ਰੂਪਨਗਰ, 26 ਸਤੰਬਰ (ਸਤਨਾਮ ਸਿੰਘ ਸੱਤੀ)-ਅੱਜ ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿਸਟਰ ਖੋਸਾ ਜ਼ਿਲ੍ਹਾ ਰੋਪੜ ਦੀ ਟੀਮ ਵਲੋਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਆਗੂਆਂ ਨੂੰ ਕਰਨਾਟਕ ਸਰਕਾਰ ਵਲੋਂ ਬੰਗਲੌਰ ਵਿਚ ਗਿ੍ਫ਼ਤਾਰ ਕਰਨ ਦੇ ਵਿਰੋਧ ਵਿਚ ਸੋਲਖੀਆਂ ਟੋਲ ਪਲਾਜ਼ਾ 'ਤੇ ਕਰਨਾਟਕ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਤੇ ਕਰਨਾਟਕ ਦੇ ਮੁੱਖ ਮੰਤਰੀ ਵਾਸਵਰਾਜ ਵੋਮਾਈ ਅਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ | ਸੂਬਾ ਜਰਨਲ ਸਕੱਤਰ ਗੁਰਿੰਦਰ ਸਿੰਘ ਭੰਗੂ ਅਤੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਪੰਜੋਲਾ ਨੇ ਆਖਿਆ ਕਿ ਜੇਕਰ ਸਰਕਾਰਾਂ ਆਪਣੀਆਂ ਇਨ੍ਹਾਂ ਕੋਝੀਆਂ ਹਰਕਤਾਂ ਤੋਂ ਬਾਜ਼ ਨਾ ਆਈਆਂ ਤਾਂ ਪੂਰੇ ਭਾਰਤ ਵਿਚ ਰੋਡ ਜ਼ਾਮ ਕੀਤੇ ਜਾਣਗੇ, ਇਨ੍ਹਾਂ ਸਰਕਾਰਾਂ ਦੇ ਨੁਮਾਇੰਦਿਆਂ ਨੂੰ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਕਰ ਦਿੱਤਾ ਜਾਵੇਗਾ, ਭੰਗੂ ਨੇ ਆਖਿਆ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਆਗੂਆਂ ਨਾਲ ਗੱਲਬਾਤ ਕਰਕੇ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ |
ਘਨੌਲੀ, 26 ਸਤੰਬਰ (ਜਸਵੀਰ ਸਿੰਘ ਸੈਣੀ)-ਉੱਤਰਾਖੰਡ ਦੀ ਲੜਕੀ ਅੰਕਿਤਾ ਭੰਡਾਰੀ ਨੂੰ ਹੱਤਿਆਰਿਆਂ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ | ਉੱਤਰਾਖੰਡ ਦੀ ਧੀ ਅੰਕਿਤਾ ਭੰਡਾਰੀ ਨੂੰ ਇਨਸਾਫ਼ ਤੇ ਸ਼ਰਧਾਂਜਲੀ ਦੇਣ ਲਈ ਗੜ੍ਹਵਾਲ ਭਰਾਤਰੀ ਸਭਾ ਨੂੰ ਹੋ ਕਾਲੋਨੀ ...
ਭਰਤਗੜ੍ਹ, 26 ਸਤੰਬਰ (ਜਸਬੀਰ ਸਿੰਘ ਬਾਵਾ)-'66ਵੀਆਂ ਪੰਜਾਬ ਰਾਜ ਸਕੂਲ ਖੇਡਾਂ' ਤਹਿਤ ਭਰਤਗੜ੍ਹ ਸਥਿਤ ਸਰਕਾਰੀ ਸੀ. ਸੈ. ਸਮਾਰਟ ਸਕੂਲ 'ਚ ਚੱਲ ਰਹੇ ਜ਼ਿਲ੍ਹਾ ਪੱਧਰੀ ਵੇਟਲਿਫਟਿੰਗ ਅਤੇ ਪਾਵਰ ਲਿਫ਼ਟਿੰਗ ਮੁਕਾਬਲੇ ਸਮਾਪਤ ਹੋ ਗਏ | ਵੇਟਲਿਫਟਿੰਗ ਦੇ ਉਪ ਕਨਵੀਨਰ ਲੈਕ. ...
ਨੰਗਲ, 26 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ 'ਚ ਡਰੱਗ ਪਾਰਕ ਸਥਾਪਤ ਕਰਵ ਕੇ ਰੁਜ਼ਗਾਰ ਦੇ ਵਧੇਰੇ ਵਸੀਲੇ ਪੈਦਾ ਕਰਨ ਲਈ ਮੈਂ ਪੂਰੀ ਤਰ੍ਹਾਂ ਯਤਨਸ਼ੀਲ ਹਾਂ ਤਾਂ ਜੋ ਬੇਰੁਜ਼ਗਾਰੀ ਨੂੰ ਨੱਥ ਪਾਈ ਜਾ ਸਕੇ ਅਤੇ ਸਥਾਨਕ ਟਰਾਂਸਪੋਰਟਰਾਂ ਨੂੰ ਵੀ ਲਗਾਤਾਰ ਤੇ ਵਧੇਰੇ ...
ਨੂਰਪੁਰ ਬੇਦੀ, 26 ਸਤੰਬਰ (ਹਰਦੀਪ ਸਿੰਘ ਢੀਂਡਸਾ)-ਝੋਨੇ ਨੂੰ ਪਈ ਬਿਮਾਰੀ ਨਾਲ ਜਿੱਥੇ ਪੰਜਾਬ ਦੇ ਕਈ ਜ਼ਿਲਿ੍ਹਆਂ 'ਚ ਬਹੁਤ ਨੁਕਸਾਨ ਹੋਇਆ ਉੱਥੇ ਰੂਪਨਗਰ ਜ਼ਿਲ੍ਹੇ ਵਿਚ ਵੀ ਇਸ ਬਿਮਾਰੀ ਨੇ ਵੱਡੇ ਪੱਧਰ ਤੇ ਕਿਸਾਨਾਂ ਦਾ ਨੁਕਸਾਨ ਕੀਤਾ | ਬਲਾਕ ਨੂਰਪੁਰ ਬੇਦੀ ਦੇ ...
• 3 ਨੂੰ ਹੋਣਗੇ ਸਮਾਗਮ ਸ਼ੁਰੂ
ਸ੍ਰੀ ਚਮਕੌਰ ਸਾਹਿਬ, 26 ਸਤੰਬਰ (ਜਗਮੋਹਣ ਸਿੰਘ ਨਾਰੰਗ)-ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਮਨਾਏ ਜਾਂਦੇ ਦਰਬਾਰ ਖ਼ਾਲਸਾ (ਦੁਸ਼ਹਿਰੇ) ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਸ਼੍ਰੋਮਣੀ ...
ਸ੍ਰੀ ਅਨੰਦਪੁਰ ਸਾਹਿਬ, 26 ਸਤੰਬਰ (ਕਰਨੈਲ ਸਿੰਘ ਸੈਣੀ, ਜੇ.ਐਸ. ਨਿੱਕੂਵਾਲ)-'ਵਾਰਿਸ ਪੰਜਾਬ ਦੇ' ਮੁੱਖ ਸੇਵਾਦਾਰ ਭਾਈ ਅੰਮਿ੍ਤਪਾਲ ਸਿੰਘ ਵਲੋਂ ਸ਼ੁਰੂ ਕੀਤੀ ਸਿੰਘ ਸਜੋ ਲਹਿਰ ਤਹਿਤ ਉਹਨਾ ਦੇ ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ ਜ਼ਿਲ੍ਹਾ ਪਟਿਆਲਾ ਨਾਲ ਸਬੰਧਿਤ 30 ...
ਨੂਰਪੁਰ ਬੇਦੀ, 26 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਮੁੱਖ ਸੜਕਾਂ ਅਤੇ ਲਿੰਕ ਮਾਰਗਾਂ ਤੇ ਸਥਿਤ ਵੱਖ-ਵੱਖ ਵਪਾਰਕ ਅਦਾਰਿਆਂ ਨੂੰ ਪੰਜ ਸਾਲਾਂ ਦੀ ਅਸੈੱਸ ਲੀਜ਼ ਮਨੀ ਜਮ੍ਹਾ ਕਰਵਾਉਣ ਦੇ ਦਿੱਤੇ ਨੁਕਸਾਂ ਕਾਰਨ ਇਨ੍ਹਾਂ ਵਰਗਾਂ ਦੇ ਲੋਕਾਂ ਵਿਚ ...
ਸੁਖਸਾਲ, 26 ਸਤੰਬਰ (ਧਰਮ ਪਾਲ)-ਨਾਨਗਰਾਂ ਤੋਂ ਕਲਮਾਂ ਜਾਣ ਵਾਲੀ ਮੁੱਖ ਸੜਕ ਦੇ ਜਗ੍ਹਾ ਜਗ੍ਹਾ ਤੋਂ ਟੁੱਟ ਜਾਣ ਕਾਰਨ ਲੋਕ ਭਾਰੀ ਪੇ੍ਰਸ਼ਾਨੀ ਵਿਚ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡਾਂ ਦੇ ਮੋਹਤਵਰਾਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਇਸ ਸੜਕ ਵਿਚ ਪਏ ...
ਨੰਗਲ, 26 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਤਹਿਸੀਲ ਨੰਗਲ ਦੇ ਪਿੰਡ ਭੱਲੜੀ ਵਿਖੇ ਦੋ ਰੋਜ਼ਾ ਛਿੰਝ ਮੇਲਾ 14 ਅਤੇ 15 ਅਕਤੂਬਰ ਨੂੰ ਕਰਵਾਇਆਂ ਜਾਵੇਗਾ ਜਿਸ ਵਿਚ 250 ਨਾਮੀ ਅਖਾੜਿਆਂ ਦੇ ਪਹਿਲਵਾਨਾਂ ਵਲੋਂ ਸ਼ਿਰਕਤ ਕੀਤੀ ਜਾਵੇਗੀ | ਇਸ ਛਿੰਝ ਮੇਲੇ ਵਿਚ ਹਰਜੋਤ ਸਿੰਘ ਬੈਂਸ ...
• 'ਵਾਰਸ ਪੰਜਾਬ ਦੇ' ਸੰਸਥਾ ਦੇ ਸੰਸਥਾਪਕ ਭਾਈ ਅੰਮਿ੍ਤਪਾਲ ਸਿੰਘ ਨਾਲ ਕੀਤੀ ਮੁਲਾਕਾਤ ਸ੍ਰੀ ਅਨੰਦਪੁਰ ਸਾਹਿਬ, 26 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਪੰਥ, ਪੰਜਾਬ ਅਤੇ ਮਾਨਵਤਾ ਲਈ ਦਰਦ ਰੱਖਣ ਵਾਲੀਆਂ ਫ਼ਿਕਰਮੰਦ ਰੂਹਾਂ ਨਾਲ਼ ਸੰਵਾਦ ਰਚਾਉਣ ਦੇ ...
ਸ੍ਰੀ ਅਨੰਦਪੁਰ ਸਾਹਿਬ, 26 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਗੁਰੂ ਚਰਨ ਛੋਹ ਪ੍ਰਾਪਤ ਇਤਿਹਾਸਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ ਸਫ਼ਾਈ ਦੀ ਬਦਤਰ ਹਾਲਤ ਸਬੰਧੀ ਕਿਸੇ ਅਗਿਆਤ ਗੈਰ ਪੰਜਾਬੀ ਵਲੋਂ ਬੀਤੇ ਦਿਨ ਤੋਂ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟ ਫਾਰਮਾਂ ...
ਨੰਗਲ, 26 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਭਾਜਪਾ ਹਿਮਾਚਲ ਪ੍ਰਦੇਸ਼ ਵਿਚ 68 ਸੀਟਾਂ ਤੇ ਜਿੱਤ ਪ੍ਰਾਪਤ ਕਰਕੇ ਮੁੜ ਸਰਕਾਰ ਬਣਾਏਗੀ ਅਤੇ ਸੂਬੇ ਦੇ ਵਿਕਾਸ ਲਈ ਡਬਲ ਇੰਜਨ ਸਰਕਾਰ ਹੀ ਚਾਹੀਦੀ ਹੈ ਅਤੇ ਪਿਛਲੇ ਪੰਜ ਸਾਲਾਂ ਦੀ ਕਾਰਗੁਜ਼ਾਰੀ ਨੂੰ ਆਧਾਰ ਬਣਾ ਕੇ ਹੀ ਭਾਜਪਾ ...
• ਸੰਬੰਧਿਤ ਅਧਿਕਾਰੀਆਂ ਨੂੰ ਪੁਲ ਦੀ ਮੁਰੰਮਤ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ ਨੰਗਲ, 26 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਦੇ ਪਿੰਡ ਕਥੇੜਾ ਅਤੇ ਕੰਨਚੇੜਾ ,ਬਰਾਰੀ ਨੂੰ ਆਪਸ ਵਿਚ ਜੋੜਨ ਵਾਲੀ ਲਿੰਕ ਸੜਕ ਤੇ ਬਣੇ ਪੁਲ ਦੇ ਇੱਕ ਹਿੱਸੇ ਦੇ ਟੁੱਟ ਜਾਣ ...
ਮੋਰਿੰਡਾ, 26 ਸਤੰਬਰ (ਕੰਗ)-ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਪਿੰਡ ਚਤਾਮਲਾ ਦਾ ਦੌਰਾ ਕਰਦਿਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦਾ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ | ਇਸ ਮੌਕੇ ਬੋਲਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ...
ਨੂਰਪੁਰ ਬੇਦੀ, 26 ਸਤੰਬਰ (ਢੀਂਡਸਾ)-ਐਸਆਰ ਕੰਪਨੀ ਵਲੋਂ ਮੇਕਅਪ, ਹੇਅਰ ਅਤੇ ਦੁਲਹਨ ਨੂੰ ਸਜਾਉਣ ਦਾ ਸੈਮੀਨਾਰ ਅਤੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਵੱਡੀ ਗਿਣਤੀ ਵਿਚ ਲੜਕੀਆਂ ਨੇ ਭਾਗ ਲਿਆ ਅਤੇ ਆਪਣੀ ...
ਢੇਰ, 26 ਸਤੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਸਮੂਹ ਪਰਵਾਸੀ ਪੰਜਾਬੀਆਂ ਵਲੋਂ ਜੋ ਕਿ ਕੈਨੇਡਾ ਵਿਖੇ ਵਸੇ ਹੋਏ ਹਨ ਵਲੋਂ ਬੀਤੀ ਰਾਤ ਸਰੀ ਵਿਖੇ ਸਤਲੁਜ ਨਾਈਟ ਦਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਹਲਕਾ ਸ੍ਰੀ ਅਨੰਦਪੁਰ ਸਾਹਿਬ, ਨੰਗਲ, ਨੂਰਪੁਰ ਬੇਦੀ ਅਤੇ ਉਨ੍ਹਾਂ ...
• ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਰੂਪਨਗਰ, 26 ਸਤੰਬਰ (ਸ.ਰ)-ਰੂਪਨਗਰ ਦੀ ਕਾਂਗਰਸੀ ਕੌਂਸਲਰ ਦੇ ਪੁੱਤਰ ਦਕਸ਼ ਕੱਕੜ ਪੁੱਤਰ ਵਿੱਦਿਆ ਸਾਗਰ ਵਾਸੀ ਪਬਲਿਕ ਕਲੋਨੀ ਅਤੇ ਉਸ ਦੇ ਸਾਥੀ ਗਿਆਨੇਸ਼ਵਰ ਭੰਡਾਰੀ ਪੱਤਰ ਜੀਵਨ ਕੁਮਾਰ ਨਿਵਾਸੀ ਮੁਹੱਲਾ ਗੁੱਗਾ ...
ਨੂਰਪੁਰ ਬੇਦੀ, 26 ਸਤੰਬਰ (ਹਰਦੀਪ ਸਿੰਘ ਢੀਂਡਸਾ)-ਅੰਮਿ੍ਤਸਰ ਦੇ ਪੁਲਿਸ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਬਲੈਰੋ ਗੱਡੀ ਥੱਲੇ ਆਈ.ਈ.ਡੀ ਬੰਬ ਲਗਾ ਕੇ ਬਲਾਸਟ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਥਿਤ ਦੋਸ਼ੀ ਯੁਵਰਾਜ ਸਿੰਘ ਸੱਭਰਵਾਲ ਨੂੰ ਆਪਣੇ ਘਰ ਵਿਚ ਪਨਾਹ ਦੇਣ ਦੇ ...
ਨੂਰਪੁਰ ਬੇਦੀ, 26 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਇੰਡੀਅਨ ਫਿਟਨਸ ਬਾਡੀ ਬਿਲਡਿੰਗ ਐਸੋਸੀਏਸ਼ਨ ਦੇ ਸਹਿਯੋਗ ਨਾਲ ਸੰਸਥਾ ਐਕਚੂਅਲ ਪਾਵਰ ਨਿਊਟ੍ਰੀਸ਼ਨ ਵੱਲੋਂ ਹਰਿਆਣਾ ਸੂਬੇ 'ਚ ਕਰਵਾਈ ਗਈ ਬਾਡੀ ਬਿਲਡਿੰਗ ਐਂਡ ਫਿਟਨੈੱਸ ਚੈਂਪੀਅਨਸ਼ਿਪ 'ਚ ਨੂਰਪੁਰ ਬੇਦੀ ਦੇ ...
ਸ੍ਰੀ ਅਨੰਦਪੁਰ ਸਾਹਿਬ, 26 ਸਤੰਬਰ (ਜੇ.ਐਸ.ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਵਿਸ਼ਵ ਪ੍ਰਸਿੱਧ ਧਾਰਮਿਕ ਸਥਲ ਅਤੇ ਮਹਾਨ ਸ਼ਕਤੀਪੀਠ ਮਾਤਾ ਸ਼੍ਰੀ ਨੈਣਾਂ ਦੇਵੀ ਦੇ ਦਰਬਾਰ ਵਿਖੇ ਮਾਤਾ ਦੇ ਅੱਸੂ ਦੇ ਸਰਦ ਰੁੱਤ ...
ਰੂਪਨਗਰ, 26 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ 'ਚ ਅੱਜ ਧਾਰਮਿਕ ਆਸਥਾ ਨਾਲ ਗਣੇਸ਼ ਪੂਜਨ, ਸ਼ਿਵ ਪੂਜਾ, ਵਾਲਮੀਕਿ ਜੀ ਦੀ ਪੂਜਾ ਨਾਲ ਰਾਮ ਲੀਲ੍ਹਾ ਦਾ ਅਰੰਭ ਹੋਇਆ | ਰਾਮ-ਲੀਲ੍ਹਾ ਮੈਦਾਨ 'ਚ ਜਿੱਥੇ ਮੁੱਢ ਤੋਂ ਹੀ ਰਾਮ-ਲੀਲ੍ਹਾ ਹੁੰਦੀ ਆ ਰਹੀ ਹੈ, ਵਿਖੇ ਐਸ. ਡੀ. ...
ਰੂਪਨਗਰ, 26 ਸਤੰਬਰ (ਸਤਨਾਮ ਸਿੰਘ ਸੱਤੀ)-ਬੀਤੇ ਦਿਨੀਂ ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵੱਲੋਂ ਵਿਦਿਆਰਥੀਆਂ ਨੂੰ ਲਾਈਫ਼ ਕੋਚਿੰਗ ਦੇ ਹੁੰਨਰ ਲਈ ਇੱਕ ਵਿਲੱਖਣ ਅਤੇ ਨਵੀਨਤਾਕਾਰੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਇਸ ਪ੍ਰੋਗਰਾਮ ...
ਬੇਲਾ, 26 ਸਤੰਬਰ (ਮਨਜੀਤ ਸਿੰਘ ਸੈਣੀ)-ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਆਫ਼ ਫਾਰਮੇਸੀ ਕਾਲਜ ਬੇਲਾ ਵਿਖੇ ਵਿਸ਼ਵ ਫਾਰਮੇਸੀ ਦਿਵਸ ਮਨਾਇਆ ਗਿਆ | ਇਸ ਮੌਕੇ ਫਾਰਮੇਸੀ ਕਾਲਜ ਦੇ ਡਾਇਰੈਕਟਰ ਡਾ. ਸੈਲੇਸ਼ ਸ਼ਰਮਾ ਦੀ ਨਿਗਰਾਨੀ ਹੇਠ ਫਾਰਮੇਸੀ ਦੇ ਵਿਦਿਆਰਥੀਆਂ ...
ਨੂਰਪੁਰ ਬੇਦੀ, 26 ਸਤੰਬਰ (ਪ.ਪ ਰਾਹੀਂ)-ਨੂਰਪੁਰ ਬੇਦੀ ਦੇ ਭਾਜਪਾ ਮੰਡਲ ਵਲੋਂ ਅੱਜ ਪੰਡਿਤ ਦੀਨ ਦਿਆਲ ਉਪਾਧਿਆਏ ਦਾ ਜਨਮਦਿਨ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਆਗੂਆਂ ਵਲੋਂ ਇਸ ਮਹਾਨ ਆਗੂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਸੁਸ਼ੀਲ ਕੁਮਾਰ ਮੰਡਲ ਪ੍ਰਧਾਨ, ...
ਸੁਖਸਾਲ, 26 ਸਤੰਬਰ (ਧਰਮ ਪਾਲ)-ਸਰਕਾਰੀ ਪੋਲੀਟੈਕਨੀਕਲ ਕਾਲਜ (ਲੜਕੀਆਂ) ਰੂਪਨਗਰ ਵਿਖੇ ਦਾਖ਼ਲੇ ਸੰਬੰਧੀ ਕਮਲ ਸਿੰਘ ਮਜਾਰੀ ਸਾਬਕਾ ਮੁਲਾਜ਼ਮ ਆਗੂ ਨੇ ਪਿੰਡ ਭੱਲੜੀ, ਮਜਾਰੀ, ਸੁਖਸਾਲ, ਨਾਨਗਰਾਂ, ਕੁਲਗਰਾਂ, ਭਨਾਮ , ਸਹਿਜੋਵਾਲ ਆਦਿ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ...
ਮੋਰਿੰਡਾ, 26 ਸਤੰਬਰ (ਕੰਗ)-ਭਾਰਤੀ ਜਨਤਾ ਪਾਰਟੀ ਇਕਾਈ ਮੋਰਿੰਡਾ ਨੇ ਪਾਰਟੀ ਦਾ ਪੁਨਰਗਠਨ ਕਰਦਿਆਂ ਕੁੱਝ ਨਵੇਂ ਅਹੁਦੇਦਾਰਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਹੈ | ਨਵੀਂ ਚੁਣੀ ਟੀਮ ਵਿੱਚ ਜਤਿੰਦਰ ਗੁੰਬਰ ਨੂੰ ਪ੍ਰਧਾਨ, ਹਰਸ਼ ਕੋਹਲੀ ਤੇ ਸ਼ਾਰਦਾ ਪ੍ਰਸਾਦ ਮੌਰਿਆ ...
ਨੂਰਪੁਰ ਬੇਦੀ, 26 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਦੋ ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸੰਬੰਧ 'ਚ ਪਿੰਡ ਭਾਓਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ...
ਢੇਰ, 26 ਸਤੰਬਰ (ਸ਼ਿਵ ਕੁਮਾਰ ਕਾਲੀਆ)-ਬਾਸੋਵਾਲ ਕਲੋਨੀ ਵਿਖੇ ਹਰ ਸਾਲ ਧੂਮ ਧਾਮ ਨਾਲ ਕਰਵਾਈ ਜਾਂਦੀ ਰਾਮ-ਲੀਲ੍ਹਾ ਦੇ ਅਵਸਰ ਦੁਸਹਿਰੇ ਦੇ ਪਵਿੱਤਰ ਦਿਹਾੜੇ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਣ ਦੇ ਲਈ ਸਮੂਹ ਕਮੇਟੀ ...
ਕੀਰਤਪੁਰ ਸਾਹਿਬ, 26 ਸਤੰਬਰ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ)-ਦੋ ਗੁਰੂ ਸਾਹਿਬਾਨ ਦੀ ਜਨਮ ਸਥਲੀ ਇਤਿਹਾਸਕ ਤੇ ਧਾਰਮਿਕ ਨਗਰੀ ਕੀਰਤਪੁਰ ਸਾਹਿਬ ਦਾ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਕਰਵਾਉਣਾ ਮੇਰਾ ਸੁਪਨਾ ਹੈ | ਇਸ ਇਲਾਕੇ ਨੂੰ ਸੈਰ ਸਪਾਟਾ ਹੱਬ ਵਜੋਂ ਵਿਕਸਿਤ ...
ਮੋਰਿੰਡਾ, 26 ਸਤੰਬਰ (ਕੰਗ)-ਮੋਰਿੰਡਾ ਸ਼ਹਿਰ ਦੀ ਬਿਜਲੀ ਸਪਲਾਈ ਦੀ ਅਗਰ ਗੱਲ ਕੀਤੀ ਜਾਵੇ ਤਾਂ ਪਿਛਲੇ ਕਾਫ਼ੀ ਦਿਨਾਂ ਤੋਂ ਇਸ ਸ਼ਹਿਰ ਦੀ ਬਿਜਲੀ ਸਪਲਾਈ ਦਾ ਬਹੁਤ ਮੰਦਾ ਹਾਲ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਕੌਂਸਲਰ ਜਗਪਾਲ ਸਿੰਘ ਜੌਲੀ, ਸੁਖਦੀਪ ਸਿੰਘ ...
ਸ੍ਰੀ ਅਨੰਦਪੁਰ ਸਾਹਿਬ, 26 ਸਤੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਬਾਹਤੀ ਮਹਾ ਸਭਾ ਵਲੋਂ ਨੇੜਲੇ ਪਿੰਡ ਗਰਾ ਵਿਖੇ ਸਥਿਤ ਗਿਆਨ ਆਸ਼ਰਮ ਬਾਹਤੀ ਭਵਨ ਵਿਖੇ ਇਮਾਰਤ ਦੇ ਦੂਜੇ ਪੜਾਅ ਦਾ ਕੰਮ ਮੁਕੰਮਲ ਹੋਣ 'ਤੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ...
ਢੇਰ, 26 ਸਤੰਬਰ (ਸ਼ਿਵ ਕੁਮਾਰ ਕਾਲੀਆ)-ਜਦੋਂ ਦੀ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਪੰਜਾਬ ਦੇ ਲੋਕ ਹਰ ਪੱਖੋਂ ਸੁੱਖ ਦਾ ਸਾਹ ਲੈ ਰਹੇ ਹਨ | ਸਾਡੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਇਮਾਨਦਾਰ ਅਤੇ ਭਿ੍ਸ਼ਟਾਚਾਰ ਮੁਕਤ ਸਮਾਜ ਦਿੱਤਾ ਹੈ | ਇਨ੍ਹਾਂ ਗੱਲਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX