ਤਾਜਾ ਖ਼ਬਰਾਂ


ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  1 minute ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  54 minutes ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 1 hour ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 1 hour ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 2 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਸ੍ਰੀ ਮੁਕਤਸਰ ਸਾਹਿਬ

ਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਵਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਤੇ ਕਾਲੀਆ ਝੰਡੀਆਂ ਦਿਖਾ ਕੇ ਕੀਤਾ ਜਾਵੇਗਾ ਵਿਰੋਧ

ਮਲੋਟ, 14 ਅਗਸਤ (ਪਾਟਿਲ)-ਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਮਲੋਟ ਨੇ ਦੱਸਿਆ ਕਿ ਜਦੋਂ ਆਪ ਸਰਕਾਰ ਬਣੀ ਸੀ ਤਾਂ ਇਨ੍ਹਾਂ ਤੋਂ ਉਮੀਦਾਂ ਵੀ ਵੱਧ ਸਨ | ਇਸ ਲਈ ਅਸੀਂ ਆਪਣੀ ਜੰਗ ਨੂੰ ਕਾਫ਼ੀ ਤੇਜ਼ ਕਰਦੇ ਹੋਏ, ਮੁੱਖ ਮੰਤਰੀ ਰਿਹਾਇਸ਼ ਵਿਖੇ ਮੁੱਖ ਮੰਤਰੀ ਦੇ ਓ.ਐਸ.ਡੀ. ਨਾਲ ਅਤੇ ਲਗਪਗ ਸਾਰੇ ਹੀ ਮੰਤਰੀਆਂ ਨਾਲ ਮੀਟਿੰਗ ਵੀ ਕੀਤੀਆਂ | ਖ਼ਾਸ ਕਰਕੇ ਸਿੱਖਿਆ ਮੰਤਰੀ ਨਾਲ ਕਈ ਵਾਰ ਮੀਟਿੰਗ ਕੀਤੀਆਂ | ਪਰ ਇਨ੍ਹਾਂ ਸਾਰੀਆਂ ਮੀਟਿੰਗ ਦਾ ਕੋਈ ਵੀ ਸਕਰਾਤਮਕ ਨਤੀਜਾ ਨਹੀਂ ਨਿਕਲਿਆਂ | 15 ਜੂਨ ਨੂੰ ਯੂਨੀਅਨ ਵਲੋਂ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਅਤੇ ਪੱਕਾ ਮੋਰਚਾ ਲਾਇਆ ਅਤੇ ਮੋਰਚੇ ਦੇ 5ਵੇਂ ਦਿਨ 19 ਜੂਨ ਨੂੰ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਨਾਲ ਮਿਲ ਕੇ 28 ਜੂਨ ਦੀ ਸੀ.ਐਮ. ਹਾਊਸ ਚੰਡੀਗੜ੍ਹ ਮੀਟਿੰਗ ਦਿੱਤੀ ਗਈ ਸੀ, ਜੋ ਕਿ 28 ਨੂੰ ਨਾ ਹੋ ਕੇ 29 ਜੂਨ ਨੂੰ ਹੋਈ, ਜਿਸਦਾ ਹਾਲੇ ਤੱਕ ਕੋਈ ਸਾਰਥਿਕ ਨਤੀਜਾ ਨਹੀਂ ਨਿਕਲਿਆ | 17 ਜੁਲਾਈ ਨੂੰ ਸੀ.ਐਮ. ਹਾਊਸ ਵਿਖੇ ਐਕਸ਼ਨ ਕੀਤਾ ਗਿਆ, ਜਿਸ ਵਿਚ ਪ੍ਰਸ਼ਾਸਨ ਨੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨਾਲ ਮੀਟਿੰਗ ਕਰਵਾਉਣ ਦੇ ਭਰੋਸੇ ਤੇ ਜਥੇਬੰਦੀ ਵਲੋਂ ਐਕਸ਼ਨ ਮੁਲਤਵੀ ਕੀਤਾ ਗਿਆ ਸੀ, ਪਰ ਹੁਣ ਤੱਕ ਜਥੇਬੰਦੀ ਦੀ ਮੀਟਿੰਗ ਨਹੀਂ ਕਰਵਾਈ ਗਈ | ਸਗੋਂ ਸਰਕਾਰ ਵਲੋਂ 4161 ਅਸਾਮੀਆਂ ਦੀ ਪੇਪਰ ਦੀ ਡੇਟਸ਼ੀਟ ਦੇ ਦਿੱਤੀ ਗਈ ਹੈ, ਟੈਸਟ 21 ਅਗਸਤ ਨੂੰ ਹੋਣਾ ਹੈ | ਇਸ ਲਈ ਯੂਨੀਅਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ 28 ਜੁਲਾਈ ਨੂੰ ਪੰਨੀਵਾਲਾ, 31 ਜੁਲਾਈ ਨੂੰ ਸੁਨਾਮ ਅਤੇ 5 ਅਗਸਤ ਨੂੰ ਧੂਰੀ ਵਿਖੇ ਮਿਲੇ ਅਤੇ ਓਵਰਏਜ ਬੇਰੁਜ਼ਗਾਰ ਸਾਥੀਆਂ ਨੂੰ ਅਪਲਾਈ ਕਰਵਾਉਣ ਲਈ ਕਿਹਾ ਤਾਂ ਹਰ ਵਾਰ ਸੀ.ਐਮ. ਨੇ ਦੋ ਦਿਨਾਂ ਵਿਚ ਚੰਡੀਗੜ੍ਹ ਬੁਲਾ ਕੇ ਮਸਲਾ ਹੱਲ ਕਰਵਾਉਣ ਦਾ ਕਿਹਾ ਜੋ ਕਿ ਹੁਣ ਤੱਕ ਲਾਰਾ ਹੀ ਨਿਕਲਿਆ | ਪ੍ਰਧਾਨ ਨੇ ਕਿਹਾ ਕਿ ਅਸੀਂ ਸਰਕਾਰ ਤੋਂ ਇਕ ਹੀ ਮੰਗ ਕਰਦੇ ਆਏ ਹਾਂ ਕਿ ਸਰਕਾਰ ਉਮਰ ਹੱਦ ਵਿਚ ਛੋਟ ਦੇ ਕੇ ਮਾਸਟਰ ਕੇਡਰ 4161 ਅਸਾਮੀਆਂ ਵਿਚ ਓਵਰਏਜ ਹੋ ਗਏ ਬੇਰੁਜ਼ਗਾਰ ਸਾਥੀਆਂ ਨੂੰ ਅਪਲਾਈ ਕਰਵਾ ਕਿ ਇਕ ਮੌਕਾ ਦੇਵੇ ਜੋ ਕਿ ਸਰਕਾਰ ਨੇ ਪੂਰਾ ਨਹੀਂ ਕੀਤਾ | ਇਸ ਲਈ ਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਵਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਤੇ ਲੁਧਿਆਣਾ ਵਿਖੇ ਕਾਲੀਆ ਝੰਡੀਆਂ ਦਿਖਾ ਕੇ ਮੁਰਦਾਬਾਦ ਕਰਕੇ ਵਿਰੋਧ ਕੀਤਾ ਜਾਵੇਗਾ |

ਦੇਸ਼ ਦੀ ਤਰੱਕੀ ਲਈ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਓ-ਅਸ਼ੋਕ ਕੁਮਾਰ ਬੁੱਟਰ

ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੇ 13 ਤੋਂ 15 ਅਗਸਤ ਤੱਕ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਘਰਾਂ ਤੇ ਸਤਿਕਾਰ ਸਹਿਤ ਤਿਰੰਗਾ ਝੰਡਾ ਲਹਿਰਾਉਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਦੇ ...

ਪੂਰੀ ਖ਼ਬਰ »

ਪ੍ਰੋਗਰਾਮ 'ਜਸ਼ਨ-ਏ-ਆਜ਼ਾਦੀ' 'ਚ ਗਾਇਕ ਭੋਲਾ ਯਮਲਾ ਬੰਨ੍ਹਣਗੇ ਰੰਗ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ 75ਵੇਂ ਆਜ਼ਾਦੀ ਦਿਹਾੜੇ 'ਤੇ ਇਕ ਵਿਸ਼ੇਸ਼ ਪ੍ਰੋਗਰਾਮ 'ਜਸ਼ਨ-ਏ-ਆਜ਼ਾਦੀ' ਸਥਾਨਕ ਰੈੱਡ ਕਰਾਸ ਦੇ ਓਪਨ ਥੀਏਟਰ ਵਿਚ 15 ਅਗਸਤ ਸ਼ਾਮ 6:30 ਵਜੇ ਕਰਵਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ ਸੇਵਾਵਾਂ ਦਾ ਮਾੜਾ ਹਾਲ

ਮੰਡੀ ਬਰੀਵਾਲਾ, 14 ਅਗਸਤ (ਨਿਰਭੋਲ ਸਿੰਘ)-ਨਜ਼ਦੀਕੀ ਪਿੰਡ ਵੱਟੂ ਵਿਚ ਬੀ.ਐਸ.ਐਨ.ਐਲ. ਸੇਵਾਵਾਂ ਦਾ ਮਾੜਾ ਹਾਲ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਸਿੰਘ, ਬਲਵਿੰਦਰ ਸਿੰਘ, ਸ਼ਮਸ਼ੇਰ ਸਿੰਘ ਆਦਿ ਨੇ ਦੱਸਿਆ ਕਿ ਬੀ.ਐਸ.ਐਨ.ਐਲ ਦੀਆਂ ਮਾੜੀਆਂ ਸੇਵਾਵਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵਲੋਂ ਟ੍ਰਾਇਲ 17 ਨੂੰ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਦੇ ਟ੍ਰਾਇਲ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਜਨਰਲ ਸਕੱਤਰ ਪ੍ਰੋ: ਰਾਜਬਿੰਦਰ ਸਿੰਘ ਭਾਈਕਾ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸਮਾਜਿਕ ਸੰਸਥਾਵਾਂ ਵਲੋਂ ਤਿਰੰਗਾ ਯਾਤਰਾ ਕੱਢੀ

ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਵਿਖੇ 75ਵੇਂ ਸੁਤੰਤਰਤਾ ਦਿਵਸ ਮੌਕੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਉਂਦੇ ਹੋਏ 13 ਤੋਂ 15 ਅਗਸਤ ਤੱਕ ਆਜ਼ਾਦੀ ਦਿਵਸ ਨੂੰ ਵਿਸ਼ੇਸ਼ ਰੂਪ ਵਿਚ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਅੱਜ ਸਮਾਜਸੇਵੀ ਸੰਸਥਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਤਿਰੰਗਾ ਯਾਤਰਾ ਕੱਢੀ

ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਕਾਂਗਰਸ ਪਾਰਟੀ ਹੀ ਅਜਿਹੀ ਪਾਰਟੀ ਹੈ ਜਿਹੜੀ ਤਿਰੰਗੇ ਅਤੇ ਸਭ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗਿੱਦੜਬਾਹਾ ਦੇ ਵਿਧਾਇਕ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸਿਵਲ ਹਸਪਤਾਲ ਮਲੋਟ ਦਾ ਦੌਰਾ

ਮਲੋਟ, 14 ਅਗਸਤ (ਪਾਟਿਲ)-ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸਿਵਲ ਹਸਪਤਾਲ ਮਲੋਟ ਦਾ ਦੌਰਾ ਕਰਕੇ ਇੱਥੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ | ਸੀਨੀਅਰ ਮੈਡੀਕਲ ਅਫ਼ਸਰ ਡਾ: ਸੁਨੀਲ ਬਾਂਸਲ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਹਸਪਤਾਲ ...

ਪੂਰੀ ਖ਼ਬਰ »

ਟਰੱਕ ਚਾਲਕ ਨੇ ਸਾਈਕਲ ਸਵਾਰ ਲੜਕੀ ਨੂੰ ਕੁਚਲਿਆ-ਮੌਤ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਹਰਮਹਿੰਦਰ ਪਾਲ)-ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਬਾਈਪਾਸ ਤੇ ਸਾਈਕਲ 'ਤੇ ਸਵਾਰ ਹੋ ਕੇ ਘਰ ਦਾ ਕੰਮਕਾਰ ਕਰਨ ਲਈ ਜਾ ਰਹੀ ਗ਼ਰੀਬ ਪਰਿਵਾਰ ਦੀ ਲੜਕੀ ਨੂੰ ਤੇਜ਼ ਰਫ਼ਤਾਰ ਟਰੱਕ ਨੇ ਕੁਚਲ ਦਿੱਤਾ ਅਤੇ ਟਰੱਕ ਚਾਲਕ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵਲੋਂ ਪਸ਼ੂਆਂ ਦੇ ਚਮੜੀ ਰੋਗ ਨੂੰ ਕੰਟਰੋਲ ਕਰਨ ਲਈ ਕੀਤੇ ਜਾ ਰਹੇ ਹਨ ਯਤਨ-ਸਿੰਗਲਾ

ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਰਕਾਰ ਵਲੋਂ ਲੰਪੀ ਸਕਿਨ ਬਿਮਾਰੀ ਨੂੰ ਕੰਟਰੋਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਪਰ ਉੱਥੇ ਹੀ ਨਿਰਸਵਾਰਥ ਸੇਵਾ ਭਾਵਨਾ ਨਾਲ ਕੰਮ ਕਰਨ ਵਾਲਿਆਂ ਸਮਾਜ ਸੇਵੀ ਸੰਸਥਾਵਾਂ ਵਲੋਂ ਆਪਣੇ ਪੱਧਰ ਤੇ ਲੰਪੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਤਿੰਨ ਰੋਜ਼ਾ ਹੜਤਾਲ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼/ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸਮੂਹ ਕੱਚੇ ਮੁਲਾਜ਼ਮਾਂ ਵਲੋਂ ਤਿੰਨ ਦਿਨਾਂ ਹੜਤਾਲ ਦੀ ਸ਼ੁਰੂਆਤ ਕੀਤੀ ਗਈ | ਇਸ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਗਿੱਦੜਬਾਹਾ ਪੁਲਿਸ ਨੇ ਕੱਢਿਆ ਫਲੈਗ ਮਾਰਚ

ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਐੱਸ.ਐੱਸ.ਪੀ. ਸਚਿਨ ਗੁਪਤਾ ਦੇ ਨਿਰਦੇਸ਼ਾਂ ਅਧੀਨ ਡੀ.ਐਸ.ਪੀ ਜਸਬੀਰ ਸਿੰਘ ਪੰਨੂੰ ਦੀ ਅਗਵਾਈ ਹੇਠ ਗਿੱਦੜਬਾਹਾ ਪੁਲਿਸ ਵਲੋਂ ਅੱਜ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਫਲੈਗ ਮਾਰਚ ਕੱਢਿਆ ਗਿਆ | ਇਸ ਫਲੈਗ ਮਾਰਚ ਵਿਚ ਥਾਣਾ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਮੰਡੀ ਲੱਖੇਵਾਲੀ, 14 ਅਗਸਤ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਮੰਡੀ ਲੱਖੇਵਾਲੀ ਵਿਖੇ ਆਜ਼ਾਦੀ ਦਾ 75ਵਾਂ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸੰਜੂ ਬੱਬਰ ਨੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ

ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਮਾਤਾ ਗੁਜਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਹਿਯੋਗ ਨਾਲ ਸੁਤੰਤਰਤਾ ਦਿਵਸ ਦੇ ਸੰਬੰਧ ਵਿਚ ਕਰਵਾਈਆਂ ਗਤੀਵਿਧੀ ਵਿਚ ਭਾਗ ਲਿਆ ਗਿਆ | ਇਸ ਵਿਚ ਸਕੂਲ ਦੇ ਵਿਦਿਆਰਥੀ ਤਜਿੰਦਰ ਕੌਰ, ਸਿਮਰਨ ਸਿੰਘ, ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸੱਭਿਆਚਾਰਕ ਸਮਾਗਮ ਕਰਵਾਇਆ

ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਆਰੀਅਨ ਪਬਲਿਕ ਸਕੂਲ ਵਿਖੇ ਅੱਜ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰ. ਮੈਡਮ ਮੋਨਿਕਾ ਸ਼ਰਮਾ ...

ਪੂਰੀ ਖ਼ਬਰ »

ਪੀ.ਐੱਸ.ਪੀ.ਸੀ.ਐੱਲ ਦੇ ਸਬ ਸਟੇਸ਼ਨ ਸਟਾਫ਼ ਤਾਲਮੇਲ ਸੰਘਰਸ਼ ਕਮੇਟੀ ਦੀ ਹੋਈ ਚੋਣ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੀ.ਐਸ.ਪੀ.ਸੀ ਐਲ (ਬਿਜਲੀ ਬੋਰਡ) ਦੇ ਸਮੂਹ ਸਬ ਸਟੇਸ਼ਨ ਸਟਾਫ਼ ਵਲੋਂ ਸਬ ਸਟੇਸ਼ਨ ਸਟਾਫ਼ ਤਾਲਮੇਲ ਸੰਘਰਸ਼ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਤੋਂ ਮੈਂਬਰ ਸ਼ਾਮਿਲ ਹੋਏ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮਾਣ ਹਾਸਲ ਕਰਨ ਤੇ ਸੁਨੀਤਾ ਨੂੰ ਪਿ੍ੰਸੀਪਲ ਨੇ ਕੀਤਾ ਸਨਮਾਨਿਤ

ਲੰਬੀ, 14 ਅਗਸਤ (ਮੇਵਾ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਕਾਇਮ ਕੀਤੇ ਇੰਗਲਿਸ਼ ਬੂਸਟਰ ਕਲੱਬ ਅਧੀਨ ਵਿਦਿਆਰਥਣ ਸੁਨੀਤਾ ਕੌਰ ਜਮਾਤ ਨੌਵੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲਬਾਈ ਨੇ ਜ਼ਿਲ੍ਹਾ ਪੱਧਰ ਸਟਾਰ ਸਪੀਕਰ ਆਫ਼ ਦਾ ਡੇਅ ਬਣਨ ...

ਪੂਰੀ ਖ਼ਬਰ »

ਪਤਨੀ ਤੋਂ ਤੰਗ ਆ ਕੇ ਪਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਆਤਮ ਹੱਤਿਆ

ਪੱਤਰਕਾਰਾਂ ਨੂੰ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ ਅਤੇ ਥਾਣਾ ਸਿਟੀ ਦੇ ਐੱਸ.ਐੱਚ.ਓ ਮਲਕੀਤ ਸਿੰਘ | ਤਸਵੀਰਾਂ : ਬਲਕਰਨ ਸਿੰਘ ਖਾਰਾ ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੀ ਵਿਨਾਇਕ ਕਾਲੋਨੀ ਗਲੀ ਨੰਬਰ 8 ...

ਪੂਰੀ ਖ਼ਬਰ »

ਸ਼ੋ੍ਰ. ਅ. ਦਲ (ਅ) ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨੇ ਘਰ ਦੀ ਛੱਤ 'ਤੇ ਕੇਸਰੀ ਨਿਸ਼ਾਨ ਝੁਲਾਇਆ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਘਰਾਂ ਉਪਰ ਕੇਸਰੀ ਨਿਸ਼ਾਨ ਝਲਾਉਣ ਮੁਹਿੰਮ ਤਹਿਤ ਅੱਜ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਸਾਬਕਾ ਜ਼ਿਲ੍ਹਾ ...

ਪੂਰੀ ਖ਼ਬਰ »

ਭਾਜਪਾ ਆਗੂ ਰਾਕੇਸ਼ ਢੀਂਗੜਾ ਨੇ ਕੱਢਿਆ ਤਿਰੰਗਾ ਮਾਰਚ

ਲੰਬੀ, 14 ਅਗਸਤ (ਮੇਵਾ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਵਪਾਰ ਮੰਡਲ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਲੰਬੀ ਤੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਚੋਣ ਲੜ ਚੁੱਕੇ ਰਾਕੇਸ਼ ਢੀਂਗੜਾ ਦੀ ਅਗਵਾਈ ਵਿਚ ਪਿੰਡ ਲੰਬੀ ਵਿਖੇ ਪਾਰਟੀ ਦਫ਼ਤਰ ਤੋਂ ਤਿਰੰਗਾ ਮਾਰਚ ਕੱਢਿਆ ਗਿਆ ਜੋ ...

ਪੂਰੀ ਖ਼ਬਰ »

ਕੌਮੀ ਤਿਰੰਗਾ ਝੰਡਾ ਲਹਿਰਾਇਆ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦੇ ਮਹਾਂਉਤਸਵ ਤਹਿਤ ਕੌਮੀ ਤਿਰੰਗਾ ਝੰਡਾ ਲਹਿਰਾਇਆ ਗਿਆ, ਜਿਸ ਵਿਚ ਜੀ.ਓ.ਜੀ ਸੂਬੇਦਾਰ ਮੇਜਰ ਮੰਦਰ ਸਿੰਘ, ਜੀ.ਓ.ਜੀ. ਜਸਵੰਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਪਟਵਾਰੀਆਂ ਨਾਲ ਕੀਤੀ ਮੀਟਿੰਗ

• ਗਿਰਦਾਵਰੀ ਦਾ ਕੰਮ ਜਲਦ ਨੇਪਰੇ ਚੜ੍ਹਾਉਣ ਲਈ ਦਿੱਤੇ ਨਿਰਦੇਸ਼ ਮਲੋਟ, 14 ਅਗਸਤ (ਪਾਟਿਲ)-ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕਾ ਡਾ: ਬਲਜੀਤ ਕੌਰ ਨੇ ਹਲਕੇ ਦੇ ਪਟਵਾਰੀਆਂ ਨਾਲ ਕੀਤੀ ਮੀਟਿੰਗ ਵਿਚ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਮਲੋਟ ਹਲਕੇ ਦੇ ਪਿੰਡਾਂ ਵਿਚ ਭਾਰੀ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣਾ ਸੱਚ ਦੀ ਜਿੱਤ ਹੋਈ-ਫੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਅਦਾਲਤ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਆਗੂਆਂ ਅਤੇ ਲੀਡਰਸ਼ਿਪ ਵਲੋਂ ਇਸ ਫ਼ੈਸਲੇ ਦਾ ਸਵਾਗਤ ਕੀਤਾ ...

ਪੂਰੀ ਖ਼ਬਰ »

ਕੱਪੜਾ ਯੂਨੀਅਨ ਅਗਜੈਕਟਿਵ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਕੱਪੜਾ ਯੂਨੀਅਨ ਅਗਜੈਕਟਿਵ ਦੀ ਮੀਟਿੰਗ ਪ੍ਰਧਾਨ ਕਸ਼ਮੀਰ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ਵਿਚ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ | ਇਸ ਦੌਰਾਨ ਕੁਝ ...

ਪੂਰੀ ਖ਼ਬਰ »

ਪਤਨੀ ਤੋਂ ਤੰਗ ਆ ਕੇ ਪਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਆਤਮ ਹੱਤਿਆ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੀ ਵਿਨਾਇਕ ਕਾਲੋਨੀ ਗਲੀ ਨੰਬਰ 8 ਮੌੜ ਰੋਡ ਦੇ ਨਿਵਾਸੀ 45 ਸਾਲਾ ਸੁਨੀਲ ਕੁਮਾਰ ਨੇ ਆਪਣੀ ਪਤਨੀ ਦੇ ਪ੍ਰੇਮ ਸੰਬੰਧਾਂ ਤੋਂ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸਦੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌਂਦਾ ਬਲਾਕ ਦੀ ਚੋਣ

ਮੰਡੀ ਬਰੀਵਾਲਾ, 14 ਅਗਸਤ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਬਰੀਵਾਲਾ ਦੀ ਚੋਣ ਹੋਈ ਜਿਸ ਵਿਚ ਬਲਦੇਵ ਸਿੰਘ ਨੂੰ ਬਲਾਕ ਬਰੀਵਾਲਾ ਦਾ ਪ੍ਰਧਾਨ, ਗੁਰਕੀਰਤ ਸਿੰਘ ਜਨਰਲ ਸਕੱਤਰ, ਅਮਨਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਸਹਾਇਕ ਸਕੱਤਰ, ਦਰਸ਼ਨ ...

ਪੂਰੀ ਖ਼ਬਰ »

ਮਨਵੀਰ ਭੁੱਲਰ ਦੀ ਕਾਵਿ-ਪੁਸਤਕ 'ਸਹੁੰ ਲੱਗੇ' ਲੋਕ ਅਰਪਣ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਹਰਮਹਿੰਦਰ ਪਾਲ)-'ਕਲਾ ਜ਼ਿੰਦਗੀ ਦਾ ਸ਼ੀਸ਼ਾ ਹੈ ਅਤੇ ਕਲਾ, ਕਲਾ ਲਈ ਨਹੀਂ ਸਗੋਂ ਜ਼ਿੰਦਗੀ ਲਈ ਹੈ' | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਸਾਧੂ ਸਿੰਘ ਨੇ ਇਥੇ ਮਨਵੀਰ ਭੁੱਲਰ ਦੀ ਕਾਵਿ-ਪੁਸਤਕ 'ਸਹੁੰ ਲੱਗੇ' ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੈਨਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਮਲੋਟ, 14 ਅਗਸਤ (ਪਾਟਿਲ)-ਪੰਜਾਬ ਸਰਕਾਰ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹਿੰਮਤ ਸਿੰਘ ਦੀ ਪ੍ਰਧਾਨਗੀ ਹੇਠ ਸ: ਸੀ: ਸ: ਸੰਕੈ: ਸਕੂਲ ਮੁੰਡੇ ਮਲੋਟ ਵਿਖੇ ਹੋਈ | ਮੀਟਿੰਗ ਵਿਚ ਬੀਤੇ ਸਮੇਂ ਦੌਰਾਨ ਪੰਜਾਬ ਸਰਕਾਰ ਵਿਰੁੱਧ ਕੀਤੇ ਸੰਘਰਸ਼ ਵਿਚ ਸ਼ਾਮਿਲ ਹੋਏ ਸਮੂਹ ...

ਪੂਰੀ ਖ਼ਬਰ »

ਕੁਲਵਿੰਦਰ ਕੌਰ ਬਰਾੜ ਅਤੇ ਮਨਪ੍ਰੀਤ ਸਿੰਘ ਦਾ ਦਿੱਲੀ ਵਿਖੇ ਰਾਸ਼ਟਰ ਪੱਧਰੀ ਐਵਾਰਡ ਸਮਾਗਮ ਵਿਚ ਸਨਮਾਨ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਦੀ ਚੇਅਰਪਰਸਨ ਕੁਲਵਿੰਦਰ ਕੌਰ ਬਰਾੜ ਅਤੇ ਮੁਕਤਸਰ ਸਪੋਰਟਸ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ 'ਤੇ ਸਾਈਕਲ ਰਾਈਡਰ-19 ਕਲੱਬ ਵੱਲੋਂ ਕਰਵਾਈ ਸਾਈਕਲ ਰੇਸ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਾਈਕਲ ਰਾਈਡਰ 19 ਕਲੱਬ ਵਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਾਈਕਲ ਰੇਸ ਕਰਵਾਈ ਗਈ, ਜਿਸ ਵਿਚ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਤੇ ਵਾਤਾਵਰਨ ਨੂੰ ਸੰਭਾਲਣ ਦਾ ਸੰਦੇਸ਼ ਦਿੱਤਾ ਗਿਆ | ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਸੌਂਪਿਆ

ਮਲੋਟ, 14 ਅਗਸਤ (ਪਾਟਿਲ)-ਦੀ ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਮਲੋਟ ਵਲੋਂ ਮਲੋਟ ਦੀ ਵਿਧਾਇਕਾ ਤੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ 'ਚ ਯੂਨੀਅਨ ਵਲੋਂ ਲਿਖਿਆ ਗਿਆ ਕਿ ਜੋ ਪਿਛਲੇ ਦਿਨੀਂ ਸਰਕਾਰ ਵਲੋਂ ਪਟਵਾਰ ਹਲਕਿਆਂ ਨੂੰ 4716 ਤੋਂ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਨੇ ਵਿਧਾਇਕ ਕਾਕਾ ਬਰਾੜ ਨੂੰ ਮੰਗ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਭਾਰਤ ਸਭਾ ਦੀ ਅਗਵਾਈ ਵਿਚ ਨੌਜਵਾਨਾਂ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਪਿੰਡ ਚੱਕ ਗਾਂਧਾ ਸਿੰਘ ਵਾਲਾ ਦੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਪਾਕਿ ਰੇਂਜਰਾ ਦਿੱਤੀ ਬੀ. ਐੱਸ. ਐੱਫ. ਜਵਾਨਾਂ ਨੂੰ ਮਠਿਆਈ

ਫ਼ਿਰੋਜ਼ਪੁਰ, 14 ਅਗਸਤ (ਜਸਵਿੰਦਰ ਸਿੰਘ ਸੰਧੂ)-ਪਾਕਿਸਤਾਨ ਅੰਦਰ ਆਜ਼ਾਦੀ ਦਿਹਾੜਾ ਮਨਾਇਆ ਗਿਆ, ਜਿਸ ਦੌਰਾਨ ਖ਼ੁਸ਼ੀ ਸਾਂਝੀ ਕਰਦਿਆਂ ਹਿੰਦ-ਪਾਕਿ ਕੌਮੀ ਸਰਹੱਦ ਹੁਸੈਨੀਵਾਲਾ ਵਿਖੇ ਤਾਇਨਾਤ ਪਾਕਿ ਰੇਂਜਰਾਂ ਵਲੋਂ ਬੀ.ਐੱਸ.ਐੱਫ. ਜਵਾਨਾਂ ਨਾਲ ਸੰਪਰਕ ਸਾਧਦੇ ਹੋਏ ...

ਪੂਰੀ ਖ਼ਬਰ »

ਜੈਰੀਤ ਨੇ ਕੌਮੀ ਤੇ ਗਨੀਵ ਨੇ ਰਾਜ ਪੱਧਰ 'ਤੇ ਤਲਵਾਰਬਾਜ਼ੀ 'ਚ ਜਿੱਤੇ ਤਗਮੇ

ਫ਼ਿਰੋਜ਼ਪੁਰ, 14 ਅਗਸਤ (ਗੁਰਿੰਦਰ ਸਿੰਘ)-ਨਿੱਕੀ ਉਮਰੇ ਤਲਵਾਰਬਾਜ਼ੀ 'ਚ ਵੱਡੀਆਂ ਮੱਲ੍ਹਾਂ ਮਾਰ ਰਹੀਆਂ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਦੋ ਸਕੀਆਂ ਭੈਣਾਂ ਜੈਰੀਤ ਕੌਰ ਨੇ ਕੌਮੀ ਤੇ ਗਨੀਵ ਕੌਰ ਨੇ ਰਾਜ ਪੱਧਰ 'ਤੇ ਤਗਮੇ ਜਿੱਤ ਕੇ ਆਪਣਾ, ਆਪਣੇ ਮਾਤਾ ਪਿਤਾ ਤੇ ...

ਪੂਰੀ ਖ਼ਬਰ »

ਸਵ. ਬਲਵਿੰਦਰ ਸਿੰਘ ਜੋਬਨ ਨੂੰ ਸ਼ਰਧਾਂਜਲੀਆਂ ਭੇਟ

ਮਮਦੋਟ, 14 ਅਗਸਤ (ਸੁਖਦੇਵ ਸਿੰਘ ਸੰਗਮ)-ਕੁਝ ਦਿਨ ਪਹਿਲਾਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਫ਼ੋਟੋਗਰਾਫ਼ਰ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਜੋਬਨ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਉਨ੍ਹਾਂ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ | ...

ਪੂਰੀ ਖ਼ਬਰ »

ਸਤਵੰਤ ਸਿੰਘ ਸੀ. ਡੀ. ਪੀ. ਓ. ਜ਼ੀਰਾ ਨੇ ਮਮਦੋਟ ਦਾ ਵਾਧੂ ਚਾਰਜ ਸੰਭਾਲਿਆ

ਮਮਦੋਟ, 14 ਅਗਸਤ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਕਰਕੇ ਖਾਲੀ ਹੋਏ ਮਮਦੋਟ ਸੀ.ਡੀ.ਪੀ.ਓ. ਦਫ਼ਤਰ ਦਾ ਵਾਧੂ ਚਾਰਜ ਸੀ.ਡੀ.ਪੀ.ਓ ਜ਼ੀਰਾ ਸਤਵੰਤ ਸਿੰਘ ਨੂੰ ਦਿੱਤਾ ਗਿਆ ਹੈ, ...

ਪੂਰੀ ਖ਼ਬਰ »

ਪੰਜਾਬ ਖੇਡ ਮੇਲਾ-2022 'ਚ ਸਰਕਲ ਕਬੱਡੀ ਨੂੰ ਸ਼ਾਮਿਲ ਕਰਨ ਦੀ ਮੰਗ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਖੇਡ ਮੇਲਾ 29 ਅਗਸਤ ਤੋਂ ਕਰਵਾਇਆ ਜਾ ਰਿਹਾ ਹੈ, ਜੋ ਸਰਕਾਰ ਦਾ ਵਧੀਆ ਉਪਰਾਲਾ ਹੈ, ਪਰ ਉਸ ਵਿਚ ਖੇਡ ਸਰਕਲ ਕਬੱਡੀ ਨੂੰ ਸ਼ਾਮਿਲ ਨਹੀਂ ਕੀਤਾ ਗਿਆ, ਜਿਸ ਕਾਰਨ ਸਰਕਲ ਸਟਾਈਲ ਕਬੱਡੀ ਖੇਡਣ ਵਾਲੇ ...

ਪੂਰੀ ਖ਼ਬਰ »

ਗਊਸ਼ਾਲਾ ਬਰੀਵਾਲਾ 'ਚ ਲਗਾਇਆ ਵੈਕਸੀਨੇਸ਼ਨ ਕੈਂਪ

ਮੰਡੀ ਬਰੀਵਾਲਾ, 14 ਅਗਸਤ (ਨਿਰਭੋਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਡਾ: ਗੁਰਦਾਸ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਸ੍ਰੀ ਕਿ੍ਸ਼ਨ ਗੋਪਾਲਾ ਗਊਸ਼ਾਲਾ ਵਿਚ 90 ਤੰਦਰੁਸਤ ਗਾਵਾਂ ਨੂੰ ਿਲੰਪੀ ...

ਪੂਰੀ ਖ਼ਬਰ »

ਅਗਰਵਾਲ ਪੀਰਖਾਨਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ) - ਬੀਤੀ ਰਾਤ ਅਗਰਵਾਲ ਪੀਰਖਾਨਾ ਵਿਖੇ ਸਥਿਤ ਪੀਰ ਮੀਰਾਂ ਸਾਹਿਬ ਬਾਬਾ ਜੀ ਦਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਬਾਬਾ ਬੋਹੜ ਸਿੰਘ ਵਲੋਂ ਦੀਵਾਨ ਵੀ ਸਜਾਏ ਗਏ ਅਤੇ ਭਜਨ ਗਾਇਕ ਫ਼ੌਜੀ ਭੰਗਚੜੀ ਐਂਡ ਪਾਰਟੀ ...

ਪੂਰੀ ਖ਼ਬਰ »

'ਘਰ-ਘਰ ਤਿਰੰਗਾ' ਮੁਹਿੰਮ ਤਹਿਤ ਸਕੂਲ 'ਚ ਤਿਰੰਗਾ ਲਹਿਰਾਇਆ

ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਭਾਰਤ ਦੇ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ-ਘਰ ਤਿਰੰਗਾ' ਮੁਹਿੰਮ ਸ਼ੁਰੂ ਕੀਤੀ ਗਈ ਹੈ | ਉਸ ਲੜੀ ਵਿਚ ਪਿ੍ੰਸੀਪਲ ਮਨੀ ਰਾਮ ਦੀ ਯੋਗ ਅਗਵਾਈ ਹੇਠ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਕਰਸਰ ਥੇੜ੍ਹੀ ਵਿਖੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨੌਜਵਾਨ ਦਿਵਸ ਮਨਾਇਆ

ਰੁਪਾਣਾ, 14 ਅਗਸਤ (ਜਗਜੀਤ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਵਿਖੇ ਮਹਾਰਾਜਾ ਰਣਜੀਤ ਸਿੰਘ ਲੀਗਲ ਲਿਟਰੇਸੀ ਕਲੱਬ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਕੂਲ ਪਿ੍ੰਸੀਪਲ ਮੈਡਮ ਰੀਟਾ ਬਾਂਸਲ ਦੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਵੈਸਟ ਮਲੋਟ ਵਿਖੇ ਸਾਂਝ ਕੇਂਦਰ ਵਲੋਂ ਬੱਚਿਆਂ ਨੂੰ ਸਟੇਸ਼ਨਰੀ ਤਕਸੀਮ ਕੀਤੀ

ਮਲੋਟ, 14 ਅਗਸਤ (ਪਾਟਿਲ) - ਵਧੀਕ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਰਜ ਡਵੀਜ਼ਨ ਪੰਜਾਬ, ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ- ਡਵੀਜ਼ਨ ਸਾਂਝ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਛੱਤਿਆਣਾ ਵਿਖੇ ਤੀਆਂ ਦਾ ਸਮਾਗਮ ਕਰਵਾਇਆ

ਦੋਦਾ, 14 ਅਗਸਤ (ਰਵੀਪਾਲ) - ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ ਦੀ ਅਗਵਾਈ 'ਚ ਤੀਆਂ ਤੀਜ ਦੀਆਂ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਪਿ੍ੰਸੀਪਲ ਪਰਮਜੀਤ ਕੌਰ ਅਤੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਮਲੋਟ ਵਿਖੇ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਕੱਢੀ ਰੈਲੀ

ਮਲੋਟ, 14 ਅਗਸਤ (ਪਾਟਿਲ) - ਡੀ.ਏ.ਵੀ. ਕਾਲਜ ਮਲੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਸੁਭਾਸ਼ ਗੁਪਤਾ ਅਤੇ ਐੱਨ.ਐੱਸ.ਐੱਸ. ਯੂਨਿਟ ਦੇ ਅਫ਼ਸਰਾਂ ਡਾ: ਜਸਬੀਰ ਕੌਰ ਅਤੇ ਡਾ: ਵਿਨੀਤ ਕੁਮਾਰ ਦੀ ਅਗਵਾਈ ਵਿਚ ਕਾਲਜ ਵਿਖੇ ਤਿਰੰਗਾ ਝੰਡਾ ਲਹਿਰਾਉਂਦੇ ਹੋਏ ਭਾਰਤ ਦੇਸ਼ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX