ਤਾਜਾ ਖ਼ਬਰਾਂ


ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  2 minutes ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  24 minutes ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 2 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 2 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 2 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 4 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 4 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 4 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 4 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 5 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 5 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 5 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 5 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 6 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 4 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 6 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 6 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  1 minute ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 8 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 8 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖਰਾਬ' ਸ਼੍ਰੇਣੀ 'ਚ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਸਰਦੀਆਂ ਸ਼ੁਰੂ ਹੋਣ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਨੇ ਫਿਰ ਤੋਂ 'ਬਹੁਤ ਖਰਾਬ' ਸ਼੍ਰੇਣੀ ਦੀ ਹਵਾ ਵਿਚ ਸਾਹ ਲਿਆ। ਅੱਜ ਸਵੇਰੇ ਰਾਸ਼ਟਰੀ ਰਾਜਧਾਨੀ 'ਤੇ ਧੂੰਏਂ ਦੀ ਇਕ ਪਰਤ ਛਾਈ ਰਹੀ ਕਿਉਂਕਿ ਸਮੁੱਚਾ ਏਅਰ ਕੁਆਲਿਟੀ ਇੰਡੈਕਸ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ-ਮੀਂਹ ਰੁਕਣ ਤੋਂ ਬਾਅਦ ਖੇਡ ਦੁਬਾਰਾ ਸ਼ੁਰੂ, 29 ਓਵਰਾਂ ਦਾ ਹੋਵੇਗਾ ਮੈਚ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਰਾਜਨਬੀਰ ਸਿੰਘ ਘੁਮਾਣ ਵਲੋਂ ਬਿਕਰਮ ਸਿੰਘ ਮਜੀਠੀਆ ਦਾ ਜ਼ੋਰਦਾਰ ਸਵਾਗਤ

ਬਟਾਲਾ, 17 ਅਗਸਤ (ਕਾਹਲੋਂ)- ਹਾਈਕੋਰਟ ਵਲੋਂ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਉਪਰੰਤ ਆਪਣੇ ਗ੍ਰਹਿ ਅੰਮਿ੍ਤਸਰ ਆਉਣ 'ਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ 'ਚ ਹਲਕੇ ਦੇ ਵਰਕਰਾਂ ਵਲੋਂ ਆਪਣੇ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ | ਸ: ਮਜੀਠੀਆ ਨੂੰ ਜ਼ਮਾਨਤ ਮਿਲਣ ਉਪਰੰਤ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਸੀ | ਰਾਜਨਬੀਰ ਸਿੰਘ ਘੁਮਾਣ ਨੇ ਕਿਹਾ ਕਿ ਹੁਣ ਉਹ ਦਿਨ ਵੀ ਦੂਰ ਨਹੀਂ, ਜਦੋਂ ਸ: ਮਜੀਠੀਆ ਵਿਰੋਧੀਆਂ ਦੇ ਪਾਏ ਝੂਠੇ ਕੇਸ 'ਚੋਂ ਪਾਕ-ਸਾਫ਼ ਹੋ ਕੇ ਨਿਕਲਣਗੇ ਕਿਉਂਕਿ ਹਾਈਕੋਰਟ ਦੀਆਂ ਟਿੱਪਣੀਆਂ ਨੇ ਸਾਫ਼ ਕਰ ਦਿੱਤਾ ਕਿ ਸ: ਮਜੀਠੀਆ 'ਤੇ ਝੂਠਾ ਪਰਚਾ ਦਰਜ ਕਰਵਾਇਆ ਗਿਆ ਸੀ | ਇਸ ਮੌਕੇ ਸਕੱਤਰ ਸਿੰਘ ਮੀਕੇ, ਸੁਰਜੀਤ ਸਿੰਘ ਤੁਗਲਵਾਲ, ਕੁਲਦੀਪ ਸਿੰਘ ਮੂੜ, ਸੁਖਦੇਵ ਸਿੰਘ ਵੈਰੋਨੰਗਲ, ਜਸਵੰਤ ਸਿੰਘ ਟਿੱਕਾ, ਪ੍ਰਧਾਨ ਮੋਹਨ ਸਿੰਘ, ਝਿਰਮਲ ਸਿੰਘ ਪੰਜਗਰਾਈ, ਹਰਜੀਤ ਪਰਮਾਰ, ਡਾ. ਕੁਲਦੀਪ ਸਿੰਘ ਭਿੰਡਰ, ਰਾਜਵਿੰਦਰ ਸਿੰਘ ਬੱਲੜਵਾਲ, ਹਰਜਿੰਦਰ ਸਿੰਘ ਦਕੋਹਾ, ਪਰਮਜੀਤ ਸਿੰਘ ਬੋਪਾਰਾਏ, ਬਚਿੱਤਰ ਸਿੰਘ ਕਰਨਾਮਾ, ਗੁਰਮੇਜ ਸਿੰਘ ਚੀਮਾ, ਮੰਗਲ ਸਿੰਘ ਔਲਖ, ਸੁਲੱਖਣ ਸਿੰਘ ਬੱਲੜਵਾਲ, ਵਿਨੋਦ ਕੁਮਾਰ ਘੁਮਾਣ, ਬਾਬਾ ਗੁਰਦੀਪ ਸਿੰਘ ਬੁੱਝਿਆਂਵਾਲੀ, ਸਰੂਪ ਸਿੰਘ ਚੌੜੇ, ਹਰਕੀਰਤ ਸਿੰਘ ਬੱਬੂ, ਭੁਪਿੰਦਰ ਸਿੰਘ ਭਗਤੂਪੁਰ, ਸੰਦੀਪ ਸਿੰਘ ਮਿਸ਼ਰਪੁਰਾ, ਸਰਪੰਚ ਤੇਜਪਾਲ ਸਿੰਘ ਮਿਸ਼ਰਪੁਰ, ਹੀਰਾ ਸਿੰਘ ਬਹਾਦਰ ਹੁਸੈਨ, ਰਵਿੰਦਰ ਸਿੰਘ ਬਹਾਦਰ ਹੁਸੈਨ, ਅਮਰੀਕ ਸਿੰਘ ਚੂਹੇਵਾਲ, ਪਰਮਜੀਤ ਸਿੰਘ ਚੂਹੇਵਾਲ, ਬਲਵਿੰਦਰ ਸਿੰਘ ਬੱਦੋਵਾਲ, ਮਨਜੀਤ ਸਿੰਘ ਨਸੀਰਪੁਰ, ਹਰਵਿੰਦਰ ਸਿੰਘ ਸ਼ਾਹਬਾਦ, ਗੁਰਨਾਮ ਸਿੰਘ ਚੀਮਾ, ਸੁਖਦੀਪ ਸਿੰਘ ਪਿੰਡਾਰੋੜੀ, ਗੁਰਵਿੰਦਰ ਸਿੰਘ ਬੁੱਝਿਆਂਵਾਲੀ, ਗੁਰਭੇਜ ਸਿੰਘ ਮੰਨਣ, ਅਮਰੀਕ ਸਿੰਘ ਹਰਧਾਨ, ਬਲਜਿੰਦਰ ਸਿੰਘ ਮਠੋਲਾ, ਅਮਰੀਕ ਸਿੰਘ, ਮੰਗਤ ਸਿੰਘ, ਬਿੱਕਾ ਚਾਹਲ, ਦਿਲਬਾਗ ਸਿੰਘ ਕੋਟਲਾ, ਬਲਰਾਜ ਸਿੰਘ ਲਾਡਾ, ਜੱਸਾ ਸਿੰਘ ਭਾਮ, ਇੰਸਪੈਕਟਰ ਜਸਬੀਰ ਸਿੰਘ, ਸਰਪੰਚ ਸ਼ਰਨਜੀਤ ਸਿੰਘ ਚੌਲਚੱਕ, ਸਤਨਾਮ ਸਿੰਘ ਬਾਘੇ, ਜਗੀਰ ਸਿੰਘ, ਹੇਮ ਸਿੰਘ ਮੰਡ, ਜਗਰੂਪ ਸਿੰਘ ਬੱਦੋਵਾਲ, ਨੰਬਰਦਾਰ ਬਲਵਿੰਦਰ ਸਿੰਘ, ਡਾ. ਜੱਸਾ ਸਿੰਘ ਭੰਬੋਈ, ਲਾਡੀ ਖੋਜਕੀਪੁਰ, ਬਲਜਿੰਦਰ ਸਿੰਘ ਭੰਬੋਈ, ਜਗਪਾਲ ਸਿੰਘ ਸਮਰਾਵਾਂ, ਗੁਰਮੇਜ ਸਿੰਘ ਚੀਮਾ ਖੁੱਡੀ, ਰਣਜੀਤ ਸਿੰਘ ਪੇਜੋਚੱਕ, ਸੋਨੂੰ ਭੰਬੋਈ, ਬੱਬਲੂ ਚਾਚੋਕੇ, ਸਰਵਣ ਮੰਡ, ਵਿਨੋਦ ਬਾਵਾ, ਸੂਬੇਦਾਰ ਸੁਰਿੰਦਰ ਸਿੰਘ, ਕੈਪਟਨ ਨਰੈਣ ਸਿੰਘ, ਸਰਬਜੀਤ ਸਿੰਘ ਮਾੜੀ ਪੰਨਵਾਂ, ਅਜੀਤ ਸਿੰਘ ਰਜੋਆ, ਦਿਲਬਾਗ ਸਿੰਘ ਨੱਤ, ਮਨਜਿੰਦਰ ਸਿੰਘ ਬੋਹਜਾ, ਇਕਬਾਲ ਸਿੰਘ ਸੱਲੋ, ਸਰਵਣ ਸਿੰਘ ਵਰਿਆਂ, ਗੀਤਇੰਦਰ ਸਿੰਘ ਸੱਲੋ, ਰਾਜਾ ਬੱਲੜਵਾਲ, ਡਾ. ਸੁਖ ਮਿਸ਼ਰਪੁਰਾ, ਰਵੀ ਦਕੋਹਾ, ਜਸਬੀਰ ਸਿੰਘ ਸੱਲੋ, ਬੰਟੀ ਘੁਮਾਣ, ਗੋਪੀ ਭੋਮਾ ਆਦਿ ਹਾਜ਼ਰ ਸਨ |

ਪੰਜਾਬ ਦੀ ਧਰਤੀ, ਪਾਣੀ ਤੇ ਜਵਾਨੀ ਦਾ ਸਭ ਤੋਂ ਵੱਧ ਨੁਕਸਾਨ ਸਿਆਸਤਦਾਨਾਂ ਨੇ ਕੀਤਾ-ਬਿੱਟਾ

ਬਟਾਲਾ, 17 ਅਗਸਤ (ਕਾਹਲੋਂ)-ਦੇਸ਼ ਭਗਤਾਂ ਅਤੇ ਸੂਰਬੀਰਾਂ ਦੀ ਧਰਤੀ ਪੰਜਾਬ ਨੂੰ ਗੰਦੇ ਸਿਆਸਤਦਾਨਾਂ ਨੇ ਲੁੱਟ-ਲੁੱਟ ਕੇ ਪੂਰੀ ਤਰ੍ਹਾਂ ਖਾ ਲਿਆ ਹੈ ਤੇ ਗੁਰਦਾਸ ਮਾਨ ਦੇ ਗੀਤ 'ਮੈਂ ਧਰਤੀ ਪੰਜਾਬ ਦੀ, ਲੋਕੋ ਵੱਸਦੀ ਉੱਜੜ ਗਈ' ਨੂੰ ਸੱਚ ਕਰਦਿਆਂ ਸਿਆਸਤਦਾਨ ਪੰਜ ...

ਪੂਰੀ ਖ਼ਬਰ »

ਕਿਸਾਨ ਸੰਯੁਕਤ ਮੋਰਚਾ ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ 'ਚ ਸ਼ਹਿਰ ਅੰਦਰ ਰੋਸ ਮਾਰਚ

ਗੁਰਦਾਸਪੁਰ, 17 ਅਗਸਤ (ਭਾਗਦੀਪ ਸਿੰਘ ਗੋਰਾਇਆ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ 'ਚ ਰੋਸ ਮਾਰਚ ਕਰਦੇ ਹੋਏ ਮੋਦੀ ਸਰਕਾਰ ਦਾ ਪੁਤਲਾ ਫ਼ੂਕਿਆ ਗਿਆ | ਇਸ ਮੌਕੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ...

ਪੂਰੀ ਖ਼ਬਰ »

590 ਗ੍ਰਾਮ ਅਫੀਮ ਸਮੇਤ 2 ਕਾਰ ਸਵਾਰ ਗਿ੍ਫ਼ਤਾਰ

ਦੀਨਾਨਗਰ, 17 ਅਗਸਤ (ਸੰਧੂ/ਸ਼ਰਮਾ/ਸੋਢੀ)- ਦੀਨਾਨਗਰ ਪੁਲਿਸ ਵਲੋਂ 590 ਗ੍ਰਾਮ ਅਫੀਮ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ ਰੰਜੀਵ ਕੁਮਾਰ ਸਮੇਤ ਪੁਲਿਸ ਪਾਰਟੀ ਵਲੋਂ ਰਾਤ ਨੂੰ ਅਵਾਂਖਾ ਸੂਏ ਦੀ ਪੁਲੀ ਨੇੜੇ ਡੀ.ਏ.ਵੀ. ਸਕੂਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਪੁਰਾਣਾ ਸ਼ਾਲਾ, 17 ਅਗਸਤ (ਅਸ਼ੋਕ ਸ਼ਰਮਾ/ਗੁਰਾਇਆ)-ਪੁਰਾਣਾ ਸ਼ਾਲਾ ਪੁਲਿਸ ਵਲੋਂ 2 ਵਿਅਕਤੀਆਂ ਨੰੂ 200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਸਬ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ ...

ਪੂਰੀ ਖ਼ਬਰ »

ਵਿਆਹ ਪੁਰਬ ਦੇ ਪ੍ਰਬੰਧਾਂ ਬਾਰੇ ਧਾਰਮਿਕ ਤੇ ਸਮਾਜਿਕ ਆਗੂਆਂ ਦੀ ਹੋਈ ਇਕੱਤਰਤਾ

ਬਟਾਲਾ, 17 ਅਗਸਤ (ਕਾਹਲੋਂ)-ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਣ ਵਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਇਸ ਸਾਲ 3 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ਸ੍ਰੀ ਸਤਿਕਰਤਾਰੀਆਂ ਸਾਹਿਬ ਵਿਖੇ ਇਕ ਭਰਵੀਂ ਇਕੱਤਰਤਾ ਹੋਈ ਜਿਸ ਵਿਚ ...

ਪੂਰੀ ਖ਼ਬਰ »

500 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਗੁਰਦਾਸਪੁਰ, 17 ਅਗਸਤ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਿਟੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ 500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਮੋਹਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਰੇਲਵੇ ਫਾਟਕ ਪੁਰਾਣੀ ...

ਪੂਰੀ ਖ਼ਬਰ »

ਰਾਵੀ ਦਰਿਆ ਨੂੰ ਜਾਂਦੀ ਸੜਕ 'ਤੇ ਪਏ ਪਾੜ ਨੂੰ ਪ੍ਰਸ਼ਾਸਨ ਨੇ ਫ਼ੌਜ ਦੀ ਮਦਦ ਨਾਲ ਪੂਰਿਆ

ਡੇਰਾ ਬਾਬਾ ਨਾਨਕ, 17 ਅਗਸਤ (ਅਵਤਾਰ ਸਿੰਘ ਰੰਧਾਵਾ, ਵਿਜੇ ਸ਼ਰਮਾ)- ਦਰਿਆ ਰਾਵੀ ਦੇ ਕੱਸੋਵਾਲ ਪੁਲ ਨੂੰ ਜਾਂਦੀ ਸੜਕ 'ਚ ਪਾਣੀ ਦੇ ਤੇਜ਼ ਵਹਾਅ ਕਾਰਨ ਵੱਡਾ ਪਾੜ ਪੈ ਚੁੱਕਾ ਸੀ, ਜਿਸ ਕਾਰਨ ਬੀਤੇ ਦਿਨ ਤੋਂ ਕਿਸਾਨ, ਫ਼ੌਜ ਦੇ ਜਵਾਨ ਤੇ ਮੀਡੀਆ ਕਰਮੀ ਰਾਵੀ ਪਾਰ ਫਸੇ ਹੋਏ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਸੰਘਰਸ਼ ਅੱਗੇ ਪਾਉਣ ਦਾ ਫੈਸਲਾ

ਬਟਾਲਾ, 17 ਅਗਸਤ (ਕਾਹਲੋਂ)- ਸਬ ਡਵੀਜ਼ਨ ਨੰ: 1 ਅਤੇ ਸਬ ਡਵੀਜ਼ਨ (2) ਦੇ ਬਿਜਲੀ ਮਲਾਜ਼ਮਾਂ ਦੀ ਸਾਂਝੀ ਸੰਘਰਸ਼ ਕਮੇਟੀ ਦੀ ਲੀਡਰਸ਼ਿਪ ਦੀ ਇਕ ਵਿਸ਼ੇਸ਼ ਮੀਟਿੰਗ ਹੋਈ | ਆਗੂਆਂ ਨੇ ਕਿਹਾ ਕਿ ਮਿਤੀ 10 ਮਈ ਨੂੰ ਬਟਾਲਾ ਵਿਖੇ ਇਨਫੋਰਸਮੈਂਟ ਵਲੋਂ ਬਿਜਲੀ ਚੋਰੀ ਸੰਬੰਧੀ ...

ਪੂਰੀ ਖ਼ਬਰ »

ਦੋ ਦਿਨ ਪਹਿਲਾਂ ਲਾਪਤਾ ਹੋਏ ਵਿਅਕਤੀ ਦੀ ਨਹਿਰ 'ਚੋਂ ਲਾਸ਼ ਬਰਾਮਦ

ਕਿਲ੍ਹਾ ਲਾਲ ਸਿੰਘ, 17 ਅਗਸਤ (ਬਲਬੀਰ ਸਿੰਘ)- ਬਟਾਲਾ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਅੱਪਰਬਾਰੀ ਦੋਆਬ ਨਹਿਰ ਪੁਲ ਕਿਲਾ ਲਾਲ ਸਿੰਘ ਦੇ ਨਜ਼ਦੀਕ ਤੋਂ ਲਾਸ਼ ਮਿਲੀ ਹੈ | ਵਿੱਕੀ ਮਹਾਜਨ ਵਾਸੀ ਬਟਾਲਾ ਨੇ ਦੱਸਿਆ ਕਿ ਉਸ ਦੀ ਮਾਸੀ ਦਾ ਪੁੱਤਰ ਪੰਕਜ ਮਹਾਜਨ ਉਰਫ ਸੋਨੂੰ (45) ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਲੰਪੀ ਸਕਿਨ ਬਿਮਾਰੀ ਸੰਬੰਧੀ ਜਾਗਰੂਕਤਾ ਮੁਹਿੰਮ ਜਾਰੀ

ਬਟਾਲਾ, 17 ਅਗਸਤ (ਕਾਹਲੋਂ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਲਾਲਜੀਤ ਸਿੰਘ ਭੁੱਲਰ ਮੰਤਰੀ ਪਸ਼ੂ ਪਾਲਣ, ਡੇਅਰੀ ਤੇ ਮੱਛੀ ਪਾਲਣ ਵਿਭਾਗ ਪੰਜਾਬ ਤੇ ਸ: ਕੁਲਦੀਪ ਸਿੰਘ ਧਾਲੀਵਾਲ, ਮੰਤਰੀ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਵਿਧਾਇਕ ਕਲਸੀ ਨੂੰ ਮੰਗ ਪੱਤਰ ਦਿੱਤਾ

ਬਟਾਲਾ, 17 ਅਗਸਤ (ਕਾਹਲੋਂ)- ਦੀ ਰੈਵਨਿਊ ਪਟਵਾਰ ਯੂਨੀਅਨ ਵਲੋਂ ਪ੍ਰਧਾਨ ਪਰਮਿੰਦਰ ਸਿੰਘ ਬਾਠ ਦੀ ਅਗਵਾਈ ਵਿਚ ਮੁੱਖ ਮੰਤਰੀ ਦੇ ਨਾਂਅ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੰਗ ਪੱਤਰ ਦਿੱਤਾ | ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਪੰਜਾਬ ...

ਪੂਰੀ ਖ਼ਬਰ »

ਅਮਰੀਕ ਸਿੰਘ ਗੋਲਡੀ ਨੇ ਪਿੰਡ ਕਿਸ਼ਨਕੋਟ ਵਿਖੇ ਮੁਫ਼ਤ ਕਣਕ ਵੰਡਣ ਦੀ ਕੀਤੀ ਸ਼ੁਰੂਆਤ

ਬਟਾਲਾ, 17 ਅਗਸਤ (ਕਾਹਲੋਂ)- ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉਨ੍ਹਾਂ ਦੇ ਭਰਾ ਅਮਰੀਕ ਸਿੰਘ ਗੋਲਡੀ ਵਲੋਂ ਪਿੰਡ ਕਿਸ਼ਨਕੋਟ ਵਿਖੇ ਮੁਫ਼ਤ ਦਿੱਤੀ ਜਾਣ ਵਾਲੀ ਕਣਕ ਦੇ ਵੰਡਣ ਦੀ ਸ਼ੁਰੂਆਤ ...

ਪੂਰੀ ਖ਼ਬਰ »

ਕੋਆਰਡੀਨੇਟਰ ਮੁਨੀਸ਼ ਸ਼ਰਮਾ ਦਾ ਵਿਸ਼ੇਸ਼ ਸਨਮਾਨ

ਗੁਰਦਾਸਪੁਰ, 17 ਅਗਸਤ (ਆਰਿਫ਼)-ਸਿੱਖਿਆ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਜ਼ਿਲ੍ਹਾ ਐਮ.ਆਈ.ਐਸ ਕੋਆਰਡੀਨੇਟਰ ਜ਼ਿਲ੍ਹਾ ਸਿੱਖਿਆ ਦਫ਼ਤਰ ਮੁਨੀਸ਼ ਸ਼ਰਮਾ ਨੰੂ ਆਜ਼ਾਦੀ ਦਿਵਸ ਮੌਕੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ...

ਪੂਰੀ ਖ਼ਬਰ »

ਉਮੀਦ ਫਾਉਂਡੇਸ਼ਨ ਵਲੋਂ ਲਗਾਏ ਕੈਂਪ 'ਚ 156 ਵਿਅਕਤੀਆਂ ਵਲੋਂ ਖੂਨਦਾਨ

ਬਟਾਲਾ, 17 ਅਗਸਤ (ਹਰਦੇਵ ਸਿੰਘ ਸੰਧੂ)-ਉਮੀਦ ਫਾਉਂਡੇਸ਼ਨ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ਸਥਾਨਕ ਕਮਿਊਨਿਟੀ ਹਾਲ ਖਜ਼ੂਰੀ ਗੇਟ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਮਹੰਤ ਗੁਰਵਿੰਦਰ ਸਿੰਘ ਹਜ਼ਾਰੇ ਵਾਲਿਆਂ ਵਲੋਂ ਕੀਤਾ ਗਿਆ | ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਹਲਕਾ ਡੇਰਾ ਬਾਬਾ ਨਾਨਕ ਦੇ 'ਆਪ' ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ ਘੁੰਮਣ ਕਲਾਂ 'ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਨਿੱਕੇ ਘੁੰਮਣ, 17 ਅਗਸਤ (ਸਤਬੀਰ ਸਿੰਘ ਘੁੰਮਣ)- ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਘੁੰਮਣ ਕਲਾਂ ਵਿਖੇ ਆਮ ਆਦਮੀ ਪਾਰਟੀ ਆਗੂ ਹਰਤਾਜ ਸਿੰਘ ਭਲਵਾਨ ਦੀ ਅਗਵਾਈ 'ਚ ਵਰਕਰ ਮੀਟਿੰਗ ਹੋਈ, ਜਿਸ ਵਿਚ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵਿਸ਼ੇਸ਼ ਤੌਰ 'ਤੇ ਪਹੁੰੰਚੇ | ਇਸ ...

ਪੂਰੀ ਖ਼ਬਰ »

ਕੋਟ ਬੁੱਢਾ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੋਈ

ਡੇਹਰੀਵਾਲ ਦਰੋਗਾ, 17 ਅਗਸਤ (ਹਰਦੀਪ ਸਿੰਘ ਸੰਧੂ)- ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਕੋਟ ਬੁੱਢਾ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਮੱਖਣ ਰਾਮ ਸਰਪੰਚ ਕੋਟਬੁੱਢਾ, ਮੈਂਬਰ ...

ਪੂਰੀ ਖ਼ਬਰ »

ਨਿਸ਼ਾਨ-ਏ-ਖ਼ਾਲਸਾ ਇੰਟਰਨੈਸ਼ਨਲ ਅਕੈਡਮੀ ਵਿਖੇ ਆਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ

ਘੱਲੂਘਾਰਾ ਸਾਹਿਬ, 17 ਅਗਸਤ (ਮਿਨਹਾਸ)- ਨਿਸ਼ਾਨ-ਏ-ਖਾਲਸਾ ਇੰਟਰਨੈਸ਼ਨਲ ਅਕੈਡਮੀ ਘੱਲੂਘਾਰਾ ਸਾਹਿਬ ਕਾਹਨੂੰਵਾਨ (ਛੰਭ) ਵਿਖੇ ਪਿ੍ੰਸੀਪਲ ਰਣਜੀਤ ਕੌਰ ਤੇ ਡਾਇਰੈਕਟਰ ਮਾ. ਜੌਹਰ ਸਿੰਘ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਾ ਜਥਾ ਲਖੀਮਪੁਰ ਖੀਰੀ ਧਰਨੇ ਲਈ ਹੋਇਆ ਰਵਾਨਾ

ਬਟਾਲਾ, 17 ਅਗਸਤ (ਹਰਦੇਵ ਸਿੰਘ ਸੰਧੂ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੂਬਾ ਪ੍ਰਧਾਨ ਦਰਸ਼ਨਪਾਲ ਦੀ ਅਗਵਾਈ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦਾ ਜਥਾ ਯੂ.ਪੀ. ਲਖੀਮਪੁਰ ਖੀਰੀ ਧਰਨੇ 'ਚ ਸ਼ਾਮਲ ਹੋਣ ਲਈ ਰਵਾਨਾ ਹੋਇਆ, ਜਿਸ ਵਿਚ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ 'ਚ 2905 ਕੇਸਾਂ 'ਚੋਂ 2467 ਦਾ ਨਿਪਟਾਰਾ

ਗੁਰਦਾਸਪੁਰ, 17 ਅਗਸਤ (ਆਰਿਫ਼)- ਵੱਖ ਵੱਖ ਕੇਸਾਂ ਦੇ ਨਿਪਟਾਰੇ ਲਈ ਗੁਰਦਾਸਪੁਰ ਕਚਹਿਰੀ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਰਜਿੰਦਰ ਅਗਰਵਾਲ ਵਲੋਂ ਕੀਤੀ ਗਈ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਵਲੋਂ ਪਿੰਡ ਚਾਹਲ ਖੁਰਦ 'ਚ 12 ਮੈਂਬਰੀ ਇਕਾਈ ਦਾ ਗਠਨ : ਪਵਾਰ

ਬਟਾਲਾ, 17 ਅਗਸਤ (ਹਰਦੇਵ ਸਿੰਘ ਸੰਧੂ)- ਪਾਰਟੀ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸ: ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਨੂੰ ਪਿੰਡ ਪੱਧਰ 'ਤੇ ਮਜ਼ਬੂਤ ਕਰਨ ਲਈ ਹਰ ਪਿੰਡ 'ਚ ਇਕਾਈਆਂ ਦਾ ਗਠਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਹਲਕਾ ਸ੍ਰੀ ...

ਪੂਰੀ ਖ਼ਬਰ »

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡਾਂ 'ਚ ਵਿਕਾਸ ਕਾਰਜ ਨੇਪਰੇ ਚੜ੍ਹਨਗੇ : ਜ਼ਿਲ੍ਹਾ ਪ੍ਰਧਾਨ ਮਨਦੀਪ ਗਿੱਲ

ਨੌਸ਼ਹਿਰਾ ਮੱਝਾ ਸਿੰਘ, 17 ਅਗਸਤ (ਤਰਾਨਾ)- ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਰਕਾਰ ਵਲੋਂ ਜਿੱਥੇ ਕੀਤੇ ਚੋਣ ਵਾਅਦੇ ਮੁਤਾਬਿਕ 300 ਯੂਨਿਟ ਬਿਜਲੀ ਘਰੇਲੂ ਵਰਤੋਂ ਲਈ ਮੁਫ਼ਤ ਮੁਹੱਈਆ ਕਰਕੇ ਵੱਡੀ ਆਰਥਿਕ ਸਹੂਲਤ ਦਿੱਤੀ ਹੈ, ਉਥੇ ਹੁਣ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਨਿੱਕੇ ਘੁੰਮਣ ਦੇ ਬੀ.ਏ. ਸਮੈਸਟਰ-6 ਦਾ ਨਤੀਜਾ ਸ਼ਾਨਦਾਰ ਰਿਹਾ

ਬਟਾਲਾ, 17 ਅਗਸਤ (ਕਾਹਲੋਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਨਤੀਜਿਆਂ ਵਿਚ ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਦੀ ਜਮਾਤ ਬੀ.ਏ. ਸਮੈਸਟਰ-6ਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਨਿਰਮਲ ਪਾਂਧੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਰਮਨ ਸੰਧੂ ਵਲੋਂ ਸਾਥੀਆਂ ਸਮੇਤ ਬਿਕਰਮ ਸਿੰਘ ਮਜੀਠੀਆ ਦਾ ਭਰਵਾਂ ਸਵਾਗਤ

ਬਟਾਲਾ, 17 ਅਗਸਤ (ਕਾਹਲੋਂ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਅੰਮਿ੍ਤਸਰ ਪਹੁੰਚਣ 'ਤੇ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਰਮਨਦੀਪ ਸਿੰਘ ਸੰਧੂ ਵਲੋਂ ਸਾਥੀਆਂ ਸਮੇਤ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸੰਧੂ ਨੇ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬੱਬਰੀ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਗੁਰਦਾਸਪੁਰ, 17 ਅਗਸਤ (ਆਰਿਫ਼)- ਸਰਕਾਰੀ ਹਾਈ ਸਕੂਲ ਬੱਬਰੀ ਵਿਖੇ ਅੱਜ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਗੀਤ ਪੇਸ਼ ਕੀਤੇ ਤੇ ਗਿੱਧਾ ...

ਪੂਰੀ ਖ਼ਬਰ »

ਪੰਜਾਬ 'ਚ ਆਪ ਦੀ ਸਰਕਾਰ ਬਣਨ ਨਾਲ ਗੈਂਗਸਟਰਾਂ ਦੀਆਂ ਗਤੀਵਿਧੀਆਂ 'ਚ ਹੋਇਆ ਵਾਧਾ : ਅਕਾਲੀ ਆਗੂ

ਵਡਾਲਾ ਬਾਂਗਰ, 17 ਅਗਸਤ (ਮਨਪ੍ਰੀਤ ਸਿੰਘ ਘੁੰਮਣ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ, ਜਿਨ੍ਹਾਂ ਦੇ ਸਾਫ ਸੁਥਰੇ ਅਕਸ਼ ਨੂੰ ਖਰਾਬ ਕਰਨ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਝੂਠਾ ਕੇਸ ਦਰਜ ਕੀਤਾ ਗਿਆ ਸੀ ਤੇ ...

ਪੂਰੀ ਖ਼ਬਰ »

ਹਾਕੀ ਓਲੰਪੀਅਨ ਗੁਰਜੀਤ ਕੌਰ ਦਾ 'ਧੀ ਪੰਜਾਬ ਦੀ ਐਵਾਰਡ' ਨਾਲ ਸਨਮਾਨ

ਅੱਚਲ ਸਾਹਿਬ, 17 ਅਗਸਤ (ਗੁਰਚਰਨ ਸਿੰਘ)-ਹਾਕੀ ਓਲੰਪੀਅਨ ਗੁਰਜੀਤ ਕੌਰ ਭਿੰਡਰ ਦਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਵੈਰੋਨੰਗਲ ਪਹੁੰਚਣ 'ਤੇ ਸਕੂਲ ਪ੍ਰਬੰਧਕਾਂ ਤੇ ਸਮੂਹ ਸਟਾਫ਼ ਵਲੋਂ ਚੇਅਰਮੈਨ ਨਰਿੰਦਰ ਸਿੰਘ ਬਾਠ ਦੀ ਅਗਵਾਈ ਵਿਚ ਨਿੱਘਾ ਸਵਾਗਤ ਕਰਨ ...

ਪੂਰੀ ਖ਼ਬਰ »

ਰਾਜ ਸਭਾ 'ਚ 'ਆਪ' ਦੇ ਸੰਸਦ ਮੈਂਬਰਾਂ ਨੇ ਪੰਜਾਬ ਦੇ ਮਸਲੇ ਉਠਾਏ : ਨਰਿੰਦਰ ਸਿੰਘ ਬੱਬੂ

ਸ੍ਰੀ ਹਰਿਗੋਬਿੰਦਪੁਰ, 17 ਅਗਸਤ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਐਡਵੋਕਟ ਅਮਰਪਾਲ ਸਿੰਘ ਕਿਸ਼ਨਕੋਟ ਦੇ ਨਜ਼ਦੀਕੀ ਸਾਥੀ ਡਾ: ਨਰਿੰਦਰ ਸਿੰਘ ਬੱਬੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ...

ਪੂਰੀ ਖ਼ਬਰ »

ਜੈਂਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਬਟਾਲਾ, 17 ਅਗਸਤ (ਕਾਹਲੋਂ)- ਤੀਆਂ ਨੂੰ ਧੀਆਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ | ਇਸੇ ਹੀ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਜੈਂਮਸ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦਿਨ ਧੀਆਂ ਤੇ ਮਾਵਾਂ ਦੀ ਇਕ ਅਹਿਮ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸੂਬਾ ਪੱਧਰ 'ਤੇ ਮਨਾਇਆ ਜਾਵੇ : ਸੰਧੂ

ਬਟਾਲਾ, 17 ਅਗਸਤ (ਹਰਦੇਵ ਸਿੰਘ ਸੰਧੂ)-ਇਨਕਲਾਬ ਸਭਾ ਬਟਾਲਾ ਦੇ ਸਮੂਹ ਮੈਂਬਰਾਂ ਵਲੋਂ ਪ੍ਰਧਾਨ ਜਗਜੋਤ ਸਿੰਘ ਸੰਧੂ ਦੀ ਅਗਵਾਈ ਵਿਚ ਐੱਸ.ਡੀ.ਐੱਮ. ਬਟਾਲਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਇਨਕਲਾਬ ਸਭਾ ਦੇ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ ਦੇ ਛਿੰਝ ਮੇਲੇ 'ਤੇ ਸਭਿਆਚਾਰਕ ਪ੍ਰੋਗਰਾਮ ਆਤਮਾ ਸਿੰਘ ਦੀ ਗਾਇਕ ਜੋੜੀ ਨੇ ਲੁੱਟਿਆ

ਪੁਰਾਣਾ ਸ਼ਾਲਾ, 17 ਅਗਸਤ (ਗੁਰਵਿੰਦਰ ਸਿੰਘ ਗੋਰਾਇਆ)-ਸਥਾਨਕ ਕਸਬੇ 'ਚ ਸਥਿਤ ਬਾਬੇ ਪੀਰੇ ਸ਼ਾਹ ਦੀ ਦਰਗਾਹ 'ਤੇ ਕਮੇਟੀ ਪ੍ਰਧਾਨ ਸਰਬਜੀਤ ਸਿੰਘ ਲਾਲੀਆ ਅਤੇ 'ਆਪ' ਸਰਗਰਮ ਆਗੂ ਗੁਰਨਾਮ ਸਿੰਘ ਪੁਰਾਣਾ ਸ਼ਾਲਾ ਦੀ ਅਗਵਾਈ 'ਚ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਸ਼ੁਰੂ ...

ਪੂਰੀ ਖ਼ਬਰ »

ਡਿਵਾਇਨ ਲਾਈਟ ਮਾਡਰਨ ਸਕੂਲ ਤਾਜ਼ਪੁਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਦੋਰਾਂਗਲਾ, 17 ਅਗਸਤ (ਚੱਕਰਾਜਾ)- ਡਿਵਾਇਨ ਲਾਈਟ ਮਾਡਰਨ ਸਕੂਲ ਤਾਜ਼ਪੁਰ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਰੱਖੇ ਸਮਾਗਮ ਦੌਰਾਨ ਸਕੂਲ ਦੇ ਐਮ.ਡੀ. ਕਮਲ ਨਰਾਇਣ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਕੂਲ ਦੇ ਬੱਚਿਆਂ ਵਲੋਂ ਅਜ਼ਾਦੀ ਨਾਲ ...

ਪੂਰੀ ਖ਼ਬਰ »

ਕੋਟਲੀ ਸੂਰਤ ਮੱਲ੍ਹੀ 'ਚ ਲੰਪੀ ਸਕਿਨ ਦੀ ਬਿਮਾਰੀ ਨੇ ਦੋ ਗਊਆਂ ਤੇ ਇਕ ਬਲਦ ਦੀ ਲਈ ਜਾਨ

ਕੋਟਲੀ ਸੂਰਤ ਮੱਲੀ, 17 ਅਗਸਤ (ਕੁਲਦੀਪ ਸਿੰਘ ਨਾਗਰਾ)- ਕਸਬਾ ਕੋਟਲੀ ਸੂਰਤ ਮੱਲ੍ਹੀ, ਪਿੰਡ ਰਾਉਵਾਲ, ਗਾਜੀਨੰਗਲ, ਡੇਰਾ ਪਠਾਣਾ ਸਮੇਤ ਇਲਾਕੇ ਅੰਦਰ ਵੱਡੀ ਗਿਣਤੀ ਵਿਚ ਪਸ਼ੂ ਲੰਪੀ ਸਕਿਨ ਬਿਮਾਰੀ ਦੀ ਲਪੇਟ 'ਚ ਆ ਗਏ ਹਨ ਤੇ ਕਸਬਾ ਕੋਟਲੀ ਸੂਰਤ ਮੱਲ੍ਹੀ ਦੇ ਇਕ ਕਿਸਾਨ ...

ਪੂਰੀ ਖ਼ਬਰ »

ਸਿੱਖਿਆ ਤੇ ਸਮਾਜਿਕ ਕਾਰਜਾਂ 'ਚ ਯੋਗਦਾਨ ਪਾਉਣ ਬਦਲੇ ਗੋਲਡਨ ਗਰੁੱਪ ਦੇ ਐਮ.ਡੀ. ਦਾ ਸਨਮਾਨ

ਗੁਰਦਾਸਪੁਰ, 17 ਅਗਸਤ (ਆਰਿਫ਼)- ਸਿੱਖਿਆ ਦੇ ਖੇਤਰ ਵਿਚ ਬਿਹਤਰੀਨ ਸੇਵਾਵਾਂ ਦੇਣ ਅਤੇ ਸਮਾਜਿਕ ਕਾਰਜਾਂ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਬਦਲੇ ਆਜ਼ਾਦੀ ਦਿਵਸ ਮੌਕੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਗੋਲਡਨ ਗਰੁੱਪ ਦੇ ਐਮ.ਡੀ. ਇੰਜੀ: ਰਾਘਵ ਮਹਾਜਨ ਨੰੂ ...

ਪੂਰੀ ਖ਼ਬਰ »

ਸੂਰਵੀਰਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕੌਮ ਸਦਾ ਨਮਨ ਕਰਦੀ ਰਹੇਗੀ- ਡੀ.ਐੱਸ.ਪੀ

ਦੀਨਾਨਗਰ, 17 ਅਗਸਤ (ਸੰਧੂ/ਸੋਢੀ/ਸ਼ਰਮਾ)- ਭਾਰਤੀ ਫ਼ੌਜ ਦੀ 6 ਸਿੱਖ ਯੂਨਿਟ ਦੇ ਸ਼ਹੀਦ ਸਿਪਾਹੀ ਮਨਪ੍ਰੀਤ ਸਿੰਘ ਦਾ 10ਵਾਂ ਸ਼ਰਧਾਂਜਲੀ ਸਮਾਗਮ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਪਿੰਡ ...

ਪੂਰੀ ਖ਼ਬਰ »

ਨਹਿਰ 'ਚ ਮਰਿਆ ਪਸ਼ੂ ਸੁੱਟਣ ਕਰਕੇ ਫੈਲੀ ਬਦਬੂ ਨਾਲ ਦੁਕਾਨਦਾਰ ਪ੍ਰੇਸ਼ਾਨ

ਜੌੜਾ ਛੱਤਰਾਂ, 17 ਅਗਸਤ (ਪਰਮਜੀਤ ਸਿੰਘ ਘੁੰਮਣ)- ਗੁਰਦਾਸਪੁਰ ਕਲਾਨੌਰ ਰੋਡ 'ਤੇ ਪੈਂਦੇ ਅੱਡਾ ਕੋਟ ਮੋਹਨ ਲਾਲ ਨਜ਼ਦੀਕ ਗੁਜ਼ਰਦੇ ਰਜਵਾਹੇ ਵਿਚ ਕਿਸੇ ਅਣਪਛਾਤੇ ਵਿਅਕਤੀ ਵਲੋਂ ਮਰਿਆ ਹੋਇਆ ਪਸ਼ੂ ਸੁੱਟ ਦੇਣ ਕਰਕੇ ਫੈਲੀ ਬਦਬੂ ਕਾਰਨ ਦੁਕਾਨਦਾਰਾਂ ਦਾ ਜਿਊਣਾ ...

ਪੂਰੀ ਖ਼ਬਰ »

ਪਿੰਡਾਂ 'ਚ ਗਾਵਾਂ ਲਈ ਵੈਕਸੀਨ ਮੁਹੱਈਆ ਕਰਵਾਉਣ ਦੀ ਮੰਗ

ਪੁਰਾਣਾ ਸ਼ਾਲਾ, 17 ਅਗਸਤ (ਅਸ਼ੋਕ ਸ਼ਰਮਾ)- ਗੁਰਦਾਸਪੁਰ ਦੇ ਆਲੇ ਦੁਆਲੇ ਪਿੰਡਾਂ ਵਿਚ ਲੰਪੀ ਸਕਿਨ ਬਿਮਾਰੀ ਦਿਨੋਂ-ਦਿਨ ਜ਼ੋਰ ਫੜ ਰਹੀ ਹੈ ਤੇ ਪਿੰਡਾਂ ਵਿਚ ਵੈਕਸੀਨ ਨਾ ਆਉਣ ਕਰਕੇ ਕਿਸਾਨ ਕਾਫ਼ੀ ਪ੍ਰੇਸ਼ਾਨ ਹਨ | ਇਸ ਪ੍ਰਤੀਨਿਧ ਵਲੋਂ ਪਿੰਡ ਨਵਾਂ ਨੌਸ਼ਹਿਰਾ, ਚਾਵਾ, ...

ਪੂਰੀ ਖ਼ਬਰ »

ਰੰਗੜ ਨੰਗਲ ਅਧੀਨ ਆਉਂਦੇ ਪਿੰਡਾਂ ਦੇ ਗੁਰਦੁਆਰਿਆਂ 'ਚੋਂ ਗੋਲਕਾਂ ਚੋਰੀ

ਪੰਜਗਰਾਈਆਂ, 17 ਅਗਸਤ (ਬਲਵਿੰਦਰ ਸਿੰਘ)- ਹਲਕਾ ਸ੍ਰੀ ਹਰਗੋਬਿੰਦਪੁਰ ਦੇ ਥਾਣਾ ਰੰਗੜ ਨੰਗਲ ਅਧੀਨ ਆਉਂਦੇ ਪਿੰਡਾਂ 'ਚ ਚੋਰਾਂ ਦੇ ਹੌਸਲੇ ਬੇਹੱਦ ਬੁਲੰਦ ਦਿਖਾਈ ਦੇ ਰਹੇ ਹਨ | ਅੱਧਾ ਦਰਜਨ ਦੇ ਕਰੀਬ ਪਿੰਡਾਂ ਦੇ ਗੁਰਦੁਆਰੇ ਚੋਰਾਂ ਵਲੋਂ ਗੋਲਕਾਂ ਤੋਂ ਸੱਖਣੇ ਕਰ ਦਿੱਤੇ ...

ਪੂਰੀ ਖ਼ਬਰ »

ਬੇਰਿੰਗ ਕਾਲਜੀਏਟ ਸਕੂਲ 'ਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਬਟਾਲਾ, 17 ਅਗਸਤ (ਕਾਹਲੋਂ)-ਬੇਰਿੰਗ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਪਿ੍ੰ. ਡਾ. ਰਾਜਨ ਚੌਧਰੀ ਦੀ ਅਗਵਾਈ ਵਿਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਪ੍ਰੋਗਰਾਮ ਵਿਚ ਮੈਡਮ ਨੀਲਮ ਚੌਧਰੀ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ...

ਪੂਰੀ ਖ਼ਬਰ »

ਡਿਸਕਵਰ ਪਾਥਵੇ ਓਵਰਸੀਜ਼ ਇੰਸਟੀਚਿਊਟ ਸਟੱਡੀ ਵੀਜ਼ੇ ਲਗਾਉਣ 'ਚ ਮੋਹਰੀ

ਧਾਰੀਵਾਲ, 17 ਅਗਸਤ (ਸਵਰਨ ਸਿੰਘ)- ਸਥਾਨਕ ਸ਼ਹਿਰ ਦੇ ਬੱਸ ਅੱਡਾ ਨਜ਼ਦੀਕ ਡਿਸਕਵਰ ਪਾਥਵੇ ਓਵਰਸੀਜ਼ ਇੰਸਟੀਚਿਊਟ ਵਲੋਂ ਆਸਟ੍ਰੇਲੀਆ ਆਦਿ ਦੇ ਧੜਾਧੜ ਵੀਜ਼ੇ ਲਗਵਾਏ ਜਾ ਰਹੇ ਹਨ | ਸੰਸਥਾ ਦੇ ਪ੍ਰਬੰਧਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਡਿਸਕਵਰ ਪਾਥਵੇ ਓਵਰਸੀਜ਼ ਵਲੋਂ ...

ਪੂਰੀ ਖ਼ਬਰ »

ਬੀ.ਐੱਲ.ਓ. ਯੂਨੀਅਨ ਬਟਾਲਾ ਦੀ ਮੀਟਿੰਗ ਹੋਈ

ਬਟਾਲਾ, 17 ਅਗਸਤ (ਕਾਹਲੋਂ)- ਬੀ.ਐੱਲ.ਓ. ਯੂਨੀਅਨ ਬਟਾਲਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਸਰਬਜੀਤ ਸਿੰਘ ਔਲਖ ਦੀ ਅਗਵਾਈ ਵਿਚ ਹੋਈ ਜਿਸ ਵਿਚ ਵਿਧਾਨ ਸਭਾ ਹਲਕਾ ਬਟਾਲਾ ਦੇ ਸਮੂਹ ਬੀ.ਐੱਲ.ਓ. ਨੇ ਸ਼ਮੂਲੀਅਤ ਕਰਕੇ ਡਿਊਟੀ ਦੌਰਾਨ ਆ ਰਹੀਆਂ ਮੁਸ਼ਕਲਾਂ ਸਬੰਧੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੰਡ ਭੋਪਰ ਸੈਦਾਂ ਵਿਖੇ ਖੁੱਲ੍ਹੇ ਮੁਹੱਲਾ ਕਲੀਨਿਕ ਦਾ ਉਦਘਾਟਨ

ਜੌੜਾ ਛੱਤਰਾਂ, 17 ਅਗਸਤ (ਪਰਮਜੀਤ ਸਿੰਘ ਘੁੰਮਣ)-ਪੰਜਾਬ ਸਰਕਾਰ ਵਲੋਂ 75ਵੇਂ ਆਜ਼ਾਦੀ ਦਿਵਸ ਮੌਕੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਪਿੰਡ ਭੋਪਰ ਸੈਦਾਂ ਵਿਖੇ ਆਮ ਆਦਮੀ ਕਲੀਨਿਕ ਦਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਉਦਘਾਟਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਰੀ ਮੀਂਹ ਪੈਣ ਕਰਕੇ ਰਾਵੀ ਦਰਿਆ 'ਚ ਆਇਆ ਹੜ੍ਹ

ਬਹਿਰਾਮਪੁਰ, 17 ਅਗਸਤ (ਬਲਬੀਰ ਸਿੰਘ ਕੋਲਾ)-ਬੀਤੇ ਦਿਨ ਪਹਾੜੀ ਖੇਤਰ ਵਿਚ ਭਾਰੀ ਮੀਂਹ ਪੈਣ ਨਾਲ ਰਾਵੀ ਦਰਿਆ ਵਿਚ ਹੜ੍ਹ ਆ ਜਾਣ ਕਰਕੇ ਰਾਵੀ ਪਾਰਲੇ ਇਲਾਕੇ ਦੇ ਸੱਤ ਪਿੰਡਾਂ ਦਾ ਸੰਪਰਕ ਭਾਰਤ ਨਾਲੋਂ ਟੁੱਟ ਚੁੱਕਾ ਹੈ ਅਤੇ ਲੋਕਾਂ ਲਈ ਖ਼ਤਰੇ ਵਾਲੀ ਸਥਿਤੀ ਬਣ ਚੁੱਕੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਯਾਦਗਾਰੀ ਗੇਟ ਦਾ ਉਦਘਾਟਨ

ਗੁਰਦਾਸਪੁਰ, 17 ਅਗਸਤ (ਆਰਿਫ਼)-ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਆਜ਼ਾਦੀ ਦਿਹਾੜੇ ਮੌਕੇ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਯਾਦਗਾਰੀ ਗੇਟ (ਫਿਸ਼ ਪਾਰਕ) ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ...

ਪੂਰੀ ਖ਼ਬਰ »

ਗੁਰਦਾਸਪੁਰ-ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਹਾੜਾ

ਗੋਬਿੰਦ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਦੀਨਾਨਗਰ, 17 ਅਗਸਤ (ਸ਼ਰਮਾ/ਸੰਧੂ/ਸੋਢੀ)-ਗੋਬਿੰਦ ਪਬਲਿਕ ਸਕੂਲ ਵਿਖੇ 75ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਮਹਿੰਦਰ ਸਿੰਘ ਸੰਧੂ, ਪਿ੍ੰਸੀਪਲ ਸੋਨਿਕਾ ਸ਼ਰਮਾ ਤੇ ਮੈਨੇਜਰ ...

ਪੂਰੀ ਖ਼ਬਰ »

ਪਿੰਡ ਗਿੱਲਾਂਵਾਲੀ 'ਚ ਮਨਰੇਗਾ ਸਕੀਮ ਤਹਿਤ ਸਫ਼ਾਈ ਮੁਹਿੰਮ ਦਾ ਆਗ਼ਾਜ਼

ਕੋਟਲੀ ਸੂਰਤ ਮੱਲੀ, 17 ਅਗਸਤ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਗਿੱਲਾਂਵਾਲੀ 'ਚ ਮਨਰੇਗਾ ਸਕੀਮ ਤਹਿਤ ਸਫ਼ਾਈ ਮੁਹਿੰਗ ਦਾ ਆਗਾਜ਼ ਕੀਤਾ ਗਿਆ ਹੈ | ਇਸ ਸਬੰਧੀ ਕੈਪਟਨ ਸੁਖਵਿੰਦਰ ਸਿੰਘ, ਮੁਖਵਿੰਦਰ ਸਿੰਘ, ਮਾਸਟਰ ਗੁਰਜਿੰਦਰ ਸਿੰਘ, ਮਲਕੀਅਤ ਸਿੰਘ ਪ੍ਰਧਾਨ, ...

ਪੂਰੀ ਖ਼ਬਰ »

ਮੰਦਰ ਗਾਗਰਾਂ ਵਾਲਾ ਵਿਖੇ ਜਨਮ ਅਸ਼ਟਮੀ ਸੰਬੰਧੀ ਕਥਾ ਤੇ ਸਤਿਸੰਗ ਕਰਵਾਇਆ

ਫਤਹਿਗੜ੍ਹ ਚੂੜੀਆਂ, 17 ਅਗਸਤ (ਐੱਮ.ਐੱਸ. ਫੁੱਲ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਗਾਗਰਾਂ ਵਾਲਾ ਮੰਦਿਰ ਵਿਖੇ ਨਵੇਂ ਬਣੇ ਵਿਸ਼ਾਲ ਹਾਲ ਵਿਚ ਕਥਾ ਅਤੇ ਸਤਿਸੰਗ ਚੱਲ ਰਿਹਾ ਹੈ, ਜੋ 18 ਅਗਸਤ ਤੱਕ ਜਾਰੀ ਰਹੇਗਾ | ਬੀਤੇ ਦਿਨ ਹਲਕਾ ਵਿਧਾਇਕ ਤਿ੍ਪਤ ਰਜਿੰਦਰ ...

ਪੂਰੀ ਖ਼ਬਰ »

ਸਰਕਾਰੀ ਸਕੀਮਾਂ ਤੇ ਹੋਰ ਸਹੂਲਤਾਂ ਲਈ ਕੈਂਪ ਲਗਾਇਆ

ਕਿਲ੍ਹਾ ਲਾਲ ਸਿੰਘ, 17 ਅਗਸਤ (ਬਲਬੀਰ ਸਿੰਘ)- ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਆਉਂਦੇ ਪਿੰਡ ਭਾਗੋਵਾਲ ਖੁਰਦ ਵਿਖੇ ਲਾਭਪਾਤਰੀਆਂ ਨੂੰ ਕਣਕ ਦੀਆਂ ਪਰਚੀਆਂ ਕੱਟਣ, ਬੁਢਾਪਾ ਪੈਨਸ਼ਨ ਤੇ ਹੋਰ ਸਕੀਮਾਂ ਸਬੰਧੀ ਕੈਂਪ ਲਗਾਇਆ ਗਿਆ | ਇਸ ਸਬੰਧੀ ਆਮ ਆਦਮੀ ...

ਪੂਰੀ ਖ਼ਬਰ »

ਮੀਰੀ ਪੀਰੀ ਇੰਟਰਨੈਸ਼ਨਲ ਸਕੂਲ ਭਾਮ 'ਚ ਆਜ਼ਾਦੀ ਦਿਵਸ ਮਨਾਇਆ

ਹਰਚੋਵਾਲ, 17 ਅਗਸਤ (ਰਣਜੋਧ ਸਿੰਘ ਭਾਮ/ਢਿੱਲੋਂ)- ਬੀਤੇ ਕੱਲ੍ਹ ਮੀਰੀ ਪੀਰੀ ਇੰਟਰਨੈਸ਼ਨਲ ਸਕੂਲ ਭਾਮ ਦੇ ਵਿਦਿਆਰਥੀਆਂ ਵਲੋਂ ਆਜ਼ਾਦੀ ਦਿਵਸ ਮਨਾਇਆ ਗਿਆ | ਬੱਚਿਆਂ ਵਲੋਂ ਦੇਸ਼ ਦੀ ਆਜ਼ਾਦੀ ਲਈ ਹੋਏ ਸ਼ਹੀਦਾਂ ਨੂੰ ਯਾਦ ਕੀਤਾ ਗਿਆ | ਬੱਚਿਆਂ ਵਲੋਂ ਰੰਗਾਰੰਗ ...

ਪੂਰੀ ਖ਼ਬਰ »

ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਜਥੇਦਾਰ ਸੇਖਵਾਂ ਦੇ ਗ੍ਰਹਿ ਪਹੁੰਚੇ

ਅੱਚਲ ਸਾਹਿਬ, 17 ਅਗਸਤ (ਗੁਰਚਰਨ ਸਿੰਘ)- ਭਾਰਤ ਸਰਕਾਰ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਸੀਨੀਅਰ ਅਕਾਲੀ ਆਗੂ ਜਥੇਦਾਰ ਅਮਰਜੀਤ ਸਿੰਘ ਸੇਖਵਾਂ ਦੇ ਫਾਰਮ ਹਾਊਸ ਪਿੰਡ ਸੇਖਵਾਂ ਪਹੁੰਚੇ | ਇਸ ਮੌਕੇ ਸ੍ਰੀ ਸਾਂਪਲਾ ਨੇ ਕਿਹਾ ਕਿ ਅੱਜ ਉਹ ਜਥੇਦਾਰ ...

ਪੂਰੀ ਖ਼ਬਰ »

ਹੜ੍ਹਾਂ ਦੇ ਹਾਲਾਤ ਦੌਰਾਨ 'ਆਪ' ਵਲੰਟੀਅਰ ਹਰੇਕ ਮਦਦ ਲਈ ਤਿਆਰ ਰਹਿਣਗੇ : ਗੁਰਦੀਪ ਸਿੰਘ ਰੰਧਾਵਾ

ਕਲਾਨੌਰ, 17 ਅਗਸਤ (ਪੁਰੇਵਾਲ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਰਿਆ ਰਾਵੀ 'ਚ ਪਾਣੀ ਛੱਡਣ ਦੇ ਮੱਦੇਨਜ਼ਰ ਜਾਰੀ ਹਾਈ ਅਲਰਟ ਤੋਂ ਬਾਅਦ ਇਸ ਖੇਤਰ 'ਚੋਂ ਗੁਜ਼ਰਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜਿਓਾ ਵਹਿੰਦੇ ਦਰਿਆ ਰਾਵੀ ਨਾਲ ਲਗਦੇ ਪਿੰਡਾਂ ਦੇ ਕਿਸਾਨਾਂ ਨਾਲ ਆਮ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲਾਲੇਨੰਗਲ 'ਚ ਛਾਂਦਾਰ ਬੂਟੇ ਲਗਾਏ

ਫਤਹਿਗੜ੍ਹ ਚੂੜੀਆਂ, 17 ਅਗਸਤ (ਹਰਜਿੰਦਰ ਸਿੰਘ ਖਹਿਰਾ)-ਸਥਾਨਕ ਕਸਬੇ ਦੇ ਨਜ਼ਦੀਕੀ ਸਰਕਾਰੀ ਸੀਨੀਅਰ ਸਕੂਲ ਲਾਲੇਨੰਗਲ ਵਿਚ ਵਾਤਾਵਰਣ ਨੂੰ ਬਚਾਉਣ ਲਈ ਸਕੂਲ ਕੈਂਪਸ ਵਿਚ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਪਿ੍ੰਸੀਪਲ ਮੈਡਮ ਪੂਨਮ, ਗੁਰਮੇਜ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐੱਸ.ਸੀ. ਭਾਈਚਾਰਾ ਸ਼ੋ੍ਰਮਣੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹਾ : ਆਗੂ

ਕਿਲ੍ਹਾ ਲਾਲ ਸਿੰਘ, 17 ਅਗਸਤ (ਬਲਬੀਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਨੇ ਜਿਹੜੇ ਆਪਣੀ ਸਰਕਾਰ ਵੇਲੇ ਐੱਸ.ਸੀ. ਭਾਈਚਾਰੇ ਲਈ ਕੰਮ ਕੀਤੇ ਹਨ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਸ ਲਈ ਐੱਸ.ਸੀ. ਭਾਈਚਾਰਾ ਸ਼ੋ੍ਰਮਣੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜਾ ਹੈ | ...

ਪੂਰੀ ਖ਼ਬਰ »

ਖੂਨਦਾਨ ਕਰਨ ਵਾਲਿਆਂ ਦਾ ਸੋਨੂੰ ਲੰਗਾਹ ਵਲੋਂ ਸਨਮਾਨ

ਕਲਾਨੌਰ, 17 ਅਗਸਤ (ਪੁਰੇਵਾਲ)- ਨੇੜਲੇ ਪਿੰਡ ਕਿਲਾ ਨੱਥੂ ਸਿੰਘ ਵਿਖੇ ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਅਤੇ ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਕਲਾਨੌਰ ਵਲੋਂ ਸਾਂਝੇ ਉਪਰਾਲੇ ਤਹਿਤ ਲਗਾਏ ਗਏ ਖੂਨਦਾਨ ਕੈਂਪ 'ਚ ਵੱਡੀ ਗਿਣਤੀ 'ਚ ਖੂਨ ਦਾਨੀਆਂ ਵਲੋਂ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਕਰਵਾਇਆ

ਧਾਰੀਵਾਲ, 17 ਅਗਸਤ (ਸਵਰਨ ਸਿੰਘ)- ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਧਾਰੀਵਾਲ ਵਿਖੇ ਪਿ੍ੰਸੀਪਲ ਗਗਨਜੀਤ ਕੌਰ ਦੀ ਦੇਖ-ਰੇਖ ਹੇਠ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕੀਤਾ ਗਿਆ ਜਿਸ ਵਿਚ ਭਾਸ਼ਣ, ਸਮੂਹ ...

ਪੂਰੀ ਖ਼ਬਰ »

'ਆਪ' ਸਰਕਾਰ ਵਿਕਾਸ ਦੀ ਜਗ੍ਹਾ ਇਸ਼ਤਿਹਾਰਬਾਜ਼ੀ 'ਤੇ ਲਗਾ ਰਹੀ ਜ਼ੋਰ : ਰੰਧਾਵਾ

ਕਲਾਨੌਰ, 17 ਅਗਸਤ (ਪੁਰੇਵਾਲ)-ਸਾਬਕਾ ਉੱਪ ਮੁੱਖ ਮੰਤਰੀ ਤੇ ਵਿਧਾਇਕ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸਥਾਨਕ ਕਸਬੇ 'ਚ ਵਰਕਰਾਂ ਨਾਲ ਮੁਲਾਕਾਤ ਕਰਨ ਉਪਰੰਤ ਗੱਲਬਾਤ ਕਰਦਿਆਂ ਸੂਬਾ ਸਰਕਾਰ 'ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਐਸੋਸੀਏਸ਼ਨ ਦੀ ਹਰ ਮਹੀਨੇ 10 ਨੂੰ ਹੋਵੇਗੀ ਮੀਟਿੰਗ- ਰਵੇਲ ਸਿੰਘ/ਮਨਮੋਹਨ ਸਿੰਘ

ਪੁਰਾਣਾ ਸ਼ਾਲਾ, 17 ਅਗਸਤ (ਅਸ਼ੋਕ ਸ਼ਰਮਾ)- ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਗੁਰਦਾਸਪੁਰ ਦੇ ਯੂਨਿਟ ਕਾਹਨੂੰਵਾਨ ਦੇ ਖ਼ਜ਼ਾਨਚੀ ਮਾਸਟਰ ਰਵੇਲ ਸਿੰਘ ਤੇ ਸੇਵਾ ਮੁਕਤ ਇੰਸਪੈਕਟਰ ਮਨਮੋਹਨ ਸਿੰਘ ਨੇ ਤਿੱਬੜੀ ਕੈਂਟ ਦੇ ਰੈਸਟ ਹਾਊਸ ਵਿਖੇ ਜਾਣਕਾਰੀ ...

ਪੂਰੀ ਖ਼ਬਰ »

ਬੰਦ ਪਈਆਂ ਪੈਨਸ਼ਨਾਂ ਸ਼ੁਰੂ ਕਰਵਾਉਣ ਲਈ ਨਵੇਂ ਫਾਰਮ ਭਰੇ

ਫਤਹਿਗੜ੍ਹ ਚੂੜੀਆਂ, 17 ਅਗਸਤ (ਹਰਜਿੰਦਰ ਸਿੰਘ ਖਹਿਰਾ)- ਸਥਾਨਕ ਕਸਬੇ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਬਾਲ ਵਿਕਾਸ ਵਿਭਾਗ ਅਫਸਰ ਰਛਪਾਲ ਕੌਰ ਦੀ ਰਹਿਨੁਮਾਈ ਹੇਠ ਆਂਗਣਵਾੜੀ ਵਰਕਰਾਂ ਨੇ ਬੁਢਾਪਾ, ਵਿਧਵਾ ਤੇ ਅੰਗਹੀਣ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਧਾਰੀਵਾਲ, 17 ਅਗਸਤ (ਸਵਰਨ ਸਿੰਘ)- ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੀ ਧੂੁਮ-ਧਾਮ ਨਾਲ ਮਨਾਇਆ ਗਿਆ | ਸਕੂਲ ਵਿਚ ਤੀਆਂ ਦਾ ਤਿਉਹਾਰ ਬੜਾ ਰਵਾਇਤੀ ਢੰਗ ਨਾਲ ਧੀਆਂ ਨੇ ਰਵਾਇਤੀ ਪਹਿਰਾਵੇ ਵਿਚ ਪੰਜਾਬੀ ਲੋਕ ਗੀਤ, ਗਿੱਧਾ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਮਾਡਰਨ ਸਕੂਲ 'ਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਵਡਾਲਾ ਗ੍ਰੰਥੀਆਂ, 17 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)- ਪਾਰੋਵਾਲ ਐਜੂਕੇਸ਼ਨਲ ਐਂਡ ਵੈਲਫੇਅਰ ਸੁਸਾਇਟੀ ਅਧੀਨ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਕ੍ਰਿਸ਼ਨ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਵਿਚ ਸਕੂਲ ਦੇ ਡਾਇਰੈਕਟਰ ਸ: ਚਰਨਜੀਤ ਸਿੰਘ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਵਿਖੇ 'ਆਜ਼ਾਦੀ ਦਿਹਾੜਾ' ਮਨਾਇਆ

ਧਾਰੀਵਾਲ, 17 ਅਗਸਤ (ਸਵਰਨ ਸਿੰਘ)-ਸਥਾਨਕ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਡੀ.ਏ.ਵੀ. ਸਿੱਖਿਆ ਸੰਸਥਾਵਾਂ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਅਤੇ ਸਕੱਤਰ ਸ੍ਰੀ ਡੀ.ਐਲ. ਅਨੰਦ ਦੀ ਰਹਿਨੁਮਾਈ ਹੇਠ 'ਆਜ਼ਾਦੀ ਦਿਹਾੜਾ' ਮਨਾਇਆ ਗਿਆ ਜਿਸ ...

ਪੂਰੀ ਖ਼ਬਰ »

ਕਲਾਸਵਾਲਾ ਖ਼ਾਲਸਾ ਸਕੂਲ ਵਿਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ

ਕਾਦੀਆਂ, 17 ਅਗਸਤ (ਯਾਦਵਿੰਦਰ ਸਿੰਘ, ਕੁਲਵਿੰਦਰ ਸਿੰਘ)-ਸਥਾਨਕ ਕਸਬਾ ਕਾਦੀਆਂ ਵਿਖੇ ਕਲਾਸਵਾਲਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ 75ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਪ੍ਰਤੀਯੋਗਤਾ ਵਿਚ ਸਕੂਲ ਪਿ੍ੰਸੀਪਲ ਸ੍ਰੀਮਤੀ ਸ਼ਾਲਿਨੀ ...

ਪੂਰੀ ਖ਼ਬਰ »

ਸਾਲਾਨਾ ਭੰਡਾਰਾ ਤੇ ਪ੍ਰੋਗਰਾਮ 20 ਨੰੂ

ਘਰੋਟਾ, 17 ਅਗਸਤ (ਸੰਜੀਵ ਗੁਪਤਾ)-ਜਾਹਰਵੀਰ ਗੋਗਾ ਦਾ ਸਾਲਾਨਾ ਮੇਲਾ ਤੇ ਭੰਡਾਰਾ 20 ਅਗਸਤ ਨੰੂ ਕਸਬਾ ਘਰੋਟਾ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਗੋਗਾ ਮੇਡੀ ਮੰਦਿਰ ਘਰੋਟਾ ਦੇ ਸੇਵਾਦਾਰ ਰਮੇਸ਼ ਚੰਦਰ ਨੇ ਦਿੰਦਿਆਂ ਦੱਸਿਆ ਕਿ 20 ਅਗਸਤ ਨੰੂ ਸਵੇਰੇ ਚਾਦਰ ਦੀ ...

ਪੂਰੀ ਖ਼ਬਰ »

ਬਲਾਕ ਪੱਧਰੀ ਕਿਊਜ਼ ਮੁਕਾਬਲੇ ਕਰਵਾਏ

ਘਰੋਟਾ, 17 ਅਗਸਤ (ਸੰਜੀਵ ਗੁਪਤਾ)-ਭਾਸ਼ਾ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ ਪਠਾਨਕੋਟ ਵਲੋਂ ਆਜ਼ਾਦੀ ਘੁਲਾਟੀਆ ਹੰਸ ਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰੋਟਾ ਵਿਖੇ ਭਾਸ਼ਾ ਸਿੱਖੋ ਪ੍ਰੋਗਰਾਮ ਤਹਿਤ ਸ਼ਬਦ ਜੋੜ ਕਿਊਜ਼ ਮੁਕਾਬਲਾ ਬਲਾਕ ਇਕ ਦਾ ਕਰਵਾਇਆ ਗਿਆ ...

ਪੂਰੀ ਖ਼ਬਰ »

ਮੱਕੀ ਦੀ ਫ਼ਸਲ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ

ਪਠਾਨਕੋਟ, 17 ਅਗਸਤ (ਚੌਹਾਨ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਫ਼ੈਸਲੇ ਅਨੁਸਾਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਪਠਾਨਕੋਟ ਦੀਆਂ ਸ਼ਾਮਿਲ ਕਿਸਾਨ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ (ਪੂਨੇਵਾਲ), ਕੁੱਲ ਹਿੰਦ ਕਿਸਾਨ ਸਭਾ (ਸਾਬਰ), ਕੀਰਤੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪੰਜਾਬ ਖੇਡ ਮੇਲੇ-2022 ਦਾ ਸ਼ੁੱਭ ਆਰੰਭ 29 ਨੂੰ -ਡਿਪਟੀ ਕਮਿਸ਼ਨਰ

ਪਠਾਨਕੋਟ, 17 ਅਗਸਤ (ਚੌਹਾਨ)- ਪੰਜਾਬ ਸਰਕਾਰ ਵਲੋਂ ਪੂਰੇ ਪੰਜਾਬ ਅੰਦਰ ਪੰਜਾਬ ਖੇਡ ਮੇਲੇ ਕਰਵਾਏ ਜਾ ਰਹੇ ਹਨ ਜਿਸ ਦਾ ਉਦੇਸ਼ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨਾ ਹੈ ਜਿਸ ਅਧੀਨ ਜ਼ਿਲ੍ਹਾ ਪਠਾਨਕੋਟ ਅੰਦਰ ਵੀ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਵਲੋਂ ਖੂਨਦਾਨ ਕੈਂਪ

ਤਾਰਾਗੜ੍ਹ, 17 ਅਗਸਤ (ਸੋਨੰੂ ਮਹਾਜਨ)- ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਵਲੋਂ ਮਾਤਾ ਸੁਦੀਕਸ਼ਾ ਦੇ ਹੁਕਮਾਂ ਅਨੁਸਾਰ ਨਿਰੰਕਾਰੀ ਭਵਨ ਤਾਰਾਗੜ੍ਹ ਵਿਖੇ ਮਹਾਤਮਾ ਜਗਦੀਸ਼ ਰਾਜ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਵਾਰਡ ਨੰਬਰ-46 ਦੇ 75 ਸਾਲਾਂ ਤੋਂ ਰੁਕੇ ਹੋਏ ਕੰਮ ਹੋਏ ਸ਼ੁਰੂ- ਪਰਮਜੀਤ ਕੌਰ

ਪਠਾਨਕੋਟ, 17 ਅਗਸਤ (ਸੰਧੂ)- ਵਾਰਡ ਨੰਬਰ-46 ਪਿੰਡ ਭੜੋਲੀ ਕਲਾਂ ਵਿਖੇ 75 ਸਾਲਾਂ ਤੋਂ ਰੁਕੇ ਹੋਏ ਕੰਮ ਸ਼ੁਰੂ ਹੋਏ ਹਨ | ਉਕਤ ਗੱਲ 'ਆਪ' ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਜਰਨਲ ਸਕੱਤਰ ਪਰਮਜੀਤ ਕੌਰ ਨੇ ਕਰਦੇ ਹੋਏ ਕਿਹਾ ਕਿ ਨਗਰ ਨਿਗਮ ਪਠਾਨਕੋਟ ਤੋਂ 'ਆਪ' ਦੀ ਟੀਮ ਨੇ ਮੰਗ ਕੀਤੀ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸੰਗਰਾਂਦ ਦੇ ਦਿਹਾੜੇ 'ਤੇ ਸਮਾਗਮ

ਪਠਾਨਕੋਟ, 17 ਅਗਸਤ (ਸੰਧੂ)- ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ 'ਤੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਸੰਗਤ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਸਭ ਤੋਂ ...

ਪੂਰੀ ਖ਼ਬਰ »

ਬੀ.ਏ. 6ਵੇਂ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ

ਪਠਾਨਕੋਟ, 17 ਅਗਸਤ (ਸੰਧੂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਏ. 6ਵੇਂ ਸਮੈਸਟਰ ਦੇ ਨਤੀਜੇ ਵਿਚ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਜੇ.ਸੀ. ਕਟੋਚ ਨੇ ਦੱਸਿਆ ਬੀ.ਏ. 6ਵੇਂ ਸਮੈਸਟਰ ਦੀ ਪ੍ਰੀਖਿਆ ਵਿਚ ...

ਪੂਰੀ ਖ਼ਬਰ »

ਪਿੰਡ ਨੰਗਲ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਧੂਮਧਾਮ ਨਾਲ ਮਨਾਈ ਜਾਵੇਗੀ- ਸ਼ਰਮਾ

ਡਮਟਾਲ, 17 ਅਗਸਤ (ਰਾਕੇਸ਼ ਕੁਮਾਰ)- ਪਿੰਡ ਨੰਗਲ ਭੂਰ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਅਰੁਣ ਕੁਮਾਰ ਸ਼ਰਮਾ ਨੇ ਦੱਸਿਆ ਕਿ ਸ੍ਰੀ ਗੋਬਿੰਦ ਕਲਿਆਣ ਸਮਿਤੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਨਮ ਅਸ਼ਟਮੀ ਦਾ ਤਿਉਹਾਰ ...

ਪੂਰੀ ਖ਼ਬਰ »

ਜਨਮ ਅਸ਼ਟਮੀ ਦੇ ਸਬੰਧ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਸ਼ਾਹਪੁਰ ਕੰਢੀ, 17 ਅਗਸਤ (ਰਣਜੀਤ ਸਿੰਘ)- ਜਨਮ ਅਸ਼ਟਮੀ ਦੇ ਸਬੰਧ ਵਿਚ ਸ੍ਰੀ ਸਨਾਤਨ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਵਲੋਂ ਪ੍ਰਧਾਨ ਸ਼ਿਵ ਕੁਮਾਰ ਦੀ ਅਗਵਾਈ ਹੇਠ ਸਥਾਨਕ ਲਕਛਮੀ ਨਰਾਇਣ ਮੰਦਿਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਦੇ ਸਵਾਗਤ ਲਈ ...

ਪੂਰੀ ਖ਼ਬਰ »

ਭਮਲਾਦਾ ਵਿਖੇ ਨੈਸ਼ਨਲ ਆਰਟ ਵਰਕਸ਼ਾਪ ਦੀ ਹੋਈ ਸਮਾਪਤੀ

ਧਾਰਕਲਾਂ, 17 ਅਗਸਤ (ਨਰੇਸ਼ ਪਠਾਨੀਆ)-ਕਲਿਆਣੀ ਆਰਟ ਗੈਲਰੀ ਭਮਲਾਦਾ ਵਲੋਂ ਆਜ਼ਾਦੀ ਦਾ ਅੰਮਿ੍ਤ ਉਤਸਵ ਮਨਾਉਂਦੇ ਹੋਏ ਤਿੰਨ ਰੋਜ਼ਾ ਉਤਸਵ ਮਨਾਇਆ ਗਿਆ | ਕਲਿਆਣੀ ਆਰਟ ਗੈਲਰੀ ਦੇ ਸੰਚਾਲਕ ਅਰੂਪ ਚੰਦਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਤਿੰਨ ਰੋਜ਼ਾ ਨੈਸ਼ਨਲ ਆਰਟ ...

ਪੂਰੀ ਖ਼ਬਰ »

ਵਾਈਟ ਮੈਡੀਕਲ ਹਸਪਤਾਲ ਇਲਾਕੇ ਦੇ ਲੋਕਾਂ ਦੀਆਂ ਸਿਹਤ ਜ਼ਰੂਰਤਾਂ ਨੂੰ ਪੂਰਾ ਕਰੇਗਾ

ਪਠਾਨਕੋਟ, 17 ਅਗਸਤ (ਚੌਹਾਨ)- ਵਾਈਟ ਮੈਡੀਕਲ ਕਾਲਜ ਤੇ ਹਸਪਤਾਲ ਪਠਾਨਕੋਟ ਨੇ ਅੱਜ ਈ.ਐਮ.ਸੀ. ਸੁਪਰ ਸਪੈਸ਼ਲਿਟੀ ਹਸਪਤਾਲ ਅੰਮਿ੍ਤਸਰ ਦੇ ਨਾਲ ਆਪਣੇ ਹਸਪਤਾਲ ਦੇ ਸਾਂਝੇ ਉਦਮ ਦਾ ਐਲਾਨ ਕੀਤਾ ਜਿਸ ਦੀਆਂ ਅਪ੍ਰੇਸ਼ਨਾਂ ਤੇ ਪ੍ਰਬੰਧਨ ਲਈ ਅਬਰੋਲ ਹਸਪਤਾਲ ਗੁਰਦਾਸਪੁਰ ...

ਪੂਰੀ ਖ਼ਬਰ »

13 ਕਿੱਲੋ 500 ਗ੍ਰਾਮ ਭੁੱਕੀ ਸਮੇਤ ਇਕ ਗਿ੍ਫ਼ਤਾਰ

ਸ਼ਾਹਪੁਰ ਕੰਢੀ, 17 ਅਗਸਤ (ਰਣਜੀਤ ਸਿੰਘ)- ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਇਕ ਜੰਮੂ-ਕਸ਼ਮੀਰ ਨੰਬਰੀ ਟਰੱਕ 'ਚੋਂ 13 ਕਿੱਲੋ 500 ਗ੍ਰਾਮ ਭੁੱਕੀ ਬਰਾਮਦ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ਕੁਲਦੀਪ ਰਾਜ ਨੇ ਪੁਲਿਸ ਪਾਰਟੀ ਅਤੇ ਸਪੈਸ਼ਲ ...

ਪੂਰੀ ਖ਼ਬਰ »

ਲਾਈਨਜ਼ ਕਲੱਬ ਪਠਾਨਕੋਟ ਗ੍ਰੇਟਰ ਨੇ ਕੁਸ਼ਟ ਆਸ਼ਰਮ ਵਿਖੇ ਰਾਸ਼ਨ ਕੀਤਾ ਭੇਟ

ਪਠਾਨਕੋਟ, 17 ਅਗਸਤ (ਸੰਧੂ)-ਲਾਈਨਜ਼ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਪ੍ਰਧਾਨ ਡਾ: ਮਨੰੂ ਸ਼ਰਮਾ ਦੀ ਪ੍ਰਧਾਨਗੀ ਹੇਠ ਦੀਨਾਨਗਰ ਸਥਿਤ ਕੁਸ਼ਟ ਆਸ਼ਰਮ ਵਿਖੇ ਰਾਸ਼ਨ ਭੇਟ ਕੀਤਾ ਗਿਆ | ਪ੍ਰਧਾਨ ਡਾ: ਮਨੰੂ ਸ਼ਰਮਾ ਅਤੇ ...

ਪੂਰੀ ਖ਼ਬਰ »

ਪਠਾਨਕੋਟ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਹਾੜਾ

ਏਾਜਲਸ ਪਬਲਿਕ ਸਕੂਲ ਵਿਖੇ ਮਨਾਇਆ ਸਵਤੰਤਰਤਾ ਦਿਵਸ ਪਠਾਨਕੋਟ, 17 ਅਗਸਤ (ਸੰਧੂ)-ਏਾਜਲਸ ਪਬਲਿਕ ਸਕੂਲ ਮਾਮੂਨ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੰੂ ਮੁੱਖ ਰੱਖਦੇ ਹੋਏ ਪਿ੍ੰਸੀਪਲ ਸ਼ਿਵਾਲਿਕਾ ਢਿੱਲੋਂ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਜ਼ਾਦੀ ਦਿਵਸ ਮੌਕੇ ਬੀ.ਐੱਸ.ਐੱਫ. ਜਵਾਨਾਂ ਨੰੂ ਮਿਲਣ ਪਹੁੰਚੇ ਹਿੰਦ-ਪਾਕਿ ਬਾਰਡਰ 'ਤੇ

ਬਮਿਆਲ, 17 ਅਗਸਤ (ਰਾਕੇਸ਼ ਸ਼ਰਮਾ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਜ਼ਾਦੀ ਦਿਵਸ ਮੌਕੇ ਪੰਜਾਬ ਬਾਰਡਰ ਦੀ ਆਖਰੀ ਬੀ.ਐਸ.ਐਫ. ਪੋਸਟ ਸਕੋਲ 'ਤੇ ਬੀ.ਐਸ.ਐਫ. ਜਵਾਨਾਂ ਨੰੂ ਮਿਲਣ ਪਹੁੰਚੇ ਅਤੇ ਹਿੰਦ-ਪਾਕਿ ਜੰਗ ਦੇ ਸ਼ਹੀਦ ਜਵਾਨ ਕਮਲਜੀਤ ਸਿੰਘ ਨੰੂ ਸ਼ਰਧਾਂਜਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX