ਤਾਜਾ ਖ਼ਬਰਾਂ


ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਨੱਢਾ, ਹਰਸ਼ਵਰਧਨ ਅਤੇ ਪੁਸ਼ਕਰ ਸਿੰਘ ਧਾਮੀ ਵਲੋਂ ਪ੍ਰਚਾਰ
. . .  0 minutes ago
ਨਵੀਂ ਦਿੱਲੀ, 27 ਨਵੰਬਰ-ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਪਾਰਟੀ ਦੇ ਸੰਸਦ ਮੈਂਬਰ ਹਰਸ਼ਵਰਧਨ ਨੇ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਪ੍ਰਚਾਰ ਕੀਤਾ। ਇਸ ਤੋਂ ਇਲਾਵਾ...
ਫੀਫਾ ਵਿਸ਼ਵ ਕੱਪ 'ਚ ਅੱਜ ਜਾਪਾਨ-ਕੋਸਟਾ ਰੀਕਾ, ਬੈਲਜੀਅਮ-ਮੋਰੱਕੋ, ਕ੍ਰੋਏਸ਼ੀਆ-ਕੈਨੇਡਾ ਤੇ ਸਪੇਨ-ਜਰਮਨੀ ਦੇ ਮੈਚ
. . .  13 minutes ago
ਦੋਹਾ, 27 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਜਾਪਾਨ ਅਤੇ ਕੋਸਟਾ ਰੀਕਾ ਦਾ ਮੈਚ ਸ਼ਾਮ 3.30, ਬੈਲਜੀਅਮ ਅਤੇ ਮੋਰੱਕੋ ਦਾ ਸ਼ਾਮ 6.30, ਕ੍ਰੋਏਸ਼ੀਆ ਅਤੇ ਕੈਨੇਡਾ ਦਾ ਰਾਤ 9.30 ਅਤੇ ਸਪੇਨ-ਜਰਮਨੀ ਦਾ ਮੈਚ ਅੱਧੀ ਰਾਤ 12.30 ਵਜੇ...
ਯੂ.ਪੀ-ਫਲ ਮੰਡੀ 'ਚ ਲੱਗੀ ਅੱਗ
. . .  41 minutes ago
ਲਖਨਊ, 27 ਨਵੰਬਰ-ਇਥੋਂ ਦੀ ਨਵੀਂ ਫਲ ਮੰਡੀ ਵਿਚ ਬੀਤੀ ਰਾਤ ਅੱਗ ਲੱਗ ਗਈ। ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਦੀ ਮਦਦ ਨਾਲ ਅੱਗ ਉੱਪਰ ਕਾਬੂ ਪਾਇਆ...
ਪੱਛਮੀ ਬੰਗਾਲ:ਬਿਜਲੀ ਦੀ ਤਾਰ ਟੁੱਟਣ ਕਾਰਨ ਹੋਸਟਲ ਦੇ 10 ਵਿਦਿਆਰਥੀਆਂ ਨੂੰ ਲੱਗਾ ਕਰੰਟ
. . .  about 1 hour ago
ਕੋਲਕਾਤਾ, 27 ਨਵੰਬਰ-ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਵਿਚ ਬਿਜਲੀ ਦੀ ਤਾਰ ਟੁੱਟਣ ਕਾਰਨ ਇਕ ਹੋਸਟਲ ਦੇ 10 ਵਿਦਿਆਰਥੀਆਂ ਨੂੰ ਕਰੰਟ ਲੱਗ ਗਿਆ। 5 ਵਿਦਿਆਰਥੀਆਂ ਨੂੰ ਕਾਕਦੀਪ ਦੇ ਸੁਪਰ ਸਪੈਸ਼ਲਿਟੀ ਹਸਪਤਾਲ...
ਅਮਰੀਕਾ:26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ
. . .  32 minutes ago
ਵਾਸ਼ਿੰਗਟਨ, 27 ਨਵੰਬਰ-ਲੋਕਾਂ ਨੇ 26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਵਾਸ਼ਿੰਗਟਨ ਡੀ.ਸੀ. ਵਿਖੇ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ...
ਬਿਹਾਰ:ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਚੜ੍ਹੀ ਬੇਕਾਬੂ ਕਾਰ, 18 ਜ਼ਖ਼ਮੀ
. . .  about 2 hours ago
ਸਾਰਨ, 27 ਨਵੰਬਰ-ਬਿਹਾਰ ਦੇ ਸਾਰਨ 'ਚ ਸੜਕ ਕਿਨਾਰੇ ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਇਕ ਬੇਕਾਬੂ ਕਾਰ ਚੜ੍ਹ ਗਈ। ਹਾਦਸੇ 'ਚ 18 ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ
. . .  about 2 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਟਾਸ ਜਿੱਤ ਕੇ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ।4.5 ਓਵਰਾਂ 'ਚ ਭਾਰਤ ਨੇ ਬਿਨਾਂ ਕਿਸੇ ਨੁਕਸਾਨ ਦੇ 22 ਦੌੜਾਂ ਬਣਾਈਆਂ ਸਨ ਕਿ ਮੀਂਹ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ
. . .  about 2 hours ago
ਭੋਪਾਲ, 27 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 81ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨ ਮੈਚ: ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 2 hours ago
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਉਨ੍ਹਾਂ ਦੀ ਪਾਰਟੀ ਨੇ ਸਾਰੀਆਂ ਵਿਧਾਨ ਸਭਾਵਾਂ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ – ਪੀ.ਟੀ.ਆਈ. ਦੇ ਚੇਅਰਮੈਨ ਇਮਰਾਨ ਖਾਨ
. . .  1 day ago
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦਾ ਦੂਜਾ ਮੈਚ ਕੱਲ੍ਹ ਸਵੇਰੇ 7 ਵਜੇ ਕ੍ਰਾਈਸਟਚਰਚ 'ਚ
. . .  1 day ago
ਜਾਅਲੀ ਬਿੱਲਾਂ ਰਾਹੀਂ ਲਗ-ਪਗ 2 ਲੱਖ ਦਾ ਘੋਟਾਲਾ ਕਰਨ ਦੇ ਦੋਸ਼ਾਂ ਹੇਠ ਨਗਰ ਕੌਂਸਲ ਦਾ ਈ.ਓ. ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)-ਅੱਜ ਵਿਜੀਲੈਂਸ ਬਿਊਰੋ ਵਲੋਂ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਗਰਾਂਟਾਂ ਵਿਚ ਲਗ-ਪਗ ...
ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  1 day ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  1 day ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  1 day ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  1 day ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  1 day ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਫ਼ਤਹਿਗੜ੍ਹ ਸਾਹਿਬ

'ਆਪ' ਵਲੰਟੀਅਰਾਂ ਨੇ 'ਹਰ ਹੱਥ ਤਿਰੰਗਾ' ਪੋ੍ਰਗਰਾਮ ਤਹਿਤ ਲਹਿਰਾਇਆ ਤਿਰੰਗਾ ਝੰਡਾ

ਮੰਡੀ ਗੋਬਿੰਦਗੜ੍ਹ, 14 ਅਗਸਤ (ਬਲਜਿੰਦਰ ਸਿੰਘ)-ਆਜ਼ਾਦੀ ਦੀ 75ਵੀਂ ਵਰੇ੍ਹਗੰਢ ਸਬੰਧੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਹਰ ਹੱਥ 'ਚ ਤਿਰੰਗਾ ਲਹਿਰਾਉਣ ਦੇ ਦਿੱਤੇ ਪੋ੍ਰਗਰਾਮ ਤਹਿਤ ਅੱਜ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਪਾਰਟੀ ਵਲੰਟੀਅਰਾਂ ਵਲੋਂ ਸਥਾਨਕ ਮੇਨ ਬਾਜ਼ਾਰ 'ਚ ਤਿਰੰਗਾ ਲਹਿਰਾਇਆ ਗਿਆ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਵਿੱਕੀ ਚਾਹਲ ਨੇ ਕਿਹਾ ਕਿ ਤਿੰਰਗੇ ਦੇ ਸਨਮਾਨ ਵਿਚ ਹਰੇਕ ਵਿਅਕਤੀ ਨੂੰ ਆਪਣੇ-ਘਰ ਤੇ ਕਾਰੋਬਾਰ 'ਤੇ ਤਿਰੰਗਾ ਲਹਿਰਾ ਕੇ ਦੇਸ਼ ਪ੍ਰਤੀ ਭਗਤੀ ਭਾਵਨਾ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ | ਇਸ ਮੌਕੇ ਬਲਾਕ ਪ੍ਰਧਾਨ ਕਿਸ਼ੋਰ ਚੰਦ ਖੰਨਾ, ਮੁਹੰਮਦ ਸਲਮਾਨ, ਅਜੀਤ ਕੁਮਾਰ, ਮੁਹੰਮਦ ਸੈਫੀ, ਸ਼ਹਿਜਾਦ ਆਲਮ, ਰਾਜਿੰੰਦਰ ਧੀਮਾਨ, ਜੱਸੀ ਧੀਮਾਨ, ਅਦਿੱਤਿਆ ਪਾਂਡੇ, ਗੁੱਡੂ, ਤਰਸੇਮ ਸਿੰਘ, ਮਨੀਸ਼ ਸ਼ਰਮਾ, ਅਮਾਮ ਅੰਸਾਰੀ, ਡਾ. ਆਰਿਫ਼ ਤੇ ਸੋਨੀ ਸਮੇਤ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ |

ਜ਼ਿਲੇ੍ਹ 'ਚ ਕੋੋਰੋਨਾ ਦੇ 11 ਨਵੇਂ ਮਾਮਲੇ ਆਏ ਸਾਹਮਣੇ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ 11 ਨਵੇਂ ਕੋਰੋਨਾ ਮਰੀਜ਼ਾਂ ਦੀ ਪਛਾਣ ਹੋਈ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਵਿਜੈ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ 'ਚ ਕੋਰੋਨਾ ਟੈੱਸਟ ਲਈ ਵੱਖ-ਵੱਖ ਸਿਹਤ ਕੇਂਦਰਾਂ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਦੇ ਸਰਕਾਰੀ ਹਸਪਤਾਲ 'ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਮੰਡੀ ਗੋਬਿੰਦਗੜ੍ਹ, 14 ਅਗਸਤ (ਬਲਜਿੰਦਰ ਸਿੰਘ)-ਸਥਾਨਕ ਸਬ ਡਵੀਜ਼ਨਲ ਸਰਕਾਰੀ ਹਸਪਤਾਲ ਦੀ ਨਵੀਂ ਇਮਾਰਤ 'ਚ ਅੱਜ ਦੁਪਹਿਰ ਵੇਲੇ ਉਦੋਂ ਭਗਦੜ ਮੱਚ ਗਈ ਜਦੋਂ ਇਮਾਰਤ 'ਚ ਕਿਸੇ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਦੌਰਾਨ ਐਮਰਜੈਂਸੀ ਵਾਰਡ ਦੇ ਬਿਲਕੁਲ ਨਾਲ ਲੱਗਦੇ ਬਿਜਲੀ ...

ਪੂਰੀ ਖ਼ਬਰ »

ਅਧਿਆਪਕ ਮਨਜੀਤ ਸਿੰਘ ਦਾ ਆਜ਼ਾਦੀ ਦਿਵਸ ਮੌਕੇ ਹੋਵੇਗਾ ਵਿਸ਼ੇਸ਼ ਸਨਮਾਨ

ਖਮਾਣੋਂ, 14 ਅਗਸਤ (ਮਨਮੋਹਨ ਸਿੰਘ ਕਲੇਰ)-ਸੁਤੰਤਰਤਾ ਦਿਵਸ ਮੌਕੇ ਬਲਾਕ ਮਾਸਟਰ ਟ੍ਰੇਨਰ ਮਨਜੀਤ ਸਿੰਘ ਨੂੰ ਸਿੱਖਿਆ ਵਿਭਾਗ 'ਚ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰਨ ਲਈ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਨਮਾਨਿਤ ਕੀਤਾ ਜਾਵੇਗਾ | ਜ਼ਿਲ੍ਹਾ ...

ਪੂਰੀ ਖ਼ਬਰ »

ਵਿਕਾਸ ਸ਼ਰਮਾ ਦੀ ਅਗਵਾਈ ਹੇਠ ਕਢੀ ਤਿਰੰਗਾ ਯਾਤਰਾ

ਘਨੌਰ, 14 ਅਗਸਤ (ਸੁਸ਼ੀਲ ਕੁਮਾਰ ਸ਼ਰਮਾ)-ਆਜ਼ਾਦੀ ਦੇ 75ਵੇਂ ਮਹਾਂ ਉਤਸਵ ਦੇ ਸਬੰਧ ਵਿਚ ਹਰ ਘਰ ਤਿਰੰਗਾ ਮੁਹਿੰਮ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੀ ਤਰਫ਼ੋਂ ਜ਼ਿਲ੍ਹਾ ਪਟਿਆਲਾ ਦਿਹਾਤੀ ਪ੍ਰਧਾਨ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਇਕ ਵਿਧਾਇਕ ਇਕ ਪੈਨਸ਼ਨ ਦੇ ਬਿੱਲ ਨੂੰ ਮਨਜ਼ੂਰੀ ਮਿਲਣਾ ਸ਼ਲਾਘਾਯੋਗ-ਸੁਖਵਿੰਦਰ ਕੌਰ

ਅਮਲੋਹ, 14 ਅਗਸਤ (ਕੇਵਲ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੀ ਜੁਆਇੰਟ ਸਕੱਤਰ ਬੀਬੀ ਸੁਖਵਿੰਦਰ ਕੌਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਰਾਜਪਾਲ ਵਲੋਂ ਇਕ ਵਿਧਾਇਕ ਇਕ ਪੈਨਸ਼ਨ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਤੇ ਇਹ ...

ਪੂਰੀ ਖ਼ਬਰ »

ਹਰ ਵਿਅਕਤੀ ਨੂੰ ਆਪਣੇ ਘਰ 'ਤੇ ਤਿਰੰਗਾ ਝੰਡਾ ਲਗਾਉਣਾ ਚਾਹੀਦਾ ਹੈ-ਰਾਜੀਵ ਵਾਲਮੀਕਿ

ਬਸੀ ਪਠਾਣਾਂ, 14 ਅਗਸਤ (ਪਨੇਸਰ)-ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਘਰ-ਘਰ ਤਿਰੰਗਾ ਮੁਹਿੰਮ ਤਹਿਤ ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਵਾਲਮੀਕਿ ਤੇ ਉਨ੍ਹਾਂ ਦੀ ਪਤਨੀ ਕੌਂਸਲਰ ਬਿੰਦੂ ਰਾਣੀ ਨੇ ਆਪਣੀ ਰਿਹਾਇਸ਼ 'ਤੇ ਤਿਰੰਗਾ ...

ਪੂਰੀ ਖ਼ਬਰ »

ਭਾਜਪਾ ਨੇ ਭਾਰਤ-ਪਾਕਿ ਵੰਡ ਦੇ ਸੰਤਾਪ ਸੰਬੰਧੀ 'ਵਿਭਾਜਨ ਵਿਭਸ਼ਿਕਾ ਸਮਰਿਤੀ ਦਿਵਸ' ਵਜੋਂ ਕੱਢਿਆ ਮੌਨ ਮਾਰਚ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਬਲਜਿੰਦਰ ਸਿੰਘ)-1947 ਦੀ ਭਾਰਤ-ਪਾਕਿ ਵੰਡ ਦੌਰਾਨ ਲੱਖਾਂ ਦੀ ਗਿਣਤੀ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਤੇ ਸਾਬਕਾ ...

ਪੂਰੀ ਖ਼ਬਰ »

ਨੰਬਰਦਾਰ ਹਰਜੀਤ ਸਿੰਘ ਬਹੇੜ ਜ਼ਿਲ੍ਹਾ ਖ਼ਜ਼ਾਨਚੀ ਨਿਯੁਕਤ

ਬਸੀ ਪਠਾਣਾਂ, 14 ਅਗਸਤ (ਮੌਦਗਿਲ)-ਨੰਬਰਦਾਰ ਯੂਨੀਅਨ ਦੀ ਮੀਟਿੰਗ ਸੂਬੇ ਦੇ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ ਦੀ ਅਗਵਾਈ ਹੇਠ ਹੋਈ ਜਿਸ 'ਚ ਹਾਜ਼ਰ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਨੰਬਰਦਾਰ ਹਰਜੀਤ ਸਿੰਘ ਬਹੇੜ ਨੂੰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ...

ਪੂਰੀ ਖ਼ਬਰ »

ਐੱਸ.ਸੀ/ਬੀ.ਸੀ ਅਧਿਆਪਕ ਯੂਨੀਅਨ ਵਲੋਂ ਵਿਧਾਇਕ ਨੂੰ ਹੱਕ ਪੱਤਰ ਸੌਂਪਿਆ

ਬਸੀ ਪਠਾਣਾਂ, 14 ਅਗਸਤ (ਰਵਿੰਦਰ ਮੌਦਗਿਲ)-ਐੱਸ.ਸੀ/ਬੀ.ਸੀ ਅਧਿਆਪਕ ਯੂਨੀਅਨ ਦੇ ਵਫ਼ਦ ਵਲੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਮੁਲਾਜ਼ਮਾਂ, ਵਿਦਿਆਰਥੀਆਂ ਤੇ ਲੋਕਾਂ ਦੇ ਹੱਕਾਂ ਸਬੰਧੀ ਪੱਤਰ ਸੌਂਪਿਆ ਗਿਆ | ਸੂਬਾ ਪ੍ਰਧਾਨ ਬਲਜੀਤ ...

ਪੂਰੀ ਖ਼ਬਰ »

ਸੇਂਟ ਜੋਸਫ਼ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਤਿਰੰਗਾ ਯਾਤਰਾ ਕੱਢੀ

ਖਮਾਣੋਂ, 14 ਅਗਸਤ (ਜੋਗਿੰਦਰ ਪਾਲ)-ਸਾਬਕਾ ਸੀਨੀਅਰ ਮੈਡੀਕਲ ਅਫ਼ਸਰ ਡਾ. ਨਰੇਸ਼ ਚੌਹਾਨ, ਸੇਂਟ ਜੌਸਫ਼ ਸਕੂਲ ਦੇ ਪਿੰ੍ਰ: ਐਸ.ਐਸ ਬਰਾੜ ਅਤੇ ਜਗਮਿੰਦਰ ਸਿੰਘ ਭੰਗੂ ਦੀ ਅਗਵਾਈ 'ਚ ਸੇਂਟ ਜੋਸਫ਼ ਸਕੂਲ ਦੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਵਲੋਂ ਆਜ਼ਾਦੀ ਦਿਵਸ ਨੂੰ ਮੁੱਖ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ ਦੌਰਾਨ 10 ਕਰੋੜ ਰੁਪਏ ਦੇ ਲੈਣ-ਦੇਣ ਦੇ ਕਰਵਾਏ ਆਪਸੀ ਫ਼ੈਸਲੇ

ਅਮਲੋਹ, 14 ਅਗਸਤ (ਅੰਮਿ੍ਤ ਸਿੰਘ ਸ਼ੇਰਗਿੱਲ, ਕੇਵਲ ਸਿੰਘ)-ਸਬ ਡਵੀਜ਼ਨ ਅਮਲੋਹ ਵਿਖੇ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ 'ਚ ਤਿੰਨ ਅਦਾਲਤਾਂ 'ਚ 10 ਕਰੋੜ ਰੁਪਏ ਦੇ ਆਪਸੀ ਲੈਣ ਦੇਣ ਦੇ ਫ਼ੈਸਲੇ ਕਰਵਾਏ ਗਏ ਇਸ 'ਚ ਚਾਲਾਨਾਂ ਦੀ ਰਕਮ ਸ਼ਾਮਿਲ ਨਹੀਂ ਹੈ | ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸੰਬੰਧੀ ਕੋਰਟ ਕੰਪਲੈਕਸ 'ਚ ਸਮਾਗਮ ਕਰਵਾਇਆ

ਅਮਲੋਹ, 14 ਅਗਸਤ (ਅੰਮਿ੍ਤ ਸਿੰਘ ਸ਼ੇਰਗਿੱਲ)-ਕੋਰਟ ਕੰਪਲੈਕਸ ਅਮਲੋਹ ਵਿਖੇ ਅੱਜ ਆਜ਼ਾਦੀ ਦਿਵਸ ਦੇ ਸਬੰਧ 'ਚ ਵਿਸ਼ੇਸ਼ ਸਮਾਗਮ ਕੀਤਾ ਗਿਆ ਜਿਸ 'ਚ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਸ਼ੈਂਪੀ ਚੌਧਰੀ, ਸਿਵਲ ਜੱਜ ਜੂਨੀਅਰ ਡਵੀਜ਼ਨ ਰਾਜਨਦੀਪ ਕੌਰ ਬਿਲਿੰਗ ਤੇ ...

ਪੂਰੀ ਖ਼ਬਰ »

ਆਪਣੇ ਘਰਾਂ 'ਤੇ ਤਿਰੰਗਾ ਲਹਿਰਾਉਣਾ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ-ਸਿੱਧੂਪੁਰ

ਖਮਾਣੋਂ, 14 ਅਗਸਤ (ਜੋਗਿੰਦਰ ਪਾਲ)-ਹਲਕਾ ਬਸੀ ਪਠਾਣਾਂ ਅੰਦਰ ਘਰ-ਘਰ ਤਿਰੰਗਾ ਮੁਹਿੰਮ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਕੁਲਦੀਪ ਸਿੰਘ ਸਿੱਧੂਪੁਰ ਵਲੋਂ ਅੱਜ ਇੱਥੇ ਨੌਜਵਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ, ਜਿਸ 'ਚ 75ਵੇਂ ਆਜ਼ਾਦੀ ਦਿਵਸ ਨੂੰ ਲੈ ਕੇ ...

ਪੂਰੀ ਖ਼ਬਰ »

ਕੌਮੀ ਪੁਰਸਕਾਰ ਅਧਿਆਪਕ ਗੁਰਦੀਪ ਸਿੰਘ ਭੁੱਲਰ ਸੈਂਟਰ ਹੈੱਡ ਟੀਚਰ ਨੂੰ ਸੇਵਾ ਮੁਕਤੀ 'ਤੇ ਦਿੱਤੀ ਨਿੱਘੀ ਵਿਦਾਇਗੀ

ਖਮਾਣੋਂ, 14 ਅਗਸਤ (ਮਨਮੋਹਨ ਸਿੰਘ ਕਲੇਰ)-ਕੌਮੀ ਪੁਰਸਕਾਰ ਪ੍ਰਾਪਤ ਅਧਿਆਪਕ ਗੁਰਦੀਪ ਸਿੰਘ ਭੁੱਲਰ ਸੈਂਟਰ ਹੈੱਡ ਟੀਚਰ ਹਿੰਦੂਪੁਰ ਨੂੰ ਸੇਵਾ ਮੁਕਤੀ ਸਮੇਂ ਪੜ੍ਹੋ ਪੰਜਾਬ ਟੀਮ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜਿੰਦਰ ...

ਪੂਰੀ ਖ਼ਬਰ »

ਪਸ਼ੂਆਂ ਦੇ ਚਮੜੀ ਰੋਗ ਲੰਪੀ ਸਕਿਨ ਬਾਰੇ ਪਸ਼ੂ ਪਾਲਕਾਂ ਨੂੰ ਕੀਤਾ ਜਾਗਰੂਕ

ਜਖਵਾਲੀ, 14 ਅਗਸਤ (ਨਿਰਭੈ ਸਿੰਘ)-ਪਸ਼ੂ ਪਾਲਣ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਤਹਿਸੀਲ ਪੱਧਰੀ ਜਾਗਰੂਕਤਾ ਪ੍ਰੋਗਰਾਮ ਦੌਰਾਨ ਪਿੰਡ ਚਨਾਰਥਲ ਕਲਾਂ ਵਿਖੇ ਲੋਕਾਂ ਨੂੰ ਪਸ਼ੂਆਂ ਦੇ ਲੰਪੀ ਸਕਿਨ ਰੋਗ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਡਾ. ਚੇਤਨ ਬਾਂਸਲ ਨੇ ਕਿਹਾ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ ਵਿਖੇ ਬਲੌਗਰਜ਼ ਦੀ ਮੀਟਿੰਗ

ਅਮਲੋਹ, 14 ਅਗਸਤ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੇ ਮਹਾਪ੍ਰਗਿਆ ਹਾਲ ਦੇ ਵਿਚ ਮੀਡੀਆ ਸੈੱਲ ਦੇ ਵਲੋਂ ਪਬਲਿਕ ਫਿਗਰ ਮੀਟ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ਵਿਚ ਮਸ਼ਹੂਰ ਬਲੌਗਰਸ ਸੇਮ ਨਰੂਲਾ, ਇਸ਼ਾਨ, ਸਿਮਰਨ ਤੇ ਮੈਜਿਕ ਦੇ ਵਲੋਂ ਆਪਣੇ ਨਵੇਂ ਗੀਤ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਦੌਰਾਨ ਵੱਖ-ਵੱਖ ਕੇਸਾਂ ਦਾ ਕੀਤਾ ਨਿਪਟਾਰਾ

ਅਮਲੋਹ, 14 ਅਗਸਤ (ਕੇਵਲ ਸਿੰਘ)-ਕੋਰਟ ਕੰਪਲੈਕਸ ਅਮਲੋਹ ਵਿਖੇ ਅੱਜ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਸ਼ੈਂਪੀ ਚੌਧਰੀ, ਜੂਨੀਅਰ ਡਿਵੀਜ਼ਨ ਗੁਰਿੰਦਰ ਸਿੰਘ ਤੇ ਜੱਜ ਰਾਜਨਦੀਪ ਕੌਰ ਬਿਲਿੰਗ ਦੀ ਰਹਿਨੁਮਾਈ ਹੇਠ ਕੌਮੀ ਲੋਕ ਅਦਾਲਤ ਲਗਾਈ ਗਈ | ਇਸ ਮੌਕੇ ਮਾਣਯੋਗ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਲੰਪੀ ਸਕਿਨ ਰੋਗ ਦੀ ਰੋਕਥਾਮ ਲਈ ਹਰੇਕ ਵੈਟਰਨਰੀ ਹਸਪਤਾਲ 'ਚ ਦਵਾਈਆਂ ਭੇਜੀਆਂ-ਵਿਧਾਇਕ ਲਖਵੀਰ ਰਾਏ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਪਸ਼ੂਆਂ 'ਚ ਫੈਲੀ ਲੰਪੀ ਸਕਿਨ ਦੀ ਬਿਮਾਰੀ ਦੇ ਇਲਾਜ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਸੁਹਿਰਦ ਹੈ, ਤੇ ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਤੇ ਪਸ਼ੂ ਪਾਲਣ ਮੰਤਰੀ ...

ਪੂਰੀ ਖ਼ਬਰ »

ਦੇਸ਼ ਵਿਦੇਸ਼ ਦੇ ਵਿਦਿਆਰਥੀਆਂ ਨੇ ਮਾਤਾ ਹਰਨਾਮ ਕੌਰ ਕਮਿਊਨਿਟੀ ਡਿਵੈਲਪਮੈਂਟ ਸੈਂਟਰ ਦਾ ਕੀਤਾ ਦੌਰਾ

ਬਸੀ ਪਠਾਣਾਂ, 14 ਅਗਸਤ (ਰਵਿੰਦਰ ਮੌਦਗਿਲ)-ਨੌਟਿੰਘਮ ਟ੍ਰੇਂਟ ਯੂਨੀਵਰਸਿਟੀ ਇੰਗਲੈਂਡ ਯੂ.ਕੇ. ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ 29 ਵਿਦਿਆਰਥੀਆਂ ਵਲੋਂ ਅੱਜ ਬਸੀ ਪਠਾਣਾਂ ਵਿਚ ਮੇਹਰ ਬਾਬਾ ਚੈਰੀਟੇਬਲ ਟਰੱਸਟ ਵਲੋਂ ਚਲਾਏ ਜਾ ਰਹੇ ਮਾਤਾ ਹਰਨਾਮ ਕੌਰ ...

ਪੂਰੀ ਖ਼ਬਰ »

ਪਸ਼ੂਆਂ ਦੇ ਚਮੜੀ ਰੋਗ ਲੰਪੀ ਸਕਿਨ ਬਾਰੇ ਪਸ਼ੂ ਪਾਲਕਾਂ ਨੂੰ ਕੀਤਾ ਜਾਗਰੂਕ

ਜਖਵਾਲੀ, 14 ਅਗਸਤ (ਨਿਰਭੈ ਸਿੰਘ)-ਪਸ਼ੂ ਪਾਲਣ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਤਹਿਸੀਲ ਪੱਧਰੀ ਜਾਗਰੂਕਤਾ ਪ੍ਰੋਗਰਾਮ ਦੌਰਾਨ ਪਿੰਡ ਚਨਾਰਥਲ ਕਲਾਂ ਵਿਖੇ ਲੋਕਾਂ ਨੂੰ ਪਸ਼ੂਆਂ ਦੇ ਲੰਪੀ ਸਕਿਨ ਰੋਗ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਡਾ. ਚੇਤਨ ਬਾਂਸਲ ਨੇ ਕਿਹਾ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ ਵਿਖੇ ਬਲੌਗਰਜ਼ ਦੀ ਮੀਟਿੰਗ

ਅਮਲੋਹ, 14 ਅਗਸਤ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੇ ਮਹਾਪ੍ਰਗਿਆ ਹਾਲ ਦੇ ਵਿਚ ਮੀਡੀਆ ਸੈੱਲ ਦੇ ਵਲੋਂ ਪਬਲਿਕ ਫਿਗਰ ਮੀਟ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ਵਿਚ ਮਸ਼ਹੂਰ ਬਲੌਗਰਸ ਸੇਮ ਨਰੂਲਾ, ਇਸ਼ਾਨ, ਸਿਮਰਨ ਤੇ ਮੈਜਿਕ ਦੇ ਵਲੋਂ ਆਪਣੇ ਨਵੇਂ ਗੀਤ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਦੌਰਾਨ ਵੱਖ-ਵੱਖ ਕੇਸਾਂ ਦਾ ਕੀਤਾ ਨਿਪਟਾਰਾ

ਅਮਲੋਹ, 14 ਅਗਸਤ (ਕੇਵਲ ਸਿੰਘ)-ਕੋਰਟ ਕੰਪਲੈਕਸ ਅਮਲੋਹ ਵਿਖੇ ਅੱਜ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਸ਼ੈਂਪੀ ਚੌਧਰੀ, ਜੂਨੀਅਰ ਡਿਵੀਜ਼ਨ ਗੁਰਿੰਦਰ ਸਿੰਘ ਤੇ ਜੱਜ ਰਾਜਨਦੀਪ ਕੌਰ ਬਿਲਿੰਗ ਦੀ ਰਹਿਨੁਮਾਈ ਹੇਠ ਕੌਮੀ ਲੋਕ ਅਦਾਲਤ ਲਗਾਈ ਗਈ | ਇਸ ਮੌਕੇ ਮਾਣਯੋਗ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਲੰਪੀ ਸਕਿਨ ਰੋਗ ਦੀ ਰੋਕਥਾਮ ਲਈ ਹਰੇਕ ਵੈਟਰਨਰੀ ਹਸਪਤਾਲ 'ਚ ਦਵਾਈਆਂ ਭੇਜੀਆਂ-ਵਿਧਾਇਕ ਲਖਵੀਰ ਰਾਏ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਪਸ਼ੂਆਂ 'ਚ ਫੈਲੀ ਲੰਪੀ ਸਕਿਨ ਦੀ ਬਿਮਾਰੀ ਦੇ ਇਲਾਜ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਸੁਹਿਰਦ ਹੈ, ਤੇ ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਤੇ ਪਸ਼ੂ ਪਾਲਣ ਮੰਤਰੀ ...

ਪੂਰੀ ਖ਼ਬਰ »

ਦੇਸ਼ ਵਿਦੇਸ਼ ਦੇ ਵਿਦਿਆਰਥੀਆਂ ਨੇ ਮਾਤਾ ਹਰਨਾਮ ਕੌਰ ਕਮਿਊਨਿਟੀ ਡਿਵੈਲਪਮੈਂਟ ਸੈਂਟਰ ਦਾ ਕੀਤਾ ਦੌਰਾ

ਬਸੀ ਪਠਾਣਾਂ, 14 ਅਗਸਤ (ਰਵਿੰਦਰ ਮੌਦਗਿਲ)-ਨੌਟਿੰਘਮ ਟ੍ਰੇਂਟ ਯੂਨੀਵਰਸਿਟੀ ਇੰਗਲੈਂਡ ਯੂ.ਕੇ. ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ 29 ਵਿਦਿਆਰਥੀਆਂ ਵਲੋਂ ਅੱਜ ਬਸੀ ਪਠਾਣਾਂ ਵਿਚ ਮੇਹਰ ਬਾਬਾ ਚੈਰੀਟੇਬਲ ਟਰੱਸਟ ਵਲੋਂ ਚਲਾਏ ਜਾ ਰਹੇ ਮਾਤਾ ਹਰਨਾਮ ਕੌਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX