ਤਾਜਾ ਖ਼ਬਰਾਂ


ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  47 minutes ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  about 1 hour ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  about 1 hour ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  about 1 hour ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 3 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 3 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 4 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 5 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 5 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 5 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 5 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 6 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 6 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 6 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 6 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 5 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 7 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 5 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 7 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 9 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 9 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 9 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 9 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਅੰਮ੍ਰਿਤਸਰ

ਪੰਜਾਬ ਵਾਸੀਆਂ ਨੇ ਮਜੀਠੀਆ ਨੂੰ ਪਲਕਾਂ 'ਤੇ ਬਿਠਾਊਾਦਿਆਂ, ਸ਼ਾਹੀ ਸਵਾਗਤ ਕੀਤਾ -ਵਡਾਲੀ

ਛੇਹਰਟਾ, 17 ਅਗਸਤ (ਵਡਾਲੀ)-ਮਾਝੇ ਦੇ ਜਰਨੈਲ ਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੂੰ ਚੰਡੀਗੜ੍ਹ ਤੋਂ ਗੁਰੂ ਨਗਰੀ ਪਹੁੰਚਣ ਤੱਕ ਪੰਜਾਬ ਵਾਸੀਆਂ ਨੇ ਪਲਕਾਂ 'ਤੇ ਬਿਠਾਉਂਦਿਆਂ ਸ਼ਾਹੀ ਸਵਾਗਤ ਕਰਕੇ ਸਾਬਤ ਕਰ ਦਿੱਤਾ ਹੈ ਕਿ ਉਹ ਅੱਜ ਵੀ ਸ: ਮਜੀਠੀਆ ਨੂੰ ਦਿਲੋਂ ਪਿਆਰ ਕਰਦੇ ਹਨ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਸ: ਦਿਲਬਾਗ ਸਿੰਘ ਵਡਾਲੀ ਤੇ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸ: ਗੁਰਪ੍ਰੀਤ ਸਿੰਘ ਵਡਾਲੀ ਨੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ | ਉਨ੍ਹਾਂ ਕਿਹਾ ਕਿ ਸ: ਮਜੀਠੀਆ ਦੇ ਮੈਦਾਨ 'ਚ ਆਉਣ ਨਾਲ ਪਾਰਟੀ ਨੂੰ ਹੋਰ ਵਧੇਰੇ ਮਜਬੂਤੀ ਮਿਲੇਗੀ | ਕਿਉਂਕਿ ਉਹ ਆਗੂਆਂ ਤੇ ਵਰਕਰਾਂ 'ਚ ਨਵਾਂ ਜੋਸ਼ ਭਰਨਾ ਚੰਗੀ ਤਰ੍ਹਾਂ ਨਾਲ ਜਾਣਦੇ ਹਨ | ਇਸ ਮੌਕੇ ਦਿਲਬਾਗ ਸਿੰਘ ਵਡਾਲੀ ਤੇ ਗੁਰਪ੍ਰੀਤ ਸਿੰਘ ਵਡਾਲੀ ਨੇ ਪਾਰਟੀ ਦੀ ਮਜਬੂਤੀ ਲਈ ਆਗੂਆਂ, ਵਰਕਰਾਂ ਨਾਲ ਵਿਚਾਰਾਂ ਵੀ ਕੀਤੀਆਂ | ਇਸ ਸਮੇਂ ਲਾਲਜੀਤ ਸਿੰਘ ਗਿੱਲ, ਗੁਰਜਿੰਦਰ ਸਿੰਘ ਗਿੱਲ, ਜਸਪਾਲ ਸਿੰਘ ਜੱਸ, ਪ੍ਰਮਜੀਤ ਸਿੰਘ ਵਡਾਲੀ, ਮਨਜਿੰਦਰ ਸਿੰਘ ਮਾਨ, ਸੁਲੱਖਣ ਸਿੰਘ ਗੁਮਾਨਪੁਰਾ, ਦਰਸ਼ਨ ਸਿੰਘ ਗੁਮਾਨਪੁਰਾ, ਨਵਜੋਤ ਸਿੰਘ ਵੜੈਚ, ਸਤਨਾਮ ਸਿੰਘ, ਜਗਤਾਰ ਸਿੰਘ ਮਾਨ, ਯੁਗਰਾਜ ਸਿੰਘ ਮਾਨ, ਹਰਜੀਤ ਸਿੰਘ ਸੰਧੂ, ਦਰਸ਼ਨ ਸਿੰਘ ਵਡਾਲੀ, ਧਰਮਿੰਦਰ ਸਿੰਘ ਰੰਧਾਵਾ, ਸਰਬਬੀਰ ਸਿੰਘ ਬੱਬੂ, ਜਥੇ: ਗੁਰਚਰਨ ਸਿੰਘ, ਲਾਲੀ ਢਿੱਲੋਂ, ਧਰਮ ਸਿੰਘ, ਰੇਸ਼ਮ ਸਿੰਘ, ਬਾਰਾ ਸਿੰਘ ਰੰਧਾਵਾ, ਜਗਨ ਗਿੱਲ, ਅਕਾਸ਼ਦੀਪ ਸਿੰਘ, ਬਾਬਾ ਲਖਵਿੰਦਰ ਸਿੰਘ, ਤੇਜਪਾਲ ਸਿੰਘ ਤੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |

ਕਿਸਾਨ ਨੇਤਾ ਚਰਨ ਸਿੰਘ ਕਲੇਰ ਘੁਮਾਣ ਦੇ ਗ੍ਰਹਿ ਵਿਖੇ ਹੋਈ ਕਿਸਾਨ ਆਗੂਆਂ ਦੀ ਮੀਟਿੰਗ

ਬਿਆਸ, 17 ਅਗਸਤ (ਫੇਰੂਮਾਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਬਕਾਲਾ ਸਾਹਿਬ ਦੀ ਕੋਰ ਕਮੇਟੀ ਦੀ ਮੀਟਿੰਗ ਜ਼ੋਨ ਪ੍ਰਧਾਨ ਚਰਨ ਸਿੰਘ ਕਲੇਰ ਘੁਮਾਣ ਦੇ ਗ੍ਰਹਿ ਕਲੇਰ ਘੁਮਾਣ ਵਿਖੇ ਸੂਬਾ ਜਨਰਲ ਸਕੱਤਰ ਸਵਰਨ ਸਿੰਘ ਪੰਧੇਰ ਦੀ ਅਗਵਾਈ ਹੇਠ ਹੋਈ | ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਅੰਮਿ੍ਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ:) ਅੰਮਿ੍ਤਸਰ ਦੀ ਮਹੀਨਾਵਾਰ ਮੀਟਿੰਗ ਸੁਰਜੀਤ ਸਿੰਘ ਗੁਰਾਇਆ ਚੀਫ ਪੈਟਰਨ ਅਤੇ ਸੁਖਦੇਵ ਸਿੰਘ ਪੰਨੂੰ ਪ੍ਰਧਾਨ ਦੀ ਸਾਂਝੀ ਅਗਵਾਈ ਹੇਠ ਸਥਾਨਕ ਕੰਪਨੀ ਬਾਗ ਵਿਖੇ ਕੀਤੀ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਅੰਮਿ੍ਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅਧਿਆਪਕਾਂ ਨੇ ਜ਼ਿਲ੍ਹਾ ਕਨਵੀਨਰ ਗੁਰਦੀਪ ਸਿੰਘ ਬਾਜਵਾ, ਬਲਜਿੰਦਰ ਸਿੰਘ ਵਡਾਲੀ, ਸੰਤਸੇਵਕ ਸਿੰਘ ਸਰਕਾਰੀਆ ਅਤੇ ਬਿਕਰਮਜੀਤ ਸਿੰਘ ਸ਼ਾਹ ਦੀ ਅਗਵਾਈ ਹੇਠ ਡੀ. ਸੀ. ...

ਪੂਰੀ ਖ਼ਬਰ »

ਅਣਅਧਿਕਾਰਤ ਤੌਰ 'ਤੇ ਹੋ ਰਹੀ ਉਸਾਰੀ 'ਤੇ ਨਿਗਮ ਦੇ ਬਿਲਡਿੰਗ ਵਿਭਾਗ ਨੇ ਚਲਾਈ ਡਿੱਚ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਨੇ ਘਿਉ ਮੰਡੀ ਸਥਿਤ ਪੇਟੀਆਂ ਵਾਲੇ ਬਾਜ਼ਾਰ ਵਿਚ ਹੋ ਰਹੀ ਅਣਅਧਿਕਾਰਤ ਉਸਾਰੀ 'ਤੇ ਕਾਰਵਾਈ ਕਰਦੇ ਹੋਏ ਉਸਾਰੀ ਦਾ ਕੰਮ ਬੰਦ ਕਰਵਾਇਆ ਅਤੇ ਹੋਈ ਉਸਾਰੀ ਦਾ ਕੁਝ ਹਿੱਸਾ ਡਿੱਚ ਮਸ਼ੀਨ ਦੀ ਮਦਦ ...

ਪੂਰੀ ਖ਼ਬਰ »

ਚੌਕੀ ਗਲਿਆਰਾ ਦੀ ਪੁਲਿਸ ਵਲੋਂ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ 2 ਗਿ੍ਫਤਾਰ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਸ੍ਰੀ ਦਰਬਾਰ ਸਾਹਿਬ ਆਉਂਦੇ ਸ਼ਰਧਾਲੂਆਂ ਦੇ ਦੋਪਹੀਆ ਵਾਹਨ ਚੋਰੀ ਕਰਨ ਦੇ ਦੋਸ਼ ਹੇਠ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ 2 ਮੋਟਰਸਾਈਕਲ ਵੀ ਬਰਾਮਦ ਕੀਤੇ ਹਨ | ਇਹ ਖੁਲਾਸਾ ...

ਪੂਰੀ ਖ਼ਬਰ »

ਲੋਕਾਂ ਤੱਕ ਨਾ ਪਹੁੰਚਾਏ ਜਾਣ ਕਰਕੇ ਸਰਕਾਰੀ ਦਫ਼ਤਰਾਂ 'ਚ ਗੰਢਾਂ 'ਚ ਬੱਝੇ ਪਏ ਰਹੇ ਤਿਰੰਗੇ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਦੌਰਾਨ ਹਰ ਘਰ ਤਿਰੰਗਾ ਮੁਹਿੰਮ ਨੂੰ ਸਰਕਾਰ ਦੇ ਆਪਣੇ ਵਿਭਾਗਾਂ ਦੀ ਅਣਗਹਿਲੀ ਕਾਰਨ ਆਮ ਲੋਕਾਂ ਤੱਕ ਤਿਰੰਗਾ ਨਾ ਪੱੁਜਣ ਕਾਰਨ ਇਸ ਮੁਹਿੰਮ ਨੂੰ ...

ਪੂਰੀ ਖ਼ਬਰ »

ਪਾਕਿ 'ਚ ਕੱਟੜਪੰਥੀਆਂ ਨੇ ਕੀਤਾ ਹਿੰਦੂ ਯੋਗੀ ਭਾਈਚਾਰੇ 'ਤੇ ਹਮਲਾ

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਅਤੇ ਉੱਥੋਂ ਦੀਆਂ ਅਦਾਲਤਾਂ ਵਲੋਂ ਘੱਟ ਗਿਣਤੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਏ ਜਾਣ ਦੇ ਦਾਅਵਿਆਂ ਦੇ ਬਾਵਜੂਦ ਹਿੰਦੂ ਭਾਈਚਾਰੇ 'ਤੇ ਹਮਲੇ ਜਾਰੀ ਹਨ | ਜਾਣਕਾਰੀ ਅਨੁਸਾਰ ਸੂਬਾ ਸਿੰਧ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਖੰਨਾ ਪੇਪਰ ਮਿੱਲਜ਼ ਲਿਮਟਿਡ ਦੇ ਕਾਰਪੋਰੇਟ ਦਫ਼ਤਰ ਵਿਖੇ 75ਵਾਂ ਆਜ਼ਾਦੀ ਦਿਵਸ ਮਨਾਇਆ

ਅੰਮਿ੍ਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਖੰਨਾ ਪੇਪਰ ਮਿੱਲਜ਼ ਲਿਮਟਿਡ ਦੇ ਕਾਰਪੋਰੇਟ ਦਫ਼ਤਰ ਵਿਖੇ 75ਵਾਂ ਆਜ਼ਾਦੀ ਦਿਵਸ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਅਤੇ ਸੰਸਥਾਪਕ ਬੀ. ਐਮ ਖੰਨਾ ਉਨ੍ਹਾਂ ਦੀ ਪਤਨੀ ਅਤੇ ਕਾਰਜਕਾਰੀ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਪੋ੍ਰਗਰਾਮ ਕਰਵਾਇਆ

ਅੰਮਿ੍ਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਵਰਿੰਦਾਵਨ ਗਾਰਡਨ ਸਥਿਤ ਸ੍ਰੀ ਸ੍ਰੀ ਗੌਰ ਨਿਤਾਈ ਇਸਕਾਨ ਮੰਦਰ ਵਿਖੇ ਧਾਰਮਿਕ ਪੋ੍ਰਗਰਾਮ ਕਰਵਾਇਆ ਗਿਆ | ਇਸ ਮੌਕੇ ਫੈਂਸੀ ਡਰੈਸ, ਡਾਂਸ, ਭਜਨ, ਸ਼ਲੋਕ ਆਦਿ ਦੇ ਮੁਕਾਬਲੇ ...

ਪੂਰੀ ਖ਼ਬਰ »

'ਵਰਸਿਟੀ ਦੇ ਵਿਦਿਆਰਥੀਆਂ ਨੇ ਡੈਨਿਮ ਉਤਪਾਦਾਂ ਦੀ ਅਪਸਾਇਕਲਿੰਗ ਕਰਕੇ ਬਣਾਏ ਨਵੇਂ ਉਤਪਾਦ

ਅੰਮਿ੍ਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤ ਦੀ ਆਜ਼ਾਦੀ ਮੌਕੇ ਡਿਪਾਰਟਮੈਂਟ ਆਫ ਐਪਰਲ ਐਂਡ ਟੈਕਸਟਾਈਲ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਰਹਿੰਦ-ਖੂੰਹਦ ਵਾਲੇ ਡੈਨਿਮ ਉਤਪਾਦਾਂ ਦੀ ਅਪਸਾਈਕਲਿੰਗ ਰਾਹੀਂ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੰਦੇ ਹੋਏ ...

ਪੂਰੀ ਖ਼ਬਰ »

ਸ਼ਹੀਦ ਮਦਨ ਲਾਲ ਢੀਂਗਰਾ ਦੀ ਬਰਸੀ ਮਨਾਈ

ਅੰਮਿ੍ਤਸਰ, 17 ਅਗਸਤ (ਗਗਨਦੀਪ ਸ਼ਰਮਾ)-ਮਾਧਵ ਵਿੱਦਿਆ ਨਿਕੇਤਨ ਸਕੂਲ ਵਿਖੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਬਰਸੀ ਮਨਾਈ ਗਈ | ਇਸ ਮੌਕੇ ਪਹਿਲਾਂ ਉਨ੍ਹਾਂ ਦੀ ਤਸਵੀਰ 'ਤੇ ਫ਼ੁਲ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਫੇਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਏ ਜਾਣ ਦੇ ਫ਼ੈਸਲੇ ਦਾ ਸਵਾਗਤ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਬੀਤੇ ਦਿਨੀਂ ਸੱਜਣ ਸਿੰਘ ਨਾਹਰ ਐਡਵੋਕੇਟ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਰਨਜੀਤ ਸਿੰਘ ਅਟਵਾਲ ਸਾਬਕਾ ਡਿਪਟੀ ਸਪੀਕਰ ਦੀ ਸਰਪ੍ਰਸਤੀ ਹੇਠ ਸਥਾਨਕ ਸੈਕਟਰ-53 ਵਿਖੇ ਪੰਥਕ ਸ਼ਖ਼ਸੀਅਤਾਂ ਅਤੇ ਬੁੱਧੀਜੀਵੀਆਂ ...

ਪੂਰੀ ਖ਼ਬਰ »

ਹਰਦਿਆਲ ਸਿੰਘ ਢਿੱਲੋਂ ਨਮਿਤ ਅੰਤਿਮ ਅਰਦਾਸ ਭਲਕੇ

ਕੁਰੂਕਸ਼ੇਤਰ, 17 ਅਗਸਤ (ਅਜੀਤ ਬਿਊਰੋ)-ਸਵਰਗਵਾਸੀ ਗਿਆਨੀ ਕੇਹਰ ਸਿੰਘ ਵੈਰਾਗੀ (ਪ੍ਰਾਪੋਗੰਡਾ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ) ਦੇ ਪੋਤਰੇ, ਮਹਿੰਦਰ ਸਿੰਘ ਢਿੱਲੋਂ ਦੇ ਸਪੁੱਤਰ, ਬਾਬਾ ਸੋਹਣ ਸਿੰਘ ਭਕਨਾ (ਫਰੀਡਮ ਫਾਈਟਰ) ਦੇ ...

ਪੂਰੀ ਖ਼ਬਰ »

ਰਾਜਸਥਾਨ ਦੇ ਜਲੌਰ ਦੀ ਘਟਨਾ ਤੋਂ ਸਮਾਜ ਦਾ ਹਰ ਵਰਗ ਸਦਮੇ 'ਚ- ਡਾ: ਚਾਵਲਾ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਰਾਜਸਥਾਨ ਦੇ ਜਲੌਰ ਜ਼ਿਲ੍ਹੇ ਦੇ ਇਕ ਸਕੂਲ ਵਿਚ ਹੈੱਡਮਾਸਟਰ ਵਲੋਂ ਦਲਿਤ ਵਿਦਿਆਰਥੀ ਇੰਦਰਾ ਮੇਘਵਾਲ ਦੀ ਹੱਤਿਆ ਦੀ ਜ਼ਿਲ੍ਹਾ ਭਾਜਪਾ ਦੇ ਮੀਤ ਪ੍ਰਧਾਨ ਡਾ: ਰਾਮ ਚਾਵਲਾ ਨੇ ਸਖ਼ਤ ਨਿਖੇਧੀ ਕੀਤੀ ਹੈ | ਡਾ: ਰਾਮ ਚਾਵਲਾ ਨੇ ਕਿਹਾ ...

ਪੂਰੀ ਖ਼ਬਰ »

ਅਜੀਤ ਵਿਦਿਆਲਿਆ ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਚੀਨ ਸਰਹੱਦ 'ਤੇ ਪਹੁੰਚੇ

ਅੰਮਿ੍ਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਇਕ ਗਰੁੱਪ ਵਲੋਂ ਸਕੂਲ ਦੀ ਵਾਇਸ ਪਿ੍ੰਸੀਪਲ ਵਨੀਤਾ ਸਿੰਘ ਦੀ ਅਗਵਾਈ ਹੇਠ ਚੀਨ ਦੀ ਸਰਹੱਦ ਨਥੁਲਾ ਵਿਖੇ ਤਿਰੰਗਾ ਝੰਡਾ ਲਹਿਰਾ ਕੇ ...

ਪੂਰੀ ਖ਼ਬਰ »

ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਅੰਮਿ੍ਤਸਰ ਵਿਖੇ ਵੇਦ ਪ੍ਰਚਾਰ ਅਧੀਨ ਹਵਨ ਯੱਗ ਕਰਵਾਇਆ

ਅੰਮਿ੍ਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਆਰੀਆ ਪ੍ਰਦੇਸ਼ਕ ਪ੍ਰਤੀਨਿਧੀ ਸਭਾ, ਨਵੀਂ ਦਿੱਲੀ ਦੇ ਪ੍ਰਧਾਨ ਡਾ: ਪੂਨਮ ਸੂਰੀ ਅਤੇ ਆਰੀਆ ਪ੍ਰਦੇਸ਼ਕ ਪ੍ਰਤੀਨਿੱਧੀ ਉਪ ਸਭਾ, ਪੰਜਾਬ ਦੇ ਸਹਿਯੋਗ ਨਾਲ ਅੱਜ ਡੀ. ਏ. ਵੀ. ਇੰਟਰਨੈਸ਼ਨਲ ਸਕੂਲ, ਅੰਮਿ੍ਤਸਰ ਵਿਖੇ ਪਿ੍ੰ: ਡਾ: ...

ਪੂਰੀ ਖ਼ਬਰ »

ਜਲੰਧਰ ਹੈੱਡਕੁਆਰਟਰ ਆਈ. ਪੀ. ਐੱਸ. ਆਦਿੱਤਿਆ ਨੇ ਰੀਟਰੀਟ ਸੈਰੇਮਨੀ ਦਾ ਮਾਣਿਆ ਆਨੰਦ

ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਮਿਸਟਰ ਅਦਿੱਤਿਆ ਮਿਸ਼ਰਾ ਏ. ਡੀ. ਸੀ. ਪੀ. ਹੈੱਡਕੁਆਰਟਰ ਜਲੰਧਰ ਨੇ ਪਰਿਵਾਰਕ ਮੈਂਬਰਾਂ ਨਾਲ ਰੀਟਰੀਟ ਸੈਰੇਮਨੀ ਦਾ ਆਨੰਦ ਮਾਣਿਆ | ਅਟਾਰੀ ਸਰਹੱਦ ਪਹੁੰਚਣ ਤੇ ਬੀ.ਐੱਸ.ਐੱਫ. ਅਤੇ ਪੀ. ਆਰ. ਓ. ਅਰੁਨ ਮਾਹਲ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

19ਵੀਂ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 2022 'ਚ ਐੱਸ. ਐੱਸ. ਈ. ਸੀ. ਚਵਿੰਡਾ ਦੇਵੀ ਨੇ ਮਾਰੀਆਂ ਮੱਲਾਂ

ਚਵਿੰਡਾ ਦੇਵੀ, 17 ਅਗਸਤ (ਸਤਪਾਲ ਸਿੰਘ ਢੱਡੇ)-ਸਥਾਨਕ ਕਸਬੇ 'ਚ ਚੱਲ ਰਹੇ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਨੇ 19ਵੀਂ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 2022 ਸੈਲੀਬ੍ਰੇਸ਼ਨ ਮਾਲ ਅੰਮਿ੍ਤਸਰ ਵਿਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਅਤੇ ...

ਪੂਰੀ ਖ਼ਬਰ »

ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਦੀ ਯਾਦ 'ਚ ਦਮਦਮੀ ਟਕਸਾਲ ਮਹਿਤਾ ਵਿਖੇ ਧਾਰਮਿਕ ਸਮਾਗਮ

ਚੌਕ ਮਹਿਤਾ, 17 ਅਗਸਤ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ 13ਵੇਂ ਮੁਖੀ, ਗੁਰਬਾਣੀ ਦੇ ਮਹਾਨ ਗਿਆਤਾ ਅਤੇ ਐਮਰਜੰਸੀ ਦੇ ਦਿਨਾਂ ਵਿਚ 37 ਨਗਰ ਕੀਰਤਨ ਕੱਢ ਕੇ ਲੋਕਾਂ ਨੂੰ ਜਾਗਿ੍ਤ ਕਰਨ ਵਾਲੇ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿਚ ...

ਪੂਰੀ ਖ਼ਬਰ »

ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰ ਕਾਬੂ

ਛੇਹਰਟਾ, 17 ਅਗਸਤ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਂਕੀ ਟਾਊਨ ਛੇਹਰਟਾ ਦੇ ਇੰਚਾਰਜ ਏ.ਐੱਸ.ਆਈ. ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਮੁਖਬਰ ਦੀ ਇਤਲਾਹ ਤੇ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ 'ਸਾਚਾ ਗੁਰੂ ਲਾਧੋ ਰੇ' ਦਿਵਸ ਸਾਲਾਨਾ ਜੋੜ ਮੇਲੇ ਦੌਰਾਨ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਇਕ ਸਨਮਾਨ ਸਮਾਗਮ ਕੀਤਾ ਗਿਆ, ਜਿਸ ਦੌਰਾਨ 'ਸਾਚਾ ਗੁਰੂ ਲਾਧੋ ਰੇ' ਦਿਵਸ ਸਾਲਾਨਾ ਜੋੜ ਮੇਲੇ ਦੌਰਾਨ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਧਰਨਾ ਅੱਜ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਦੀ ਰੈਵੀਨਿਊ ਪਟਵਾਰ ਯੂਨੀਅਨ, ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਤਰਸੇਮ ਸਿੰਘ ਫੱਤੂਭੀਲਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਵਿਧਵਾ ਔਰਤ ਕਰੇਗੀ ਐੱਸ.ਐੱਸ.ਪੀ. ਦਿਹਾਤੀ ਦੇ ਦਫਤਰ ਮੂਹਰੇ ਆਤਮਦਾਹ

ਜੈਂਤੀਪੁਰ, 17 ਅਗਸਤ (ਭੁਪਿੰਦਰ ਸਿੰਘ ਗਿੱਲ)-ਸੂਬੇ ਦਾ ਮੁੱਖ ਮੰਤਰੀ ਚਾਹੇ ਕੋਈ ਵੀ ਬਣ ਜਾਵੇ ਪਰ ਗ਼ਰੀਬ ਅਤੇ ਬੇਸਹਾਰਾ ਦੀ ਪਹੁੰਚ ਤੋਂ ਇਨਸਾਫ ਦੂਰ ਹੀ ਰਹੇਗਾ, ਅਜਿਹੀ ਹੀ ਮਿਸਾਲ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੇ ਪਿੰਡ ਭੰਗਾਲੀ ਖੁਰਦ ਤੋਂ ...

ਪੂਰੀ ਖ਼ਬਰ »

ਦਰਿਆ ਰਾਵੀ 'ਚ ਪਾਣੀ ਦਾ ਪੱਧਰ ਵਧਣ ਨਾਲ ਪੁਲ ਨੂੰ ਜਾਂਦੀ ਸੜਕ 'ਚ ਪਿਆ ਪਾੜ

ਗੱਗੋਮਾਹਲ/ਅਜਨਾਲਾ 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਦਰਿਆ ਰਾਵੀ ਵਿਚ ਬੀਤੇ ਕੱਲ ਪਾਣੀ ਦਾ ਪੱਧਰ ਵਧਣ ਕਾਰਨ ਮੁੱਖ ਪੁਲ ਨੂੰ ਜੋੜਦੀ ਸੜਕ ਵਿਚ ਪਏ ਵੱਡੇ ਪਾੜ ਨੂੰ ਪੂਰਨ ਲਈ ਭਾਰਤੀ ਸੈਨਾ ਤੇ ਸਿਵਲ ਪ੍ਰਸ਼ਾਸਨ ਹਰਕਤ ਵਿਚ ਆਇਆ ਹੈ ਇਸ ਨੂੰ ...

ਪੂਰੀ ਖ਼ਬਰ »

ਭਵਨਜ਼ ਸਕੂਲ ਦੇ ਵਿਦਿਆਰਥੀ ਨੇ ਬਿਟਸੈਟ ਟੈਸਟ 'ਚ ਜ਼ਿਲ੍ਹੇ 'ਚੋਂ ਕੀਤਾ ਟਾਪ

ਅੰਮਿ੍ਤਸਰ, 17 ਅਗਸਤ (ਗਗਨਦੀਪ ਸ਼ਰਮਾ)-ਭਵਨਜ਼ ਐੱਸ. ਐੱਲ. ਪਬਲਿਕ ਸਕੂਲ ਦੇ ਵਿਦਿਆਰਥੀ ਹਾਰਦਿਕ ਸ਼ਰਮਾ ਨੇ ਬਿਰਲਾ ਇੰਸਟੀਚਿਊਟ ਆਫ਼ ਟੈਕਨਾਲੋਜੀ ਤੇ ਸਾਇੰਸਜ਼ ਐਡਮਿਸ਼ਨ ਟੈਸਟ (ਬਿਟਸੈਟ) ਵਿਚ 362/390 ਅੰਕ ਹਾਸਿਲ ਕਰਕੇ ਅੰਮਿ੍ਤਸਰ ਜ਼ਿਲ੍ਹੇ 'ਚੋਂ ਟਾਪ ਕੀਤਾ ਹੈ | ਇਸ ...

ਪੂਰੀ ਖ਼ਬਰ »

ਬ੍ਰਹਮ ਕੁਮਾਰੀ ਬੀ. ਕੇ. ਸ਼ਿਵਾਨੀ ਨੇ 'ਬੀਂਗ ਦਾ ਵੈਸਟ ਵਰਜਨ ਆਫ਼ ਮਾਈਸੈਲਫ' ਵਿਸ਼ੇ 'ਤੇ ਪ੍ਰਗਟਾਏ ਵਿਚਾਰ

ਅੰਮਿ੍ਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਇਹ ਜ਼ਰੂਰੀ ਨਹੀਂ ਕਿ ਲੋਕ ਸਾਡੇ ਨਾਲ ਕਿਹੋ ਜਿਹਾ ਵਿਵਹਾਰ ਕਰਦੇ ਹਨ ਇਹ ਜ਼ਰੂਰੀ ਹੈ ਕਿ ਅਸੀਂ ਆਪਣੇ ਨਾਲ ਕਿਹੋ ਜਿਹਾ ਵਿਵਹਾਰ ਕਰ ਰਹੇ ਹਾਂ | ਅਸੀਂ ਆਪਣੇ ਲਈ ਜਿਹੋ ਜਿਹਾ ਸੋਚਦੇ ਹਾਂ ਉਹ ਸਵਰੂਪ ਸਾਡਾ ਆਪਣਾ ਬਣਦਾ ...

ਪੂਰੀ ਖ਼ਬਰ »

ਨਗਰ ਨਿਗਮ ਸੰਯੁਕਤ ਕਮਿਸ਼ਨਰ ਨੇ ਅਚਨਚੇਤ ਵੱਖ-ਵੱਖ ਵਿਭਾਗਾਂ ਦੀ ਹਾਜ਼ਰੀ ਕੀਤੀ ਚੈੱਕ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵਲੋਂ ਨਿਗਮ ਦੇ ਵੱਖ-ਵੱਖ ਵਿਭਾਗਾਂ ਦੀ ਅਚਾਨਕ ਹਾਜ਼ਰੀ ਚੈੱਕ ਕੀਤੀ ਗਈ | ਇਸ ਦੌਰਾਨ ਚਾਰ ਵਿਭਾਗਾਂ ਦੇ ਅਧਿਕਾਰੀ ਗ਼ੈਰ ਹਾਜ਼ਰ ਪਾਏ ਗਏ, ਜਿਨ੍ਹਾਂ ਨੂੰ ਕਾਰਨ ਦੱਸੋ ਨੋਟਿਸ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਬਜ਼ੁਰਗ ਆਜ਼ਾਦੀ ਘੁਲਾਟੀਏ ਦਾ ਘਰ ਪਹੁੰਚ ਕੇ ਸਨਮਾਨ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-75ਵੇਂ ਆਜ਼ਾਦੀ ਦਿਹਾੜੇ ਦੇ ਅੰਮਿ੍ਤ ਮਹਾਉਤਸਵ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਏ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਥਾਨਕ ਗਾਂਧੀ ਗਰਾਉਂਡ ਵਿਖੇ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਸੀ, ਪਰ ਅੱਜ ...

ਪੂਰੀ ਖ਼ਬਰ »

ਮੇਅਰ ਨੇ ਰਾਣੀ ਕਾ ਬਾਗ ਵਿਖੇ ਟਿਊਬਵੈੱਲ ਦਾ ਕੀਤਾ ਉਦਘਾਟਨ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਵਾਰਡ ਨੰਬਰ-53 ਦੇ ਇਲਾਕਾ ਰਾਣੀ-ਕਾ-ਬਾਗ, ਤਿ੍ਕੋਣੀ ਪਾਰਕ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਗਏ ਨਵੇਂ ਟਿਊਬਵੈੱਲ ਦਾ ਉਦਘਾਟਨ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਨੀਤੂ ...

ਪੂਰੀ ਖ਼ਬਰ »

ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਵਲੋਂ ਸ਼ਬਦ ਕੀਰਤਨ ਦੀ ਛਹਿਬਰ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਅਤੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤ: ਛੇਵੀਂ ਵਿਖੇ ਅਕਾਲੀ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਸਬੰਧੀ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਸੰਗਰਾਂਦ ਦੇ ਦਿਹਾੜੇ ...

ਪੂਰੀ ਖ਼ਬਰ »

ਛੇਹਰਟਾ 'ਚ ਨਾਜਾਇਜ਼ ਕਬਜ਼ਿਆਂ ਕਾਰਨ ਟਰੈਫਿਕ ਸਮੱਸਿਆ ਦਾ ਬੁਰਾ ਹਾਲ

ਛੇਹਰਟਾ, 17 ਅਗਸਤ (ਪੱਤਰ ਪ੍ਰੇਰਕ)-ਗੁਰੂ ਨਗਰੀ ਅੰਮਿ੍ਤਸਰ ਤੋਂ ਕੁਝ ਦੂਰੀ 'ਤੇ ਕੌਮਾਂਤਰੀ ਸੜਕ 'ਤੇ ਸਥਿਤ ਕਸਬਾ ਛੇਹਰਟਾ ਜਿਸ ਨੂੰ ਦੋ ਗੁਰੂ ਸਾਹਿਬਾਨ ਜੀ ਦੀ ਚਰਨ ਛੋਹ ਪ੍ਰਾਪਤ ਹੈ, ਚੌਕ ਤੋਂ ਕੁਝ ਦੂਰ ਗੁ: ਸ੍ਰੀ ਛੇਹਰਟਾ ਸਾਹਿਬ, ਗੁ: ਜਨਮ ਅਸਥਾਨ ਗੁਰੂ ਕੀ ਵਡਾਲੀ, ...

ਪੂਰੀ ਖ਼ਬਰ »

ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ਮਜੀਠੀਆ ਦਾ ਪ੍ਰੋਫੈਸਰ ਵਲਟੋਹਾ ਤੇ ਲੋਪੋਕੇ ਵਲੋਂ ਸਵਾਗਤ

ਸੁਲਤਾਨਵਿੰਡ, 17 ਅਗਸਤ (ਗੁਰਨਾਮ ਸਿੰਘ ਬੁੱਟਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਦਾ ਗੋਲਡਨ ਗੇਟ ਨਿਊ ਅੰਮਿ੍ਤਸਰ ਪਹੁੰਚਣ 'ਤੇ ਹਲਾਕਾ ਖੇਮਕਰਨ ਦੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਦੋ ਮੈਂਬਰ ਮੋਟਰਸਾਈਕਲ ਸਮੇਤ ਗਿ੍ਫ਼ਤਾਰ

ਵੇਰਕਾ, 17 ਅਗਸਤ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲਾ ਦੀ ਪੁਲਿਸ ਨੇ ਲੁੱਟਾਂ ਖੋਹਾਂ ਵਾਲੇ ਗਿਰੋਹ ਦੇ ਦੋ ਮੈਬਰਾਂ ਨੂੰ ਖੋਹ ਕੀਤੇ ਸਾਮਾਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਐੱਸ. ਆਈ. ਜਸਬੀਰ ਸਿੰਘ ਪਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਮ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਆਜ਼ਾਦੀ ਦਿਵਸ ਨੂੰ ਵਿਰੋਧ ਦਿਵਸ ਵਜੋਂ ਮਨਾਇਆ

ਅੰਮਿ੍ਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ 'ਤੇ ਸਰਕਾਰੀ ਵਿਭਾਗਾਂ ਦੇ ਆਊਟਸੋਰਸ ਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵਲੋਂ ਆਜ਼ਾਦੀ ਦਿਵਸ਼ ਨੂੰ ਵਿਰੋਧ ਦਿਵਸ ਵਜੋਂ ਮਨਾਉਣ ਦੇ ਉਲੀਕੇ ਸੰਘਰਸ਼ ਤਹਿਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਹਰਗੁਨ ਕੌਰ ਨੂੰ ਕੀਤਾ ਸਨਮਾਨਿਤ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਬੇਟੀ ਬਚਾਉ ਬੇਟੀ ਪੜ੍ਹਾਓ ਮੁਹਿੰਮ ਦੀ ਬ੍ਰਾਂਡ ਅੰਬੈਸਡਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੋਲਡ ਮੈਡਲਿਸਟ ਹਰਗੁਨ ਕੌਰ ਨੂੰ ਸੰਗੀਤ ਦੇ ਖੇਤਰ ਵਿਚ ਕੀਤੀ ਵੱਡਮੁੱਲੀ ਕਾਰਗੁਜ਼ਾਰੀ ਲਈ ਪੰਜਾਬ ਸਰਕਾਰ ਵਲੋਂ ਆਜ਼ਾਦੀ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਦੇ 'ਹਰ ਘਰ ਤਿਰੰਗਾ' ਲਹਿਰਾਉਣ ਦੇ ਸੱਦੇ ਨੂੰ ਨਕਾਰਿਆ- ਦਲ ਖ਼ਾਲਸਾ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਰ ਘਰ ਤਿਰੰਗਾ ਲਹਿਰਾਉਣ ਦੇ ਸੱਦੇ ਨੂੰ ਨਕਾਰ ਦਿੱਤਾ ਹੈ | ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਹੈ ਕਿ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼ ਸਤੰਬਰ 'ਚ ਲੰਡਨ ਤੋਂ ਪਰਤਣਗੇ ਪਾਕਿ- ਜਾਵੇਦ ਲਤੀਫ਼

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਦਿੱਤੇ ਬਿਆਨ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਸਰਕਾਰ ਨਵਾਜ਼ ਸ਼ਰੀਫ਼ ਨੂੰ ਸਤੰਬਰ ਤੱਕ ਪਾਕਿ ਲਿਆਉਣ ਦੀ ਤਿਆਰੀ ਕਰ ਰਹੀ ਹੈ | ਇਸ ਤੋਂ ਬਾਅਦ ਹੁਣ ਪਾਕਿਸਤਾਨ ਮੁਸਲਿਮ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਸਾਫ਼ ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਸੰਬੰਧੀ ਮੇਅਰ ਨੇ ਐੱਮ. ਟੀ. ਪੀ. ਵਿਭਾਗ ਨੂੰ ਕੀਤੀਆਂ ਹਦਾਇਤਾਂ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਮੇਅਰ ਕਰਮਜੀਤ ਸਿੰਘ ਤੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਨੇ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਨਾਲ ਮੀਟਿੰਗ ਕੀਤੀ | ਇਸ ਮੀਟਿੰਗ ਵਿਚ ਐੱਮ.ਟੀ.ਪੀ., ਏ.ਟੀ.ਪੀ., ਬਿਲਡਿੰਗ ਇੰਸਪੈਕਟਰ, ਡਰਾਫਟਸਮੈਨ ਆਦਿ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਅੰਮਿ੍ਤਸਰ 'ਚ ਬ੍ਰਹਮਾ ਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਵਲੋਂ ਵਿਸ਼ੇਸ਼ ਅਧਿਆਤਮਿਕ ਪ੍ਰੋਗਰਾਮ

ਅੰਮਿ੍ਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਪ੍ਰਜਾਪਿਤਾ ਬ੍ਰਹਮਾ ਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਅੰਮਿ੍ਤਸਰ ਵਲੋਂ ਮਹਾਂਰਿਸ਼ੀ ਅਰਬਿੰਦੋ ਘੋਸ਼ ਦੀ 150ਵੀਂ ਜੈਅੰਤੀ ਦੇ ਦਿਹਾੜੇ ਮÏਕੇ ਕੇਂਦਰੀ ਜੇਲ੍ਹ ਅੰਮਿ੍ਤਸਰ ਵਿਚ ਕੈਦੀਆਂ ਦੀ ਜ਼ਿੰਦਗੀ ਵਿਚ ਸੁਧਾਰ ...

ਪੂਰੀ ਖ਼ਬਰ »

ਸ਼ਹੀਦ ਮਦਨ ਲਾਲ ਢੀਂਗਰਾ ਦੀ ਸਮਾਧ ਵਿਖੇ ਸ਼ਰਧਾਂਜਲੀ ਭੇਟ ਕਰਨ ਲਈ ਨਹੀਂ ਪਹੁੰਚਿਆ ਕੋਈ ਨੇਤਾ ਜਾਂ ਅਧਿਕਾਰੀ

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਮੌਕੇ ਜੀ. ਟੀ. ਰੋਡ 'ਤੇ ਸਥਾਨਕ ਮਾਲ ਮੰਡੀ ਦੇ ਨਜ਼ਦੀਕ ਸਥਿਤ ਉਨ੍ਹਾਂ ਦੀ ਸਮਾਧ ਵਿਖੇ ਅੱਜ ਨਾ ਤਾਂ ਕੋਈ ਸਿਆਸੀ ਆਗੂ ਅਤੇ ਨਾ ਹੀ ਜ਼ਿਲ੍ਹਾ ਪ੍ਰਸ਼ਾਸਨ ਦਾ ਕੋਈ ਅਧਿਕਾਰੀ ...

ਪੂਰੀ ਖ਼ਬਰ »

ਸਿੰਗਲ ਯੂਜ਼ ਪਲਾਸਟਿਕ: ਵਿਕਲਪ ਦੀ ਘਾਟ ਕਾਰਨ ਪਾਬੰਦੀ ਬੇਅਸਰ

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਸਰਕਾਰ ਨੇ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਅਤੇ ਪੋਲੀਥੀਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ | ਇਸ ਦੇ ਬਾਵਜੂਦ ਲੋਕ ਘਰੋਂ ਕੱਪੜੇ ਦੇ ਥੈਲੇ ਲੈ ਕੇ ਬਾਜ਼ਾਰ ਨਹੀਂ ਜਾ ਰਹੇ | ਦੁਕਾਨਦਾਰ ਵੀ ਉਨ੍ਹਾਂ ਨੂੰ ਪਲਾਸਟਿਕ ਦੇ ...

ਪੂਰੀ ਖ਼ਬਰ »

ਆਈਲੈਟਸ ਸੈਂਟਰ 'ਚ ਲੱਗੀ ਅਚਾਨਕ ਅੱਗ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਸਥਾਨਕ ਰਣਜੀਤ ਐਵੀਨਿਊ ਵਿਖੇ ਨਗਰ ਨਿਗਮ ਦਫਤਰ ਦੇ ਸਾਹਮਣੇ ਆਈਲੈੱਟਸ ਸੈਂਟਰ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ | ਇਸ ਘਟਨਾ ਦੀ ਇਤਲਾਹ ਮਿਲਦਿਆਂ ਹੀ ਨਗਰ ਨਿਗਮ ਦੀ ਫਾਇਰ ਬਿ੍ਗੇਡ ਦੀ ਟੀਮ ਨੇ ਮੌਕੇ ਤੇ ...

ਪੂਰੀ ਖ਼ਬਰ »

ਕਮਲ ਜੋਤੀ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕਮਲ ਜੋਤੀ ਪਬਲਿਕ ਸਕੂਲ, ਨਿਊ ਆਜ਼ਾਦ ਨਗਰ 'ਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧਾ, ਭੰਗੜਾ, ਲੋਕ ਗੀਤ ਅਤੇ ਕਿੱਕਲੀ ਪੀਘਾਂ ਝੂਟਣ ਤੋਂ ਇਲਾਵਾ ਸਭਿਆਚਾਰਕ ਰੰਗਾਰੰਗ ...

ਪੂਰੀ ਖ਼ਬਰ »

ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਕ-ਇਕ ਕਰ ਕੇ ਪੂਰਾ ਕੀਤਾ ਜਾਵੇਗਾ-ਮਿਆਦੀਆਂ

ਰਾਜਾਸਾਂਸੀ, 17 ਅਗਸਤ (ਹਰਦੀਪ ਸਿੰਘ ਖੀਵਾ)-ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਦੀ ਸਰਕਾਰ ਵਲੋਂ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦੇ ਹੋਏ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ 'ਗੁਰਮਤਿ ਸਟੱਡੀ ਸੈਂਟਰ' ਵਿਖੇ ਗ੍ਰੰਥੀਆਂ, ਪ੍ਰਚਾਰਕਾਂ ਤੇ ਕੀਰਤਨੀਆਂ ਨੂੰ ਸਿਖਲਾਈ ਲਈ ਧਾਰਮਿਕ ਕਲਾਸਾਂ ਦੀ ਆਰੰਭਤਾ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱੱਸ)-ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਵਿਖੇ ਧਾਰਮਿਕ ਤੇ ਸੰਗੀਤਕ ਵਿੱਦਿਆ ਦੇ ਨਾਲ ਹੋਰਨਾਂ ਭਾਸ਼ਾਵਾਂ 'ਚ ਵਿਦਿਆਰਥੀਆਂ ਨੂੰ ਪ੍ਰਪੱਕ ਕਰਵਾਉਣ ਦੇ ਮਕਸਦ ਤਹਿਤ ਨਵ-ਸਥਾਪਤ ਕੀਤੇ ਗਏ 'ਗੁਰਮਤਿ ਸਟੱਡੀ ਸੈਂਟਰ' ਵਿਖੇ ...

ਪੂਰੀ ਖ਼ਬਰ »

ਸੀ. ਕੇ. ਡੀ. ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਉਤਸ਼ਾਹ ਨਾਲ ਮਨਾਇਆ 'ਤੀਆਂ ਦਾ ਤਿਉਹਾਰ'

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸੀ. ਕੇ. ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਝਬਾਲ ਰੋਡ ਵਿਖੇ ਵਿਦਿਆਰਥੀਆਂ ਨੂੰ ਪੰਜਾਬੀ ਸਭਿਆਚਾਰ ਅਤੇ ਅਮੀਰ ਵਿਰਸੇ ਤੋਂ ਜਾਣੰੂ ਕਰਵਾਉਣ ਹਿੱਤ 'ਤੀਆਂ ਦਾ ਤਿਉਹਾਰ' ...

ਪੂਰੀ ਖ਼ਬਰ »

ਮਦਨ ਲਾਲ ਢੀਂਗਰਾ ਦਾ ਸ਼ਹੀਦੀ ਦਿਨ ਮਨਾਇਆ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਸੰਮਤੀ ਵਲੋਂ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਦਿਨ ਟਾਊਨ ਹਾਲ ਵਿਖੇ ਸੰਮਤੀ ਦੇ ਪ੍ਰਧਾਨ ਡਾ: ਰਾਕੇਸ਼ ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ, ਸਾਬਕਾ ਸਿਹਤ ...

ਪੂਰੀ ਖ਼ਬਰ »

ਪੰਜਾਬ ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਵਲੋਂ 22 ਨੂੰ ਪੰਜਾਬ ਬੰਦ ਦਾ ਸੱਦਾ

ਜੰਡਿਆਲਾ ਗੁਰੂ, 17 ਅਗਸਤ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬੀਰਇੰਦਰ ਸਿੰਘ ਕਪੂਰ, ਧਰਮ ਬਾਂਸਲ ਪਟਿਆਲਾ ਜਨਰਲ ਸਕੱਤਰ ਨੇ ਇਕ ਜਾਰੀ ਬਿਆਨ ਵਿਚ ਕਿਹਾ ਹੈ ਕਿ ਮਹਿਕਮਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ...

ਪੂਰੀ ਖ਼ਬਰ »

ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਪੰਥ ਪ੍ਰਕਾਸ਼ ਗ੍ਰੰਥ ਦੀ ਕਥਾ ਦੀ ਸਮਾਪਤੀ ਮੌਕੇ ਸਮਾਗਮ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਬਾਬਾ ਬਕਾਲਾ ਸਾਹਿਬ (ਪਾਤਸ਼ਾਹੀ ਨੌਵੀਂ) ਵਿਖੇ ਪਿਛਲੇ ਸਮੇਂ ਤੋਂ ਚੱਲ ਰਹੇ ਪ੍ਰਾਚੀਨ ਪੰਥ ਪ੍ਰਕਾਸ਼ ਰਚਿਤ ਭਾਈ ਰਤਨ ...

ਪੂਰੀ ਖ਼ਬਰ »

ਅਜਾਦੀ ਦਿਵਸ ਸਮਾਗਮ ਮੌਕੇ ਸਤਾਧਾਰੀ ਪਾਰਟੀ ਨੇ ਪ੍ਰੋਟੋਕੋਲ ਦੀਆਂ ਧੱਜੀਆਂ ਉਡਾਈਆਂ- ਅਮਨ ਸ਼ਰਮਾ

ਰਈਆ, 17 ਅਗਸਤ (ਸ਼ਰਨਬੀਰ ਸਿੰਘ ਕੰਗ)-ਨਗਰ ਪੰਚਾਇਤ ਰਈਆ ਦੇ ਦਫ਼ਤਰ ਵਿਖੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਨਗਰ ਪੰਚਾਇਤ ਰਈਆ ਦੇ ਪ੍ਰਧਾਨ ਮੈਡਮ ਅਮਨ ਸ਼ਰਮਾ ਨੇ ਕੌਂਸਲਰਾਂ ਤੇ ਸੀਨੀਅਰ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿਚ ਨਗਰ ਪੰਚਾਇਤ ਦਫ਼ਤਰ ਵਿਚ ਆਜ਼ਾਦੀ ਦਿਵਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਅਟਾਰੀ ਰੇਲਵੇ ਸਟੇਸ਼ਨ ਤੋਂ ਡੀ. ਐੱਮ. ਯੂ. ਰੇਲ ਗੱਡੀ ਫਿਰ ਹੋਈ ਸ਼ੁਰੂ

ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਕੋਰੋਨਾ ਵਾਇਰਸ ਕਾਰਨ ਬੰਦ ਹੋਈ ਡੀ. ਐੱਮ. ਯੂ. ਰੇਲ ਗੱਡੀ ਨੂੰ ਅੰਤਰਰਾਸ਼ਟਰੀ ਅਟਾਰੀ ਰੇਲਵੇ ਸਟੇਸ਼ਨ ਤੋਂ ਮੁੜ ਚਾਲੂ ਕਰ ਦਿੱਤਾ ਗਿਆ ਹੈ | ਅਟਾਰੀ ਹਲਕੇ ਅਧੀਨ ਆਉਂਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਰੇਲ ਗੱਡੀ ਚਲਾਉਣ 'ਤੇ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਨੇ ਐਗਰੀਕਲਚਰ ਲੋਨ ਕੈਂਪ ਲਗਾਇਆ

ਖਿਲਚੀਆਂ, 17 ਅਗਸਤ (ਕਰਮਜੀਤ ਸਿੰਘ)-ਪੰਜਾਬ ਨੈਸ਼ਨਲ ਬੈਂਕ ਵਲੋਂ ਧੂਲਕਾ ਵਿਖੇ ਐਗਰੀਕਲਚਰ ਲੋਨ ਕੈਂਪ ਲਗਾਇਆ ਗਿਆ, ਜਿਸ ਵਿਚ ਪਿੰਡ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਸਰਕਲ ਆਫਿਸ ਅੰਮਿ੍ਤਸਰ ਚੀਫ਼ ਮੈਨੇਜਰ ਰਾਜੇਸ਼ ਸ਼ਰਮਾ ਨੇ ...

ਪੂਰੀ ਖ਼ਬਰ »

ਵਿਦਿਆਰਥਣ ਪਿ੍ੰਸਜੋਤ ਕੌਰ ਦੀ ਐੱਨ. ਆਰ. ਆਈ. ਵੀਰਾਂ ਵਲੋਂ ਇਕਵੰਜਾ ਹਜ਼ਾਰ ਰੁਪਏ ਨਾਲ ਹੌਂਸਲਾ ਅਫਜ਼ਾਈ

ਚੌਕ ਮਹਿਤਾ, 17 ਅਗਸਤ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਅਕੈਡਮੀ ਮਹਿਤਾ-ਚੌਂਕ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਪਿ੍ੰਸਜੋਤ ਕੌਰ ਨੇ 97.4 ਫੀਸਦੀ ਨੰਬਰ ਲੈ ਕੇ ਮੈਰਿਟ ਹਾਸਿਲ ਕਰਕੇ ਸਕੂਲ ਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਰਣੀਕੇ ਦੀ ਅਗਵਾਈ 'ਚ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਮਜੀਠੀਆ ਦਾ ਸਵਾਗਤ

ਮਾਨਾਂਵਾਲਾ, 17 ਅਗਸਤ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਮਾਨਾਂਵਾਲਾ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਸ. ਰਣੀਕੇ ਨੇ ਆਖਿਆ ਕਿ ...

ਪੂਰੀ ਖ਼ਬਰ »

ਆਗਾਜ਼-ਏ-ਦੋਸਤੀ ਸੰਸਥਾ ਵਲੋਂ ਰਮੇਸ਼ ਯਾਦਵ ਤੇ ਪ੍ਰੋ. ਜਗਮੋਹਨ ਸਿੰਘ ਦਾ ਸਨਮਾਨ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਹਿੰਦ-ਪਾਕਿ ਦੋਸਤੀ ਮੰਚ ਵਲੋਂ ਆਪਣੀ ਸਹਿਯੋਗੀ ਜਥੇਬੰਦੀਆਂ ਦੇ ਸਾਂਝੇ ਯਤਨਾ ਨਾਲ ਕਰਵਾਏ ਗਏ 27ਵੇਂ ਹਿੰਦ-ਪਾਕਿ ਦੋਸਤੀ ਮੇਲੇ 'ਚ ਆਗਾਜ਼-ਏ-ਦੋਸਤੀ ਦੇ ਚੇਅਰਮੈਨ ਦੀਪਕ ਕਥੂਰੀਆ ਦੀ ਅਗਵਾਈ ਹੇਠ ਇਕ ਦੋਸਤੀ ਯਾਤਰਾ ਸ਼ਾਮਿਲ ਹੋਈ | ...

ਪੂਰੀ ਖ਼ਬਰ »

ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਗੁੰਮਨਾਮ ਨਾ ਹੋਣ ਦੇਵਾਂਗੇ- ਹਰਪਾਲ ਸਿੰਘ

ਛੇਹਰਟਾ, 17 ਅਗਸਤ (ਸੁਰਿੰਦਰ ਸਿੰਘ ਵਿਰਦੀ)-ਇੰਡੀਆ ਗੇਟ ਬਾਈਪਾਸ ਵਿਖੇ ਨਾਮਧਾਰੀ ਸੰਗਤ ਵਲੋਂ 15 ਅਗਸਤ ਦਾ ਦਿਨ, ਆਜ਼ਾਦੀ ਘੁਲਾਟੀਆਂ ਲਈ ਸਰਕਾਰ ਕੋਲੋਂ ਰਾਸ਼ਟਰੀ ਯਾਦਗਾਰੀ ਸਮਾਰਕ ਬਨਾਉਣ ਦੀ ਮੰਗ ਦੇ ਨਾਲ ਬਲੀਦਾਨਾਂ ਦੀ ਮਹਾਨ ਵਿਰਾਸਤ ਸੰਭਾਲਣ ਲਈ ਹੱਥਾਂ ਵਿਚ ...

ਪੂਰੀ ਖ਼ਬਰ »

ਨਗਰ ਨਿਗਮ ਅੰਮਿ੍ਤਸਰ ਨੇ ਆਪਣਾ 'ਟਵਿੱਟਰ ਅਕਾਊਾਟ' ਕੀਤਾ ਸ਼ੁਰੂ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਸੋਸ਼ਲ ਮੀਡੀਆ ਦੇ ਇਸ ਦੌਰ 'ਚ ਚਾਹੇ ਪ੍ਰਾਈਵੇਟ ਅਦਾਰਾ ਹੋਵੇ ਜਾਂ ਫਿਰ ਸਰਕਾਰੀ ਸਭ ਨੂੰ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ 'ਤੇ ਆਪਣੀ ਵੱਖਰੀ ਪਹਿਚਾਣ ਬਣਾਉਣਾ ਜ਼ਰੂਰੀ ਹੋ ਗਿਆ ਹੈ, ਇਸ ਹੀ ਜ਼ਰੂਰਤ ਨੂੰ ਦੇਖਦੇ ਹੋਏ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਤਿਆਰੀਆਂ ਜ਼ੋਰਾਂ 'ਤੇ

ਅੰਮਿ੍ਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ | ਸ਼ਹਿਰ ਦੇ ਮੰਦਰਾਂ-ਸ਼ਿਵਾਲਿਆਂ ਨੂੰ ਸਜਾਉਣ ਦਾ ਕੰਮ ਅੰਤਿਮ ਛੋਹਾ 'ਤੇ ਹੈ | ਇਸ ਮੌਕੇ ਸ੍ਰੀ ਦੁਰਗਿਆਣਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX