ਤਾਜਾ ਖ਼ਬਰਾਂ


ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  1 day ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  1 day ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  1 day ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  1 day ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਅਮਨ ਦੀ ਸਥਾਪਤੀ ਤਾਕਤ ਨਾਲ ਨਹੀਂ ਕਰਵਾਈ ਜਾ ਸਕਦੀ। ਇਹ ਤਾਂ ਸੂਝਬੂਝ ਨਾਲ ਹੀ ਕੀਤੀ ਜਾ ਸਕਦੀ ਹੈ। ਅਲਬਰਟ ਆਈਨਸਟਾਈਨ

ਜਗਰਾਓਂ

ਅਨਾਜ ਮੰਡੀ ਜਗਰਾਉਂ 'ਚ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ

ਜਗਰਾਉਂ, 30 ਸਤੰਬਰ (ਗੁਰਦੀਪ ਸਿੰਘ ਮਲਕ)-ਪੰਜਾਬ ਸਰਕਾਰ ਵਲੋਂ 1 ਅਕੂਤਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਕਰਨ ਦਾ ਐਲਾਨ ਕੀਤਾ ਗਿਆ ਹੈ, ਪਰ ਖ਼ਰੀਦ ਏਜੰਸੀਆਂ ਮੰਡੀਆਂ ਦੀ ਅਲਾਟਮੈਂਟ ਅਤੇ ਸ਼ੈੱਡ 'ਚ ਲੱਗਣ ਵਾਲੇ ਝੋਨੇ ਦੀ ਅਲਾਟਮੈਂਟ ਨਾ ਹੋਣ ਕਾਰਨ ਝੋਨੇ ਦੀ ਸਰਕਾਰੀ ਪੱਧਰ 'ਤੇ ਖ਼ਰੀਦ ਕੁਝ ਦਿਨਾਂ ਬਾਅਦ ਹੋਣ ਦਾ ਅਨੁਮਾਨ ਹੈ | ਜੇਕਰ ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਉਂ ਅਤੇ ਮਾਰਕੀਟ ਕਮੇਟੀ ਜਗਰਾਉਂ ਅਧੀਨ ਪੈਂਦੀਆਂ 15 ਹੋਰ ਪਿੰਡਾਂ ਦੀਆਂ ਅਨਾਜ ਮੰਡੀਆਂ ਵੱਲ ਨਜ਼ਰ ਮਾਰੀ ਜਾਵੇ ਤਾ ਇਨ੍ਹਾਂ ਮੰਡੀਆਂ 'ਚ ਫਿਲਹਾਲ 15 ਦਿਨ ਤੱਕ ਕਿਸਾਨਾਂ ਵਲੋਂ ਝੋਨਾ ਲਿਆਉਣ ਦੀ ਉਮੀਦ ਬਹੁਤ ਘੱਟ ਹੈ ਜਿਸ ਕਾਰਨ ਇਸ ਖੇਤਰ 'ਚ ਝੋਨੇ ਦੀ ਆਮਦ ਹੋਰਨਾਂ ਖੇਤਰਾਂ ਦੇ ਮੁਕਾਬਲੇ ਕਾਫ਼ੀ ਪਿਛੜ ਕੇ ਹੁੰਦੀ ਹੈ | ਜਗਰਾਉਂ ਦੀਆਂ ਸਮੂਹ ਮੰਡੀਆਂ 'ਚ ਮਾਰਕੀਟ ਕਮੇਟੀ ਵਲੋਂ ਸਰਕਾਰੀ ਖ਼ਰੀਦ ©ੁਰੂ ਹੋਣ ਦੇ ਮੁੱਦੇਨਜ਼ਰ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਜਗਰਾਉਂ ਦੀ ਮੁੱਖ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਵਲੋਂ ਸਮੁੱਚੇ ਪ੍ਰਬੰਧ ਮੁਕੰਮਲ ਹੋਣ ਦਾ ਦਾਅਵਾ ਕੀਤਾ ਗਿਆ ਹੈ, ਪਰ ਪਿੰਡਾਂ ਦੀ ਅਨਾਜ ਮੰਡੀਆਂ 'ਚ ਹੁਣ ਤੱਕ ਫੜ੍ਹਾਂ ਦੀ ਸਫ਼ਾਈ ਵੀ ਸ਼ੁਰੂ ਨਹੀਂ ਹੋਈ | ਮਾਰਕੀਟ ਕਮੇਟੀ ਦੇ ਸੈਕਟਰੀ ਗੁਰਮਤਪਾਲ ਸਿੰਘ ਗਿੱਲ ਅਨੁਸਾਰ ਜਗਰਾਉਂ ਦੀਆਂ ਮੰਡੀਆਂ 'ਚ ਕੁਝ ਦਿਨ ਤੱਕ ਝੋਨਾ ਨਾ ਆਉਣ ਦੀ ਗੱਲ ਕੀਤੀ ਹੈ, ਪਰ ਉਨ੍ਹਾਂ ਝੋਨੇ ਦੀ ਆਮਦ ਤੋਂ ਪਹਿਲਾ-ਪਹਿਲਾ ਸਮੁੱਚੇ ਪ੍ਰਬੰਧ ਮੁਕੰਮਲ ਕਰ ਲੈਣ ਦਾ ਦਾਅਵਾ ਕੀਤਾ ਹੈ | ਸੈਕਟਰੀ ਗਿੱਲ ਅਨੁਸਾਰ ਜਗਰਾਉਂ ਦੀਆਂ ਅਨਾਜ ਮੰਡੀਆਂ 'ਚ ਐੱਫ.ਸੀ.ਆਈ., ਪਨਗ੍ਰੇਨ, ਮਾਰਕਫੈੱਡ, ਵੇਅਰਹਾਊਸ ਅਤੇ ਪਨਸਪ ਵਲੋਂ ਖ਼ਰੀਦ ਕੀਤੀ ਜਾਵੇਗੀ | ਉਨ੍ਹਾਂ ਦੱਸਿਆਂ ਕਿ ਪਿਛਲੇ ਸੀਜਨ ਦੌਰਾਨ ਜਗਰਾਉਂ ਦੀਆਂ ਅਨਾਜ ਮੰਡੀਆਂ 'ਚ ਕੁਝ 24 ਲੱਖ ਕੁਇੰਟਲ ਦੇ ਕਰੀਬ ਝੋਨੇ ਦੀ ਖ਼ਰੀਦ ਹੋਈ ਸੀ ਅਤੇ ਇਸ ਵਾਰ ਝੋਨੇ ਦੀ ਆਮਦ 24 ਲੱਖ ਕੁਇੰਟਲ ਤੋਂ ਟੱਪਣ ਦੀ ਉਮੀਦ ਹੈ | ਦੂਜੇ ਪਾਸੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਨੁਸਾਰ ਏਜੰਸੀਆਂ ਨੂੰ ਮੰਡੀਆਂ 'ਚੋਂ ਝੋਨਾਂ ਖ਼ਰੀਦਣ ਦੀ ਵੰਡ ਨਹੀਂ ਹੋਈ ਅਤੇ ਨਾ ਹੀ ਸੈਦੀ ਅਲਾਟਮੈਂਟ ਹੋਈ ਹੈ | ਉਨ੍ਹਾਂ ਦੱਸਿਆ ਕਿ ਮੰਡੀਆਂ ਦੀ ਅਲਾਟਮੈਂਟ ਦੇ ਤੁਰੰਤ ਬਾਅਦ ਸਰਕਾਰੀ ਖ਼ਰੀਦ ਏਜੰਸੀਆਂ ਸਬੰਧਿਤ ਅਨਾਜ ਮੰਡੀਆਂ 'ਚ ਝੋਨਾਂ ਖ਼ਰੀਦਣ ਲਈ ਪਹੁੰਚ ਜਾਣਗੀਆਂ |

ਮੰਡੀ ਟਰਾਂਸਪੋਰਟੇਸ਼ਨ ਘੁਟਾਲੇ 'ਚ ਵਿਜੀਲੈਂਸ ਵਲੋਂ ਮੁੱਲਾਂਪੁਰ ਦੇ ਵੇਅਰ ਹਾਊਸਾਂ 'ਤੇ ਚੈਕਿੰਗ

ਮੁੱਲਾਂਪੁਰ-ਦਾਖਾ, 30 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਬਹੁ-ਚਰਚਿਤ ਮੰਡੀ ਟਰਾਂਸਪੋਰਟੇਸ਼ਨ ਘੁਟਾਲੇ ਵਿਚ ਵਿਜੀਲੈਂਸ ਵਲੋਂ ਗਿ੍ਫ਼ਤਾਰ ਦਾਣਾ ਮੰਡੀ ਮੁੱਲਾਂਪੁਰ ਦਾਖਾ ਦੇ ਆੜ੍ਹਤੀ ਅਤੇ ਸ਼ੈੱਲਰ ਉਦਯੋਗ ਮਾਲਕ ਕਿ੍ਸ਼ਨ ਲਾਲ ਦੀ ਗਿ੍ਫਤਾਰੀ ਅਤੇ ਵਿਜੀਲੈਂਸ ਵਲੋਂ ...

ਪੂਰੀ ਖ਼ਬਰ »

ਸਰਕਾਰ ਖ਼ਰੀਦ ਸੰਬੰਧੀ ਲੋੜੀਂਦੇ ਪੁਖ਼ਤਾ ਪ੍ਰਬੰਧ ਕਰੇ-ਇਯਾਲੀ

ਭੰੂਦੜੀ, 30 ਸਤੰਬਰ (ਕੁਲਦੀਪ ਸਿੰਘ ਮਾਨ)-ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਕੁਝ ਦਿਨਾਂ ਅੰਦਰ ਹੀ ਪੱਕ ਕੇ ਮੰਡੀਆਂ ਅੰਦਰ ਆ ਚੁੱਕੀ ਹੈ ਤੇ ਪਹਿਲੀ ਅਕਤੂਬਰ ਤੋਂ ਖ਼ਰੀਦ ਸ਼ੁਰੂ ਕਰਨ ਦਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਇਸ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ ਸ਼ਹਿਰ ਅੰਦਰ ਸੁੰਦਰੀਕਰਨ ਪ੍ਰਾਜੈਕਟ 'ਤੇ ਵੀ ਵਿਜੀਲੈਂਸ ਜਾਂਚ ਦੀ ਮੰਗ ਉੱਭਰੀ

ਮੁੱਲਾਂਪੁਰ-ਦਾਖਾ, 30 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਦਾਖਾ ਅਧੀਨ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸਿੱਧਵਾਂ ਬੇਟ ਰਾਹੀਂ ਸਟਰੀਟ ਲਾਈਟਾਂ ਵਾਲੇ ਘੁਟਾਲੇ ਵਿਚ ਬੀ.ਡੀ.ਪੀ.ਓ, ਚੇਅਰਮੈਨ ਬਲਾਕ ਸੰਮਤੀ, ਗ੍ਰਾਮ ਸੇਵਕ ਤਿੰਨਾਂ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਰਸੂਲਪੁਰ ਪੱਤੀ ਦੀ ਇਕਾਈ ਦਾ ਗਠਨ

ਹੰਬੜਾਂ, 30 ਸਤੰਬਰ (ਮੇਜਰ ਹੰਬੜਾਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਨੂਰਪੁਰ ਬੇਟ ਵਿਖੇ ਭਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਆਗੂ ਸੁਖਵਿੰਦਰ ਸਿੰਘ ਮਾਗਟ ਦੀ ਅਗਵਾਈ ਹੈਠ ਹੋਈ, ਜਿਸ 'ਚ ਜਿੱਥੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਲੋਕ ਮਾਰੂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਆਲੀਵਾਲ 'ਚ ਵਰਕਸ਼ਾਪ

ਹੰਬੜਾਂ, 30 ਸਤੰਬਰ (ਮੇਜਰ ਹੰਬੜਾਂ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਅ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਜਸਵਿੰਦਰ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਆਲੀਵਾਲ ...

ਪੂਰੀ ਖ਼ਬਰ »

ਵਿਰਕ, ਲਾਦੀਆਂ ਨੇ ਮੋਹੀ ਅਤੇ ਗੋਇਲ ਨੂੰ ਚੇਅਰਮੈਨ ਦਾ ਅਹੁਦਾ ਸੰਭਾਲਣ 'ਤੇ ਦਿੱਤੀ ਵਧਾਈ

ਹੰਬੜਾਂ, 30 ਸਤੰਬਰ (ਮੇਜਰ ਹੰਬੜਾਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਹਾਈਕਮਾਂਡ ਵਲੋਂ ਹਲਕਾ ਦਾਖਾ ਨੂੰ ਮਾਣ ਬਖਸ਼ਦਿਆਂ ਆਪ ਆਗੂ ਅਮਨਦੀਪ ਸਿੰਘ ਮੋਹੀ ਨੂੰ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਲਗਾਏ ਜਾਣ ਅਤੇ ਸ੍ਰੀ ਸੁਰੇਸ਼ ਗੋਇਲ ਨੂੰ ...

ਪੂਰੀ ਖ਼ਬਰ »

ਮੈਵਨ ਇੰਮੀਗ੍ਰੇਸ਼ਨ ਰਾਏਕੋਟ ਵਲੋਂ ਯੂ.ਕੇ. ਦਾ ਵੀਜ਼ਾ ਹਾਸਲ ਕੀਤਾ

ਰਾਏਕੋਟ, 30 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਇਲਾਕੇ ਵਿਚ ਆਪਣੀ ਵੱਖਰੀ ਪਛਾਣ ਪਹਿਚਾਣ ਬਣਾ ਚੁੱਕੀ ਮੈਵਨ ਇੰਮੀਗ੍ਰੇਸ਼ਨ ਵਲੋਂ ਵੀਜ਼ਿਆਂ ਦੀ ਲੜੀ ਵਿਚ ਲਗਾਤਾਰ ਵਾਧਾ ਕਰਦਿਆਂ ਯੂ.ਕੇ ਦਾ ਸਟੱਡੀ ਵੀਜ਼ਾ ਹਾਸਲ ਕੀਤਾ ਗਿਆ | ਇਸ ਮੌਕੇ ਮੈਵਨ ਇੰਮੀਗ੍ਰੇਸ਼ਨ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ 2 ਕਾਬੂ

ਮੁੱਲਾਂਪੁਰ-ਦਾਖਾ, 30 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਥਾਣਾ ਦਾਖਾ ਦੇ ਥਾਣੇਦਾਰ ਰਜਿੰਦਰ ਸਿੰਘ ਵਲੋਂ ਨਹਿਰ ਦੇ ਚੰਗਣਾਂ ਪੁਲ ਉੱਪਰ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਚੈਕਿੰਗ ਦੌਰਾਨ ਨਾਕੇ 'ਤੇ 2 ਵੱਖੋ-ਵੱਖ ਮੋਟਰਸਾਈਕਲਾਂ 'ਤੇ ਆ ਰਹੇ ਸਵਾਰਾਂ ਨੂੰ ਰੋਕ ਕੇ ਚੈਕਿੰਗ ...

ਪੂਰੀ ਖ਼ਬਰ »

ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਵਲੋਂ ਧਰਨਾ ਭਲਕੇ

ਸਿੱਧਵਾਂ ਬੇਟ, 30 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਗੋਰਸੀਆਂ ਦੇ ਕਾਮ: ਬਲਜੀਤ ਸਿੰਘ ਅਤੇ ਕੁਲਵੰਤ ਸਿੰਘ ਸਹੋਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਸ਼ਹੀਦ ਪੁਲਿਸ ਪਰਿਵਾਰਾਂ ਨੂੰ ਪੁਲਿਸ ਥਾਣਿਆਂ ਅਤੇ ...

ਪੂਰੀ ਖ਼ਬਰ »

ਸਰਾਭਾ 'ਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੱਲ ਰਹੇ ਮੋਰਚੇ ਦੌਰਾਨ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਪੱਖੋਵਾਲ/ਸਰਾਭਾ, 30 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਪਿੰਡ ਸਰਾਭਾ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੀ ਭੁੱਖ ਹੜਤਾਲ ਕਮੇਟੀ ਵਲੋਂ ਜਿੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਉਪਰਾਲਾ ਕੀਤਾ ਜਾ ਰਿਹਾ ਹੈ ਉੱਥੇ ਹੀ ਅੱਤ ਖਸਤਾ ਹੋਏ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ...

ਪੂਰੀ ਖ਼ਬਰ »

ਪਿੰਡ ਰਾਊਵਾਲ ਵਿਖੇ 'ਬਾਬਾ ਬੰਦਾ ਸਿੰਘ ਬਹਾਦਰ' ਕਿਸਾਨ ਮੇਲਾ ਸ਼ੁਰੂ

ਸਿੱਧਵਾਂ ਬੇਟ, 30 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਰਾਊਵਾਲ ਵਿਖੇ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਚੈਰੀਟੇਬਲ ਸੰਸਥਾ ਵਲੋਂ ਖੇਤੀਬਾੜੀ ਵਿਭਾਗ ਅਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲਗਾਇਆ ਜਾਣ ਵਾਲਾ ਦੋ ਰੋਜ਼ਾ ਕਿਸਾਨ ਮੇਲਾ ਅੱਜ ਪੂਰੀ ...

ਪੂਰੀ ਖ਼ਬਰ »

ਮੁੱਲਾਂਪੁਰ ਦਾਖਾ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ

ਮੁੱਲਾਂਪੁਰ-ਦਾਖਾ, 30 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 115ਵੀਂ ਜਨਮ ਦਿਨ ਵਰ੍ਹੇਗੰਢ ਨੂੰ ਸਮਰਪਿਤ ਹੁੰਦਿਆਂ ਮੰਡੀ ਮੁੱਲਾਂਪੁਰ ਦਾਖਾ 'ਚ ਸ਼ਾਂਤੀ ਭਵਨ ਵਿਖੇ ਲੋਕ ਸੇਵਾ ਕਮੇਟੀ ਐਂਡ ਵੈੱਲਫੇਅਰ ਕਲੱਬ ਮੰਡੀ ਮੁੱਲਾਂਪੁਰ ਮੁੱਖ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਹੋਵੇਗੀ

ਰਾਏਕੋਟ, 30 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਲਾਗੂ ਕਰਨ ਲਈ ਰਾਏਕੋਟ ਤਹਿਸੀਲ ਦੀਆਂ ਸਮੁੱਚੀਆਂ ਜਥੇਬੰਦੀਆਂ ਵਲੋਂ 1 ਅਕਤੂਬਰ ਨੂੰ ਸਾਂਝੀ ਮੀਟਿੰਗ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਠੀਕ 11 ਵਜੇ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ ਸੇਵਾ ਮੁਕਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਸੂਬਾ ਪੱਧਰੀ ਮੀਟਿੰਗ

ਜਗਰਾਉਂ, 30 ਸਤੰਬਰ (ਗੁਰਦੀਪ ਸਿੰਘ ਮਲਕ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਜਗਰਾਉਂ ਵਿਖੇ ਜਥੇਬੰਦੀ ਦੇ ਪ੍ਰਧਾਨ ਸੇਵਾ ਮੁਕਤ ਐੱਸ.ਪੀ. ਸਤਨਾਮ ਸਿੰਘ ਬੈਸ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸੂਬਾ ਭਰ ਦੇ ਅਹੁਦੇਦਾਰ, ...

ਪੂਰੀ ਖ਼ਬਰ »

ਪੰਜਾਬ ਮਾਰਕਫੈੱਡ ਅਤੇ ਇਸ ਨਾਲ ਜੁੜੇ ਲੋਕਾਂ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ-ਚੇਅਰਮੈਨ ਮੋਹੀ

ਹੰਬੜਾਂ, 30 ਸਤੰਬਰ (ਹਰਵਿੰਦਰ ਸਿੰਘ ਮੱਕੜ)-ਆਮ ਆਦਮੀ ਪਾਰਟੀ ਹਾਈਕਮਾਨ ਵਲੋਂ ਮੇਰੇ ਉੱਪਰ ਭਰੋਸਾ ਜਤਾਉਂਦਿਆਂ ਪੰਜਾਬ ਮਾਰਕਫੈੱਡ ਦਾ ਚੇਅਰਮੈਨ ਬਣਾ ਕੇ ਮੈਨੂੰ ਜੋ ਬੜੀ ਅਹਿਮ ਜਿੰਮੇਵਾਰੀ ਸੌਂਪੀ ਹੈ, ਉਸ ਪ੍ਰਤੀ ਬੜੀ ਸੰਜੀਦਗੀ ਦਿਖਾ ਕੇ ਪੂਰੀ ਇਮਾਨਦਾਰੀ ਤੇ ...

ਪੂਰੀ ਖ਼ਬਰ »

ਪਿੰਡ ਆਂਡਲੂ ਦੇ ਐੱਨ.ਆਰ.ਆਈ ਪਰਿਵਾਰ ਨੇ ਪਿੰਡ ਲਈ 1 ਲੱਖ 50 ਹਜ਼ਾਰ ਦਾਨ ਦਿੱਤੇ

ਰਾਏਕੋਟ, 30 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਆਂਡਲੂ ਦੇ ਐੱਨ.ਆਰ.ਆਈਜ਼ ਵੀਰਾਂ ਵਲੋਂ ਪਿੰਡ ਵਿੱਚ ਬੂਟੇ ਅਤੇ ਉਨਾਂ ਦੇ ਆਲੇ-ਦੁਆਲੇ ਲੋਹੇ ਦੇ ਜੰਗਲੇ ਲਗਾਉਣ ਲਈ 1 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਨਿਸ਼ਕਾਮ ਸੇਵਾ ਸੁਸਾਇਟੀ ਨੂੰ ਭੇਜੀ ਗਈ | ਇਸ ਮੌਕੇ ਪਿੰਡ ਆਂਡਲੂ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ 'ਚ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਸਮਾਰੋਹ ਕਰਵਾਇਆ

ਮੁੱਲਾਂਪੁਰ-ਦਾਖਾ, 30 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਸੀਨੀਅਰ ਵਾਲੰਟੀਅਰ ਬਲਵਿੰਦਰ ਸਿੰਘ ਬੱਸਣ ਦੀ ਅਗਵਾਈ ਹੇਠ ਕਰਵਾਇਆ ਗਿਆ | ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਫੁੱਲ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਬੱਸੀਆਂ ਵਿਖੇ 'ਸਟੂਡੈਂਟ ਆਫ ਦਾ ਯੀਅਰ' ਪ੍ਰੋਗਰਾਮ ਕਰਵਾਇਆ

ਰਾਏਕੋਟ, 30 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਅਤੇ ਜਗਰਾਉਂ ਬ੍ਰਾਂਚ ਦੇ ਐਲ.ਆਈ.ਸੀ ਵਿਭਾਗ ਵਲੋਂ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਬੱਸੀਆਂ ਵਿਖੇ 'ਸਟੂਡੈਂਟ ਆਫ ਦਾ ਯੀਅਰ' ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਪਹਿਲੀ ਤੋਂ ਦਸਵੀਂ ਕਲਾਸ ਦੇ ਟਾਪਰ 10 ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ ਦੀਆਂ ਸੜਕਾਂ ਨੂੰ ਲੈ ਕੇ ਜਥੇਬੰਦੀਆਂ ਸਰਕਾਰ ਖ਼ਿਲਾਫ਼ ਲੜੀਵਾਰ ਧਰਨੇ ਦੀ ਤਿਆਰੀ 'ਚ

ਮੁੱਲਾਂਪੁਰ-ਦਾਖਾ, 30 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ-ਦਾਖਾ ਸ਼ਹਿਰ ਅੰਦਰ ਡੂੰਘੇ ਟੋਏ (ਖੱਡਿਆਂ) ਵਿਚ ਬਦਲ ਚੁੱਕੀਆਂ ਸਰਵਿਸ ਲੇਨ ਸੜਕਾਂ ਨੂੰ ਬਣਾਉਣ ਤੋਂ ਜਦ ਸਰਕਾਰ ਭੱਜ ਜਾਵੇ, ਇਸ ਸੜਕ ਤੋਂ ਲੰਘਣ ਵਾਲੇ ਵਾਹਨਾਂ ਤੋਂ ਟੋਲ ਉਗਰਾਉਣ ਵਾਲੀ ਟੋਲ ਕੰਪਨੀ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਬਰਮੀ ਦੀ ਮਾਤਾ ਦੀ ਮੌਤ 'ਤੇ ਬਿਕਰਮਜੀਤ ਸਿੰਘ ਖ਼ਾਲਸਾ ਵਲੋਂ ਦੁੱਖ ਸ਼ਾਂਝਾ

ਰਾਏਕੋਟ, 30 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਰਿਕਾਰਡ ਕਲਰਕ ਸੁਖਵਿੰਦਰ ਸਿੰਘ ਬਰ•ਮੀ ਦੇ ਮਾਤਾ ਨਛੱਤਰ ਕੌਰ (95) ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਜਿਸ 'ਤੇ ਪਰਿਵਾਰ ਨਾਲ ਦੁੱਖ ਸ਼ਾਂਝਾ ਕਰਨ ਲਈ ਬਿਕਰਮਜੀਤ ਸਿੰਘ ਖ਼ਾਲਸਾ ਮੈਂਬਰ ਪੰਜਾਬ ਪਬਲਿਕ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮਾਰਗ ਦੀ ਸੜਕ ਦਾ ਲੰਮੇ ਸਮੇਂ ਤੋਂ ਬੁਰਾ ਹਾਲ

ਹਠੂਰ, 30 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਹਠੂਰ ਇਲਾਕੇ ਵਿਚਦੀ ਲੰਘਦੇ ਗੁਰੂ ਗੋਬਿੰਦ ਸਿੰਘ ਮਾਰਗ ਦੀ ਸੜਕ ਦਾ ਲੰਮੇ ਸਮੇਂ ਤੋਂ ਬੁਰ੍ਹਾ ਹਾਲ ਹੈ | ਇਹ ਸੜਕ ਬੁਰ੍ਹੀ ਤਰ੍ਹਾਂ ਟੁੱਟ ਕੇ ਟੋਇਆਂ ਦਾ ਰੂਪ ਧਾਰ ਚੁੱਕੀ ਹੈ ਜਿਸ ਕਰਕੇ ਰਾਹਗੀਰਾਂ ਨੂੰ ਵੱਡੀ ਮੁਸ਼ਕਿਲ ਆ ...

ਪੂਰੀ ਖ਼ਬਰ »

ਐਤੀਆਣਾ ਦੇ ਸਾਂਝੇ ਜਲ ਤਲਾਬ 'ਤੇ ਸੀਚੇਵਾਲ ਮਾਡਲ ਵਜੋਂ 400 ਬੂਟੇ ਲਗਾਏ

ਗੁਰੂਸਰ ਸੁਧਾਰ, 30 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਗਰਾਮ ਪੰਚਾਇਤ ਐਤੀਆਣਾ ਸਰਪੰਚ ਲਖਵੀਰ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ ਗਿੱਲ, ਏ.ਪੀ.ਓ. ਮੈਡਮ ਪ੍ਰਭਜੋਤ ਕੌਰ ਦੀ ਹਾਜ਼ਰੀ ਵਿਚ ਪੰਚਾਇਤ ਦੇ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਸਾਂਝੇ ਜਲ ਤਲਾਬ ਜਿਸ ਨੂੰ ...

ਪੂਰੀ ਖ਼ਬਰ »

ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ ਨੂੰ ਭਾਰਤ ਸਕਾਊਟਸ ਐਂਡ ਗਾਈਡ ਦੀ ਮਾਨਤਾ ਮਿਲੀ

ਮੁੱਲਾਂਪੁਰ-ਦਾਖਾ, 30 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ (ਮੁੱਲਾਂਪੁਰ) ਨੂੰ ਭਾਰਤ ਸਕਾਊਟ ਐਂਡ ਗਾਈਡ ਪੰਜਾਬ ਦੁਆਰਾ ਮਾਨਤਾ ਮਿਲਣ ਬਾਅਦ ਭਾਰਤ ਸਕਾਊਟ ਐਂਡ ਗਾਈਡ ਪੰਜਾਬ ਦੇ ਜੁਆਇੰਟ ਸਟੇਟ ਆਰਗੇਨਾਈਜਿੰਗ ਕਮਿਸ਼ਨਰ ਦਰਸ਼ਨ ...

ਪੂਰੀ ਖ਼ਬਰ »

ਟੋਲ ਪਲਾਜ਼ਾ 'ਤੇ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਅਗਵਾਈ 'ਚ ਚੱਕਾ ਜਾਮ

ਚੌਂਕੀਮਾਨ, 30 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ ਸੰਗਠਨ) ਭਾਰਤ ਵਲੋਂ ਦਿੱਤੇ ਸੱਦੇ ਤਹਿਤ ਅੱਜ ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ...

ਪੂਰੀ ਖ਼ਬਰ »

ਪਿੰਡ ਅੱਚਰਵਾਲ ਵਿਖੇ ਮਨਰੇਗਾ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰਾਂ ਨੂੰ ਕੰਮ ਨਾ ਮਿਲਣ 'ਤੇ ਮੀਟਿੰਗ
-ਮਾਮਲਾ ਮਨਰੇਗਾ ਮਜ਼ਦੂਰਾਂ ਨੂੰ ਗਾਰੰਟੀ ਰੁਜ਼ਗਾਰ ਨਾ ਦਿੱਤੇ ਜਾਣ ਦਾ-

ਰਾਏਕੋਟ, 30 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਕੰਮ ਦੀ ਮੰਗ ਨੂੰ ਲੈ ਕੇ ਮਨਰੇਗਾ ਮਜ਼ਦੂਰ ਯੂਨੀਅਨ ਦੀ ਮੀਟਿੰਗ ਪਿੰਡ ਅੱਚਰਵਾਲ ਵਿਖੇ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਡਾ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX