ਤਾਜਾ ਖ਼ਬਰਾਂ


ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  about 1 hour ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  about 2 hours ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  about 2 hours ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  about 2 hours ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  about 3 hours ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  about 3 hours ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  about 3 hours ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  about 4 hours ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  about 5 hours ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  about 5 hours ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  about 5 hours ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  about 5 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  about 6 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  about 6 hours ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  about 6 hours ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  about 6 hours ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  about 6 hours ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  about 6 hours ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  about 6 hours ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  about 6 hours ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  about 7 hours ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  about 8 hours ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  about 8 hours ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  about 9 hours ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਕਾਂਸਟੇਬਲ ਮਨਦੀਪ ਸਿੰਘ ਨੂੰ ਇਕ ਕਰੋੜ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ
. . .  about 9 hours ago
ਚੰਡੀਗੜ੍ਹ, 8 ਦਸੰਬਰ- ਬੀਤੀ ਰਾਤ ਜਲੰਧਰ ਦੇ ਨਕੋਦਰ 'ਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਅੰਮ੍ਰਿਤਸਰ

ਅੰਮਿ੍ਤਸਰ 'ਚ ਕੁਝ ਜਥੇਬੰਦੀਆਂ ਵਲੋਂ ਦਿੱਤਾ ਬੰਦ ਦਾ ਸੱਦਾ ਰਿਹਾ ਬੇਅਸਰ

ਅੰਮਿ੍ਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਵਾਲਮੀਕਿ ਭਾਈਚਾਰੇ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਮੁਲਤਵੀ ਕਰਨ ਦੇ ਬਾਵਜੂਦ ਕੁਝ ਜਥੇਬੰਦੀਆਂ ਵਲੋਂ ਦਿੱਤਾ ਬੰਦ ਦਾ ਸੱਦਾ ਅੰਮਿ੍ਤਸਰ 'ਚ ਅੱਜ ਬੇਅਸਰ ਰਿਹਾ | ਇਸ ਦੌਰਾਨ ਸ਼ਹਿਰ 'ਚ ਸਾਰਾ ਦਿਨ ਆਮ ਵਾਂਗ ਹੀ ਆਵਾਜਾਈ ਚੱਲਦੀ ਰਹੀ |
ਬੰਦ ਦੇ ਸਮਰਥਨ ਵਾਲੀਆਂ ਜਥੇਬੰਦੀਆਂ ਨੇ ਹਾਲ ਗੇਟ ਮੂਹਰੇ ਦਿੱਤਾ ਧਰਨਾ
ਅੱਜ ਸਵੇਰੇ ਸਥਾਨਕ ਹਾਥੀ ਗੇਟ ਸਥਿਤ ਭਗਵਾਨ ਵਾਲਮੀਕਿ ਮੰਦਰ 'ਚ ਬੰਦ ਦੇ ਸਮਰਥਨ ਵਾਲੀਆਂ ਜਥੇਬੰਦੀਆਂ ਦੇ ਆਗੂਆਂ ਵਲੋਂ ਇਕੱਤਰਤਾ ਕੀਤੀ ਗਈ | ਜਿਸ 'ਚ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਸਮਝਾਉਣ ਤੋਂ ਬਾਅਦ ਉਨ੍ਹਾਂ ਨੇ ਬੰਦ ਦੀ ਕਾਰਵਾਈ ਨੂੰ ਰੱਦ ਕਰਦੇ ਹੋਏ ਹਾਲ ਗੇਟ ਦੇ ਮੂਹਰੇ ਸਿਰਫ਼ ਧਰਨਾ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਭਗਵਾਨ ਵਾਲਮੀਕਿ ਆਦਿ ਧਰਮ ਸਮਾਜ ਦੇ ਮੁਖੀ ਮੇਘਰਾਜ ਅਤੇ ਚੇਅਰਮੈਨ ਕਰਮਜੀਤ ਗਿੱਲ, ਸੰਜੀਵ ਕੁਮਾਰ ਆਦਿ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਪੰਜਾਬ 'ਚ ਦਲਿਤ ਭਾਈਚਾਰੇ ਨਾਲ ਧੱਕਾ ਹੋ ਰਿਹਾ ਹੈ, ਜਿਸ ਨੂੰ ਕੱਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ |

ਕਿਸਾਨ ਮਟਰਾਂ ਦਾ ਬੀਜ ਕੇਵਲ ਰਜਿਸਟਰਡ ਡੀਲਰਾਂ ਤੋਂ ਹੀ ਲੈਣ- ਮੁੱਖ ਖੇਤੀਬਾੜੀ ਅਫ਼ਸਰ

ਅੰਮਿ੍ਤਸਰ, 12 ਅਗਸਤ (ਗਗਨਦੀਪ ਸ਼ਰਮਾ)-ਮੁੱਖ ਖੇਤੀਬਾੜੀ ਅਫ਼ਸਰ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵੇਖਣ ਵਿਚ ਆਇਆ ਹੈ ਕਿ ਕੱੁਝ ਕਿਸਾਨ ਵੀਰ ਗ਼ੈਰ ਲਾਇਸੰਸਸ਼ੁਦਾ ਡੀਲਰ/ ਕਿਸਾਨ/ ਆੜ੍ਹਤੀਆਂ ਪਾਸੋਂ ਅਣਅਧਿਕਾਰਤ/ਗ਼ੈਰ ਪ੍ਰਮਾਣਿਤ/ ਗ਼ੈਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਵਿੱਦਿਅਕ ਅਦਾਰਿਆਂ ਨੇ ਉਤਸ਼ਾਹ ਨਾਲ ਮਨਾਇਆ 'ਤੀਆਂ ਦਾ ਤਿਉਹਾਰ'

ਅੰਮਿ੍ਤਸਰ, 12 ਅਗਸਤ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਤੀਆਂ ਦਾ ਤਿਉਹਾਰ ...

ਪੂਰੀ ਖ਼ਬਰ »

ਗੁਜਰਾਂਵਾਲਾ 'ਚ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦਾ ਵੱਡਾ ਹਿੱਸਾ ਹੋਇਆ ਜ਼ਮੀਨਦੋਜ਼

ਅੰਮਿ੍ਤਸਰ, 12 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਪੰਜਾਬ ਦੀਆਂ ਪ੍ਰਮੁੱਖ ਸੜਕਾਂ-ਚੋਰਾਹਿਆਂ ਦੇ ਨਾਂਅ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਦਾਅਵੇ ਕਰਨ ਵਾਲੀ ਲਹਿੰਦੇ ਪੰਜਾਬ ਦੀ ਸੂਬਾ ਸਰਕਾਰ ਮਹਾਰਾਜਾ ਦੀ ਗੁਜ਼ਰਾਂਵਾਲਾ ...

ਪੂਰੀ ਖ਼ਬਰ »

..ਜਦੋਂ ਮੰਗ ਪੱਤਰ ਲੈਣ ਖੁਦ ਪੁੱਜੇ ਆਪ ਵਿਧਾਇਕ!

ਬੰਦੀ ਸਿੰਘਾਂ ਦੀ ਰਿਹਾਈ ਲਈ ਹਲਕਾ ਅਟਾਰੀ ਦੇ ਆਪ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਮੰਗ ਪੱਤਰ ਲੈਣ ਜਥੇ: ਹਵਾਰਾ ਕਮੇਟੀ ਆਗੂ ਦੇ ਘਰ ਪੁੱਜੇ

ਅੰਮਿ੍ਤਸਰ, 12 ਅਗਸਤ (ਜਸਵੰਤ ਸਿੰਘ ਜੱਸ)-ਜਥੇਦਾਰ ਹਵਾਰਾ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਦੇ ਸਮੂਹ ਵਿਧਾਇਕਾਂ ਨੂੰ ਉਨ੍ਹਾਂ ਤੱਕ ਪਹੁੰਚ ਕਰਕੇ ਮੰਗ ਪੱਤਰ ਦਿੱਤੇ ਜਾ ਰਹੇ ਹਨ ਪਰ ਅੱਜ ਹਲਕਾ ਅਟਾਰੀ ਤੋਂ ਆਪ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ...

ਪੂਰੀ ਖ਼ਬਰ »

ਖੇਤਾਂ 'ਚ ਕੰਮ ਕਰਨ ਤੋਂ ਇਨਕਾਰ ਕਰਨ 'ਤੇ ਪਾਕਿ 'ਚ 2 ਔਰਤਾਂ ਸਮੇਤ 6 ਹਿੰਦੂਆਂ ਦੀ ਬੇਤਹਾਸ਼ਾ ਕੁੱਟਮਾਰ

ਅੰਮਿ੍ਤਸਰ, 12 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਅਤੇ ਉੱਥੋਂ ਦੀਆਂ ਅਦਾਲਤਾਂ ਵਲੋਂ ਘੱਟ-ਗਿਣਤੀਆਂ ਦੀ ਸੁਰੱਖਿਆ ਦੇ ਲੰਬੇ-ਚੌੜੇ ਦਾਅਵਿਆਂ ਦੇ ਬਾਵਜੂਦ ਘੱਟ-ਗਿਣਤੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਸੂਬਾ ਸਿੰਧ ਦੇ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਲੰਪੀ ਦੀ ਬਿਮਾਰੀ ਨਾਲ 16 ਹੋਰ ਗਾਵਾਂ ਮਰੀਆਂ

ਅੰਮਿ੍ਤਸਰ, 12 ਅਗਸਤ (ਹਰਮਿੰਦਰ ਸਿੰਘ)-ਪੰਜਾਬ ਸਮੇਤ ਦੇਸ਼ ਦੇ ਕਈ ਹੋਰ ਸੂਬਿਆਂ ਵਿਚ ਪਸ਼ੂਆਂ ਦੀ ਲੰਪੀ ਦੀ ਬਿਮਾਰੀ ਨਾਲ ਅੰਮਿ੍ਤਸਰ ਦੇ ਸ਼ਹਿਰੀ ਖੇਤਰ ਫਤਾਹਪੁਰ ਡੇਅਰੀ ਕੰਪਲੈਕਸ ਸਮੇਤ ਸ਼ਹਿਰ ਦੇ ਕਈ ਹਿੱਸਿਆਂ ਵਿਚ ਹੁਣ ਤੱਕ ਅੰਮਿ੍ਤਸਰ 31 ਗਾਵਾਂ ਦੀ ਮੌਤ ਹੋ ...

ਪੂਰੀ ਖ਼ਬਰ »

ਖਿਡੌਣਾ ਪਿਸਤੌਲ ਤੇ ਦਾਤਰ ਸਮੇਤ ਇਕ ਨੌਜਵਾਨ ਕਾਬੂ

ਵੇਰਕਾ, 12 ਅਗਸਤ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲਾ ਦੀ ਪੁਲਿਸ ਨੇ ਕਥਿਤ ਲੁਟੇਰਾ ਗਰੋਹ ਦੇ ਇਕ ਮੈਂਬਰ ਨੂੰ ਕਾਬੂ ਕਰਕੇ ਖਿਡੌਣਾ ਪਿਸਤੌਲ ਤੇ ਦਾਤਰ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਐੱਸ. ਆਈ. ਜਸਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ. ਐੱਸ. ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਦੋ ਦੁਕਾਨਾਂ 'ਤੇ ਮਾਰਿਆ ਛਾਪਾ

ਅੰਮਿ੍ਤਸਰ, 12 ਅਗਸਤ (ਹਰਮਿੰਦਰ ਸਿੰਘ)-ਇਕ ਵਾਰ ਵਰਤੋਂ ਵਿਚ ਆਉਣ ਵਾਲੀਆਂ ਪਲਾਸਟਿਕ ਦੀਆਂ ਵਸਤਾਂ 'ਤੇ ਲਗਾਈ ਗਈ ਪਾਬੰਧੀ ਤੋਂ ਬਾਅਦ ਹਰਕਤ ਵਿਚ ਨਗਰ ਨਿਗਮ ਦੇ ਸਿਹਤ ਵਿਭਾਗ ਵਲੋਂ ਪਾਬੰਧੀਸ਼ੁਦਾ ਉਪਰੋਕਤ ਵਸਤੂਆਂ ਸੰਬੰਧੀ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ...

ਪੂਰੀ ਖ਼ਬਰ »

ਸਪੀਕਰ ਸੰਧਵਾਂ ਦੇ ਸੁਰੱਖਿਆ ਕਰਮੀਆਂ ਵਲੋਂ ਟਰੱਕ ਡਰਾਈਵਰ ਦੀ ਕੁੱਟਮਾਰ ਬਣੀ ਚਰਚਾ ਦਾ ਵਿਸ਼ਾ

ਮਾਨਾਂਵਾਲਾ, 12 ਅਗਸਤ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਬਦਲਾਅ ਲਿਆਉਣ ਲਈ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਅੱਵਲੇ ਕੰਮਾਂ ਕਰਕੇ ਨਿੱਤ ਦਿਨ ਚਰਚਾ ਵਿਚ ਰਹਿੰਦੀ ਹੈ, ਜਿਸ ਦੀ ਮਿਸਾਲ ਬੀਤੇ ਕੱਲ ...

ਪੂਰੀ ਖ਼ਬਰ »

ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਵਲੋਂ ਰਾਸ਼ਟਰਮੰਡਲ ਸਾਈਕਿਲੰਗ ਖਿਡਾਰਨ ਸੁਸ਼ੀਕਲਾ ਦਾ ਸੁਆਗਤ

ਅੰਮਿ੍ਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਵਲੋਂ ਸਾਈਕਿਲੰਗ ਖਿਡਾਰਨ ਸੁਸ਼ੀਕਲਾ ਦਾ ਸੁਆਗਤ ਕੀਤਾ ਗਿਆ, ਜਿਸ ਨੇ ਬਰਮਿੰਘਮ 'ਚ ਹੋਈਆਂ 22ਵੀਂ ਰਾਸ਼ਟਰਮੰਡਲ ਖੇਡਾਂ 'ਚ ਹਿੱਸਾ ਲਿਆ | ਸੁਸ਼ੀਕਲਾ ਨੇ ਟਰੈਕ ਸਾਈਕਿਲੰਗ ਟੀਮ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 87 ਗ੍ਰਾਮ ਹੈਰੋਇਨ ਬਰਾਮਦ ਕਰਕੇ 10 ਮੁਜ਼ਰਮਾਂ ਨੂੰ ਕੀਤਾ ਗਿ੍ਫਤਾਰ

ਅੰਮਿ੍ਤਸਰ, 12 ਅਗਸਤ (ਰੇਸ਼ਮ ਸਿੰਘ)-ਪਿਛਲੇ 24 ਘੰਟਿਆਂ 'ਚ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ 87 ਗ੍ਰਾਮ ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥਾਂ ਤੇ ਚੋਰੀ ਚਕਾਰੀ ਦੇ ਮਾਮਲਿਆਂ 'ਚ 10 ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਖ਼ਿਲਾਫ਼ ...

ਪੂਰੀ ਖ਼ਬਰ »

ਕਮਿਸ਼ਨਰ ਨਗਰ ਨਿਗਮ ਜਲੰਧਰ ਨੂੰ ਕੁਝ ਦਿਨਾਂ ਲਈ ਨਿਗਮ ਕਮਿਸ਼ਨਰ ਅੰਮਿ੍ਤਸਰ ਦਾ ਵਾਧੂ ਚਾਰਜ ਸੌਂਪਿਆ

ਅੰਮਿ੍ਤਸਰ, 12 ਅਗਸਤ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਦੇ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦੇ 9 ਅਗਸਤ ਤੋਂ ਛੁੱਟੀ ਲੈ ਕੇ ਟਰੇਨਿੰਗ 'ਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਦਵਿੰਦਰ ਸਿੰਘ ਆਈ. ...

ਪੂਰੀ ਖ਼ਬਰ »

'ਆਈ ਟਿ੍ਪਲ ਸੀ' ਦੇ ਕੰਟਰੋਲ ਰੂਮ ਦਾ ਉਦਘਾਟਨ ਅੱਜ

ਅੰਮਿ੍ਤਸਰ, 12 ਅਗਸਤ (ਹਰਮਿੰਦਰ ਸਿੰਘ)-ਸਮਾਰਟ ਸਿਟੀ ਤਹਿਤ ਅੰਮਿ੍ਤਸਰ 'ਚ ਲੱਗਣ ਵਾਲੇ ਸੀ. ਸੀ. ਟੀ. ਵੀ. ਕੈਮਰਿਆਂ ਲਈ ਨਗਰ ਨਿਗਮ ਦਫ਼ਤਰ ਅੰਮਿ੍ਤਸਰ ਦੀ ਦੂਸਰੀ ਮੰਜਿਲ 'ਤੇ ਤਿਆਰ ਕੀਤੇ ਗਏ ਕੰਟਰੋਲ ਰੂਮ ਦਾ ਉਦਘਾਟਨ ਕੱਲ੍ਹ 13 ਅਗਸਤ ਨੂੰ ਸ਼ਾਮ 3 ਵਜੇ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਦੇ ਰੂਪ 'ਚ ਮਨਾਇਆ ਗਿਆ ਸਰਹੱਦ ਪਾਰ ਰੱਖੜੀ ਦਾ ਤਿਉਹਾਰ

ਅੰਮਿ੍ਤਸਰ, 12 ਅਗਸਤ (ਸੁਰਿੰਦਰ ਕੋਛੜ)-ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਦਰਸਾਉਣ ਵਾਲਾ ਵਿਸ਼ਵਾਸ ਦੇ ਧਾਗਿਆਂ ਨਾਲ ਜੁੜਿਆ ਪਵਿੱਤਰ ਤਿਉਹਾਰ ਰੱਖੜੀ ਸਰਹੱਦ ਪਾਰ ਪਾਕਿਸਤਾਨ ਦੇ ਹਿੰਦੂ ਆਬਾਦੀ ਵਾਲੇ ਸਾਰੇ ਸ਼ਹਿਰਾਂ ਵਿਚ ਮਨਾਇਆ ਗਿਆ | ਲਾਹੌਰ ਦੀ ਪੁਰਾਣੀ ...

ਪੂਰੀ ਖ਼ਬਰ »

ਪੰਥਕ ਜਥੇਬੰਦੀਆਂ ਵਲੋਂ ਕੱਲ੍ਹ ਨੂੰ ਗੋਲਡਨ ਗੇਟ ਤੋਂ ਅਕਾਲ ਤਖ਼ਤ ਸਾਹਿਬ ਤੱਕ ਕੱਢਿਆ ਜਾਵੇਗਾ ਮੋਟਰ ਸਾਈਕਲ ਮਾਰਚ

ਸੁਲਤਾਨਵਿੰਡ, 12 ਅਗਸਤ (ਗੁਰਨਾਮ ਸਿੰਘ ਬੁੱਟਰ)-ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਜਥਾ ਸਿਰਲੱਥ ਖ਼ਾਲਸਾ ਦੇ ਮੁੱਖ ਜਥੇਦਾਰ ਭਾਈ ਦਿਲਬਾਗ ਸਿੰਘ ਸੁਲਤਾਵਿੰਡ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਅੱਜ ਲਗੇਗੀ ਕੌਮੀ ਲੋਕ ਅਦਾਲਤ- ਜ਼ਿਲ੍ਹਾ ਅਤੇ ਸੈਸ਼ਨ ਜੱਜ

ਅੰਮਿ੍ਤਸਰ, 12 ਅਗਸਤ (ਰੇਸ਼ਮ ਸਿੰਘ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ 13 ਅਗਸਤ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ...

ਪੂਰੀ ਖ਼ਬਰ »

ਨਾਰੀ ਚੇਤਨਾ ਮੰਚ ਵਲੋਂ ਤੀਆਂ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 12 ਅਗਸਤ (ਹਰਮਿੰਦਰ ਸਿੰਘ)-ਨਾਰੀ ਚੇਤਨਾ ਮੰਚ ਵਲੋਂ ਡਾ: ਇੰਦਰਾ ਵਿਰਕ ਦੀ ਪ੍ਰਧਾਨਗੀ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਇਕਬਾਲ ਕੌਰ ਮੁਖ ਸਲਾਹਕਾਰ ਪਿ੍ੰ. ਕੁਲਦੀਪ ਕੌਰ, ਪ੍ਰੋ. ਸ਼ਰਨ ਅਰੋੜਾ, ਪ੍ਰੋ. ਜਸਪਾਲ ਕੋਰ ਭਾਟੀਆ ਪਿ੍ੰ: ਕੇਵਲ ਸ਼ਰਮਾ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ

ਰਾਜਾਸਾਂਸੀ, 12 ਅਗਸਤ (ਹਰਦੀਪ ਸਿੰਘ ਖੀਵਾ)-ਦੇਸ਼ ਭਰ 'ਚ 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਵਸ ਤਹਿਤ ਅੱਜ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਏਅਰਪੋਰਟ ਦੇ ਅਧਿਕਾਰੀਆਂ ਵਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ...

ਪੂਰੀ ਖ਼ਬਰ »

ਦਿਸ਼ਿਕਾ ਸੂਰੀ ਨੇ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ 'ਚ 6 ਟਰਾਫ਼ੀਆਂ ਜਿੱਤੀਆਂ

ਅੰਮਿ੍ਤਸਰ, 12 ਅਗਸਤ (ਗਗਨਦੀਪ ਸ਼ਰਮਾ)-ਰਾਯਨ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਦਿਸ਼ੀਕਾ ਸੂਰੀ ਨੇ ਸਕੂਲ ਚੇਅਰਮੈਨ ਡਾ. ਏ. ਐਫ. ਪਿੰਟੋ ਅਤੇ ਡਾਇਰੈਕਟਰ ਮੈਡਮ ਡਾ. ਗ੍ਰੇਸ ਪਿੰਟੋ ਦੀ ਅਗਵਾਈ ਹੇਠ 3 ਤੋਂ 7 ਅਗਸਤ ਤੱਕ ਆਯੋਜਿਤ ਹੋਈ ਜ਼ਿਲ੍ਹਾ ਬੈਡਮਿੰਟਨ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ ਅੰਮਿ੍ਤਸਰ ਦੇ ਵਿਹੜੇ ਤੀਆਂ ਦਾ ਜਸ਼ਨ ਮਨਾਇਆ

ਮਾਨਾਂਵਾਲਾ, 12 ਅਗਸਤ (ਗੁਰਦੀਪ ਸਿੰਘ ਨਾਗੀ)-ਦਿੱਲੀ ਪਬਲਿਕ ਸਕੂਲ ਅੰਮਿ੍ਤਸਰ ਦੇ ਪੰਜਾਬੀ ਵਿਭਾਗ ਵਲੋਂ ਤੀਆਂ ਦਾ ਜਸ਼ਨ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸ਼ਬਦ ਗਾਇਨ ਨਾਲ ਕੀਤੀ | ਇਸ ਮੌਕੇ ਸਕੂਲ ਦੇ ਵਿਹੜੇ ਵਿਚ ਵਿਦਿਆਰਥੀਆਂ ਨੇ ਗਿੱਧੇ ਅਤੇ ...

ਪੂਰੀ ਖ਼ਬਰ »

ਯੋਗ ਆਗੂ ਨਾ ਮਿਲਣ 'ਤੇ ਚੋਗਾਵਾਂ ਕਸਬੇ ਦਾ ਬੁਰਾ ਹਾਲ

ਚੋਗਾਵਾਂ, 12 ਅਗਸਤ (ਗੁਰਬਿੰਦਰ ਸਿੰਘ ਬਾਗੀ)-ਅੰਮਿ੍ਤਸਰ ਤੋਂ ਰਾਣੀਆਂ ਬਾਰਡਰ ਨੂੰ ਜੋੜਦੀ ਸੜਕ ਪਾਕਿਸਤਾਨ ਸਰਹੱਦ ਤੋਂ 16 ਕਿਲੋਮੀਟਰ ਪਿੱਛੇ 180 ਤੋਂ ਉਪਰ ਸਰਹੱਦੀ ਪਿੰਡਾਂ ਦਾ ਘੁੱਗ ਵੱਸਿਆ ਕਸਬਾ ਚੋਗਾਵਾਂ ਹੈ, ਜਿਸ ਨੂੰ ਹੁਣ ਸਬ ਡਵੀਜ਼ਨ, ਤਹਿਸੀਲ ਲੋਪੋਕੇ ਦੇ ...

ਪੂਰੀ ਖ਼ਬਰ »

'ਆਈ ਟਿ੍ਪਲ ਸੀ' ਦਾ ਉਦਘਾਟਨ 15 ਅਗਸਤ ਤੋਂ ਪਹਿਲਾਂ ਹੋਵੇਗਾ

ਅੰਮਿ੍ਤਸਰ, 12 ਅਗਸਤ (ਹਰਮਿੰਦਰ ਸਿੰਘ)-ਸਮਾਰਟ ਸਿਟੀ ਤਹਿਤ ਗੁਰੂ ਨਗਰੀ 'ਚ 'ਆਈ ਟਿ੍ਪਲ ਸੀ' ਤਹਿਤ 91 ਕਰੋੜ ਦੀ ਲਾਗਤ ਨਾਲ ਲੱਗਣ ਵਾਲੇ ਕੈਮਰਿਆਂ ਦੇ ਪ੍ਰੋਜੈਕਟ ਦਾ ਉਦਘਾਟਨ 15 ਅਗਸਤ ਤੋਂ ਪਹਿਲਾਂ ਕਿਸੇ ਵੀ ਦਿਨ ਕੀਤਾ ਜਾ ਸਕਦਾ ਹੈ | ਇਸ ਪ੍ਰੋਜੈਕਟ ਤਹਿਤ ਸ਼ਹਿਰ ਦੀਆਂ 409 ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਵਲੋਂ ਸਾਬਕਾ ਉਪ-ਕੁਲਪਤੀ ਪ੍ਰੋ: ਜੇ. ਐੱਸ. ਗਰੇਵਾਲ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਅੰਮਿ੍ਤਸਰ, 12 ਅਗਸਤ (ਗਗਨਦੀਪ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 'ਵਰਸਿਟੀ ਦੇ ਸਾਬਕਾ ਉਪ ਕੁਲਪਤੀ, ਪਹਿਲੇ ਡੀਨ ਅਕਾਦਮਿਕ ਮਾਮਲੇ ਅਤੇ ਸੰਸਥਾਪਕ ਮੁਖੀ ਇਤਿਹਾਸ ਵਿਭਾਗ ਪ੍ਰੋਫੈਸਰ ਜੇ. ਐੱਸ. ਗਰੇਵਾਲ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹੇ ਵਿਚ ਸਵੱਛਤਾ ਪਖਵਾੜਾ ਮਨਾਇਆ

ਅੰਮਿ੍ਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਨਹਿਰੂ ਯੁਵਾ ਕੇਂਦਰ ਅੰਮਿ੍ਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਵਲੋਂ ਅੰਮਿ੍ਤਸਰ ਦੇ ਵੱਖ-ਵੱਖ ਵਿਕਾਸ ਬਲਾਕਾਂ ਵਿਚ ਵੱਖ-ਵੱਖ ਯੂਥ ਕਲੱਬਾਂ ਅਤੇ ਰਾਸ਼ਟਰੀ ਯੁਵਾ ਵਲੰਟੀਅਰਾਂ ਅਤੇ ਸਥਾਨਕ ...

ਪੂਰੀ ਖ਼ਬਰ »

ਸ਼ਿਵ ਸੈਨਾ ਭਾਰਤੀ ਨੇ ਸ਼ਹੀਦ ਜਨਰਲ ਵੈਦਿਆ ਦਾ ਬਲਿਦਾਨ ਦਿਵਸ ਮਨਾਇਆ

ਅੰਮਿ੍ਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਿਵ ਸੈਨਾ ਭਾਰਤੀ ਵਲੋਂ ਜਨਰਲ ਅਰੁਣ ਸ਼੍ਰੀਧਰ ਵੈਦਿਆ ਦਾ ਬਲਿਦਾਨ ਦਿਵਸ ਰਾਸ਼ਟਰੀ ਪ੍ਰਧਾਨ ਅਜੈ ਸੇਠ ਦੇ ਨਿਵਾਸ ਸਥਾਨ 'ਤੇ ਮਨਾਇਆ ਗਿਆ | ਇਸ ਦੌਰਾਨ ਸ਼ਿਵ ਸੈਨਿਕਾਂ ਨੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਗਾਇਤਰੀ ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕ ਵਲੋਂ ਝੀਤਾ ਕਲਾਂ 'ਚ ਵਿੱਤੀ ਸਾਖਰਤਾ ਕੈਂਪ

ਮਾਨਾਂਵਾਲਾ, 12 ਅਗਸਤ (ਗੁਰਦੀਪ ਸਿੰਘ ਨਾਗੀ)-ਪੰਜਾਬ ਗ੍ਰਾਮੀਣ ਬੈਂਕ, ਦੋਬੁਰਜੀ ਵਲੋਂ ਪਿੰਡ ਝੀਤਾ ਕਲਾਂ ਵਿਖੇ ਗ੍ਰਾਮ ਪੰਚਾਇਤ ਝੀਤਾ ਕਲਾਂ ਦੇ ਸਰਪੰਚ ਕੁਲਵੰਤ ਕੌਰ ਤੇ ਸਾਬਕਾ ਸਰਪੰਚ ਕਾਬਲ ਸਿੰਘ ਦੇ ਸਹਿਯੋਗ ਨਾਲ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਔਰਤ ਜੱਜਾਂ ਤੇ ਵਕੀਲ ਮੈਂਬਰਾਂ ਨੇ ਰਲ ਕੇ ਮਨਾਇਆ ਤੀਆਂ ਦਾ ਤਿਓਹਾਰ

ਅੰਮਿ੍ਤਸਰ, 12 ਅਗਸਤ (ਰੇਸ਼ਮ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਉਪਰਾਲੇ 'ਤੇ ਅੱਜ ਇਥੇ ਔਰਤ ਜੱਜਾਂ ਤੇ ਵਕੀਲ ਮੈਂਬਰਾਂ ਵਲੋਂ ਰਲ ਮਿਲ ਕੇ ਤੀਆਂ ਦਾ ਤਿਓਹਾਰ ਮਨਾਇਆ ਗਿਆ ਤੇ ਇਸ ਮੌਕੇ ਨਿਆਂਇਕ ਅਧਿਕਾਰੀ ਮੈਂਬਰਾਂ ਨੇ ਗਿੱਧਾ ਪਾਇਆ ਤੇ ਲੋਕ ਬੋਲੀਆਂ ਵੀ ਪਾਈਆਂ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਦੀਆਂ ਵਿਦਿਆਰਥਣਾਂ ਨੇ ਗਤਕੇ 'ਚ ਸ਼ਾਨਦਾਰ ਉਪਲਬਧੀ ਹਾਸਲ ਕੀਤੀ

ਅੰਮਿ੍ਤਸਰ, 12 ਅਗਸਤ (ਜੱਸ)-ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਣਾਂ ਨੇ ਯੂਥ ਐਂਡ ਸਪੋਰਟਸ ਡਿਵੈਲਪਮੈਂਟ ਐਸੋਸ਼ੀਏਸ਼ਨ ਇੰਡੀਆ 2022-23, ਅੰਮਿ੍ਤਸਰ ਵਲੋਂ ਹੋਈਆਂ ਗੱਤਕਾ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦੀ ਵਿਦਿਆਥਣ ਗੁਰਲੀਨ ...

ਪੂਰੀ ਖ਼ਬਰ »

ਇੰਪਲਾਈਜ਼ ਫੈ ੱਡਰੇਸ਼ਨ ਨੇ ਜਥੇਬੰਦੀ ਦਾ ਝੰਡਾ ਲਹਿਰਾਇਆ

ਵੇਰਕਾ, 12 ਅਗਸਤ (ਪਰਮਜੀਤ ਸਿੰਘ ਬੱਗਾ)-ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਪੂਰਬ ਮੰਡਲ ਅੰਮਿ੍ਤਸਰ ਵਲੋਂ ਅੱਜ ਸਰਕਲ ਪ੍ਰਧਾਨ ਗੁਰਵੰਤ ਸਿੰਘ ਸੋਹੀ, ਮੰਡਲ ਪ੍ਰਧਾਨ ਗੁਰਬਖ਼ਸ਼ੀਸ਼ ਸਿੰਘ ਦੀ ਅਗਵਾਈ ਹੇਠ ਹੋਈ ਇਕੱਤਰਤਾ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੇ ਸਟੇਟ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫਾਰ ਵੂਮੈਨ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਅੰਮਿ੍ਤਸਰ, 12 ਅਗਸਤ (ਜੱਸ)-ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 10+1 ਜਮਾਤ ਦੀ ਪਹਿਲੀ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਦੌਰਾਨ ਕਾਲਜ ਪਿ੍ੰਸੀਪਲ ਡਾ: ਸੁਰਿੰਦਰ ਕੌਰ ਨੇ ਵਿਦਿਆਰਥਣਾਂ ਅਤੇ ਮਾਪਿਆਂ ਦਾ ਭਰਵਾਂ ਸਵਾਗਤ ਕੀਤਾ | ਉਨ੍ਹਾਂ ਨੇ ਸੰਬੋਧਨ ਕਰਦਿਆਂ ਕਾਲਜ ...

ਪੂਰੀ ਖ਼ਬਰ »

ਭਾਈ ਵੀਰ ਸਿੰੰਘ ਨਿਵਾਸ ਅਸਥਾਨ ਵਲੋਂ ਕਰਵਾਇਆ ਗਿਆ ਬੱਚਿਆਂ ਦਾ ਕਾਵਿ-ਉਚਾਰਣ ਮੁਕਾਬਲਾ

ਅੰਮਿ੍ਤਸਰ, 12 ਅਗਸਤ (ਹਰਮਿੰਦਰ ਸਿੰਘ)-ਭਾਈ ਵੀਰ ਸਿੰਘ ਨਿਵਾਸ ਅਸਥਾਨ ਅੰਮਿ੍ਤਸਰ ਵਿਖੇ ਸਕੂਲੀ ਵਿਦਿਆਰਥੀਆਂ ਦਾ ਕਾਵਿ ਉਚਾਰਣ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਪ੍ਰਸਿੱਧ ਸ਼ਾਇਰਾ ਅਰਤਿੰਦਰ ਸੰਧੂ ਅਤੇ ਵਿਸ਼ੇਸ਼ ਮਹਿਮਾਨ ਮੈਡਮ ਕਵਿਤਾ ...

ਪੂਰੀ ਖ਼ਬਰ »

ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ 'ਚ ਨਵੇਂ ਸੈਸ਼ਨ ਦੀ ਹਵਨ ਯੱਗ ਨਾਲ ਕੀਤੀ ਸ਼ੁਰੂਆਤ

ਅੰਮਿ੍ਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ, ਅੰਮਿ੍ਤਸਰ 'ਚ ਨਵੇਂ ਸੈਸ਼ਨ 2022-23 ਦੇ ਸ਼ੁੱਭ-ਆਰੰਭ 'ਤੇ ਵਿਸ਼ੇਸ਼ ਹਵਨ ਕਰਵਾਇਆ ਗਿਆ, ਜਿਸ 'ਚ ਪਿ੍ੰਸੀਪਲ ਡਾ: ਪੁਸ਼ਪਿੰਦਰ ਵਾਲੀਆ ਮੁੱਖ ਮਹਿਮਾਨ ਦੇ ਰੂਪ ਵਿਚ ਹਾਜ਼ਰ ਰਹੇ | ...

ਪੂਰੀ ਖ਼ਬਰ »

ਈ. ਟੀ. ਯੂ. ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਮੀਟਿੰਗ

ਅੰਮਿ੍ਤਸਰ, 12 ਅਗਸਤ (ਗਗਨਦੀਪ ਸ਼ਰਮਾ)-ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ.) ਦੀ ਅੰਮਿ੍ਤਸਰ ਇਕਾਈ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਾਜੇਸ਼ ਕੁਮਾਰ ਨਾਲ ਮੀਟਿੰਗ ਕਰਕੇ ਹੈੱਡਟੀਚਰ ਤੇ ਸੈਂਟਰ ਹੈੱਡਟੀਚਰ ਪ੍ਰਮੋਸ਼ਨ ਸਬੰਧੀ ਕੀਤਾ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਸੁਖਬਿੰਦਰ ਸਿੰਘ ਸਰਕਾਰੀਆ ਦੀ ਅਗਵਾਈ 'ਚ ਰਾਜਾਸਾਂਸੀ ਵਿਖੇ ਤਿਰੰਗਾ ਪੈਦਲ ਯਾਤਰਾ ਕੱਢੀ

ਰਾਜਾਸਾਂਸੀ, 12 ਅਗਸਤ (ਹਰਦੀਪ ਸਿੰਘ ਖੀਵਾ)-ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਅਗਵਾਈ 'ਚ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਕਸਬਾ ਰਾਜਾਸਾਂਸੀ ਤੋਂ ...

ਪੂਰੀ ਖ਼ਬਰ »

ਹਲਕਾ ਪੱਛਮੀ ਦੇ ਲੋਕਾਂ ਨੂੰ ਮੁੱਢਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ- ਵਿਧਾਇਕ ਡਾ. ਸੰਧੂ

ਛੇਹਰਟਾ, 12 ਅਗਸਤ (ਵਡਾਲੀ)-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਲਕਾ ਪੱਛਮੀ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪਹਿਲ ਦੇ ਅਧਾਰ 'ਤੇ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਤੇ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ...

ਪੂਰੀ ਖ਼ਬਰ »

ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਦੀ ਜ਼ਿਲ੍ਹਾ ਪੱਧਰੀ ਮੁਹਿੰਮ ਸ: ਸੈ: ਸਕੂਲ ਮਾਨਾਂਵਾਲਾ ਕਲਾਂ ਤੋਂ ਸ਼ੁਰੂ

ਮਾਨਾਂਵਾਲਾ, 12 ਅਗਸਤ (ਗੁਰਦੀਪ ਸਿੰਘ ਨਾਗੀ)-ਕਮਿਊਨਿਟੀ ਸਿਹਤ ਕੇਂਦਰ ਮਾਨਾਂਵਾਲਾ ਦੇ ਪ੍ਰਬੰਧਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਵਿਖੇ ਹੋਏ ਸਮਾਗਮ ਦੌਰਾਨ ਅੰਮਿ੍ਤਸਰ ਜ਼ਿਲ੍ਹੇ ਦੇ 7 ਲੱਖ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ...

ਪੂਰੀ ਖ਼ਬਰ »

ਪੁਤਲੀਘਰ ਮੰਡਲ ਦੀ ਕਾਰਜਕਾਰਨੀ ਦੀ ਬੈਠਕ

ਅੰਮਿ੍ਤਸਰ, 12 ਅਗਸਤ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ੁਰੇਸ਼ ਮਹਾਜਨ ਦੀਆਂ ਹਦਾਇਤਾਂ 'ਤੇ ਪੁਤਲੀਘਰ ਮੰਡਲ ਦੀ ਕਾਰਜਕਾਰਨੀ ਦੀ ਬੈਠਕ ਮੰਡਲ ਪ੍ਰਧਾਨ ਸ਼ਿਵ ਕੁਮਾਰ ਦੀ ਪ੍ਰਧਾਨਗੀ ਹੇਠ ਅੰਮਿ੍ਤਸਰ ਦਿਹਾਤੀ ਦੇ ਮੀਤ ਪ੍ਰਧਾਨ ਬਲਕਾਰ ...

ਪੂਰੀ ਖ਼ਬਰ »

ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਨੂੰ ਗੁੱਸੇ 'ਤੇ ਕਾਬੂ ਪਾਉਣ ਅਤੇ ਮਨੋਬਲ ਵਧਾਉਣ ਸੰਬੰਧੀ ਕਰਵਾਇਆ ਸੈਮੀਨਾਰ

ਛੇਹਰਟਾ, 12 ਅਗਸਤ (ਸੁਰਿੰਦਰ ਸਿੰਘ ਵਿਰਦੀ)-ਜੀ. ਟੀ. ਰੋਡ ਛੇਹਰਟਾ ਸਥਿਤ ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਦੇ ਅੰਦਰੂਨੀ ਵਿਕਾਸ ਦੇ ਲਈ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਸੈਮੀਨਾਰ ਦੌਰਾਨ ਡਾ: ਕੇਸ਼ਵੀ ਆਰੀਆ, ਡਾ: ਸਿਮਰਨ, ਅਰਜੁਨ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਅੰਮਿ੍ਤਸਰ ਵਲੋਂ ਕਰਵਾਇਆ ਗਿਆ 'ਸਾਵਣ ਕਵੀ ਦਰਬਾਰ'

ਅੰਮਿ੍ਤਸਰ, 12 ਅਗਸਤ (ਹਰਮਿੰਦਰ ਸਿੰਘ)-ਭਾਸ਼ਾ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਅਫ਼ਸਰ ਅੰਮਿ੍ਤਸਰ ਡਾ: ਪਰਮਜੀਤ ਸਿੰਘ ਕਲਸੀ ਦੀ ਰਹਿਨੁਮਾਈ ਹੇਠ ਸਥਾਨਕ ਸਰੂਪ ਰਾਣੀ ਕਾਲਜ (ਇੰ) 'ਚ ਪਿ੍ੰ: ਡਾ. ਦਲਜੀਤ ਕੌਰ ਦੇ ਸਹਿਯੋਗ ਨਾਲ '75 ਸਾਲਾ ਆਜ਼ਾਦੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਭਾਰਤ ਦੀਆਂ ਯੂਨੀਵਰਸਿਟੀਆਂ 'ਚੋਂ 14ਵੇਂ ਸਥਾਨ 'ਤੇ

ਅੰਮਿ੍ਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਉੇਚੇਰੀ ਸਿੱਖਿਆ ਅਤੇ ਖੋਜ ਦੇ ਖੇਤਰ ਵਿਚ ਦੇਸ਼ ਦੀਆਂ ਯੂਨੀਵਰਸਿਟੀਆਂ ਵਿਚੋਂ ਆਪਣੀ ਨਿਵੇਕਲੀ ਪਛਾਣ ਬਣਾਉਂਦੀ ਹੋਈ ਵੱਖ-ਵੱਖ ਰੈਂਕਿੰਗ ਅਤੇ ਸਰਵੇਅ ਅਦਾਰਿਆਂ ਵਲੋਂ ਕੀਤੇ ਜਾ ...

ਪੂਰੀ ਖ਼ਬਰ »

ਖਾਲਸਾ ਕਾਲਜ ਆਫ ਲਾਅ ਦੀ ਵਿਦਿਆਰਥਣ ਪਲਕ ਨੇ ਐੱਲ. ਐੱਲ. ਬੀ. ਪ੍ਰੀਖਿਆ 'ਚ 'ਵਰਸਿਟੀ ਵਿਚੋਂ ਹਾਸਲ ਕੀਤਾ ਦੂਜਾ ਸਥਾਨ

ਅੰਮਿ੍ਤਸਰ, 12 ਅਗਸਤ (ਜੱਸ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐੱਲ. ਐੱਲ. ਬੀ. (3 ਸਾਲਾ ਕੋਰਸ) ਡਿਗਰੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ 'ਚ ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਪਲਕ ਨੇ 2416 ਅੰਕਾਂ ਯੂਨੀਵਰਸਿਟੀ 'ਚੋਂ ਦੂਜਾ ਸਥਾਨ ਹਾਸਲ ਕੀਤਾ ਹੈ | ਕਾਲਜ ਦੇ ...

ਪੂਰੀ ਖ਼ਬਰ »

ਲਹਿੰਦੇ ਪੰਜਾਬ 'ਚ ਅਜੇ ਤੱਕ ਕੋਈ ਸਿੱਖ ਮੰਤਰੀ ਨਾ ਬਣਾਏ ਜਾਣ ਕਰਕੇ ਭਾਈਚਾਰੇ 'ਚ ਰੋਸ

ਅੰਮਿ੍ਤਸਰ, 12 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਿੱਖ ਆਗੂਆਂ ਅਤੇ ਹੋਰ ਸਿੱਖ ਭਾਈਚਾਰੇ ਨੇ ਦੋਸ਼ ਲਗਾਇਆ ਹੈ ਕਿ ਪਾਕਿ ਦੀਆਂ ਸਿਆਸੀ ਪਾਰਟੀਆਂ ਵਲੋਂ ਘੱਟ ਗਿਣਤੀਆਂ ਨੂੰ ਬਣਦਾ ਹੱਕ ਦੇਣ ਦੇ ਲੰਬੇ ਚੌੜੇ ਦਾਅਵੇ ਕੀਤੇ ਜਾਣ ਦੇ ਬਾਵਜੂਦ ਪੰਜਾਬ ਵਿਧਾਨ ਸਭਾ 'ਚ ...

ਪੂਰੀ ਖ਼ਬਰ »

'ਵਰਸਿਟੀ 'ਚ 'ਪ੍ਰਸਿੱਧ ਵਿਗਿਆਨ ਲੇਖਣ' ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ

ਅੰਮਿ੍ਤਸਰ, 12 ਅਗਸਤ (ਗਗਨਦੀਪ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ (ਪੀ. ਐੱਸ. ਸੀ. ਐੱਸ. ਟੀ.) ਚੰਡੀਗੜ੍ਹ ਵਲੋਂ ਰਿਸਰਚ ਫੈਲੋਜ਼ ਅਤੇ ਪੋਸਟ ਡਾਕਟੋਰਲ ਫੈਲੋਜ਼ ਲਈ 'ਪ੍ਰਸਿੱਧ ਵਿਗਿਆਨ ਲੇਖਣ' ਵਿਸ਼ੇ 'ਤੇ ਇਕ ਰੋਜ਼ਾ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਚੋਣ ਗਾਰੰਟੀਆਂ ਲਾਗੂ ਕਰਨ, ਨਸ਼ਿਆਂ ਦਾ ਖ਼ਾਤਮਾ ਤੇ ਅਮਨ ਕਾਨੂੰਨ ਕਾਇਮ ਰੱਖਣ 'ਚ ਬੁਰੀ ਤਰਾਂ ਫੇਲ੍ਹ-ਬੋਨੀ ਅਜਨਾਲਾ

ਅਜਨਾਲਾ, 12 ਅਗਸਤ (ਐਸ. ਪ੍ਰਸ਼ੋਤਮ)-ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਤੇ ਅਕਾਲੀ ਦਲ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਅਮਨ ਕਾਨੂੰਨ, ਨਸ਼ਿਆਂ, ਸਿਖਿਆ, ਸਿਹਤ ਮੁਦਿਆਂ 'ਤੇ ਘੇਰਦਿਆਂ ਕਿਹਾ ਕਿ ਸੂਬਾ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਤੇ ਦਲ ਖਾਲਸਾ ਵਲੋਂ ਕੇਸਰੀ ਝੰਡਾ ਮਾਰਚ

ਬਾਬਾ ਬਕਾਲਾ ਸਾਹਿਬ, 12 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਮਾਝੇ ਦੀ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਸਲਾਨਾ ਜੋੜ ਮੇਲਾ ਬਾਬਾ ਬਕਾਲਾ ਸਾਹਿਬ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਅਤੇ ਦਲ ਖਾਲਸਾ ਵਲੋਂ ਕੇਸਰੀ ਝੰਡਾ ਮਾਰਚ ਬਾਬਾ ਬਕਾਲਾ ਸਾਹਿਬ ਦੇ ...

ਪੂਰੀ ਖ਼ਬਰ »

ਬਾਬਾ ਸਾਧੂ ਸਿੱਖ ਚਵਿੰਡਾ 'ਚ ਧਾਰਮਿਕ ਸਾਲਾਨਾ ਮੇਲਾ ਕਰਾਇਆ

ਚੌਗਾਵਾਂ, 12 ਅਗਸਤ (ਗੁਰਬਿੰਦਰ ਸਿੰਘ ਬਾਗੀ)-ਇਤਿਹਾਸਕ ਗੁਰਦੁਆਰਾ ਬਾਬਾ ਸਾਧੂ ਸਿੱਖ ਚਵਿੰਡਾ ਵਿਖੇ ਰੱਖੜ ਪੁੰਨਿਆਂ ਦੇ ਮੌਕੇ ਸਾਲਾਨਾ ਧਾਰਮਿਕ ਜੋੜ ਮੇਲਾ ਸਮੂਹ ਨਗਰ ਤੇ ਇਲਾਕੇ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆ ਗਿਆ, ਸ੍ਰੀ ਅਖੰਡ ਪਾਠ ਸਾਹਿਬ ਦੀਆਂ ...

ਪੂਰੀ ਖ਼ਬਰ »

ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਸਾਲਾਨਾ ਜੋੜ ਮੇਕੇ ਧਾਰਮਿਕ ਦੀਵਾਨ ਸਜਾਏ

ਬਾਬਾ ਬਕਾਲਾ ਸਾਹਿਬ, 12 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਨਿਹੰਗ ਸਿੰਘ ਫੌਜਾਂ ਵਲੋਂ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਾਂਗਰਸੀਆਂ ਵਲੋਂ ਕੱਢੀ ਤਿਰੰਗਾ ਯਾਤਰਾ

ਅਜਨਾਲਾ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਹਲਕੇ ਨਾਲ ਸਬੰਧਤ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਤਿਰੰਗਾ ਯਾਤਰਾ ਕੱਢੀ ਗਈ | ਇਹ ...

ਪੂਰੀ ਖ਼ਬਰ »

ਸੁਤੰਤਰਤਾ ਅੰਦੋਲਨ ਦੇ ਮੋਢੀ ਸਮਾਰਕਾਂ 'ਚ ਸ਼ਾਮਿਲ 'ਸ਼ਹੀਦੀ ਬੋਹੜ'

ਅੰਮਿ੍ਤਸਰ, 12 ਅਗਸਤ (ਸੁਰਿੰਦਰ ਕੋਛੜ)-ਦੇਸ਼ ਦੇ ਸੁਤੰਤਰਤਾ ਅੰਦੋਲਨ ਦੇ ਮੋਢੀ ਸਮਾਰਕਾਂ 'ਚ ਸ਼ਾਮਿਲ ਅੰਮਿ੍ਤਸਰ ਦੇ ਨਾਮਧਾਰੀ ਸ਼ਹੀਦੀ ਸਮਾਰਕ ਵਿਚਲਾ 'ਸ਼ਹੀਦੀ ਬੋਹੜ' ਅੱਜ ਵੀ ਨਾਮਧਾਰੀ ਸਿੱਖਾਂ ਵਲੋਂ ਦਿੱਤੀ ਸ਼ਹਾਦਤ ਦੀ ਗਵਾਹੀ ਦਿੰਦਾ ਪ੍ਰਤੀਤ ਹੋ ਰਿਹਾ ਹੈ | ...

ਪੂਰੀ ਖ਼ਬਰ »

ਪਾਕਿ 'ਚ ਹਰ ਵਰ੍ਹੇ ਹੁੰਦੀਆਂ 1000 ਹਿੰਦੂ ਤੇ ਈਸਾਈ ਲੜਕੀਆਂ ਅਗਵਾ-ਸੀ. ਐਸ. ਜੇ.

ਅੰਮਿ੍ਤਸਰ, 12 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸੈਂਟਰ ਫ਼ਾਰ ਸੋਸ਼ਲ ਜਸਟਿਸ (ਸੀ. ਐੱਸ. ਜੇ.) ਜਥੇਬੰਦੀ ਵਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਮੁਤਾਬਿਕ ਪਾਕਿ ਦੇ ਵੱਖ-ਵੱਖ ਸ਼ਹਿਰਾਂ 'ਚ ਹਰ ਵਰ੍ਹੇ ਔਸਤਨ 1000 ਹਿੰਦੂ ਤੇ ਈਸਾਈਆਂ ਲੜਕੀਆਂ ਨੂੰ ਅਗਵਾ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਸਬਸਿਡੀ 'ਤੇ ਖੇਤੀ ਮਸ਼ੀਨਰੀ ਲੈਣ ਲਈ 15 ਅਗਸਤ ਤੱਕ ਆਨਲਾਈਨ ਅਰਜੀਆਂ ਦਿੱਤੀਆਂ ਜਾਣ- ਮੁੱਖ ਖੇਤੀਬਾੜੀ ਅਫਸਰ

ਅੰਮਿ੍ਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ-ਖੰੂਹਦ ਦੀ ਖੇਤਾਂ ਵਿਚ ਸੰਭਾਲ ਲਈ ਪੰਜਾਬ ਸਰਕਾਰ ਪਾਸੋਂ ਖੇਤੀ ਮਸ਼ੀਨਰੀ ਸਬਸਿਡੀ ਤੇ ਪ੍ਰਾਪਤ ਕਰਨ ਲਈ ਚਾਹਵਾਨ ਬਿਨੈਕਾਰ ਮਿਤੀ 15 ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 'ਪੰਜਾਬੀ ਕਾਵਿ ਉਚਾਰਨ' ਮੁਕਾਬਲਾ ਕਰਵਾਇਆ

ਅੰਮਿ੍ਤਸਰ, 12 ਅਗਸਤ (ਜੱਸ)-ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਪੰਜਾਬੀ ਮਾਂ-ਬੋਲੀ ਨਾਲ ਜੋੜਨ ਦੇ ਉਪਰਾਲੇ ਤਹਿਤ ਅੰਤਰ-ਹਾਊਸ ਪੰਜਾਬੀ ਕਾਵਿ ਉਚਾਰਨ ਮੁਕਾਬਲਾ ਕਰਵਾਇਆ ਗਿਆ | ਪਿ੍ੰਸੀਪਲ ਨਿਰਮਲਜੀਤ ਕੌਰ ਗਿੱਲ ਦੇ ...

ਪੂਰੀ ਖ਼ਬਰ »

ਆਹਲੂਵਾਲੀਆ ਵਲੋਂ ਵਿਕਾਸ ਕਾਰਜਾਂ ਸੰਬੰਧੀ ਵਿਧਾਇਕਾ ਜੀਵਨਜੋਤ ਕੌਰ ਨਾਲ ਮੁਲਾਕਾਤ

ਅੰਮਿ੍ਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਹਰਪ੍ਰੀਤ ਸਿੰਘ ਆਹਲੂਵਾਲੀਆ ਅਤੇ ਵੂਮੈਨ ਵਿੰਗ ਦੇ ਸੂਬਾ ਉਪ ਪ੍ਰਧਾਨ ਸੀਮਾ ਸੋਢੀ ਵਲੋਂ ਹਲਕਾ ਪੂਰਬੀ ਤੋਂ ਵਿਧਾਇਕ ਜੀਵਨਜੋਤ ਕੌਰ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ...

ਪੂਰੀ ਖ਼ਬਰ »

ਮਨਮੋਹਨ ਸਿੰਘ ਗੁਮਟਾਲਾ ਦਾ ਦਿਹਾਂਤ ਹੋਣ 'ਤੇ ਟਕਸਾਲੀ ਅਕਾਲੀ ਆਗੂ ਬ੍ਰਹਮਪੁਰਾ ਵਲੋਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅੰਮਿ੍ਤਸਰ, 12 ਅਗਸਤ (ਹਰਮਿੰਦਰ ਸਿੰਘ)-ਟਕਸਾਲੀ ਅਕਾਲੀ ਆਗੂ ਸਾਬਕਾ ਵਿਧਾਇਕ ਸ: ਮਨਮੋਹਨ ਸਿੰਘ ਸਠਿਆਲਾ ਦੇ ਕੁੜਮ ਅਤੇ ਸਮਾਜ ਸੇਵਕ ਮਨਮੋਹਨ ਸਿੰਘ ਗੁਮਟਾਲਾ ਦੇ ਬੀਤੇ ਦਿਨ ਸਦੀਵੀ ਵਿਛੋੜਾ ਦੇ ਜਾਣ 'ਤੇ ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਰਣਜੀਤ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX