ਗੂਹਲਾ ਚੀਕਾ, 28 ਸਤੰਬਰ (ਓ.ਪੀ. ਸੈਣੀ)-ਸ੍ਰੀ ਭਵਾਨੀ ਮੰਦਰ ਚੀਕਾ ਵਿਖੇ ਪਿਛਲੇ ਕਰੀਬ 63 ਸਾਲਾਂ ਤੋਂ ਚੱਲੀ ਆ ਰਹੀ ਪਰੰਪਰਾ ਨੂੰ ਅੱਗੇ ਤੋਰਦੇ ਹੋਏ ਆਦਰਸ਼ ਨਾਟਕ ਕਲੱਬ ਚੀਕਾ ਵਲੋਂ ਸ੍ਰੀ ਰਾਮਲੀਲਾ ਦਾ ਆਗਾਜ਼ ਕੀਤਾ ਗਿਆ | ਨਵਰਾਤਰੀ ਦੇ ਸ਼ੁਭ ਅਵਸਰ 'ਤੇ ਇਕ ਛੋਟੀ ਬੱਚੀ ਤੋਂ ਰੀਬਨ ਕੱਟਵਾ ਕੇ ਇਸ ਵਾਰ ਲੀਲਾ ਸ਼ੁਰੂ ਕਰਨ ਦਾ ਫ਼ੈਸਲਾ ਪ੍ਰਬੰਧਕ ਕਮੇਟੀ ਵਲੋਂ ਲਿਆ ਗਿਆ | ਆਦਰਸ਼ ਨਾਟਕ ਕਲੱਬ ਦੇ ਕਲਾਕਾਰਾਂ ਵਲੋਂ ਮਾਂ ਸਰਸਵਤੀ ਦੀ ਝਾਂਕੀ ਵਿਸ਼ੇਸ਼ ਤੌਰ 'ਤੇ ਦਿਖਾਈ ਗਈ | ਜਿਸ ਵਿਚ ਕਲਾਕਾਰਾਂ ਵਲੋਂ ਮਾਂ ਸਰਸਵਤੀ ਦੀ ਸ਼ਾਨਦਾਰ ਆਰਤੀ ਪੇਸ਼ ਕੀਤੀ ਗਈ | ਇਸ ਤੋਂ ਪਹਿਲੇ ਦਿਨ ਵਿਸ਼ਾਲ ਸੰਗੀਤਕ ਸ੍ਰੀ ਰਾਮਲੀਲਾ, ਭਗਵਾਨ ਸ੍ਰੀ ਰਾਮ ਦੇ ਜਨਮ ਦੀ ਲੀਲਾ ਦਾ ਮੰਚਨ ਮਨਮੋਹਕ ਸੀ | ਗੁਰੂ ਵਸ਼ਿਸਠ ਆਪਣੇ ਆਸ਼ਰਮ 'ਚ ਸਿਮਰਨ ਵਾਲੀ ਸਥਿਤੀ ਵਿਚ ਬੈਠੇ ਹਨ |
ਕਰਨਾਲ, 28 ਸਤੰਬਰ (ਗੁਰਮੀਤ ਸਿੰਘ ਸੱਗੂ)-ਐਂਟੀ ਟੈਰੋਰੀਸਟ ਫਰੰਟ ਇੰਡੀਆ ਨੇ ਅੱਜ ਇਥੇ ਸ਼ਹੀਦ ਭਗਤ ਸਿੰਘ ਦੇ ਰੇਲਵੇ ਰੋਡ ਸਥਿਤ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਆਪਣੀ ਸ਼ਰਧਾਂਜਲੀ ਭੇਟ ਕੀਤੀ ਤੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ...
ਯਮੁਨਾਨਗਰ, 28 ਸਤੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐੱਨ. ਸੀ. ਸੀ ਕੈਡਿਟਾਂ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਪਿ੍ੰਸੀਪਲ ਅਤੇ ਐੱਨ. ਸੀ. ਸੀ ਅਫ਼ਸਰ (ਮੇਜਰ) ...
ਗੂਹਲਾ-ਚੀਕਾ, 28 ਸਤੰਬਰ (ਓ.ਪੀ. ਸੈਣੀ)-ਸਰਕਾਰੀ ਗਰਲਜ਼ ਕਾਲਜ ਚੀਕਾ ਵਿਖੇ ਦਸ ਰੋਜਾ ਸੁੰਦਰਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਵਰਕਸ਼ਾਪ ਦਾ ਉਦਘਾਟਨ ਕਾਲਜ ਦੇ ਪਿ੍ੰਸੀਪਲ ਪ੍ਰੋ. ਰਜਿੰਦਰ ਕੁਮਾਰ ਅਰੋੜਾ ਵਲੋਂ ਕੀਤਾ ਗਿਆ | ਵਰਕਸ਼ਾਪ ਦਾ ਆਯੋਜਨ ਕਾਲਜ ਦੇ ਮਹਿਲਾ ...
ਸਿਰਸਾ, 28 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੀ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮੱਖਣ ਲਾਲ ਅਰੋੜਾ ਦੀ ਅਗਵਾਈ 'ਚ ਰਜਿਸਟਰੀ ਵਿੱਚ ਆ ਰਹੀ ਸਮੱਸਿਆ ਸਬੰਧੀ ਐਸਡੀਐਮ ਉਦੈ ਸਿੰਘ ਨਾਲ ਮੀਟਿੰਗ ਕੀਤੀ¢ ਇਸ ਤੋਂ ...
ਝਬਾਲ, 28 ਸਤੰਬਰ (ਸੁਖਦੇਵ ਸਿੰਘ)-ਪੰਜ ਗੁਰੂ ਸਾਹਿਬਾਨਾਂ ਨੂੰ ਗੁਰਿਆਈ ਤਿਲਕ ਲਗਾਉਣ ਵਾਲੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...
ਯਮੁਨਾਨਗਰ, 28 ਸਤੰਬਰ (ਗੁਰਦਿਆਲ ਸਿੰਘ ਨਿਮਰ)-ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਦੀਆਂ ਚਾਰ ਐੱਨ. ਐੱਸ. ਐਸ ਯੂਨਿਟਾਂ ਤੇ ਵਲੰਟੀਅਰਾਂ ਨੂੰ 24 ਸਤੰਬਰ ਨੂੰ ਐੱਨ. ਐੱਸ. ਐੱਸ. ਦਿਵਸ 'ਤੇ ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ ਦੇ ਵਾਈਸ ਚਾਂਸਲਰ ਦੁਆਰਾ ...
ਨਵੀਂ ਦਿੱਲੀ, 28 ਸਤੰਬਰ (ਬਲਵਿੰਦਰ ਸਿੰਘ ਸੋਢੀ)-ਮੀਂਹ ਅਤੇ ਤਿਉਹਾਰਾਂ ਨੂੰ ਵੇਖਦੇ ਹੋਏ ਸਬਜ਼ੀਆਂ ਤੇ ਫਲਾਂ ਦੀ ਕੀਮਤ ਪਹਿਲਾ ਦੇ ਨਾਲੋਂ ਵਧ ਜਾਣ 'ਤੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ | ਇਸ ਦੇ ਹੀ ਨਾਲ ਹੋਰ ਸਾਰੀਆਂ ਚੀਜ਼ਾਂ ਜੋ ਰੋਜ਼ਾਨਾ ਵਰਤੋਂ 'ਚ ਆ ...
ਨਵੀਂ ਦਿੱਲੀ, 28 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵਿਚ ਵਗ ਰਹੀ ਜਮਨਾ ਨਦੀ ਦੇ ਪਾਣੀ ਦਾ ਪੱਧਰ ਵਧ ਜਾਣ 'ਤੇ ਇਸ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਆਪਣਾ ਬੋਰੀ-ਬਿਸਤਰਾ ਇੱਥੋਂ ਇਕੱਠਾ ਕਰਕੇ ਕਿਸੇ ਹੋਰ ਥਾਂ 'ਤੇ ਟਿਕਾਣਾ ਬਣਾ ਲਿਆ ਹੈ ਕਿਉਂਕਿ ਜਮਨਾ ਦਾ ਪਾਣੀ ...
ਨਵੀਂ ਦਿੱਲੀ, 28 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਵੱਖ-ਵੱਖ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ 'ਚ ਸਰਵੋਦਿਆ ਕੰਨਿਆ ਸਕੂਲ ਨੰਬਰ 2 ਖਿਆਲਾ ਵਿਖੇ ਪੰਜਾਬੀ ਅਧਿਆਪਕਾ ਦਾ ਜ਼ਿਲ੍ਹਾ ਪੱਧਰ 'ਤੇ ਪੰਜਾਬੀ ਕਵਿਤਾ ਪਾਠ ...
ਨਵੀਂ ਦਿੱਲੀ, 28 ਸਤੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੜੂ ਸਾਹਿਬ ਵਿਖੇ ਹੋਏ ਨੁਕਸਾਨ ਦੇ ਮੱਦੇਨਜ਼ਰ ਕੰਬਲ, ਆਟਾ, ਦਾਲ, ਚੌਲ ਆਦਿ ਰਸਦ ਸਮਗੱਰੀ ਤੇ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਜ਼ਰੂਰੀ ਵਰਤੋਂ ਦੀਆਂ ਚੀਜ਼ਾਂ ਭੇਜੀਆਂ ...
ਨਵੀਂ ਦਿੱਲੀ, 28 ਸਤੰਬਰ (ਜਗਤਾਰ ਸਿੰਘ)-1984 ਸਿੱਖਾਂ ਦੇ ਕਤਲੇਆਮ ਦੀ ਪੀੜਾ ਨੂੰ ਦਰਸਾਉਣ ਵਾਲੀ ਪੰਜਾਬੀ ਫਿਲਮ 'ਜੋਗੀ' 'ਚ ਅਹਿਮ ਭੂਮਿਕਾਵਾਂ ਨਿਭਾਉਣ ਵਾਲੇ ਸਿੱਖ ਅਦਾਕਾਰਾਂ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕੀਤਾ ਗਿਆ | ਦਿੱਲੀ ਕਮੇਟੀ ...
ਨਵੀਂ ਦਿੱਲੀ, 28 ਸਤੰਬਰ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸਿੱਖ ਮਿਸ਼ਨ ਦਿੱਲੀ ਰਾਹੀਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੁਰਬੀ ਦਿੱਲੀ ਦੀਆਂ ਵੱਖ-ਵੱਖ ਸਿੰਘ ਸਭਾਵਾਂ 'ਚ ਲੜੀਵਾਰ ਗੁਰਮਤਿ ਸਮਾਗਮ ਕਰਵਾਏ ਗਏ ਤੇ ...
ਤਰਨ ਤਾਰਨ, 28 ਸਤੰਬਰ (ਇਕਬਾਲ ਸਿੰਘ ਸੋਢੀ)-ਗਾਂਧੀ ਪਾਰਕ ਤਰਨਤਾਰਨ ਵਿਖੇ ਸ਼ਹੀਦੇ ਆਜਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ ਦੀ ਅਗਵਾਈ ਹੇਠ ਜਨਤਕ ਜਥੇਬੰਦੀਆਂ ਵਲੋਂ ਦਿਹਾੜਾ ਮਨਾਇਆ ਗਿਆ, ਜਿਸਦੀ ਅਗਵਾਈ ਬਲਵਿੰਦਰ ਸਿੰਘ ...
ਤਰਨ ਤਾਰਨ, 28 ਸਤੰਬਰ (ਪਰਮਜੀਤ ਜੋਸ਼ੀ)-ਬੀਤੇ ਦਿਨੀਂ ਤਰਨ ਤਾਰਨ ਪੁਲਿਸ ਵਲੋਂ ਹਰਪ੍ਰੀਤ ਸਿੰਘ ਸੀਨੀਅਰ ਜੁਆਇੰਟ ਸੈਕਟਰੀ ਰਾਮਗੜ੍ਹੀਆ ਸਿੰਘ ਸਭਾ ਤਰਨ ਤਾਰਨ ਉਪਰ ਜੰਗਲਾਤ ਮਹਿਕਮੇ ਦੇ ਦਰੱਖਤ ਚੋਰੀ ਕੱਟਣ ਦਾ ਪਰਚਾ ਦਰਜ ਕੀਤਾ ਗਿਆ ਹੈ ਜੋ ਕਿ ਪੁਲਿਸ ਦੀ ਸ਼ਰੇਆਮ ...
ਤਰਨ ਤਾਰਨ, 28 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਚਾਲੂ ਭੱਠੀ, ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਖਾਲੜਾ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ...
ਤਰਨ ਤਾਰਨ, 28 ਸਤੰਬਰ (ਇਕਬਾਲ ਸਿੰਘ ਸੋਢੀ)¸ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਡਾ: ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਆਰ. ਰਿਜੋਰਟ ਨੇੜੇ ਰੇਲਵੇ ...
ਹਰੀਕੇ ਪੱਤਣ, 28 ਸਤੰਬਰ (ਸੰਜੀਵ ਕੁੰਦਰਾ)¸ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਨਜ਼ਦੀਕ ਟਾਟਾ 407 ਨੇ ਐਕਟਿਵਾ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ, ਜਿਸਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਐਕਟਿਵਾ ਸਵਾਰ ਰਾਮ ਲੁਭਾਇਆ ਦੇ ਪੁੱਤਰ ਜਤਿੰਦਰ ...
ਝਬਾਲ, 28 ਸਤੰਬਰ (ਸਰਬਜੀਤ ਸਿੰਘ)-ਮਾਝੇ ਦੇ ਪ੍ਰਸਿੱਧ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਸੇਵਾ ਦੇ ਕਾਰਜ ਕਰਵਾ ਰਹੇ ਬਾਬਾ ਸੁਬੇਗ ਸਿੰਘ ਜੀ ...
ਚੋਹਲਾ ਸਾਹਿਬ, 28 ਸਤੰਬਰ (ਬਲਵਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਵਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਸਿੰਘ ਦੀਆਂ ਹਦਾਇਤਾਂ ਅਤੇ ਬਲਾਕ ਐਲੀਮੈਂਟਰੀ ...
ਡੱਬਵਾਲੀ, 28 ਸਤੰਬਰ (ਇਕਬਾਲ ਸਿੰਘ ਸ਼ਾਂਤ)-ਪਿੰਡ ਡੱਬਵਾਲੀ ਵਿਖੇ ਇੱਕ ਔਰਤ ਵਲੋਂ ਭਾਣਜੇ ਤੇ ਤਿੰਨ-ਚਾਰ ਵਿਅਕਤੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਪਤੀ ਦੀ ਹੱਤਿਆ ਕਰ ਦਿੱਤੀ | ਸਿਟੀ ਪੁਲਿਸ ਨੇ ਮਿ੍ਤਕ ਦੂਲੀ ਚੰਦ ਦੀ ਮਾਂ ਦੇ ਬਿਆਨਾਂ 'ਤੇ ਹੱਤਿਆ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX