ਬਟਾਲਾ, 29 ਸਤੰਬਰ (ਕਾਹਲੋਂ)- ਟੈਕਨੀਕਲ ਸਰਵਿਸ ਯੂਨੀਅਨ ਪੱਛਮ ਉਪ ਮੰਡਲ ਬਟਾਲਾ ਵਿਖੇ ਜਸਪਾਲ ਸਿੰਘ ਵਿੰਝਵਾਂ ਦੀ ਅਗਵਾਈ 'ਚ ਰੋਸ ਰੈਲੀ ਕੀਤੀ ਗਈ | ਇਸ ਮੌਕੇ ਸ਼ਹਿਰੀ ਮੰਡਲ ਪ੍ਰਧਾਨ ਧਰਮਿੰਦਰ ਸਿੰਘ, ਸਰਕਲ ਜਨਰਲ ਸਕੱਤਰ ਹਰਦਿਆਲ ਸਿੰਘ ਬਿਜਲੀਵਾਲ, ਸਾ. ਜਨਰਲ ਸਕੱਤਰ ਸੁਰਿੰਦਰ ਸ਼ਰਮਾ ਨੇ ਵੀ ਸ਼ਮੂਲੀਅਤ ਕੀਤੀ | ਉਕਤ ਆਗੂਆਂ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਜੋ ਮੁਲਾਜ਼ਮਾਂ ਨੂੰ ਕੁਚਲਣ ਲਈ ਨਾਦਰਸ਼ਾਹੀ ਫਰਮਾਨ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਦੀ ਅਸੀਂ ਨਿੰਦਾ ਕਰਦੇ ਹਾਂ | ਉਨ੍ਹਾਂ ਕਿਹਾ ਕਿ ਫਰਮਾਨ ਤਹਿਤ ਪਹਿਲਾਂ ਬਿਜਲੀ ਐਕਟ 2003 ਤੇ ਹੁਣ 2022 ਲਾਗੂ ਕਰਕੇ ਭਾਰਤ ਦੇ ਕਰੋੜਾਂ ਲੋਕਾਂ, ਮੁਲਾਜ਼ਮਾਂ, ਮਜ਼ਦੂਰਾਂ ਤੇ ਕਿਸਾਨਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਹੈ | ਉਨ੍ਹਾਂ ਕਿਹਾ ਕਿ ਇਕ ਨੋਟੀਫਿਕੇਸ਼ਨ ਕਰਕੇ ਸਮੁੱਚੇ ਬਿਜਲੀ ਵਿਭਾਗ ਨੂੰ ਨਿੱਜੀ ਕੰਪਨੀਆਂ ਨੂੰ ਦੇਣ ਲਈ ਰਸਤਾ ਤਿਆਰ ਕੀਤਾ ਜਾ ਰਿਹਾ ਹੈ ਤੇ ਇਸ ਨਾਲ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਵੀ ਖਤਮ ਹੋ ਜਾਣਗੀਆਂ | ਪ੍ਰਧਾਨ ਧਰਮਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਦਾ ਕੀਤਾ ਵਾਅਦਾ ਜਲਦੀ ਪੂਰਾ ਕਰੇ | ਇਸ ਮੌਕੇ ਮੁਲਾਜ਼ਮਾਂ ਨੇ ਬਿਜਲੀ ਐਕਟ 2022 ਦੀਆਂ ਕਾਪੀਆਂ ਸਾੜ ਕੇ ਵਿਰੋਧ ਵੀ ਕੀਤਾ | ਇਸ ਮੌਕੇ ਸਰਬਜੀਤ ਸਿੰਘ ਸਿੱਧੂ, ਕੁਲਦੀਪ ਸਿੰਘ, ਮਲਕੀਤ ਸਿੰਘ, ਪੁਨੀਤ ਕੁਮਾਰ, ਰਘਬੀਰ ਸਿੰਘ, ਸਰਬਜੀਤ ਗੋਲਡੀ, ਯੁਵਰਾਜ ਸਿੰਘ, ਹਰਭਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਜਗਦੀਸ਼ ਰਾਜ ਜੇ.ਈ., ਸੁਖਪਾਲ ਏ.ਜੇ.ਈ., ਸੁੱਚਾ ਸਿੰਘ, ਉਂਕਾਰ ਸਿੰਘ, ਡੇਵਿਡ ਮਸੀਹ, ਪਵਨ ਕੁਮਾਰ, ਪ੍ਰਭਜੋਤ ਸਿੰਘ, ਹਰਪ੍ਰੀਤ ਸਿੰਘ, ਮੁਖਤਿਆਰ ਸਿੰਘ, ਦੀਪਕ ਕੁਮਾਰ, ਸਚਿਨ ਕੁਮਾਰ, ਹਰਦੇਵ ਸਿੰਘ, ਪਰਮਜੀਤ ਸਿੰਘ, ਮੋਹਣ ਸਿੰਘ, ਜਗਦੀਸ਼ ਸਿੰਘ ਬਾਜਵਾ, ਸੁਭਾਸ਼ ਕੁਮਾਰ, ਕ੍ਰਿਪਾਲ ਸਿੰਘ, ਰਜਵੰਤ ਸਿੰਘ, ਰਜੇਸ਼ ਕੁਮਾਰ ਫ਼ੌਜੀ, ਸਤਵੰਤ ਸਿੰਘ, ਮੈਡਮ ਸੰਦੀਪ ਕੌਰ, ਮੈਡਮ ਮਿੰਦੀ, ਮੈਡਮ ਅਵਤਾਰ ਕੌਰ ਆਦਿ ਹਾਜ਼ਰ ਸਨ |
ਨੌਸ਼ਹਿਰਾ ਮੱਝਾ ਸਿੰਘ, 29 ਸਤੰਬਰ (ਤਰਸੇਮ ਸਿੰਘ ਤਰਾਨਾ)- ਪਿੰਡ ਬਹਿਬਲਚੱਕ ਦੀ ਪੰਚਾਇਤ ਤੇ ਹੋਰ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਉਸਾਰੂ ਨੀਤੀਆਂ ਨੂੰ ਵੇਖਦਿਆਂ ਹੋਇਆਂ ਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਦੀ ਪ੍ਰੇਰਨਾ ਨਾਲ ਤੇ ਸਾ: ...
ਵਡਾਲਾ ਗ੍ਰੰਥੀਆਂ, 29 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਬੰਦੀ ਛੋੜ ਦਿਵਸ ਨੂੰ ਸਮਰਪਿਤ ਤੇ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਤੇ ਸੰਤ ਬਾਬਾ ਸੰਪੂਰਨ ਸਿੰਘ ਖੂੰਡੇ ਵਾਲਿਆਂ ਦੀ ਯਾਦ 'ਚ ਨਜ਼ਦੀਕੀ ਗੁਰਦੁਆਰਾ ਸੰਤਗੜ੍ਹ ਸਾਹਿਬ ਲੱਖੋਰਾਹ ਵਿਖੇ ...
ਧਾਰੀਵਾਲ, 29 ਸਤੰਬਰ (ਸਵਰਨ ਸਿੰਘ)- ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਧਾਰੀਵਾਲ ਐਕਸੀਅਨ ਦਫ਼ਤਰ ਦੇ ਬਾਹਰ ਮੰਡਲ ਪ੍ਰਧਾਨ ਜਸਵਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਮੁਲਾਜ਼ਮਾਂ ਨੇ ਬਿਜਲੀ ਐਕਟ 2020 ਦੀਆਂ ਕਾਪੀਆਂ ...
ਬਟਾਲਾ, 29 ਸਤੰਬਰ (ਕਾਹਲੋਂ)- ਮੈਡੀਕਲ ਪ੍ਰੈਕਟੀਸਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਆਰ.ਐੱਮ.ਪੀ. ਡਾਕਟਰਾਂ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਚਮਨ ਲਾਲ ਬਟਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਡਾ. ਅਸ਼ੋਕ ਕੁਮਾਰ ਬਟਾਲਾ ਦੀ ਪ੍ਰਧਾਨਗੀ ...
ਗੁਰਦਾਸਪੁਰ, 29 ਸਤੰਬਰ (ਆਰਿਫ਼)- ਕਰੀਬ ਤਿੰਨ ਮਹੀਨੇ ਤੋਂ ਵਧੇਰੇ ਸਮਾਂ ਹੋ ਜਾਣ ਦੇ ਬਾਅਦ ਵੀ ਕਤਲ ਦੇ ਮਾਮਲੇ ਵਿਚ ਨਾਮਜ਼ਦ ਲੋੜੀਂਦਾ ਵਿਅਕਤੀ ਪੁਲਿਸ ਦੀ ਪਕੜ ਤੋਂ ਬਾਹਰ ਦੱਸਿਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫੱਤੂ ਰਾਮ ਵਾਸੀ ਟਾਂਡਾ ਰਾਮ ਸਹਾਏ ...
ਗੁਰਦਾਸਪੁਰ, 29 ਸਤੰਬਰ (ਆਰਿਫ਼)- ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ | ਉਨ੍ਹਾਂ ਕਿਹਾ ਕਿ ਪਰਾਲੀ/ਨਾੜ ਨੂੰ ਅੱਗ ਲਗਾਉਣ ਨਾਲ ...
ਪੁਰਾਣਾ ਸ਼ਾਲਾ, 29 ਸਤੰਬਰ (ਅਸ਼ੋਕ ਸ਼ਰਮਾ)- ਛਿੰਝ ਮੇਲਾ ਸ਼ਹੀਦ ਬੀਬੀ ਸੁੰਦਰੀ ਐਨ.ਆਰ.ਆਈ. ਯੂਥ ਕਲੱਬ ਨਵਾਂ ਪਿੰਡ ਦੀ ਸਥਾਪਨਾ ਚੇਅਰਮੈਨ ਸੁਰਿੰਦਰ ਸਿੰਘ ਜੱਜ ਦੀ ਰਹਿਨੁਮਾਈ ਹੇਠ ਕੀਤੀ ਗਈ ਅਤੇ ਪਹਿਲੀ ਆਰਜ਼ੀ ਕਮੇਟੀ ਨੂੰ ਭੰਗ ਕੀਤਾ ਗਿਆ ਅਤੇ ਨਵੀਂ ਕਮੇਟੀ ਵਿਚ ...
ਦੀਨਾਨਗਰ, 29 ਸਤੰਬਰ (ਸੰਧੂ/ਸ਼ਰਮਾ/ਸੋਢੀ)- ਦੀਨਾਨਗਰ ਪੁਲਿਸ ਨੂੰ ਭਾਰੀ ਮਾਤਰਾ ਵਿਚ ਨਜਾਇਜ਼ ਦੇਸੀ ਸ਼ਰਾਬ ਫੜਨ ਵਿਚ ਸਫਲਤਾ ਮਿਲੀ ਹੈ | ਇਸ ਸਬੰਧੀ ਥਾਣਾ ਮੁਖੀ ਮੇਜਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ ਨਰੇਸ਼ ਕੁਮਾਰ ਪੁਲਿਸ ਪਾਰਟੀ ਨਾਲ ਘਰੋਟਾ ਮੋੜ, ਡੀਡਾ ਸਾਂਸੀਆਂ, ...
ਗੁਰਦਾਸਪੁਰ, 29 ਸਤੰਬਰ (ਆਰਿਫ਼) - ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਦਿੱਤੇ ਗਏ ਸੱਦੇ ਤਹਿਤ ਜ਼ਿਲ੍ਹਾ ਹੈੱਡ ਕੁਆਰਟਰ ਵਿਖੇ ਵੱਖ ਵੱਖ ਵਿਭਾਗਾਂ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਰੋਸ ਰੈਲੀ ਕੀਤੀ ਗਈ | ਸੂਬਾ ਸਰਪ੍ਰਸਤ ਰਘਬੀਰ ਸਿੰਘ ਬਡਵਾਲ ...
ਨੌਸ਼ਹਿਰਾ ਮੱਝਾ ਸਿੰਘ, 29 ਸਤੰਬਰ (ਤਰਾਨਾ)- ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਗੁਰਦਾਸਪੁਰ ਦੀ ਗਵਾਈ ਹੇਠ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਪੁੱਜੇ ...
ਹਰਚੋਵਾਲ 29 ਸਤੰਬਰ (ਰਣਜੋਧ ਸਿੰਘ ਭਾਮ/ਢਿੱਲੋਂ)- ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਅੱਜ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਅÏਲਖ ਦੀ ਅਗਵਾਈ ਹੇਠ ਹਰਚੋਵਾਲ ਵਿਚ ਜੇਤੂ ਮਾਰਚ ਕੱਢਿਆ ਗਿਆ | ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਖੇਡ ਸਟੇਡੀਅਮ ਵਿਚ ਕਿਸਾਨਾਂ ਦਾ ਵਿਸ਼ਾਲ ...
ਦੋਰਾਂਗਲਾ, 29 ਸਤੰਬਰ (ਚੱਕਰਾਜਾ)- ਕੇਂਦਰ ਸਰਕਾਰ ਵਲੋਂ ਬਿਜਲੀ ਵੰਡ ਨੰੂ ਨਿੱਜੀ ਹੱਥਾਂ 'ਚ ਦੇਣ ਦੇ ਕੀਤੇ ਫ਼ੈਸਲੇ ਦੇ ਵਿਰੋਧ ਵਿਚ ਅੱਜ ਸਬ ਡਵੀਜ਼ਨ ਦੋਰਾਂਗਲਾ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ ਕੀਤੀ ਗਈ ਅਤੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ...
ਕਲਾਨੌਰ, 29 ਸਤੰਬਰ (ਪੁਰੇਵਾਲ)- ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਕਲਾਨੌਰ ਅਤੇ ਬਲੱਡ ਡੌਨਰਜ਼ ਸੁਸਾਇਟੀ ਗੁਰਦਾਸਪੁਰ ਵਲੋਂ ਸਾਂਝੇ ਤੌਰ 'ਤੇ ਨੇੜਲੇ ਪਿੰਡ ਬਖਸ਼ੀਵਾਲ ਵਿਖੇ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ 'ਤੇ ਸਾਲਾਨਾ ਖੂਨਦਾਨ ਕੈਂਪ ਲਗਾਇਆ ਗਿਆ | ...
ਬਟਾਲਾ, 29 ਸਤੰਬਰ (ਕਾਹਲੋਂ)- ਜਸ ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ ਪਿ੍ੰਸੀਪਲ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਵੱਖਰੀਆਂ-ਵੱਖਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਦੇ ਜ਼ਰੀਏ ਆਪਣੇ ਵਿਚਾਰ ਪੇਸ਼ ਕੀਤੇ | ...
ਬਟਾਲਾ, 29 ਸਤੰਬਰ (ਕਾਹਲੋਂ)- ਅੱਜ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦੇ ਹੋਏ ਸੰਸਥਾ ਵਿਖੇ ਇਕ ਉਚੇਚਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਦੇ ਆਤਮ ਚਿੰਤਨ ਦੇ ਨਾਲ-ਨਾਲ ਉਨ੍ਹਾਂ ਦੇ ਆਤਮ ...
ਦੋਰਾਂਗਲਾ, 29 ਸਤੰਬਰ (ਚੱਕਰਾਜਾ)- ਪੁਲਿਸ ਥਾਣਾ ਦੋਰਾਂਗਲਾ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੰੂ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਐਸ.ਐਚ.ਓ. ਜਬਰਜੀਤ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਐਸ.ਆਈ. ਸੁਲੱਖਣ ਰਾਮ ਵਲੋਂ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਗਸ਼ਤ ...
ਪੁਰਾਣਾ ਸ਼ਾਲਾ, 29 ਸਤੰਬਰ (ਅਸ਼ੋਕ ਸ਼ਰਮਾ)- ਕੇਂਦਰ ਸਰਕਾਰ ਵਲੋਂ ਬਿਜਲੀ ਬਿੱਲ 2022 ਨੰੂ ਲਾਗੂ ਕਰਦੇ ਹੋਏ ਬਿਜਲੀ ਦੇ ਵੰਡ ਮਹਿਕਮੇ ਨੰੂ ਨਿੱਜੀ ਕੰਪਨੀਆਂ ਨੰੂ ਦੇਣ ਦਾ ਨੋਟੀਫ਼ਿਕੇਸ਼ਨ ਕਰ ਦਿੱਤਾ ਗਿਆ ਹੈ, ਜਿਸ ਨਾਲ ਬਿਜਲੀ ਮੁਲਾਜ਼ਮਾਂ ਅੰਦਰ ਇਸ ਜਾਰੀ ਹੋਏ ...
ਗੁਰਦਾਸਪੁਰ, 29 ਸਤੰਬਰ (ਆਰਿਫ਼)- ਇਮੀਗਰੇਸ਼ਨ ਦੀਆਂ ਬਿਹਤਰੀਨ ਸੇਵਾਵਾਂ ਦੇਣ ਵਾਲੀ ਆਈ.ਏ.ਈ. ਗਲੋਬਲ ਇੰਡੀਆ ਸੰਸਥਾ ਵਲੋਂ ਆਸਟ੍ਰੇਲੀਆ ਦੇ ਤਿੰਨ ਟੂਰਿਸਟ ਵੀਜ਼ੇ ਹਾਸਲ ਕੀਤੇ ਗਏ ਹਨ | ਇਮੀਗਰੇਸ਼ਨ ਵਕੀਲ ਤੇ ਵੀਜ਼ਾ ਮਾਹਿਰ ਗਗਨ ਘੁੰਮਣ ਨੇ ਦੱਸਿਆ ਕਿ ਸੰਸਥਾ ਵਲੋਂ ...
ਪੁਰਾਣਾ ਸ਼ਾਲਾ, 29 ਸਤੰਬਰ (ਅਸ਼ੋਕ ਸ਼ਰਮਾ)- ਖੇਡਾਂ ਵਤਨ ਪੰਜਾਬ ਦੀਆਂ ਵਿਚੋਂ ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਹਰਨੂਰ ਸ਼ਰਮਾ ਪੁੱਤਰ ਸੰਜੀਵ ਕੁਮਾਰ ਸ਼ਰਮਾ ਵਾਸੀ ਨੌਸ਼ਹਿਰਾ ਨੇ ਦੋ ਸੋਨ ਤਗਮੇ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ...
ਗੁਰਦਾਸਪੁਰ, 29 ਸਤੰਬਰ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਸਬੰਧੀ ਕੇਸਾਂ ਦੀ ਕਾਰਵਾਈ ਦੌਰਾਨ ਹਲਫ਼ਨਾਮੇ ਦੀ ਥਾਂ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ...
ਅਲੀਵਾਲ, 29 ਸਤੰਬਰ (ਸੁੱਚਾ ਸਿੰਘ ਬੁੱਲੋਵਾਲ)- ਅਲੀਵਾਲ ਤੋਂ ਧਿਆਨਪੁਰ ਨੂੰ ਜਾਂਦੀ ਨਹਿਰ 'ਚ ਡਿੱਗੇ ਦੋ ਸਾਂਬਰ ਦੇ ਬੱਚੇ ਪਿੰਡ ਵਾਸੀਆਂ ਨੇ ਬਚਾਅ ਕੇ ਜੰਗਲਾਤ ਵਿਭਾਗ ਨੂੰ ਸੌਂਪ ਦਿੱਤੇ | ਜਾਣਕਾਰੀ ਅਨੁਸਾਰ ਗੁਜਰਪੁਰਾ ਦੇ ਨੇੜੇ ਅਲੀਵਾਲ ਤੋਂ ਧਿਆਨਪੁਰ ਨੂੰ ਜਾਂਦੀ ...
ਪਠਾਨਕੋਟ, 29 ਸਤੰਬਰ (ਸੰਧੂ)- ਸਿਹਤ ਖੇਤਰ ਵਿਚ ਜ਼ਿਲ੍ਹਾ ਪਠਾਨਕੋਟ ਅਤੇ ਇਸ ਦੇ ਨਾਲ ਲੱਗਦੇ ਸਰਹੱਦੀ ਸੂਬਿਆਂ ਹਿਮਾਚਲ-ਪ੍ਰਦੇਸ਼ ਅਤੇ ਜੰਮੂ-ਕਸ਼ਮੀਰ 'ਚ ਲੋਕਾਂ ਨੰੂ ਵਧੀਆ ਤੇ ਸਸਤੀਆਂ ਸਿਹਤ ਸਹੂਲਤਾਂ ਦੇਣ ਲਈ ਪ੍ਰਸਿੱਧ ਅਮਨਦੀਪ ਹਸਪਤਾਲ ਪਠਾਨਕੋਟ ਵਲੋਂ ਅੱਜ ...
ਬਟਾਲਾ, 29 ਸਤੰਬਰ (ਹਰਦੇਵ ਸਿੰਘ ਸੰਧੂ)- ਬਾਬਾ ਤਰਲੋਚਨ ਦਰਸ਼ਨ ਦਾਸ ਦੀ ਰਹਿਨੁਮਾਈ ਹੇਠ ਸਥਾਨਕ ਅੱਚਲੀ ਗੇਟ ਦੇ ਬਾਹਰਵਾਰ ਜਲੰਧਰ ਬਾਈਪਾਸ ਉਪਰ ਸਥਾਪਤ ਸੱਚਖੰਡ ਨਾਨਕ ਧਾਮ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਨਾਨਕ ਧਾਮ ਬਟਾਲਾ ਦੇ ਸੇਵਾਦਾਰ ਤੇ ਪ੍ਰਚਾਰਕ ...
ਗੁਰਦਾਸਪੁਰ, 29 ਸਤੰਬਰ (ਆਰਿਫ਼)- ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਦੀ ਸਟੇਟ ਅਬਜ਼ਰਵਰ ਸ਼ਕੁੰਤਲਾ ਸਰੋਏ, ਜਰਮਨਜੀਤ ਸਿੰਘ ਸੂਬਾ ਪ੍ਰਧਾਨ ਤੇ ਅਮਰਜੀਤ ਸ਼ਾਸਤਰੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਚੋਣ ਹੋਈ | ਇਸ ਚੋਣ ਦੌਰਾਨ ਸਰਵਸੰਮਤੀ ਨਾਲ ਬਲਵਿੰਦਰ ਕੌਰ ...
ਗੁਰਦਾਸਪੁਰ, 29 ਸਤੰਬਰ (ਆਰਿਫ਼)- ਸ਼ਹੀਦ ਭਗਤ ਸਿੰਘ ਆਈ.ਟੀ.ਆਈ. ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਪਿ੍ੰਸੀਪਲ ਮਨਜੀਤ ਸਿੰਘ ਖਹਿਰਾ ਨੇ ਸਿੱਖਿਆਰਥੀਆਂ ਨੰੂ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ ਤੇ ਉਨ੍ਹਾਂ ਨੰੂ ...
ਬਟਾਲਾ, 29 ਸਤੰਬਰ (ਕਾਹਲੋਂ)- ਗੁਰੂ ਨਾਨਕ ਸਕੂਲ ਕਾਲਾ ਬਾਲਾ ਵਿਖੇ ਪਿ੍ੰਸੀਪਲ ਰੇਖਾ ਸ਼ਰਮਾ ਅਤੇ ਚੇਅਰਪਰਸਨ ਜਸਵੰਤ ਕੌਰ ਦੀ ਅਗਵਾਈ ਹੇਠ ਸਕੂਲ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਪ੍ਰੋਗਰਾਮ ਦੀ ਆਰੰਭਤਾ ਪਿ੍ੰਸੀਪਲ ਰੇਖਾ ਸ਼ਰਮਾ ਅਤੇ ਚੇਅਰਪਰਸਨ ...
ਘੁਮਾਣ, 29 ਸਤੰਬਰ (ਬੰਮਰਾਹ)- ਪੰਜਾਬ ਸਰਕਾਰ ਵਲੋੋਂ ਭਾਵੇ ਲੋਕਾਂ ਦੀਆਂ ਸੁੱਖ ਸਹੂਲਤਾਂ ਦੇਣ ਲਈ ਅਨੇਕਾਂ ਪ੍ਰਬੰਧ ਕੀਤੇ ਹਨ ਪਰ ਸੇਵਾ ਕੇਂਦਰਾਂ ਦਾ ਏਨਾ ਮੰਦਾ ਹਾਲ ਹੋ ਚੁੱਕਾ ਹੈ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ 8 ਤੋਂ 10 ਦਿਨ ਹਰ ਰੋਜ਼ ਲੰਬੀਆਂ ਕਤਾਰਾਂ ਵਿਚ ...
ਕਲਾਨੌਰ, 29 ਸਤੰਬਰ (ਪੁਰੇਵਾਲ)- ਨੇੜਲੇ ਪਿੰਡ ਲੱਖਣਕਲਾਂ 'ਚ ਸਥਿਤ ਭਾਈ ਗੁਰਦਾਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ 'ਚ ਮੈਨੇਜਿੰਗ ਡਾਇਰੈਕਟਰ ਸ: ਬਲਬੀਰ ਸਿਘ ਕਾਹਲੋਂ ਦੀਆਂ ਹਦਾਇਤਾਂ ਅਤੇ ਪਿ੍ੰਸੀਪਲ ਬਲਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੇ 115ਵੇਂ ...
ਡੇਰਾ ਬਾਬਾ ਨਾਨਕ, 29 ਸਤੰਬਰ (ਵਿਜੇ ਸ਼ਰਮਾ)- ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਵਲੋਂ ਦਰਬਾਰ ਬਾਬਾ ਸ੍ਰੀ ਚੰਦ ਜੀ ਵਿਖੇ ਲੋੜਵੰਦ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਿਹੇ 32 ਪਰਿਵਾਰਾਂ ਨੂੰ ਮਹੀਨਾਵਾਰ ...
ਡੇਰਾ ਬਾਬਾ ਨਾਨਕ, 29 ਸਤੰਬਰ (ਵਿਜੇ ਸ਼ਰਮਾ) - ਇੰਪਲਾਈਜ਼ ਫੈਡਰੇਸ਼ਨ ਸ/ਡ ਡੇਰਾ ਬਾਬਾ ਨਾਨਕ ਦੀ ਚੋਣ ਸਬੰਧੀ ਇਕ ਅਹਿਮ ਮੀਟਿੰਗ ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਕਨਵੀਨਰ ਗੁਰਵੇਲ ਸਿੰਘ ਬੱਲਪੁਰੀਆ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ...
ਬਟਾਲਾ, 29 ਸਤੰਬਰ (ਕਾਹਲੋਂ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਸੰਤ ਬਾਬਾ ਹਜਾਰਾ ਸਿੰਘ ਨਿੱਕੇ ਘੁੰਮਣਾ ਵਾਲੇ ਤੇ ਸੰਤ ਬਾਬਾ ਸੰਪੂਰਨ ਸਿੰਘ ਮਲਕਪੁਰ ਵਾਲਿਆਂ ਦੀ ਮਿੱਠੀ ਯਾਦ ਵਿਚ ਗੁਰਮਤਿ ਸਮਾਗਮ ਤੇ ਕਬੱਡੀ ਕੱਪ 1 ਅਤੇ 2 ਅਕਤੂਬਰ ਨੂੰ ...
ਬਹਿਰਾਮਪੁਰ, 29 ਸਤੰਬਰ (ਬਲਬੀਰ ਸਿੰਘ ਕੋਲਾ)-ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਬਹਿਰਾਮਪੁਰ ਦੇ ਬਿਜਲੀ ਮੁਲਾਜ਼ਮਾਂ ਵਲੋਂ ਪ੍ਰਧਾਨ ਰਮਨ ਕੁਮਾਰ ਦੀ ਪ੍ਰਧਾਨਗੀ ਹੇਠ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਬਿਜਲੀ ਬਿੱਲ 2022 ...
ਪੰਜਗਰਾਈਆਂ, 29 ਸਤੰਬਰ (ਬਲਵਿੰਦਰ ਸਿੰਘ)- ਗਿਆਨ ਦੇ ਖੇਤਰ ਵਿਚ ਮੋਹਰਲੀ ਕਤਾਰ ਵਿਚ ਵਿਚਰ ਰਹੀ ਇਲਾਕੇ ਦੀ ਨਾਮਵਰ ਸੰਸਥਾ ਰਾਇਲ ਇੰਸਟੀਚਿਊਟ ਆਫ ਨਰਸਿੰਗ ਕਾਲਜ ਜੈਤੋਸਰਜਾ ਬਟਾਲਾ ਵਲੋਂ ਚੇਅਰਮੈਨ ਸੁਖਵੰਤ ਕੌਰ ਰੰਧਾਵਾ, ਪ੍ਰਬੰਧਕੀ ਸਲਾਹਕਾਰ ਗੁਰਮੀਤ ਸਿੰਘ ਸੋਹਲ, ...
ਦੀਨਾਨਗਰ, 29 ਸਤੰਬਰ (ਸੋਢੀ/ਸੰਧੂ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦੀ ਪੀ.ਆਰ.ਓ., ਪੰਜਾਬੀ ਵਿਭਾਗ ਦੀ ਮੁਖੀ ਤੇ ਡੀਨ ਯੂਥ ਵੈਲਫੇਅਰ ਡਾ: ਕੁਲਵਿੰਦਰ ਕੌਰ ਛੀਨਾ ਇੰਟਰਨੈਸ਼ਨਲ ਇੰਸਟੀਚਿਊਟ ਐਜੂਕੇਸ਼ਨ ਐਂਡ ਮੈਨੇਜਮੈਂਟ ਵਲੋਂ ਸਿੱਖਿਆ ਤੇ ...
ਗੁਰਦਾਸਪੁਰ, 29 ਸਤੰਬਰ (ਆਰਿਫ਼) - ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਬੀਪੁਰ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ, ਕਵਿਤਾ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਵਲੋਂ ...
ਡੇਰਾ ਬਾਬਾ ਨਾਨਕ, 29 ਸਤੰਬਰ (ਵਿਜੇ ਸ਼ਰਮਾ) - ਕਿਸਾਨਾਂ ਦੀ ਭਖਦੇ ਮਸਲਿਆਂ ਨੂੰ ਲੈ ਕੇ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੀ ਅਹਿਮ ਮੀਟਿੰਗ ਪਿੰਡ ਰੱਤੜ-ਛੱਤੜ ਵਿਖੇ ਕਿਸਾਨ ਆਗੂ ਹਰਭਜਨ ਸਿੰਘ ਚੀਮਾ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਜਿਥੇ ਪੰਜਾਬ ਸਰਕਾਰ ਵਲੋਂ ...
ਵਡਾਲਾ ਗ੍ਰੰਥੀਆਂ, 29 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਤੇ ਚੋਣ ਭਲਕੇ ਮਿਤੀ 30 ਸਤੰਬਰ ਨੂੰ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਹੋਵੇਗੀ, ਜਿਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਸ: ਹਰਮੀਤ ਸਿੰਘ ...
ਗੁਰਦਾਸਪੁਰ, 29 ਸਤੰਬਰ (ਆਰਿਫ਼) - ਸਿਵਲ ਸਰਜਨ ਡਾ: ਹਰਭਜਨ ਰਾਮ ਮਾਡੀ ਦੇ ਨਿਰਦੇਸ਼ਾਂ ਅਤੇ ਐਪੀਡਿਮੋਲੋਜਿਸਟ ਡਾ: ਪ੍ਰਭਜੋਤ ਕੌਰ ਕਲਸੀ ਤੇ ਐਸ.ਐਮ.ਓ ਡਾ: ਚੇਤਨਾ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਵਿਖੇ ਵਰਲਡ ਹਲਕਾਅ ਦਿਵਸ ਮਨਾਇਆ ਗਿਆ | ਇਸ ਮੌਕੇ ਸ਼ਮਿੰਦਰ ਕੌਰ ...
ਗੁਰਦਾਸਪੁਰ, 29 ਸਤੰਬਰ (ਆਰਿਫ਼)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਹਤ ਪੋਖਰ ਵਿਖੇ ਪਿ੍ੰਸੀਪਲ ਬਲਵਿੰਦਰ ਕੌਰ ਦੀ ਰਹਿਨੁਮਾਈ ਹੇਠ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪਹਿਲਾਂ ਸਵੇਰ ਦੀ ਸਭਾ ਵਿਚ ਤੰਦਰੁਸਤ ਮਿਸ਼ਨ ਤਹਿਤ ਸਹੁੰ ...
ਦੋਰਾਂਗਲਾ, 29 ਸਤੰਬਰ (ਚੱਕਰਾਜਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਿਚ ਭਾਸ਼ਣ, ਪੇਂਟਿੰਗ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ, ਜਿਸ 'ਚੋਂ ਜੇਤੂ ਰਹਿਣ ਵਾਲੇ ...
ਗੁਰਦਾਸਪੁਰ, 29 ਸਤੰਬਰ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਕਰਵਾਈਆਂ 'ਖੇਡਾਂ ਵਤਨ ਪੰਜਾਬ ਦੀਆਂ' 'ਚ ਰਤਨ ਸਾਗਰ ਪਬਲਿਕ ਹਾਈ ਸਕੂਲ ਬੱਬੇਹਾਲੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਚੇਅਰਮੈਨ ਜੀਤ ਸਿੰਘ, ਮੈਨੇਜਰ ਅਮਰੀਕ ਸਿੰਘ, ਸੁਪਰਵਾਈਜ਼ਰ ...
ਬਟਾਲਾ, 29 ਸਤੰਬਰ (ਹਰਦੇਵ ਸਿੰਘ ਸੰਧੂ)-ਕਿਊਰਿਨ ਸੋਤਕਨ ਕਰਾਟੇ ਡੂ ਐਸੋਸੀਏਸ਼ਨ ਇੰਡੀਆ ਵਲੋਂ ਚੀਫ਼ ਇਨਸਟੈਕਰ ਸਹਿਰਾਨ ਕੁਲਦੀਪ ਸਿੰਘ ਅਮਰੀਕਾ ਨਿਵਾਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਟਾਲਾ ਨਜ਼ਦੀਕ ਪਿੰਡ ਕੋਟਲਾ ਸਰਫ਼ ਵਿਖੇ ਗੁਰੂ ਤੇਗ ਬਹਾਦਰ ਇੰਟਰਫੇਥ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX