ਤਾਜਾ ਖ਼ਬਰਾਂ


ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  9 minutes ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  15 minutes ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  37 minutes ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 2 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 3 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 3 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 4 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 4 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 4 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 4 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 5 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 5 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 5 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 5 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 5 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 6 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 4 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 7 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 8 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 8 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖਰਾਬ' ਸ਼੍ਰੇਣੀ 'ਚ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਸਰਦੀਆਂ ਸ਼ੁਰੂ ਹੋਣ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਨੇ ਫਿਰ ਤੋਂ 'ਬਹੁਤ ਖਰਾਬ' ਸ਼੍ਰੇਣੀ ਦੀ ਹਵਾ ਵਿਚ ਸਾਹ ਲਿਆ। ਅੱਜ ਸਵੇਰੇ ਰਾਸ਼ਟਰੀ ਰਾਜਧਾਨੀ 'ਤੇ ਧੂੰਏਂ ਦੀ ਇਕ ਪਰਤ ਛਾਈ ਰਹੀ ਕਿਉਂਕਿ ਸਮੁੱਚਾ ਏਅਰ ਕੁਆਲਿਟੀ ਇੰਡੈਕਸ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਹੁਸ਼ਿਆਰਪੁਰ / ਮੁਕੇਰੀਆਂ

ਅਧਿਆਪਕਾਂ ਵਲੋਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਸਾਹਮਣੇ ਰੋਸ ਧਰਨਾ

ਹੁਸ਼ਿਆਰਪੁਰ, 17 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਜਥੇਬੰਦੀ ਵਲੋਂ ਮੰਗਾਂ ਨੂੰ ਲੈ ਕੇ ਪਿ੍ੰ: ਅਮਨਦੀਪ ਸ਼ਰਮਾ, ਜਤਿੰਦਰ ਸਿੰਘ, ਅਨਿਲ ਏਰੀ, ਸੰਜੀਵ ਧੂਤ, ਅੰਮਿ੍ਤਪਾਲ ਸਿੰਘ ਅਤੇ ਜਗਤਾਰ ਸਿੰਘ ਦੀ ਅਗਵਾਈ 'ਚ ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਪਿ੍ੰ: ਅਮਨਦੀਪ ਸ਼ਰਮਾ ਨੇ ਪੰਜਾਬ ਸਰਕਾਰ ਵਲੋਂ ਅਧਿਆਪਕ ਵਰਗ ਦੀਆਂ ਮੰਗਾਂ ਪ੍ਰਤੀ ਸੰਜੀਦਗੀ ਨਾ ਦਿਖਾਉਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਦਾ ਸਮੂਹ ਅਧਿਆਪਕ ਜਿਸ ਨੂੰ ਮੌਜੂਦਾ ਸਰਕਾਰ ਤੋਂ ਬਹੁਤ ਆਸ ਸੀ, ਪਰ ਮੌਜੂਦਾ ਹਾਲਾਤਾਂ ਵਿਚ ਪੰਜਾਬ ਸਰਕਾਰ ਅਧਿਆਪਕ ਵਰਗ ਦੀਆਂ ਮੰਗਾਂ ਜਿਨ੍ਹਾਂ ਵਿਚ ਸਾਲ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਲਾਗੂ ਕਰਨਾ, ਪੰਜਾਬ ਦੇ ਸਮੂਹ ਕੱਚੇ ਅਧਿਆਪਕਾਂ ਨੂੰ ਜਲਦ ਪੱਕਾ ਕਰਨ ਦੀ ਮੰਗ, ਸਿੱਖਿਆ ਵਿਭਾਗ ਵਿਚ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ 'ਚ ਮਰਜ਼ ਕਰਨ ਦੀ ਮੰਗ ਆਦਿ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ | ਇਸ ਮੌਕੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਰੋਸ ਪੱਤਰ ਵੀ ਭੇਜਿਆ | ਇਸ ਮੌਕੇ ਸੁਨੀਲ ਸ਼ਰਮਾ, ਜਰਨੈਲ ਸਿੰਘ,ਮਦਨ ਲਾਲ ਸੈਣੀ, ਵਿਕਾਸ ਸ਼ਰਮਾ, ਰਾਜ ਕੁਮਾਰ, ਰਣਵੀਰ ਠਾਕੁਰ, ਕਮਲ ਕਿਸ਼ੋਰ, ਅਮਰ ਗੋਪਾਲ ਸਿੰਘ, ਰਵਿੰਦਰ ਸਿੰਘ, ਅਮਰ ਸਿੰਘ, ਉਪਿੰਦਰ ਸਿੰਘ, ਪਿ੍ਤਪਾਲ ਸਿੰਘ, ਪਿ੍ੰਸ ਗੜ੍ਹਦੀਵਾਲ, ਨਰਿੰਦਰ ਅਜਨੋਹਾ, ਸਰਬਜੀਤ ਸਿੰਘ, ਰਾਜੇਸ਼ ਅਰੋੜਾ, ਬਲਜੀਤ ਸਿੰਘ, ਮਨਮੋਹਨ ਸਿੰਘ, ਹਰਕਮਲ ਸਿੰਘ, ਕਮਲਦੀਪ ਸਿੰਘ, ਜਸਵਿੰਦਰ ਸਿੰਘ, ਸੁਨੀਲ ਗਾਂਧੀ, ਸੰਤੋਖ ਸਿੰਘ, ਪ੍ਰਭਜੋਤ ਕੌਰ, ਬਬੀਤਾ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ |

ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 42096 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 325 ਸੈਂਪਲਾਂ ਦੀ ...

ਪੂਰੀ ਖ਼ਬਰ »

ਡੀ.ਈ.ਓ. ਵਲੋਂ ਜ਼ਿਲ੍ਹਾ ਤੇ ਬਲਾਕ ਮਾਸਟਰ ਟ੍ਰੇਨਰ ਅਧਿਆਪਕਾਂ ਨਾਲ ਮੀਟਿੰਗ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਚੱਲ ਰਹੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਰੂਪ ਦੇਣ, ਅਧਿਆਪਕਾਂ ਨੂੰ ਪੜ੍ਹਨ ਪੜ੍ਹਾਉਣ ਦੀ ਪ੍ਰਕਿਰਿਆ 'ਚ ਹੋਰ ਸਹਾਇਕ ਵਾਤਾਵਰਨ ਪ੍ਰਦਾਨ ਕਰਨ ਅਤੇ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸੰਬੰਧੀ ਗੜ੍ਹਸ਼ੰਕਰ 'ਚ ਸ਼ੋਭਾ ਯਾਤਰਾ ਕੱਢੀ

ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਸਨਾਤਮ ਧਰਮ ਸਭਾ ਗੜ੍ਹਸ਼ੰਕਰ ਵਲੋਂ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਬਾਅਦ ਦੁਪਹਿਰ ਸ੍ਰੀ ਸਨਾਮਤ ਧਰਮ ਸਭਾ ਮੰਦਿਰ ਤੋਂ ਆਰੰਭ ਹੋਈ | ਸ਼ੋਭਾ ਯਾਤਰਾ ਦੇ ਅੱਗੇ ਭਗਵਾਨ ...

ਪੂਰੀ ਖ਼ਬਰ »

ਕਾਲੂਚਾਂਗ ਵਾਸੀਆਂ ਵਲੋਂ ਬੀ.ਡੀ.ਪੀ.ਓ. ਦਫ਼ਤਰ ਬਾਹਰ ਰੋਸ ਧਰਨਾ

ਹਾਜੀਪੁਰ, 17 ਅਗਸਤ (ਜੋਗਿੰਦਰ ਸਿੰਘ)- ਅੱਜ ਬੀ.ਡੀ.ਪੀ.ਓ. ਦਫ਼ਤਰ ਦੇ ਬਾਹਰ ਪਿੰਡ ਕਾਲੂਚਾਂਗ ਵਾਸੀਆਂ ਵਲੋਂ ਪਿੰਡ ਦੀ ਸਰਪੰਚ ਵਲੋਂ ਪੰਚਾਇਤ ਦੀ ਜ਼ਮੀਨ ਵਿਚੋਂ ਮਿੱਟੀ ਵੇਚਣ ਤੇ ਨਾਜਾਇਜ਼ ਮਾਈਨਿੰਗ ਕਰਨ ਵਿਰੁੱਧ ਬੀ.ਡੀ.ਪੀ.ਓ. ਵਲੋਂ ਸਰਪੰਚ ਵਿਰੁੱਧ ਕਾਰਵਾਈ ਕਰਨ ਵਿਚ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ ਤੇ ਮਲੇਰੀਆ ਲਾਰਵੇ ਸਬੰਧੀ ਵੱਖ-ਵੱਖ ਸਥਾਨਾਂ 'ਤੇ ਚੈਕਿੰਗ

ਹੁਸ਼ਿਆਰਪੁਰ, 17 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਮਲੇਰੀਆ, ਡੇਂਗੂ, ਚਿਕਨਗੁਣੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਵਲ ਸਰਜਨ ਡਾ. ਅਮਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੌਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ 'ਚ ਸਿਹਤ ...

ਪੂਰੀ ਖ਼ਬਰ »

ਖੂਨਦਾਨ ਕੈਂਪ ਅੱਜ

ਸੈਲਾ ਖੁਰਦ, 17 ਅਗਸਤ (ਹਰਵਿੰਦਰ ਸਿੰਘ ਬੰਗਾ)- ਸਾਹਿਬਜਾਦਾ ਬਾਬਾ ਫਤਿਹ ਸਿੰਘ ਸਪੋਰਟਸ ਕਲੱਬ, ਸ਼ਹੀਦ ਊਧਮ ਸਿਘ ਸਪੋਰਟਸ ਕਲੱਬ ਤੇ ਸਮੂਹ ਨਗਰ ਵਾਸੀ ਪਿੰਡ ਡਾਨਸੀਵਾਲ ਵਲੋਂ ਪੁਰਾਤਨ ਤੇ ਵਰਤਮਾਨ ਸਿੰਘਾਂ ਨੂੰ ਸਮਰਪਿਤ ਤੇ ਜਸਕਰਨ ਸਿੰਘ ਜੱਸੀ ਦੀ ਯਾਦ 'ਚ 14ਵਾਂ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਮਾਹਿਲਪੁਰ, 17 ਅਗਸਤ (ਰਜਿੰਦਰ ਸਿੰਘ)- ਦਿਨ ਦਿਹਾੜੇ ਪਿੰਡ ਲੰਗੇਰੀ 'ਚ ਅਣਪਛਾਤੇ ਚੋਰ ਇੱਕ ਘਰ ਨੂੰ ਨਿਸ਼ਾਨਾ ਬਣਾਉਦੇ ਹੋਏ 10 ਲੱਖ ਤੋਂ ਵੱਧ ਕੀਮਤ ਦੇ ਗਹਿਣੇ ਤੇ 25-30 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰ ਕੇ ਲੈ ਗਏ | ਜਾਣਕਾਰੀ ਅਨੁਸਾਰ ਪਿੰਡ ਦੀ ਵਸਨੀਕ ਦਲਜੀਤ ਕੌਰ ਪਤਨੀ ...

ਪੂਰੀ ਖ਼ਬਰ »

ਔਰਤ ਨਾਲ ਜਬਰ ਜਨਾਹ ਵਾਲਾ ਦੋਸ਼ੀ ਕਾਬੂ

ਨਸਰਾਲਾ, 17 ਅਗਸਤ (ਸਤਵੰਤ ਸਿੰਘ ਥਿਆੜਾ)- ਸ਼ਾਦੀਸ਼ੁਦਾ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਇੱਕ ਦੋਸ਼ੀ ਵਿਆਕਤੀ ਨੂੰ ਕਾਬੂ ਕਰਨ 'ਚ ਪੁਲਿਸ ਨੇ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਪੁਲਿਸ ਚੌਂਕੀ ਨਸਰਾਲਾ ਦੇ ਇੰਚਾਰਜ ਏ.ਐਸ.ਆਈ. ਸੁਖਵਿੰਦਰ ਸਿੰਘ ਨੇ ਕਿਹਾ ਕਿ ਪੂਨਮ ...

ਪੂਰੀ ਖ਼ਬਰ »

ਜ਼ਿਲ੍ਹਾ ਸੰਘਰਸ਼ ਕਮੇਟੀ ਨੇ ਐਸ. ਐਮ. ਓ. ਰਾਹੀਂ ਸਿਹਤ ਮੰਤਰੀ ਨੂੰ ਮੰਗ ਪੱਤਰ ਭੇਜਿਆ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸੰਘਰਸ਼ ਕਮੇਟੀ ਤੇ ਲੋਕਲ ਬਾਡੀ ਸੈੱਲ ਭਾਜਪਾ ਦੇ ਪ੍ਰਧਾਨ ਕਰਮਵੀਰ ਬਾਲੀ ਦੀ ਪ੍ਰਧਾਨਗੀ 'ਚ ਐਸ.ਐਮ.ਓ. ਡਾ: ਸਵਾਤੀ ਰਾਹੀਂ ਸਿਹਤ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ ਦਲਿਤ ਵਿਦਿਆਰਥੀ ਦੀ ਮੌਤ ਲਈ ਜ਼ਿੰਮੇਵਾਰ ਸਕੂਲ ਮੁਖੀ ਖ਼ਿਲਾਫ਼ ਕਾਰਵਾਈ ਦੀ ਮੰਗ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿਛਲੇ ਦਿਨੀਂ ਰਾਜਸਥਾਨ ਦੇ ਜ਼ਿਲ੍ਹਾ ਜਾਲੋਰ ਦੇ ਸੇਰਾਣਾ ਪਿੰਡ ਦੇ ਇਕ ਨਿੱਜੀ ਸਕੂਲ ਵਿਖੇ ਇਕ ਦਲਿਤ ਵਿਦਿਆਰਥੀ ਇੰਦਰ ਕੁਮਾਰ ਮੇਘਵਾਲ ਵਲੋਂ ਸਕੂਲ ਮੁਖੀ ਦੇ ਘੜੇ ਤੋਂ ਪਾਣੀ ਪੀਣ ਕਾਰਨ ਸਕੂਲ ਮੁਖੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ 2 ਕਾਬੂ

ਮਾਹਿਲਪੁਰ, 17 ਅਗਸਤ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣੇਦਾਰ ਰਾਮ ਲਾਲ ਸਮੇਤ ਪੁਲਿਸ ਪਾਰਟੀ ਵਲੋਂ ਫਗਵਾੜਾ ਰੋਡ ...

ਪੂਰੀ ਖ਼ਬਰ »

ਸਰਕਾਰ ਖੇਤੀਬਾੜੀ ਔਜ਼ਾਰਾਂ 'ਤੇ ਦਿੱਤੀ ਜਾਂਦੀ ਸਬਸਿਡੀ ਪਹਿਲਾਂ ਦੀ ਤਰ੍ਹਾਂ ਜਾਰੀ ਰੱਖੇ - ਜੰਗਬੀਰ ਸਿੰਘ

ਟਾਂਡਾ ਉੜਮੁੜ, 17 ਅਗਸਤ (ਭਗਵਾਨ ਸਿੰਘ ਸੈਣੀ)-ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਬੀਰ ਸਿੰਘ ਰਸੂਲਪੁਰ ਨੇ ਪੈੱ੍ਰਸ ਬਿਆਨ ਰਾਹੀਂ ਦੱਸਿਆ ਕਿ ਸਰਕਾਰ ਵਲੋਂ ਪਰਾਲੀ ਦੀ ਸਾਂਭ-ਸੰਭਾਲ, ਖੇਤੀਬਾੜੀ ਸੰਦਾਂ ਲਈ 80 ਫ਼ੀਸਦੀ ਸਬਸਿਡੀ ਗਰੁੱਪ ਬਣਾ ਕੇ ਕਿਸਾਨਾਂ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ 20 ਨੂੰ

ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ)- ਨਜ਼ਦੀਕੀ ਪਿੰਡ ਬਡੇਸਰੋਂ ਵਿਖੇ ਸਮੂਹ ਨੌਜਵਾਨਾਂ ਵਲੋਂ ਬਾਬਾ ਮਗਨੀ ਦਾਸ ਦੀ ਯਾਦ 'ਚ ਪਿੰਡ ਪੱਧਰੀ ਵਾਲੀਬਾਲ ਟੂਰਨਾਮੈਂਟ 20 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ | ਟੂਰਨਾਮੈਂਟ ਦੌਰਾਨ ਜੇਤੂ ਟੀਮ ਨੂੰ 21 ਹਜ਼ਾਰ ਤੇ ਉਪ ਜੇਤੂ ਟੀਮ ਨੂੰ ...

ਪੂਰੀ ਖ਼ਬਰ »

ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)- ਦਹੇਜ ਲਈ ਪਤਨੀ ਨੂੰ ੂ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਚੱਬੇਵਾਲ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਭੁੱਲੇਵਾਲ ਰਾਠਾਂ ਦੀ ਵਾਸੀ ਰੇਸ਼ਮ ਕੌਰ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ...

ਪੂਰੀ ਖ਼ਬਰ »

ਪਗੜੀ ਸੰਭਾਲ ਲਹਿਰ ਪੰਜਾਬ ਦੀ ਬੇਲਾ ਸਰਿਆਣਾ 'ਚ ਹੋਈ ਮੀਟਿੰਗ

ਹਾਜੀਪੁਰ, 17 ਅਗਸਤ (ਜੋਗਿੰਦਰ ਸਿੰਘ)- ਅੱਜ ਬਲਾਕ ਹਾਜੀਪੁਰ ਦੇ ਪਿੰਡ ਪੁਰੋਚੱਕ ਸਰਿਆਣਾ ਵਿਖੇ ਪਗੜੀ ਸੰਭਾਲ ਲਹਿਰ ਪੰਜਾਬ ਵਲੋਂ ਜਥੇਬੰਦੀ ਦੀ ਵਿਸ਼ੇਸ਼ ਮੀਟਿੰਗ ਕੀਤੀ ਤੇ ਜਥੇਬੰਦੀ ਦੇ ਅਹੁਦੇਦਾਰਾਂ ਵਲੋਂ ਬੇਲਾ ਸਰਿਆਣਾ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਿਨਾਂ ਲੈਂਟਰ ਤੋਂ ਕੰਧਾਂ ਦਾ ਹੋ ਰਿਹਾ ਨੁਕਸਾਨ

ਦਸੂਹਾ, 17 ਅਗਸਤ (ਕੌਸ਼ਲ)- ਦਸੂਹਾ ਦੇ ਪਿੰਡ ਬਾਜਾਚੱਕ ਦੇ ਨੰਬਰਦਾਰ ਸੁਰਿੰਦਰਪਾਲ ਸਿੰਘ ਭੰਗੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬਾਜਾ ਚੱਕ ਵਿਖੇ ਆਂਗਣਵਾੜੀ ਸੈਂਟਰ ਦੀ ਗਰਾਂਟ ਪੰਚਾਇਤ ਨੂੰ ਪ੍ਰਾਪਤ ਹੋਈ ਸੀ ਪਰ ਪਿਛਲੇ ਛੇ ਮਹੀਨਿਆਂ ਤੋਂ ਲੈਂਟਰ ਤਕ ...

ਪੂਰੀ ਖ਼ਬਰ »

ਭਾਰਤੀ ਵੇਟਲਿਫਟਿੰਗ ਟੀਮ ਦੇ ਕੋਚ ਤੇ ਉਲੰਪੀਅਨ ਸੰਦੀਪ ਕੁਮਾਰ ਦਾ ਹੋਇਆ ਸਨਮਾਨ

ਅੱਡਾ ਸਰਾਂ, 17 ਅਗਸਤ (ਮਸੀਤੀ)- ਸਰਕਾਰੀ ਹਾਈ ਸਕੂਲ ਦੇਹਰੀਵਾਲ ਦੇ ਵੇਟਲਿਫਟਿੰਗ ਸੈਂਟਰ 'ਚ ਹੋਏ ਸਮਾਗਮ ਦੌਰਾਨ ਭਾਰਤੀ ਵੇਟਲਿਫਟਿੰਗ ਟੀਮ ਦੇ ਕੋਚ ਤੇ ਉਲੰਪੀਅਨ ਇੰਸਪੈਕਟਰ ਸੰਦੀਪ ਕੁਮਾਰ ਨੇ ਖਿਡਾਰੀਆਂ ਨੂੰ ਸਿਖਲਾਈ ਦਿੱਤੀ | ਇਸ ਮੌਕੇ ਉਨ੍ਹਾਂ ਨਾਲ ਮਹਾਰਾਜਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਦੇ ਐਮ. ਐਸ. ਸੀ. (ਆਈ. ਟੀ.) ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 17 ਅਗਸਤ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐਮ. ਐਸ. ਸੀ. (ਆਈ. ਟੀ.) ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਇਨੋਵੇਟਿਵ ਸੈੱਲ ਨੇ ਆਜ਼ਾਦੀ ਦਿਵਸ ਹਫਤਾ ਮਨਾਇਆ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)- ਇਨੋਵੇਟਿਵ ਕੌਂਸਲ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਲੋਂ ਅਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਮੁਹਿੰਮ ਤਹਿਤ 11 ਤੋਂ 17 ਅਗਸਤ ਤੱਕ ਸੰਸਥਾ 'ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ¢ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੀਆਂ ...

ਪੂਰੀ ਖ਼ਬਰ »

ਪੀੜਤ ਪਸ਼ੂਆਂ ਨੂੰ ਇਕਾਂਤਵਾਸ 'ਚ ਰੱਖਣ ਦੇ ਹੁਕਮ-ਡੀ.ਸੀ.

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਸੰਦੀਪ ਹੰਸ ਨੇ ਜ਼ਿਲ੍ਹੇ 'ਚ ਪਸ਼ੂਆਂ ਦੇ ਮਾਲਕਾਂ ਅਤੇ ਇੰਚਾਰਜਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਲੰਪੀ ਸਕਿਨ ਡਿਜੀਜ਼ (ਐਲ.ਐਸ.ਡੀ.) ਨਾਲ ਸੰਕਰਮਿਤ ਪਸ਼ੂਆਂ ਨੂੰ ਇਕਾਂਤਵਾਸ ਵਿਚ ...

ਪੂਰੀ ਖ਼ਬਰ »

ਜੇਕਰ ਸਰਕਾਰ ਨੇ ਮਜ਼ਦੂਰੀ 'ਚ ਵਾਧਾ ਨਾ ਕੀਤਾ ਤਾਂ ਕਰਾਂਗੇ ਹੜਤਾਲ - ਤੁਲੀ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)- ਜੇਕਰ ਪੰਜਾਬ ਸਰਕਾਰ ਨੇ ਝੋਨੇ ਦੀ ਸੀਜ਼ਨ ਤੋਂ ਪਹਿਲਾਂ ਸਾਡੀਆਂ ਮੰਗਾਂ ਨੂੰ ਮਨਜ਼ੂਰੀ ਨਾ ਦਿੱਤੀ ਤਾਂ ਮੰਡੀਆਂ 'ਚ ਹੜਤਾਲ ਕਰਕੇ ਸਰਕਾਰੀ ਖਰੀਦ ਦਾ ਬਾਈਕਾਟ ਕੀਤਾ ਜਾਵੇਗਾ | ਇਹ ਪ੍ਰਗਟਾਵਾ ਮਜ਼ਦੂਰ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਗਹਿਣੇ ਚੋਰੀ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)- ਅਣਪਛਾਤੇ ਚੋਰਾਂ ਵਲੋਂ ਘਰ 'ਚੋਂ ਨਕਦੀ ਤੇ ਗਹਿਣੇ ਚੋਰੀ ਕਰ ਲਏ | ਇਸ ਸਬੰਧੀ ਈਸ਼ਾ ਪੁੱਤਰੀ ਅਮਰਜੀਤ ਗੌਤਮ ਮੁਹੱਲਾ ਬ੍ਰਹਮਜੀਤ ਨਗਰ ਟਾਂਡਾ ਰੋਡ ਨੇ ਦੱਸਿਆ ਕਿ ਉਹ ਸਵੇਰੇ ਕਰੀਬ 11 ਵਜੇ ਕਿਸੇ ਕੰਮ ਲਈ ਘਰ ਤੋਂ ਬਾਹਰ ਗਈ ...

ਪੂਰੀ ਖ਼ਬਰ »

ਅਕਾਲੀ ਦਲ ਗੜ੍ਹਸ਼ੰਕਰ-ਨੰਗਲ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਸੰਘਰਸ਼ ਕਰੇਗਾ-ਰਾਠਾਂ

ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਇੱਥੇ ਹਲਕਾ ਇੰਚਾਰਜ ਦੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਮੀਟਿੰਗ ਕਰਕੇ ਗੜ੍ਹਸ਼ੰਕਰ-ਨੰਗਲ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਸੰਘਰਸ਼ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਨੂੰ ਰੱਦ ਕਰਵਾਉਣ ਸਬੰਧੀ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਗੜ੍ਹਦੀਵਾਲਾ, 17 ਅਗਸਤ (ਚੱਗਰ)- ਕਿਸਾਨ ਗੰਨਾ ਸੰਘਰਸ਼ ਕਮੇਟੀ ਵਲੋਂ ਬਿਜਲੀ ਸੋਧ ਬਿੱਲ 2022 ਨੂੰ ਰੱਦ ਕਰਵਾਉਣ ਲਈ ਗੜ੍ਹਦੀਵਾਲਾ ਵਿਖੇ ਮੇਨ ਰੋਡ 'ਤੇ ਰੋਸ ਮਾਰਚ ਕਰਨ ਉਪਰੰਤ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸੁਖਪਾਲ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਪ੍ਰਦਰਸ਼ਨੀ ਲਗਾਈ

ਮੁਕੇਰੀਆਂ, 17 ਅਗਸਤ (ਰਾਮਗੜ੍ਹੀਆ)- ਬੀਤੇ ਦਿਨੀਂ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਿਦਿਆਰਥਣਾਂ ਵਲੋਂ ਹੱਥੀਂ ਤਿਆਰ ਕੀਤੀਆਂ ਰੱਖੜੀਆਂ ਦੀ ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕਾਂ 'ਚ ਅਜ਼ਾਦੀ ਦਿਵਸ ਮੌਕੇ ਸਮਾਗਮ ਕਰਵਾਏ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)- ਅਜ਼ਾਦੀ ਦਿਵਸ ਮੌਕੇ ਪੰਜਾਬ ਗ੍ਰਾਮੀਣ ਬੈਂਕ ਖੇਤਰੀ ਦਫਤਰ ਹੁਸ਼ਿਆਰਪੁਰ ਵਿਖੇ ਸਮਾਗਮ ਕਰਵਾਇਆ, ਜਿਸ 'ਚ ਮੁੱਖ ਮਹਿਮਾਨ ਵਜੋਂ ਕਰਤਾਰ ਚੰਦ ਐਸ.ਆਰ.ਅੱਮ. (ਏ.ਜੀ.ਐਮ.) ਹਾਜ਼ਰ ਹੋਏ ਤੇ ਉਨ੍ਹਾਂ ਤਿਰੰਗਾ ਝੰਡਾ ਲਹਿਰਾਇਆ | ...

ਪੂਰੀ ਖ਼ਬਰ »

ਸਵਾਮੀ ਪ੍ਰੇਮਾਨੰਦ ਐਸ. ਐਸ. ਕੇ. ਪਬਲਿਕ ਹਾਈ ਸਕੂਲ ਵਿਖੇ ਆਜ਼ਾਦੀ ਦਾ ਮਹਾਂਉਤਸਵ ਮਨਾਇਆ

ਮੁਕੇਰੀਆਂ, 17 ਅਗਸਤ (ਰਾਮਗੜ੍ਹੀਆ)- ਐਸ.ਪੀ.ਐਨ. ਐਸ.ਐਸ.ਕੇ. ਪਬਲਿਕ ਹਾਈ ਸਕੂਲ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਬੜੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਸਭ ਤੋਂ ਪਹਿਲਾਂ ਪਿ੍ੰਸੀਪਲ ਜਸਬੀਰ ਕੌਰ ਵਾਲੀਆ ਨੇ ਰਾਸ਼ਟਰੀ ਝੰਡਾ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ 'ਚ ਹੋਈ ਸਟੂਡੈਂਟ ਕੌਂਸਲ ਦੀ ਚੋਣ

ਅੱਡਾ ਸਰਾਂ, 17 ਅਗਸਤ (ਮਸੀਤੀ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਕਰਵਾਏ ਗਏ ਸਮਾਗਮ ਦੌਰਾਨ ਸਟੂਡੈਂਟ ਕੌਂਸਲ ਦਾ ਗਠਨ ਕੀਤਾ, ਜਿਸ ਮੌਕੇ ਵਿਦਿਆਰਥੀਆਂ ਨੇ ਮਾਰਚ ਪਾਸਟ ਕੀਤਾ ਜਿਸ ਵਿਚ ਆਪਣੇ ਝੰਡੇ ਹੇਠ ਸਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਅਮਰ ਕੌਰ-ਚਰਨ ਕੌਰ ਵੈੱਲਫੇਅਰ ਸੁਸਾਇਟੀ ਵਲੋਂ ਲਾਅ ਦੀ ਵਿਦਿਆਰਥਣ ਨੂੰ ਸਹਾਇਤਾ ਰਾਸ਼ੀ ਭੇਟ

ਹੁਸ਼ਿਆਰਪੁਰ, 17 ਅਗਸਤ (ਨਰਿੰਦਰ ਸਿੰਘ ਬੱਡਲਾ)- ਪੰਜਾਬ ਯੂਨੀਵਰਿਸਟੀ ਚੰਡੀਗੜ੍ਹ ਲਾਅ ਦੀ ਵਿਦਿਆਰਥਣ ਵਾਸੀ ਭੁੰਗਰਨੀ ਨੂੰ ਪੜ੍ਹਾਈ ਲਈ ਅਮਰ ਕੌਰ-ਚਰਨ ਕੌਰ ਵੈੱਲਫੇਅਰ ਸੁਸਾਇਟੀ ਭੁੰਗਰਨੀ ਜਿਸਦੇ ਸਰਪ੍ਰਸਤ ਡਾ. ਹਰਦੇਵ ਸਿੰਘ ਪਰਹਾਰ ਯੂ.ਐਸ.ਏ. ਤੇ ਚੇਅਰਮੈਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ 'ਚ ਚਾਰ ਰੋਜ਼ਾ ਰੈਫਰੀ ਕੋਚ ਗੱਤਕਾ ਸਿਖਲਾਈ ਕੈਂਪ ਲਗਾਇਆ

ਗੜ੍ਹਦੀਵਾਲਾ, 17 ਅਗਸਤ (ਚੱਗਰ)- ਜਿਲ੍ਹਾ ਗੱਤਕਾ ਐਸੋਸੀਏਸ਼ਨ ਵਲੋਂ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਚਾਰ ਰੋਜ਼ਾ ਰੈਫਰੀ ਕੋਚ ਗੱਤਕਾ ਸਿਖਲਾਈ ਕੈਂਪ ਲਗਾਇਆ, ਜਿਸ ਦੌਰਾਨ ਸਰਕਾਰੀ ਪ੍ਰਾਇਮਰੀ, ਮਿਡਲ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚੋਂ ਭਾਗ ਲੈਣ ਵਾਲੇ ਪੀ.ਟੀ.ਈ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਮੁਕੇਰੀਆਂ ਦੀ ਮੀਟਿੰਗ ਹੋਈ

ਮੁਕੇਰੀਆਂ, 17 ਅਗਸਤ (ਰਾਮਗੜ੍ਹੀਆ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਰਜਿ. ਨੰ. 31 ਦੀ ਬਰਾਂਚ ਮੁਕੇਰੀਆਂ ਦੀ ਮੀਟਿੰਗ ਬਰਾਂਚ ਪ੍ਰਧਾਨ ਰਜਤ ਕੁਮਾਰ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੁਕੇਰੀਆਂ ਵਿਖੇ ਹੋਈ | ਜਿਸ ਵਿਚ ਆਗੂਆਂ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਹੋਮਗਾਰਡ ਜਵਾਨ ਦੀ ਕੁੱਟਮਾਰ, ਐਕਟਿਵਾ ਖੋਹ ਕੇ ਹੋਏ ਫਰਾਰ

ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ)- ਇਥੇ ਇਕ ਵਿਅਕਤੀ ਵਲੋਂ ਦੇਨੋਵਾਲ ਖੁਰਦ ਨਾਕੇ 'ਤੇ ਤਾਇਨਾਤ ਹੋਮਗਾਰਡ ਦੇ ਜਵਾਨ ਦੀ ਕੁੱਟਮਾਰ ਕਰਕੇ ਉਸਦੀ ਐਕਟਿਵਾ ਖੋਹ ਕੇ ਫਰਾਰ ਹੋ ਗਏ | ਥਾਣਾ ਗੜ੍ਹਸ਼ੰਕਰ ਵਿਖੇ ਬਤੌਰ ਹੋਮਗਾਰਡ ਜਵਾਨ ਵਜੋਂ ਤਾਇਨਾਤ ਬਲਵੀਰ ਸਿੰਘ ਪੁੱਤਰ ਅਜੀਤ ...

ਪੂਰੀ ਖ਼ਬਰ »

ਸੀਮਾ ਸੁਰੱਖਿਆ ਬਲ ਖੜਕਾਂ ਕੈਂਪ 'ਚ ਮਨਾਇਆ ਅਜ਼ਾਦੀ ਦਿਵਸ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)- ਸਹਾਇਕ ਟ੍ਰੇਨਿੰਗ ਕੇਂਦਰ ਸੀਮਾ ਸੁਰੱਖਿਆ ਬਲ ਖੜਕਾਂ ਕੈਂਪ 'ਚ 75ਵਾਂ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਜਿਸ 'ਚ ਅਧਿਕਾਰੀਆਂ, ਜਵਾਨਾਂ ਤੇ ਸਿੱਖਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਇਸ ਮੌਕੇ ਤਿਰੰਗਾ ਝੰਡਾ ...

ਪੂਰੀ ਖ਼ਬਰ »

ਨਿਮਿਸ਼ਾ ਮਹਿਤਾ ਨੇ ਸਾਥੀਆਂ ਨਾਲ ਸ਼ਹਿਰ 'ਚ ਤਿਰੰਗਾ ਮਾਰਚ ਕੱਢ ਕੇ ਮਨਾਇਆ ਆਜ਼ਾਦੀ ਦਿਵਸ

ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ)-ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖ਼ੁਸ਼ੀ 'ਚ ਭਾਰਤੀ ਜਨਤਾ ਪਾਰਟੀ ਦੀ ਆਗੂ ਨਿਮਿਸ਼ਾ ਮਹਿਤਾ ਵਲੋਂ ਆਪਣੇ ਸਾਥੀਆਂ ਸਮੇਤ ਗੜ੍ਹਸ਼ੰਕਰ ਸ਼ਹਿਰ 'ਚ ਤਿਰੰਗਾ ਮਾਰਚ ਕੱਢਿਆ | ਹੱਥਾਂ 'ਚ ਤਿਰੰਗੇ ਝੰਡੇ ਲੈ ਕੇ ਨੌਜਵਾਨਾਂ ਅਤੇ ...

ਪੂਰੀ ਖ਼ਬਰ »

ਸਿਲਵਰ ਓਕ ਸਕੂਲ ਨੇ ਆਜ਼ਾਦੀ ਦਿਵਸ ਮਨਾਇਆ

ਟਾਂਡਾ ਉੜਮੁੜ, 17 ਅਗਸਤ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰਵਿਖੇ ਅੱਜ ਬੜੀ ਹੀ ਧੂਮ-ਧਾਮ ਨਾਲ 75ਵਾਂ ਆਜਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਸਕੂਲ 'ਚ ਮਿਆਣੀ ਨੇ ਝੰਡਾ ਲਹਿਰਾਇਆ

ਮਿਆਣੀ, 17 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)- ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਿਆਣੀਵਿਖੇ ਦੇਸ਼ ਦਾ 75ਵਾਂ ਸੁਤੰਤਰਤਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ | ਪਿ੍ੰਸੀਪਲ ਕੁਲਦੀਪ ਰਾਜ, ਪਿ੍ੰਸੀਪਲ ਵਿਨੋਦ ਕੁਮਾਰ, ਮੁੱਖ ਅਧਿਆਪਕਾ ਕਮਲੇਸ਼ ਕੌਰ ...

ਪੂਰੀ ਖ਼ਬਰ »

ਵਿਧਾਇਕ ਘੁੰਮਣ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਸੰਬੰਧੀ ਸਮਾਗਮ

ਦਸੂਹਾ, 17 ਅਗਸਤ (ਭੁੱਲਰ)- ਅੱਜ ਸ਼ਹੀਦ ਭਗਤ ਸਿੰਘ ਮਾਰਕੀਟ ਦਸੂਹਾ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਅਦਾ ...

ਪੂਰੀ ਖ਼ਬਰ »

ਬੱਸਾਂ ਵਾਲਿਆਂ ਤੋਂ ਦੁਖੀ ਲੋਕਾਂ ਨੇ ਅੱਡਾ ਮੰਡਿਆਲਾ 'ਚ ਕੀਤਾ ਹੁਸ਼ਿਆਰਪੁਰ-ਜਲੰਧਰ ਰੋਡ ਜਾਮ

ਨਸਰਾਲਾ, 17 ਅਗਸਤ (ਸਤਵੰਤ ਸਿੰਘ ਥਿਆੜਾ)-ਜਿੱਥੇ ਸਾਰਾ ਦੇਸ਼ ਆਜ਼ਾਦੀ ਦੀ ਵਰ੍ਹੇਗੰਢ 15 ਅਗਸਤ ਮਨਾ ਰਿਹਾ ਸੀ ਤੇ ਉੱਥੇ ਹੀ ਪਿੰਡ ਮੰਡਿਆਲਾਂ ਦੇ ਲੋਕਾਂ ਨੇ ਬੱਸਾਂ ਵਾਲਿਆਂ ਦੀ ਕਾਰਗੁਜ਼ਾਰੀ ਤੋਂ ਦੁਖੀ ਹੋ ਕੇ ਅੱਡਾ ਨਸਰਾਲਾ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ ਕਰ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮੰਗ ਪੱਤਰ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਇਕਾਈ ਦੇ ਵਫ਼ਦ ਵਲੋਂ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਤੇ ਜਨਰਲ ਸਕੱਤਰ ਅਨਿਲ ਐਰੀ ਦੀ ਅਗਵਾਈ 'ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮੰਗ ਪੱਤਰ ਸੌਂਪਿਆ ...

ਪੂਰੀ ਖ਼ਬਰ »

ਪੁਲਿਸ ਮੈਡਲ ਮਿਲਣ 'ਤੇ ਸਰਪੰਚ ਯੂਨੀਅਨ ਵਲੋਂ ਡੀ.ਐੱਸ.ਪੀ. ਦਲਜੀਤ ਸਿੰਘ ਖੱਖ ਦਾ ਸਨਮਾਨ

ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ)- ਸੁਤੰਤਰਤਾ ਦਿਵਸ ਮੌਕੇ ਭਾਰਤ ਸਰਕਾਰ ਵਲੋਂ ਡੀ.ਐੱਸ.ਪੀ. ਗੜ੍ਹਸ਼ੰਕਰ ਦਲਜੀਤ ਸਿੰਘ ਖੱਖ (ਪੀ.ਪੀ.ਐੱਸ.) ਨੂੰ ਵੱਕਾਰੀ ਪੁਲਿਸ ਮੈਡਲ ਨਾਲ ਸਨਮਾਨੇ ਜਾਣ ਦੀ ਖੁਸ਼ੀ 'ਚ ਸਰਪੰਚ ਯੂਨੀਅਨ ਗੜ੍ਹਸ਼ੰਕਰ ਵਲੋਂ ਪ੍ਰਧਾਨ ਵਿਨੋਦ ਕੁਮਾਰ ਸੋਨੀ ...

ਪੂਰੀ ਖ਼ਬਰ »

ਵਜ਼ੀਫ਼ਾ ਫਾਰਮ ਲੈਣ, ਭਰਵਾਉਣ, ਬਣਵਾਉਣ ਦੌਰਾਨ ਹੁੰਦੀ ਹੈ ਗ਼ਰੀਬ ਲੋਕਾਂ ਦੀ ਭਾਰੀ ਖੱਜਲ ਖ਼ੁਆਰੀ - ਜਸਵਿੰਦਰ ਸਿੰਘ

ਐਮਾਂ ਮਾਂਗਟ, 17 ਅਗਸਤ (ਗੁਰਾਇਆ)- ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੜ੍ਹਾਈ ਦੀ ਨੀਤੀ ਵਿਚ ਸੁਧਾਰ ਲਿਆਉਣ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ ਪਰ ਦੂਸਰੇ ਪਾਸੇ ਸਰਕਾਰੀ ਸਕੂਲ ਤੇ ਨਿੱਜੀ ਪ੍ਰਾਈਵੇਟ ਸਕੂਲਾਂ ...

ਪੂਰੀ ਖ਼ਬਰ »

ਬਿਜਲੀ ਦੀ ਮਾੜੀ ਸਪਲਾਈ ਕਾਰਨ ਤਲਵੰਡੀ ਕਾਨੂੰਨਗੋ ਵਾਸੀ ਪ੍ਰੇਸ਼ਾਨ

ਨਸਰਾਲਾ, 17 ਅਗਸਤ (ਸਤਵੰਤ ਸਿੰਘ ਥਿਆੜਾ)- ਪਿੰਡ ਤਲਵੰਡੀ ਕਾਨੂੰਨਗੋ ਵਾਸੀ ਨਿੱਤ ਦਿਨ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਭਾਰੀ ਪ੍ਰੇਸ਼ਾਨੀ ਦੇ ਆਲਮ 'ਚ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਵਾਰ-ਵਾਰ ਸਾਡੇ ਵਲੋਂ ਦੱਸਣ 'ਤੇ ਵੀ ਸਮੱਸਿਆ ਦਾ ਹੱਲ ਨਹੀਂ ਕੀਤਾ ਜਾਂਦਾ ਤੇ ...

ਪੂਰੀ ਖ਼ਬਰ »

ਬੱਸ ਅੱਡੇ 'ਚ ਖੜ੍ਹੀ ਪਨਬਸ ਤੇ ਟੈਂਪੂ ਦੀਆਂ ਬੈਟਰੀਆਂ ਚੋਰੀ

ਮਾਹਿਲਪੁਰ, 17 ਅਗਸਤ (ਰਜਿੰਦਰ ਸਿੰਘ)-ਬੀਤੀ ਰਾਤ ਮਾਹਿਲਪੁਰ ਬੱਸ ਅੱਡੇ 'ਚ ਖੜ੍ਹੀ ਪੰਜਾਬ ਰੋਡਵੇਜ਼ ਨੰਗਲ ਡੀਪੂ ਦੀ ਬੱਸ ਤੇ ਦੁਕਾਨ ਮੋਹਰੇ ਖੜੇ੍ਹ ਟੈਂਪੂ (ਏਸ) ਦੀਆਂ ਬੈਟਰੀਆਂ ਚੋਰੀ ਕਰ ਲੈ ਗਏ | ਜਾਣਕਾਰੀ ਦਿੰਦਿਆਂ ਬੱਸ ਡਰਾਈਵਰ ਹਰਪਾਲ ਸਿੰਘ ਪੁੱਤਰ ਅਮਰੀਕ ਸਿੰਘ ...

ਪੂਰੀ ਖ਼ਬਰ »

ਕੈਪਟਨ ਹਰਭਜਨ ਸਿੰਘ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ

ਸ਼ਾਮਚੁਰਾਸੀ, 17 ਅਗਸਤ (ਗੁਰਮੀਤ ਸਿੰਘ ਖ਼ਾਨਪੁਰੀ)-ਭਾਰਤ ਨਾਲ ਪਾਕਿਸਤਾਨ ਦੀ 1971 ਦੀ ਜੰਗ ਵਿਚ ਭੂਮਿਕਾ ਨਿਭਾਉਣ ਵਾਲੇ ਕੈਪਟਨ ਹਰਭਜਨ ਸਿੰਘ ਦੀ ਯਾਦ ਵਿਚ ਇਕ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਖ਼ਾਨਪੁਰ ਸਹੋਤੇ ਵਿਖੇ ਕਰਵਾਇਆ ਗਿਆ | ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਸੋਨਾਲੀਕਾ ਫੈਕਟਰੀ 'ਚ 100 ਫੁੱਟ ਉੱਚਾ ਤਿਰੰਗਾ ਲਹਿਰਾ ਕੇ ਆਜ਼ਾਦੀ ਦਿਵਸ ਮਨਾਇਆ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)- ਸੋਨਾਲੀਕਾ ਗਰੁੱਪ ਦੀ ਹੁਸ਼ਿਆਰਪੁਰ ਸਥਿਤ ਫੈਕਟਰੀ 'ਚ ਅਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਅਤੁਲ ਸ਼ਰਮਾ ਹਾਜਰ ਹੋਏ ਤੇ ਉਨ੍ਹਾਂ ਪਰੇਡ ਤੋਂ ਸਲਾਮੀ ਲੈਣ ਉਪਰੰਤ ਤਿਰੰਗਾ ਝੰਡਾ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਆਜ਼ਾਦੀ ਦਿਹਾੜਾ ਮਨਾਇਆ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ | ਇਸ ਮੌਕੇ ਉੱਚ ਰੱਖਿਆ ਅਧਿਕਾਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਬੱਚਿਆਂ ਦਾ ਮਨੋਬਲ ਵਧਾਇਆ ਤੇ ਉਨ੍ਹਾਂ ਨੂੰ ਦੇਸ਼ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਅਗਨੀਪਥ ਯੋਜਨਾ ਦੇ ਵਿਰੋਧ 'ਚ ਡੀ.ਸੀ. ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 17 ਅਗਸਤ (ਨਰਿੰਦਰ ਸਿੰਘ ਬੱਡਲਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਵਿਰੁੱਧ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਰਾਹੀਂ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦਿੱਤਾ ਜਿਸ 'ਚ ਇਸ ਯੋਜਨਾ ਨੂੰ ਬੰਦ ਕਰਨ ਦੀ ਮੰਗ ...

ਪੂਰੀ ਖ਼ਬਰ »

ਹਾਈਕ ਐਂਡ ਟ੍ਰੈਕ ਕਲੱਬ ਨੇ ਆਜ਼ਾਦੀ ਦਿਵਸ ਮੌਕੇ ਲਗਾਇਆ 'ਬੂਟਿਆਂ ਦਾ ਲੰਗਰ'

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)- 76ਵੇਂ ਅਜ਼ਾਦੀ ਦਿਵਸ ਮੌਕੇ ਹਾਈਕ ਐਂਡ ਟ੍ਰੈਕ ਕਲੱਬ ਹੁਸ਼ਿਆਰਪੁਰ ਦੇ ਮੈਂਬਰਾਂ ਤੇ ਪੰਜਾਬ ਵਣ ਵਿਭਾਗ ਦੇ 'ਚ ਅਧਿਕਾਰੀ ਸੰਜੀਵ ਕੁਮਾਰ ਸੀ.ਐਫ.ਓ. ਹੁਸ਼ਿਆਰਪੁਰ ਦੇ ਸਹਿਯੋਗ ਨਾਲ ਲੋਕਾਂ ਨੂੰ 250 ਬੂਟੇ ਵੰਡ ਕੇ ਇੱਕ ਨਵੀਂ ...

ਪੂਰੀ ਖ਼ਬਰ »

ਸਪੀਕਰ ਸੰਧਵਾਂ ਦੀ ਸਕਿਓਰਿਟੀ ਵਲੋਂ ਟਰੱਕ ਡਰਾਈਵਰ ਦੀ ਕੁੱਟਮਾਰ ਕਰਨਾ ਸ਼ਰੇ੍ਹਆਮ ਗੁੰਡਾਗਰਦੀ - ਐਡਵੋਕੇਟ ਲੁਬਾਣਾ

ਹੁਸ਼ਿਆਰਪੁਰ, 17 ਅਗਸਤ (ਨਰਿੰਦਰ ਸਿੰਘ ਬੱਡਲਾ)- ਪਿਛਲੇ ਕਾਫੀ ਦਿਨਾਂ ਤੋਂ ਇੱਕ ਵੀਡੀਓ ਚਰਚਾ 'ਚ ਬਣੀ ਹੈ ਜਿਸ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਦੀ ਸਕਿਓਰਿਟੀ ਵਲੋਂ ਸਾਈਡ ਨਾਂ ਮਿਲਣ ਕਰਕੇ ਬੇਰਹਿਮੀ ਨਾਲ ਇੱਕ ਟਰੱਕ ਡਰਾਇਵਰ ਕੁੱਟਮਾਰ ਕੀਤੀ ਗਈ, ...

ਪੂਰੀ ਖ਼ਬਰ »

ਸੰਜੀਵਨੀ ਸ਼ਰਨਮ 'ਚ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਤਹਿਤ 'ਚੱਕ ਦੇ ਇੰਡੀਆ' ਸਮਾਗਮ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਸਮਾਰਟ ਸਿਟੀਜ਼ਨ ਡੇ ਕੇਅਰ ਸੈਂਟਰ 'ਸੰਜੀਵਨੀ ਸ਼ਰਨਮ' ਹੁਸ਼ਿਆਰਪੁਰ ਵਿਖੇ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਤਹਿਤ 'ਚੱਕ ਦੇ ਇੰਡੀਆ' ਸਮਾਗਮ ਕਰਵਾਇਆ | ਇਸ ਮੌਕੇ ਸੋਨਾਲੀਕਾ ਗਰੁੱਪ ਦੇ ਵਾਇਸ ਚੇਅਰਮੈਨ ਅੰਮਿ੍ਤ ਸਾਗਰ ...

ਪੂਰੀ ਖ਼ਬਰ »

ਕਰਿੰਦੇ ਦੇ ਕਤਲ ਦੇ ਦੋਸ਼ ਵਿਚ ਠੇਕੇਦਾਰ ਤੇ ਦੋ ਹੋਰ ਨਾਮਜ਼ਦ

ਟਾਂਡਾ ਉੜਮੁੜ, 17 ਅਗਸਤ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਪੁਲਿਸ ਨੇ ਪੇਂਟ ਦਾ ਕੰਮ ਕਰਨ ਵਾਲੇ ਕਰਿੰਦੇ ਦਾ ਕਤਲ ਕਰਨ ਦੇ ਦੋਸ਼ ਵਿਚ ਉਸ ਦੇ ਠੇਕੇਦਾਰ ਤੇ ਦੋ ਹੋਰਨਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਇਹ ਮਾਮਲਾ ਮੌਤ ਦਾ ਸ਼ਿਕਾਰ ਹੋਏ ਤਾਲਿਬ ਦੇ ...

ਪੂਰੀ ਖ਼ਬਰ »

ਲੱਖੀ ਤੇ ਟਾਂਡਾ ਹਲਕੇ ਦੇ ਨੇਤਾਵਾਂ ਵਲੋਂ ਬਿਕਰਮ ਸਿੰਘ ਮਜੀਠੀਆ ਦਾ ਸਵਾਗਤ

ਟਾਂਡਾ ਉੜਮੁੜ, 17 ਅਗਸਤ (ਦੀਪਕ ਬਹਿਲ)- ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੰਮਿ੍ਤਸਰ ਫੇਰੀ ਦੌਰਾਨ ਸਵਾਗਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਿਸ਼ਾਲ ਜਥਾ ਸਾਬਕਾ ਕਮਿਸ਼ਨਰ ਆਰਟੀਐਸ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਦੀ ਅਗਵਾਈ ਵਿਚ ਰਵਾਨਾ ਹੋਇਆ | ਇਸ ...

ਪੂਰੀ ਖ਼ਬਰ »

ਪਿੰਡ ਸਿੰਘਪੁਰ ਬਰਨਾਲਾ ਪੱਤੀ ਦਾ ਨਿਕਾਸ ਨਾ ਹੋਣ ਕਰਕੇ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਨੰਗਲ ਬਿਹਾਲਾਂ, 17 ਅਗਸਤ (ਵਿਨੋਦ ਮਹਾਜਨ)-ਪਿੰਡ ਬਰਨਾਲਾ ਅਤੇ ਸਿੰਘਪੁਰ ਜੱਟਾਂ ਦੇ ਵਾਸੀਆਂ ਨੇ ਬਰਨਾਲਾ ਪੱਤੀ ਦੇ ਪਾਣੀ ਦੇ ਨਿਕਾਸ ਦੇ ਹੱਲ ਲਈ ਇੱਕ ਸਰਬ-ਸਾਂਝੀ ਮੀਟਿੰਗ ਨਿਰਮਲ ਸਿੰਘ ਬਰਨਾਲਾ ਜ਼ੋਨ ਪ੍ਰਧਾਨ ਕਿਸਾਨ ਮਜ਼ਦੂਰ ਹਿਤਕਾਰੀ ਸਭਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਨਾਲ ਲੋਕਾਂ 'ਚ ਖੁਸ਼ੀ ਦਾ ਮਾਹੌਲ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)- ਅਜ਼ਾਦੀ ਦਿਵਸ ਮੌਕੇ ਸਰਕਾਰ ਵਲੋਂ ਲੋਕਾਂ ਦੇ ਇਲਾਜ ਲਈ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਲਈ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਲੋਕ ਵੱਡੀ ਗਿਣਤੀ 'ਚ ਇਲਾਜ ਕਰਵਾਉਣ ਲਈ ਕਲੀਨਿਕਾਂ 'ਚ ਜਾ ਰਹੇ ਹਨ | ...

ਪੂਰੀ ਖ਼ਬਰ »

ਅੱਡਾ ਹੈਬੋਵਾਲ 'ਚ ਮੋਬਾਈਲਾਂ ਦੀ ਦੁਕਾਨ ਤੋਂ ਲੱਖਾਂ ਦਾ ਸਾਮਾਨ ਚੋਰੀ

ਬੀਣੇਵਾਲ, 17 ਅਗਸਤ (ਬੈਜ ਚੌਧਰੀ)-ਅੱਡਾ ਹੈਬੋਵਾਲ-ਬੀਤ ਵਿਚ ਬੀਤੀ ਰਾਤ ਚੋਰਾਂ ਵਲੋਂ ਗਗਨ ਟੈਲੀਕਾਮ ਦੁਕਾਨ ਦੀ ਪਿਛਲੀ ਕੰਧ ਪਾੜ ਕੇ ਦੁਕਾਨ 'ਚੋਂ ਲੱਖਾਂ ਰੁਪਏ ਦੇ ਨਵੇਂ ਪੁਰਾਣੇ ਮੋਬਾਈਲਾਂ ਸਮੇਤ ਹੋਰ ਸਾਮਾਨ ਚੋਰੀ ਕਰ ਲਿਆ | ਦੁਕਾਨ ਮਾਲਕ ਗਗਨ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX