇ ਦਿਨ ਰੱਖੜੀ ਸਾਰਾ ਦਿਨ ਹੈ ਤੇ 11 ਅਗਸਤ ਨੂੰ ਹੀ ਰੱਖੜੀ ਦਾ ਤਿਉਹਾਰ ਮਨਾਉਣਾ ਚਾਹੀਦਾ ਹੈ |

ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ 'ਚ ਵਧੀ ਟ੍ਰੈਫਿਕ ਸਮੱਸਿਆ

ਜਲੰਧਰ, 10 ਅਗਸਤ (ਐੱਮ. ਐੱਸ. ਲੋਹੀਆ)-ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਵਲੋਂ ਵੱਡੇ ਪੱਧਰ 'ਤੇ ਖਰੀਦਦਾਰੀ ਕੀਤੀ ਜਾ ਰਹੀ ਹੈ, ਜਿਸ ਕਰਕੇ ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆਮ ਲੋਕ ਥੋੜ੍ਹੀ ਜਿਹੀ ਖਰੀਦਦਾਰੀ ਕਰਨ ਲਈ ਵੀ ਕਾਰਾਂ ...

ਪੂਰੀ ਖ਼ਬਰ »

ਛੋਟੀ ਬਾਰਾਂਦਰੀ ਵਿਖੇ ਖੁੱਲ੍ਹੇ ਠੇਕੇ ਦਾ ਔਰਤਾਂ ਵਲੋਂ ਵਿਰੋਧ

ਜਲੰਧਰ, 10 ਅਗਸਤ (ਐੱਮ. ਐੱਸ. ਲੋਹੀਆ)-ਛੋਟੀ ਬਾਰਾਂਦਰੀ ਵਿਖੇ ਗੋਲਡਨ ਐਵੀਨਿਊ ਵਾਲੇ ਮੋੜ 'ਤੇ ਸ਼ਰਾਬ ਦਾ ਠੇਕਾ ਖੋਲ੍ਹੇ ਜਾਣ 'ਤੇ ਇਲਾਕੇ ਦੀਆਂ ਔਰਤਾਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ | ਅੱਜ ਦੇਰ ਸ਼ਾਮ ਇਲਾਕੇ ਦੀਆਂ ਔਰਤਾਂ ਨੇ ਇਕੱਠੇ ਹੋ ਕੇ ਠੇਕੇ ਦੇ ਬਾਹਰ ਪ੍ਰਦਰਸ਼ਨ ...

ਪੂਰੀ ਖ਼ਬਰ »

ਸਕੂਟਰੀ ਚੋਰੀ ਕਰਕੇ ਚੋਰ ਫ਼ਰਾਰ

ਨਕੋਦਰ, 10 ਅਗਸਤ (ਤਿਲਕ ਰਾਜ ਸ਼ਰਮਾ)-ਮੁਹੱਲਾ ਜਲੋਟਿਆਂ 'ਚ ਘਰ ਦੇ ਬਾਹਰ ਖੜ੍ਹੀ ਸਕੂਟਰੀ ਨੂੰ ਚੋਰ ਚੋਰੀ ਕਰਕੇ ਫ਼ਰਾਰ ਹੋ ਗਏ | ਚੋਰੀ ਦੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ | ਚੋਰੀ ਦੀ ਘਟਨਾ ਸੰਬੰਧੀ ਜਾਣਕਾਰੀ ਦਿੰਦੇ ਦੀਪਕ ਗੁਪਤਾ ਪੁੱਤਰ ਵਿਜੈ ਕੁਮਾਰ ...

ਪੂਰੀ ਖ਼ਬਰ »

ਲੜਾਈ-ਝਗੜੇ ਦੇ ਮਾਮਲੇ 'ਚ 2 ਦੋਸ਼ੀਆਂ ਨੂੰ ਕੈਦ

ਜਲੰਧਰ, 10 ਅਗਸਤ (ਚੰਦੀਪ ਭੱਲਾ)-ਜੇ.ਐਮ.ਆਈ.ਸੀ ਜਿੰਦਰਪਾਲ ਸਿੰਘ ਦੀ ਅਦਾਲਤ ਨੇ ਲੜਾਈ-ਝਗੜੇ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸਤੀਸ਼ ਕੁਮਾਰ ਉਰਫ ਡਿੰਪਲ ਪੁੱਤਰ ਪਰਮਜੀਤ ਤੇ ਸੁਖਵਿੰਦਰ ਸਿੰਘ ਉਰਫ ਲਾਲੀ ਪੁੱਤਰ ਜਗਤ ਸਿੰਘ ਵਾਸੀ ਪਤੜ ਕਲਾਂ, ਮਕਸੂਦਾਂ ਨੂੰ 6-6 ...

ਪੂਰੀ ਖ਼ਬਰ »

ਗ਼ੈਰਮਿਆਰੀ ਦਵਾਈਆਂ ਵੇਚੇ ਜਾਣ ਦੀ ਸੂਚਨਾ 'ਤੇ ਡਰੱਗ ਵਿਭਾਗ ਨੇ ਦਿਲਕੁਸ਼ਾ ਮਾਰਕੀਟ 'ਚ ਮਾਰਿਆ ਛਾਪਾ

ਐੱਮ.ਐੱਸ. ਲੋਹੀਆ ਜਲੰਧਰ, 10 ਅਗਸਤ- ਗ਼ੈਰਮਿਆਰੀ ਦਵਾਈਆਂ ਦੀ ਵਿਕਰੀ ਦੀ ਸੂਚਨਾ ਮਿਲਣ 'ਤੇ ਡਰੱਗ ਵਿਭਾਗ ਦੀ ਟੀਮ ਨੇ ਦਿਲਕੁਸ਼ਾ ਮਾਰਕੀਟ ਤੇ ਸਿਵਲ ਲਾਇਨਜ਼ ਦੀਆਂ ਦੁਕਾਨਾਂ 'ਤੇ ਛਾਪਾ ਮਾਰਿਆ, ਜਿਸ ਦੌਰਾਨ ਭਾਰੀ ਮਾਤਰਾ 'ਚ ਦਵਾਈਆਂ ਸੀਲ ਕਰਕੇ 15 ਦਵਾਈਆਂ ਦੇ ਸੈਂਪਲ ...

ਪੂਰੀ ਖ਼ਬਰ »

ਮੋਟਰਸਾਈਕਲ'ਤੇ ਜਾ ਰਹੇ ਨਸ਼ਾ ਤਸਕਰ ਤੋਂ ਹੈਰੋਇਨ ਬਰਾਮਦ

ਜਲੰਧਰ, 10 ਅਗਸਤ (ਐੱਮ.ਐੱਸ. ਲੋਹੀਆ)-ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਮੋਟਰਸਾਈਕਲ 'ਤੇ ਜਾ ਰਹੇ ਨਸ਼ਾ ਤਸਕਰ ਤੋਂ 105 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਕਿਰਪਾਲ ਸਿੰਘ ਉਰਫ਼ ਪਾਲਾ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਬੂਟ, ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰਿਆਂ ਨੇ ਪੈਟਰੋਲ ਪੰਪ ਨੂੰ ਬਣਾਇਆ ਨਿਸ਼ਾਨਾ

ਲਾਂਬੜਾ, 10 ਅਗਸਤ (ਪਰਮੀਤ ਗੁਪਤਾ)- ਜ਼ਿਲ੍ਹਾ ਪੁਲਿਸ ਜਲੰਧਰ ਦਿਹਾਤੀ ਅਧੀਨ ਪੈਂਦੇ ਜਲੰਧਰ ਨਕੋਦਰ ਕੌਮੀ ਰਾਜ ਮਾਰਗ 'ਤੇ ਮੰਗਲਵਾਰ ਦੀ ਰਾਤ ਲੁਟੇਰਿਆਂ ਵਲੋਂ ਪਿਸਤੌਲ ਦਿਖਾ ਕੇ ਪਟਰੋਲ ਪੰਪ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ...

ਪੂਰੀ ਖ਼ਬਰ »

ਜਲੰਧਰ ਭਾਜਪਾ ਵਲੋਂ ਦੋ ਹਲਕਿਆਂ 'ਚ ਕੱਢੀ ਤਿਰੰਗਾ ਯਾਤਰਾ

ਜਲੰਧਰ, 10 ਅਗਸਤ (ਸ਼ਿਵ)-ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਮੌਕੇ ਸਿਆਸੀ ਪਾਰਟੀਆਂ ਤੇ ਹੋਰਾਂ ਵਲੋਂ ਸ਼ਹਿਰ 'ਚ ਤਿਰੰਗਾ ਯਾਤਰਾ ਕੱਢਣ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਦੋ ਹਲਕਿਆਂ 'ਚ ਭਾਜਪਾ ਵਲੋਂ ਕੱਢੀ ਗਈ ਤਿਰੰਗਾ ਯਾਤਰਾ ਦਾ ਲੋਕਾਂ ਵਲੋਂ ਕਈ ਜਗਾ ...

ਪੂਰੀ ਖ਼ਬਰ »

ਬੇਰੀ ਦੀ ਅਗਵਾਈ ਵਿਚ ਕੇਂਦਰੀ ਹਲਕੇ 'ਚ ਕੱਢੀ ਗਈ ਤਿਰੰਗਾ ਯਾਤਰਾ

ਜਲੰਧਰ ਸੈਂਟਰਲ ਤੋਂ ਸਾਬਕਾ ਵਿਧਾਇਕ ਰਜਿੰਦਰ ਬੇਰੀ ਦੀ ਅਗਵਾਈ ਵਿਚ ਤਿਰੰਗਾ ਯਾਤਰਾ ਕੱਢੀ ਗਈ | ਇਹ ਤਿਰੰਗਾ ਯਾਤਰਾ ਕੰਪਨੀ ਬਾਗ਼ ਚੌਂਕ ਤੋਂ ਸ਼ੁਰੂ ਹੋ ਕੇ ਜੋਤੀ ਚੌਂਕ, ਰੈਣਕ ਬਾਜ਼ਾਰ, ਸੈਦਾਂ ਗੇਟ, ਨਵਾਂ ਬਾਜ਼ਾਰ ਨਵਾਂ ਬਾਜ਼ਾਰ, ਮਿਲਾਪ ਚੌਂਕ, ਨਹਿਰੂ ਗਾਰਡਨ ...

ਪੂਰੀ ਖ਼ਬਰ »

ਨਿਗਮ ਅਫ਼ਸਰਾਂ ਦੀ ਲੱਗੀ 9000 ਤਿਰੰਗੇ ਵੇਚਣ ਦੀ ਡਿਊਟੀ

ਜਲੰਧਰ, 10 ਅਗਸਤ (ਸ਼ਿਵ)-ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਮੌਕੇ ਭਾਰਤ ਸਰਕਾਰ ਵਲੋਂ ਘਰ-ਘਰ ਤਿਰੰਗਾ ਲਹਿਰਾਉਣ ਦੀ ਮੁਹਿੰਮ ਲਗਾਤਾਰ ਜ਼ੋਰ ਫੜ ਰਹੀ ਹੈ ਤੇ ਨਗਰ ਨਿਗਮ ਦਫ਼ਤਰ ਵਿਚ ਵੀ ਲੋਕਾਂ ਨੂੰ ਵੇਚਣ ਲਈ 9 ਹਜ਼ਾਰ ਦੇ ਕਰੀਬ ਤਿਰੰਗੇ ਪੁੱਜੇ ਗਏ ਹਨ | ਤਿਰੰਗੇ ...

ਪੂਰੀ ਖ਼ਬਰ »

ਮਜੀਠੀਆ ਮਾਮਲੇ 'ਚ ਸੱਚ ਦੀ ਜਿੱਤ ਹੋਈ-ਢੀਂਡਸਾ

ਜਲੰਧਰ, 10 ਅਗਸਤ (ਜਸਪਾਲ ਸਿੰਘ)-ਯੂਥ ਅਕਾਲੀ ਦਲ ਜਲੰਧਰ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਹਰਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦਾ ਸਵਾਗਤ ਕਰਦੇ ਹੋਏ ਇਸ ਨੂੰ ...

ਪੂਰੀ ਖ਼ਬਰ »

ਪੀ.ਐਫ. ਦਫ਼ਤਰ ਵਲੋਂ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਤਿ ਖੂਨਦਾਨ ਕੈਂਪ

ਜਲੰਧਰ, 10 ਅਗਸਤ (ਹਰਵਿੰਦਰ ਸਿੰਘ ਫੁੱਲ)-ਇੰਪਲਾਈਜ਼ ਪ੍ਰੋਵੀਡੈਂਟ ਫੰਡ ਆਰਗੇਨਾਈਜ਼ੇਸ਼ਨ, ਕਿਰਤ ਤੇ ਰੁਜ਼ਗਾਰ ਮੰਤਰਾਲਾ ਭਾਰਤ ਸਰਕਾਰ ਦੇ ਖੇਤਰੀ ਦਫ਼ਤਰ ਜਲੰਧਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦੇ ਹੋਏ ਖੇਤਰੀ ਕਮਿਸ਼ਨਰ ਸੁਨੀਲ ਕੁਮਾਰ ਯਾਦਵ ਨੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਤੀਆਂ ਦਾ ਤਿਉਹਾਰ ਮਨਾਇਆ

ਜਲੰਧਰ, 10 ਅਗਸਤ (ਹਰਵਿੰਦਰ ਸਿੰਘ ਫੁੱਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਇਕ ਰੋਜ਼ਾ ਜਾਗਰੂਕਤਾ ਕੈਂਪ ਲਗਾਉਣ ਉਪਰੰਤ ਸਾਉਣ ਮਹੀਨੇ ਦਾ ਪ੍ਰਤੀਕ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਮਾਗਮ 'ਚ ਬਲਵਿੰਦਰ ਕੌਰ ਪਤਨੀ ਮੁੱਖ ਖੇਤੀਬਾੜੀ ਅਫਸਰ ...

ਪੂਰੀ ਖ਼ਬਰ »

'ਡੀਵਰਮਿੰਗ ਡੇ' ਮÏਕੇ ਸਿਹਤ ਵਿਭਾਗ ਵਲੋਂ ਸਕੂਲ 'ਚ ਸੈਮੀਨਾਰ

ਜਲੰਧਰ, 10 ਅਗਸਤ (ਐੱਮ. ਐੱਸ. ਲੋਹੀਆ)-ਸਿਹਤ ਵਿਭਾਗ ਨੇ ਡੀ-ਵਰਮਿੰਗ ਡੇਅ (ਪੇਟ ਦੇ ਕੀੜੀਆਂ ਤੋਂ ਰਾਸ਼ਟਰੀ ਮੁਕਤੀ ਦਿਵਸ) ਮÏਕੇ ਐਸ.ਡੀ. ਫੁਲੱਰਵਾਨ ਸੀ.ਸੈ. ਸਕੂਲ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ | ...

ਪੂਰੀ ਖ਼ਬਰ »

ਪਾਣੀ ਨੂੰ ਸੰਭਾਲਣ ਲਈ ਐਨ. ਆਰ. ਆਈ. ਨੇ ਬੰਬੀਆਂਵਾਲ 'ਚ ਲਗਾਇਆ ਪਲਾਂਟ

ਜਲੰਧਰ, 10 ਅਗਸਤ (ਜਸਪਾਲ ਸਿੰਘ)-ਵਿਦੇਸ਼ਾਂ 'ਚ ਲੋਕ ਪਾਣੀ ਦੀ ਸੰਭਾਲ ਲਈ ਵਧੇਰੇ ਸੁਚੇਤ ਹਨ ਤੇ ਉਨ੍ਹਾਂ ਵਲੋਂ ਇਸ ਸਬੰਧੀ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ | ਹੁਣ ਜਦ ਪੰਜਾਬ 'ਚ ਵੀ ਧਰਤੀ ਹੇਠਲੇ ਪਾਣੀ ਦਾ ਸੰਕਟ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ ਤਾਂ ਪੰਜਾਬੀਆਂ ਨੂੰ ...

ਪੂਰੀ ਖ਼ਬਰ »

26 ਇਸ਼ਤਿਹਾਰੀ ਬੋਰਡਾਂ ਦਾ ਕੰਮ ਅਲਾਟ ਕਰਨ ਦਾ ਮਾਮਲਾ ਬਣਿਆ ਚਰਚਾ ਦਾ ਵਿਸ਼ਾ

ਜਲੰਧਰ, 10 ਅਗਸਤ (ਸ਼ਿਵ)- ਆਮ ਆਦਮੀ ਪਾਰਟੀ ਨੇ ਸਰਕਾਰ ਆਉਣ 'ਤੇ ਪਾਰਦਰਸ਼ਤਾ ਨਾਲ ਕੰਮ ਕਰਨ ਦਾ ਵਾਅਦਾ ਕੀਤਾ ਸੀ ਪਰ ਜਲੰਧਰ 'ਚ 26 ਇਸ਼ਤਿਹਾਰੀ ਬੋਰਡਾਂ ਦਾ ਕੰਮ ਬਿਨ੍ਹਾਂ ਈ-ਟੈਂਡਰ ਦੇ ਦੇਣ ਦਾ ਮਾਮਲਾ ਨਾ ਸਿਰਫ਼ ਚਰਚਾ ਦਾ ਵਿਸ਼ਾ ਬਣ ਗਿਆ ਹੈ ਸਗੋਂ ਇਸ ਫ਼ੈਸਲੇ 'ਤੇ ਸਵਾਲ ...

ਪੂਰੀ ਖ਼ਬਰ »

ਬਰਸਟ ਵਲੋਂ ਵਿਧਾਇਕਾਂ ਤੇ ਹੋਰਨਾਂ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ

ਜਲੰਧਰ, 10 ਅਗਸਤ (ਜਸਪਾਲ ਸਿੰਘ)-ਆਗਾਮੀ ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਮਰ ਕਸ ਲਈ ਹੈ ਤੇ ਚੋਣਾਂ ਦੀ ਤਿਆਰੀ ਸਬੰਧੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਤੇ ਸਕੱਤਰ ਰਾਜਵਿੰਦਰ ਕੌਰ ਨੇ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ...

ਪੂਰੀ ਖ਼ਬਰ »

ਰੱਖੜੀ ਕਰਕੇ ਸਵੇਰੇ 11 ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ

ਜਲੰਧਰ, 10 ਅਗਸਤ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 11 ਅਗਸਤ ਵੀਰਵਾਰ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਪ੍ਰਕਿਰਿਆ ਜਾਰੀ

ਜਲੰਧਰ, 10 ਅਗਸਤ (ਚੰਦੀਪ ਭੱਲਾ)-ਵੋਟਰ ਸੂਚੀ 'ਚ ਦਰਜ ਵੋਟਰਾਂ ਦੀ ਪ੍ਰਮਾਣਿਕਤਾ ਜਾਂ ਕਿਸੇ ਵੀ ਵਿਅਕਤੀ ਦੀ ਦੋ ਥਾਵਾਂ 'ਤੇ ਵੋਟ ਨਾ ਬਣਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਭਾਰਤੀ ਚੋਣ ਕਮਿਸ਼ਨ ਵਲੋਂ ਮੌਜੂਦਾ ਵੋਟਰ ਸੂਚੀ 'ਚ ਦਰਜ ਵੋਟਰਾਂ ਦੇ ਵੋਟਰ ਕਾਰਡਾਂ ਨੂੰ ਆਧਾਰ ...

ਪੂਰੀ ਖ਼ਬਰ »

ਮਜੀਠੀਆ ਦੇ ਜ਼ਮਾਨਤ 'ਤੇ ਰਿਹਾਅ ਹੋਣ 'ਤੇ ਅਕਾਲੀ ਦਲ ਦੇ ਆਗੂਆਂ ਵਲੋਂ ਪਰਮਾਤਮਾ ਦਾ ਸ਼ੁਕਰਾਨਾ

ਚੁਗਿੱਟੀ/ਜੰਡੂਸਿੰਘਾ, 10 ਅਗਸਤ (ਨਰਿੰਦਰ ਲਾਗੂ)-ਅਕਾਲੀ ਦਲ ਦੇ ਸੀਨੀ. ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵਲੋਂ ਜ਼ਮਾਨਤ 'ਤੇ ਰਿਹਾਅ ਕੀਤੇ ਜਾਣ 'ਤੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਲੋਂ ਲੰਮਾ ਪਿੰਡ ਵਿਖੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀ ਸਭਾ ਦਾ 'ਸਹੁੰ ਚੁੱਕ ਸਮਾਗਮ'

ਜਲੰਧਰ, 10 ਅਗਸਤ (ਰਣਜੀਤ ਸਿੰਘ ਸੋਢੀ)-ਕੈਂਬਰਿਜ ਇੰਟਰਨੈਸ਼ਨਲ ਸਕੂਲ, ਜਲੰਧਰ ਵਿਚ ਵਿਦਿਆਰਥੀ ਸਭਾ ਲਈ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਵਿਦਿਆਰਥੀ ਜੀਵਨ-ਵਿਕਾਸ ਦੇ ਵੱਖ-ਵੱਖ ਮਹੱਤਵਪੂਰਨ ਪਹਿਲੂਆਂ ਪਰਿਪੱਕਤਾ, ਵਿਸ਼ਵਾਸ, ਫ਼ਰਜ਼, ਇਮਾਨਦਾਰੀ ਤੇ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ 6 ਬਰੀ

ਜਲੰਧਰ, 10 ਅਗਸਤ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ਨੇ ਕਤਲ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਮਨਜੀਤ ਸਿੰਘ ਉਰਫ ਮਨਦੀਪ ਪੁੱਤਰ ਮੇਜਰ ਸਿੰਘ ਵਾਸੀ ਟਾਹਲੀ, ਥਾਣਾ ਸਦਰ, ਜਲੰਧਰ, ਅਬਦੁੱਲ ਰਸ਼ੀਦ ਖੋਜਾ ਪੁੱਤਰ ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਤੇ ਸਕੂਟਰੀ ਦੀ ਟੱਕਰ 'ਚ 8 ਸਾਲਾ ਬੱਚੇ ਦੀ ਮੌਤ- ਮਾਂ ਧੀ ਗੰਭੀਰ ਜ਼ਖ਼ਮੀ

ਕਿਸ਼ਨਗੜ੍ਹ, 10 ਅਗਸਤ (ਹੁਸਨ ਲਾਲ)-ਜਲੰਧਰ- ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਸਥਿਤ ਅੱਡਾ ਕਿਸ਼ਨਗੜ੍ਹ ਨਜ਼ਦੀਕ ਹਾਈਵੇ 'ਤੇ ਸਥਿਤ ਸੰਘਵਾਲ ਸਟੇਡੀਅਮ ਸਾਹਮਣੇ ਟਰੈਕਟਰ ਟਰਾਲੀ ਤੇ ਸਕੂਟਰੀ ਦੀ ਭਿਆਨਕ ਟੱਕਰ 'ਚ ਸਕੂਟਰੀ ਸਵਾਰ ਮਾਂ ਧੀ ਗੰਭੀਰ ਜ਼ਖ਼ਮੀ ਹੋ ਗਈਆਂ ਤੇ ...

ਪੂਰੀ ਖ਼ਬਰ »

ਜੀ. ਐੱਸ. ਟੀ. ਵਿਭਾਗ ਵਲੋਂ ਚੱਢਾ ਮੋਬਾਈਲ ਹਾਊਸ 'ਤੇ ਛਾਪਾ

ਜਲੰਧਰ, 10 ਅਗਸਤ (ਸ਼ਿਵ)-ਘੱਟ ਟੈਕਸ ਆਉਣ ਦੀ ਸ਼ੰਕਾ ਕਰਕੇ ਜੀ. ਐੱਸ. ਟੀ. ਵਿਭਾਗ ਦੇ ਰਡਾਰ 'ਤੇ ਕਈ ਫ਼ਰਮਾਂ ਹਨ ਜਿਸ ਕਰਕੇ ਆਏ ਦਿਨ ਇਸ ਮਾਮਲੇ 'ਚ ਵਿਭਾਗ ਵਲੋਂ ਕਈ ਵਪਾਰਕ ਅਦਾਰਿਆਂ 'ਤੇ ਛਾਪੇ ਮਾਰ ਕੇ ਉਨ੍ਹਾਂ ਦੇ ਸਰਵੇ ਕੀਤੇ ਜਾ ਰਹੇ ਹਨ | ਇਸ ਕੜੀ ਵਿਚ ਮੋਬਾਈਲ ਫ਼ੋਨ ਤੇ ...

ਪੂਰੀ ਖ਼ਬਰ »

ਮਾਹਵਾਰੀ ਦੌਰਾਨ ਲੜਕੀਆਂ ਤੇ ਔਰਤਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਲਗਾਇਆ ਵਿਸ਼ੇਸ਼ ਕੈਂਪ

ਜਲੰਧਰ, 10 ਅਗਸਤ (ਐੱਮ. ਐੱਸ. ਲੋਹੀਆ)–ਗਰੀਬ ਤੇ ਅਸਮਰੱਥ ਔਰਤਾਂ ਲਈ ਕੇਂਦਰ ਦੀ 'ਸਵੱਛਤਾ, ਸਿਹਤ ਤੇ ਸੁਵਿਧਾ' ਯੋਜਨਾ ਤਹਿਤ ਮਾਂਹਵਾਰੀ ਦੇ ਦÏਰਾਨ ਸਿਹਤ ਸੰਬੰਧੀ ਲੋੜਾਂ ਦੀ ਮਹੱਤਤਾ ਨੂੰ ਦਰਸਾਉਣ ਲਈ ਕੈਂਬਰਿਜ ਇਨੋਵੇਟਿਵ ਸਕੂਲ (ਪਹਿਲਾ ਨਾਮ ਕੈਂਬਰਿਜ ਇੰਟਰਨੈਸ਼ਨਲ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ 'ਚ ਕਵਿਤਾ ਉਚਾਰਨ ਤੇ ਕਹਾਣੀ ਸੁਣਾਉਣ ਦੇ ਮੁਕਾਬਲੇ ਕਰਵਾਏ

ਜਲੰਧਰ, 10 ਅਗਸਤ (ਰਣਜੀਤ ਸਿੰਘ ਸੋਢੀ)-ਸਟੇਟ ਪਬਲਿਕ ਸਕੂਲ, ਜਲੰਧਰ ਕੈਂਟ ਨੇ ਕਲਾਸਾਂ ਨਰਸਰੀ ਤੇ ਐਲ .ਕੇ .ਜੀ ਲਈ ਅੰਗਰੇਜ਼ੀ ਕਵਿਤਾ ਪਾਠ ਤੇ ਜੂ.ਕੇ.ਜੀ ਤੋਂ ਦੂਜੀ ਜਮਾਤ ਲਈ ਕਹਾਣੀ ਸੁਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ 'ਚ ਵਿਦਿਆਰਥੀਆਂ ਨੇ ਕਹਾਣੀਆਂ ਤੇ ਕਵਿਤਾਵਾਂ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਜਲੰਧਰ, 10 ਅਗਸਤ (ਹਰਵਿੰਦਰ ਸਿੰਘ ਫੁੱਲ)-ਪ੍ਰਧਾਨ ਅਜੀਤ ਸਿੰਘ ਸਿੰਘ ਸੇਠੀ ਤੇ ਸਮੂਹ ਪ੍ਰਬੰਧਕ ਕਮੇਟੀ ਦੀ ਨਿਗਰਾਨੀ 'ੱਚ ਚੱਲ ਰਹੇ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਕੂਲ ਦੇ ਜੂਨੀਅਰ ਤੇ ਸੀਨੀਅਰ ...

ਪੂਰੀ ਖ਼ਬਰ »

ਡਾਇਰੈਕਟਰ ਸਥਾਨਕ ਸਰਕਾਰਾਂ ਨੂੰ ਮਿਲੇ ਸੇਵਾ ਮੁਕਤ ਮਿਉਂਸਪਲ ਕਰਮਚਾਰੀ

ਗੁਰਾਇਆ, 10 ਅਗਸਤ (ਬਲਵਿੰਦਰ ਸਿੰਘ)- ਪੰਜਾਬ ਦੇ ਸੇਵਾ ਮੁਕਤ ਮਿਉਂਸਪਲ ਕਰਮਚਾਰੀਆਂ ਦੀਆਂ ਮੰਗਾਂ 'ਤੇ ਵਿਚਾਰ ਵਟਾਂਦਰਾ ਕਰਨ ਲਈ ਸਥਾਨਕ ਸਰਕਾਰ ਪੰਜਾਬ ਵੱਲੋਂ ਭੇਜੇ ਗਏ ਲਿਖਤੀ ਸੱਦਾ ਪੱਤਰ ਅਨੁਸਾਰ ਯੂਨੀਅਨ ਦੇ ਇੱਕ ਵਫ਼ਦ ਵਲੋਂ ਸੂਬਾ ਚੇਅਰਮੈਨ ਜਨਕ ਰਾਜ ਮਾਨਸਾ ...

ਪੂਰੀ ਖ਼ਬਰ »

ਹਾਕੀ ਖਿਡਾਰਨਾਂ ਵਲੋਂ ਉਲੰਪੀਅਨ ਸੁਰਿੰਦਰ ਸਿੰਘ ਸੋਢੀ ਨਾਲ ਮੁਲਾਕਾਤ

ਜਲੰਧਰ, 10 ਅਗਸਤ (ਜਸਪਾਲ ਸਿੰਘ)-ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਮੁੰਡੀਆਂ ਕਲਾਂ ਲੁਧਿਆਣਾ ਦੀਆਂ ਹਾਕੀ ਖਿਡਾਰਨਾਂ ਨੇ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਪੰਜਾਬ ਦੇ ਪ੍ਰਧਾਨ ਉਲੰਪੀਅਨ ਸੁਰਿੰਦਰ ਸਿੰਘ ਸੋਢੀ ਨਾਲ ਮੁਲਾਕਾਤ ਕੀਤੀ ¢ ਇਸ ਦÏਰਾਨ ਓਲੰਪੀਅਨ ...

ਪੂਰੀ ਖ਼ਬਰ »

ਐਸ.ਆਈ. ਅਸ਼ੋਕ ਕੁਮਾਰ ਬਣੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ

ਜਲੰਧਰ, 10 ਅਗਸਤ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ 'ਚ ਪਹਿਲਾਂ ਵੀ ਸ਼ਲਾਘਾਯੋਗ ਸੇਵਾਵਾਂ ਦੇ ਰਹੇ ਐਸ. ਆਈ. ਅਸ਼ੋਕ ਕੁਮਾਰ ਨੂੰ ਹੁਣ ਸੀ.ਆਈ.ਏ. ਸਟਾਫ਼-1 ਦੇ ਮੁਖੀ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ | ਸ੍ਰੀ ਅਸ਼ੋਕ ਕੁਮਾਰ ਪਹਿਲਾਂ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੇ ...

ਪੂਰੀ ਖ਼ਬਰ »

ਆਜ਼ਾਦੀ ਦੇ 75ਵੇਂ ਮਹਾਂਉਤਸਵ ਨੂੰ ਸਮਰਪਿਤ ਤਿਰੰਗਾ ਯਾਤਰਾ ਕੱਢੀ

ਨਕੋਦਰ, 10 ਅਗਸਤ (ਤਿਲਕ ਰਾਜ ਸ਼ਰਮਾ)-ਰਾਸ਼ਟਰੀ ਭਾਰਤੀਯ ਜਨਤਾ ਯੁਵਾ ਮੋਰਚਾ ਦੇ ਸੱਦੇ 'ਤੇ ਅਰਵਿੰਦ ਚਾਵਲਾ ਸ਼ੈਫੀ ਪ੍ਰਧਾਨ ਭਾਰਤੀਯ ਜਨਤਾ ਯੁਵਾ ਮੋਰਚਾ ਜ਼ਿਲ੍ਹਾ ਜਲੰਧਰ ਦਿਹਾਤੀ ਦੱਖਣੀ ਦੀ ਅਗਵਾਈ 'ਚ ਸ਼ਹਿਰ 'ਚ ਅੱਜ ਤਿਰੰਗਾ ਯਾਤਰਾ ਕੱਢੀ ਗਈ | ਤਿਰੰਗਾ ਯਾਤਰਾ ...

ਪੂਰੀ ਖ਼ਬਰ »

ਐਂਟੀ ਬੈਗਿੰਗ ਟਾਸਕ ਫੋਰਸ ਵਲੋਂ ਕਾਰਵਾਈ, 10 ਸਾਲਾ ਬੱਚੀ ਨੂੰ ਭੀਖ ਮੰਗਣੋਂ ਹਟਾ ਕੇ ਗਾਂਧੀ ਵਨਿਤਾ ਆਸ਼ਰਮ ਭੇਜਿਆ

ਜਲੰਧਰ, 10 ਅਗਸਤ (ਹਰਵਿੰਦਰ ਸਿੰਘ ਫੁੱਲ)-ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਦੀ ਅਗਵਾਈ ਵਿੱਚ ਗਠਿਤ ਐਂਟੀ ਬੈਗਿੰਗ ਟਾਸਕ ਫੋਰਸ ਵਲੋਂ ਸ਼ਹਿਰ ਦੇ ਵੱਖ-ਵੱਖ ਚੌਕਾਂ 'ਤੇ ਰੇਡ ਦੌਰਾਨ ਪਠਾਨਕੋਟ ਬਾਈਪਾਸ ਤੋਂ ਭੀਖ ਮੰਗ ਰਹੀ 10 ਸਾਲਾ ਬੱਚੀ ਨੂੰ ਭੀਖ ਮੰਗਣ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਨਕੋਦਰ-1 ਦਾ ਸ਼ਾਨਦਾਰ ਪ੍ਰਦਰਸ਼ਨ

ਨਕੋਦਰ, 10 ਜੁਲਾਈ (ਤਿਲਕ ਰਾਜ ਸ਼ਰਮਾ)-75 ਸਾਲਾਂ ਆਜ਼ਾਦੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਮੈਡਮ ਹਰਜੀਤ ਕੌਰ ਬੀ. ਪੀ. ਓ. ਨਕੋਦਰ-1 ਦੀ ਅਗਵਾਈ 'ਚ ਸ. ਪ੍ਰ. ਸਮਾਰਟ ਸਕੂਲ ਰੰਧਾਵਾ ਮਸੰਦਾਂ ਪੱਛਮੀ-2 ਜਲੰਧਰ ਵਿਖੇ ਬਲਾਕ ਨਕੋਦਰ-1 ਵਲੋਂ ਭਾਗ ਲਿਆ ਗਿਆ | ਇਨ੍ਹਾਂ ...

ਪੂਰੀ ਖ਼ਬਰ »

ਖਾਂਬਰਾ ਦੀ ਮਾੜੀ ਸੜਕ ਤੋਂ ਰਾਹਗੀਰ ਪ੍ਰੇਸ਼ਾਨ

ਲਾਂਬੜਾ, 10 ਅਗਸਤ (ਪਰਮੀਤ ਗੁਪਤਾ)-ਨਗਰ ਨਿਗਮ ਜਲੰਧਰ ਅਧੀਨ ਪੈਂਦੇ ਪਿੰਡ ਖਾਂਬਰਾ ਵਿਖੇ ਸਰਕਾਰ ਵਲੋਂ ਬਣਾਈਆਂ ਜਾ ਰਹੀਆਂ ਸੀਮੇਂਟ ਦੀਆਂ ਸੜਕਾਂ ਦਾ ਨਿਰਮਾਣ ਠੀਕ ਢੰਗ ਨਾਲ ਨਾ ਹੋਣ ਕਾਰਨ ਉੱਥੋਂ ਗੁਜ਼ਰਨ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਸੁਰੇਸ਼ ਗੁਪਤਾ ਐਂਟੀ ਕ੍ਰਾਇਮ ਐਂਟੀ ਕੁਰੱਪਸ਼ਨ ਦੇ ਪ੍ਰੈੱਸ ਸਕੱਤਰ ਨਿਯੁਕਤ

ਚੁਗਿੱਟੀ/ਜੰਡੂਸਿੰਘਾ, 10 ਅਗਸਤ (ਨਰਿੰਦਰ ਲਾਗੂ)-ਗੁਰੂ ਨਾਨਕਪੁਰਾ ਮਾਰਕੀਟ ਲੰਮਾ ਪਿੰਡ ਵਿਖੇ ਬੁੱਧਵਾਰ ਨੂੰ ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਇਕ ਬੈਠਕ ਕੀਤੀ ਗਈ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ...

ਪੂਰੀ ਖ਼ਬਰ »

ਏਸੀਪੀ ਬਬਨਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਛਾਉਣੀ 'ਚ ਕੱਢਿਆ ਫਲੈਗ ਮਾਰਚ

ਜਲੰਧਰ ਛਾਉਣੀ, 10 ਅਗਸਤ (ਪਵਨ ਖਰਬੰਦਾ)-ਰੱਖੜੀ ਦੇ ਤਿਉਹਾਰ ਤੇ 15 ਅਗਸਤ ਦੇ ਮੱਦੇਨਜ਼ਰ ਅੱਜ ਏਸੀਪੀ ਕੈਂਟ ਬਬਨਦੀਪ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਕੰਟੋਨਮੈਂਟ ਬੋਰਡ ਦੇ ਅਧੀਨ ਆਉਂਦੇ ਖੇਤਰਾਂ ਅਤੇ ਮੁਹੱਲਿਆਂ ਆਦਿ 'ਚ ਫਲੈਗ ਮਾਰਚ ਕੱਢਿਆ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਕੈਂਟ ਬੋਰਡ ਲੜਕਿਆਂ ਦਾ ਸਕੂਲ ਰੰਗਿਆ ਤਿਰੰਗੇ ਦੇ ਰੰਗ 'ਚ

ਜਲੰਧਰ, 10 ਅਗਸਤ (ਜਸਪਾਲ ਸਿੰਘ)-ਭਾਰਤ ਸਰਕਾਰ ਦੀ ਹਰ ਘਰ ਤਿੰਰਗਾ ਯੋਜਨਾ ਦੇ ਸੰਬੰਧ 'ਚ ਕੈਂਟ ਬੋਰਡ ਸਕੂਲ ਦੇ ਸਾਰੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਤਿਰੰਗਾ ਝੰਡਾ ਵੰਡਿਆ ਗਿਆ | ਇਸ ਮੌਕੇ ਸਾਰਾ ਸਕੂਲ ਭਾਰਤ ਮਾਤਾ ਦੀ ਜੈ ਦੇ ਜੈਕਾਰਿਆ ਨਾਲ ਗੂੰਜ ਉੱਠਿਆ | ਇਸ ...

ਪੂਰੀ ਖ਼ਬਰ »

-ਮਾਮਲਾ ਸੁਸਾਇਟੀ ਗ੍ਰਾਂਟ 'ਚ ਘੁਟਾਲੇ ਦਾ-

ਜਲੰਧਰ, 10 ਅਗਸਤ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਸੁਸਾਇਟੀ ਬਣਾ ਕੇ ਕਮਿਊਨਿਟੀ ਸੇਂਟਰ ਲਈ ਮਿਲੀ 10 ਲੱਖ ਦੀ ਗ੍ਰਾਂਟ ਦੀ ਦੁਰਵਰਤੋਂ ਕਰਨ ਦੇ ਮਾਮਲੇ 'ਚ ਨਾਮਜ਼ਦ ਰਾਮੇਸ਼ ਕੁਮਾਰ ਸ਼ਾਰਧਾ ਤੇ ਤੀਰਥ ਸਿੰਘ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਪਸ਼ੂ ਧਨ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ 29 ਟੀਮਾਂ ਦਾ ਗਠਨ

ਜਲੰਧਰ, 10 ਅਗਸਤ (ਹਰਵਿੰਦਰ ਸਿੰਘ ਫੁੱਲ)-ਸੂਬੇ 'ਚ ਪਸ਼ੂ ਧਨ 'ਚ ਫੈਲ ਰਹੀ ਲੰਪੀ ਸਕਿੱਨ ਬਿਮਾਰੀ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਜ਼ਿਲ੍ਹ•ੇ ਵਿੱਚ ਪਸ਼ੂ ਧੰਨ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਸਬ ਡਵੀਜ਼ਨ ਵਾਰ 29 ਟੀਮਾਂ ਦਾ ਗਠਨ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕਣਕ 'ਤੇ ਕੱਟ ਲੱਗਣ ਤੋਂ ਨਾਰਾਜ਼ ਡੀਪੂ ਮਾਲਕ ਬੈਂਕਾਂ 'ਚ ਨਹੀਂ ਜਮ੍ਹਾਂ ਕਰਵਾਉਣਗੇ ਪੈਸੇ

ਜਲੰਧਰ, 10 ਅਗਸਤ (ਸ਼ਿਵ)- ਰਾਸ਼ਨ ਡੀਪੂ ਹੋਲਡਰ ਵੈੱਲਫੇਅਰ ਸੁਸਾਇਟੀ ਦੀ ਦਰਸ਼ਨ ਲਾਲ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਵਿਚ ਸਰਕਾਰ ਵਲੋਂ ਲੋਕਾਂ ਨੂੰ ਵੰਡੀ ਜਾਣ ਵਾਲੀ ਸਸਤੀ ਕਣਕ 'ਤੇ ਕੱਟ ਲਗਾਉਣ ਤੋਂ ਬਾਅਦ ਸਾਰੇ ਡਿਪੂ ਹੋਲਡਰਾਂ ਨੂੰ ਬੈਂਕਾਂ 'ਚ ਪੈਸਾ ਜਮਾਂ ਨਾ ...

ਪੂਰੀ ਖ਼ਬਰ »

ਪੀ.ਐਫ. ਦਫ਼ਤਰ 'ਚ ਬੂਟੇ ਲਗਾਏ

ਜਲੰਧਰ, 10 ਅਗਸਤ (ਸ਼ਿਵ)-ਪੀ. ਐਫ. ਤੇ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਜਲੰਧਰ ਦਫ਼ਤਰ ਦੇ ਖੇਤਰੀ ਕਮਿਸ਼ਨਰ ਸੁਨੀਲ ਕੁਮਾਰ ਯਾਦਵ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਦੇ 75ਵੇਂ ਸਾਲ ਦੇ ਮੌਕੇ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਮਨਾਉਣ ਦੀ ਕੜੀ 'ਚ ਵਿਭਾਗ ਵਲੋਂ ਜਲੰਧਰ ...

ਪੂਰੀ ਖ਼ਬਰ »

ਬਾਸਮਤੀ ਦੇ ਨਿਰਯਾਤ ਵਾਸਤੇ ਕੀੜੇਮਾਰ ਜ਼ਹਿਰ ਵਿਕਰੇਤਾ ਤੇ ਕਿਸਾਨਾਂ ਨੂੰ ਜਾਗਰੂਕ ਕਰਨਾ ਜਰੂਰੀ-ਡਾ. ਸੁਰਿੰਦਰ ਸਿੰਘ

ਜਲੰਧਰ, 10 ਅਗਸਤ (ਹਰਵਿੰਦਰ ਸਿੰਘ ਫੁੱਲ)-ਬਾਸਮਤੀ ਦੀ ਫਸਲ ਦੀ ਜਿਥੇ ਪਰਮਲ ਦੇ ਮੁਕਾਬਲੇ ਲੋਕਲ ਮੰਗ ਵਧੇਰੇ ਹੈ, ਉਥੇ ਬਾਸਮਤੀ ਦਾ ਨਿਰਯਾਤ ਵੀ ਕੀਤਾ ਜਾਂਦਾ ਹੈ¢ ਭਾਰਤ ਵਲੋਂ ਬਾਸਮਤੀ ਕੈਨੇਡਾ, ਯੂ.ਕੇ ਤੇ ਅਰਬ ਦੇਸ਼ਾਂ ਨੂੰ ਭੇਜੀ ਜਾਂਦੀ ਹੈ ਤੇ ਦੇਸ਼ ਦੀ ਕੁੱਲ ਬਾਸਮਤੀ ...

ਪੂਰੀ ਖ਼ਬਰ »

ਕੋਵਿਡ ਲਹਿਰ ਤੇ ਮÏਸਮੀ ਬਿਮਾਰੀਆਂ ਸੰਬੰਧੀ ਜਾਣਕਾਰੀ ਲਈ ਸਿਵਲ ਸਰਜਨ ਵਲੋਂ ਕੰਟਰੋਲ ਰੂਮ ਸਥਾਪਿਤ

ਜਲੰਧਰ, 10 ਅਗਸਤ (ਐੱਮ. ਐੱਸ. ਲੋਹੀਆ)—ਚੱਲ ਰਹੇ ਬਰਸਾਤ ਮੌਸਮ ਦੌਰਾਨ ਡੇਂਗੂ, ਮਲੇਰੀਆ, ਡਾਇਰੀਆ ਤੇ ਪੇਟ ਦੀਆਂ ਬਿਮਾਰੀਆਂ ਦੇ ਫੈਲਣ ਦੀ ਸੰਭਾਵਨਾ ਤੇ ਕੋਵਿਡ ਦੀ ਲਹਿਰ ਨੂੰ ਮੱਦੇਨਜ਼ਰ ਰੱਖਦੇ ਹੋਏ, ਆਮ ਜਨਤਾ ਨੂੰ ਇਸ ਸਬੰਧੀ ਜਾਗਰੂਕ ਕਰਨ ਤੇ ਇਲਾਜ ਦੀ ਸਹੂਲਤ ਬਾਰੇ ...

ਪੂਰੀ ਖ਼ਬਰ »

ਸਫਾਈ ਸੇਵਕ, ਸੀਵਰਮੈਨ, ਮਾਲੀ, ਬੇਲਦਾਰਾਂ ਦੀ ਭਰਤੀ ਲਈ ਮੰਗ ਪੱਤਰ

ਜਲੰਧਰ, 10 ਅਗਸਤ (ਸ਼ਿਵ)-ਨਗਰ ਨਿਗਮ, ਜਲੰਧਰ ਦੀਆਂ ਸਮੂਹ ਯੂਨੀਅਨਾਂ ਦੇ ਅਹੁਦੇਦਾਰਾਂ ਦੇ ਇਕ ਵਫ਼ਦ ਨੇ ਕਮਿਸ਼ਨਰ ਦਵਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਭਰਤੀ ਕਰਨ ਲਈ ਮੰਗ ਪੱਤਰ ਦਿੱਤਾ | ਮਿਲਣ ਵਾਲਿਆਂ 'ਚ ਸੈਨਟਰੀ ਸੁਪਰਵਾਈਜ਼ਰ ਯੂਨੀਅਨ, ਸੀਵਰਮੈਨ ਯੂਨੀਅਨ, ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਦਾ ਸਹੋਦਿਆ ਇੰਟਰ ਸਕੂਲ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 10 ਅਗਸਤ (ਰਣਜੀਤ ਸਿੰਘ ਸੋਢੀ)-ਇੰਨੋਸੈਂਟ ਹਾਰਟਸ ਸਕੂਲ ਰਾਇਲ ਵਰਲਡ ਦੇ ਵਿਦਿਆਰਥੀਆਂ ਨੇ ਇੰਡੀਪੈਂਡੈਂਟ ਸਹੋਦਿਆ ਇੰਟਰ ਸਕੂਲ ਓਰਿਗੇਮੀ ਮੁਕਾਬਲਿਆਂ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ¢ ਇਹ ਪ੍ਰਤੀਯੋਗਤਾ ਡਿਵਾਈਨ ਪਬਲਿਕ ਸਕੂਲ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਦਾ ਜੇ. ਈ. ਈ. ਮੇਨਜ਼ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 10 ਅਗਸਤ (ਰਣਜੀਤ ਸਿੰਘ ਸੋਢੀ)-ਐਨ. ਟੀ. ਏ. ਵਲੋਂ ਲਈ ਗਈ ਜੇ.ਈ.ਈ ਮੈਨਜ਼-2 'ਚ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਚੇਅਰਮੈਨ ਅਨਿਲ ਚੋਪੜਾ, ਵਾਇਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਡੀ.ਸੀ.ਪੀ. ਗੁਪਤਾ ਵਲੋਂ ਬੈਂਕ ਅਧਿਕਾਰੀਆਂ ਨੂੰ ਬੈਂਕਾਂ 'ਚ ਸੁਰੱਖਿਆ ਗਾਰਡ ਰੱਖਣ ਦੀ ਹਦਾਇਤ

ਜਲੰਧਰ, 10 ਅਗਸਤ (ਐੱਮ. ਐੱਸ. ਲੋਹੀਆ)-ਇੰਡਸਟਰੀਅਲ ਏਰੀਆ ਵਿਖੇ ਬੈਂਕ 'ਚੋਂ ਹੋਈ 15 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਬੈਂਕ ਅੰਦਰ ਸੁਰੱਖਿਆ ਪ੍ਰਬੰਧਾਂ ਦੀ ਘਾਟ ਪਾਏ ਜਾਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਇਕ ਵਾਰ ਫਿਰ ਬੈਂਕ ਅਧਿਕਾਰੀਆਂ ਨੂੰ ਇਸ ਪ੍ਰਤੀ ਜਾਗਰੂਕ ਕਰਨ ...

ਪੂਰੀ ਖ਼ਬਰ »

ਐਮ.ਸੀ.ਐਚ. ਸੈਂਟਰ ਵਿਖੇ ਸਤਨਪਾਨ ਜਾਗਰੂਕਤਾ ਹਫ਼ਤੇ ਤਹਿਤ ਸੈਮੀਨਾਰ

ਜਲੰਧਰ, 10 ਅਗਸਤ (ਐੱਮ. ਐੱਸ. ਲੋਹੀਆ)—ਸਤਨਪਾਨ ਜਾਗਰੂਕਤਾ ਹਫ਼ਤੇ ਤਹਿਤ ਸਿਹਤ ਵਿਭਾਗ ਜਲੰਧਰ ਵਲੋਂ ਸਿਵਲ ਹਸਪਤਾਲ ਦੇ ਐਮ.ਸੀ.ਐਚ. ਸੈਂਟਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਮੈਡੀਕਲ ਸੁਪਰਡੈਂਟ ਡਾ. ਰਾਜੀਵ ਸ਼ਰਮਾ ਨੇ ਮਾਂ ਦੇ ਦੁੱਧ ਦੀ ਮਹੱਤਤਾ ...

ਪੂਰੀ ਖ਼ਬਰ »

ਆਰ. ਟੀ. ਓ. ਦਫਤਰ ਵਿਚ 10 ਦਿਨਾਂ ਤੋਂ ਬੰਦ ਹੈ ਬੈਕਲਾਗ ਦਾ ਕੰਮ

ਜਲੰਧਰ, 10 ਅਗਸਤ (ਸ਼ਿਵ)- ਟਰਾਂਸਪੋਰਟ ਵਿਭਾਗ 'ਚ ਕੰਮ ਅਜੇ ਪਟੜੀ 'ਤੇ ਨਹੀਂ ਆ ਰਿਹਾ ਹੈ | ਨਾਜਾਇਜ਼ ਬੱਸਾਂ ਖ਼ਿਲਾਫ਼ ਤਾਂ ਵਿਭਾਗ ਵਲੋਂ ਕਾਰਵਾਈ ਕੀਤੀ ਜਾਂਦੀ ਰਹੀ ਹੈ ਪਰ ਦਫ਼ਤਰਾਂ 'ਚ ਲੋਕਾਂ ਨੂੰ ਕਿ ਪ੍ਰੇਸ਼ਾਨੀ ਆ ਰਹੀ ਹੈ , ਇਸ ਬਾਰੇ ਟਰਾਂਸਪੋਰਟ ਵਿਭਾਗ ਨੂੰ ਸ਼ਾਇਦ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX