ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  15 minutes ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  26 minutes ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  32 minutes ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹਰ ਖ਼ੇਤਰ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ- ਰੂਸੀ ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 26 ਜਨਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤੀ ਗਣਤੰਤਰ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਆਰਥਿਕ, ਸਮਾਜਿਕ, ਵਿਗਿਆਨਕ, ਤਕਨੀਕੀ ਅਤੇ ਹੋਰ ਖ਼ੇਤਰਾਂ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ। ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਨੂੰ ਯਕੀਨੀ ਬਣਾਉਣ...
ਪਾਕਿ ਪ੍ਰਧਾਨ ਮੰਤਰੀ ਨੂੰ ਵੀ ਦਿੱਤਾ ਜਾਵੇਗਾ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਸੱਦਾ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਪੀਲ ਤੋਂ ਬਾਅਦ ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਫ਼ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਪਹਿਲਾਂ ਹੀ ਸੱਦਾ ਭੇਜ ਦਿੱਤਾ ਸੀ। ਜਦਕਿ...
ਜਲ੍ਹਿਆਂਵਾਲਾ ਬਾਗ਼ ਵਿਖੇ ਗਣਤੰਤਰ ਦਿਵਸ ਮੌਕੇ ਦਿੱਤੀ ਗਈ ਰਾਸ਼ਟਰੀ ਝੰਡੇ ਨੂੰ ਸਲਾਮੀ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਗਣਤੰਤਰ ਦਿਵਸ ਮੌਕੇ ਸਥਾਨਕ ਜਲਿਆਂਵਾਲਾ ਬਾਗ਼ ਵਿਖੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਜਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਸਕੱਤਰ ਸੂ ਕੁਮਾਰ ਮੁੱਖਰਜੀ, ਸੁਰੱਖਿਆ ਅਫ਼ਸਰ ਏ. ਐਸ. ਆਈ. ਰਣਜੀਤ ਸਿੰਘ,...
ਗੁਬਾਰਿਆਂ ਵਿਚ ਗੈਸ ਭਰਨ ਵਾਲੇ ਸਿਲੰਡਰ ’ਚ ਹੋਇਆ ਧਮਾਕਾ
. . .  1 day ago
ਸੰਗਰੂਰ 26 ਜਨਵਰੀ (ਧੀਰਜ ਪਸ਼ੋਰੀਆ,ਅਮਨਦੀਪ ਬਿੱਟਾ)- ਬਸੰਤ ਪੰਚਮੀ ਮੌਕੇ ਸੰਗਰੂਰ ਵਿਚ ਗੁਬਾਰਿਆਂ ’ਚ ਗੈਸ ਭਰਨ ਵਾਲਾ ਸਿਲੰਡਰ ਫੱਟਣ ਨਾਲ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਧਮਾਕੇ ਕਾਰਨ ਦੋ ਵਿਅਕਤੀਆਂ ਦੀਆ ਲੱਤਾਂ ਕੱਟ ਗਈਆਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਅਮਨ ਦੀ ਸਥਾਪਤੀ ਤਾਕਤ ਨਾਲ ਨਹੀਂ ਕਰਵਾਈ ਜਾ ਸਕਦੀ। ਇਹ ਤਾਂ ਸੂਝਬੂਝ ਨਾਲ ਹੀ ਕੀਤੀ ਜਾ ਸਕਦੀ ਹੈ। ਅਲਬਰਟ ਆਈਨਸਟਾਈਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੰਡੀਆਂ 'ਚ ਝੋਨੇ ਦੀ ਖ਼ਰੀਦ ਅੱਜ ਤੋਂ ਸ਼ੁਰੂ

ਲਾਲੜੂ, 30 ਸਤੰਬਰ (ਰਾਜਬੀਰ ਸਿੰਘ)-ਦਾਣਾ ਮੰਡੀ ਲਾਲੜੂ ਵਿਖੇ ਦੋ ਹਫ਼ਤੇ ਪਹਿਲਾਂ ਝੋਨੇ ਦੀ ਫ਼ਸਲ ਸੁੱਟਣ ਵਾਲੇ ਕਿਸਾਨਾਂ ਦਾ ਇੰਤਜ਼ਾਰ ਆਖਿਰ ਅੱਜ 1 ਅਕਤੂਬਰ ਨੂੰ ਖ਼ਤਮ ਹੋਣ ਜਾ ਰਿਹਾ ਹੈ, ਜਿਸ ਨੂੰ ਲੈ ਕੇ ਕਿਸਾਨਾਂ ਦੇ ਚਿਹਰਿਆਂ ਉੱਤੇ ਖੁਸ਼ੀ ਵੀ ਵੇਖੀ ਜਾ ਰਹੀ ਹੈ | ਸੂਬਾ ਸਰਕਾਰ ਵਲੋਂ ਦਾਣਾ ਮੰਡੀ ਲਾਲੜੂ 'ਚ ਮਾਰਕਫੈੱਡ, ਪਨਸਪ ਤੇ ਵੇਅਰਹਾਊਸ ਏਜੰਸੀਆਂ ਝੋਨੇ ਦੀ ਖ਼ਰੀਦ ਕਰਨਗੀਆਂ, ਜਦਕਿ ਜੜੌਤ ਵਿਖੇ ਪਨਗਰੇਨ ਤੇ ਤਸਿੰਬਲੀ ਵਿਖੇ ਮਾਰਕਫੈੱਡ ਏਜੰਸੀ ਖ਼ਰੀਦ ਕਰੇਗੀ | ਦੱਸਣਯੋਗ ਹੈ ਕਿ ਲੰਘੀ 18 ਸਤੰਬਰ ਤੋਂ ਕਿਸਾਨਾਂ ਵਲੋਂ ਦਾਣਾ ਮੰਡੀ ਲਾਲੜੂ ਵਿਖੇ ਝੋਨਾ ਸੁੱਟਿਆ ਹੋਇਆ ਹੈ, ਜਦਕਿ ਪਿਛਲੇ ਦਿਨੀਂ ਪਏ ਮੀਂਹ ਦੇ ਚੱਲਦਿਆਂ ਕਿਸਾਨਾਂ ਦਾ ਝੋਨਾ ਪੁੰਗਰ ਗਿਆ ਸੀ, ਜਿਸ ਨੂੰ ਹੁਣ ਚੰਗੀ ਤਰ੍ਹਾਂ ਸੁਕਾਇਆ ਜਾ ਰਿਹਾ ਹੈ | ਝੋਨਾ ਲੈ ਕੇ ਮੰਡੀਆਂ ਵਿਚ ਆਏ ਕਿਸਾਨਾਂ ਦਾ ਕਹਿਣਾ ਹੈ ਕਿ ਉਂਝ ਤਾਂ ਪੰਜਾਬ ਸਰਕਾਰ ਨੂੰ ਕੁਝ ਦਿਨ ਪਹਿਲਾਂ ਝੋਨੇ ਦੀ ਖ਼ਰੀਦ ਸ਼ੁਰੂ ਕਰਨੀ ਚਾਹੀਦੀ ਸੀ, ਪਰ ਹੁਣ ਵੀ ਹੋ ਜਾਵੇ ਤਾਂ ਉਹ ਚੰਗਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਸੂਬਾ ਸਰਕਾਰ ਅੱਜ 1 ਅਕਤੂਬਰ ਤੋਂ ਖ਼ਰੀਦ ਸ਼ਰੂ ਕਰਨ ਜਾ ਰਹੀ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਹੋਈ ਬਰਸਾਤ ਵਿਚ ਉਨ੍ਹਾਂ ਦੇ ਖੇਤਾਂ ਵਿਚ ਖੜ੍ਹੇ ਝੋਨੇ ਦਾ ਨੁਕਸਾਨ ਹੋਇਆ ਹੈ, ਉਸ ਲਈ ਸੂਬਾ ਸਰਕਾਰ ਉਨ੍ਹਾਂ ਨੂੰ ਆਰਥਿਕ ਮਦਦ ਜ਼ਰੂਰ ਦੇਵੇ | ਉਧਰ ਮਾਰਕੀਟ ਕਮੇਟੀ ਲਾਲੜੂ ਦੇ ਸੁਪਰਵਾਈਜ਼ਰ ਜਗਦੀਪ ਸਿੰਘ ਨੇ ਦੱਸਿਆ ਕਿ ਮੰਡੀਆਂ ਵਿਚ ਖ਼ਰੀਦ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕੇ ਹਨ ਤੇ ਬਾਰਦਾਨਾ ਵੀ ਪੁੱਜ ਚੁੱਕਾ ਹੈ | ਉਨ੍ਹਾਂ ਦੱਸਿਆ ਕਿ 1 ਅਕਤੂਬਰ ਨੂੰ ਝੋਨੇ ਦੀ ਖ਼ਰੀਦ ਸ਼ੁਰੂ ਹੋਣ ਦੇ ਪੂਰੇ ਆਸਾਰ ਹਨ ਤੇ ਦਾਣਾ ਮੰਡੀ ਲਾਲੜੂ ਸਮੇਤ ਇਸ ਦੀਆਂ ਸਹਾਇਕ ਮੰਡੀਆਂ ਵਿਚ ਤਿਆਰੀਆਂ ਲਗਪਗ ਮੁਕੰਮਲ ਹੋ ਚੁੱਕੀਆਂ ਹਨ | ਉਨ੍ਹਾਂ ਦੱਸਿਆ ਕਿ ਦਾਣਾ ਮੰਡੀ ਲਾਲੜੂ 'ਚ ਕਰੀਬ 8 ਹਜ਼ਾਰ ਕੁਇੰਟਲ ਤੇ ਤਸਿੰਬਲੀ 'ਚ 2500 ਕੁਇੰਟਲ ਝੋਨਾ ਪੁੱਜ ਚੁੱਕਾ ਹੈ, ਜਦਕਿ ਦਾਣਾ ਮੰਡੀ ਜੜੌਤ ਵਿਚ ਹਾਲੇ ਝੋਨਾ ਨਹੀਂ ਪੁੱਜਾ | ਮਾਰਕੀਟ ਕਮੇਟੀ ਦੇ ਲੇਖਾਕਾਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਵਾਰ ਮੰਡੀ ਵਿਚ 51 ਫ਼ੀਸਦੀ ਬਾਰਦਾਨਾ ਖ਼ਰੀਦ ਏਜੰਸੀਆਂ ਵਲੋਂ ਦਿੱਤਾ ਜਾਵੇਗਾ, ਜਦਕਿ 49 ਫ਼ੀਸਦੀ ਬਾਰਦਾਨਾ ਨਿੱਜੀ ਸ਼ੈਲਰ ਮਾਲਕ ਮੁਹੱਈਆ ਕਰਵਾਉਣਗੇ | ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸੁਵਿਧਾ ਲਈ ਪੀਣ ਵਾਲੇ ਸਾਫ਼ ਪਾਣੀ ਤੇ ਪਖਾਨਿਆਂ ਦਾ ਪ੍ਰਬੰਧ ਵੀ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ 17 ਫ਼ੀਸਦੀ ਨਮੀ ਵਾਲੇ ਝੋਨੇ ਦੀ ਖ਼ਰੀਦ ਕੀਤੀ ਜਾਵੇਗੀ, ਲਿਹਾਜ਼ਾ ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ | ਇਸੇ ਦੌਰਾਨ ਮੰਡੀਕਰਨ ਸਭਾ ਲਾਲੜੂ ਦੇ ਮੈਨੇਜਰ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਵਾਰ ਮਾਰਕਫੈੱਡ ਏਜੰਸੀ ਲਾਲੜੂ ਤੇ ਤਸਿੰਬਲੀ ਦਾਣਾ ਮੰਡੀ ਵਿਚ ਝੋਨੇ ਦੀ ਖ਼ਰੀਦ ਕਰੇਗੀ, ਜਦਕਿ ਉਸ ਦੇ ਨਾਲ ਪਨਸਪ ਤੇ ਵੇਅਰਹਾਊਸ ਏਜੰਸੀਆਂ ਨੂੰ ਵੀ ਲਾਲੜੂ ਦਾਣਾ ਮੰਡੀ ਅਲਾਟ ਹੋਈ ਹੈ ਅਤੇ ਪਨਗਰੇਨ ਏਜੰਸੀ ਜੜੌਤ ਮੰਡੀ ਵਿਚ ਝੋਨੇ ਦੀ ਖ਼ਰੀਦ ਕਰੇਗੀ |

ਐੈੱਲ. ਆਈ. ਸੀ. ਏਜੰਟ ਯੂਨੀਅਨ ਨੇ ਡੇਰਾਬੱਸੀ ਬ੍ਰਾਂਚ ਦੇ ਦਫ਼ਤਰ ਅੱਗੇ ਦਿੱਤਾ ਧਰਨਾ

ਡੇਰਾਬੱਸੀ, 30 ਸਤੰਬਰ (ਗੁਰਮੀਤ ਸਿੰਘ)-ਜੁਆਇੰਟ ਐਕਸ਼ਨ ਕਮੇਟੀ ਲਾਇਫ਼ ਇੰਸ਼ੋਰੈਂਸ ਏਜੰਟ ਫੈਡਰੇਸ਼ਨ ਆਫ ਇੰਡੀਆ ਵਲੋਂ ਏਜੰਟਾਂ ਅਤੇ ਬੀਮਾਧਾਰਕਾਂ ਦੇ ਮਸਲਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਦੇ ਦਿੱਤੇ ਗਏ ਸੱਦੇ ਦੇ ਚਲਦਿਆਂ ਅੱਜ ਇਥੇ ਐੱਲ. ਆਈ. ਸੀ. ਦੀ ਬ੍ਰਾਂਚ ਅੱਗੇ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਐੱਸ. ਡੀ. ਐਮ. ਦੀ ਅਗਵਾਈ ਹੇਠ ਆਵਾਜਾਈ ਜਾਮ ਦੀ ਸਮੱਸਿਆ ਦੇ ਹੱਲ ਲਈ ਵਿੱਢੀ ਮੁਹਿੰਮ

ਜ਼ੀਰਕਪੁਰ, 30 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਖੇਤਰ ਵਿਚ ਆਵਾਜਾਈ ਜਾਮ ਦੀ ਵੱਧ ਰਹੀ ਸਮੱਸਿਆ ਦੇ ਹੱਲ ਲਈ ਪ੍ਰਸ਼ਾਸਨ ਵਲੋਂ ਅੱਜ ਐੱਸ. ਡੀ. ਐਮ. ਡੇਰਾਬੱਸੀ ਹਿਮਾਂਸ਼ੂ ਗੁਪਤਾ ਦੀ ਅਗਵਾਈ ਹੇਠ ਵਿੱਢੀ ਮੁਹਿੰਮ ਤਹਿਤ ਸ਼ਹਿਰ ਵਿਚ ਕਈ ਥਾਵਾਂ ਤੋਂ ਨਾਜਾਇਜ਼ ਕਬਜ਼ੇ ...

ਪੂਰੀ ਖ਼ਬਰ »

ਦੁਸਹਿਰਾ ਕਮੇਟੀ ਖਰੜ ਵਲੋਂ ਸ਼ਹਿਰ 'ਚੋਂ ਚੰਦਾ ਇਕੱਠਾ ਨਹੀਂ ਕੀਤਾ ਜਾਵੇਗਾ-ਕਮਲ ਕਿਸ਼ੋਰ ਸ਼ਰਮਾ

ਖਰੜ, 30 ਸਤੰਬਰ (ਗੁਰਮੁੱਖ ਸਿੰਘ ਮਾਨ)-ਦੁਸਹਿਰਾ ਕਮੇਟੀ ਖਰੜ ਵਲੋਂ ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ | ਇਹ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਦੱਸਿਆ ਕਿ ਕਮੇਟੀ ਦੇ ਸਮੂਹ ...

ਪੂਰੀ ਖ਼ਬਰ »

ਚੰਡੀਗੜ੍ਹ ਸ਼ਹਿਰ ਦੇ ਵੱਖ-ਵੱਖ ਸੈਕਟਰਾਂ 'ਚ ਰਾਮ ਲੀਲ੍ਹਾ ਨੂੰ ਮਿਲ ਰਿਹਾ ਲੋਕਾਂ ਦਾ ਭਰਵਾਂ ਹੁੰਗਾਰਾ

ਚੰਡੀਗੜ੍ਹ, 30 ਸਤੰਬਰ (ਨਵਿੰਦਰ ਸਿੰਘ ਬੜਿੰਗ)-ਦਿਵਿਆ ਰਾਮਾਇਣ ਯੁਵਾ ਕਲਾ ਮੰਚ ਸੈਕਟਰ-49 ਚੰਡੀਗੜ੍ਹ ਵਿਖੇ ਰਾਮ ਲੀਲ੍ਹਾ ਕਾਰਵਾਈ | ਮਹਾਰਾਜ ਦਸਰਥ ਦਾ ਭਾਵੁਕ ਕਿਰਦਾਰ ਨਿਭਾਉਣ ਵਾਲੇ ਰਾਮ ਲੀਲ੍ਹਾ ਕਮੇਟੀ ਦੇ ਸੰਚਾਲਕ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ 43 ...

ਪੂਰੀ ਖ਼ਬਰ »

ਸ਼ਰਾਬ ਦਾ ਠੇਕਾ ਲੁੱਟਣ ਦੇ ਦੋਸ਼ ਹੇਠ ਭਾਜਪਾ ਨੇਤਾ ਦੇ ਬੇਟੇ ਖਿਲਾਫ਼ ਮਾਮਲਾ ਦਰਜ

ਐਸ. ਏ. ਐਸ. ਨਗਰ, 30 ਸਤੰਬਰ (ਜਸਬੀਰ ਸਿੰਘ ਜੱਸੀ)-ਮੋਹਾਲੀ 'ਚ ਸ਼ਰਾਬ ਦੇ ਠੇਕੇ ਨੂੰ ਲੁੱਟਣ ਦੇ ਦੋਸ਼ 'ਚ ਮੋਹਾਲੀ ਪੁਲਿਸ ਨੇ ਭਾਜਪਾ ਨੇਤਾ ਦੇ ਬੇਟੇ 'ਤੇ ਮਾਮਲਾ ਦਰਜ ਕੀਤਾ ਹੈ¢ ਮੁਲਜ਼ਮ ਦੀ ਪਛਾਣ ਪੀਯੂਸ਼ ਆਨੰਦ ਦੇ ਰੂਪ 'ਚ ਉਸ ਦੇ 8 ਸਾਥੀਆਂ ਸਮੇਤ ਡਕੈਤੀ, ਦੰਗਾ ਕਰਨ ਅਤੇ ...

ਪੂਰੀ ਖ਼ਬਰ »

ਤਿਉਹਾਰਾਂ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਖ਼ੁਦ ਸੰਭਾਲੀ ਸੁਰੱਖਿਆ ਪ੍ਰਬੰਧਾਂ ਦੀ ਕਮਾਨ

ਐੱਸ. ਏ. ਐੱਸ. ਨਗਰ, 30 ਸਤੰਬਰ (ਜਸਬੀਰ ਸਿੰਘ ਜੱਸੀ)-ਤਿਉਹਾਰਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪੁਲਿਸ ਮੁਖੀ ਵਿਵੇਕ ਸ਼ੀਲ ਸੋਨੀ ਵਲੋਂ ਸ਼ਹਿਰ ਵਿਚਲੇ ਸਾਰੇ ਬਾਜ਼ਾਰਾਂ 'ਚ ਚੈਕਿੰਗ ਅਭਿਆਨ ਚਲਾਇਆ ਗਿਆ ਤੇ ਖ਼ੁਦ ਕਮਾਨ ਸੰਭਾਲਦਿਆਂ ਫੇਜ਼-1 ਤੋਂ ਲੈ ਕੇ ਫੇਜ਼-11 ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ 5 ਹਜ਼ਾਰ ਦੀ ਰਿਸ਼ਵਤ ਸਮੇਤ ਥਾਣੇਦਾਰ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 30 ਸਤੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਭਿ੍ਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਦੇ ਚਲਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਰੂਪਨਗਰ ਦੇ ਥਾਣਾ ਨੂਰਪੁਰ ਬੇਦੀ ਵਿਖੇ ...

ਪੂਰੀ ਖ਼ਬਰ »

ਟ੍ਰੇਨਿੰਗ ਅਫ਼ਸਰ ਸੰਘਰਸ਼ ਕਮੇਟੀ ਪੰਜਾਬ ਲੰਮੇ ਸਮੇਂ ਤੋਂ ਆਪਣੀ ਤਰੱਕੀ ਲਈ ਜੂਝ ਰਹੀ ਹੈ-ਖੰਗੂੜਾ

ਚੰਡੀਗੜ੍ਹ, 30 ਸਤੰਬਰ (ਅਜਾਇਬ ਸਿੰਘ ਔਜਲਾ)-ਟ੍ਰੇਨਿੰਗ ਅਫ਼ਸਰ ਸੰਘਰਸ਼ ਕਮੇਟੀ ਪੰਜਾਬ ਦੇ ਚੇਅਰਮੈਨ ਅੰਮਿ੍ਤਪਾਲ ਸਿੰਘ ਖੰਗੂੜਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਕਮੇਟੀ ਵਲੋਂ ਇਕ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਇੰਸਟਰਕਟਰ ਤੋਂ ...

ਪੂਰੀ ਖ਼ਬਰ »

ਮੰਡੀਆਂ 'ਚ ਝੋਨੇ ਦੀ ਖ਼ਰੀਦ ਅੱਜ ਤੋਂ ਸ਼ੁਰੂ

ਡੇਰਾਬੱਸੀ, 30 ਸਤੰਬਰ (ਗੁਰਮੀਤ ਸਿੰਘ)-ਪੰਜਾਬ ਸਰਕਾਰ ਵਲੋਂ ਅੱਜ 1 ਅਕਤੂਬਰ ਤੋਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕੀਤੀ ਜਾ ਰਹੀ ਹੈ | ਇਸ ਦੇ ਮੱਦੇਨਜ਼ਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮੰਡੀਆਂ ਵਿਚ ਹਰੇਕ ਸਹੂਲਤ ਦਾ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾ ...

ਪੂਰੀ ਖ਼ਬਰ »

ਅੰਕੁਸ਼ ਕਲੱਬ ਵਲੋਂ ਰਾਮ ਲੀਲ੍ਹਾ ਦਾ ਮੰਚਨ ਸ਼ੁਰੂ

ਐੱਸ. ਏ. ਐੱਸ. ਨਗਰ, 30 ਸਤੰਬਰ (ਜਸਬੀਰ ਸਿੰਘ ਜੱਸੀ)-ਅੰਕੁਸ਼ ਕਲੱਬ ਰਾਮ ਲੀਲ੍ਹਾ ਕਮੇਟੀ ਫੇਜ਼-1 ਮੁਹਾਲੀ ਵਲੋਂ ਰਾਮ ਲੀਲ੍ਹਾ ਦਾ ਮੰਚਨ ਕੀਤਾ ਗਿਆ | ਇਸ ਮੌਕੇ ਰਾਮ ਲੀਲ੍ਹਾ ਦਾ ਆਗਾਜ਼ ਪਿੰਡ ਮੁਹਾਲੀ ਦੇ ਕੌਂਸਲਰ ਰਵਿੰਦਰ ਸਿੰਘ ਪੰਜਾਬ ਮੋਟਰ ਵਾਲਿਆਂ ਵਲੋਂ ਆਰਤੀ ਕਰਕੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫ਼ਟ 'ਚ ਸ਼ੁਰੂ ਕਰਨ ਸੰਬੰਧੀ ਪੱਤਰ ਜਾਰੀ

ਚੰਡੀਗੜ੍ਹ, 30 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫ਼ਟ ਵਿਚ ਸ਼ੁਰੂ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਕੈਨੇਡਾ ਦੇ ਪਾਰਕ ਦਾ ਨਾਂਅ ਸ੍ਰੀ ਭਗਵਦ ਗੀਤਾ ਰੱਖਿਆ ਅਰਜੁਨ ਦੀ ਮੂਰਤੀ ਲਗਾਈ

ਚੰਡੀਗੜ੍ਹ, 30 ਸਤੰਬਰ (ਐਨ. ਐਸ. ਪਰਵਾਨਾ)-ਕੈਨੇਡਾ ਦੇ ਬ੍ਰੈਂਪਟਨ ਸ਼ਹਿਰ ਨਗਰ ਨਿਗਮ ਨੇ ਅੱਜ ਸ਼ਹਿਰ ਦੇ ਵਾਰਡ 6 ਵਿਚ ਸਥਿਤ ਇਕ ਪਾਰਕ ਦਾ ਨਾਂਅ ਸ੍ਰੀ ਭਗਵਦ ਗੀਤਾ ਪਾਰਕ ਰੱਖਿਆ ਗਿਆ | ਇਹ ਪਾਰਕ 3.75 ਏਕੜ ਜ਼ਮੀਨ ਵਿਚ ਫੈਲਿਆ ਹੋਇਆ ਹੈ | ਯੋਜਨਾ ਅਨੁਸਾਰ, ਪਾਰਕ ਦਾ ...

ਪੂਰੀ ਖ਼ਬਰ »

ਗੁਰੂਗ੍ਰਾਮ ਤੇ ਨੁੰਹ 'ਚ 10 ਹਜ਼ਾਰ ਏਕੜ ਖੇਤਰ 'ਚ ਸਥਾਪਤ ਹੋਵੇਗਾ ਵਿਸ਼ਵ ਦਾ ਸਭ ਤੋਂ ਵੱਡਾ ਸਫਾਰੀ ਪਾਰਕ

ਚੰਡੀਗੜ੍ਹ, 30 ਸਤੰਬਰ (ਐਨ.ਐਸ. ਪਰਵਾਨਾ)- ਗੁਰੂਗ੍ਰਾਮ ਅਤੇ ਨੁੰਹ ਜ਼ਿਲਿ੍ਹਆਂ ਦੀ ਅਰਾਵਲੀ ਪਹਾੜੀ ਚੇਨ ਵਿਚ ਪੈਣ ਵਾਲੇ ਲਗਭਗ 10 ਹਜ਼ਾਰ ਏਕੜ ਖੇਤਰ ਵਿਚ ਵਿਸ਼ਵ ਦਾ ਸਭ ਤੋਂ ਵੱਡਾ ਸਫਾਰੀ ਪਾਰਕ ਸਥਾਪਤ ਕੀਤਾ ਜਾਵੇਗਾ | ਇਹ ਪਰਿਯੋਜਨਾ ਦੁਨੀਆ ਵਿਚ ਇਸ ਤਰ੍ਹਾਂ ਦੀ ਸਭ ...

ਪੂਰੀ ਖ਼ਬਰ »

ਚੰਡੀਗੜ੍ਹ ਸ਼ਹਿਰ ਅਪਾਹਜ ਵਿਅਕਤੀਆਂ ਨੂੰ ਉਨ੍ਹਾਂ ਦੇ ਅਨੁਕੂਲ ਸਹੂਲਤਾਂ ਦੇਣ 'ਚ ਅਸਫ਼ਲ-ਇਦੰਤ ਦੀਕਸ਼ਤ

ਚੰਡੀਗੜ੍ਹ, 30 ਸਤੰਬਰ (ਨਵਿੰਦਰ ਸਿੰਘ ਬੜਿੰਗ)-ਦੀਕਸ਼ਾਂਤ ਇੰਟਰਨੈਸ਼ਨਲ ਸਕੂਲ ਦੇ ਕਲੱਬ (ਹੋਪ) ਦੇ ਵਿਦਿਆਰਥੀਆਂ ਦੇ ਇਕ ਸਮੂਹ ਨੇ ਚੰਡੀਗੜ੍ਹ ਵਿਚ 'ਅਪਾਹਜ ਸਹਿਯੋਗੀ ਬੁਨਿਆਦੀ ਢਾਂਚਾ' 'ਤੇ ਇਕ ਸਰਵੇਖਣ ਕੀਤਾ | ਇਨ੍ਹਾਂ ਖੋਜਾਰਥੀਆਂ ਵਿਚ ਚਾਰ ਨੌਜਵਾਨ ਖੋਜਾਰਥੀਆਂ ...

ਪੂਰੀ ਖ਼ਬਰ »

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਲੋਂ ਐਜੂਸੈੱਟ ਰਾਹੀਂ ਵਿਸ਼ੇਸ਼ ਲੈਕਚਰ

ਐੱਸ. ਏ. ਐੱਸ. ਨਗਰ, 30 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਦੇ ਵਿੱਦਿਅਕ ਪ੍ਰਸਾਰਨ ਮਾਧਿਅਮ ਐਜੂਸੈੱਟ ਦੁਆਰਾ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ ਪੰਜਾਬ ਦੁਆਰਾ ਕਰਵਾਏ ਗਏ ਇਕ ਵਿਸ਼ੇਸ਼ ਲੈਕਚਰ ਵਿਚ ਜਗਤ ਗੁਰੂ ਨਾਨਕ ਦੇਵ ਪੰਜਾਬ ...

ਪੂਰੀ ਖ਼ਬਰ »

ਸਿਹਤ ਮੰਤਰੀ ਨੇ ਵੈਕਟਰ ਬੋਰਨ ਡਿਸੀਜਿਜ਼ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ 'ਤੇ ਦਿੱਤਾ ਜ਼ੋਰ

ਚੰਡੀਗੜ੍ਹ, 30 ਸਤੰਬਰ (ਅਜੀਤ ਬਿਊਰੋ)- ਪੰਜਾਬ ਵਿਚ ਭਾਰੀ ਮੀਂਹ ਉਪਰੰਤ ਵੈਕਟਰ ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਐਸ.ਟੀ.ਐਫ ਦੀ ਮੀਟਿੰਗ ਹੋਈ | ਸਿਹਤ ਮੰਤਰੀ ਨੇ ...

ਪੂਰੀ ਖ਼ਬਰ »

'ਬਿਲਡਿੰਗ ਦਿ ਨੈਕਸਟ ਯੂਨੀਕੌਰਨ' ਵਿਸ਼ੇ 'ਤੇ ਸੰਮੇਲਨ ਕਰਵਾਇਆ

ਚੰਡੀਗੜ੍ਹ, 30 ਸਤੰਬਰ (ਅਜੀਤ ਬਿਊਰੋ) ਭਾਰਤ ਵਿਚ ਪਹਿਲੀ ਵਾਰ ਇਲੈਕਟ੍ਰਾਨਿਕਸ ਅਤੇ ਕੰਪਿਊਟਰ ਐਕਸਪੋਰਟ ਪ੍ਰਮੋਸਨ ਕੌਂਸਲ (ਈ.ਐਸ.ਸੀ), ਸਾਫਟਵੇਅਰ ਟੈਕਨਾਲੋਜੀ ਪਾਰਕਸ ਆਫ ਇੰਡੀਆ (ਐਸ.ਟੀ.ਪੀ.ਆਈ) ਵਲੋਂ ਸਟਾਰਟ-ਅੱਪ ਪੰਜਾਬ ਨਾਲ ਮਿਲ ਕੇ ਚੋਣਵੇਂ ਸੂਬਿਆਂ ਵਿਚ ...

ਪੂਰੀ ਖ਼ਬਰ »

ਪਿੰਡ ਸਹੌੜਾਂ ਦੇ ਹਰਪ੍ਰੀਤ ਸਿੰਘ ਨੇ ਓਪਨ ਅਥਲੈਟਿਕ ਚੈਂਪੀਅਨਸ਼ਿਪ 'ਚ ਮੁੜ ਜਿੱਤਿਆ ਸੋਨੇ ਦਾ ਤਗ਼ਮਾ

ਐੱਸ. ਏ. ਐੱਸ. ਨਗਰ, 30 ਸਤੰਬਰ (ਬੈਨੀਪਾਲ)-ਜ਼ਿਲ੍ਹਾ ਮੁਹਾਲੀ ਦੇ ਪਿੰਡ ਸਹੌੜਾਂ ਦੇ ਹਰਪ੍ਰੀਤ ਸਿੰਘ ਨੇ ਪੰਜਾਬ ਓਪਨ ਅਥਲੈਟਿਕ ਚੈਂਪੀਅਨਸ਼ਿਪ 'ਚ ਮੁੜ ਤੋਂ ਸੋਨੇ ਦਾ ਤਗ਼ਮਾ ਜਿੱਤ ਕੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ...

ਪੂਰੀ ਖ਼ਬਰ »

ਹਰਿਆਣਾ 'ਚ ਰਾਜ ਘੱਟ ਗਿਣਤੀ ਕਮਿਸ਼ਨ ਬਣਾਉਣ ਲਈ ਕੌਮੀ ਘੱਟ ਗਿਣਤੀ ਕਮਿਸ਼ਨ ਸੂਬਾ ਸਰਕਾਰ ਨੂੰ ਲਿਖੇਗਾ ਪੱਤਰ

ਚੰਡੀਗੜ੍ਹ, 30 ਸਤੰਬਰ (ਐਨ.ਐਸ. ਪਰਵਾਨਾ)-ਕੌਮੀ ਘੱਟ ਗਿਣਤੀ ਕਮਿਸ਼ਨ ਦੀ ਮੈਂਬਰ ਸੁਸ੍ਰੀ ਸੈਯਦ ਸ਼ਹਿਜਾਦੀ ਨੇ ਕਿਹਾ ਕਿ ਹਰਿਆਣਾ ਵਿਚ ਰਾਜ ਘੱਟ ਗਿਣਤੀ ਕਮਿਸ਼ਨ ਬਣਾਉਣ ਤਹਿਤ ਰਾਜ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ | ਇਸ ਘੱਟ ਗਿਣਤੀ ਕਮਿਸ਼ਨ ਵਿਚ ਹਰੇਕ ਘੱਟ ਗਿਣਤੀ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕਿਸਾਨ ਭਵਨ ਵਿਖੇ ਪੈਨਸ਼ਨਰਾਂ ਦੇ ਇਜਲਾਸ 'ਚ ਪੈਨਸ਼ਨਰਾਂ ਨੇ 2.59 ਦਾ ਫਾਰਮੂਲਾ ਲਾਗੂ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 30 ਸਤੰਬਰ (ਅਜਾਇਬ ਸਿੰਘ ਔਜਲਾ)-ਕਿਸਾਨ ਭਵਨ ਵਿਖੇ ਅੱਜ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਵਲੋਂ ਸ਼ਮੂਲੀਅਤ ਕੀਤੀ | ਇਸ ਵਿਚ ਪੰਜਾਬ ਮੰਡੀ ਬੋਰਡ ਰਿਟਾਇਰਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਬਹੁਤ ਸਾਰੇ ਪ੍ਰਮੁੱਖ ਆਗੂਆਂ, ਜਿਨ੍ਹਾਂ ਪੰਜਾਬ ਮੰਡੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ 'ਚ ਮਦਰਜ਼ ਵਰਕਸ਼ਾਪ ਕਰਵਾਈ

ਐੱਸ. ਏ. ਐੱਸ. ਨਗਰ, 30 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਮਾਪਿਆਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਅਣਥੱਕ ਯਤਨ ਕੀਤੇ ਜਾ ਰਹੇ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦਾਂ ਲਈ ਅਰਦਾਸ ਸਮਾਗਮ 3 ਨੂੰ

ਲਾਲੜੂ, 30 ਸਤੰਬਰ (ਰਾਜਬੀਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਦੀ ਆਤਮਿਕ ਸ਼ਾਂਤੀ ਲਈ ਪਿੰਡ ਖੇੜੀ ਜੱਟਾਂ ਦੇ ਗੁਰਦੁਆਰਾ ਸਾਹਿਬ ਵਿਖੇ 3 ਅਕਤੂਬਰ ਨੂੰ ਅਰਦਾਸ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਸਵੱਛ ਸਰਵੇਖਣ ਸਾਲ 2023 ਲਈ ਕੌਂਸਲ ਪ੍ਰਧਾਨ ਰਣਜੀਤ ਸਿੰਘ ਜੀਤੀ ਬਣੇ ਸ਼ਹਿਰ ਦੇ ਬ੍ਰਾਂਡ ਅੰਬੈਸਡਰ

ਕੁਰਾਲੀ, 30 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਨਗਰ ਕੌਂਸਲ ਵਲੋਂ ਸਵੱਛ ਸਰਵੇਖਣ ਸਾਲ 2023 ਲਈ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਨੂੰ ਬ੍ਰਾਂਡ ਅੰਬੈਸਡਰ ਬਣਾਇਆ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੌਂਸਲ ਦੇ ਕਾਰਜਸਾਧਕ ਅਫ਼ਸਰ ਗੁਰਦੀਪ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਧਨੌਨੀ ਆਂਗਣਵਾੜੀ ਯੂਨੀਅਨ ਦੀ 6ਵੀਂ ਵਾਰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਬਣੀ

ਡੇਰਾਬੱਸੀ, 30 ਸਤੰਬਰ (ਰਣਬੀਰ ਸਿੰਘ ਪੜ੍ਹੀ)-ਜ਼ਿਲ੍ਹਾ ਮੁਹਾਲੀ ਆਂਗਣਵਾੜੀ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਹੋਈ, ਜਿਸ 'ਚ ਡੇਰਾਬੱਸੀ ਦੀ ਵਸਨੀਕ ਗੁਰਪ੍ਰੀਤ ਕੌਰ ਧਨੌਨੀ ਨੂੰ 6ਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਇਸ ਤੋਂ ਇਲਾਵਾ ਯੂਨੀਅਨ ਵਲੋਂ ...

ਪੂਰੀ ਖ਼ਬਰ »

ਐਸ. ਸੀ. ਸਿਖਿਆਰਥੀਆਂ ਲਈ 2 ਹਫ਼ਤੇ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 10 ਤੋਂ

ਐੱਸ. ਏ. ਐੱਸ. ਨਗਰ, 30 ਸਤੰਬਰ (ਕੇ. ਐੱਸ. ਰਾਣਾ)-ਪਸ਼ੂ-ਪਾਲਣ, ਮੱਛੀ-ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਡਿਸਪੈਂਸਰੀ ਅਤੇ ਡਾਇਗਨੋਜ਼ ਸੈਂਟਰ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 30 ਸਤੰਬਰ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਯਾਦਗਾਰੀ ਸਿਵਲ ਡਿਸਪੈਂਸਰੀ ਅਤੇ ਡਾਇਗਨੋਜ਼ ਸੈਂਟਰ ਦਾ ਉਦਘਾਟਨ ਸੰਤ ਬਾਬਾ ਪਰਮਜੀਤ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX