ਤਾਜਾ ਖ਼ਬਰਾਂ


ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  20 minutes ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  55 minutes ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  59 minutes ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  about 1 hour ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  about 2 hours ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  about 2 hours ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  about 2 hours ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  about 3 hours ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  about 4 hours ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 minute ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  about 4 hours ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  about 4 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  about 5 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  about 5 hours ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  about 5 hours ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  about 5 hours ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  about 5 hours ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  about 5 hours ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  about 5 hours ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  about 5 hours ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  about 6 hours ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  about 6 hours ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  about 7 hours ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਕਾਂਸਟੇਬਲ ਮਨਦੀਪ ਸਿੰਘ ਨੂੰ ਇਕ ਕਰੋੜ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ
. . .  about 8 hours ago
ਚੰਡੀਗੜ੍ਹ, 8 ਦਸੰਬਰ- ਬੀਤੀ ਰਾਤ ਜਲੰਧਰ ਦੇ ਨਕੋਦਰ 'ਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਲਾਰੈਂਸ ਬਿਸ਼ਨੋਈ ਦਾ ਬਟਾਲਾ ਪੁਲਿਸ ਨੂੰ 20 ਤੱਕ ਮਿਲਿਆ ਟਰਾਂਜ਼ਿਟ ਰਿਮਾਂਡ-ਭਾਰੀ ਸੁਰੱਖਿਆ ਹੇਠ ਲਿਆਂਦਾ ਅਦਾਲਤ 'ਚ

ਬਟਾਲਾ, 12 ਅਗਸਤ (ਕਾਹਲੋਂ)-ਗੈਂਗਸਟਰ ਲੌਰੈਂਸ ਬਿਸ਼ਨੋਈ ਨੂੰ ਬਟਾਲਾ ਪੁਲਿਸ ਨੇ ਅੱਜ ਸਖ਼ਤ ਸੁਰੱਖਿਆ ਘੇਰੇ 'ਚ ਫਰੀਦਕੋਟ ਤੋਂ ਬਟਾਲਾ ਅਦਾਲਤ 'ਚ ਪੇਸ਼ ਕੀਤਾ | ਜ਼ਿਕਰਯੋਗ ਹੈ ਕਿ ਇਕ ਸਾਲ ਪੁਰਾਣੇ ਕਤਲ ਮਾਮਲੇ 'ਚ ਬਟਾਲਾ ਅਦਾਲਤ 'ਚ ਪੇਸ਼ ਕਰਨ 'ਤੇ ਮਾਣਯੋਗ ਅਦਾਲਤ ਵਲੋਂ ਥਾਣਾ ਫਤਹਿਗੜ੍ਹ ਚੂੜੀਆਂ ਦੀ ਪੁਲਿਸ ਨੂੰ ਗੈਂਗਸਟਰ ਲੌਰੈਂਸ ਬਿਸ਼ਨੋਈ ਕੋਲੋਂ ਪੁੱਛਗਿੱਛ ਲਈ 20 ਅਗਸਤ ਤੱਕ ਰਿਮਾਂਡ ਦੇ ਦਿੱਤਾ | ਦੱਸ ਦਈਏ ਕਰੀਬ ਇਕ ਸਾਲ ਪਹਿਲਾ 30 ਜੁਲਾਈ 2021 ਨੂੰ ਮੋਟਰਸਾਈਕਲ 'ਤੇ ਆਏ ਦੋ ਅਣਪਛਾਤੇ ਨੌਜਵਾਨਾਂ ਵਲੋਂ ਫਤਹਿਗੜ੍ਹ ਚੂੜੀਆਂ ਦੇ ਰਹਿਣ ਵਾਲੇ ਸ਼ਰਾਬ ਦੇ ਠੇਕੇਦਾਰ ਸਤਨਾਮ ਸਿੰਘ ਸੱਤੂ ਦੀ ਗੋਲੀਆਂ ਮਾਰ ਹੱਤਿਆ ਕਰ ਦਿੱਤੀ ਸੀ, ਜਿਸ 'ਤੇ ਥਾਣਾ ਫਤਹਿਗੜ੍ਹ ਚੂੜੀਆਂ ਦੀ ਪੁਲਿਸ ਨੇ ਉਸ ਸਮੇਂ 2 ਅਣਪਛਾਤੇ ਵਿਅਕਤੀਆਂ ਉਪਰ ਧਾਰਾ 302, 34, 20 ਬੀ ਤਹਿਤ ਪਰਚਾ ਕੀਤਾ ਸੀ | ਇਹ ਵੀ ਦੱਸ ਦਈਏ ਕਿ ਮਿ੍ਤਕ ਸੱਤੂ, ਗੋਲਡੀ ਸੰਧੂ ਕਤਲ ਕੇਸ ਵਿਚ ਸਜ਼ਾ ਕੱਟ ਕੇ ਬਾਹਰ ਆਇਆ ਸੀ ਅਤੇ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਸੀ | ਕਚਿਹਰੀ ਦੇ ਬਾਹਰਲੇ ਗੇਟ ਤੋਂ ਕਿਸੇ ਵੀ ਮੀਡੀਆ ਕਰਮੀ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ, ਪ੍ਰੰਤੂ ਬਾਹਰ ਨਿਕਲੇ ਲੌਰੈਂਸ ਬਿਸ਼ਨੋਈ ਦੇ ਵਕੀਲ ਹਰਦੇਸ਼ਵਰ ਸਿੰਘ ਜੰਜੂਆ ਨੇ ਦੱਸਿਆ ਕਿ ਮਾਣਯੋਗ ਜੱਜ ਮਨਪ੍ਰੀਤ ਸੋਹੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਉਨ੍ਹਾਂ ਵਲੋਂ ਦੋਵਾਂ ਧਿਰਾਂ ਸਰਕਾਰੀ ਵਕੀਲ, ਫਤਹਿਗੜ੍ਹ ਚੂੜੀਆਂ ਦੀ ਪੁਲਿਸ ਦੀ ਗੱਲ ਸੁਣੀ, ਜਿਸ ਤੋਂ ਬਆਦ 20 ਅਗਸਤ ਤੱਕ ਰਿਮਾਂਡ ਦੇ ਦਿੱਤਾ ਗਿਆ | ਜੰਜੂਆਂ ਨੇ ਦੱਸਿਆ ਕਿ ਹੁਣ ਲੌਰੈਂਸ ਨੂੰ ਦੁਬਾਰਾ 20 ਅਗਸਤ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ |

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਵਣ ਰੇਂਜ ਦਫ਼ਤਰ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 12 ਅਗਸਤ (ਗੁਰਪ੍ਰਤਾਪ ਸਿੰਘ)-ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਦੇਰ ਸ਼ਾਮ ਵਣ ਰੇਂਜ ਦਫ਼ਤਰ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ | ਜਿੱਥੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਆਗੂ ਰਮਨ ਬਹਿਲ ਅਤੇ ਸ਼ਮਸ਼ੇਰ ਸਿੰਘ ਵੀ ਹਾਜ਼ਰ ਰਹੇ | ...

ਪੂਰੀ ਖ਼ਬਰ »

ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਪਤੀ-ਪਤਨੀ ਦੀ ਮÏਤ-ਦੋ ਬੱਚੇ ਗੰਭੀਰ ਜ਼ਖ਼ਮੀ

ਹਰਚੋਵਾਲ, 12 ਅਗਸਤ (ਭਾਮ/ਢਿੱਲੋਂ)-ਅੱਜ ਸਵੇਰੇ ਕੋਈ ਪੰਜ ਕੁ ਵਜੇ ਹਰਚੋਵਾਲ ਦੇ ਨਜ਼ਦੀਕ ਇਕ ਕਾਰ ਦੇ ਦਰੱਖਤ ਨਾਲ ਟਕਰਾਉਣ ਕਰਕੇ ਪਤੀ-ਪਤਨੀ ਦੀ ਮÏਤ ਹੋ ਗਈ, ਜਦ ਕਿ ਦੋ ਬੱਚੇ ਗੰਭੀਰ ਜ਼ਖ਼ਮੀ ਹਨ | ਜਾਣਕਾਰੀ ਦਿੰਦਿਆਂ ਪੁਲਿਸ ਚÏਕੀ ਹਰਚੋਵਾਲ ਦੇ ਇੰਚਾਰਜ ਏ.ਐੱਸ.ਆਈ. ...

ਪੂਰੀ ਖ਼ਬਰ »

ਬੇਰਿੰਗ ਕਾਲਜ ਵਿਖੇ ਐੱਨ.ਸੀ.ਸੀ. ਕੈਡਿਟਾਂ ਵਲੋਂ ਜਾਗਰੂਕਤਾ ਮਾਰਚ

ਬਟਾਲਾ, 12 ਅਗਸਤ (ਕਾਹਲੋਂ)-ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ. ਅਸ਼ਵਨੀ ਕਾਂਸਰਾ ਦੀ ਅਗਵਾਈ ਅਤੇ ਐਨ.ਸੀ.ਸੀ. ਕੇਅਰ ਟੇਕਰ ਪ੍ਰੋ. ਅਲਕਾ ਬਮੋਤਰਾ ਦੇ ਯਤਨਾਂ ਸਦਕਾ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤੇ ਹਰ ਘਰ ...

ਪੂਰੀ ਖ਼ਬਰ »

ਕਮੇਟੀ ਘਰ ਕਾਦੀਆਂ ਨੇ ਵੇਦ ਕੌਰ ਸਕੂਲ 'ਚ ਮਨਾਇਆ 75ਵਾਂ ਆਜ਼ਾਦੀ ਦਿਹਾੜਾ

ਬਟਾਲਾ, 12 ਅਗਸਤ (ਕਾਹਲੋਂ)-ਸਵੱਛ ਭਾਰਤ ਅਭਿਆਨ ਦੇ ਤਹਿਤ ਕਮੇਟੀ ਘਰ ਕਾਦੀਆਂ ਵਲੋਂ ਈ.ਓ. ਸ੍ਰੀ ਅਰੁਣ ਕੁਮਾਰ, ਸੰਜੀਵ ਸੋਨੀ, ਮੈਡਮ ਨਿਸ਼ਾ, ਕਮਲਪ੍ਰੀਤ, ਕਿੰਦਰ ਕੌਰ, ਕਰਮਜੀਤ ਕੌਰ ਦੀ ਮੌਜ਼ੂਦਗੀ ਵਿਚ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ, ...

ਪੂਰੀ ਖ਼ਬਰ »

ਸਿਟੀ ਕਾਂਗਰਸ ਬਟਾਲਾ ਨੇ ਤਿਰੰਗਾ ਯਾਤਰਾ ਕੱਢੀ

ਬਟਾਲਾ, 12 ਅਗਸਤ (ਕਾਹਲੋਂ)-ਆਜ਼ਾਦੀ ਦੀ 75ਵੀਂ ਵਰੇਗੰਢ ਦੇ ਸਬੰਧ ਵਿਚ ਸਿਟੀ ਕਾਂਗਰਸ ਬਟਾਲਾ ਵਲੋਂ ਤਿਰੰਗਾ ਯਾਤਰਾ ਕੱਢੀ ਗਈ | ਇਹ ਤਿਰੰਗਾ ਯਾਤਰਾ ਕਾਂਗਰਸ ਭਵਨ ਤੋਂ ਸ਼ੁਰੂ ਹੋ ਕੇ ਗਾਂਧੀ ਚੌਕ, ਲੋਹਾ ਮੰਡੀ ਤੇ ਨਹਿਰੂ ਗੇਟ 'ਚ ਸਮਾਪਤ ਹੋਈ | ਇਸ ਯਾਤਰਾ ਵਿਚ ਹਲਕਾ ...

ਪੂਰੀ ਖ਼ਬਰ »

ਪਿੰਡ ਬੱਦੋਵਾਲ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ

ਪੰਜਗਰਾਈਆਂ, 12 ਅਗਸਤ (ਬਲਵਿੰਦਰ ਸਿੰਘ)-ਹਲਕਾ ਸ਼੍ਰੀ ਹਰਗੋਬਿੰਦਪੁਰ ਅਧੀਨ ਆਉਂਦੇ ਪਿੰਡ ਬੱਦੋਵਾਲ ਵਿਚ ਬੀਤੀ ਰਾਤ ਕਰੀਬ 1:30 ਵਜੇ ਇਕ ਅਣਪਛਾਤੇ ਚੋਰ ਨੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਗੋਲਕ ਚੋਰੀ ਕਰ ਲਈ | ਸੀਸੀਟੀਵੀ ਕੈਮਰੇ ਰਾਹੀਂ ਦੇਖਣ 'ਤੇ ਪਤਾ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਮੋਬਾਈਲ ਫ਼ੋਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ, ਦੋ ਵੱਖ-ਵੱਖ ਮਾਮਲੇ ਦਰਜ

ਗੁਰਦਾਸਪੁਰ, 12 ਅਗਸਤ (ਗੁਰਪ੍ਰਤਾਪ ਸਿੰਘ)-ਕੇਂਦਰੀ ਜੇਲ੍ਹ ਅੰਦਰੋਂ ਮੋਬਾਈਲ ਫ਼ੋਨ ਅਤੇ 12 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਥਾਣਾ ਸਿਟੀ ਦੀ ਪੁਲਿਸ ਵਲੋਂ 2 ਵੱਖ ਵੱਖ ਮਾਮਲੇ ਦਰਜ ਕੀਤੇ ਗਏ ਹਨ | ਪਹਿਲੇ ਮਾਮਲੇ ਵਿਚ ਜੇਲ੍ਹ ਦੀ ਬੈਰਕ ਨੰਬਰ 4 ਵਿਚੋਂ ਲਾਵਾਰਸ ...

ਪੂਰੀ ਖ਼ਬਰ »

ਜਥੇਦਾਰ ਗੋਰਾ, ਕਾਕੀ ਤੇ ਸ਼ਮਸ਼ੇਰ ਚੀਮਾ ਨੇ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਕੀਤਾ ਭਰਵਾਂ ਸਵਾਗਤ

ਬਟਾਲਾ, 12 ਅਗਸਤ (ਕਾਹਲੋਂ)-ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੂੰ ਜ਼ਮਾਨਤ ਮਿਲਣ 'ਤੇ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਕਿਸਾਨ ਵਿੰਗ ...

ਪੂਰੀ ਖ਼ਬਰ »

ਜ਼ੋਨ ਕੋਟਲੀ ਸੂਰਤ ਮੱਲ੍ਹੀ ਦਾ ਖੇਡ ਕੈਲੰਡਰ ਪ੍ਰਧਾਨ ਪਿ੍ੰ. ਮਨੋਜ ਕੁਮਾਰ ਵਲੋਂ ਜਾਰੀ

ਬਟਾਲਾ, 12 ਅਗਸਤ (ਕਾਹਲੋਂ)-73ਵੀਂਆਂ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਖੇਡਾਂ 24 ਅਗਸਤ ਤੋਂ ਸ਼ੁਰੂ ਹੋ ਰਹੀਆਂ ਹਨ | ਇਨ੍ਹਾਂ ਖੇਡਾਂ ਲਈ ਜ਼ੋਨ ਬਣਾਏ ਗਏ ਹਨ, ਜਿਸ ਤਹਿਤ ਜ਼ੋਨ ਕੋਟਲੀ ਸੂਰਤ ਮੱਲ੍ਹੀ ਦਾ ਖੇਡ ਕੈਲੰਡਰ ਪ੍ਰਧਾਨ ਪਿ੍ੰਸੀਪਲ ...

ਪੂਰੀ ਖ਼ਬਰ »

38 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਮਿੱਲ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਧਾਰੀਵਾਲ, 12 ਅਗਸਤ (ਜੇਮਸ ਨਾਹਰ)-ਸਥਾਨਕ ਨਿਊ ਇਜਰਟਨ ਵੂਲਨ ਮਿੱਲ ਦੇ ਮੁਲਾਜ਼ਮਾਂ ਨੇ 38 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੀ ਸੂਰਤ ਵਿਚ ਗੇਟ ਰੈਲੀ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ | ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ-ਮਾਮਲਾ ਦਰਜ

ਗੁਰਦਾਸਪੁਰ, 12 ਅਗਸਤ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਿਟੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਜੈ ਸਿੰਘ ਨੇ ਦੱਸਿਆ ਕਿ ਕਿਸੇ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਪੁਲਿਸ ਵਲੋਂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਆਗੂਆਂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਦਫ਼ਤਰ ਸਾਹਮਣੇ ਧਰਨਾ

ਗੁਰਦਾਸਪੁਰ, 12 ਅਗਸਤ (ਆਰਿਫ਼)-ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਆਗੂਆਂ ਕੁਲਦੀਪ ਪੂਰੋਵਾਲ, ਸੋਮ ਸਿੰਘ, ਬਲਵਿੰਦਰ ਕੌਰ, ਜਸਬੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲ) ਦਫ਼ਤਰ ਸਾਹਮਣੇ ਅਧਿਆਪਕਾਂ ਦੀਆਂ ਤਰੱਕੀਆਂ ਕਰਵਾਉਣ ...

ਪੂਰੀ ਖ਼ਬਰ »

ਵਿਧਾਇਕ ਅਮਰਪਾਲ ਸਿੰਘ ਦੀ ਅਗਵਾਈ 'ਚ 100 ਗੱਡੀਆਂ ਦਾ ਕਾਫ਼ਲਾ ਰੱਖੜ ਪੁੰਨਿਆ ਦੇ ਰਾਜ ਪੱਧਰੀ ਸਮਾਗਮ 'ਚ ਪੁੱਜਾ

ਬਟਾਲਾ, 12 ਅਗਸਤ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ 'ਚ ਰੱਖੜ ਪੁੰਨਿਆ ਮੌਕੇ ਆਮ ਆਦਮੀ ਪਾਰਟੀ ਵਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿਚ 100 ਗੱਡੀਆਂ ਦਾ ਕਾਫ਼ਲਾ ਸ੍ਰੀ ਹਰਗੋਬਿੰਦਪੁਰ ਹਲਕੇ ਤੋਂ ਬਾਬਾ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ ਵਿਚ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਮਨਾਇਆ

ਬਟਾਲਾ, 12 ਅਗਸਤ (ਕਾਹਲੋਂ)-ਸੇਂਟ ਕਬੀਰ ਪਬਲਿਕ ਸਕੂਲ ਵਿਚ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਓਹਾਰ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਐੱਸ.ਬੀ. ਨਾਯਰ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਗਿਆਰਵੀਂ ਜਮਾਤ ਦੇ ਬੱਚਿਆਂ ਦੁਆਰਾ ...

ਪੂਰੀ ਖ਼ਬਰ »

ਸੂਬੇ 'ਚ ਦਿਨੋ-ਦਿਨ ਵਧ ਰਹੀਆਂ ਚੋਰੀਆਂ, ਡਕੈਤੀਆਂ, ਲੁੱਟਾਂ-ਖੋਹਾਂ, ਕਤਲੇਆਮ ਕਾਰਨ ਲੋਕਾਂ 'ਚ ਸਹਿਮ-ਡਾ. ਧਰਮਸੋਤ

ਬਟਾਲਾ, 12 ਅਗਸਤ (ਕਾਹਲੋਂ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਦਿਨੋਂ-ਦਿਨ ਵਧ ਰਹੀਆਂ ਚੋਰੀਆਂ, ਡਕੈਤੀਆਂ, ਲੁੱਟਾਂ-ਖੋਹਾਂ ਤੇ ਕਤਲੇਆਮ ਕਰਕੇ ਲੋਕਾਂ 'ਚ ਸਹਿਮ ਪਾਇਆ ਜਾ ਰਿਹਾ ਹੈ | ਇਹ ਵਿਚਾਰ ਸੀਨੀਅਰ ਅਕਾਲੀ ਆਗੂ ਡਾ. ਜਗਬੀਰ ਸਿੰਘ ਧਰਮਸੋਤ ਜ਼ਿਲ੍ਹਾ ...

ਪੂਰੀ ਖ਼ਬਰ »

ਵੁੱਡ ਬਲਾਜ਼ਮ ਸਕੂਲ ਵਿਚ ਮਨਾਇਆ ਤੀਆਂ ਦਾ ਤਿਉਹਾਰ

ਬਟਾਲਾ, 12 ਅਗਸਤ (ਕਾਹਲੋਂ)-ਵੁੱਡ ਬਲਾਜ਼ਮ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਹ ਪ੍ਰੋਗਰਾਮ ਸਕੂਲ ਦੇ ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਝਰ, ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ ਤੇ ਪਿ੍ੰਸੀਪਲ ਡਾ. ਐਨਸੀ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਬਟਾਲਾ, 12 ਅਗਸਤ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਪੰਜਾਬ ਦੇ ਪੁਰਾਤਨ ਸੱਭਿਆਚਾਰ ਦੀ ਜਾਣ-ਪਛਾਣ ਕਰਾਉਣ ਲਈ ਰੱਖੜੀ ਦੇ ਤਿਉਹਾਰ 'ਤੇ ਸਕੂਲ ਦੀ ਚਿੱਤਰਕਾਰ ਸ਼ੋਭਾ ਸਿੰਘ ਆਰਟ ਕਲੱਬ ਵਲੋਂ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇੰਟਰ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ 75 ਆਮ ਆਦਮੀ ਕਲੀਨਿਕਾਂ ਨੂੰ ਕੀਤਾ ਜਾਵੇਗਾ ਲੋਕ ਅਰਪਣ-ਐਡਵੋਕੇਟ ਸੇਖਵਾਂ

ਕਾਦੀਆਂ, 12 ਅਗਸਤ (ਪ੍ਰਦੀਪ ਸਿੰਘ ਬੇਦੀ)-ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਹਿਲੇ ਪੜਾਅ ਵਿਚ 15 ਅਗਸਤ ਨੂੰ 75ਵੇਂ ਸੁਤੰਤਰਤਾ ਦਿਵਸ ਮੌਕੇ ਸੂਬੇ ਭਰ ਵਿਚ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ | ਇਨ੍ਹਾਂ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਹੋਈ ਸੱਚ ਦੀ ਜਿੱਤ-ਅਕਾਲੀ ਆਗੂ

ਡੇਅਰੀਵਾਲ ਦਰੋਗਾ, 12 ਅਗਸਤ (ਹਰਦੀਪ ਸਿੰਘ ਸੰਧੂ)-ਮਾਝੇ ਦੇ ਨਿਧੜਕ ਜਰਨੈਲ ਤੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਆਗੂ ਨਿਰਮਲ ਸਿੰਘ ਡੇਅਰੀਵਾਲ, ਬਲਜੀਤ ਸਿੰਘ ...

ਪੂਰੀ ਖ਼ਬਰ »

ਸਾਬਕਾ ਉਪ ਮੁੱਖ ਮੰਤਰੀ ਰੰਧਾਵਾ, ਵਿਜੇ ਸਾਂਪਲਾ, ਬਾਜਵਾ ਸਮੇਤ ਕਈ ਆਗੂਆਂ ਨੇ ਬਾਠ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਘੁਮਾਣ, 12 ਅਗਸਤ (ਬੰਮਰਾਹ)-ਪਿਛਲੇ ਦਿਨੀਂ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਦੀ ਧਰਮਪਤਨੀ ਅਤੇ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਦੇ ਮਾਤਾ ਸਰਬਜੀਤ ਕੌਰ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ | ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਪਿੰਡ ਮਸਾਣੀਆਂ ਵਿਖੇ ਵਿਕਾਸ ਕਾਰਜਾਂ ਅਤੇ ਖੁੱਲ੍ਹਣ ਜਾ ਰਹੇ ਮੁਹੱਲਾ ਕਲੀਨਿਕ ਦੇ ਪ੍ਰਬੰਧਾਂ ਦਾ ਵਿਧਾਇਕ ਕਲਸੀ ਨੇ ਲਿਆ ਜਾਇਜ਼ਾ

ਵਡਾਲਾ ਗ੍ਰੰਥੀਆਂ, 12 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਵੱਡੀ ਪੱਧਰ 'ਤੇ ਉਪਰਾਲੇ ਕਰਦਿਆਂ ਆਜ਼ਾਦੀ ਦਿਹਾੜੇ ਮੌਕੇ ਸੂਬੇ ਭਰ ਵਿਚ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਨਾਲ ਲੋਕਾਂ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਹਰ ਵਾਅਦਾ ਪੂਰਾ ਕਰੇਗੀ : ਸਰਕਲ ਪ੍ਰਧਾਨ ਹਰਜਿੰਦਰ ਸਿੰਘ

ਅੱਚਲ ਸਾਹਿਬ, 12 ਅਗਸਤ (ਗੁਰਚਰਨ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਜਨਤਾ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ ਅਤੇ ਆਉਣ ਵਾਲੇ ਸਮੇਂ ਦੌਰਾਨ ਜਿੱਥੇ ਸਿੱਖਿਆ ਅਤੇ ਮੈਡੀਕਲ ਸਹੂਲਤਾਂ 'ਚ ਵੱਡੀ ਪੱਧਰ 'ਤੇ ਸੁਧਾਰ ਹੋਵੇਗਾ, ਉਥੇ ਪਿੰਡਾਂ ਦੇ ਵਿਕਾਸ ਕਾਰਜ ਵੀ ਜੰਗੀ ਪੱਧਰ ...

ਪੂਰੀ ਖ਼ਬਰ »

300 ਯੂਨਿਟ ਘਰੇਲੂ ਵਰਤੋਂ ਲਈ ਬਿਜਲੀ ਮੁਫ਼ਤ ਮੁਹੱਈਆ ਕਰਕੇ 'ਆਪ' ਸਰਕਾਰ ਨੇ ਚੋਣ ਵਾਅਦਾ ਪੂਰਾ ਕੀਤਾ-ਸ਼ਮਸ਼ੇਰ ਸਿੰਘ, ਹਰਪਾਲ ਸਿੰਘ

ਨੌਸ਼ਹਿਰਾ ਮੱਝਾ ਸਿੰਘ, 12 ਅਗਸਤ (ਤਰਾਨਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰੇਕ ਵਰਗ ਨੂੰ 300 ਯੂਨਿਟ ਬਿਜਲੀ ਘਰੇਲੂ ਵਰਤੋਂ ਲਈ ਮੁਫ਼ਤ ਪ੍ਰਤੀ ਮਹੀਨਾ ਮੁਹੱਈਆ ਕਰਵਾ ਕੇ ਜਿੱਥੇ ਚੋਣ ਵਾਅਦਾ ਪੂਰਾ ਕੀਤਾ ਹੈ, ਉਥੇ ਪਿੰਡਾਂ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਅਕਾਲੀ ਆਗੂਆਂ ਨੇ ਕੀਤਾ ਅਕਾਲ ਪੁਰਖ ਦਾ ਸ਼ੁਕਰਾਨਾ

ਪੰਜਗਰਾਈਆਂ, 12 ਅਗਸਤ (ਬਲਵਿੰਦਰ ਸਿੰਘ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕਰੀਬ ਸਾਢੇ ਪੰਜ ਮਹੀਨਿਆਂ ਬਾਅਦ ਮਾਝੇ ਦੇ ਨਿਧੜਕ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਮਗਰੋਂ ਅਕਾਲੀ ਆਗੂਆਂ ਵਲੋਂ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕੀਤਾ ਗਿਆ ਹੈ | ਵਿਧਾਨ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਨੂੰ ਕਿਸੇ ਚੰਗੇ ਡਾਕਟਰ ਤੋਂ ਇਲਾਜ ਕਰਵਾਉਣਾ ਚਾਹੀਦਾ ਹੈ-ਹਨੀ ਮਹਾਜਨ

ਧਾਰੀਵਾਲ, 12 ਅਗਸਤ (ਸਵਰਨ ਸਿੰਘ)-ਦੇਸ਼ ਦੇ ਸ਼ਹੀਦਾਂ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ 'ਤੇ ਵਿਵਾਦਿਤ ਟਿੱਪਣੀ ਕਰਨ ਵਾਲੇ ਅਤੇ ਹਾਲ ਹੀ 'ਚ ਦੇਸ਼ ਦੇ ਰਾਸ਼ਟਰੀ ਝੰਡੇ ਦਾ ਅਪਮਾਨ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਕਲਾਨੌਰ 'ਚ ਖੇਤੀਬਾੜੀ ਕਾਲਜ ਦੇ ਨਿਰਮਾਣ ਦੇ ਐਲਾਨ ਦੀ ਵਿਧਾਇਕ ਰੰਧਾਵਾ ਨੇ ਕੀਤੀ ਸ਼ਾਲਾਘਾ

ਕਲਾਨੌਰ, 12 ਅਗਸਤ (ਪੁਰੇਵਾਲ)-ਸੋਸਲ ਮੀਡੀਆ ਪੰਜਾਬ ਦੇ ਆਗੂ ਰਾਕੇਸ਼ ਭਾਰਦਵਾਜ਼ ਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਯੂਥ ਕਾਂਗਰਸੀ ਰੋਹਿਤ ਭਾਰਦਵਾਜ ਦੇ ਗ੍ਰਹਿ ਵਿਖੇ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਵਿਧਾਇਕ ਹਲਕਾ ਡੇਰਾ ...

ਪੂਰੀ ਖ਼ਬਰ »

ਡੀ.ਈ.ਓ. (ਐਲੀ.) ਵਲੋਂ ਵਿਭਾਗ ਦੀ ਵੈੱਬਸਾਈਟ ਲਾਂਚ

ਗੁਰਦਾਸਪੁਰ, 10 ਅਗਸਤ (ਆਰਿਫ਼)-ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲ:) ਗੁਰਦਾਸਪੁਰ ਵਲੋਂ ਆਪਣੀ ਵੈੱਬਸਾਈਟ ਲਾਂਚ ਕਰ ਦਿੱਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. (ਐਲ:) ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲ:) ਵਲੋਂ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਵਿਰੋਧੀਆਂ ਦੀਆਂ ਸਾਜਿਸ਼ਾਂ ਹੋਈਆਂ ਨਾਕਾਮ-ਜਰਨੈਲ ਸਿੰਘ ਸੰਧੂ

ਬਟਾਲਾ, 12 ਅਗਸਤ (ਹਰਦੇਵ ਸਿੰਘ ਸੰਧੂ)-ਮਾਝੇ ਦੇ ਜਰਨੈਲ ਸਾ: ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਨਾਲ ਵਿਰੋਧੀਆਂ ਦੀਆਂ ਸਾਜਿਸ਼ਾਂ ਨਾਕਾਮ ਹੋ ਕੇ ਰਹਿ ਗਈਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਅਕਾਲੀ ...

ਪੂਰੀ ਖ਼ਬਰ »

ਸਵਰਨ ਸਲਾਰੀਆ ਜਨ ਸੇਵਾ ਫਾਊਾਡੇਸ਼ਨ ਵਲੋਂ ਅੱਜ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ-ਸਲਾਰੀਆ

ਧਾਰੀਵਾਲ, 12 ਅਗਸਤ (ਜੇਮਸ ਨਾਹਰ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਲੰਬੇ ਸਮੇਂ ਤੋਂ ਭਾਜਪਾ ਵਲੋਂ ਸਰਗਰਮ ਨੇਤਾ ਅਤੇ ਉੱਘੇ ਉਦਯੋਗਪਤੀ ਠਾਕੁਰ ਸਵਰਨ ਸਲਾਰੀਆ ਨੇ ਦੱਸਿਆ ਕੇ ਅੱਜ 13 ਅਗਸਤ ਦੁਪਹਿਰ 3 ਵਜੇ ਸਵਰਨ ਸਲਾਰੀਆ ਜਨ ਸੇਵਾ ਫਾਊਾਡੇਸ਼ਨ ਵਲੋਂ ਸ਼ਹੀਦਾਂ ਦੇ ...

ਪੂਰੀ ਖ਼ਬਰ »

ਲੈਂਡ ਪੋਰਟ ਅਥਾਰਟੀ ਆਫ ਇੰਡੀਆ ਅਤੇ ਬੀ.ਐੱਸ.ਐੱਫ. ਵਲੋਂ ਡੇਰਾ ਬਾਬਾ ਨਾਨਕ ਲਾਂਘੇ ਤੋਂ ਤਿਰੰਗਾ ਮਾਰਚ ਕੱਢਿਆ

ਡੇਰਾ ਬਾਬਾ ਨਾਨਕ, 12 ਅਗਸਤ (ਅਵਤਾਰ ਸਿੰਘ ਰੰਧਾਵਾ, ਵਿਜੈ ਸ਼ਰਮਾ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਸ ਵਾਰ ਆਜ਼ਾਦੀ ਦੀ 75 ਵੀ:ਵਰ੍ਹੇਗੰਢ ਮਨਾਉਣ ਲਈ ਘਰ-ਘਰ ਤਿਰੰਗਾ ਦਾ ਸੁਨੇਹਾ ਪਹੁੰਚਾਉਣ ਦੇ ਮਕਸਦ ਨੂੰ ਲੈ ਕੇ ਡੇਰਾ ਬਾਬਾ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਵਿਰੋਧੀਆਂ ਦੀ ਨੀਂਦ ਉੱਡੀ-ਪੱਖੋਕੇ

ਡੇਰਾ ਬਾਬਾ ਨਾਨਕ, 12 ਅਗਸਤ (ਵਿਜੇ ਸ਼ਰਮਾ)-ਲੈਂਡ ਮਾਰਟਗੇਜ਼ ਬੈਂਕ ਡੇਰਾ ਬਾਬਾ ਨਾਨਕ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਜਥੇ. ਮਨਮੋਹਨ ਸਿੰਘ ਪੱਖੋਕੇ ਨੇ ਮਾਨਯੋਗ ਹਾਈਕੋਰਟ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ ਦਾ ...

ਪੂਰੀ ਖ਼ਬਰ »

ਬੇਦੀ ਲਾਲ ਚੰਦ ਮੈਮੋਰੀਅਲ ਕਲੱਬ ਨੇ ਝੰਡਾ ਚੜ੍ਹਾਇਆ

ਡੇਰਾ ਬਾਬਾ ਨਾਨਕ, 12 ਅਗਸਤ (ਵਿਜੇ ਸ਼ਰਮਾ)-ਰੱਖੜੀ ਦੇ ਸ਼ੁੱਭ ਦਿਹਾੜੇ ਮੌਕੇ ਬੇਦੀ ਲਾਲ ਚੰਦ ਮੈਮੋਰੀਅਲ ਕਲੱਬ ਡੇਰਾ ਬਾਬਾ ਨਾਨਕ ਵਲੋਂ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਗਈ | ਇਸ ਤੋਂ ਪਹਿਲਾਂ ਕਲੱਬ ਦੇ ਸਮੂਹ ਮੈਂਬਰਾਂ ਨੇ ਗੁਰਦੁਆਰਾ ਸੱਚ ਖੰਡ ਗੁਰੂ ਨਾਨਕ ਅਸਥਾਨ ...

ਪੂਰੀ ਖ਼ਬਰ »

ਧਿਆਨਪੁਰ 'ਚ ਕਾਮਰੇਡ ਹਰਦੇਵ ਸਿੰਘ ਅਰਸੀ ਕੌਮੀ ਝੰਡਾ ਲਹਿਰਾਉਣਗੇ

ਕੋਟਲੀ ਸੂਰਤ ਮੱਲ੍ਹੀ, 12 ਅਗਸਤ (ਕੁਲਦੀਪ ਸਿੰਘ ਨਾਗਰਾ)-ਦੇਸ਼ ਦੀ ਆਜ਼ਾਦੀ ਦੇ ਮਹਾਨ ਸੂਰਬੀਰ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਕਮਿਊਨਿਸਟ ਪਾਰਟੀ ਵਲੋਂ 15 ਅਗਸਤ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਿਆਨਪੁਰ 'ਚ ਭਾਰੀ ਕਾਨਫਰੰਸ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਪਿੰਡ ਨੌਸ਼ਹਿਰਾ ਰਾਮ ਮੰਦਰ ਵਿਖੇ ਸ੍ਰੀ ਭਾਗਵਤ ਗੀਤਾ ਕਥਾ ਅੱਜ ਤੋਂ 19 ਅਗਸਤ ਤੱਕ ਹੋਵੇਗੀ

ਪੁਰਾਣਾ ਸ਼ਾਲਾ, 12 ਅਗਸਤ (ਅਸ਼ੋਕ ਸ਼ਰਮਾ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਪਿੰਡ ਨੌਸ਼ਹਿਰਾ ਦੇ ਰਾਮ ਮੰਦਿਰ ਵਿਖੇ ਸ੍ਰੀ ਭਗਵਤ ਕਥਾ ਗਿਆਨ ਯੱਗ 13 ਅਗਸਤ ਤੋਂ ਸ਼ੁਰੂ ਹੋ ਕੇ 19 ਅਗਸਤ ਤੱਕ ਕਰਵਾਇਆ ਜਾ ਰਿਹਾ ਹੈ | ਇਸ ਧਾਰਮਿਕ ਸਮਾਗਮ ਦੀ ...

ਪੂਰੀ ਖ਼ਬਰ »

ਐੱਚ.ਆਰ.ਏ ਇੰਟਰਨੈਸ਼ਨਲ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਗੁਰਦਾਸਪੁਰ, 10 ਅਗਸਤ (ਆਰਿਫ਼)-ਐੱਚ.ਆਰ.ਏ ਇੰਟਰਨੈਸ਼ਨਲ ਵਿਖੇ ਪਿ੍ੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਮੈਡਮ ਨੀਲੋਫ਼ਰ, ਮੈਡਮ ਆਂਚਲ ਅਗਰਵਾਲ ਤੇ ਪਿ੍ੰਸੀਪਲ ਸੁਮਨ ਸ਼ੁਕਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਗੁਰਮਤਿ ਸਮਾਗਮ ਅਤੇ ਅੰਮਿ੍ਤ ਸੰਚਾਰ ਸਬੰਧੀ ਮੀਟਿੰਗ

ਧਾਰੀਵਾਲ, 12 ਅਗਸਤ (ਸਵਰਨ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਜਸਬੀਰ ਕੌਰ ਜਫ਼ਰਵਾਲ ਦੀ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਮਾਝੇ ਦੇ ਅਕਾਲੀ ਵਰਕਰਾਂ ਨੂੰ ਬਲ ਮਿਲਿਆ-ਲੋਧੀਨੰਗਲ, ਲਾਡੀ

ਫਤਹਿਗੜ੍ਹ ਚੂੜੀਆਂ, 12 ਅਗਸਤ (ਹਰਜਿੰਦਰ ਸਿੰਘ ਖਹਿਰਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਜਮਾਨਤ ਮਿਲਣ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਅਤੇ ਸੀਨੀਅਰ ਆਗੂ ਜਰਨੈਲ ਸਿੰਘ ਲਾਡੀ ਨੇ ਕਿਹਾ ਕਿ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਿੰਡਾਂ ਅੰਦਰ ਮੀਟਿੰਗਾਂ ਕਰਾਂਗੇ-ਅਕਾਲੀ ਆਗੂ

ਕਿਲ੍ਹਾ ਲਾਲ ਸਿੰਘ, 12 ਅਗਸਤ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਸਰਕਲ ਭਾਗੋਵਾਲ ਦੇ ਸਮੂਹ ਅਕਾਲੀ ਵਰਕਰਾਂ ਵਲੋਂ ਪਿੰਡਾਂ ਅੰਦਰ ਨੁੱਕੜ ਮੀਟਿੰਗ ਕੀਤੀਆਂ ਜਾਣਗੀਆਂ ਤੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਹਰ ਇਕ ਵਰਕਰ ਦੀ ਰਾਇ ਲਈ ਜਾਵੇਗੀ | ਇਨ੍ਹਾਂ ...

ਪੂਰੀ ਖ਼ਬਰ »

ਇੰਡੀਅਨ ਹੈਰੀਟੇਜ ਪਬਲਿਕ ਸਕੂਲ ਤੀਆਂ ਦਾ ਤਿਉਹਾਰ ਮਨਾਇਆ

ਧਾਰੀਵਾਲ, 12 ਅਗਸਤ (ਸਵਰਨ ਸਿੰਘ)-ਸਥਾਨਕ ਇੰਡੀਅਨ ਹੈਰੀਟੇਜ ਪਬਲਿਕ ਸਕੂਲ, ਨੇੜੇ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਿਖੇ ਚੇਅਰਮੈਨ ਸੁੱਚਾ ਸਿੰਘ ਲੰਗਾਹ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਸਰਪ੍ਰਸਤੀ, ਪਿ੍ੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਅਤੇ ਸਮੂਹ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਦਲ ਮੁੜ ਤੋਂ ਸੁਰਜੀਤ ਹੋਵੇਗਾ-ਅਕਾਲੀ ਆਗੂ

ਵਡਾਲਾ ਬਾਂਗਰ, 12 ਅਗਸਤ (ਮਨਪ੍ਰੀਤ ਸਿੰਘ ਘੁੰਮਣ)-ਪੰਜਾਬ ਦੀ ਸਿਆਸਤ ਵਿਚ ਮਾਝੇ ਦੇ ਜਰਨੈਲ ਕਹਾਉਣ ਵਾਲੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੂਬੇ ਦੀ ਸਿਆਸਤ ਵਿਚ ਮੁੜ ਤੋਂ ਤੂਫ਼ਾਨ ਉੱਠ ਗਿਆ ਹੈ | ਮਜੀਠੀਆ ਦੇ ਜ਼ੇਲ੍ਹ ਵਿਚੋਂ ਬਾਹਰ ਆਉਣ ਪੰਜਾਬ ਦੀ ਆਪ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ ਦੀਨਾਨਗਰ ਵਿਖੇ ਐੱਸ.ਐੱਸ.ਪੀ. ਗੁਰਦਾਸਪੁਰ ਦੀ ਅਗਵਾਈ ਵਿਚ ਫਲੈਗ ਮਾਰਚ

ਦੀਨਾਨਗਰ, 12 ਅਗਸਤ (ਸੰਧੂ/ ਸ਼ਰਮਾ/ ਸੋਢੀ)-15 ਅਗਸਤ ਨੂੰ ਲੈ ਕੇ ਪੁਲਿਸ ਵਲੋਂ ਦੀਨਾਨਗਰ ਵਿਖੇ ਐੱਸ.ਐੱਸ.ਪੀ. ਗੁਰਦਾਸਪੁਰ ਦੀ ਅਗਵਾਈ ਵਿਚ ਫਲੈਗ ਮਾਰਚ ਕੱਢਿਆ ਗਿਆ | ਇਸ ਫਲੈਗ ਮਾਰਚ ਵਿਚ ਜ਼ਿਲ੍ਹਾ ਪੁਲਿਸ ਦੇ ਸਾਰੇ ਅਫ਼ਸਰਾਂ ਨੇ ਹਿੱਸਾ ਲਿਆ | ਇਹ ਫਲੈਗ ਮਾਰਚ ਦੀਨਾਨਗਰ ...

ਪੂਰੀ ਖ਼ਬਰ »

ਪਾਵਰਕਾਮ ਦਫ਼ਤਰ ਦੋਰਾਂਗਲਾ ਵਿਖੇ ਲਹਿਰਾਇਆ ਤਿਰੰਗਾ ਝੰਡਾ

ਦੋਰਾਂਗਲਾ, 12 ਅਗਸਤ (ਚੱਕਰਾਜਾ)-75ਵੇਂ ਆਜ਼ਾਦੀ ਦਿਹਾੜੇ ਨੰੂ ਮੁੱਖ ਰੱਖਦੇ ਹੋਏ ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਅੱਜ ਪਾਵਰਕਾਮ ਉਪ ਮੰਡਲ ਦਫ਼ਤਰ ਦੋਰਾਂਗਲਾ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਉਪ ਮੰਡਲ ਅਫ਼ਸਰ ਦੋਰਾਂਗਲਾ ਇੰਜੀ: ਮਹਿੰਦਰਪਾਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਨੇ ਸਰਹੱਦੀ ਖੇਤਰ 'ਚ ਤਿਰੰਗਾ ਰੈਲੀ ਕੱਢੀ

ਦੋਰਾਂਗਲਾ, 12 ਅਗਸਤ (ਚੱਕਰਾਜਾ)-ਰਾਸ਼ਟਰੀ ਤਿਰੰਗਾ ਦੇਸ਼ ਦੀ ਆਜ਼ਾਦੀ ਦਾ ਪ੍ਰਤੀਕ ਹੈ ਅਤੇ ਦੇਸ਼ ਖ਼ਾਤਰ ਕੁਰਬਾਨੀਆਂ ਦੇਣ ਵਾਲੇ ਸੂਰਵੀਰਾਂ ਨੰੂ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀ.ਐਸ.ਐਫ ਦੇ ਏ.ਸੀ.ਓ ਮੁਕੇਸ਼ ਕੁਮਾਰ ਨੇ ...

ਪੂਰੀ ਖ਼ਬਰ »

ਸੇਂਟ ਮੇਰੀਜ਼ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਗੁਰਦਾਸਪੁਰ, 12 ਅਗਸਤ (ਆਰਿਫ਼)-ਸੇਂਟ ਮੇਰੀਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਰਾਣੋ ਬਖ਼ਸ਼ੀ ਦੀ ਅਗਵਾਈ ਹੇਠ 75ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਗ਼ੁਬਾਰਿਆਂ, ਝੰਡੀਆਂ ਤੇ ਚਾਰਟਾਂ ਨਾਲ ਸਕੂਲ ਨੰੂ ਸਜਾਇਆ ਗਿਆ ਅਤੇ ...

ਪੂਰੀ ਖ਼ਬਰ »

ਅੱਜ ਗੁਰਦਾਸਪੁਰ ਵਿਖੇ ਪਹੁੰਚਣਗੇ ਆਰ.ਟੀ.ਐੱਫ.ਐੱਲ ਦੇ ਐੱਮ.ਡੀ.ਰਮੇਸ਼ ਥੇਟੇ

ਗੁਰਦਾਸਪੁਰ, 12 ਅਗਸਤ (ਆਰਿਫ਼)-ਆਰ.ਟੀ.ਐੱਫ.ਐੱਲ ਦੇ ਐਮ.ਡੀ ਸੇਵਾ ਮੁਕਤ ਆਈ.ਏ.ਐਸ ਅਧਿਕਾਰੀ ਰਮੇਸ਼ ਥੇਟੇ ਆਪਣੀ ਨਵੀਂ ਬਣੀ ਫ਼ਿਲਮ 'ਦ ਬੈਟਲ ਆਫ਼ ਭੀਮਾ ਕੋਰੇਗਾਂਵ' ਸਬੰਧੀ ਲੋਕਾਂ ਨੰੂ ਜਾਗਰੂਕ ਕਰਨ ਲਈ ਪੰਜਾਬ ਦੌਰੇ 'ਤੇ ਆ ਰਹੇ ਹਨ | ਜਿਸ ਤਹਿਤ ਉਹ 13 ਅਗਸਤ ਦਿਨ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਵਿਰੋਧੀਆਂ ਦੇ ਚਿਹਰੇ ਫਿੱਕੇ ਪਏ-ਬੱਬੂ ਛਿੱਛਰੇਵਾਲ

ਕਾਲਾ ਅਫਗਾਨਾ, 12 ਅਗਸਤ (ਅਵਤਾਰ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਅੰਦਰ ਵੱਡੀ ਦਹਾੜ ਰੱਖਣ ਵਾਲੇ ਪ੍ਰਮੁੱਖ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹੌਸਲੇ ਹੋਰ ਬੁਲੰਦ ਹੋਏ ਹਨ | ...

ਪੂਰੀ ਖ਼ਬਰ »

ਸਾਬਕਾ ਸਰਪੰਚ ਜਰਨੈਲ ਸਿੰਘ ਚੌੜੇ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਊਧਨਵਾਲ, 12 ਅਗਸਤ (ਪਰਗਟ ਸਿੰਘ)-ਸਾਬਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਕਰੀਬੀ ਸਾਥੀ ਪਿੰਡ ਚੌੜੇ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਬੀਤੇ ਦਿਨੀਂ ਪ੍ਰਮਾਤਮਾ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX