ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ, ਉੱਪ ਜ਼ਿਲ੍ਹਾ ਅਫ਼ਸਰ ਕਪਿਲ ਸ਼ਰਮਾ ਦੀ ਰਹਿਨੁਮਾਈ ਅਤੇ ਸੁਰਿੰਦਰ ਸਿੰਘ ਡੀ.ਐੱਮ. ਸਪੋਰਟਸ ਦੀ ਅਗਵਾਈ 'ਚ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਪੂਰੇ ਉਤਸ਼ਾਹ ਨਾਲ ਸ਼ੁਰੂ ਹੋਈਆਂ | ਇਨ੍ਹਾਂ ਖੇਡਾਂ ਵਿਚ ਜ਼ੋਨ ਮੁਕਾਬਲਿਆਂ 'ਚ ਜੇਤੂ ਅੰਡਰ-14, 17,19 ਲੜਕੇ ਅਤੇ ਲੜਕੀਆਂ ਦੇ ਵੱਖਰੇ-ਵੱਖਰੇ ਮੁਕਾਬਲੇ ਕਰਵਾਏ ਜਾਣਗੇ | ਇਸ ਦੇ ਅੰਤਰਗਤ ਅੱਜ ਕਿੱਕ ਬਾਕਸਿੰਗ ਜੀ.ਟੀ.ਬੀ. ਮਲੋਟ, ਬੈਡਮਿੰਟਨ ਰੈੱਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ, ਕੁਸ਼ਤੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗਿੱਦੜਬਾਹਾ, ਯੋਗਾ ਸਰਕਾਰੀ ਹਾਈ ਸਕੂਲ ਮਧੀਰ, ਬਾਸਕਟਬਾਲ ਬਾਬਾ ਗੰਗਾ ਰਾਮ ਸਟੇਡੀਅਮ ਗਿੱਦੜਬਾਹਾ, ਲਾਅਨ ਟੈਨਿਸ, ਯੂਨਾਟਿਡ ਟੈਨਿਸ ਐਂਡ ਫਿਟਨੈੱਸ ਸਕੂਲ ਮਲੋਟ, ਹਾਕੀ ਭਾਈ ਮਸਤਾਨ ਸਿੰਘ ਸਕੂਲ ਸ੍ਰੀ ਮੁਕਤਸਰ ਸਾਹਿਬ, ਫੁੱਟਬਾਲ, ਰੱਸਾਕਸ਼ੀ, ਕਬੱਡੀ, ਖੋ-ਖੋ ਦੇ ਮੁਕਾਬਲੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ, ਸ਼ੂਟਿੰਗ ਬਾਦਲ, ਹੈਾਡਬਾਲ ਭੁੱਲਰ, ਕਬੱਡੀ ਨੈਸ਼ਨਲ ਅਤੇ ਟੇਬਲ ਟੈਨਿਸ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ, ਵਾਲੀਬਾਲ ਸ਼ਮੈਸ਼ਿੰਗ ਸਰਕਾਰੀ ਸੀਨੀਆਰ ਸੈਕੰਡਰੀ ਸਕੂਲ ਸਿੱਖਵਾਲਾ, ਵੇਟ ਲਿਫ਼ਟਿੰਗ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ, ਤਲਵਾਰਬਾਜ਼ੀ/ ਤੀਰਅੰਦਾਜੀ ਮਾਲਵਾ ਸਕੂਲ ਗਿੱਦੜਬਾਹਾ, ਨੈੱਟਬਾਲ ਬਾਬਾ ਫ਼ਰੀਦ ਸਕੂਲ ਛੱਤਿਆਣਾ, ਕਰਾਟੇ ਦਾਨੇਵਾਲਾ, ਬਾਕਸਿੰਗ ਗੁਰੂ ਨਾਨਕ ਕਾਲਜ ਮੁਕਤਸਰ, ਜੁੱਡੋ ਸਰਕਾਰੀ ਹਾਈ ਸਕੂਲ ਸਾਹਿਬਚੰਦ, ਸਕੇਟਿੰਗ, ਕੈਰਮ ਅਤੇ ਸਤਰੰਜ ਲਿਟਲ ਫ਼ਲਾਵਰ ਸਕੂਲ ਸ੍ਰੀ ਮੁਕਤਸਰ ਸਾਹਿਬ, ਕ੍ਰਿਕਟ ਮੁਕਾਬਲੇ ਸਰਕਾਰੀ ਹਾਈ ਸਕੂਲ ਛੱਤਿਆਣਾ ਵਿਖੇ ਕਰਵਾਏ ਜਾਣਗੇ | ਪ੍ਰੈੱਸ ਸਕੱਤਰ ਪ੍ਰਦੀਪ ਮਿੱਤਲ ਨੇ ਦੱਸਿਆ ਕਿ 22 ਅਤੇ 23 ਸਤੰਬਰ ਨੂੰ ਮੁੰਡਿਆਂ ਦੇ ਮੁਕਾਬਲੇ ਅਤੇ 24, 25, 26 ਸਤੰਬਰ ਨੂੰ ਲੜਕੀਆਂ ਦੇ ਮੁਕਾਬਲੇ ਕਰਵਾਏ ਜਾਣਗੇ | ਇਸ ਮੌਕੇ ਸਾਗਰ ਕਨਵੀਨਰ, ਕੁਲਦੀਪ ਸਿੰਘ, ਗਗਨਦੀਪ ਸਿੰਘ, ਜਸਵੀਰ ਕੌਰ, ਹਰਕਰਨ ਸਿੰਘ, ਪ੍ਰਵੀਨਪਾਲ ਸਿੰਘ, ਗੁਰਪ੍ਰੀਤ ਸਿੰਘ, ਅਭੀਸ਼ੇਕ ਬੇਦੀ, ਰੁਪਿੰਦਰਜੀਤ ਸਿੰਘ, ਜਸਵਿੰਦਰ ਸਿੰਘ, ਮਹਿੰਦਰ ਸਿੰਘ, ਨਵਪਿੰਦਰ ਸਿੰਘ, ਗੁਰਵਿੰਦਰ ਸਿੰਘ, ਰਾਜਨ ਕੁਮਾਰ, ਦਲੇਰ ਸਿੰਘ, ਜਗਦੀਪ ਸਿੰਘ, ਦਵਿੰਦਰ ਸਿੰਘ, ਹਰਵਿੰਦਰ ਸਿੰਘ, ਸ਼ਮਿੰਦਰਪਾਲ ਸਿੰਘ, ਗੌਰਵ ਕੁਮਾਰ, ਡਾ: ਰਵਨੀਤ ਸਿੰਘ, ਮਦਨ ਲਾਲ, ਗੁਰਬਿੰਦਰ ਸਿੰਘ, ਸੋਨਾ ਸਿੰਘ, ਗੁਰਭੇਜ ਸਿੰਘ, ਹਰਮਨ ਸਿੰਘ, ਗੁਰਪ੍ਰਤਾਪ ਸਿੰਘ, ਅਮਨਦੀਪ ਸਿੰਘ, ਬੂਟਾ ਸਿੰਘ, ਰਾਜਵੰਤ ਕੌਰ, ਜਸਪ੍ਰੀਤ ਕੌਰ, ਕੁਲਵਿੰਦਰ ਕੌਰ, ਸਾਹਬ ਸਿੰਘ, ਦਵਿੰਦਰ ਕੌਰ, ਸੁਭਾਸ਼ ਚੌਹਾਨ, ਹਰਪ੍ਰੀਤ ਕੌਰ, ਜੈਮਲ ਸਿੰਘ, ਰਾਜਵਿੰਦਰ ਸਿੰਘ, ਜਤਿੰਦਰਪਾਲ ਸਿੰਘ, ਤਰਸੇਮ ਸਿੰਘ, ਡੈਨੀ, ਰਮਨਦੀਪ ਕੌਰ, ਮਨਦੀਪ ਸਿੰਘ, ਕੇਵਲ ਸਿੰਘ, ਚਰਨਜੀਤ ਸਿੰਘ ਆਦਿ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਹਰਮਹਿੰਦਰ ਪਾਲ)-ਪੰਥਕ ਏਕਤਾ ਸੰਗਠਨ ਦੇ ਸੱਦੇ 'ਤੇ ਸੀਨੀਅਰ ਐਡਵੋਕੇਟ ਬਲਵੰਤ ਸਿੰਘ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਚੜ੍ਹੇਵਣ, ਦਿਲਬਾਗ ਸਿੰਘ, ਇਕਬਾਲ ਸਿੰਘ, ਹਰਸਦੀਪ ਸਿੰਘ, ਸੁਖਰਾਜ ਸਿੰਘ, ਜਗਦੀਪ ਸਿੰਘ ...
ਗਿੱਦੜਬਾਹਾ, 23 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)- ਗਿੱਦੜਬਾਹਾ-ਮਲੋਟ ਰੋਡ 'ਤੇ ਸਥਿਤ ਪਿੰਡ ਥੇੜ੍ਹੀ ਨੇੜੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗਿੱਦੜਬਾਹਾ ਦੇ ਏ.ਐੱਸ.ਆਈ. ...
ਮੰਡੀ ਕਿੱਲਿਆਂਵਾਲੀ, 23 ਸਤੰਬਰ (ਇਕਬਾਲ ਸਿੰਘ ਸ਼ਾਂਤ)-20 ਪੰਜਾਬ ਬਟਾਲੀਅਨ ਬਠਿੰਡਾ ਵੱਲੋਂ ਇੱਥੇ ਗੁਰੂ ਨਾਨਕ ਕਾਲਜ ਵਿਖੇ 21 ਐੱਨ.ਸੀ.ਸੀ. ਕੈਡਿਟਾਂ ਦੀ ਚੋਣ ਕੀਤੀ ਗਈ ਜਿਸ ਲਈ ਬਟਾਲੀਅਨ ਦੇ ਲੈਫ਼ਟੀਨੈਂਟ ਕਰਨਲ ਅਜੈ ਕੁਮਾਰ ਢਿੱਲੋਂ, ਸੂਬੇਦਾਰ ਭੰਵਰ ਸਿੰਘ, ਨਾਇਬ ...
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਹਰਮਹਿੰਦਰ ਪਾਲ)-ਡਰੱਗ ਵਿਭਾਗ ਵਲੋਂ ਕਾਰਵਾਈ ਕਰਦੇ ਹੋਏ ਨਸ਼ੇ ਦੇ 20,300 ਕੈਪਸੂਲ ਬਰਾਮਦ ਕੀਤੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਰੱਗ ਇੰਸਪੈਕਟਰ ਓਮਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ...
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਨੇ ਚੰਡੀਗੜ੍ਹ ਵਿਖੇ ਭਾਜਪਾ ਦੇ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਤੋਂ ਬਾਅਦ ਇਥੇ ਪਰਤ ਕੇ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਕਾਰਕੁੰਨ ਮੁੱਖ ਮੰਤਰੀ ਦੀ ...
ਦੋਦਾ, 23 ਸਤੰਬਰ (ਰਵੀਪਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ:) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਰਕਲ ਕਮੇਟੀ ਦੇ ਸੱਦੇ 'ਤੇ ਸ/ਡ ਦੋਦਾ ਵਿਖੇ ਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਰੈਲੀ ਕੀਤੀ ਗਈ | ਇਸ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਆਗੂਆਂ ਨੇ ਦੱਸਿਆ ਕਿ ਕੇਂਦਰ ...
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਹਰਮਹਿੰਦਰ ਪਾਲ)-ਟੀਬੀ ਮੁਕਤ ਅਭਿਆਨ ਤਹਿਤ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹੇ ਵਿਚ ਕੰਮ ਕਰ ਰਹੇ ਸਮੂਹ ਸਟਾਫ਼ ਦੀ ਮੀਟਿੰਗ ਹੋਈ | ਡਾ: ਰੰਜੂ ਸਿੰਗਲਾ ਨੇ ...
ਗਿੱਦੜਬਾਹਾ, 23 ਸਤੰਬਰ (ਥੇੜ੍ਹੀ)-ਜਲ ਸਪਲਾਈ ਅਤੇ ਸੀਵਰੇਜ ਬੋਰਡ ਬਰਾਂਚ ਗਿੱਦੜਬਾਹਾ ਦੇ ਕੰਮ ਕਰਦੇ ਵਰਕਰਾਂ ਵਲੋਂ ਪਿਛਲੇ ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ 27 ਸਤੰਬਰ ਨੂੰ ਪਰਿਵਾਰਾਂ ਸਮੇਤ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ | ਇਸ ਮੌਕੇ ਜਲ ਸਪਲਾਈ ...
ਲੰਬੀ, 23 ਸਤੰਬਰ (ਮੇਵਾ ਸਿੰਘ)-ਲੰਬੀ ਵਿਖੇ ਡੱਬਵਾਲੀ ਤੋਂ ਮਲੋਟ ਨੈਸ਼ਨਲ ਹਾਈਵੇਅ ਨੰਬਰ 9 ਨੂੰ ਅੱਜ-ਕੱਲ੍ਹ ਚਾਰ ਮਾਰਗੀ ਬਣਾਇਆ ਜਾ ਰਿਹਾ ਹੈ | ਇਸ ਦੌਰਾਨ ਨੈਸ਼ਨਲ ਹਾਈਵੇਅ 'ਤੇ ਜਿਹੜਾ ਓਵਰਬਿ੍ਜ ਲੰਬੀ ਪਿੰਡ ਵਿਖੇ ਇੱਧਰੋਂ-ਉੱਧਰ ਅਤੇ ਉੱਧਰੋਂ-ਇੱਧਰ ਲੰਘਣ ਲਈ ਬਣਾਇਆ ...
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-'ਖੇਡਾਂ ਵਤਨ ਪੰਜਾਬ ਦੀਆਂ' ਵਿਚ ਪਿੰਡ ਖੁੰਡੇ ਹਲਾਲ ਦੇ ਅਮਰਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਿਦਿਆਰਥੀ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਨੇ ਵੇਟ ਲਿਫ਼ਟਿੰਗ, ਪਾਵਰ ਲਿਫ਼ਟਿੰਗ 66 ਕਿੱਲੋ ਵਰਗ 'ਚ ...
ਮਲੋਟ, 23 ਸਤੰਬਰ (ਪਾਟਿਲ)-'ਖੇਡਾਂ ਵਤਨ ਪੰਜਾਬ ਦੀਆਂ' ਵਿਚ ਮਲੋਟ ਹਲਕੇ ਦੇ ਪਿੰਡ ਫਕਰਸਰ ਦੇ ਗ਼ਰੀਬ ਪਰਿਵਾਰ ਨਾਲ ਸਬੰਧਿਤ ਲੜਕੇ ਸਮੀਰ ਨੇ ਜ਼ਿਲ੍ਹਾ ਪੱਧਰੀ ਅੰਡਰ-17 ਅਤੇ 63 ਕਿੱਲੋ ਭਾਰ ਬਾਕਸਿੰਗ ਮੁਕਾਬਲੇ ਵਿਚੋਂ ਪਹਿਲੇ ਸਥਾਨ 'ਤੇ ਰਹਿ ਕੇ ਸੋਨੇ ਦਾ ਤਗ਼ਮਾ ਹਾਸਿਲ ...
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਜਮਹੂਰੀਅਤ ਬਹਾਲੀ ਦਿਵਸ ਮਨਾਉਂਦੇ ਹੋਏ ਦੇਸ਼ ਦੀਆਂ ਵੱਖ-ਵੱਖ ਜ਼ੇਲ੍ਹਾਂ 'ਚ ਬੰਦ ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਦੀ ਰਿਹਾਈ ਲਈ ...
ਗਿੱਦੜਬਾਹਾ, 23 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਸਾਈਕਲਿੰਗ ਕਲੱਬ ਦੇ ਦੋ ਸਾਈਕਲ ਚਾਲਕ ਹਰੀਸ਼ ਆਹੂਜਾ ਅਤੇ ਸਚਿਨ ਜੈਨ 600 ਕਿੱਲੋਮੀਟਰ ਐੱਸ.ਆਰ. ਰਾਈਡ ਪੂਰੀ ਕਰਕੇ ਵਾਪਸ ਗਿੱਦੜਬਾਹਾ ਪੁੱਜਣ ਤੇ ਕਲੱਬ ਦੇ ਸੀਨੀਅਰ ਮੈਂਬਰਾਂ ਅਤੇ ਪਹਿਲਾਂ ਰਹਿ ਚੁੱਕੇ ...
ਗਿੱਦੜਬਾਹਾ, 23 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਵਿਖੇ ਬਾਗ਼ਬਾਨੀ ਵਿਭਾਗ ਦੇ ਵਿਕਾਸ ਅਫ਼ਸਰ ਅਮਨਦੀਪ ਕੌਰ ਨੇ ਸ਼ਿਰਕਤ ਕੀਤੀ | ਉਨ੍ਹਾਂ ਮਿਡ-ਡੇ-ਮੀਲ ਦੀ ਕਿਚਨ ਗਾਰਡਨ ਦਾ ਨਿਰੀਖਣ ਕਰਦੇ ਹੋਏ ਇਸ ਵਿਚ ...
ਮੰਡੀ ਬਰੀਵਾਲਾ, 23 ਸਤੰਬਰ (ਨਿਰਭੋਲ ਸਿੰਘ)-ਡਾ: ਜਤਿੰਦਰਪਾਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਚੱਕ ਸ਼ੇਰਵਾਲਾ ਦੀ ਅਗਵਾਈ ਵਿਚ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਸਬੰਧੀ ਜਾਗਰੂਕ ਕੀਤਾ | ਇਸ ਸਮੇਂ ਸਿਹਤ ...
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮਹਾਨ ਸੂਫੀ ਸੰਤ ਬਾਬਾ ਸ਼ੇਖ਼ ਫਰੀਦ ਦੇ ਉਪਦੇਸ਼ ਅਤੇ ਸਿੱਖਿਆਵਾਂ ਸਾਰੇ ਸੰਸਾਰ ਲਈ ਮਾਰਗ ਦਰਸ਼ਕ ਹਨ, ਇਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਹੀ ਆਪਣਾ ਜੀਵਨ ਸਫ਼ਲ ਬਣਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ...
ਗਿੱਦੜਬਾਹਾ, 23 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਜ਼ਿਲ੍ਹਾ ਬਠਿੰਡਾ ਨਾਲ ਸਬੰਧਿਤ ਮਾਰਕਫੈੱਡ ਬ੍ਰਾਂਚ ਰਾਮਪੁਰਾ ਫੂਲ ਦੀਆਂ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੂੰ ਪਲਾਂਟ ਦਿਖਾਉਣ ਲਈ ਮਾਰਕਫੈੱਡ ਪਲਾਂਟ ਗਿੱਦੜਬਾਹਾ ਦੇ ਜਨਰਲ ਮੈਨੇਜਰ ਦਵਿੰਦਰ ਸਿੰਘ ਦੀ ਅਗਵਾਈ ...
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ 29 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰ ਚੁੱਕੇ ਅਤੇ ਵਰਤਮਾਨ 'ਚ ਸੈਂਟਰ ਹੈੱਡ ਟੀਚਰ ਗੁਲਾਬੇਵਾਲਾ ਵਿਖੇ ਸੇਵਾ ਨਿਭਾ ਰਹੇ ਪਰਗਟ ਸਿੰਘ ਜੰਬਰ ਦਾ ਆਈ.ਡੀ.ਬੀ.ਆਈ. ਬੈਂਕ ਦੇ ...
ਮਲੋਟ, 23 ਸਤੰਬਰ (ਅਜਮੇਰ ਸਿੰਘ ਬਰਾੜ) -ਖੇਤੀਬਾੜੀ ਵਿਭਾਗ ਮਲੋਟ ਵਲੋਂ ਕਿਸਾਨ ਸਿਖਲਾਈ ਕੈਂਪ ਪਿੰਡ ਖੰੂਨਣ ਕਲਾਂ ਵਿਖੇ ਲਾਇਆ ਗਿਆ | ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਪਰਮਿੰਦਰ ਸਿੰਘ ਧੰਜੂ ਬਲਾਕ ਖੇਤੀਬਾੜੀ ਅਫ਼ਸਰ ...
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਹਰਮਹਿੰਦਰ ਪਾਲ)-'ਖੇਡਾਂ ਵਤਨ ਪੰਜਾਬ ਦੀਆਂ' ਦੌਰਾਨ ਰਾਸ਼ਟਰੀ ਹਾਕੀ ਕੋਚ ਸਤਪਾਲ ਸਿੰਘ ਮਾਨ ਵਲੋਂ ਚਲਾਈ ਜਾ ਰਹੀ ਇਕਓਾਕਾਰ ਹਾਕੀ ਅਕੈਡਮੀ ਦੇ ਪੰਜ ਖਿਡਾਰੀ ਸਟੇਟ ਸਪੋਰਟਸ ਸਕੂਲ ਘੁੱਦਾ ਵਾਸਤੇ ਚੁਣੇ ਗਏ ਹਨ | ਜਾਣਕਾਰੀ ਦਿੰਦਿਆਂ ...
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਹਰਮਹਿੰਦਰ ਪਾਲ)-ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਰਜਨੀਸ਼ ਕੁਮਾਰ ਦੀ ਅਗਵਾਈ ਹੇਠ ਪਲਾਸਟਿਕ ਮੁਕਤ ਅਭਿਆਨ ਚਲਾਇਆ ਜਾ ਰਿਹਾ ਹੈ | ਇਸ ਅਭਿਆਨ ਤਹਿਤ ਐੱਸ.ਆਈ. ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੱਛ ਟੀਮ ਦੁਆਰਾ ...
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੈਂਟਰ ਗੁਲਾਬੇਵਾਲਾ ਦੀਆਂ ਖੋ-ਖੋ ਮੰਡੇ ਤੇ ਕੁੜੀਆਂ ਦੀਆਂ ਟੀਮਾਂ ਤਿਆਰ ਕਰਨ ਵਾਲੇ ਈ.ਜੀ.ਐੱਸ. ਅਧਿਆਪਕ ਗੁਰਪ੍ਰੀਤ ਸਿੰਘ ਬਧਾਈ ਦਾ ਸੈਂਟਰ ਹੈੱਡ ਟੀਚਰ ਪਰਗਟ ਸਿੰਘ ਜੰਬਰ ਵਲੋਂ ਯਾਦਗਾਰੀ ਚਿੰਨ੍ਹ ਦੇ ਕੇੇ ...
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪੱਧਰ ਦੇ ਟੂਰਨਾਮੈਂਟ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਵਿਚ ਹੋਏ | ਜਿਸ ਵਿਚ ਜਿਮਨਾਸਟਿਕ ਅੰਡਰ-14 ਲੜਕੇ ...
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਕਿਸਾਨ ਜਾਗਿ੍ਤੀ ਸੈਮੀਨਾਰ ਦੀਆਂ ਤਿਆਰੀਆਂ ਲਈ ਵੱਖ-ਵੱਖ ਪਿੰਡਾਂ 'ਚ ਨੁੱਕੜ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਸ਼ਾਮਿਲ ਹੋਣ ਲਈ ...
ਗਿੱਦੜਬਾਹਾ, 23 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਟ੍ਰੈਫ਼ਿਕ ਪੁਲਿਸ ਗਿੱਦੜਬਾਹਾ ਵਲੋਂ ਅੱਜ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕਰਕੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇੇ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗਿੱਦੜਬਾਹਾ ਦੇ ...
ਡੱਬਵਾਲੀ, 23 ਸਤੰਬਰ (ਇਕਬਾਲ ਸਿੰਘ ਸ਼ਾਂਤ)-ਡੱਬਵਾਲੀ ਦੇ ਵਿਧਾਇਕ ਅਮਿਤ ਸਿਹਾਗ ਨੇ ਹਲਕੇ ਦੇ ਸਰਕਾਰੀ ਸਕੂਲਾਂ ਦੀ ਜਾਂਚ ਮੁਹਿੰਮ ਸ਼ੁਰੂ ਕੀਤੀ ਹੈ | ਪਹਿਲੇ ਪੜਾਅ ਤਹਿਤ 11 ਪਿੰਡਾਂ ਦੇ ਕਰੀਬ 13 ਸਕੂਲਾਂ ਦੀ ਜਾਂਚ ਕੀਤੀ | ਇਸ ਮੌਕੇ ਉਨ੍ਹਾਂ ਸਰਕਾਰੀ ਸਕੂਲਾਂ ਨੂੰ ...
ਦੋਦਾ, 23 ਸਤੰਬਰ (ਰਵੀਪਾਲ)-ਲੋਕ ਮੋਰਚਾ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਕਾਈ ਵਲੋਂ ਸੂਬਾ ਕਮੇਟੀ ਦੇ ਸੱਦੇ ਤਹਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਦੋਦਾ ਵਿਖੇ ਕਿਸਾਨਾਂ, ਦੁਕਾਨਦਾਰਾਂ, ਬਿਜਲੀ ਮੁਲਾਜ਼ਮਾਂ ਦੀ ਮੀਟਿੰਗ ਕੀਤੀ ਗਈ | ...
ਗਿੱਦੜਬਾਹਾ, 23 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਬਾਸਕਟਬਾਲ ਅੰਡਰ-14,17, 19 ਲੜਕੀਆਂ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਕਰਵਾਏ ਜਾ ਰਹੇ ਹਨ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ...
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਹਰਮਹਿੰਦਰ ਪਾਲ)- ਭੂ-ਮਾਫੀਆ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਅਤੇ ਨਾਲਾਇਕੀ ਕਾਰਨ ਬੂੜਾ ਗੁੱਜਰ ਰੋਡ 'ਤੇ ਬਣਨ ਵਾਲਾ ਰੇਲਵੇ ਅੰਡਰਬਿ੍ਜ ਹੁਣ ਸ਼ਾਇਦ ਹੀ ਕਦੇ ਬਣ ਸਕੇਗਾ | ਇਹ ਦੱਸਣਯੋਗ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ...
ਮਲੋਟ, 23 ਸਤੰਬਰ (ਪਾਟਿਲ)-ਪੰਜਾਬ ਸਰਕਾਰ ਵਲੋਂ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਡੱਬਵਾਲੀ ਮਲਕੋ ਕੀ ਵਿਚ ਟੀ.ਐਨ.ਸੀ. ਅਤੇ ਸਹਿਜਨਟਾ ਫਾੳਾੂਡੇਸ਼ਨ ਦੇ ਸਹਿਯੋਗ ਨਾਲ ਮਿੱਟੀ, ...
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਹੋਏ ਵੇਟ ਲਿਫ਼ਟਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਰੈੱਡ ਕਰਾਸ ਜਿੰਮ ਦੇ ਖਿਡਾਰੀਆਂ ਨੇ ਮੱਲ੍ਹਾਂ ਮਾਰੀਆਂ | ਵੇਟ ਲਿਫ਼ਟਿੰਗ 70 ਕਿੱਲੋ ਵਰਗ ਵਿਚ ਰਵੀ ਸਿੰਘ ਨੇ ...
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਹਰਮਹਿੰਦਰ ਪਾਲ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ (ਕੁੜੀਆਂ) ਨੂੰ ਸਟੇਟ ਬੈਂਕ ਆਫ਼ ਇੰਡੀਆ (ਏ.ਡੀ.ਬੀ.) ਬ੍ਰਾਂਚ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਦੇ ਅਲੋਕ ਸੋਨੀ (ਏ.ਜੀ.ਐਮ. ਆਰ.ਬੀ.ਓ. ਮੁਕਤਸਰ) ਅਤੇ ਆਰ.ਕੇ. ਅਹੂਜਾ ਚੀਫ਼ ਮੈੈਨੇਜਰ ...
ਮੰਡੀ ਬਰੀਵਾਲਾ, 23 ਸਤੰਬਰ (ਨਿਰਭੋਲ ਸਿੰਘ)-ਦਲਜੀਤ ਸਿੰਘ, ਛਿੰਦਰਪਾਲ ਸਿੰਘ, ਗੁਰਦੇਵ ਸਿੰਘ, ਪਰਮਜੀਤ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਰੰਧਾਵਾ ਵਿਚ ਆਰ.ਓ. ਪਲਾਂਟ ਨਹੀਂ ਹੈ | ਉਨ੍ਹਾਂ ਕਿਹਾ ਕਿ ਜ਼ਮੀਨ ਹੇਠਲਾ ਪਾਣੀ ਪੀਣ ਦੇ ਯੋਗ ਨਹੀਂ, ਕਿਉਂਕਿ ਇਹ ...
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਟਰਾਂਸਮਿਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੇ ਮੰਡਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਵਧੀਕ ਨਿਗਰਾਨ ਇੰਜਨੀਅਰ ਮੰਡਲ ਸ੍ਰੀ ਮੁਕਤਸਰ ...
ਸਾਦਿਕ, 23 ਸਤੰਬਰ (ਆਰ.ਐਸ. ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸਾਦਿਕ ਦੀ ਮੀਟਿੰਗ ਬਲਾਕ ਪ੍ਰਧਾਨ ਅਮਨਦੀਪ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਸਾਦਿਕ ਵਿਖੇ ਹੋਈ | ਇਸ ਮੌਕੇ ਬਲਾਕ ਪ੍ਰਧਾਨ ਨੇ ਦੱਸਿਆ ਕਿ ਜਥੇਬੰਦੀ ਵਲੋਂ ਸ਼ੁਰੂ ਕੀਤੀ ਗਈ ਲੋਕ ਮਿਲਣੀ ...
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਸੰਤ ਬਾਬਾ ਫ਼ਰੀਦ ਆਰਟ ਸੁਸਾਇਟੀ (ਰਜਿ:) ਫ਼ਰੀਦਕੋਟ ਵਲੋਂ ਸਰਕਾਰੀ ਬਿ੍ਜਿੰਦਰਾ ਕਾਲਜ ਦੇ ਸੰਜੀਵਨੀ ਹਾਲ ਵਿਖੇ 20 ਸਤੰਬਰ ਤੋਂ 22 ਸਤੰਬਰ ਤੱਕ ਆਰਗੇਨਾਈਜ਼ ਕੀਤੀ ਗਈ ਤਿੰਨ ਰੋਜ਼ਾ ਰਾਜ ਪੱਧਰੀ ਆਰਟ ਵਰਕਸ਼ਾਪ ਅਤੇ ...
ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ)-12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਸ਼ੇਖ ਫ਼ਰੀਦ ਦਾ ਆਗਮਨ ਪੁਰਬ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਸਮੂਹ ਸੰਗਤ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ...
ਬਰਗਾੜੀ, 23 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ, ਕਸਬਾ ਬਰਗਾੜੀ ਦੇ ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ ਦੇ ਭਰਾ ਹਿਰਦੇਪਾਲ ਸਿੰਘ ਭਲੂਰੀਆ ਦਾ ਅੰਤਿਮ ਸੰਸਕਾਰ ਸ਼ਮਸ਼ਾਨਘਾਟ ਕੋਠੇ ਭਲੂਰੀਏ ਬਰਗਾੜੀ ਵਿਖੇ ਕੀਤਾ ਗਿਆ | ...
ਫ਼ਰੀਦਕੋਟ, 23 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)-ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ 13 ਪੰਜਾਬ ਐਨ.ਸੀ.ਸੀ. ਬਟਾਲੀਅਨ ਫ਼ਿਰੋਜ਼ਪੁਰ ਦੇ ਕਮਾਡਿੰਗ ਅਫ਼ਸਰ ਕਰਨਲ ਪਿਯੂਸ਼ ਬੇਰੀ ਦੀ ਅਗਵਾਈ ਹੇਠ 1965 ਤੇ 1971 ਦੀਆਂ ਜੰਗਾਂ ਦੌਰਾਨ ਸ਼ਹੀਦ ...
ਗਿੱਦੜਬਾਹਾ, 23 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਆਮ ਆਦਮੀ ਪਾਰਟੀ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਐਡਵੋਕੇਟ ਪਿ੍ਤਪਾਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ 'ਤੇ ਸ਼ਹਿਰੀ ਪ੍ਰਧਾਨ ਲਾਭ ਸਿੰਘ ਸਿੱਧੂ ਵਲੋਂ ਸ਼ਹਿਰ ਦੇ ਵੱਖ-ਵੱਖ 19 ਵਾਰਡਾਂ ਦੇ ਵਾਰਡ ਇੰਚਾਰਜ ਨਿਯੁਕਤ ...
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਸਮਾਪਤ ਹੋਈਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਰੁਪਿੰਦਰਜੀਤ ਵਿਰਕ ਨੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ | ਜਾਣਕਾਰੀ ਦਿੰਦਿਆਂ ਹਰਵਿੰਦਰ ...
ਕੋਟਕਪੂਰਾ, 23 ਸਤੰਬਰ (ਮੇਘਰਾਜ)-ਨੇੜਲੇ ਪਿੰਡ ਵਾਂਦਰ ਜਟਾਣਾ ਨੇ ਆਂਗਨਵਾੜੀ ਸੈਂਟਰਾਂ 'ਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੀ.ਡੀ.ਪੀ.ਓ. ਦਰਸ਼ਨ ਕੌਰ ਕੋਟਕਪੂਰਾ-1 ਦੀ ਅਗਵਾਈ 'ਚ ਰਾਸ਼ਟਰੀ ਪੋਸ਼ਣ ਮਾਹ ਮਨਾਇਆ ਗਿਆ ਜਿਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX