ਤਰਨ ਤਾਰਨ, 29 ਸਤੰਬਰ (ਇਕਬਾਲ ਸਿੰਘ ਸੋਢੀ)-ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਦੇ ਕਲੈਰੀਕਲ ਕਾਮਿਆ ਦੇ ਜ਼ਿਲ੍ਹਾ ਪ੍ਰਧਾਨ ਨਗਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਆਈ.ਸੀ.ਡੀ.ਐੱਸ. ਵਿੰਗ ਵਿਚ ਕੰਮ ਕਰ ਰਹੇ ਸਮੁੱਚੇ ਅਮਲੇ ਦੀ ਤਨਖ਼ਾਹ ਪਿਛਲੇ ਤਿੰਨ ਮਹਿਨਿਆਂ ਤੋਂ ਪੈਡਿੰਗ ਹੋਣ ਕਾਰਨ ਰੋਸ ਹੈ | ਇਸ ਸਬੰਧੀ ਜਥੇਬੰਧੀ ਵਲੋਂ ਮੀਟਿੰਗਾਂ ਰਾਹੀਂ ਵਿਭਾਗ ਦੇ ਧਿਆਨ ਵਿਚ ਕਈ ਵਾਰ ਲਿਆਂਦਾ ਜਾ ਚੁੱਕਿਆ ਹੈ ਲੇਕਿਨ ਹਾਲੇ ਤੱਕ ਕੋਈ ਹੱਲ ਨਹੀਂ ਕੀਤਾ ਗਿਆ | ਜਿਸ ਨੂੰ ਮੱਦੇਨਜ਼ਰ ਰੱਖਦਿਆਂ ਜਥੇਬੰਦੀ ਵਲੋਂ ਫੈਸਲਾ ਕੀਤਾ ਕਿ ਜੇਕਰ ਸਮਾਂ ਰਹਿੰਦਿਆਂ ਤਨਖ਼ਾਹਾਂ ਦਾ ਬਜਟ ਜਾਰੀ ਨਾ ਕੀਤਾ ਗਿਆ ਤਾਂ ਸਮੂਹ ਕਲੈਰੀਕਲ ਕਾਮੇ 3 ਅਕਤੂਬਰ ਤੋਂ ਕਲਮਛੋੜ ਹੜਤਾਲ 'ਤੇ ਚਲੇ ਜਾਣਗੇ | ਇਸ ਮੌਕੇ ਹਰਦੇਵ ਸਿੰਘ, ਜਸਬੀਰ ਸਿੰਘ, ਨਵਦੀਪ ਸਿੰਘ, ਮੋਹਿੰਦਰਪਾਲ ਸਿੰਘ, ਕੁਲਵਿੰਦਰ ਸਿੰਘ, ਰਣਜੀਤ ਸਿੰਘ, ਨਗਿੰਦਰ ਸਿੰਘ, ਗੁਰਲੀਨ ਸਿੰਘ, ਅੰਮਿ੍ਤਪਾਲ ਸਿੰਘ ਆਦਿ ਨੇ ਆਖਿਆ ਕਿ ਜੇਕਰ ਪੰਜਾਬ ਸਰਕਾਰ ਵਲੋਂ ਇਸ ਸਮੇੇਂ ਦੌਰਾਨ ਤਨਖ਼ਾਹਾਂ ਜਾਰੀ ਨਾ ਕੀਤੀਆ ਤਾਂ ਜਥੇਬੰਦੀ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |
ਖੇਮਕਰਨ, 29 ਸਤੰਬਰ (ਰਾਕੇਸ਼ ਬਿੱਲਾ)-ਬਲਾਕ ਵਲਟੋਹਾ ਦੇ ਪਿੰਡ ਮਾਛੀਕੇ 'ਚ ਵਿਕਾਸ ਲਈ ਆਈਆਂ ਗ੍ਰਾਂਟਾਂ 'ਚ ਪਿੰਡ ਦੇ ਸਰਪੰਚ 'ਤੇ ਗਬਨ ਕਰਨ ਦਾ ਦੋਸ਼ ਲਗਾਉਂਦਿਆਂ ਹੋਇਆਂ ਭਾਰੀ ਗਿਣਤੀ 'ਚ ਪਿੰਡ ਵਾਸੀਆਂ ਨੇ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲਿਖਤੀ ...
ਪੱਟੀ, 29 ਸਤੰਬਰ | (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਰਕਾਰੀ ਹਸਪਤਾਲ ਪੱਟੀ ਜੋ ਕਿ ਅਕਸਰ ਕਿਸੇ ਨਾ ਕਿਸੇ ਕਾਰਨ ਕਰਕੇ ਸੁਰਖੀਆਂ ਵਿਚ ਰਹਿੰਦਾ ਹੈ | ਤਾਜ਼ਾ ਘਟਨਾ ਪੱਟੀ ਸ਼ਹਿਰ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਦੀ ਮੌਤ ਦੇ ਮਾਮਲੇ 'ਚ ਪਰਿਵਾਰਕ ...
ਕੋਟ ਈਸੇ ਖਾਂ, 29 ਸਤੰਬਰ (ਨਿਰਮਲ ਸਿੰਘ ਕਾਲੜਾ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫਰਮਾਨ ਸਿੰਘ ਸੰਧੂ ਤੇ ਕੌਮੀ ਜਨਰਲ ਸਕੱਤਰ ਸੁੱਖ ਗਿੱਲ ਨੇ ਬੋਲਦਿਆਂ ਕਿਹਾ ਕਿ 1 ਅਕਤੂਬਰ ਤੋਂ 54 ਨੈਸ਼ਨਲ ਹਾਈਵੇ 'ਤੇ ਪੈਂਦੇ ਕੋਟ ਕਰੋੜ ਨੇੜੇ (ਫ਼ਿਰੋਜ਼ਪੁਰ) ਤੇ ...
ਖਡੂਰ ਸਾਹਿਬ, 29 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਪੁਲਿਸ ਥਾਣਾ ਵੈਰੋਵਾਲ ਵਿਖੇ ਪਰਚਾ ਰੱਦ ਕਰਵਾਉਣ ਲਈ ਅਣਮਿੱਥੇ ਸਮੇਂ ਤੱਕ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਨੇ ਧਰਨੇ ਨੂੰ ...
ਹਰੀਕੇ ਪੱਤਣ, 29 ਸਤੰਬਰ (ਸੰਜੀਵ ਕੁੰਦਰਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ ਡਵੀਜ਼ਨ ਹਰੀਕੇ ਦੇ ਕਰਮਚਾਰੀਆਂ ਨੇ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿੱਚ ਰੋਸ ਮੁਜ਼ਾਹਰਾ ਕਰਦਿਆਂ ਕਾਪੀਆਂ ਸਾੜੀਆਂ | ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ...
ਖਾਲੜਾ, 29 ਸਤੰਬਰ (ਜੱਜਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਕੇ.ਐੱਸ. ਵਾਲਾ ਅਧੀਨ ਆਉਂਦੇ ਏਰੀਏ ਅੰਦਰ ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ ਕੀਤੀ | ਇਕੱਤਰ ਵੇਰਵਿਆਂ ਅਨੁਸਾਰ 28 ਅਤੇ 29 ਸਤੰਬਰ ਦੀ ਦਰਮਿਆਨੀ ਰਾਤ ਨੂੰ ...
ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਦਾਤਰ ਦਾ ਵਾਰ ਕਰਕੇ ਇਕ ਵਿਅਕਤੀ ਪਾਸੋਂ ਲੁੱਟਖੋਹ ਕਰਨ ਦੇ ਦੋਸ਼ ਹੇਠ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਪਵਨ ਕੁਮਾਰ ਪੁੱਤਰ ਮੰਗਤ ...
ਤਰਨ ਤਾਰਨ, 29 ਸਤੰਬਰ (ਪਰਮਜੀਤ ਜੋਸ਼ੀ)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਤਰਨਤਾਰਨ ਦੀ ਇਕ ਜ਼ਰੂਰੀ ਮੀਟਿੰਗ ਇੱਥੇ ਗਾਂਧੀ ਪਾਰਕ ਤਰਨ ਤਾਰਨ ਵਿਖੇ ਸਾਬਕਾ ਜਸਵਿੰਦਰ ਸਿੰਘ ਮਾਣੋਚਾਹਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਥੀ ਮਾਣੋਚਾਹਲ ਨੇ ...
ਖਾਲੜਾ, 29 ਸਤੰਬਰ (ਜੱਜਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਕੇ.ਐੱਸ. ਵਾਲਾ ਅਧੀਨ ਆਉਂਦੇ ਏਰੀਏ ਅੰਦਰ ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ ਕੀਤੀ | ਇਕੱਤਰ ਵੇਰਵਿਆਂ ਅਨੁਸਾਰ 28 ਅਤੇ 29 ਸਤੰਬਰ ਦੀ ਦਰਮਿਆਨੀ ਰਾਤ ਨੂੰ ...
ਤਰਨ ਤਾਰਨ, 29 ਸਤੰਬਰ (ਪਰਮਜੀਤ ਜੋਸ਼ੀ)- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਰੇਤ ਨਾਲ ਭਰੇ ਟਰੈਕਟਰ-ਟਰਾਲੀ ਨੂੰ ਬਰਾਮਦ ਕੀਤਾ ਹੈ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਮਨਜੀਤ ...
ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਬੰਦ ਪਈ ਖੰਡ ਮਿਲ ਸ਼ੇਰੋਂ ਦੇ ਸਟੋਰ ਦਾ ਰੋਸ਼ਨਦਾਨ ਤੋੜ ਕੇ ਸਟੋਰ ਵਿਚ ਮਸ਼ੀਨਰੀ ਦਾ ਸਮਾਨ ਚੋਰੀ ਕਰਨ ਦੇ ਦੋਸ਼ ਹੇਠ 4 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...
ਵੇਰਕਾ, 29 ਸਤੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲ੍ਹਾ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਹੋਣ ਦੇ ਦਰਜ ਮਾਮਲੇ ਵਿਚ ਕਾਰਵਾਈ ਕਰਦਿਆਂ ਚੋਰੀ ਨੂੰ ਅੰਜਾਮ ਦੇਣ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜੇ 'ਚੋਂ 4 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਦਾ ਦਾਅਵਾ ...
ਤਰਨ ਤਾਰਨ, 29 ਸਤੰਬਰ (ਇਕਬਾਲ ਸਿੰਘ ਸੋਢੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰ ਦੀਆਂ ਮੰਗਾਂ 'ਤੇ ਮਸਲਿਆਂ ਨੂੰ ਲੈ ਕੇ ਜੋ ਰੋਸ ਪ੍ਰਦਰਸ਼ਨ ਅਤੇ ਧਰਨੇ 2 ਅਕਤੂਬਰ ਨੂੰ ਬਲਾਕ ਪੱਧਰ 'ਤੇ ਸੂਬੇ ਭਰ ਵਿਚ ਦਿੱਤੇ ...
ਤਰਨ ਤਾਰਨ, 29 ਸਤੰਬਰ (ਇਕਬਾਲ ਸਿੰਘ ਸੋਢੀ)¸ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ | ਇਸ ਮੌਕੇ 'ਤੇ ਉਨ੍ਹਾਂ ਵਲੋਂ ਇਕ ਪੋਸਟਰ ਵੀ ਜਾਰੀ ਕੀਤਾ ਗੀਆ | ਡਾ. ਸੀਮਾ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ...
ਪੱਟੀ, 28 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਗਰੁੱਪ ਪੱਟੀ ਵਲੋਂ ਮੈਨੇਜਮੈਂਟ ਦੀ ਯੋਗ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਅਤੇ ਸ਼ਿਰਡੀ ਸਾਈਾ ਬਾਬਾ ਦਾ ਜਨਮ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮਾਰੋਹ ਵਿਚ ਐੱਸ.ਡੀ.ਐੱਮ. ...
ਹਰੀਕੇ ਪੱਤਣ, 29 ਸਤੰਬਰ (ਸੰਜੀਵ ਕੁੰਦਰਾ)-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਬਚਨ ਸਿੰਘ ਲਾਲੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਬਣੀ 'ਅਟੱਲ ਟਿੰਕਰਿੰਗ ਲੈਬ' ਜੋ ਬੰਦ ਪਈ ਹੈ, ਬਾਰੇ ਘੋਖ ਪੜਤਾਲ ਕਰਨ ਲਈ ਸਕੂਲ ਦਾ ਦੌਰਾ ...
ਝਬਾਲ, 29 ਸਤੰਬਰ (ਸੁਖਦੇਵ ਸਿੰਘ)¸ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਫੀਲੀਏਟਿਡ ਪ੍ਰਾਈਵੇਟ ਸਕੂਲਾਂ ਦੀ ਜਥੇਬੰਦੀ ਰੈਕਿਗਨਾਈਜਡ ਐਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਦੇ ਪੁਨਰਗਠਨ ਤੋਂ ਬਾਅਦ ਰਾਸਾ ਪੰਜਾਬ ਦੇ ...
ਪੱਟੀ, 29 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਕੂਲ ਸਿੱਖਿਆ ਵਿਭਾਗ ਦੀਆਂ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਰਕਾਰੀ ਸੈਕੰਡਰੀ ਸਕੂਲ ਕੋਟ ਬੁੱਢਾ ਦੀ ਕਾਰਗੁਜ਼ਾਰੀ ਪ੍ਰਸੰਸਾ ਯੋਗ ਰਹੀ | ਮਿਤੀ 28 ਸਤੰਬਰ ਨੂੰ ਹੋਏ ਰੱਸਾਕੱਸੀ ਦੇ ...
ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)¸ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵਲੋਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ...
ਸ਼ਾਹਬਾਜ਼ਪੁਰ, 29 ਸਤੰਬਰ (ਪਰਦੀਪ ਬੇਗੇਪੁਰ)- ਔਲਖਾਂ ਦੇ ਵਡੇਰੇ ਬ੍ਰਹਮ ਗਿਆਨੀ ਬਾਬਾ ਸੁਰਜਨ ਜੀ ਦੇ ਜਨਮ ਦਿਵਸ ਮੌਕੇ ਸਲਾਨਾ ਜੋੜ ਮੇਲਾ 13 ਅੱਸੂ ਨੂੰ ਸੰਤ ਬਾਬਾ ਤਾਰਾ ਸਿੰਘ, ਸੰਤ ਬਾਬਾ ਚਰਨ ਸਿੰਘ ਸਰਹਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਤੇ ਸਮੂਹ ਇਲਾਕੇ ਦੀ ਸੰਗਤ ...
ਚੋਹਲਾ ਸਾਹਿਬ, 29 ਸਤੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਸਥਾਨ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ 28 ਸਤੰਬਰ ਨੂੰ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ 115 ਵੇਂ ਜਨਮ ...
ਅਮਰਕੋਟ, 29 ਸਤੰਬਰ (ਭੱਟੀ)- ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਸਰਕਾਰੀ ਸਕੂਲ ਖੇਮਕਰਨ-1 ਵਿਖੇ ਡਾ. ਹਰਮੀਤ ਸਿੰਘ ਏ.ਡੀ.ਓ. ਅਤੇ ਸਰਕਲ ਇੰਚਾਰਜ ਜਗਤਾਰ ਸਿੰਘ, ਏ.ਈ.ਓ. ਵਲੋਂ ਪੇਟਿੰਗ ਮੁਕਾਬਲੇ ਕਰਵਾ ਕੇ ਬੱਚਿਆਂ ਨੂੰ ...
ਪੱਟੀ, 29 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)¸ਕੈਥੋਲਿਕ ਚਰਚ ਠੱਕਰਪੁਰਾ ਵਿਚ ਹੋਈ ਬੇਅਦਬੀ ਨੂੰ ਇਕ ਮਹੀਨਾ ਪੂਰਾ ਹੋ ਗਿਆ | ਬੇਅਦਬੀ ਕਰਨ ਵਾਲੇ ਜਿੰਮੇਵਾਰ ਦੋਸ਼ੀ ਅਜੇ ਵੀ ਪੁਲਿਸ ਦੀ ਪਕੜ ਤੋਂ ਬਾਹਰ ਹਨ | ਇਹ ਪ੍ਰਗਟਾਵਾ ਜ਼ਿਲ੍ਹਾ ...
ਪੱਟੀ, 29 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਦੇ ਮੈਨੇਜਿੰਗ ਡਾਇਰੈਕਟਰ ਡਾ. ਰਜੇਸ਼ ਭਾਰਦਵਾਜ, ਅਗਜ਼ੈਕਟਿਵ ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ ਤੇ ਡਾਇਰੈਕਟਰ ਸੱਤਿਅਮ ਭਾਰਦਵਾਜ ਦੀ ਅਗਵਾਈ ਹੇਠ ਸਰਦਾਰ ਸ਼ਹੀਦ ...
ਪੱਟੀ, 29 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਨੌਜਵਾਨਾਂ ਨੂੰ ਨੈਤਿਕ ਕਦਰਾਂ ਕੀਮਤਾਂ ਨਾਲ ਜੋੜਨ ਅਤੇ ਆਪਣੇ ਮਹਾਨ ਵਿਰਸੇ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਪੱਟੀ ਵਲੋਂ ਗੁਰੂ ਨਾਨਕ ਦੇਵ ...
ਭਿੱਖੀਵਿੰਡ, 29 ਸਤੰਬਰ (ਬੌਬੀ)-ਜਮਹੂਰੀ ਕਿਸਾਨ ਸਭਾ ਪਿੰਡ ਮਨਿਹਾਲਾ ਦੀ ਮੀਟਿੰਗ ਜਥੇ. ਹਰਨਾਮ ਸਿੰਘ ਅਤੇ ਪੂਰਨ ਸਿੰਘ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਸ਼ੁਰੂ ਵਿਚ ਲਖੀਮਪੁਰ ਵਿਚ ਸ਼ਹੀਦ ਕੀਤੇ ਕਿਸਾਨਾਂ ਨੂੰ ਮੌਨ ਧਾਰਕੇ ਸ਼ਰਧਾ ਭੇਟ ਕੀਤੀ | ਮੀਟਿੰਗ ...
ਖੇਮਕਰਨ, 29 ਸਤੰਬਰ (ਰਾਕੇਸ਼ ਬਿੱਲਾ)- ਜੁਆਇੰਟ ਫੋਰਮ ਦੇ ਸੱਦੇ 'ਤੇ ਪਾਵਰਕਾਮ ਦਫ਼ਤਰ ਖੇਮਕਰਨ ਵਿਖੇ ਮੁਲਾਜ਼ਮਾਂ ਵਲੋਂ ਕੇਂਦਰ ਸਰਕਾਰ ਨੇ ਜੋਂ ਬਿੱਲ 2022 ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਉਸਦੇ ਵਿਰੋਧ ਵਿਚ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ ਤੇ ...
ਤਰਨ ਤਾਰਨ, 29 ਸਤੰਬਰ (ਪਰਮਜੀਤ ਜੋਸ਼ੀ)- ਪਿੰਡ ਕੱਕਾ ਕੰਡਿਆਲਾ ਵਿਖੇ ਪਿੰਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਬਾਬਾ ਬਿਸ਼ਨ ਦਾਸ ਤੇ ਬਾਬਾ ਸੇਵਾ ਦਾਸ ਜੀ ਦੇ ਸਥਾਨਾਂ 'ਤੇ 2 ਅਕਤੂਬਰ ਨੂੰ ਦਿਨ ਐਤਵਾਰ ਨੂੰ ਸਾਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ | ਇਸ ਮੌਕੇ ਲੜੀਵਾਰ ...
ਜੀਓਬਾਲਾ, 29 ਸਤੰਬਰ (ਰਜਿੰਦਰ ਸਿੰਘ ਰਾਜੂ)-ਕਸਬਾ ਜੀਓਬਾਲਾ ਦੇ ਨਜ਼ਦੀਕੀ ਪਿੰਡ ਸਰਾਏ ਦਿਵਾਨਾ ਦੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਦੇ ਗੁੰਬਦ ਉੱਪਰ ਸੋਨੇ ਦਾ ਕਲਸ਼ ਸ਼ੁਸ਼ੋਭਿਤ ਕੀਤਾ ਗਿਆ | ਇਸ ਮੌਕੇ ਬਾਬਾ ਚਰਨ ਸਿੰਘ ਦਿਆਲਪੁਰ ਵਾਲੇ, ਸੁਰਜੀਤ ਕੌਰ ਢਾਬਸਰ ...
ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)- ਸਿਵਲ ਸਰਜਨ ਡਾ. ਸੀਮਾ ਦੇ ਪ੍ਰਧਾਨਗੀ ਹੇਠ ਐਂਟੀ ਰੈਬੀਜ ਵਰਕਸ਼ਾਪ ਦਫਤਰ ਸਿਵਲ ਦੇ ਅਨੈਕਸੀ ਹਾਲ ਵਿਖੇ ਕੀਤਾ | ਇਸ ਵਰਕਸ਼ਾਪ ਤੇ ਖਾਸ ਤੌਰ 'ਤੇ ਮੈਡੀਕਲ ਅਫਸਰਾਂ ਅਤੇ ਵਰਕਰਾਂ ਵਲੋਂ ਸ਼ਮੂਲੀਅਤ ਕੀਤੀ ਗਈ | ਡਾ. ਸੀਮਾ ਨੇ ਦੱਸਿਆ ...
ਝਬਾਲ, 29 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਦੇ ਆਦੇਸ਼ਾ ਤਹਿਤ ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸੀ.ਸੈਕੰਡਰੀ ਸਕੂਲ ਸੋਹਲ ਵਿਖੇ ਸ਼ਹੀਦ ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਮਨਾਇਆ | ਇਸ ਸਮੇਂ ਸਵੇਰ ਦੀ ਸਭਾ ਵਿਚ ਪਿ੍ੰਸੀਪਲ ਨਰਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਦੀ ...
ਛੇਹਰਟਾ, 29 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਛੇਹਰਟਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਭੈੜੇ ਅਨਸਰਾਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐਸ. ਆਈ. ਤੇਜਵੀਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਮੁਕਦਮਾ ਨੰਬਰ 108 ਮਿਤੀ 1 /7/ 2019 ਐਨ. ਡੀ. ...
ਅੰਮਿ੍ਤਸਰ, 29 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਭਾਵਨਾ ਨਾਲ ਲਾਹੌਰ ...
ਚੋਹਲਾ ਸਾਹਿਬ, 29 ਸਤੰਬਰ (ਬਲਵਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਦਾ ਵਿਸ਼ੇਸ਼ ਸਮਾਗਮ ਸਰਕਾਰੀ ਐਲੀਮੈਂਟਰੀ ਸਕੂਲ ਚੋਹਲਾ ਸਾਹਿਬ ਲੜਕੇ ਵਿਖੇ ਬਹੁਤ ਉਤਸ਼ਾਹ ਨਾਲ ਕਰਵਾਇਆ | ਇਸ ਮੌਕੇ ਡਿਸਟਿ੍ਕ ਸਪੈਸ਼ਲ ਐਜੂਕੇਟਰ ਦਫ਼ਤਰ ...
ਖਾਲੜਾ, 29 ਸਤੰਬਰ (ਜੱਜਪਾਲ ਸਿੰਘ ਜੱਜ)¸ਭਾਰਤੀ ਕਿਸਾਨ ਯੂਨੀਅਨ ਅੰਬਾਵਤਾ ਵਲੋਂ ਪੁਰਾਣੀ ਦਿੱਲੀ ਵਿਜੈ ਘਾਟ ਵਿਖੇ 2 ਅਕਤੂਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਕਿਸਾਨ ਚੇਤਨਾ ਰੈਲੀ ਵਿਚ ਹਿਸਾ ਲੈਣ ਲਈ ਜ਼ਿਲ੍ਹਾ ਤਰਨ ਤਾਰਨ ਤੋਂ ਵੱਡਾ ਕਾਫ਼ਲਾ ਜਾਵੇਗਾ | ਉਕਤ ਜਾਣਕਾਰੀ ...
ਤਰਨ ਤਾਰਨ, 29 ਸਤੰਬਰ (ਪਰਮਜੀਤ ਜੋਸ਼ੀ)¸ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ 'ਤੇ ਪਾਵਰਕਾਮ ਦੇ ਸਥਾਨਕ ਸਰਕਲ ਦਫਤਰ ਵਿਚ ਡਿਪਟੀ ਚੀਫ਼ ਇੰਜੀਨੀਅਰ ਗੁਰਸ਼ਰਨ ਸਿੰਘ ਖਹਿਰਾ ਦੀ ਅਗਵਾਈ ਹੇਠ ਵਧੀਕ ਨਿਗਰਾਨ ਇੰਜੀਨੀਅਰ ਸ਼ਹਿਰੀ ਡਵੀਜ਼ਨ ਤਰਨ ਤਾਰਨ ਇੰਜੀ: ...
ਪੱਟੀ, 29 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਗੁਰਦਆਰਾ ਬਾਬਾ ਬਿਧੀ ਚੰਦ ਭੱਠ ਸਾਹਿਬ ਵਿਖੇ ਬਾਬਾ ਬਿੱਧੀ ਚੰਦ ਜੀ ਦੇ 12ਵੇਂ ਜਾਨਸ਼ੀਨ ਮੁੱਖੀ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ ਅਤੇ ਇਲਾਕੇ ਦੀ ਸੰਗਤ ...
ਪੱਟੀ, 29 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਪੱਟੀ ਬਲਾਕ ਦੀਆਂ ਸਾਲਾਨਾ ਖੇਡਾਂ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਸਿੱਖਿਆ ਅਫ਼ਸਰ ਪੱਟੀ ਮਨਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼ੁਰੂ ਹੋਈਆਂ | ਇਨ੍ਹਾਂ ...
ਪੱਟੀ, 29 ਸਤੰਬਰ (ਖਹਿਰਾ, ਕਾਲੇਕੇ)- ਬਿਜਲੀ ਮੁਲਾਜ਼ਮਾਂ ਨੇ ਬਿਜਲੀ ਬਿੱਲ 2022 ਦੀਆਂ ਕਾਪੀਆਂ ਫੂਕੀਆਂ ਅਤੇ ਜੰਮ ਕੇ ਮੋਦੀ ਖਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਰੈਲੀ ਨੂੰ ਟੈਕਨੀਕਲ ਸਰਵਿਸ ਯੂਨੀਅਨ ਸਰਕਲ ਪ੍ਰਧਾਨ ਅਵਤਾਰ ਸਿੰਘ ਕੈਰੋਂ, ਫੈੱਡਰੇਸ਼ਨ (ਏਟਕ) ਮੰਡਲ ...
ਅੰਮਿ੍ਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਦੁਰਗਿਆਣਾ ਕਮੇਟੀ ਦੀ ਪ੍ਰਧਾਨ ਪੋ੍ਰ: ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਹਿੰਦੂ-ਕੁੜੀਆਂ ਨੂੰ ਅਗਵਾ ਕਰਨਾ, ਉਨ੍ਹਾਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਨਾ ਅਤੇ ਫਿਰ ਕਿਸੇ ਵੀ ਉਮਰ ਦੇ ਬੱਚਿਆਂ ਦੇ ਪਿਤਾ ਨਾਲ ...
ਅੰਮਿ੍ਤਸਰ, 29 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਿੰਦੂ ਕਾਲਜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ 115ਵੇਂ ਜਨਮ ਦਿਨ ਨੂੰ ਸਮਰਿਪਤ ਸਮਾਗਮ ਕਰਵਾਏ ਗਏ ਜਿਸ 'ਚ ਸਭ ਤੋਂ ਪਹਿਲਾਂ ਸਾਈਕਲ ਰੈਲੀ ਕੱਢੀ ਗਈ ਉਪਰੰਤ ਭਗਤ ਸਿੰਘ ਦੇ ਜੀਵਨ ਅਤੇ ਫਿਲਾਸਫੀ ਤੇ ਇਤਿਹਾਸ ਵਿਭਾਗ ...
ਅੰਮਿ੍ਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਭਗਤ ਸਿੰਘ ਦਾ 115ਵਾਂ ਜਨਮ ਦਿਨ ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਐੱਨ. ਸੀ. ਸੀ. ਅਤੇ ਐੱਨ. ਐੱਸ. ਐੱਸ. ਵਿਭਾਗ ਵਲੋਂ ਸਾਂਝੇ ਤÏਰ 'ਤੇ ਮਨਾਇਆ ਗਿਆ | ਇਸ ਮÏਕੇ ਭਗਤ ਸਿੰਘ ਦੀ ਯਾਦ ਵਿਚ ਕਵਿਤਾ ਉਚਾਰਨ ਅਤੇ ਭਾਸ਼ਣ ਮੁਕਾਬਲੇ ...
ਪੱਟੀ, 29 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਗਰੀਬ ਦਾ ਮੂੰਹ, ਗੁਰੂ ਕੀ ਗੋਲਕ ਦੇ ਉਦੇਸ਼ ਤਹਿਤ ਸਮੇਂ-ਸਮੇਂ 'ਤੇ ਐੱਸ.ਜੀ.ਪੀ.ਸੀ. ਅੰਮਿ੍ਤਸਰ ਵਲੋਂ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ | ਇਹ ਵਿਚਾਰ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX