ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)-ਜ਼ਿਲ੍ਹਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਇਥੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਆਈ.ਜੀ. ਮੋਹਨੀਸ਼ ਚਾਵਲਾ ਵਿਸ਼ੇਸ਼ ਤੌਰ 'ਤੇ ਇਥੇ ਪੁੱਜੇ | ਇਸ ਮੌਕੇ ਵੱਖ-ਵੱਖ ਪੰਜਾਬ ਪੁਲਿਸ, ਪੰਜਾਬ ਜੇਲ੍ਹ ਗਾਰਡ, ਪੰਜਾਬ ਹੋਮ ਗਾਰਡ, ਐੱਨ. ਸੀ. ਸੀ. ਦੇ ਬੱਚਿਆਂ ਦੇ ਪੁਲਿਸ ਬੈਂਡ ਦੇ ਨਾਲ-ਨਾਲ ਸਕੂਲ ਬੈਂਡ ਦੀਆਂ ਟੀਮਾਂ ਨੇ ਪਰੇਡ ਵਿਚ ਹਿੱਸਾ ਲਿਆ | ਇਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ | ਆਈ.ਜੀ. ਮੋਹਨੀਸ਼ ਚਾਵਲਾ ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ ਵੀ ਉਨ੍ਹਾਂ ਨਾਲ ਪਰੇਡ ਦੇ ਮੁਆਇਨੇ ਮੌਕੇ ਉਨ੍ਹਾਂ ਨਾਲ ਹਾਜ਼ਰ ਰਹੇ | ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ, ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ | ਡੀ.ਸੀ. ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਡਿਪਟੀ ਸਪੀਕਰ ਵਿਧਾਨ ਸਭਾ ਸ੍ਰੀ ਜੈ ਕਿਸ਼ਨ ਰੋੜੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੁੱਜ ਰਹੇ ਹਨ | ਇਸ ਮੌਕੇ ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ, ਮੁਖਵਿੰਦਰ ਸਿੰਘ ਭੁੱਲਰ, ਐੱਸ. ਡੀ. ਐੱਮ. ਹਰਪ੍ਰੀਤ ਸਿੰਘ, ਸ੍ਰੀਮਤੀ ਗੁਰਸਿਮਰਨ ਕੌਰ ਸਹਾਇਕ ਕਮਿਸ਼ਨਰ ਜਨਰਲ, ਤੇਜਬੀਰ ਸਿੰਘ ਹੁੰਦਲ, ਰਾਜੇਸ਼ ਸ਼ਰਮਾ ਜਿਲ੍ਹਾ ਸਿਖਿਆ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਅੰਮਿ੍ਤਸਰ, 13 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਫਿੱਕੀ ਫਲੌ ਅੰਮਿ੍ਤਸਰ ਵਲੋਂ 'ਪਰਲਜ਼ ਆਫ਼ ਵਿਜ਼ਡਮ' ਵਿਸ਼ੇ 'ਤੇ ਪੋ੍ਰਗਰਾਮ ਕਰਵਾਇਆ ਗਿਆ, ਜਿਸ 'ਚ ਪ੍ਰਜਾਪਿਤਾ ਬ੍ਰਹਮ ਕੁਮਾਰੀਆਂ ਦੇ ਪ੍ਰਸਿੱਧ ਬੁਲਾਰੇ ਬੀ. ਕੇ. ਸ਼ਿਵਾਨੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ...
ਅਟਾਰੀ, 13 ਅਗਸਤ (ਗੁਰਦੀਪ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸਵੱਪਨ ਸ਼ਰਮਾ ਦੀ ਅਗਵਾਈ ਵਾਲੀ ਕ੍ਰਾਈਮ ਬ੍ਰਾਂਚ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਵੱਸੇ ਪਿੰਡ ਰਾਜਾਤਾਲ ਤੋਂ ਦੋ ਪੈਕੇਟ ਹੈਰੋਇਨ ਸਮੇਤ ਸਮੱਗਲਰਾਂ ਨੂੰ ਗਿ੍ਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ | ...
ਮਾਨਾਂਵਾਲਾ, 13 ਅਗਸ਼ਤ (ਗੁਰਦੀਪ ਸਿੰਘ ਨਾਗੀ)-ਦੇਸ਼ ਭਰ 'ਚ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਅਤੇ ਇਸ ਕੜੀ ਤਹਿਤ ਗ੍ਰਾਮ ਪੰਚਾਇਤ ਮਾਨਾਂਵਾਲਾ ਵਲੋਂ ਦੇਸ਼ ਦਾ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ...
ਅੰਮਿ੍ਤਸਰ 13 ਅਗਸਤ (ਰੇਸ਼ਮ ਸਿੰਘ)-ਸਥਾਨਕ ਸਰਕਾਰਾਂ ਮੰਤਰੀ ਸ: ਇੰਦਰਬੀਰ ਸਿੰਘ ਨਿੱਜਰ ਨੇ ਇਥੇ ਮਹਾਨ ਸਿੱਖ ਯੌਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਆਲੇ ਦੁਆਲੇ ਦੀ ਦਿੱਖ ਨਿਖਾਰਨ ਦੀ ਮੁਹਿੰਮ ਦੀ ਅੱਜ ਸ਼ੁਰੂਆਤ ਕੀਤੀ ਹੈ | ...
ਅੰਮਿ੍ਤਸਰ, 13 ਅਗਸਤ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਵਿਚ ਸਮਾਰਟ ਸਿਟੀ ਮਿਸ਼ਨ ਦੇ ਤਹਿਤ ਇਨਟੈਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਪ੍ਰੋਜੈਕਟ ਦੇ ਤਹਿਤ ਬਣਾਏ ਗਏ ਕਮਾਂਡ ਸੈਂਟਰ ਦਾ ਉਦਘਾਟਨ ਅੱਜ ਸਥਾਨਿਕ ਸਰਕਾਰਾਂ ਮੰਤਰੀ ਡਾ: ਇੰਦਰਬੀਰ ਸਿੰਘ ...
ਅੰਮਿ੍ਤਸਰ, 13 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਚ ਆਜ਼ਾਦੀ ਦੇ ਅੰਮਿ੍ਤ ਉਤਸਵ ਮÏਕੇ ਪਿ੍ੰਸੀਪਲ ਡਾ. ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਾਰਥਨਾ ਸਭਾ ਵਿਚ ਪਿ੍ੰ. ਅੰਜਨਾ ਡਾ. ਗੁਪਤਾ ...
ਅੰਮਿ੍ਤਸਰ, 13 ਅਗਸਤ (ਗਗਨਦੀਪ ਸ਼ਰਮਾ)-ਮਾਧਵ ਵਿੱਦਿਆ ਨਿਕੇਤਨ ਸਕੂਲ, ਰਣਜੀਤ ਐਵੀਨਿਊ ਵਲੋਂ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਤਹਿਤ ਅੰਮਿ੍ਤ ਮਹਾਂ ਉਤਸਵ ਦੇ ਸੰਬੰਧ ਵਿਚ ਤਿਰੰਗਾ ਯਾਤਰੀ ਕੱਢੀ ਗਈ ਜੋ ਕਿ ਸਕੂਲ ਤੋਂ ਸ਼ੁਰੂ ਹੋ ਕੇ ਕਚਹਿਰੀ ਚੌਂਕ, ਭੰਡਾਰੀ ਪੁਲ, ...
ਅੰਮਿ੍ਤਸਰ, 13 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-75ਵੇਂ ਆਜ਼ਾਦੀ ਦਿਵਸ ਦੀ ਖੁਸ਼ੀ ਵਿਚ ਸ਼ਿਵ ਸੈਨਾ ਵਲੋਂ ਰਾਸ਼ਟਰੀ ਪ੍ਰਧਾਨ ਅੰਕਿਤ ਖੋਸਲਾ ਦੀ ਅਗਵਾਈ ਵਿਚ ਮੁੱਖ ਦਫਤਰ ਚੌਂਕ ਫ਼ਰੀਦ ਤੋਂ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ, ਜਿਸ ਵਿਚ ਪੰਜਾਬ ਪ੍ਰਧਾਨ ਵਪਾਰ ਸੈੱਲ ਗਗਨ ...
ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਅੰਮਿ੍ਤਸਰ ਵਿਕਾਸ ਅਥਾਰਟੀ (ਏ. ਡੀ. ਏ.) ਤੇ ਜਲੰਧਰ ਵਿਕਾਸ ਅਥਾਰਟੀ (ਜੇ. ਡੀ. ਏ.) ਅਧੀਨ ਪੈਂਦੀਆਂ ਸ਼ਹਿਰੀ ਜਾਇਦਾਦਾਂ ਲੋਕਾਂ ਦੀ ਖ਼ਰੀਦ ਲਈ ਉਪਲੱਬਧ ਹੋਣਗੀਆਂ ਕਿਉਂ ਜੋ ਇਨ੍ਹਾਂ ਅਥਾਰਟੀਆਂ ਵਲੋਂ ਇਸ ਮਹੀਨੇ ਤੋਂ ਇਨ੍ਹਾਂ ...
ਅੰਮਿ੍ਤਸਰ, 13 ਅਗਸਤ (ਸਟਾਫ ਰਿਪੋਰਟਰ)-ਅਮਰੀਕਾ ਨਿਵਾਸੀ ਖੋਜਕਾਰ ਦਲਵੀਰ ਸਿੰਘ ਪੰਨੂੰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਤੇ ਭਾਰਤ ਅੰਦਰ ਭੁੱਲੀ ਵਿਸਰੀ ਸਿੱਖ ਵਿਰਾਸਤ ਬਾਰੇ ਵਿਚਾਰ ਚਰਚਾ ਕੀਤੀ | ...
ਜਲੰਧਰ, 13 ਅਗਸਤ (ਸ਼ਿਵ)- ਬਿਜਲੀ ਮਾਮਲਿਆਂ ਦੀ ਸੁਣਵਾਈ ਕਰਨ ਲਈ ਸੀ. ਸੀ. ਜੀ. ਆਰ. ਐਫ. ਦੀ 17 ਅਗਸਤ ਨੂੰ ਸ਼ਕਤੀ ਸਦਨ ਜਲੰਧਰ ਵਿਚ ਮੀਟਿੰਗ ਹੋ ਰਹੀ ਹੈ | ਇਸ 'ਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਐੱਸ. ਈ. ਐੱਸ. ਨਗਰ ਸਰਕਲਾਂ ਦੇ ਮਾਮਲਿਆਂ ਦੀ ਸੁਣਵਾਈ ਹੋਵੇਗੀ | ਬਾਰਡਰ ...
ਅੰਮਿ੍ਤਸਰ, 13 ਅਗਸਤ (ਗਗਨਦੀਪ ਸ਼ਰਮਾ)-ਮਾਡਰਨ ਜਗਤ ਜਯੋਤੀ ਸਕੂਲ ਵਿਚ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਦੇ ਸੰਬੰਧ ਵਿਚ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਭਾਰਤ ਦੇ ਇਤਿਹਾਸ ਅਤੇ ਸ਼ਹੀਦਾਂ ਵਲੋਂ ਦੇਸ਼ ਦੀ ਆਜ਼ਾਦੀ ਵਾਸਤੇ ਦਿੱਤੀ ਗਈ ...
ਛੇਹਰਟਾ, 13 ਅਗਸਤ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅੰਮਿ੍ਤਸਰ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੂੰ ਸਟੇਟ ਐਵਾਰਡੀ ਅਧਿਆਪਕਾਂ ਦਾ ਵਫ਼ਦ ਬਲਰਾਜ ਸਿੰਘ ਢਿੱਲੋਂ ਅਤੇ ਕੰਵਰਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਮਿਲਿਆ | ਵਫ਼ਦ ਵਲੋਂ ਵਿਧਾਇਕ ਡਾ. ਜਸਬੀਰ ਸਿੰਘ ...
ਛੇਹਰਟਾ, 13 ਅਗਸਤ (ਵਡਾਲੀ)-ਮਾਝੇ ਦੇ ਜਰਨੈਲ ਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਵਡਾਲੀ ਤੇ ਸਾਥੀਆਂ ਨੇ ਸ. ਮਜੀਠੀਆ ਨਾਲ ਮੁਲਾਕਾਤ ...
ਛੇਹਰਟਾ, 13 ਅਗਸਤ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਕੀ ਕਾਲੇ ਘਣੂੰਪੁਰ ਦੇ ਅਧੀਨ ਆਉਂਦੇ ਇਲਾਕਾ ਰਾਜ ਐਵੀਨਿਊ ਵਿਖੇ ਦੋ ਗੁਆਂਢੀਆਂ ਦੀ ਲੜਾਈ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਪਰਜੀਤ ਸਿੰਘ ਪੁੱਤਰ ਜਸਪਾਲ ਸਿੰਘ ਅਤੇ ਕੁਲਦੀਪ ...
ਅੰਮਿ੍ਤਸਰ, 13 ਅਗਸਤ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਵਿਖੇ ਆਨਰੇਰੀ ਸਕੱਤਰ ਸ. ਸਵਿੰਦਰ ਸਿੰਘ ਕੱਥੂਨੰਗਲ ਦੀ ਪ੍ਰਧਾਨਗੀ ਹੇਠ ਸੀਕੇਡੀ ਸਪੋਰਟਸ ਕਮੇਟੀ ਵਲੋਂ 21ਵੇਂ ਅੰਤਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲਜ਼ ਦੇ ਆਯੋਜਨ ਸੰਬੰਧੀ ...
ਅੰਮਿ੍ਤਸਰ, 13 ਅਗਸਤ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਹੜੇ 'ਚ ਅੱਜ ਵਿਦਿਆਰਥਣਾਂ ਤੇ ਸਟਾਫ ਵਲੋਂ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਜਿੱਥੇ ਵੱਖ ਵੱਖ ਤਰ੍ਹਾਂ ਦੇ ਸਟਾਲ ਲਗਾਏ ਗਏ, ਉਥੇ ਫ਼ੈਕਲਟੀ ਮੈਂਬਰਾਂ ਦੁਆਰਾ ਫੁੱਲਾਂ ...
ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)-ਅੱਜ ਦੀ ਰੈਵੀਨਿਉ ਪਟਵਾਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਸਰਕਾਰ ਵਲੋਂ 1056 ਪਟਵਾਰ ਹਲਕੇ ਖ਼ਤਮ ਕਰ ਦਿੱਤੇ ਗਏ ਉਸ ਦੀ ਸਖ਼ਤ ਨਿੰਦਾ ਕੀਤੀ ਗਈ ਤੇ ਕਿਹਾ ...
ਗੁਰਦੀਪ ਸਿੰਘ ਅਟਾਰੀ ਅਟਾਰੀ, 13 ਅਗਸਤ -ਅਟਾਰੀ ਦੇ ਨਾਂ 'ਤੇ ਵਿਧਾਨ ਸਭਾ ਹਲਕਾ ਅਟਾਰੀ ਚੱਲਦਾ ਹੈ | ਸਮੇਂ ਸਮੇਂ ਦੀਆਂ ਸਰਕਾਰਾਂ ਆਈਆਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਅਟਾਰੀ ਕਸਬੇ ਨੂੰ ਦਿੱਤੀਆਂ ਗਈਆਂ ਪਰ ਵਿਕਾਸ ਕਾਰਜ ਨਾ ਮਾਤਰ ਹੀ ਹੋਏ ਹਨ | ਸਾਬਕਾ ਕੈਬਨਿਟ ...
ਬਿਆਸ, 13 ਅਗਸਤ (ਫੇਰੂਮਾਨ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਅਤੇ ਪੰਜਾਬ ਦਿਹਾਤੀ ਮਜ਼ਦੂਰ ਸਭਾ ਦੇ ਜਨਰਲ ਸੈਕਟਰੀ ਗੁਰਨਾਮ ਸਿੰਘ ਦਾਊਦ ਨੇ ਆਪਣੀ ਟੀਮ ਸਹਿਤ ਬਿਆਸ ਫੇਰੀ ਦੌਰਾਨ ਗੱਲਬਾਤ ਕਰਦੇ ਹੋਏ ਦੱਸਿਆ ਕਿ ਕੇਂਦਰ ਸਰਕਾਰ ਪੰਜਾਬ ...
ਤਰਸਿੱਕਾ, 13 ਅਗਸਤ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਪਤੀ ਭਿੰਡਰ ਵਿਖੇ ਸਾਰੇ ਵਰਗਾਂ ਨੂੰ ਬਿਨਾਂ ਕਿਸੇ ਵਿਤਕਰੇ ਦੇ ਸਰਕਾਰੀ ਸਹੂਲਤਾਂ ਦੇਣ ਲਈ ਬੁਢਾਪਾ ਤੇ ਵਿਧਵਾ ਪੈਨਸ਼ਨਾਂ ਤੋਂ ਇਲਾਵਾ ਲੇਬਰ ਕਾਰਡ ਤੇ ਅੰਗਹੀਣ ਕਾਰਡ ...
ਅੰਮਿ੍ਤਸਰ, 13 ਅਗਸਤ (ਗਗਨਦੀਪ ਸ਼ਰਮਾ)-ਆਜ਼ਾਦੀ ਦੇ ਅੰਮਿ੍ਤ ਮਹਾਂ ਉਤਸਵ ਤਹਿਤ ਆਲ ਇੰਡੀਆ ਪੱਧਰ 'ਤੇ ਕੱਢੀ ਗਈ ਮੋਟਰਸਾਈਕਲ ਰੈਲੀ ਦਾ ਹਿੱਸਾ ਬਣਨ ਵਾਲੇ ਆਰ. ਪੀ. ਐਫ਼. ਜਵਾਨਾਂ ਨੂੰ ਅੱਜ ਰੇਲਵੇ ਮੰਤਰੀ ਵਲੋਂ ਲਾਲ ਕਿਲ੍ਹਾ (ਦਿੱਲੀ) ਦੇ ਵਿਹੜੇ 'ਚ ਸਨਮਾਨਿਤ ਕੀਤਾ ਗਿਆ, ...
ਅੰਮਿ੍ਤਸਰ, 13 ਅਗਸਤ (ਜਸਵੰਤ ਸਿੰਘ ਜੱਸ)-ਫੋਰ ਕਾਲਜ ਆਫ਼ ਕਾਮਰਸ, ਫਾਰ ਵੁਮੈਨ ਵਲੋਂ ਵਿਦਿਆ ਭਵਨ ਕੈਂਪਸ ਦੇ ਆਡੀਟੋਰੀਅਮ ਵਿਚ ਕੁਇਜ਼, ਵਾਦ-ਵਿਵਾਦ ਅਤੇ ਹੋਰ ਗਤੀਵਿਧੀਆਂ ਸਮੇਤ ਵੱਖ-ਵੱਖ ਮੁਕਾਬਲਿਆਂ ਵਿਚ ਸਨਮਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡ ...
ਅੰਮਿ੍ਤਸਰ, 13 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਰਾਸ਼ਟਰੀ ਸਵੈਮ ਸੇਵਕ ਸੰਘ ਵਲੋਂ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਸਮਾਜਿਕ ਸਦਭਾਵਨਾ ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸੀਨੀਅਰ ਆਗੂ ...
ਛੇਹਰਟਾ, 13 ਅਗਸਤ (ਵਡਾਲੀ)-ਜ਼ਿਲ੍ਹਾ ਅੰਮਿ੍ਤਸਰ ਦੇ ਛਤਰਪੁਰ ਡੇਅਰੀ ਕੰਪਲੈਕਸ ਵਿਚ ਅੱਜ 8 ਪਸ਼ੂਆਂ ਦੀ ਮੌਤ ਹੋ ਗਈ ਹੈ | ਜਾਣਕਾਰੀ ਦਿੰਦੇ ਹੋਏ ਮਹਿੰਦਰ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਫਤਾਹਪੁਰ ਨੇ ਦੱਸਿਆ ਕਿ ਇਸ ਬਿਮਾਰੀ ਨਾਲ ਉਨ੍ਹਾਂ ਦੀਆਂ ਦੋ ਗਾਵਾਂ ਮਰ ...
ਅੰਮਿ੍ਤਸਰ, 13 ਅਗਸਤ (ਗਗਨਦੀਪ ਸ਼ਰਮਾ)-ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਏ. ਡੀ. ਜੀ. ਪੀ. ਰੇਲਵੇ ਐੱਮ. ਐੱਫ. ਫਾਰੂਕੀ ਦੀ ਮੌਜੂਦਗੀ 'ਚ ਅੱਜ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਚੈਕਿੰਗ ਅਭਿਆਨ ਚਲਾਇਆ ਗਿਆ | ਇਸ ਦੌਰਾਨ ਪਲੇਟਫ਼ਾਰਮਾਂ, ਉਡੀਕ ਘਰਾਂ ਅਤੇ ਰੇਲਗੱਡੀਆਂ 'ਚ ...
ਅੰਮਿ੍ਤਸਰ, 13 ਅਗਸਤ (ਗਗਨਦੀਪ ਸ਼ਰਮਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ਦੇ ਖ਼ਿਲਾਫ਼ ਮਾਰੂ ਨਸ਼ਿਆਂ ਦੀ ਪੂਰਨ ਨਸ਼ਾਬੰਦੀ ਕਰਨ, ਲੁੱਟਾਂ-ਖੋਹਾਂ, ਨਾਜਾਇਜ਼ ਪਰਚੇ, ਗਸ਼ਤ, ਟਰਾਂਸਫ਼ਾਰਮਰ ਚੋਰੀ ਆਦਿ ਲਈ ਕਾਨੰੂਨ ਵਿਵਸਥਾ ...
ਛੇਹਰਟਾ, 13 ਅਗਸਤ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਛੇਹਰਟਾ ਅਧੀਨ ਖੇਤਰ ਜੀ. ਟੀ. ਰੋਡ ਚੌਂਕ ਛੇਹਰਟਾ ਤੋਂ ਕੁਝ ਦੂਰੀ ਤੇ ਆਈਸਕ੍ਰੀਮ ਵੇਚਣ ਵਾਲੀ ਗੱਡੀ ਦੀ ਭੰਨਤੋੜ ਅਤੇ ਉਸ ਦੇ ਮਾਲਕ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੀੜਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX