ਕਰਨਾਲ, 29 ਸਤੰਬਰ (ਗੁਰਮੀਤ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨੰਗੇ ਧੜ ਸਰਕਾਰ ਖ਼ਿਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ, ਉਪਰੰਤ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੇ ਨਾਂਅ 'ਤੇ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਤੋਂ ਸ਼ਾਮਲਾਤੀ ਜ਼ਮੀਨਾਂ ਖੋਹਣਾ ਚਾਹੁੰਦੀ ਹੈ, ਪਰ ਸਰਕਾਰ ਨੂੰ ਇਸ ਉਦੇਸ਼ 'ਚ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾ ਕਿਹਾ ਕਿ ਜਿਨ੍ਹਾਂ ਜ਼ਮੀਨਾਂ ਨੂੰ ਕਿਸਾਨਾਂ ਨੇ ਸਖ਼ਤ ਮਿਹਨਤ ਕਰਕੇ ਆਬਾਦ ਕੀਤਾ ਹੈ, ਉਨ੍ਹਾਂ ਜ਼ਮੀਨਾਂ ਨੂੰ ਸਰਕਾਰ ਨੂੰ ਕਿਸੇ ਵੀ ਕੀਮਤ 'ਤੇ ਨਹੀ ਦਿੱਤਾ ਜਾਵੇਗਾ | ਉਨ੍ਹਾ ਕਿਹਾ ਕਿ ਸਰਕਾਰ ਕਿਸਾਨ ਅੰਦੋਲਨ ਖ਼ਤਮ ਕੀਤੇ ਜਾਣ ਸਮੇਂ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਵੀ ਪੂਰਾ ਨਹੀਂ ਕਰ ਰਹੀ | ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਕਿਸਾਨ ਮੁੜ ਤੋਂ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋ ਜਾਣਗੇ |
ਸ਼ਾਹਬਾਦ ਮਾਰਕੰਡਾ, 29 ਸਤੰਬਰ (ਅਵਤਾਰ ਸਿੰਘ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ 9 ਅਕਤੂਬਰ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ | ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਸਿੱਖ ਸਮਾਜ ਕੁਰੂਕਸ਼ੇਤਰ ਦੀ ...
ਯਮੁਨਾਨਗਰ, 29 ਸਤੰਬਰ (ਗੁਰਦਿਆਲ ਸਿੰਘ ਨਿਮਰ)-ਮੁਕੰਦ ਲਾਲ ਨੈਸ਼ਨਲ ਕਾਲਜ ਦੀਆਂ ਐੱਨ. ਐੱਸ. ਐੱਸ. ਯੂਨਿਟਾਂ ਵਲੋਂ ਅੱਜ ਪੋਸ਼ਣ ਮਾਹ ਤਹਿਤ ਇਕ ਜਾਗਰੂਕਤਾ ਰੈਲੀ ਕੱਢੀ ਗਹੀ, ਜਿਸ ਦਾ ਵਿਸ਼ਾ ਜਲ-ਸੰਭਾਲ ਅਤੇ ਸਵੱਛਤਾ ਅਭਿਆਨ ਸੀ | ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿੰ੍ਰ. ...
ਕਰਨਾਲ, 29 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਯੂਥ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ 'ਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ...
ਪਿਹੋਵਾ, 29 ਸਤੰਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਕਮਿਊਨਿਟੀ ਹੈਲਥ ਸੈਂਟਰ ਪਿਹੋਵਾ ਵਲੋਂ ਡੇਂਗੂ ਦੀ ਰੋਕਥਾਮ ਲਈ ਸ਼ਹਿਰ ਵਿਆਪੀ ਮੁਹਿੰਮ ਨੂੰ ਜਾਰੀ ਰੱਖਦਿਆਂ ਡਾਕਟਰਾਂ, ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਦੀਆਂ ਟੀਮਾਂ ਨੇ ਘਰ-ਘਰ ਜਾ ਕੇ ਡੇਂਗੂ ਅਤੇ ਹੋਰ ...
ਕਰਨਾਲ, 29 ਸਤੰਬਰ (ਗੁਰਮੀਤ ਸਿੰਘ ਸੱਗੂ)-ਸਮਾਜ ਸੇਵੀ ਸੰਸਥਾ ਨੈਸ਼ਨਲ ਇੰਟੈਗ੍ਰੇਟਿਡ ਫੋਰਮ ਆਫ ਆਰਟਿਸਟ ਐਂਡ ਐਕਟੀਵਿਸਟ (ਨਿਫ਼ਾ) ਵਲੋਂ ਚੱਲ ਰਹੀ ਦੇਸ਼-ਵਿਆਪੀ ਮੁਹਿੰਮ ਤਹਿਤ ਬਸਤਾਰਾ ਟੋਲ ਟੈਕਸ ਕਿਸਾਨ ਸੰਘਰਸ਼ ਸਮਿਤੀ ਤੇ ਕਿਸਾਨ ਸੰਗਠਨ ਵਲੋਂ ਖ਼ੂਨਦਾਨ ਕੈਂਪ ...
ਯਮੁਨਾਨਗਰ, 29 ਸਤੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵਲੋਂ ਫੋਰਮ ਆਫ ਫ੍ਰੀ ਇੰਟਰਪ੍ਰਾਈਜਿਜ਼ ਐਮ. ਆਰ. ਪਾਈ. ਫਾਊਾਡੇਸ਼ਨ ਮੁੰਬਈ ਦੇ ਸਹਿਯੋਗ ਨਾਲ 56ਵਾਂ ਏ. ਡੀ. ਸ਼ਰਾਫ ਯਾਦਗਾਰੀ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ...
ਸਿਰਸਾ, 29 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਥਾਣਾ ਔਢਾਂ ਪੁਲਿਸ ਨੇ ਤਿੰਨ ਅÏਰਤਾਂ ਨੂੰ 8 ਕਿਲੋ 500 ਗ੍ਰਾਮ ਭੁੱਕੀ ਸਮੇਤ ਕਾਬੂ ਕੀਤਾ ਹੈ | ਫੜ੍ਹੀਆਂ ਗਈਆਂ ਅÏਰਤਾਂ ਦੀ ਪਛਾਣ ਗੁਰਦੇਵ ਕੌਰ ਉਰਫ ਮੂਰਤੀ, ਕਿਰਨ ਕੌਰ ਉਰਫ ਭੋਲੀ ਤੇ ਬਲਵੰਤ ਕÏਰ ਉਰਫ ...
ਫ਼ਤਿਹਾਬਾਦ, 29 ਸਤੰਬਰ (ਹਰਬੰਸ ਸਿੰਘ ਮੰਡੇਰ)- ਪੁਲਿਸ ਲਾਈਨ ਸਥਿਤ ਡੀ.ਏ.ਵੀ ਪੁਲਿਸ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਵਲੋਂ ਕਰਵਾਏ ਗਏ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਸਰੀਰਕ ਅਧਿਆਪਕ ਕਰਨ ਯਾਦਵ ਨੇ ...
ਜਲੰਧਰ ਛਾਉਣੀ, 29 ਸਤੰਬਰ (ਪਵਨ ਖਰਬੰਦਾ)-ਭਗਵਾਨ ਵਾਲਮੀਕਿ ਸਭਾ ਦਕੋਹਾ ਦੇ ਪ੍ਰਧਾਨ ਨਮਿੰਦਰ ਕੇਸਰ ਦੀ ਅਗਵਾਈ 'ਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਡੀਸੀਪੀ ਜਗਮੋਹਨ ਸਿੰਘ ਨੂੰ ਦਕੋਹਾ 'ਚ 7 ਅਕਤੂਬਰ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਸਜਾਈ ...
ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ 'ਚ ਦਿੱਲੀ ਕਮੇਟੀ ਮੈਂਬਰਾਂ ਦੇ ਇੱਕ ਵਫਦ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ...
ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਕੀਤੀ ਗਈ ਦਲ ਦੀ ਬੈਠਕ 'ਚ ਮੌਜੂਦਾ ਪੰਥਕ ਮਸਲਿਆਂ ਤੇ ਆਉਣ ਵਾਲੇ ਸਮੇਂ 'ਚ ਦਲ ਦੀ ਰਣਨੀਤੀ ਬਾਰੇ ਚਰਚਾ ਕੀਤੀ ਗਈ | ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ...
ਨਵੀਂ ਦਿੱਲੀ, 29 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦਾ ਸਿੱਖਿਆ ਵਿਭਾਗ ਇਸ ਸਾਲ ਕੋਰੋਨਾ ਦੀ ਮਹਾਂਮਾਰੀ ਤੋਂ ਬਾਅਦ ਬੱਚਿਆਂ ਦੇ ਪ੍ਰੋਗਰਾਮ ਕਰਵਾ ਰਿਹਾ ਹੈ | ਅਜਿਹਾ ਹੀ ਇਕ ਪ੍ਰੋਗਰਾਮ ਦਿੱਲੀ ਦੇ ਸੈਕਟਰ 12 ਦੇ ਸੇਮ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ...
ਨਵੀਂ ਦਿੱਲੀ, 29 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਇਲਾਕੇ 'ਚ ਅੱਜ ਸਵੇਰੇ ਪੁਲਿਸ ਨੇ ਖੂੰਖਾਰ ਗਰੋਹ ਦੇ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਦੋ ਨਾਜਾਇਜ਼ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ | ਇਸ ਗਰੋਹ ਦਾ ਪੁਲਿਸ ...
ਨਵੀਂ ਦਿੱਲੀ, 29 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕਈ ਤਰ੍ਹਾਂ ਦੇ ਠੱਗ ਸਰਗਰਮ ਹਨ ਜੋ ਕਿ ਆਪੋ-ਆਪਣੇ ਢੰਗ ਨਾਲ ਲੋਕਾਂ ਨੂੰ ਜਾਲ ਦੇ ਵਿਚ ਫਸਾ ਕੇ ਠੱਗੀ ਮਾਰਨ ਵਿਚ ਸਫਲ ਹੋ ਰਹੇ ਹਨ | ਅਜਿਹੇ ਹੀ ਠੱਗਾਂ ਦੇ ਗਰੋਹ ਦਾ ਪੁਲਿਸ ਨੇ ਪਰਦਾ ਫਾਸ਼ ਕੀਤਾ ਹੈ ਜੋ ਕਿ ...
ਨਵੀਂ ਦਿੱਲੀ, 29 ਸਤੰਬਰ (ਬਲਵਿੰਦਰ ਸਿੰਘ ਸੋਢੀ)-ਤਿਉਹਾਰਾਂ ਦੇ ਮੌਸਮ ਵਿਚ ਇਨ੍ਹਾਂ ਦਿਨਾਂ ਵਿਚ ਵਿਸ਼ੇਸ਼ ਕਰਕੇ ਸਦਰ ਬਾਜ਼ਾਰ ਵਿਚ ਖ਼ਰੀਦਦਾਰੀ ਪ੍ਰਤੀ ਲੋਕਾਂ ਦੀ ਬਹੁਤ ਭੀੜ ਜਾਮ ਹੋ ਰਹੀ ਹੈ ਅਤੇ ਜਿਸ ਦਾ ਨਤੀਜਾ ਹੈ ਕਿ ਸਦਰ ਬਾਜ਼ਾਰ ਰੋਡ, 12 ਟੂਟੀ ਚੌਂਕ, ਕੁਤਬ ਰੋਡ, ...
ਨਵੀਂ ਦਿੱਲੀ, 29 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਨਗਰ ਨਿਗਮ ਦੇ ਕਮਿਸ਼ਨਰ ਗਿਆਨੇਸ਼ ਭਾਰਤੀ ਨੇ ਦਿੱਲੀ 'ਚ ਮੱਛਰਾਂ ਦੀ ਰੋਕ-ਥਾਮ ਲਈ ਦਿੱਲੀ ਜਲ ਬੋਰਡ, ਦਿੱਲੀ ਪੁਲਿਸ, ਪੀ. ਡਬਲਯੂ. ਡੀ., ਸੀ. ਪੀ. ਡਬਲਯੂ ਡੀ, ਡੀ. ਡੀ. ਏ, ਵਪਾਰੀ ਸੰਗਠਨ ਦਿੱਲੀ ਸਰਕਾਰ, ਕੇਂਦਰ ਸਰਕਾਰ ...
ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)-ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਮੁਹਾਲੀ ਨਾਲ ਸਬੰਧਤ ਸੀਨੀਅਰ ਪੱਤਰਕਾਰ ਜਗਮੋਹਨ ਸਿੰਘ ਬਰਹੋਕ ਦਾ ਪ੍ਰੈਸ ਕਲੱਬ ਵਿਖੇ ਨਿੱਘਾ ਸਵਾਗਤ ਕੀਤਾ ਗਿਆ | ਸੁਸਾਇਟੀ ਦੇ ਮੁਖੀ ਇੰਦਰ ਮੋਹਨ ਸਿੰਘ (ਸਾਬਕਾ ਮੈਂਬਰ ਦਿੱਲੀ ਕਮੇਟੀ) ਨੇ ...
ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) 'ਚ 12 ਫੀਸਦੀ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ | ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਕਰਵਾਏ ਸਮਾਗਮ 'ਚ ਦਿੱਲੀ ਕਮੇਟੀ ਪ੍ਰਧਾਨ ...
ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਸਮੀਰ ਮਹੇਂਦਰੂ ਦੀ ਈ ਡੀ ਵਲੋਂ ਸ਼ਰਾਬ ਘੁਟਾਲੇ 'ਚ ਗਿ੍ਫ਼ਤਾਰੀ ਤੋਂ ਬਾਅਦ ਹੁਣ ਸਾਫ਼ ਹੋ ਗਿਆ ਹੈ ਕਿ ਕੇਜਰੀਵਾਲ ਸਰਕਾਰ ਇਮਾਨਦਾਰੀ ...
ਸਿਰਸਾ, 29 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਕਾਲਾਂਵਾਲੀ ਵਿੱਚ ਸੱਪ ਦੇ ਡੰਗਣ ਕਾਰਨ ਇੱਕ ਕਿਸਾਨ ਦੀ ਮÏਤ ਹੋ ਗਈ¢ ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਲਾਂਵਾਲੀ ਦੇ ਰਹਿਣ ਵਾਲੇ ਕਿਸਾਨ ਬਲਦੇਵ ਸਿੰਘ ਦਾ ਜੰਗੀਰ ਸਿੰਘ ਕਲੌਨੀ ਨੇੜੇ ਖੇਤ ਹੈ¢ ...
ਸਿਰਸਾ, 29 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਨਾਥੂਸਰੀ ਚÏਪਟਾ ਬਲਾਕ ਦੇ ਲੁਦੇਸਰ, ਢੁਕੜਾ, ਹੰਜੀਰਾ, ਰਾਜਪੁਰਾ, ਕੈਰਾਂਵਾਲੀ, ਤਰਕਾਂਵਾਲੀ ਬਿਸ਼ਨੋਈਆਂ ਆਦਿ ਚੋਂ ਨਾਸ਼ਾ ਤਸਕਰਾਂ ਵੱਲੋਂ ਪੰਚਾਇਤੀ ਜ਼ਮੀਨ 'ਤੇ ਕੀਤੇ ਨਜਾਇਜ਼ ਕਬਜੇ ਨੂੰ ਹਟਾਇਆ ...
ਫ਼ਤਿਹਾਬਾਦ, 29 ਸਤੰਬਰ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਡੀ.ਆਰ.ਚਾਲੀਆ ਦੇ ਅਣਥੱਕ ਯਤਨਾਂ ਸਦਕਾ ਇੱਕ ਬੇਸਹਾਰਾ ਵਿਅਕਤੀ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਮਿਲਵਾਇਆ ਗਿਆ | ਵਰਨਣਯੋਗ ...
ਫ਼ਤਿਹਾਬਾਦ, 29 ਸਤੰਬਰ (ਹਰਬੰਸ ਸਿੰਘ ਮੰਡੇਰ)- ਜ਼ਿਲੇ੍ਹ 'ਚ ਭਾਰੀ ਮੀਂਹ ਤੋਂ ਬਾਅਦ ਨੁਕਸਾਨੀਆਂ ਫ਼ਸਲਾਂ ਅਤੇ ਘਰਾਂ ਦੇ ਨੁਕਸਾਨ ਦੇ ਮਾਮਲੇ ਨੂੰ ਲੈ ਕੇ ਇਨੈਲੋ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੈਰੋਂ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਕੋਲ ਪਹੁੰਚਿਆ | ਇਨੈਲੋ ...
ਸਿਰਸਾ, 29 ਸਤੰਬਰ (ਭੁਪਿੰਦਰ ਪੰਨੀਵਾਲੀਆ)- ਉਪ ਮੁੱਖ ਮੰਤਰੀ ਦੁਸ਼ਿਅੰਤ ਚÏਟਾਲ ਨੇ ਕਿਹਾ ਹੈ ਕਿ ਸੂਬਾ ਸਰਕਾਰ ਮੀਂਹ ਨਾਲ ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਦੀ ਭਰਪਾਈ ਕਰੇਗੀ¢ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਗਿਰਦਾਵਰੀ ਕਰਨ ਸਬੰਧੀ ਹੁਕਮ ਦਿੱਤੇ ਜਾ ਚੁੱਕੇ ...
ਸਿਰਸਾ, 29 ਸਤੰਬਰ (ਭੁਪਿੰਦਰ ਪੰਨੀਵਾਲੀਆ)- ਕਾਲਾਂਵਾਲੀ ਖੇਤਰ ਦੇ ਲੋਕਾਂ ਨੇ ਹਮੇਸ਼ਾ ਹੀ ਚੌਧਰੀ ਦੇਵੀ ਲਾਲ ਪਰਿਵਾਰ ਦਾ ਸਾਥ ਦਿੱਤਾ ਹੈ, ਜਿਸ ਕਰਕੇ ਸਾਡਾ ਇਸ ਇਲਾਕੇ ਨਾਲ ਹਮੇਸ਼ਾ ਹੀ ਵਿਸ਼ੇਸ਼ ਲਗਾਉ ਰਿਹਾ ਹੈ¢ ਸਾਡੇ ਵੱਲੋਂ ਇਸ ਖੇਤਰ ਦੇ ਵਿਕਾਸ ਵਿੱਚ ਕੋਈ ਕਸਰ ...
ਗੂਹਲਾ ਚੀਕਾ, 29 ਸਤੰਬਰ (ਓ ਪੀ ਸੈਣੀ)-ਖੇਤ 'ਚੋਂ ਸਬਮਰਸੀਬਲ ਪਾਈਪ ਚੋਰੀ ਕਰਨ ਦੇ ਮਾਮਲੇ 'ਚ ਸੀਵਨ ਪੁਲਿਸ ਨੇ 4 ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਰਾਮਮੇਹਰ ਦੀ ਟੀਮ ਨੇ 4 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਿਨ੍ਹਾਂ ਦੀ ਪਛਾਣ ਅਸਲਮ ਅਤੇ ਜੋਗੀ ਰਾਮ ਦੋਵੇਂ ਵਾਸੀ ...
ਯਮੁਨਾਨਗਰ, 29 ਸਤੰਬਰ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਕਾਲਜ ਦੇ ਗਣਿਤ ਵਿਭਾਗ ਵਲੋਂ ਗਰੁੱਪ ਥਿਊਰੀ 'ਤੇ ਐਕਸਟੇਂਸ਼ਨ ਲੈਕਚਰ ਕਰਵਾਇਆ | ਇਸ ਮੌਕੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਗਣਿਤ ਵਿਭਾਗ ਦੇ ਸੇਵਾ-ਮੁਕਤ ਪ੍ਰੋ. ਡਾ. ਰਾਮਕਰਨ ਨੇ ਗਰੁੱਪ ਥਿਊਰੀ ਵਿਸ਼ੇ 'ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX