ਤਾਜਾ ਖ਼ਬਰਾਂ


ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . .  4 minutes ago
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . .  3 minutes ago
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
⭐ਮਾਣਕ-ਮੋਤੀ⭐
. . .  38 minutes ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  1 day ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  1 day ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  1 day ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਅੱਸੂ ਸੰਮਤ 554

ਸੰਗਰੂਰ

ਐਬਟਸਫੋਰਡ ਦੇ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਵਿਖੇ ਫੁੱਲ ਦਾ ਸਨਮਾਨ

ਐਬਟਸਫੋਰਡ, 26 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਸਥਾਨਕ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਇਸ ਖੇਤਰ 'ਚ ਰਹਿੰਦੇ ਸਿੱਖ ਭਾਈਚਾਰੇ ਦੇ ਹਿਤਾਂ ਲਈ ਹਮੇਸ਼ਾ ਤਿਆਰ ਹੁੰਦਾ ਹੈ ¢ ਗੁਰੂਘਰ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਭਜਨ ਸਿੰਘ ਤੂਰ, ਸੁਰਿੰਦਰਪਾਲ ਸਿੰਘ ਗਰੇਵਾਲ, ਤਰਸੇਮ ਸਿੰਘ ਦਿਆਲ ਅਤੇ ਸਾਬਕਾ ਡਿਪਟੀ ਮੇਅਰ ਮਹਿੰਦਰ ਸਿੰਘ ਮੋਅ ਗਿੱਲ ਨੇ ਦੱਸਿਆ ਕਿ ਕਮੇਟੀ ਪਾਸ ਜੋ ਵੀ ਸਮੱਸਿਆ ਆਉਂਦੀ ਹੈ, ਉਸ ਨੂੰ ਹੱਲ ਕਰਨ ਲਈ ਪੂਰੀ ਕੋਸ਼ਿਸ਼ ਰਹਿੰਦੀ ਹੈ ¢ ਗੁਰੂ ਘਰ 'ਚ ਪੰਜਾਬ ਤੋਂ 'ਅਜੀਤ' ਦੇ ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਫੁੱਲ ਇੰਚਾਰਜ ਉਪ ਦਫ਼ਤਰ ਸੰਗਰੂਰ ਦੇ ਹੋਏ ਸਨਮਾਨ ਸਮਾਰੋਹ ਸਮੇਂ ਗੱਲਬਾਤ ਦÏਰਾਨ ਉਨ•੍ਹਾਂ ਕਿਹਾ ਕਿ ਰੋਜ਼ਾਨਾ ਅਜੀਤ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਸਹੀ ਝੰਡਾ ਬਰਦਾਰ ਬਣ ਕੇ ਨਿਤਰਿਆ ਹੈ ¢ ਇਸ ਮÏਕੇ ਯੂਨੀਵਰਸਟੀ ਆਫ ਫਰੇਜ਼ਰ ਵੈਲੀ ਦੇ ਚਾਂਸਲਰ ਡਾ. ਐਂਡੀ ਸਿੱਧੂ ਅਤੇ ਹੋਰ ਸ਼ਖ਼ਸੀਅਤਾਂ ਵੀ ਮÏਜੂਦ ਸਨ¢

ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ

ਜਖੇਪਲ, ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਸਿੱਧੂ, ਭੁੱਲਰ, ਧਾਲੀਵਾਲ) - ਬੀਤੀ ਰਾਤ ਸੁਨਾਮ-ਬੁਢਲਾਡਾ ਸੜਕ 'ਤੇ ਪਿੰਡ ਘਾਸੀਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਬੇਅੰਤ ਸਿੰਘ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਰਾਜਸੀ ਮਾਮਲਿਆਂ ਦੀ ਕਮੇਟੀ ਦੀ ਹੋਈ ਇਕੱਤਰਤਾ ਦੌਰਾਨ ਲਏ ਅਹਿਮ ਫ਼ੈਸਲੇ

ਮਸਤੂਆਣਾ ਸਾਹਿਬ, 26 ਸਤੰਬਰ (ਦਮਦਮੀ) - ਸ਼੍ਰੋਮਣੀ ਅਕਾਲੀ ਦਲ (ਅ) ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦੀ ਇਕ ਜ਼ਰੂਰੀ ਇਕੱਤਰਤਾ ਮਸਤੂਆਣਾ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਸਿੱਖ ਕੌਮ ਦੇ ਅੰਦਰੂਨੀ ਮਾਮਲਿਆਂ ਵਿਚ ਕੀਤੀ ਜਾ ਰਹੀ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਵਾਤਾਵਰਨ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ

ਸੰਗਰੂਰ, 26 ਸਤੰਬਰ (ਅਮਨਦੀਪ ਸਿੰਘ ਬਿੱਟਾ) - ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਵਾਤਾਵਰਣ ਸਿਹਤ ਦਿਵਸ (ਵਰਲਡ ਇਨਵਾਇਰਨਮੈਂਟ ਹੈਲਥ ਡੇਅ) ਬਹੁਤ ਹੀ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਡਾ. ਅਮਨਦੀਪ ਅਗਰਵਾਲ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ, ਪਾਲਾ ਮੱਲ ...

ਪੂਰੀ ਖ਼ਬਰ »

ਤੇਜ ਬਾਰਿਸ਼ ਨੇ ਕਿਸਾਨ 'ਤੇ ਢਾਹਿਆ ਕਹਿਰ, ਲਗਪਗ 15 ਲੱਖ ਦੀ ਲਾਗਤ ਨਾਲ ਬਣਾਇਆ ਫਾਰਮ ਕੀਤਾ ਢਹਿ-ਢੇਰੀ

ਸੂਲਰ ਘਰਾਟ, 26 ਸਤੰਬਰ (ਜਸਵੀਰ ਸਿੰਘ ਔਜਲਾ) - ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਸ਼ ਕਾਰਨ ਇਕ ਗਰੀਬ ਕਿਸਾਨ ਦਾ ਪੋਲਟਰੀ ਫਾਰਮ ਢਹਿ ਢੇਰੀ ਹੋ ਗਿਆ | ਪੋਲਟਰੀ ਫਾਰਮ ਮਾਲਕ ਹਰਵਿੰਦਰ ਸਿੰਘ ਵਾਸੀ ਢੰਡੋਲੀ ਖ਼ੁਰਦ ਨੇ ਦੱਸਿਆ ਕਿ ਜਦੋਂ ਬਾਰਸ਼ ਧੀਮੀ ਹੋਈ ਤਾਂ ਆਪਣੇ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦੇ ਦੂਸਰੇ ਦਿਨ ਦੀ ਲੀਲ੍ਹਾ ਅੰਦਰ ਰਾਵਣ ਦਾ ਲੰਕਾ ਨਗਰੀ 'ਤੇ ਕਬਜ਼ਾ

ਸੰਗਰੂਰ, 26 ਸਤੰਬਰ (ਦਮਨਜੀਤ ਸਿੰਘ) - ਪੁਰਸ਼ਾਰਥੀ ਸ੍ਰੀ ਰਾਮ ਲੀਲ੍ਹਾ ਦੇ ਦੂਸਰੇ ਦਿਨ ਭਗਵਾਨ ਸ਼ਿਵ ਜੀ ਦੀ ਆਰਤੀ ਕਰਕੇ ਸ੍ਰੀ ਰਾਮ ਲੀਲ੍ਹਾ ਦਾ ਸ਼ੁੱਭ ਆਰੰਭ ਕੀਤਾ, ਜਿਸ ਉਪਰੰਤ ਸ੍ਰੀ ਰਾਮ ਲੀਲ੍ਹਾ ਦੇ ਦੂਸਰੇ ਦਿਨ ਮਹਾਰਾਜਾ ਰਾਵਣ ਦਾ ਲੰਕਾ ਨਗਰੀ Ýਤੇ ਕਬਜ਼ਾ ਤੇ ...

ਪੂਰੀ ਖ਼ਬਰ »

ਕੱਲ੍ਹ ਨੂੰ ਬਰਨਾਲੇ ਜਾਣ ਲਈ ਕਿਸਾਨਾਂ ਨੂੰ ਕੀਤਾ ਲਾਮਬੰਦ

ਸੂਲਰ ਘਰਾਟ, 26 ਸਤੰਬਰ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਬਰਨਾਲਾ ਵਿਖੇ ਸੂਬਾ ਪੱਧਰੀ ...

ਪੂਰੀ ਖ਼ਬਰ »

ਲਹਿਰੇ ਹਲਕੇ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ - ਵਿਧਾਇਕ ਬਰਿੰਦਰ ਗੋਇਲ ਐਡਵੋਕੇਟ

ਖਨੌਰੀ, 26 ਸਤੰਬਰ (ਰਮੇਸ਼ ਕੁਮਾਰ) - ਅੱਜ ਖਨੌਰੀ ਦੇ ਵਿਚ ਮਹਾਰਾਜਾ ਅਗਰਸੈਨ ਜਯੰਤੀ ਬੜੀ ਧੂਮਧਾਮ ਨਾਲ ਮਨਾਈ ਗਈ | ਪੂਰੇ ਸ਼ਹਿਰ ਦੇ ਵਿਚ ਬਹੁਤ ਵੱਡੇ ਇਕੱਠ ਦੇ ਰੂਪ ਵਿੱਚ ਸ਼ੋਭਾ ਯਾਤਰਾ ਕੱਢੀ ਗਈ | ਮਹਾਰਾਜਾ ਅਗਰਸੈਨ ਟਰੱਸਟ ਖਨੌਰੀ ਦੇ ਵਿਚ ਬਹੁਤ ਵੱਡਾ ਭੰਡਾਰਾ ...

ਪੂਰੀ ਖ਼ਬਰ »

ਬਰਸਾਤ ਦੇ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ

ਲੌਂਗੋਵਾਲ, 26 ਸਤੰਬਰ (ਸ.ਸ.ਖੰਨਾ, ਵਿਨੋਦ) - ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਜੋ ਕਿ ਇਕ ਗ਼ਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਹੈ | ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਰਸਾਤ ਦੇ ਕਾਰਨ ਮਕਾਨ ਦੀ ਛੱਤ ਡਿੱਗਣ ਦਾ ...

ਪੂਰੀ ਖ਼ਬਰ »

ਦੀਪ ਘੁਮਾਣ ਆਸਟ੍ਰੇਲੀਆ ਬੀਬੀ ਭਾਨੀ ਕੰਨਿਆ ਸੇਵਾ ਸੰਭਾਲ ਸੁਸਾਇਟੀ ਧੂਰੀ ਦੇ ਸਰਪ੍ਰਸਤ ਅਤੇ ਅੰਮਿ੍ਤਪਾਲ ਸਿੰਘ ਰਾਜੂ ਰੰਗੀਆਂ ਚੇਅਰਮੈਨ ਬਣੇ

ਧੂਰੀ, 26 ਸਤੰਬਰ (ਲਖਵੀਰ ਸਿੰਘ ਧਾਂਦਰਾ) - ਧੂਰੀ ਹਲਕੇ ਵਿਚ ਲੋੜਵੰਦ ਲੋਕਾਂ ਦੀ ਸੇਵਾ ਲਈ ਬਣੀ ਸੰਸਥਾ ਬੀਬੀ ਭਾਨੀ ਕੰਨਿਆ ਸੇਵਾ ਸੰਭਾਲ ਸੁਸਾਇਟੀ ਧੂਰੀ ਦੀ ਚੋਣ ਕੀਤੀ ਗਈ, ਜਿਸ ਵਿਚ ਸਰਬਸੰਮਤੀ ਨਾਲ ਦੀਪ ਘੁਮਾਣ ਆਸਟ੍ਰੇਲੀਆ ਨੂੰ ਸਰਪ੍ਰਸਤ ਅਤੇ ਸਰਪੰਚ ਅੰਮਿ੍ਤਪਾਲ ...

ਪੂਰੀ ਖ਼ਬਰ »

ਭਗਤ ਸਿੰਘ ਦੇ ਜਨਮ ਦਿਨ 'ਤੇ ਹੋਵੇਗਾ ਕਵੀ ਦਰਬਾਰ

ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਭੁੱਲਰ, ਧਾਲੀਵਾਲ)-ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵਲੋਂ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਵਿਚ 28 ਸਤੰਬਰ ਨੂੰ ਇੰਟਰਨੈਸ਼ਨਲ ਆਕਸਫੋਰਡ ਸਕੂਲ ਸੁਨਾਮ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਭਾਸ਼ਣ ਅਤੇ ਕਵੀ ਦਰਬਾਰ ...

ਪੂਰੀ ਖ਼ਬਰ »

ਸਮਰਪਣ ਦਿਵਸ ਮਨਾਇਆ

ਸੰਗਰੂਰ, 26 ਸਤੰਬਰ (ਧੀਰਜ ਪਸ਼ੋਰੀਆ) - ਭਾਰਤੀ ਜਨਤਾ ਪਾਰਟੀ ਮੰਡਲ ਸੰਗਰੂਰ ਦਿਹਾਤੀ ਦੇ ਪ੍ਰਧਾਨ ਸਚਿਨ ਸ਼ਰਮਾ ਦੀ ਅਗਵਾਈ ਵਿਚ ਪੰਡਿਤ ਦੀਨ ਦਿਆਲ ਓਪਾਧਿਆਏ ਦੇ ਜਨਮ ਦਿਵਸ ਨੂੰ ਪਿੰਡ ਥਲੇਸਾਂ ਵਿਖੇ ਸਮਰਪਣ ਰੂਪ ਵਿਚ ਮਨਾਇਆ ਗਿਆ | ਇਸ ਮੌਕੇ ਸੂਬਾ ਕਾਰਜਕਾਰਨੀ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ

ਸੂਲਰ ਘਰਾਟ, 26 ਸਤੰਬਰ (ਜਸਵੀਰ ਸਿੰਘ ਔਜਲਾ) - ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ ਬਾਰਸ਼ ਹੋਣ ਨਾਲ ਬਰਾਂਡ ਦੀ ਛੱਤ ਡਿਗ ਗਈ | ਜਿਸ ਨਾਲ ਪਰਿਵਾਰ ਦਾ ਕਾਫੀ ਨੁਕਸਾਨ ਹੋ ਗਿਆ ਹੈ | ਇਸ ਸੰਬੰਧੀ ਕਿਸਾਨ ਹਰਜੀਤ ਸਿੰਘ ਦੇ ਪੁੱਤਰ ਕੁਲਵਿੰਦਰ ...

ਪੂਰੀ ਖ਼ਬਰ »

ਮੈਡੀਕਲ ਚੈੱਕਅਪ ਕੈਂਪ ਲਗਾਇਆ

ਭਵਾਨੀਗੜ੍ਹ, 26 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਰੋਟਰੀ ਕਲੱਬ ਵਲੋਂ ਸ਼ਿਵ ਮੰਦਿਰ ਵਿਖੇ ਮੁਫਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਦਿਲ ਦੇ ਰੋਗਾਂ, ਦਿਮਾਗ - ਰੀੜ ਦੀ ਹੱਡੀ, ਦੰਦਾਂ ਅਤੇ ਔਰਤਾਂ ਦੀਆਂ ਬਿਮਾਰੀਆਂ ਦਾ ਮੁਫਤ ਚੈਕਅੱਪ ਕੀਤਾ ਗਿਆ | ...

ਪੂਰੀ ਖ਼ਬਰ »

ਮਾਰਕਿਟ ਕਮੇਟੀ ਲਹਿਰਾਗਾਗਾ ਨੇ ਛੁਡਵਾਏ ਨਾਜਾਇਜ਼ ਕਬਜ਼ੇ

ਲਹਿਰਾਗਾਗਾ, 26 ਸਤੰਬਰ (ਅਸ਼ੋਕ ਗਰਗ) - ਮਾਰਕਿਟ ਕਮੇਟੀ ਲਹਿਰਾਗਾਗਾ ਦੇ ਅਧੀਨ ਪੈਂਦੇ 28 ਖ਼ਰੀਦ ਕੇਂਦਰਾਂ ਵਿਚ ਆ ਰਹੇ ਸਾਉਣੀ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਸਫ਼ਾਈ ਸ਼ੁਰੂ ਕੀਤੀ ਜਾ ਰਹੀ ਹੈ ਇਸ ਨਾਲ ਹੀ ਜਿੱਥੇ ਵੀ ਕਿਸੇ ਵਲੋਂ ਅਨਾਜ ਮੰਡੀ ਵਿਚ ਨਾਜਾਇਜ਼ ਕਬਜ਼ੇ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਕਾਂਡ ਦੀ ਵਰੇ੍ਹਗੰਢ ਮੌਕੇ ਭਾਜਪਾ ਖਿਲਾਫ਼ ਪ੍ਰਦਰਸ਼ਨ ਕਰਨ ਦਾ ਫ਼ੈਸਲਾ

ਸੰਗਰੂਰ, 26 ਸਤੰਬਰ (ਧੀਰਜ ਪਸ਼ੋਰੀਆ) - ਸੰਯੁਕਤ ਕਿਸਾਨ ਮੋਰਚਾ ਸੰਗਰੂਰ ਦੀ ਮੀਟਿੰਗਾਂ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਜਰਨੈਲ ਸਿੰਘ ਜਨਾਲ ਦੀ ਪ੍ਰਧਾਨਗੀ ਹੇਠ ਸੰਗਰੂਰ ਵਿਖੇ ਹੋਈ ਬੈਠਕ ਵਿਚ 3 ਅਕਤੂਬਰ ਨੂੰ ਲਖੀਮਪੁਰ ਖੀਰੀ ਕਾਂਡ ਦੀ ਵਰ੍ਹੇਗੰਢ ...

ਪੂਰੀ ਖ਼ਬਰ »

ਖੇਤੀਬਾੜੀ ਦੇ ਮੌਜੂਦਾ ਸਿਸਟਮ ਨੂੰ ਬਦਲਣਾ ਸਮੇਂ ਦੀ ਸਖ਼ਤ ਲੋੜ

ਮੂਣਕ, 26 ਸਤੰਬਰ (ਕੇਵਲ ਸਿੰਗਲਾ)- ਗਲੋਬਲ ਵਾਰਨਿੰਗ ਕਾਰਨ ਦੁਨੀਆ 'ਚ ਮੌਸਮ 'ਚ ਆਈ ਤਬਦੀਲੀ ਨੇ ਖੇਤੀਬਾੜੀ ਦੇ ਮੌਜੂਦਾ ਸਿਸਟਮ 'ਚ ਸਵਾਲੀਆ ਚਿੰਨ੍ਹ ਲਗਾ ਦਿੱਤਾ ਹੈ ਅਤੇ ਦੁਨੀਆ 'ਚ ਅਨਾਜ ਦਾ ਸੰਕਟ ਪੈਦਾ ਕਰ ਦਿੱਤਾ ਹੈ | ਮੌਸਮ 'ਚ ਆਈ ਤਬਦੀਲੀ ਕਾਰਨ ਜਿੱਥੇ ਬਰਸਾਤਾਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਅਹਿਮਦਗੜ੍ਹ, 26 ਸਤੰਬਰ (ਰਣਧੀਰ ਸਿੰਘ ਮਹੋਲੀ) - ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਦੇ ਮੁਖੀ ਗਿਆਨੀ ਗਗਨਦੀਪ ਸਿੰਘ ਨਿਰਮਲਾ ਨੇ ਮਹੀਨਾਵਾਰ ਸਮਾਗਮ ਤੇ ਪੁੱਜੀ ਸੰਗਤ ਨੂੰ ਗੁਰ ਇਤਿਹਾਸ ਸੁਣਾਂ ਕੇ ਨਿਹਾਲ ਕੀਤਾ | ਉਨ੍ਹਾਂ ਨੇ ਸੰਗਤ ਨੂੰ ਵਹਿਮਾਂ ...

ਪੂਰੀ ਖ਼ਬਰ »

ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ 78ਵਾਂ ਰਾਸ਼ਨ ਸਮਾਰੋਹ ਕੀਤਾ

ਅਹਿਮਦਗੜ੍ਹ, 26 ਸਤੰਬਰ (ਰਣਧੀਰ ਸਿੰਘ ਮਹੋਲੀ) - ਮਹੀਨਾਵਰ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦੇ ਰਹੀ ਸਟੇਟ ਐਵਾਰਡੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਨੇ ਸ਼੍ਰੀ ਰਾਧਾ ਕ੍ਰਿਸ਼ਨ ਗਊਸ਼ਾਲਾ ਵਿਖੇ ਕਲੱਬ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਚੰਡੀਗੜ੍ਹ ਏਅਰ ਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦਾ ਭਾਜਪਾ ਆਗੂਆਂ ਵਲੋਂ ਸੁਆਗਤ

ਚੀਮਾ ਮੰਡੀ, 26 ਸਤੰਬਰ (ਦਲਜੀਤ ਸਿੰਘ ਮੱਕੜ) - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਮਨ ਕੀ ਬਾਤ ਪ੍ਰੋਗਰਾਮ ਦੌਰਾਨ ਇੱਕ ਵੱਡਾ ਐਲਾਨ ਕਰਦਿਆਂ ਚੰਡੀਗੜ੍ਹ ਏਅਰ ਪੋਰਟ ਦਾ ਨਾਮ ਸਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਣ ਦਾ ਐਲਾਨ ਕਰਦਿਆਂ ਪੰਜਾਬ ਨੂੰ ਵੱਡਾ ...

ਪੂਰੀ ਖ਼ਬਰ »

ਰਜਨੀਸ਼ ਗਰਗ ਰੋਟਰੀ ਕਲੱਬ ਧੂਰੀ ਦੇ ਨਵੇਂ ਪ੍ਰਧਾਨ ਬਣੇ

ਧੂਰੀ, 26 ਸਤੰਬਰ (ਲਖਵੀਰ ਸਿੰਘ ਧਾਂਦਰਾ) - ਰੋਟਰੀ ਕਲੱਬ ਧੂਰੀ ਵਲੋਂ ਲੰਘੀ ਰਾਤ ਸਥਾਨਕ ਇਕ ਹੋਟਲ ਵਿਖੇ ਇਕ ਤਾਜਪੋਸ਼ੀ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਰੋਟਰੀ ਕਲੱਬ ਦੇ ਜ਼ਿਲ੍ਹਾ (3090) ਦੇ ਗਵਰਨਰ ਗੁਲਬਹਾਰ ਸਿੰਘ ਰਟੋਲ, ਜ਼ਿਲ੍ਹਾ ਗਵਰਨਰ ਘਣਸ਼ਿਆਮ ਕਾਂਸਲ, ...

ਪੂਰੀ ਖ਼ਬਰ »

ਜਮਹੂਰੀਅਤ ਦਾ ਅਧਿਕਾਰ ਬਹਾਲ ਕਰਵਾਉਣ ਲਈ ਵੱਖ-ਵੱਖ ਜਥੇਬੰਦੀਆਂ ਨੇ ਮੁੱਖ ਮੰਤਰੀ ਨਿਵਾਸ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ

ਸੰਗਰੂਰ, 26 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜਨਤਕ ਜਮਹੂਰੀ ਜਥੇਬੰਦੀਆਂ ਜਿਨ੍ਹਾਂ ਦੀ ਅਗਵਾਈ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਸਿੰਘ, ਨਾਮਦੇਵ ਭੁਟਾਲ, ਤਰਕਸ਼ੀਲ ਸੁਸਾਇਟੀ ਦੇ ਪਰਮਵੇਦ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ...

ਪੂਰੀ ਖ਼ਬਰ »

ਪੰਜਾਬ ਮੁਲਾਜਮ ਫੈਡਰੇਸ਼ਨ ਦੇ ਸੁਖਦੇਵ ਚੰਗਾਲੀਵਾਲਾ ਪ੍ਰਧਾਨ ਅਤੇ ਗੁਰਲਾਭ ਸਿੰਘ ਆਲੋਅਰਖ ਬਣੇ ਜਨਰਲ ਸਕੱਤਰ

ਸੰਗਰੂਰ, 26 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦਾ ਜ਼ਿਲ੍ਹਾ ਜਥੇਬੰਦਕ ਚੋਣ ਅਜਲਾਸ ਸੰਗਰੂਰ ਵਿਖੇ ਹੋਇਆ | ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਵੇਦ ਪ੍ਰਕਾਸ਼, ਸ਼ਿਵ ਕੁਮਾਰ, ਕਰਮਜੀਤ ...

ਪੂਰੀ ਖ਼ਬਰ »

ਜਗਤਜੀਤ ਗਰੁੱਪ ਵਲੋਂ ਕਿਸਾਨ ਮੇਲੇ 'ਤੇ ਲਗਾਈ ਗਈ ਪ੍ਰਦਰਸ਼ਨੀ ਰਹੀ ਇਕ ਨੰਬਰ 'ਤੇ

ਚੀਮਾ ਮੰਡੀ, 26 ਸਤੰਬਰ (ਜਗਰਾਜ ਮਾਨ) - ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਲੱਗੇ ਕਿਸਾਨ ਮੇਲੇ ਮੌਕੇ ਵੱਖ-ਵੱਖ ਤਰ੍ਹਾਂ ਦੀਆਂ ਖੇਤੀਬਾੜੀ ਨਾਲ ਸਬੰਧਤ ਉਪਕਰਨਾ ਦੀ ਪ੍ਰਦਰਸ਼ਨੀ ਲਗਾਈ ਗਈ | ਖੇਤੀਬਾੜੀ ਨਾਲ ਸਬੰਧਤ ਸੰਦ ਬਣਾਉਣ ਵਾਲੀਆਂ ਕੰਪਨੀਆਂ ਨੇ ...

ਪੂਰੀ ਖ਼ਬਰ »

ਸ਼ੁਕਰਪਾਲ ਸਿੰਘ ਬਣੇ ਬਲਾਕ ਪ੍ਰਧਾਨ

ਲੌਂਗੋਵਾਲ, 26 ਸਤੰਬਰ (ਵਿਨੋਦ, ਸ.ਸ. ਖੰਨਾ) - ਕਾਂਗਰਸ ਪਾਰਟੀ ਵਲੋਂ ਸਥਾਨਕ ਕੌਂਸਲਰ ਅਤੇ ਸੀਨੀਅਰ ਕਾਂਗਰਸੀ ਆਗੂ ਸ਼ੁਕਰਪਾਲ ਸਿੰਘ ਬਟੂਹਾ ਨੂੰ ਬਲਾਕ ਲੌਂਗੋਵਾਲ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਦਾ ਇਲਾਕੇ ਦੇ ਕਾਂਗਰਸੀ ਵਰਕਰਾਂ ਨੇ ...

ਪੂਰੀ ਖ਼ਬਰ »

ਦਿੜ੍ਹਬਾ ਦੇ ਕਮਿਊਨਿਟੀ ਹੈਲਥ ਸੈਂਟਰ 'ਚ ਡਾਕਟਰਾਂ ਦੀ ਘਾਟ ਕਾਰਨ ਮਰੀਜ਼ ਹੋ ਰਹੇ ਨੇ ਪ੍ਰੇਸ਼ਾਨ

ਪਰਵਿੰਦਰ ਸੋਨੂੰ ਦਿੜ੍ਹਬਾ ਮੰਡੀ, 26 ਸਤੰਬਰ - ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਿੱਖਿਆ ਦੇ ਨਾਲ ਸਿਹਤ ਸਹੂਲਤਾਂ ਮੁਫ਼ਤ ਅਤੇ ਸਹੀ ਸਮੇਂ ਉੱਤੇ ਦੇਣਾ ਮੁੱਢਲੀ ਜ਼ਿੰਮੇਵਾਰੀ ਵਿਚ ਆਉਂਦਾ ਹੈ ਪਰ ਸਰਕਾਰ ਇਹ ਦੋਨੋਂ ਜ਼ਿੰਮੇਵਾਰੀਆਂ ਸਮਝਣ ਦੀ ਬਜਾਏ ਇਨ੍ਹਾਂ ਤੋਂ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਘੱਗਰ ਨੇੜਲੇ ਸੰਵੇਦਨਸ਼ੀਲ ਸਥਾਨਾਂ ਦਾ ਦੌਰਾ

ਮੂਨਕ, ਖ਼ਨੌਰੀ, 26 ਸਤੰਬਰ (ਪ੍ਰਵੀਨ ਮਦਾਨ, ਬਲਵਿੰਦਰ ਸਿੰਘ ਥਿੰਦ) - ਪਿਛਲੇ ਦੋ ਦਿਨਾਂ ਤੋਂ ਪੰਜਾਬ ਸਮੇਤ ਦੇਸ ਦੇ ਵੱਖ-ਵੱਖ ਰਾਜਾਂ ਵਿਚ ਪੈ ਰਹੀ ਭਾਰੀ ਬਾਰਸ਼ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਸਬ ...

ਪੂਰੀ ਖ਼ਬਰ »

'ਆਪ' ਆਗੂ ਚੱਠਾ ਨੇ ਕੀਤਾ ਰਾਮ ਲੀਲ੍ਹਾ ਦਾ ਉਦਘਾਟਨ

ਧੂਰੀ, 26 ਸਤੰਬਰ (ਸੰਜੇ ਲਹਿਰੀ) - ਸਥਾਨਕ ਸੰਗਰੂਰ ਵਾਲੀ ਕੋਠੀ ਵਿਖੇ ਸ੍ਰੀ ਸਨਾਤਨ ਧਰਮ ਰਾਮਲੀਲਾ ਸਭਾ ਵਲੋਂ ਕਰਵਾਈ ਜਾਣ ਵਾਲੀ ਰਾਮਲੀਲਾ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਅਤੇ ਆਲ ਇੰਡੀਆ ਐਫ.ਸੀ.ਆਈ. ਐਗਜ਼ੀਕਿਊਟਿਵ ਸਟਾਫ਼ ...

ਪੂਰੀ ਖ਼ਬਰ »

ਵਿਧਾਇਕਾ ਭਰਾਜ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸੰਗਰੂਰ, 26 ਸਤੰਬਰ (ਧੀਰਜ ਪਸ਼ੌਰੀਆ) - ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਥਾਨਕ ਰੈਸਟ ਹਾਊਸ ਵਿਖੇ ਸੰਗਰੂਰ ਸ਼ਹਿਰ ਅਤੇ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਕ ਸੌ ਤੋਂ ਜ਼ਿਆਦਾ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਜਿੱਥੇ ਕਈ ਦਫਤਰਾਂ ...

ਪੂਰੀ ਖ਼ਬਰ »

ਵੱਖ-ਵੱਖ ਸੰਸਥਾਵਾਂ ਵਲੋਂ ਬਜ਼ੁਰਗ ਟਕਸਾਲੀ ਅਕਾਲੀ ਆਗੂ ਜਥੇਦਾਰ ਮੇਘ ਸਿੰਘ ਗੁਆਰਾ ਦਾ ਸਨਮਾਨ

ਮਲੇਰਕੋਟਲਾ, 26 ਸਤੰਬਰ (ਪਰਮਜੀਤ ਸਿੰਘ ਕੁਠਾਲਾ) - ਪਿਛਲੇ ਪੰਜ ਦਹਾਕਿਆਂ ਤੋਂ ਜ਼ਿਲ੍ਹਾ ਮਲੇਰਕੋਟਲਾ-ਸੰਗਰੂਰ ਦੇ ਪੰਥਕ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਮਾਣਮੱਤੀਆਂ ਪੰਥਕ ਸੇਵਾਵਾਂ ਬਦਲੇ ਜ਼ਿਲ੍ਹਾ ਮਲੇਰਕੋਟਲਾ ਦੀਆਂ ਵੱਖ-ਵੱਖ ਧਾਰਮਿਕ, ਸਮਾਜ ਸੇਵੀ ਅਤੇ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੇ 'ਸੁਨਹਿਰੀ ਸੁਪਨਿਆਂ' 'ਤੇ ਫੇਰਿਆ ਪਾਣੀ

ਕੁੱਪ ਕਲਾਂ, 26 ਸਤੰਬਰ (ਮਨਜਿੰਦਰ ਸਿੰਘ ਸਰੌਦ) - ਪੰਜਾਬ ਅੰਦਰ ਬੀਤੇ ਕੱਲ੍ਹ ਤੋਂ ਹੋ ਰਹੀ ਮੋਹਲੇਧਾਰ ਬਾਰਸ਼ ਨੇ ਕਿਸਾਨਾਂ ਦੇ ਝੋਨੇ ਦੀ ਫ਼ਸਲ ਪ੍ਰਤੀ ਸੰਜੋਏ 'ਸੁਨਹਿਰੀ ਸੁਪਨਿਆਂ' ਨੂੰ ਚਕਨਾਚੂਰ ਕਰਨ ਤੋਂ ਲੈ ਕੇ ਪਸ਼ੂਆਂ ਲਈ ਬੀਜੇ ਹਰੇ-ਚਾਰੇ ਅਤੇ ਆਪਣੇ ਪਰਿਵਾਰਾਂ ...

ਪੂਰੀ ਖ਼ਬਰ »

ਕਿਸਾਨ ਭਵਾਨੀਗੜ੍ਹ 'ਚ ਮਨਾਉਣਗੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

ਭਵਾਨੀਗੜ੍ਹ, 26 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਬਲਾਕ ਪੱਧਰੀ ਮੀਟਿੰਗ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਂਵੀ ਵਿਖੇ ਹੋਈ | ਇਸ ਮੌਕੇ ਯੂਨੀਅਨ ਦੇ ਬਲਾਕ ਖ਼ਜਾਨਚੀ ਸੁਖਦੇਵ ਸਿੰਘ ਬਾਲਦ ਕਲਾਂ ਨੇ ਕਿਹਾ ਕਿ ਸਥਾਨਕ ਭਗਤ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਲੰਪੀ ਸਕਿਨ ਤੋਂ ਬਚਾਅ ਲਈ ਗਊਆਂ ਦਾ ਕੀਤਾ ਟੀਕਾਕਰਨ

ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਭੁੱਲਰ, ਧਾਲੀਵਾਲ) - ਰੋਟਰੀ ਕਲੱਬ ਸੁਨਾਮ (ਸਿਟੀ) ਦੀ ਮੀਟਿੰਗ ਪ੍ਰਧਾਨ ਸੰਜੀਵ ਬੌਬੀ ਦੀ ਅਗਵਾਈ ਵਿਚ ਹੋਈ | ਇਸ ਮੌਕੇ ਰੋਟਰੀ ਕਲੱਬ ਸੁਨਾਮ (ਸਿਟੀ) ਦੀ ਸਾਲ 2025-26 ਲਈ ਸਰਬਸੰਮਤੀ ਨਾਲ ਚੋਣ ਵੀ ਕੀਤੀ ਗਈ | ਜਿਸ ਵਿਚ ਰਾਜੀਵ ਮੱਖਣ ਨੂੰ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਵਿਸ਼ਵ ਫਾਰਮਾਸਿਸਟ ਤੇ ਰਾਸ਼ਟਰੀ ਇੰਜੀਨੀਅਰਿੰਗ ਦਿਵਸ ਮਨਾਇਆ

ਅਹਿਮਦਗੜ੍ਹ, 26 ਸਤੰਬਰ (ਰਣਧੀਰ ਸਿੰਘ ਮਹੋਲੀ) - ਵਿਸ਼ਵ ਫਾਰਮਾਸਿਸਟ ਅਤੇ ਰਾਸ਼ਟਰੀ ਇੰਜੀਨੀਅਰਿੰਗ ਦਿਵਸ 'ਤੇ ਰੋਟਰੀ ਕਲੱਬ ਨੇ ਚੇਅਰਮੈਨ ਮਹੇਸ਼ ਸ਼ਰਮਾ, ਸਰਪ੍ਰਸਤ ਪ੍ਰੋ. ਐਸ.ਪੀ. ਸੋਫਤ, ਸਾਬਕਾ ਅਸਿਸਟੈਂਟ ਗਵਰਨਰ ਡਾ. ਰਵੀ ਸ਼ਰਮਾ, ਪ੍ਰਧਾਨ ਡਾ. ਪੁਨੀਤ ਧਵਨ, ...

ਪੂਰੀ ਖ਼ਬਰ »

ਮੱਸਿਆ ਦਾ ਦਿਹਾੜਾ ਮਨਾਇਆ

ਧਰਮਗੜ, 26 ਸਤੰਬਰ (ਗੁਰਜੀਤ ਸਿੰਘ ਚਹਿਲ) - ਸੰਤ ਅਤਰ ਸਿੰਘ ਜੀ ਦੇ ਨਾਨਕਾ ਨਗਰ ਫ਼ਤਹਿਗੜ੍ਹ ਗੰਢੂਆ ਦੇ ਗੁਰਦੁਆਰਾ ਮਾਤਾ ਭੋਲੀ ਕੌਰ ਵਿਖੇ ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਮੱਸਿਆ ਦਾ ਦਿਹਾੜਾ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਉਤਸ਼ਾਹ ...

ਪੂਰੀ ਖ਼ਬਰ »

ਪੱਤਰਕਾਰਤਾ ਦੀ ਦਿਸ਼ਾ ਅਤੇ ਦਸ਼ਾ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ

ਧੂਰੀ, 26 ਸਤੰਬਰ (ਅਜੀਤ ਬਿਊਰੋ) - ਪੰਜਾਬ ਜਰਨਲਿਜ਼ਮ ਐਸੋਸੀਏਸ਼ਨ ਧੂਰੀ ਵਲੋਂ ਪੰਜਾਬ ਦੇ ਮਹਾਨ ਸ਼ਹੀਦ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪੱਤਰਕਾਰਤਾ ਦੀ ਦਸ਼ਾ ਅਤੇ ਦਿਸ਼ਾ ਵਿਸ਼ੇ 'ਤੇ ਸਥਾਨਕ ਧਰਮਸ਼ਾਲਾ ਵਿਖੇ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਦੀ ਜਨਮ ਵਰ੍ਹੇਗੰਢ ਮੌਕੇ ਅਮਰਗੜ੍ਹ ਤੇ ਅਹਿਮਦਗੜ੍ਹ ਵਿਖੇ ਵਿਸ਼ਾਲ ਸਾਈਕਲ ਰੈਲੀਆਂ ਅੱਜ

ਮਾਲੇਰਕੋਟਲਾ, 26 ਸਤੰਬਰ (ਪਰਮਜੀਤ ਸਿੰਘ ਕੁਠਾਲਾ, ਹਨੀਫ ਥਿੰਦ) - ਜ਼ਿਲ੍ਹਾ ਮਾਲੇਰਕੋਟਲਾ ਅੰਦਰ ਸ਼ਹੀਦ -ਏ- ਆਜ਼ਮ ਭਗਤ ਸਿੰਘ ਜੀ ਦੇ 115 ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਿਸ ਰਾਜਦੀਪ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਖਾਟੂ ਸ਼ਿਆਮ ਪਰਿਵਾਰ ਕਮੇਟੀ ਵਲੋਂ ਜਾਗਰਣ ਕਰਵਾਇਆ

ਭਵਾਨੀਗੜ੍ਹ, 26 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਖਾਟੂ ਸ਼ਿਆਮ ਪਰਿਵਾਰ ਕਮੇਟੀ ਵਲੋਂ ਸ੍ਰੀ ਖਾਟੂ ਸ਼ਿਆਮ ਅਤੇ ਸ੍ਰੀ ਬਾਲਾ ਜੀ ਦਾ ਦੂਸਰਾ ਵਿਸਾਲ ਜਾਗਰਣ ਕਰਵਾਇਆ ਗਿਆ ਜਿਸ ਵਿਚ ਜਯੋਤੀ ਪ੍ਰਚੰਡ ਦੀ ਰਸਮ ਮੀਨਾ ਮਹੰਤ ਵਲੋਂ ਕੀਤੀ ਗਈ | ਜਾਗਰਣ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਵੀਜੇ ਦੇਣ ਪੱਖੋਂ ਕੈਨੇਡਾ ਹੋਇਆ ਤੇਜ਼ - ਸੁਖਵਿੰਦਰ ਸਿੰਘ

ਸੰਗਰੂਰ, 26 ਸਤੰਬਰ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੈਨੇਡਾ ਨੇ ਸਟੂਡੈਂਟ ਵੀਜੇ ਦੇਣ ਵਿਚ ਅੱਗੇ ਨਾਲੋਂ ਰਫਤਾਰ ਕੁਝ ਤੇਜ਼ ਕੀਤੀ ਹੈ ਅਤੇ ਡੇਢ ਦੋ ਮਹੀਨੇ ਦੌਰਾਨ ਵਿਦਿਆਰਥੀਆਂ ਨੰੂ ਵੀਜੇ ਮਿਲ ਰਹੇ ਹਨ | ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਰਟੋਲ ਬਣੇ ਸੇਵਾ ਸੁਸਾਇਟੀ ਦੇ ਪ੍ਰਧਾਨ

ਕੁੱਪ ਕਲਾਂ, 26 ਸਤੰਬਰ (ਮਨਜਿੰਦਰ ਸਿੰਘ ਸਰੌਦ) - ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਅੰਦਰ ਨਾਮਣਾ ਖੱਟਣ ਵਾਲੀ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਸੇਵਾ ਸੁਸਾਇਟੀ ਸਰੌਦ ਦੀ ਸਾਲਾਨਾ ਮੀਟਿੰਗ ਜਥੇਦਾਰ ਗੁਰਜੀਵਨ ਸਿੰਘ ਸਰੌਦ ਦੀ ਅਗਵਾਈ ...

ਪੂਰੀ ਖ਼ਬਰ »

ਮਹਿਲ ਕਲਾਂ ਵਿਖੇ ਮਾਂ ਭਗਵਤੀ ਦਾ ਵਿਸ਼ਾਲ ਜਾਗਰਣ ਅੱਜ

ਮਹਿਲ ਕਲਾਂ, 26 ਸਤੰਬਰ (ਅਵਤਾਰ ਸਿੰਘ ਅਣਖੀ)-ਕਸਬਾ ਮਹਿਲ ਕਲਾਂ ਵਿਖੇ ਮਾਂ ਸਰਸਵਤੀ ਕਲੱਬ, ਦੁਕਾਨਦਾਰ ਯੂਨੀਅਨ ਮਹਿਲ ਕਲਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਾਂ ਭਗਵਤੀ ਦਾ ਵਿਸ਼ਾਲ ਜਾਗਰਣ 27 ਸਤੰਬਰ ਦਿਨ ਮੰਗਲਵਾਰ ਨੂੰ ਰਾਤ 8 ਵਜੇ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸ੍ਰੀ ਗਣੇਸ਼ ਪੂਜਨ ਨਾਲ ਕੀਤੀ ਸ੍ਰੀ ਰਾਮ ਲੀਲ੍ਹਾ ਦੀ ਸ਼ੁਰੂਆਤ

ਮੂਣਕ, 26 ਸਤੰਬਰ (ਭਾਰਦਵਾਜ/ਸਿੰਗਲਾ) - ਸ਼੍ਰੀ ਸਨਾਤਨ ਧਰਮ ਰਾਮ ਨਾਟਕ ਕਲੱਬ ਮੂਣਕ ਵਲੋਂ ਸ਼੍ਰੀ ਰਾਮ ਮੰਦਰ ਗਰਾਉਂਡ ਵਿਖੇ ਰਾਮ ਲੀਲ੍ਹਾ ਮੰਚਨ ਦੀ ਸ਼ੁਰੂਆਤ ਪੁਜਾਰੀ ਮਿੱਠੂ ਸ਼ਰਮਾ ਵਲੋਂ ਸ਼੍ਰੀ ਗਣੇਸ਼ ਪੂਜਨ ਕਰਵਾਉਣ ਉਪਰੰਤ ਬੜੀ ਸਰਧਾ ਅਤੇ ਉਤਸ਼ਾਹ ਨਾਲ ਕੀਤੀ ...

ਪੂਰੀ ਖ਼ਬਰ »

ਅਕਾਲੀ ਦਲ (ਬ) ਵਲੋਂ ਝੂੰਦਾਂ ਨੂੰ ਸੌਂਪੀ ਜ਼ਿੰਮੇਵਾਰੀ ਨਾਲ ਪਾਰਟੀ ਜ਼ਮੀਨੀ ਪੱਧਰ 'ਤੇ ਹੋਵੇਗੀ ਮਜਬੂਤ - ਜਥੇਦਾਰ ਹਾਕਮ ਸਿੰਘ ਢਢੋਗਲ

ਧੂਰੀ, 26 ਸਤੰਬਰ (ਸੁਖਵੰਤ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਵਲੋਂ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਸ.ਇਕਬਾਲ ਸਿੰਘ ਝੂੰਦਾਂ ਨੂੰ ਜ਼ਿਲ੍ਹਾ ਸੰਗਰੂਰ ਅਤੇ ਮਾਲੇਰਕੋਟਲਾ ਦਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਡਕੌਂਦਾ ਵਲੋਂ ਪਹਿਲਾਂ ਥਾਣੇ ਅੱਗੇ ਫਿਰ ਕਾਤਰੋਂ ਚੌਕ 'ਚ ਧਰਨਾ

ਸ਼ੇਰਪੁਰ, 26 ਸਤੰਬਰ (ਦਰਸ਼ਨ ਸਿੰਘ ਖੇੜੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਬਲਾਕ ਇਕਾਈ ਵਲੋਂ ਅੱਜ ਪਿੰਡ ਅਲੀਪੁਰ ਖ਼ਾਲਸਾ ਦੇ ਇਕ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਦੇਣ 'ਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ ਥਾਣਾ ਸ਼ੇਰਪੁਰ ਅੱਗੇ ...

ਪੂਰੀ ਖ਼ਬਰ »

ਗਰੀਬ ਪਰਿਵਾਰਾਂ ਦੇ ਘਰਾਂ 'ਚ ਆਈਆਂ ਤਰੇੜਾਂ

ਸੂਲਰ ਘਰਾਟ, 26 ਸਤੰਬਰ (ਜਸਵੀਰ ਸਿੰਘ ਔਜਲਾ) - ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਨੇੜਲੇ ਪਿੰਡ ਢੰਡੋਲੀ ਕਲਾ ਵਿਖੇ ਤੇਜ ਬਾਰਸ਼ ਕਾਰਨ ਗਰੀਬ ਪਰਿਵਾਰਾਂ ਦੇ ਘਰਾਂ ਵਿਚ ਤਰੇੜਾਂ ਪੈ ਗਈਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਹਰਜੀਤ ਸਿੰਘ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ 'ਤੇ ਸ਼ਹਿਰ ਵਾਸੀ ਦੁਖੀ

ਮੂਣਕ, 26 ਸਤੰਬਰ (ਭਾਰਦਵਾਜ, ਸਿੰਗਲਾ) - ਬਾਲਦ ਕੋਠੀ ਤੋਂ ਆਉਣ ਵਾਲੇ ਅਤੇ ਝਲੂਰ ਕੋਲ ਨਿਕਲਦੇ ਰਜਵਾਹੇ ਦੀ ਟੇਲ ਮੂਣਕ ਸੀਵਰੇਜ ਟਰੀਟਮੈਂਟ ਪਲਾਂਟ ਕੋਲ ਖੁੱਲ੍ਹੀ ਪਈ ਹੋਣ ਕਾਰਣ ਰਜਵਾਹੇ ਤੇ ਛੱਪੜ ਦਾ ਗੰਦਾ ਪਾਣੀ ਵਾਰਡ ਨੰਬਰ 10 ਤੇ 13 ਦੇ ਘਰਾਂ ਤੇ ਗਲੀਆਂ 'ਚ ਖੜ੍ਹ ਜਾਣ ...

ਪੂਰੀ ਖ਼ਬਰ »

ਚੌਂਕ 'ਚੋਂ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਮਹਿਲਾਂ ਚੌਂਕ, 26 ਸਤੰਬਰ (ਸੁਖਮਿੰਦਰ ਸਿੰਘ ਕੁਲਾਰ) - ਭਾਵੇਂ ਕਿ ਬਾਰਸ਼ ਬੰਦ ਹੋਈ ਨੂੰ ਦੋ ਦਿਨ ਹੋਣ ਵਾਲੇ ਹਨ ਪਰ ਸਥਾਨਕ ਚੌਂਕ ਵਿਚ ਗੋਡੇ ਗੋਡੇ ਪਾਣੀ ਖੜਾ ਹੋਣ ਕਾਰਨ ਲੋਕ ਬਹੁਤ ਪ੍ਰੇਸ਼ਾਨ ਹਨ | ਸੰਗਰੂਰ-ਖਨੌਰੀ ਮੁੱਖ ਮਾਰਗ ਉੱਤੇ ਮਹਿਲਾਂ ਚੌਂਕ ਵਿਖੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਮੁਹਿੰਮ ਜਾਰੀ

ਲਹਿਰਾਗਾਗਾ, 26 ਸਤੰਬਰ (ਅਸ਼ੋਕ ਗਰਗ) - ਲੋਕ ਚੇਤਨਾ ਮੰਚ ਲਹਿਰਾਗਾਗਾ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੰੂ ਸਮਰਪਿਤ ਪ੍ਰਚਾਰ ਮੁਹਿੰਮ ਦੇ ਤਹਿਤ ਵੱਖ-ਵੱਖ ਸਕੂਲਾਂ ਵਿਚ ਲੈਕਚਰ ਅਤੇ ਵਿਚਾਰ ਚਰਚਾਵਾਂ ਕੀਤੀਆਂ ਜਾ ਰਹੀਆਂ ਹਨ | ਮੰਚ ਦੇ ਸਕੱਤਰ ਹਰਭਗਵਾਨ ਗੁਰਨੇ ...

ਪੂਰੀ ਖ਼ਬਰ »

ਅਗਰਵਾਲ ਸਮਾਜ ਇੱਕਜੁੱਟ ਹੋ ਕੇ ਚੱਲੇ - ਗੋਇਲ

ਲਹਿਰਾਗਾਗਾ, 26 ਸਤੰਬਰ (ਅਸ਼ੋਕ ਗਰਗ) - ਅਗਰਵਾਲ ਸਭਾ ਅਤੇ ਅਗਰਵਾਲ ਸਭਾ ਮਹਿਲਾ ਵਿੰਗ ਵਲੋਂ ਮਹਾਰਾਜਾ ਅਗਰਸੈਨ ਜੈਯੰਤੀ ਬੜੇ ਉਤਸ਼ਾਹ ਨਾਲ ਮਨਾਈ ਗਈ | ਬਾਬਾ ਮਸਤ ਰਾਮ ਗੀਤਾ ਭਵਨ ਸਮਾਧੀ ਖਾਈ ਰੋਡ ਲਹਿਰਾਗਾਗਾ ਵਿਖੇ ਬਣੇ ਅਗਰਸੈਨ ਮੰਦਰ ਵਿਚ ਮਹਾਰਾਜਾ ਅਗਰਸੈਨ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX