ਤਾਜਾ ਖ਼ਬਰਾਂ


ਪਿਸ਼ਾਵਰ ਬੰਬ ਧਮਾਕਾ: ਘੱਟੋ ਘੱਟ 50 ਲੋਕ ਜ਼ਖ਼ਮੀ
. . .  2 minutes ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨਜ਼ ਖ਼ੇਤਰ ਵਿਚ ਸਥਿਤ ਇਕ ਮਸਜਿਦ ਵਿਚ ਨਮਾਜ਼ ਦੇ ਦੌਰਾਨ ਇਕ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ। ਇਸ ਹਾਦਸੇ ਵਿਚ ਘੱਟੋ ਘੱਟ 50 ਲੋਕਾਂ ਦੇ ਜ਼ਖ਼ਮੀ ਹੋਣ...
ਪਿਸ਼ਾਵਰ ਵਿਚ ਹੋਇਆ ਧਮਾਕਾ
. . .  9 minutes ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨ ਇਲਾਕੇ ’ਚ ਧਮਾਕਾ ਹੋਣ ਦੀ ਸੂਚਨਾ ਹੈ। ਇਹ ਧਮਾਕਾ ਮਸਜਿਦ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ...
ਭਾਜਪਾ ਦਾ ਕੋਈ ਆਗੂ ਇਸ ਤਰ੍ਹਾਂ ਪੈਦਲ ਨਹੀਂ ਚੱਲ ਸਕਦਾ, ਕਿਉਂਕਿ ਉਹ ਡਰਦੇ ਹਨ- ਰਾਹੁਲ ਗਾਂਧੀ
. . .  21 minutes ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਜੀ, ਅਮਿਤ ਸ਼ਾਹ ਜੀ ਤੇ ਆਰ.ਐਸ.ਐਸ. ਵਾਲਿਆਂ ਨੇ ਹਿੰਸਾ ਨਹੀਂ ਦੇਖੀ। ਉਹ ਡਰਦੇ ਹਨ। ਭਾਜਪਾ ਦਾ ਕੋਈ ਵੀ ਆਗੂ ਇੱਥੇ ਇੰਝ ਪੈਦਲ ਨਹੀਂ ਤੁਰ ਸਕਦਾ ਇਸ ਲਈ ਨਹੀਂ ਕਿ ਜੰਮੂ-...
ਲਸ਼ਕਰ ਦੇ 4 ਅੱਤਵਾਦੀ ਕੀਤੇ ਗਿ੍ਫ਼ਤਾਰ
. . .  27 minutes ago
ਸ੍ਰੀਨਗਰ, 30 ਜਨਵਰੀ- ਕਸ਼ਮੀਰ ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਸੁਰੱਖਿਆ ਬਲਾਂ ਨਾਲ ਮਿਲ ਕੇ ਅਵੰਤੀਪੋਰਾ ਦੇ ਹਾਫ਼ੂ ਨਗੇਨਪੋਰਾ ਜੰਗਲਾਂ ਵਿਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਲਸ਼ਕਰ ਦੇ 4 ਅੱਤਵਾਦੀ ਗ੍ਰਿਫ਼ਤਾਰ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਅਤੇ ਹੋਰ ਵਸਤੂਆਂ ਬਰਾਮਦ ਕੀਤੀਆਂ ...
ਟੀ.ਐਮ.ਸੀ. ਨੇ ਚੁੱਕਿਆ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ
. . .  32 minutes ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਕਾਰ ਵਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿਚ ਆਰ.ਜੇ.ਡੀ. ਨੇ ਅਡਾਨੀ ਦਾ ਮੁੱਦਾ ਚੁੱਕਿਆ ਅਤੇ ਟੀ.ਐਮ.ਸੀ. ਨੇ ਪ੍ਰਧਾਨ ਮੰਤਰੀ ਮੋਦੀ ਉੱਤੇ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ...
ਟਰਾਂਸਪੋਰਟ ਤੇ ਸੈਰ-ਸਪਾਟਾ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਚੁੱਕੇਗੀ
. . .  43 minutes ago
ਨਵੀਂ ਦਿੱਲੀ, 30 ਜਨਵਰੀ- ਟਰਾਂਸਪੋਰਟ, ਸੈਰ-ਸਪਾਟਾ ਅਤੇ ਸੱਭਿਆਚਾਰ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਉਠਾਏਗੀ ਅਤੇ ਇਸ ਸੰਬੰਧ ਵਿਚ ਏਅਰਲਾਈਨਾਂ ਨੂੰ ਕੀ ਕਰਨ ਦੀ ਲੋੜ ਹੈ। ਇਸ ਵਿਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਕਈ...
ਤ੍ਰਿਪੁਰਾ ਚੋਣਾਂ: ਮੁੱਖ ਮੰਤਰੀ ਮਾਨਿਕ ਸਾਹਾ ਨੇ ਦਾਖ਼ਲ ਕੀਤੇ ਨਾਮਜ਼ਦਗੀ ਕਾਗਜ਼
. . .  48 minutes ago
ਅਗਰਤਲਾ, 30 ਜਨਵਰੀ- ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਦਿੱਤੇ ਹਨ
ਇਹ ਯਾਤਰਾ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਸੀ- ਕਾਂਗਰਸ ਪ੍ਰਧਾਨ
. . .  56 minutes ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਹ ਯਾਤਰਾ ਚੋਣਾਂ ਜਿੱਤਣ ਜਾਂ ਕਾਂਗਰਸ ਪਾਰਟੀ ਨੂੰ ਅੱਗੇ ਵਧਾਉਣ ਲਈ ਨਹੀਂ ਕੱਢੀ ਗਈ ਸੀ, ਸਗੋਂ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ...
ਦੋ ਸਕੂਲੀ ਬੱਸਾਂ ਦੀ ਆਪਸ ਵਿਚ ਟੱਕਰ, ਕੋਈ ਜਾਨੀ ਨੁਕਸਾਨ ਨਹੀਂ
. . .  about 1 hour ago
ਨਵੀਂ ਦਿੱਲੀ, 30 ਜਨਵਰੀ- ਅੱਜ ਸਵੇਰੇ ਆਈ.ਜੀ.ਆਈ. ਸਟੇਡੀਅਮ ਨੇੜੇ ਦੋ ਸਕੂਲੀ ਬੱਸਾਂ ਦੀ ਟੱਕਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾ ਲਿਆ...
ਸਰਬ ਪਾਰਟੀ ਮੀਟਿੰਗ ਵਿਚ ਨਹੀਂ ਪਹੁੰਚੇ ਕਾਂਗਰਸੀ ਮੈਂਬਰ
. . .  about 1 hour ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਵਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਅੱਜ ਸਵੇਰੇ ਸ਼ੁਰੂ ਹੋ ਗਈ। ਸੰਸਦ ਭਵਨ ਕੰਪਲੈਕਸ ’ਚ ਹੋਈ ਬੈਠਕ ’ਚ ਸਦਨ ਦੇ ਉਪ ਨੇਤਾ ਰਾਜਨਾਥ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ, ਸਦਨ ਦੇ ਨੇਤਾ ਪੀਯੂਸ਼ ਗੋਇਲ, ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਰਜੁਨ...
ਰਾਹੁਲ ਗਾਂਧੀ ਜਿੱਥੇ ਵੀ ਗਏ ਲੋਕ ਉਨ੍ਹਾਂ ਲਈ ਬਾਹਰ ਆ ਗਏ- ਪਿ੍ਅੰਕਾ ਗਾਂਧੀ
. . .  about 1 hour ago
ਸ੍ਰੀਨਗਰ, 30 ਜਨਵਰੀ- ‘ਭਾਰਤ ਜੋੜੋ ਯਾਤਰਾ’ ਦੇ ਸਮਾਪਤੀ ਸਮਾਗਮ ’ਤੇ ਬੋਲਦਿਆਂ ਪਿ੍ਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਮੇਰਾ ਭਰਾ ਕੰਨਿਆਕੁਮਾਰੀ ਤੋਂ 4-5 ਮਹੀਨੇ ਤੁਰਿਆ। ਉਹ ਜਿੱਥੇ ਵੀ ਗਏ, ਲੋਕ ਉਨ੍ਹਾਂ ਲਈ ਬਾਹਰ ਆ ਗਏ। ਕਿਉਂਕਿ ਇਸ ਦੇਸ਼ ਵਿਚ ਅਜੇ ਵੀ ਇਕ ਜਨੂੰਨ ਹੈ, ਆਪਣੇ ਦੇਸ਼ ਲਈ,ਇਸ ਧਰਤੀ ਲਈ, ਇਸ ਦੀ ਵਿਭਿੰਨਤਾ...
ਭਾਰਤ ਜੋੜੋ ਯਾਤਰਾ ਦੀ ਸਮਾਪਤੀ ਮੌਕੇ ਕਈ ਪਾਰਟੀਆਂ ਨੇ ਕੀਤੀ ਸ਼ਮੂਲੀਅਤ
. . .  about 1 hour ago
ਸ੍ਰੀਨਗਰ, 30 ਜਨਵਰੀ- ਭਾਰਤ ਜੋੜੋ ਯਾਤਰਾ ਦੀ ਸਮਾਪਤੀ ’ਤੇ ਰਾਹੁਲ ਅਤੇ ਪ੍ਰਿਅੰਕਾ ਦੇ ਨਾਲ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਡੀ.ਐਮ.ਕੇ., ਐਨ.ਸੀ., ਪੀ.ਡੀ.ਪੀ., ਸੀ.ਪੀ.ਆਈ., ਆਰ.ਐਸ.ਪੀ. ਅਤੇ ਆਈ.ਯੂ.ਐਮ.ਐਲ. ਦੇ ਨੇਤਾਵਾਂ ਨੇ ਰੈਲੀ ਵਿਚ ਸ਼ਿਰਕਤ..
ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਦੀ ਸੁਪਰੀਮ ਕੋਰਟ ਵਿਚ ਸੁਣਵਾਈ ਸਮੇਂ ਦੀ ਬਰਬਾਦੀ- ਕਿਰਨ ਰਿਜਿਜੂ
. . .  about 1 hour ago
ਨਵੀਂ ਦਿੱਲੀ, 30 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੇ ਪੱਤਰਕਾਰ ਐਨ ਰਾਮ, ਐਡਵੋਕੇਟ ਪ੍ਰਸ਼ਾਂਤ ਭੂਸ਼ਣ ਅਤੇ ਟੀ.ਐਮ.ਸੀ. ਸੰਸਦ ਮੈਂਬਰ ਮਹੂਆ ਮੋਇਤਰਾ ਦੀ ਪਟੀਸ਼ਨ ’ਤੇ...
ਕੌਮ ਨੂੰ ਅਜਿਹੀ ਯਾਤਰਾ ਦੀ ਲੋੜ ਸੀ- ਉਮਰ ਅਬਦੁੱਲਾ
. . .  about 1 hour ago
ਸ੍ਰੀਨਗਰ, 30 ਜਨਵਰੀ- ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ‘ਭਾਰਤ ਜੋੜੋ ਯਾਤਰਾ’ ਸੰਬੰਧੀ ਕਿਹਾ ਕਿ ਇਹ ਬਹੁਤ ਸਫ਼ਲ ਯਾਤਰਾ ਰਹੀ ਹੈ। ਕੌਮ ਨੂੰ ਇਸ ਦੀ ਲੋੜ ਸੀ। ਇਸ ਨੇ ਸਾਬਤ ਕਰ ਦਿੱਤਾ ਹੈ ਕਿ ਅਜਿਹੇ ਲੋਕ ਹਨ ਜੋ ਭਾਜਪਾ ਨੂੰ ਪਸੰਦ ਕਰਦੇ ਹਨ ਅਤੇ ਅਜਿਹੇ ਲੋਕ ਹਨ ਜੋ ਭਾਜਪਾ ਨੂੰ ਛੱਡ ਕੇ ਨਵੀਂ ਸਰਕਾਰ...
ਦੇਸ਼ ਨੂੰ ਰਾਹੁਲ ਗਾਂਧੀ ਵਿਚ ਉਮੀਦ ਦੀ ਕਿਰਨ ਦਿਖਾਈ ਦੇ ਰਹੀ ਹੈ- ਮਹਿਬੂਬਾ ਮੁਫ਼ਤੀ
. . .  about 1 hour ago
ਸ੍ਰੀਨਗਰ, 30 ਜਨਵਰੀ- ਮਹਿਬੂਬਾ ਮੁਫ਼ਤੀ ਨੇ ‘ਭਾਰਤ ਜੋੜੋ ਯਾਤਰਾ’ ਦੌਰਾਨ ਕਿਹਾ ਕਿ ਰਾਹੁਲ ਤੁਸੀਂ ਕਿਹਾ ਸੀ ਕਿ ਤੁਸੀਂ ਕਸ਼ਮੀਰ ਆਪਣੇ ਘਰ ਆਏ ਹੋ। ਇਹ ਤੁਹਾਡਾ ਘਰ ਹੈ। ਮੈਂ ਉਮੀਦ ਕਰਦੀ ਹਾਂ ਕਿ ਗੋਡਸੇ ਦੀ ਵਿਚਾਰਧਾਰਾ ਨੇ ਜੰਮੂ-ਕਸ਼ਮੀਰ ਤੋਂ ਜੋ ਖੋਹਿਆ ਸੀ, ਉਹ ਇਸ ਦੇਸ਼ ਤੋਂ ਬਹਾਲ ਕੀਤਾ ਜਾਵੇਗਾ। ਗਾਂਧੀ...
ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ- ਕਸਾਬਾ ਕੋਰੋਸੀ
. . .  about 1 hour ago
ਨਵੀਂ ਦਿੱਲੀ, 30 ਜਨਵਰੀ- 77ਵੀਂ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ ਨੇ ਕਿਹਾ ਕਿ ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ ਰਹੀ ਹੈ। ਉਨ੍ਹਾਂ ਕਿਹਾ ਕਿ 7 ਦਹਾਕਿਆਂ ਤੋਂ ਭਾਰਤ ਅਤੇ ਸੰਯੁਕਤ ਰਾਸ਼ਟਰ ਨੇ ਹੱਥ ਨਾਲ ਹੱਥ ਮਿਲ ਕੇ ਯਾਤਰਾ ਕੀਤੀ ਹੈ। ਭਾਰਤ ਸ਼ਾਂਤੀ...
ਕਸ਼ਮੀਰ ਵਿਚ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਤੇ ਪਿ੍ਅੰਕਾ ਦੀ ਮਸਤੀ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 2 hours ago
ਸ੍ਰੀਨਗਰ, 30 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਸ੍ਰੀਨਗਰ ਵਿਚ ਪਾਰਟੀ ਦਫ਼ਤਰ ਵਿਚ ਤਿਰੰਗਾ ਲਹਿਰਾਉਣ ਤੋਂ ਬਾਅਦ ਮਸਤੀ ਕਰਦੇ ਹੋਏ ਨਜ਼ਰ...
ਸੁਪਰੀਮ ਕੋਰਟ ਵਲੋਂ ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਦੀ ਪਟੀਸ਼ਨ ’ਤੇ ਸੁਣਵਾਈ 6 ਫ਼ਰਵਰੀ ਨੂੰ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਸੁਪਰੀਮ ਕੋਰਟ ਵਲੋਂ 6 ਫਰਵਰੀ ਨੂੰ ਦੇਸ਼ ਵਿਚ 2002 ਦੇ ਗੁਜਰਾਤ ਦੰਗਿਆਂ ’ਤੇ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਦੇ ਖ਼ਿਲਾਫ਼ ਇਕ ਜਨਹਿਤ ਪਟੀਸ਼ਨ ’ਤੇ ਸੁਣਵਾਈ ਕੀਤੀ ਜਾਵੇਗੀ। ਐਡਵੋਕੇਟ ਐਮ.ਐਲ. ਸ਼ਰਮਾ ਨੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ...
ਇਟਾਲੀਅਨ ਨੇਵੀ ਵਿਚ ਭਰਤੀ ਹੋਈ ਪੰਜਾਬ ਦੀ ਧੀ ਮਨਰੂਪ ਕੌਰ
. . .  about 2 hours ago
ਵੈਨਿਸ (ਇਟਲੀ), 30ਜਨਵਰੀ (ਹਰਦੀਪ ਸਿੰਘ ਕੰਗ)- ਇਟਲੀ ਤੋਂ ਇਕ ਵਾਰ ਫਿਰ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਭੰਗਾਲਾ ਪਿੰਡ ਨਾਲ ਸੰਬੰਧਿਤ ਅਤੇ ਇਟਲੀ ਦੇ ਵਿਚੈਂਸਾ ਨੇੜਲੇ ਸ਼ਹਿਰ ਕਿਆਂਪੋ ਵਿਖੇ ਰਹਿੰਦੇ ਇਕ ਪੰਜਾਬੀ ਪਰਿਵਾਰ ਦੀ ਹੋਣਹਾਰ ਧੀ ਮਨਰੂਪ ਕੌਰ ਨੇ ਇਟਾਲੀਅਨ ਨੇਵੀ ਵਿਚ ਭਰਤੀ ਹੋ...
ਕਾਂਗਰਸ ਦਫ਼ਤਰ ’ਤੇ ਪਾਰਟੀ ਪ੍ਰਧਾਨ ਨੇ ਲਹਿਰਾਇਆ ਤਿਰੰਗਾ
. . .  about 2 hours ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ’ਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਨੇਤਾ ਰਾਹੁਲ ਗਾਂਧੀ ਦੀ ਮੌਜੂਦਗੀ ’ਚ ਇੱਥੇ ਸਥਿਤ ਕਾਂਗਰਸ ਦਫ਼ਤਰ ’ਤੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਦੱਸ ਦਈਏ ਕਿ ਅੱਜ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ...
ਕਰਨਾਟਕ: ਹੰਪੀ ਉਤਸਵ ਦੌਰਾਨ ਗਾਇਕ ਕੈਲਾਸ਼ ਖ਼ੇਰ ’ਤੇ ਹਮਲਾ
. . .  about 3 hours ago
ਬੈਂਗਲੁਰੂ, 30 ਜਨਵਰੀ- ਬੀਤੇ ਦਿਨ ਹੰਪੀ ਵਿਜੇਨਗਰ ਵਿਖੇ ਹੰਪੀ ਉਤਸਵ ਦੇ ਸਮਾਪਤੀ ਸਮਾਰੋਹ ਦੌਰਾਨ ਗਾਇਕ ਕੈਲਾਸ਼ ਖ਼ੇਰ ’ਤੇ ਕੰਨੜ ਗਾਣੇ ਨਾ ਗਾਉਣ ਕਾਰਨ ਗੁੱਸੇ ਵਿਚ ਲੋਕਾਂ ਵਲੋਂ ਬੋਤਲ ਸੁੱਟੀ ਗਈ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ਸੰਬੰਧੀ 2 ਵਿਅਕਤੀਆਂ ਨੂੰ ਹਿਰਾਸਤ...
ਜਲਵਾਯੂ ਵਿਚ ਬਦਲਾਅ ਖ਼ੇਤੀਬਾੜੀ ਨੂੰ ਪ੍ਰਭਾਵਿਤ ਕਰਦਾ ਹੈ- ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ
. . .  about 3 hours ago
ਚੰਡੀਗੜ੍ਹ, 30 ਜਨਵਰੀ (ਮਨਜੋਤ ਸਿੰਘ) - ਇੱਥੇ ਜੀ-20 ਸੰਮੇਲਨ ਦਾ ਅੱਜ ਆਗਾਜ਼ ਹੋ ਗਿਆ ਹੈ। ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਜੀ-20 ਸੰਮੇਲਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਵਾਤਾਵਰਨ ਵਿਚ ਬਦਲਾਅ ’ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਲਵਾਯੂ ਵਿਚ ਹੋਣ ਵਾਲਾ ਬਦਲਾਅ...
ਸਰਦੀ ਰੁੱਤ ਦਾ ਪਹਿਲਾ ਮੀਂਹ ਫ਼ਸਲਾਂ ਲਈ ਲਾਹੇਵੰਦ-ਖ਼ੇਤੀ ਮਾਹਿਰ
. . .  about 3 hours ago
ਹੰਡਿਆਇਆ,30ਜਨਵਰੀ (ਗੁਰਜੀਤ ਸਿੰਘ ਖੁੱਡੀ )-ਹੰਡਿਆਇਆ ਇਲਾਕੇ ਵਿਚ ਅੱਜ ਸਵੇਰ ਤੋਂ ਪੈ ਮੀਂਹ ਨਾਲ ਮੌਸਮ ’ਚ ਤਬਦੀਲੀ ਆਈ। ਇਹ ਸਰਦੀ ਰੁੱਤ ਦੀ ਪਹਿਲੀ ਬਰਸਾਤ ਹੈ। ਖ਼ੇਤੀ ਮਾਹਿਰਾਂ ਅਨੁਸਾਰ ਇਹ ਮੀਂਹ ਫ਼ਸਲਾਂ ਲਈ...
ਪ੍ਰਧਾਨ ਮੰਤਰੀ ਸਮੇਤ ਹੋਰ ਨੇਤਾਵਾਂ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ
. . .  about 3 hours ago
ਨਵੀਂ ਦਿੱਲੀ, 30 ਜਨਵਰੀ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ..
ਸ੍ਰੀਨਗਰ ਵਿਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ੍ਰੀਨਗਰ, 30 ਜਨਵਰੀ- ਜੰਮੂ ਕਸ਼ਮੀਰ ਦੇ ਸ੍ਰੀਨਗਰ ’ਚ ਤਾਜ਼ਾ ਬਰਫ਼ਬਾਰੀ ਦੇਖਣ ਨੂੰ ਮਿਲ ਰਹੀ ਹੈ। ਲੋਕ ਬਰਫ਼ਬਾਰੀ ਦਾ ਆਨੰਦ ਲੈ ਰਹੇ ਹਨ। ਇਕ ਵਿਅਕਤੀ ਨੇ ਦੱਸਿਆ ਕਿ ਇਹ ਬਰਫ਼ ਕਸ਼ਮੀਰ ਦੀ ਪਛਾਣ ਹੈ। ਇਸ ਮਹੀਨੇ ਵਿਚ ਚੰਗੀ ਬਰਫ਼ਬਾਰੀ ਹੁੰਦੀ ਹੈ, ਜਿਸ ਕਾਰਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਫਿਰੋਜ਼ਪੁਰ

ਕੈਬਨਿਟ ਮੰਤਰੀ ਸਰਾਰੀ ਦੀ ਵਾਇਰਲ ਆਡੀਓ 'ਤੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਗੁਰੂਹਰਸਹਾਏ ਦੇ ਬਾਜ਼ਾਰਾਂ ਅੰਦਰ ਰੋਸ ਮਾਰਚ

ਗੁਰੂਹਰਸਹਾਏ, 23 ਸਤੰਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਆਪ ਵਿਧਾਇਕ ਫੌਜਾ ਸਿੰਘ ਸਰਾਰੀ ਕੈਬਨਿਟ ਮੰਤਰੀ ਪੰਜਾਬ ਦੀ ਸੌਦੇਬਾਜ਼ੀ ਕਰਨ ਦੀ ਵਾਇਰਲ ਹੋਈ ਆਡੀਓ 'ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਇਕੱਠੇ ਹੋਏ ਵਰਕਰਾਂ ਨੇ ਗੁਰੂਹਰਸਹਾਏ ਦੇ ਬਾਜ਼ਾਰਾਂ ਅੰਦਰ ਰੋਸ ਮਾਰਚ ਕੱਢਿਆ ਅਤੇ ਮੰਤਰੀ ਨੂੰ ਬਰਖ਼ਾਸਤ ਕਰੋ | ਆਪ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ | ਇਸ ਤੋਂ ਪਹਿਲਾਂ ਜੱਸਾ ਸਿੰਘ ਰਾਮਗੜ੍ਹੀਆ ਧਰਮਸ਼ਾਲਾ ਅੰਦਰ ਵੱਡੀ ਗਿਣਤੀ 'ਚ ਇਕੱਠੇ ਹੋਏ ਵਰਕਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਭਿ੍ਸ਼ਟਾਚਾਰ ਮੁਕਤ ਦਾ ਦਾਅਵਾ ਕਰਦੀ ਨਹੀਂ ਥੱਕਦੀ ਸੀ, ਪਰ ਭਿ੍ਸ਼ਟਾਚਾਰ ਦੀ ਆਡੀਓ ਵਾਇਰਲ 'ਤੇ ਆਪ ਸਰਕਾਰ ਕੋਈ ਫ਼ੈਸਲਾ ਨਹੀਂ ਕਰ ਰਹੀ, ਜਿਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰ ਦੀ ਕਹਿਣੀ ਤੇ ਕਥਨੀ 'ਚ ਫ਼ਰਕ ਹੈ | ਵਰਦੇਵ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦੇ ਪਹਿਲੇ 6 ਮਹੀਨੇ 'ਤੇ ਕੋਈ ਸਵਾਲ ਖੜੇ ਜਾਂ ਧਰਨੇ ਮੁਜ਼ਾਹਰੇ ਨਹੀਂ ਸੀ ਕਰਨੇ, ਕਿਉਂਕਿ ਸਰਕਾਰ ਨੂੰ ਕੰਮ ਕਰਨ ਦਾ ਮੌਕਾ ਮਿਲੇ, ਪਰ ਹਰ ਪਾਸੇ ਹੀ ਸਰਕਾਰ ਝੂਠ 'ਤੇ ਝੂਠ ਮਾਰ ਕੇ ਡੰਗ ਟਪਾ ਰਹੀ ਹੈ | ਕੱਟੜ ਇਮਾਨਦਾਰ ਸਰਕਾਰ ਦੀ ਅਗਵਾਈ ਕਰ ਰਹੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਕੈਬਨਿਟ ਮੰਤਰੀ ਦੀ ਵਾਇਰਲ ਆਡੀਓ 'ਤੇ ਚੁੱਪ ਧਾਰੀ ਬੈਠੇ ਹਨ | ਵਰਦੇਵ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਹਲਕੇ ਅੰਦਰ ਨਸ਼ਾ, ਚੋਰੀਆਂ ਸਮੇਤ ਭਿ੍ਸ਼ਟਾਚਾਰ ਸੌਦੇਬਾਜ਼ੀ ਦੀ ਵਾਇਰਲ ਆਡੀਓ ਵੀ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਕੀਤੀ ਹੈ ਤੇ ਉਨ੍ਹਾਂ ਵਲੋਂ ਹੀ ਮੰਤਰੀ 'ਤੇ ਕਥਿਤ ਦੋਸ਼ ਲਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਡੀਓ ਮਾਮਲੇ 'ਤੇ ਤੁਰੰਤ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ | ਇਸ ਮੌਕੇ 'ਤੇ ਸੰਤੋਖ ਸਿੰਘ ਬਰਾੜ, ਜੋਗਿੰਦਰ ਸਿੰਘ ਸਵਾਈ ਕੇ, ਜਸਪਾਲ ਸਿੰਘ ਲੱਖੋ ਕੇ, ਗੁਰਪ੍ਰੀਤ ਸਿੰਘ ਲੱਖੋ ਕੇ, ਹੈਪੀ ਭੰਡਾਰੀ, ਤਿਲਕ ਰਾਜ ਗੋਲੂ ਕਾ ਨੇ ਵੀ ਸੰਬੋਧਨ ਕਰਦਿਆਂ ਆਪ ਪਾਰਟੀ ਦੀ ਆਲੋਚਨਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਲੋਕਾਂ ਨੂੰ ਸੱਦਾ ਦਿੱਤਾ | ਇਸ ਸਮੇਂ 'ਤੇ ਅਕਾਲੀ ਵਰਕਰਾਂ 'ਚ ਭਰਪੂਰ ਉਤਸ਼ਾਹ ਵੇਖਣ ਨੂੰ ਮਿਲਿਆ | ਇਸ ਰੋਸ ਮਾਰਚ 'ਚ ਐਡਵੋਕੇਟ ਮਿੰਟੂ ਗਿੱਲ, ਸੁਖਚੈਨ ਸਿੰਘ ਸੇਖੋਂ, ਨਿਸ਼ਾਨ ਸਿੰਘ ਝਾੜੀ ਵਾਲਾ, ਹੈਪੀ ਬਰਾੜ ਝੰਡੂ ਵਾਲਾ, ਕੁਲਵਿੰਦਰ ਸਿੰਘ, ਪ੍ਰਤਾਪ ਸਿੰਘ, ਗੁਰਸੇਵਕ ਸਿੰਘ, ਅਪਨਦੀਪ ਸਿੰਘ, ਦਰਸ਼ਨ ਸਿੰਘ ਕੋਹਰ ਸਿੰਘ ਵਾਲਾ, ਮਨਪ੍ਰੀਤ ਸਿੰਘ ਸਰਪੰਚ, ਬਚਿੱਤਰ ਸਿੰਘ, ਜਸਵਿੰਦਰ ਸਿੰਘ ਬਾਘੂ ਵਾਲਾ, ਹਰਦੇਵ ਸਿੰਘ ਨਿੱਝਰ, ਸੰਪੂਰਨ ਝੰਡਾ, ਪੇ੍ਰਮ ਸਚਦੇਵਾ, ਪਿੱਪਲ ਸਿੰਘ ਮੌਲਵੀ ਵਾਲਾ, ਗੁਰਤੇਜ ਸਿੰਘ ਛੋਟਾ ਜੰਡ ਵਾਲਾ, ਸੋਨੂੰ ਮਹੰਤ, ਬੂਟਾ ਸਿੰਘ ਸ਼ਾਮ ਸਿੰਘ ਵਾਲਾ, ਮਲਕੀਤ ਸਿੰਘ ਮਿਸ਼ਰੀ ਵਾਲਾ, ਰੰਮੀ ਭਠੇਜਾ, ਗੁਰਵਿੰਦਰ ਸਿੰਘ ਮੋਠਾਂਵਾਲਾ, ਜੋਗਾ ਬੁੱਟਰ, ਪੰਕਜ ਮੰਡੋਰਾ, ਮੇਜਰ ਸਿੰਘ ਸੋਢੀ ਵਾਲਾ, ਨਿਰੰਜਨ ਸਿੰਘ ਗਜਨੀ ਵਾਲਾ, ਅਸ਼ੋਕ ਸੈਦੇ ਕੇ ਮੋਹਨ, ਹਰਕ੍ਰਿਸ਼ਨ ਹਾਜੀ ਬੇਟੂ, ਕਾਲਾ ਸਾਮਾ ਬੂਲਾ ਰਾਏ, ਹੈਪੀ ਭੰਡਾਰੀ, ਧਰਮਜੀਤ ਸਿੰਘ, ਮੋਹਨ ਸਿੰਘ ਸ਼ਰੀਂਹ ਵਾਲਾ, ਗੁਰਪਾਲ ਸਿੰਘ ਗਹਿਰੀ, ਹਰਬੰਸ ਸਿੰਘ ਕੇਸਰ ਸਿੰਘ ਵਾਲਾ, ਖ਼ਰੈਤ ਬਿੰਦਰਾ, ਵਿਜੇ ਅਬਰੋਲ ਸਰਪੰਚ ਝਾਵਲਾ, ਮਨੋਜ ਗਿਰਧਰ, ਰਚਿਤ ਸੋਢੀ, ਬਲਦੇਵ ਸਿੰਘ ਲੈਪੋ, ਰਮਨ ਡੇਰਿਆਂ ਵਾਲੀ, ਰੌਸ਼ਨ ਲਾਲ ਗਿਰਧਰ, ਪਾਲ ਸਿੰਘ ਝੰਡੂ ਵਾਲਾ, ਸਰਮੈਲ ਸਿੰਘ ਸਰਪੰਚ ਸਮੇਤ ਪਿੰਡਾਂ ਤੋਂ ਵੱਡੀ ਗਿਣਤੀ 'ਚ ਅਕਾਲੀ ਆਗੂ ਹਾਜ਼ਰ ਸਨ |

ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਚਾਰ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ

ਜ਼ੀਰਾ, 23 ਸਤੰਬਰ (ਅਜੀਤ ਬਿਊੁਰੋ)-ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਅਨਸਰਾਂ ਵਿਰੁੱਧ ਜ਼ਿਲ੍ਹਾ ਪੁਲਿਸ ਮੁਖੀ ਸੁਰਿੰਦਰ ਲਾਂਬਾ ਦੇ ਆਦੇਸ਼ਾਂ ਤਹਿਤ ਜ਼ੀਰਾ ਪੁਲਿਸ ਵਲੋਂ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਕਾਮਯਾਬੀ ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੂੰ ਕੀਤਾ ਕਾਬੂ

ਗੁਰੂਹਰਸਹਾਏ, 23 ਸਤੰਬਰ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ. ਯਾਦਵਿੰਦਰ ਸਿੰਘ ਅਤੇ ਥਾਣਾ ਮੁਖੀ ਰਵੀ ਕੁਮਾਰ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਿੰਡ ਸੁਲਹਾਣੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਤਲਵੰਡੀ ਭਾਈ, 23 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਉਪਰੰਤ ਬਚੀ ਪਰਾਲੀ ਦੀ ਸੁਯੋਗ ਵਰਤੋਂ ਲਈ ਜਾਗਰੂਕ ਕਰਨ ਵਾਸਤੇ ਚਲਾਈ ਗਈ ਮੁਹਿੰਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਤੇਜਪਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਮੁਕਾਬਲੇ 'ਚ ਜ਼ੀਰਾ ਟੀਮ ਦੀ ਝੰਡੀ ਰਹੀ

ਜ਼ੀਰਾ, 23 ਸਤੰਬਰ (ਅਜੀਤ ਬਿਊਰੋ)- ਖੇਡਾਂ ਵਤਨ ਪੰਜਾਬ ਤਹਿਤ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਮੁਕਾਬਲੇ ਡੀ.ਸੀ. ਮਾਡਲ ਇੰਟਰਨੈਸ਼ਨਲ ਸਕੂਲ ਫ਼ਿਰੋਜ਼ਪੁਰ ਵਿਖੇ ਕਰਵਾਏ ਗਏ, ਜਿਸ ਵਿਚ 50 ਦੇ ਕਰੀਬ ਟੀਮਾਂ ਨੇ ਭਾਗ ਲਿਆ, ਜਿਸ ਦੌਰਾਨ ਹੋਏ ਫਸਵੇਂ ਮੁਕਾਬਲਿਆਂ ਵਿਚੋਂ ...

ਪੂਰੀ ਖ਼ਬਰ »

ਤਲਵਿੰਦਰ ਸਿੰਘ ਮਾਨ ਬਤੌਰ ਜੇ.ਈ ਬਲਾਕ ਜ਼ੀਰਾ ਵਿਖੇ ਹੋਏ ਹਾਜ਼ਰ

ਜ਼ੀਰਾ, 23 ਸਤੰਬਰ (ਅਜੀਤ ਬਿਊਰੋ)-ਮੁੱਖ ਇੰਜੀਨੀਅਰ ਪੰਜਾਬ, ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਕਾਸ ਭਵਨ ਐੱਸ.ਏ.ਐੱਸ ਨਗਰ ਮੋਹਾਲੀ (ਤਕਨੀਕੀ ਵਿੰਗ) ਦੇ ਹੁਕਮਾਂ ਅਨੁਸਾਰ ਮੂਨਕ ਬਲਾਕ ਤੋਂ ਬਲਾਕ ਜ਼ੀਰਾ ਵਿਖੇ ਬਦਲੀ ਹੋਣ ਉਪਰੰਤ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ ਮਿਲਿਆ ਮੋਬਾਈਲ ਫ਼ੋਨ

ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਸਮੇਤ ਬੈਟਰੀ ਬਰਾਮਦ ਹੋਣ 'ਤੇ ਥਾਣਾ ਸਿਟੀ ਪੁਲਿਸ ਨੇ ਉਕਤ ਹਵਾਲਾਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਇਤਲਾਹ ...

ਪੂਰੀ ਖ਼ਬਰ »

ਲੜਾਈ-ਝਗੜੇ ਮਾਮਲੇ ਵਿਚ ਇਨਸਾਫ਼ ਲਈ ਪੀੜਤ ਪਰਿਵਾਰ ਨੇ ਲਾਈ ਗੁਹਾਰ

ਫ਼ਿਰੋਜ਼ਪੁਰ, 23 ਸਤੰਬਰ (ਕੁਲਬੀਰ ਸਿੰਘ ਸੋਢੀ)- ਪੁਲਿਸ ਪ੍ਰਸ਼ਾਸ਼ਨ ਵਲੋਂ ਦਰਜ ਮਾਮਲੇ ਵਿਚ ਇਨਸਾਫ਼ ਨਾ ਮਿਲਣ 'ਤੇ ਪਿੰਡ ਖਿਲਚੀਆ ਜਦੀਦ ਦੇ ਪੀੜਤ ਪਰਿਵਾਰ ਦੇ ਮੈਂਬਰ ਪੱਤਰਕਾਰਾਂ ਦੇ ਰੂਬਰੂ ਹੋਏ | ਪੀੜਤ ਪਰਿਵਾਰ ਦੇ ਮੈਂਬਰ ਮਹਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦੋ ਧਿਰਾਂ ਵਿਚਕਾਰ ਹੋਏ ਝਗੜੇ ਵਿਚ ਇਕ ਧਿਰ ਦੇ 16 ਵਿਅਕਤੀ ਬਰੀ ਅਤੇ ਦੂਜੀ ਧਿਰ ਦੇ 14 ਵਿਅਕਤੀਆਂ ਨੂੰ ਤਿੰਨ ਸਾਲ ਕੈਦ

ਫ਼ਿਰੋਜ਼ਪੁਰ, 23 ਸਤੰਬਰ (ਰਾਕੇਸ਼ ਚਾਵਲਾ)- ਸਾਲ 2013 ਵਿਚ ਹੋਈਆਂ ਸਰਪੰਚੀ ਚੋਣਾਂ ਤੋਂ ਬਾਅਦ ਆਪਸੀ ਰੰਜਸ਼ ਰੱਖਣ ਦੇ ਚੱਲਦੇ ਹੋਏ ਝਗੜੇ ਵਿਚ ਥਾਣਾ ਮਮਦੋਟ ਅਧੀਨ ਕਰਾਸ ਕੇਸ ਦਾ ਮਾਮਲਾ ਦਰਜ ਕੀਤਾ ਗਿਆ, ਜਿਸ ਵਿਚ ਦੋਹਾਂ ਧਿਰਾਂ ਦੇ 33 ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ...

ਪੂਰੀ ਖ਼ਬਰ »

ਰੇਲਵੇ 'ਚ ਨੌਕਰੀ ਲਵਾਉਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ

ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਵਲੋਂ ਬੀਤੇ ਕੱਲ੍ਹ ਰੇਲਵੇ ਵਿਭਾਗ ਵਿਚ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦਰਜ ਕੀਤੇ ਮਾਮਲੇ ਵਿਚ ਨਾਮਜ਼ਦ ਦੋ ਦੋਸ਼ੀਆਂ ਖ਼ਿਲਾਫ਼ ਇਕ ਹੋਰ ਠੱਗੀ ਦਾ ਮਾਮਲਾ ਸਾਹਮਣੇ ...

ਪੂਰੀ ਖ਼ਬਰ »

ਡਿਊਟੀ 'ਚ ਵਿਘਨ ਪਾਉਣ ਅਤੇ ਵਰਦੀ ਪਾੜਨ ਵਾਲੀ ਮਹਿਲਾ ਖ਼ਿਲਾਫ਼ ਮੁਕੱਦਮਾ ਦਰਜ

ਕੁੱਲਗੜ੍ਹੀ, 23 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਥਾਣਾ ਕੁੱਲਗੜ੍ਹੀ ਦੀ ਪੁਲਿਸ ਵਲੋਂ ਇਕ ਮੁਕੱਦਮੇ 'ਚ ਲੋੜੀਂਦੀ ਅÏਰਤ ਜਿਸ ਦਾ ਨਾਮ ਗੁਰਪ੍ਰੀਤ ਕੌਰ ਉਰਫ਼ ਗੋਪੀ ਉਰਫ਼ ਮੋਟੋ ਪੁੱਤਰੀ ਹਰਜਿੰਦਰ ਸਿੰਘ ਵਾਸੀ ਸੰਤਪੁਰਾ ਮੁਹੱਲਾ ਕਪੂਰਥਲਾ ਹਿਰਾਸਤ ਵਿਚ ਲਿਆ ਗਿਆ ਸੀ | ...

ਪੂਰੀ ਖ਼ਬਰ »

ਗੁਰੂ ਰਾਮਦਾਸ ਖੇਡ ਸਟੇਡੀਅਮ ਗੁਰੂਹਰਸਹਾਏ ਵਿਖੇ ਹੋਇਆ ਬਲਾਕ ਪੱਧਰੀ ਖੇਡਾਂ ਦਾ ਅਗਾਜ਼

ਗੁਰੂਹਰਸਹਾਏ, 23 ਸਤੰਬਰ (ਹਰਚਰਨ ਸਿੰਘ ਸੰਧੂ)- ਬਲਾਕ ਗੁਰੂਹਰਸਹਾਏ-1 ਦੀਆਂ ਪ੍ਰਾਇਮਰੀ ਵਰਗ ਦੀਆਂ ਦੋ ਰੋਜ਼ਾ ਖੇਡਾਂ ਦਾ ਆਗਾਜ਼ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਵਿਖੇ ਧੂਮ-ਧਾਮ ਨਾਲ ਕਰਵਾਇਆ ਗਿਆ | ਖੇਡਾਂ ਦੇ ਅੱਜ ਪਹਿਲੇ ਦਿਨ ਦੀ ਸ਼ੁਰੂਆਤ ਐਥਲੈਟਿਕ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ)-ਜ਼ਿਲ੍ਹਾ ਪੁਲਿਸ ਫ਼ਿਰੋਜ਼ਪੁਰ ਦੀਆਂ ਹਦਾਇਤਾਂ ਗਸ਼ਤ ਦੌਰਾਨ ਮਮਦੋਟ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਵਿੰਦਰ ...

ਪੂਰੀ ਖ਼ਬਰ »

ਵਿਵੇਕਾਨੰਦ ਵਰਲਡ ਸਕੂਲ 'ਚ 'ਗ੍ਰੈਂਡ ਪੇਰੈਂਟਸ ਡੇ' ਮਨਾਇਆ

ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਅੱਜ ਦੇ ਸਮੇਂ ਵਿਚ ਜਦੋਂ ਬਜ਼ੁਰਗ ਆਪਣੇ ਘਰਾਂ ਵਿਚ ਮਾਨਸਿਕ ਅਤੇ ਸਰੀਰਕ ਸਮੱਸਿਆਵਾਂ ਨਾਲ ਜੂਝ ਰਹੇ ਹਨ, ਜਿਸ ਨੂੰ ਮੁੱਖ ਰੱਖਦਿਆਂ ਵਿਵੇਕਾਨੰਦ ਵਰਲਡ ਸਕੂਲ 'ਚ 'ਗ੍ਰੈਂਡ ਪੇਰੈਂਟਸ ਡੇ' ਮਨਾਇਆ ਗਿਆ | ਸਮਾਗਮ 'ਚ ਮੁੱਖ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਹੈਾਡਬਾਲ ਟੂਰਨਾਮੈਂਟ 'ਚ ਤੂਤ ਸਕੂਲ ਬਣਿਆ ਚੈਂਪੀਅਨ

ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਚਮਕੌਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਸਕੂਲ ਮੁਖੀ ਮਨਦੀਪ ਕੌਰ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਤੂਤ ਵਿਚ 19 ਸਤੰਬਰ ਤੋਂ 22 ਸਤੰਬਰ ਤੱਕ ਅੰਡਰ 14, 17, 19 ਲੜਕੇ-ਲੜਕੀਆਂ ਦਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਕੰਮ ਕਰਦੇ ਮਨਿਸਟਰੀਅਲ ਸਟਾਫ਼ ਵਲੋਂ ਹੱਕੀ ਮੰਗਾਂ ਦੇ ਸੰਬੰਧ 'ਚ ਕੀਤੀ ਮੀਟਿੰਗ

ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਸਿੱਖਿਆ ਵਿਭਾਗ ਦੇ ਮਨਿਸਟਰੀਅਲ ਸਟਾਫ਼ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਕਾਡਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਅਨੀਰੁੱਧ ਮੋਦਗਿਲ ਸੂਬਾ ਪ੍ਰਧਾਨ, ਅਮਰੀਕ ਸਿੰਘ ਸਿੱਧੂ ਸੂਬਾ ਜਰਨਲ ਸਕੱਤਰ ਅਤੇ ਸੰਦੀਪ ਸ਼ਰਮਾ ਜਨਰਲ ...

ਪੂਰੀ ਖ਼ਬਰ »

ਡੇਰਾ ਭਜਨਗੜ੍ਹ ਵਿਖੇ ਲੱਗ ਰਹੇ ਬੋਨਮੈਰੋ ਕੈਂਪ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਪਹੁੰਚਣ ਦੀ ਕੀਤੀ ਅਪੀਲ

ਗੋਲੂ ਕਾ ਮੋੜ, 23 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਸਥਾਨਕ ਗੋਲੂ ਕਾ ਮੋੜ ਵਿਖੇ ਸਥਿਤ ਡੇਰਾ ਭਜਨਗੜ ਵਿਖੇ ਇੰਟਰਨੈਸ਼ਨਲ ਸਮਾਜ ਸੇਵੀ ਸੰਸਥਾ ਦਾਤਰੀ ਵਲੋਂ ਲੱਗ ਰਹੇ ਬੋਨਮੈਰੋ ਕੈਂਪ ਵਿਚ ਇਲਾਕੇ ਦੇ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ...

ਪੂਰੀ ਖ਼ਬਰ »

ਸੂਚਨਾ ਤੇ ਪ੍ਰਸਾਰਨ ਮੰਤਰਾਲੇ ਕਰਵਾਇਆ ਪੋਸ਼ਣ ਮਾਹ ਤੇ ਆਜ਼ਾਦੀ ਕਾ ਅੰਮਿ੍ਤ ਮਹੋਤਸਵ 'ਤੇ ਪੋ੍ਰਗਰਾਮ

ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਪੋਸ਼ਣ ਅਭਿਆਨ ਤੇ ਆਜ਼ਾਦੀ ਕਾ ਅੰਮਿ੍ਤ ਮਹੋਤਸਵ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਦੇਸ਼ ਭਰ ਵਿਚ ਜਾਗਰੂਕਤਾ ਅਭਿਆਨ ਵੱਡੇ ਪੱਧਰ 'ਤੇ ਚਲਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ...

ਪੂਰੀ ਖ਼ਬਰ »

ਕੱਲ੍ਹ ਕਰਵਾਇਆ ਜਾਵੇਗਾ ਬਾਬਾ ਖੇਤਰਪਾਲ ਦਾ 6ਵਾਂ ਵਿਸ਼ਾਲ ਜਾਗਰਣ

ਗੁਰੂਹਰਸਹਾਏ, 23 ਸਤੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਦੇ ਮੁਕਤਸਰ ਰੋਡ ਕੋਲ ਸਥਿਤ ਮੰਦਿਰ ਬਾਬਾ ਖੇਤਰਪਾਲ ਦੇ ਵਿਚ 6ਵਾਂ ਵਿਸ਼ਾਲ ਜਾਗਰਣ ਮੰਦਿਰ ਕਮੇਟੀ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਦੇ ਨਾਲ ਕੱਲ੍ਹ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ 6 ਨਵੰਬਰ ਨੂੰ ਜਾਣ ਵਾਲੇ ਜਥਿਆਂ ਨੂੰ ਸਪੈਸ਼ਲ ਟਰੇਨਾਂ ਰਾਹੀਂ ਭੇਜਿਆ ਜਾਵੇ- ਭੁੱਲਰ, ਮਹਾਲਮ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਪਾਕਿਸਤਾਨ ਜਾ ਕੇ ਨਨਕਾਣਾ ਸਾਹਿਬ ਆਦਿ ਗੁਰਧਾਮਾਂ 'ਤੇ ਮਨਾਉਣ ਲਈ 6 ਨਵੰਬਰ ਨੂੰ ਭਾਰਤ ਤੋਂ ਅਟਾਰੀ ਵਾਹਗਾ ਸਰਹੱਦ ਰਾਹੀਂ ਜਥਿਆਂ 'ਚ 3 ਹਜ਼ਾਰ ਤੋਂ ਵੱਧ ...

ਪੂਰੀ ਖ਼ਬਰ »

ਰੇਲਵੇ ਡਵੀਜਨ ਫ਼ਿਰੋਜ਼ਪੁਰ ਦੇ ਮੱੁਖ ਦਫ਼ਤਰ ਵਿਖੇ ਅਹਿਮ ਬੈਠਕ

ਫ਼ਿਰੋਜ਼ਪੁਰ, 23 ਸਤੰਬਰ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਰੇਲਵੇ ਡਿਵੀਜ਼ਨ ਵਿਚ ਦੇ ਮੱੁਖ ਦਫ਼ਤਰ ਦੇ ਆਡੀਟੋਰੀਅਮ ਵਿਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਉੱਤਰੀ ਰੇਲਵੇ, ਨਵੀਂ ਦਿੱਲੀ ਦੇ ਮੁੱਖ ਦਫ਼ਤਰ ਤੋਂ ਐੱਸ.ਡੀ.ਜੀ.ਐਮ. ਸੁਨੀਲ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਤਿਆਰੀਆਂ ਜ਼ੋਰਾਂ 'ਤੇ- ਵੈਰੜ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਦੇਸ਼ ਵਾਸੀਆਂ ਦੇ ਗਲਾਂ ਵਿਚੋਂ ਅੰਗਰੇਜ਼ਾਂ ਦੀ ਗੁਲਾਮੀ ਵਾਲੇ ਜੂਲੇ ਨੂੰ ਲਾਹੁਣ ਲਈ ਦੇਸ਼ ਲਈ ਮਰ ਮਿਟਣ ਵਾਲੇ ਅਣਖੀ ਯੋਧੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ 28 ਸਤੰਬਰ ਨੂੰ ਪੂਰੀ ਸ਼ਰਧਾ ਤੇ ...

ਪੂਰੀ ਖ਼ਬਰ »

ਸ਼ਹਿਰੀ ਖੇਤਰ 'ਚ ਵਧੀਆਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ

ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਦੇ ਦਾਅਵਿਆਂ ਦੇ ਉਲਟ ਫ਼ਿਰੋਜ਼ਪੁਰ ਵਿਚ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਨਾਲ ਸ਼ਹਿਰ ਵਾਸੀਆਂ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਨਿੱਤ ਵਾਂਗ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਫ਼ਿਰੋਜ਼ਪੁਰ, 23 ਸਤੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਦੇ ਹੋਏ ਲਗਾਤਾਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦੇ ਬੀਤੇ ਦਿਨ ਪੁਲਿਸ ਪਾਰਟੀ ਵਲੋਂ ਇਕ ਨੌਜਵਾਨ ਨੂੰ ਨਸ਼ੇ ਸਮੇਤ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਨੇ ਸਿੱਖਿਆ ਮੰਤਰੀ ਦੇ ਨਾਂਅ ਯਾਦ ਪੱਤਰ ਭੇਜਿਆ

ਤਲਵੰਡੀ ਭਾਈ, 23 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਮਾਟਰ ਕੇਡਰ ਅਧਿਆਪਕਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਮਾਸਟਰ ਕੇਡਰ ਯੂਨੀਅਨ ਦੇ ਸਾਬਕਾ ਸੂਬਾਈ ਉੱਪ ਪ੍ਰਧਾਨ ਹਰਸੇਵਕ ਸਿੰਘ ਸਾਧੂਵਾਲਾ ਦੀ ਅਗਵਾਈ ਹੇਠ ਅਧਿਆਪਕਾਂ ਦੇ ਇਕ ਵਫ਼ਦ ਵਲੋਂ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਪਿੰਡ ਮਨਸੂਰਵਾਲ ਵਿਖੇ ਸ਼ਰਾਬ ਫ਼ੈਕਟਰੀ ਅੱਗੇ ਲੋਕਾਂ ਵਲੋਂ ਲਗਾਇਆ ਧਰਨਾ ਤੀਜੇ ਮਹੀਨੇ 'ਚ ਦਾਖ਼ਲ

ਜ਼ੀਰਾ, 23 ਸਤੰਬਰ (ਅਜੀਤ ਬਿਊਰੋ)-ਇਲਾਕੇ ਅੰਦਰ ਧਰਤੀ ਹੇਠਲੇ ਪਾਣੀ ਗੰਧਲਾ ਨਿਕਲਣ ਦੇ ਮੁੱਦੇ ਨੂੰ ਲੈ ਕੇ ਇਲਾਕੇ ਦੇ ਲੋਕਾਂ, ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਹੋਰ ਵੱਖ-ਵੱਖ ਸੰਸਥਾਵਾਂ ਵਲੋਂ ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਮਾਲਬਰੋਜ਼ ਸ਼ਰਾਬ ...

ਪੂਰੀ ਖ਼ਬਰ »

ਵਿਧਾਇਕ ਨਰੇਸ਼ ਕਟਾਰੀਆ ਨੇ ਉਦਘਾਟਨ ਕਰਕੇ ਸ੍ਰੀ ਰਾਮ ਲੀਲ੍ਹਾ ਨਾਈਟ ਸ਼ੁਰੂ ਕਰਵਾਈ

ਜ਼ੀਰਾ, 23 ਸਤੰਬਰ (ਮਨਜੀਤ ਸਿੰਘ ਢਿੱਲੋਂ)-ਸ੍ਰੀ ਰਾਮ ਲੀਲ੍ਹਾ ਕਲੱਬ ਜ਼ੀਰਾ ਵੱਲੋਂ ਹਰ ਸਾਲ ਕਰਵਾਈ ਜਾਂਦੀ ਸ੍ਰੀ ਰਾਮ ਲੀਲ੍ਹਾ ਗੁੱਗਾ ਮੰਦਿਰ ਸਕੂਲ ਗਰਾਊਾਡ ਵਿਚ ਸ਼ੁਰੂ ਹੋਈ, ਜਿਸ ਦੀ ਪਹਿਲੀ ਨਾਈਟ ਦੀ ਸ਼ੁਰੂਆਤ ਮੌਕੇ ਕਲੱਬ ਪ੍ਰਧਾਨ ਜੋਗਿੰਦਰ ਪਾਲ ਅਤੇ ਦੇ ...

ਪੂਰੀ ਖ਼ਬਰ »

ਇਨਸਾਫ਼ ਮੋਰਚਾ ਮਖੂ ਵਲੋਂ ਥਾਣੇ ਅੱਗੇ ਲਾਇਆ ਧਰਨਾ ਅੱਜ ਪੰਜਵੇਂ ਦਿਨ ਤੀਜੇ ਦੋਸ਼ੀ ਦੀ ਗਿ੍ਫ਼ਤਾਰੀ ਅਤੇ ਪ੍ਰਸ਼ਾਸ਼ਨ ਦੇ ਭਰੋਸੇ ਮਗਰੋਂ ਮੁਲਤਵੀ

ਮਖੂ, 23 ਸਤੰਬਰ (ਵਰਿੰਦਰ ਮਨਚੰਦਾ)- ਮਿ੍ਤਕ ਗੁਰਜਿੰਦਰ ਕੌਰ ਅਤੇ ਉਸ ਦੇ ਬੇਟੇ ਤਜਿੰਦਰਪਾਲ ਸਿੰਘ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਥਾਣਾ ਮਖੂ ਅੱਗੇ ਚੱਲ ਰਿਹਾ ਇਨਸਾਫ਼ ਮੋਰਚਾ ਅੱਜ ਪੰਜਵੇਂ ਦਿਨ 3 ਦੋਸ਼ੀ ਦੀ ਗਿ੍ਫ਼ਤਾਰੀ ਅਤੇ ਚੌਥੀ ਦੋਸ਼ੀ ਨੂੰ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਾਮਿਆਂ ਵਲੋਂ ਗੇਟ ਰੈਲੀ ਕਰ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਦੀ ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਡੀ.ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਦੇ ਸਾਹਮਣੇ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀ ਰਿਟਾਇਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਜੇ.ਈ. ਦੀ ਕੁੱਟਮਾਰ ਕਰਨ ਦੀ ਨਿੰਦਾ

ਜ਼ੀਰਾ, 23 ਸਤੰਬਰ (ਅਜੀਤ ਬਿਊੁਰੋ)-ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਜ਼ੀਰਾ ਮੰਡਲ ਯੂਨਿਟ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਬਿਜਲੀ ਦਫ਼ਤਰ ਜ਼ੀਰਾ ਵਿਖੇ ਮੋਹਨ ਸਿੰਘ ਗਾਦੜੀ ਵਾਲਾ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਸਭ ਤੋਂ ...

ਪੂਰੀ ਖ਼ਬਰ »

ਰੂਰਲ ਫਾਰਮੇਸੀ ਅਫ਼ਸਰਾਂ ਵਲੋਂ ਪੰਜਾਬ ਸਰਕਾਰ ਨੂੰ ਵਿਸ਼ਵ ਫਾਰਮਾਸਿਸਟ ਦਿਵਸ ਤੱਕ ਦਾ ਅਲਟੀਮੇਟਮ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ 2006 ਤੋਂ ਕੰਮ ਕਰਦੇ ਰੂਰਲ ਹੈਲਥ ਫਾਰਮੇਸੀ ਅਫ਼ਸਰਾਂ ਦੀ ਸੂਬਾ ਪੱਧਰੀ ਜਥੇਬੰਦੀ ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ ਮੁਸ਼ਕਿਲ-ਐੱਸ.ਡੀ.ਐਮ ਜ਼ੀਰਾ

ਜ਼ੀਰਾ, 23 ਸਤੰਬਰ (ਮਨਜੀਤ ਸਿੰਘ ਢਿੱਲੋਂ)-ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀਆਂ ਮੁਸ਼ਕਿਲ ਪੇਸ਼ ਨਾ ਆਵੇ, ਇਸ ਸਬੰਧੀ ਪ੍ਰਬੰਧਾਂ ਬਾਰੇ ਜਾਣਕਾਰੀ ਲੈਣ ਲਈ ਇੰਦਰਪਾਲ (ਪੀ.ਸੀ.ਐੱਸ) ਐੱਸ.ਡੀ.ਐੱਮ-ਕਮ-ਪ੍ਰਬੰਧਕ ਮਾਰਕੀਟ ਕਮੇਟੀ ਜ਼ੀਰਾ ਵੱਲੋਂ ...

ਪੂਰੀ ਖ਼ਬਰ »

ਰੋਟਰੀ ਕਲੱਬ ਦੇ ਨਵੇਂ ਚੁਣੇ ਪ੍ਰਧਾਨ ਅਤੇ ਸੈਕਟਰੀ ਦੀ ਤਾਜਪੋਸ਼ੀ ਸਬੰਧੀ ਸਮਾਗਮ

ਜ਼ੀਰਾ, 23 ਸਤੰਬਰ (ਮਨਜੀਤ ਸਿੰਘ ਢਿੱਲੋਂ)-ਸਮਾਜ ਸੇਵਾ ਦੇ ਖੇਤਰ ਨਾਲ ਜੁੜੀ ਸੰਸਥਾ ਰੋਟਰੀ ਕਲੱਬ ਦੇ ਸਾਲਾਨਾ ਇਜਲਾਸ ਉਪਰੰਤ ਜ਼ੀਰਾ ਦੇ ਨਵੇਂ ਚੁਣੇ ਗਏ ਪ੍ਰਧਾਨ ਅਤੇ ਜਨਰਲ ਸਕੱਤਰ ਤੋਂ ਇਲਾਵਾ ਕੈਸ਼ੀਅਰ ਦੀ ਤਾਜਪੋਸ਼ੀ ਸਬੰਧੀ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਵਲੋਂ ਦੂਜੇ ਦਿਨ ਵੱਖ-ਵੱਖ ਵਿਭਾਗਾਂ ਦੇ ਮੂਹਰੇ ਗੇਟ ਰੈਲੀਆਂ ਕਰ ਕੀਤੀ ਨਾਅਰੇਬਾਜ਼ੀ

ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ ਅਤੇ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦੇਣ ਕਾਰਨ ਪੀ. ਐੱਸ. ਐਮ. ਐੱਸ. ਯੂ. ਦੀ ਸੂਬਾ ਕਮੇਟੀ ਵਲੋਂ ਕੀਤੇ ਗਏ ਫ਼ੈਸਲੇ ਅਨੁਸਾਰ ਜ਼ਿਲ੍ਹਾ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਦਾ ਰਹਾਂਗਾ- ਗੁਰਜੰਟ ਸਿੰਘ ਢਿੱਲੋਂ ਪ੍ਰਧਾਨ

ਤਲਵੰਡੀ ਭਾਈ, 23 ਸਤੰਬਰ (ਰਵਿੰਦਰ ਸਿੰਘ ਬਜਾਜ)- ਤਲਵੰਡੀ ਭਾਈ ਦੇ ਆੜ੍ਹਤੀ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੰਟ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੋ-ਖੋ ਟੂਰਨਾਮੈਂਟ ਵਿਚ ਸਰਕਾਰੀ ਹਾਈ ਸਕੂਲ ਜੰਡਵਾਲਾ ਦੇ ਖਿਡਾਰੀਆਂ ਨੇ ਫਿਰ ਮਾਰੀ ਬਾਜ਼ੀ

ਗੁਰੂਹਰਸਹਾਏ, 23 ਸਤੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਜੰਡ ਵਾਲਾ ਦੇ ਸਰਕਾਰੀ ਸਕੂਲ ਵਿਚ ਪੜ੍ਹਦੇ ਵਿਦਿਆਰਥੀਆਂ ਵਲੋਂ ਜਿੱਥੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣਾ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਖੋਸਾ ਦਲ ਸਿੰਘ ਇਕਾਈ ਦਾ ਗਠਨ

ਖੋਸਾ ਦਲ ਸਿੰਘ, 23 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪਿੰਡ ਖੋਸਾ ਦਲ ਸਿੰਘ ਵਿਖੇ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ਪਰਮਿੰਦਰ ਸਿੰਘ ਮਿੰਟਾ ਨੂੰ ਪ੍ਰਧਾਨ, ਸੁਖਚੈਨ ਸਿੰਘ ਤੇ ਬਲਜੀਤ ਸਿੰਘ ਨੂੰ ਮੀਤ ਪ੍ਰਧਾਨ, ਹਰਬੰਸ ਸਿੰਘ ...

ਪੂਰੀ ਖ਼ਬਰ »

ਸਰਕਾਰੀ ਪੋਲੀਟੈਕਨਿਕ ਕਾਲਜ 'ਚ ਮਨਾਇਆ ਕੌਮੀ ਸੇਵਾ ਯੋਜਨਾ ਦਿਵਸ

ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਸਰਕਾਰੀ ਪੋਲੀਟੈਕਨਿਕ ਕਾਲਜ ਫ਼ਿਰੋਜ਼ਪੁਰ ਦੇ ਐਨ.ਐੱਸ.ਐੱਸ. ਯੂਨਿਟ ਵਲੋਂ ਕੌਮੀ ਸੇਵਾ ਯੋਜਨਾ ਦਿਵਸ ਮੌਕੇ ਵੱਖ-ਵੱਖ ਵਿਸ਼ਿਆਂ 'ਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਕਾਲਜ ਵਿਖੇ ਕਰਵਾਏ ਗਏ, ਜਿਸ ਵਿਚ ਕਾਲਜ ਦੇ 35 ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਨੇ 40 ਲੀਟਰ ਲਾਹਣ ਸਮੇਤ ਇਕ ਨੂੰ ਕੀਤਾ ਕਾਬੂ

ਗੁਰੂਹਰਸਹਾਏ, 23 ਸਤੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਡੀ.ਐੱਸ.ਪੀ. ਯਾਦਵਿੰਦਰ ਸਿੰਘ ਅਤੇ ਥਾਣਾ ਮੁਖੀ ਰਵੀ ਕੁਮਾਰ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਨੂੰ 40 ਲੀਟਰ ਲਾਹਣ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਿਲ ...

ਪੂਰੀ ਖ਼ਬਰ »

ਭਾਜਪਾ ਨੇ ਹਰ ਮਾਮਲੇ 'ਤੇ ਪੰਜਾਬ ਨਾਲ ਮਤਰੇਈ ਵਾਲਾ ਸਲੂਕ ਕੀਤਾ- ਢਿੱਲੋਂ

ਗੁਰੂਹਰਸਹਾਏ, 23 ਸਤੰਬਰ (ਹਰਚਰਨ ਸਿੰਘ ਸੰਧੂ)- ਪੰਜਾਬ ਭਾਜਪਾ ਦੇ ਆਗੂਆਂ ਤੇ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਮੈਂਬਰ ਪੀ.ਪੀ.ਸੀ.ਸੀ. ਨੇ ਸਵਾਲ ਚੱੁਕਦਿਆਂ ਕਿਹਾ ਕਿ ਜੋ ਭਾਜਪਾ ਆਗੂ ਹਨ, ਉਹ ਭਾਜਪਾ ਨੀਤੀਆਂ 'ਤੇ ਚੱਲ ਕੇ ਇਹ ਦੱਸਣ ਕਿ ਉਹ ਪੰਜਾਬ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX