ਤਾਜਾ ਖ਼ਬਰਾਂ


ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 day ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  1 day ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਜਲੰਧਰ

ਆਜ਼ਾਦੀ ਦਿਹਾੜੇ ਮੌਕੇ ਸਥਾਨਕ ਸਰਕਾਰਾਂ ਮੰਤਰੀ ਡਾ. ਨਿੱਜਰ ਨੇ ਲਹਿਰਾਇਆ ਤਿਰੰਗਾ

ਹਰਵਿੰਦਰ ਸਿੰਘ ਫੁੱਲ
ਜਲੰਧਰ, 16 ਅਗਸਤ-ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸੋਮਵਾਰ ਨੂੰ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਮਿੱਥੇ ਸਮੇਂ 'ਤੇ ਪੂਰੇ ਕੀਤੇ ਜਾਣਗੇ ਕਿਉਂ ਜੋ ਇਸ ਸਰਕਾਰ ਨੇ ਆਪਣੇ 5 ਮਹੀਨਿਆਂ ਦੇ ਕਾਰਜਕਾਲ 'ਚ ਪਹਿਲਾਂ ਹੀ ਕਈ ਇਤਿਹਾਸਕ ਫੈਸਲੇ ਲਏ ਹਨ | ਸਥਾਨਕ ਸਰਕਾਰਾਂ ਮੰਤਰੀ ਜਿਨ੍ਹ•ਾਂ ਦੇ ਨਾਲ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਤੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਵੀ ਮੌਜੂਦ ਸਨ, ਨੇ ਤਿਰੰਗਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਤੇ ਸਲਾਮੀ ਲਈ | ਡਾ. ਨਿੱਜਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਸਮੇਤ ਮਹਾਨ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਨੇ ਆਜ਼ਾਦੀ ਖਾਤਰ ਲਾਸਾਨੀ ਕੁਰਬਾਨੀਆਂ ਦਿੱਤੀਆਂ | ਇਹ ਵੀ ਬੜੇ ਮਾਣ ਵਾਲੀ ਗੱਲ ਹੈ ਕਿ ਆਜ਼ਾਦੀ ਦੇ ਸੰਗਰਾਮ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ, ਜੋ ਦੇਸ਼ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਮੋਹਰੀ ਰਹੇ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜ ਮਹੀਨਿਆਂ ਦੇ ਥੋੜ•ੇ ਸਮੇਂ ਵਿੱਚ ਸੂਬਾ ਸਰਕਾਰ ਨੇ 'ਇਕ ਵਿਧਾਇਕ, ਇੱਕ ਪੈਨਸ਼ਨ' ਸਮੇਤ ਕਈ ਇਤਿਹਾਸਕ ਫੈਸਲੇ ਲਏ ਹਨ | ਉਨ੍ਹ•ਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇ ਕੇ ਆਪਣੇ ਖੁਦ ਦੇ ਉੱਦਮ ਸ਼ੁਰੂ ਕਰਕੇ ਸਵੈ-ਰੋਜ਼ਗਾਰ ਦੇ ਯੋਗ ਬਣਾਉਣ ਲਈ 19 ਉਦਯੋਗਿਕ ਸਿਖਲਾਈ ਸੰਸਥਾਵਾਂ ਦੀ ਸਥਾਪਨਾ ਕੀਤੀ ਜਾਵੇਗੀ | ਉਨ੍ਹ•ਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਨੂੰ ਵੀ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ, ਜਿਸ ਤਹਿਤ ਸੂਬੇ ਭਰ ਵਿੱਚ ਹਰੇਕ ਹਲਕੇ ਵਿੱਚ 50,000 ਬੂਟੇ ਲਗਾਏ ਜਾਣਗੇ | ਕਮਜ਼ੋਰ ਵਰਗਾਂ ਲਈ 25,000 ਘਰਾਂ ਦੇ ਨਿਰਮਾਣ ਦਾ ਐਲਾਨ ਕਰਦਿਆਂ ਡਾ. ਨਿੱਜਰ ਨੇ ਕਿਹਾ ਕਿ ਇਹ ਘਰ ਗਰੀਬ ਪਰਿਵਾਰਾਂ ਦੇ ਜੀਵਨ ਪੱਧਰ 'ਚ ਸੁਧਾਰ ਕਰਨਗੇ | ਉਨ੍ਹ•ਾਂ ਕਿਹਾ ਕਿ 26,000 ਖਾਲੀ ਅਸਾਮੀਆਂ ਨੂੰ ਭਰਨ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ | ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਵਲੋਂ 29 ਅਗਸਤ ਤੋਂ 'ਪੇਂਡੂ ਖੇਡ ਮੇਲਿਆਂ' ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਮੰਤਰੀ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੇ ਨਾਜਾਇਜ਼ ਕਬਜਿਆਂ ਵਿਰੁੱਧ ਕਾਰਵਾਈ ਦਾ ਲੋਕਾਂ ਵਲੋਂ ਵੀ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ | ਡਾ. ਨਿੱਜਰ ਨੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਤੇ ਆਉਣ ਵਾਲੇ ਸਮੇਂ 'ਚ ਸੂਬੇ ਦੀ ਹੋਰ ਤਰੱਕੀ ਦੀ ਕਾਮਨਾ ਕਰਦਿਆਂ 76ਵੇਂ ਆਜ਼ਾਦੀ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ ਦਿੱਤੀ | ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਸ਼ੀਤਲ ਅੰਗੂਰਾਲ ਤੇ ਰਮਨ ਅਰੋੜਾ, ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਸਪਰਾ, ਏ.ਡੀ.ਜੀ.ਪੀ. ਅਰਪਿਤ ਸ਼ੁਕਲਾ, ਐਸ.ਐਸ.ਪੀ. (ਦਿਹਾਤੀ) ਸਵਰਨਦੀਪ ਸਿੰਘ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ |

ਆਜ਼ਾਦੀ ਦਿਹਾੜੇ ਮੌਕੇ ਵੱਖ-ਵੱਖ ਖੇਤਰਾਂ 'ਚ ਵਿਲੱਖਣ ਸੇਵਾਵਾਂ ਦੇਣ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ

ਜਲੰਧਰ, 16 ਅਗਸਤ (ਹਰਵਿੰਦਰ ਸਿੰਘ ਫੁੱਲ)-75ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ 'ਚ ਵਿਲੱਖਣ ਸੇਵਾਵਾਂ ਦੇਣ ਵਾਲੀਆਂ 170 ਸਖਸ਼ੀਅਤਾਂ ਨੂੰ ਸਥਾਨਕ ਸਰਕਾਰਾਂ ਮੰਤਰੀ ਡਾ. ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮÏਕੇ ਜਲੰਧਰ 'ਚ 6 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ

ਐੱਮ. ਐੱਸ. ਲੋਹੀਆ ਜਲੰਧਰ, 15 ਅਗਸਤ - ਆਮ ਲੋਕਾਂ ਤੱਕ ਮੁਫ਼ਤ ਲੋੜੀਂਦੀਆਂ ਸਿਹਤ ਪਹੁੰਚਾਉਣ ਅਤੇ 41 ਤਰ੍ਹਾਂ ਦੇ ਡਾਕਟਰੀ ਟੈਸਟ ਮੁਫ਼ਤ ਕੀਤੇ ਜਾਣ ਦੀ ਵਿਵਸਥਾ ਦੇ ਨਾਲ ਸੂਬਾ ਸਰਕਾਰ ਵਲੋਂ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ਮÏਕੇ ਪਹਿਲੇ ਪੜ੍ਹਾਅ 'ਚ 75 ਆਮ ਆਦਮੀ ਕਲੀਨਿਕ ...

ਪੂਰੀ ਖ਼ਬਰ »

ਜਲੰਧਰ ਪਹੁੰਚਣ 'ਤੇ ਮਜੀਠੀਆ ਦਾ ਵੱਖ-ਵੱਖ ਥਾਈਾ ਜ਼ੋਰਦਾਰ ਸਵਾਗਤ

ਜਲੰਧਰ, 16 ਅਗਸਤ (ਜਸਪਾਲ ਸਿੰਘ, ਪਵਨ ਖਰਬੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਜਾਂਦੇ ਸਮੇਂ ਰਸਤੇ 'ਚ ਜਲੰਧਰ ਪਹੁੰਚਣ 'ਤੇ ਪਾਰਟੀ ਵਰਕਰਾਂ ਵਲੋਂ ਜ਼ੋਰਦਾਰ ਸਵਾਗਤ ...

ਪੂਰੀ ਖ਼ਬਰ »

ਹਿੰਦ-ਪਾਕਿ ਦੋਸਤੀ ਮੇਲੇ ਨੇ ਸੂਫ਼ੀਆਨਾ ਗਾਇਕੀ ਦੀ ਲੈਅ 'ਚ ਰੰਗੇ ਸਰੋਤਿਆਂ ਦੇ ਦਿਲਾਂ 'ਤੇ ਅਮਿੱਟ ਛਾਪ ਛੱਡੀ

ਅੰਮਿ੍ਤਸਰ, 16 ਅਗਸਤ (ਹਰਮਿੰਦਰ ਸਿੰਘ)-ਬੀਤੇ 27 ਸਾਲਾਂ ਤੋਂ ਹਿੰਦ-ਪਾਕਿ ਮਿੱਤਰਤਾ ਦਾ ਝੰਡਾ ਚੁੱਕਣ ਵਾਲੀ ਜਥੇਬੰਦੀ ਹਿੰਦ-ਪਕਿ ਦੋਸਤੀ ਮੰਚ ਵਲੋਂ ਆਪਣੀਆਂ ਸਹਿਯੋਗੀ ਜਥੇਬੰਦੀਆਂ ਨਾਲ ਮਿਲ ਕੇ ਦੋਵ੍ਹਾਂ ਮੁਲਕਾਂ ਦੇ ਚੰਗੇਰੇ ਸੰਬੰਧਾਂ ਦੀ ਕਾਮਨਾ ਕਰਦੇ ਹੋਏ ਅਮਨ ...

ਪੂਰੀ ਖ਼ਬਰ »

ਸਿਹਤ ਕੇਂਦਰ 'ਚ ਜਾਂਚ ਕਰਵਾਉਣ ਆਏ ਵਿਅਕਤੀ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਡਾਕਟਰ 'ਤੇ ਲਗਾਏ ਅਣਗਹਿਲੀ ਦੇ ਦੋਸ਼

ਜਲੰਧਰ, 16 ਅਗਸਤ (ਐੱਮ. ਐੱਸ. ਲੋਹੀਆ)-ਅਰਬਨ ਕਮਿਉਨਿਟੀ ਹੈੱਲਥ ਸੈਂਟਰ ਬਸਤੀ ਗੁਜ਼ਾਂ 'ਚ ਇਲਾਜ ਕਰਵਾਉਣ ਆਏ ਵਿਅਕਤੀ ਦੀ ਸੈਂਟਰ ਅੰਦਰ ਮੌਤ ਹੋ ਜਾਣ 'ਤੇ ਉਸ ਦੇ ਰਿਸ਼ਤੇਦਾਰਾਂ ਤੇ ਪਰਿਵਾਰਕ ਮੈਂਬਰਾਂ ਨੇ ਸੈਂਟਰ ਦੇ ਡਾਕਟਰਾਂ 'ਤੇ ਇਲਾਜ 'ਚ ਅਣਗਹਿਲੀ ਵਰਤਣ ਦੇ ਦੋਸ਼ ...

ਪੂਰੀ ਖ਼ਬਰ »

ਪੁਡੂਚੇਰੀ ਦੇ ਸਾਬਕਾ ਰਾਜਪਾਲ ਤੇ ਸਾਬਕਾ ਵਿਧਾਇਕ ਫੂਲਕਾ ਦੀ ਸੱਸ ਮਾਤਾ ਹਰਵੀਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਰਾਜਪੁਰਾ, 16 ਅਗਸਤ (ਜੀ. ਪੀ. ਸਿੰਘ)-ਰਾਜਪੁਰਾ ਦੇ ਉੱਘੇ ਸਮਾਜਸੇਵੀ ਅਤੇ ਗੁਰਦੁਆਰਾ ਜਪੁ ਸਾਹਿਬ ਗੋਬਿੰਦ ਕਾਲੋਨੀ ਦੇ ਪ੍ਰਧਾਨ, ਸਾਬਕਾ ਕੌਂਸਲਰ ਹਰਪ੍ਰੀਤ ਸਿੰਘ ਚੌਜੀ ਦੇ ਮਾਤਾ ਤੇ ਪੁਡੂਚੇਰੀ ਦੇ ਸਾਬਕਾ ਉਪ ਰਾਜਪਾਲ ਇਕਬਾਲ ਸਿੰਘ ਤੇ ਸਾਬਕਾ ਵਿਧਾਇਕ ਤੇ ਸੁਪਰੀਮ ...

ਪੂਰੀ ਖ਼ਬਰ »

ਸੂਰਜ ਸ਼ਰਮਾ ਨਵੇਂ ਪੀ. ਐਫ. ਦਫਤਰ ਦੇ ਕਮਿਸ਼ਨਰ ਬਣੇ

ਜਲੰਧਰ, 16 ਅਗਸਤ (ਸ਼ਿਵ)-ਸੂਰਜ ਸ਼ਰਮਾ ਪੀ. ਐਫ. ਦਫ਼ਤਰ ਦੇ ਨਵੇਂ ਖੇਤਰੀ ਕਮਿਸ਼ਨਰ ਬਣਾਇਆ ਗਿਆ ਹੈ | ਇਸ ਤੋਂ ਪਹਿਲਾਂ ਸੂਰਜ ਸ਼ਰਮਾ ਨਵੀਂ ਦਿੱਲੀ 'ਚ ਨਿਯੁਕਤ ਸਨ | ਸੂਰਜ ਸ਼ਰਮਾ ਨੇ ਦੱਸਿਆ ਕਿ ਪੀ. ਐਫ. ਦੇ ਮੈਂਬਰਾਂ ਨੂੰ ਬਿਹਤਰ ਸੇਵਾਵਾਂ ਦੇਣਾ ਉਨ੍ਹਾਂ ਦੀ ਪਹਿਲ ਰਹੇਗੀ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਲੜਕੀ ਦੇ ਹੱਥੋਂ ਮੋਬਾਈਲ ਖੋਹਿਆ

ਜਲੰਧਰ, 16 ਅਗਸਤ (ਐੱਮ. ਐੱਸ. ਲੋਹੀਆ)-ਘਰ ਦੇ ਬਾਹਰ ਖੜ੍ਹੀ ਲੜਕੀ ਦੇ ਹੱਥ 'ਚੋਂ ਚਿੱਟੇ ਦਿਨ ਮੋਬਾਇਲ ਫੋਨ ਖੋਹ ਕੇ 2 ਲੁਟੇਰੇ ਫਰਾਰ ਹੋ ਗਏ | ਪੀੜਤ ਸਿਮਰਨ ਵਾਸੀ ਸਹਿਗਲ ਕਾਲੋਨੀ, ਲਾਡੋਵਾਲੀ ਰੋਡ, ਜਲੰਧਰ ਨੇ ਜਾਣਕਾਰੀ ਦਿੱਤੀ ਕਿ ਉਹ ਘਰ ਦੇ ਬਾਹਰ ਖੜ੍ਹੀ ਸੀ, ਇਸ ਦੌਰਾਨ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਫਾਹੇ ਨਾਲ ਲਟਕੀ ਮਿਲੀ ਗੈਸਟ ਹਾਊਸ ਦੇ ਕਰਿੰਦੇ ਦੀ ਲਾਸ਼

ਜਲੰਧਰ, 16 ਅਗਸਤ (ਐੱਮ.ਐੱਸ. ਲੋਹੀਆ)–ਸਥਾਨਕ ਰੇਲਵੇ ਰੋਡ 'ਤੇ ਚੱਲ ਰਹੇ ਇਕ ਗੈਸਟ ਹਾਊਸ ਦੇ ਕਮਰੇ 'ਚੋਂ ਭੇਦਭਰੀ ਹਾਲਤ 'ਚ ਪੱਖੇ ਨਾਲ ਲਟਕੀ ਗੈਸਟ ਹਾਊਸ ਦੇ ਕਰਿੰਦੇ ਦੀ ਲਾਸ਼ ਮਿਲੀ ਹੈ | ਮਿ੍ਤਕ ਦੀ ਪਛਾਣ ਜੱਗੂ ਪੁੱਤਰ ਰਾਜਾ ਰਾਮ ਵਾਸੀ ਉੱਤਰ ਪ੍ਰਦੇਸ ਹਾਲ ਵਾਸੀ ਕੋਟ ਰਾਮ ...

ਪੂਰੀ ਖ਼ਬਰ »

ਤਰੁਣ ਸ਼ਰਮਾ ਦੇ ਸਿਰ ਸਜਿਆ ਰੋਟਰੀ ਕਲੱਬ ਜਲੰਧਰ ਸਿਟੀ ਦਾ ਤਾਜ

ਜਲੰਧਰ, 16 ਅਗਸਤ (ਹਰਵਿੰਦਰ ਸਿੰਘ ਫੁੱਲ)-ਰੋਟਰੀ ਕਲੱਬ ਜਲੰਧਰ ਸਿਟੀ ਦੇ ਸਾਲ 2022-23 ਲਈ ਚੁਣੇ ਗਏ ਪ੍ਰਧਾਨ ਤਰੁਣ ਸ਼ਰਮਾ ਦੀ ਤਾਜਪੋਸ਼ੀ ਦੇ ਸੰਬੰਧੀ 'ਚ ਵਿਸ਼ਾਲ ਸਮਾਗਮ ਸਥਾਨਕ ਹੋਟਲ ਵਿਖੇ ਕਰਵਾਇਆ ਗਿਆ | ਜਿਸ ਵਿਚ ਰੋਟਰੀ ਦੇ ਜ਼ਿਲ੍ਹਾ 3070 ਦੇ ਆਈ.ਪੀ.ਡੀ.ਜੀ. ਰੋਟੇਰੀਅਨ ...

ਪੂਰੀ ਖ਼ਬਰ »

ਚੋਰੀਸ਼ੁਦਾ 4 ਕਾਰਾਂ ਬਰਾਮਦ ਕਰਕੇ ਵਾਹਨ ਚੋਰ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਜਲੰਧਰ, 16 ਅਗਸਤ (ਐੱਮ. ਐੱਸ. ਲੋਹੀਆ)-ਸ਼ਹਿਰ 'ਚ ਵੱਖ-ਵੱਖ ਥਾਵਾਂ ਤੋਂ ਕਾਰਾਂ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਕਮਿਸ਼ਨਰੇਟ ਪੁਲਿਸ ਦੇ ਥਾਣਾ ਜਲੰਧਰ ਕੈਂਟ ਦੀ ਪੁਲਿਸ ਨੇ 4 ਕਾਰਾਂ ਬਰਾਮਦ ਕੀਤੀਆਂ ਹਨ | ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 4 ਵਿਅਕਤੀਆਂ ਦੀ ਮੌਤ

ਜਲੰਧਰ, 16 ਅਗਸਤ (ਐੱਮ. ਐੱਸ. ਲੋਹੀਆ)-ਕੋਰੋਨਾ ਪ੍ਰਭਾਵਿਤ 4 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਜ਼ਿਲ੍ਹੇ 'ਚ ਮਿ੍ਤਕਾਂ ਦੀ ਗਿਣਤੀ 1958 ਹੋ ਗਈ ਹੈ | ਅੱਜ ਜ਼ਿਲ੍ਹੇ 'ਚ 17 ਕੋਰੋਨਾ ਪ੍ਰਭਾਵਿਤ ਹੋਰ ਮਿਲੇ ਹਨ, ਜਿਸ ਨਾਲ ਹੁਣ ਤੱਕ ਕੋਰੋਨਾ ਪ੍ਰਭਾਵਿਤ ਹੋਣ ਵਾਲਿਆਂ ਦੀ ਗਿਣਤੀ 80547 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX