ਤਾਜਾ ਖ਼ਬਰਾਂ


ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  9 minutes ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  15 minutes ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹਰ ਖ਼ੇਤਰ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ- ਰੂਸੀ ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 26 ਜਨਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤੀ ਗਣਤੰਤਰ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਆਰਥਿਕ, ਸਮਾਜਿਕ, ਵਿਗਿਆਨਕ, ਤਕਨੀਕੀ ਅਤੇ ਹੋਰ ਖ਼ੇਤਰਾਂ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ। ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਨੂੰ ਯਕੀਨੀ ਬਣਾਉਣ...
ਪਾਕਿ ਪ੍ਰਧਾਨ ਮੰਤਰੀ ਨੂੰ ਵੀ ਦਿੱਤਾ ਜਾਵੇਗਾ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਸੱਦਾ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਪੀਲ ਤੋਂ ਬਾਅਦ ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਫ਼ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਪਹਿਲਾਂ ਹੀ ਸੱਦਾ ਭੇਜ ਦਿੱਤਾ ਸੀ। ਜਦਕਿ...
ਜਲ੍ਹਿਆਂਵਾਲਾ ਬਾਗ਼ ਵਿਖੇ ਗਣਤੰਤਰ ਦਿਵਸ ਮੌਕੇ ਦਿੱਤੀ ਗਈ ਰਾਸ਼ਟਰੀ ਝੰਡੇ ਨੂੰ ਸਲਾਮੀ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਗਣਤੰਤਰ ਦਿਵਸ ਮੌਕੇ ਸਥਾਨਕ ਜਲਿਆਂਵਾਲਾ ਬਾਗ਼ ਵਿਖੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਜਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਸਕੱਤਰ ਸੂ ਕੁਮਾਰ ਮੁੱਖਰਜੀ, ਸੁਰੱਖਿਆ ਅਫ਼ਸਰ ਏ. ਐਸ. ਆਈ. ਰਣਜੀਤ ਸਿੰਘ,...
ਗੁਬਾਰਿਆਂ ਵਿਚ ਗੈਸ ਭਰਨ ਵਾਲੇ ਸਿਲੰਡਰ ’ਚ ਹੋਇਆ ਧਮਾਕਾ
. . .  1 day ago
ਸੰਗਰੂਰ 26 ਜਨਵਰੀ (ਧੀਰਜ ਪਸ਼ੋਰੀਆ,ਅਮਨਦੀਪ ਬਿੱਟਾ)- ਬਸੰਤ ਪੰਚਮੀ ਮੌਕੇ ਸੰਗਰੂਰ ਵਿਚ ਗੁਬਾਰਿਆਂ ’ਚ ਗੈਸ ਭਰਨ ਵਾਲਾ ਸਿਲੰਡਰ ਫੱਟਣ ਨਾਲ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਧਮਾਕੇ ਕਾਰਨ ਦੋ ਵਿਅਕਤੀਆਂ ਦੀਆ ਲੱਤਾਂ ਕੱਟ ਗਈਆਂ...
27 ਜਨਵਰੀ ਨੂੰ ਪਠਾਨਕੋਟ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ, 26 ਜਨਵਰੀ (ਸੰਧੂ)- ਅੱਜ ਮਲਟੀਪਰਪਜ਼ ਸਟੇਡੀਅਮ ਲਮੀਨੀ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਰਕਾਰੀ ਸਕੂਲਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਅਮਨ ਦੀ ਸਥਾਪਤੀ ਤਾਕਤ ਨਾਲ ਨਹੀਂ ਕਰਵਾਈ ਜਾ ਸਕਦੀ। ਇਹ ਤਾਂ ਸੂਝਬੂਝ ਨਾਲ ਹੀ ਕੀਤੀ ਜਾ ਸਕਦੀ ਹੈ। ਅਲਬਰਟ ਆਈਨਸਟਾਈਨ

ਫਿਰੋਜ਼ਪੁਰ

ਤਲਵੰਡੀ ਭਾਈ ਵਿਖੇ ਭਾਕਿਯੂ ਖੋਸਾ ਨੇ ਆਵਾਜਾਈ ਕੀਤੀ ਠੱਪ

ਤਲਵੰਡੀ ਭਾਈ, 30 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਲੋਂ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕੀਤੇ ਗਏ ਆਵਾਜਾਈ ਠੱਪ ਕਰਨ ਦੇ ਐਲਾਨ ਤਹਿਤ ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਤਲਵੰਡੀ ਭਾਈ ਵਿਖੇ ਫ਼ਿਰੋਜ਼ਪੁਰ-ਲੁਧਿਆਣਾ ਰੋਡ 'ਤੇ ਧਰਨਾ ਮਾਰਿਆ ਗਿਆ | ਕਿਸਾਨਾਂ ਵਲੋਂ ਮਾਰੇ ਗਏ ਇਸ ਰੋਹ ਭਰਪੂਰ ਧਰਨੇ ਦੌਰਾਨ ਫ਼ਿਰੋਜ਼ਪੁਰ-ਲੁਧਿਆਣਾ ਰੋਡ ਅਤੇ ਬਠਿੰਡਾ-ਅੰਮਿ੍ਤਸਰ ਰੋਡ 'ਤੇ ਆਵਾਜਾਈ ਠੱਪ ਰੱਖੀ ਗਈ, ਜਿਸ ਦੇ ਚੱਲਦਿਆਂ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ | ਇਸ ਮੌਕੇ 'ਤੇ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਫ਼ਤਿਹ ਸਿੰਘ ਕੋਟ ਕਰੋੜ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੀਟਿੰਗਾਂ ਕਰਕੇ ਕਿਸਾਨਾਂ ਦੀਆਂ ਮੰਗਾਂ 'ਤੇ ਹਾਮੀ ਤਾਂ ਭਰੀ ਜਾਂਦੀ ਹੈ, ਪਰ ਸਰਕਾਰ ਵਲੋਂ ਕਿਸਾਨ ਵਰਗ ਦਾ ਕੋਈ ਵੀ ਮਸਲਾ ਹੱਲ ਨਹੀਂ ਕੀਤਾ ਜਾਂਦਾ | ਇਸ ਸਮੇਂ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਝੋਨੇ, ਨਰਮੇ ਦੇ ਖ਼ਰਾਬੇ ਦਾ ਮੁਆਵਜ਼ਾ ਦੇਣ, ਲੰਪੀ ਸਕਿਨ ਕਰਨ ਮਰੇ ਪਸ਼ੂਆਂ ਦਾ ਮੁਆਵਜ਼ਾ ਦੇਣ, ਮੂੰਗੀ ਦੇ ਸਮਰਥਨ ਮੁੱਲ ਤਹਿਤ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਰਾਸ਼ੀ ਜਾਰੀ ਕਰਨ ਤੋਂ ਇਲਾਵਾ ਝੋਨੇ ਦੀ ਪਰਾਲੀ ਦੀ ਸੰਭਾਲ ਵਾਸਤੇ 6 ਹਜ਼ਾਰ ਰੁਪਏ ਪ੍ਰਤੀ ਏਕੜ ਰਾਸ਼ੀ ਦੇਣ ਆਦਿ ਦੀਆਂ ਮੰਗਾਂ ਉਠਾਈਆਂ | ਧਰਨੇ ਦੌਰਾਨ ਜਸਬੀਰ ਸਿੰਘ ਝਾਮਕਾ, ਮੰਗਲ ਸਿੰਘ ਸ਼ਾਹ ਵਾਲਾ, ਪਰਮਜੀਤ ਸਿੰਘ ਭੁੱਲਰ, ਬਿਕਰਮਜੀਤ ਸਿੰਘ ਗਿੱਲ ਬਲਾਕ ਪ੍ਰਧਾਨ ਘੱਲ ਖੁਰਦ, ਚਰਨਜੀਤ ਸਿੰਘ ਗਿੱਲ, ਅੰਗਰੇਜ ਸਿੰਘ ਸਾਧੂ ਵਾਲੀ, ਕੁਲਵਿੰਦਰ ਸਿੰਘ ਰਟੌਲ ਬਲਾਕ ਪ੍ਰਧਾਨ ਜ਼ੀਰਾ, ਨਿਸ਼ਾਨ ਸਿੰਘ ਵਰਪਾਲ, ਮੇਲਾ ਸਿੰਘ ਹਰਦਾਸਾ, ਗੁਰਜੰਟ ਸਿੰਘ ਸਰਪੰਚ, ਸੁਰਜੀਤ ਸਿੰਘ ਧੂੜਕੋਟ, ਸੁਖ ਦਰਸ਼ਨ ਸਿੰਘ ਸ਼ਾਹ ਵਾਲਾ, ਲਖਬੀਰ ਸਿੰਘ ਨੰਬਰਦਾਰ, ਕਿਰਪਾਲ ਸਿੰਘ ਛੂਛਕ, ਚਮਕੌਰ ਸਿੰਘ ਜਨਰਲ ਸਕੱਤਰ ਫ਼ਿਰੋਜ਼ਪੁਰ, ਗੁਰਦੇਵ ਸਿੰਘ ਮਰੂੜ, ਮੇਜਰ ਸਿੰਘ, ਰਾਜਵੀਰ ਸਿੰਘ, ਹਰਮੰਦਰ ਸਿੰਘ, ਸੁਖਦੇਵ ਸਿੰਘ ਫਿੱਡੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਸਨ |

ਝੋਨੇ ਦੀ ਸਰਕਾਰੀ ਖ਼ਰੀਦ ਅੱਜ ਤੋਂ, ਪਰ ਦਾਣਾ ਮੰਡੀਆਂ ਪ੍ਰਬੰਧਾਂ ਤੋਂ ਸੱਖਣੀਆਂ

ਖੋਸਾ ਦਲ ਸਿੰਘ, 30 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਭਾਵੇਂ ਕਿ ਅੱਜ 1 ਅਕਤੂਬਰ ਤੋਂ ਪੰਜਾਬ ਸਰਕਾਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਪਰ ਖੋਸਾ ਦਲ ਸਿੰਘ ਸਮੇਤ ਨਜ਼ਦੀਕੀ ਦਾਣਾ ਮੰਡੀਆਂ ਸਰਕਾਰੀ ਪ੍ਰਬੰਧਾਂ ਤੋਂ ਸੱਖਣੀਆਂ ਦਿਖਾਈ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਅਤੇ ਉਲੰਪਿਕ ਐਸੋਸੀਏਸ਼ਨ ਵਲੋਂ ਤੂਤ ਸਕੂਲ ਦੀਆਂ ਖਿਡਾਰਨਾਂ ਦਾ ਸਨਮਾਨ

ਫ਼ਿਰੋਜ਼ਪੁਰ, 30 ਸਤੰਬਰ (ਤਪਿੰਦਰ ਸਿੰਘ)- ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਤਹਿਤ ਏ.ਡੀ.ਸੀ. (ਜਰਨਲ) ਸਾਗਰ ਸੇਤੀਆ ਵਲੋਂ ਤੂਤ ਸਕੂਲ ਦੀਆਂ 60 ਹੈਾਡਬਾਲ ਖਿਡਾਰਨਾਂ ਨੂੰ 60 ਹੈਾਡਬਾਲ ਅਤੇ ਸਪੋਰਟਸ ਕਿੱਟਾਂ ਪ੍ਰਦਾਨ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਮਾਮਲਾ ਸ਼ਰਾਬ ਫੈਕਟਰੀ ਅੱਗੇ ਚੱਲ ਰਹੇ ਧਰਨੇ ਦਾ

ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ ਨਿਹਫਲ, ਧਰਨਾਕਾਰੀ ਸ਼ਰਾਬ ਫੈਕਟਰੀ ਬੰਦ ਕਰਨ ਦੀ ਮੰਗ 'ਤੇ ਅੜੇ

ਜ਼ੀਰਾ, 30 ਸਤੰਬਰ (ਮਨਜੀਤ ਸਿੰਘ ਢਿੱਲੋਂ)- ਮਾਲਬਰੋਜ਼ ਸ਼ਰਾਬ ਫੈਕਟਰੀ ਅੱਗੇ ਲੋਕਾਂ ਵਲੋਂ ਦਿੱਤੇ ਜਾ ਰਹੇ ਧਰਨੇ ਸਬੰਧੀ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ ਧਰਨਾ ਸ਼ਰਾਬ ਫੈਕਟਰੀ ਤੋਂ 300 ਮੀਟਰ ਦੂਰ ਕਰਨ ਸਬੰਧੀ ਹੁਕਮਾਂ ਨੂੰ ਲਾਗੂ ਕਰਵਾਉਣ ਲਈ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਟਰੈਫ਼ਿਕ ਪੁਲਿਸ ਨੂੰ ਨਾਲ ਲੈ ਕੇ ਨਾਜਾਇਜ਼ ਕਬਜ਼ੇ ਹਟਵਾਏ

ਗੁਰੂਹਰਸਹਾਏ, 30 ਸਤੰਬਰ (ਕਪਿਲ ਕੰਧਾਰੀ)- ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਅਤੇ ਗੁਰੂਹਰਸਹਾਏ ਸ਼ਹਿਰ ਵਿਚ ਟਰੈਫ਼ਿਕ ਵਿਵਸਥਾ ਨੂੰ ਬਹਾਲ ਕਰਵਾਉਣ ਲਈ, ਨਾਜਾਇਜ਼ ਕਬਜ਼ੇ ਹਟਾਉਣ ਦੇ ਲਈ ਨਗਰ ਕੌਂਸਲ ਵਲੋਂ ਕੁਝ ਦਿਨ ਪਹਿਲਾਂ ਸ਼ਹਿਰ ਵਿਚ ਕਾਰਵਾਈ ਕੀਤੀ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਜੰਗਲਾਤ ਵਰਕਰਾਂ 'ਚ ਭਾਰੀ ਰੋਸ

ਫ਼ਿਰੋਜ਼ਪੁਰ, 30 ਸਤੰਬਰ (ਤਪਿੰਦਰ ਸਿੰਘ)- ਫ਼ੀਲਡ ਵਿਚ ਕੰਮ ਕਰਦੇ ਜੰਗਲਾਤ ਦੇ ਕੁਝ ਵਰਕਰਾਂ ਨੂੰ ਘੱਟ ਤਨਖ਼ਾਹਾਂ ਮਿਲਣ ਕਰਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਗਲਾਤ ਵਰਕਰਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਮੇਹਰ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ, ਮਾਮਲਾ ਦਰਜ

ਫ਼ਿਰੋਜ਼ਪੁਰ, 30 ਸਤੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਦੇ ਹੋਏ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀਆਂ ਤੇ ਮੁੱਖ ਰਸਤਿਆਂ 'ਤੇ ਨਾਕੇਬੰਦੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦੇ ਬੀਤੇ ਦਿਨ ...

ਪੂਰੀ ਖ਼ਬਰ »

ਜਾਨਲੇਵਾ ਹਮਲਾ ਕਰਨ ਦੇ ਦੋਸ਼ ਅਧੀਨ ਮੁਕੱਦਮਾ ਦਰਜ

ਲੱਖੋ ਕੇ ਬਹਿਰਾਮ, 30 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਨਜ਼ਦੀਕੀ ਪਿੰਡ ਗੁਲਾਮ ਪੱਤਰਾ ਵਿਖੇ ਇਕ ਵਿਅਕਤੀ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਲਿਖਵਾਏ ਬਿਆਨਾਂ ਵਿਚ ਸੁਰਜੀਤ ਸਿੰਘ ਪੱੁਤਰ ਤੇਜਾ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

80 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਮੱਲਾਂਵਾਲਾ, 30 ਸਤੰਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਐੱਸ.ਐੱਸ.ਪੀ. ਫ਼ਿਰੋਜ਼ਪੁਰ ਵਲੋਂ ਨਸ਼ਾ ਰੋਕੂ ਮੁਹਿੰਮ 'ਤੇ ਅਮਲ ਕਰਦਿਆਂ ਥਾਣਾ ਮੱਲਾਂਵਾਲਾ ਦੇ ਮੁਖੀ ਜਸਵਿੰਦਰ ਸਿੰਘ ਬਰਾੜ ਵਲੋਂ ਇਲਾਕੇ ਵਿਚ ਗਸ਼ਤ ਵਧਾ ਦਿੱਤੀ ਹੈ | ਇਸੇ ਦੇ ਚੱਲਦਿਆਂ ਅੱਜ ਸਬ ...

ਪੂਰੀ ਖ਼ਬਰ »

ਚੋਰਾਂ ਨੇ ਸਕੂਲ ਵਿਚ ਲੱਗੇ ਦੋ ਕੈਮਰੇ ਕੀਤੇ ਚੋਰੀ

ਗੁਰੂਹਰਸਹਾਏ, 30 ਸਤੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਕਸਬੇ ਦੇ ਪਿੰਡਾਂ ਦੇ ਵਿਚ ਆਏ ਦਿਨ ਚੋਰਾਂ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਬਿਨਾਂ ਕਿਸੇ ਡਰ ਤੇ ਅੰਜਾਮ ਦਿੱਤਾ ਜਾ ਰਿਹਾ ਹੈ | ਪਹਿਲਾਂ ਚੋਰਾਂ ਵਲੋਂ ਘਰਾਂ ਅਤੇ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਵਲੋਂ ਝੋਨੇ ਦੇ ਸੀਜ਼ਨ ਸੰਬੰਧੀ ਪ੍ਰਬੰਧ ਮੁਕੰਮਲ- ਸੈਕਟਰੀ ਬਲਜਿੰਦਰ ਸਿੰਘ

ਗੁਰੂਹਰਸਹਾਏ, 30 ਸਤੰਬਰ (ਕਪਿਲ ਕੰਧਾਰੀ)- 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਰਹੀ ਹੈ | ਇਸ ਦੇ ਸਬੰਧ ਵਿਚ ਮਾਰਕੀਟ ਕਮੇਟੀ ਗੁਰੂਹਰਸਹਾਏ ਵਲੋਂ ਦਾਣਾ ਮੰਡੀ ਗੁਰੂਹਰਸਹਾਏ ਤੇ ਖ਼ਰੀਦ ਕੇਂਦਰਾਂ 'ਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਝੋਨੇ ਦੇ ...

ਪੂਰੀ ਖ਼ਬਰ »

ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਨਾਨ-ਟੀਚਿੰਗ ਕਰਮਚਾਰੀਆਂ ਦਿੱਤਾ ਧਰਨਾ

ਫ਼ਿਰੋਜ਼ਪੁਰ, 30 ਸਤੰਬਰ (ਤਪਿੰਦਰ ਸਿੰਘ)- ਆਪਣੀਆਂ ਜਾਇਜ਼ ਮੰਗਾਂ 'ਤੇ ਸੁਣਵਾਈ ਨਾ ਹੋਣ ਤੋਂ ਖ਼ਫ਼ਾ ਆਰ.ਐੱਸ.ਡੀ. ਕਾਲਜ ਫ਼ਿਰੋਜ਼ਪੁਰ ਸ਼ਹਿਰ ਦੇ ਨਾਨ ਟੀਚਿੰਗ ਸਟਾਫ਼ ਵਲੋਂ ਧਰਨੇ 'ਤੇ ਬੈਠ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਬੀ.ਕੇ.ਯੂ. ਲੱਖੋਵਾਲ ਦੀ ਜ਼ਿਲ੍ਹਾ ਇਕਾਈ ਦਾ ਹੋਇਆ ਪੁਨਰ-ਗਠਨ

ਫ਼ਿਰੋਜ਼ਪੁਰ, 30 ਸਤੰਬਰ (ਕੁਲਬੀਰ ਸਿੰਘ ਸੋਢੀ)- ਕਿਸਾਨਾਂ ਦੇ ਹੱਕ ਲਈ ਪਿਛਲੇ ਲੰਬੇ ਅਰਸੇ ਤੋਂ ਆਵਾਜ਼ ਚੁੱਕਣ ਵਾਲੀ ਬੀ.ਕੇ.ਯੂ ਲੱਖੋਵਾਲ ਦੇ ਜ਼ਿਲ੍ਹਾ ਪੱਧਰੀ ਆਗੂਆਂ ਦੀ ਅਹਿਮ ਬੈਠਕ ਗੁਰਦੁਆਰਾ ਜ਼ਾਮਨੀ ਸਾਹਿਬ ਪਿੰਡ ਬਜੀਦਪੁਰ ਵਿਖੇ ਹੋਈ, ਜਿਸ ਵਿਚ ਸੂਬਾ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕ ਯੂਨੀਅਨ ਵਲੋਂ ਸਿੱਖਿਆ ਭਵਨ ਮੁਹਾਲੀ ਦਾ ਘਿਰਾਓ

ਗੁਰੂਹਰਸਹਾਏ, 30 ਸਤੰਬਰ (ਕਪਿਲ ਕੰਧਾਰੀ)- ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੀ ਇਕਾਈ ਗੁਰੂਹਰਸਹਾਏ-2 ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਸਤਨਾਮ ਚਾਂਦੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਜਥੇਬੰਦੀ ਵਲੋਂ 11 ਅਕਤੂਬਰ ਨੂੰ ਸਿੱਖਿਆ ਭਵਨ ਮੁਹਾਲੀ ਦੇ ਸੂਬਾ ਪੱਧਰੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ 2 ਨੂੰ ਦੇਵੇਗੀ ਬਲਾਕ ਪੱਧਰੀ ਧਰਨੇ- ਸ਼ਾਹਵਾਲਾ

ਜ਼ੀਰਾ, 30 ਸਤੰਬਰ (ਮਨਜੀਤ ਸਿੰਘ ਢਿੱਲੋਂ)- ਭਾਵੇਂ ਕਿ ਕੇਂਦਰ ਸਰਕਾਰ ਵਲੋਂ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਬਣਾਉਣ ਲਈ ਹਰ ਸਾਲ ਕਰੋੜਾਂ ਰੁਪਏ ਦਾ ਫ਼ੰਡ ਰੱਖਿਆ ਜਾਂਦਾ ਹੈ, ਪਰ ਅਜੇ ਤੱਕ ਦੇਸ਼ ਭਰ ਵਿਚ ਜ਼ਿਆਦਾਤਰ ਆਂਗਣਵਾੜੀ ਸੈਂਟਰ ਧਾਰਮਿਕ ਸਥਾਨਾਂ, ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ 'ਚ ਟੇਲੈਂਟ ਹੰਟ ਕਰਵਾਇਆ

ਫ਼ਿਰੋਜ਼ਪੁਰ, 30 ਸਤੰਬਰ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਵਿਚ ਨਿਰਮਲ ਸਿੰਘ ਢਿੱਲੋਂ ਅਤੇ ਕਾਲਜ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਦੀ ਅਗਵਾਈ ਹੇਠ ਯੂਥ ਵੈੱਲਫੇਅਰ ਕਲੱਬ ਵਲੋਂ ਟੇਲੈਂਟ ਹੰਟ ਕਰਵਾਇਆ ਗਿਆ, ਜਿਸ ਵਿਚ ਬੀ.ਐੱਡ ਦੇ ਸਾਰੇ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾਂਭਣ ਸੰਬੰਧੀ ਕਿ੍ਸ਼ੀ ਵਿਗਿਆਨ ਕੇਂਦਰ ਲਗਾਇਆ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 30 ਸਤੰਬਰ (ਤਪਿੰਦਰ ਸਿੰਘ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵਲੋਂ ਗੋਦ ਲਏ ਪਿੰਡ ਸਾਂਦੇ ਹਾਸ਼ਮ ਵਿਖੇ ਕਿਸਾਨਾਂ ਨੂੰ ਅਤੇ ਪਿੰਡ ਦੇ ਸਕੂਲ ਵਿਚ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਨੂੰ ਨਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲੇ ਵਿਚ ਖ਼ਾਲਸਾ ਮਿਸ਼ਨ ਅਕੈਡਮੀ ਦੇ ਵਿਦਿਆਰਥੀ ਨੇ ਅੱਵਲ

ਗੁਰੂਹਰਸਹਾਏ, 30 ਸਤੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਕੂਲੀ ਖੇਡਾਂ ਦੇ ਜ਼ਿਲ੍ਹਾ ਪੱਧਰੀ ਗਤਕੇ ਦੇ ਮੁਕਾਬਲੇ ਦੌਰਾਨ ਖ਼ਾਲਸਾ ਮਿਸ਼ਨ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਮੱਲ੍ਹਾਂ ਮਾਰਦੇ ਹੋਏ ...

ਪੂਰੀ ਖ਼ਬਰ »

ਕਬੱਡੀ ਵਿਚ ਸੈਂਟਰ ਸਾਂਦੇ ਹਾਸ਼ਮ ਦੀ ਰਹੀ ਝੰਡੀ

ਕੁੱਲਗੜ੍ਹੀ, 30 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ ਦੀ ਅਗਵਾਈ ਵਿਚ ਬਲਾਕ ਸਤੀਏ ਵਾਲਾ ਦੀਆਂ ਦੋ ਰੋਜ਼ਾ ਸ੍ਰੀਮਤੀ ਨੀਲਮ ਰਾਣੀ ਯਾਦਗਾਰੀ ਬਲਾਕ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਪਿੰਡ ਸੋਹਣਗੜ੍ਹ ਰੱਤੇਵਾਲਾ 'ਚ ਖੇਤੀਬਾੜੀ ਵਿਭਾਗ ਲਾਇਆ ਕੈਂਪ

ਗੁਰੂਹਰਸਹਾਏ, 30 ਸਤੰਬਰ (ਹਰਚਰਨ ਸਿੰਘ ਸੰਧੂ)- ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ: ਤੇਜਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ: ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਸੋਹਣਗੜ੍ਹ ਰੱਤੇਵਾਲਾ ਵਿਖੇ ਝੋਨੇ ਦੀ ...

ਪੂਰੀ ਖ਼ਬਰ »

ਜੀਜ਼ਸ ਐਂਡ ਮੈਰੀ ਕਾਨਵੈਂਟ ਸਕੂਲ ਦੇ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦਾ ਲਗਵਾਇਆ ਟੂਰ

ਗੁਰੂਹਰਸਹਾਏ, 30 ਸਤੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਸਾਦਿਕ ਰੋਡ 'ਤੇ ਸਥਿਤ ਜੀਸਸ ਐਂਡ ਮੈਰੀ ਕਾਨਵੈਂਟ ਸਕੂਲ ਦੇ ਪਿ੍ੰਸੀਪਲ ਦਵਿੰਦਰ ਗਿਰਧਰ ਦੀ ਅਗਵਾਈ ਹੇਠ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਲਈ ਇਕ ਜਾਣਕਾਰੀ ਭਰਪੂਰ ਟੂਰ ਲਗਵਾਇਆ ਗਿਆ | ਇਸ ਮੌਕੇ ਸਭ ਤੋਂ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਸ਼ੇਰਖਾਂ ਵਿਖੇ ਰਾਸ਼ਟਰੀ ਪੋਸ਼ਣ ਮਾਹ ਤਹਿਤ ਕਰਵਾਇਆ ਪੋ੍ਰਗਰਾਮ

ਕੁੱਲਗੜ੍ਹੀ, 30 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਪੋ੍ਰਗਰਾਮ ਅਫ਼ਸਰ ਰਤਨਦੀਪ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਲ ਵਿਕਾਸ ਪੋ੍ਰਜੈਕਟ ਅਫ਼ਸਰ ਰਿਚਿਕਾ ਨੰਦਾ ਦੀ ਅਗਵਾਈ ਹੇਠ ਆਂਗਣਵਾੜੀ ਸੈਂਟਰ ਸ਼ੇਰਖਾਂ ਵਿਖੇ ਪੰਜਵੇਂ ਰਾਸ਼ਟਰੀ ਪੋਸ਼ਣ ...

ਪੂਰੀ ਖ਼ਬਰ »

ਪਿੰਡ ਹਰਾਜ ਵਿਖੇ ਮਾਲਵਾ ਲਾਇਨਜ਼ ਕਬੱਡੀ ਲੀਗ ਤਹਿਤ ਇਕ ਦਿਨਾ ਕਬੱਡੀ ਟੂਰਨਾਮੈਂਟ

ਤਲਵੰਡੀ ਭਾਈ, 30 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਪਿੰਡ ਹਰਾਜ ਵਿਖੇ ਮਾਲਵਾ ਲਾਇਨਜ਼ ਕਬੱਡੀ ਲੀਗ ਤਹਿਤ ਐਨ.ਆਰ.ਆਈ ਸੱਜਣਾਂ ਦੇ ਸਹਿਯੋਗ ਨਾਲ ਸਾਈਾ ਅਕਬਰ ਸ਼ਾਹ ਜੀ ਟੂਰਨਾਮੈਂਟ ਕਮੇਟੀ ਵਲੋਂ ਇਕ ਦਿਨਾਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦੌਰਾਨ ਵੱਖ-ਵੱਖ 16 ...

ਪੂਰੀ ਖ਼ਬਰ »

ਪਿੰਡ ਝੋਕ ਹਰੀ ਹਰ ਵਿਖੇ ਤਿੰਨ ਰੋਜ਼ਾ ਬਾਬਾ ਕਾਲਾ ਮਹਿਰ ਸਾਲਾਨਾ ਜੋੜ ਮੇਲਾ ਅੱਜ ਤੋਂ

ਫ਼ਿਰੋਜ਼ਪੁਰ, 30 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸੰਧੂ ਗੋਤ ਦੇ ਜਠੇਰੇ ਬਾਬਾ ਕਾਲਾ ਮਹਿਰ ਨੂੰ ਸਮਰਪਿਤ ਸਾਲਾਨਾ ਤਿੰਨ ਰੋਜ਼ਾ ਜੋੜ ਮੇਲਾ ਪਿੰਡ ਝੋਕ ਹਰੀ ਹਰ ਵਿਖੇ 1 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਸਬੰਧੀ ਲੋੜੀਂਦੀਆਂ ਤਿਆਰੀਆਂ ਮੁਕੰਮਲ ਹੋਣ ਦਾ ਦਾਅਵਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਲਗਾਇਆ ਪਿੰਡ ਸੱਪਾਂ ਵਾਲੀ 'ਚ ਕਿਸਾਨ ਸਿਖਲਾਈ ਕੈਂਪ

ਫ਼ਿਰੋਜ਼ਸ਼ਾਹ, 30 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)- ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ: ਤੇਜਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਲਾਕ ਖੇਤੀਬਾੜੀ ਅਫ਼ਸਰ ਸੁਰਿੰਦਰ ਪਾਲ ਸਿੰਘ ਅਗਵਾਈ ਹੇਠ ਪਿੰਡ ਸੋਢੀ ਨਗਰ ਵਿਖੇ ਸੀ.ਆਰ.ਐਮ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ...

ਪੂਰੀ ਖ਼ਬਰ »

ਮਹਿੰਦਰ ਸਿੰਘ ਨੇ ਜ਼ਮੀਨ 'ਤੇ ਜਬਰੀ ਕਬਜ਼ਾ ਕਰਨ ਦੇ ਲਗਾਏ ਦੋਸ਼

ਗੁਰੂਹਰਸਹਾਏ/ਪੰਜੇ ਕੇ ਉਤਾੜ, 30 ਸਤੰਬਰ (ਹਰਚਰਨ ਸਿੰਘ ਸੰਧੂ, ਪੱਪੂ ਸੰਧਾ)- ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਜਿੱਥੇ ਕਥਿਤ ਆਡੀਓ ਨੂੰ ਲੈ ਕੇ ਚਰਚਾ ਵਿਚ ਹਨ, ਉੱਥੇ ਹੀ ਅੱਜ ਉਨ੍ਹਾਂ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਨੌਂ ਬਹਿਰਾਮ ਸ਼ੇਰ ਸਿੰਘ ਵਾਲਾ ਢਾਣੀ ...

ਪੂਰੀ ਖ਼ਬਰ »

ਮਾਮਲਾ ਜ਼ੀਰਾ ਦੇ ਪਿੰਡ ਮਨਸੂਰਵਾਲ ਵਿਖੇ ਸ਼ਰਾਬ ਫੈਕਟਰੀ ਵਿਰੁੱਧ ਚੱਲਦੇ ਧਰਨੇ ਦਾ-

ਜਿੰਨਾ ਚਿਰ ਮੋਰਚਾ ਚੱਲੇਗਾ ਕਿਸਾਨ ਯੂਨੀਅਨ ਲੱਖੋਵਾਲ ਮੋਰਚੇ ਨਾਲ ਖੜ੍ਹੇਗੀ- ਅਜਮੇਰ ਸਿੰਘ ਲੱਖੋਵਾਲ

ਜ਼ੀਰਾ, 30 ਸਤੰਬਰ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜੇ ਪਿੰਡ ਮਨਸੂਰਵਲ ਕਲਾਂ ਵਿਖੇ ਲੱਗੀ ਸ਼ਰਾਬ ਫੈਕਟਰੀ ਵਾਂਗ ਪੰਜਾਬ ਦੇ ਹੋਰ ਵੀ ਕਈ ਸ਼ਹਿਰਾਂ ਵਿਚ ਲੱਗੀਆਂ ਫੈਕਟਰੀਆਂ ਪੰਜਾਬ ਦੇ ਪਾਣੀਆਂ ਨੂੰ ਗੰਧਲਾ ਕਰਨ ਵਿਚ ਲੱਗੀਆਂ ਹੋਈਆਂ ਹਨ, ਜਿਨ੍ਹਾਂ ਵਿਰੁੱਧ ਸਰਕਾਰ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਲਈ ਚੋਣ

ਤਲਵੰਡੀ ਭਾਈ, 30 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਸ਼ਾਹ ਬਲਵੰਤ ਰਾਏ ਡੀ.ਏ.ਵੀ ਸਕੂਲ ਦੇ ਚਾਰ ਵਿਦਿਆਰਥੀਆਂ ਦੀ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਵਿਚ ਭਾਗ ਲੈਣ ਲਈ ਚੋਣ ਹੋਈ ਹੈ | ਉਹ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਦੀ ਨੁਮਾਇੰਦਗੀ ਕਰਨਗੇ | ਇਸ ਸਬੰਧੀ ...

ਪੂਰੀ ਖ਼ਬਰ »

ਅੱਜ ਸੁਖਬੀਰ ਸਿੰਘ ਬਾਦਲ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਰਕਰਾਂ ਨਾਲ ਕਰਨਗੇ ਵਿਚਾਰ ਚਰਚਾ- ਜਿੰਦੂ

ਫ਼ਿਰੋਜ਼ਸ਼ਾਹ, 30 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੈਂਬਰ ਪਾਰਲੀਮੈਂਟ 1 ਅਕਤੂਬਰ ਨੂੰ ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ ਪਹੁੰਚ ਵਰਕਰਾਂ ਨਾਲ ਮੀਟਿੰਗਾਂ ਕਰ ਪਾਰਟੀ ਦੀ ਬਿਹਤਰੀ ਅਤੇ ਸੂਬੇ ਦੀ ਰਾਜਨੀਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX