ਤਾਜਾ ਖ਼ਬਰਾਂ


ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰੋਂ ਕੀਤਾ ਗ੍ਰਿਫ਼ਤਾਰ
. . .  4 minutes ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰੋਂ ਗ੍ਰਿਫ਼ਤਾਰ ਕਰ ਲਿਆ ਹੈ। ਦਸ ਦੇਈਏ ਕਿ ਇਹ ਇਸ ਲਈ ਕੀਤਾ ਗਿਆ ਹੈ ਕਿ ਅਰੁਣਾ ਅਰੋੜਾ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  18 minutes ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  38 minutes ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  16 minutes ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 2 hours ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 2 hours ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 3 hours ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 3 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਤਰਨਤਾਰਨ

-ਮਾਮਲਾ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ ਦਾ-

ਪਨਬੱਸ ਅਤੇ ਪੀ.ਆਰ.ਟੀ.ਸੀ. ਕਾਮਿਆਂ ਵਲੋਂ ਤਿੰਨ ਰੋਜ਼ਾ ਹੜਤਾਲ ਸ਼ੁਰੂ

ਪੱਟੀ, 14 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)­¸ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕਾਮਿਆਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਵਾਸਤੇ ਤਿੰਨ ਰੋਜ਼ਾ ਹੜਤਾਲ ਕਰਨ ਦੇ ਵਜਾਏ ਬਿਗਲ ਦੇ ਪਹਿਲੇ ਦਿਨ ਬੱਸਾਂ ਦਾ ਚੱਕਾ ਜਾਮ ਕਰਕੇ ਪੱਟੀ ਡੀਪੂ ਦੇ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਡੀਪੂ ਦੇ ਗੇਟ ਅੱਗੇ ਵਿਸ਼ਾਲ ਰੋਸ ਰੈਲੀ ਕੀਤੀ ਅਤੇ ਜੰਮ੍ਹ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਸਮੇਂ ਹੋਈ ਵਿਸ਼ਾਲ ਰੋਸ ਰੈਲੀ ਨੂੰ ਸੂਬਾ ਮੀਤ ਪ੍ਰਧਾਨ ਤਰਸੇਮ ਸਿੰਘ ਲੌਹਕਾ, ਡੀਪੂ ਚੇਅਰਮੈਨ ਗੁਰਵੇਲ ਸਿੰਘ ਵੀਰਮ, ਜਰਨਲ ਸਕੱਤਰ ਸਤਨਾਮ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ, ਵਿੱਤ ਸਕੱਤਰ ਸਤਨਾਮ ਸਿੰਘ ਜੌਣੇਕੇ, ਮੀਤ ਪ੍ਰਧਾਨ ਸੁਖਜੀਤ ਸਿੰਘ ਲੌਹਕਾ, ਵਿੱਤ ਸਕੱਤਰ ਕੁਲਦੀਪ ਸਿੰਘ ਬੱਠੇ ਭੈਣੀ, ਵਜੀਰ ਸਿੰਘ ਕੈਰੋਂ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਚੋਣਾਂ ਦੌਰਾਨ ਸਾਡੇ ਨਾਲ ਵਾਅਦਾ ਕੀਤਾ ਸੀ ਕਿ 'ਆਪ' ਦੀ ਸਰਕਾਰ ਆਉਣ 'ਤੇ ਸਾਰੇ ਕੱਚੇ ਕਾਮੇ ਪੱਕੇ ਕਰ ਦਿੱਤੇ ਜਾਣਗੇ | ਇਥੇ ਹੀ ਬੱਸ ਨਹੀਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਸਾਡੇ ਧਰਨਿਆਂ ਵਿਚ ਆ ਕੇ ਵਿਸ਼ਵਾਸ ਦਿਵਾਉਂਦੇ ਸਨ ਕਿ 'ਆਪ' ਦੀ ਸਰਕਾਰ ਬਣਦਿਆਂ ਸਾਰੇ ਕੱਚੇ ਕਾਮੇ ਪੱਕੇ ਕੀਤੇ ਜਾਣਗੇ | ਕੋਈ ਧਰਨਾ ਮੁਜ਼ਾਹਰਾ ਕਰਨ ਦੀ ਲੋੜ ਨਹੀਂ ਪਵੇਗੀ, ਪਰ ਅੱਜ ਸਾਡੀ ਕੋਈ ਆਵਾਜ਼ ਨਹੀਂ ਸੁਣੀ ਜਾ ਰਹੀ,ਸਾਨੂੰ ਹੜਤਾਲਾਂ ਕਰਨ ਵਾਸਤੇ ਮਜਬੂਰ ਕੀਤਾ ਜਾ ਰਿਹਾ ਹੈ | ਜਨਰਲ ਸਕੱਤਰ ਸਤਨਾਮ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਕਮੇਟੀ ਦੇ ਸੱਦੇ ਅਨੁਸਾਰ 15 ਅਗਸਤ ਨੂੰ ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਘਿਰਾਓ ਕੀਤਾ ਜਾਵੇਗਾ | ਜੇਕਰ ਪਨਬੱਸ ਪੀ.ਆਰ.ਟੀ.ਸੀ. ਕਾਮਿਆਂ ਦੀਆਂ ਮੰਗਾਂ ਸਵੀਕਾਰ ਨਾ ਕੀਤੀਆਂ ਤਾਂ ਕਾਮੇ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਤੇ ਤਿੱਖਾ ਕਰਨਗੇ | ਆਗੂਆਂ ਨੇ ਰੈਲੀ ਵਿਚ ਮੰਗ ਕੀਤੀ ਕਿ ਪਨਬੱਸ ਪੀ.ਆਰ.ਟੀ.ਸੀ. ਕਾਮਿਆਂ ਨਾਲ ਕੀਤੀਆਂ ਗਈਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣ, ਸਾਰੇ ਕੱਚੇ ਕਾਮੇ ਪੱਕੇ ਕੀਤੇ ਜਾਣ, ਬਰਾਬਰ ਕੰਮ-ਬਰਾਬਰ ਤਨਖਾਹ ਕੋਰਟ ਦਾ ਫ਼ੈਸਲਾ ਲਾਗੂ ਕੀਤਾ ਜਾਵੇ, ਡਿਊਟੀਆ ਤੋਂ ਫਾਰਗ ਕੀਤੇ ਕਾਮੇ ਤੁਰੰਤ ਡਿਊਟੀ ਉੱਪਰ ਲੈ ਜਾਣ | ਇਸ ਮੌਕੇ ਮਨਵਿੰਦਰ ਸਿੰਘ, ਬਲਜਿੰਦਰ ਸਿੰਘ, ਪਰਮਜੀਤ ਸਿੰਘ ਕੈਰੋਂ, ਗੁਰਲਾਲ ਸਿੰਘ ਬੱਠੇ ਭੈਣੀ, ਸਕੱਤਰ ਸਿੰਘ, ਸੁਖਵੰਤ ਸਿੰਘ ਗਾਂਧੀ, ਗੁਰਬਿੰਦਰ ਸਿੰਘ ਕੰਡਿਆਲਾ, ਰਵਿੰਦਰ ਸਿੰਘ ਰੋਮੀ, ਜਸਬੀਰ ਸਿੰਘ, ਸੁਲੱਖਣ ਸਿੰਘ, ਹਰਪਾਲ ਸਿੰਘ, ਜਗਤਾਰ ਸਿੰਘ ਅਤੇ ਗੁਰਜੰਟ ਸਿੰਘ ਚੂਸਲੇਵੜ ਆਦਿ ਆਗੂ ਮੌਜੂਦ ਸਨ |

ਪਿੰਡ ਮੁਗਲਚੱਕ ਪੰਨੂੰਆਂ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਵਿਚੋਂ ਚੋਰਾਂ ਨੇ 35 ਹਜ਼ਾਰ ਚੋਰੀ ਕੀਤੇ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)-ਥਾਣਾ ਸਦਰ ਅਧੀਨ ਪੈਂਦੇ ਪਿੰਡ ਮੁਗਲਚੱਕ ਪੰਨੂੰਆਂ ਵਿਖੇ ਬੀਤੀ ਰਾਤ ਨੂੰ ਤਿੰਨ ਅਣਪਛਾਤੇ ਚੋਰਾਂ ਨੇ ਗੋਲਕ ਨੂੰ ਤੋੜ ਕੇ ਉਸ ਵਿਚੋਂ ਲਗਪਗ 35 ਹਜ਼ਾਰ ਰੁਪਏ ਚੋਰੀ ਕਰ ਲਏ | ਇਸ ਸਬੰਧ ਵਿਚ ਪੁਲਿਸ ਨੇ ਤਿੰਨ ਅਣਪਛਾਤਿਆਂ ਖ਼ਿਲਾਫ਼ ...

ਪੂਰੀ ਖ਼ਬਰ »

ਆਪਣੇ ਘਰਾਂ 'ਚ ਤਿਰੰਗਾ ਲਹਿਰਾ ਕੇ ਆਜ਼ਾਦੀ ਦਿਹਾੜਾ ਮਨਾਉਣ ਇਲਾਕਾ ਨਿਵਾਸੀ- ਭੋਲਾ ਸਿੱਧੂ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)-ਆਜ਼ਾਦੀ ਦੇ ਦਿਹਾੜੇ ਮੌਕੇ ਦੇਸ਼ ਦਾ ਹਰ ਵਿਅਕਤੀ ਜਿਥੇ ਇਹ ਦਿਹਾੜਾ ਬੜੇ ਚਾਵਾਂ ਨਾਲ ਮਨਾ ਰਿਹਾ ਹੈ, ਉਥੇ ਸਾਨੂੰ ਆਪਣੇ ਘਰਾਂ ਉੱਪਰ ਹੀ ਤਿਰੰਗਾ ਝੰਡਾ ਲਹਿਰਾ ਕੇ ਆਜ਼ਾਦੀ ਦਾ ਦਿਹਾੜਾ ਮਨਾਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਉੱਘੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਐੱਸ.ਡੀ.ਐੱਮ. ਦਫ਼ਤਰ ਪੱਟੀ ਦੇ ਅੱਗੇ ਧਰਨਾ ਚੌਥੇ ਦਿਨ ਵਿਚ ਦਾਖ਼ਲ

ਪੱਟੀ, 14 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)¸ਐੱਸ.ਡੀ.ਐੱਮ. ਪੱਟੀ ਦੇ ਦਫ਼ਤਰ ਅੱਗੇ ਲੱਗੇ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ, ਜਿਸ ਦੀ ਅਗਵਾਈ ਸਰਵਨ ਸਿੰਘ ਸੀਤੋ, ਬਾਜ ਸਿੰਘ ਤੁੰਗ, ਖਜਾਨ ਸਿੰਘ ਕਿਰਤੋਵਾਲ, ਮੱਸਾ ਸਿੰਘ ਚੂਸਲੇਵੜ ਤੇ ਸੁਖਬੀਰ ...

ਪੂਰੀ ਖ਼ਬਰ »

ਲਾਲਜੀਤ ਸਿੰਘ ਭੁੱਲਰ ਦੀ ਪਤਨੀ ਦੀ ਅਗਵਾਈ ਹੇਠ 'ਆਪ' ਆਗੂਆਂ ਨੇ ਤਿੰਰਗਾ ਯਾਤਰਾ ਕੱਢੀ

ਪੱਟੀ, 14 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮੂਹ ਪੰਜਾਬ ਵਿਚ ਤਿਰੰਗਾ ਯਾਤਰਾ ਕੱਢੀਆਂ ਜਾ ਰਹੀਆ ਹਨ | ਜਿਸ 'ਤੇ ਅੱਜ ...

ਪੂਰੀ ਖ਼ਬਰ »

ਕਾਮਨ ਵੈਲਥ ਖੇਡਾਂ ਵਿਚੋਂ ਚਾਂਦੀ ਦਾ ਤਗਮਾ ਜਿੱਤ ਕੇ ਘਰ ਪੁੱਜਣ 'ਤੇ ਭਾਰਤੀ ਹਾਕੀ ਟੀਮ ਦੇ ਖਿਡਾਰੀ ਅਕਾਸ਼ਦੀਪ ਸਿੰਘ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ

ਖਡੂਰ ਸਾਹਿਬ, 14 ਅਗਸਤ (ਰਸ਼ਪਾਲ ਸਿੰਘ ਕੁਲਾਰ)¸ਇੰਗਲੈਂਡ ਦੀ ਧਰਤੀ ਤੇ ਹੋਈਆਂ ਕਾਮਨ ਵੈਲਥ ਖੇਡਾਂ ਵਿਚੋਂ ਭਾਰਤੀ ਹਾਕੀ ਟੀਮ ਵਲੋਂ ਦੂਜਾ ਸਥਾਨ ਹਾਸਲ ਕਰਦੇ ਹੋਏ ਚਾਂਦੀ ਦਾ ਤਗਮਾ ਜਿੱਤ ਕੇ ਭਾਰਤ ਦੀ ਝੋਲੀ ਪਾਇਆ ਗਿਆ ਹੈ, ਜਿਸ ਗੱਲ ਦਾ ਅੱਜ ਹਰੇਕ ਭਾਰਤੀ ਵਲੋਂ ਮਾਣ ...

ਪੂਰੀ ਖ਼ਬਰ »

ਫਿਊਟੇਕ ਕੰਪਿਊਟਰ ਐਜੂਕੇਸ਼ਨ ਸੈਂਟਰ ਵਿਖੇ ਤੀਆ ਦਾ ਤਿਉਹਾਰ ਮਨਾਇਆ

ਪੱਟੀ, 14 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)¸ਫਿਊਟੇਕ ਕੰਪਿਊਟਰ ਐਜੂਕੇਸ਼ਨ ਸੈਂਟਰ ਵਿਖੇ ਤੀਆਂ ਦਾ ਤਿਓਹਾਰ ਮਨਾਇਆ ਗਿਆ | ਇਸ ਮੌਕੇ ਇੰਚਾਰਜ ਸਿਮਰਨ ਅਤੇ ਸੁਖਮਨ ਢੱਲ ਨੇ ਕਿਹਾ ਕਿ ਸਾਵਣ ਦੇ ਮਹੀਨੇ ਤੀਆਂ ਦੇ ਤਿਓਹਾਰ ਦੀ ਬਹੁਤ ਮਹੱਤਤਾ ਹੈ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਮਨਾਇਆ ਗਿਆ ਸੁਤੰਤਰਤਾ ਦਿਵਸ

ਗੋਇੰਦਵਾਲ ਸਾਹਿਬ, 14 ਅਗਸਤ (ਸਕੱਤਰ ਸਿੰਘ ਅਟਵਾਲ)¸ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਬੜੇ ਹੀ ਮਾਣ-ਸਤਿਕਾਰ ਨਾਲ ਸੁਤੰਤਰਤਾ ਦਿਵਸ ਮਨਾਇਆ ਗਿਆ | ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਦੇਸ਼ ਦੇ ਇਤਿਹਾਸ ਨਾਲ ਜੋੜਣਾ ਅਤੇ ਉਨ੍ਹਾਂ ਅੰਦਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 75ਵੇਂ ਸੁਤੰਤਰਤਾ ਦਿਵਸ ਮੌਕੇ 75 ਮੁਹੱਲਾ ਕਲੀਨਿਕ ਰਾਜ ਵਾਸੀਆਂ ਦੇ ਸਪੁਰਦ ਹੋਣਗੇ- ਰਣਜੀਤ ਸਿੰਘ ਚੀਮਾ

ਪੱਟੀ, 14 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)¸ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ 75ਵੇਂ ਸੁਤੰਤਰਤਾ ਦਿਵਸ ਮੌਕੇ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰਨ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ...

ਪੂਰੀ ਖ਼ਬਰ »

ਖੇਤਾਂ ਵਿਚ ਕੰਮ ਕਰਦੇ ਸਮੇਂ ਸੱਪ ਦੇ ਡੰਗਣ ਕਾਰਨ ਇਕ ਵਿਅਕਤੀ ਦੀ ਮੌਤ

ਚੋਹਲਾ ਸਾਹਿਬ, 14 ਅਗਸਤ (ਬਲਵਿੰਦਰ ਸਿੰਘ)¸­ਇੱਥੋਂ ਨਜ਼ਦੀਕੀ ਪਿੰਡ ਸੰਗਤਪੁਰ ਵਿਖੇ ਇਕ ਵਿਅਕਤੀ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਕ ਮਿ੍ਤਕ ਮੁਖਤਾਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਗੁੱਜਰਾਂ ਦੇ ਡੰਗਰ ਰਾਹਗੀਰਾਂ ਦੀ ਜਾਨ ਦਾ ਖੌਅ ਬਣੇ, ਫ਼ਸਲਾਂ ਦੇ ਹੋ ਰਹੇ ਨੁਕਸਾਨ ਕਾਰਨ ਕਿਸਾਨ ਦੁਖੀ

ਝਬਾਲ, 14 ਅਗਸਤ (ਸੁਖਦੇਵ ਸਿੰਘ)-ਝਬਾਲ ਅਤੇ ਇਸ ਦੇ ਨਾਲ ਲਗਦੇ ਖ਼ੇਤਰ ਦੀਆਂ ਸੜਕਾਂ 'ਤੇ ਫਿਰਦੇ ਗੁੱਜਰਾਂ ਦੇ ਡੰਗਰਾਂ ਦੇ ਝੁੰਡ ਜਿੱਥੇ ਰਾਹਗੀਰਾਂ ਦੀ ਜਾਨ ਦਾ ਖੌਅ ਬਣੇ ਹੋਏ ਹਨ, ਉੱਥੇ ਜੰਗਲਾਤ ਵਿਭਾਗ ਵਲੋਂ ਸੜਕਾਂ 'ਤੇ ਨਹਿਰਾਂ ਦੇ ਕੰਢਿਆਂ ਤੇ ਲਗਾਏ ਗਏ ਦਰਖਤਾਂ ...

ਪੂਰੀ ਖ਼ਬਰ »

ਖੇਤਾਂ ਵਿਚ ਕੰਮ ਕਰਦੇ ਸਮੇਂ ਸੱਪ ਦੇ ਡੰਗਣ ਕਾਰਨ ਇਕ ਵਿਅਕਤੀ ਦੀ ਮੌਤ

ਚੋਹਲਾ ਸਾਹਿਬ, 14 ਅਗਸਤ (ਬਲਵਿੰਦਰ ਸਿੰਘ)¸­ਇੱਥੋਂ ਨਜ਼ਦੀਕੀ ਪਿੰਡ ਸੰਗਤਪੁਰ ਵਿਖੇ ਇਕ ਵਿਅਕਤੀ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਕ ਮਿ੍ਤਕ ਮੁਖਤਾਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਪਹਿਲਵਾਨ ਮਨਤੇਜ ਸੁਰ ਸਿੰਘ ਨੂੰ ਦੇਸੀ ਘਿਓ ਦਾ ਟੀਨ ਦਿੱਤਾ

ਸੁਰ ਸਿੰਘ, 14 ਅਗਸਤ (ਧਰਮਜੀਤ ਸਿੰਘ)-ਸਾਬਕਾ ਸਰਪੰਚ ਪ੍ਰਕਾਸ਼ ਸਿੰਘ ਸੁਰ ਸਿੰਘ ਵਲੋਂ ਉੱਭਰ ਰਹੇ ਨੌਜਵਾਨ ਪਹਿਲਵਾਨ ਮਨਤੇਜ ਸਿੰਘ ਸੁਰ ਸਿੰਘ ਸਪੁੱਤਰ ਸਾਬਕਾ ਸਰਪੰਚ ਗੁਰਦਲੇਰ ਸਿੰਘ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਦੇਸੀ ਘਿਓ ਦਾ ਟੀਨ ਦਿੱਤਾ ਗਿਆ ਤੇ ਹੋਰ ਮਿਹਨਤ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਨੂੰ ਸਮਰਪਿਤ ਤਿਰੰਗਾ ਮੋਟਰਸਾਈਕਲ ਰੈਲੀ ਕੱਢੀ

ਤਰਨ ਤਾਰਨ, 15 ਅਗਸਤ (ਹਰਿੰਦਰ ਸਿੰਘ)¸­ਆਜ਼ਾਦੀ ਦਿਹਾੜੇ ਨੂੰ ਸਮਰਪਿਤ ਕਰਨਲ ਅਮਰਜੀਤ ਸਿੰਘ ਗਿੱਲ ਪ੍ਰਧਾਨ ਜੀ.ਓ.ਜੀ. ਜ਼ਿਲ੍ਹਾ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੀ.ਓ.ਜੀ. ਬਲਾਕ ਤਰਨ ਤਾਰਨ ਅਤੇ ਇੰਡੀਅਨ ਐਕਸ ਸਰਵਿਸ ਮੈਨ ਲੀਗ ਬਲਾਕ ਤਰਨ ਤਾਰਨ ਵਲੋਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡਾਕਟਰ ਮਾਹਲਾ ਨੂੰ ਸਨਮਾਨਿਤ ਕੀਤਾ

ਝਬਾਲ, 14 ਅਗਸਤ (ਸੁਖਦੇਵ ਸਿੰਘ)¸ਆਮ ਆਦਮੀ ਪਾਰਟੀ ਦੇ ਵਿਮੁਕਤ ਜਾਤੀਆਂ ਵਿੰਗ ਦੇ ਸੂਬਾ ਪ੍ਰਧਾਨ ਡਾ. ਤਰਸੇਮ ਸਿੰਘ ਮਾਹਲਾ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਨਮਾਨਿਤ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਡਾਕਟਰ ਮਾਹਲਾ ਵਲੋਂ ਪਾਰਟੀ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਿਚ ਸਬ ਇੰਸਪੈਕਟਰ ਭਰਤੀ ਹੋਣ ਲਈ ਲੜਕੇ ਅਤੇ ਲੜਕੀਆਂ ਲਈ ਮੁਫ਼ਤ ਟ੍ਰੇਨਿੰਗ

ਖਡੂਰ ਸਾਹਿਬ, 14 ਅਗਸਤ (ਰਸ਼ਪਾਲ ਸਿੰਘ ਕੁਲਾਰ)-ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਖਡੂਰ ਸਾਹਿਬ ਵਲੋਂ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆੱਫ ਕਰੀਅਰ ਐਂਡ ਕੋਰਸਜ਼ ਪੰਜਾਬ ...

ਪੂਰੀ ਖ਼ਬਰ »

15 ਅਗਸਤ ਨੂੰ ਕੈਬਨਿਟ ਮੰਤਰੀ ਮੀਤ ਹੇਅਰ ਕਰਨਗੇ ਆਮ ਆਦਮੀ ਕਲੀਨਿਕ ਖਾਲੜਾ ਦਾ ਉਦਘਾਟਨ

ਖਾਲੜਾ, 14 ਅਗਸਤ (ਜੱਜਪਾਲ ਸਿੰਘ ਜੱਜ)¸ਆਮ ਆਦਮੀ ਪਾਰਟੀ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਖਾਲੜਾ ਵਿਖੇ ਬਣਾਇਆ ਆਮ ਆਦਮੀ ਕਲੀਨਿਕ 15 ਅਗਸਤ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਲੋਕ ਅਰਪਣ ਕਰਨਗੇ | ਮਗਰਲੇ ਕਈ ਦਿਨਾਂ ਤੋਂ ਆਮ ਆਦਮੀ ਕਲੀਨਿਕ ਤਿਆਰ ...

ਪੂਰੀ ਖ਼ਬਰ »

ਮੋਦੀ ਦੇ ਰਾਜ 'ਚ ਮਹਿੰਗਾਈ ਸਿਖਰਾਂ 'ਤੇ ਪਹੁੰਚ ਗਈ-ਮਾੜੀਮੇਘਾ, ਵਲਟੋਹਾ

ਭਿੱਖੀਵਿੰਡ, 14 ਅਗਸਤ (ਬੌਬੀ)¸ਸੀ.ਪੀ.ਆਈ. ਬਲਾਕ ਭਿੱਖੀਵਿੰਡ ਦੀ ਡੈਲੀਗੇਟ ਕਾਨਫਰੰਸ ਬਜ਼ੁਰਗ ਕਾ. ਪੂਰਨ ਸਿੰਘ ਮਾੜੀ ਕੰਬੋਕੇ ਵਲੋਂ ਝੰਡਾ ਲਹਿਰਾਉਣ ਨਾਲ ਸ਼ੁਰੂਆਤ ਹੋਈ | ਸੰਬੋਧਨ ਕਰਦਿਆਂ ਸੀ.ਪੀ.ਆਈ. ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ਸਿੰਘ ਮਾੜੀਮੇਘਾ ਅਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥਾਂ ਵਿਚ ਸੁਰੱਖਿਅਤ-ਜਥੇ. ਕਰਮੂੰਵਾਲਾ

ਚੋਹਲਾ ਸਾਹਿਬ, 14 ਅਗਸਤ (ਬਲਵਿੰਦਰ ਸਿੰਘ)¸ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇ. ਗੁਰਬਚਨ ਸਿੰਘ ਕਰਮੂਵਾਲਾ ਤੇ ਸਾਥੀਆਂ ਨੇ ਅੱਜ ਸਥਾਨਕ ਗੁਰਦੁਆਰਾ ਵਿਖ਼ੇ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਡੋਰ ਪਾਰਟੀ ਪ੍ਰਧਾਨ ...

ਪੂਰੀ ਖ਼ਬਰ »

ਮਮਤਾ ਨਿਕੇਤਨ 75ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ

ਤਰਨ ਤਾਰਨ, 14 ਅਗਸਤ (ਪਰਮਜੀਤ ਜੋਸ਼ੀ)¸ਮਮਤਾ ਨਿਕੇਤਨ ਤਰਨ ਤਾਰਨ ਵਿਖੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਅਤੇ ਦੇਸ਼-ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਆਜ਼ਾਦੀ ਦਿਵਸ ਪੂਰੇ ਚਾਅ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ...

ਪੂਰੀ ਖ਼ਬਰ »

15 ਅਗਸਤ ਨੂੰ ਕੈਬਨਿਟ ਮੰਤਰੀ ਮੀਤ ਹੇਅਰ ਕਰਨਗੇ ਆਮ ਆਦਮੀ ਕਲੀਨਿਕ ਖਾਲੜਾ ਦਾ ਉਦਘਾਟਨ

ਖਾਲੜਾ, 14 ਅਗਸਤ (ਜੱਜਪਾਲ ਸਿੰਘ ਜੱਜ)¸ਆਮ ਆਦਮੀ ਪਾਰਟੀ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਖਾਲੜਾ ਵਿਖੇ ਬਣਾਇਆ ਆਮ ਆਦਮੀ ਕਲੀਨਿਕ 15 ਅਗਸਤ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਲੋਕ ਅਰਪਣ ਕਰਨਗੇ | ਮਗਰਲੇ ਕਈ ਦਿਨਾਂ ਤੋਂ ਆਮ ਆਦਮੀ ਕਲੀਨਿਕ ਤਿਆਰ ...

ਪੂਰੀ ਖ਼ਬਰ »

ਪਾਕਿਸਤਾਨੀ ਤਸਕਰਾਂ ਵਲੋਂ ਸੁੱਟੀ ਹੈਰੋਇਨ, ਬੀ. ਐਸ. ਐਫ. ਨੇ ਕੀਤੀ ਦਾਉਕੇ ਸਰਹੱਦ ਤੋਂ ਬਰਾਮਦ

ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਭਾਰਤ-ਪਾਕਿਸਤਾਨ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਦੇ ਨਜ਼ਦੀਕ ਤੋਂ ਬੀ. ਐਸ. ਐਫ. ਨੇ ਹੈਰੋਇਨ ਦੇ 2 ਪੈਕੇਟ ਬਰਾਮਦ ਕੀਤੇ ਹਨ | ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੋੜਾਂ ਰੁਪਏ ਕੀਮਤ ਬਣਦੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਭਿੰਦਾ ਸਰਪੰਚ ਦੀ ਅਗਵਾਈ ਹੇਠ ਫਤਿਆਬਾਦ ਤੋਂ ਅਕਾਲੀ ਆਗੂਆਂ ਨੇ ਮਜੀਠੀਆ ਨੂੰ ਵਧਾਈ ਦਿੱਤੀ

ਫਤਿਆਬਾਦ, 14 ਅਗਸਤ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ ਦੇ ਅਕਾਲੀ ਆਗੂਆਂ ਜਥੇ. ਬਲਦੇਵ ਸਿੰਘ ਸ਼ੈਲਰ ਵਾਲੇ, ਠੇਕੇਦਾਰ ਮਲਕੀਤ ਸਿੰਘ, ਮੈਂਬਰ ਬਸੰਤ ਸਿੰਘ ਅਤੇ ਮੰਗਲ ਸਿੰਘ ਵਪਾਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਅਤੇ ਫਤਿਆਬਾਦ ਦੇ ਸਾ. ਸਰਪੰਚ ...

ਪੂਰੀ ਖ਼ਬਰ »

ਸਿਵਲ ਸਰਜਨ ਅਤੇ ਐਸ.ਐਮ.ਓ. ਨੇ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਮਨਾਇਆ

ਤਰਨ ਤਾਰਨ, 14 ਅਗਸਤ (ਪਰਮਜੀਤ ਜੋਸ਼ੀ)¸­ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦੇਸ਼ ਦੀ ਅਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਹਰ ਘਰ ਤਿਰੰਗਾਂ ਸਿਵਲ ਹਸਪਤਾਲ ਤਰਨ ਤਾਰਨ ਅਤੇ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਮਨਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ. ਸੀਮਾ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਸਬੰਧੀ ਅਜ਼ਾਦ ਗਰੁੱਪ ਦੀ ਮੀਟਿੰਗ ਹੋਈ

ਝਬਾਲ, 14 ਅਗਸਤ (ਸੁਖਦੇਵ ਸਿੰਘ)¸ਅਜ਼ਾਦ ਗਰੁੱਪ ਦੀ ਮੀਟਿੰਗ ਜਰਨੈਲ ਸਿੰਘ ਪੰਡੋਰੀ ਅਤੇ ਪਹਿਲਵਾਨ ਹਰਭਾਲ ਸਿੰਘ ਕੋਟ ਦੀ ਪ੍ਰਧਾਨਗੀ ਹੇਠ ਕੋਟ ਧਰਮਚੰਦ ਕਲਾਂ ਵਿਖੇ ਹੋਈ | ਮੀਟਿੰਗ ਦੌਰਾਨ ਦਿਨੋਂ ਦਿਨ ਦੂਸ਼ਿਤ ਹੋ ਰਹੇ ਵਾਤਾਵਰਨ ਦੀ ਸੰਭਾਲ, ਗੁੱਜਰਾਂ ਦੇ ਡੰਗਰਾਂ ...

ਪੂਰੀ ਖ਼ਬਰ »

ਸੰਤ ਬਾਬਾ ਤਾਰਾ ਸਿੰਘ ਬਾਬਾ ਚਰਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਜਵੰਦਾ ਕਲਾਂ 'ਚ ਤੀਆਂ ਦਾ ਤਿਓਹਾਰ ਮਨਾਇਆ

ਤਰਨ ਤਾਰਨ, 14 ਅਗਸਤ (ਪਰਮਜੀਤ ਜੋਸ਼ੀ)- ਸੰਤ ਬਾਬਾ ਤਾਰਾ ਸਿੰਘ ਬਾਬਾ ਚਰਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਜਵੰਦਾ ਕਲਾਂ ਜੋ ਕਿ ਬਾਬਾ ਸੁੱਖਾ ਸਿੰਘ ਕਾਰ ਸੇਵਾ ਸਰਹਾਲੀ ਵਾਲਿਆਂ ਦੀ ਅਗਵਾਈ ਵਿਚ ਚੱਲ ਰਿਹਾ 'ਚ ਤੀਆਂ ਦਾ ਤਿਓਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਅੰਗਹੀਣ ਅਤੇ ਬਲਾਈਾਡ ਯੂਨੀਅਨ ਵਲੋਂ 15 ਅਗਸਤ ਨੂੰ ਕੀਤਾ ਜਾਣ ਵਾਲਾ ਰੋਸ ਪ੍ਰਦਰਸ਼ਨ ਰੱਦ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)¸ਅੰਗਹੀਣ ਅਤੇ ਬਲਾਈਾਡ ਯੂਨੀਅਨ ਪੰਜਾਬ ਦੀ ਇਕਾਈ ਤਰਨ ਤਾਰਨ ਵਲੋਂ 15 ਅਗਸਤ ਦਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਪ੍ਰਸ਼ਾਸਨ ਨਾਲ ਮੀਟਿੰਗ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਹੈ | ਉਪਰੋਕਤ ਜਾਣਕਾਰੀ ਦਿੰਦਿਆਂ ਸਟੇਟ ਕਮੇਟੀ ਮੈਂਬਰ ...

ਪੂਰੀ ਖ਼ਬਰ »

ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਲੜਕੇ ਦੀ ਮੌਤ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)-ਜੰਡਿਆਲਾ ਚੌਂਕ ਤਰਨ ਤਾਰਨ ਵਿਖੇ ਪਿਛਲੇ ਦਿਨੀਂ ਇਕ ਕਾਰ ਚਾਲਕ ਨੇ ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂ ਬਾਅਦ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ | ਇਸ ਸਬੰਧ ਵਿਚ ਥਾਣਾ ਸਿਟੀ ਦੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਦੇ ...

ਪੂਰੀ ਖ਼ਬਰ »

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਵਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਕੇਸਰੀ ਨਿਸ਼ਾਨ ਸਾਹਿਬ ਦੀ ਅਗਵਾਈ ਵਿਚ ਕੀਤਾ ਵਿਖਾਵਾ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)¸ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਮਨੁੱਖੀ ਅਧਿਕਾਰ ਇੰਨਸਾਫ ਸੰਘਰਸ਼ ਕਮੇਟੀ ਨੇ ਤਰਨ ਤਾਰਨ ਵਿਚ ਕੇਸਰੀ ਨਿਸ਼ਾਨ ਸਾਹਿਬ ਦੀ ਅਗਵਾਈ ਵਿਚ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ, ਬੇਅਦਬੀਆਂ ਦੇ ਦੋਸ਼ੀਆਂ ਨੂੰ ਗਿ੍ਫਤਾਰ ...

ਪੂਰੀ ਖ਼ਬਰ »

ਗੋਇੰਦਵਾਲ ਪੁਲਿਸ ਵਲੋਂ ਬਾਹਰੋਂ ਅੰਗਰੇਜੀ ਸ਼ਰਾਬ ਲਿਆ ਕੇ ਵੇਚਣ ਵਾਲੇ ਦੇ ਘਰੋਂ 40 ਪੇਟੀਆਂ ਸ਼ਰਾਬ ਬਰਾਮਦ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਬਾਹਰਲੇ ਸੂਬਿਆਂ ਤੋਂ ਅੰਗਰੇਜੀ ਸ਼ਰਾਬ ਲਿਆ ਕੇ ਇਲਾਕੇ ਵਿਚ ਸਸਤੇ ਰੇਟਾਂ 'ਤੇ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਮੁੰਡਾਪਿੰਡ ਵਿਖੇ ਇਕ ਘਰ ਵਿਚ ਖੜੀ ਸਕਾਰਪਿਓ ਗੱਡੀ ਵਿਚੋਂ 40 ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਧਫੜੀ ਦੀ ਬਿਮਾਰੀ ਨਾਲ ਮਰ ਰਹੀਆਂ ਗਾਵਾਂ ਨੂੰ ਸੁੱਟ ਰਹੇ ਹਨ ਵਗਦੀ ਨਹਿਰ ਅਤੇ ਇਸ ਦੇ ਕੰਢੇ

ਪੱਟੀ, 14 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੱਟੀ ਦੇ ਨਜ਼ਦੀਕ ਪਿੰਡ ਉਬੋਕੇ 'ਚ ਵਗਦੀ ਨਹਿਰ ਅਤੇ ਇਸ ਦੇ ਨਾਲ ਖਾਲੀ ਜਗ੍ਹਾ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਗਾਵਾਂ, ਜਿਨ੍ਹਾਂ ਦੀ ਚਮੜੀ ਦੀ ਭਿਆਨਕ ਬਿਮਾਰੀ ਕਾਰਨ ਮੌਤ ਹੋ ਗਈ ਸੀ, ਨੂੰ ਅਪਰ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਨੇ ਕੇਸਰੀ ਨਿਸ਼ਾਨ ਸਾਹਿਬ ਲਹਿਰਾ ਕੇ ਕੱਢਿਆ ਮਾਰਚ

ਭਿੱਖੀਵਿੰਡ, 14 ਅਗਸਤ (ਬੌਬੀ)¸ਸਿੱਖ ਜਥੇਬੰਦੀਆਂ ਨੇ ਹੱਥਾਂ 'ਚ ਕੇਸਰੀ ਨਿਸ਼ਾਨ ਸਾਹਿਬ ਲੈ ਕੇ ਇਕ ਵਿਸ਼ਾਲ ਮਾਰਚ ਕੱਢਿਆ ਗਿਆ | ਇਹ ਮਾਰਚ ਵਲਟੋਹਾ ਦੇ ਗੁਰਦੁਆਰਾ ਧੰਨ ਧੰਨ ਭਾਈ ਝਾੜੂ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਪਹੂਵਿੰਡ ...

ਪੂਰੀ ਖ਼ਬਰ »

'ਦਾ ਐਲਪਾਈਨ' ਸਕੂਲ ਵਿਚ ਸਾਇੰਸ ਪ੍ਰਦਰਸ਼ਨੀ ਲਗਾਈ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)-'ਦਾ ਐਲਪਾਈਨ' ਸਕੂਲ ਵਿਚ ਚੌਥੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਸਾਇੰਸ ਦੇ ਮਾਡਲ ਬਣਾ ਕੇ ਪ੍ਰਦਰਸ਼ਨੀ ਲਗਾਈ ਗਈ | ਸਕੂਲ ਵਿਚ ਪੀ.ਟੀ.ਮੀਟ ਤੇ ਬੱਚਿਆਂ ਦੇ ਮਾਪਿਆਂ ਨੇ ਆ ਕੇ ਵਿਦਿਆਰਥੀਆਂ ਵਲੋਂ ਬਣਾਏ ਗਏ ...

ਪੂਰੀ ਖ਼ਬਰ »

ਕਾਰ ਦੀ ਭੰਨਤੋੜ ਕਰਨ ਅਤੇ ਸੱਟਾਂ ਮਾਰਨ 'ਤੇ ਇਕ ਵਿਅਕਤੀ ਸਮੇਤ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)-ਤਰਨ ਤਾਰਨ ਦੇ ਪਿੰਡ ਬਾਲਾਚੱਕ ਵਿਖੇ ਇਕ ਵਿਅਕਤੀ ਦੀ ਘਰ ਦੇ ਬਾਹਰ ਖੜੀ ਕਾਰ ਦੀ ਭੰਨ ਤੋੜ ਕਰਨ ਅਤੇ ਉਸ ਨੂੰ ਸੱਟਾਂ ਮਾਰਨ ਦੇ ਦੋਸ਼ ਹੇਠ ਪੁਲਿਸ ਨੇ ਇਕ ਵਿਅਕਤੀ ਤੋਂ ਇਲਾਵਾ ਉਸ ਦੇ ਤਿੰਨ ਹੋਰ ਅਣਪਛਾਤੇ ਸਾਥੀਆਂ ਖ਼ਿਲਾਫ ਮਾਮਲਾ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਦਾ ਤਹਿਸੀਲ ਡੈਲੀਗੇਟ ਇਜਲਾਸ 17 ਨੂੰ ਪਿੰਡ ਤੂਤ ਵਿਖੇ-ਦਰਾਜਕੇ

ਭਿੱਖੀਵਿੰਡ, 14 ਅਗਸਤ (ਬੌਬੀ)¸ਦਿਹਾਤੀ ਮਜ਼ਦੂਰ ਸਭਾ ਦੀ ਤਹਿਸੀਲ ਕਮੇਟੀ ਭਿੱਖੀਵਿੰਡ ਦੀ ਜਨਰਲ ਬਾਡੀ ਮੀਟਿੰਗ ਸਭਾ ਦੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਵਰਕਰਾਂ ਤੇ ਹਮਦਰਦਾਂ ਨੇ ਹਿੱਸਾ ...

ਪੂਰੀ ਖ਼ਬਰ »

ਹੈਰੋਇਨ ਅਤੇ ਲਾਹਣ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ, ਤਿੰਨ ਫ਼ਰਾਰ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ, ਲਾਹਣ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ, ਜਦਕਿ ਤਿੰਨ ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਹਰੀਕੇ ਪੱਤਣ, 14 ਅਗਸਤ (ਸੰਜੀਵ ਕੁੰਦਰਾ)¸ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ | ਵਿਦਿਆਰਥੀਆਂ ਦੇ ਕੋਰੀਓਗ੍ਰਾਫੀ ਦੇ ...

ਪੂਰੀ ਖ਼ਬਰ »

75 ਵਰ੍ਹੇ ਬੀਤ ਜਾਣ ਦੇ ਬਾਵਜੂਦ ਵੀ ਗ਼ਰੀਬ ਵਰਗ ਨੂੰ ਸਮਾਜਿਕ ਬਰਾਬਰੀ ਨਹੀਂ ਮਿਲੀ-ਦਲਵਿੰਦਰ ਸਿੰਘ ਪੰਨੂੰ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)-ਮਜ਼ਦੂਰ ਮੁਕਤੀ ਮੋਰਚਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾ. ਬਲਵਿੰਦਰ ਸਿੰਘ ਗੋਹਲਵੜ੍ਹ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਦੇ ਕਾਰਜਕਾਰੀ ...

ਪੂਰੀ ਖ਼ਬਰ »

ਰਾਮਰੌਣੀ 'ਚ ਸਿਹਤ ਸੈਂਟਰ ਤੇ ਜਿੰਮ ਦੇ ਕਮਰੇ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ

ਜੀਓਬਾਲਾ, 14 ਅਗਸਤ (ਰਜਿੰਦਰ ਸਿੰਘ ਰਾਜੂ)¸ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਰਾਮਰੌਣੀ ਵਿਖੇ ਸਿਹਤ ਸੈਂਟਰ ਦੀ ਨਵੀਂ ਇਮਾਰਤ ਅਤੇ ਜਿੰਮ ਦੇ ਕਮਰੇ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ | ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਬੇਨਤੀ ਕਰਨ ਉਪਰੰਤ ਇਨ੍ਹਾਂ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਪਾਲਣ ਅਤੇ ਆਮ ਜਨਤਾ ਨੂੰ ਬਰਬਾਦ ਕਰਨਾ ਬੰਦ ਕਰੇ- ਪ੍ਰਧਾਨ ਲੁਹਾਰ

ਫਤਿਆਬਾਦ, 14 ਅਗਸਤ (ਹਰਵਿੰਦਰ ਸਿੰਘ ਧੂੰਦਾ)¸ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਫੌਜੀ ਲੁਹਾਰ ਨੇ ਫਤਿਆਬਾਦ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਆਮ ਜਨਤਾ ਦਾ ਮਹਿੰਗਾਈ ਦੁਆਰਾ ਕਚੂੰਮਰ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਦੇ ਵਰਕਰਾਂ ਵਲੋਂ ਕੱਲ੍ਹ ਕੀਤਾ ਜਾਵੇਗਾ ਮਜੀਠੀਆ ਦਾ ਭਰਵਾਂ ਸਵਾਗਤ- ਔਲਖ

ਖਡੂਰ ਸਾਹਿਬ, 14 ਅਗਸਤ (ਰਸ਼ਪਾਲ ਸਿੰਘ ਕੁਲਾਰ)¸ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ 16 ਅਗਸਤ ਨੂੰ ਅੰਮਿ੍ਤਸਰ ਵਿਖੇ ਪਹੁੰਚ ਰਹੇ ਹਨ | ਉਨ੍ਹਾਂ ਦੇ ਆਉਣ 'ਤੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂਆਂ ਅਤੇ ਸਰਗਰਮ ਵਰਕਰਾਂ ਵਿਚ ਭਾਰੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨ ਦੇਸੀ ਸ਼ਰਾਬ ਸਮੇਤ ਕਾਬੂ

ਸੁਲਤਾਨਵਿੰਡ, 14 ਅਗਸਤ (ਗੁਰਨਾਮ ਸਿੰਘ ਬੁੱਟਰ)-ਪੁਲਿਸ ਚੌਕੀ ਕੋਟ ਮਿੱਤ ਸਿੰਘ ਵਲੋਂ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਨਾਜਾਇਜ ਦੇਸੀ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਵਿੰਡ ਦੇ ਮੁਖੀ ਐਸ. ਆਈ. ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ 'ਤੇ ਤੈਨਾਤ ਕਰਿੰਦਿਆਂ ਵਲੋਂ ਕੁੱਟਮਾਰ ਕਰਨ 'ਤੇ ਜ਼ਖ਼ਮੀ ਹੋਏ ਨੌਜਵਾਨ ਦੀ ਹਸਪਤਾਲ ਵਿਖੇ ਇਲਾਜ਼ ਦੌਰਾਨ ਮੌਤ

ਵੇਰਕਾ, 14 ਅਗਸਤ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਖੇਤਰ 'ਚ ਬੀਤੇ ਦਿਨੀ ਸ਼ਰਾਬ ਦੇ ਠੇਕੇ 'ਤੇ ਤੈਨਾਤ ਕਰਿੰਦਿਆਂ ਵਲੋਂ ਸ਼ਰਾਬ ਲੈਣ ਆਏ ਇਕ ਨੌਜਵਾਨ ਦੀ ਕੁੱਟਮਾਰ ਕੀਤੇ ਜਾਣ ਕਾਰਨ ਜਖ਼ਮੀ ਹੋਏ 32 ਸਾਲਾ ਨੌਜਵਾਨ ਅਰਵਿੰਨ ਕੁਮਾਰ ਦੀ ਹਸਪਤਾਲ 'ਚ ਇਲਾਜ਼ ਦੌਰਾਨ ਅੱਜ ...

ਪੂਰੀ ਖ਼ਬਰ »

ਕੌਂਸਲਰ ਦੇ ਪੁੱਤਰ ਵਲੋਂ ਝਗੜੇ ਦੌਰਾਨ ਗੋਲੀਆਂ ਚਲਾਉਣ 'ਤੇ ਮਾਮਲਾ ਦਰਜ

ਵੇਰਕਾ, 14 ਅਗਸਤ (ਪਰਮਜੀਤ ਸਿੰਘ ਬੱਗਾ)-ਥਾਣਾ ਸਦਰ ਖੇਤਰ ਅਧੀਨ ਆਉਂਦੇ ਇਲਾਕੇ ਮੁਸਤਫਾਬਾਦ ਬਟਾਲਾ ਰੋਡ ਵਿਖੇ ਬੀਤੀ ਸ਼ਾਮ ਹੋਏ ਮਾਮੂਲੀ ਝਗੜੇ ਦੌਰਾਨ ਇਲਾਕੇ ਨਾਲ ਸੰਬੰਧਤ ਪਹਿਲਾਂ ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਕੌਂਸਲਰ ਤੇ ਪੁੱਤਰ ਵਲੋਂ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਡੀ. ਸੀ. ਪੀ. ਭੰਡਾਲ ਪ੍ਰਧਾਨ ਮੰਤਰੀ ਪੁਲਿਸ ਮੈਡਲ ਨਾਲ ਸਨਮਾਨਿਤ

ਅੰਮਿ}ਤਸਰ, 14 ਅਗਸਤ (ਰੇਸ਼ਮ ਸਿੰਘ)-ਪੰਜਾਬ ਪੁਲਿਸ 'ਚ ਇਮਾਨਦਾਰੀ ਨਾਲ ਵਧੀਆ ਸੇਵਾਵਾਂ ਤੇ ਬੇਹਤਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਨ ਵਾਲੇ ਅਧਿਕਾਰੀ ਪਰਮਿੰਦਰ ਸਿੰਘ ਭੰਡਾਲ ਡੀ. ਸੀ. ਪੀ. (ਅਮਨ ਕਾਨੂੰਨ) ਨੂੰ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਤਿੰਨ ਸਾਲ ਤੋਂ ਡਿਸਕ ਸਮੱਸਿਆ ਨਾਲ ਜੂਝ ਰਹੇ ਵਿਅਕਤੀ ਨੂੰ ਫਿਜਿਓਥਰੈਪੀ ਦੇ ਇਲਾਜ ਨਾਲ ਮਿਲੀ ਰਾਹਤ- ਡਾ: ਬਾਵਾ

ਅੰਮਿ੍ਤਸਰ, 14 ਅਗਸਤ (ਰੇਸ਼ਮ ਸਿੰਘ)-ਪਿਛਲੇ ਤਿੰਨ ਸਾਲ ਤੋਂ ਡਿਸਕ ਸਮਸਿਆਂ ਤੋਂ ਪੀੜਤ ਹੋਣ ਕਾਰਨ ਦਰਦ ਨਾਲ ਜੂਝ ਰਹੇ ਇਕ ਵਿਅਕਤੀ ਨੂੰ ਨਿਊਰੋ ਫਿਜਿਓਥਰੈਪੀ ਦੇ ਇਲਾਜ ਨਾਲ ਰਾਹਤ ਮਿਲੀ ਹੈ ਜੋ ਕਿ ਹੁਣ ਆਮ ਲੋਕਾਂ ਵਾਂਗ ਹੀ ਚਲ ਫਿਰ ਰਿਹਾ ਹੈ ਅਤੇ ਆਪਣਾ ਕੰਮ ਕਾਰ ਵੀ ਕਰ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਗੁਰੂ ਕੀ ਵਡਾਲੀ ਵਿਖੇ ਸਾਲਾਨਾ ਮੇਲਾ ਮਨਾਇਆ

ਛੇਹਰਟਾ, 14 ਅਗਸਤ (ਵਡਾਲੀ)-ਇਤਿਹਾਸਕ ਨਗਰ ਗੁਰੂ ਕੀ ਵਡਾਲੀ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਸਥਾਨ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਸਾਲਾਨਾ ਚੁਰਾਸੀ ਕੱਟ ਜੋੜ ਮੇਲਾ 9 ਤੇ 10 ਨੂੰ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ¸ਜਥੇ: ਖਾਪੜਖੇੜੀ, ਬਾਬਾ ਧੱਤਲ, ਮੈਨੇਜਰ ਰੈਸ਼ੀਆਣਾ

ਛੇਹਰਟਾ, 14 ਅਗਸਤ (ਵਡਾਲੀ)-ਇਤਿਹਾਸਕ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ 9 ਤੇ 10 ਸਤੰਬਰ 2022 ਦਿਨ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਮਨਾਏ ਜਾ ਰਹੇ ਸਾਲਾਨਾ ਚੌਰਾਸੀ ਕੱਟ ਜੋੜ ਮੇਲੇ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਮਨਾਉਣ ਲਈ ਤੇ ਮੇਲੇ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਉਨ੍ਹਾਂ ਝੂਠੇ ਮੁਕਾਬਲੇ ਕਰਨ ਵਾਲਿਆਂ ਦੀ ਲਿਸਟ ਜਾਰੀ ਕਰੇ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂਆਂ ਪ੍ਰਵੀਨ ਕੁਮਾਰ, ਬਾਬਾ ਦਰਸ਼ਨ ਸਿੰਘ, ਕਾਬਲ ਸਿੰਘ ਨੇ ਕਿਹਾ ਕਿ 1947 ਤੋਂ ਬਾਅਦ ਮੰਨੂਵਾਦੀਆਂ ਤੇ ਉਨ੍ਹਾਂ ਦੇ ਜੋਟੀਦਾਰਾਂ ਨੇ ਧਾਰਮਿਕ ਨਫਰਤਾਂ ਫੈਲਾਈਆਂ ਤੇ ਘੱਟ ਗਿਣਤੀਆਂ, ਕਿਸਾਨਾਂ, ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸਰਹਾਲੀ ਵਿਚ ਲੱਗੀਆਂ ਤੀਆਂ ਦੀਆਂ ਰੌਣਕਾਂ ਲੱਗੀਆਂ

ਸਰਹਾਲੀ ਕਲਾਂ, 14 ਅਗਸਤ (ਅਜੇ ਸਿੰਘ ਹੁੰਦਲ)-ਇਲਾਕੇ ਦੀ ਪੰਜਾਹ ਸਾਲ ਪੁਰਾਣੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਵਿਚ ਵਿਦਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਦੇ ਉਪਰਾਲੇ ਤਹਿਤ ਸੱਭਿਆਚਾਰ ਦੇ ਅਨਿੱਖੜਵੇਂ ਅੰਗ ਤੀਆਂ ਦਾ ਤਿਉਹਾਰ ...

ਪੂਰੀ ਖ਼ਬਰ »

ਮਜੀਠੀਆ ਦੇ ਰਿਹਾਅ ਹੋਣ 'ਤੇ ਵਡਾਲੀ ਨੇ ਮੁਲਾਕਾਤ ਕਰ ਕੇ ਕੀਤਾ ਸਵਾਗਤ

ਛੇਹਰਟਾ, 14 ਅਗਸਤ (ਵਡਾਲੀ)-ਮਾਝੇ ਦੇ ਜਰਨੈਲ ਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਵਡਾਲੀ ਤੇ ਸਾਥੀਆਂ ਨੇ ਸ. ਮਜੀਠੀਆ ਨਾਲ ਮੁਲਾਕਾਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX