ਤਾਜਾ ਖ਼ਬਰਾਂ


ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  about 1 hour ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  about 2 hours ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  about 2 hours ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  about 2 hours ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  about 3 hours ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  about 3 hours ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  about 3 hours ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  about 4 hours ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  about 5 hours ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  about 5 hours ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  about 5 hours ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  about 5 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  about 6 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  about 6 hours ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  about 6 hours ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  about 6 hours ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  about 6 hours ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  about 6 hours ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  about 6 hours ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  about 6 hours ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  about 7 hours ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  about 8 hours ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  about 8 hours ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  about 9 hours ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਕਾਂਸਟੇਬਲ ਮਨਦੀਪ ਸਿੰਘ ਨੂੰ ਇਕ ਕਰੋੜ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ
. . .  about 9 hours ago
ਚੰਡੀਗੜ੍ਹ, 8 ਦਸੰਬਰ- ਬੀਤੀ ਰਾਤ ਜਲੰਧਰ ਦੇ ਨਕੋਦਰ 'ਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਫਾਜ਼ਿਲਕਾ / ਅਬੋਹਰ

ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਹੜਤਾਲ ਸ਼ੁਰੂ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਤਿੰਨ ਰੋਜ਼ਾ ਹੜਤਾਲ ਸ਼ੁਰੂ ਹੋ ਗਈ ਹੈ | ਇਸ ਦੌਰਾਨ ਯੂਨੀਅਨ ਵਰਕਰਾਂ ਵਲੋਂ ਧਰਨਾ ਦਿੱਤਾ ਗਿਆ, ਜਿਸ ਵਿਚ ਡਿਪੂ ਪ੍ਰਧਾਨ ਮਨਪ੍ਰੀਤ ਸਿੰਘ, ਚੇਅਰਮੈਨ ਪਿ੍ਤਪਾਲ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਸੱਤਾ ਵਿਚ ਆਉਣ ਤੋਂ ਪਹਿਲਾਂ ਸਰਕਾਰੀ ਵਿਭਾਗਾਂ ਨੂੰ ਬਚਾਉਣ ਅਤੇ ਪੰਜਾਬ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਟਰਾਂਸਪੋਰਟ ਮਾਫ਼ੀਆ ਖ਼ਤਮ ਕਰਨ ਸਮੇਤ ਬਾਕੀ ਮੰਗਾਂ ਦਾ ਹੱਲ ਕੱਢਣ ਦੀਆਂ ਗੱਲਾਂ ਕਰਦੀ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਸਰਕਾਰ ਆਪਣੇ ਨਿਸ਼ਾਨੇ ਤੋਂ ਭਟਕ ਗਈ ਹੈ | ਜਨਰਲ ਸਕੱਤਰ ਉਡੀਕ ਕੰਬੋਜ, ਖ਼ਜ਼ਾਨਚੀ ਗੁਰਬਖ਼ਸ਼ ਲਾਲ, ਸੂਬਾ ਆਗੂ ਰਵਿੰਦਰ ਸਿੰਘ ਰਿੰਕੂ ਨੇ ਕਿਹਾ ਕਿ ਚਾਹੇ ਸਰਕਾਰ ਨੂੰ ਬਣੇ ਅਜੇ ਘੱਟ ਸਮਾਂ ਹੋਇਆ ਹੈ | ਪਰ ਘੱਟ ਸਮੇਂ ਵਿਚ ਸਰਕਾਰ ਦੀਆਂ ਵਿਭਾਗਾਂ ਦਾ ਨਿੱਜੀਕਰਨ ਕਰਨ ਦੀਆਂ ਨੀਤੀਆਂ ਸਾਹਮਣੇ ਆ ਰਹੀਆਂ ਹਨ, ਜਿਸ ਵਿਚ ਪੀ.ਆਰ.ਟੀ.ਸੀ. ਵਿਚ ਪ੍ਰਾਈਵੇਟ ਬੱਸ ਮਾਲਕਾਂ ਦੀਆਂ ਕਿੱਲੋਮੀਟਰ ਸਕੀਮ ਤਹਿਤ ਬੱਸਾਂ ਪਾ ਕੇ ਕਾਰਪੋਰੇਟ ਘਰਾਨਿਆਂ ਨੂੰ ਮੁਨਾਫ਼ਾ ਦੇਣ ਦੀ ਨੀਤੀ ਸਾਹਮਣੇ ਆਈ ਹੈ | ਇਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰ ਸਰਕਾਰੀ ਵਿਭਾਗਾਂ ਨੂੰ ਬਚਾਉਣ ਦੇ ਹੱਕ ਵਿਚ ਨਹੀਂ ਹੈ | ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਗ਼ੁਲਾਮੀ ਦਿਵਸ ਦੇ ਰੂਪ ਵਿਚ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਵਲੋਂ ਲੁਧਿਆਣਾ ਵਿਖੇ ਮੁੱਖ ਮੰਤਰੀ ਤੋਂ ਸਵਾਲ ਪੁੱਛੇ ਜਾਣਗੇ |

ਸੰਦੀਪ ਜਾਖੜ ਦੀ ਅਗਵਾਈ 'ਚ ਅਬੋਹਰ ਦੇ ਅਥਲੀਟਾਂ ਨੇ ਆਜ਼ਾਦੀ ਦੌੜ 'ਚ ਭਾਗ ਲਿਆ

ਅਬੋਹਰ, 14 ਅਗਸਤ (ਸੁਖਜੀਤ ਸਿੰਘ ਬਰਾੜ, ਵਿਵੇਕ ਹੂੜੀਆ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਮਨਾਏ ਜਾ ਰਹੇ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਅਬੋਹਰ ਦੇ ਸੰਯੁਕਤ ਅਥਲੀਟ ਸੰਗਠਨਾਂ ਵਲੋਂ ਕਰਵਾਈ ਗਈ ਆਜ਼ਾਦੀ ਦੌੜ ਦਾ ਆਯੋਜਨ ਆਭਾ ਸਕੇਅਰ ਮਾਰਕੀਟ ਵਿਖੇ ਕੀਤਾ ...

ਪੂਰੀ ਖ਼ਬਰ »

ਦੇਸੀ ਪਿਸਤੌਲ ਤੇ ਰੌਂਦ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਨੂੰ ਦੇਸੀ ਪਿਸਤੌਲ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਸ਼ੱਕੀ ਵਿਅਕਤੀਆਂ ਦੇ ਸਬੰਧ ਵਿਚ ਚੈਕਿੰਗ ਕਰਦੇ ਹੋਏ ਡੈਡ ਹਾਊਸ ਰੋਡ 'ਤੇ ਥਾਣਾ ਸਿਟੀ ਫ਼ਾਜ਼ਿਲਕਾ ਵੱਲ ਆ ਰਹੀ ਸੀ, ਜਦੋਂ ...

ਪੂਰੀ ਖ਼ਬਰ »

ਜ਼ਹਿਰੀਲਾ ਚਾਰਾ ਖਾਣ ਨਾਲ 7 ਦੁਧਾਰੂ ਪਸ਼ੂਆਂ ਦੀ ਮÏਤ

ਜਲਾਲਾਬਾਦ, 14 ਅਗਸਤ (ਕਰਨ ਚੁਚਰਾ)-ਨਜ਼ਦੀਕੀ ਪਿੰਡ ਡਿੱਬੀਪੁਰਾ ਢਾਣੀ 'ਤੇ 7 ਮੱਝਾਂ ਦੀ ਮÏਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਿਤ ਵਿਅਕਤੀ ਗੁਰਦੀਪ ਸਿੰਘ ਪੁੱਤਰ ਗੁਰਦਾਸ ਸਿੰਘ ਢਾਣੀ ਡਿੱਬੀਪੁਰਾ ਨੇ ਦੱਸਿਆ ਕਿ ਉਸ ਦੇ 7 ਪਸ਼ੂ ...

ਪੂਰੀ ਖ਼ਬਰ »

ਮਿਲਣ ਦੀ ਤਾਂਘ ਲੈ ਕੇ ਆਏ ਮੁੱਦਤਾਂ ਤੋਂ ਵਿੱਛੜੇ ਪਰਿਵਾਰਾਂ ਨੂੰ ਨਹੀਂ ਹੋਏ ਆਪਣਿਆਂ ਦੇ ਦੀਦਾਰ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਦੇ ਆਪਸੀ ਸੰਬੰਧਾਂ ਵਿਚ ਆਈ ਖਟਾਸ ਤੋਂ ਬਾਅਦ ਕਈ ਦਹਾਕਿਆਂ ਤੋਂ ਵਿੱਛੜੇ ਪਰਿਵਾਰਾਂ ਦਾ ਅੱਜ ਵੀ ਮੇਲ ਨਹੀਂ ਹੋ ਸਕਿਆ | ਮਿਲਣ ਦੀ ਤਾਂਘ ਲੈ ਕੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਸਾਦਕੀ ਚੌਂਕੀ 'ਤੇ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਮੁਸਲਿਮ ਭਾਈਚਾਰੇ ਨੇ ਕੱਢੀ ਤਿਰੰਗਾ ਯਾਤਰਾ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਮੁਸਲਿਮ ਭਾਈਚਾਰੇ ਵਲੋਂ ਫ਼ਾਜ਼ਿਲਕਾ ਵਿਚ ਤਿਰੰਗਾ ਯਾਤਰਾ ਕੱਢੀ ਗਈ | ਫ਼ਾਜ਼ਿਲਕਾ ਦੀ ਜਾਮਾ ਮਸਜਿਦ ਤੋਂ ਇਹ ਤਿਰੰਗਾ ਯਾਤਰਾ ਸ਼ੁਰੂ ਹੋਈ ਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਖਪਤਕਾਰ ਕਮਿਸ਼ਨਾਂ ਦੇ ਪ੍ਰਧਾਨ ਤੇ ਮੈਂਬਰਾਂ ਲਈ ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ 16 ਤੱਕ ਵਧਾਈ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ 'ਚ ਜ਼ਿਲ੍ਹਾ ਖਪਤਕਾਰ ਕਮਿਸ਼ਨਾਂ (ਫ਼ਾਜ਼ਿਲਕਾ, ਪਠਾਨਕੋਟ ਤੇ ਮਲੇਰਕੋਟਲਾ) ਵਿਚ ਪ੍ਰਧਾਨਾਂ ਦੀਆਂ ਤਿੰਨ ਅਸਾਮੀਆਂ ਤੋਂ ਇਲਾਵਾ ਕਪੂਰਥਲਾ, ਫ਼ਾਜ਼ਿਲਕਾ, ਪਠਾਨਕੋਟ ਤੇ ਮਲੇਰਕੋਟਲਾ ਜ਼ਿਲਿ੍ਹਆਂ ਵਿਚ ਮੈਂਬਰਾਂ ...

ਪੂਰੀ ਖ਼ਬਰ »

ਪੈਨਸੀਆ ਸਕੂਲ ਦੇ ਵਿਦਿਆਰਥੀਆਂ ਨੇ ਘਰਾਂ 'ਚ ਲਹਿਰਾਇਆ ਤਿਰੰਗਾ

ਜਲਾਲਾਬਾਦ, 14 ਅਗਸਤ (ਜਤਿੰਦਰ ਪਾਲ ਸਿੰਘ)-ਆਜ਼ਾਦੀ ਦੇ 75 ਸਾਲਾ ਮਹਾਂਉਤਸਵ ਮੌਕੇ ਦੇਸ਼ਵਾਸੀ ਘਰਾਂ 'ਤੇ ਤਿਰੰਗਾ ਲਹਿਰਾ ਕੇ ਆਪਣੇ ਜਸ਼ਨ ਮਨਾ ਰਹੇ ਹਨ | ਜਲਾਲਾਬਾਦ ਦੇ ਪੈਨਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਦੇ ਵਿਦਿਆਰਥੀ ਵੀ ਅੱਜ ਆਪਣੇ ਘਰਾਂ ਤੇ ਤਿਰੰਗਾ ਲਹਿਰਾ ...

ਪੂਰੀ ਖ਼ਬਰ »

ਪਿਛਲੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਸਰਹੱਦੀ ਖੇਤਰ 'ਚ ਨਹੀਂ ਵਿਕਾਸ ਹੋਇਆ- ਵਿਧਾਇਕ ਸਵਨਾ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਉੱਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੇ ਉਨ੍ਹਾਂ ਦਾ ਹੱਲ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸ ਤਹਿਤ ਵਿਧਾਇਕ ਸਵਨਾ ਨੇ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ- ਬੱਬੂ ਜੈਮਲਵਾਲਾ

ਮੰਡੀ ਲਾਧੂਕਾ, 14 ਅਗਸਤ (ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ 'ਚ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ 'ਤੇ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ ਤੇ ਬਿਕਰਮ ...

ਪੂਰੀ ਖ਼ਬਰ »

ਪਾਕਿ ਸੈਨਿਕ ਅਧਿਕਾਰੀਆਂ ਨੇ ਬੀ. ਐੱਸ. ਐੱਫ.ਅਧਿਕਾਰੀਆਂ ਨੂੰ ਮਠਿਆਈਆਂ ਕੀਤੀਆਂ ਭੇਟ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਪਾਕਿਸਤਾਨ ਦੇ ਰੇਜ਼ਰਾਂ ਨੇ ਆਪਣੇ ਆਜ਼ਾਦੀ ਦਿਹਾੜੇ 'ਤੇ ਭਾਰਤ ਦੀ ਸੀਮਾ ਸੁਰੱਖਿਆ ਬੱਲ ਦੇ ਅਧਿਕਾਰੀਆਂ ਨੂੰ ਮਠਿਆਈਆਂ ਭੇਟ ਕੀਤੀਆਂ | ਫ਼ਾਜ਼ਿਲਕਾ ਅੰਤਰਰਾਸ਼ਟਰੀ ਸਰਹੱਦ ਦੀ ਸਾਦਕੀ ਬਾਰਡਰ 'ਤੇ ਪਾਕਿਸਤਾਨ ਦੇ ਰੇਂਜ ...

ਪੂਰੀ ਖ਼ਬਰ »

ਭਾਕਿਯੂ ਖੋਸਾ 17 ਨੂੰ ੂ ਫੂਕੇਗੀ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਪੁਤਲੇ

ਅਬੋਹਰ, 14 ਅਗਸਤ (ਸੁਖਜੀਤ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋੋਂ ਲੋਕ ਸਭਾ ਵਿਚ ਪੇਸ਼ ਕੀਤੇ ਗਏ ਬਿਜਲੀ ਸੋਧ ਬਿੱਲ ਦੇ ਵਿਰੋਧ, ਬਾਗ਼ਾਂ ਤੇ ਨਰਮੇ ਦੀ ਬਰਬਾਦ ਹੋਈ ਫ਼ਸਲ ਦਾ ਮੁਆਵਜ਼ਾ ਲੈਣ ਲਈ 17 ਅਗਸਤ ਨੂੰ 11 ਵਜੇ ਕਾਲੇ ਕੱਪੜੇ ਪਾ ਕੇ ਸਥਾਨਕ ਨਹਿਰੂ ਪਾਰਕ ...

ਪੂਰੀ ਖ਼ਬਰ »

ਮਾਤਾ-ਪਿਤਾ ਬੱਚਿਆਂ ਨੂੰ ਭਗਤੀ ਮਾਰਗ ਨਾਲ ਜੋੜਨ- ਸਵਾਮੀ ਧੀਰਾ ਨੰਦ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਦਿਵਿਆਂ ਜਯੋਤੀ ਜਾਗਿ੍ਤੀ ਸੰਸਥਾਨ ਦੇ ਫ਼ਾਜ਼ਿਲਕਾ ਸਥਿਤ ਆਸ਼ਰਮ ਵਿਚ ਹਫ਼ਤਾਵਾਰੀ ਸਤਿਸੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਵਾਮੀ ਧੀਰਾ ਨੰਦ ਨੇ ਆਪਣੇ ਵਿਚਾਰਾਂ ਵਿਚ ਆਈਆਂ ਸੰਗਤਾਂ ਨੂੰ ਦੱਸਿਆ ਕਿ ਕਿਵੇਂ ਅੱਜ ਦੀ ...

ਪੂਰੀ ਖ਼ਬਰ »

ਬੱਲੂਆਣਾ ਹਲਕੇ 'ਚ ਦੋ ਆਮ ਆਦਮੀ ਕਲੀਨਿਕ ਲੋਕ ਸਮਰਪਿਤ ਕੀਤੇ ਜਾਣਗੇ- ਵਿਧਾਇਕ ਗੋਲਡੀ ਮੁਸਾਫਿਰ

ਅਬੋਹਰ, ਬੱਲੂਆਣਾ, 14 ਅਗਸਤ (ਵਿਵੇਕ ਹੂੜੀਆ, ਜਸਮੇਲ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਜਾ ਰਹੇ ...

ਪੂਰੀ ਖ਼ਬਰ »

ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਕਰਵਾਏ ਵੱਖ-ਵੱਖ ਮੁਕਾਬਲੇ

ਅਬੋਹਰ, 14 ਅਗਸਤ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਨਰਾਇਣਪੁਰਾ ਵਿਖੇ ਪਿ੍ੰਸੀਪਲ ਸ੍ਰੀਮਤੀ ਊਮਾ ਬਾਂਸਲ ਦੀ ਅਗਵਾਈ ਹੇਠ ਆਜ਼ਾਦੀ ਦੇ 75ਵੇਂ ਅੰਮਿ੍ਤ ਮਹੱਤਸਵ ਨੂੰ ਸਮਰਪਿਤ ਤਿਰੰਗਾ ਮੁਹਿੰਮ ਦੇ ਤਹਿਤ ਤਿਰੰਗਾ ...

ਪੂਰੀ ਖ਼ਬਰ »

ਕਿਲਕਾਰੀ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਅਬੋਹਰ, 14 ਅਗਸਤ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਕਿਲਕਾਰੀ ਇੰਟਰਨੈਸ਼ਨਲ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਬੱਚੇ ਦੇਸ਼ ਭਗਤਾਂ ਦੀਆਂ ਵੇਸ਼ਭੂਸ਼ਾ ਵਿਚ ਸੱਜ ਕੇ ਸਕੂਲ ਆਏ ਤੇ ਦੇਸ਼ ਭਗਤੀ 'ਤੇ ਆਧਾਰਿਤ ਪ੍ਰੋਗਰਾਮ, ਕੋਰਿਓਗ੍ਰਾਫ਼ੀਆਂ ਆਦਿ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਹੋਈ ਸੱਚ ਦੀ ਜਿੱਤ-ਭੁੱਲਰ

ਮੰਡੀ ਲਾਧੂਕਾ, 14 ਅਗਸਤ (ਮਨਪ੍ਰੀਤ ਸਿੰਘ ਸੈਣੀ)-ਮਾਝੇ ਦੇ ਨਿਧੜਕ ਜਰਨੈਲ ਤੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਸਿੰਘੇ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਆਕਾਸ਼ ਨੇ ਵੱਖ-ਵੱਖ ਸਕੂਲਾਂ 'ਚ ਆਜ਼ਾਦੀ ਦਿਹਾੜਾ ਮਨਾਇਆ

ਅਬੋਹਰ, 14 ਅਗਸਤ (ਵਿਵੇਕ ਹੂੜੀਆ)-ਅਬੋਹਰ ਦੀ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਆਕਾਸ਼ ਵਲੋਂ ਘਰ-ਘਰ ਤਿਰੰਗਾ ਮੁਹਿੰਮ ਦੇ ਤਹਿਤ ਸ਼ਿਵਾਲਿਕ ਸਕੂਲ ਤੇ ਸਤਲੁਜ ਸਕੂਲ ਵਿਖੇ ਆਜ਼ਾਦੀ ਦਾ ਅੰਮਿ੍ਤ ਮਹੱਤਸਵ ਦੇ ਤਹਿਤ ਸਮਾਗਮ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਭਾਕਿਯੂ ਡਕੌਦਾ ਦੀ ਕਾਨਫ਼ਰੰਸ ਹੋਈ

ਜਲਾਲਾਬਾਦ, 14 ਅਗਸਤ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਗੁਮਾਨੀ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਦੀ ਸੂਬਾ ਪੱਧਰੀ ਕਾਨਫ਼ਰੰਸ ਹੋਈ, ਜਿਸ ਵਿਚ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ...

ਪੂਰੀ ਖ਼ਬਰ »

ਵਾਰਡ ਨੰਬਰ ਇਕ ਵਿਚ ਮਨਾਇਆ ਤੀਆਂ ਦਾ ਤਿਉਹਾਰ

ਤਲਵੰਡੀ ਭਾਈ, 14 ਅਗਸਤ (ਰਵਿੰਦਰ ਸਿੰਘ ਬਜਾਜ)-ਸਾਉਣ ਦੇ ਮਹੀਨੇ ਨੂੰ ਮੁੱਖ ਰੱਖਦੇ ਹੋਏ ਇੱਥੇ ਸਥਾਨਕ ਵਾਰਡ ਨੰਬਰ 1 ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਆ ਦੀ ਧਰਮ ਪਤਨੀ ਮੈਡਮ ਸੁਦੇਸ਼ ਕੁਮਾਰੀ ਦੀ ਅਗਵਾਈ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਆਮ ਆਦਮੀ ...

ਪੂਰੀ ਖ਼ਬਰ »

ਸੰਕਟ ਮੋਚਨ ਬਾਲਾ ਧਾਮ ਪਿੰਡ ਨਿਧਾਨਾ ਵਲੋਂ 19 ਨੂੰ ਹੋਵੇਗੀ ਧਾਰਮਿਕ ਯਾਤਰਾ ਰਵਾਨਾ

ਗੁਰੂਹਰਸਹਾਏ, 14 ਅਗਸਤ (ਹਰਚਰਨ ਸਿੰਘ ਸੰਧੂ)- ਸੰਕਟ ਮੋਚਣ ਚੈਰੀਟੇਬਲ ਸੋਸਾਇਟੀ ਪਿੰਡ ਨਿਧਾਨਾ ਦੇ ਮੰਦਰ ਵਲੋਂ ਸ੍ਰੀ ਸਾਲਾਸਰ ਧਾਮ, ਮਹਿੰਦੀਪੁਰ ਦੇ ਮੰਦਿਰਾਂ ਦੇ ਦਰਸ਼ਨਾਂ ਲਈ 19 ਅਗਸਤ ਨੂੰ ਬੱਸਾਂ ਰਾਹੀਂ ਸੰਗਤਾਂ ਰਵਾਨਾ ਹੋਣਗੀਆਂ | ਇਹ ਜਾਣਕਾਰੀ ਮੰਦਿਰ ਦੇ ...

ਪੂਰੀ ਖ਼ਬਰ »

ਰਾਮਗੜ੍ਹੀਆ ਅਕਾਲ ਜਥੇਬੰਦੀ ਨੇ ਗੁਰੂਹਰਸਹਾਏ ਵਾਸੀ ਬਲਵਿੰਦਰ ਕਲਸੀ ਨੂੰ ਬਣਾਇਆ ਜ਼ੋਨ 3 ਦਾ ਚੇਅਰਮੈਨ

ਗੁਰੂਹਰਸਹਾਏ, 14 ਅਗਸਤ (ਹਰਚਰਨ ਸਿੰਘ ਸੰਧੂ)- ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਨੂੰ ਜ਼ੋਨਾਂ ਵਿਚ ਵੰਡ ਕੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕਰ ਰਹੀ ਹੈ | ਪਿਛਲੇ ਦਿਨੀਂ ਜ਼ਿਲ੍ਹਾ ਫ਼ਰੀਦਕੋਟ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਿਰੋਜ਼ਪੁਰ ਦੀ ਸਾਂਝੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਆਜ਼ਾਦੀ ਦਿਵਸ ਦੀ ਵਰੇ੍ਹਗੰਢ ਨੂੰ ਸਮਰਪਿਤ ਸਮਾਗਮ

ਤਲਵੰਡੀ ਭਾਈ, 14 ਅਗਸਤ (ਕੁਲਜਿੰਦਰ ਸਿੰਘ ਗਿੱਲ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਪਾਲ ਕੌਰ ਸੰਧੂ ਦੇ ਨਿਰਦੇਸ਼ਾਂ 'ਤੇ ਤਲਵੰਡੀ ਭਾਈ ਦੇ ਆਂਗਣਵਾੜੀ ਕੇਂਦਰ ਵਿਖੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਰਿਚਿਕਾ ਨੰਦਾ ...

ਪੂਰੀ ਖ਼ਬਰ »

ਆਰ. ਐੱਸ. ਡੀ. ਕਾਲਜ ਫ਼ਿਰੋਜ਼ਪੁਰ ਵਿਚ 'ਅਗਨੀਪੱਥ ਸਕੀਮ ਤਹਿਤ ਭਾਰਤੀ ਸੈਨਾ ਵਿਚ ਭਰਤੀ' ਵਿਸ਼ੇ ਉੱਪਰ ਚਰਚਾ

ਫ਼ਿਰੋਜ਼ਪੁਰ, 14 ਅਗਸਤ (ਤਪਿੰਦਰ ਸਿੰਘ)- ਸਥਾਨਕ ਆਰ.ਐੱਸ.ਡੀ. ਕਾਲਜ ਫ਼ਿਰੋਜ਼ਪੁਰ ਸ਼ਹਿਰ ਵਿਚ 'ਅਗਨੀ ਪੱਥ ਸਕੀਮ ਤਹਿਤ ਭਾਰਤੀ ਸੈਨਾ ਵਿਚ ਭਰਤੀ' ਵਿਸ਼ੇ ਉੱਪਰ ਚਰਚਾ ਕਰਵਾਈ ਗਈ | ਇਸ ਵਿਸ਼ੇ ਉੱਪਰ ਚਰਚਾ ਕਰਨ ਕਰਨਲ ਸੌਰਭ ਚਰਨ, ਡਾਇਰੈਕਟਰ, ਭਾਰਤੀ ਸੈਨਾ ਭਰਤੀ ਦਫ਼ਤਰ ...

ਪੂਰੀ ਖ਼ਬਰ »

ਲੰਪੀ ਸਕਿਨ ਰੋਗ ਕਾਰਨ ਪਸ਼ੂਆਂ ਦੀਆਂ ਮੌਤਾਂ ਦਾ ਸਿਲਸਿਲਾ ਜਾਰੀ

ਖੋਸਾ ਦਲ ਸਿੰਘ, 14 ਅਗਸਤ (ਮਨਪ੍ਰੀਤ ਸਿੰਘ ਸੰਧੂ)-ਲਗਪਗ ਪਿਛਲੇ ਇਕ ਮਹੀਨੇ ਤੋਂ ਪੰਜਾਬ 'ਚ ਪਸ਼ੂਆਂ ਦੇ ਲੰਪੀ ਚਮੜੀ ਰੋਗ ਨੇ ਦਸਤਕ ਦਿੱਤੀ ਹੋਈ ਹੈ ਤੇ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਵੀ ਸੈਂਕੜੇ ਦੀ ਤਾਦਾਦ ਵਿਚ ਪਸ਼ੂਆਂ ਨੂੰ ਇਸ ਬਿਮਾਰੀ ਨੇ ਆਪਣੀ ਲਪੇਟ ਵਿਚ ਲਿਆ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀਆਂ ਦੀ ਪੱਕੀ ਭਰਤੀ ਕੀਤੀ ਜਾਵੇ- ਚਿੰਡਾਲੀਆ

ਮਖੂ, 14 ਅਗਸਤ (ਵਰਿੰਦਰ ਮਨਚੰਦਾ)-ਮਿਡ-ਡੇ-ਮੀਲ ਕੁੱਕ ਤੇ ਦਰਜਾ ਚਾਰ ਕਰਮਚਾਰੀਆਂ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਨਵੀਂ ਦਾਣਾ ਮੰਡੀ ਮਖੂ ਵਿਖੇ ਹੋਈ | ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਕਮਲਜੀਤ ਕੌਰ ...

ਪੂਰੀ ਖ਼ਬਰ »

ਬ੍ਰਹਮਕੁਮਾਰੀਆਂ ਨੇ ਤਿਰੰਗੇ ਦੇ ਰੰਗ 'ਚ ਰੰਗਿਆ ਰਾਜਯੋਗ ਭਵਨ

ਅਬੋਹਰ, 14 ਅਗਸਤ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਆਜ਼ਾਦੀ ਦੇ ਅੰਮਿ੍ਤ ਮਹਾਉਤਸਵ ਅਭਿਆਨ ਦੇ ਤਹਿਤ ਬ੍ਰਹਮ ਕੁਮਾਰੀਆਂ ਵਲੋਂ ਘਰ ਘਰ ਤਿਰੰਗਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਿਰਕਤ ਕੀਤੀ | ਉਨ੍ਹਾਂ ਹੱਥਾਂ ਵਿਚ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਅਬੋਹਰ, 14 ਅਗਸਤ (ਵਿਵੇਕ ਹੂੜੀਆ)-ਅਬੋਹਰ ਦੇ ਹਨੂਮਾਨਗੜ੍ਹ ਬਾਈਪਾਸ ਨੇੜੇ ਮਲੂਕਪੁਰਾ ਮਾਈਨਰ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ | ਲਾਸ਼ ਨੂੰ ਦੇਖਦਿਆਂ ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਪੁਲਿਸ ਨੇ ਨਰ ਸੇਵਾ ਨਰਾਇਣ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟਾਂ ਵਲੋਂ ਕੱਢੀ ਗਈ ਤਿਰੰਗਾ ਯਾਤਰਾ

ਅਬੋਹਰ, 14 ਅਗਸਤ (ਵਿਵੇਕ ਹੂੜੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ ਵਿਖੇ ਐੱਨ. ਸੀ. ਸੀ. ਕੈਡਟਾਂ ਵਲੋਂ 75ਵੇਂ ਆਜ਼ਾਦੀ ਦਿਹਾੜੇ ਦੇ ਸਬੰਧ ਵਿਚ 25 ਪੰਜਾਬ ਬਟਾਲੀਅਨ ਐੱਨ. ਸੀ. ਸੀ. ਅਬੋਹਰ ਦੇ ਕਮਾਂਡਿੰਗ ਅਫ਼ਸਰ ਕਰਨਲ ਸ਼ਿਲੰਦਰ ਸਿੰਘ ਦੇ ਦਿਸ਼ਾ ...

ਪੂਰੀ ਖ਼ਬਰ »

ਪਸ਼ੂਆਂ ਸੰਬੰਧੀ ਜਾਗਰੂਕਤਾ ਕੈਂਪ ਅੱਜ

ਅਬੋਹਰ, 14 ਅਗਸਤ (ਵਿਵੇਕ ਹੂੜੀਆ)-ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ 15 ਅਗਸਤ ਨੂੰ ਨਹਿਰੂ ਪਾਰਕ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਪਸ਼ੂ ਪਾਲਨ ਵਿਭਾਗ ਦੇ ਅਧਿਕਾਰੀ ਡਾ. ...

ਪੂਰੀ ਖ਼ਬਰ »

ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਰੇਲਵੇ ਕਾਲੋਨੀ ਵਾਸੀ ਭੋਗ ਰਹੇ ਹਨ ਨਰਕ ਵਰਗੀ ਜ਼ਿੰਦਗੀ

ਮੰਡੀ ਲਾਧੂਕਾ, 14 ਅਗਸਤ (ਰਾਕੇਸ਼ ਛਾਬੜਾ)-ਮੰਡੀ ਦੀ ਰੇਲਵੇ ਕਾਲੋਨੀ ਦੇ ਵਾਸੀ ਸੜਕ 'ਤੇ ਖੜ੍ਹੇ ਗੰਦੇ ਪਾਣੀ ਦੇ ਕਾਰਨ ਨਰਕ ਵਰਗੀ ਜ਼ਿੰਦਗੀ ਭੋਗ ਰਹੇ ਹਨ | ਕਾਲੋਨੀ ਵਾਸੀਆਂ ਨੇ ਦੱਸਿਆ ਹੈ ਕਿ ਮੰਡੀ ਦੀ ਪੰਚਾਇਤ ਨੇ ਕਾਲੋਨੀ ਦੇ ਨਿਕਾਸ ਲਈ ਨਵੀਂ ਖ਼ਾਲੀ ਬਣਾਈ ਸੀ | ਇਸ ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਕੱਢਿਆ ਤਿਰੰਗਾ ਮਾਰਚ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਹਰ ਘਰ ਤਿਰੰਗਾ ਮੁਹਿੰਮ ਤਹਿਤ ਦਸਮੇਸ਼ ਐਗਰੋਟੈੱਕ ਨਿਊ ਹਾਲੈਂਡ ਟਰੈਕਟਰ ਕੰਪਨੀ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਫ਼ਾਜ਼ਿਲਕਾ ਵਿਖੇ ਤਿਰੰਗਾ ਮਾਰਚ ਕੱਢਿਆ ਗਿਆ, ...

ਪੂਰੀ ਖ਼ਬਰ »

ਦੇਸੀ ਪਿਸਤੌਲ ਤੇ 5 ਰੌਂਦ ਸਮੇਤ ਇਕ ਕਾਬੂ

ਜਲਾਲਾਬਾਦ, 14 ਅਗਸਤ(ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਪੁਲਿਸ ਨੇ ਇਕ ਵਿਅਕਤੀ ਨੂੰ ਦੇਸੀ ਪਿਸਤੌਲ ਤੇ ਰੌਂਦਾਂ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਦੇ ਨਾਲ ਪਿੰਡਾਂ ਵਿਚ ਗਸ਼ਤ ਕਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX