ਚੇਤਨਪੁਰਾ, 13 ਅਗਸਤ (ਮਹਾਂਬੀਰ ਸਿੰਘ ਗਿੱਲ)-ਚੇਤਨਪੁਰਾ ਅਤੇ ਆਸਪਾਸ ਦੇ ਪਿੰਡਾਂ ਵਿਚ ਚੋਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਦੀ ਵੱਡੀ ਭਰਮਾਰ ਪਾਈ ਜਾ ਰਹੀ ਹੈ | ਜਿਸ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਅੰਦਰ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ | ਬੀਤੀ ਰਾਤ ਫਿਰ ਚੋਰਾਂ ਵਲੋਂ ਪਿੰਡ ਸੰਤੂਨੰਗਲ ਦੇ ਕਿਸਾਨ ਬਲਕਾਰ ਸਿੰਘ ਸਪੁੱਤਰ ਦਰਸ਼ਨ ਸਿੰਘ ਦੀ ਪਾਣੀ ਵਾਲੀ ਟੋਕੇ 'ਤੇ ਲੱਗੀ ਸਾਢੇ ਸੱਤ ਹਜ਼ਾਰ ਪਾਵਰ ਦੀ ਮੋਟਰ, ਕੇਬਲ ਤਾਰਾਂ, ਪਿੰਡ ਸੰਤੂਨੰਗਲ ਦੀ ਪਾਣੀ ਵਾਲੀ ਟੈਂਕੀ ਦੀ ਕੇਬਲ ਤਾਰ ਤੇ ਅੰਦਰ ਪਿਆ ਹੋਰ ਬਹੁਤ ਸਾਰਾ ਕੀਮਤੀ ਸਾਮਾਨ ਚੋਰੀ ਕਰ ਲਿਆ | ਇਸੇ ਤਰ੍ਹਾਂ ਪਿੰਡ ਸੋਹੀਆਂ ਕਲਾਂ ਦੇ ਕਿਸਾਨ ਚਰਨਜੀਤ ਸਿੰਘ ਸਪੁੱਤਰ ਨਿਰਮਲ ਸਿੰਘ ਤੇ ਸੋਲਰ ਸਿਸਟਮ ਦੀਆਂ ਅੱਠ ਪਲੇਟਾਂ ਤਿੰਨ ਮੋਟਰਾਂ ਕਰੀਬ ਦੋ ਲੱਖ ਰੁਪਏ ਦੀਆਂ ਅਣਪਛਾਤੇ ਚੋਰਾਂ ਵੱਲੋਂ ਚੋਰੀ ਕਰ ਲਈਆਂ, ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਤੇ ਚੋਰਾਂ ਨੂੰ ਤੁਰੰਤ ਗਿ੍ਫਤਾਰ ਕੀਤਾ ਜਾਵੇ |
ਬਿਆਸ, 13 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੀ ਲੋਕ-ਪੱਖੀ ਪਹੁੰਚ ਸਦਕਾ ਇਕ ਸਤੰਬਰ ਤੋਂ ਸੂਬੇ ਦੇ ਕੁੱਲ 74 ਲੱਖ ਪਰਿਵਾਰਾਂ ਵਿਚੋਂ 51 ਲੱਖ ਪਰਿਵਾਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਆਵੇਗਾ | ਅੱਜ ਇਥੇ 66 ਕੇ.ਵੀ. ...
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੇ ਸਾਰੇ ਖੇਤਰ ਵਿਚ ਪੰਜਾਬ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ | ਇਹ ਜਾਣਕਾਰੀ ਪੁਲਿਸ ਜ਼ਿਲ੍ਹਾ ...
ਚੌਕ ਮਹਿਤਾ, 13 ਅਗਸਤ (ਜਗਦੀਸ਼ ਸਿੰਘ ਬਮਰਾਹ)-ਇਲਾਕੇ ਦੀ ਨਾਮਵਰ ਅਤੇ ਮੰਨੀ-ਪ੍ਰਮੰਨੀ ਵਿਦਿਅਕ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਤਾ ਚੌਂਕ ਵਿਖੇ ਭਾਰਤ ਦੇ 75ਵੇਂ ਆਜ਼ਾਦੀ ਦਿਵਸ ਨੂੰ ਬਹੁਤ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਅਵਸਰ ਸਮੇਂ ਸੰਸਥਾ ...
ਅਟਾਰੀ, 13 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਕਸਬਾ ਅਟਾਰੀ ਦੇ ਛੋਟਾ-ਵੱਡਾ ਬੱਸ ਅੱਡਾ ਅਤੇ ਬਾਜ਼ਾਰ ਵਿਚੋਂ ਰੈਲੀ ਕੱਢੀ ਗਈ | ਇਸ ਮੌਕੇ ਬੀਜੇਪੀ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ, ਵਿਜੈ ਕੁਮਾਰ ਵਰਮਾ, ਮੈਡਮ ...
ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿੱਚ ''ਸਾਚਾ ਗੁਰੂ ਲਾਧੋ ਰੇ'' ਦਿਵਸ ਨੁੰ ਸਮਰਪਿਤ ਸੰਸਾਰ ਪ੍ਰਸਿੱਧ ਸਾਲਾਨਾ ਜੋੜ ...
ਰਾਮ ਤੀਰਥ, 13 ਅਗਸਤ (ਧਰਵਿੰਦਰ ਸਿੰਘ ਔਲਖ)-ਗੁਰਦੁਆਰਾ ਬਾਬਾ ਦਿੱਤ ਮੱਲ ਜੀ ਸ਼ਹੀਦ ਦੇ ਅਸਥਾਨ ਪਿੰਡ ਖਿਆਲਾ ਕਲਾਂ ਵਿਖੇ ਮਨਾਇਆ ਜਾਣ ਵਾਲਾ ਤਿੰਨ ਰੋਜ਼ਾ ਸਾਲਾਨਾ ਮੇਲਾ ਕੱਲ੍ਹ ਤੋਂ ਸ਼ੁਰੂ ਹੋ ਗਿਆ ਹੈ | ਕੱਲ੍ਹ ਅਖੰਡ ਪਾਠ ਆਰੰਭ ਹੋ ਗਏ ਸਨ, ਅੱਜ ਦੂਸਰੇ ਦਿਨ ਸ਼ਾਮ 7.30 ...
ਮਜੀਠਾ, 13 ਅਗਸਤ (ਮਨਿੰਦਰ ਸਿੰਘ ਸੋਖੀ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਆਗੂ ਪਲਵਿੰਦਰ ਸਿੰਘ ਜੇਠੂਨੰਗਲ ਦੀ ਅਗਵਾਈ ਵਿਚ ਇਥੋਂ ਨਾਲ ਲਗਦੇ ਪਿੰਡ ਸੋਹੀਆਂ ਕਲਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਦਾ ਭਰਵਾਂ ਇਕੱਠ ਹੋਇਆ ਅਤੇ ...
ਛੇਹਰਟਾ, 13 ਅਗਸਤ (ਵਡਾਲੀ)-ਮਾਝੇ ਦੇ ਜਰਨੈਲ ਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਵਡਾਲੀ ਤੇ ਸਾਥੀਆਂ ਨੇ ਸ. ਮਜੀਠੀਆ ਨਾਲ ਮੁਲਾਕਾਤ ...
ਚੇਤਨਪੁਰਾ, 13 ਅਗਸਤ (ਮਹਾਂਬੀਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਮੁਰਾਦਪੁਰਾ ਵਿਖੇ ਬਣ ਰਹੇ ਦਿੱਲੀ ਕੱਟੜਾ ਹਾਈਵੇ 'ਤੇ ਜ਼ਮੀਨ 'ਤੇ ਕਬਜ਼ਾ ਕਰਨ ਆਏ ਅਧਿਕਾਰੀਆਂ ਨੂੰ ਬੇਰੰਗ ਮੋੜਿਆ, ਇਸ ਮੌਕੇ ਪ੍ਰਧਾਨ ਅਟਾਰੀ ਬਲਾਕ ਕਰਮਜੀਤ ਸਿੰਘ ...
ਚੇਤਨਪੁਰਾ, 13 ਅਗਸਤ (ਮਹਾਂਬੀਰ ਸਿੰਘ ਗਿੱਲ)-ਆਕਸਫੋਰਡ ਇੰਟਰਨੈਸ਼ਨਲ ਸਕੂਲ ਮੱਜੂਪੁਰਾ ਵਿਖੇ ਏਾਜਲਜ ਪੈਰਾਡਾਈਜ਼ ਦੀ 27ਵੀ ਬ੍ਰਾਂਚ ਦਾ ਉਦਘਾਟਨ ਮੁੱਖ ਮਹਿਮਾਨ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਸਕੂਲ ਦੇ ਸੀ.ਐੱਮ.ਡੀ. ਵਿਕਰਾਂਤ ...
ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-'ਸਾਚਾ ਗੁਰੂੂ ਲਾਧੋ ਰੇ' ਅਤੇ ਰੱਖੜ ਪੁੰਨਿਆ ਦੇ ਸਲਾਨਾ ਜੋੜ ਮੇਲੇ ਤੇ ਤਰਨਾ ਦਲ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਜੀ ਦੀ ਰਹਿਨੁਮਾਈ ਹੇਠ ਮਨੁੱਖਤਾ ਦੇ ਭਲੇ ਲਈ ਭਾਈ ਘਨੱਈਆ ਜੀ ...
ਗੱਗੋਮਾਹਲ, 13 ਅਗਸਤ (ਬਲਵਿੰਦਰ ਸਿੰਘ ਸੰਧੂ)-ਪਿੰਡ ਅਵਾਣ ਦੇ ਗੁਰਮੇਜ ਸਿੰਘ, ਕਸ਼ਮੀਰ ਸਿੰਘ ਆਦਿ ਕਿਸਾਨਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੀਤੀ ਰਾਤ ਉਨਾ ਟਿਊਬਵੈਲ ਤੇ ਲੱਗੇ ਬਿਜਲੀ ਦੇ ਟਰਾਂਸਫਾਰਮਰ ਵਿੱਚੋਂ ਚੋਰਾਂ ਨੇ ਤੇਲ ਚੋਰੀ ਕਰ ਲਿਆ | ਜਿਸ ਦਾ ਪਤਾ ...
ਸਠਿਆਲਾ, 13 ਅਗਸਤ (ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ.ਕਾਮ ਸਮੈਸਟਰ ਛੇਵਾਂ ਦੇ ਐਲਾਨੇ ਗਏ ਨਤੀਜੇ ਵਿਚੋਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦਾ ਬੀ.ਕਾਮ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਕਾਲਜ ਦੇ ੳ.ਐਸ.ਡੀ ਡਾ. ਤੇਜਿੰਦਰ ਕੌਰ ...
ਬਿਆਸ, 13 ਅਗਸਤ (ਫੇਰੂਮਾਨ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਅਤੇ ਪੰਜਾਬ ਦਿਹਾਤੀ ਮਜ਼ਦੂਰ ਸਭਾ ਦੇ ਜਨਰਲ ਸੈਕਟਰੀ ਗੁਰਨਾਮ ਸਿੰਘ ਦਾਊਦ ਨੇ ਆਪਣੀ ਟੀਮ ਸਹਿਤ ਬਿਆਸ ਫੇਰੀ ਦੌਰਾਨ ਗੱਲਬਾਤ ਕਰਦੇ ਹੋਏ ਦੱਸਿਆ ਕਿ ਕੇਂਦਰ ਸਰਕਾਰ ਪੰਜਾਬ ...
ਗੱਗੋਮਾਹਲ, 13 ਅਗਸਤ (ਬਲਵਿੰਦਰ ਸਿੰਘ ਸੰਧੂ)-ਇਥੋਂ ਥੋੜੀ ਦੂਰ ਸਰਹੱਦੀ ਪਿੰਡ ਗਾਲਬ ਵਿਖੇ ਹਰ ਸਾਲ ਦੀ ਤਰ੍ਹਾਂ ਪੀਰ ਬਾਬਾ ਸ਼ੀਦੇ ਸ਼ਾਹ ਦੀ ਦਰਗਾਹ 'ਤੇ ਸਭਿਆਚਾਰਕ ਮੇਲਾ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਆਪ ਆਗੂਆਂ, ਗ੍ਰਾਮ ਪੰਚਾਇਤ ਦੇ ਨੁਮਾਇੰਦਿਆ ਤੇ ਕਲਾਕਾਰਾਂ ...
ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਤੋਂ ਕੁਝ ਦਿਨ ਪਹਿਲਾਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਰਕਰਾਂ ਵਲੋਂ ਕੱਢੀ ਗਈ 'ਤਿਰੰਗਾ ਪੈਦਲ ਯਾਤਰਾ' ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ...
ਰਈਆ, 13 ਅਗਸਤ (ਸ਼ਰਨਬੀਰ ਸਿੰਘ ਕੰਗ)-ਡਿਪਸ ਸਕੂਲ ਰਈਆ ਵਿਖੇ 75ਵਾਂ ਆਜ਼ਾਦੀ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ | ਇਸ ਮੌਕੇ 75 ਵਿਦਿਆਰਥੀਆਂ ਵਲੋਂ ਵੱਖ-ਵੱਖ ਦੇਸ਼ ਭਗਤਾਂ ਦਾ ਰੋਲ ਅਦਾ ਕਰਕੇ ਉਨ੍ਹਾਂ ਦੀ ਕੁਰਬਾਨੀ ਨੂੰ ਨਮਨ ਕੀਤਾ | ਇਸ ਮੌਕੇ ਡਿਪਸ ਸਕੂਲਾਂ ਦੇ ਸਮੂਹ ...
ਜੇਠੂਵਾਲ, 13 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਸ਼ੋ੍ਰਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਧਰਮ ਪ੍ਰਚਾਰ ਕਮੇਟੀ ਰਜਿ. ਪੰਜਾਬ ਹਲਕਾ ਮਜੀਠਾ ਵਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਅਮਰ ਸਹੀਦ ਬਾਬਾ ਜੀਵਨ ਸਿੰਘ ਜੀ ਦੇ 361ਵੇਂ ਜਨਮ ਦਿਹਾੜੇ ਨੂੰ ਮਨਾਉਣ ਸੰਬੰਧੀ ...
ਬਾਬਾ ਬਕਾਲਾ ਸਾਹਿਬ, 13 ਅਗਸਤ (ਰਾਜਨ)-ਬੀਤੇ ਕੱਲ੍ਹ ਇਤਿਹਾਸਕ ਨਗਰੀ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਆਮ ਆਦਮੀ ਪਾਰਟੀ ਵਲੋਂ ਵਿਸ਼ਾਲ ਕਾਨਫਰੰਸ ਕੀਤੀ ਗਈ, ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹੋਰ ਸੀਨੀਅਰ ਲੀਡਰਸ਼ਿਪ ਨੇ ਪੁੱਜ ਕੇ ਆਪਣੀ ਹਾਜ਼ਰੀ ਲਵਾਈ | ...
ਬਿਆਸ, 13 ਅਗਸਤ (ਫੇਰੂਮਾਨ)-ਸਥਾਨਕ ਰੇਲਵੇ ਸਟੇਸ਼ਨ ਬਿਆਸ ਵਿਖੇ ਆਜ਼ਾਦੀ ਦਿਹਾੜੇ 15 ਅਗਸਤ ਨੂੰ ਮੁੱਖ ਰੱਖਦੇ ਹੋਏ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ | ਵਿਅਸਤ ਰੇਲਵੇ ਸਟੇਸ਼ਨ ਹੋਣ ਕਰਕੇ ਮੋਟਰਸਾਇਕਲ ਚੋਰੀ ਅਤੇ ਹੋਰ ...
ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ ''ਸਾਚਾ ਗੁਰੂ ਲਾਧੋ ਰੇ'' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਬੀਤੀ ਰਾਤ ਨੂੰ ...
ਸੁਲਤਾਨਵਿੰਡ, 13 ਅਗਸਤ (ਗੁਰਨਾਮ ਸਿੰਘ ਬੁੱਟਰ)-ਸੰਯੁਕਤ ਕਿਸਾਨ ਮੋਰਚੇ (ਗ਼ੈਰ ਰਾਜਨੀਤਕ) ਦੇ ਸੱਦੇ 'ਤੇ ਅੱਜ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਰੁਪਿੰਦਰਜੀਤ ...
ਅੰਮਿ੍ਤਸਰ, 13 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਰਾਸ਼ਟਰੀ ਸਵੈਮ ਸੇਵਕ ਸੰਘ ਵਲੋਂ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਸਮਾਜਿਕ ਸਦਭਾਵਨਾ ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸੀਨੀਅਰ ਆਗੂ ...
ਲੋਪੋਕੇ, 13 ਅਗਸਤ (ਗੁਰਵਿੰਦਰ ਸਿੰਘ ਕਲਸੀ)-ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਮਕਾਲੀ, ਜਿਨ੍ਹਾਂ ਮੁਗਲਾਂ ਨਾਲ ਜੰਗਾਂ ਲੜ ਕੇ ਸ਼ਹੀਦੀ ਪ੍ਰਾਪਤ ਕੀਤੀ ਸੀ, ਧੰਨ ਬਾਬਾ ਸਿੱਧ ਸਿਲਵਰਾ ਦੀ ਯਾਦ ਵਿਚ ਦੋ ਦਿਨਾ ਸਾਲਾਨਾ ਧਾਰਮਿਕ ਜੋੜ ਮੇਲਾ ਸਮੂਹ ਪਿੰਡ ਸਾਰੰਗੜਾ ਦੇ ...
ਤਰਸਿੱਕਾ, 13 ਅਗਸਤ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਪਤੀ ਭਿੰਡਰ ਵਿਖੇ ਸਾਰੇ ਵਰਗਾਂ ਨੂੰ ਬਿਨਾਂ ਕਿਸੇ ਵਿਤਕਰੇ ਦੇ ਸਰਕਾਰੀ ਸਹੂਲਤਾਂ ਦੇਣ ਲਈ ਬੁਢਾਪਾ ਤੇ ਵਿਧਵਾ ਪੈਨਸ਼ਨਾਂ ਤੋਂ ਇਲਾਵਾ ਲੇਬਰ ਕਾਰਡ ਤੇ ਅੰਗਹੀਣ ਕਾਰਡ ...
ਗੁਰਦੀਪ ਸਿੰਘ ਅਟਾਰੀ ਅਟਾਰੀ, 13 ਅਗਸਤ -ਅਟਾਰੀ ਦੇ ਨਾਂ 'ਤੇ ਵਿਧਾਨ ਸਭਾ ਹਲਕਾ ਅਟਾਰੀ ਚੱਲਦਾ ਹੈ | ਸਮੇਂ ਸਮੇਂ ਦੀਆਂ ਸਰਕਾਰਾਂ ਆਈਆਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਅਟਾਰੀ ਕਸਬੇ ਨੂੰ ਦਿੱਤੀਆਂ ਗਈਆਂ ਪਰ ਵਿਕਾਸ ਕਾਰਜ ਨਾ ਮਾਤਰ ਹੀ ਹੋਏ ਹਨ | ਸਾਬਕਾ ਕੈਬਨਿਟ ...
ਗੁਰਦੀਪ ਸਿੰਘ ਅਟਾਰੀ ਅਟਾਰੀ, 13 ਅਗਸਤ -ਅਟਾਰੀ ਦੇ ਨਾਂ 'ਤੇ ਵਿਧਾਨ ਸਭਾ ਹਲਕਾ ਅਟਾਰੀ ਚੱਲਦਾ ਹੈ | ਸਮੇਂ ਸਮੇਂ ਦੀਆਂ ਸਰਕਾਰਾਂ ਆਈਆਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਅਟਾਰੀ ਕਸਬੇ ਨੂੰ ਦਿੱਤੀਆਂ ਗਈਆਂ ਪਰ ਵਿਕਾਸ ਕਾਰਜ ਨਾ ਮਾਤਰ ਹੀ ਹੋਏ ਹਨ | ਸਾਬਕਾ ਕੈਬਨਿਟ ...
ਮਜੀਠਾ, 13 ਅਗਸਤ (ਮਨਿੰਦਰ ਸਿੰਘ ਸੋਖੀ)-ਮਜੀਠਾ ਸ਼ਹਿਰ ਵਿਚ ਵੀ ਭਾਰਤੀ ਜਨਤਾ ਪਾਰਟੀ ਦੇ ਹਲਕਾ ਮਜੀਠਾ ਦੇ ਸੀਨੀਅਰ ਆਗੂ ਤੇ ਕੌਂਸਲਰ ਪਰਮਜੀਤ ਸਿੰਘ ਪੰਮਾ ਪ੍ਰਧਾਨ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਭਾਜਪਾ ਵਰਕਰਾਂ ਵਲੋਂ ਮੋਟਰ ਸਾਈਕਲ ਰੈਲੀ ਕੱਢੀ ਗਈ | ਜਿਸ ਵਿਚ ...
ਅਜਨਾਲਾ, 13 ਅਗਸਤ (ਐਸ. ਪ੍ਰਸੋਤਮ, ਗੁਰਪ੍ਰੀਤ ਸਿੰਘ ਢਿਲੋਂ)-ਅੱਜ ਅਜਨਾਲਾ ਸ਼ਹਿਰ 'ਚ ਪਹਿਲੀ ਜੰਗੇ ਆਜ਼ਾਦੀ 1857 ਦੌਰਾਨ ਬਿ੍ਟਿਸ਼ ਹਾਕਮਾਂ ਹੱਥੋਂ ਸ਼ਹਾਦਤ ਦਾ ਜਾਮ ਪੀਣ ਵਾਲੇ 282 ਦੇਸ਼ ਭਗਤਾਂ, ਸੁਤੰਤਰਤਾ ਸੈਨਾਨੀਆਂ/ਭਾਰਤੀ ਸੈਨਿਕਾਂ ਦੇ ਦਫਨਗਾਹ ਸਥਾਨ ਇਤਿਹਾਸਕ ...
ਅਜਨਾਲਾ, 13 ਅਗਸਤ (ਐਸ. ਪ੍ਰਸੋਤਮ, ਗੁਰਪ੍ਰੀਤ ਸਿੰਘ ਢਿਲੋਂ)-ਅੱਜ ਅਜਨਾਲਾ ਸ਼ਹਿਰ 'ਚ ਪਹਿਲੀ ਜੰਗੇ ਆਜ਼ਾਦੀ 1857 ਦੌਰਾਨ ਬਿ੍ਟਿਸ਼ ਹਾਕਮਾਂ ਹੱਥੋਂ ਸ਼ਹਾਦਤ ਦਾ ਜਾਮ ਪੀਣ ਵਾਲੇ 282 ਦੇਸ਼ ਭਗਤਾਂ, ਸੁਤੰਤਰਤਾ ਸੈਨਾਨੀਆਂ/ਭਾਰਤੀ ਸੈਨਿਕਾਂ ਦੇ ਦਫਨਗਾਹ ਸਥਾਨ ਇਤਿਹਾਸਕ ...
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ.ਪ੍ਰਸ਼ੋਤਮ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ ਵਿਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX