ਤਾਜਾ ਖ਼ਬਰਾਂ


ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . .  10 minutes ago
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . .  9 minutes ago
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
⭐ਮਾਣਕ-ਮੋਤੀ⭐
. . .  44 minutes ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  1 day ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  1 day ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  1 day ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਅੱਸੂ ਸੰਮਤ 554

ਕਪੂਰਥਲਾ / ਫਗਵਾੜਾ

ਨੌਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼

ਕਪੂਰਥਲਾ, 26 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਖੁਸਰੋਪੁਰ ਦੇ ਇਕ ਨੌਜਵਾਨ ਵਲੋਂ ਭੇਦਭਰੇ ਹਾਲਾਤ ਵਿਚ ਕੁੱਝ ਜ਼ਹਿਰੀਲੀ ਚੀਜ਼ ਖਾਣ ਨਾਲ ਉਸ ਦੀ ਤਬੀਅਤ ਵਿਗੜਨ ਕਾਰਨ ਉਸ ਨੂੰ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਅਵੀ ਪੁੱਤਰ ਬਲਵਿੰਦਰ ਸਿੰਘ (32) ਵਾਸੀ ਖੁਸਰੋਪੁਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਪਿੰਡ ਦੇ ਬਾਹਰਵਾਰ ਰਸਤੇ ਵਿਚ ਡਿੱਗਾ ਹੋਇਆ ਸੀ | ਇਸ ਸਬੰਧੀ ਲੜਕੇ ਦੇ ਪਿਤਾ ਬਲਵਿੰਦਰ ਸਿੰਘ ਨੂੰ ਪਤਾ ਲੱਗਣ 'ਤੇ ਉਨ੍ਹਾਂ ਆਪਣੇ ਲੜਕੇ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ | ਇਸ ਸਬੰਧੀ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਹੈ |

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪਿੰਡ ਰੂਪਨਪੁਰ ਵਿਖੇ ਇਕਾਈ ਦਾ ਗਠਨ

ਢਿਲਵਾਂ, 26 ਸਤੰਬਰ (ਸੁਖੀਜਾ, ਪ੍ਰਵੀਨ)-ਨਜ਼ਦੀਕ ਪਿੰਡ ਰੂਪਨਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਢਿਲਵਾਂ ਦੇ ਪ੍ਰਧਾਨ ਸਤਪਾਲ ਸਿੰਘ ਤਾਜਪੁਰ ਦੀ ਪ੍ਰਧਾਨਗੀ ਹੇਠ ਪਿੰਡ ਰੂਪਨਪੁਰ ਦੀ ਇਕਾਈ ਦਾ ਗਠਨ ਕੀਤਾ | ਇਸ ਮੌਕੇ ਸਰਬ ਸੰਮਤੀ ਨਾਲ ਨਿਰਮਲ ਸਿੰਘ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਪਰਚਾ ਦਰਜ

ਫੱਤੂਢੀਂਗਾ, 26 ਸਤੰਬਰ (ਬਲਜੀਤ ਸਿੰਘ)-ਥਾਣਾ ਫੱਤੂਢੀਂਗਾ ਮੁਖੀ ਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਏ.ਐੱਸ.ਆਈ. ਦਲਵਿੰਦਰ ਬੀਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਸਨ ਜਦ ਉਹ ਅੱਡਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰ ਦੀਆਂ 'ਖੇਡਾਂ ਵਤਨ ਪੰਜਾਬ ਦੀਆਂ' 'ਚ ਸਕੂਲ ਛੰਨਾ ਸ਼ੇਰ ਸਿੰਘ ਨੇ ਮਾਰੀਆਂ ਮੱਲਾਂ

ਤਲਵੰਡੀ ਚੌਧਰੀਆਂ, 26 ਸਤੰਬਰ (ਪਰਸਨ ਲਾਲ ਭੋਲਾ)-ਪਿ੍ੰਸੀਪਲ ਜਗਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੰਨਾ ਸ਼ੇਰ ਸਿੰਘ ਦੀ ਸਰਪ੍ਰਸਤੀ ਤੇ ਚਰਨਜੀਤ ਸਿੰਘ ਪੀ.ਟੀ.ਆਈ. ਸਟੇਟ ਐਵਾਰਡੀ ਦੀ ਦੇਖ-ਰੇਖ ਵਿਚ ਸਕੂਲ ਦੇ ਬੱਚਿਆਂ 'ਤੇ ਨੌਜਵਾਨਾਂ ਨੇ ਜ਼ਿਲ੍ਹਾ ਪੱਧਰ ਦੇ ...

ਪੂਰੀ ਖ਼ਬਰ »

ਬੈਂਕ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲਾ ਭਗੌੜਾ ਵਿਜੀਲੈਂਸ ਵਿਭਾਗ ਵਲੋਂ ਕਾਬੂ

ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਪਿੰਡ ਜਗਤਪੁਰ ਜੱਟਾਂ 'ਚ ਸਥਿਤ ਪੰਜਾਬ ਗ੍ਰਾਮੀਣ ਬੈਂਕ ਨਾਲ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਬੈਂਕ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਕਰਜ਼ਾ ਮਨਜ਼ੂਰ ਕਰਵਾ ਕੇ ਧੋਖਾਧੜੀ ਕਰਨ ਵਾਲੇ ਭਗੌੜੇ ਦੋਸ਼ੀ ਨੂੰ ਅੱਜ ...

ਪੂਰੀ ਖ਼ਬਰ »

ਪਰਮਹੰਸ ਭਾਈ ਪਾਰੋ ਜੀ ਗੁਰਮਤਿ ਸੰਗੀਤ ਕਲਾ ਕੇਂਦਰ ਡੱਲਾ ਵਲੋਂ ਪੰਜਾ ਪਿਆਰਿਆਂ ਦਾ ਸਨਮਾਨ

ਡਡਵਿੰਡੀ, 26 ਸਤੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮੰਜੀਦਾਰ ਸਿੱਖ ਭਾਈ ਲਾਲੂ ਜੀ ਦਾ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਨਾਲ ਮਨਾਇਆ | ਇਸ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' 'ਚ ਬਿਟਿ੍ਸ਼ ਵਿਕਟੋਰੀਆ ਸਕੂਲ ਦੇ 4 ਵਿਦਿਆਰਥੀ ਖਿਡਾਰੀਆਂ ਦੀ ਰਾਜ ਪੱਧਰ 'ਤੇ ਚੋਣ

ਸੁਲਤਾਨਪੁਰ ਲੋਧੀ, 26 ਸਤੰਬਰ (ਨਰੇਸ਼ ਹੈਪੀ, ਥਿੰਦ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਵਿਚ ਚੱਲ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ' 'ਚ ਸਥਾਨਕ ਸ਼ਹਿਰ ਦੇ ਸੁਲਤਾਨਪੁਰ ਲੋਧੀ ਮਾਰਗ ਤੇ ਸਥਿਤ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲੇ ਤਿੰਨ ਵਿਅਕਤੀਆਂ 'ਤੇ ਮੁਕੱਦਮਾ ਦਰਜ

ਭੁਲੱਥ, 26 ਸਤੰਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)- ਭੁਲੱਥ ਪੁਲਿਸ ਵਲੋਂ ਇਕ ਵਿਅਕਤੀ ਤੇ ਕੁੱਟਮਾਰ ਕਰਨ ਵਾਲੇ ਤਿੰਨ ਵਿਅਕਤੀਆਂ ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਿੱਤੀ ਦਰਖਾਸਤ ਵਿਚ ਮਨਜਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਖੱਸਣ ਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੁਲੱਥ ਦੇ ਕਮਰਿਆਂ 'ਤੇ ਪਾਏ ਲੈਂਟਰ

ਭੁਲੱਥ, 26 ਸਤੰਬਰ (ਮਨਜੀਤ ਸਿੰਘ ਰਤਨ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਸਮੱਗਰਾ ਸਕੀਮ ਅਧੀਨ ਦੋ ਕਮਰਿਆਂ ਨੂੰ ਬਣਾਉਣ ਲਈ ਜੋ ਗ੍ਰਾਂਟ ਪ੍ਰਾਪਤ ਹੋਈ ਸੀ ਇਸ ਅਧੀਨ ਤਿਆਰ ਕੀਤੇ ਗਏ ਕਮਰਿਆਂ 'ਤੇ ਲੈਂਟਰ ਪਾਇਆ | ਇਸ ਮੌਕੇ ਪਹਿਲਾਂ ਗ੍ਰੰਥੀ ਸਿੰਘ ਵਲੋਂ ...

ਪੂਰੀ ਖ਼ਬਰ »

ਹਲਕੇ ਕੁੱਤੇ ਨੂੰ ਮਾਰਨ ਵਿਰੁੱਧ ਜੋ ਮਾਮਲਾ ਦਰਜ ਹੋਇਆ ਸਰਾਸਰ ਧੱਕਾ-ਪਿੰਡ ਵਾਸੀ

ਫੱਤੂਢੀਂਗਾ, 26 ਸਤੰਬਰ (ਬਲਜੀਤ ਸਿੰਘ)-ਪਿੰਡ ਮਹਿਮਦਵਾਲ ਦੇ ਚਰਨਜੀਤ ਸਿੰਘ, ਹਰਜਿੰਦਰ ਸਿੰਘ, ਸ਼ਰਨਜੀਤ ਸਿੰਘ, ਗੁਰਵਿੰਦਰ ਸਿੰਘ, ਪਰਵਿੰਦਰ ਸਿੰਘ, ਨਿਰਮਲ ਸਿੰਘ, ਸੁਖਵਿੰਦਰ ਸਿੰਘ, ਸੰਤੋਖ ਸਿੰਘ, ਮਹਿੰਦਰ ਸਿੰਘ,ਜੀਤਾ ਸਿੰਘ, ਪ੍ਰਦੀਪ ਸਿੰਘ ਆਦਿ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਨੰ. ਗੁਰਵਿੰਦਰ ਸਿੰਘ ਸੋਹੀ ਦੇ ਸੂਬਾ ਪੱਧਰੀ ਕਮੇਟੀ ਦੇ ਮੈਂਬਰ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਭੁਲੱਥ, 26 ਸਤੰਬਰ (ਮਨਜੀਤ ਸਿੰਘ ਰਤਨ)-ਨੰਬਰਦਾਰ ਗੁਰਵਿੰਦਰ ਸਿੰਘ ਸੋਹੀ ਤਹਿਸੀਲ ਪ੍ਰਧਾਨ ਭੁਲੱਥ ਦੇ ਪੰਜਾਬ ਨੰਬਰਦਾਰ ਯੂਨੀਅਨ ਦੀ ਸੂਬਾ ਪੱਧਰੀ ਕਮੇਟੀ ਦੇ ਮੈਂਬਰ ਬਣਨ 'ਤੇ ਤਹਿਸੀਲ ਭੁਲੱਥ ਦੇ ਨੰਬਰਦਾਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਖਾਦ ਡੀਲਰ ਤੇ ਸਹਿਕਾਰੀ ਸਭਾਵਾਂ ਖਾਦ ਦੇ ਸਟਾਕ ਦਾ ਮਿਲਾਣ ਪੀ.ਓ.ਐਸ. ਮਸ਼ੀਨਾਂ ਨਾਲ ਕਰਨ-ਡਾ: ਐਚ.ਪੀ.ਐਸ. ਭਰੋਤ

ਕਪੂਰਥਲਾ, 26 ਸਤੰਬਰ (ਵਿ.ਪ੍ਰ.)-ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਦਿੱਤੀ ਜਾਂਦੀ ਖਾਦ ਦੀ ਸਪਲਾਈ ਵਿਚ ਆ ਰਹੀਆਂ ਮੁਸ਼ਕਲਾਂ ਨੂੰ ਮੁੱਖ ਰੱਖਦਿਆਂ ਖਾਦ ਡੀਲਰ ਤੇ ਸਹਿਕਾਰੀ ਸਭਾਵਾਂ ਦੇ ਕੋਲ ਪਈ ਖਾਦ ਦੇ ਮੌਜੂਦ ਸਟਾਕ ਦਾ ਮਿਲਾਣ ਪੀ.ਓ.ਐਸ. ਮਸ਼ੀਨਾਂ ਨਾਲ ਕੀਤਾ ਜਾਵੇ, ...

ਪੂਰੀ ਖ਼ਬਰ »

ਸ਼ਰਾਬ ਦਾ ਠੇਕਾ ਬੰਦ ਨਾ ਹੋਇਆ ਤਾਂ 30 ਨੂੰ ਅਣਮਿਥੇ ਸਮੇਂ ਲਈ ਧਰਨਾ ਦੇਵਾਂਗੇ-ਸੁਰਜੀਤ ਸਿੰਘ, ਅਵਤਾਰ ਸਿੰਘ

ਕਪੂਰਥਲਾ, 26 ਸਤੰਬਰ (ਵਿ.ਪ੍ਰ੍ਰ.)-ਆਜ਼ਾਦ ਲੋਕ ਦਲ ਦੇ ਪ੍ਰਧਾਨ ਸੁਰਜੀਤ ਸਿੰਘ ਤੇ ਜਥੇ: ਅਵਤਾਰ ਸਿੰਘ ਨੇ ਇਕ ਬਿਆਨ ਵਿਚ ਦੱਸਿਆ ਕਿ ਮੁਹੱਲਾ ਅਜੀਤ ਨਗਰ ਵਿਚ ਸ਼ਰਾਬ ਦਾ ਠੇਕਾ ਬੰਦ ਕਰਵਾਉਣ ਲਈ ਉਹ ਪਿਛਲੇ ਕਈ ਸਾਲਾਂ ਤੋਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਈ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਵਿੱਕੀ ਸੂਦ ਮੁੜ ਭਾਜਪਾ 'ਚ ਸ਼ਾਮਿਲ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕੀਤਾ ਸਵਾਗਤ

ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)- ਭਾਜਪਾ ਦੇ ਸਾਬਕਾ ਕੌਂਸਲਰ ਵਿੱਕੀ ਸੂਦ ਜੋ ਪਿਛਲੀਆਂ ਵਿਧਾਨ ਸਭਾ ਚੋਣਾ ਦੌਰਾਨ ਭਾਜਪਾ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਏ ਸਨ ਉਹ ਅੱਜ ਮੁੜ ਭਾਜਪਾ 'ਚ ਸ਼ਾਮਿਲ ਹੋ ਗਏ ਹਨ | ਜਿਨ੍ਹਾਂ ਨੂੰ ਸ਼ਾਮਿਲ ਕਰਨ ਲਈ ਚੱਕ ਹਕੀਮ ਵਿਖੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਦੇ ਚਾਰ ਵਿਦਿਆਰਥੀਆਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ

ਕਪੂਰਥਲਾ, 26 ਸਤੰਬਰ (ਵਿ.ਪ੍ਰ.)-'ਖੇਡਾਂ ਵਤਨ ਪੰਜਾਬ' ਦੀਆਂ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦੀਆਂ ਅੰਡਰ 19 ਵਰਗ ਦੀਆਂ ਵਿਦਿਆਰਥਣਾਂ ਨੇ ਵਾਲੀਬਾਲ ਦੇ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਇਹ ਤਿੰਨੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੇ ਹਲਕੇ ਵਿਚ ਹੁਣ 8 ਅਕਤੂਬਰ ਨੂੰ ਹੋਵੇਗੀ ਇਨਸਾਫ਼ ਰੈਲੀ -ਅੱਲੂਵਾਲ

ਸੁਲਤਾਨਪੁਰ ਲੋਧੀ, 26 ਸਤੰਬਰ (ਥਿੰਦ, ਹੈਪੀ)-180 ਈ.ਟੀ.ਟੀ ਤੇ ਓ.ਡੀ.ਐਲ ਅਧਿਆਪਕਾਂ ਨੂੰ ਇਨਸਾਫ਼ ਦਿਵਾਉਣ ਅਤੇ ਵਿਭਾਗ ਅੰਦਰ ਕੰਮ ਕਰਦੇ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਡੀ.ਟੀ.ਐਫ. ਦੀ ਸੂਬਾਈ ਕਮੇਟੀ ਵੱਲੋਂ 8 ਅਕਤੂਬਰ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ...

ਪੂਰੀ ਖ਼ਬਰ »

ਪੀਰ ਬਾਬਾ ਸ਼ਾਹ ਮੁਹੰਮਦ ਬੁਖ਼ਾਰੀ ਦੀ ਦਰਗਾਹ ਮਸੀਤਾਂ ਵਿਖੇ ਜੋੜ ਮੇਲਾ ਤੇ ਛਿੰਝ 30 ਤੋਂ

ਤਲਵੰਡੀ ਚੌਧਰੀਆਂ, 26 ਸਤੰਬਰ (ਪਰਸਨ ਲਾਲ ਭੋਲਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੀਰ ਬਾਬਾ ਸ਼ਾਹ ਮੁਹੰਮਦ ਬੁਖ਼ਾਰੀ ਦੀ ਯਾਦ ਵਿਚ ਛਿੰਝ ਮੇਲਾ ਕਮੇਟੀ ਮਸੀਤਾਂ ਵਲੋਂ ਐਨ.ਆਰ.ਆਈ. ਵੀਰਾਂ, ਗ੍ਰਾਮ ਪੰਚਾਇਤ ਮਸੀਤਾਂ, ਨਗਰ ਭਗਤਪੁਰ, ਡੌਲਾ ਅਤੇ ਕਾਲੇਵਾਲ ਦੀਆਂ ਸੰਗਤਾਂ ...

ਪੂਰੀ ਖ਼ਬਰ »

ਪਿੰਡ ਮੁਰਾਰ ਵਿਚ ਮਾਤਾ ਚਿੰਤਪੁਰਨੀ ਦੇ ਆਗਮਨ ਸਬੰਧੀ ਸਮਾਗਮ 27 ਤੋਂ

ਢਿਲਵਾਂ, 26 ਸਤੰਬਰ (ਸੁਖੀਜਾ, ਪ੍ਰਵੀਨ)–ਮਾਤਾ ਚਿੰਤਪੁਰਨੀ ਮੰਦਰ ਕਮੇਟੀ ਰਜਿ ਮੁਰਾਰ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਾਤਾ ਚਿੰਤਪੁਰਨੀ ਜੀ ਦਾ 14ਵਾਂ ਵਿਸ਼ਾਲ ਆਗਮਨ ਸਬੰਧੀ ਸਮਾਗਮ 27 ਸਤੰਬਰ ਤੋਂ 4 ਅਕਤੂਬਰ ਤੱਕ ਸ਼ਰਧਾਪੂਰਵਕ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਨੰ. ਗੁਰਵਿੰਦਰ ਸਿੰਘ ਸੋਹੀ ਦੇ ਸੂਬਾ ਪੱਧਰੀ ਕਮੇਟੀ ਦੇ ਮੈਂਬਰ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਭੁਲੱਥ, 26 ਸਤੰਬਰ (ਮਨਜੀਤ ਸਿੰਘ ਰਤਨ)-ਨੰਬਰਦਾਰ ਗੁਰਵਿੰਦਰ ਸਿੰਘ ਸੋਹੀ ਤਹਿਸੀਲ ਪ੍ਰਧਾਨ ਭੁਲੱਥ ਦੇ ਪੰਜਾਬ ਨੰਬਰਦਾਰ ਯੂਨੀਅਨ ਦੀ ਸੂਬਾ ਪੱਧਰੀ ਕਮੇਟੀ ਦੇ ਮੈਂਬਰ ਬਣਨ 'ਤੇ ਤਹਿਸੀਲ ਭੁਲੱਥ ਦੇ ਨੰਬਰਦਾਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਚੋਰੀ ਮੋਟਰਸਾਈਕਲਾਂ ਸਮੇਤ ਚੋਰ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 26 ਸਤੰਬਰ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਵੱਲੋਂ ਮੋਟਰਸਾਈਕਲ ਚੋਰੀ ਦੇ ਗਰੋਹਾਂ ਅਤੇ ਹੋਰ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਸਪੈਸ਼ਲ ਮੁਹਿੰਮ ਨੂੰ ਅੱਜ ਉਸ ਵੇਲੇ ਸਫਲਤਾ ਮਿਲੀ ਜਦੋਂ 3 ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਖੜ੍ਹੇ ਟਰੱਕ 'ਚ ਇੱਕ ਐਕਟਿਵਾ ਦੇ ਬੇਕਾਬੂ ਹੋ ਕੇ ਵੱਜਣ ਕਾਰਨ ਪਤੀ-ਪਤਨੀ ਜ਼ਖ਼ਮੀ

ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)- ਚਹੇੜੂ ਲਾਗੇ ਜੀ.ਟੀ. ਰੋਡ 'ਤੇ ਖੜ੍ਹੇ ਟਰੱਕ 'ਚ ਇੱਕ ਐਕਟਿਵਾ ਦੇ ਬੇਕਾਬੂ ਹੋ ਕੇ ਵੱਜਣ ਕਾਰਨ ਪਤੀ-ਪਤਨੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ | ਉਨ੍ਹਾਂ ਦੀ ਪਹਿਚਾਣ ਸੁਨੀਲ ਕੁਮਾਰ ਤੇ ...

ਪੂਰੀ ਖ਼ਬਰ »

ਐਕਟਿਵਾ ਦਾ ਸੰਤੁਲਨ ਵਿਗੜਨ ਕਾਰਨ ਇਕ ਵਿਅਕਤੀ ਗੰਭੀਰ ਜ਼ਖ਼ਮੀ

ਕਪੂਰਥਲਾ, 26 ਸਤੰਬਰ (ਅਮਨਜੋਤ ਸਿੰਘ ਵਾਲੀਆ)-ਭੁਲਾਣਾ ਚੌਂਕੀ ਅਧੀਨ ਆਉਂਦੇ ਪਿੰਡ ਕੜਾਲਾਂ ਨੇੜੇ ਇਕ ਐਕਟਿਵਾ ਸਵਾਰ ਵਿਅਕਤੀ ਦੇ ਅੱਗੇ ਆਵਾਰਾ ਕੁੱਤਾ ਆ ਜਾਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਦੇਸ ਸਿੰਘ ਪੁੱਤਰ ਮੰਗਲ ਸਿੰਘ ...

ਪੂਰੀ ਖ਼ਬਰ »

ਪਿੰਡ ਮਸੀਤਾਂ ਵਿਖੇ ਕੈਂਸਰ ਚੈੱਕਅਪ ਦਾ ਮੁਫ਼ਤ ਜਾਂਚ ਕੈਂਪ 30 ਨੂੰ

ਤਲਵੰਡੀ ਚੌਧਰੀਆਂ, 26 ਸਤੰਬਰ (ਪਰਸਨ ਲਾਲ ਭੋਲਾ)-ਨੰਬਰਦਾਰ ਜੋਗਾ ਸਿੰਘ ਕਾਲੇਵਾਲ ਨੇ ਦੱਸਿਆ ਕਿ ਬਲਕਾਰ ਸਿੰਘ ਯੂ.ਕੇ. ਅਤੇ ਪ੍ਰਤਾਪ ਸਿੰਘ ਯੂ.ਕੇ. ਵਲੋਂ ਸਮੂਹ ਨਗਰ ਪੰਚਾਇਤ ਪਿੰਡ ਮਸੀਤਾਂ ਦੇ ਸਹਿਯੋਗ ਨਾਲ 30 ਸਤੰਬਰ ਦਿਨ ਸ਼ੁੱਕਰਵਾਰ ਨੂੰ 10 ਵਜੇ ਤੋਂ 4 ਵਜੇ ਤੱਕ ਵਰਲਡ ...

ਪੂਰੀ ਖ਼ਬਰ »

ਲੋਕਾਂ ਦੀ ਸ਼ਮੂਲੀਅਤ ਨਾਲ ਬਚਣਗੀਆਂ ਦੇਸ਼ ਦੀਆਂ ਨਦੀਆਂ-ਜਸਟਿਸ ਗੋਇਲ

ਸੁਲਤਾਨਪੁਰ ਲੋਧੀ, 26 ਸਤੰਬਰ (ਨਰੇਸ਼ ਹੈਪੀ, ਥਿੰਦ)-ਵਿਸ਼ਵ ਨਦੀ ਦਿਵਸ 'ਤੇ ਪਾਉਂਟਾ ਸਾਹਿਬ ਵਿਚ ਕਰਵਾਏ ਗਏ ਕਾਲਿੰਦੀ ਉਤਸਵ 2022 ਦੌਰਾਨ ਦੇਸ਼ 'ਚ ਪ੍ਰਦੂਸ਼ਿਤ ਹੋ ਰਹੀਆਂ ਨਦੀਆਂ 'ਤੇ ਚਿੰਤਾ ਪ੍ਰਗਟਾਈ | ਹਰਿ ਯਮੁਨਾ ਸਹਿਯੋਗ ਸੰਮਤੀ ਪਾਉਂਟਾ ਸਾਹਿਬ ਵੱਲੋਂ ਕਰਵਾਏ ਗਏ ...

ਪੂਰੀ ਖ਼ਬਰ »

ਮੰਡ ਖੇਤਰ ਦੇ ਪਿੰਡਾਂ ਵਿਚ ਬਾਰਸ਼ ਤੇ ਹੜ੍ਹ ਦੇ ਪਾਣੀ ਨੇ ਝੋਨੇ ਦੀ ਕੀਤੀ ਬਰਬਾਦੀ

ਤਲਵੰਡੀ ਚੌਧਰੀਆਂ, 26 ਸਤੰਬਰ (ਪਰਸਨ ਲਾਲ ਭੋਲਾ)-ਰੁਕ ਰੁਕ ਕੇ ਹੋਈ ਭਾਰੀ ਤੇ ਦਰਮਿਆਨੀ ਬਾਰਸ਼ ਨੇ ਝੋਨੇ, ਸਬਜ਼ੀ ਅਤੇ ਹਰੇ ਚਾਰੇ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ | ਬਾਰਸ਼ ਕਾਰਨ ਐਡਵਾਂਸ ਧੁੱਸੀ ਬੰਨ੍ਹ ਦੇ ਅੰਦਰ ਦਰਿਆ ਬਿਆਸ ਦੇ ਚੜ੍ਹੇ ਪਾਣੀ ਅਤੇ ...

ਪੂਰੀ ਖ਼ਬਰ »

ਐਸ.ਵਾਈ.ਐਲ. ਨਹਿਰ ਬਣਾਉਣ ਦਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਡਟ ਕੇ ਵਿਰੋਧ ਕਰਨਗੀਆਂ-ਹਰਮੀਤ ਸਿੰਘ ਕਾਦੀਆਂ

ਕਪੂਰਥਲਾ, 26 ਸਤੰਬਰ (ਅਮਰਜੀਤ ਕੋਮਲ)-ਜੇਕਰ ਪੰਜਾਬ ਸਰਕਾਰ ਨੇ ਐਸ.ਵਾਈ.ਐਲ. ਨਹਿਰ ਬਣਾਈ ਤਾਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਇਸਦਾ ਡਟ ਕੇ ਵਿਰੋਧ ਕਰਨਗੀਆਂ | ਇਹ ਗੱਲ ਹਰਮੀਤ ਸਿੰਘ ਕਾਦੀਆਂ ਕੌਮੀ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਸਥਾਨਕ ਸਟੇਟ ...

ਪੂਰੀ ਖ਼ਬਰ »

ਨੰਬਰਦਾਰਾਂ ਦੀਆਂ ਲਟਕਦੀਆਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ-ਮਾਨ, ਖਲੀਲ

ਕਪੂਰਥਲਾ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਨੰਬਰਦਾਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਸਥਾਨਕ ਸਟੇਟ ਗੁਰਦੁਆਰਾ ਸਾਹਿਬ 'ਚ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਬਲਰਾਮ ਸਿੰਘ ਮਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੇਜ ਸਿੰਘ ਖਲੀਲ ਦੀ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ 28 ਨੂੰ ਕਰਵਾਏ ਜਾਣਗੇ ਵੱਖ-ਵੱਖ ਸਮਾਗਮ-ਵਿਸ਼ੇਸ਼ ਸਾਰੰਗਲ

ਕਪੂਰਥਲਾ, 26 ਸਤੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਬਹੁਤ ਹੀ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਇਸ ਮੌਕੇ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ...

ਪੂਰੀ ਖ਼ਬਰ »

ਭੁਲੱਥ ਵਿਚ ਬਣਿਆ ਪੁਲਿਸ ਵੁਮੈਨ ਸੈੱਲ ਬੰਦ ਕਰਨ 'ਤੇ ਲੋਕਾਂ ਵਿਚ ਭਾਰੀ ਰੋਸ

ਨਡਾਲਾ, 26 ਸਤੰਬਰ (ਮਨਜਿੰਦਰ ਸਿੰਘ ਮਾਨ)-ਥਾਣਾ ਭੁਲੱਥ ਵਿਚ ਬਣਿਆ ਵੁਮੈਨ ਸੈੱਲ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਅਚਾਨਕ ਬੰਦ ਕਰ ਦੇਣ ਦੇ ਬਾਅਦ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਕਾਫ਼ੀ ਸਾਲਾਂ ਤੋਂ ਇਹ ਵੁਮੈਨ ਸੈੱਲ ਬੜੇ ਵਧੀਆ ਤਰੀਕੇ ਨਾਲ ਕੰਮ ਰਿਹਾ ਸੀ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਇਕ ਕਾਬੂ

ਤਲਵੰਡੀ ਚੌਧਰੀਆਂ, 26 ਸਤੰਬਰ (ਪਰਸਨ ਲਾਲ ਭੋਲਾ)-ਐਸ.ਐਚ.ਓ. ਇੰਸਪੈਕਟਰ ਬਿਕਰਮ ਸਿੰਘ ਦੀ ਅਗਵਾਈ ਵਿਚ ਤਲਵੰਡੀ ਚੌਧਰੀਆਂ ਪੁਲਿਸ ਨੇ ਨਸ਼ੀਲੇ ਪਦਾਰਥ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਨੂੰ ਕਾਬੂ ਕਰ ਲਿਆ | ਇਸ ਸਬੰਧੀ ਇੰਸਪੈਕਟਰ ਬਿਕਰਮ ਸਿੰਘ ਥਾਣਾ ਤਲਵੰਡੀ ...

ਪੂਰੀ ਖ਼ਬਰ »

ਫਗਵਾੜਾ ਵਿਖੇ ਹੋ ਰਹੀ ਦੋਆਬਾ ਜ਼ੋਨ ਰੈਲੀ ਵਿਚ ਕਪੂਰਥਲਾ ਤੋਂ ਵੱਡਾ ਜਥਾ ਜਾਵੇਗਾ-ਧਾਲੀਵਾਲ

ਢਿਲਵਾਂ, 26 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਦੋਆਬਾ ਜ਼ੋਨ ਦੀ ਇੱਕ ਰੈਲੀ 30 ਸਤੰਬਰ ਨੂੰ ਫਗਵਾੜਾ ਵਿਖੇ ਹੋ ਰਹੀ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੀ ਮੀਟਿੰਗ

ਕਪੂਰਥਲਾ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੀ ਮੀਟਿੰਗ ਹੋਈ, ਜਿਸ ਵਿਚ ਨੰਬਰਦਾਰਾਂ ਦੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਜ਼ਿਲ੍ਹਾ ਜਨਰਲ ਸਕੱਤਰ ਗੁਰਮੇਲ ਸਿੰਘ ਖਲੀਲ ਨੇ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਕਪੂਰਥਲਾ, 26 ਸਤੰਬਰ (ਵਿ.ਪ੍ਰ.)-ਥਾਣਾ ਸਦਰ ਪੁਲਿਸ ਨੇ ਰਜ਼ਾਪੁਰ ਮੋੜ ਨੇੜੇ ਕੀਤੀ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗਾਇਕਾ ਰਿਹਾਨਾ ਭੱਟੀ ਨਵੇਂ ਟਰੈਕ ਨਾਲ ਹੋ ਰਹੇ ਹਨ ਹਾਜ਼ਰ-ਮਨੋਹਰ ਧਾਰੀਵਾਲ

ਢਿਲਵਾਂ, 26 ਸਤੰਬਰ (ਸੁਖੀਜਾ, ਪ੍ਰਵੀਨ)-ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਸਾਫ਼ ਸੁਥਰੀ ਗਾਇਕੀ ਨਾਲ ਚਰਚਾ ਵਿਚ ਰਹਿਣ ਵਾਲੇ ਗਾਇਕਾ ਰਿਹਾਨਾ ਭੱਟੀ ਇਸ ਹਫ਼ਤੇ ਨਵੇਂ ਪੰਜਾਬੀ ਟਰੈਕ ਨਾਲ ਹਾਜ਼ਰ ਹੋ ਰਹੇ ਹਨ | ਮਨੋਹਰ ਧਾਰੀਵਾਲ ਤੇ ਗਾਇਕਾ ਰਿਹਾਨਾ ਭੱਟੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੰਤ ਬਾਬਾ ਦਰਬਾਰਾ ਸਿੰਘ ਜੀ ਦੀ 268ਵੀਂ ਬਰਸੀ 'ਤੇ ਧਾਰਮਿਕ ਸਮਾਗਮ ਕਰਵਾਏ

ਤਲਵੰਡੀ ਚੌਧਰੀਆਂ, 26 ਸਤੰਬਰ (ਪਰਸਨ ਲਾਲ ਭੋਲਾ)-ਬ੍ਰਹਮ ਗਿਆਨੀ ਸੰਤ ਬਾਬਾ ਦਰਬਾਰਾ ਸਿੰਘ ਜੀ ਦੀ 268ਵੀਂ ਬਰਸੀ ਮੌਕੇ ਧਾਰਮਿਕ ਸਮਾਗਮ ਗੁਰਦੁਆਰਾ ਤਪ ਅਸਥਾਨ ਬਾਬਾ ਦਰਬਾਰਾ ਸਿੰਘ ਸਮਾਧ ਟਿੱਬਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਏ ਗਏ | ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼

ਕਪੂਰਥਲਾ, 26 ਸਤੰਬਰ (ਅਮਨਜੋਤ ਸਿੰਘ ਵਾਲੀਆ)-ਵਿਕਰਮ ਰੀਟਰੀਟ ਨੇੜੇ ਭੇਦਭਰੇ ਹਾਲਾਤ ਵਿਚ ਖੇਤਾਂ ਵਿਚੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ | ਇਸ ਸਬੰਧੀ ਏ.ਐਸ.ਆਈ. ਈਸ਼ਵਰ ਪ੍ਰਸ਼ਾਦ ਨੇ ਦੱਸਿਆ ਕਿ ਕੌਰ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਸ਼ੇਖੂਪੁਰ ਥਾਣਾ ਸਿਟੀ ...

ਪੂਰੀ ਖ਼ਬਰ »

ਤਿੰਨ ਵਿਅਕਤੀਆਂ ਤੋਂ 40 ਗ੍ਰਾਮ ਹੈਰੋਇਨ ਤੇ 715 ਨਸ਼ੀਲੀਆਂ ਗੋਲੀਆਂ ਬਰਾਮਦ

ਕਪੂਰਥਲਾ, 26 ਸਤੰਬਰ (ਅਮਰਜੀਤ ਕੋਮਲ)-ਥਾਣਾ ਕੋਤਵਾਲੀ ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿਚ 40 ਗ੍ਰਾਮ ਹੈਰੋਇਨ ਤੇ 715 ਗੋਲੀਆਂ ਬਰਾਮਦ ਕਰਕੇ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਕੋਤਵਾਲੀ ਪੁਲਿਸ ਦੇ ਏ.ਐਸ.ਆਈ. ...

ਪੂਰੀ ਖ਼ਬਰ »

ਸੜਕ ਦੀ ਉਸਾਰੀ ਨੂੰ ਲੈ ਕੇ ਸਤਨਾਮਪੁਰਾ ਦੇ ਲੋਕਾਂ ਵਲੋਂ ਧਰਨਾ ਸ਼ੁਰੂ

ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)- ਫਗਵਾੜਾ-ਨਕੋਦਰ ਰੋਡ ਸੜਕ ਦੀ ਨਵੀਂ ਉਸਾਰੀ ਨਾ ਹੋਣ ਦੇ ਚੱਲਦਿਆਂ ਅੱਜ ਸਰਬ ਸਾਂਝਾ ਫ਼ਰੰਟ ਦੇ ਮੈਂਬਰਾਂ ਨੇ ਇਕੱਠੇ ਹੋ ਕੇ ਸਤਨਾਮਪੁਰਾ ਸੜਕ 'ਤੇ ਰੋਜ਼ਾਨਾ ਧਰਨਾ ਲਗਾਉਣ ਦੇ ਐਲਾਨ ਤਹਿਤ ਅੱਜ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ...

ਪੂਰੀ ਖ਼ਬਰ »

ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਰੇਤ ਤੇ ਬਜਰੀ ਦੀਆਂ ਕੀਮਤਾਂ ਵਿਚ ਕਟੌਤੀ ਕਰੇ-ਸੌਂਦ

ਸੁਲਤਾਨਪੁਰ ਲੋਧੀ, 26 ਸਤੰਬਰ (ਥਿੰਦ)-ਪੰਜਾਬ ਅੰਦਰ ਦਿਨੋਂ ਦਿਨ ਰੇਤ ਤੇ ਬਜਰੀ ਦੇ ਵੱਧ ਰਹੇ ਰੇਟਾਂ ਕਾਰਨ ਇਹ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਰਹੀ ਹੈ | ਉਸਾਰੀ 'ਤੇ ਹੋਰ ਕੰਮ ਠੱਪ ਹੋਣ ਨਾਲ ਮਿਸਤਰੀ, ਮਜ਼ਦੂਰ ਵਰਗ ਵਿਹਲਾ ਬੈਠਾ ਹੈ ਤੇ ਉਹ ਆਪਣੇ ਪਰਿਵਾਰ ਦੀਆਂ ...

ਪੂਰੀ ਖ਼ਬਰ »

100 ਸਾਲਾ ਸ਼ਤਾਬਦੀ ਸਾਕਾ ਪੰਜਾ ਸਾਹਿਬ ਤੇ ਮੋਰਚਾ ਗੁਰੂ ਕਾ ਬਾਗ ਨੂੰ ਸਮਰਪਿਤ ਅੰਮਿ੍ਤ ਛਕੋ ਸਿੰਘ ਸਜੋ ਲਹਿਰ ਤਹਿਤ ਗੁਰਮਤਿ ਸਮਾਗਮ

ਫਗਵਾੜਾ, 26 ਸਤੰਬਰ (ਅਸ਼ੋਕ ਕੁਮਾਰ ਵਾਲੀਆ)-100 ਸਾਲਾ ਸ਼ਤਾਬਦੀ ਸਾਕਾ ਪੰਜਾ ਸਾਹਿਬ ਤੇ ਮੋਰਚਾ ਗੁਰੂ ਕਾ ਬਾਗ ਨੂੰ ਸਮਰਪਿਤ ਅੰਮਿ੍ਤ ਛਕੋ ਸਿੰਘ ਸਜੋ ਲਹਿਰ ਤਹਿਤ ਵਿਸ਼ੇਸ਼ ਗੁਰਮਤਿ ਸਮਾਗਮ ਤੇ ਅੰਮਿ੍ਤ ਸੰਚਾਰ ਗੁਰਦੁਆਰਾ ਸੁਖਚੈਨਅਣਾ ਸਾਹਿਬ ਫਗਵਾੜਾ ਵਿਖੇ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਪੂਰੀਆਂ ਨਾ ਹੋਣ 'ਤੇ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ

ਸੁਲਤਾਨਪੁਰ ਲੋਧੀ, 26 ਸਤੰਬਰ (ਥਿੰਦ, ਹੈਪੀ)-ਸੰਯੁਕਤ ਕਿਸਾਨ ਮੋਰਚਾ ਸੁਲਤਾਨਪੁਰ ਲੋਧੀ ਵੱਲੋਂ ਪੈੱ੍ਰਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਕਿਸਾਨੀ ਮਸਲਿਆਂ ਨੂੰ ਲੈ ਕੇ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਮਾ.ਸੁੱਚਾ ਸਿੰਘ ਮਿਰਜ਼ਾਪੁਰ ਨੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਭੁਲੱਥ 'ਚ ਨੂਰ ਜੋਤਾਂ ਵਾਲੀ ਦਾ ਤਿਉਹਾਰ 30 ਤੋਂ

ਭੁਲੱਥ, 26 ਸਤੰਬਰ (ਮੇਹਰ ਚੰਦ ਸਿੱਧੂ)-ਹਲਕਾ ਭੁਲੱਥ ਦੀ ਸਿਰਮੌਰ ਸਮਾਜ ਸੇਵੀ ਤੇ ਧਾਰਮਿਕ ਸੰਸਥਾ ਜੇ.ਐਮ.ਡੀ. ਸੇਵਾਦਾਰ ਪਰਿਵਾਰ ਜਿਨ੍ਹਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਰੇਕ ਸਾਲ ਸਰਬ ਸਾਂਝਾ ਅਧਿਆਤਮਿਕ ਤਿਉਹਾਰ ਨੂਰ ਜੋਤਾਂ ਵਾਲੀ ਦਾ ਸ਼ਰਧਾ ਭਾਵਨਾ ਨਾਲ ਅੱਸੂ ...

ਪੂਰੀ ਖ਼ਬਰ »

ਸੜਕ ਦੀ ਉਸਾਰੀ ਨੂੰ ਲੈ ਕੇ ਸਤਨਾਮਪੁਰਾ ਦੇ ਲੋਕਾਂ ਵਲੋਂ ਧਰਨਾ ਸ਼ੁਰੂ

ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)- ਫਗਵਾੜਾ-ਨਕੋਦਰ ਰੋਡ ਸੜਕ ਦੀ ਨਵੀਂ ਉਸਾਰੀ ਨਾ ਹੋਣ ਦੇ ਚੱਲਦਿਆਂ ਅੱਜ ਸਰਬ ਸਾਂਝਾ ਫ਼ਰੰਟ ਦੇ ਮੈਂਬਰਾਂ ਨੇ ਇਕੱਠੇ ਹੋ ਕੇ ਸਤਨਾਮਪੁਰਾ ਸੜਕ 'ਤੇ ਰੋਜ਼ਾਨਾ ਧਰਨਾ ਲਗਾਉਣ ਦੇ ਐਲਾਨ ਤਹਿਤ ਅੱਜ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ...

ਪੂਰੀ ਖ਼ਬਰ »

ਫਗਵਾੜਾ ਵਿਖੇ ਮਹਾਰਾਜਾ ਅਗਰਸੈਨ ਦਾ ਜਨਮ ਦਿਨ ਮਨਾਇਆ

ਫਗਵਾੜਾ, 26 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਮਨੁੱਖਤਾ ਦੀ ਭਲਾਈ ਤੇ ਅਹਿੰਸਾ, ਸ਼ਾਂਤੀ ਅਤੇ ਦਇਆ ਦੇ ਆਦਰਸ਼ਾਂ ਨੂੰ ਪ੍ਰਣਾਏ ਮਹਾ ਸਾਸ਼ਕ ਮਹਾਰਾਜ ਅਗਰਸੈਨ ਦਾ ਜਨਮ ਦਿਨ ਫਗਵਾੜਾ ਵਿਖੇ ਪ੍ਰੋਫੈਸਰ ਪੀ. ਕੇ. ਬਾਂਸਲ ਚੇਅਰਮੈਨ ਅਖਿਲ ਭਾਰਤੀ ਅਗਰਵਾਲ ਸੰਮੇਲਨ ਪੰਜਾਬ ਦੀ ...

ਪੂਰੀ ਖ਼ਬਰ »

ਐਨ.ਡੀ.ਆਰ.ਐਫ. ਵਲੋਂ ਨੂਰਪੁਰ ਲੁਬਾਣਾ ਸਕੂਲ 'ਚ ਕੁਦਰਤੀ ਆਫ਼ਤਾਂ ਪ੍ਰਬੰਧ ਸੰਬੰਧੀ ਲਗਾਇਆ ਕੈਂਪ

ਕਪੂਰਥਲਾ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਕੌਮੀ ਆਫ਼ਤਾਂ ਨਾਲ ਨਜਿੱਠਣ ਸਬੰਧੀ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਇਕ ਰੋਜ਼ਾ ਸਿਖਲਾਈ ਦੇਣ ਲਈ 7ਵੀਂ ਬਟਾਲੀਅਨ ਐਨ.ਡੀ.ਆਰ.ਐਫ. ਬਠਿੰਡਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਲੁਬਾਣਾ ਵਿਚ ਆਫ਼ਤ ਪ੍ਰਬੰਧ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਦਾ ਸਾਲਾਨਾ ਇਜਲਾਸ 1 ਅਕਤੂਬਰ ਨੂੰ ਹੋਵੇਗਾ-ਬਾਜਵਾ

ਕਪੂਰਥਲਾ, 26 ਸਤੰਬਰ (ਅਮਰਜੀਤ ਕੋਮਲ)-ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਰਜਿ: ਦੀ ਇਕ ਮੀਟਿੰਗ ਸੂਬਾਈ ਜਨਰਲ ਸਕੱਤਰ ਜਰਨੈਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ 1 ਅਕਤੂਬਰ ਨੂੰ ਸਵੇਰੇ 11 ਵਜੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਯੂਨੀਅਨ ਦਾ ...

ਪੂਰੀ ਖ਼ਬਰ »

ਬਾਬਾ ਗਧੀਆ ਤੋਂ ਸ਼ੋਭਾ ਯਾਤਰਾ ਸਜਾਈ

ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)- ਬਾਬਾ ਗਧੀਆ ਵੈੱਲਫੇਅਰ ਕਮੇਟੀ ਵਲੋਂ ਪਹਿਲੇ ਨਵਰਾਤਰੇ ਮੌਕੇ ਸ਼ਿਵ ਮੰਦਿਰ ਬਾਬਾ ਗਧੀਆ ਤੋਂ ਸ਼ੋਭਾ ਯਾਤਰਾ ਸਜਾਈ, ਜੋ ਇਲਾਕੇ 'ਚੋਂ ਹੁੰਦੀ ਹੋਈ ਦੁਸਹਿਰਾ ਗਰਾੳਾੂਡ ਵਿਖੇ ਪੁੱਜੀ ਜਿੱਥੇ ਪੂਜਾ ਕਰਕੇ ਝੰਡਾ ਲਹਿਰਾਇਆ | ਇਸ ...

ਪੂਰੀ ਖ਼ਬਰ »

ਮੋਠਾਂਵਾਲ ਦੇ ਟਕਸਾਲੀ ਅਕਾਲੀ ਆਗੂ ਆਮ ਆਦਮੀ ਪਾਰਟੀ 'ਚ ਸ਼ਾਮਿਲ

ਡਡਵਿੰਡੀ, 26 ਸਤੰਬਰ (ਦਿਲਬਾਗ ਸਿੰਘ ਝੰਡ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਦੋ ਪੰਚਾਇਤਾਂ ਵਾਲੇ ਪ੍ਰਮੁੱਖ ਪਿੰਡ ਮੋਠਾਂਵਾਲ ਦੇ ਟਕਸਾਲੀ ਅਕਾਲੀ ਆਗੂਆਂ ਵਲੋਂ ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਅਰਜਨਾ ਐਵਾਰਡੀ ਦੀ ...

ਪੂਰੀ ਖ਼ਬਰ »

ਪੰਡਿਤ ਦੀਨ ਦਿਆਲ ਉਪਾਧਿਆਏ ਨੂੰ ਜਨਮ ਦਿਵਸ ਮੌਕੇ ਸ਼ਰਧਾਂਜਲੀਆਂ ਭੇਟ

ਸੁਲਤਾਨਪੁਰ ਲੋਧੀ, 26 ਸਤੰਬਰ (ਨਰੇਸ਼ ਹੈਪੀ, ਥਿੰਦ)-ਹਲਕਾ ਸੁਲਤਾਨਪੁਰ ਲੋਧੀ ਦੇ ਦਿਹਾਤੀ ਮੰਡਲ 'ਚ ਸੇਵਾ ਪਖਵਾੜਾ ਦੇ ਤਹਿਤ ਭਾਰਤੀਯ ਜਨਸੰਘ ਦੇ ਸੰਸਥਾਪਕ ਪੰਡਿਤ ਦੀਨ ਦਿਆਲ ਉਪਾਧਿਆਏ ਜੀ ਦਾ ਜਨਮ ਦਿਨ ਹਲਕਾ ਸੁਲਤਾਨਪੁਰ ਦਿਹਾਤੀ ਦੇ ਇੰਚਾਰਜ ਕਰਨਜੀਤ ਸਿੰਘ ਅਹਾਲੀ ...

ਪੂਰੀ ਖ਼ਬਰ »

ਮੰਦਰ ਧਰਮ ਸਭਾ ਵਿਖੇ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਵਸ ਸਬੰਧੀ ਸਮਾਗਮ

ਕਪੂਰਥਲਾ, 26 ਸਤੰਬਰ (ਵਿ.ਪ੍ਰ੍ਰ.)-ਭਾਜਪਾ ਦੇ ਮੰਡਲ ਕਪੂਰਥਲਾ ਦੇ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਵਿਚ ਮੰਦਿਰ ਧਰਮ ਸਭਾ ਵਿਖੇ ਆਖੰਡ ਮਾਨਵਵਾਦ ਦੇ ਪ੍ਰੇਰਨਾ ਸਰੋਤ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਵਸ ਦੇ ਸਬੰਧ ਵਿਚ ਕਰਵਾਏ ਗਏ ਇਕ ਸਮਾਗਮ ਵਿਚ ਆਰ.ਐਸ.ਐਸ. ਦੇ ...

ਪੂਰੀ ਖ਼ਬਰ »

ਦੁਸਹਿਰਾ 5 ਅਕਤੂਬਰ ਨੂੰ ਮਨਾਇਆ ਜਾਵੇਗਾ

ਢਿਲਵਾਂ, 26 ਸਤੰਬਰ (ਪ੍ਰਵੀਨ, ਸੁਖੀਜਾ)-ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਅਤੇ ਦੁਸ਼ਹਿਰਾ ਕਮੇਟੀ ਢਿਲਵਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਸਹਿਰਾ 5 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿਲਵਾਂ ਦੀ ਗਰਾਊਾਡ 'ਚ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਐਡ. ਅਸ਼ੋਕ ਸਹਿਗਲ 'ਤੇ ਦਰਜ ਝੂਠੇ ਕੇਸ ਦੇ ਵਿਰੋਧ 'ਚ ਬਾਰ ਐਸੋਸੀਏਸ਼ਨ ਭੁਲੱਥ ਦੇ ਵਕੀਲਾਂ ਵਲੋਂ ਅਦਾਲਤ ਦੇ ਕੰਮਕਾਜ ਦਾ ਬਾਈਕਾਟ

ਭੁਲੱਥ, 26 ਸਤੰਬਰ (ਮੇਹਰ ਚੰਦ ਸਿੱਧੂ)-ਬਾਰ ਐਸੋਸੀਏਸ਼ਨ ਭੁਲੱਥ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੈਂਬਰ ਐਡਵੋਕੇਟ ਅਸ਼ੋਕ ਸਹਿਗਲ ਦੇ ਉੱਪਰ ਚੰਡੀਗੜ੍ਹ ਪੁਲਿਸ ਵਲੋਂ ਦਰਜ ਕੀਤੇ ਝੂਠੇ ਕੇਸ ਦੇ ਵਿਰੋਧ ਵਿਚ ਨੋ ਵਰਕ ਡੇ ਕਰਕੇ ਅਦਾਲਤ ਦੇ ਕੰਮਕਾਜ ਦਾ ਮੁਕੰਮਲ ...

ਪੂਰੀ ਖ਼ਬਰ »

ਸੁਆਮੀ ਸੰਤ ਦਾਸ ਪਬਲਿਕ ਸਕੂਲ ਵਿਖੇ ਦੋ ਰੋਜ਼ਾ ਸੀ.ਬੀ.ਐੱਸ.ਈ. ਅਪਹੋਲਡਿੰਗ ਐਥਿਕਸ ਐਂਡ ਇੰਟੀਗਿ੍ਟੀ ਵਰਕਸ਼ਾਪ

ਫਗਵਾੜਾ, 26 ਸਤੰਬਰ (ਤਰਨਜੀਤ ਸਿੰਘ ਕਿੰਨੜਾ)–ਸਿੱਖਿਆ ਪ੍ਰਣਾਲੀ ਵਿਚ ਚੰਗੀਆਂ ਨੈਤਿਕ-ਕਦਰਾਂ ਕੀਮਤਾਂ ਨੂੰ ਪੈਦਾ ਕਰਨ ਦੇ ਵਿਚਾਰ ਨਾਲ ਨੈਤਿਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ 'ਤੇ ਦੋ ਰੋਜ਼ਾ ਸੀ.ਬੀ.ਐੱਸ.ਈ. ਸਮਰੱਥਾ ਨਿਰਮਾਣ ਵਰਕਸ਼ਾਪ ਨੂੰ ਸੁਆਮੀ ਸੰਤ ਦਾਸ ਪਬਲਿਕ ...

ਪੂਰੀ ਖ਼ਬਰ »

ਐਸ.ਡੀ. ਕਾਲਜ 'ਚ ਐਨ.ਐਸ.ਐਸ. ਡੇ ਸੰਬੰਧੀ ਸਮਾਗਮ

ਸੁਲਤਾਨਪੁਰ ਲੋਧੀ, 26 ਸਤੰਬਰ (ਨਰੇਸ਼ ਹੈਪੀ, ਥਿੰਦ)-ਐੱਸ.ਡੀ. ਕਾਲਜ ਫ਼ਾਰ ਵੁਮੈਨ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਕਾਲਜ ਦੇ ਐੈੱਨ. ਐੈੱਸ. ਐੈੱਸ. ਵਿਭਾਗ ਵੱਲੋਂ ਐਨ.ਐਸ.ਐਸ. ਡੇ ਮਨਾਇਆ ਗਿਆ | ਇਸ ਦੌਰਾਨ ਐੱਨ.ਐੱਸ.ਐੱਸ. ਦੀਆਂ ...

ਪੂਰੀ ਖ਼ਬਰ »

ਸ਼ਾਇਰ ਸੁਰਜੀਤ ਸਾਜਨ ਦਾ ਰੂਬਰੂ ਤੇ ਕਵੀ ਦਰਬਾਰ ਯਾਦਗਾਰੀ ਹੋ ਨਿੱਬੜਿਆ

ਕਪੂਰਥਲਾ, 26 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸਿਰਜਣਾ ਕੇਂਦਰ ਕਪੂਰਥਲਾ ਵਿਖੇ ਕਵੀ ਦਰਬਾਰ ਤੇ ਉੱਘੇ ਸ਼ਾਇਰ ਸੁਰਜੀਤ ਸਾਜਨ ਨਾਲ ਰੂਬਰੂ ਸਮਾਗਮ ਕਰਵਾਇਆ | ਸਮਾਗਮ ਵਿਚ ਪ੍ਰੋਫੈਸਰ ਹਰਜੀਤ ਅਸ਼ੱਕ, ਰਤਨ ਸਿੰਘ ਸੰਧੂ, ਪਿ੍ੰਸੀਪਲ ਪ੍ਰੋਮਿਲਾ ਅਰੋੜਾ, ਕੰਵਰ ਇਕਬਾਲ, ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ

ਫਗਵਾੜਾ, 26 ਸਤੰਬਰ (ਹਰਜੋਤ ਸਿੰਘ ਚਾਨਾ)- ਸਰਬ ਨÏਜਵਾਨ ਸਭਾ (ਰਜਿ.) ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਬਲੱਡ ਬੈਂਕ ਵਿਖੇ ਸਭਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਕੀਤਾ, ਜਿਸ 'ਚ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਮੋਗਾ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX