ਤਾਜਾ ਖ਼ਬਰਾਂ


ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  6 minutes ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  36 minutes ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  about 1 hour ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  about 1 hour ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  about 1 hour ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  about 2 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  about 4 hours ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 4 hours ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  about 4 hours ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  about 5 hours ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  about 5 hours ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  about 5 hours ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  about 5 hours ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 6 hours ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  about 5 hours ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  about 5 hours ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 6 hours ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 6 hours ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 6 hours ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 7 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 7 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 7 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 7 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਭਾਰਤੀ ਤੇ ਜਾਪਾਨੀ ਪ੍ਰਧਾਨ ਮੰਤਰੀਆਂ ਵਿਚਕਾਰ ਵਫ਼ਦ ਪੱਧਰ ਦੀ ਗੱਲਬਾਤ ਸ਼ੁਰੂ
. . .  about 8 hours ago
ਨਵੀਂ ਦਿੱਲੀ. 20 ਮਾਰਚ- ਆਪਣੇ ਭਾਰਤ ਦੌਰੇ ’ਤੇ ਇੱਥੇ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ। ਇੱਥੇ ਦੋਹਾਂ ਦੇਸ਼ਾਂ ਦੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਮਨੋਰੰਜਨ ਸਪਲੀਮੈਂਟ

ਇਕੋ ਤਰ੍ਹਾਂ ਦਾ ਕੰਮ ਨਹੀਂ ਕਰਨਾ

ਹੁਮਾ ਕੁਰੈਸ਼ੀ

'ਗੈਂਗਸ ਆਫ਼ ਵਾਸੇਪੁਰ' ਤੋਂ ਫ਼ਿਲਮਾਂ ਵਿਚ ਆਉਣ ਵਾਲੀ ਹੁਮਾ ਕੁਰੈਸ਼ੀ ਨੂੰ ਜਿਥੇ ਇਸ ਫ਼ਿਲਮ ਲਈ ਸਰਬੋਤਮ ਨਵੇਂ ਦਾਖਲੇ ਲਈ ਪੁਰਸਕਾਰ ਮਿਲਿਆ ਸੀ, ਉਥੇ ਇਸ ਫ਼ਿਲਮ ਦੇ ਵਿਸਥਾਰ ਲਈ ਉਨ੍ਹਾਂ ਨੂੰ ਸਰਬੋਤਮ ਸਹਿ-ਨਾਇਕਾ ਦਾ ਪੁਰਸਕਾਰ ਵੀ ਮਿਲਿਆ। ਹੁਮਾ ਕੁਰੈਸ਼ੀ ਦੇ ਕਰੀਅਰ ਲਈ ਜੋ ਕੰਮ ਫ਼ਿਲਮਾਂ ਨੇ ਨਹੀਂ ਕੀਤਾ, ਉਹ ਕੰਮ ਵੈੱਬ ਸੀਰੀਜ਼ ਨੇ ਕਰ ਦਿਖਾਇਆ ਹੈ। ਜੇਕਰ ਕਿਹਾ ਜਾਵੇ ਕਿ 'ਮਹਾਰਾਨੀ' ਨੇ ਹੁਮਾ ਦੀ ਜ਼ਿੰਦਗੀ ਬਦਲ ਦਿੱਤੀ ਹੈ ਤਾਂ ਇਸ ਵਿਚ ਕੁਝ ਗ਼ਲਤ ਨਹੀਂ ਹੋਵੇਗਾ। ਇਸ ਤੋਂ ਬਾਅਦ ਅੱਜ ਨਾ ਸਿਰਫ਼ ਦੂਜੀ ਵੈੱਬ ਸੀਰੀਜ਼ ਸਗੋਂ ਫ਼ਿਲਮਾਂ ਵਿਚ ਵੀ ਉਸ ਨੂੰ ਮਜ਼ਬੂਤ ਔਰਤ ਵਾਲੀਆਂ ਭੂਮਿਕਾਵਾਂ ਮਿਲ ਰਹੀਆਂ ਹਨ। ਪੇਸ਼ ਹੈ ਹੁਮਾ ਕੁਰੈਸ਼ੀ ਨਾਲ ਕੀਤੀ ਗਈ ਗੱਲਬਾਤ ਦੇ ਮੁੱਖ ਅੰਸ਼ :
* 'ਮਹਾਰਾਨੀ' ਦੇ ਪਹਿਲੇ ਸੀਜ਼ਨ ਦੀ ਤਰ੍ਹਾਂ ਇਸ ਦੇ ਦੂਜੇ ਸੀਜ਼ਨ ਨੂੰ ਦਰਸ਼ਕਾਂ ਦਾ ਓਨਾ ਸਮਰਥਨ ਨਹੀਂ ਮਿਲਿਆ। ਪਹਿਲੇ ਸੀਜ਼ਨ ਦੀ ਸਫਲਤਾ ਤੋਂ ਬਾਅਦ ਦੂਜੇ ਸੀਜ਼ਨ ਨੂੰ ਲੈ ਕੇ ਤੁਸੀਂ ਕਿੰਨਾ ਕੁ ਦਬਾਅ ਮਹਿਸੂਸ ਕਰ ਰਹੇ ਸੀ?
-ਉਸ ਨੂੰ ਤੁਸੀਂ ਦਬਾਅ ਨਹੀਂ ਕਹਿ ਸਕਦੇ। ਬਸ ਇਕ ਟਾਈਟਲ ਭੂਮਿਕਾ ਨਿਭਾਉਣ ਦੀ ਜ਼ਿੰਮੇਦਾਰੀ ਦਾ ਅਹਿਸਾਸ ਜ਼ਰੂਰ ਸੀ ਅਤੇ ਮੈਨੂੰ ਲਗਦਾ ਹੈ ਕਿ ਉਹ ਜ਼ਰੂਰੀ ਵੀ ਸੀ। ਹਰ ਅਦਾਕਾਰ ਚਾਹੁੰਦਾ ਹੈ ਕਿ ਉਸ ਦੇ ਕੰਮ ਨੂੰ ਦਰਸ਼ਕ ਪਸੰਦ ਕਰਨ। ਜਦੋਂ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਤੁਹਾਡੀਆਂ ਭਾਵਨਾਵਾਂ ਜੁੜ ਜਾਂਦੀਆਂ ਹਨ ਤਾਂ ਉਦੋਂ ਵੱਖਰਾ ਹੀ ਮਜ਼ਾ ਆਉਂਦਾ ਹੈ।
* ਤੁਸੀਂ ਸਿਰਫ਼ 'ਹੀਰੋਇਨ ਕੇਂਦਰਿਤ ਚਰਿੱਤਰ' ਨਿਭਾਉਣਾ ਚਾਹੁੰਦੇ ਹੋ। ਸ਼ਾਇਦ ਉਹੀ ਵਜ੍ਹਾ ਹੈ ਕਿ ਤੁਸੀਂ ਜਿੰਨੇ ਨਿਪੁੰਨ ਕਲਾਕਾਰ ਹੋ, ਓਨਾ ਕੰਮ ਨਹੀਂ ਹੈ ਤੁਹਾਡੇ ਕੋਲ?
-ਮੇਰੇ ਬਾਰੇ ਲੋਕਾਂ ਨੇ ਜੋ ਇਸ ਤਰ੍ਹਾਂ ਦੀ ਧਾਰਨਾ ਬਣਾ ਰੱਖੀ ਹੈ, ਉਹ ਸਹੀ ਨਹੀਂ ਹੈ। ਸੱਚ ਤਾਂ ਇਹ ਹੈ ਕਿ ਮੈਂ ਹਰ ਤਰ੍ਹਾਂ ਦੀ ਭੂਮਿਕਾ ਨਿਭਾਉਣਾ ਚਾਹੁੰਦੀ ਹਾਂ। ਹਾਲੇ ਮੇਰਾ ਜੋ ਲਾਈਨਅਪ ਹੈ, ਉਸ ਵਿਚ ਮੇਰੀ ਕੋਸ਼ਿਸ਼ ਇਹੀ ਰਹਿੰਦੀ ਹੈ ਕਿ ਹਰ ਤਰ੍ਹਾਂ ਦੀ ਭੂਮਿਕਾ ਨਿਭਾਵਾਂ ਅਤੇ ਮੈਂ ਹੀਰੋ ਅਤੇ ਹੀਰੋਇਨ ਕੇਂਦਰਿਤ ਦੋਵੇੇਂ ਤਰ੍ਹਾਂ ਦੀਆਂ ਫ਼ਿਲਮਾਂ ਕਰ ਰਹੀ ਹਾਂ।
* 'ਮਹਾਰਾਨੀ' ਦੇ ਪਹਿਲੇ ਸੀਜ਼ਨ ਤੋਂ ਬਾਅਦ ਲੱਗਿਆ ਸੀ ਕਿ ਤੁਹਾਡੇ ਕੋਲ ਹੁਣ ਕੰਮ ਹੀ ਕੰਮ ਹੋਵੇਗਾ ਪਰ ਜਿਸ ਤਰ੍ਹਾਂ ਦੀ ਉਮੀਦ ਕੀਤੀ ਗਈ ਸੀ, ਉਸ ਤਰ੍ਹਾਂ ਦਾ ਕੁਝ ਹੋਇਆ ਨਹੀਂ?
-'ਮਹਾਰਾਨੀ' ਤੋਂ ਬਾਅਦ ਮੈਨੂੰ ਉਸ ਟਾਈਪ ਦੀ ਬਿਹਾਰੀ ਕੁੜੀ ਦੀਆਂ ਕਾਫ਼ੀ ਭੂਮਿਕਾਵਾਂ ਦੀ ਪੇਸ਼ਕਸ਼ ਆਈ। ਉਨ੍ਹਾਂ ਵਿਚੋਂ ਕੁਝ ਤਾਂ ਕਾਫ਼ੀ ਵੱਡੇ ਬੈਨਰਜ਼ ਵਲੋਂ ਆਈਆਂ ਸਨ ਪਰ ਮੈਂ ਮਨ੍ਹਾਂ ਕਰ ਦਿੱਤਾ। ਇਕ ਹੀ ਤਰ੍ਹਾਂ ਦਾ ਕੰਮ ਅਤੇ ਕਿਰਦਾਰ ਨਾ ਤਾਂ ਮੈਨੂੰ ਪਸੰਦ ਹੈ ਅਤੇ ਨਾ ਮੈਂ ਉਨ੍ਹਾਂ ਨੂੰ ਕਰਨਾ ਚਾਹੁੰਦੀ ਹਾਂ। ਮੈਂ ਨਵੇਂ ਤਰ੍ਹਾਂ ਦੀਆਂ ਭੂਮਿਕਾਵਾਂ ਕਰਨਾ ਚਾਹੁੰਦੀ ਹਾਂ। **

ਤਮੰਨਾ ਭਾਟੀਆ

'ਜੇਲ੍ਹਰ' ਦੀ ਅਪਸਰਾ

ਦੱਖਣ ਲਈ ਤਮੰਨਾ ਭਾਟੀਆ ਸੁਪਰ ਨਾਇਕਾ ਹੈ ਤੇ ਉਥੋਂ ਦੇ ਫ਼ਿਲਮ ਦਰਸ਼ਕ ਤਮੰਨਾ ਲਈ ਜਾਨ ਤੱਕ ਵਾਰ ਦੇਣ ਨੂੰ ਤਿਆਰ ਰਹਿੰਦੇ ਹਨ। ਕਾਂਸ ਫ਼ਿਲਮ ਮੇਲੇ ਦੌਰਾਨ 'ਰੈੱਡ ਕਾਰਪੈਟ' 'ਤੇ ਚਲ ਕੇ ਉਹ ਏਸ਼ੀਆ ਭਰ 'ਚ ਸੁਰਖੀਆਂ ਬਟੋਰ ਚੁੱਕੀ ਹੈ। ਹਰੇ ਰੰਗ ਦੀ ਸਾੜ੍ਹੀ ਪਹਿਨ ਕੇ ਨਜ਼ਰ ਆਉਣ ...

ਪੂਰੀ ਖ਼ਬਰ »

ਕਾਰਤਿਕ ਕਰੇਗਾ 'ਆਸ਼ਿਕੀ-3'

'ਸ਼ਹਿਜ਼ਾਦਾ' ਵਿਚ ਕਾਰਤਿਕ, ਕ੍ਰਿਤੀ ਸੈਨਨ, ਮਨੀਸ਼ਾ ਕੋਇਰਾਲਾ, ਪਰੇਸ਼ ਰਾਵਲ, ਰੋਨਿਤ ਰਾਏ ਅਤੇ ਸਚਿਨ ਖੇੜੇਕਰ ਦੀਆਂ ਮੁੱਖ ਭੂਮਿਕਾਵਾਂ ਹਨ। ਇਹ ਕ੍ਰਿਤੀ ਸੈਨਨ ਦੇ ਨਾਲ ਕਾਰਤਿਕ ਦੀ ਦੂਜੀ ਫ਼ਿਲਮ ਹੈ। ਫ਼ਿਲਮ ਦਾ ਨਿਰਮਾਣ ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਅੱਲੂ ਅਰਵਿੰਦ, ਐਸ. ...

ਪੂਰੀ ਖ਼ਬਰ »

ਮੈਂ ਹਾਰ ਨਹੀਂ ਮੰਨਣ ਵਾਲੀ

ਆਮਨਾ ਸ਼ਰੀਫ਼

 2001 ਵਿਚ ਮਹਿਜ਼ 18 ਸਾਲ ਦੀ ਉਮਰ ਵਿਚ ਆਮਨਾ ਸ਼ਰੀਫ਼ ਨੇ ਐਕਟਿੰਗ ਕਰੀਅਰ ਦੀ ਸ਼ੁਰੂਆਤ 'ਦਿਲ ਕਾ ਆਲਮ...' ਮਿਊਜ਼ਿਕ ਵੀਡੀਓ ਰਾਹੀਂ ਕੀਤੀ। ਉਸ ਤੋਂ ਬਾਅਦ ਉਹ ਹੁਣ ਤੱਕ ਅੱਧੀ ਦਰਜਨ ਤੋਂ ਵੀ ਜ਼ਿਆਦਾ ਸੰਗੀਤਕ ਵੀਡੀਓ ਵਿਚ ਨਜ਼ਰ ਆ ਚੁੱਕੀ ਹੈ। ਪੇਸ਼ ਹੈ ਆਮਨਾ ਸ਼ਰੀਫ ਨਾਲ ਕੀਤੀ ਗਈ ...

ਪੂਰੀ ਖ਼ਬਰ »

ਕੁਲਭੂਸ਼ਣ ਤੋਂ 'ਜਾਨੀ' ਰਾਜ ਕੁਮਾਰ ਤੱਕ

1950 ਤੋਂ ਕੁਲਭੂਸ਼ਨ ਨੇ ਆਪਣੀ ਨਿੱਜੀ ਜ਼ਿੰਦਗੀ ਤੋਂ ਫੁਰਸਤ ਲੈ ਕੇ ਫ਼ਿਲਮੀ ਸਫ਼ਰ ਸ਼ੁਰੂ ਕੀਤਾ। ਉਨ੍ਹਾਂ ਨੇ ਆਪਣਾ ਨਾਂਅ ਕੁਲਭੂਸ਼ਨ ਤੋਂ ਬਦਲ ਕੇ ਰਾਜ ਕੁਮਾਰ ਰੱਖ ਲਿਆ ਅਤੇ ਪੁਲੀਸ ਇੰਸਪੈਕਟਰ ਦੀ ਨੌਕਰੀ ਛੱਡ ਕੇ ਐਕਟਿੰਗ ਨੂੰ ਅਪਣਾ ਲਿਆ। ਉਹ 1952 ਵਿਚ ਆਪਣੀ ਪਹਿਲੀ ਫ਼ਿਲਮ ...

ਪੂਰੀ ਖ਼ਬਰ »

ਕਿਉਂ ਨਹੀਂ ਚਲਦੀਆਂ ਸਾਡੀਆਂ ਫ਼ਿਲਮਾਂ?

ਅਨੁਪਮ ਖੇਰ ਨੇ ਆਮਿਰ ਦੀ 'ਲਾਲ ਸਿੰਘ ਚੱਢਾ' 'ਤੇ ਤਕੜਾ ਵਿਅੰਗ ਕੱਸਦੇ ਹੋਏ ਕਿਹਾ ਹੈ ਕਿ ਚੰਗੀ ਫ਼ਿਲਮ ਆਪਣਾ ਰਸਤਾ ਖ਼ੁਦ ਲੱਭ ਲੈਂਦੀ ਹੈ। ਜੇਕਰ ਫ਼ਿਲਮ ਚੰਗੀ ਹੁੰਦੀ ਤਾਂ ਉਹ ਇਸ ਤਰ੍ਹਾਂ ਫਲਾਪ ਨਾ ਹੁੰਦੀ। ਉਨ੍ਹਾਂ ਦਾ ਕਹਿਣਾ ਹੈ ਕਿ ਬਾਈਕਾਟ ਕਰਨ ਦਾ ਅਧਿਕਾਰ ਲੋਕਾਂ ...

ਪੂਰੀ ਖ਼ਬਰ »

ਪੰਜਾਬੀ ਸਿਨੇਮਾ ਦਾ ਸੁਲਝਿਆ ਕਲਾਕਾਰ

ਸਰਦਾਰ ਸੋਹੀ

ਲਗਭਗ ਪੰਜ ਦਹਾਕੇ ਪਹਿਲਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਟਿੱਬਾ ਦੀਆਂ ਗਲੀਆਂ 'ਚ ਖੇਡਦਿਆਂ-ਖੇਡਦਿਆਂ ਜਵਾਨੀ ਦੀ ਦਹਿਲੀਜ਼ 'ਤੇ ਪੈਰ ਧਰਦਿਆਂ ਬੰਬਈ ਦੀ ਮਹਾਨਗਰੀ ਤਕ ਪਹੁੰਚਣ ਵਾਲੇ ਪੰਜਾਬੀ ਸਿਨੇਮਾ ਦੇ ਯੁੱਗਪੁਰਸ਼ ਦਾ ਲਕਬ ਪਾ ਚੁੱਕੇ ਸਰਦਾਰ ਸੋਹੀ ਦਾ ਨਾਂਅ ਪੂਰੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੂੰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਅਪੀਲ

 ਵਾਸ਼ਿੰਗਟਨ, 27 ਸਤੰਬਰ (ਪੀ. ਟੀ. ਆਈ.)-'ਸਿੱਖਸ ਆਫ ਅਮਰੀਕਾ' ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 30 ਸਾਲਾਂ ਤੋਂ ਵੱਧ ਸਮੇਂ ਤੋਂ ਭਾਰਤੀ ਜੇਲ੍ਹਾਂ 'ਚ ਬੰਦ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ ਹੈ। ਅਮਰੀਕਾ ਦੇ ਸਿੱਖਾਂ ਨੇ ਮੋਦੀ ਨੂੰ ਲਿਖੇ ਪੱਤਰ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX