ਤਾਜਾ ਖ਼ਬਰਾਂ


ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  about 1 hour ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  about 1 hour ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  about 1 hour ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  about 2 hours ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  about 3 hours ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  about 3 hours ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  about 3 hours ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  about 4 hours ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  about 4 hours ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  about 4 hours ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  about 5 hours ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 minute ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  about 6 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  about 6 hours ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  about 6 hours ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  about 6 hours ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  about 6 hours ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  about 6 hours ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  about 6 hours ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  about 6 hours ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  about 7 hours ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  about 7 hours ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  about 8 hours ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  about 9 hours ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਕਾਂਸਟੇਬਲ ਮਨਦੀਪ ਸਿੰਘ ਨੂੰ ਇਕ ਕਰੋੜ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ
. . .  about 9 hours ago
ਚੰਡੀਗੜ੍ਹ, 8 ਦਸੰਬਰ- ਬੀਤੀ ਰਾਤ ਜਲੰਧਰ ਦੇ ਨਕੋਦਰ 'ਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਲੁਧਿਆਣਾ

ਮਹਾਂਨਗਰ ਦਾ ਫੋਕਲ ਪੁਆਇੰਟ ਇਲਾਕਾ ਹੋਇਆ ਬੇਸਹਾਰਾ

ਢੰਡਾਰੀ ਕਲਾਂ,12 ਅਗਸਤ (ਪਰਮਜੀਤ ਸਿੰਘ ਮਠਾੜੂ)-ਸਮਾਰਟ ਸਿਟੀ ਦਾ ਫੋਕਲ ਪੁਆਇੰਟ ਇਲਾਕਾ ਨਰਕ ਤੇ ਗੰਦਗੀ ਦਾ ਘਰ ਬਣਿਆ ਪਿਆ ਹੈ | ਸੜਕਾਂ ਥਾਂ-ਥਾਂ ਤੋਂ ਟੁੱਟੀਆਂ ਪਈਆਂ ਹਨ ਅਤੇ ਨਗਰ ਨਿਗਮ ਅਧਿਕਾਰੀਆਂ ਦੀ ਅਣਗਹਿਲੀ ਕਰਕੇ ਸੜਕਾਂ ਤੇ ਫੁੱਟਾਂ ਦੇ ਹਿਸਾਬ ਨਾਲ ਡੂੰਘੇ ਟੋਏ ਪੈ ਚੁੱਕੇ ਹਨ ਅਤੇ ਵਾਹਨ ਮਾਲਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਨਗਰ ਨਿਗਮ ਦਾ ਬੀ ਐਂਡ ਆਰ ਵਿਭਾਗ ਪੂਰੀ ਤਰ੍ਹਾਂ ਨਾਲ ਅੱਖਾਂ ਬੰਦ ਕਰ ਕੇ ਬੈਠਿਆ ਹੋਇਆ ਹੈ | ਫੋਕਲ ਪੁਆਇੰਟ ਦੀਆਂ ਜ਼ਿਆਦਾਤਰ ਸੜਕਾਂ ਟੁੱਟ ਚੁੱਕੀਆਂ ਹਨ ਅਤੇ ਹੁਣ ਤਾਂ ਪੈਦਲ ਨਿਕਲਣਾ ਵੀ ਮੁਸ਼ਕਲ ਹੋਇਆ ਪਿਆ ਹੈ | ਸ਼ਾਇਦ ਵਿਭਾਗ ਦੇ ਅਧਿਕਾਰੀ ਉਸ ਸਮੇਂ ਦੀ ਇੰਤਜ਼ਾਰ ਵਿਚ ਹਨ ਕਿ ਸੜਕਾਂ ਹੋਰ ਟੁੱਟ ਜਾਣ ਤਾਂ ਕਿ ਨਵੇਂ ਟੈਂਡਰ ਲਾਏ ਜਾ ਸਕਣ | ਨਗਰ ਨਿਗਮ ਦੀ ਆਰਥਿਕ ਸਥਿਤੀ ਪਹਿਲਾਂ ਤੋਂ ਹੀ ਕਮਜ਼ੋਰ ਚੱਲ ਰਹੀ ਹੈ ਅਤੇ ਹੁਣ ਅਧਿਕਾਰੀ ਹੀ ਉਸ ਨੂੰ ਹੋਰ ਡੋਬਣ ਦੀ ਤਿਆਰੀ ਵਿੱਚ ਬੈਠੇ ਹਨ | ਉਦਯੋਗਪਤੀਆਂ ਵਾਸਤੇ ਕੱਚਾ ਮਾਲ ਮੰਗਵਾਉਣਾ ਅਤੇ ਤਿਆਰ ਮਾਲ ਭੇਜਣਾ ਭਾਰੀ ਮੁਸ਼ਕਲ ਹੋ ਚੁੱਕਾ ਹੈ | ਰੋਜ਼ਾਨਾ ਹੀ ਦੁਰਘਟਨਾਵਾਂ ਵਾਪਰ ਰਹੀਆਂ ਹਨ | ਉਦਯੋਗਪਤੀਆਂ ਵੱਲੋਂ ਅਧਿਕਾਰੀਆਂ ਨੂੰ ਵਾਰ-ਵਾਰ ਯਾਦ ਕਰਵਾਉਣ ਦੇ ਬਾਵਜੂਦ ਕੋਈ ਕਦਮ ਨਹੀਂ ਉਠਾਇਆ ਜਾ ਰਿਹਾ | ਫੋਕਲ ਪੁਆਇੰਟ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਮਨਜੀਤ ਸਿੰਘ ਖਾਲਸਾ, ਪ੍ਰਧਾਨ ਕੁਲਵਿੰਦਰ ਸਿੰਘ ਬੈਨੀਪਾਲ, ਜਨਰਲ ਸਕੱਤਰ ਅਮਰੀਕ ਸਿੰਘ ਮਾਰਸ਼ਲ ,ਅਜੀਤ ਕੁਮਾਰ ਸਿੰਗਲਾ, ਗੁਰਦੀਪ ਸਿੰਘ ਗਰਚਾ ਅਤੇ ਮਹਾਂ ਦੇਵ ਗੁਪਤਾ ਸਮੇਤ ਹੋਰ ਬਹੁਤ ਸਾਰੇ ਉਦਯੋਗਪਤੀਆਂ ਨੇ ਦੱਸਿਆ ਕਿ ਸੜਕਾਂ ਦੇ ਟੁੱਟਣ ਕਰ ਕੇ ਉਨ੍ਹਾਂ ਨੂੰ ਕਾਰਖਾਨਿਆਂ ਤਕ ਪਹੁੰਚਣਾ ਵੀ ਮੁਸ਼ਕਲ ਹੋਇਆ ਪਿਆ ਹੈ ਅਤੇ ਹਾਲਤ ਦਿਨ ਬ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ | ਉਨ੍ਹਾਂ ਨਗਰ ਨਿਗਮ ਕਮਿਸ਼ਨਰ, ਮੇਅਰ, ਕੌਂਸਲਰ ਅਤੇ ਪੀ ਐਸ ਆਈ ਈ ਸੀ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਫੋਕਲ ਪੁਆਇੰਟ ਦੀਆਂ ਸੜਕਾਂ ਦੀ ਵਿਵਸਥਾ ਨੂੰ ਜਲਦ ਤੋਂ ਜਲਦ ਠੀਕ ਕਰਵਾਇਆ ਜਾਵੇ ਨਹੀਂ ਤਾਂ ਜ਼ਿਆਦਾਤਰ ਕਾਰਖਾਨੇ ਬੰਦ ਹੋਣ ਦੇ ਕਿਨਾਰੇ ਪਹੁੰਚ ਜਾਣਗੇ |

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਸਾਂਸਦ ਬਿੱਟੂ ਦਾ ਨਿੱਜੀ ਸਹਾਇਕ ਗੰਭੀਰ ਜ਼ਖ਼ਮੀ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਇਆਲੀ ਚੌਕ ਵਿਚ ਅੱਜ ਦਿਨ-ਦਿਹਾੜੇ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸਾਂਸਦ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਜਾਅਲੀ ਕਰੰਸੀ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਲੱਖਾਂ ਰੁਪਏ ਦੀ ਜਾਅਲੀ ਕਰੰਸੀ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਬਿਕਰਮ ਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ...

ਪੂਰੀ ਖ਼ਬਰ »

ਐਸ. ਸੀ. ਡੀ. ਸਰਕਾਰੀ ਕਾਲਜ ਵਿਖੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਚੁੱਕੀ ਸਹੁੰ

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)-ਸਥਾਨਕ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਲੁਧਿਆਣਾ ਵਲੋਂ ਅੰਤਰਰਾਸ਼ਟਰੀ ਯੂਥ ਦਿਵਸ ਨੂੰ ਸਮਰਪਿਤ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਨਸ਼ਾ ਮੁਕਤ ਸਮਾਜ ਸਿਰਜਣ ਦੀ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਸਹੁੰ ਚੁੱਕੀ ਅਤੇ ਅੱਜ ਦੇ ਦਿਨ ...

ਪੂਰੀ ਖ਼ਬਰ »

ਮਾਮਲਾ ਵਕੀਲਾਂ ਦੀਆਂ ਜਾਅਲੀ ਡਿਗਰੀਆਂ ਦਾ

47 ਵਕੀਲਾਂ ਨੂੰ ਬਾਰ ਕੌਂਸਲ ਨੇ ਦਿੱਤੀ ਕਲੀਨਚਿਟ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਕੀਲਾਂ ਦੀਆਂ ਜਾਅਲੀ ਡਿਗਰੀਆਂ ਦੇ ਮਾਮਲੇ ਵਿਚ 38 ਵਕੀਲਾਂ ਨੂੰ ਬਾਰ ਕੌਂਸਲ ਨੇ ਕਲੀਨ ਚਿੱਟ ਦੇ ਦਿੱਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਐਡਵੋਕੇਟ ਰਜਿੰਦਰਪਾਲ ਸਿੰਘ ਬੱਬਰ ਨੇ ਦੱਸਿਆ ਕਿ ਬਾਰ ਕੌਂਸਲ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਕਣਕ ਵੰਡਣ ਦਾ ਕੰਮ ਲਗਭਗ ਮੁੰਕਮਲ

ਲੁਧਿਆਣਾ, 12 ਅਗਸਤ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੋੜਵੰਦਾਂ ਨੂੰ ਮੁਫਤ ਕਣਕ ਵੰਡਣ ਦਾ ਕੰਮ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਬੜੀ ਤੇਜ਼ੀ ਨਾਲ ਚੱਲਦਾ ਰਿਹਾ ਜੋ ਕਿ ਲਗਭਗ ਮੁਕੰਮਲ ਹੋ ਚੁੱਕਾ ਹੈ | ...

ਪੂਰੀ ਖ਼ਬਰ »

ਲੜਕੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਭਾਜਪਾ ਆਗੂ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਰੱਦ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸੋਸ਼ਲ ਮੀਡੀਆ 'ਤੇ ਲੜਕੀ ਖ਼ਿਲਾਫ਼ ਕਥਿਤ ਤੌਰ 'ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਜਪਾ ਆਗੂ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਘਰੇਲੂ ਰਸੋਈ ਗੈਸ ਦੀ ਹੋ ਰਹੀ ਹੈ ਸ਼ਰੇਆਮ ਦੁਰਵਰਤੋੋਂ

ਲੁਧਿਆਣਾ, 12 ਅਗਸਤ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਅਨੇਕਾਂ ਢਾਬੇ, ਫਾਸਟ ਫੂਡ ਅਤੇ ਖਾਣ ਪੀਣ ਦਾ ਕਾਰੋਬਾਰ ਕਰਨ ਵਾਲਿਆਂ ਵਲੋਂ ਘਰੇਲੂ ਰਸੋਈ ਗੈਸ ਸਿਲੰਡਰ ਦੀ ਵਰਤੋਂ ਕੀਤੀ ਜਾ ਰਹੀ ਹੈ ਜੋ ਕਿ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ | ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ 'ਚ ਧੋਖਾਦੇਹੀ ਕਰਨ ਵਾਲੇ ਵਿਅਕਤੀਆਂ ਖਿਲਾਫ਼ ਕੇਸ ਦਰਜ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਧੋਖਾਦੇਹੀ ਕਰਨ ਵਾਲੇ ਵਿਅਕਤੀਆਂ ਖਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਵਰਿੰਦਰ ਕੁਮਾਰ ਵਾਸੀ ਫ਼ੀਲਗੰਜ ਦੀ ਸ਼ਿਕਾਇਤ 'ਤੇ ਅਮਲ ...

ਪੂਰੀ ਖ਼ਬਰ »

ਪਸ਼ੂਆਂ ਦੀ ਬਿਮਾਰੀ ਸੰਬੰਧੀ ਵੈਟਰਨਰੀ ਯੂਨੀਵਰਸਿਟੀ ਦੇ ਸਾਰੇ ਵਿਭਾਗ ਪੱਬਾਂ ਭਾਰ

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)-ਪਸ਼ੂਆਂ ਦੀ ਚਮੜੀ ਰੋਗ ਦੀ ਬਿਮਾਰੀ ਜਾਂ ਚਮੜੀ 'ਚ ਗੱਠਾਂ ਦੀ ਬਿਮਾਰੀ ਸੰਬੰਧੀ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਇਕ ਆਨਲਾਈਨ ਵਿਚਾਰ ਗੋਸ਼ਠੀ ਕਰਵਾਈ ਗਈ¢ ਗੋਸ਼ਠੀ ਵਿਚ ਕਿਸਾਨਾਂ ਤੇ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕੱਲ੍ਹ

ਲੁਧਿਆਣਾ, 12 ਅਗਸਤ (ਕਵਿਤਾ ਖੁੱਲਰ)-ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਭਾਈ ਦਯਾ ਸਿੰਘ ਜੀ ਸੰਤ ਸੇਵਕ ਜੱਥੇ ਵਲੋਂ ਪਰਮ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਗੁਰਦੁਆਰਾ ਸਿੰਘ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਨੌਜਵਾਨ ਖਿਲਾਫ਼ ਕੇਸ ਦਰਜ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ ਤੇ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਦਾਜ ਮੰਗਣ ਖਿਲਾਫ਼ ਵੱਖ-ਵੱਖ ਕੇਸ ਦਰਜ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦਾਜ ਦੀ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਸਹੁਰੇ ਪਰਿਵਾਰ ਦੇ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਹਰਪ੍ਰੀਤ ਕੌਰ ਵਾਸੀ ਹਰੀ ਕਰਤਾਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਝਾਂਸੇ ਨਾਲ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਫਿਲੌਰ ਦੇ ਰਹਿਣ ਵਾਲੇ ਪਵਨ ਕੁਮਾਰ ਕਲੇਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਗੈਂਗਸਟਰ ਸਾਗਰ ਨਿਊਟਨ ਗਿ੍ਫ਼ਤਾਰ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ 2 ਦੀ ਪੁਲਿਸ ਨੇ ਕਈ ਸੰਗੀਨ ਮਾਮਲਿਆਂ ਵਿਚ ਲੋੜੀਂਦੇ ਇਕ ਗੈਂਗਸਟਰ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੀ ਲੜਕੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੀ ਲੜਕੀ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਲੜਕੇ ਗੁਰਸ਼ਰਨ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਇਆਲੀ/ਥਰੀਕੇ, 12 ਅਗਸਤ (ਮਨਜੀਤ ਸਿੰਘ ਦੁੱਗਰੀ)-ਫ਼ਿਰੋਜ਼ਪੁਰ ਸੜਕ ਸਥਿਤ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਹਰ ਮਹੀਨੇ ਦੀ ਤਰ੍ਹਾਂ ਸਾਉਣ ਮਹੀਨੇ ਦੀ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ...

ਪੂਰੀ ਖ਼ਬਰ »

ਭਾਰੀ ਮਾਤਰਾ ਵਿਚ ਗਾਂਜੇ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ 195 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੂਰਜ ...

ਪੂਰੀ ਖ਼ਬਰ »

ਬਿਮਾਰੀ ਤੋਂ ਪ੍ਰੇਸ਼ਾਨ ਔਰਤ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਚੌਕੀ ਕੰਗਣਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਅੰਬੇਦਕਰ ਨਗਰ ਵਿਚ ਬਿਮਾਰੀ ਤੋਂ ਦੁਖੀ ਹੋਈ ਇਕ ਔਰਤ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਸੀਮਾ ਦੇਵੀ (34) ...

ਪੂਰੀ ਖ਼ਬਰ »

ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੀ 75ਵੀਂ ਵਰ੍ਹੇਗੰਢ ਮੌਕੇ ਭਾਜਪਾ ਵਲੋਂ ਤਿਰੰਗਾ ਯਾਤਰਾ ਅੱਜ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪੇਂਦਰ ਸਿੰਗਲ ਦੀ ਅਗਵਾਈ ਹੇਠ ਭਾਜਪਾ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਲੁਧਿਆਣਾ ਵਿਖੇ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਜਾਵੇਗੀ, ਤਿਰੰਗਾ ਯਾਤਰਾ ਵਿਚ ਭਾਰਤ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਸਾਲਾਨਾ ਜੋੜ ਮੇਲਾ ਸ਼ੁਰੂ

ਬੀਜਾ, 12 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਸਾਲਾਨਾ ਜੋੜ ਮੇਲਾ ਅੱਜ ਸ਼ੁਰੂ ਹੋ ਗਿਆ ਹੈ¢ ਇਸ ਮੌਕੇ ਗੁਰੂ ਘਰ ਦੇ ਪ੍ਰਬੰਧਕਾਂ ਤੇ ਸੰਗਤਾਂ ਦੀ ਹਾਜ਼ਰੀ ਵਿਚ ਸ੍ਰੀ ਗੁਰੂ ...

ਪੂਰੀ ਖ਼ਬਰ »

ਆਲੋਵਾਲ ਵਿਖੇ ਤੀਆਂ ਤੀਜ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ

ਲਾਡੋਵਾਲ, 12 ਅਗਸਤ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਆਲੋਵਾਲ ਵਿਖੇ ਪਿੰਡ ਦੀ ਸਮੁੱਚੀ ਪੰਚਾਇਤ ਅਤੇ ਪਿੰਡ ਦੀਆਂ ਲੜਕੀਆਂ ਵਲੋਂ ਤੀਆਂ ਤੀਜ ਦਾ ਦੂਜੀ ਵਾਰ ਪ੍ਰੋਗਰਾਮ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਨਾਈਟਿੰਗੇਲ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 12 ਅਗਸਤ (ਕੁਲਵੰਤ ਸਿੰਘ ਸੱਪਲ)-ਨਾਈਟਿੰਗੇਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਵਿਖੇ ਰੱਖੜੀ ਦਾ ਤਿਉਹਾਰ ਪਿ੍ੰਸੀਪਲ ਅਮਰਜੀਤ ਕੌਰ ਦੀ ਦੇਖ-ਰੇਖ 'ਚ ਮਨਾਇਆ ਗਿਆ | ਜਿਸ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਕੂਲ ਦੀਆਂ ...

ਪੂਰੀ ਖ਼ਬਰ »

ਦਸਤਾਰ ਦੀ ਸ਼ਾਨ ਨੂੰ ਹੋਰ ਉੱਚਾਈਆਂ 'ਤੇ ਪਹੁੰਚਾਉਂਦੀ ਹੈ ਆਮਿਰ ਖਾਨ ਦੀ ਨਵੀਂ ਫਿਲਮ 'ਲਾਲ ਸਿੰਘ ਚੱਢਾ'

ਜਲੰਧਰ, 12 ਅਗਸਤ (ਜਸਪਾਲ ਸਿੰਘ)-ਉੱਘੇ ਅਦਾਕਾਰ ਆਮਿਰ ਖਾਨ ਦੀ ਨਵੀਂ ਫਿਲਮ 'ਲਾਲ ਸਿੰਘ ਚੱਢਾ' ਵੀ ਆਮ ਹਿੰਦੀ ਫਿਲਮਾਂ ਤੋਂ ਵੱਖਰੀ ਅਤੇ ਦਿਲ ਨੂੰ ਛੂਹ ਜਾਣ ਵਾਲੀ ਅਜਿਹੀ ਫਿਲਮ ਹੈ, ਜੋ ਦਰਸ਼ਕਾਂ ਨੂੰ ਵਾਰ-ਵਾਰ ਭਾਵੁਕ ਕਰਦੀ ਹੈ | ਫ਼ਿਲਮ 'ਚ ਸ੍ਰੀ ਦਰਬਾਰ ਸਾਹਿਬ 'ਤੇ ...

ਪੂਰੀ ਖ਼ਬਰ »

ਦੋ ਬੰਦੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਹੋਈ ਲੜਾਈ ਦੇ ਮਾਮਲੇ ਵਿਚ ਪੁਲਿਸ ਨੇ ਦੋ ਬੰਦੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਇਸ ਲੜਾਈ ਵਿਚ ਗੁਰ ਪਵਨਦੀਪ ਸਿੰਘ ਨਾਮੀ ਬੰਦੀ ਜ਼ਖ਼ਮੀ ਹੋ ਗਿਆ ਸੀ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਜ਼ੋਨ-ਡੀ ਵਿਖੇ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ

ਲੁਧਿਆਣਾ, 12 ਅਗਸਤ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਸਰਾਭਾ ਨਗਰ ਸਥਿਤ ਜੋਨ-ਡੀ ਵਿਖੇ ਇਕ ਸਮਾਗਮ ਕਰਵਾਇਆ ਜਾਵੇਗਾ ਅਤੇ ਆਜ਼ਾਦੀ ਦਿਹਾੜਾ ਮਨਾਇਆ ਜਾਵੇਗਾ | ਨਗਰ ਨਿਗਮ ਵਲੋਂ ਹਰ ਸਾਲ ਹੀ ਸਰਾਭਾ ਨਗਰ ਜੋਨ-ਡੀ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਨੂਰਪੁਰ ਬੇਟ ਨੇ ਮਨਾਇਆ ਰੱਖੜੀ ਦਾ ਤਿਉਹਾਰ

ਲਾਡੋਵਾਲ, 12 ਅਗਸਤ (ਬਲਬੀਰ ਸਿੰਘ ਰਾਣਾ)-ਦਸਮੇਸ਼ ਪਬਲਿਕ ਸਕੂਲ ਨੂਰਪੁਰ ਬੇਟ ਵਿਖੇ ਭਾਰਤ ਦਾ ਪ੍ਰਸਿੱਧ ਰੱਖੜੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਸੰਬੰਧੀ ਗੱਲਬਾਤ ਕਰਦਿਆਂ ਸਕੂਲ ਪਿ੍ੰਸੀਪਲ ਸੁਸ਼ੀਲ ਕੁਮਾਰ ਤਿੱ੍ਰਖਾ ਨੇ ਦੱਸਿਆ ਕਿ ਦਸਮੇਸ਼ ਪਬਲਿਕ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬੈਂਸ ਦੇ ਭਰਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਬੈਂਸ ਜਬਰ ਜਨਾਹ ਮਾਮਲੇ ਵਿਚ ਅਦਾਲਤ ਵਲੋਂ ਜੇਲ੍ਹ ਵਿਚ ਬੰਦ ਬੈਂਸ ਦੇ ਭਰਾ ਪਰਮਜੀਤ ਸਿੰਘ ਪੰਮਾ ਨੂੰ ਜ਼ਮਾਨਤ 'ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਬੈਂਸ ਜਬਰ ਜਨਾਹ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਸ਼ਹੀਦਾਂ ਦੇ ਬੁੱਤਾਂ ਨੇੜੇ ਰੋਸ ਪ੍ਰਦਰਸ਼ਨ ਅੱਜ

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)-ਸਨਅਤਕਾਰਾਂ, ਸਮਾਜਸੇਵੀਆਂ ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਲੋਕ ਹਿੱਤਾਂ ਲਈ ਅਤੇ ਮੰਗਾਂ ਮਨਵਾਉਣ ਲਈ 13 ਅਗਸਤ ਦਿਨ ਸਨਿਚਰਵਾਰ ਨੂੰ ਸਵੇਰੇ 11 ਵਜੇ ਜਗਰਾਉਂ ਪੁੱਲ 'ਤੇ ਸ਼ਹੀਦਾਂ ਦੇ ਬੁੱਤਾਂ ਹੇਠਾਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਫ਼ਿਕੋ ਵਲੋਂ ਹਰ ਘਰ ਵਿਚ ਤਿਰੰਗਾ ਵੰਡਣ ਦੀ ਮੁਹਿੰਮ ਸ਼ੁਰੂ

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰੇਨਾਈਜੇਸ਼ਨ (ਫਿਕੋ) ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 'ਹਰ ਘਰ ਤਿਰੰਗਾ' ਮੁਹਿੰਮ ਦੀ ਹਮਾਇਤ ਕੀਤੀ | ਫਿਕੋ ਵਲੋਂ ਅੱਜ ਆਪਣੇ ਦਫ਼ਤਰ ਵਿਖੇ ਤਿਰੰਗਾ ਝੰਡਾ ਵੰਡਣ ਦੀ ਮੁਹਿੰਮ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਡਾ. ਅਲੱਗ ਦੇ ਪਰਿਵਾਰ ਨਾਲ ਦੁੱਖ ਪ੍ਰਗਟ

ਲੁਧਿਆਣਾ, 12 ਅਗਸਤ ( ਅ. ਬ. )-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਡਾਕਟਰ ਸਰੂਪ ਸਿੰਘ ਅਲੱਗ ਹੋਰਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨਾਂ ਦੇ ਗ੍ਰਹਿ ਵਿਖੇ ਪਧਾਰੇ | ਉਨ੍ਹਾਂ ਨੇ ਸਰਦਾਰਨੀ ਅਲੱਗ ਨਾਲ ਡੂੰਘੇ ਦੁਖ ਦਾ ...

ਪੂਰੀ ਖ਼ਬਰ »

ਸਪਰਿੰਗ ਡੇਲ ਵਿਖੇ ਚੱਲੀ ਆਜ਼ਾਦੀ ਅੰਮਿ੍ਤ ਮਹਾਂਉਤਸਵ ਦੀ ਲਹਿਰ

ਲੁਧਿਆਣਾ, 12 ਅਗਸਤ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਆਜ਼ਾਦੀ ਅੰਮਿ੍ਤ ਮਹਾਂਉਤਸਵ ਦੀ ਲਹਿਰ ਨੂੰ ਸਮਰਪਿਤ ਸੁੰਤਤਰਤਾ ਦਿਵਸ ਨੂੰ ਬੜੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਸਾਰਾ ਸਕੂਲ ਦੇਸ਼-ਭਗਤੀ ਦੇ ਰੰਗ ਵਿਚ ਰੰਗਿਆ ਗਿਆ | ਸਵੇਰ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਖਾਸੀ ਕਲਾਂ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਭਾਮੀਆਂ ਕਲਾਂ, 12 ਅਗਸਤ (ਜਤਿੰਦਰ ਭੰਬੀ)-ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਖਾਸੀ ਕਲਾਂ ਵਿਖੇ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਿਚ ਰੱਖੜੀ ਬਣਾਉਣ ਅਤੇ ਥਾਲੀ ਸਜਾਉਣ ਦੇ ਮੁਕਾਬਲੇ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 12 ਅਗਸਤ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)-ਸਥਾਨਕ ਰਾਮੜ੍ਹੀਆ ਕੰਨਿਆ ਕਾਲਜ ਦੇ ਐਨ.ਸੀ.ਸੀ. ਵਲੰਟੀਅਰਾਂ ਨੇ ਰਾਸ਼ਟਰੀ ਯੁਵਕ ਦਿਵਸ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ | ਜਿਸ ਦਾ ਉਦਘਾਟਨ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ.ਰਜੇਸ਼ਵਰਪਾਲ ਕੌਰ ਨੇ ਕੀਤਾ | ...

ਪੂਰੀ ਖ਼ਬਰ »

ਦੇਸ਼ ਦੀ ਵੰਡ ਦੇ ਦੁਖਾਂਤ ਨੂੰ ਦਰਸਾਉਂਦੀ ਫੋਟੋ ਪ੍ਰਦਰਸ਼ਨੀ ਲਗਾਈ

ਲੁਧਿਆਣਾ, 12 ਅਗਸਤ (ਸਲੇਮਪੁਰੀ)-ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਆਜ਼ਾਦੀ ਦਾ ਅੰਮਿ੍ਤ ਮਹਾਂ-ਉਤਸਵ ਦੇ ਸੰਦਰਭ ਵਿਚ ਦੇਸ਼ ਦੀ ਵੰਡ ਦੇ ਦੁਖਾਂਤ ਨੂੰ ਦਰਸਾਉਂਦੀ ਫੋਟੋ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਫੋਟੋ ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਨਿਗਮ ਪ੍ਰਸ਼ਾਸਨ ਨੇ ਜਗਰਾਉਂ ਪੁਲ ਚੌਕ 'ਚ ਪਏ ਟੋਇਆਂ 'ਤੇ ਕੀਤਾ ਪੈਚ ਵਰਕ

ਲੁਧਿਆਣਾ, 12 ਅਗਸਤ (ਭੁਪਿੰਦਰ ਸਿੰਘ ਬੈਂਸ)-15 ਅਗਸਤ ਨੰੂ ਲੈ ਕੇ ਅੱਜ ਨਗਰ ਨਿਗਮ ਪ੍ਰਸ਼ਾਸਨ ਵਲੋਂ ਜਗਰਾਉਂ ਪੁਲ ਦੇ ਕੋਲ ਪਏ ਵੱਡੇ ਵੱਡੇ ਟੋਇਆਂ 'ਤੇ ਪੈਚ ਵਰਕ ਕਰ ਦਿੱਤਾ ਗਿਆ | ਉਕਤ ਰੋਡ 'ਤੇ ਕਈ ਮਹੀਨੀਆਂ ਤੋ ਵੱਡੇ ਵੱਡੇ ਟੋਏ ਪਏ ਹੋਏ ਸਨ ਅਤੇ ਵਡੀ ਗਿਣਤੀ ਵਿਚੋਂ ਲੋਕ ...

ਪੂਰੀ ਖ਼ਬਰ »

ਈ. ਪੀ. ਐਫ. ਓ. ਵਲੋਂ ਸਮਾਗਮ ਦੌਰਾਨ 35 ਪੈਨਸ਼ਨਰਾਂ ਨੂੰ ਪੀ. ਪੀ. ਓ. ਸੌਂਪੇ

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)-ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ.ਪੀ.ਐਫ.ਓ.) ਵਲੋਂ ਪੈਨਸ਼ਨਰਾਂ ਨੂੰ ਸੇਵਾ ਮੁਕਤ ਹੋਣ ਤੋਂ ਪਹਿਲਾਂ ਹੀ ਪੈਨਸ਼ਨ ਲਾਭ ਦੇਣ ਲਈ 'ਕੋਸ਼ਿਸ਼' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਜਿਸ ਦੇ ਤਹਿਤ ਅੱਜ ਬੀ.ਸੀ.ਐਮ. ਸਕੂਲ ਦੁੱਗਰੀ ਰੋਡ ...

ਪੂਰੀ ਖ਼ਬਰ »

ਵਿਧਾਇਕ ਭੋਲਾ ਨੇ ਹਲਕਾ ਪੂਰਬੀ 'ਚੋਂ ਕੂੜਾ ਕਰਕਟ ਚੁੱਕਣ ਲਈ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ

ਲੁਧਿਆਣਾ, 12 ਅਗਸਤ (ਕਵਿਤਾ ਖੁੱਲਰ)-ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਅੱਜ ਆਪਣੇ ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਚ ਨਗਰ ਨਿਗਮ ਅਧੀਨ ਪੈਂਦੇ ਇਲਾਕਿਆਂ ਵਿਚੋਂ ਕੂੜਾ ਕਰਕਟ ਚੁੱਕਣ ਲਈ ਈ-ਰਿਕਸ਼ਿਆਂ ਨੂੰ ਝੰਡੀ ਦੇ ਕੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਹਰ ਘਰ ਤਿਰੰਗਾ ਮੁਹਿੰਮ ਜਾਰੀ

ਲੁਧਿਆਣਾ, 12 ਅਗਸਤ (ਕਵਿਤਾ ਖੁੱਲਰ)-ਨਹਿਰੂ ਯੁਵਾ ਕੇਂਦਰ ਲੁਧਿਆਣਾ ਵਲੋਂ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਆਜ਼ਾਦੀ ਦਾ ਅੰਮਿ੍ਤ ਮਹੋਤਸਵ ਮਨਾਇਆ ਜਾ ਰਿਹਾ ਹੈ, ਦੇ ਸਬੰਧ ਵਿਚ ਇਸ ਵਾਰ ਵੱਖ-ਵੱਖ ਯੂਥ ਕਲੱਬਾਂ ਅਤੇ ਰਾਸ਼ਟਰੀ ਸਵੈਮ ਸੇਵਕਾਂ ਦੇ ਸਹਿਯੋਗ ਨਾਲ 15 ਅਗਸਤ ...

ਪੂਰੀ ਖ਼ਬਰ »

ਗੁਜਰਾਂਵਾਲਾ ਗੁਰੂ ਨਾਨਕ ਕਾਲਜ ਵਿਖੇ ਪ੍ਰਵਾਸੀ ਸਾਹਿਤ ਸਮਾਗਮ ਕਰਵਾਇਆ

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)-ਪ੍ਰਵਾਸੀ ਸਾਹਿਤ ਅਧਿਐਨ ਕੇਂਦਰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵਲੋਂ ਪੰਜਾਬ ਭਵਨ ਸਰੀ ਕੈਨੇਡਾ, ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ, ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ, ਸਾਹਿਤ ਸੰਰ ਸੰਗਮ ਸਭਾ ਇਟਲੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੁਧਿਆਣਾ ਪੂਰਬੀ ਵਿਖੇ ਕਵਿਤਾ ਉਚਾਰਨ ਮੁਕਾਬਲਾ

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)-ਦੇਸ਼ ਦੀ ਆਜ਼ਾਦੀ ਦੇ 75ਵੀਂ ਵਰ੍ਹੇ ਗੰਢ ਨੂੰ ਸਮਰਪਿਤ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਪ੍ਰੋਗਰਾਮ ਤਹਿਤ ਸਰਕਾਰੀ ਕਾਲਜ ਲੁਧਿਆਣਾ ਪੂਰਬੀ ਵਿਖੇ ਪਿ੍ੰਸੀਪਲ ਬਲਵਿੰਦਰ ਕੌਰ ਦੀ ਅਗਵਾਈ ਹੇਠ ਦੇਸ਼ ਭਗਤੀ ਦੀਆਂ ਕਵਿਤਾਵਾਂ ਉਚਾਰਨ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮ 15 ਅਗਸਤ ਨੂੰ ਮਨਾਉਣਗੇ ਕਾਲਾ ਦਿਵਸ

ਲੁਧਿਆਣਾ, 12 ਅਗਸਤ (ਸਲੇਮਪੁਰੀ)-ਅੱਜ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਕੁਲਦੀਪ ਸਿੰਘ ਬੁੱਢੇਵਾਲ, ਜਗਰੂਪ ਸਿੰਘ ਲਹਿਰਾ, ਬਲਿਹਾਰ ਸਿੰਘ ਕਟਾਰੀਆ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ, ਰਮਨਪ੍ਰੀਤ ਕੌਰ ਮਾਨ, ਸਿਮਰਨਜੀਤ ਸਿੰਘ ਨੀਲੋਂ, ...

ਪੂਰੀ ਖ਼ਬਰ »

ਲੈਂਡ ਡੀਲਰ ਤੇ ਕਲੋਨਾਈਜ਼ਰ ਐਸੋਸੀਏਸ਼ਨ ਦਾ ਵਫ਼ਦ ਡਿਪਟੀ ਸਪੀਕਰ ਨੂੰ ਮਿਲਿਆ

ਭਾਮੀਆਂ ਕਲਾਂ, 12 ਅਗਸਤ (ਜਤਿੰਦਰ ਭੰਬੀ)-ਲੈਂਡ ਡੀਲਰ ਅਤੇ ਕਲੋਨਾਈਜ਼ਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਕਾਰੋਬਾਰੀਆਂ ਦਾ ਵਫ਼ਦ ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਰੌੜੀ ਨੂੰ ਮਿਲਿਆ | ਇਸ ਮੌਕੇ ਗੁਰਮੀਤ ਮੁੰਡੀਆਂ ਨੇ ...

ਪੂਰੀ ਖ਼ਬਰ »

ਪਟਵਾਰੀਆਂ ਨੇ ਵਿਧਾਇਕ ਬੱਗਾ ਤੇ ਸੰਗੋਵਾਲ ਨੂੰ ਦਿੱਤੇ ਮੰਗ ਪੱਤਰ

ਲੁਧਿਆਣਾ, 12 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਮਾਲ ਵਿਭਾਗ ਵਿਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦਾ ਪੁਨਰਗਠਨ ਕਰਦਿਆਂ ਸੂਬੇ ਵਿਚ ਲਗਭਗ 1056 ਪਟਵਾਰੀਆਂ ਦੀਆਂ ਅਸਾਮੀਆਂ ਖਤਮ ਕਰ ਦਿੱਤੀਆਂ ਗਈਆਂ ਹਨ, ਦੇ ਵਿਰੁੱਧ ਮਾਲ ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ...

ਪੂਰੀ ਖ਼ਬਰ »

ਵਿਧਾਇਕ ਸਿੱਧੂ ਨੇ ਨਿੱਜੀ ਖ਼ਰਚੇ 'ਤੇ ਈ. ਐਸ. ਆਈ. ਹਸਪਤਾਲ ਨੂੰ ਦਿੱਤੇ 20 ਗੱਦੇ

ਲੁਧਿਆਣਾ, 12 ਅਗਸਤ (ਸਲੇਮਪੁਰੀ)-ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਸ਼ਿਮਲਾਪੁਰੀ ਵਿਖੇ ਉਸਾਰੀ ਅਧੀਨ ਈ.ਐਸ.ਆਈ. ਹਸਪਤਾਲ ਵਿਚ ਆਪਣੇ ਨਿੱਜੀ ਖਰਚੇ 'ਤੇ 20 ਗੱਦੇ ਅਤੇ 20 ਸਿਰਹਾਣੇ ਦਿੱਤੇ ਗਏ | ਇਸ ਮੌਕੇ ਵਿਧਾਇਕ ਸਿੱਧੂ ਨੇ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਘਪਲੇਬਾਜ਼ੀ ਦੇ ਮਾਮਲੇ 'ਚ ਐੱਸ. ਡੀ. ਓ. ਤੇ ਪ੍ਰਾਪਰਟੀ ਡੀਲਰ ਦੀ ਜ਼ਮਾਨਤ ਦੀ ਅਰਜ਼ੀ ਰੱਦ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਵਿਜੀਲੈਂਸ ਵਲੋਂ ਨਗਰ ਸੁਧਾਰ ਟਰੱਸਟ ਘਪਲੇਬਾਜ਼ੀ ਦੇ ਮਾਮਲੇ ਵਿਚ ਨਾਮਜ਼ਦ ਕੀਤੇ ਐੱਸ. ਡੀ. ਓ. ਅਤੇ ਪ੍ਰਾਪਰਟੀ ਡੀਲਰ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਨਗਰ ਸੁਧਾਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)-ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਵਿਚ ਯੂਥ ਐਂਡ ਰੈੱਡ ਰਿਬਨ ਕਲੱਬਾਂ ਵਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਨੇ ਕੂੜਾ ਸੁੱਟਣ/ਅੱਗ ਲਗਾਉਣ ਤੇ ਗੈਰ-ਸਲਾਟਰਿੰਗ ਦੇ ਚਾਲਾਨ ਕਰਨ ਦੇ ਦਿੱਤੇ ਨਿਰਦੇਸ਼

ਲੁਧਿਆਣਾ, 12 ਅਗਸਤ (ਕਵਿਤਾ ਖੁੱਲਰ/ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਵਲੋਂ ਨਿਗਮ ਦੀ ਸਿਹਤ ਸ਼ਾਖਾ ਦੇ ਅਧਿਕਾਰੀਆਂ ਨੰੂ ਖੁਲੇ੍ਹ ਵਿਚ ਕੂੜਾ ਸੁੱਟਣ, ਕੂੜੇ ਨੰੂ ਅੱਗ ਲਗਾਉਣ, ਪਲਾਸਟਿਕ ਦੇ ਲਿਫਾਫੇ, ਸਿੰਗਲ ਯੂਜ ਪਲਾਸਟਿਕ ਲਾਰਵਾ ਆਦਿ ਦੇ ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦਾ ਵਫ਼ਦ ਵਿਭਾਗ ਦੇ ਐਮ.ਡੀ. ਨੂੰ ਮਿਲਿਆ

ਲੁਧਿਆਣਾ, 12 ਅਗਸਤ (ਸਲੇਮਪੁਰੀ)-ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦਾ ਇਕ ਵਫ਼ਦ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਬਰਿੰਦਰਪਾਲ ਸਿੰਘ ਨੂੰ ਜੱਥੇਬੰਦੀ ਦੇ ਪ੍ਰਧਾਨ ਸੁਖਮੰਦਰ ਸਿੰਘ ਦੀ ਅਗਵਾਈ ਹੇਠ ਮਿਲਿਆ | ਇਸ ...

ਪੂਰੀ ਖ਼ਬਰ »

ਅਖਿਲ ਭਾਰਤੀ ਕਸ਼ੱਤਰੀ ਮਹਾਂਸਭਾ ਦੀ ਰੱਥ ਯਾਤਰਾ ਦਾ ਸ਼ਾਨਦਾਰ ਸਵਾਗਤ

ਲੁਧਿਆਣਾ, 12 ਅਗਸਤ (ਕਵਿਤਾ ਖੁੱਲਰ)-ਆਲ ਇੰਡੀਆ ਕਸ਼ੱਤਰੀ ਮਹਾਂਸਭਾ ਵਲੋਂ ਆਰਥਿਕ ਆਧਾਰ 'ਤੇ ਰਾਖਵਾਂਕਰਨ ਪ੍ਰਣਾਲੀ ਲਾਗੂ ਕਰਨ, ਸਮਾਜਿਕ ਸਦਭਾਵਨਾ ਅਤੇ ਯੋਧਿਆਂ ਦੇ ਇਤਿਹਾਸ ਨਾਲ ਛੇੜਛਾੜ ਰੋਕਣ ਵਰਗੀਆਂ ਸਦੀਆਂ ਪੁਰਾਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 'ਚ ਕਰਵਾਏ ਮਹਿੰਦੀ ਮੁਕਾਬਲੇ

ਫੁੱਲਾਂਵਾਲ, 12 ਅਗਸਤ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਵਿਖੇ ਸਾਉਣ ਦੇ ਮਹੀਨੇ ਨੂੰ ਮੁੱਖ ਰੱਖਦਿਆਂ ਮਹਿੰਦੀ ਲਗਾਉਣ ਦਾ ਮੁਕਾਬਲਾ ਕਰਵਾਇਆ ਗਿਆ | ਇਹ ਮੁਕਾਬਲਾ ਸਕੂਲ ਵਿਚ ਬਣੇ ਭਾਈ ਵੀਰ ...

ਪੂਰੀ ਖ਼ਬਰ »

ਪੀਰ ਬਾਬਾ ਭੋਲੇ ਸ਼ਾਹ ਦੀ ਦਰਗਾਹ 'ਤੇ ਛਾਂਦਾਰ ਬੂਟੇ ਲਗਾਏ

ਭਾਮੀਆਂ ਕਲਾਂ, 12 ਅਗਸਤ (ਜਤਿੰਦਰ ਭੰਬੀ)-ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਅਤੇ ਏ. ਡੀ. ਸੀ. ਡੀ ਲੁਧਿਆਣਾ ਅਮਿਤ ਪੰਚਾਲ ਦੇ ਨਿਰਦੇਸ਼ਾਂ ਤਹਿਤ ਮਿਸ਼ਨ ਹਰਾ ਭਰਾ ਲੁਧਿਆਣਾ ਨੂੰ ਬਣਾਉਣ ਦੇ ਤਹਿਤ ਅੱਜ ਚੰਡੀਗੜ੍ਹ ਰੋਡ ਤੇ ਸਥਿਤ ਕੁਲੀਏਵਾਲ, ਜਮਾਲਪੁਰ ਸਥਿੱਤ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ 'ਚ ਰੱਖੜੀ ਪ੍ਰਦਰਸ਼ਨੀ ਲਗਾਈ

ਆਲਮਗੀਰ, 12 ਅਗਸਤ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਵਲੋਂ ਸਕੂਲ ਵਿਚ ਗੂੰਗੇ-ਬੋਲੇ ਬੱਚਿਆਂ ਦੀ ਰੱਖੜੀ ਦੀ ਪ੍ਰਦਰਸ਼ਨੀ ਲਗਾਈ ਗਈ | ਅੰਬੂਜਾ ਮਨੋਵਿਕਾਸ ਕੇਂਦਰ ਦੇ ਵਿਦਿਆਰਥੀਆਂ ਵਲੋਂ ਇਹ ਰੱਖੜੀਆਂ ਤਿਆਰ ਕੀਤੀਆਂ ਗਈਆਂ | ਇਸ ਕੇਂਦਰ ਵਿਚ ...

ਪੂਰੀ ਖ਼ਬਰ »

ਵਿਧਾਇਕਾ ਛੀਨਾ ਵਲੋਂ ਢੰਡਾਰੀ ਵਿਖੇ 15 ਅਗਸਤ ਨੂੰ ਖੁੱਲ੍ਹਣ ਜਾ ਰਹੇ ਮੁਹੱਲਾ ਕਲੀਨਿਕ ਵਾਲੀ ਜਗ੍ਹਾ ਦਾ ਨਿਰੀਖਣ

ਲੁਧਿਆਣਾ, 12 ਅਗਸਤ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਾਜਿੰਦਰਪਾਲ ਕੌਰ ਛੀਨਾ ਵਲੋਂ ਹਲਕੇ ਅਧੀਨ ਪੈਂਦੇ ਢੰਡਾਰੀ ਕਲਾਂ ਵਿਖੇ 15 ਅਗਸਤ ਨੂੰ ਖੋਲ੍ਹੇ ਜਾਣ ਵਾਲੇ ਮੁਹੱਲਾ ਕਲੀਨਿਕ ਵਾਲੀ ਜਗ੍ਹਾ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਐੱਸ. ...

ਪੂਰੀ ਖ਼ਬਰ »

ਸਾਇਨੇਟਿਕ ਕਾਲਜ ਵਿਖੇ ਇੰਡੀਅਨ ਆਈਡਲ ਅਕੈਡਮੀ ਦੇ ਸਹਿਯੋਗ ਨਾਲ ਸੰਗੀਤਕ ਸ਼ਾਮ ਦਾ ਆਯੋਜਨ

ਲੁਧਿਆਣਾ, 12 ਅਗਸਤ (ਕਵਿਤਾ ਖੁੱਲਰ)-ਸਾਇਨੇਟਿਕ ਕਾਲਜ ਵਿਖੇ ਇੰਡੀਅਨ ਆਈਡਲ ਅਕੈਡਮੀ ਦੇ ਸਹਿਯੋਗ ਨਾਲ ਸੰਗੀਤਕ ਸ਼ਾਮ ਦਾ ਆਯੋਜਨ ਕੀਤਾ ਗਿਆ | ਇਸ ਸੰਗੀਤਕ ਪ੍ਰੋਗਰਾਮ ਦਾ ਥੀਮ ''ਬਾਲੀਵੁੱਡ ਮਿਊਜ਼ੀਕਲ ਈਵਨਿੰਗU ਸੀ | ਇਸ ਪ੍ਰੋਗਰਾਮ ਵਿਚ 10 ਸਾਲ ਤੋਂ ਲੈ ਕੇ 70 ਸਾਲ ਤੱਕ ਦੇ ...

ਪੂਰੀ ਖ਼ਬਰ »

ਬਲੱਡ ਕੈਂਸਰ ਤੋਂ ਪੀੜਤ ਨਾਰਿਸ ਨੇ ਦਸਵੀਂ ਦੀ ਪ੍ਰੀਖਿਆ 'ਚੋਂ 92 ਫ਼ੀਸਦੀ ਅੰਕ ਕੀਤੇ ਹਾਸਲ

ਲੁਧਿਆਣਾ, 12 ਅਗਸਤ (ਸਲੇਮਪੁਰੀ)-ਬਲੱਡ ਕੈਂਸਰ ਤੋਂ ਪੀੜਤ ਨਾਰਿਸ ਨਾਂ ਦੀ ਇਕ ਵਿਦਿਆਰਥਣ ਜਿਹੜੀ ਜਲਾਲਾਬਾਦ ਦੀ ਰਹਿਣ ਵਾਲੀ ਹੈ ਨੇ ਆਪਣੀ ਬਿਮਾਰੀ ਨਾਲ ਲੜਦਿਆਂ ਦਸਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੌਰਾਨ ਚੰਗੇ ਅੰਕ ਹਾਸਲ ਕੀਤੇ ਹਨ | ਦਿਆਨੰਦ ਮੈਡੀਕਲ ਕਾਲਜ ਅਤੇ ...

ਪੂਰੀ ਖ਼ਬਰ »

ਹੰਬੜਾਂ 'ਚ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸੰਬੰਧੀ ਲੋਕਾਂ ਦੇ ਭਰੇ ਫਾਰਮ

ਹੰਬੜਾਂ, 12 ਅਗਸਤ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਵਿਖੇ ਗੁਰਦੁਆਰਾ ਚੜ੍ਹਦੀ ਕਲਾ ਸਾਹਿਬ 'ਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ (ਚੰਡੀਗੜ੍ਹ) ਦੀ ਟੀਮ ਵਲੋਂ ਸਰਕਾਰ ਦੀਆਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਪੂਰਾ-ਪੂਰਾ ਲਾਭ ਲੋਕਾਂ ਨੂੰ ...

ਪੂਰੀ ਖ਼ਬਰ »

ਕੌਮੀ ਪੱਧਰ ਦੀ 2 ਦਿਨਾ ਸਪੀਕਿੰਗ ਮਾਈਾਡ ਯੂਥ ਕਨਕਲੇਵ ਦੀ ਸ਼ੁਰੂਆਤ ਅੱਜ ਤੋਂ
ਬੈਂਸ, ਖਹਿਰਾ, ਆਹੂਜਾ, ਰੇਣੂਕਾ, ਮੱਕੜ, ਕਨਵਰ, ਘੁੱਗੀ, ਬੀਰ ਸਿੰਘ, ਨੂਰ, ਉਸਮਾਨ, ਪ੍ਰੋ:ਮਨਜੀਤ, ਖੋਖਰ ਸਮੇਤ ਕਈ ਸ਼ਖ਼ਸੀਅਤਾਂ ਪੁੱਜਣਗੀਆਂ

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)-ਇੰਨੀਸ਼ੇਟਰਸ ਆਫ਼ ਚੇਂਜ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਪੀਕਿੰਗ ਮਾਈਾਡ ਯੂਥ ਕਨਕਲੇਵ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਕਨਕਲੇਵ ਲੁਧਿਆਣਾ ਦੇ ਗੁਰੂ ਨਾਨਕ ਦੇਵ ਭਵਨ ਵਿਖੇ 13 ਤੇ 14 ਅਗਸਤ ਨੂੰ ਕਰਵਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਸੰਬੰਧੀ ਹੋਈ ਇਕੱਤਰਤਾ

ਰਾੜਾ ਸਾਹਿਬ, 12 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਰੂਹਾਨੀਅਤ ਦੇ ਕੇਂਦਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ 47ਵੀਂ ਬਰਸੀ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ 24, 25 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX