ਤਾਜਾ ਖ਼ਬਰਾਂ


ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 minute ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  18 minutes ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  about 1 hour ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  about 1 hour ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  about 1 hour ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  about 2 hours ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  about 3 hours ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  about 3 hours ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  about 3 hours ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  about 3 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  about 4 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  about 4 hours ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  about 4 hours ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  about 4 hours ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  about 4 hours ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  about 4 hours ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  about 4 hours ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  about 4 hours ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  about 5 hours ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 minute ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  about 6 hours ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਕਾਂਸਟੇਬਲ ਮਨਦੀਪ ਸਿੰਘ ਨੂੰ ਇਕ ਕਰੋੜ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ
. . .  about 7 hours ago
ਚੰਡੀਗੜ੍ਹ, 8 ਦਸੰਬਰ- ਬੀਤੀ ਰਾਤ ਜਲੰਧਰ ਦੇ ਨਕੋਦਰ 'ਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ...
ਪਹਿਲੀਆਂ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਸ਼ੁਰੂ
. . .  about 8 hours ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਪਹਿਲੀਆਂ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂ ਹੋ ਗਈਆਂ ਹਨ‌। ਖੇਡਾਂ ਦਾ ਉਦਘਾਟਨ...
ਹਿਮਾਚਲ ਚੋਣਾਂ: ਅਜੇ ਤੱਕ ਖ਼ਾਤਾ ਵੀ ਨਹੀਂ ਖੋਲ ਸਕੀ ‘ਆਪ’ ਕਾਂਗਰਸ ਵੱਡੀ ਧਿਰ ਬਣਕੇ ਉੱਭਰ ਰਹੀ
. . .  about 8 hours ago
ਹਿਮਾਚਲ ਚੋਣਾਂ: ਅਜੇ ਤੱਕ ਖ਼ਾਤਾ ਵੀ ਨਹੀਂ ਖੋਲ ਸਕੀ ‘ਆਪ’ ਕਾਂਗਰਸ ਵੱਡੀ ਧਿਰ ਬਣਕੇ ਉੱਭਰ ਰਹੀ
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਹੁਸ਼ਿਆਰਪੁਰ / ਮੁਕੇਰੀਆਂ

ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਨੇ ਬਿਜਲੀ ਮੰਤਰੀ ਦਾ ਸੰਗਰੂਰ ਪਹੁੰਚਣ 'ਤੇ ਕੀਤਾ ਵਿਰੋਧ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਸੰਗਰੂਰ ਵਿਖੇ ਬਿਜਲੀ ਮੰਤਰੀ ਨੂੰ ਪਹੁੰਚਣ 'ਤੇ ਸਿਹਤ ਬੀ ਤੇ ਡਬਲਿਊ ਪੈਸਕੋ ਦੇ ਠੇਕਾ ਕਾਮਿਆਂ ਦਾ ਵਿਰਧ ਦਾ ਸਾਹਮਣਾ ਕਰਨਾ ਪਿਆ ¢ ਉਦਘਾਟਨ ਵਾਲੀ ਥਾਂ 'ਤੇ ਸੀ.ਐਚ. ਬੀ. ਤੇ ਡਬਲਿਊ ਠੇਕਾ ਕਾਮਿਆਂ ਨੇ ਭਾਰੀ ਗਿਣਤੀ 'ਚ ਨਾਅਰੇਬਾਜ਼ੀ ਕਰਦਿਆਂ ਸਰਕਾਰ ਤੋਂ ਸਹਾਇਕ ਲਾਈਨਮੈਨਾਂ ਦੀ ਭਰਤੀ ਕਰਨ ਤੋਂ ਪਹਿਲਾਂ ਉਨ੍ਹਾਂ ਪੋਸਟਾਂ 'ਤੇ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕੇ ਕਰਨ, ਹਾਦਸਾਗ੍ਰਸਤ ਕਾਮਿਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਪੱਕੀ ਨੌਕਰੀ ਦਾ ਪ੍ਰਬੰਧ ਕਰਨ ਤੇ ਹੋਰ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ¢ ਇਸ ਸਬੰਧੀ ਸੂਬਾ ਪ੍ਰਧਾਨ ਬਲਿਹਾਰ ਸਿੰਘ ਸਰਕਲ ਪ੍ਰਧਾਨ ਸੁਖਪਾਲ ਸਿੰਘ ਖੰਡੀ, ਡਵੀਜ਼ਨ ਪ੍ਰਧਾਨ ਰਣਜੀਤ ਸਿੰਘ, ਅਮਨਦੀਪ ਸਿੰਘ, ਅਨੰਜ ਕੁਮਾਰ ਵਲੋਂ ਮੈਨੂੰ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਪਿਛਲੇ ਸਮੇਂ ਚੰਡੀਗੜ੍ਹ ਵਿਖੇ ਮੀਟਿੰਗ ਹੋਈ | ਮੀਟਿੰਗ ਤੋਂ ਬਾਅਦ ਬਿਜਲੀ ਮੰਤਰੀ ਨਾਲ ਵੀ ਦੋ ਵਾਰ ਮੀਟਿੰਗਾਂ ਹੋਈਆਂ ਜਿਨ੍ਹਾਂ ਵਿਚ ਮੰਗਾਂ ਨੂੰ ਹੱਲ ਕਰਨ ਦੇ ਭਰੋਸਾ ਦਿੱਤਾ ਗਿਆ ਪਰ ਹਾਲੇ ਤੱਕ ਕਿਸੇ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਠੇਕਾ ਕਾਮਿਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ¢ ਬਿਜਲੀ ਮੰਤਰੀ ਵਲੋਂ 24 ਅਗਸਤ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਕਰਨ ਦਾ ਭਰੋਸਾ ਦਿੱਤਾ ¢ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸਿੰਗ ਮੁਲਾਜ਼ਮ ਕੋਆਡੀਨੇਸ਼ਨ ਕਮੇਟੀ ਪੰਜਾਬ ਦੇ ਬੈਨਰ ਹੇਠ ਪਰਿਵਾਰਾਂ ਅਤੇ ਬੱਚਿਆਂ ਸਮੇਤ 25 ਅਗਸਤ ਨੂੰ ਪਟਿਆਲਾ ਮੁੱਖ ਦਫਤਰ ਵਿਖੇ ਧਰਨਾ ਦਿੱਤਾ ਜਾਵੇਗਾ ¢

ਬਸਿਆਲਾ ਵਿਖੇ ਪ੍ਰਵਾਸੀ ਭਾਰਤੀ ਬਹਾਦਰ ਸਿੰਘ ਤੇ ਪਰਿਵਾਰ ਵਲੋਂ ਉਸਾਰੇ 'ਆਮ ਆਦਮੀ ਕਲੀਨਿਕ' ਦਾ ਅੱਜ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਕਰਨਗੇ ਉਦਘਾਟਨ

ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)- ਪੰਜਾਬ ਸਰਕਾਰ ਵਲੋਂ ਆਜ਼ਾਦੀ ਦਿਵਸ ਦੇ 75ਵੇਂ ਮਹਾਂ ਉਤਸਵ ਮੌਕੇ ਜਿਥੇ ਸੂਬੇ ਵਿਚ 75 ਤੋਂ ਵਧੇਰੇ ਆਮ ਆਦਮੀ ਕਲੀਨਿਕ ਆਰੰਭ ਕੀਤੇ ਜਾ ਰਹੇ ਉਥੇ ਹੀ ਹਲਕਾ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਵਿਖੇ ਸਵ. ਕਰਤਾਰ ਸਿੰਘ ਚੰਡੀਗੜ੍ਹ ਵਾਲਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਗੜ੍ਹਸ਼ੰਕਰ ਦੇ ਖਿਡਾਰੀਆਂ ਵਲੋਂ 16 ਤਗਮੇ ਹਾਸਲ

ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)- ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਤੇ ਦਿ ਐਕਸ ਸਰਵਿਸਮੈਨ ਸੋਸ਼ਲ ਵੈਲਫੇਅਰ ਟਰੱਸਟ ਵਲੋਂ ...

ਪੂਰੀ ਖ਼ਬਰ »

ਸੜਕ ਹਾਦਸੇ ਸਬੰਧੀ ਟਰੱਕ ਚਾਲਕ ਖਿਲਾਫ਼ ਮਾਮਲਾ ਦਰਜ

ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)- ਬੀਤੇ ਦਿਨੀਂ ਅੱਡਾ ਸਤਨੌਰ ਵਿਖੇ ਵਾਪਰੇ ਸੜਕ ਹਾਦਸੇ ਸਬੰਧੀ ਪੁਲਿਸ ਨੇ ਟਰੱਕ ਚਾਲਕ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਹਰਜੀਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਭੀਮ ਕਲੋਨੀ ਪੰਜੋਰ ਪੰਚਕੂਲਾ (ਹਰਿਆਣਾ) ਦੇ ਬਿਆਨਾਂ 'ਤੇ ਪੁਲਿਸ ਨੇ ...

ਪੂਰੀ ਖ਼ਬਰ »

ਰੇਤਾ ਬਜਰੀ ਦੀ ਢੋਆ-ਢੁਆਈ ਬੰਦ ਹੋ ਜਾਣ ਕਰਕੇ ਧਰਨਾ ਤੀਜੇ ਦਿਨ ਵੀ ਰਿਹਾ ਜਾਰੀ

ਐਮਾਂ ਮਾਂਗਟ, 14 ਅਗਸਤ (ਗੁਰਾਇਆ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਅੱਡਾ ਪੇਪਰ ਮਿੱਲ ਦੇ ਕੋਲ ਰੇਤਾ ਬਜਰੀ ਦੀ ਢੋਆ ਢੁਆਈ ਕਰਨ ਵਾਲੇ ਟਰਾਂਸਪੋਰਟਰਾਂ ਵਲੋਂ ਅੱਜ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »

ਸਰਿਆਣਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਹਾਜੀਪੁਰ, 14 ਅਗਸਤ (ਜੋਗਿੰਦਰ ਸਿੰਘ)- ਅੱਜ ਕੁੱਲ ਹਿੰਦ ਕਿਸਾਨ ਸਭਾ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪਿੰਡ ਸਰਿਆਣਾ ਵਿਖੇ ਜੈਪਾਲ ਤੇ ਸਰਵਨ ਸਿੰਘ ਦੀ ਅਗਵਾਈ ਹੇਠ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਭੰਗਾਲਾ, 14 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਅੱਜ ਕੁੱਲ ਹਿੰਦ ਕਿਸਾਨ ਸਭਾ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜਨਜਾਗਰਣ ਮੁਹਿੰਮ ਤਹਿਤ ਪਿੰਡ ਛੰਨੀ ਨੰਦ ਸਿੰਘ ਵਿਖੇ ਸੁਰੇਸ਼ ਚਨੌਰ, ਸੁਰਜੀਤ ਸਿੰਘ, ਯਸ਼ਪਾਲ ਚੰਦ ਅਤੇ ਧਿਆਨ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਡੀ.ਟੀ.ਐੱਫ. ਨੇ ਵਿਭਾਗੀ ਪ੍ਰੀਖਿਆ ਥੋਪਣ ਦੇ ਫ਼ੈਸਲੇ ਦੀਆਂ ਕਾਪੀਆਂ ਫੂਕੀਆਂ

ਮੁਕੇਰੀਆਂ, 14 ਅਗਸਤ (ਰਾਮਗੜ੍ਹੀਆ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ.ਟੀ.ਐੱਫ.) ਦੇ ਸੱਦੇ 'ਤੇ ਸਾਲ 2018 ਤੋਂ ਬਾਅਦ ਤਰੱਕੀ ਪ੍ਰਾਪਤ ਤੇ ਸਿੱਧੀ ਭਰਤੀ ਅਧਿਆਪਕਾਂ ਅਤੇ ਹੋਰਨਾਂ ਕਰਮਚਾਰੀਆਂ 'ਤੇ ਵਿਭਾਗੀ ਟੈੱਸਟ ਥੋਪਣ ਦੇ ਫ਼ੈਸਲੇ ਖ਼ਿਲਾਫ਼ ਡੀ.ਟੀ.ਐੱਫ. ਦੇ ...

ਪੂਰੀ ਖ਼ਬਰ »

ਨਕਲੀ ਫੌਜੀ ਬਣ ਕੇ 61 ਹਜਾਰ ਦੀ ਮਾਰੀ ਠੱਗੀ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)- ਹਸ਼ਿਆਰਪੁਰ ਵਿਖੇ ਸੀਮੈਂਟ ਦਾ ਕੰਮ ਕਰਨ ਵਾਲੇ ਨੌਜਵਾਨ ਨਾਲ ਇੱਕ ਵਿਅਕਤੀ ਨੇ ਨਕਲੀ ਫੌਜੀ ਬਣ ਕੇ 61 ਹਜਾਰ ਰੁਪਏ ਦੀ ਠੱਗੀ ਕਰ ਲਈ¢ ਇਸ ਸਬੰਧੀ ਨੌਜਵਾਨ ਵਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ਸੁਧੀਰ ਸਿੰਘ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਭੈਣ ਦੀ ਮੌਤ, ਭਰਾ ਜ਼ਖ਼ਮੀ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)- ਟਿੱਪਰ ਦੀ ਲਪੇਟ 'ਚ ਆਉਣ 'ਤੇ ਗੰਭੀਰ ਰੂਪ 'ਚ ਜ਼ਖ਼ਮੀ ਹੋਈ ਔਰਤ ਦੀ ਇੱਕ ਨਿੱਜੀ ਹਸਪਤਦਾਲ 'ਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਥਾਣਾ ਆਦਮਪੁਰ ਦੇ ਅਧੀਨ ਪੈਂਦੇ ਪਿੰਡ ਹਰੀਪੁਰ ਦੇ ਵਾਸੀ ਅਵਤਾਰ ਸਿਘ ਪੁੱਤਰ ਅਜੀਤ ਸਿੰਘ ਨੇ ...

ਪੂਰੀ ਖ਼ਬਰ »

ਅਣਪਛਾਤੇ ਔਰਤ ਦਾ ਪਰਸ ਝਪਟ ਕੇ ਫਰਾਰ

ਮਾਹਿਲਪੁਰ, 14 ਅਗਸਤ (ਰਜਿੰਦਰ ਸਿੰਘ)- ਪਿੰਡ ਮਹਿਮਦੋਵਾਲ ਕਲਾਂ ਵਿਖੇ ਅਣਪਛਾਤੇ ਮੋਟਰਸਾਈਕਲ ਚਾਲਕ ਦੋ ਵਿਅਕਤੀਆਂ ਵਲੋਂ ਇੱਕ ਔਰਤ ਦਾ ਪਰਸ ਝਪਟ ਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਅਮਨਦੀਪ ਕੌਰ ਪੁੱਤਰੀ ਮਹਿੰਦਰ ਸਿੰਘ ਵਾਸੀ ਮਹਿਮਦੋਵਾਲ ਕਲਾਂ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਸਿਲਵਰ ਓਕ ਸਕੂਲ 'ਚ 75ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ

ਟਾਂਡਾ ਉੜਮੁੜ, 14 ਅਗਸਤ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਸ਼ਾਹਬਾਜ਼ਪੁਰ ਵਿਖੇ 75ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ | ਇਸ ਮੌਕੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ...

ਪੂਰੀ ਖ਼ਬਰ »

ਜਿਲ੍ਹੇ 'ਚ ਕੋਵਿਡ-19 ਦੇ 16 ਨਵੇਂ ਪਾਜ਼ੀਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 575 ਨਵੇਂ ਸੈਂਪਲ ਲੈਣ ਤੇ 975 ਸੈਂਪਲਾਂ ਦੀ ਰਿਪੋਰਟ ...

ਪੂਰੀ ਖ਼ਬਰ »

ਬਿਨਾਂ ਬਿੱਲਾਂ ਤੋਂ 50 ਥੈਲੇ ਚਾਵਲ ਬਰਾਮਦ, ਡਰਾਈਵਰ ਸਮੇਤ 4 ਕਾਬੂ, ਮਾਮਲਾ ਦਰਜ

ਬੀਣੇਵਾਲ, 14 ਅਗਸਤ (ਬੈਜ ਚੌਧਰੀ)- ਬੀਣੇੇਵਾਲ ਪੁਲਿਸ ਨੇ ਪੰਜਾਬ ਹਿਮਾਚਲ ਬਾਰਡਰ ਤੇ ਪਿੰਡ ਮਹਿੰਦਵਾਣੀ ਲਾਗੇ ਗਸ਼ਤ ਦੌਰਾਨ ਇੱਕ ਟਾਟਾ 407 ਗੱਡੀ 'ਚ ਬਿਨਾਂ ਬਿੱਲਾਂ ਤੋਂ ਚਾਵਲ ਲੈ ਕੇ ਜਾ ਰਹੇ ਡਰਾਈਵਰ ਸਮੇਤ ਚਾਰ ਲੋਕਾਂ ਨੂੰ ਗਿ੍ਫਤਾਰ ਕੀਤਾ ਹੈ | ਚੌਕੀ ਇੰਚਾਰਜ ...

ਪੂਰੀ ਖ਼ਬਰ »

ਮੰਦਿਰ 'ਚ ਚੋਰੀ ਕਰਨ ਆਏ 3 ਵਿਅਕਤੀ ਕਾਬੂ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)- ਥਾਣਾ ਗੜ੍ਹਦੀਵਾਲਾ ਪੁਲਿਸ ਨੇ ਮੰਦਿਰ 'ਚ ਚੋਰੀ ਕਰਨ ਆਏ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਪੰਡੋਰੀ ਅਟਵਾਲ ਦੇ ਵਾਸੀ ਰੋਹਿਤ ਰਤਨ ਨੇ ਪੁਲਿਸ ਨੂੰ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਤਸਕਰ ਕਾਬੂ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)- ਥਾਣਾ ਸਦਰ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 55 ਗ੍ਰਾਮ ਨਸ਼ੀਲਾ ਪਾਉਡਰ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਦੀ ਪਹਿਚਾਣ ਪਰਮਜੀਤ ਸਿੰਘ ਉਰਫ ਸੰਨੀ ਵਾਸੀ ਸ਼ੇਰਗੜ੍ਹ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਜੀ.ਓ.ਜੀ. ਟੀਮ ਵਲੋਂ ਤਲਵਾੜਾ ਦੇ ਵਿਦਿਆਰਥੀ ਸਨਮਾਨਿਤ

ਰਾਮਗੜ੍ਹ ਸੀਕਰੀ, 14 ਅਗਸਤ (ਕਟੋਚ)-ਦੇਸ਼ ਦੀ ਆਜ਼ਾਦੀ ਦੀ 75ਵੇਂ ਵਰ੍ਹੇਗੰਢ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲ ਝਰੇੜਾ ਵਿਖੇ ਅੱਜ ਸਕੂਲ ਪ੍ਰਮੁੱਖ ਮੈਡਮ ਪੂਨਮ ਸ਼ਰਮਾ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬਤੌਰ ਮੱੁਖ ਮਹਿਮਾਨ ਕੈਪਟਨ ਸੁਨੀਲ ਪਰਮਾਰ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ 'ਜੀਵਨ ਹੁਨਰ ਸਿੱਖਿਆ' ਸਿਖਲਾਈ ਕੈਂਪ ਲਗਾਇਆ

ਦਸੂਹਾ, 14 ਅਗਸਤ (ਭੁੱਲਰ)- ਰਾਜੀਵ ਗਾਂਧੀ ਨੈਸ਼ਨਲ ਇੰਸਟੀਚਿਊਟ ਆਫ਼ ਯੂਥ ਡਿਵੈਲਪਮੈਂਟ ਰੀਜਨਲ ਸੈਂਟਰ ਚੰਡੀਗੜ੍ਹ ਅਤੇ ਡਾਇਰੈਕਟਰ ਯੂਥਕ ਸੇਵਾਵਾਂ ਪੰਜਾਬ ਚੰਡੀਗੜ੍ਹ ਵਲੋਂ 'ਜੀਵਨ ਹੁਨਰ ਸਿੱਖਿਆ' ਸਿਖਲਾਈ ਕੈਂਪ ਚੰਡੀਗੜ੍ਹ ਵਿਖੇ ਲਗਾਇਆ ਗਿਆ ਜਿਸ ਵਿਚ ਪੰਜਾਬ ...

ਪੂਰੀ ਖ਼ਬਰ »

ਜਗੀਰ ਸਿੰਘ ਬਣੇ ਕੁਰਾਲਾ ਸਹਿਕਾਰੀ ਸਭਾ ਦੇ ਪ੍ਰਧਾਨ

ਟਾਂਡਾ ਉੜਮੁੜ, 14 ਅਗਸਤ (ਕੁਲਬੀਰ ਸਿੰਘ ਗੁਰਾਇਆ)- ਹਾਲ ਹੀ ਵਿਚ ਕਰਾਲਾ ਬਹੁਮੰਤਵੀ ਸਹਿਕਾਰੀ ਸਭਾ ਦੀ ਹੋਈ, ਚੋਣ ਵਿਚ ਜੇਤੂ ਰਹੇ ਜਗੀਰ ਸਿੰਘ ਨੂੰ ਅੱਜ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਤੇ ਹਲਕਾ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਵੱਲੋਂ ਸਨਮਾਨਿਤ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ 6 ਜਣਿਆਂ ਖਿਲਾਫ਼ ਮਾਮਲਾ ਦਰਜ

ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇੰਦਰਜੀਤ ਸਿੰਘ ਉਰਫ ਸ਼ੇਰਾ ਪੁੱਤਰ ਗੁਰਦੇਵ ਸਿੰਘ ਵਾਸੀ ਮੀਰਪੁਰ ਜੱਟਾਂ (ਸਦਰ ਨਵਾਂਸ਼ਹਿਰ) ਦੇ ਬਿਆਨਾਂ 'ਤੇ 6 ਜਣਿਆਂ ਖਿਲਾਫ਼ ਕੁੱਟਮਾਰ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ | ਇੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੁੱਲ ਦੇ ਝੰਡਿਆਂ ਨਾਲ ਮਨਵਾਉਣਾ ਕਿੰਨਾ ਕੁ ਜਾਇਜ਼- ਅਜਨੋਹਾ

ਕੋਟਫ਼ਤੂਹੀ, 14 ਅਗਸਤ (ਅਟਵਾਲ)-ਸਮੇਂ-ਸਮੇਂ ਦੀਆਂ ਸੂਬਾ ਸਰਕਾਰਾਂ ਤੇ ਕੇਂਦਰ ਸਰਕਾਰਾਂ ਨੇ ਵਿਦਿਆਰਥੀਆਂ ਕੋਲੋਂ ਉਨ੍ਹਾਂ ਦਾ ਅਸਲੀ ਵਿੱਦਿਆ ਪ੍ਰਾਪਤ ਕਰਨ ਦਾ ਹੱਕ ਖੋਹਣ ਦੀ ਕੋਈ ਵੀ ਕੋਸ਼ਿਸ਼ ਅਧੂਰੀ ਨਹੀਂ ਛੱਡੀ, ਇਕ ਪਾਸੇ ਤਾਂ ਵਿਦਿਆਰਥੀਆਂ ਦੇ ਹਰ ਮਹੀਨੇ ...

ਪੂਰੀ ਖ਼ਬਰ »

ਸੰਗਤਾਂ ਆਪਣੇ ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਖੁਦ ਪ੍ਰਚਾਰਕ ਬਣਨ- ਅਮਰਜੀਤ ਸਿੰਘ ਘੋਲਾ

ਗੜ੍ਹਦੀਵਾਲਾ, 14 ਅਗਸਤ (ਚੱਗਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਮੋਰਚਾ 'ਗੁਰੂ ਕਾ ਬਾਗ' ਦੇ ਸ਼ਹੀਦ ਸਿੰਘਾਂ ਦੀ ਯਾਦ 'ਚ ਸਜਾਏ ਗਏ ਪੰਜ ਰੋਜ਼ਾ ਗੁਰਮਤਿ ਸਮਾਗਮ ਦੌਰਾਨ ਬਾਬਾ ਅਮਰਜੀਤ ਸਿੰਘ ਘੋਲਾ ਨਾਨਕਸਰ ਤਿੰਗੜਾ ਕਰਨਾਲ ਨੇ ਸਿੱਖ ਸੰਗਤਾਂ ਨੂੰ ...

ਪੂਰੀ ਖ਼ਬਰ »

ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਅਧੀਨ ਅਮਰੋਹ ਸਕੂਲ ਵਿਖੇ ਸੈਮੀਨਾਰ

ਰਾਮਗੜ੍ਹ ਸੀਕਰੀ, 14 ਅਗਸਤ (ਕਟੋਚ)- ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਅਧੀਨ ਸਰਕਾਰੀ ਹਾਈ ਸਕੂਲ ਅਮਰੋਹ ਵਿਖੇ ਸਿਹਤ ਵਿਭਾਗ ਤੇ ਸਿੱਖਿਆ ਵਿਭਾਗ ਦੇ ਤਾਲਮੇਲ ਸਦਕਾ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਐਸ.ਐਮ.ਓ. ਡਾ. ਅਨੁਪਿੰਦਰ ਮਠੌਣ, ਡਾ. ਵਿਸ਼ਾਲ ...

ਪੂਰੀ ਖ਼ਬਰ »

ਕਸਬਾ ਐਮਾਂ ਮਾਂਗਟ ਵਿਖੇ ਦੁਕਾਨਦਾਰਾਂ ਨੇ ਲੰਗਰ ਲਗਾਇਆ

ਐਮਾਂ ਮਾਂਗਟ, 14 ਅਗਸਤ (ਭੰਮਰਾ)- ਕਸਬਾ ਐਮਾਂ ਮਾਂਗਟ ਵਿਖੇ ਸਥਿਤ ਠਾਕੁਰ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਸਾਉਣ ਦੇ ਮਹੀਨੇ ਸੰਗਤਾਂ ਵਾਸਤੇ ਲੰਗਰ ਲਗਾਇਆ ਗਿਆ | ਪੂਜਾ ਅਰਚਨਾ ਕਰਨ ਉਪਰੰਤ ਲੰਗਰ ਦਾ ਸ਼ੁੱਭ ਆਰੰਭ ਲੰਗਰ ਵਰਤਾ ਕੇ ਕੀਤਾ ਗਿਆ | ਇਸ ਮੌਕੇ ਸਰਬਜੀਤ ਸਿੰਘ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਮਾਹਿਲਪੁਰ ਵਲੋਂ 'ਸਾਵਣ ਆਇਆ' ਕਵੀ ਦਰਬਾਰ ਕਰਵਾਇਆ

ਮਾਹਿਲਪੁਰ, 14 ਅਗਸਤ (ਰਜਿੰਦਰ ਸਿੰਘ)-ਪੰਜਾਬੀ ਸਾਹਿਤ ਸਭਾ ਮਾਹਿਲਪੁਰ ਵਲੋਂ 34ਵਾਂ ਸਾਲਾਨਾ 'ਸਾਵਣ ਆਇਆ' ਕਵੀ ਦਰਬਾਰ ਸਭਾ ਦੇ ਪ੍ਰਧਾਨ ਸੁਰਿੰਦਰ ਪਾਲ ਸਿੰਘ ਪ੍ਰਦੇਸੀ ਦੀ ਅਗਵਾਈ 'ਚ ਪ੍ਰਵਾਸੀ ਭਾਰਤੀ ਰਜਿੰਦਰ ਸਿੰਘ ਫਲੌਰਾ ਇੰਗਲੈਂਡ ਦੇ ਵਿਸ਼ੇਸ਼ ਸਹਿਯੋਗ ਨਾਲ ...

ਪੂਰੀ ਖ਼ਬਰ »

ਲਾਤਵੀਆ 'ਚ ਹੋਣ ਵਾਲੀ ਚੈਂਪੀਅਨਸ਼ਿੱਪ ਲਈ ਸੇਂਟ ਸੋਲਜਰ ਦੇ ਵਿਦਿਆਰਥੀਆਂ ਦੀ ਚੋਣ

ਟਾਂਡਾ ਉੜਮੁੜ, 14 ਅਗਸਤ (ਭਗਵਾਨ ਸਿੰਘ ਸੈਣੀ)- ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਸਿਰਫ਼ ਅਕੈਡਮਿਕ ਨਤੀਜਿਆਂ 'ਚ ਨਹੀਂ ਸਗੋਂ ਸਹਿ-ਵਿਦਿਅਕ ਗਤੀਵਿਧੀਆਂ 'ਚ ਵੀ ਹਮੇਸ਼ਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਡਾਇਰੈਕਟਰ ਇੰਦਰ ਕੁਮਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨਸਰਾਲਾ 'ਚ ਵਣ ਉਤਸਵ ਮਨਾਇਆ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)- ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਦੇ ਪ੍ਰਧਾਨ ਰੋਟੇਰੀਅਨ ਪ੍ਰਵੀਨ ਪੱਬੀ ਦੀ ਪ੍ਰਧਾਨਗੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲਾ ਵਿਖੇ ਵਣ ਉਤਸਵ ਮਨਾਇਆ ਗਿਆ¢ ਇਸ ਮੌਕੇ ਅਵਿਨਾਸ਼ ਰਾਏ ਖੰਨਾ ਸਾਬਕਾ ਸੰਸਦ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਮੁਕੇਰੀਆਂ ਵੱਲੋਂ 'ਜੈ ਜਵਾਨ ਜੈ ਕਿਸਾਨ' ਵਿਸ਼ੇ 'ਤੇ ਕਨਵੈੱਨਸ਼ਨ ਕਰਵਾਈ

ਭੰਗਾਲਾ, 14 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਭੰਗਾਲਾ ਵਿਖੇ ਸੰਯੁਕਤ ਕਿਸਾਨ ਮੋਰਚਾ ਮੁਕੇਰੀਆਂ ਵਲੋਂ 'ਜੈ ਜਵਾਨ ਜੈ ਕਿਸਾਨ' ਵਿਸ਼ੇ 'ਤੇ ਕਨਵੈੱਨਸ਼ਨ ਕਰਵਾਈ ਗਈ | ਇਸ ਸਮੇਂ ਪਿ੍ੰਸੀਪਲ ਜਨਮੀਤ ਸਿੰਘ ਤੇ ਮਾਸਟਰ ਯੋਧ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਫ਼ਸਲਾਂ ...

ਪੂਰੀ ਖ਼ਬਰ »

ਭਾਜਪਾ ਆਗੂ ਜਵਾਹਰ ਲਾਲ ਖੁਰਾਣਾ ਦੀ ਅਗਵਾਈ ਵਿਚ ਤਿਰੰਗਾ ਯਾਤਰਾ ਕੱਢੀ

ਟਾਂਡਾ ਉੜਮੁੜ, 13 ਅਗਸਤ (ਕੁਲਬੀਰ ਸਿੰਘ ਗੁਰਾਇਆ)- ਅੱਜ ਟਾਂਡਾ ਉੜਮੁੜ ਸ਼ਹਿਰ ਵਿਚ ਆਜ਼ਾਦੀ ਦਾ ਮਹਾਂ ਉਤਸਵ ਦੇ ਸੰਬੰਧ ਵਿਚ ਜਵਾਹਰ ਲਾਲ ਖੁਰਾਣਾ ਸਾਬਕਾ ਚੇਅਰਮੈਨ ਪਲੈਨਿੰਗ ਬੋਰਡ ਦੀ ਅਗਵਾਈ ਵਿਚ ਤਿਰੰਗਾ ਯਾਤਰਾ ਕੱਢੀ ਗਈ | ਇਹ ਤਿਰੰਗਾ ਯਾਤਰਾ ਦੇਸ਼ ਭਗਤੀ ਦੇ ...

ਪੂਰੀ ਖ਼ਬਰ »

ਕੌਂਸਲਰ ਵਿਨੋਦ ਕੁਮਾਰ ਲਾਡੀ ਨੇ 3 ਲੱਖ ਦੀ ਲਾਗਤ ਨਾਲ ਲੱਗਣ ਵਾਲੀ ਇੰਟਰਲਾਕਿੰਗ ਦੇ ਕੰਮ ਦਾ ਉਦਘਾਟਨ

ਮੁਕੇਰੀਆਂ, 14 ਅਗਸਤ (ਰਾਮਗੜ੍ਹੀਆ)- ਵਾਲਮੀਕਿ ਮੰਦਿਰ ਕਮੇਟੀ ਸ਼ਮਸ਼ਾਨਘਾਟ 'ਤੇ ਕੌਂਸਲਰ ਵਿਨੋਦ ਕੁਮਾਰ ਲਾਡੀ ਵਲੋਂ ਤਿੰਨ ਲੱਖ ਦੀ ਲਾਗਤ ਨਾਲ ਇੰਟਰਲਾਕਿੰਗ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਵਾਲਮੀਕਿ ਸਮਾਜ ਦਾ ਇੱਕ ਅਹਿਮ ਕੰਮ ਸੀ ਜੋ ...

ਪੂਰੀ ਖ਼ਬਰ »

ਪਬਲਿਕ ਸਕੂਲ ਅਮਰੋਹ ਦੇ ਵਿਦਿਆਰਥੀਆਂ ਵਲੋਂ ਤਿਰੰਗਾ ਯਾਤਰਾ

ਰਾਮਗੜ੍ਹ ਸੀਕਰੀ, 14 ਅਗਸਤ (ਕਟੋਚ)- ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਪਬਲਿਕ ਹਾਈ ਸਕੂਲ ਅਮਰੋਹ ਵਲੋਂ ਪਿ੍ੰਸੀਪਲ ਅਸ਼ਵਨੀ ਕੁਮਾਰ ਦੀ ਅਗਵਾਈ 'ਚ ਵਿਦਿਆਰਥੀਆਂ ਵਲੋਂ ਤਿਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋ ਆਪਣੇ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ ਸਿਹਤ ਸਹੂਲਤਾਂ ਲਈ ਸਾਰਥਕ ਸਿੱਧ ਹੋਣਗੇ- ਸੰਧੂ

ਹੁਸ਼ਿਆਰਪੁਰ, 14 ਅਗਸਤ (ਨਰਿੰਦਰ ਸਿੰਘ ਬੱਡਲਾ)- ਸੂਬੇ 'ਚ ਸਰਕਾਰ ਵਲੋਂ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰ ਦੇ ਨਜ਼ਦੀਕ ਹੀ ਵਧੀਆ ਸਿਹਤ ਸੇਵਾਵਾਂ ਦੇਣ ਲਈ ਸਾਰਥਕ ਸਿੱਧ ਹੋਣਗੇ | ਇਹ ਪ੍ਰਗਟਾਵਾ ਹਲਕਾ ਇੰਚਾਰਜ ਚੱਬੇਵਾਲ ਆਮ ਆਦਮੀ ਪਾਰਟੀ ਹਰਮਿੰਦਰ ...

ਪੂਰੀ ਖ਼ਬਰ »

ਜਥੇਬੰਦੀਆਂ ਨੇ ਆਜ਼ਾਦੀ ਦਿਵਸ ਨੂੰ ਸਮਰਪਿਤ ਮੋਟਰਸਾਈਕਲ ਮਾਰਚ ਕੱਢਿਆ

ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)- ਕੁਲ ਹਿੰਦ ਕਿਸਾਨ ਸਭਾ, ਪ੍ਰਮੱਖ ਟ੍ਰੇਡ ਯੂਨੀਅਨ ਸੀਟੂ ਤੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਕਾਰਕੁੰਨਾਂ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ਬਾਬਾ ਗੁਰਦਿੱਤ ਸਿੰਘ ਪਾਰਕ ਤੋਂ ਸ਼ਹੀਦ ਭਗਤ ਸਿੰਘ ਬੁੱਤ ਤੱਕ ਮੋਟਰਸਾਈਕਲ ਮਾਰਚ ...

ਪੂਰੀ ਖ਼ਬਰ »

ਸਰਕਾਰੀ ਆਈ. ਟੀ. ਆਈ. 'ਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)- ਸਰਕਾਰੀ ਆਈ.ਟੀ.ਆਈ. ਹੁਸ਼ਿਆਰਪੁਰ ਵਿਖੇ ਪਿੰ੍ਰਸੀਪਲ ਹਰਪਾਲ ਸਿੰੰਘ ਦੀ ਅਗਵਾਈ 'ਚ ਨੋਡਲ ਅਫਸਰ ਹੰਸ ਰਾਜ, ਬਲਵਿੰਦਰ ਕੁਮਾਰ, ਗੁਰਨਾਮ ਸਿੰਘ ਤੇ ਗੁਰਦੇਵ ਸਿੰਘ ਵਲੋਂ ਦੇਸ਼ ਦੇ ਬਟਵਾਰੇ ਦੀ ਯਾਦ ਨੂੰ ਦਰਸਾਉਂਦੀ ...

ਪੂਰੀ ਖ਼ਬਰ »

ਰਾਜੀਵ ਦੀਕਸ਼ਤ ਗਊਸ਼ਾਲਾ ਵਲੋਂ ਤਿਰੰਗਾ ਯਾਤਰਾ ਕੱਢੀ

ਦਸੂਹਾ, 14 ਅਗਸਤ (ਭੁੱਲਰ)- ਅੱਜ ਰਾਜੀਵ ਦੀਕਸ਼ਤ ਗਊਸ਼ਾਲਾ ਵਲੋਂ ਬਾਬੂ ਅਰੁਣ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਕੱਢੀ ਗਈ | ਇਹ ਯਾਤਰਾ ਹਾਜੀਪੁਰ ਚੌਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਰਾਹੀਂ ਹੁੰਦੀ ਹੋਈ ਸਮਾਪਤ ਹੋਈ | ਇਸ ਮੌਕੇ ਵਿਧਾਇਕ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਆਜ਼ਾਦੀ ਅੰਮਿ੍ਤ ਮਹਾਂ ਉਤਸਵ ਸਮਾਗਮ ਕਰਵਾਇਆ

ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)- ਡੀ.ਏ.ਵੀ. ਕਾਲਜ ਫਾਰ ਗਰਲਜ਼ ਗੜ੍ਹਸ਼ੰਕਰ ਵਿਖੇ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ ਸਬੰਧੀ ਸਮਾਗਮ ਕਰਵਾਇਆ | ਪਿ੍ੰਸੀਪਲ ਕੰਵਲਇੰਦਰ ਕੌਰ ਤੇ ਰੈੱਡ ਰਿਬਨ ਤੇ ਐੱਨ.ਐੱਸ.ਐੱਸ. ਇੰਚਾਰਜ ਪ੍ਰੋ. ਕਾਮਨਾ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਦੀ ਵਰਕਿੰਗ ਕਮੇਟੀ ਦੀ ਹੋਈ ਚੋਣ

ਹੁਸ਼ਿਆਰਪੁਰ, 14 ਅਗਸਤ (ਨਰਿੰਦਰ ਸਿੰਘ ਬੱਡਲਾ)- ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਦੀ ਗੁਰਦੁਆਰਾ ਸਾਹਿਬ ਪੰਡੋਰੀ ਖਜੂਰ ਵਿਖੇ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਵਰਕਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਪਰਮਿੰਦਰ ਸਿੰਘ ਲਾਚੋਵਾਲ, ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਆਜ਼ਾਦੀ ਦਿਵਸ ਸਬੰਧੀ ਸਮਾਗਮ ਕਰਵਾਇਆ

ਮਾਹਿਲਪੁਰ, 14 ਅਗਸਤ (ਰਜਿੰਦਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਚ ਕਾਲਜ ਦੇ ਐਨ.ਸੀ.ਸੀ. ਯੂਨਿਟ (ਐਨ.ਸੀ.ਸੀ. 8 ਪੰਜਾਬ ਬਟਾਲੀਅਨ ਫਗਵਾੜਾ) ਵਲੋਂ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਸਬੰਧੀ ਦੇਸ਼ ਭਰ ਵਿਚ ਮਨਾਏ ਜਾ ਰਹੇ ਆਜ਼ਾਦੀ ਦੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਟਾਂਡਾ ਉੜਮੁੜ, 14 ਅਗਸਤ (ਭਗਵਾਨ ਸਿੰਘ ਸੈਣੀ)- ਜੀ.ਆਰ.ਡੀ. ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ਆਜ਼ਾਦੀ ਦਿਵਸ ਦੇ ਸਬੰਧ ਇੱਕ ਦੇਸ਼ ਭਗਤੀ ਦਾ ਪ੍ਰੋਗਰਾਮ ਕਰਵਾਇਆ | ਸੰਸਥਾ ਦੀ ਚੇਅਰਪਰਸਨ ਪਰਦੀਪ ਕੌਰ, ਐਮ.ਡੀ. ਵਿਕਰਮ ਸਿੰਘ ਰਸੂਲਪੁਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਅਜ਼ਾਦੀ ਦਿਹਾੜੇ 'ਤੇ ਬੰਦੀ ਸਿੰਘਾਂ ਨੂੰ ਦੇਵੇ ਰਿਹਾਈ ਦਾ ਤੋਹਫਾ- ਧੁੱਗਾ

ਬੁੱਲ੍ਹੋਵਾਲ 14 ਅਗਸਤ (ਲੁਗਾਣਾ)- ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਆਪਣੀਆਂ ਉਮਰ ਕੈਦ ਦੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਜੋ ਅਜੇ ਤੱਕ ਜੇਲ੍ਹਾਂ 'ਚ ਬੰਦ ਹਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੁਰੰਤ ਰਿਹਾਈ ਦੇ ਹੁਕਮ ਜਾਰੀ ਕਰਕੇ ਸਿੱਖਾਂ ਨੂੰ ...

ਪੂਰੀ ਖ਼ਬਰ »

ਸ਼ਹਿਰ 'ਚ ਹੋ ਰਹੀਆਂ ਨਾਜਾਇਜ਼ ਉਸਾਰੀਆਂ 'ਤੇ ਸਰਕਾਰ ਰੋਕ ਲਾਵੇ-ਰਾਠਾਂ

ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਇਥੇ ਪਾਰਟੀ ਵਰਕਰਾਂ ਨਾਲ ਰੱਖੀ ਹਫ਼ਤਾਵਾਰੀ ਮੀਟਿੰਗ ਦੌਰਾਨ ਪਾਰਟੀ ਵਰਕਰਾਂ ਤੇ ਲੋਕਾਂ ਦੇ ਮਸਲੇ ਸੁਣੇ | ਇਸ ਮੌਕੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਗਾਇਕ ਕਿਸ਼ੋਰ ਕੁਮਾਰ ਨੂੰ ਸਮਰਪਿਤ ਸਮਾਗਮ ਕਰਵਾਇਆ

ਕੋਟਫ਼ਤੂਹੀ, 14 ਅਗਸਤ (ਅਟਵਾਲ)- ਕਿਸ਼ੋਰ ਕੁਮਾਰ ਫੈਨ ਕਲੱਬ ਕੋਟਫ਼ਤੂਹੀ ਵਲੋਂ ਸਮੂਹ ਦੁਕਾਨਦਾਰਾਂ ਦੇ ਸਹਿਯੋਗ ਨਾਲ ਕਲੱਬ ਪ੍ਰਧਾਨ ਅਵਤਾਰ ਸਿੰਘ ਤੇ ਡਾ. ਬਲਦੇਵ ਰਾਜ ਦੀ ਅਗਵਾਈ 'ਚ ਗਾਇਕ ਕਿਸ਼ੋਰ ਕੁਮਾਰ ਦਾ 93 ਵੇਂ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸਕੂਲ ਦੀ ਬਿਹਤਰੀ ਲਈ 50 ਹਜ਼ਾਰ ਰੁਪਏ ਦੀ ਰਾਸ਼ੀ ਭੇਟ

ਸੈਲਾ ਖੁਰਦ, 14 ਅਗਸਤ (ਹਰਵਿੰਦਰ ਸਿੰਘ ਬੰਗਾ)- ਪਿੰਡ ਦਦਿਆਲ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਦੀ ਸੂਰਾ ਸਿੰਘ ਦੇ ਵਿਦਿਆਰਥੀ ਰਹਿ ਚੁੱਕੇ ਇੰਗਲੈਂਡ ਵਾਸੀ ਗੌਰਵ ਪੁੱਤਰ ਧਰਮਪਾਲ ਵਲੋਂ ਸਕੂਲ ਦੀ ਬਿਹਤਰੀ ਲਈ 50 ਹਜਾਰ ਰੁਪਏ ਦੀ ਰਾਸ਼ੀ ਭੇਜੀ ਗਈ | ਇਹ ਰਾਸ਼ੀ ...

ਪੂਰੀ ਖ਼ਬਰ »

ਭਾਰਤੀ ਸਟੇਟ ਬੈਂਕ ਦੀ ਚੱਬੇਵਾਲ ਸ਼ਾਖਾ ਦੀ ਵਰ੍ਹੇਗੰਢ ਮਨਾਈ

ਚੱੱਬੇਵਾਲ 14 ਅਗਸਤ (ਪਰਮਜੀਤ ਨੌਰੰਗਾਬਾਦੀ) ਭਾਰਤੀ ਸਟੇਟ ਬੈਂਕ ਦੀ ਚੱਬੇਵਾਲ ਸ਼ਾਖਾ ਦੀ ਵਰ੍ਹੇਗੰਡ ਸਟਾਫ਼ ਮੈਂਬਰਾਂ ਵਲੋਂ ਗ੍ਰਾਹਕਾਂ ਦੀ ਮੌਜੂਦਗੀ 'ਚ ਕੇਕ ਕੱਟ ਕੇ ਮਨਾਈ ਗਈ¢ ਇਸ ਮÏਕੇ ਸ਼ਾਖਾ ਦੇ ਮੈਨੇਜਰ ਆਸ਼ੀਸ਼ ਨੰਦੀ ਨੇ ਦੱਸਿਆ ਕਿ ਭਾਰਤੀ ਸਟੇਟ ਬੈਂਕ ਨੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੁੱਲ ਦੇ ਝੰਡਿਆਂ ਨਾਲ ਮਨਵਾਉਣਾ ਕਿੰਨਾ ਕੁ ਜਾਇਜ਼- ਅਜਨੋਹਾ

ਕੋਟਫ਼ਤੂਹੀ, 14 ਅਗਸਤ (ਅਟਵਾਲ)-ਸਮੇਂ-ਸਮੇਂ ਦੀਆਂ ਸੂਬਾ ਸਰਕਾਰਾਂ ਤੇ ਕੇਂਦਰ ਸਰਕਾਰਾਂ ਨੇ ਵਿਦਿਆਰਥੀਆਂ ਕੋਲੋਂ ਉਨ੍ਹਾਂ ਦਾ ਅਸਲੀ ਵਿੱਦਿਆ ਪ੍ਰਾਪਤ ਕਰਨ ਦਾ ਹੱਕ ਖੋਹਣ ਦੀ ਕੋਈ ਵੀ ਕੋਸ਼ਿਸ਼ ਅਧੂਰੀ ਨਹੀਂ ਛੱਡੀ, ਇਕ ਪਾਸੇ ਤਾਂ ਵਿਦਿਆਰਥੀਆਂ ਦੇ ਹਰ ਮਹੀਨੇ ...

ਪੂਰੀ ਖ਼ਬਰ »

ਸੂਬੇ ਦੀ ਸਿਆਸੀ ਫ਼ਿਜ਼ਾ ਬਦਲਣ ਦੇ ਨਾਲ ਹੀ ਵਫ਼ਾਦਾਰੀਆਂ ਬਦਲਣ ਲੱਗੇ ਪਿੰਡਾਂ ਦੇ ਸਰਪੰਚ

ਬੀਣੇਵਾਲ, 14 ਅਗਸਤ (ਬੈਜ ਚੌਧਰੀ)-ਸੂਬੇ ਦੀ ਸਿਆਸੀ ਫ਼ਿਜ਼ਾ ਬਦਲਣ ਮਗਰੋਂ ਹੁਣ ਹੇਠਲੇ ਪੱਧਰ 'ਤੇ ਪਿੰਡਾਂ ਵਿਚ ਵੀ ਸਿਆਸੀ ਹਾਲਾਤ ਬਦਲਣੇ ਸ਼ੁਰੂ ਹੋ ਗਏ ਹਨ | ਜੇਕਰ ਪਿੰਡਾਂ ਦੀਆਂ ਪੰਚਾਇਤਾਂ ਦੀ ਗਲ ਕਰੀਏ ਤਾਂ ਦਸੰਬਰ 2018 ਵਿਚ ਹੋਈਆਂ ਪੰਚਾਇਤੀ ਚੋਣਾਂ ਵਿਚ ਬਹੁਤੇ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੇਲੇ ਦੀ ਆੜ 'ਚ ਭਿ੍ਸ਼ਟਾਚਾਰ ਤੇ ਗ਼ਰੀਬ ਦੁਕਾਨਦਾਰਾਂ ਦੀ ਲੁੱਟ ਬੰਦ ਹੋਵੇ- ਸੀਨੀਅਰ ਸਿਟੀਜ਼ਨ

ਤਲਵਾੜਾ, 14 ਅਗਸਤ (ਰਾਜੀਵ ਓਸ਼ੋ)-ਸ੍ਰੀ ਕ੍ਰਿਸ਼ਨ ਅਸ਼ਟਮੀ ਨੂੰ ਪਵਿੱਤਰ ਤਰੀਕੇ ਨਾਲ ਮਨਾਉਣਾ ਚਾਹੀਦਾ ਹੈ | ਗੌਰਤਲਬ ਹੈ ਕਿ ਸ੍ਰੀ ਲਕਸ਼ਮੀਨਾਰਾਇਨ ਮੰਦਿਰ ਸੈਕਟਰ ਦੋ ਤਲਵਾੜਾ ਟਾਊਨਸ਼ਿਪ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਹਰ ਸਾਲ ਧੂਮ-ਧਾਮ ਨਾਲ ਮਨਾਈ ਜਾਂਦੀ ...

ਪੂਰੀ ਖ਼ਬਰ »

ਸ਼ੇਰੇ ਪੰਜਾਬ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ-2022 ਦਾ ਵਿਰੋਧ

ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)-ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਬਿਜਲੀ ਸੋਧ ਬਿੱਲ 2022 ਦਾ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸ਼ੇਰੇ ਪੰਜਾਬ ਕਿਸਾਨ ਯੂਨੀਅਨ ਗੜ੍ਹਸ਼ੰਕਰ ਵਲੋਂ ਵਿਰੋਧ ਕੀਤਾ ਗਿਆ ਹੈ | ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ ਭੱਠਲ, ਵਿੱਤ ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਵੈੱਲਫੇਅਰ ਸੁਸਾਇਟੀ ਮੱਲ੍ਹੇਵਾਲ ਦੀ ਮੀਟਿੰਗ ਹੋਈ

ਗੜ੍ਹਦੀਵਾਲਾ, 14 ਅਗਸਤ (ਚੱਗਰ)-ਐਕਸ ਸਰਵਿਸਮੈਨ ਵੈੱਲਫੇਅਰ ਸੁਸਾਇਟੀ ਮੱਲੇ੍ਹਵਾਲ ਦੀ ਅਹਿਮ ਮੀਟਿੰਗ ਪ੍ਰਧਾਨ ਕੈਪਟਨ ਤਰਸੇਮ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪਿੰਡਾਂ ਅੰਦਰ ਵੱਧ ਰਹੀਆਂ ਚੋਰੀਆਂ ਤੇ ਪਸ਼ੂ ਖੋਲ੍ਹਣ ਦੀਆਂ ਘਟਨਾਵਾਂ ਸਬੰਧੀ ਗੰਭੀਰਤਾ ਨਾਲ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਵਰਕਰਾਂ ਨੇ 'ਤਿਰੰਗਾ ਯਾਤਰਾ' ਕੱਢੀ

ਗੜ੍ਹਦੀਵਾਲਾ, 14 ਅਗਸਤ (ਚੱਗਰ)- ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇਗੰਢ ਮੌਕੇ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਗੜ੍ਹਦੀਵਾਲਾ ਸ਼ਹਿਰ ਵਿਖੇ ਬਲਾਕ ਕਾਂਗਰਸ ਪ੍ਰਧਾਨ ਕੈਪਟਨ ਬਹਾਦਰ ਸਿੰਘ ਤੇ ਨਗਰ ਕੌਂਸਲ ਪ੍ਰਧਾਨ ਜਸਵਿੰਦਰ ਸਿੰਘ ਜੱਸਾ ਦੀ ਅਗਵਾਈ ਹੇਠ 'ਤਿਰੰਗਾ ...

ਪੂਰੀ ਖ਼ਬਰ »

ਕਾਂਗਰਸ ਨੇ ਲਾਲੀ ਦੀ ਅਗਵਾਈ ਹੇਠ ਗੜ੍ਹਸ਼ੰਕਰ 'ਚ ਤਿਰੰਗਾ ਯਾਤਰਾ ਕੱਢੀ

ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)- ਹਲਕਾ ਗੜ੍ਹਸ਼ੰਕਰ ਦੀ ਕਾਂਗਰਸ ਵਲੋਂ ਹਲਕਾ ਇੰਚਾਰਜ ਤੇ ਆਲ ਇੰਡੀਆ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਮਰਪ੍ਰੀਤ ਸਿੰਘ ਮਿੰਟੂ ਲਾਲੀ ਦੀ ਅਗਵਾਈ ਹੇਠ 75ਵੇਂ ਆਜ਼ਾਦੀ ਦੇ ਦਿਹਾੜੇ ਨੂੰ ਸਮਰਪਿਤ ਪੈਦਲ ਤਿਰੰਗਾ ਯਾਤਰਾ ਕੱਢੀ ਗਈ ਜੋ ...

ਪੂਰੀ ਖ਼ਬਰ »

ਭਾਜਪਾ ਆਗੂਆਂ ਤੇ ਵਰਕਰਾਂ ਨੇ ਕੌਮੀ ਝੰਡਾ ਲਹਿਰਾਇਆ

ਹਾਜੀਪੁਰ, 14 ਅਗਸਤ (ਜੋਗਿੰਦਰ ਸਿੰਘ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿਚ ਭਾਰਤੀ ਜਨਤਾ ਪਾਰਟੀ ਹਾਜੀਪੁਰ ਸ਼ਹਿਰੀ ਦੇ ਵਾਈਸ ਪ੍ਰਧਾਨ ਠਾ. ਬਿਕਰਮ ਸਿੰਘ ਦੀ ਅਗਵਾਈ ਵਿਚ ਭਾਜਪਾ ਆਗੂਆਂ ਤੇ ਵਰਕਰਾਂ ਨੇ ਕਸਬਾ ਹਾਜੀਪੁਰ ਦੇ ਬਾਜ਼ਾਰਾਂ ਵਿਚ ਤਿਰੰਗੇ ਝੰਡੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸੁਸਾਇਟੀ ਵਲੋਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ

ਗੜ੍ਹਦੀਵਾਲਾ, 14 ਅਗਸਤ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ 80ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ, ਜਿਸ ਵਿਚ ਲਗਪਗ 300 ਦੇ ਕਰੀਬ ਲਾਭਪਾਤਰੀਆਂ ਨੂੰ ਰਾਸ਼ਨ ਦਿੱਤਾ ਗਿਆ | ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਪਿੰਡ ਬੋਦਲ ਛਾਉਣੀ ਵਿਚ ਮਸੀਹੀ ਭਾਈਚਾਰੇ ਦੀ ਮੀਟਿੰਗ

ਦਸੂਹਾ, 14 ਅਗਸਤ (ਭੁੱਲਰ)- ਬਸੰਤ ਬਹਾਰ ਮਸੀਹੀ ਕਲੀਸਿਯਾ ਚਰਚ ਬੋਦਲ ਛਾਉਣੀ ਦਸੂਹਾ ਵਿਚ ਪਾਸਟਰ ਡੇਨੀਅਲ ਮਸੀਹ ਤੇ ਪ੍ਰਧਾਨ ਸੋਹਣ ਮਸੀਹ ਦੀ ਪ੍ਰਧਾਨਗੀ ਹੇਠ ਦਸੂਹਾ ਪਾਸਟਰ ਐਸੋਸੀਏਸ਼ਨ ਤੇ ਕਿ੍ਸਚੀਅਨ ਨੈਸ਼ਨਲ ਫ਼ਰੰਟ ਦੀ ਮੀਟਿੰਗ ਪਾਸਟਰ ਬਲਵਿੰਦਰ ਬੋਦਲ ਦੇ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸੱਭਿਆਚਾਰਕ ਸਮਾਗਮ

ਹਰਿਆਣਾ, 14 ਅਗਸਤ (ਹਰਮੇਲ ਸਿੰਘ ਖੱਖ)-ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਪਿੰਡ ਸ਼ੇਰਪੁਰ ਖਾਮ ਵਿਖੇ ਸੱਭਿਆਚਾਰਕ ਸਮਾਗਮ ਕਰਵਾਇਆ | ਇਸ ਮੌਕੇ ਸਾਬਕਾ ਜ਼ਿਲ੍ਹਾ ਮੈਡੀਕਲ ਅਫ਼ਸਰ ਡਾ: ਸੁਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਚਮੜੀ ਰੋਗ ਤੋਂ ਪੀੜਤ ਪਸ਼ੂਆਂ ਦਾ ਦੁੱਧ ਉਬਾਲ ਕੇ ਵਰਤਣ ਨਾਲ ਕੋਈ ਨੁਕਸਾਨ ਨਹੀਂ - ਡਾ. ਚਰਨਜੀਤ, ਨਵੀਨ ਅਤਰੀ

ਹਾਜੀਪੁਰ, 14 ਅਗਸਤ (ਜੋਗਿੰਦਰ ਸਿੰਘ)- ਸੀਨੀਅਰ ਵੈਟਰਨਰੀ ਅਫ਼ਸਰ ਡਾ. ਚਰਨਜੀਤ ਸਿੰਘ ਅਤੇ ਵੈਟਰਨਰੀ ਅਫ਼ਸਰ ਡਾ. ਨਵੀਨ ਅਤਰੀ ਨੇ ਦੱਸਿਆ ਕਿ ਚਮੜੀ ਰੋਗ ਤੋਂ ਪੀੜਤ ਪਸ਼ੂਆਂ ਦਾ ਦੁੱਧ ਉਬਾਲ ਕੇ ਵਰਤੋਂ ਵਿਚ ਲਿਆਂਦਾ ਜਾ ਸਕਦਾ ਹੈ ਅਤੇ ਇਹ ਮਨੁੱਖਾਂ ਲਈ ਨੁਕਸਾਨ ਦੇਹ ...

ਪੂਰੀ ਖ਼ਬਰ »

ਖੂਨਦਾਨ ਕੈਂਪ ਅੱਜ

ਬੀਣੇਵਾਲ, 14 ਅਗਸਤ (ਬੈਜ ਚੌਧਰੀ)- ਅਮਨਦੀਪ ਸਿੰਘ ਮੱਟੂ ਦੀ ਸਦੀਵੀਂ ਯਾਦ 'ਚ ਇੱਕ ਸਵੈ-ਇਛੁੱਕ ਖੂਨਦਾਨ ਕੈਂਪ 15 ਅਗਸਤ ਸੋਮਵਾਰ ਨੂੰ ਸ਼ਹੀਦ ਭਗਤ ਸਿੰਘ ਸਮਾਰਕ ਨੇੜੇ ਮੇਨ ਬੱਸ ਸਟੈਂਡ ਗੜ੍ਹਸ਼ੰਕਰ ਵਿੱਖੇ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ਼ਹੀਦ ...

ਪੂਰੀ ਖ਼ਬਰ »

ਭਗਵਾਨ ਵਾਲਮੀਕ ਪਾਰਕ ਸਬੰਧੀ ਵਿਧਾਇਕ ਘੁੰਮਣ ਨੂੰ ਮੰਗ ਪੱਤਰ ਦਿੱਤਾ

ਦਸੂਹਾ, 14 ਅਗਸਤ (ਭੁੱਲਰ)- ਭਗਵਾਨ ਵਾਲਮੀਕ ਪਾਰਕ ਸਬੰਧੀ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਰਾਜ ਖੋਸਲਾ ਨੇ ਦੱਸਿਆ ਕਿ ਰਿਸ਼ੀ ਨਗਰ ਵਾਰਡ ਨੰਬਰ ਤੇਰਾਂ ਵਿਖੇ ਭਗਵਾਨ ਵਾਲਮੀਕ ਪਾਰਕ ਦੀ ਦਿੱਖ ਸੁੰਦਰ ਬਣਾਉਣ ਸਬੰਧੀ ਇਹ ...

ਪੂਰੀ ਖ਼ਬਰ »

ਮੇਘੋਵਾਲ ਗੰਜ਼ਿਆਂ ਵਿਖੇ ਕਰਵਾਇਆ ਜਾ ਰਿਹਾ ਛਿੰਝ ਮੇਲਾ

ਨਸਰਾਲਾ, 14 ਸਤੰਬਰ (ਸਤਵੰਤ ਸਿੰਘ ਥਿਆੜਾ)- ਪਿੰਡ ਮੇਘੋਵਾਲ ਗੰਜ਼ਿਆਂ ਵਿਖੇ ਸਲਾਨਾ ਛਿੰਝ ਤੇ ਕਬੱਡੀ ਟੂਰਨਾਮੈਂਟ 21 ਤੇ 22 ਅਗਸਤ ਨੂੰ ਸਰਪੰਚ ਸੁਰਜੀਤ ਸਿੰਘ ਅਣਖੀ ਦੀ ਸਰਪ੍ਰਸਤੀ ਹੇਠ ਬਾਬਾ ਇੰਦਰਦਾਸ ਡੇਰਾ ਸੱਤ ਸਾਹਿਬ ਤੇ ਪਿੰਡ ਵਾਸੀਆਂ ਵਲੋਂ ਗੁੱਗਾ ਜਾਹਰ ਪੀਰ ਦੀ ...

ਪੂਰੀ ਖ਼ਬਰ »

ਭੱਠਿਆ ਤੇ ਮਜ਼ਦੂਰਾਂ ਨੂੰ ਘਰ-ਘਰ ਜਾ ਕੇ ਡੇਂਗੂ, ਮਲੇਰੀਆ ਸਬੰਧੀ ਜਾਗਰੂਕ ਕੀਤਾ

ਦਸੂਹਾ, 14 ਅਗਸਤ (ਭੁੱਲਰ)- ਸੀਨੀਅਰ ਮੈਡੀਕਲ ਅਫ਼ਸਰ ਡਾ. ਐਸ. ਪੀ. ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਇੱਟਾਂ ਦੇ ਭੱਠੇ ਤੇ ਡੇਂਗੂ, ਮਲੇਰੀਏ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤੇ ਡੇਂਗੂ ਮਲੇਰੀਆ ਦੇ ਸ਼ੱਕੀ ਮਰੀਜ਼ਾਂ ਦੀਆਂ ਖ਼ੂਨ ...

ਪੂਰੀ ਖ਼ਬਰ »

ਇੰਸ. ਅਮੀਰ ਸਿੰਘ ਦੀ ਸੇਵਾ ਮੁਕਤੀ 'ਤੇ ਸਨਮਾਨ

ਦਸੂਹਾ, 14 ਅਗਸਤ (ਭੁੱਲਰ)- ਇੰਸਪੈਕਟਰ ਅਮੀਰ ਸਿੰਘ ਪੰਜਾਬ ਪੁਲਿਸ ਵਿਚੋਂ ਸੇਵਾ ਮੁਕਤ ਹੋਣ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਦਿਆਂ ਉਨ੍ਹਾਂ ਵਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਡਾ. ਦਿਲਬਾਗ ਰਾਏ ਦੀ ਅਗਵਾਈ 'ਚ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਸਮਾਗਮ

ਹੁਸ਼ਿਆਰਪੁਰ, 14 ਅਗਸਤ (ਨਰਿੰਦਰ ਸਿੰਘ ਬੱਡਲਾ)- ਅਜ਼ਾਦੀ ਦੇ ਜਸ਼ਨ ਮਨਾਉਂਦਿਆਂ ਹਰ ਘਰ ਤਿਰੰਗਾ ਮੁਹਿੰਮ ਤਹਿਤ ਭਾਜਪਾ ਦੀ ਕੌਮੀ ਕੌਂਸਲ ਦੇ ਮੈਂਬਰ ਤੇ ਹਲਕਾ ਚੱਬੇਵਾਲ ਦੇ ਇੰਚਾਰਜ ਡਾ. ਦਿਲਬਾਗ ਰਾਏ ਦੀ ਅਗਵਾਈ 'ਚ ਤਿਰੰਗੇ ਝੰਡੇ ਵੰਡੇ ਗਏ ਤੇ ਲੋਕਾਂ ਨੂੰ ਅਜ਼ਾਦੀ ...

ਪੂਰੀ ਖ਼ਬਰ »

ਮੌਡਲਸ ਫੈਕਟਰੀ ਵਿਰੁੱਧ ਚੱਲ ਰਹੇ ਅੰਦੋਲਨ ਨੂੰ ਆਰ.ਐਮ.ਪੀ.ਆਈ. ਨੇ ਦਿੱਤਾ ਸਮਰਥਨ

ਬੀਣੇਵਾਲ, 14 ਅਗਸਤ (ਬੈਜ ਚੌਧਰੀ)- ਪਿੰਡ ਬਚਾਓ ਲੋਕ ਬਚਾਓ ਸ਼ੰਘਰਸ਼ ਕਮੇਟੀ ਇਲਾਕਾ ਬੀਤ ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਲੋਂ ਹਰ ਤਰ੍ਹਾਂ ਦੇ ਪ੍ਰਦੂਸ਼ਣ ਵਿਰੁੱਧ ਚਲਾਏ ਜਾ ਰਹੇ ਲਗਾਤਾਰ ਪੱਕੇ ਮੋਰਚੇ ਨੂੰ ਭਾਰਤੀ ਇੰਨਕਲਾਬੀ ਮਾਰਕਸਿਸਟ ਪਾਰਟੀ (ਆਰ.ਐਮ.ਪੀ.ਆਈ.) ...

ਪੂਰੀ ਖ਼ਬਰ »

ਸਿਹਤਮੰਦ ਪੰਜਾਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ ਆਮ ਆਦਮੀ ਕਲੀਨਿਕ- ਜਿੰਪਾ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)- ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਡੋਰ ਸਟੈਪ ਦੇ ਨਜ਼ਦੀਕ ਗੁਣਵੱਤਾਪੂਰਨ ਸਿਹਤ ਸੇਵਾਵਾਂ ਦੇਣ ਦੇ ਉਦੇਸ਼ ਨਾਲ ਸੂਬੇ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜੋ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪਨਬਸ ਕੰਟ੍ਰੈਕਟ ਵਰਕਰ ਯੂਨੀਅਨ ਦੀ ਹੁਸ਼ਿਆਰਪੁਰ ਇਕਾਈ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)- ਪਨਬਸ ਕੰਟ੍ਰੈਕਟ ਵਰਕਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਹੁਸ਼ਿਆਰਪੁਰ 'ਚ ਯੂਨੀਅਨ ਦੇ ਆਗੂਆਂ ਤੇ ਮੈਂਬਰਾਂ ਵਲੋਂ ਇਕੱਠੇ ਹੋ ਕੇ ਸੂਬਾ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਕੋਟਫ਼ਤੂਹੀ, 14 ਅਗਸਤ (ਅਟਵਾਲ)- ਸਥਾਨਕ ਬੰਗਾ ਕਲੀਨੀਕਲ ਲੈਬਾਰਟਰੀ ਤੇ ਮਾਹਲ ਮਾਰਕੀਟ ਅੱਡਾ ਕੋਟਫ਼ਤੂਹੀ ਵਲੋਂ ਭਾਈ ਘਨੱਈਆ ਜੀ ਚੈਰੀਟੇਬਲ ਬਲੱਡ ਬੈਂਕ ਹੁਸ਼ਿਆਰਪੁਰ ਦੀ ਟੀਮ ਦੇ ਸਹਿਯੋਗ ਨਾਲ ਆਜ਼ਾਦੀ ਦਿਵਸ ਨੂੰ ਸਮਰਪਿਤ ਦੂਸਰਾ ਖ਼ੂਨਦਾਨ ਕੈਪ ਲਗਾਇਆ ¢ ਇਸ ...

ਪੂਰੀ ਖ਼ਬਰ »

ਐਸ.ਪੀ. ਐਨ. ਕਾਲਜ 'ਚ ਆਜ਼ਾਦੀ ਦੇ ਅੰਮਿ੍ਤ ਵੇਲੇ ਦਾ ਪ੍ਰੋਗਰਾਮ ਕਰਵਾਇਆ

ਮੁਕੇਰੀਆਂ, 14 ਅਗਸਤ (ਰਾਮਗੜ੍ਹੀਆ)- ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਦੇ ਐੱਨ.ਸੀ.ਸੀ., ਐੱਨ.ਐੱਸ.ਐੱਸ., ਰੈੱਡ ਰਿਬਨ ਅਤੇ ਯੂਥ ਕਲੱਬ ਵਲੋਂ ਤਿਰੰਗਾ ਲਹਿਰਾਉਣ ਦੀ ਮੁਹਿੰਮ ਅਤੇ ਆਜ਼ਾਦੀ ਦੇ 75ਵੇਂ ਅੰਮਿ੍ਤ ...

ਪੂਰੀ ਖ਼ਬਰ »

ਬੀਬੀ ਹਰਦੇਵ ਕੌਰ ਸਰਪੰਚ ਬਿਸ਼ਨਪੁਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫ਼ੁੱਲ ਭੇਟ

ਐਮਾਂ ਮਾਂਗਟ, 14 ਅਗਸਤ (ਗੁਰਾਇਆ)- ਬੀਤੇ ਦਿਨੀਂ ਮਾਸਟਰ ਦਲਵੀਰ ਸਿੰਘ ਬਿਸ਼ਨਪੁਰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮ-ਪਤਨੀ ਬੀਬੀ ਹਰਦੇਵ ਕੌਰ ਮੌਜੂਦਾ ਸਰਪੰਚ ਵਾਸੀ ਬਿਸ਼ਨਪੁਰ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਹੋਏ ਉਹ ਗੁਰੂ ਚਰਨਾਂ ਵਿਚ ਜਾ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸਮਰਥਕਾਂ ਵਲੋਂ ਅਗਨੀਪੱਥ ਯੋਜਨਾ ਵਿਰੁੱਧ ਰੋਸ ਪ੍ਰਦਰਸ਼ਨ

ਮਾਹਿਲਪੁਰ, 14 ਅਗਸਤ (ਰਜਿੰਦਰ ਸਿੰਘ)- ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਵਿਰੁੱਧ ਇਲਾਕਾ ਮਾਹਿਲਪੁਰ ਚੱਬੇਵਾਲ ਦੇ ਸੰਯੁਕਤ ਮੋਰਚੇ ਦੇ ਸਮਰਥਕਾਂ ਵਲੋਂ 'ਜੈ ਜਵਾਨ ਜੈ ਕਿਸਾਨ' ਪ੍ਰੋਗਰਾਮ ਤਹਿਤ ਕਿਸਾਨ ਆਗੂ ਤਲਵਿੰਦਰ ਸਿੰਘ ਹੀਰ ਨੰਗਲ ਖਿਡਾਰੀਆਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪਿੰਡ ਕਲੀਚਪੁਰ ਕਲੋਤਾ ਤੋਂ ਨੁਸ਼ਹਿਰਾ ਪੱਤਣ ਸੜਕ ਵਿਚਕਾਰ ਪਏ ਟੋਏ ਦੇ ਰਹੇ ਹਾਦਸਿਆਂ ਨੂੰ ਸੱਦਾ-ਲੋਕ ਪ੍ਰੇਸ਼ਾਨ

ਭੰਗਾਲਾ, 14 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਪਿੰਡ ਕਲੀਚਪੁਰ ਕਲੋਤਾ ਤੋਂ ਨੁਸ਼ਹਿਰਾ ਪੱਤਣ ਸੜਕ ਦੀ ਮੁਰੰਮਤ ਹੋਈ ਨੂੰ ਲੰਮਾ ਸਮਾਂ ਹੋ ਗਿਆ ਹੈ | ਇਸ ਸੜਕ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ | ਇੱਥੇ ਦੀ ਸੜਕ 'ਤੇ ਵੱਡੇ-ਵੱਡੇ ਟੋਏ ਪਏ ਹੋਏ ਹਨ ਜਿਸ ਨਾਲ ਰਾਹਗੀਰਾਂ ਤੇ ...

ਪੂਰੀ ਖ਼ਬਰ »

ਡੋਗਰਾ ਪੈਰਾਮੈਡੀਕਲ ਗੁਰੂਕੁਲ 'ਚ ਅਜ਼ਾਦੀ ਦਿਵਸ ਸਬੰਧੀ ਸਮਾਗਮ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)- ਡੋਗਰਾ ਪੈਰਾਮੈਡੀਕਲ ਗੁਰੂਕੁਲ ਹੁਸ਼ਿਆਰਪੁਰ 'ਚ ਚੇਅਰਮੈਨ ਆਰ. ਡੋਗਰਾ, ਜਨਰਲ ਸਕੱਤਰ ਡਾ. ਸਵਤੰਤਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਮ.ਡੀ. ਮੁਕੇਸ਼ ਡੋਗਰਾ ਦੀ ਅਗਵਾਈ 'ਚ ਅਜ਼ਾਦੀ ਦਿਵਸ ਮੌਕੇ ਇੱਕ ਸਮਾਗਮ ...

ਪੂਰੀ ਖ਼ਬਰ »

ਗੜ੍ਹਸ਼ੰਕਰ ਵਿਖੇ ਜੀ.ਓ.ਜੀ. ਵਲੋਂ ਮੈਰਾਥਨ

ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)- ਇਥੇ ਸਵੇਰ ਸਮੇਂ ਗਾਰਡੀਅਨ ਆਫ਼ ਗਵਰਨੈਂਸ (ਜੀ.ਓ.ਜੀ) ਵਲੋਂ ਪਿੰਡਾਂ ਦੇ ਸਕੂਲੀ ਬੱਚਿਆਂ ਦੀ 5 ਕਿਲੋਮੀਟਰ ਮੈਰਾਥਨ (ਦੌੜ) ਕਰਵਾਈ ਗਈ, ਜਿਸਦੀ ਆਰੰਭਤਾ ਐੱਸ.ਡੀ.ਐ ਮ. ਦਫ਼ਤਰ ਕੰਪਲੈਕਸ ਤੋਂ ਕੀਤੀ ਗਈ | ਇਸ ਮੌਕੇ ਡਿਪਟੀ ਸਪੀਕਰ ਜੈ ...

ਪੂਰੀ ਖ਼ਬਰ »

ਵੁੱਡਲੈਂਡ ਓਵਰਸੀਜ਼ ਸਕੂਲ 'ਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਈ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਈ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਐਨ.ਸੀ.ਸੀ. ਕੈਡਿਟਾਂ ਦੀ ਅਗਵਾਈ 'ਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਰੋਸ ਪ੍ਰਦਰਸ਼ਨ

ਦਸੂਹਾ, 14 ਅਗਸਤ (ਭੁੱਲਰ)- ਅੱਜ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਲਾਈ ਮੁਹਿੰਮ ਤਹਿਤ ਮੈਨੇਜਰ ਗੁਰਦੁਆਰਾ ਗਰਨਾ ਸਾਹਿਬ ਰਤਨ ਸਿੰਘ ਜਹੂਰਾ, ...

ਪੂਰੀ ਖ਼ਬਰ »

ਟਿੱਪਰ ਯੂਨੀਅਨ ਮੁਕੇਰੀਆਂ ਨੇ ਮੰਗਾਂ ਸਬੰਧੀ ਐਸ.ਐਚ.ਓ. ਮੁਕੇਰੀਆਂ ਨੂੰ ਦਿੱਤਾ ਮੰਗ ਪੱਤਰ

ਮੁਕੇਰੀਆਂ, 14 ਅਗਸਤ (ਰਾਮਗੜ੍ਹੀਆ)- ਟਰਾਂਸਪੋਰਟ ਨਾਲ ਸਬੰਧਿਤ ਆ ਰਹੀਆਂ ਮੁਸ਼ਕਲਾਂ ਸਬੰਧੀ ਟਿਪਰ ਯੂਨੀਅਨ ਮੁਕੇਰੀਆਂ ਵਲੋਂ ਇਕ ਮੰਗ ਪੱਤਰ ਡੀ.ਐੱਸ.ਪੀ. ਮੁਕੇਰੀਆਂ ਨੂੰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਅਸੀਂ ਸਾਰੇ ਟਰਾਂਸਪੋਰਟ ਕਾਰੋਬਾਰ ਨਾਲ ਸੰਬੰਧ ਰੱਖਦੇ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਅਜ਼ਾਦੀ ਦਿਵਸ ਮਨਾਇਆ

ਚੱਬੇਵਾਲ, 14 ਅਗਸਤ (ਪਰਮਜੀਤ ਨੌਰੰਗਾਬਾਦੀ)- ਦਿੱਲੀ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ ਅਜ਼ਾਦੀ ਦਿਵਸ ਮਨਾਇਆ ਗਿਆ¢ ਅਜ਼ਾਦੀ ਦੇ 75ਵੇਂ ਅਮਿ੍ਤ ਮਹਾਂਉਤਸਵ 'ਚ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾ ਕੇ ਤੇ ਦੇਸ਼ ਭਗਤੀ ਦੇ ਗੀਤਾਂ 'ਤੇ ਆਪਣੀ ਕਲਾਂ ਦਾ ਪ੍ਰਦਰਸ਼ਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ 'ਚ ਆਜ਼ਾਦੀ ਦਿਵਸ ਸਬੰਧੀ ਸਮਾਗਮ

ਅੱਡਾ ਸਰਾਂ, 14 ਅਗਸਤ (ਮਸੀਤੀ)- ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ ਬੋਕਾਰੋ ਝਾਰਖੰਡ ਅਧੀਨ ਚਲਦੇ ਵਿੱਦਿਅਕ ਅਦਾਰੇ ਗੁਰੂ ਗੋਬਿੰਦ ਸਿੰਘ ਸਕੂਲ ਨੈਨੋਵਾਲ ਵੈਦ ਵਿਖੇ ਸਟਾਫ ਵਲੋਂ ਵਿਦਿਆਰਥੀਆਂ ਨਾਲ ਮਿਲ ਕੇ ਅਜ਼ਾਦੀ ਦੇ ਦਿਹਾੜੇ ਸਬੰਧੀ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਪਿੰਡ ਪੜੇਲੀਆਂ ਵਿਚ ਵਿਧਾਇਕ ਐਡਵੋਕੇਟ ਕਰਮਵੀਰ ਘੁੰਮਣ ਦਾ ਨਿੱਘਾ ਸਵਾਗਤ

ਹਾਜੀਪੁਰ, 14 ਅਗਸਤ (ਪੁਨੀਤ ਭਾਰਦਵਾਜ)- ਅੱਜ ਬਲਾਕ ਹਾਜੀਪੁਰ ਦੇ ਅਧੀਨ ਆਉਂਦੇ ਪਿੰਡ ਪੜੇਲੀਆਂ 'ਚ ਹਲਕਾ ਦਸੂਹਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਸਰਦਾਰ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਦਾ ਦੌਰਾ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਵਲੋਂ ਵਿਧਾਇਕ ...

ਪੂਰੀ ਖ਼ਬਰ »

ਮਿਡ ਡੇਅ ਮੀਲ ਵਰਕਰ ਯੂਨੀਅਨ ਨੇ ਰੌੜੀ ਨੂੰ ਮੰਗ ਪੱਤਰ ਦਿੱਤਾ

ਗੜ੍ਹਸ਼ੰਕਰ, 14 ਅਗਸਤ (ਧਾਲੀਵਾਲ)-ਇੱਥੇ ਮਿਡ ਡੇਅ ਮੀਲ ਵਰਕਰਜ਼ ਯੂਨੀਅਨ ਬਲਾਕ ਗੜ੍ਹਸ਼ੰਕਰ ਵਲੋਂ ਸੂਬਾ ਸਕੱਤਰ ਕਮਲਜੀਤ ਕੌਰ, ਬਲਾਕ ਪ੍ਰਧਾਨ ਸੋਮਾ ਰਾਣੀ, ਬਲਾਕ ਸਕੱਤਰ ਮਨਜੀਤ ਕੌਰ ਤੇ ਪੰਜਾਬੀ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਗੜ੍ਹਸ਼ੰਕਰ ਪ੍ਰਧਾਨ ਸ਼ਾਮ ...

ਪੂਰੀ ਖ਼ਬਰ »

ਅਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਸਬੰਧੀ ਫਲੈਗ ਰੈਲੀ ਕੱਢੀ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)- ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਐਨ.ਐਸ.ਐਸ. ਯੂਨਿਟ ਤੇ ਰੈੱਡ ਰਿਬਨ ਕਲੱਬ ਵਲੋਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਮੌਕੇ ਵੱਖ-ਵੱਖ ਪੋ੍ਰਗਰਾਮ ਕਰਵਾਏ ਗਏ | ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ...

ਪੂਰੀ ਖ਼ਬਰ »

ਬਹੂਆ ਵਿਖੇ ਦੁੱਧ ਦੇ ਵਧੇ ਰੇਟਾਂ ਦੇ ਵਿਰੋਧ ਵਿਚ ਬੀਬੀਆਂ ਵਲੋਂ ਪ੍ਰਦਰਸ਼ਨ

ਮੇਹਲੀ, 14 ਅਗਸਤ (ਸੰਦੀਪ ਸਿੰਘ) - ਬਹੂਆ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਦੁੱਧ ਦੇ ਰੇਟਾਂ ਵਿਚ ਕੀਤੇ ਵਾਧੇ ਦੇ ਵਿਰੋਧ ਵਿਚ ਪਿੰਡ ਬਹੂਆ ਦੀਆਂ ਬੀਬੀਆਂ ਵਲੋਂ ਸਹਿਕਾਰੀ ਸਭਾ ਦੇ ਮੂਹਰੇ ਧਰਨਾ ਪ੍ਰਦਰਸ਼ਨ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਬਹੂਆ ਦੀਆਂ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ 'ਜਸ਼ਨ-ਏ-ਆਜ਼ਾਦੀ' ਸਮਾਗਮ ਕਰਵਾਇਆ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ 'ਜਸ਼ਨ-ਏ-ਆਜ਼ਾਦੀ' ਸਮਾਗਮ ਕਰਵਾਇਆ | ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਆਜ਼ਾਦੀ ਲਈ ਕੀਤੇ ਗਏ ਸੰਘਰਸ਼ ਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੂਥ ਦਿਵਸ ਮੌਕੇ ਸੈਮੀਨਾਰ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਅਤੇ ਐਸ.ਡੀ. ਪੰਡਿਤ ਅੰਮਿ੍ਤ ਅਨੰਦ ਮੈਮੋਰੀਅਲ ਸੀਨੀ. ਸੈਕੰ. ਸਕੂਲ ਦੇ ਸਾਂਝੇ ਯਤਨਾਂ ਨਾਲ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ, ਸੈਕਟਰੀ ਸ਼੍ਰੀਗੋਪਾਲ ਸ਼ਰਮਾ ਅਤੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ 'ਚ 'ਹਰ ਘਰ ਤਿਰੰਗਾ' ਪ੍ਰੋਗਰਾਮ ਕਰਵਾਇਆ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ ਅਤੇ ਸਕੱਤਰ ਰਿਟਾ: ਪਿ੍ੰ: ਡੀ.ਐਲ. ਆਨੰਦ ਦੇ ਮਾਰਗਦਰਸ਼ਨ 'ਚ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ 'ਚ ਰੈੱਡ ਰਿਬਨ ਕਲੱਬ ਅਤੇ ਏਕ ਭਾਰਤ ਸੇ੍ਰਸ਼ਠ ...

ਪੂਰੀ ਖ਼ਬਰ »

ਬਿਰਧ ਆਸ਼ਰਮ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ

ਅੱਡਾ ਸਰਾਂ, 14 ਅਗਸਤ (ਹਰਜਿੰਦਰ ਸਿੰਘ ਮਸੀਤੀ)-ਪਿੰਡ ਦੇਹਰੀਵਾਲ ਵਿਖੇ ਸਮਾਜ ਸੇਵੀ, ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ | ਆਸ਼ਰਮ ਦੇ ਸੰਚਾਲਕ ਹਰਵਿੰਦਰ ਸਿੰਘ ਬਸੀ ਜਲਾਲ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਜ਼ਿਲ੍ਹਾ ਕੁਸ਼ਤੀ ਟੀਮ ਦੀ ਚੋਣ

ਬਹਿਰਾਮ, 14 ਅਗਸਤ (ਨਛੱਤਰ ਸਿੰਘ ਬਹਿਰਾਮ) - ਜ਼ਿਲ੍ਹਾ ਕੁਸ਼ਤੀ ਸੰਸਥਾ ਸ਼ਹੀਦ ਭਗਤ ਸਿੰਘ ਨਗਰ ਟੀਮ ਦੇ ਚੋਣ ਪ੍ਰਧਾਨ ਅਮਰੀਕ ਸਿੰਘ ਅਤੇ ਸੈਕਟਰੀ ਸੁਖਦੇਵ ਸਿੰਘ ਰਾਣੂੰ ਦੀ ਦੇਖ-ਰੇਖ ਹੇਠ ਹਰਿਗੋਬਿੰਦ ਅਖਾੜਾ ਬਾਹੜੋਵਾਲ ਵਿਖੇ ਵੱਖ-ਵੱਖ ਪਹਿਲਵਾਨ ਦੇ ਟ੍ਰਾਇਲ ਲੈ ਕੇ ...

ਪੂਰੀ ਖ਼ਬਰ »

ਪਿੰਡ ਆਦੋਆਣਾ ਵਿਖੇ ਸਾਲਾਨਾ ਛਿੰਝ ਮੇਲਾ 21 ਨੂੰ

ਭੱਦੀ, 14 ਅਗਸਤ (ਨਰੇਸ਼ ਧੌਲ)- ਧੰਨ-ਧੰਨ ਬਾਬਾ ਧਨੀ ਨਾਥ ਤੇ ਧੰਨ ਧੰਨ ਬਾਬਾ ਵੀਰ ਨਾਥ ਦੇ ਅਸਥਾਨ ਪਿੰਡ ਆਦੋਆਣਾ ਵਿਖੇ ਗੁੱਗਾ ਜਾਹਿਰ ਪੀਰ ਨੂੰ ਸਮਰਪਿਤ ਸਾਲਾਨਾ ਛਿੰਝ ਮੇਲਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਗੰਗਾ ਨਾਥ ਦੀ ਸਰਪ੍ਰਸਤੀ ਹੇਠ 21 ਅਗਸਤ ਦਿਨ ਐਤਵਾਰ ...

ਪੂਰੀ ਖ਼ਬਰ »

ਪੰਜਾਬੀ ਲੋਕ ਗੀਤ-ਸੰਗੀਤ ਪੇਸ਼ਕਾਰੀ 'ਚ ਭਾਗ ਲੈਣ ਵਾਲੇ ਬੱਚੇ ਸਨਮਾਨਿਤ

ਬੰਗਾ, 14 ਅਗਸਤ (ਕਰਮ ਲਧਾਣਾ) - ਅੱਜ ਕੰਪਿਊਟਰ ਅਤੇ ਇੰਟਰਨੈੱਟ ਦੇ ਯੁੱਗ 'ਚ ਨਿਰਸੰਦੇਹ ਪੰਜਾਬੀ ਗੀਤ-ਸੰਗੀਤ ਦੀਆਂ ਵਿਰਾਸਤੀ ਕਦਰਾਂ ਕੀਮਤਾਂ ਨੂੰ ਭਾਰੀ ਢਾਹ ਲੱਗੀ ਹੈ | ਜਿਸ ਕਰਕੇ ਸਕੂਲੀ ਵਿਦਿਆਰਥੀਆਂ ਨੂੰ ਪੰਜਾਬੀ ਵਿਰਾਸਤ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX